

-
ਕਰੋੜਾਂ ਦੇ ਟੈਕਸ ਘੁਟਾਲੇ ਵਿਚ ਜੀ.ਐਸ.ਟੀ. ਵਿਭਾਗ ਵਲੋਂ ਚਾਰ ਗ੍ਰਿਫ਼ਤਾਰ
. . . 3 minutes ago
-
ਜਲੰਧਰ, 30 ਜਨਵਰੀ (ਸ਼ਿਵ)-ਕਰੋੜਾਂ ਦੇ ਟੈਕਸ ਘੁਟਾਲੇ ਵਿਚ ਜੀ.ਐਸ.ਟੀ. ਵਿਭਾਗ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਵਿਅਕਤੀ ਜਾਲੀ ਬਿੱਲਾਂ ਨਾਲਘੁਟਾਲਾ ਕਰਦੇ...
-
ਭਾਰਤੀ ਕ੍ਰਿਕਟਰ ਮੁਰਲੀ ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ
. . . 32 minutes ago
-
ਨਵੀਂ ਦਿੱਲੀ, 30 ਜਨਵਰੀ- ਭਾਰਤੀ ਕ੍ਰਿਕਟਰ ਮੁਰਲੀ ਵਿਜੇ ਨੇ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।
-
ਸ਼੍ਰੋਮਣੀ ਅਕਾਲੀ ਦਲ ਵਲੋਂ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਇੰਚਾਰਜ ਕੀਤਾ ਨਿਯੁਕਤ
. . . 28 minutes ago
-
ਅਜਨਾਲਾ 30 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਅਹਿਮ ਐਲਾਨ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੂੰ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ ਸੌਂਪਦਿਆਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ਉਪਰੰਤ ‘ਅਜੀਤ’ ਨਾਲ...
-
ਡੇਰਾ ਭਨਿਆਰਾ ਦੇ ਮੁਖੀ ਬਾਬਾ ਸਤਨਾਮ ਸਿੰਘ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . . about 1 hour ago
-
ਨੂਰਪੁਰ ਬੇਦੀ, 30 ਜਨਵਰੀ (ਹਰਦੀਪ ਸਿੰਘ ਢੀਂਡਸਾ,ਰਾਜੇਸ਼ ਚੌਧਰੀ)-ਰੂਪਨਗਰ ਜ਼ਿਲ੍ਹੇ ਦੇ ਪੁਲਿਸ ਥਾਣਾ ਨੂਰਪੁਰ ਬੇਦੀ ਅਧੀਨ ਪੈਂਦੇ ਡੇਰਾ ਧਰਮ ਕਲਾਂ ਭਨਿਆਰਾਵਾਲਾ ਧਮਾਣਾ ਦੇ ਮੌਜੂਦਾ ਮੁਖੀ ਬਾਬਾ ਸਤਨਾਮ ਸਿੰਘ ਨੂੰ ਬੀਤੇ ਐਤਵਾਰ ਨੂੰ ਇਕ ਵਿਦੇਸ਼ੀ ਨੰਬਰ ਤੋਂ ਜਾਨੋ ਮਾਰਨ...
-
‘ਆਪ’ ਵਿਧਾਇਕ ਅਮੋਲਕ ਸਿੰਘ ਦੇ ਉਦਘਾਟਨ ਕਰਨ ਤੋਂ ਪਹਿਲਾ ਪੁੱਟਿਆ ਨੀਂਹ ਪੱਥਰ
. . . 42 minutes ago
-
ਜੈਤੋ, 30 ਜਨਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)-ਜੈਤੋ ਤੋਂ ‘ਆਪ’ ਵਿਧਾਇਕ ਅਮੋਲਕ ਸਿੰਘ ਨੇ ਪਿੰਡ ਰਾਮੇਆਣਾ ਦੇ ਬੱਸ ਸੈਂਟਡ ’ਚ ਬੈਠਣ ਲਈ ਰੱਖੇ ਨੀਂਹ ਪੱਥਰ ਦਾ ਉਦਘਾਟਨ ਕਰਨਾ ਸੀ...
-
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
. . . about 1 hour ago
-
77ਵੀਂ ਸੰਯੁਕਤ ਰਾਸ਼ਟਰ ਮਹਾਸਭਾ (ਯੂ.ਐੱਨ.ਜੀ.ਏ.) ਦੇ ਪ੍ਰਧਾਨ ਕਾਸਬਾ ਕੋਰੋਸੀ ਨੇ ਭਾਰਤੀ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨਾਲ ਮੁਲਾਕਾਤ ਕੀਤੀ।
-
ਨਿਪਾਲ ਵਿਚ ਰਾਸ਼ਟਰਪਤੀ ਚੋਣਾਂ 9 ਮਾਰਚ ਨੂੰ
. . . about 1 hour ago
-
ਨਿਪਾਲ, 30 ਜਨਵਰੀ- ਨਿਪਾਲ ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਨਿਪਾਲ ਵਿਚ ਰਾਸ਼ਟਰਪਤੀ ਲਈ ਚੋਣ 9 ਮਾਰਚ ਨੂੰ ਅਤੇ ਉਪ ਰਾਸ਼ਟਰਪਤੀ ਚੋਣ 17 ਮਾਰਚ ਨੂੰ ਹੋਵੇਗੀ।
-
ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ’ਚ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਵਿਜੀਲੈਂਸ ਵਿਭਾਗ ਦੇ ਦਫ਼ਤਰ ’ਚ ਕੀਤਾ ਤਲਬ
. . . about 1 hour ago
-
ਫ਼ਰੀਦਕੋਟ, 30 ਜਨਵਰੀ (ਜਸਵੰਤ ਸਿੰਘ ਪੁਰਬਾ)- ਆਮਦਨ ਤੋਂ ਜਿਆਦਾ ਜਾਇਦਾਦ ਮਾਮਲੇ ਨੂੰ ਲੈਕੇ ਅੱਜ ਵਿਜੀਲੈਂਸ ਵਿਭਾਗ ਫ਼ਰੀਦਕੋਟ ਵਲੋਂ ਕਾਂਗਰਸ ਦੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੂੰ ਇੱਥੋਂ ਦੇ ਵਿਭਾਗ ਦੇ ਦਫ਼ਤਰ ਬੁਲਾਇਆ ਗਿਆ, ਜਿੱਥੇ ਕਰੀਬ ਇਕ ਘੰਟਾ ਉਨ੍ਹਾਂ ਤੋਂ ਸਵਾਲ ਜਵਾਬ ਕੀਤੇ ਗਏ। ਵਿਧਾਇਕ ਕਿੱਕੀ ਢਿੱਲੋਂ ਆਪਣੇ ...
-
ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ- ਹਰਸਿਮਰਤ ਕੌਰ ਬਾਦਲ
. . . about 1 hour ago
-
ਨਵੀਂ ਦਿੱਲੀ, 30 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਰਬ ਪਾਰਟੀ ਮੀਟਿੰਗ ਵਿਚ ਕਿਹਾ ਕਿ ਐਸ. ਵਾਈ. ਐਲ. ’ਤੇ ਦੁਬਾਰਾ ਚਰਚਾ ਹੋਣੀ ਚਾਹੀਦੀ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਪੰਜਾਬ ਦਾ ਪਾਣੀ ਦੂਜੇ ਰਾਜਾਂ ਨੂੰ ਜਾਣਾ ਹੈ ਕਿਉਂਕਿ ਉਨ੍ਹਾਂ ਨੇ ਦੂਜੇ ਰਾਜਾਂ ਤੋਂ ਚੋਣ ਲੜਨੀ ਹੈ। ਉਨ੍ਹਾਂ ...
-
ਪਿਸ਼ਾਵਰ ਬੰਬ ਧਮਾਕਾ: ਘੱਟੋ ਘੱਟ 50 ਲੋਕ ਜ਼ਖ਼ਮੀ
. . . about 1 hour ago
-
ਇਸਲਾਮਾਬਾਦ, 30 ਜਨਵਰੀ- ਪਿਸ਼ਾਵਰ ਦੇ ਪੁਲਿਸ ਲਾਈਨਜ਼ ਖ਼ੇਤਰ ਵਿਚ ਸਥਿਤ ਇਕ ਮਸਜਿਦ ਵਿਚ ਨਮਾਜ਼ ਦੇ ਦੌਰਾਨ ਇਕ ਆਤਮਘਾਤੀ ਹਮਲਾਵਰ ਨੇ ਆਪਣੇ ਆਪ ਨੂੰ ਬੰਬ ਨਾਲ ਉਡਾ ਲਿਆ। ਇਸ ਹਾਦਸੇ ਵਿਚ ਘੱਟੋ ਘੱਟ 50 ਲੋਕਾਂ ਦੇ ਜ਼ਖ਼ਮੀ ਹੋਣ...
-
ਪਿਸ਼ਾਵਰ ਵਿਚ ਹੋਇਆ ਧਮਾਕਾ
. . . about 1 hour ago
-
ਇਸਲਾਮਾਬਾਦ, 30 ਜਨਵਰੀ- ਪਿਸ਼ਾਵਰ ਦੇ ਪੁਲਿਸ ਲਾਈਨ ਇਲਾਕੇ ’ਚ ਧਮਾਕਾ ਹੋਣ ਦੀ ਸੂਚਨਾ ਹੈ। ਇਹ ਧਮਾਕਾ ਮਸਜਿਦ ਨੇੜੇ ਹੋਇਆ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ...
-
ਭਾਜਪਾ ਦਾ ਕੋਈ ਆਗੂ ਇਸ ਤਰ੍ਹਾਂ ਪੈਦਲ ਨਹੀਂ ਚੱਲ ਸਕਦਾ, ਕਿਉਂਕਿ ਉਹ ਡਰਦੇ ਹਨ- ਰਾਹੁਲ ਗਾਂਧੀ
. . . about 2 hours ago
-
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ਵਿਚ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਰੋਹ ਦੌਰਾਨ ਬੋਲਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਮੋਦੀ ਜੀ, ਅਮਿਤ ਸ਼ਾਹ ਜੀ ਤੇ ਆਰ.ਐਸ.ਐਸ. ਵਾਲਿਆਂ ਨੇ ਹਿੰਸਾ ਨਹੀਂ ਦੇਖੀ। ਉਹ ਡਰਦੇ ਹਨ। ਭਾਜਪਾ ਦਾ ਕੋਈ ਵੀ ਆਗੂ ਇੱਥੇ ਇੰਝ ਪੈਦਲ ਨਹੀਂ ਤੁਰ ਸਕਦਾ ਇਸ ਲਈ ਨਹੀਂ ਕਿ ਜੰਮੂ-...
-
ਲਸ਼ਕਰ ਦੇ 4 ਅੱਤਵਾਦੀ ਕੀਤੇ ਗਿ੍ਫ਼ਤਾਰ
. . . about 2 hours ago
-
ਸ੍ਰੀਨਗਰ, 30 ਜਨਵਰੀ- ਕਸ਼ਮੀਰ ਪੁਲਿਸ ਨੇ ਦੱਸਿਆ ਕਿ ਪੁਲਿਸ ਨੇ ਸੁਰੱਖਿਆ ਬਲਾਂ ਨਾਲ ਮਿਲ ਕੇ ਅਵੰਤੀਪੋਰਾ ਦੇ ਹਾਫ਼ੂ ਨਗੇਨਪੋਰਾ ਜੰਗਲਾਂ ਵਿਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਲਸ਼ਕਰ ਦੇ 4 ਅੱਤਵਾਦੀ ਗ੍ਰਿਫ਼ਤਾਰ ਉਨ੍ਹਾਂ ਕੋਲੋਂ ਅਪਰਾਧਕ ਸਮੱਗਰੀ ਅਤੇ ਹੋਰ ਵਸਤੂਆਂ ਬਰਾਮਦ ਕੀਤੀਆਂ ...
-
ਟੀ.ਐਮ.ਸੀ. ਨੇ ਚੁੱਕਿਆ ਬੀ.ਬੀ.ਸੀ. ਦਸਤਾਵੇਜ਼ੀ ’ਤੇ ਪਾਬੰਦੀ ਲਾਉਣ ਦਾ ਮੁੱਦਾ
. . . about 2 hours ago
-
ਨਵੀਂ ਦਿੱਲੀ, 30 ਜਨਵਰੀ- ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਅੱਜ ਸਰਕਾਰ ਵਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿਚ ਆਰ.ਜੇ.ਡੀ. ਨੇ ਅਡਾਨੀ ਦਾ ਮੁੱਦਾ ਚੁੱਕਿਆ ਅਤੇ ਟੀ.ਐਮ.ਸੀ. ਨੇ ਪ੍ਰਧਾਨ ਮੰਤਰੀ ਮੋਦੀ ਉੱਤੇ ਬੀ.ਬੀ.ਸੀ. ਦਸਤਾਵੇਜ਼ੀ ’ਤੇ ਪਾਬੰਦੀ ਲਾਉਣ ਦਾ ਮੁੱਦਾ...
-
ਟਰਾਂਸਪੋਰਟ ਤੇ ਸੈਰ-ਸਪਾਟਾ ਬਾਰੇ ਸੰਸਦੀ ਸਥਾਈ ਕਮੇਟੀ ਅੱਜ ਹਵਾਬਾਜ਼ੀ ਮੰਤਰਾਲੇ ਸਾਹਮਣੇ ਉਡਾਣਾਂ ਵਿਚ ਮੁਸਾਫ਼ਰਾਂ ਦੇ ਗ਼ਲਤ ਵਤੀਰੇ ਦਾ ਮੁੱਦਾ ਚੁੱਕੇਗੀ
. . . about 2 hours ago
-
ਨਵੀਂ ਦਿੱਲੀ, 30 ਜਨਵਰੀ- ਟਰਾਂਸਪੋਰਟ, ਸੈਰ-ਸਪਾਟਾ ਅਤੇ ਸੱਭਿਆਚਾਰ ਬਾਰੇ ਸੰਸਦੀ ਸਥਾਈ ਕਮੇਟੀ ਅੱਜ ਹਵਾਬਾਜ਼ੀ ਮੰਤਰਾਲੇ ਸਾਹਮਣੇ ਉਡਾਣਾਂ ਵਿਚ ਮੁਸਾਫ਼ਰਾਂ ਦੇ ਗ਼ਲਤ ਵਤੀਰੇ ਦਾ ਮੁੱਦਾ ਉਠਾਏਗੀ ਅਤੇ ਇਸ ਸੰਬੰਧ ਵਿਚ ਏਅਰਲਾਈਨਾਂ ਨੂੰ ਕੀ ਕਰਨ ਦੀ ਲੋੜ ਹੈ। ਇਸ ਵਿਚ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਕਈ...
-
ਤ੍ਰਿਪੁਰਾ ਚੋਣਾਂ: ਮੁੱਖ ਮੰਤਰੀ ਮਾਨਿਕ ਸਾਹਾ ਨੇ ਦਾਖ਼ਲ ਕੀਤੇ ਨਾਮਜ਼ਦਗੀ ਕਾਗਜ਼
. . . about 2 hours ago
-
ਅਗਰਤਲਾ, 30 ਜਨਵਰੀ- ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਨੇ ਅੱਜ ਵਿਧਾਨ ਸਭਾ ਚੋਣਾਂ ਲਈ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰ ਦਿੱਤੇ ਹਨ
-
ਇਹ ਯਾਤਰਾ ਨਫ਼ਰਤ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਸੀ- ਕਾਂਗਰਸ ਪ੍ਰਧਾਨ
. . . about 2 hours ago
-
ਸ੍ਰੀਨਗਰ, 30 ਜਨਵਰੀ- ਸ੍ਰੀਨਗਰ ਵਿਚ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਰੋਹ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਇਹ ਯਾਤਰਾ ਚੋਣਾਂ ਜਿੱਤਣ ਜਾਂ ਕਾਂਗਰਸ ਪਾਰਟੀ ਨੂੰ ਅੱਗੇ ਵਧਾਉਣ ਲਈ ਨਹੀਂ ਕੱਢੀ ਗਈ ਸੀ, ਸਗੋਂ ਨਫ਼ਰਤ ਵਿਰੁੱਧ ਆਵਾਜ਼ ਬੁਲੰਦ ...
-
ਦੋ ਸਕੂਲੀ ਬੱਸਾਂ ਦੀ ਆਪਸ ਵਿਚ ਟੱਕਰ, ਕੋਈ ਜਾਨੀ ਨੁਕਸਾਨ ਨਹੀਂ
. . . about 2 hours ago
-
ਨਵੀਂ ਦਿੱਲੀ, 30 ਜਨਵਰੀ- ਅੱਜ ਸਵੇਰੇ ਆਈ.ਜੀ.ਆਈ. ਸਟੇਡੀਅਮ ਨੇੜੇ ਦੋ ਸਕੂਲੀ ਬੱਸਾਂ ਦੀ ਟੱਕਰ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ ਪਰ ਵਿਦਿਆਰਥੀਆਂ ਨੂੰ ਸੁਰੱਖਿਅਤ ਬਚਾ ਲਿਆ...
-
ਸਰਬ ਪਾਰਟੀ ਮੀਟਿੰਗ ਵਿਚ ਨਹੀਂ ਪਹੁੰਚੇ ਕਾਂਗਰਸੀ ਮੈਂਬਰ
. . . about 2 hours ago
-
ਨਵੀਂ ਦਿੱਲੀ, 30 ਜਨਵਰੀ- ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਸਰਕਾਰ ਵਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਅੱਜ ਸਵੇਰੇ ਸ਼ੁਰੂ ਹੋ ਗਈ। ਸੰਸਦ ਭਵਨ ਕੰਪਲੈਕਸ ’ਚ ਹੋਈ ਬੈਠਕ ’ਚ ਸਦਨ ਦੇ ਉਪ ਨੇਤਾ ਰਾਜਨਾਥ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ, ਸਦਨ ਦੇ ਨੇਤਾ ਪੀਯੂਸ਼ ਗੋਇਲ, ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਅਰਜੁਨ...
-
ਰਾਹੁਲ ਗਾਂਧੀ ਜਿੱਥੇ ਵੀ ਗਏ ਲੋਕ ਉਨ੍ਹਾਂ ਲਈ ਬਾਹਰ ਆ ਗਏ- ਪਿ੍ਅੰਕਾ ਗਾਂਧੀ
. . . about 2 hours ago
-
ਸ੍ਰੀਨਗਰ, 30 ਜਨਵਰੀ- ‘ਭਾਰਤ ਜੋੜੋ ਯਾਤਰਾ’ ਦੇ ਸਮਾਪਤੀ ਸਮਾਗਮ ’ਤੇ ਬੋਲਦਿਆਂ ਪਿ੍ਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਮੇਰਾ ਭਰਾ ਕੰਨਿਆਕੁਮਾਰੀ ਤੋਂ 4-5 ਮਹੀਨੇ ਤੁਰਿਆ। ਉਹ ਜਿੱਥੇ ਵੀ ਗਏ, ਲੋਕ ਉਨ੍ਹਾਂ ਲਈ ਬਾਹਰ ਆ ਗਏ। ਕਿਉਂਕਿ ਇਸ ਦੇਸ਼ ਵਿਚ ਅਜੇ ਵੀ ਇਕ ਜਨੂੰਨ ਹੈ, ਆਪਣੇ ਦੇਸ਼ ਲਈ,ਇਸ ਧਰਤੀ ਲਈ, ਇਸ ਦੀ ਵਿਭਿੰਨਤਾ...
-
ਭਾਰਤ ਜੋੜੋ ਯਾਤਰਾ ਦੀ ਸਮਾਪਤੀ ਮੌਕੇ ਕਈ ਪਾਰਟੀਆਂ ਨੇ ਕੀਤੀ ਸ਼ਮੂਲੀਅਤ
. . . about 3 hours ago
-
ਸ੍ਰੀਨਗਰ, 30 ਜਨਵਰੀ- ਭਾਰਤ ਜੋੜੋ ਯਾਤਰਾ ਦੀ ਸਮਾਪਤੀ ’ਤੇ ਰਾਹੁਲ ਅਤੇ ਪ੍ਰਿਅੰਕਾ ਦੇ ਨਾਲ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਡੀ.ਐਮ.ਕੇ., ਐਨ.ਸੀ., ਪੀ.ਡੀ.ਪੀ., ਸੀ.ਪੀ.ਆਈ., ਆਰ.ਐਸ.ਪੀ. ਅਤੇ ਆਈ.ਯੂ.ਐਮ.ਐਲ. ਦੇ ਨੇਤਾਵਾਂ ਨੇ ਰੈਲੀ ਵਿਚ ਸ਼ਿਰਕਤ..
-
ਬੀ.ਬੀ.ਸੀ. ਡਾਕੂਮੈਂਟਰੀ ’ਤੇ ਪਾਬੰਦੀ ਲਗਾਉਣ ਦੇ ਕੇਂਦਰ ਦੇ ਫ਼ੈਸਲੇ ਦੀ ਸੁਪਰੀਮ ਕੋਰਟ ਵਿਚ ਸੁਣਵਾਈ ਸਮੇਂ ਦੀ ਬਰਬਾਦੀ- ਕਿਰਨ ਰਿਜਿਜੂ
. . . about 3 hours ago
-
ਨਵੀਂ ਦਿੱਲੀ, 30 ਜਨਵਰੀ- ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਬੀ.ਬੀ.ਸੀ. ਡਾਕੂਮੈਂਟਰੀ ’ਤੇ ਪਾਬੰਦੀ ਲਗਾਉਣ ਦੇ ਕੇਂਦਰ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੇ ਪੱਤਰਕਾਰ ਐਨ ਰਾਮ, ਐਡਵੋਕੇਟ ਪ੍ਰਸ਼ਾਂਤ ਭੂਸ਼ਣ ਅਤੇ ਟੀ.ਐਮ.ਸੀ. ਸੰਸਦ ਮੈਂਬਰ ਮਹੂਆ ਮੋਇਤਰਾ ਦੀ ਪਟੀਸ਼ਨ ’ਤੇ...
-
ਕੌਮ ਨੂੰ ਅਜਿਹੀ ਯਾਤਰਾ ਦੀ ਲੋੜ ਸੀ- ਉਮਰ ਅਬਦੁੱਲਾ
. . . about 3 hours ago
-
ਸ੍ਰੀਨਗਰ, 30 ਜਨਵਰੀ- ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ‘ਭਾਰਤ ਜੋੜੋ ਯਾਤਰਾ’ ਸੰਬੰਧੀ ਕਿਹਾ ਕਿ ਇਹ ਬਹੁਤ ਸਫ਼ਲ ਯਾਤਰਾ ਰਹੀ ਹੈ। ਕੌਮ ਨੂੰ ਇਸ ਦੀ ਲੋੜ ਸੀ। ਇਸ ਨੇ ਸਾਬਤ ਕਰ ਦਿੱਤਾ ਹੈ ਕਿ ਅਜਿਹੇ ਲੋਕ ਹਨ ਜੋ ਭਾਜਪਾ ਨੂੰ ਪਸੰਦ ਕਰਦੇ ਹਨ ਅਤੇ ਅਜਿਹੇ ਲੋਕ ਹਨ ਜੋ ਭਾਜਪਾ ਨੂੰ ਛੱਡ ਕੇ ਨਵੀਂ ਸਰਕਾਰ...
-
ਦੇਸ਼ ਨੂੰ ਰਾਹੁਲ ਗਾਂਧੀ ਵਿਚ ਉਮੀਦ ਦੀ ਕਿਰਨ ਦਿਖਾਈ ਦੇ ਰਹੀ ਹੈ- ਮਹਿਬੂਬਾ ਮੁਫ਼ਤੀ
. . . about 3 hours ago
-
ਸ੍ਰੀਨਗਰ, 30 ਜਨਵਰੀ- ਮਹਿਬੂਬਾ ਮੁਫ਼ਤੀ ਨੇ ‘ਭਾਰਤ ਜੋੜੋ ਯਾਤਰਾ’ ਦੌਰਾਨ ਕਿਹਾ ਕਿ ਰਾਹੁਲ ਤੁਸੀਂ ਕਿਹਾ ਸੀ ਕਿ ਤੁਸੀਂ ਕਸ਼ਮੀਰ ਆਪਣੇ ਘਰ ਆਏ ਹੋ। ਇਹ ਤੁਹਾਡਾ ਘਰ ਹੈ। ਮੈਂ ਉਮੀਦ ਕਰਦੀ ਹਾਂ ਕਿ ਗੋਡਸੇ ਦੀ ਵਿਚਾਰਧਾਰਾ ਨੇ ਜੰਮੂ-ਕਸ਼ਮੀਰ ਤੋਂ ਜੋ ਖੋਹਿਆ ਸੀ, ਉਹ ਇਸ ਦੇਸ਼ ਤੋਂ ਬਹਾਲ ਕੀਤਾ ਜਾਵੇਗਾ। ਗਾਂਧੀ...
-
ਵਿਸ਼ਵ ਚੁਣੌਤੀਆਂ ’ਤੇ ਭਾਰਤ ਦੀ ਅਗਵਾਈ ਮਿਸਾਲੀ- ਕਸਾਬਾ ਕੋਰੋਸੀ
. . . about 3 hours ago
-
ਨਵੀਂ ਦਿੱਲੀ, 30 ਜਨਵਰੀ- 77ਵੀਂ ਸੰਯੁਕਤ ਰਾਸ਼ਟਰ ਮਹਾਂਸਭਾ ਦੇ ਪ੍ਰਧਾਨ ਕਸਾਬਾ ਕੋਰੋਸੀ ਨੇ ਕਿਹਾ ਕਿ ਵਿਸ਼ਵ ਚੁਣੌਤੀਆਂ ’ਤੇ ਭਾਰਤ ਦੀ ਅਗਵਾਈ ਮਿਸਾਲੀ ਰਹੀ ਹੈ। ਉਨ੍ਹਾਂ ਕਿਹਾ ਕਿ 7 ਦਹਾਕਿਆਂ ਤੋਂ ਭਾਰਤ ਅਤੇ ਸੰਯੁਕਤ ਰਾਸ਼ਟਰ ਨੇ ਹੱਥ ਨਾਲ ਹੱਥ ਮਿਲ ਕੇ ਯਾਤਰਾ ਕੀਤੀ ਹੈ। ਭਾਰਤ ਸ਼ਾਂਤੀ...
- ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਮਾਘ ਸੰਮਤ 554
ਅੰਮ੍ਰਿਤਸਰ / ਦਿਹਾਤੀ
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਤੋਂ ਥੋੜੀ ਦੂਰ ਅੰਮਿ੍ਤਸਰ ਰੋਡ 'ਤੇ ਅੱਜ ਸਵਿਫਟ ਕਾਰ ਅਤੇ ਬੁਲਟ ਮੋਟਰਸਾਈਕਲ ਵਿਚਾਲੇ ਹੋਈ ਟੱਕਰ ਵਿਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ ਜਦੋਂਕਿ ਧੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ | ਇਸ ਸੰਬੰਧੀ ਪੁਲਿਸ ਚੌਂਕੀ ਸਿਟੀ ਅਜਨਾਲਾ ਦੇ ਇੰਚਾਰਜ ਏ.ਐਸ.ਆਈ. ਆਗਿਆਪਾਲ ਸਿੰਘ ਨੇ ਦੱੱਸਿਆ ਕਿ ਸੁਖਮਨਪ੍ਰੀਤ ਸਿੰਘ (16) ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਭੱਖਾ ਹਰੀ ਸਿੰਘ ਬੁਲਟ ਨੰਬਰ ਪੀ.ਬੀ 02 ਡੀ.ਐਸ 9761 ਤੇ ਆਪਣੀ ਭੈਣ ਮੁਸਕਾਨਪ੍ਰੀਤ ਕੌਰ (13) ਨੂੰ ਟਿਊਸ਼ਨ ਤੋਂ ਲੈ ਕੇ ਘਰ ਨੂੰ ਆ ਰਿਹਾ ਸੀ ਤਾਂ ਜਦ ਉਹ ਭੱਖਾ ਤਾਰਾ ਸਿੰਘ ਤੋਂ ਥੋੜੀ ਅੱਗੇ ਪੈਟਰੋਲ ਪੰਪ ਨਜ਼ਦੀਕ ਪੁੱਜੇ ਤਾਂ ਅੰਮਿ੍ਤਸਰ ਵਾਲੀ ਸਾਈਡ ਤੋਂ ਆ ਰਹੀ ਸਵਿਫਟ ਕਾਰ ਨੰਬਰ ਪੀ.ਬੀ 06 ਏ.ਜੇ 5203 ਵਲੋਂ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਦੋਵੇਂ ਭੈਣ ਭਰਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਉਨ੍ਹਾਂ ਅੱਗੇ ਦੱਸਿਆ ਕਿ ਜ਼ਖ਼ਮੀ ਹੋਏ ਭੈਣ ਭਰਾ ਨੂੰ ਪਰਿਵਾਰਕ ਮੈਂਬਰਾਂ ਵਲੋਂ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਜਿੱਥੇ ਸੁਖਮਨਪ੍ਰੀਤ ਸਿੰਘ ਦੀ ਮੌਤ ਹੋ ਗਈ ਜਦੋਂਕਿ ਉਸਦੀ ਭੈਣ ਮੁਸਕਾਨਪ੍ਰੀਤ ਕੌਰ ਇਸ ਸਮੇਂ ਅੰਮਿ੍ਤਸਰ ਦੇ ਇੱਕ ਨਿੱਜੀ ਹਸਪਤਾਲ ਵਿਚ ਜ਼ੇੇਰੇ ਇਲਾਜ ਹੈ | ਚੌਂਕੀ ਇੰਚਾਰਜ ਏ.ਐਸ.ਆਈ. ਆਗਿਆਪਾਲ ਸਿੰਘ ਨੇ ਅੱਗੇ ਦੱਸਿਆ ਕਿ ਮਿ੍ਤਕ ਸੁਖਮਨਪ੍ਰੀਤ ਸਿੰਘ ਦੇ ਗੁਆਂਢੀ ਸਰਬਜੀਤ ਸਿੰਘ ਪੁੱਤਰ ਰਛਪਾਲ ਸਿੰਘ ਦੇ ਬਿਆਨਾਂ 'ਤੇ ਅਣਪਛਾਤੇ ਗੱਡੀ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਅਜਨਾਲਾ ਵਿਖੇ ਰੱਖ ਦਿੱਤਾ ਗਿਆ ਹੈ | ਇੱਥੇ ਦੱਸ ਦੇਈਏ ਮਿ੍ਤਕ ਸੁਖਮਨਪ੍ਰੀਤ ਸਿੰਘ ਦਾ ਪਿਤਾ ਇਸ ਸਮੇਂ ਰੋਜ਼ੀ ਰੋਟੀ ਲਈ ਵਿਦੇਸ਼ (ਮਸਕਟ) ਵਿਖੇ ਹੈ ਜਿਸਦੇ ਕੱਲ੍ਹ ਵਾਪਸ ਆਉਣ ਉਪਰੰਤ ਸੁਖਮਨਪ੍ਰੀਤ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ |
ਹਰਸਾ ਛੀਨਾ, 23 ਜਨਵਰੀ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਅੱਡਾ ਕੁਕੜਾਂਵਾਲਾ ਵਿਖੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਮੁੱਖ ਦਫਤਰ ਸ਼ਹੀਦ ਬਲਦੇਵ ਸਿੰਘ ਯਾਦਗਾਰੀ ਹਾਲ ਵਿਖੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾ ਦੀ ਅਗਵਾਈ ਹੇਠ ਯੂਨੀਅਨ ਦੀ ...
ਪੂਰੀ ਖ਼ਬਰ »
ਤਰਸਿੱਕਾ, 23 ਜਨਵਰੀ (ਅਤਰ ਸਿੰਘ ਤਰਸਿੱਕਾ)-ਇਕ ਪਾਸੇ ਤਾਂ ਤਰਸਿੱਕਾ ਦੀਆਂ ਸੰਪਰਕ ਸੜਕਾਂ ਜਿਨ੍ਹਾਂ ਚ ਤਰਸਿੱਕਾ ਤੋਂ ਖਜਾਲਾ, ਡੇਹਰੀਵਾਲ, ਸੈਦਪੁਰ, ਕੋਟ ਖਹਿਰਾ ਤੇ ਗਹਿਰੀ ਮੰਡੀ ਆਦਿ ਸ਼ਾਮਲ ਹਨ ਜੋ ਬੁਰੀ ਤਰ੍ਹਾਂ ਟੁੱਟੀਆਂ ਭੱਜੀਆਂ ਹਨ ਤੇ ਇਨ੍ਹਾਂ 'ਚ ਡੁੰਘੇ ਟੋਏ ...
ਪੂਰੀ ਖ਼ਬਰ »
ਅਟਾਰੀ, 23 ਜਨਵਰੀ (ਗੁਰਦੀਪ ਸਿੰਘ ਅਟਾਰੀ)-ਮਹੰਤ ਕੌਸ਼ਲ ਦਾਸ ਡੀ. ਏ. ਵੀ. ਪਬਲਿਕ ਸਕੂਲ ਅਟਾਰੀ ਵਿਖੇ ਡੀ. ਏ. ਵੀ. ਕਾਲਜ ਪ੍ਰਬੰਧਕੀ ਕਮੇਟੀ ਦੇ ਮੱੁਖੀ ਪਦਮ ਸ੍ਰੀ ਡਾ: ਪੂਨਮ ਸੂਰੀ ਦੀ ਅਗਵਾਈ, ਡਾਇਰੈਕਟਰ ਸ੍ਰੀ ਜੇ. ਪੀ. ਸ਼ੂਰ ਦੇ ਮਾਰਗਦਰਸ਼ਨ ਅਤੇ ਪਿ੍ੰ: ਰਜਨੀ ਸਲਹੋਤਰਾ ...
ਪੂਰੀ ਖ਼ਬਰ »
ਰਮਦਾਸ, 23 ਜਨਵਰੀ (ਜਸਵੰਤ ਸਿੰਘ ਵਾਹਲਾ)-ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ, ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਕੋਟ ਗੁਰਬਖ਼ਸ਼ ਵਿਖੇ ਸਾਬਕਾ ਸਰਪੰਚ ਸੰਤੋਖ ਸਿੰਘ ਜੌਹਲ ਦੇ ਗ੍ਰਹਿ ਵਿਖੇ ਮੀਟਿੰਗ ਨੂੰ ਸੰਬੋਧਨ ...
ਪੂਰੀ ਖ਼ਬਰ »
ਰਮਦਾਸ, 23 ਜਨਵਰੀ (ਜਸਵੰਤ ਸਿੰਘ ਵਾਹਲਾ)-ਕਾਂਗਰਸ ਦੇ ਸੀਨੀਅਰ ਆਗੂ ਤੇ ਨਗਰ ਕੌਸਲ ਰਮਦਾਸ ਦੇ ਮੀਤ ਪ੍ਰਧਾਨ ਦਿਨੇਸ਼ ਕੁਮਾਰ ਸੋਨੀ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਸ਼ਾਮਿਲ ਹੋਣ ਵਾਲਿਆਂ 'ਚ ਪਵਨ ਸੋਨੀ, ਅਜੈ ਸੋਨੀ, ਅਮਨ ...
ਪੂਰੀ ਖ਼ਬਰ »
ਅੰਮਿ੍ਤਸਰ, 23 ਜਨਵਰੀ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਅਗਵਾਈ ਵਿਚ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਪਿ੍ੰਸੀਪਲਾਂ ਤੇ ਅਧਿਆਪਕਾਂ ਦੀ ਵਿਸ਼ੇਸ਼ ਇਕੱਤਰਤਾ ਅੱਜ ਇਥੇ ਜੀ.ਟੀ. ਰੋਡ ਸਕੂਲ ਵਿਖੇ ਸ੍ਰੀ ਕਲਗੀਧਰ ਆਡੀਟੋਰੀਅਮ ਵਿਖੇ ਕੀਤੀ ਗਈ ਜਿਸ ਵਿਚ ਦੀਵਾਨ ...
ਪੂਰੀ ਖ਼ਬਰ »
ਮਜੀਠਾ, 23 ਜਨਵਰੀ (ਮਨਿੰਦਰ ਸਿੰਘ ਸੋਖੀ)-ਕਸਬਾ ਮਜੀਠਾ ਦੇ ਬਾਹਰਵਾਰ ਇਕ ਡੇਰੇ ਤੋਂ ਕਿਸਾਨ ਦੀਆਂ ਤਿੰਨ ਦੁਧਾਰੂ ਮੱਝਾਂ ਅਣਪਛਾਤੇ ਵਿਅਕਤੀਆਂ ਵਲੋਂ ਰਾਤ ਦੇ ਹਨੇਰੇ ਵਿਚ ਚੋਰੀ ਕਰ ਲਏ | ਜਗਜੀਤ ਸਿੰਘ ਪੁੱਤਰ ਚੈਂਚਲ ਸਿੰਘ ਵਾਸੀ ਕੱਥੂਨੰਗਲ ਰੋਡ ਮਜੀਠਾ ਵਲੋਂ ਥਾਣਾ ...
ਪੂਰੀ ਖ਼ਬਰ »
ਅੰਮਿ੍ਤਸਰ, 23 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਅੰਮਿ੍ਤਸਰ ਦੇ ਡਾਇਓਸਿਸ, ਚਰਚ ਆਫ਼ ਨਾਰਥ ਇੰਡੀਆ (ਸੀ. ਐਨ. ਆਈ.) ਨੇ ਪਿੰਡ ਦਿਆਲ ਭੱਟੀ, ਅਜਨਾਲਾ, ਦੀ ਇਕ ਲੜਕੀ ਨੂੰ ਅਗਵਾ ਕਰਨ ਦੀ ਘਟਨਾ ਵਿਚ ਕਥਿਤ ਸ਼ਮੂਲੀਅਤ ਲਈ ਆਪਣੇ ਇਕ ਬਾਈਬਲ ਪ੍ਰਚਾਰਕ ਨੂੰ ਮੁਅੱਤਲ ਕਰ ਦਿੱਤਾ ਹੈ ...
ਪੂਰੀ ਖ਼ਬਰ »
ਬਾਬਾ ਬਕਾਲਾ ਸਾਹਿਬ, 23 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂੂਲ, ਬਾਬਾ ਬਕਾਲਾ ਸਾਹਿਬ ਵਿਖੇ ਅੱਜ ਰਾਸ਼ਟਰੀ ਸੜਕ ਸੁਰੱਖਿਆ ਹਫਤਾ ਮਨਾਉਣ ਤਹਿਤ, ਇੰਦਰਮੋਹਨ ਸਿੰਘ ਏ.ਐਸ.ਆਈ. ਤੇ ...
ਪੂਰੀ ਖ਼ਬਰ »
ਚੋਗਾਵਾਂ, 23 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਘਰਿੰਡਾ ਅਧੀਨ ਆਉਂਦੇ ਪਿੰਡ ਖੈਹਿਰਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਤਕਰਾਰ 'ਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਇਸ ਸੰਬੰਧੀ ਸਤਨਾਮ ਸਿੰਘ ਪਿੰਡ ਖੈਹਿਰਾ ਨੇ ਦੋਸ਼ ਲਗਾਉਂੁਦਿਆਂ ਦੱਸਿਆ ਕਿ ...
ਪੂਰੀ ਖ਼ਬਰ »
ਬਾਬਾ ਬਕਾਲਾ ਸਾਹਿਬ 23 ਜਨਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-'ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਸ੍ਰੀ ਰਾਹੁਲ ਗਾਂਧੀ ਵਲੋਂ ਸ਼ੁਰੂ ਕੀਤੀ ਗਈ 'ਭਾਰਤ ਜੋੜੋ ਯਾਤਰਾ' ਨਾਲ ਸਮੁੱਚੇ ਦੇਸ਼ ਵਿਚ ਜਿੱਥੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉਥੇ ਪਾਰਟੀ ਨੂੰ ...
ਪੂਰੀ ਖ਼ਬਰ »
-ਮਾਮਲਾ ਅਜਨਾਲਾ 'ਚ ਦੁਕਾਨਦਾਰਾਂ ਵਲੋਂ ਦੁਕਾਨਾਂ ਅੱਗੇ ਨਾਜਾਇਜ਼ ਕਬਜ਼ੇ ਕਰਨ ਦਾ-
ਅਜਨਾਲਾ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਬਾਹਰ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਨੂੰ ਲੈ ਕੇ ਅੱਜ ਨਗਰ ...
ਪੂਰੀ ਖ਼ਬਰ »
ਜਗਦੇਵ ਕਲਾਂ (ਗੁਰੂ ਕਾ ਬਾਗ), 23 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਮਹਾਨ ਤਪੱਸਵੀ, ਸੇਵਾ ਦੇ ਪੁੰਜ, ਸੱਚਖੰਡ ਵਾਸੀ ਸੰਤ ਬਾਬਾ ਹਜ਼ਾਰਾ ਸਿੰਘ ਦੀ 33ਵੀਂ ਤੇ ਸੰਤ ਬਾਬਾ ਲੱਖਾ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦੀ 10ਵੀਂ ਸਾਲਾਨਾ ਬਰਸੀ ਡੇਰਾ ਕਾਰ ਸੇਵਾ ਗੁਰੂ ਕਾ ਬਾਗ ...
ਪੂਰੀ ਖ਼ਬਰ »
ਅਜਨਾਲਾ/ਗੱਗੋਮਾਹਲ, 23 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)-ਬੀਤੇ ਦਿਨੀਂ ਕਸਬਾ ਗੱਗੋਮਾਹਲ ਤੋਂ ਅਗਵਾ ਹੋਈ ਲੜਕੀ ਦੇ ਮਾਮਲੇ ਸੰਬੰਧੀ ਅੱਜ ਡੀ.ਐੱਸ.ਪੀ. ਅਜਨਾਲਾ ਵਲੋਂ ਪ੍ਰੈੱਸ ਕਾਨਫਰੰਸ ਕਰਕੇ ਖੁਲਾਸਾ ਕੀਤਾ ਗਿਆ ਹੈ ਕਿ ਪਿੰਡ ਡਿਆਲ ਭੱਟੀ ਦੀ ...
ਪੂਰੀ ਖ਼ਬਰ »
ਜੇਠੂਵਾਲ, 23 ਜਨਵਰੀ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ ਬਟਾਲਾ ਜੀ.ਟੀ. ਰੋਡ 'ਤੇ ਸਥਿਤ ਆਨੰਦ ਗਰੁੱਪ ਆਫ ਕਾਲਜ ਜੇਠੂਵਾਲ ਵਿਖੇ ਗਲੋਬਲ ਪੰਜਾਬੀ ਐਸੋਸੀਏਸ਼ਨ ਤੇ ਅਹਿਮਦੀਆ ਇੰਡੀਆ ਮੁਸਲਿਮ ਕਮਿਊਨਿਟੀ ਵਲੋਂ ਕਾਲਜ ਦੇ ਸਮੂਹ ਸਟਾਫ ਤੇ ਵਿਦਿਅਰਾਥੀਆਂ ਦੇ ...
ਪੂਰੀ ਖ਼ਬਰ »
ਮਜੀਠਾ, 23 ਜਨਵਰੀ (ਜਗਤਾਰ ਸਿੰਘ ਸਹਿਮੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਤੇ ਐੱਸ. ਸੀ. ਭਾਈਚਾਰੇ ਨੂੰ ਪਿੰਡ ਪੱਧਰ ਤੇ ਹੋਰ ਵੀ ਮਜਬੂਤ ਕਰਨ ਲਈ ਮਿਹਨਤੀ ਵਰਕਰਾਂ ਨੂੰ ਅਹੁਦੇਦਾਰੀਆਂ ਦਿੱਤੀਆਂ ਜਾ ਰਹੀਆਂ ਹਨ ਜਿਸ ਤਹਿਤ ਹਲਕਾ ਮਜੀਠਾ ਦੇ ਅਕਾਲੀ ਦਲ ਦੇ ...
ਪੂਰੀ ਖ਼ਬਰ »
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered
by REFLEX