ਤਾਜਾ ਖ਼ਬਰਾਂ


ਪੰਜਾਬ ਪੁਲਿਸ ਵਿਚ ਆਈ.ਪੀ.ਐਸ. ਅਤੇ ਪੀ.ਪੀ.ਐਸ.ਅਧਿਕਾਰੀਆਂ ਦੇ ਹੋਏ ਤਬਾਦਲੇ
. . .  11 minutes ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 1 ਆਈ.ਪੀ. ਐਸ. ਅਤੇ 8 ਪੀ.ਪੀ.ਐਸ.ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ...
ਜਲੰਧਰ ਵਿਚ 10 ਮਈ ਨੂੰ ਹੋਣਗੀਆਂ ਉਪ- ਚੋਣਾਂ- ਭਾਰਤੀ ਚੋਣ ਕਮਿਸ਼ਨ
. . .  7 minutes ago
ਨਵੀਂ ਦਿੱਲੀ, 29 ਮਾਰਚ- ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਵਲੋਂ ਪ੍ਰੈਸ ਕਾਨਫ਼ਰੰਸ ਦੌਰਾਨ ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜ ਲੰਧਰ ਵਿਚ 10 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਇਨ੍ਹਾਂ ਦੀ ਗਿਣਤੀ 13 ਮਈ ਨੂੰ ਕੀਤੀ ਜਾਵੇਗੀ। ਦੱਸ...
ਕਰਨਾਟਕ : 10 ਮਈ ਨੂੰ ਹੋਣਗੀਆਂ ਚੋਣਾਂ
. . .  24 minutes ago
ਨਵੀਂ ਦਿੱਲੀ, 29 ਮਾਰਚ- ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਨੇ ਇਕ ਪ੍ਰੈਸ ਕਾਨਫ਼ਰੰਸ ਕਰ ਜਾਣਕਾਰੀ ਦਿੰਦਿਆ ਦੱਸਿਆ ਕਿ ਕਰਨਾਟਕ ਵਿਧਾਨ ਸਭਾ ਚੋਣਾਂ 10 ਮਈ ਨੂੰ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ ਨੂੰ ਕੀਤੀਆਂ...
ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਵਾਲੇ ਚੌਂਕੀ ਇੰਚਾਰਜ ਖ਼ਿਲਾਫ਼ ਕੇਸ ਦਰਜ
. . .  38 minutes ago
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)- ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਵਾਲੇ ਚੌਂਕੀ ਇੰਚਾਰਜ ਖ਼ਿਲਾਫ਼ ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਪਰਮੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਬੀਤੀ ਸ਼ਾਮ ਇਕ ਨਸ਼ਾ ਤਸਕਰ....
ਪੰਜਾਬ ਸਰਕਾਰ ਵਲੋਂ 13 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  15 minutes ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 13 ਪੀ.ਸੀ.ਐ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ ਦਿੱਤਾ...
ਇਨੋਵਾ ਛੱਡ ਕੇ ਭੱਜੇ ਨੌਜਵਾਨਾਂ ਦੀ ਭਾਲ ’ਚ ਪੁਲਿਸ ਵਲੋਂ ਦਰਜਨਾਂ ਪਿੰਡਾਂ ’ਚ ਤਲਾਸ਼ੀ ਮੁਹਿੰਮ ਜਾਰੀ
. . .  45 minutes ago
ਹੁਸ਼ਿਆਰਪੁਰ, 29 ਮਾਰਚ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ-ਫਗਵਾੜਾ ਰੋਡ ’ਤੇ ਪੈਂਦੇ ਪਿੰਡ ਮਰਨਾਈਆਂ ’ਚ ਬੀਤੀ ਰਾਤ ਇਨੋਵਾ ਸਵਾਰ 2 ਨੌਜਵਾਨਾਂ ਦਾ ਪਿੱਛਾ ਕਰ ਰਹੀ ਪੁਲਿਸ ਨੂੰ ਵੇਖ ਕੇ ਗੱਡੀ ਛੱਡ ਕੇ ਭੱਜੇ ਸ਼ੱਕੀ ਵਿਅਕਤੀਆਂ ਦਾ ਪਤਾ ਲਗਾਉਣ ਲਈ ਬੀਤੀ ਰਾਤ ਤੋਂ ਲੈ ਕੇ ਹੁਣ ਤੱਕ ਇਲਾਕੇ ਦੇ ਪਿੰਡਾਂ ’ਚ ਪੁਲਿਸ ਵਲੋਂ ਤਲਾਸ਼ੀ....
ਹੋਟਲ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ
. . .  50 minutes ago
ਕਪੂਰਥਲਾ, 29 ਮਾਰਚ (ਅਮਨਜੋਤ ਸਿੰਘ ਵਾਲੀਆ)- ਕਾਲਾ ਸੰਘਿਆਂ ਫ਼ਾਟਕ ਨੇੜੇ ਫੂਡ ਵਿਲਾ ’ਚ ਰੋਟੀ ਖਾਣ ਆਏ ਤਿੰਨ ਨੌਜਵਾਨਾਂ ’ਤੇ ਇਕ ਦਰਜਨ ਦੇ ਕਰੀਬ ਨੌਜਵਾਨਾਂ ਵਲੋਂ ਹਮਲਾ ਕਰਨ ਦਾ ਸਮਾਚਾਰ ਹੈ, ਜਿਸ ਵਿਚ ਤਿੰਨੋ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਓਮ ਪ੍ਰਕਾਸ਼....
ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਹੋਈ ਸ਼ੁਰੂ
. . .  57 minutes ago
ਨਵੀਂ ਦਿੱਲੀ, 29 ਮਾਰਚ- ਸ਼ੰਘਾਈ ਸਹਿਯੋਗ ਸੰਗਠਨ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰਾਂ ਦੀ ਬੈਠਕ ਅੱਜ ਇੱਥੇ ਚੱਲ ਰਹੀ ਹੈ। ਇਸ ਬੈਠਕ ਲਈ ਮੈਂਬਰ ਦੇਸ਼ਾਂ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਪਹੁੰਚੇ ਹਨ। ਮੀਟਿੰਗ ਤੋਂ ਪਹਿਲਾਂ ਆਪਣੀ ਟਿੱਪਣੀ ਵਿਚ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਕਿਹਾ ਕਿ.....
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
. . .  about 1 hour ago
ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 1 hour ago
ਲੋਕ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ
. . .  about 1 hour ago
ਨਵੀਂ ਦਿੱਲੀ, 29 ਮਾਰਚ-ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,151 ਨਵੇਂ ਮਾਮਲੇ ਦਰਜ ਕੀਤੇ ਗਏ ਹਨ। 1,222 ਠੀਕ ਹੋਏ ਹਨ ਤੇ ਸਰਗਰਮ ਮਾਮਲਿਆਂ ਦੀ ਗਿਣਤੀ...
ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 29 ਮਾਰਚ-ਸਦਨ ਲਈ ਰਣਨੀਤੀ 'ਤੇ ਚਰਚਾ ਕਰਨ ਵਾਸਤੇ ਸੰਸਦ ਵਿਚ ਰਾਜ ਸਭਾ ਦੇ ਮਲਿਕ ਅਰਜੁਨ ਖੜਗੇ ਦੇ ਚੈਂਬਰ ਵਿਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਚੱਲ ਰਹੀ...
ਅਫ਼ਗਾਨਿਸਤਾਨ ਦੇ ਕਾਬੁਲ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 1 hour ago
ਕਾਬੁਲ, 29 ਮਾਰਚ-ਅੱਜ ਸਵੇਰੇ 5:49 'ਤੇ ਅਫਗਾਨਿਸਤਾਨ ਦੇ ਕਾਬੁਲ ਤੋਂ 85 ਕਿਲੋਮੀਟਰ ਪੂਰਬ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਅਨੁਸਾਰ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਜਨਮ ਦਿਨ ਮੌਕੇ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  36 minutes ago
ਚੰਡੀਗੜ੍ਹ, 29 ਮਾਰਚ-ਪੰਜਾਬੀ ਗਾਇਕ ਬੱਬੂ ਮਾਨ ਦੇ ਟਵਿੱਟਰ ਅਕਾਊਂਟ 'ਤੇ ਭਾਰਤ 'ਚ ਰੋਕ ਲਗਾ ਦਿੱਤੀ ਗਈ...
ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ
. . .  about 2 hours ago
ਚੰਡੀਗੜ੍ਹ, 29 ਮਾਰਚ-ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਮੁੱਖ ਮੰਤਰੀ ਨਾਲ ਮੁਲਾਕਾਤ...।
ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ
. . .  about 1 hour ago
ਚੰਡੀਗੜ੍ਹ, 29 ਮਾਰਚ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ 'ਚ ਬੰਦ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਟਵੀਟ ਕਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰਾਂ...
ਦਿੱਲੀ ਕ੍ਰਾਈਮ ਬ੍ਰਾਂਚ ਵਲੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਦੋ ਨਾਈਜੀਰੀਅਨ ਨਾਗਰਿਕਾਂ ਸਣੇ 3 ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 29 ਮਾਰਚ-ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਦੋ ਨਾਈਜੀਰੀਅਨ ਨਾਗਰਿਕਾਂ ਡੇਨੀਅਲ ਅਤੇ ਬੇਨੇਥ ਅਤੇ ਇਕ ਭਾਰਤੀ ਬਲਜੀਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ...
ਕੈਲਗਰੀ:ਨੌਰਥ ਈਸਟ ਮਾਰਟਿਨਡੇਲ 15 ਸਾਲਾ ਲੜਕੀ ਦੀ ਗੋਲੀ ਮਾਰ ਕੇ ਹੱਤਿਆ
. . .  about 3 hours ago
ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ 'ਚ ਲੈਣਗੇ ਹਿੱਸਾ
. . .  about 3 hours ago
ਨਵੀਂ ਦਿੱਲੀ, 29 ਮਾਰਚ-ਰੂਸ ਦੀ ਸੁਰੱਖਿਆ ਪ੍ਰੀਸ਼ਦ ਦੇ ਸਕੱਤਰ ਨਿਕੋਲਾਈ ਪਤਰੁਸ਼ੇਵ ਅੱਜ ਦਿੱਲੀ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ. ) ਦੇ ਮੈਂਬਰ ਦੇਸ਼ਾਂ ਦੇ ਸੁਰੱਖਿਆ ਕੌਂਸਲਾਂ ਦੇ ਸਕੱਤਰਾਂ ਦੀ ਸਾਲਾਨਾ ਮੀਟਿੰਗ...
ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਲੋਕ ਸਭਾ 'ਚ ਮੁਲਤਵੀ ਮਤੇ ਦਾ ਨੋਟਿਸ
. . .  about 3 hours ago
ਨਵੀਂ ਦਿੱਲੀ, 29 ਮਾਰਚ-ਅਡਾਨੀ ਗਰੁੱਪ ਦੇ ਮੁੱਦੇ ਅਤੇ ਰਾਹੁਲ ਗਾਂਧੀ ਦੀ ਅਯੋਗਤਾ 'ਤੇ ਚਰਚਾ ਕਰਨ ਲਈ ਕਾਂਗਰਸ ਦੇ ਸੰਸਦ ਮੈਂਬਰ ਮਾਨਿਕਮ ਟੈਗੋਰ ਨੇ ਲੋਕ ਸਭਾ ਵਿਚ ਮੁਲਤਵੀ ਮਤੇ ਦਾ...
ਕਾਂਗਰਸ ਨੇ ਅੱਜ 10:30 ਵਜੇ ਬੁਲਾਈ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ
. . .  about 4 hours ago
ਨਵੀਂ ਦਿੱਲੀ, 29 ਮਾਰਚ-ਕਾਂਗਰਸ ਪਾਰਟੀ ਨੇ ਅੱਜ ਸਵੇਰੇ 10:30 ਵਜੇ ਕਾਂਗਰਸ ਸੰਸਦੀ ਪਾਰਟੀ ਦਫ਼ਤਰ ਸੰਸਦ ਭਵਨ ਵਿਚ ਆਪਣੇ ਲੋਕ ਸਭਾ ਅਤੇ ਰਾਜ ਸਭਾ ਮੈਂਬਰਾਂ ਦੀ ਮੀਟਿੰਗ ਬੁਲਾਈ...
ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ
. . .  about 4 hours ago
ਨਵੀਂ ਦਿੱਲੀ, 29 ਮਾਰਚ-ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ ਹੋਵੇਗਾ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ 11 ਵਜੇ ਕਰਨਾਟਕ ਵਿਧਾਨ ਸਭਾ ਚੋਣਾਂ ਦਾ ਐਲਾਨ...
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਮਲੋਟ 'ਚ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟਿਆ
. . .  1 day ago
ਮਲੋਟ, 28 ਮਾਰਚ (ਪਾਟਿਲ)-ਮਲੋਟ ਵਿਖੇ ਮੰਗਲਵਾਰ ਨੂੰ ਰਾਤ ਕਰੀਬ 8:30 ਵਜੇ ਵਾਪਰੀ ਘਟਨਾ ਵਿਚ ਇਕ ਵਿਅਕਤੀ ਨੇ ਮਹਿਲਾ 'ਤੇ ਤੇਜ਼ਾਬ ਸੁੱਟ ਦਿੱਤਾ । ਜਿਸ ਕਰਕੇ ਮਹਿਲਾ ਬੁਰੀ ਤਰ੍ਹਾਂ ਝੁਲਸ ਗਈ ...
ਜੈਕਲਿਨ ਨੇ ਅੰਮ੍ਰਿਤਸਰ ਫੇਰੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਕਿਹਾ ‘ਧੰਨਵਾਦ ਅੰਮ੍ਰਿਤਸਰ’
. . .  1 day ago
ਅੰਮ੍ਰਿਤਸਰ 28 ਮਾਰਚ (ਵਰਪਾਲ)-ਅਦਾਕਾਰਾ ਜੈਕਲਿਨ ਫਰਨਾਂਡਿਜ਼ ਅਦਾਕਾਰ ਸੋਨੂ ਸੂਦ ਨਾਲ ਆਪਣੀ ਆਉਣ ਵਾਲੀ ਫਿਲਮ ਫ਼ਤਿਹ ਦੀ ਸੂਟਿੰਗ ਲਈ ਅ੍ਰੰਮਿਤਸਰ ਆਈ ਹੋਈ ਹੈ । ਉਸ ਨੇ ਅੱਜ ਆਪਣੇ ਸੋਸ਼ਲ ਮੀਡੀਆ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਮਾਘ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

ਮੋਗਾ

75 ਸਾਲ ਬਾਅਦ ਵੀ ਗਾਂਧੀ ਤੇ ਉਨ੍ਹਾਂ ਦੇ ਵਿਚਾਰ ਜ਼ਿਆਦਾ ਸਾਰਥਿਕ ਹਨ- ਡਾ. ਮਾਲਤੀ ਥਾਪਰ

ਮੋਗਾ, 30 ਜਨਵਰੀ (ਸੁਰਿੰਦਰਪਾਲ ਸਿੰਘ)-ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਬਲੀਦਾਨ ਦਿਵਸ ਗਾਂਧੀ ਮਿਊਜਮ ਡਾ. ਸ਼ਾਮ ਲਾਲ ਥਾਪਰ ਨਰਸਿੰਗ ਕਾਲਜ ਮੋਗਾ ਵਿਖੇ ਮਨਾਇਆ ਗਿਆ | ਇਸ ਮੌਕੇ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਡਾ. ਮਾਲਤੀ ਥਾਪਰ ਸਾਬਕਾ ਮੰਤਰੀ ਅਤੇ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕਿਹਾ ਕਿ ਅੱਜ ਦੇ ਭਾਰਤ ਨੂੰ ਸਭ ਤੋਂ ਵੱਡਾ ਖ਼ਤਰਾ ਸਮਾਜ ਅੰਦਰ ਨਫ਼ਰਤ ਦੀ ਰਾਜਨੀਤੀ ਅਤੇ ਅਸਹਿਣਸ਼ੀਲਤਾ ਦਾ ਹੈ, ਜੇ ਭਾਰਤ ਦੇਸ਼ ਨੂੰ ਇਕ ਸਮਰਿੱਧ ਦੇਸ਼ ਬਣਾਉਣਾ ਹੈ ਤਾਂ ਸਾਨੂੰ ਸਭ ਨੂੰ ਧਾਰਮਿਕ ਉਨਮਾਦ ਤੋਂ ਉੱਪਰ ਉੱਠਣਾ ਪਵੇਗਾ ਅਤੇ ਸਮਾਜ ਦੇ ਵਿਚ ਪ੍ਰੇਮ ਭਾਵ ਦਾ ਰਿਸ਼ਤਾ ਪੈਦਾ ਕਰਨਾ ਪਵੇਗਾ, ਜਿਸ ਨਾਲ ਜਾਤ-ਪਾਤ ਅਤੇ ਭੇਦ-ਭਾਵ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗਾ | ਇਸ ਮੌਕੇ ਡਾ. ਪਵਨ ਥਾਪਰ ਪ੍ਰਧਾਨ ਪੰਜਾਬ ਹਰੀਜਨ ਸੇਵਕ ਸੰਘ ਜੋ ਕਿ ਮਹਾਤਮਾ ਗਾਂਧੀ ਦੁਆਰਾ 19232 ਵਿਚ ਸਥਾਪਿਤ ਕੀਤੀ ਸੰਸਥਾ ਹੈ, ਨੇ ਕਿਹਾ ਕਿ ਅੱਜ ਭਾਰਤ ਜਿਸ ਨਾਜ਼ੁਕ ਦੌਰ ਤੋਂ ਗੁਜ਼ਰ ਰਿਹਾ ਹੈ ਇਹ ਸਾਡੇ ਸਭ ਲਈ ਬਹੁਤ ਫ਼ਿਕਰ ਵਾਲੀ ਗੱਲ ਹੈ | ਇਹ ਮੌਜੂਦਾ ਸਰਕਾਰ ਦੇ ਪਿੱਠੂ ਭਾਰਤ ਦੇ ਧਰਮ ਨਿਰਪੱਖਤਾ ਵਾਲੇ ਸਮਾਜ ਨੂੰ ਤੋੜਨ ਦੀ ਪੁਰਜ਼ੋਰ ਕੋਸ਼ਿਸ਼ ਕਰ ਰਹੇ ਹਨ | ਇਸ ਸੋਚ ਦੀ ਨੀਂਹ 1925 'ਚੋਂ ਅੰਗਰੇਜ਼ ਸਰਕਾਰ ਫੁੱਟ ਪਾਓ ਅਤੇ ਰਾਜ ਕਰੋ ਦੀ ਨੀਤੀ ਤਹਿਤ ਰੱਖੀ ਸੀ | ਸਾਨੂੰ ਸਭ ਨੂੰ ਇਸ ਮਸਲੇ ਵਿਚ ਸੁਚੇਤ ਹੋਣਾ ਚਾਹੀਦਾ ਹੈ ਅਤੇ ਧਰਮ ਦਾ ਸਿਆਸਤ ਵਿਚ ਦਖ਼ਲ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ਮਹਾਤਮਾ ਗਾਂਧੀ ਨੇ ਆਪਣੇ ਜੀਵਨ ਦੇ ਤਿੰਨ ਮੁੱਢਲੇ ਅਸੂਲ ਸਾਨੂੰ ਦੱਸੇ ਸਨ ਜਿਨ੍ਹਾਂ ਵਿਚ ਹਰ ਹਾਲਤ ਵਿਚ ਸਚਾਈ ਦਾ ਸਾਥ ਨਹੀਂ ਛੱਡਣਾ, ਕਿਸੇ ਨਾਲ ਵੀ ਭੇਦ-ਭਾਵ ਨਹੀਂ ਰੱਖਣਾ ਸਭ ਨੂੰ ਇਕੋ ਨਜ਼ਰ ਨਾਲ ਦੇਖਣਾ ਤੇ ਵਫ਼ਾਦਾਰੀ ਨਿਭਾਉਣੀ ਅਤੇ ਤੀਜਾ ਅਹਿੰਸਾ ਮਤਲਬ ਹਰ ਹਾਲਤ ਵਿਚ ਕਿਸੇ ਖ਼ਿਲਾਫ਼ ਹਿੰਸਾ ਨਹੀਂ ਕਰਨੀ ਤੇ ਪਿਆਰ ਨਾਲ ਰਹਿਣਾ | ਮਹਾਤਮਾ ਗਾਂਧੀ ਇਕੱਲੇ ਭਾਰਤ ਵਿਚ ਹੀ ਨਹੀਂ ਬਲਕਿ ਪੂਰੇ ਸੰਸਾਰ ਵਿਚ ਇਕ ਅਜਿਹਾ ਸਮਾਜ ਦੇਖਣਾ ਚਾਹੁੰਦੇ ਸਨ ਜੋ ਸ਼ਾਂਤੀਪੂਰਵਕ ਤਰੀਕੇ ਨਾਲ ਇਕ ਦੂਸਰੇ ਨਾਲ ਪ੍ਰੇਮ ਭਾਵਨਾ ਸਦਕਾ ਆਪਣਾ ਅਤੇ ਆਪਣੇ ਸਮਾਜ ਦਾ ਨਾਂਅ ਰੌਸ਼ਨ ਕਰੇ | ਇਸ ਮੌਕੇ ਕਾਲਜ ਦੇ ਪੂਰੇ ਸਟਾਫ਼ ਤੇ ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਨੂੰ ਸ਼ਰਧਾ ਸੁਮਨ ਭੇਟ ਕਰ ਕੇ ਉਨ੍ਹਾਂ ਦੁਆਰਾ ਦੱਸੇ ਗਏ ਰਾਹ 'ਤੇ ਚੱਲਣ ਦੀ ਕਸਮ ਲਈ |

ਬਲੂਮਿੰਗ ਬਡਜ਼ ਸਕੂਲ ਵਿਚ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ

ਮੋਗਾ, 30 ਜਨਵਰੀ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਨੇ ਮੁਜ਼ਾਹਰਾ ਕਰ ਕੇ ਲੋਕਾਂ ਨੂੰ ਜਥੇਬੰਦ ਹੋਣ ਦਾ ਦਿੱਤਾ ਸੱਦਾ

ਅਜੀਤਵਾਲ, 30 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਪਿੰਡ ਮੱਦੋਕੇ ਵਿਖੇ ਜਨਤਕ ਮੀਟਿੰਗ ਕਰਨ ਉਪਰੰਤ ਮੁਜ਼ਾਹਰਾ ਕੀਤਾ ਗਿਆ | ਇਕੱਠ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਆਗੂ ਮੇਜਰ ਸਿੰਘ ਕਾਲੇਕੇ ਤੇ ਅੰਗਰੇਜ਼ ਸਿੰਘ ਮੱਦੋਕੇ ਨੇ ਦੱਸਿਆ ...

ਪੂਰੀ ਖ਼ਬਰ »

ਪੰਜਾਬ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਵਲੋਂ ਮੀਟਿੰਗ

ਕੋਟ ਈਸੇ ਖਾਂ, 30 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਪੰਜਾਬ ਰਾਜ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਸੁਰਿੰਦਰਪਾਲ ਸਿੰਘ ਤੇ ਜੋਗਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਹੋਈ, ਜਿਸ ਵਿਚ ਠੇਕੇ 'ਤੇ ਕੰਮ ਕਰਦੇ ਫਾਰਮੇਸੀ ਅਫ਼ਸਰਾਂ ਦੇ ਸੰਘਰਸ਼ ਨੂੰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦਾ ਇਜਲਾਸ ਹੋਇਆ

ਮੋਗਾ, 30 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਮੋਗਾ-1 ਦਾ ਚੋਣ ਇਜਲਾਸ ਪਿੰਡ ਡਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ | ਇਜਲਾਸ ਦੀ ਪ੍ਰਧਾਨਗੀ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਦੀ ਵਿਦਿਆਰਥਣ ਵਲੋਂ ਰੋਲਰ ਸਕੇਟਿੰਗ ਮੁਕਾਬਲੇ 'ਚ ਸ਼ਾਨਦਾਰ ਪ੍ਰਦਰਸ਼ਨ

ਮੋਗਾ, 30 ਜਨਵਰੀ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਜੋ ਕਿ ਵਿੱਦਿਅਕ ਖੇਤਰ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਨਵੀਆਂ ਮੱਲਾਂ ਮਾਰ ਰਿਹਾ ਹੈ | ਇਸੇ ਲੜੀ ਅਧੀਨ ਸਕੂਲ ਦੀ ਹੋਣਹਾਰ ਵਿਦਿਆਰਥਣ ਵੰਦਨਾ ਨੇ ਰੋਲਰ ਸਕੇਟਿੰਗ ਦੇ ਰਾਜ ਪੱਧਰੀ ਮੁਕਾਬਲਿਆਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੜਕੇ ਬਾਘਾਪੁਰਾਣਾ ਨੂੰ ਸਕੂਲ ਆਫ਼ ਐਮੀਨੈਂਸ ਤਹਿਤ ਚੁਣਿਆ

ਬਾਘਾਪੁਰਾਣਾ, 30 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਸੂਬੇ ਨੂੰ ਸਿੱਖਿਆ ਦੇ ਖੇਤਰ 'ਚ ਮੋਹਰੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ | ਇਨ੍ਹਾਂ ਯਤਨਾਂ ਸਦਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਬਾਘਾਪੁਰਾਣਾ ਨੂੰ ਸਕੂਲ ਆਫ਼ ...

ਪੂਰੀ ਖ਼ਬਰ »

ਡਾ. ਹਰਵੀਨ ਕੌਰ ਨੇ ਸੂਰਾਂ ਵਿਚਲੀ ਅਫ਼ਰੀਕਨ ਸਵਾਈਨ ਫੀਵਰ ਬਿਮਾਰੀ ਦੇ ਲੱਛਣਾਂ ਬਾਰੇ ਦਿੱਤੀ ਜਾਣਕਾਰੀ

ਮੋਗਾ, 30 ਜਨਵਰੀ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਮੋਗਾ ਡਾ. ਹਰਵੀਨ ਕੌਰ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਰਜੀਨਸਲ ਤੇ ਕਮਰਸ਼ੀਅਲ ਸੂਰ ਪਾਲਕ ਸੂਰਾਂ ਦੀ ਇਕ ਨਵੀਂ ਬਿਮਾਰੀ ਏ.ਐੱਸ.ਐੱਫ. (ਅਫ਼ਰੀਕਣ ...

ਪੂਰੀ ਖ਼ਬਰ »

ਫ਼ਸਟ ਚੁਆਇਸ ਆਈਲਟਸ ਸੈਂਟਰ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 7 ਬੈਂਡ

ਬਾਘਾਪੁਰਾਣਾ, 30 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਅੰਦਰ ਕੋਟਕਪੂਰਾ ਰੋਡ 'ਤੇ ਬੱਸ ਸਟੈਂਡ ਦੇ ਸਾਹਮਣੇ ਸਥਿਤ ਆਈਲਟਸ ਸੈਂਟਰ ਦੇ ਹੱਬ ਵਜੋਂ ਜਾਣੀ ਜਾਂਦੀ ਸੰਸਥਾ ਫ਼ਸਟ ਚੁਆਇਸ ਆਈਲਟਸ ਸੈਂਟਰ ਵਿਦੇਸ਼ ਜਾਣ ਵਾਲੇ ਜਾਣ ਵਾਲੇ ਵਿਦਿਆਰਥੀਆਂ ਦੀ ਪਹਿਲੀ ...

ਪੂਰੀ ਖ਼ਬਰ »

ਇੰਗਲਿਸ਼ ਸਕੂਲ ਬਾਘਾਪੁਰਾਣਾ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 8.5 ਬੈਂਡ

ਬਾਘਾਪੁਰਾਣਾ, 30 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਅੰਦਰ ਸਥਿਤ ਸੰਸਥਾ ਇੰਗਲਿਸ਼ ਸਕੂਲ ਆਈਲਟਸ ਸੰਸਥਾ ਬਾਘਾਪੁਰਾਣਾ ਜੋ ਕਿ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ ਤੋਂ ਅਨੇਕਾਂ ਵਿਦਿਆਰਥੀਆਂ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਇਸ ...

ਪੂਰੀ ਖ਼ਬਰ »

ਡ੍ਰੀਮ ਬਿਲਡਰਜ਼ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਬਾਘਾ ਪੁਰਾਣਾ, 30 ਜਨਵਰੀ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੇ ਮੁੱਖ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਚ ਸਥਿਤ ਡਰੀਮ ਬਿਲਡਰਜ਼ ਇਮੀਗੇ੍ਰਸ਼ਨ ਸੰਸਥਾ ਲੋਕਾਂ ਵਿਚ ਭਰੋਸੇਯੋਗ ਸੰਸਥਾ ਵਜੋਂ ਜਾਣੀ ਜਾਂਦੀ ਹੈ, ਜੋ ਕਿ ਵਿਦਿਆਰਥੀਆਂ ਦੇ ਆਏ ਦਿਨ ਵਿਦੇਸ਼ ਜਾ ਕੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਫ਼ਤਹਿਗੜ੍ਹ ਪੰਜਤੂਰ ਵਿਖੇ ਪ੍ਰੀ ਬੋਰਡ ਪ੍ਰੀਖਿਆ ਦਾ ਮੁਆਇਨਾ

ਫ਼ਤਿਹਗੜ੍ਹ ਪੰਜਤੂਰ, 30 ਜਨਵਰੀ (ਜਸਵਿੰਦਰ ਸਿੰਘ ਪੋਪਲੀ)-ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਵਿਖੇ ਪ੍ਰੀ ਬੋਰਡ ਪ੍ਰੀਖਿਆ ਦਾ ਮੁਆਇਨਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੀਨੀਅਰ ਸੈਕੰਡਰੀ ਮੋਗਾ ਚਮਕੌਰ ਸਿੰਘ ਸਰਾਂ ਵਲੋਂ ਕੀਤਾ ਗਿਆ, ਜਿਸ ਦੌਰਾਨ ...

ਪੂਰੀ ਖ਼ਬਰ »

ਇੰਡੀਅਨ ਫਾਰਮਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਧਰਮਕੋਟ, 30 ਜਨਵਰੀ (ਪਰਮਜੀਤ ਸਿੰਘ)-ਇੰਡੀਅਨ ਫਾਰਮਰ ਐਸੋਸੀਏਸ਼ਨ ਬਹਿਰੂ ਗਰੁੱਪ ਦੀ ਮੀਟਿੰਗ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਧਰਮਕੋਟ ਵਿਖੇ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਇਲਾਕੇ ਦੇ ਵੱਡੀ ਗਿਣਤੀ ਵਿਚ ਕਿਸਾਨਾਂ ਨੇ ...

ਪੂਰੀ ਖ਼ਬਰ »

ਮਟਵਾਣੀ 'ਚ ਦਸਮੇਸ਼ ਪਿਤਾ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਅਜੀਤਵਾਲ, 30 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਕਥਾਵਾਚਕ ਗਿਆਨੀ ਕੁਲਵੰਤ ਸਿੰਘ ਨੇ ਗੁਰਦੁਆਰਾ ਪੜਾਓ ਸਾਹਿਬ ਮਟਵਾਣੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਦੇ ਸਬੰਧ ਵਿਚ ਕਰਵਾਏ ਸਮਾਗਮ ਦੌਰਾਨ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਇਸ ...

ਪੂਰੀ ਖ਼ਬਰ »

ਐੱਸ. ਡੀ. ਕਾਲਜ ਫ਼ਾਰ ਵੁਮੈਨ ਵਿਖੇ ਚੈੱਸ ਮੁਕਾਬਲੇ ਕਰਵਾਏ

ਮੋਗਾ, 30 ਜਨਵਰੀ (ਜਸਪਾਲ ਸਿੰਘ ਬੱਬੀ)-ਐੱਸ.ਡੀ. ਕਾਲਜ ਫ਼ਾਰ ਵੁਮੈਨ ਮੋਗਾ ਵਿਖੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਪੀ.ਟੀ. ਊਸ਼ਾ ਵਲੋਂ ਰੂਰਲ ਸੋਸ਼ਲ ਐਟਰਪਿ੍ਨਿਉਰਸ਼ਿਪ ਐਂਡ ਕਮਿਊਨਿਟੀ ਏਗਜ਼ਮੈਂਟ ਦੇ ਅੰਤਰਗਤ ਸ਼ਤਰੰਜ (ਚੈੱਸ) ਮੁਕਾਬਲੇ ਕਰਵਾਏ | ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਰਾਈਟ ਵੇਅ ਏਅਰਲਿੰਕਸ ਨੇ ਲਗਾਏ ਆਸਟ੍ਰੇਲੀਆ ਦੇ ਸਟੱਡੀ ਤੇ ਸਪਾਊਸ ਵੀਜ਼ੇ

ਮੋਗਾ, 30 ਜਨਵਰੀ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਇਮੀਗ੍ਰੇਸ਼ਨ ਅਤੇ ਆਈਲਟਸ ਸੰਸਥਾ ਰਾਈਟ ਵੇ ਨੇ ਹਜ਼ਾਰਾਂ ਹੀ ਵਿਦਿਆਰਥੀਆਂ ਦੇ ਵਿਦੇਸ਼ 'ਚ ਪੜ੍ਹਾਈ ਕਰਨ ਦੇ ਸੁਪਨਿਆਂ ਨੂੰ ਪੂਰਾ ਕੀਤਾ ਹੈ | ਸੰਸਥਾ ਨੇ ਅਰਸ਼ਦੀਪ ਸਿੰਘ ਪੁੱਤਰ ਕੁਲਵੰਤ ਸਿੰਘ ...

ਪੂਰੀ ਖ਼ਬਰ »

ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ

ਮੋਗਾ, 30 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਪੰਜਾਬ (ਏਟਕ) ਜ਼ਿਲ੍ਹਾ ਮੋਗਾ ਦੀ ਮੀਟਿੰਗ ਸ਼ੇਰ ਸਿੰਘ ਦੌਲਤਪੁਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਪੰਜਾਬ ਕਾਨਵੈਂਟ ਸਕੂਲ ਵਿਖੇ ਸਪੋਰਟਸ ਮੀਟ ਕਰਵਾਈ

ਬਾਘਾ ਪੁਰਾਣਾ, 30 ਜਨਵਰੀ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਚੰਨੂਵਾਲਾ ਸੜਕ 'ਤੇ ਸਥਿਤ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਪੰਜਾਬ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਰਸਰੀ ਕਲਾਸ ਤੋਂ ਦੂਸਰੀ ਕਲਾਸ ਤੱਕ ਸਪੋਰਟਸ ਮੀਟ ਕਰਵਾਈ ਗਈ, ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਜੀ. ਐੱਨ. ਪਬਲਿਕ ਸਕੂਲ ਸੁਖਾਨੰਦ ਵਿਖੇ ਸਾਲਾਨਾ ਸਮਾਗਮ ਕਰਵਾਇਆ

ਠੱਠੀ ਭਾਈ, 30 ਜਨਵਰੀ (ਜਗਰੂਪ ਸਿੰਘ ਮਠਾੜੂ)-ਜੀ. ਐੱਨ. ਪਬਲਿਕ ਸਕੂਲ ਸੁਖਾਨੰਦ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਅਤੇ ਰੰਗਾ ਰੰਗ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮਾਗਮ ਵਿਚ ਮਾ. ਅਮਨਦੀਪ ਸਿੰਘ ਕੈਨੇਡਾ ਮੁੱਖ ਮਹਿਮਾਨ ਅਤੇ ਲਖਵੀਰ ਸਿੰਘ ਸਰਪੰਚ ਸੁਖਾਨੰਦ, ਮਾ. ਸੁਰਜੀਤ ...

ਪੂਰੀ ਖ਼ਬਰ »

ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡੀ ਸੇਵਾ- ਵਿਧਾਇਕ ਬਿਲਾਸਪੁਰ

ਸਮਾਧ ਭਾਈ, 30 ਜਨਵਰੀ (ਜਗਰੂਪ ਸਿੰਘ ਸਰੋਆ)-ਲੋੜਵੰਦਾਂ ਦੀ ਮਦਦ ਕਰਨਾ ਹਰ ਇਕ ਦੇ ਹਿੱਸੇ ਨਹੀਂ ਆਉਂਦਾ, ਪਰ ਜਿਹੜੇ ਪਰਿਵਾਰ ਇਨ੍ਹਾਂ ਲੀਹਾਂ 'ਤੇ ਤੁਰਦੇ ਹਨ, ਸਮਾਜ ਉਨ੍ਹਾਂ ਦਾ ਹਮੇਸ਼ਾ ਸਤਿਕਾਰ ਕਰਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਘੋਲੀਆ ਖ਼ੁਰਦ ਵਿਖੇ ...

ਪੂਰੀ ਖ਼ਬਰ »

ਸਵ. ਕੁਲਵਿੰਦਰ ਸਿੰਘ ਪਿੰਦਾ ਨੂੰ ਸ਼ਰਧਾਂਜਲੀਆਂ ਭੇਟ

ਬਾਘਾਪੁਰਾਣਾ, 30 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੀ ਨਾਮਵਰ ਸ਼ਖ਼ਸੀਅਤ ਕੁਲਵਿੰਦਰ ਸਿੰਘ ਪਿੰਦਾ ਕੈਨੇਡੀਅਨ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ...

ਪੂਰੀ ਖ਼ਬਰ »

ਕੇਦਰ ਸਰਕਾਰ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ- ਨੰਬਰਦਾਰ ਯੂਨੀਅਨ

ਕੋਟ ਈਸੇ ਖਾਂ, 30 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਨੰਬਰਦਾਰ ਯੂਨੀਅਨ ਐਸੋਸੀਏਸ਼ਨ ਗਾਲਿਬ ਗਰੁੱਪ ਦੇ ਆਗੂਆਂ ਦੀ ਬੈਠਕ ਤਹਿਸੀਲ ਪ੍ਰਧਾਨ ਹਰਭਿੰਦਰ ਸਿੰਘ ਮਸੀਤਾਂ ਦੀ ਅਗਵਾਈ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਖਾਈ ਨੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਹੱਕ ਮੰਗਦੇ ਵਿਮੁਕਤ ਕਬੀਲਿਆਂ ਦੇ ਆਗੂਆਂ 'ਤੇ ਪਰਚੇ ਦਰਜ

ਪੰਜਗਰਾਈ ਕਲਾਂ, 30 ਜਨਵਰੀ (ਸੁਖਮੰਦਰ ਸਿੰਘ ਬਰਾੜ)-ਗਣਤੰਤਰ ਦਿਵਸ ਮੌਕੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਟੱਪਰੀਵਾਸੀ ਵਿਮੁਕਤ ਕਬੀਲਿਆਂ ਦੇ ਆਗੂ ਵਾਹਿਗੁਰੂ ਸਿੰਘ ਕਾਬਲਵਾਲਾ, ਸਰਬਣ ਸਿੰਘ ਪੰਜਗਰਾੲੀਂ, ਹਰਜਿੰਦਰ ਸਿੰਘ ਚੌਹਾਨ ਸਾਦਿਕ ਤੇ ਮਨਜਿੰਦਰ ...

ਪੂਰੀ ਖ਼ਬਰ »

ਚੇਅਰਮੈਨ ਢਿੱਲਵਾਂ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਮੀਟਿੰਗ

ਫ਼ਰੀਦਕੋਟ, 30 ਜਨਵਰੀ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਂਦੀ ਜਾਵੇਗੀ ਤੇ ਜ਼ਿਲ੍ਹਾ ਯੋਜਨਾ ਕਮੇਟੀ ਵਲੋਂ ਨਵੀਆਂ ਯੋਜਨਾਵਾਂ ਤਿਆਰ ਕਰਕੇ ਜ਼ਿਲ੍ਹੇ ਨੂੰ ਵਿਕਾਸ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ 14 ਮੋਬਾਈਲ ਤੇ ਪਾਬੰਦੀਸ਼ੁਦਾ ਸਮਗਰੀ ਬਰਾਮਦ

ਫ਼ਰੀਦਕੋਟ, 30 ਜਨਵਰੀ (ਸਰਬਜੀਤ ਸਿੰਘ)-ਸਥਾਨਕ ਮਾਡਰਨ ਕੇਂਦਰੀ ਜੇਲ੍ਹ ਦੀਆਂ ਬੈਰਕਾਂ ਦੀ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਚੈਕਿੰਗ ਦੌਰਾਨ 14 ਮੋਬਾਈਲ ਫ਼ੋਨ, 5 ਸਿੰਮ, 1 ਚਾਰਜਰ ਤੇ 9 ਪੁੜੀਆਂ ਜਰਦੇ ਦੀਆਂ ਬਾਮਦ ਕੀਤੀਆਂ ਗਈਆਂ ਹਨ | ਸਿਟੀ ਪੁਲਿਸ ਵਲੋਂ ਜੇਲ੍ਹ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਵਲੋਂ ਸ਼ਹੀਦੀ ਦਿਵਸ ਮਨਾਉਣ ਲਈ ਤਿਆਰੀਆਂ ਜ਼ੋਰਾਂ 'ਤੇ

ਸਾਦਿਕ, 30 ਜਨਵਰੀ (ਆਰ. ਐਸ. ਧੁੰਨਾ)-ਨੌਜਵਾਨ ਭਾਰਤ ਦੇ ਸੂਬਾ ਆਗੂਆਂ ਨੌਨਿਹਾਲ ਸਿੰਘ ਦੀਪ ਸਿੰਘ ਵਾਲਾ ਅਤੇ ਮੰਗਾ ਸਿੰਘ ਆਜ਼ਾਦ ਨੇ ਆਪਣੇ ਪੈ੍ਰੱਸ ਬਿਆਨ ਵਿਚ ਕਿਹਾ ਕਿ ਬਰਤਾਨਵੀ ਸਾਮਰਾਜ ਖ਼ਿਲਾਫ਼ ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਕ੍ਰਾਂਤੀਕਾਰੀ ਸਾਥੀਆਂ ਦੀਆਂ ...

ਪੂਰੀ ਖ਼ਬਰ »

ਮਹਾਤਮਾ ਗਾਧੀ ਨੂੰ ਸ਼ਰਧਾਂਜਲੀਆਂ ਭੇਟ

ਫ਼ਰੀਦਕੋਟ, 30 ਜਨਵਰੀ (ਸਤੀਸ਼ ਬਾਗ਼ੀ)-ਸਥਾਨਕ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਹਾਤਮਾ ਗਾਂਧੀ ਦੇ ਨਿਰਵਾਨ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਕੁਮਾਰ ਜਗਦੇਵ ਸਿੰਘ ਬਰਾੜ ਨੇ ਨਿਰਵਾਨ ਦਿਵਸ 'ਤੇ ਆਏ ਸ਼ਹਿਰ ਦੇ ਸਾਰੇ ਹੀ ...

ਪੂਰੀ ਖ਼ਬਰ »

ਸਪੀਕਰ ਸੰਧਵਾਂ ਵਲੋਂ ਵੱਖ-ਵੱਖ ਸਰਕਾਰੀ ਸਕੂਲਾਂ ਨੂੰ ਚੈੱਕ ਭੇਟ

ਕੋਟਕਪੂਰਾ, 30 ਜਨਵਰੀ (ਮੋਹਰ ਸਿੰਘ ਗਿੱਲ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਸਕੂਲਾਂ ਦਾ ਦੌਰਾ ਕਰਕੇ ਸਕੂਲਾਂ ਦੇ ਵਿਕਾਸ ਕਾਰਜਾਂ ਸਬੰਧੀ 6 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ | ਉਨ੍ਹਾਂ ਨੇ ...

ਪੂਰੀ ਖ਼ਬਰ »

ਮੁਫ਼ਤ ਹੋਮੀਓਪੈਥੀ ਕੈਂਪ ਲਗਾਇਆ

ਜੈਤੋ, 30 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਬਾਬਾ ਨਾਮਦੇਵ ਸਭਾ ਜੈਤੋ ਵਲੋਂ ਹਰਗੁਣ ਹੋਮੀਓ ਕਲੀਨਿਕ ਬਠਿੰਡਾ ਦੇ ਸਹਿਯੋਗ ਨਾਲ ਮੁਫ਼ਤ ਹੋਮੀਓਪੈਥੀ ਕੈਂਪ ਸੰਸਥਾ ਦੇ ਸਾਬਕਾ ਸਰਪ੍ਰਸਤ ਸਵ: ਹਰਨੇਕ ਸਿੰਘ (ਜੇ.ਈ.) ਦੀ ਨਿੱਘੀ ਯਾਦ ਵਿਚ ਬਾਬਾ ਨਾਮ ਦੇਵ ਭਵਨ ਬਠਿੰਡਾ ਰੋਡ ...

ਪੂਰੀ ਖ਼ਬਰ »

ਵਿਧਾਇਕ ਅਮੋਲਕ ਸਿੰਘ ਦੇ ਉਦਘਾਟਨ ਕਰਨ ਤੋਂ ਪਹਿਲਾਂ ਪੁੱਟਿਆ ਨੀਂਹ ਪੱਥਰ

ਜੈਤੋ, 30 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਜੈਤੋ ਤੋਂ 'ਆਪ' ਵਿਧਾਇਕ ਅਮੋਲਕ ਸਿੰਘ ਨੇ ਪਿੰਡ ਰਾਮੇਆਣਾ ਦੇ ਬੱਸ ਸੈਂਟਡ 'ਚ ਬੈਠਣ ਲਈ ਬਣਾਈਆਂ ਥੜੀਆਂ ਲਈ ਰੱਖੇ ਨੀਂਹ ਪੱਥਰ ਦਾ ਉਦਘਾਟਨ ਕਰਨਾ ਸੀ ਪਰ ਉਸ ਨੂੰ ਕਿਸੇ ਵਲੋਂ ਪਹਿਲਾਂ ਹੀ ਪੁੱਟ ਕੇ ਲੈ ਜਾਣ ਦਾ ਪਤਾ ਲੱਗਿਆ ਹੈ | ...

ਪੂਰੀ ਖ਼ਬਰ »

ਭਾਰਤ ਜੋੜੋ ਯਾਤਰਾ ਸੰਪੂਰਨ ਹੋਣ 'ਤੇ ਕੋਟਕਪੂਰਾ ਵਿਖੇ ਲਹਿਰਾਇਆ ਕੌਮੀ ਝੰਡਾ

ਕੋਟਕਪੂਰਾ, 30 ਜਨਵਰੀ (ਮੋਹਰ ਸਿੰਘ ਗਿੱਲ, ਮੇਘਰਾਜ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਇੰਚਾਰਜ ਅਜੇਪਾਲ ਸਿੰਘ ਸੰਧੂ ਦੀ ਰਹਿਨੁਮਾਈ ਹੇਠ 'ਭਾਰਤ ਜੋੜੋ ਯਾਤਰਾ' ਦੇ ਸੰਪੂਰਨ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ

ਬਰਗਾੜੀ, 30 ਜਨਵਰੀ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਕਾਂਗਰਸ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ਨੂੰ ਮੁੱਖ ਰੱਖਦਿਆਂ ਬਲਾਕ ਪੰਜਗਰਾਈਾ ਦੇ ਪ੍ਰਧਾਨ ਤਰਸੇਮ ਸਿੰਘ ਦੀ ਅਗਵਾਈ ਹੇਠ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਅਤੇ ਰਾਹੁਲ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਿਆ ਕਾਉਣੀ ਵਿਖੇ ਐਲੂਨਮੀ ਮੀਟ ਕਰਵਾਈ

ਸਾਦਿਕ, 30 ਜਨਵਰੀ (ਆਰ. ਐੱਸ. ਧੁੰਨਾ)-ਜਵਾਹਰ ਨਵੋਦਿਆ ਵਿਦਿਆਲਿਆ ਕਾਉਣੀ ਵਿਖੇ ਕਰਵਾਈ ਗਈ ਐਲੂਮਨੀ ਮੀਟ 2023 ਦੇ ਸਮਾਗਮ ਵਿਚ ਨਵੋਦਿਆ ਵਿਦਿਆਲਿਆ ਦੇ ਸਾਬਕਾ ਵਿਦਿਆਰਥੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ | ਸਮਾਮਗ ਦੀ ਸ਼ੂਰਆਤ ਸਮੇਂ ਵਿਦਿਆਲਿਆ ਦੇ ਪਿ੍ੰਸੀਪਲ ਰਸ਼ਮੀ ...

ਪੂਰੀ ਖ਼ਬਰ »

ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਲਈ ਮੌਨ ਧਾਰਿਆ

ਮੋਗਾ, 30 ਜਨਵਰੀ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਭਾਰਤ ਦੀ ਆਜ਼ਾਦੀ ਦੇ ਸੰਗਰਾਮ ਦੌਰਾਨ ਆਪਣੀ ਕੁਰਬਾਨੀਆਂ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਭਾਰਤ ਮਾਤਾ ਦੇ ਮਹਾਨ ਸਪੂਤਾਂ, ਸੁਤੰਤਰਤਾ ਸੰਗਰਾਮੀਆਂ ਅਤੇ ਦੇਸ਼ ਭਗਤ ਸ਼ਹੀਦਾਂ ਦੀ ਯਾਦ ਵਿਚ ਸਥਾਨਕ ...

ਪੂਰੀ ਖ਼ਬਰ »

ਕਿਸਾਨ ਸਿਖ਼ਲਾਈ ਕੈਂਪ ਲਗਾਇਆ

ਸਮਾਲਸਰ, 30 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਡਾ. ਮਨਜੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਡਾ. ਨਵਦੀਪ ਸਿੰਘ ਜੌੜਾ ਦੀ ਅਗਵਾਈ ਹੇਠ ਆਤਮਾ ਸਕੀਮ ਅਧੀਨ ...

ਪੂਰੀ ਖ਼ਬਰ »

ਪੇਰੈਂਟਸ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮੋਗਾ, 30 ਜਨਵਰੀ (ਅਸ਼ੋਕ ਬਾਂਸਲ)-ਪੇਰੈਂਟਸ ਵੈੱਲਫੇਅਰ ਐਸੋਸੀਏਸ਼ਨ ਮੋਗਾ ਦੀ ਮੀਟਿੰਗ ਗੈਰੀ ਪਟਵਾਰੀ ਫਾਊਾਡਰ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ 'ਚ ਸਮੂਹ ਮੈਂਬਰਾਂ ਨੇ ਸ਼ਿਰਕਤ ਕੀਤੀ ਅਤੇ ਐਸੋਸੀਏਸ਼ਨ ਵਲੋਂ ਬੱਚਿਆਂ ਦੇ ਭਲਾਈ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX