ਜੌੜੇਪੁਲ ਜਰਗ, 23 ਜਨਵਰੀ (ਪਾਲਾ ਰਾਜੇਵਾਲੀਆ)-ਬੱਚਿਆਂ ਨੂੰ ਚਾਈਨਾ ਡੋਰ ਨਾ ਵਰਤਣ ਲਈ ਸਰਕਾਰੀ ਮਿਡਲ ਸਕੂਲ ਜਲਾਜਣ ਵਿਖੇ ਸਵੇਰ ਦੀ ਸਭਾ ਵਿਚ ਪ੍ਰੇਰਿਤ ਕੀਤਾ ਤੇ ਸਹੁੰ ਵੀ ਚੁਕਾਈ ਗਈ | ਇਸ ਮੌਕੇ ਰਾਜਨ ਸਿੰਘ ਬਾਂਗਾ ਨੇ ਬੱਚਿਆਂ ਨੂੰ ਪਤੰਗ ਉਡਾਉਣ ਵੇਲੇ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ | ਬੱਚਿਆਂ ਨੂੰ ਚਾਈਨਾ ਡੋਰ ਦੇ ਨਾਲ ਹੋ ਰਹੇ ਹਾਦਸਿਆਂ ਸੰਬੰਧੀ ਜਾਣਕਾਰੀ ਦਿੱਤੀ ਤੇ ਚਾਈਨਾ ਡੋਰ 'ਚ ਫਸ ਕੇ ਮਰ ਰਹੇ ਪੰਛੀਆਂ ਬਾਰੇ ਦੱਸਿਆ | ਉਨ੍ਹਾਂ ਕਿਹਾ ਕਿ ਜੇਕਰ ਕੋਈ ਪਿੰਡ 'ਚ ਚਾਈਨਾ ਡੋਰ ਵੇਚਦਾ ਜਾਂ ਵਰਤਦਾ ਹੈ ਤਾਂ ਉਸ ਸੰਬੰਧੀ ਪਿੰਡ ਦੀ ਪੰਚਾਇਤ ਨੂੰ ਸੂਚਿਤ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਵੀ ਇਸ 'ਤੇ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ ਹੈ | ਇਸ ਮੌਕੇ ਡਰਾਇੰਗ ਪੇਂਟਿੰਗ ਸਲੋਗਨ ਆਦਿ ਰਾਹੀਂ ਚਾਈਨਾ ਡੋਰ ਖ਼ਿਲਾਫ ਆਪਣੀਆਂ ਭਾਵਨਾਵਾਂ ਪ੍ਰਗਟ ਕੀਤੀਆਂ | ਇਸ ਮੌਕੇ ਕਰਮਦੀਪ ਕੌਰ, ਕਿਰਨਦੀਪ ਕੌਰ, ਰਾਜਨ ਸਿੰਘ ਬਾਂਗਾ, ਹਰਪ੍ਰੀਤ ਸਿੰਘ, ਬਬੀਤਾ ਰਾਣੀ, ਹਰਪ੍ਰੀਤ ਕੌਰ ਆਦਿ ਹਾਜ਼ਰ ਸਨ |
ਮਲੌਦ, 23 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਡਾਕ ਵਿਭਾਗ 'ਚ ਬਰਾਂਚ ਪੋਸਟ ਮਾਸਟਰ ਹੁਸ਼ਿਆਰ ਸਿੰਘ ਕੂਹਲੀ ਕਲਾਂ 33 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਸੇਵਾ ਮੁਕਤੀ 'ਤੇ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ¢ ਵਿਭਾਗ ਨਾਲ ਸਬੰਧਿਤ ਕਰਮਚਾਰੀਆਂ ...
ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਸੰਯੁਕਤ ਕਿਸਾਨ ਮੋਰਚੇ ਵਲੋਂ 26 ਜਨਵਰੀ ਨੂੰ ਦਿੱਲੀ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਲਈ ਜੀਂਦ 'ਚ ਕੀਤੀ ਜਾ ਰਹੀ ਕਿਸਾਨ ਮਹਾਂ ਪੰਚਾਇਤ ਸਬੰਧੀ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਦੀ ਪੰਜਾਬ ਇਕਾਈ ਦੀ ਮੀਟਿੰਗ ਤੋਂ ਬਾਅਦ ਸੂਬਾ ...
ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਐੱਸ.ਸੀ/ਬੀ.ਸੀ ਮੁਲਾਜ਼ਮ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਅਵਤਾਰ ਸਿੰਘ ਕੈਂਥ ਪੰਜਾਬ ਪ੍ਰਧਾਨ ਦੀ ਯੋਗ ਅਗਵਾਈ 'ਚ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ਼ੇ੍ਰਣੀਆਂ ਦੇ ...
ਖੰਨਾ, 23 ਜਨਵਰੀ (ਸ.ਰ.)-ਖੰਨਾ 'ਚ ਦਿਨ ਦਿਹਾੜੇ 2 ਅÏਰਤਾਂ ਦੇ ਕੰਨਾਂ ਦੀਆਂ ਵਾਲੀਆਂ ਝਪਟ ਕੇ ਮੋਟਰ ਸਾਈਕਲ ਸਵਾਰ ਫਰਾਰ ਹੋ ਗਿਆ¢ ਪਹਿਲੀ ਘਟਨਾ ਸਥਾਨਕ ਕਸਬੇ 'ਚ ਵਾਪਰੀ ਜਿੱਥੇ ਘਰ ਦੇ ਬਾਹਰ ਕੁਰਸੀ 'ਤੇ ਬੈਠੀ ਅÏਰਤ ਦੀਆਂ ਦੋਵੇਂ ਕੰਨਾਂ ਦੀਆਂ ਵਾਲੀਆਂ ਲਾਹ ਲਈਆਂ ਗਈਆਂ, ...
ਖੰਨਾ, 23 ਜਨਵਰੀ (ਮਨਜੀਤ ਸਿੰਘ ਧੀਮਾਨ)-ਜਗਾ ਨੂੰ ਲੈ ਕੇ ਹੋਏ ਆਪਸੀ ਝਗੜੇ 'ਚ ਥਾਣਾ ਸਿਟੀ-2 ਖੰਨਾ ਪੁਲਿਸ ਨੇ 2 ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ | ਥਾਣਾ ਸਿਟੀ-2 ਖੰਨਾ ਦੇ ਏ.ਐੱਸ.ਆਈ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਲਿਖਾਏ ਬਿਆਨਾਂ 'ਚ ਸ਼ਿਕਾਇਤਕਰਤਾ ...
ਮਾਛੀਵਾੜਾ ਸਾਹਿਬ, 23 ਜਨਵਰੀ (ਸੁਖਵੰਤ ਸਿੰਘ ਗਿੱਲ)-ਭਾਰਤ ਸਰਕਾਰ ਵਲੋਂ ਸਪੋਰਟਸ ਅਥਾਰਿਟੀ ਆਫ਼ ਇੰਡੀਆ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਕਰਵਾਏ ਜਾ ਰਹੇ ਪੰਜਵੇਂ ਖੇਲੋ ਇੰਡੀਆ ਯੂਥ ਗੇਮਜ਼-2023 ਦੀਆਂ ਗਤਕਾ ਖੇਡ ਮੁਕਾਬਲਿਆਂ ਲਈ ...
ਡੇਹਲੋਂ, 23 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਕਿਲ੍ਹਾ ਰਾਏਪੁਰ ਵਿਖੇ ਯੂਥ ਕਲੱਬ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀਆਂ ਦੋ ਦਿਨਾਂ ਵਿਰਾਸਤੀ ਖੇਡਾਂ ਅਮਿੱਟ ਯਾਦਾਂ ਨਾਲ ਸਮਾਪਤ ਹੋਈਆਂ¢ ਫਾਈਨਲ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ...
ਮਲੌਦ, 23 ਜਨਵਰੀ (ਦਿਲਬਾਗ ਸਿੰਘ ਚਾਪੜਾ)-ਪੰਜਾਬ ਸਰਕਾਰ ਵਲੋਂ ਮੁਲਾਜ਼ਮ-ਪੈਨਸ਼ਨਰ ਮੰਗਾਂ ਪ੍ਰਤੀ ਬੇਰੁਖ਼ੀ ਵਿਰੁੱਧ ਪੰਜਾਬ ਸੁਬਾਰਡੀਨੇਟ ਸਰਵਸਿਜ ਫੈਡਰੇਸ਼ਨ ਤੇ ਹੋਰ ਭਰਾਤਰੀ ਜਥੇਬੰਦੀਆਂ ਵਲੋਂ ਮਿਲ ਕੇ 29 ਜਨਵਰੀ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਰਾਜ ਪੱਧਰੀ ...
ਮਲੌਦ, 23 ਜਨਵਰੀ (ਦਿਲਬਾਗ ਸਿੰਘ ਚਾਪੜਾ)-ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾ ਨੇ ਮਾਰਕੀਟ ਕਮੇਟੀ ਮਲੌਦ ਦੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਰੋੜੀਆ, ਹਰਪ੍ਰੀਤ ਸਿੰਘ ਹੈਪੀ ਸਰਪੰਚ ਕੂਹਲੀ, ਸਾਬਕਾ ਕੌਂਸਲਰ ...
ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਬਾਬਾ ਸਾਹਿਬ ਸਿੰਘ ਬੇਦੀ ਐਜੂਕੇਸ਼ਨ ਸੰਸਥਾ ਬਰਮਾਲੀਪੁਰ ਦੇ ਮੈਨੇਜਿੰਗ ਡਾਇਰੈਕਟਰ ਮਨਪ੍ਰੀਤ ਸਿੰਘ ਰਣਦਿਓ ਵਲੋਂ ਨਵ-ਨਿਯੁਕਤ ਥਾਣਾ ਮੁਖੀ ਵਿਜੈ ਕੁਮਾਰ ਦਾ ਸਨਮਾਨ ਕੀਤਾ ਗਿਆ¢ ਵਰਨਣਯੋਗ ਹੈ ਕਿ ਵਿਜੈ ਕੁਮਾਰ ਬਹੁਤ ਹੀ ...
ਮਲੌਦ, 23 ਜਨਵਰੀ (ਦਿਲਬਾਗ ਸਿੰਘ ਚਾਪੜਾ)- ਯੂ. ਟੀ. ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਸੰਘਰਸ਼ ਕਮੇਟੀ ਵਲੋਂ ਲੁਧਿਆਣਾ ਵਿਖੇ ਕੀਤੀ ਕਨਵੈਸ਼ਨ 'ਚ ਸ਼ਮੂਲੀਅਤ ਕਰਨ ਉਪਰੰਤ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਪੰਧੇਰ ਨੇ ਦੱਸਿਆ ਕਿ ਮੁਲਾਜ਼ਮਾਂ ਅਤੇ ਪੈਨਸ਼ਰਾਂ ਦੀਆਂ ਮੰਗਾਂ ...
ਬੀਜਾ, 23 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)-ਲੁਧਿਆਣਾ ਦਿੱਲੀ ਮਾਰਗ 'ਤੇ ਇੱਕ ਛੋਟੇ ਜਿਹੇ ਕਸਬਾ ਬੀਜਾ ਵਿਖੇ ਅੰਤਰਰਾਸ਼ਟਰੀ ਪੱਧਰ ਦੀ ਅਤਿ ਤਕਨੀਕ ਨਾਲ ਲੈਸ ਕੁਲਾਰ ਹਸਪਤਾਲ ਬੀਜਾ ਨੇ ਜਿੱਥੇ ਮੋਟਾਪੇ ਦੇ ਮਰੀਜ਼ਾਂ ਨੂੰ ਪਤਲੇ ਕਰਨ ਲਈ ਇਤਿਹਾਸ ਰਚਿਆ ਹੋਇਆ ਹੈ | ਉੱਥੇ ...
ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਕਾਂਗਰਸੀ ਤੇ ਹੋਰ ਪਾਰਟੀਆਂ ਦੇ ਆਗੂਆਂ ਦਾ ਲਗਾਤਾਰ ਭਾਜਪਾ ਵਿਚ ਸ਼ਾਮਲ ਹੋਣਾ ਤੇ ਉਨ੍ਹਾਂ ਨੂੰ ਜ਼ਿਆਦਾ ਮਹੱਤਤਾ ਦਿੱਤੇ ਜਾਣ ਦਾ ਅਸਰ ਭਾਜਪਾ ਦੇ ਆਪਣੇ ਟਕਸਾਲੀ ਵਰਕਰਾਂ 'ਤੇ ਹੋਇਆ ਜਾਪਦਾ ਹੈ¢ ਜਿਸ ਦਾ ਨਤੀਜਾ ਅੱਜ ...
ਮਲੌਦ, 23 ਜਨਵਰੀ (ਦਿਲਬਾਗ ਸਿੰਘ ਚਾਪੜਾ)- ਪੁਲਿਸ ਜ਼ਿਲ੍ਹਾ ਖੰਨਾ ਅਧੀਨ ਪੈਂਦੇ ਥਾਣਾ ਮਲੌਦ ਦੀ ਪੁਲਿਸ ਵਲੋਂ ਮਾਰਕੀਟ ਕਮੇਟੀ ਮਲੌਦ ਵਿਖੇ ਨਸ਼ਿਆਂ ਖਿਲਾਫ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਜਿਸ ਵਿੱਚ ਨਸ਼ਿਆਂ ਖ਼ਿਲਾਫ ਵਿੰਗ ਦੇ ਡੀ. ਐੱਸ. ਪੀ. ਜਸਪਾਲ ਸਿੰਘ ਵਲੋਂ ...
ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਨਰੋਤਮ ਵਿੱਦਿਆ ਮੰਦਿਰ ਖੰਨਾ ਵਿਚ 21 ਜਨਵਰੀ 2023 ਨੂੰ ਬੋਰਡ ਪ੍ਰੀਖਿਆਵਾਂ ਤੋਂ ਪਹਿਲਾ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਸੰਬੰਧੀ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ 'ਚ ਵਧੀਆ ਪ੍ਰਦਰਸ਼ਨ ਲਈ ...
ਦੋਰਾਹਾ, 23 ਜਨਵਰੀ (ਮਨਜੀਤ ਸਿੰਘ ਗਿੱਲ)-ਗਰੀਨਵਿਊ ਸਕੂਲ ਹਾਈ ਸਕੂਲ ਬੇਗੋਵਾਲ ਵਿੱਚ ਪਿ੍ੰਸੀਪਲ ਮਝੈਲ ਸਿੰਘ ਦੀ ਅਗਵਾਈ ਹੇਠ ਚਾਈਨਾ ਡੋਰ ਨਾਲ ਵਰਤਣ ਸੰਬੰਧੀ ਕੈਂਪ ਲਗਾਇਆ ਗਿਆ | ਇਸ ਸਮੇਂ ਪ੍ਰਬੰਧਕ ਰਣਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆ ਕਿਹਾ ਕਿ ...
ਮੁੱਲਾਂਪੁਰ-ਦਾਖਾ, 23 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਥਾਣਾ ਦਾਖਾ ਦੀ ਹਦੂਦ 'ਚ ਨੈਸ਼ਨਲ ਹਾਈਵੇ, ਰਾਜ ਮਾਰਗ, ਇੱਥੋਂ ਤੱਕ ਕਿ ਪਿੰਡਾਂ ਨੂੰ ਮਿਲਾਉਂਦੀਆਂ ਲਿੰਕ ਸੜਕਾਂ 'ਤੇ ਲੁਟੇਰਿਆ ਵਲੋਂ ਰਾਹਗੀਰਾਂ ਨੂੰ ਲੁੱਟ ਲੈਣ ਦੀਆਂ ਵਾਰਦਾਤਾਂ 'ਚ ਨਿੱਤ ਦਿਨ ਵਾਧਾ ਹੋਣ ਨਾਲ ...
ਜਗਰਾਉਂ, 23 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ, ਗੁਰਦੀਪ ਸਿੰਘ ਮਲਕ)-ਨਗਰ ਕੌਂਸਲ ਵਲੋਂ ਕਰੋੜਾਂ ਰੁਪਏ ਖ਼ਰਚ ਕਰਕੇ ਬਣਾਈਆਂ ਨਵੀਂਆਂ ਸੜਕਾਂ ਨੂੰ ਥਾਂ-ਥਾ ਤੋਂ ਪੁੱਟ ਕੇ ਗੈਸ ਪਾਈਪ ਲਾਈਨ ਪਾ ਰਹੀ ਕੰਪਨੀ ਦੇ ਕੰਮ ਨੂੰ ਅੱਜ ਕੌਂਸਲ ਪ੍ਰਧਾਨ ਜਤਿੰਦਰਪਾਲ ਰਾਣਾ ਨੇ ਰੋਕ ...
ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਏ.ਐੱਸ.ਗਰੁੱਪ ਆਫ਼ ਇੰਸਟੀਚਿਊਸ਼ਨਜ਼, ਕਲਾਲ ਮਾਜਰਾ ਦੀ ਐਨ. ਐੱਸ.ਐੱਸ ਇਕਾਈ ਵਲੋਂ ਕਾਲਜ ਦੇ ਵਿਦਿਆਰਥੀਆਂ ਲਈ 'ਪਰਾਕ੍ਰਮ ਦਿਵਸ' ਮਨਾਉਣ ਲਈ ਸਮਾਗਮ ਕਰਵਾਇਆ ਗਿਆ¢ ਇਸ ਦਿਵਸ ਦਾ ਮੰਤਵ ਨੇਤਾ ਸੁਭਾਸ਼ ਚੰਦਰ ਬੋਸ ਦੀ ਜਯੰਤੀ ...
ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਚੌਥੀ ਵਾਰ 40 ਦਿਨ ਦੀ ਪੈਰੋਲ ਦੇਣ ਕਾਰਨ ਸਿੱਖ ਜਥੇਬੰਦੀਆਂ 'ਚ ਭਾਰੀ ਰੋਸ ਹੈ | ਇਹ ਗੱਲ ਸੀਨੀਅਰ ਅਕਾਲੀ ਆਗੂ ਤੇ ਐੱਸ.ਐੱਸ ਬੋਰਡ ਦੇ ਸਾਬਕਾ ਚੇਅਰਮੈਨ ਸੰਤਾ ਸਿੰਘ ਉਮੈਦਪੁਰੀ ਨੇ ਕਹੀ | ...
ਮਲੌਦ, 23 ਜਨਵਰੀ (ਨਿਜ਼ਾਮਪੁਰ)-ਪਿੰਡ ਨਿਜ਼ਾਮਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸ਼ਹੀਦਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਧਰਮਪਾਲ ਸਿੰਘ ਦੀ ਦੇਖ ਰੇਖ ਹੇਠ ਇਲਾਕੇ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਸ੍ਰੀਮਾਨ ਸੰਤ ਬਾਬਾ ਅਤਰ ਸਿੰਘ ਰੇਰੂ ਸਾਹਿਬ, ...
ਰਾੜਾ ਸਾਹਿਬ, 23 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)-26 ਜਨਵਰੀ ਜੀਂਦ ਮਹਾਂ ਰੈਲੀ ਦੀ ਤਿਆਰੀ ਲਈ ਪਿੰਡ ਘਲੋਟੀ ਵਿਖੇ ਰਵਨਦੀਪ ਸਿੰਘ ਘਲੋਟੀ ਦੀ ਪ੍ਰਧਾਨਗੀ ਹੇਠ ਕਿਸਾਨਾਂ ਦੀ ਮੀਟਿੰਗ ਹੋਈ | ਜਿਸ 'ਚ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਸ਼ਿਰਕਤ ਕੀਤੀ | ...
ਡੇਹਲੋਂ, 23 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਰੁੜਕਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 26 ਜਨਵਰੀ ਨੂੰ ਬਸੰਤ ਪੰਚਮੀ ਦਾ ਦਿਹਾੜਾ ਮਨਾਇਆ ਜਾਵੇਗਾ¢ ਇਸ ਸਬੰਧੀ ਬਾਬਾ ਪ੍ਰੀਤਮ ਦਾਸ ਨੇ ਦੱਸਿਆ ਕਿ ਸਰਦ ਰੁੱਤ ਦੀ ਰਵਾਨਗੀ ਦੇ ਨਾਲ-ਨਾਲ ਧਰਤੀ 'ਤੇ ਹਰਿਆਵਲ ਤੇ ...
ਦੋਰਾਹਾ, 23 ਜਨਵਰੀ (ਮਨਜੀਤ ਸਿੰਘ ਗਿੱਲ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸ਼ੋ੍ਰਮਣੀ ਅਕਾਲੀ ਦਲ ਐੱਸ.ਸੀ.ਵਿੰਗ ਦੇ ਸਾਬਕਾ ਕੌਮੀ ਪ੍ਰਧਾਨ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੂੰ ਪੰਥਕ ਮਸਲਿਆ ਨਾਲ ਸਬੰਧਿਤ ਪੰਥਕ ਸਲਾਹਕਾਰ ਬੋਰਡ ਦਾ ਮੈਂਬਰ ਨਿਯੁਕਤ ਕਰਨ ਦਾ ...
ਮਲੌਦ, 23 ਜਨਵਰੀ (ਸਹਾਰਨ ਮਾਜਰਾ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਪੰਜਾਬ ਸਰਕਾਰ ਦੇ ਉਹ ਸਾਰੇ ਵਾਅਦੇ ਖੋਖਲੇ ਸਾਬਤ ਹੋ ਰਹੇ ਹਨ¢ ਜਿਹੜੇ ਉਨ੍ਹਾਂ ਸੂਬੇ ਦੇ ਲੋਕਾਂ ਨਾਲ ਵੋਟਾਂ ਪ੍ਰਾਪਤ ਕਰਨ ਲਈ ਕੀਤੇ ਸਨ¢ ਇਹ ਦੋਸ਼ ਬਸਪਾ ਦੇ ਸੂਬਾ ਜਨਰਲ ਸਕੱਤਰ ਤੇ ਹਲਕਾ ਪਾਇਲ ...
ਮਲੌਦ, 23 ਜਨਵਰੀ (ਸਹਾਰਨ ਮਾਜਰਾ)-ਸਿੱਖ ਕੌਮ ਦੇ ਵੱਡੇ ਘੱਲੂਘਾਰੇ ਦੇ 35000 ਹਜ਼ਾਰ ਮਹਾਨ ਸ਼ਹੀਦਾਂ ਦੀ ਯਾਦ ਵਿਚ ਇਕੋਤਰੀ ਸਮਾਗਮ ਗੁਰਦੁਆਰਾ ਸ਼ਹੀਦ ਸਿੰਘਾਂ ਪਿੰਡ ਜੋਗੀਮਾਜਰਾ ਕੁੱਪ ਕਲਾਂ ਵਿਖੇ ਮੁੱਖ ਸੇਵਾਦਾਰ, ਮਹਾਨ ਪਰਉਪਕਾਰੀ ਅਤੇ ਉੱਘੇ ਸਮਾਜ ਸੇਵਕ ਸੰਤ ਬਾਬਾ ...
ਬੀਜਾ, 23 ਜਨਵਰੀ (ਅਵਤਾਰ ਸਿੰਘ ਜੰਟੀ ਮਾਨ, ਕਸ਼ਮੀਰਾ ਸਿੰਘ ਬਗਲੀ)-ਪਿੰਡ ਘੁੰਗਰਾਲੀ ਰਾਜਪੂਤਾਂ ਦੇ ਨੌਜਵਾਨਾਂ ਅੰਮਿ੍ਤ ਭਾਰਤੀ ਹਰਦੀਪ ਸਿੰਘ ਚੀਮਾ, ਹਰਪ੍ਰੀਤ ਸਿੰਘ ਤੇ ਨਿਰਮਲ ਸਿੰਘ ਦੀ ਅਗਵਾਈ 'ਚ ਰਾਜਨੀਤਕ ਪਾਰਟੀਆਂ ਵਲੋਂ ਪਿੰਡਾ ਅੰਦਰ ਜਾਤਾਂ ਤੇ ਧਰਮਾਂ ਦੇ ...
ਰਾੜਾ ਸਾਹਿਬ, 23 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)-ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਤ ਅਤਰ ਸਿੰਘ ਰੇਰੂ ਸਾਹਿਬ ਤੇ ਸੰਤ ਬਾਬਾ ਬਲਵੰਤ ਸਿੰਘ (ਲੰਗਰ ਵਾਲਿਆਂ) ਦੀ ਸਾਲਾਨਾ ਬਰਸੀ ਨੂੰ ਸਮਰਪਿਤ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਦੀ ਰੇਖ ਹੇਠ ...
ਅਹਿਮਦਗੜ੍ਹ, 23 ਜਨਵਰੀ (ਰਵਿੰਦਰ ਪੁਰੀ)-ਦੇਸ਼ ਦੀ ਆਜ਼ਾਦੀ ਦੇ ਮਹਾਂਨਾਇਕ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਵਸ ਮੌਕੇ ਐੱਸ. ਆਰ. ਐਮ. ਸਕੂਲ ਪੋਹੀੜ ਦੇ ਬੱਚਿਆਂ ਨੇ ਜਾਗਰੂਕਤਾ ਰੈਲੀ ਕੱਢੀ | ਸਕੂਲ ਤੋਂ ਸ਼ੁਰੂ ਹੋਈ ਇਸ ਰੈਲੀ 'ਚ ਸੀਨੀਅਰ ਕਲਾਸਾਂ ਦੇ ਬੱਚਿਆਂ ਨੇ ...
ਦੋਰਾਹਾ, 23 ਜਨਵਰੀ (ਮਨਜੀਤ ਸਿੰਘ ਗਿੱਲ)-ਦੋਰਾਹਾ ਪੁਲਿਸ ਵਲੋਂ ਸੂਚਨਾ ਦੇ ਆਧਾਰ 'ਤੇ ਬੇਅੰਤ ਸਿੰਘ ਚੌਕ 'ਚ ਸਕੂਟਰ ਸਵਾਰ ਇਕ ਵਿਅਕਤੀ ਨੂੰ ਰੋਕ ਕੇ ਉਸ ਕੋਲੋਂ ਚਾਈਨਾ ਡੋਰ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ...
ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਖੰਨਾ ਦੇ ਸਮਰਾਲਾ ਚੌਕ 'ਚ ਇਕ ਔਰਤ ਵਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਨਾ ਫੜਨ ਨੂੰ ਲੈ ਕੇ ਸੜਕ ਵਿਚਕਾਰ ਧਰਨਾ ਲਗਾ ਦਿੱਤਾ ਤੇ ਕਈ ਕਿੱਲੋਮੀਟਰ ਤੱਕ ਜਾਮ ਲੱਗ ਗਿਆ | ਘਟਨਾ ਦੀ ...
ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਰੇਲਵੇ ਲਾਈਨੋਂ ਪਾਰ ਦੇ ਵਾਰਡਾਂ 4 ਤੇ 5 ਆਜ਼ਾਦ ਨਗਰ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਨਗਰ ਕੌਂਸਲ ਖੰਨਾ ਵਲੋਂ ਨਾਗਰਿਕ ਜਾਗਰੂਕਤਾ ਤੇ ਸ਼ਿਕਾਇਤ ਨਿਵਾਰਨ ਕੈਂਪ ਲਗਾਇਆ ਗਿਆ | ਇਸ ਸ਼ਿਕਾਇਤ ਨਿਵਾਰਨ ਕੈਂਪ 'ਚ ...
ਖੰਨਾ, 23 ਜਨਵਰੀ (ਹਰਜਿੰਦਰ ਸਿੰਘ ਲਾਲ)-ਰੈਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ ਦੀ ਕੇਂਦਰੀ ਕਮੇਟੀ ਨੇ 30 ਜਨਵਰੀ 2023 ਨੂੰ ਸ੍ਰੀਨਗਰ 'ਚ ਭਾਰਤ ਜੋੜੋ ਯਾਤਰਾ ਦੇ ਸਮਾਪਤੀ ਸਮਾਗਮ 'ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ | ਇਹ ਜਾਣਕਾਰੀ ਪਾਰਟੀ ਦੇ ਕੇਂਦਰੀ ਕਮੇਟੀ ਮੈਂਬਰ ...
ਸਮਰਾਲਾ, 23 ਜਨਵਰੀ (ਗੋਪਾਲ ਸੋਫਤ, ਕੁਲਵਿੰਦਰ ਸਿੰਘ)-ਸਥਾਨਕ ਪੁਲਿਸ ਨੇ ਅੱਜ ਨਸ਼ਾ ਤਸਕਰੀ ਦੇ ਅਦਾਲਤ ਤੋਂ ਭਗੌੜੇ ਐਲਾਨੇ ਗਏ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਹੈ¢ ਇਨ੍ਹਾਂ 'ਤੇ 2018 ਵਿੱਚ ਸਮੈਕ, ਅਫ਼ੀਮ ਤੇ ਸ਼ਰਾਬ ਤਸਕਰੀ ਦੇ ਕੇਸ ਦਰਜ ਹੋਏ ਸਨ | ਅਦਾਲਤੀ ਵਲੋਂ ...
ਬੀਜਾ, 23 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਬੀਜਾ ਦੇ ਨਜ਼ਦੀਕ ਪਿੰਡ ਮੰਡਿਆਲਾ ਕਲਾਂ ਵਿਖੇ ਚੋਰਾਂ ਨੂੰ ਫੜਨ ਗਈ ਪੁਲਿਸ ਚੌਂਕੀ ਕੋਟਾਂ ਦੇ ਇੰਚਾਰਜ ਜਗਦੀਪ ਸਿੰਘ ਸਮੇਤ ਪੁਲਿਸ ਪਾਰਟੀ 'ਤੇ ਹਮਲਾ ਕਰ ਦਿੱਤਾ ਗਿਆ¢ ਇਸ ਘਟਨਾ ਦੌਰਾਨ ਕੋਟ ਪੁਲਿਸ ਚੌਂਕੀ ਇੰਚਾਰਜ ਜਗਦੀਪ ...
ਮਲੌਦ, 23 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿਛਲੇ ਦੋ ਦਹਾਕਿਆਂ ਤੋਂ ਬੇਰੁਜ਼ਗਾਰੀ ਦਾ ਸੰਤਾਪ ਹੰਢਾ ਰਹੇ ਪੰਜਾਬ ਰਾਜ ਬਿਜਲੀ ਬੋਰਡ 'ਚ ਨੌਕਰੀ ਦੌਰਾਨ ਆਪਣੀ ਜਾਨ ਗੁਆਉਣ ਵਾਲੇ ਕਰਮਚਾਰੀਆਂ ਦੇ 6141 ਆਸ਼ਰਿਤ ਪਰਿਵਾਰ ਜੋ ਸਮੇਂ ਸਮੇਂ ਦੀਆਂ ਸਰਕਾਰਾਂ ਤੋਂ ਦੁਖੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX