ਲੁਧਿਆਣਾ, 29 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪਤਨੀ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ਪਤੀ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਵਰਿੰਦਰਪਾਲ ਸਿੰਘ ਵਾਸੀ ਫ਼ਤਿਹਗੜ੍ਹ ਸਾਹਿਬ ਨੂੰ ਨਾਮਜ਼ਦ ਕੀਤਾ ਗਿਆ ਹੈ | ਇਹ ਕਾਰਵਾਈ ਉਸ ਦੀ ਪਤਨੀ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀ ਨਾਲ ਉਸ ਦੀ ਸ਼ਾਦੀ ਹੋਈ ਸੀ, ਪਰ ਵਿਆਹ ਤੋਂ ਬਾਅਦ ਉਸਦਾ ਪਤੀ ਨਾਲ ਵਿਵਾਦ ਹੋ ਗਿਆ ਅਤੇ ਇਸ ਸੰਬੰਧੀ ਅਦਾਲਤ ਵਿਚ ਕੇਸ ਚੱਲ ਰਿਹਾ ਹੈ | ਉਸ ਦੱਸਿਆ ਕਿ ਕਥਿਤ ਦੋਸ਼ੀ ਵਲੋਂ ਉਸ ਦਾ ਨਕਲੀ ਫੇਸ ਬੁੱਕ ਖਾਤਾ ਬਣਾ ਕੇ ਉਸ ਉਤੇ ਇਤਰਾਜ਼ ਯੋਗ ਟਿੱਪਣੀਆਂ ਕੀਤੀਆਂ ਗਈਆਂ, ਜਿਸ 'ਤੇ ਉਸ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਗਿ੍ਫ਼ਤਾਰੀ ਨਹੀਂ ਦਿੱਤੀ ਗਈ ਹੈ |
ਲੁਧਿਆਣਾ, 29 ਜਨਵਰੀ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਭਿਖਾਰੀਆਂ/ਬੇਘਰਿਆਂ ਨੂੰ ਠੰਢ ਤੋਂ ਬਚਾਉਣ ਦੇ ਮੱਦੇਨਜ਼ਰ ਇਨ੍ਹਾਂ ਦੇ ਰਹਿਣ ਲਈ ਰੈਣ ਬਸੇਰਿਆਂ ਦੀ ਵਿਵਸਥਾ ਕੀਤੀ ਗਈ ਹੈ, ਪਰ ਭਿਖਾਰੀਆਂ ਨੂੰ ਇਨ੍ਹਾਂ ਰੈਣ ਬਸੇਰਿਆਂ ਵਿਚ ...
ਲੁਧਿਆਣਾ, 29 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਰੇਲਵੇ ਚਾਈਲਡ ਲਾਈਨ-1098 ਵਲੋਂ ਵੱਖ-ਵੱਖ ਕਾਰਨਾਂ ਕਰਕੇ ਘਰ ਤੋਂ ਆਏ 4 ਬੱਚੇ ਬਰਾਮਦ ਕੀਤੇ ਗਏ ਹਨ, ਜਿਨ੍ਹਾਂ 'ਚ 2 ਬੱਚੇ ਰਾਜਪੁਰਾ ਬਾਲ ਆਸ਼ਰਮ ਤੋਂ ਤੇ 2 ਬੱਚੇ ਲੁਧਿਆਣਾ ਤੇ ਮੋਗਾ ਨਾਲ ਸਬੰਧਿਤ ਸਨ | ਚਾਈਲਡ ਲਾਈਨ ...
ਲੁਧਿਆਣਾ, 29 ਜਨਵਰੀ (ਕਵਿਤਾ ਖੁੱਲਰ)-ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਹਰ ਥਾਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਇਕ ...
ਲੁਧਿਆਣਾ, 29 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ 'ਚ ਅੱਜ ਕੱਲ੍ਹ ਕਾਰ ਚੋਰ ਗਿਰੋਹ ਸਰਗਰਮ ਹੈ | ਕਾਰ ਚੋਰਾਂ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ 7 ਕਾਰਾਂ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਚੋਰ ਬਰਿੰਦਰ ...
ਲੁਧਿਆਣਾ, 29 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਦੁਕਾਨਦਾਰ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਇਸ ਸੰਬੰਧੀ ਪੁਲਿਸ ਨੇ ਅਮਨ ਸ੍ਰੀਵਾਸਤਵ ਵਾਸੀ ਮੁੰਡੀਆਂ ਕਲਾਂ ...
ਲੁਧਿਆਣਾ, 29 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸ਼ਿਮਲਾਪੁਰੀ ਇਲਾਕੇ ਦੇ ਬਰੋਟਾ ਰੋਡ 'ਤੇ 23 ਸਾਲਾ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤਾਂ ਵਿਚ ਹੋਈ ਮੌਤ ਦੇ ਮਾਮਲੇ ਵਿਚ ਪੁਲਿਸ ਵਲੋਂ ਅੱਜ ਦੇਰ ਸ਼ਾਮ ਪਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਮਿ੍ਤਕ ਔਰਤ ਦੀ ਪਛਾਣ ਆਸ਼ਾ (23) ...
ਲੁਧਿਆਣਾ, 27 ਜਨਵਰੀ (ਸਲੇਮਪੁਰੀ)-ਚੌਥਾ ਦਰਜਾ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ, ਜ਼ਿਲ੍ਹਾ ਲੁਧਿਆਣਾ ਦੇ ਇਕ ਵਫ਼ਦ ਵਲੋਂ ਲੁਧਿਆਣਾ ਵਿਚ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਲਈ ਪਹੁੰਚੇ ਪੰਜਾਬ ਵਿਧਾਨ ਸਭਾ ...
ਭਾਮੀਆਂ ਕਲਾਂ, 29 ਜਨਵਰੀ (ਜਤਿੰਦਰ ਭੰਬੀ)-ਰਾਹੋਂ ਰੋਡ 'ਤੇ ਸਥਿਤ ਪਿੰਡ ਮਾਛੀਆਂ ਵਿਖੇ ਹਰ ਸਾਲ ਦੀ ਤਰਾਂ ਇਸ ਸਾਲ ਵੀ ਸਵ: ਖੁਸ਼ਦੇਵ ਸਿੰਘ ਮਾਛੀਆਂ ਦੇ ਪਰਿਵਾਰ ਵਲੋਂ ਸਵ: ਖੁਸ਼ਦੇਵ ਸਿੰਘ ਬੈਨੀਪਾਲ ਦੀ ਯਾਦ 'ਚ ਉਨ੍ਹਾਂ ਦੇ ਪਰਿਵਾਰ ਵਲੋਂ 5 ਰੋਜ਼ਾ ਧਾਰਮਿਕ ਦੀਵਾਨ ...
ਲੁਧਿਆਣਾ, 29 ਜਨਵਰੀ (ਭੁੁਪਿੰਦਰ ਸਿੰਘ ਬੈਂਸ)-ਦਿਆਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਤਾਜਪੁਰ ਰੋਡ ਵਿਖੇ ਗਣਤੰਤਰ ਦਿਵਸ ਮੌਕੇ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਗਿਆ | ਜਿਸ 'ਚ ਵਿਦਿਆਰਥੀਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ਸਕੂਲ ਦੇ ਐਮ.ਡੀ. ਕਮਲ ...
ਲੁਧਿਆਣਾ, 29 ਜਨਵਰੀ (ਕਵਿਤਾ ਖੁੱਲਰ)-ਪੰਜਾਬੀ ਮਾਂ ਬੋਲੀ ਦੇ ਪ੍ਰਚਾਰ-ਪ੍ਰਸਾਰ ਦੀ ਸੇਵਾ ਵਿਚ ਪਿਛਲੇ ਸਾਢੇ 3 ਦਹਾਕਿਆਂ ਤੋਂ ਲੱਗੀ ਸਾਹਿਤਕ ਸੰਸਥਾ ਸਿਰਜਣਧਾਰਾ ਵਲੋਂ ਨਵੇਂ ਸਾਲ ਦੀ ਪਲੇਠੀ ਮਹੀਨਾਵਾਰ ਮੀਟਿੰਗ ਪੰਜਾਬੀ ਭਵਨ ਲੁਧਿਆਣਾ ਵਿਖੇ ਕੀਤੀ ਗਈ, ਜਿਸ ਦੀ ...
ਫੁੱਲਾਂਵਾਲ, 29 ਜਨਵਰੀ (ਮਨਜੀਤ ਸਿੰਘ ਦੁੱਗਰੀ)-ਜਸਟਿਸ ਗੁਰਨਾਮ ਸਿੰਘ ਮਾਰਗ ਧਾਂਦਰਾ ਸੜਕ ਸਥਿਤ ਸ਼ਹੀਦ ਭਗਤ ਸਿੰਘ ਨਗਰ ਵਿਖੇ ਸ੍ਰੀ ਦੁਰਗਾ ਮਾਤਾ ਮੰਦਰ ਟਰੱਸਟ ਵਲੋਂ ਮਹੁੱਲਾ ਵਾਸੀਆਂ ਤੇ ਲੀ. ਫੋਰਡ ਹੈਲਥ ਕੇਅਰ ਦੇ ਮੈਨੇਜਿੰਗ ਡਾਇਰੈਕਟਰ ਜੀਵਨ ਲਾਲ ਗੁਪਤਾ ਦੇ ...
ਲੁਧਿਆਣਾ, 29 ਜਨਵਰੀ (ਸਲੇਮਪੁਰੀ)-ਮਿਡ-ਡੇ-ਮੀਲ ਵਰਕਰ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਮਨਜੀਤ ਕੌਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸੂਬਾ ਪ੍ਰਧਾਨ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਵਰਕਰਾਂ ...
ਡਾਬਾ/ਲੁਹਾਰਾ, 29 ਜਨਵਰੀ (ਕੁਲਵੰਤ ਸਿੰਘ ਸੱਪਲ)-ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਦੇ ਜਨਰਲ ਮੈਂਬਰਾਂ ਵਲੋਂ ਇਕੱਤਰ ਹੋ ਕੇ ਜਥੇਦਾਰ ਹਰਜੀਤ ਸਿੰਘ ਖੁਰਲ ਦੀ ਅਗਵਾਈ ਵਿਚ ਅਹਿਮ ਮੀਟਿੰਗ ਦੌਰਾਨ ਉਦਯੋਗਪਤੀਆਂ ਨੇ ਕਿਹਾ ਕਿ ਇੰਡਸਟਰੀ ਖ਼ਿਲਾਫ਼ ਸੂਬਾ ਸਰਕਾਰ ਦੀਆਂ ...
ਲੁਧਿਆਣਾ, 29 ਜਨਵਰੀ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਿਖੇ ਗੂਗਲ 'ਤੇ ਸੰਭਾਵੀ ਗਾਹਕ ਲੱਭਣ 'ਤੇ ਇਕ ਵਰਕਸ਼ਾਪ ਕਰਵਾਈ ਗਈ | ਇਹ ਵਰਕਸ਼ਾਪ ਸੀਸੂ ਦੇ ਮੈਂਬਰਾਂ ਨੂੰ ਡਿਜੀਟਲ ਤੌਰ 'ਤੇ ਮਜ਼ਬੂਤ ਕਰਨ ਲਈ ਕਰਵਾਈ ਗਈ | ਸੀਸੂ ...
ਲੁਧਿਆਣਾ, 29 ਜਨਵਰੀ (ਕਵਿਤਾ ਖੁੱਲਰ)-ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸੰਬੰਧੀ 27 ਜਨਵਰੀ ਨੂੰ ਜਾਰੀ ਹੋਏ ਨੋਟੀਫ਼ਿਕੇਸ਼ਨ ਨੇ ਜਨਵਰੀ 2004 ਤੋਂ ਬਾਅਦ ਭਰਤੀ 1.80 ਲੱਖ ਤੋਂ ਵੱਧ ਮੁਲਾਜ਼ਮਾਂ 'ਚ ਭਾਰੀ ਨਿਰਾਸ਼ਤਾ ਫੈਲਾ ਦਿੱਤੀ ਹੈ | ...
ਢੰਡਾਰੀ ਕਲਾਂ, 29 ਜਨਵਰੀ(ਪਰਮਜੀਤ ਸਿੰਘ ਮਠਾੜੂ)-ਗੁਰਦੁਆਰਾ ਗੁਰੂ ਰਵਿਦਾਸ ਜੀ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਢੰਡਾਰੀ ਕਲਾਂ ਵਿਖੇ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ...
ਲੁਧਿਆਣਾ, 29 ਜਨਵਰੀ (ਪੁਨੀਤ ਬਾਵਾ)-ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ (ਜੀ.ਐਨ.ਕੇ.ਸੀ.ਡਬਲਯੂ.) ਮਾਡਲ ਟਾਊਨ ਲੁਧਿਆਣਾ ਵਿਖੇ ਡਿਜੀਟਲ ਮਾਰਕੀਟਿੰਗ 'ਤੇ 3 ਦਿਨਾਂ ਹੁਨਰ ਆਧਾਰਿਤ ਆਨਲਾਈਨ ਕੋਰਸ ਕਰਵਾਇਆ | ਇਹ ਕੋਰਸ ਕਾਲਜ ਦੇ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਦੀ ...
ਲੁਧਿਆਣਾ, 29 ਜਨਵਰੀ (ਕਵਿਤਾ ਖੁੱਲਰ)-ਮਨੁੱਖ ਆਪਣੇ ਮੰਦੇ ਅਮਲਾਂ ਕਾਰਨ ਦੁਨੀਆ 'ਤੇ ਆ ਕੇ ਸਭ ਕੁੱਝ ਭੁੱਲ ਜਾਂਦਾ ਕਿ ਉਹ ਕਿੱਥੋਂ ਆਇਆ ਤੇ ਕਿੱਥੇ ਜਾਣਾ | ਉਹ 'ਨਾਮ' ਤਾਂ ਹੀ ਧਿਆ ਸਕਦਾ, ਜੇਕਰ ਹਉਮੈਂ ਤੋਂ ਮੁਕਤੀ ਪਾਵੇ | ਜਦੋਂ ਮਨੁੱਖ ਆਪਣੇ ਮਨ ਵਿਚੋਂ ਹਉਮੈਂ ਕੱਢ ਕੇ ...
ਢੰਡਾਰੀ ਕਲਾਂ, 29 ਜਨਵਰੀ (ਪਰਮਜੀਤ ਸਿੰਘ ਮਠਾੜੂ)-ਐਸ.ਸੀ. ਡਿਪਾਰਟਮੈਂਟ (ਕਾਂਗਰਸ) ਦੇ ਜ਼ਿਲ੍ਹਾ ਵਾਈਸ ਚੇਅਰਮੈਨ ਗੁਰਕਿਰਪਾਲ ਸਿੰਘ ਢੰਡਾਰੀ ਦੀ ਅਗਵਾਈ ਵਿਚ ਇਕ ਵਫ਼ਦ ਨੇ ਵਾਰਡ ਨੰਬਰ 30 ਨੂੰ ਐਸ.ਸੀ. ਰਿਜ਼ਰਵ ਐਲਾਨਣ ਖ਼ਾਤਰ ਸਥਾਨਕ ਸਰਕਾਰਾਂ ਵਿਭਾਗ ਦੇ ਉੱਚ ...
ਲੁਧਿਆਣਾ, 29 ਜਨਵਰੀ (ਭੁੁਪਿੰਦਰ ਸਿੰਘ ਬੈਂਸ)-ਜੀ.ਐਮ.ਟੀ. ਪਬਲਿਕ ਸਕੂਲ, ਨਜ਼ਦੀਕ ਜਲੰਧਰ ਬਾਈਪਾਸ ਚੌਕ ਵਿਖੇ 74ਵਾਂ ਗਣਤੰਤਰ ਦਿਵਸ ਦੇਸ਼ ਭਗਤੀ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਹੜੇ ਵਿਚ ਹੋਈ ਪ੍ਰਾਰਥਨਾ ਸਭਾ ਦੌਰਾਨ ਦਸਵੀਂ ਜਮਾਤ ਤੇ ਵਿਦਿਆਰਥੀ ਵਲੋਂ ...
ਲੁਧਿਆਣਾ, 29 ਜਨਵਰੀ (ਕਵਿਤਾ ਖੁੱਲਰ)-ਮਾਂ ਬਗਲਾਮੁਖੀ ਧਾਮ ਸਿੰਗਲਾ ਇਨਕਲੇਵ ਪੱਖੋਵਾਲ ਰੋਡ ਵਿਖੇ ਹੋਣ ਵਾਲੇ ਅਖੰਡ ਮਹਾਂਯੱਗ ਲਈ ਸ਼ਾਨਦਾਰ ਸਟੇਜ ਤਿਆਰ ਕੀਤੀ ਗਈ ਹੈ | 3 ਫਰਵਰੀ ਨੂੰ ਮਾਂ ਪੀਤਾਂਬਰਾ ਦੇ ਬੁਲਾਵੇ 'ਤੇ ਸਾਰੇ ਸ਼ਰਧਾਲੂ ਇਸ ਮਹਾਂਕੁੰਭ ਯਾਨੀ ਮਹਾਂਯੱਗ ...
ਲੁਧਿਆਣਾ, 29 ਜਨਵਰੀ (ਕਵਿਤਾ ਖੁੱਲਰ)-ਪਿਛਲੇ ਦਿਨੀਂ ਸਤਲੁਜ ਕਲੱਬ ਦੀਆਂ ਹੋਈਆਂ ਚੋਣਾਂ ਦੌਰਾਨ ਚੁਣੀ ਗਈ ਨਵੀਂ ਟੀਮ ਨੂੰ ਲੁਧਿਆਣਾ ਫ਼ਸਟ ਕਲੱਬ ਵਲੋਂ ਵਧਾਈ ਦਿੰਦੇ ਹੋਏ ਸਨਮਾਨਿਤ ਕੀਤਾ | ਇਸ ਸਮੇਂ ਕਲੱਬ ਦੇ ਚੁਣੇ ਵਾਈਸ ਪ੍ਰਧਾਨ ਸੰਜੇ ਕਪੂਰ, ਜਨਰਲ ਸੈਕਟਰੀ ਡਾ. ...
ਲੁਧਿਆਣਾ, 29 ਜਨਵਰੀ (ਸਲੇਮਪੁਰੀ)-26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਨਵੀਂ ਦਿੱਲੀ ਵਿਖੇ ਹੋਏ ਰਾਸ਼ਟਰੀ ਸਮਾਗਮ ਦੌਰਾਨ ਨਿਊ ਆਜ਼ਾਦ ਨਗਰ ਲੁਧਿਆਣਾ ਦੇ ਰਹਿਣ ਵਾਲੇ 22 ਸਾਲਾ ਗੱਭਰੂ ਅੰਮਿ੍ਤਪਾਲ ਸਿੰਘ ਨੇ ਆਪਣੇ ਸਾਥੀਆਂ ਨਾਲ ਡਿਊਟੀ ਮਾਰਗ 'ਤੇ ਪੰਜਾਬ ਦੀ ਸ਼ਾਨ ...
ਲੁਧਿਆਣਾ, 29 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਲਾਟਰੀ ਮਾਰਕੀਟ ਵਿਚ ਛਾਪੇਮਾਰੀ ਕਰਕੇ ਜੂਆ ਖੇਡ ਰਹੇ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਨਕਦੀ ਬਰਾਮਦ ਕੀਤੀ ਹੈ | ਕਾਬੂ ਕੀਤੇ ਗਏ ਕਥਿਤ ...
ਲੁਧਿਆਣਾ, 29 ਜਨਵਰੀ (ਕਵਿਤਾ ਖੁੱਲਰ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਸ਼ਰਧਾ ਭਾਵਨਾ ਨਾਲ ਬਸੰਤ ਰੁੱਤ ਦੀ ਆਮਦ ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਸਮਾਗਮ ਕੀਤਾ ਗਿਆ | ਇਸ ਮੌਕੇ ...
ਫੁੱਲਾਂਵਾਲ, 29 ਜਨਵਰੀ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪੈਂਦੇ ਪਿੰਡ ਦਾਦ ਦੇ ਗੁਰਦੁਆਰਾ ਦੁੱਖ ਭੰਜਨ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ ਪੰਜਾਬ ਵਲੋਂ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸੰਵਿਧਾਨ ਦਿਵਸ ਮਨਾਇਆ ਗਿਆ | ...
ਇਯਾਲੀ/ਥਰੀਕੇ, 29 ਜਨਵਰੀ (ਮਨਜੀਤ ਸਿੰਘ ਦੁੱਗਰੀ)-ਨਿਊ ਰਾਜਗੁਰੂ ਸਥਿਤ ਡੀ.ਸੀ.ਐਮ. ਯੰਗ ਐਂਟਰਪ੍ਰੀਨੀਅਰ ਸਕੂਲ ਨੇ ਆਪਣੇ ਵਿਹੜੇ ਵਿਚ ਬਜ਼ੁਰਗ ਲੋਕਾਂ ਦਾ ਸਨਮਾਨ 'ਗੋਲਡਨ ਆਵਰਸ' ਸਮਾਗਮ ਕਰਵਾਇਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਪ੍ਰਬੰਧਕਾਂ ਵਲੋਂ ਦੀਪ ਜਗਾ ...
ਲੁਧਿਆਣਾ, 29 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖ਼ਤਰਨਾਕ ਲੁਟੇਰਾ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀਆਂ ਵਿਚ ਜਤਿੰਦਰ ਸਿੰਗਲਾ ਵਾਸੀ ਮਨਜੀਤ ਨਗਰ, ...
ਭਾਮੀਆਂ ਕਲਾਂ, 29 ਜਨਵਰੀ (ਜਤਿੰਦਰ ਭੰਬੀ)-ਐਸ. ਸੀ. ਬੀ. ਸੀ. ਵੈਲਫੇਅਰ ਫੈਡਰੇਸ਼ਨ ਵਲੋਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਸੂਬਾ ਪ੍ਰਧਾਨ ਅਵਤਾਰ ਸਿੰਘ ਕੈਂਥ ਦੇ ਆਦੇਸ਼ਾਂ 'ਤੇ ਪੰਜਾਬ ਭਰ 'ਚ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦੀ ਮੁਹਿੰਮ ਸ਼ੁਰੂ ਕੀਤੀ ਗਈ ...
ਲੁਧਿਆਣਾ, 29 ਜਨਵਰੀ (ਪੁਨੀਤ ਬਾਵਾ)-ਵਾਤਾਵਰਨ ਪ੍ਰੇਮੀਆਂ ਨੇ ਬੁੱਢਾ ਦਰਿਆ ਪੈਦਲ ਯਾਤਰਾ ਦਾ ਅੱਜ ਗਿਆਰ੍ਹਵਾਂ ਪੜਾਅ ਪੂਰਾ ਕੀਤਾ, ਜਿਸ ਦੌਰਾਨ ਉਨ੍ਹਾਂ ਨੇ ਸ਼ਹਿਰ 'ਚੋਂ ਲੰਘਦਾ ਬੁੱਢਾ ਦਰਿਆ ਹਰ ਪੱਖੋਂ ਦੂਸ਼ਿਤ ਦੇਖਿਆ | ਵਾਤਾਵਰਣ ਕਾਰਕੁਨਾਂ ਨੇ ਬੁੱਢਾ ਦਰਿਆ ਦੇ ...
ਲੁਧਿਆਣਾ, 29 ਜਨਵਰੀ (ਕਵਿਤਾ ਖੁੱਲਰ)-ਕੈਲਾਸ਼ ਨਗਰ ਮੰਡਲ ਵਲੋਂ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੇ ਨਿਰਦੇਸ਼ਾਂ ਅਨੁਸਾਰ ਕੌਂਸਲਰ ਪੱਲਵੀ ਵਿਪਨ ਵਿਨਾਇਕ ਦੀ ਪ੍ਰਧਾਨਗੀ ਹੇਠ ਨੂਰਵਾਲਾ ਰੋਡ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਮਨ ਕੀ ਬਾਤ' ਪ੍ਰੋਗਰਾਮ ...
ਲੁਧਿਆਣਾ, 29 ਜਨਵਰੀ (ਕਵਿਤਾ ਖੁੱਲਰ)-ਰਾਜਾ ਦਾ ਦਰਬਾਰ ਟੀਮ ਵਲੋਂ ਸਥਾਨਕ ਭਾਈ ਰਣਧੀਰ ਸਿੰਘ ਨਗਰ ਵਿਖੇ ਧੰਨ-ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਵਿਸ਼ਾਲ ਲੰਗਰ ਲਗਾਇਆ | ਟੀਮ ਦੇ ਮੁੱਖ ਸੇਵਾਦਾਰ ਰਾਕੇਸ਼ ਬਜਾਜ ਨੇ ਹਾਜ਼ਰ ਸੰਗਤਾਂ ਨੂੰ ਬਾਬਾ ਦੀਪ ...
ਲੁਧਿਆਣਾ, 29 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪਿੰਡ ਜੰਡਿਆਲੀ ਸਥਿਤ ਗਰੀਨਟੈਕ ਫ਼ੈਕਟਰੀ ਵਿਚੋਂ ਨਾਜਾਇਜ਼ ਢੰਗ ਨਾਲ ਰੇਤਾ ਕੱਢਣ ਦੇ ਮਾਮਲੇ 'ਚ ਪੁਲਿਸ ਨੇ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਾਈਨਿੰਗ ਇੰਸਪੈਕਟਰ ਅੰਕਿਤ ਕੁਮਾਰ ਦੀ ਸ਼ਿਕਾਇਤ ...
ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ ਲੁਧਿਆਣਾ, 29 ਜਨਵਰੀ (ਕਵਿਤਾ ਖੁੱਲਰ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਗਣਤੰਤਰ ਦਿਵਸ ਮੌਕੇ ਤਿਰੰਗੇ ਦੀ ਬਹਾਰ ਵੇਖਣਯੋਗ ਸੀ | ਇਸ ਦੌਰਾਨ ਕਿੰਡਰਗਾਰਟਨ ਦੇ ਸਾਰੇ ਬੱਚੇ ਰੰਗ-ਬਰੰਗੀਆਂ ਪੁਸ਼ਾਕਾਂ ਦੇ ਵਿਚ ...
ਲੁਧਿਆਣਾ, 29 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਚੈੱਕ ਫ਼ੇਲ੍ਹ ਦੇ ਮਾਮਲੇ ਵਿਚ ਲੋੜੀਂਦੇ ਪਤੀ-ਪਤਨੀ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਸੁਧੀਰ ਖੇੜਾ ਤੇ ਉਸ ਦੀ ਪਤਨੀ ਅਰਾਧਨਾ ਖੇੜਾ ਵਾਸੀ ਜਲੰਧਰ ਨੂੰ ...
ਲੁਧਿਆਣਾ, 29 ਜਨਵਰੀ (ਸਲੇਮਪੁਰੀ)-ਮਾਪੇ ਬਹੁਤ ਹੀ ਆਰਥਿਕ ਮੰਦਹਾਲੀ ਦੇ ਦੌਰ 'ਚੋਂ ਗੁਜ਼ਰਦੇ ਹੋਏ ਆਪਣੇ ਬੱਚਿਆਂ ਨੂੰ ਪੈਰਾਂ 'ਤੇ ਖੜ੍ਹਾ ਕਰਨ ਲਈ ਔਖੇ-ਸੌਖੇ ਹੋ ਕੇ ਪੜ੍ਹਾਉਂਦੇ ਹਨ | ਵੇਖਿਆ ਗਿਆ ਹੈ ਕਿ ਆਮ ਤੌਰ 'ਤੇ ਨਰਸਿੰਗ/ਪੈਰਾਮੈਡੀਕਲ ਕੋਰਸ ਕਰਨ ਤੋਂ ਬਾਅਦ ...
ਲੁਧਿਆਣਾ, 29 ਜਨਵਰੀ (ਕਵਿਤਾ ਖੁੱਲਰ)-ਪੰਜਾਬ ਸਰਕਾਰ ਦੀਆਂ ਸਮਾਜਿਕ ਸੁਰੱਖਿਆ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਆਪਣੇ ਸਥਾਨਕ ਗਿੱਲ ਨਹਿਰ ...
ਲੁਧਿਆਣਾ, 29 ਜਨਵਰੀ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਹਜ਼ੂਰੀ ਰਾਗੀ ਤੋਂ ਬਾਅਦ ਗਿਆਨੀ ਹਰਪਾਲ ਸਿੰਘ ਜੀ (ਦਿੱਲੀ ਵਾਲੇ) ਵਲੋਂ ਬਾਬਾ ਜੀ ਦੇ ਜੀਵਨੀ ਬਾਰੇ ...
ਲੁਧਿਆਣਾ, 29 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪਤਨੀ ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਵਾਲੇ ਪਤੀ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਵਰਿੰਦਰਪਾਲ ਸਿੰਘ ਵਾਸੀ ਫ਼ਤਿਹਗੜ੍ਹ ਸਾਹਿਬ ...
ਲੁਧਿਆਣਾ, 29 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ 'ਚ ਅੱਜ ਕੱਲ੍ਹ ਕਾਰ ਚੋਰ ਗਿਰੋਹ ਸਰਗਰਮ ਹੈ | ਕਾਰ ਚੋਰਾਂ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ 7 ਕਾਰਾਂ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਚੋਰ ਬਰਿੰਦਰ ...
ਲੁਧਿਆਣਾ, 29 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਦੁਕਾਨਦਾਰ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਇਸ ਸੰਬੰਧੀ ਪੁਲਿਸ ਨੇ ਅਮਨ ਸ੍ਰੀਵਾਸਤਵ ਵਾਸੀ ਮੁੰਡੀਆਂ ਕਲਾਂ ...
ਲੁਧਿਆਣਾ, 29 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਰੇਲਵੇ ਚਾਈਲਡ ਲਾਈਨ-1098 ਵਲੋਂ ਵੱਖ-ਵੱਖ ਕਾਰਨਾਂ ਕਰਕੇ ਘਰ ਤੋਂ ਆਏ 4 ਬੱਚੇ ਬਰਾਮਦ ਕੀਤੇ ਗਏ ਹਨ, ਜਿਨ੍ਹਾਂ 'ਚ 2 ਬੱਚੇ ਰਾਜਪੁਰਾ ਬਾਲ ਆਸ਼ਰਮ ਤੋਂ ਤੇ 2 ਬੱਚੇ ਲੁਧਿਆਣਾ ਤੇ ਮੋਗਾ ਨਾਲ ਸਬੰਧਿਤ ਸਨ | ਚਾਈਲਡ ਲਾਈਨ ...
ਲੁਧਿਆਣਾ, 29 ਜਨਵਰੀ (ਕਵਿਤਾ ਖੁੱਲਰ)-ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਹਰ ਥਾਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਇਕ ...
ਲੁਧਿਆਣਾ, 29 ਜਨਵਰੀ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਵਿਚ ਭਿਖਾਰੀਆਂ/ਬੇਘਰਿਆਂ ਨੂੰ ਠੰਢ ਤੋਂ ਬਚਾਉਣ ਦੇ ਮੱਦੇਨਜ਼ਰ ਇਨ੍ਹਾਂ ਦੇ ਰਹਿਣ ਲਈ ਰੈਣ ਬਸੇਰਿਆਂ ਦੀ ਵਿਵਸਥਾ ਕੀਤੀ ਗਈ ਹੈ, ਪਰ ਭਿਖਾਰੀਆਂ ਨੂੰ ਇਨ੍ਹਾਂ ਰੈਣ ਬਸੇਰਿਆਂ ਵਿਚ ...
ਲੁਧਿਆਣਾ, 29 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸ਼ਿਮਲਾਪੁਰੀ ਇਲਾਕੇ ਦੇ ਬਰੋਟਾ ਰੋਡ 'ਤੇ 23 ਸਾਲਾ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤਾਂ ਵਿਚ ਹੋਈ ਮੌਤ ਦੇ ਮਾਮਲੇ ਵਿਚ ਪੁਲਿਸ ਵਲੋਂ ਅੱਜ ਦੇਰ ਸ਼ਾਮ ਪਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਮਿ੍ਤਕ ਔਰਤ ਦੀ ਪਛਾਣ ਆਸ਼ਾ (23) ...
ਸਮਰਾਲਾ, 29 ਜਨਵਰੀ (ਕੁਲਵਿੰਦਰ ਸਿੰਘ)-ਕੇਂਦਰ ਤੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਮਾਲਵਾ ਕਾਲਜ ਬੌਂਦਲੀ ਸਮਰਾਲਾ ਵਿਖੇ ਕਾਲਜ ਦੇ ਐਨ. ਐੱਸ. ਐੱਸ. ਯੂਨਿਟ ਤੇ ਏਕ ਭਾਰਤ ਸੇ੍ਰਸ਼ਠ ਭਾਰਤ ਯੂਨਿਟ ਵਲੋਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ 'ਚ ਵਿਦਿਆਰਥੀਆਂ ਨੂੰ ...
ਲੁਧਿਆਣਾ, 29 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ 4 ਮੋਬਾਈਲ ਬਰਾਮਦ ਕੀਤੇ ਗਏ ਹਨ | ਅਧਿਕਾਰੀਆਂ ਵਲੋਂ ਇਨ੍ਹਾਂ ਮਾਮਲਿਆਂ 'ਚ ਪੁਲਿਸ ਪਾਸ ਵੀ ਕੇਸ ਦਰਜ ਕਰਵਾਇਆ ਗਿਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਹਰੀ ...
ਨਾਈਟਿੰਗੇਲ ਪਬਲਿਕ ਸਕੂਲ ਸਿਮਲਾਪੁਰੀ ਵਿਖੇ ਨੈਸ਼ਨਲ ਵੋਟਰ ਦਿਵਸ ਮੌਕੇ ਬੱਚਿਆਂ ਨੂੰ ਸੁੰਹ ਚੁਕਾਓੁਾਦੇ ਹੋਏ ਅਧਿਆਪਕ ਅਤੇ ਬੀ ਐਲ ਓ ਸਾਹਿਬਾਨ | ਤਸਵੀਰ : ਕੁਲਵੰਤ ਸਿੰਘ ਸੱਪਲ ਲੁਧਿਆਣਾ, 29 ਜਨਵਰੀ (ਕਵਿਤਾ ਖੁੱਲਰ/ਪੁਨੀਤ ਬਾਵਾ)-ਸਰਕਾਰੀ ਕਾਲਜ ਲੜਕੀਆਂ ਵਿਖੇ ...
ਲੁਧਿਆਣਾ, 29 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਦਵਾਈਆਂ ਤੇ ਲੱਖਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ...
ਲੁਧਿਆਣਾ, 29 ਜਨਵਰੀ (ਪੁਨੀਤ ਬਾਵਾ)-ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਕੇਂਦਰੀ ਜ਼ੋਨ ਲੁਧਿਆਣਾ ਦੀ ਚੋਣ ਸਾਥੀ ਕੁਲਵਿੰਦਰ ਸਿੰਘ ਜਰਨਲ ਸਕੱਤਰ ਤੇ ਸਾਥੀ ਜਸਵਿੰਦਰ ਸਿੰਘ ਸੂਬਾ ਮੀਤ ਪ੍ਰਧਾਨ ਦੀੇ ਨਿਗਰਾਨੀ ਹੇਠ ਸ਼ੀਤਲਾ ਮਾਤਾ ਮੰਦਿਰ ਦਰੇਸੀ ਵਿਖੇ ਕਾਰਵਾਈ ਗਈ | ...
ਲੁਧਿਆਣਾ, 29 ਜਨਵਰੀ (ਪੁਨੀਤ ਬਾਵਾ)-ਪਸ਼ੂਧਨ ਉਤਪਾਦਨ ਤੇ ਪ੍ਰਬੰਧਨ ਦੀ ਭਾਰਤੀ ਸੁਸਾਇਟੀ ਦੀ 29ਵੀਂ ਸਾਲਾਨਾ ਕਨਵੈੱਨਸ਼ਨ 'ਚ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਪਸ਼ੂਧਨ ਉਤਪਾਦਨ ਪ੍ਰਬੰਧਨ ਵਿਭਾਗ ਦੇ ਅਧਿਆਪਕਾਂ ਤੇ ਪੋਸਟ ...
ਲੁਧਿਆਣਾ, 29 ਜਨਵਰੀ (ਕਵਿਤਾ ਖੁੱਲਰ)-ਸਤਿਗੁਰੂ ਰਵਿਦਾਸ ਧਰਮ ਸਮਾਜ (ਸਰਧਸ) ਭਾਰਤ ਨੇ ਸੰਗਠਨ ਦਾ ਵਿਸਥਾਰ ਕਰਦੇ ਹੋਏ ਲੁਧਿਆਣਾ ਸ਼ਹਿਰੀ ਤੇ ਦਿਹਾਤੀ ਟੀਮ ਦਾ ਐਲਾਨ ਕੀਤਾ ਹੈ | ਸਰਧਸ ਦੇ ਰਾਸ਼ਟਰੀ ਮੁੱਖ ਸੰਚਾਲਕ ਸੋਮਨਾਥ ਬਾਲੀ ਅਤੇ ਰਾਸ਼ਟਰੀ ਪ੍ਰਧਾਨ ਸ਼ੀਸ਼ ਸੌਂਧੀ ...
ਲੁਧਿਆਣਾ, 29 ਜਨਵਰੀ (ਪੁਨੀਤ ਬਾਵਾ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਲੜਕੀਆਂ ਲੁਧਿਆਣਾ ਤੇ ਗੁਰੂ ਨਾਨਕ ਖ਼ਾਲਸਾ ਕਾਲਜ ਲੜਕੀਆਂ ਗੁੱਜਰਖਾਨ ਕੈਂਪਸ ਲੁਧਿਆਣਾ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਲੜਕੀਆਂ ...
ਲੁਧਿਆਣਾ, 29 ਜਨਵਰੀ (ਸਲੇਮਪੁਰੀ)-ਇੰਟਰਨੈਸ਼ਨਲ ਟ੍ਰੈਡੀਸ਼ਨਲ ਮੈਡੀਸਨ ਕਾਂਗਰਸ ਵਿਚ ਡਾ: ਕੋਟਨਿਸ ਐਕਯੂਪੰਕਚਰ ਹਸਪਤਾਲ ਲੁਧਿਆਣਾ ਦੇ ਡਾਇਰੈਕਟਰ ਡਾ: ਇੰਦਰਜੀਤ ਸਿੰਘ ਨੂੰ ਗਣਤੰਤਰ ਦਿਵਸ 'ਤੇ ਹੋਲਿਸਟਿਕ ਮੈਡੀਸਨ ਰਿਸਰਚ ਫਾਊਾਡੇਸ਼ਨ ਅਤੇ ਰੇਕੀ ਕੌਂਸਲ ਆਫ਼ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX