ਤਾਜਾ ਖ਼ਬਰਾਂ


ਅਡਾਨੀ ਸਮੂਹ ਨਾਲ ਪੰਜਾਬ ਨੈਸ਼ਨਲ ਬੈਂਂਕ ਦਾ ਐਕਸਪੋਜ਼ਰ ਚਿੰਤਾ ਦਾ ਵਿਸ਼ਾ ਨਹੀਂ-ਪੰਜਾਬ ਨੈਸ਼ਨਲ ਬੈਂਕ ਮੁਖੀ
. . .  4 minutes ago
ਨਵੀਂ ਦਿੱਲੀ 30 ਜਨਵਰੀ- ਪੰਜਾਬ ਨੈਸ਼ਨਲ ਬੈਂਕ ਦੇ ਐਮ.ਡੀ. ਅਤੇ ਸੀ.ਈ.ਓ. ਅਤੁਲ ਕੁਮਾਰ ਗੋਇਲ ਨੇ ਕਿਹਾ ਕਿ ਸਰਕਾਰੀ ਬੈਂਕ ਦਾ ਅਡਾਨੀ ਗਰੁੱਪ ਦੀਆਂ ਕੰਪਨੀਆਂ 'ਚ ਕਰੀਬ 7,000 ਕਰੋੜ ਰੁਪਏ ਦਾ ਐਕਸਪੋਜ਼ਰ ਹੈ। "ਪੰਜਾਬ ਨੈਸ਼ਨਲ ਭੈਂਕ ਕੋਲ ਅਡਾਨੀ ਸਮੂਹ ਦੀਆਂ 8-9 ਕੰਪਨੀਆਂ...
ਚੋਣ ਕਮਿਸ਼ਨ ਨੇ ਰੋਕੀ ਲਕਸ਼ਦੀਪ ਵਿਚ ਇਕ ਸੰਸਦੀ ਹਲਕੇ ਲਈ ਜ਼ਿਮਨੀ ਚੋਣ
. . .  14 minutes ago
ਨਵੀਂ ਦਿੱਲੀ, 30 ਜਨਵਰੀ-ਕੇਰਲਾ ਹਾਈ ਕੋਰਟ ਨੇ 25 ਜਨਵਰੀ, 2023 ਨੂੰ ਲਕਸ਼ਦੀਪ ਦੇ ਸਾਬਕਾ ਸੰਸਦ ਮੈਂਬਰ ਮੁਹੰਮਦ ਫੈਜ਼ਲ ਪੀ.ਪੀ. ਨੂੰ ਦੋਸ਼ੀ ਠਹਿਰਾਉਣ ਅਤੇ ਸਜ਼ਾ ਨੂੰ ਮੁਅੱਤਲ ਕਰਨ ਦਾ ਹੁਕਮ ਦੇਣ ਤੋਂ ਬਾਅਦ...
25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਬੀ.ਡੀ.ਪੀ.ਓ. ਰੰਗੇ ਹੱਥੀ ਕਾਬੂ
. . .  21 minutes ago
ਗੁਰੂਸਰ ਸੁਧਾਰ, (ਲੁਧਿਆਣਾ) 30 ਜਨਵਰੀ, (ਬਲਵਿੰਦਰ ਸਿੰਘ ਧਾਲੀਵਾਲ/ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਤੋਂ ਆਈ ਡੀ.ਐਸ.ਪੀ. ਵਿਜੀਲੈਂਸ ਨਿਰਮਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ...
25 ਕਰੋੜ ਦੀ ਹੈਰੋਇਨ ਸਮੇਤ ਕਾਬੂ ਨਸ਼ਾ ਤਸਕਰ 2 ਦਿਨ ਦੇ ਪੁਲਿਸ ਰਿਮਾਂਡ 'ਤੇ
. . .  45 minutes ago
ਅਜਨਾਲਾ, 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕਾਊਂਟਰ ਇੰਟੈਲੀਜੈਂਸ ਦੀ ਟੀਮ ਵਲੋਂ 5 ਕਿਲੋ ਹੈਰੋਇਨ ਅਤੇ 1215 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਰਸ਼ਪਾਲ ਸਿੰਘ ਵਾਸੀ ਪਿੰਡ ਕੱਕੜ...
ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਵਲੋਂ ਅਸਤੀਫ਼ਾ
. . .  about 1 hour ago
ਭੁਵਨੇਸ਼ਵਰ, 30 ਜਨਵਰੀ-ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਨੇ ਵਿਸ਼ਵ ਕੱਪ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ...
ਵਿਜੀਲੈਂਸ ਵਲੋਂ ਸਾਬਕਾ ਉੱਪ ਮੁੱਖ ਮੰਤਰੀ ਓ.ਪੀ.ਸੋਨੀ. ਦੇ ਘਰ ਛਾਪੇਮਾਰੀ
. . .  about 1 hour ago
ਅੰਮ੍ਰਿਤਸਰ, 30 ਜਨਵਰੀ (ਰੇਸ਼ਮ ਸਿੰਘ)-ਵਿਜੀਲੈਂਸ ਬਿਊਰੋ ਵਲੋਂ ਸਾਬਕਾ ਉੱਪ ਮੁੱਖ ਮੰਤਰੀ ਓ.ਪੀ.ਸੋਨੀ. ਦੇ ਘਰ ਛਾਪੇਮਾਰੀ ਕੀਤੀ ਗਈ। ਓ.ਪੀ. ਸੋਨੀ ਦੇ ਆਮਦਨ ਸੰਬੰਧੀ ਸਰੋਤਾਂ ਦੀ ਵਿਜੀਲੈਂਸ...
ਕਰੋੜਾਂ ਦੇ ਟੈਕਸ ਘੁਟਾਲੇ ਵਿਚ ਜੀ.ਐਸ.ਟੀ. ਵਿਭਾਗ ਵਲੋਂ ਚਾਰ ਗ੍ਰਿਫ਼ਤਾਰ
. . .  about 1 hour ago
ਜਲੰਧਰ, 30 ਜਨਵਰੀ (ਸ਼ਿਵ)-ਕਰੋੜਾਂ ਦੇ ਟੈਕਸ ਘੁਟਾਲੇ ਵਿਚ ਜੀ.ਐਸ.ਟੀ. ਵਿਭਾਗ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਵਿਅਕਤੀ ਜਾਲੀ ਬਿੱਲਾਂ ਨਾਲਘੁਟਾਲਾ ਕਰਦੇ...
ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ
. . .  about 2 hours ago
ਨਵੀਂ ਦਿੱਲੀ, 30 ਜਨਵਰੀ- ਭਾਰਤੀ ਕ੍ਰਿਕਟਰ ਮੁਰਲੀ ​​ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਵਲੋਂ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਇੰਚਾਰਜ ਕੀਤਾ ਨਿਯੁਕਤ
. . .  about 2 hours ago
ਅਜਨਾਲਾ 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਅਹਿਮ ਐਲਾਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ ਸੌਂਪਦਿਆਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ਉਪਰੰਤ ‘ਅਜੀਤ’ ਨਾਲ...
ਡੇਰਾ ਭਨਿਆਰਾ ਦੇ ਮੁਖੀ ਬਾਬਾ ਸਤਨਾਮ ਸਿੰਘ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  about 2 hours ago
ਨੂਰਪੁਰ ਬੇਦੀ, 30 ਜਨਵਰੀ (ਹਰਦੀਪ ਸਿੰਘ ਢੀਂਡਸਾ,ਰਾਜੇਸ਼ ਚੌਧਰੀ)-ਰੂਪਨਗਰ ਜ਼ਿਲ੍ਹੇ ਦੇ ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਡੇਰਾ ਧਰਮ ਕਲਾਂ ਭਨਿਆਰਾਵਾਲਾ ਧਮਾਣਾ ਦੇ ਮੌਜੂਦਾ ਮੁਖੀ ਬਾਬਾ ਸਤਨਾਮ ਸਿੰਘ ਨੂੰ ਬੀਤੇ ਐਤਵਾਰ ਨੂੰ ਇਕ ਵਿਦੇਸ਼ੀ ਨੰਬਰ ਤੋਂ ਜਾਨੋ ਮਾਰਨ...
‘ਆਪ’ ਵਿਧਾਇਕ ਅਮੋਲਕ ਸਿੰਘ ਦੇ ਉਦਘਾਟਨ ਕਰਨ ਤੋਂ ਪਹਿਲਾ ਪੁੱਟਿਆ ਨੀਂਹ ਪੱਥਰ
. . .  about 2 hours ago
ਜੈਤੋ, 30 ਜਨਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਜੈਤੋ ਤੋਂ ‘ਆਪ’ ਵਿਧਾਇਕ ਅਮੋਲਕ ਸਿੰਘ ਨੇ ਪਿੰਡ ਰਾਮੇਆਣਾ ਦੇ ਬੱਸ ਸੈਂਟਡ ’ਚ ਬੈਠਣ ਲਈ ਰੱਖੇ ਨੀਂਹ ਪੱਥਰ ਦਾ ਉਦਘਾਟਨ ਕਰਨਾ ਸੀ...
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
. . .  about 2 hours ago
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
ਨਿਪਾਲ ਵਿਚ ਰਾਸ਼ਟਰਪਤੀ ਚੋਣਾਂ 9 ਮਾਰਚ ਨੂੰ
. . .  about 3 hours ago
ਨਿਪਾਲ, 30 ਜਨਵਰੀ- ਨਿਪਾਲ ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਨਿਪਾਲ ਵਿਚ ਰਾਸ਼ਟਰਪਤੀ ਲਈ ਚੋਣ 9 ਮਾਰਚ ਨੂੰ ਅਤੇ ਉਪ ਰਾਸ਼ਟਰਪਤੀ ਚੋਣ 17 ਮਾਰਚ ਨੂੰ ਹੋਵੇਗੀ।
ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ’ਚ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਵਿਜੀਲੈਂਸ ਵਿਭਾਗ ਦੇ ਦਫ਼ਤਰ ’ਚ ਕੀਤਾ ਤਲਬ
. . .  about 3 hours ago
ਫ਼ਰੀਦਕੋਟ, 30 ਜਨਵਰੀ (ਜਸਵੰਤ ਸਿੰਘ ਪੁਰਬਾ)- ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ਨੂੰ ਲੈਕੇ ਅੱਜ ਵਿਜੀਲੈਂਸ ਵਿਭਾਗ ਫ਼ਰੀਦਕੋਟ ਵਲੋਂ ਕਾਂਗਰਸ ਦੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਇੱਥੋਂ ਦੇ ਵਿਭਾਗ ਦੇ ਦਫ਼ਤਰ ਬੁਲਾਇਆ ਗਿਆ, ਜਿੱਥੇ ਕਰੀਬ ਇਕ ਘੰਟਾ ਉਨ੍ਹਾਂ ਤੋਂ ਸਵਾਲ ਜਵਾਬ ਕੀਤੇ ਗਏ। ਵਿਧਾਇਕ ਕਿੱਕੀ ਢਿੱਲੋਂ ਆਪਣੇ ...
ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ- ਹਰਸਿਮਰਤ ਕੌਰ ਬਾਦਲ
. . .  about 3 hours ago
ਨਵੀਂ ਦਿੱਲੀ, 30 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਰਬ ਪਾਰਟੀ ਮੀਟਿੰਗ ਵਿਚ ਕਿਹਾ ਕਿ ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਦਾ ਪਾਣੀ ਦੂਜੇ ਰਾਜਾਂ ਨੂੰ ਜਾਣਾ ਹੈ ਕਿਉਂਕਿ ਉਨ੍ਹਾਂ ਨੇ ਦੂਜੇ ਰਾਜਾਂ ਤੋਂ ਚੋਣ ਲੜਨੀ ਹੈ। ਉਨ੍ਹਾਂ ...
ਪਿਸ਼ਾਵਰ ਬੰਬ ਧਮਾਕਾ: ਘੱਟੋ ਘੱਟ 50 ਲੋਕ ਜ਼ਖ਼ਮੀ
. . .  about 3 hours ago
ਇਸਲਾਮਾਬਾਦ, 30 ਜਨਵਰੀ- ਪਿਸ਼ਾਵਰ ਦੇ ਪੁਲਿਸ ਲਾਈਨਜ਼ ਖ਼ੇਤਰ ਵਿਚ ਸਥਿਤ ਇਕ ਮਸਜਿਦ ਵਿਚ ਨਮਾਜ਼ ਦੇ ਦੌਰਾਨ ਇਕ ਆਤਮਘਾਤੀ ਹਮਲਾਵਰ ਨੇ ਆਪਣੇ ਆਪ ਨੂੰ ਬੰਬ ਨਾਲ ਉਡਾ ਲਿਆ। ਇਸ ਹਾਦਸੇ ਵਿਚ ਘੱਟੋ ਘੱਟ 50 ਲੋਕਾਂ ਦੇ ਜ਼ਖ਼ਮੀ ਹੋਣ...
ਪਿਸ਼ਾਵਰ ਵਿਚ ਹੋਇਆ ਧਮਾਕਾ
. . .  about 3 hours ago
ਇਸਲਾਮਾਬਾਦ, 30 ਜਨਵਰੀ- ਪਿਸ਼ਾਵਰ ਦੇ ਪੁਲਿਸ ਲਾਈਨ ਇਲਾਕੇ ’ਚ ਧਮਾਕਾ ਹੋਣ ਦੀ ਸੂਚਨਾ ਹੈ। ਇਹ ਧਮਾਕਾ ਮਸਜਿਦ ਨੇੜੇ ਹੋਇਆ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ...
ਭਾਜਪਾ ਦਾ ਕੋਈ ਆਗੂ ਇਸ ਤਰ੍ਹਾਂ ਪੈਦਲ ਨਹੀਂ ਚੱਲ ਸਕਦਾ, ਕਿਉਂਕਿ ਉਹ ਡਰਦੇ ਹਨ- ਰਾਹੁਲ ਗਾਂਧੀ
. . .  about 3 hours ago
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ਵਿਚ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਰੋਹ ਦੌਰਾਨ ਬੋਲਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਜੀ, ਅਮਿਤ ਸ਼ਾਹ ਜੀ ਤੇ ਆਰ.ਐਸ.ਐਸ. ਵਾਲਿਆਂ ਨੇ ਹਿੰਸਾ ਨਹੀਂ ਦੇਖੀ। ਉਹ ਡਰਦੇ ਹਨ। ਭਾਜਪਾ ਦਾ ਕੋਈ ਵੀ ਆਗੂ ਇੱਥੇ ਇੰਝ ਪੈਦਲ ਨਹੀਂ ਤੁਰ ਸਕਦਾ ਇਸ ਲਈ ਨਹੀਂ ਕਿ ਜੰਮੂ-...
ਲਸ਼ਕਰ ਦੇ 4 ਅੱਤਵਾਦੀ ਕੀਤੇ ਗਿ੍ਫ਼ਤਾਰ
. . .  about 3 hours ago
ਸ੍ਰੀਨਗਰ, 30 ਜਨਵਰੀ- ਕਸ਼ਮੀਰ ਪੁਲਿਸ ਨੇ ਦੱਸਿਆ ਕਿ ਪੁਲਿਸ ਨੇ ਸੁਰੱਖਿਆ ਬਲਾਂ ਨਾਲ ਮਿਲ ਕੇ ਅਵੰਤੀਪੋਰਾ ਦੇ ਹਾਫ਼ੂ ਨਗੇਨਪੋਰਾ ਜੰਗਲਾਂ ਵਿਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਲਸ਼ਕਰ ਦੇ 4 ਅੱਤਵਾਦੀ ਗ੍ਰਿਫ਼ਤਾਰ ਉਨ੍ਹਾਂ ਕੋਲੋਂ ਅਪਰਾਧਕ ਸਮੱਗਰੀ ਅਤੇ ਹੋਰ ਵਸਤੂਆਂ ਬਰਾਮਦ ਕੀਤੀਆਂ ...
ਟੀ.ਐਮ.ਸੀ. ਨੇ ਚੁੱਕਿਆ ਬੀ.ਬੀ.ਸੀ. ਦਸਤਾਵੇਜ਼ੀ ’ਤੇ ਪਾਬੰਦੀ ਲਾਉਣ ਦਾ ਮੁੱਦਾ
. . .  about 4 hours ago
ਨਵੀਂ ਦਿੱਲੀ, 30 ਜਨਵਰੀ- ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਅੱਜ ਸਰਕਾਰ ਵਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿਚ ਆਰ.ਜੇ.ਡੀ. ਨੇ ਅਡਾਨੀ ਦਾ ਮੁੱਦਾ ਚੁੱਕਿਆ ਅਤੇ ਟੀ.ਐਮ.ਸੀ. ਨੇ ਪ੍ਰਧਾਨ ਮੰਤਰੀ ਮੋਦੀ ਉੱਤੇ ਬੀ.ਬੀ.ਸੀ. ਦਸਤਾਵੇਜ਼ੀ ’ਤੇ ਪਾਬੰਦੀ ਲਾਉਣ ਦਾ ਮੁੱਦਾ...
ਟਰਾਂਸਪੋਰਟ ਤੇ ਸੈਰ-ਸਪਾਟਾ ਬਾਰੇ ਸੰਸਦੀ ਸਥਾਈ ਕਮੇਟੀ ਅੱਜ ਹਵਾਬਾਜ਼ੀ ਮੰਤਰਾਲੇ ਸਾਹਮਣੇ ਉਡਾਣਾਂ ਵਿਚ ਮੁਸਾਫ਼ਰਾਂ ਦੇ ਗ਼ਲਤ ਵਤੀਰੇ ਦਾ ਮੁੱਦਾ ਚੁੱਕੇਗੀ
. . .  about 4 hours ago
ਨਵੀਂ ਦਿੱਲੀ, 30 ਜਨਵਰੀ- ਟਰਾਂਸਪੋਰਟ, ਸੈਰ-ਸਪਾਟਾ ਅਤੇ ਸੱਭਿਆਚਾਰ ਬਾਰੇ ਸੰਸਦੀ ਸਥਾਈ ਕਮੇਟੀ ਅੱਜ ਹਵਾਬਾਜ਼ੀ ਮੰਤਰਾਲੇ ਸਾਹਮਣੇ ਉਡਾਣਾਂ ਵਿਚ ਮੁਸਾਫ਼ਰਾਂ ਦੇ ਗ਼ਲਤ ਵਤੀਰੇ ਦਾ ਮੁੱਦਾ ਉਠਾਏਗੀ ਅਤੇ ਇਸ ਸੰਬੰਧ ਵਿਚ ਏਅਰਲਾਈਨਾਂ ਨੂੰ ਕੀ ਕਰਨ ਦੀ ਲੋੜ ਹੈ। ਇਸ ਵਿਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਕਈ...
ਤ੍ਰਿਪੁਰਾ ਚੋਣਾਂ: ਮੁੱਖ ਮੰਤਰੀ ਮਾਨਿਕ ਸਾਹਾ ਨੇ ਦਾਖ਼ਲ ਕੀਤੇ ਨਾਮਜ਼ਦਗੀ ਕਾਗਜ਼
. . .  about 4 hours ago
ਅਗਰਤਲਾ, 30 ਜਨਵਰੀ- ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੇ ਅੱਜ ਵਿਧਾਨ ਸਭਾ ਚੋਣਾਂ ਲਈ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰ ਦਿੱਤੇ ਹਨ
ਇਹ ਯਾਤਰਾ ਨਫ਼ਰਤ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਸੀ- ਕਾਂਗਰਸ ਪ੍ਰਧਾਨ
. . .  about 4 hours ago
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ਵਿਚ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਰੋਹ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਇਹ ਯਾਤਰਾ ਚੋਣਾਂ ਜਿੱਤਣ ਜਾਂ ਕਾਂਗਰਸ ਪਾਰਟੀ ਨੂੰ ਅੱਗੇ ਵਧਾਉਣ ਲਈ ਨਹੀਂ ਕੱਢੀ ਗਈ ਸੀ, ਸਗੋਂ ਨਫ਼ਰਤ ਵਿਰੁੱਧ ਆਵਾਜ਼ ਬੁਲੰਦ ...
ਦੋ ਸਕੂਲੀ ਬੱਸਾਂ ਦੀ ਆਪਸ ਵਿਚ ਟੱਕਰ, ਕੋਈ ਜਾਨੀ ਨੁਕਸਾਨ ਨਹੀਂ
. . .  about 4 hours ago
ਨਵੀਂ ਦਿੱਲੀ, 30 ਜਨਵਰੀ- ਅੱਜ ਸਵੇਰੇ ਆਈ.ਜੀ.ਆਈ. ਸਟੇਡੀਅਮ ਨੇੜੇ ਦੋ ਸਕੂਲੀ ਬੱਸਾਂ ਦੀ ਟੱਕਰ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਪਰ ਵਿਦਿਆਰਥੀਆਂ ਨੂੰ ਸੁਰੱਖਿਅਤ ਬਚਾ ਲਿਆ...
ਸਰਬ ਪਾਰਟੀ ਮੀਟਿੰਗ ਵਿਚ ਨਹੀਂ ਪਹੁੰਚੇ ਕਾਂਗਰਸੀ ਮੈਂਬਰ
. . .  about 4 hours ago
ਨਵੀਂ ਦਿੱਲੀ, 30 ਜਨਵਰੀ- ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਸਰਕਾਰ ਵਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਅੱਜ ਸਵੇਰੇ ਸ਼ੁਰੂ ਹੋ ਗਈ। ਸੰਸਦ ਭਵਨ ਕੰਪਲੈਕਸ ’ਚ ਹੋਈ ਬੈਠਕ ’ਚ ਸਦਨ ਦੇ ਉਪ ਨੇਤਾ ਰਾਜਨਾਥ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ, ਸਦਨ ਦੇ ਨੇਤਾ ਪੀਯੂਸ਼ ਗੋਇਲ, ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਅਰਜੁਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਮਾਘ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਤਰਨਤਾਰਨ

ਕਿਸਾਨਾਂ ਵਲੋਂ ਹੁਣ ਲੌਹਕਾ ਸ਼ਰਾਬ ਫੈਕਟਰੀ ਵਿਰੁੱਧ 40 ਪਿੰਡਾਂ 'ਚ ਰੋਸ ਮਾਰਚ

ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਨੇ ਲੌਹਕਾ ਸ਼ਰਾਬ ਫੈਕਟਰੀ ਦੁਆਰਾ ਜ਼ਹਿਰੀਲਾ ਦੂਸ਼ਿਤ ਪਾਣੀ ਧਰਤੀ ਹੇਠ ਪਾਉਣ 'ਤੇ 40 ਪਿੰਡਾਂ 'ਚ ਰੋਸ ਮਾਰਚ ਕੀਤਾ ਤੇ ਪੀੜਤ ਜਨਤਾ ਨੂੰ ਜਾਗਿ੍ਤ ਕਰਨ ਅਤੇ ਸੰਘਰਸ਼ਾਂ ਦੇ ਰਸਤੇ 'ਤੇ ਚੱਲਣ ਦੀ ਅਪੀਲ ਕੀਤੀ | ਜ਼ੀਰਾ ਸ਼ਰਾਬ ਫੈਕਟਰੀ ਤੋਂ ਬਾਅਦ ਹੁਣ ਕਿਸਾਨਾਂ ਵਲੋਂ ਲੌਹਕਾ ਸ਼ਰਾਬ ਫੈਕਟਰੀ ਖ਼ਿਲਾਫ਼ ਆਪਣਾ ਸੰਘਰਸ਼ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਸੰਬੰਧੀ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਹਰਪ੍ਰੀਤ ਸਿੰਘ ਸਿੱਧਵਾਂ, ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਲ੍ਹ, ਹਰਜਿੰਦਰ ਸਿੰਘ ਸ਼ੱਕਰੀ ਤੇ ਫਤਹਿ ਸਿੰਘ ਪਿੱਦੀ ਨੇ ਰੋਸ ਮਾਰਚ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਇਸ ਫੈਕਟਰੀ ਖਿਲਾਫ਼ ਕੋਈ ਐਕਸ਼ਨ ਨਾ ਲਿਆ ਤਾਂ 6 ਫ਼ਰਵਰੀ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਤਰਨ ਤਾਰਨ ਦਾ ਘਿਰਾਓ ਕੀਤਾ ਜਾਵੇਗਾ, ਜਿਸ 'ਚ 40 ਪਿੰਡਾਂ ਦੇ ਹਜ਼ਾਰਾਂ ਪੀੜਤ ਪਰਿਵਾਰ ਸ਼ਾਮਿਲ ਹੋਣਗੇ | ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਗ਼ੈਰ-ਕਾਨੂੰਨੀ ਢੰਗ ਨਾਲ ਦੂਸ਼ਿਤ ਪਾਣੀ ਬਗੈਰ ਸਾਫ਼ ਕੀਤੇ ਧਰਤੀ ਹੇਠ ਬੋਰ ਕਰ ਕੇ ਪਾਇਆ ਜਾ ਰਿਹਾ ਹੈ | ਲੌਹਕਾ ਫੈਕਟਰੀ ਦੇ ਘੇਰੇ-ਘੇਰੇ ਵੱਸਦੇ 40 ਪਿੰਡਾਂ ਦਾ ਪਾਣੀ ਖਰਾਬ ਹੋ ਚੁੱਕਾ ਹੈ, ਜੋ ਮਨੁੱਖਾਂ ਤੇ ਪਸ਼ੂਆਂ ਦੇ ਪੀਣ ਦੇ ਯੋਗ ਨਹੀਂ ਹੈ | ਕਿਸਾਨ ਆਗੂਆਂ ਮੰਗ ਕੀਤੀ ਕਿ ਪੰਜਾਬ ਸਰਕਾਰ ਮੌਜੂਦਾ ਹਾਈਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਮਾਹਿਰਾਂ ਦੀ ਟੀਮ ਗਠਨ ਕਰੇ, ਜੋ ਲੌਹਕਾ ਸ਼ਰਾਬ ਫੈਕਟਰੀ ਸਮੇਤ ਪੰਜਾਬ ਭਰ ਦੀਆਂ ਸਨਅਤੀ ਇਕਾਈਆਂ ਵਲੋਂ ਧਰਤੀ, ਪਾਣੀ, ਹਵਾ ਨੂੰ ਜ਼ਹਿਰੀਲਾ ਕਰਨ ਦੀ ਜਾਂਚ ਕਰੇ ਤੇ ਦੋਸ਼ੀ ਪਾਏ ਜਾਣ 'ਤੇ ਅਪਰਾਧਿਕ ਪਰਚੇ ਦਰਜ ਕੀਤੇ ਜਾਣ | ਇਸ ਦੇ ਨਾਲ ਹੀ ਉਨ੍ਹਾਂ ਨੇ ਤਰਨ ਤਾਰਨ ਜ਼ਿਲ੍ਹੇ ਦੀਆਂ ਡਰੇਨਾਂ, ਸੇਮ ਨਾਲਿਆਂ, ਜਿਵੇਂ ਸੀਤੋ ਰੋਹੀ ਪੱਟੀ, ਝਬਾਲ, ਭਿੱਖੀਵਿੰਡ ਆਦਿ ਦੀ ਉੱਚ ਪੱਧਰੀ ਪ੍ਰਦੂਸ਼ਣ ਕੰਟਰੋਲ ਬੋਰਡ ਜਾਂਚ ਕਰੇ |

ਸਿੱਖ ਦੰਗਾ ਪੀੜਤ ਪਰਿਵਾਰਾਂ ਦੀ ਮੀਟਿੰਗ 29 ਨੂੰ - ਮੰਨਾ, ਮੱਲ੍ਹੀ

ਤਰਨ ਤਾਰਨ, 23 ਜਨਵਰੀ (ਪਰਮਜੀਤ ਜੋਸ਼ੀ)- '84 ਸਿੱਖ ਦੰਗਾ ਪੀੜਤ ਪਰਿਵਾਰਾਂ ਦੀ ਇਕ ਜਰੂਰੀ ਮੀਟਿੰਗ 29 ਜਨਵਰੀ ਦਿਨ ਐਤਵਾਰ ਨੂੰ ਸ੍ਰੀ ਗੁਰੂ ਅਰਜਨ ਦੇਵ ਸਰਾਂ ਤਰਨ ਤਾਰਨ ਵਿਖੇ ਸਵੇਰੇ 10 ਵਜੇ ਹੋਵੇਗੀ | ਸਿੱਖ ਦੰਗਾ ਪੀੜਤ ਵੈਲਫੇਅਰ ਸੁਸਾਇਟੀ ਜ਼ਿਲ੍ਹਾ ਤਰਨ ਤਾਰਨ ਦੇ ...

ਪੂਰੀ ਖ਼ਬਰ »

ਭਾਈ ਮਨਜੀਤ ਸਿੰਘ ਭੂਰਾ ਕੋਹਨਾ ਨੂੰ ਪੰਥਕ ਸਲਾਹਕਾਰ ਬੋਰਡ ਮੈਂਬਰ ਬਣਾਇਆ ਜਾਣਾ ਸ਼ਲਾਘਾਯੋਗ-ਅਕਾਲੀ ਆਗੂ

ਝਬਾਲ, 23 ਜਨਵਰੀ (ਸਰਬਜੀਤ ਸਿੰਘ)- ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਤੇ ਸ਼ਹੀਦ ਭਾਈ ਅਮਰੀਕ ਸਿੰਘ ਦੇ ਭਰਾਤਾ ਸ਼੍ਰੋਮਣੀ ਕਮੇਟੀ ਮੈਂਬਰ, ਪਾਰਟੀ ਪ੍ਰਧਾਨ ਦੇ ਸਲਾਹਕਾਰ ਬੋਰਡ ਮੈਂਬਰ ਅਤੇ ਮਾਝੇ ਦੇ ਟਕਸਾਲੀ ਅਕਾਲੀ ਆਗੂ ਭਾਈ ਮਨਜੀਤ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਕੁੱਲ 1736 ਲਿੰਕ ਸੜਕਾਂ ਲਈ 3329 ਕਿਲੋਮੀਟਰ ਲੰਬਾਈ ਦੇ ਬਰਮ ਮਿੱਟੀ ਨਾਲ ਕੀਤੇ ਜਾਣਗੇ ਪੂਰੇ-ਡਿਪਟੀ ਕਮਿਸ਼ਨਰ

ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)- ਮਹਾਤਮਾ ਗਾਂਧੀ ਨਰੇਗਾ ਸਕੀਮ ਅਧੀਨ ਜ਼ਿਲ੍ਹਾ ਤਰਨ ਤਾਰਨ ਵਿਚ ਲਿੰਕ ਸੜਕਾਂ ਦੇ ਅਧੂਰੇ ਬਰਮ ਪੂਰੇ ਕਰਨ ਲਈ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ | ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ 571 ...

ਪੂਰੀ ਖ਼ਬਰ »

ਇਮਾਨਦਾਰੀ ਦੀ ਮਿਸਾਲ…... ਆਟੋ ਚਾਲਕ ਨੇ 6 ਤੋਲੇ ਸੋਨਾ ਤੇ 4 ਲੱਖ ਦੀ ਨਕਦੀ ਵਾਲੇ ਬੈਗ ਨੂੰ ਕੀਤਾ ਪੁਲਿਸ ਹਵਾਲੇ

ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)- ਅਜੋਕੇ ਸਮੇਂ ਦੌਰਾਨ ਪੈਸਿਆਂ ਦੇ ਮੋਹ 'ਚ ਹਰ ਕੋਈ ਡੁੱਬਾ ਹੋਇਆ ਪਿਆ ਹੈ ਤੇ ਪੈਸਿਆਂ ਦੇ ਲਾਲਚ ਪਿੱਛੇ ਕੁਝ ਵੀਂ ਕਰ ਸਕਦਾ ਹੈ ਪਰ ਕੁਝ ਵਿਅਕਤੀ ਅਜਿਹੇ ਵੀ ਹਨ ਜੋ ਕਿਰਤ ਕਮਾਈ ਨੂੰ ਹੀ ਆਪਣਾ ਸਭ ਤੋਂ ਵੱਡਾ ਧਰਮ ਸਮਝਦੇ ਹਨ, ਜਿਸ ਦੀ ...

ਪੂਰੀ ਖ਼ਬਰ »

ਪੁਰਾਤਨ ਦਰਿਆ ਬਿਆਸ ਗੋਇੰਦਵਾਲ ਸਾਹਿਬ ਦੇ ਸੁੰਦਰੀਕਰਨ ਪ੍ਰਾਜੈਕਟ ਦਾ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਵਲੋਂ ਜਾਇਜ਼ਾ

ਗੋਇੰਦਵਾਲ ਸਾਹਿਬ, 23 ਜਨਵਰੀ (ਸਕੱਤਰ ਸਿੰਘ ਅਟਵਾਲ)- ਇਤਿਹਾਸਕ ਨਗਰ ਅਤੇ ਸਿੱਖੀ ਦੇ ਧੁਰੇ ਵਜੋਂ ਜਾਣੇ ਜਾਂਦੇ ਕਸਬਾ ਗੋਇੰਦਵਾਲ ਸਾਹਿਬ ਵਿਖੇ ਗੁਰਦੁਆਰਾ ਬਾਉਲੀ ਸਾਹਿਬ ਦੇ ਪਵਿੱਤਰ ਜਲ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਬਣਾਏ ਗਏ ਵਾਟਰ ਟਰੀਟਮੈਂਟ ਪਲਾਂਟ ਨੂੰ ...

ਪੂਰੀ ਖ਼ਬਰ »

ਕੇਜਰੀਵਾਲ ਦਿੱਲੀ ਦੀ ਤਰਜ਼ 'ਤੇ ਪੰਜਾਬ ਸਰਕਾਰ ਨੂੰ ਵੀ ਮਹਿਜ਼ ਇਸ਼ਤਿਹਾਰਬਾਜ਼ੀ ਦੇ ਆਸਰੇ ਚਲਾਉਣਾ ਚਾਹੁੰਦੈ- ਗਿੱਲ

ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)- ਕਾਂਗਰਸ ਕਮੇਟੀ ਤਰਨ ਤਾਰਨ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਕਾਂਗਰਸ ਭਵਨ ਤਰਨ ਤਾਰਨ ਵਿਖੇ ਜ਼ਿਲ੍ਹਾ ਪ੍ਰਧਾਨਾਂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰਾਂ ਤੇ ...

ਪੂਰੀ ਖ਼ਬਰ »

ਸੱਤ ਸਾਲ ਪਹਿਲਾਂ ਬਣੇ ਬੱਸ ਅੱਡੇ ਨੂੰ ਜਲਦ ਕੀਤਾ ਜਾਵੇਗਾ ਲੋਕ ਅਰਪਿਤ- ਡਾਕਟਰ ਸੋਹਲ

ਝਬਾਲ, 23 ਜਨਵਰੀ ( ਸੁਖਦੇਵ ਸਿੰਘ, ਸਰਬਜੀਤ ਸਿੰਘ)- ਝਬਾਲ ਵਿਖੇ ਢਾਡੀ ਕਰੋੜ ਰੁਪਏ ਦੀ ਲਾਗਤ ਨਾਲ ਬਣੇ ਬੱਸ ਅੱਡੇ ਦਾ ਜਾਇਜ਼ਾ ਲੈਣ ਪੁੱਜੇ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਮਹੁੱਈਆ ਕਰਵਾਉਣ ਲਈ ...

ਪੂਰੀ ਖ਼ਬਰ »

ਔਰਤ ਨਾਲ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਤਰਨ ਤਾਰਨ, 23 ਜਨਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਔਰਤ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਦਰ ਪੱਟੀ ਵਿਖੇ ਗੁਰਬਿੰਦਰ ਕੌਰ ਪਤਨੀ ਜਗਦੇਵ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਸਤਾਰ ਤੇ ਦੁਮਾਲਾ ਸਜਾਉਣ ਦਾ ਮੁਕਾਬਲੇ ਕਰਵਾਏ

ਖਾਲੜਾ/ਭਿੱਖੀਵਿੰਡ, 23 ਜਨਵਰੀ (ਜੱਜ, ਬੌਬੀ)- ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ-ਏ-ਦਸਤਾਰ ਲਹਿਰ ਵਲੋਂ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਪਹੂਵਿੰਡ ਪ੍ਰਬੰਧਕ ਕਮੇਟੀ, ਬਾਬਾ ਦੀਪ ਸਿੰਘ ਗਤਕਾ ਅਖਾੜਾ ਦੇ ਪ੍ਰਧਾਨ ਭਾਈ ਪਲਵਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਹਰਪਾਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ

ਖਡੂਰ ਸਾਹਿਬ, 23 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਭਾਜਪਾ ਨੂੰ ਅੱਜ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਮੀਆਂਵਿੰਡ ਦੀ ਪ੍ਰੇਰਨਾ ਸਦਕਾ ਹਲਕਾ ਖਡੂਰ ਸਾਹਿਬ ਦੇ ਅਕਾਲੀ ਆਗੂ ਹਰਪਾਲ ਸਿੰਘ ਕੰਬੋਜ ਆਪਣੇ ਸਾਥੀਆਂ ਜਤਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੈਰੋਂ ਵਿਖੇ ਲੋਕ ਅਦਾਲਤ ਸੰਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਪੱਟੀ, 23 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਪਿ੍ਆ ਸੂਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਤਿਮਾ ਅਰੋੜਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ...

ਪੂਰੀ ਖ਼ਬਰ »

ਨਛੱਤਰ ਸਿੰਘ ਦੇ ਪ੍ਰਧਾਨ ਨਿਯੁਕਤ ਹੋਣ 'ਤੇ ਆਈ.ਟੀ. ਵਿੰਗ ਹੋਵੇਗਾ ਮਜ਼ਬੂਤ- ਸ਼ੇਖ

ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ 'ਚ ਵਧੀਆ ਸੇਵਾਵਾਂ ਦੇਣ ਵਾਲੇ ਆਗੂਆਂ ਤੇ ਵਰਕਰਾਂ ਨੂੰ ਸਮੇਂ-ਸਮੇਂ ਪਾਰਟੀ ਸੰਬੰਧੀ ਜਿੰਮੇਵਾਰੀਆਂ ਸੌਂਪੀਆਂ ਜਾਂਦੀਆਂ ਹਨ, ਇਸੇ ਲੜੀ ਤਹਿਤ ਪਾਰਟੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਮਿਡਲ ਸਕੂਲ ਤੇ ਸਰਕਾਰੀ ਐਲੀਮੈਂਟਰੀ ਸਕੂਲ ਮਰਗਿੰਦਪੁਰ ਦਾ ਅਚਨਚੇਤੀ ਦੌਰਾ

ਭਿੱਖੀਵਿੰਡ, 23 ਜਨਵਰੀ (ਬੌਬੀ)- ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਵਲੋਂ ਸਰਕਾਰੀ ਮਿਡਲ ਸਕੂਲ ਮਰਗਿੰਦਪੁਰ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਮਰਗਿੰਦਪੁਰ ਦਾ ਅਚਨਚੇਤੀ ਦੌਰਾ ਕੀਤਾ ਗਿਆ | ਇਸ ਮੌਕੇ ਐੱਸ.ਡੀ.ਐੱਮ. ਭਿੱਖੀਵਿੰਡ ਅਮਨਪ੍ਰੀਤ ਸਿੰਘ ਤੇ ਬੀ.ਡੀ.ਪੀ.ਓ. ...

ਪੂਰੀ ਖ਼ਬਰ »

ਸਾਨੂੰ ਸਾਰੇ ਧਰਮ ਆਪਸੀ ਭਾਈਚਾਰਕ ਸਾਂਝ ਬਣਾਉਣ ਦਾ ਸੰਦੇਸ਼ ਦਿੰਦੇ ਹਨ- ਚੇਅ. ਲਾਲਪੁਰਾ

ਜੇਠੂਵਾਲ, 23 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)- ਅੰਮਿ੍ਤਸਰ ਬਟਾਲਾ ਜੀ. ਟੀ. ਰੋਡ 'ਤੇ ਸਥਿਤ ਆਨੰਦ ਗਰੁੱਪ ਆਫ ਕਾਲਜ ਜੇਠੂਵਾਲ ਵਿਖੇ ਗਲੋਬਲ ਪੰਜਾਬੀ ਐਸੋਸੀਏਸ਼ਨ ਤੇ ਅਹਿਮਦੀਆ ਇੰਡੀਆ ਮੁਸਲਿਮ ਕਮਿਊਨਿਟੀ ਵਲੋਂ ਕਾਲਜ ਦੇ ਸਮੂਹ ਸਟਾਫ ਤੇ ਵਿਦਿਅਰਾਥੀਆਂ ਦੇ ...

ਪੂਰੀ ਖ਼ਬਰ »

ਜੇਲ੍ਹ 'ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਤੇ ਹੈੱਡਫੋਨ ਬਰਾਮਦ

ਤਰਨ ਤਾਰਨ, 23 ਜਨਵਰੀ (ਹਰਿੰਦਰ ਸਿੰਘ)- ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚ ਜੇਲ੍ਹ ਦੀ ਚੈਕਿੰਗ ਦੁਰਾਨ ਸੁਰੱਖਿਆ ਕਰਮਚਾਰੀਆਂ ਨੂੰ 2 ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਤੇ ਹੈੱਡਫੋਨ ਬਰਾਮਦ ਹੋਏ ਹਨ | ਥਾਣਾ ਗੋਇੰਦਵਾਲ ਸਾਹਿਬ ਵਿਖੇ ਕੇਂਦਰੀ ਜੇਲ੍ਹ ਗੋਇੰਦਵਾਲ ...

ਪੂਰੀ ਖ਼ਬਰ »

ਐੱਮ.ਐੱਲ.ਟੀ. ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਹੋਈ ਚੋਣ

ਤਰਨ ਤਾਰਨ, 23 ਜਨਵਰੀ (ਇਕਬਾਲ ਸਿੰਘ ਸੋਢੀ)- ਐੱਮ.ਐੱਲ.ਟੀ. ਯੂਨੀਅਨ ਜ਼ਿਲ੍ਹਾ ਤਰਨ ਤਾਰਨ ਦੀ ਚੋਣ ਸੰਬੰਧੀ ਮੀਟਿੰਗ ਸਟੇਟ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਿਯੁਕਤ ਅਬਜ਼ਰਬਰ ਨਿਸ਼ਾਨ ਸਿੰਘ ਤੇ ਮੋਹਨ ਸਿੰਘ ਲੇਖੀ ਦੀ ਰਹਿਨੁਮਾਈ ਹੇਠ ਹੋਈ, ਜਿਸ ਵਿਚ ਪਰਮਜੀਤ ...

ਪੂਰੀ ਖ਼ਬਰ »

ਪਿੰਡ ਗਗੜੇਵਾਲ ਵਿਖੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੀ ਹੋਈ ਮੀਟਿੰਗ

ਖਡੂਰ ਸਾਹਿਬ, 23 ਜਨਵਰੀ (ਰਸ਼ਪਾਲ ਸਿੰਘ ਕੁਲਾਰ)- ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੀ ਮੀਟਿੰਗ ਪਿੰਡ ਗਗੜੇਵਾਲ ਵਿਖੇ ਹੋਈ | ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਤਰਨ ਤਾਰਨ ਕਨਵੀਨਰ ਕਾਮਰੇਡ ਗੁਰਦਿਆਲ ਸਿੰਘ ਖਡੂਰ ਸਹਿਬ ਤੇ ਕਮਲਜੀਤ ...

ਪੂਰੀ ਖ਼ਬਰ »

ਚਿੱਟਾ ਹਾਥੀ ਸਿੱਧ ਹੋ ਰਿਹੈ ਡਾਕਟਰਾਂ ਤੋਂ ਸੱਖਣਾ ਸਿਹਤ ਕੇਂਦਰ ਸੁਰ ਸਿੰਘ, ਮਿਆਰੀ ਸਿਹਤ ਸਹੂਲਤਾਂ ਦੀ ਆਸ ਨੂੰ ਨਹੀਂ ਪਿਆ ਬੂਰ

ਸੁਰ ਸਿੰਘ, 23 ਜਨਵਰੀ (ਧਰਮਜੀਤ ਸਿੰਘ)- ਆਮ ਆਦਮੀ ਪਾਰਟੀ ਵਲੋਂ ਚੋਣਾਂ ਦੌਰਾਨ ਲੋਕਾਂ ਨੂੰ ਦਿੱਲੀ ਦੀ ਤਰਜ਼ 'ਤੇ ਬਿਹਤਰ ਸਿਹਤ ਸਹੂਲਤਾਂ ਦੇਣ ਦਾ ਜ਼ੋਰ-ਸ਼ੋਰ ਨਾਲ ਪ੍ਰਚਾਰ ਕੀਤਾ ਗਿਆ ਸੀ ਪਰ ਭਗਵੰਤ ਮਾਨ ਸਰਕਾਰ ਦੇ ਲਗਪਗ ਇਕ ਸਾਲ ਦੇ ਕਾਰਜਕਾਲ ਦੌਰਾਨ ਸਿਹਤ ਸਹੂਲਤਾਂ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਤੇ ਸੰਤ ਬਾਬਾ ਲੱਖਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦੀ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ

ਜਗਦੇਵ ਕਲਾਂ (ਗੁਰੂ ਕਾ ਬਾਗ), 23 ਜਨਵਰੀ (ਸ਼ਰਨਜੀਤ ਸਿੰਘ ਗਿੱਲ)- ਮਹਾਨ ਤਪੱਸਵੀ, ਸੇਵਾ ਦੇ ਪੁੰਜ, ਸੱਚਖੰਡ ਵਾਸੀ ਸੰਤ ਬਾਬਾ ਹਜ਼ਾਰਾ ਸਿੰਘ ਦੀ 33ਵੀਂ ਤੇ ਸੰਤ ਬਾਬਾ ਲੱਖਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦੀ 10ਵੀਂ ਬਰਸੀ ਡੇਰਾ ਕਾਰ ਸੇਵਾ ਗੁਰੂ ਕਾ ਬਾਗ ...

ਪੂਰੀ ਖ਼ਬਰ »

ਇਨਸਾਫ਼ ਨਾ ਮਿਲਣ 'ਤੇ 30 ਜਨਵਰੀ ਨੂੰ ਪੁਲਿਸ ਚੌਕੀ ਦਬੁਰਜੀ ਅੱਗੇ ਦਿੱਤਾ ਜਾਵੇਗਾ ਧਰਨਾ -ਗੋਹਲਵੜ

ਤਰਨ ਤਾਰਨ, 23 ਜਨਵਰੀ (ਇਕਬਾਲ ਸਿੰਘ ਸੋਢੀ)- ਪਿੰਡ ਗੋਹਲਵੜ ਵਿਖੇ ਨਿਰਮਾਣ ਮਜ਼ਦੂਰਾਂ ਦੀ ਮੀਟਿੰਗ ਕਾਮਰੇਡ ਜਤਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾ ਮੀਤ ਪ੍ਰਧਾਨ ਤੇ ਭਾਰਤ ਨਿਰਮਾਣ ਮਿਸਤਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX