ਨਾਭਾ, 23 ਜਨਵਰੀ (ਜਗਨਾਰ ਸਿੰਘ ਦੁਲੱਦੀ)-ਸਥਾਨਕ ਕਾਲਜ ਗਰਾਊਾਡ ਨੇੜੇ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਦੇ ਰਾਹ ਵਿਚ ਕੇਂਦਰ ਦੀ ਮੋਦੀ ਸਰਕਾਰ ਵਲੋਂ ਖੜ੍ਹੇ ਕੀਤੇ ਜਾ ਰਹੇ ਅੜਿੱਕਿਆਂ ਖ਼ਿਲਾਫ਼ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ ਦੇ ਸੱਦੇ ਤਹਿਤ ਐਨ.ਪੀ.ਐੱਸ. ਮੁਲਾਜ਼ਮਾਂ ਵਲੋਂ ਕੇਂਦਰ ਦੀ ਮੋਦੀ ਸਰਕਾਰ ਅਤੇ ਕਾਰਪੋਰੇਟ ਪੱਖੀ ਨੀਤੀਕਾਰਾਂ ਦਾ ਪੁਤਲਾ ਫ਼ਰੰਟ ਦੇ ਆਗੂ ਰਾਮ ਸ਼ਰਨ ਅਲੋਹਰਾਂ ਅਤੇ ਭਜਨ ਸਿੰਘ ਨੌਹਰਾ ਦੀ ਅਗਵਾਈ ਵਿਚ ਫੂਕਿਆ ਗਿਆ | ਇਕੱਤਰ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੇ ਸੂਬਾ ਕਨਵੀਨਰ ਅਤਿੰਦਰ ਪਾਲ ਸਿੰਘ, ਸੂਬਾ ਪ੍ਰੈਸ ਸਕੱਤਰ ਸਤਪਾਲ ਸਮਾਨਵੀ, ਜ਼ਿਲ੍ਹਾ ਆਗੂ ਚੇਤਨ ਸ਼ਰਮਾ ਅਤੇ ਅਵਤਾਰ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਦੀ ਹੱਕੀ ਮੰਗ ਅਤੇ ਬੁਢਾਪੇ ਦੀ ਡੰਗੋਰੀ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਦੇ ਵਿਰੋਧ ਵਿਚ ਕੇਂਦਰ ਸਰਕਾਰ ਦੁਆਰਾ ਪਿਛਲੇ ਸਮੇਂ ਤੋਂ ਬੇਤੁਕੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ | ਕੇਂਦਰੀ ਵਿੱਤ ਮੰਤਰੀ, ਨੀਤੀ ਆਯੋਗ ਅਤੇ ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਕੌਂਸਲ ਵਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਵਿਰੁੱਧ ਕੂੜ-ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਮੌਕੇ ਡੀ.ਟੀ.ਐਫ. ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਅਤੇ ਜ਼ਿਲ੍ਹਾ ਸਕੱਤਰ ਹਰਵਿੰਦਰ ਸਿੰਘ ਰੱਖੜਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਪੈਨਸ਼ਨ ਵਿਰੋਧੀ ਨੀਤੀ ਖਿਲਾਫ ਪੰਜਾਬ ਭਰ 'ਚੋਂ ਐਨ.ਪੀ.ਐੱਸ. ਮੁਲਾਜ਼ਮ 29 ਜਨਵਰੀ ਨੂੰ ਫਗਵਾੜਾ ਵਿਖੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਰਿਹਾਇਸ਼ ਵੱਲ ਸੂਬਾ ਪੱਧਰੀ ਰੋਸ ਮਾਰਚ ਕਰਨਗੇ | ਇਸ ਮੌਕੇ ਲਖਵੀਰ ਸਿੰਘ, ਹਰਬੰਸ ਸਿੰਘ, ਕੇਵਲ ਸਿੰਘ, ਜੈਕੀ ਰੱਖੜਾ, ਪਰਮਿੰਦਰ ਸਿੰਘ, ਜੀਵਨ ਕੁਮਾਰ, ਮੈਡਮ ਆਸ਼ਾ ਰਾਣੀ, ਨੀਨਾ ਰਾਣੀ, ਸਨੇਹ ਰਾਣੀ, ਗਗਨਦੀਪ ਕੌਰ, ਪੂਨਮ ਗੁਪਤਾ, ਰੇਖਾ ਰਾਣੀ, ਸਵਿਤਾ ਦੇਵੀ, ਦਲਵੀਰ ਸਿੰਘ, ਹਰਦੀਪ ਕੌਰ, ਪਰਮਜੀਤ , ਬਲਵਿੰਦਰ ਕੌਰ, ਤਰਨਦੀਪ ਸਿੰਘ, ਧਰਮਦੀਪ ਸਿੰਘ, ਅਵਤਾਰ ਸਿੰਘ ਗੰਡਾ, ਸੁਖਵਿੰਦਰ ਸਿੰਘ, ਰਾਜਿੰਦਰ ਰਾਣਾ ਆਦਿ ਹਾਜ਼ਰ ਸਨ |
ਪਟਿਆਲਾ, 23 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਰੈਜੀਡੈਂਸ ਵੈੱਲਫੇਅਰ ਐਸੋਸੀਏਸ਼ਨ ਅਰਬਨ ਅਸਟੇਟ ਫੇਸ-3 ਦੀ ਹੋਈ ਚੋਣ 'ਚ ਮਨਜੀਤ ਸਿੰਘ ਸ਼ਾਹੀ ਧੜੇ ਵਲੋਂ ਸ਼ਾਨਦਾਰ ਜਿੱਤ ਹਾਸਲ ਕਰਕੇ ਐਸੋਸੀਏਸ਼ਨ 'ਤੇ ਆਪਣਾ ਕਬਜ਼ਾ ਜਮਾ ਲਿਆ | ਐਸੋਸੀਏਸ਼ਨ ਦੀ ਚੋਣ ਮੌਕੇ ਅਰਬਨ ਅਸਟੇਟ ...
ਪਟਿਆਲਾ, 23 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਐਲੀਮੈਂਟਰੀ ਸਕੂਲ ਬਲਾਕ ਪਟਿਆਲਾ-2 ਵਿਖੇ ਰਾਈਟ ਟੂ ਗ੍ਰੋ ਐਨ.ਜੀ.ਓ. ਵਲੋਂ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਟਰੈਕ ਸੂਟ ਵੰਡੇ ਗਏ | ਇਸ ਮੌਕੇ ਅਮਰਦੀਪ ਸਿੰਘ, ਹਰਪ੍ਰੀਤ ਸਿੰਘ, ਦੁਖਭੰਜਨ ਸਿੰਘ ਚੇਅਰਮੈਨ ਪੰਜਾਬ ...
ਪਟਿਆਲਾ, 23 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬੀ ਯੂਨੀਵਰਸਿਟੀ ਅਧਿਆਪਕ ਐਸੋਸੀਏਸ਼ਨ (ਪੂਟਾ) ਵਲੋਂ ਉਪ ਕੁਲਪਤੀ ਦਫ਼ਤਰ ਅੱਗੇ ਲਗਾਇਆ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ | ਇਹ ਧਰਨਾ ਅਧਿਆਪਕਾਂ ਦੀਆਂ ਮੁੱਖ ਮੰਗਾਂ ਤਨਖ਼ਾਹਾਂ ...
ਰਾਜਪੁਰਾ, 23 ਜਨਵਰੀ (ਜੀ.ਪੀ. ਸਿੰਘ)-ਸਥਾਨਕ ਸਕਾਲਰਜ਼ ਪਬਲਿਕ ਸਕੂਲ ਵਿਚ ਸਕੂਲ ਦੇ ਚੇਅਰਮੈਨ ਤਰਸੇਮ ਜੋਸ਼ੀ, ਡਾਇਰੈਕਟਰ ਸੁਦੇਸ਼ ਜੋਸ਼ੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਾਈਨਾ ਡੋਰ ਦੀ ਵਰਤੋਂ ਕਰਨ ਦੇ ਹਾਨੀਕਾਰਕ ਨਤੀਜਿਆਂ ਬਾਰੇ ਬੱਚਿਆਂ ਨੂੰ ਜਾਗਰੂਕ ਕਰਨ ਦੇ ਲਈ ...
ਸਮਾਣਾ, 23 ਜਨਵਰੀ (ਹਰਵਿੰਦਰ ਸਿੰਘ ਟੋਨੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਇੰਜੀਨੀਅਰ ਅਮਰਜੀਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਮਗਰਾ ਸਿੱਖਿਆ ਅਭਿਆਨ ਤਹਿਤ ਬਲਾਕ ਸਮਾਣਾ ਦੇ ਵਿਸ਼ੇਸ਼ ਲੋੜਾਂ ...
ਪਾਤੜਾਂ, 23 ਜਨਵਰੀ (ਜਗਦੀਸ਼ ਸਿੰਘ ਕੰਬੋਜ)-ਲੋਕ ਸਭਾ ਚੋਣਾਂ 'ਚ ਭਾਵੇਂ ਅਜੇ ਸਾਲ ਤੋਂ ਵੱਧ ਸਮਾਂ ਬਾਕੀ ਹੈ ਪਰ ਸਾਰੀਆਂ ਹੀ ਰਾਜਨੀਤਕ ਪਾਰਟੀਆਂ ਵਲੋਂ ਇਨ੍ਹਾਂ ਚੋਣਾਂ ਲਈ ਸਰਗਰਮੀਆਂ ਵਿੱਢੀਆਂ ਗਈਆਂ ਹਨ | ਇਸੇ ਤਰ੍ਹਾਂ ਹੀ ਪ੍ਰਵਾਸੀ ਭਾਰਤੀਆਂ ਵਲੋਂ ਵਿਧਾਨ ਸਭਾ ...
ਪਟਿਆਲਾ, 23 ਜਨਵਰੀ (ਅ.ਸ. ਆਹਲੂਵਾਲੀਆ)-ਭਾਰਤ ਦੀ ਆਜ਼ਾਦੀ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ 'ਤੇ ਜ਼ਿਲ੍ਹਾ ਭਾਜਪਾ ਦੀ ਇਕਾਈ ਵਲੋਂ ਉਨ੍ਹਾਂ ਦਾ ਜਨਮ ਦਿਨ ਇਤਿਹਾਸਕ ਬੁੰਦੇਲਾ ਮੰਦਰ ਵਿਖੇ ਮਨਾਇਆ ਗਿਆ | ਸੁਭਾਸ਼ ਚੰਦਰ ਬੋਸ ਨੂੰ ...
ਪਟਿਆਲਾ, 23 ਜਨਵਰੀ (ਮਨਦੀਪ ਸਿੰਘ ਖਰੌੜ)-ਸਥਾਨਕ ਸਰਹਿੰਦ ਰੋਡ 'ਤੇ ਵੇਰਕਾ ਮਿਲਕ ਪਲਾਂਟ ਲਾਗੇ ਮੋਟਰਸਾਈਕਲ 'ਤੇ ਜਾ ਰਹੇ 2 ਦੋਸਤਾਂ ਨੂੰ ਟਰੱਕ ਚਾਲਕ ਨੇ ਫੇਟ ਮਾਰ ਦਿੱਤੀ | ਇਸ ਹਾਦਸੇ 'ਚ ਇਕ ਨੌਜਵਾਨ ਸਤਨਾਮ ਸਿੰਘ ਵਾਸੀ ਪਿੰਡ ਹਰਦਾਸਪੁਰ ਦੀ ਮੌਤ ਹੋਣ ਦੀ ਦੁਖਦਾਈ ...
ਪਟਿਆਲਾ, 23 ਜਨਵਰੀ (ਮਨਦੀਪ ਸਿੰਘ ਖਰੌੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤਾ ਦੇ ਪਤੀ ਖ਼ਿਲਾਫ਼ ਪਿਯੂਸ਼ ਧਾਮੀ ਵਾਸੀ ਹਰਿਆਣਾ ਖ਼ਿਲਾਫ਼ ਆਈ.ਪੀ.ਸੀ ਦੀ ਧਾਰਾ 406, 498 ਤਹਿਤ ਕੇਸ ਦਰਜ ਕਰ ਲਿਆ ਹੈ | ਉਕਤ ਸ਼ਿਕਾਇਤ ...
ਪਟਿਆਲਾ, 23 ਜਨਵਰੀ (ਮਨਦੀਪ ਸਿੰਘ ਖਰੌੜ)-ਤਿ੍ਪੜੀ 'ਚ ਕੋਹਲੀ ਸਵੀਟਸ ਲਾਗੇ ਤੁਰ ਫਿਰ ਕੇ ਸੱਟਾ ਲਗਾ ਰਹੇ ਵਿਅਕਤੀ ਨੂੰ ਥਾਣਾ ਤਿ੍ਪੜੀ ਦੀ ਪੁਲਿਸ ਨੇ ਮੌਕੇ 'ਤੇ ਕਾਬੂ ਕਰ ਕੇ ਉਸ ਦੇ ਕਬਜ਼ੇ 'ਚੋਂ ਸੱਟੇ ਦੇ 8250 ਰੁਪਏ ਬਰਾਮਦ ਹੋਏ ਹਨ | ਜਿਸ ਅਧਾਰ 'ਤੇ ਪੁਲਿਸ ਨੇ ਮੁਲਜ਼ਮ ...
ਪਟਿਆਲਾ, 23 ਜਨਵਰੀ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀ ਲੜਕੀ ਕਿਸੇ ਕੰਮ ਲਈ ਘਰੋਂ ਬਾਹਰ ਗਈ ਸੀ ਪਰ ਹੁਣ ਤਕ ਵਾਪਸ ਨਹੀਂ ਪਰਤੀ ਹੈ | ਉਕਤ ਸ਼ਿਕਾਇਤ ਲੜਕੀ ਦੇ ਪਿਤਾ ਨੇ ਥਾਣਾ ਅਰਬਨ ਅਸਟੇਟ 'ਚ ਦਰਜ ਕਰਵਾਈ ਕਿ ਉਨ੍ਹਾਂ ਲੜਕੀ ਦੀ ਭਾਲ ਕੀਤੀ ਪਰ ਉਸ ਬਾਰੇ ਕੁੱਝ ਵੀ ...
ਨਾਭਾ, 23 ਜਨਵਰੀ (ਜਗਨਾਰ ਸਿੰਘ ਦੁਲੱਦੀ)-ਨਾਭਾ ਹਲਕੇ ਦੇ ਪਿੰਡ ਲੱਧਾਹੇੜੀ ਵਿਖੇ ਸਰਕਾਰੀ ਮਿਡਲ ਸਕੂਲ ਦੇ ਵਿਦਿਆਰਥੀਆਂ ਨੂੰ ਪ੍ਰੋ. ਸਫੀ ਮੁਹੰਮਦ ਮੂੰਗੋ ਨੈਸ਼ਨਲ ਐਵਾਰਡੀ ਵਲੋਂ ਮੁਫਤ ਸਟੇਸ਼ਨਰੀ ਵੰਡੀ ਗਈ | ਉਪਰੰਤ ਮੂੰਗੋ ਨੇ ਕਿਹਾ ਕਿ ਉੱਦਮੀ ਵਿਦਿਆਰਥੀ ਹਰ ...
ਪਟਿਆਲਾ, 23 ਜਨਵਰੀ (ਅ.ਸ. ਆਹਲੂਵਾਲੀਆ)-ਜ਼ਿਲ੍ਹਾ ਭਾਜਪਾ ਸ਼ਹਿਰੀ ਵਲੋਂ ਸਥਾਨਕ ਸ਼ੇਰਾਂ ਵਾਲਾ ਗੇਟ ਦਫ਼ਤਰ ਵਿਖੇ ਨੇਤਾ ਜੀ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਉਨ੍ਹਾਂ ਦੀ ਫ਼ੋਟੋ ਉੱਪਰ ਫ਼ੁਲ ਮਾਲਾਵਾਂ ਪਹਿਨਾ ਕੇ ਮਨਾਇਆ ਗਿਆ | ਇਸ ਮੌਕੇ ਕੇ.ਕੇ. ਸ਼ਰਮਾ, ਵਿਜੈ ਕੂਕਾ, ...
ਪਟਿਆਲਾ, 23 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀ ਜਥੇਬੰਦੀ ਸੈਫੀ ਦੀ ਯੂਨੀਵਰਸਿਟੀ ਇਕਾਈ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ 'ਚ ਹੋਈ ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਪੰਜਾਬੀ ਭਾਸ਼ਾ ਅਤੇ ਪੰਜਾਬ ਦੇ ਇਤਿਹਾਸ ...
ਰਾਜਪੁਰਾ, 23 ਜਨਵਰੀ (ਜੀ.ਪੀ. ਸਿੰਘ)-ਪੱਤਰਕਾਰ ਖ਼ੁਦਕੁਸ਼ੀ ਮਾਮਲੇ 'ਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਜਪੁਰਾ ਦੇ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੂੰ ਅਗਾਊਾ ਜ਼ਮਾਨਤ ਦੇ ਦਿੱਤੀ ਹੈ | ਇਸ ਦੌਰਾਨ ਬਲਾਕ ਕਾਂਗਰਸ ਸ਼ਹਿਰੀ ਅਤੇ ਦਿਹਾਤੀ ਦੇ ...
ਦੇਵੀਗੜ੍ਹ, 23 ਜਨਵਰੀ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਚੋਣ ਵਾਅਦੇ ਮੁਤਾਬਿਕ ਸਿਹਤ ਸੇਵਾਵਾਂ ਅਤੇ ਸਿੱਖਿਆ ਦੇ ਖੇਤਰ 'ਚ ਪਹਿਲ ਦੇ ਆਧਾਰ 'ਤੇ ਕੰਮ ਹੋਵੇਗਾ | ਇਹ ਪ੍ਰਗਟਾਵਾ ਉਨ੍ਹਾਂ ਨਜ਼ਦੀਕੀ ਪਿੰਡ ਅਰਨੌਲੀ ...
ਨਾਭਾ, 23 ਜਨਵਰੀ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੇ ਗ੍ਰਹਿ ਗੁਰੂ ਤੇਗ਼ ਬਹਾਦਰ ਨਗਰ ਵਿਖੇ ਪੁੱਜਣ 'ਤੇ ਜ਼ਿਲ੍ਹਾ ਯੋਜਨਾ ਬੋਰਡ ਮਲੇਰਕੋਟਲਾ ਦੇ ਨਵ-ਨਿਯੁਕਤ ...
ਪਟਿਆਲਾ, 23 ਜਨਵਰੀ (ਗੁਰਵਿੰਦਰ ਸਿੰਘ ਔਲਖ)-ਨਰਸਿੰਗ ਕਾਲਜਾਂ ਦੀ ਜਥੇਬੰਦੀ ਪ੍ਰਾਈਵੇਟ ਨਰਸਿੰਗ ਕਾਲਜ ਐਸੋਸੀਏਸ਼ਨ ਪੰਜਾਬ ਵਲੋਂ ਸਿਹਤ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਪੰਜਾਬ ਦੇ ਮੰਤਰੀ ਡਾ. ਬਲਬੀਰ ਸਿੰਘ ਦੇ ਸਪੁੱਤਰ ਐਡਵੋਕੇਟ ਰਾਹੁਲ ਸੈਣੀ ਨੂੰ ਮਿਲਕੇ ...
ਪਟਿਆਲਾ, 23 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਪੀ.ਐੱਸ.ਈ.ਬੀ. ਇੰਮਪਲਾਈਜ਼ ਜੁਆਇੰਟ ਫੋਰਮ ਦੀ ਮੀਟਿੰਗ ਮੁੱਖ ਦਫਤਰ ਪਟਿਆਲਾ ਵਿਖੇ ਹੋਈ | ਮੀਟਿੰਗ ਦੌਰਾਨ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨਾਂ ਵਲੋਂ ਲਗਾਤਾਰ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਟਾਲਮਟੋਲ ...
ਸ਼ੁਤਰਾਣਾ, 23 ਜਨਵਰੀ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਵਿਖੇ ਵੱਖ-ਵੱਖ ਪੰਚਾਇਤਾਂ ਤੇ ਨੌਜਵਾਨਾਂ ਨੇ ਹਲਕਾ ਵਿਧਾਇਕ ਕੁਲਵੰਤ ਸਿੰਘ ਸ਼ੁਤਰਾਣਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਸੰਬੰਧੀ ਸਰਪੰਚ ਰਿੰਪੀ ਰਾਣੀ ਤੁੱਗੋਪੱਤੀ, ਸਰਪੰਚ ਗੁਰਪ੍ਰੀਤ ...
ਰਾਜਪੁਰਾ, 23 ਜਨਵਰੀ (ਰਣਜੀਤ ਸਿੰਘ)-ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਦੇਸੀ ਪਿਸਟਲ ਅਤੇ ਜਿੰਦਾਂ ਰੌਂਦਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਦੇ ਕਬਜ਼ੇ 'ਚੋਂ ਇਕ ਦੇਸੀ ਪਿਸਟਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ | ਜਾਣਕਾਰੀ ਮੁਤਾਬਿਕ ਥਾਣੇਦਾਰ ...
ਰਾਜਪੁਰਾ, 23 ਜਨਵਰੀ (ਰਣਜੀਤ ਸਿੰਘ)-ਸਿਟੀ ਪਿੁਲਸ ਨੇ 6 ਜੂਏਬਾਜ਼ ਵਿਅਕਤੀਆਂ ਨੂੰ 95 ਹਜ਼ਾਰ ਨਕਦੀ ਸਮੇਤ ਕਾਬੂ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਅਜੈ ਕੁਮਾਰ ਸਮੇਤ ਪੁਲਿਸ ਪਾਰਟੀ ਸਿਵਲ ਹਸਪਤਾਲ ਨੇੜੇ ਹਾਜ਼ਰ ਸਨ | ਪੁਲਿਸ ...
ਦੇਵੀਗੜ੍ਹ, 23 ਜਨਵਰੀ (ਰਾਜਿੰਦਰ ਸਿੰਘ ਮੌਜੀ)-ਚਾਈਨਾ ਡੋਰ ਨਾਲ ਦਿਨੋ ਦਿਨ ਵਧ ਰਹੇ ਹਾਦਸਿਆਂ ਨੂੰ ਰੋਕਣ ਲਈ ਆਪਣਾ ਪੰਜਾਬ ਫਾੳਾੂਡੇਸ਼ਨ ਵਲੋਂ ਸੂਬਾ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਦੀ ਰਹਿਨੁਮਾਈ ਹੇਠ ਵੱਡੇ ਪੱਧਰ 'ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ...
ਸ਼ੁਤਰਾਣਾ, 23 ਜਨਵਰੀ (ਬਲਦੇਵ ਸਿੰਘ ਮਹਿਰੋਕ) ਡਾ. ਅੰਬੇਡਕਰ ਮਜ਼ਦੂਰ ਸੰਘ ਪੰਜਾਬ ਵਲੋਂ ਕਿਰਤੀਆਂ, ਮਜ਼ਦੂਰਾਂ, ਮਿਹਨਤਕਸ਼ ਲੋਕਾਂ ਨੂੰ ਉਨ੍ਹਾਂ ਦੇ ਹੱਕ ਅਧਿਕਾਰ ਤੇ ਜਾਗਰੂਕ ਕਰ ਕੇ ਇੱਕ ਮੰਚ 'ਤੇ ਇਕੱਠਾ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਤੇ ਸਰਕਾਰ ਤੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX