ਤਾਜਾ ਖ਼ਬਰਾਂ


ਮੱਧ ਪ੍ਰਦੇਸ਼: ਹਵਾਈ ਸੈਨਾ ਦੇ ਅਪਾਚੇ ਹੈਲੀਕਾਪਟ ਦੀ ਐਮਰਜੈਂਸੀ ਲੈਂਡਿੰਗ
. . .  6 minutes ago
ਭੋਪਾਲ, 29 ਮਈ- ਮੱਧ ਪ੍ਰਦੇਸ਼ ਦੇ ਭਿਡ ਵਿਚ ਹਵਾਈ ਸੈਨਾ ਦੇ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ। ਜਾਣਕਾਰੀ ਅਨੁਸਾਰ....
ਪੰਜਾਬ ਪੁਲਿਸ ਵਲੋਂ 3 ਪੈਕਟ ਹੈਰੋਇਨ ਬਰਾਮਦ
. . .  14 minutes ago
ਖਾਲੜਾ, 29 ਮਈ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੇ ਸਰਹੱਦੀ ਪਿੰਡ ਡੱਲ ਦੇ ਖ਼ੇਤਾਂ ਵਿਚੋ ਪੰਜਾਬ ਪੁਲਿਸ ਵਲੋਂ....
2000 ਰੁਪਏ ਦੇ ਨੋਟਾਂ ਸੰਬੰਧੀ ਦਿੱਲੀ ਹਾਈ ਕੋਰਟ ਵਿਚ ਦਾਇਰ ਜਨਹਿੱਤ ਪਟੀਸ਼ਨ ਹੋਈ ਰੱਦ
. . .  46 minutes ago
ਨਵੀਂ ਦਿੱਲੀ, 29 ਮਈ- ਦਿੱਲੀ ਹਾਈ ਕੋਰਟ ਨੇ ਭਾਰਤੀ ਰਿਜ਼ਰਵ ਬੈਂਕ ਅਤੇ ਸਟੇਟ ਬੈਂਕ ਆਫ਼ ਇੰਡੀਆ ਦੀਆਂ ਨੋਟੀਫ਼ਿਕੇਸ਼ਨਾਂ ਨੂੰ ਚੁਣੌਤੀ....
ਚੱਲਦੀ ਰੇਲਗੱਡੀ ’ਚੋਂ ਡਿੱਗਿਆਂ ਵਿਅਕਤੀ
. . .  about 1 hour ago
ਗੁਰੂਹਰਸਹਾਏ, 29 ਮਈ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਤੋਂ ਹਰ ਦਿਨ ਸਵੇਰੇ 8:30 ਵਜੇ ਦੇ ਕਰੀਬ ਚੱਲ ਕੇ ਫ਼ਾਜ਼ਿਲਕਾ ਨੂੰ ਜਾਂਦੀ ਡੀ. ਐਮ. ਯੂ. ਪੈਸੇਂਜਰ ਗੱਡੀ ਵਿਚੋਂ ਅੱਜ ਇਕ ਵਿਅਕਤੀ ਦੇ ਚੱਲਦੀ ਗੱਡੀ ਤੋਂ....
ਸਰਕਾਰ ਖ਼ਿਡਾਰੀਆਂ ਨਾਲ ਕਿਵੇਂ ਵਿਵਹਾਰ ਕਰ ਰਹੀ, ਇਹ ਪੂਰੀ ਦੁਨੀਆ ਦੇ ਸਾਹਮਣੇ ਹੈ- ਸਾਕਸ਼ੀ ਮਲਿਕ
. . .  about 1 hour ago
ਨਵੀਂ ਦਿੱਲੀ, 29 ਮਈ- ਭਾਰਤ ਦੀ ਓਲੰਪਿਕ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਜੰਤਰ-ਮੰਤਰ ’ਤੇ ਸ਼ਾਂਤਮਈ ਪ੍ਰਦਰਸ਼ਨ ਦੇ ਬਾਵਜੂਦ ਉਸ ’ਤੇ ਅਤੇ ਉਸ ਦੇ ਸਾਥੀ ਪਹਿਲਵਾਨਾਂ ਬਜਰੰਗ ਪੂਨੀਆ, ਵਿਨੇਸ਼ ਫੋਗਾਟ....
ਅੱਜ ਤੋਂ ਮਣੀਪੁਰ ਦਾ ਤਿੰਨ ਦਿਨਾਂ ਦੌਰਾ ਕਰਨਗੇ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 29 ਮਈ- ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਿੰਸਾ ਪ੍ਰਭਾਵਿਤ ਮਣੀਪੁਰ ਦਾ ਦੌਰਾ ਕਰਨਗੇ। ਗ੍ਰਹਿ ਮੰਤਰੀ ਨਸਲੀ ਟਕਰਾਅ ਦਾ ਹੱਲ ਕੱਢਣ ਲਈ ਤਿੰਨ ਦਿਨ ਸੂਬੇ....
ਤੁਰਕੀ: ਏਰਦੋਗਨ ਮੁੜ ਬਣੇ ਰਾਸ਼ਟਰਪਤੀ, ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  about 1 hour ago
ਅੰਕਾਰਾ, 29 ਮਈ- ਤੁਰਕੀ ਦੇ ਮੌਜੂਦਾ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਆਪਣੇ ਦੇਸ਼ ਦੀਆਂ ਚੋਣਾਂ ਵਿਚ ਜਿੱਤ ਦਾ ਐਲਾਨ ਕਰਦਿਆਂ ਆਪਣੇ ਸ਼ਾਸਨ ਨੂੰ ਤੀਜੇ ਦਹਾਕੇ ਤੱਕ ਪਹੁੰਚਾ ਦਿੱਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ....
ਆਸਾਮ: ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ
. . .  about 2 hours ago
ਦਿੱਸਪੁਰ, 29 ਮਈ- ਬੀਤੀ ਰਾਤ ਗੁਹਾਟੀ ਦੇ ਜਾਲੁਕਬਾੜੀ ਇਲਾਕੇ ’ਚ ਵਾਪਰੇ ਸੜਕ ਹਾਦਸੇ ’ਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ....
ਆਸਾਮ: 4.4 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੁਚਾਲ
. . .  about 2 hours ago
ਦਿੱਸਪੁਰ, 29 ਮਈ- ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8:03 ਵਜੇ ਆਸਾਮ ਦੇ....
ਇਸਰੋ ਨਿਗਰਾਨੀ ਅਤੇ ਨੈਵੀਗੇਸ਼ਨ ਲਈ ਅੱਜ ਲਾਂਚ ਕਰੇਗਾ ਐਨ.ਵੀ.ਐਸ-01 ਸੈਟੇਲਾਈਟ
. . .  1 minute ago
ਨਵੀਂ ਦਿੱਲੀ, 29 ਮਈ- ਭਾਰਤੀ ਪੁਲਾੜ ਖ਼ੋਜ ਸੰਗਠਨ (ਇਸਰੋ) ਅੱਜ ਨੇਵੀਗੇਸ਼ਨ ਸੈਟੇਲਾਈਟ ਐਨ.ਵੀ.ਐਸ-01 ਲਾਂਚ ਕਰੇਗਾ। ਇਸ ਉਪਗ੍ਰਹਿ ਦਾ ਉਦੇਸ਼ ਨਿਗਰਾਨੀ ਅਤੇ ਨੇਵੀਗੇਸ਼ਨ ਸਹਾਇਤਾ ਪ੍ਰਦਾਨ.....
ਪ੍ਰਧਾਨ ਮੰਤਰੀ ਅੱਜ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ
. . .  about 3 hours ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ-ਪੂਰਬ ਦੇ ਲੋਕਾਂ ਯਾਤਰਾ ਨੂੰ ਵਧੀਆ ਤੇ ਆਰਾਮਦਾਇਕ ਬਨਾਉਣ ਲਈ....
ਪੰਜਾਬ ਸਮੇਤ ਹੋਰ ਸੂਬਿਆਂ ਵਿਚ ਅੱਜ ਆ ਸਕਦੈ ਤੂਫ਼ਾਨ- ਮੌਸਮ ਵਿਭਾਗ
. . .  about 3 hours ago
ਨਵੀਂ ਦਿੱਲੀ, 29 ਮਈ- ਭਾਰਤ ਮੌਸਮ ਵਿਭਾਗ ਵਲੋਂ ਜਾਰੀ ਕੀਤੇ ਗਏ ਨਵੀਨਤਮ ਸੈਟੇਲਾਈਟ ਚਿੱਤਰ ਅਨੁਸਾਰ ਅਗਲੇ 3-4 ਘੰਟਿਆਂ ਦੌਰਾਨ....
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਮਾਘ ਸੰਮਤ 554

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਕੋਆਰਡੀਨੇਸ਼ਨ ਕਮੇਟੀ ਵਲੋਂ ਪੁਤਲਾ ਫੂਕ ਪ੍ਰਦਰਸ਼ਨ ਜਾਰੀ

ਚੰਡੀਗੜ੍ਹ, 31 ਜਨਵਰੀ (ਅਜਾਇਬ ਸਿੰਘ ਔਜਲਾ) ਕੋਆਰਡੀਨੇਸ਼ਨ ਕਮੇਟੀ ਆਫ ਗਾਰਮੇਂਟ ਐਂਡ ਐਮ.ਸੀ. ਇੰਪਲਾਈਜ਼ ਐਂਡ ਵਰਕਜ ਯੂ.ਟੀ. ਚੰਡੀਗੜ੍ਹ ਦੇ ਸੱਦੇ 'ਤੇ ਅੱਜ ਵਾਟਰ ਸਪਲਾਈ ਵਰਕਸ ਯੁਨਿਅਨ ਵਲੋਂ ਬਰਾਬਰ ਕੰਮ ਦੇ ਲਈ ਬਰਾਬਰ ਵੇਤਨ ਦੀ ਮੰਗ ਨੂੰ ਲੈ ਕੇ ਪ੍ਰਸ਼ਾਸਨ ਦਾ ਪੁਤਲਾ ਫੁਕਿਆ | ਕੋਆਰਡੀਨੇਸ਼ਨ ਕਮੇਟੀ ਦੀ 7 ਜਨਵਰੀ ਨੂੰ ਹੋਈ ਲੀਡਰਸ਼ੀਪ ਕਨਵੈਂਸ਼ਨ ਦੇ ਫ਼ੈਸਲੇ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਸਾਰੇ ਵਿਭਾਗਾਂ ਵਿਚ ਬਰਾਬਰ ਕੰਮ ਦੇ ਲਈ ਬਰਾਬਰ ਵੇਤਨ ਦੀ ਮੰਗ ਨੂੰ ਲੈ ਕੇ 17 ਜਨਵਰੀ ਤੋਂ ਲਗਾਤਾਰ ਪੁਤਲਾ ਫੂਕ ਪ੍ਰਦਰਸ਼ਨ ਚੱਲ ਰਹੇ ਹਨ, ਜਿਸ ਨੂੰ ਮੁੱਖ ਰੱਖਦੇ ਅੱਜ ਨਗਰ ਨਿਗਮ ਦੇ ਵਾਟਰ ਸਪਲਾਈ ਵਿਭਾਗ ਵਿਚ ਕੰਮ ਕਰਦੇ ਵਰਕਰਾਂ ਵਲੋਂ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਸਤਿੰਦਰ ਸਿੰਘ ਜਨਰਲ ਸਕੱਤਰ, ਰਾਕੇਸ਼ ਕੁਮਾਰ, ਯੂਨੀਅਨ ਦੇ ਪ੍ਰਧਾਨ ਰਜਿੰਦਰ ਕੁਮਾਰ ਜਨਰਲ ਸਕੱਤਰ ਜਗਮੋਹਨ ਸਿੰਘ ਵਲੋਂ ਮੰਗ ਕੀਤੀ ਗਈ ਕਿ ਆਊਟ ਸੋਰਸਡ ਵਰਕਰਾਂ ਦੇ ਲਈ ਸੁਰੱਖਿਅਤ ਪਾਲਿਸੀ ਬਣਾਈ ਜਾਵੇ ਅਤੇ ਬਰਾਬਰ ਕੰਮ ਦੇ ਲਈ ਬਰਾਬਰ ਵੇਤਨ ਲਾਗੂ ਕੀਤਾ ਜਾਵੇ | ਨਗਰ ਨਿਗਮ ਵਿਚ ਕੰਮ ਕਰ ਰਹੇ ਡੇਲੀਵੇਜ਼ ਅਤੇ ਵਰਕਚਾਰਜ ਵਰਕਰਾਂ ਨੂੰ 1 ਜਨਵਰੀ 2016 ਤੋਂ 6ਵੇਂ ਪੈ ਕਮਿਸ਼ਨ ਦਾ ਪੂਰਾ ਲਾਭ ਦਿੱਤਾ ਜਾਵੇ ਅਤੇ ਆਊਟ ਸੋਰਸਿੰਗ ਵਰਕਰਾਂ ਨੂੰ ਵੀ ਬਰਾਬਰ ਕੰਮ ਦੇ ਲਈ ਬਰਾਬਰ ਵੇਤਨ ਦਿੱਤਾ ਜਾਵੇ | ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਖਾਲੀ ਪਈਆਂ ਪੋਸਟਾਂ ਤੇ ਡੇਲੀ ਵੇਜ ਅਤੇ ਵਰਕਚਾਰਜ ਵਰਕਰਾਂ ਨੂੰ ਪੱਕਾ ਕੀਤਾ ਜਾਵੇ, ਪ੍ਰਮੋਸ਼ਨ ਦੀ ਖਾਲੀ ਪਈਆਂ ਅਸਾਮੀਆਂ ਨੂੰ ਛੇਤੀ ਭਰਿਆ ਜਾਵੇ | ਆਊਟ ਸੋਰਸਿੰਗ ਵਰਕਰਾਂ ਦਾ 2019 ਦਾ ਪੈਡਿੰਗ ਡੀ.ਸੀ. ਰੇਟਾਂ ਦਾ ਏਰੀਅਰ ਵੀ ਦਿੱਤਾ ਜਾਵੇ | ਇਸ ਦੇ ਨਾਲ ਹੀ ਮੁਲਾਜ਼ਮ ਨੇ ਇਹ ਵੀ ਮੰਗ ਕੀਤੀ ਕਿ ਡਿਮੋਟ ਕੀਤੇ ਗਏ ਟਿਊਬਵੈੱਲ ਆਪਰੇਟਰਾਂ ਨੂੰ ਦੁਬਾਰਾ ਆਪਰੇਟਰ ਬਣਾਇਆ ਜਾਵੇ, ਆਊਟ ਸੋਰਸਿੰਗ ਵਰਕਰਾਂ ਨੂੰ 15 ਛੁੱਟੀਆਂ ਦਾ ਲਾਭ ਦਿੱਤਾ ਜਾਵੇ | ਪ੍ਰਦਰਸ਼ਨਕਾਰੀਆਂ ਨੂੰ ਕੋਆਰਡੀਨੇਸ਼ਨ ਕਮੇਟੀ ਦੇ ਪ੍ਰਧਾਨ ਸਤਿੰਦਰ ਸਿੰਘ, ਜਨਰਲ ਸਕੱਤਰ ਰਾਕੇਸ਼ ਕੁਮਾਰ, ਚੇਅਰਮੈਨ ਅਨਿਲ ਕੁਮਾਰ, ਖਜ਼ਾਨਚੀ ਕਿਸ਼ੋਰੀ ਲਾਲ ਤੋਂ ਇਲਾਵਾ ਦੀ ਵਾਟਰ ਸਪਲਾਈ ਵਰਕਰਜ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਕੁਮਾਰ, ਜਨਰਲ ਸਕੱਤਰ ਜਗਮੋਹਨ ਸਿੰਘ, ਪੈਟਰਨ ਸੁਰਿੰਦਰ ਕੁਮਾਰ, ਰਣਜੀਤ ਸਿੰਘ, ਸੁਖਦੇਵ ਸਿੰਘ, ਚੇਅਰਮੈਨ ਬਜਰੰਗੀ, ਰਘਬੀਰ ਸਿੰਘ, ਨਿਰਮਲ ਸਿੰਘ, ਇਲੈਕਟਰੀਕਲ ਵਰਕਮੈਨ ਯੂਨੀਅਨ ਦੇ ਮੀਤ ਪ੍ਰਧਾਨ ਅਵਤਾਰ ਸਿੰਘ, ਯੂਨਾਈਟਿਡ ਫਰੰਟ ਪਬਲਿਕ ਹੈਲਥ ਇੰਪਲਾਈਜ਼ ਯੂਨੀਅਨ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਅਤੇ ਆਊਟ ਸੋਰਸਿੰਗ ਵਰਕਰਾਂ ਦੇ ਪ੍ਰਤੀਨਿਧੀ ਰਵੀ ਕੁਮਾਰ ਨੇ ਵੀ ਸੰਬੋਧਨ ਕੀਤਾ |

ਪੰਜਾਬ ਕਰੈੱਚ ਵਰਕਰਾਂ ਅਤੇ ਹੈਲਪਰਾਂ ਵਲੋਂ ਚੰਡੀਗੜ੍ਹ ਵਿਚ ਧਰਨਾ ਜਾਰੀ

ਚੰਡੀਗੜ੍ਹ, 31 ਜਨਵਰੀ (ਅਜਾਇਬ ਸਿੰਘ ਔਜਲਾ)-ਪੰਜਾਬ ਕਰੈੱਚ ਵਰਕਰਾਂ ਅਤੇ ਹੈਲਪਰਾਂ ਵਲੋਂ ਚੰਡੀਗੜ੍ਹ ਦੇ ਸੈਕਟਰ- 34 ਸਥਿਤ ਇਸਤਰੀ ਅਤੇ ਬਾਲ ਵਿਕਾਸ ਦਫ਼ਤਰ ਮੂਹਰੇ ਲਗਾਇਆ ਗਿਆ ਦਿਨ ਰਾਤ ਦਾ ਧਰਨਾ 13ਵੇਂ ਦਿਨ ਵਿਚ ਸ਼ਾਮਿਲ ਹੋ ਗਿਆ ਹੈ, ਜੋ ਕਿ 19 ਜਨਵਰੀ ਤੋਂ ਲੱਗਿਆ ਹੋਇਆ ...

ਪੂਰੀ ਖ਼ਬਰ »

ਜ਼ਿਲ੍ਹਾ ਮੁਹਾਲੀ ਅੰਦਰ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੀ ਸ਼ੁਰੂਆਤ

aਐੱਸ. ਏ. ਐੱਸ. ਨਗਰ, 31 ਜਨਵਰੀ (ਜਸਬੀਰ ਸਿੰਘ ਜੱਸੀ)-ਜਸਟਿਸ ਰਵੀ ਸ਼ੰਕਰ ਝਾਅ ਚੀਫ਼ ਜਸਟਿਸ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਜਸਟਿਸ ਤੇਜਿੰਦਰ ਸਿੰਘ ਢੀਂਡਸਾ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵਰਚੂਅਲ ਮੋਡ ਰਾਹੀਂ ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਮੁਹੱਲਾ ਕਲੀਨਿਕਾਂ ਦੀ ਜਾਅਲਸਾਜ਼ੀ ਹੁਣ ਪੰਜਾਬ ਦੇ ਲੋਕਾਂ ਲਈ ਬਣੀ ਪ੍ਰੇਸ਼ਾਨੀ : ਸਾਬਕਾ ਮੰਤਰੀ ਸਿੱਧੂ

ਐੱਸ. ਏ. ਐੱਸ. ਨਗਰ, 31 ਜਨਵਰੀ (ਕੇ. ਐੱਸ. ਰਾਣਾ)-ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਪੰਜਾਬ ਸਰਕਾਰ ਦੀ ਮੁਹੱਲਾ ਕਲੀਨਿਕਾਂ ਦੀ ਜਾਅਲਸਾਜ਼ੀ ਹੁਣ ਪੰਜਾਬ ਦੇ ਲੋਕਾਂ ਲਈ ਪ੍ਰੇਸ਼ਾਨੀ ਬਣ ਰਹੀ ਹੈ | ਖਾਸ ਕਰਕੇ ਪੇਂਡੂ ਖੇਤਰਾਂ ...

ਪੂਰੀ ਖ਼ਬਰ »

ਏ.ਡੀ.ਜੀ.ਪੀ. ਵਜੋਂ ਪਦਉੱਨਤ ਹੋਏ ਜਤਿੰਦਰ ਸਿੰਘ ਅÏਲਖ ਨੇ ਪੰਜਾਬ ਪੁਲਿਸ 'ਚ ਦਿੱਤੀਆਂ ਬਿਹਤਰੀਨ ਸੇਵਾਵਾਂ

ਚੰਡੀਗੜ੍ਹ, 31 ਜਨਵਰੀ (ਤਰੁਣ ਭਜਨੀ)-ਸੀਨੀਅਰ ਆਈ.ਪੀ.ਐਸ ਅਧਿਕਾਰੀ ਜਤਿੰਦਰ ਸਿੰਘ ਅÏਲਖ ਨੂੰ ਏ.ਡੀ.ਜੀ.ਪੀ ਵਜੋਂ ਪਦਉਨਤ ਕੀਤਾ ਗਿਆ ਹੈ | ਉਥੇ ਹੀ ਅੱਜ ਉਹ ਸੇਵਾ ਮੁਕਤ ਵੀ ਹੀ ਗਏ ਹਨ | ਜਤਿੰਦਰ ਸਿੰਘ ਅÏਲਖ ਨੇ ਪੰਜਾਬ ਪੁਲਿਸ ਵਿਚ ਆਪਣੀ ਲੰਬੀ ਸਰਵਿਸ ਦੌਰਾਨ ਵੱਖ-ਵੱਖ ...

ਪੂਰੀ ਖ਼ਬਰ »

ਮੇਅਰ ਵਲੋਂ ਓਪਨ ਏਅਰ ਜਿੰਮ ਦਾ ਉਦਘਾਟਨ

ਚੰਡੀਗੜ੍ਹ, 31 ਜਨਵਰੀ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਨਗਰ ਨਿਗਮ ਮੇਅਰ ਅਨੂਪ ਗੁਪਤਾ ਵਲੋਂ ਅੱਜ ਇਲਾਕਾ ਕੌਂਸਲਰ ਜਸਬੀਰ ਸਿੰਘ ਬੰਟੀ ਅਤੇ ਸਥਾਨਕ ਨਿਵਾਸੀਆਂ ਦੀ ਮੌਜੂਦਗੀ ਵਿਚ ਵਾਰਡ ਨੰਬਰ-24 ਵਿਚ ਪੈਂਦੇ ਸੈਕਟਰ-42-ਸੀ ਵਿਚ ਨਵੇਂ ਓਪਨ ਏਅਰ ਜਿੰਮ ਦਾ ਉਦਘਾਟਨ ਕੀਤਾ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਵਲੋਂ ਸਿਹਤ ਡਾਇਰੈਕਟਰ ਦਫ਼ਤਰ ਦਾ ਕਾਲੀਆਂ ਝੰਡੀਆਂ ਨਾਲ ਘਿਰਾਓ ਕਰਨ ਦਾ ਐਲਾਨ

ਚੰਡੀਗੜ੍ਹ, 31 ਜਨਵਰੀ (ਅਜਾਇਬ ਸਿੰਘ ਔਜਲਾ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਸਿਹਤ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਲਗਾਤਾਰ ਅਪਣਾਈ ਜਾ ਰਹੀ ਟਾਲ-ਮਟੋਲ ਦੀ ਨੀਤੀ ਤੋਂ ਤੰਗ ਆ ਕੇ ਆਉਣ ਵਾਲੇ ਸਮੇਂ 'ਚ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ...

ਪੂਰੀ ਖ਼ਬਰ »

ਗੁਰੂਗ੍ਰਾਮ ਵਿਚ ਸਥਾਪਿਤ ਹੋਵੇਗਾ ਹੈਲੀਪੋਰਟ, ਦਿੱਲੀ ਦੇ ਏਅਰ-ਸਪੇਸ ਨੂੰ ਮਿਲੇਗਾ ਇਕ ਨਵਾਂ ਵਿਕਲਪ-ਡਿਪਟੀ ਮੁੱਖ ਮੰਤਰੀ

ਚੰਡੀਗੜ੍ਹ, 31 ਜਨਵਰੀ (ਵਿਸ਼ੇਸ਼ ਪ੍ਰਤੀਨਿਧੀ)-ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਗੁਰੂਗ੍ਰਾਮ ਦੇ ਸੈਕਟਰ-84 ਵਿਚ ਹੈਲੀਪੋਰਟ ਸਥਾਪਿਤ ਕੀਤਾ ਜਾਵੇਗਾ | ਇਸ ਹੈਲੀਪੋਰਟ ਦੀ ਸਥਾਪਨਾ ਨਾਲ ਦਿੱਲੀ ਦੇ ਏਅਰ-ਸਪੇਸ ਨੂੰ ਇਕ ਨਵਾਂ ਵਿਕਲਪ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਸਾਲ 2020 ਬੈਚ ਦੇ ਐਚ.ਸੀ.ਐੱਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 31 ਜਨਵਰੀ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਹਰਿਆਣਾ ਸਿਵਲ ਸੇਵਾ (ਐਚ.ਸੀ.ਐੱਸ) ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬਾ ਸਰਕਾਰ ਵਲੋਂ ਆਮਜਨਤਾ ਦੇ ਲਈ ਚਲਾਈ ਜਾ ਰਹੀ ਜਨਭਲਾਈਕਾਰੀ ਨੀਤੀਆਂ ਦਾ ਪਾਰਦਰਸ਼ੀ ਢੰਗ ਨਾਲ ...

ਪੂਰੀ ਖ਼ਬਰ »

ਜੂਆ ਖੇਡਦੇ ਦੋ ਗਿ੍ਫ਼ਤਾਰ

ਚੰਡੀਗੜ੍ਹ, 31 ਜਨਵਰੀ (ਨਵਿੰਦਰ ਸਿੰਘ ਬੜਿੰਗ)-ਸਥਾਨਕ ਪੁਲਿਸ ਨੇ ਰਾਮੇਸ਼ਵਰ (53) ਵਾਸੀ ਡੱਡੂ ਮਾਜਰਾ ਕਾਲੋਨੀ ਅਤੇ ਵਿਕਾਸ (22) ਵਾਸੀ ਕਿ੍ਸ਼ਨਾ ਐਨਕਲੇਵ ਝਾਂਮਪੁਰ ਜ਼ਿਲ੍ਹਾ ਮੋਹਾਲੀ ਨੂੰ ਗੁੱਗਾ ਮਾੜੀ, ਡੱਡੂ ਮਾਜਰਾ ਦੇ ਨੇੜਿਓਾ ਜੂਆ ਖੇਡਦੇ ਕਾਬੂ ਕਰਨ ਵਿਚ ਸਫਲਤਾ ...

ਪੂਰੀ ਖ਼ਬਰ »

ਫੋਰਟਿਸ ਕੈਂਸਰ ਇੰਸਟੀਚਿਊਟ ਵਲੋਂ ਕੈਂਸਰ ਦੇ ਮਰੀਜ਼ਾਂ ਤੇ ਪਰਿਵਾਰਕ ਮੈਂਬਰਾਂ ਲਈ ਕੈਂਸਰ ਸਪੋਰਟ ਹੈਲਪਲਾਈਨ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 31 ਜਨਵਰੀ (ਕੇ. ਐੱਸ. ਰਾਣਾ)-ਫੋਰਟਿਸ ਕੈਂਸਰ ਇੰਸਟੀਚਿਊਟ ਵਲੋਂ ਕੈਂਸਰ ਦੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਨੋਵਿਗਿਆਨਕ ਮਦਦ ਪ੍ਰਦਾਨ ਕਰਨ ਦੇ ਉਦੇਸ਼ ਤਹਿਤ ਇਕ ਕੈਂਸਰ ਸਪੋਰਟ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ | ਨੈਸ਼ਨਲ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ 'ਤੇ ਪਾਬੰਦੀ

ਐੱਸ. ਏ. ਐੱਸ. ਨਗਰ, 31 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹੇ 'ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਵਲੋਂ ਫ਼ੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੁਹਾਲੀ ਅੰਦਰ ...

ਪੂਰੀ ਖ਼ਬਰ »

ਚੰਡੀਗੜ੍ਹ ਵਿਚ ਡਾ. ਐਮ.ਐੱਸ ਰੰਧਾਵਾ 5 ਰੋਜ਼ਾ ਕਲਾ ਉਤਸਵ ਕੱਲ੍ਹ ਤੋਂ

ਮੇਲੇ ਦੇ ਪਹਿਲੇ ਦਿਨ ਪੰਜਾਬ ਦੇ ਮੁੱਖ ਮੰਤਰੀ ਹੋਣਗੇ ਮੁੱਖ ਮਹਿਮਾਨ ਚੰਡੀਗੜ੍ਹ, 31 ਜਨਵਰੀ (ਅਜਾਇਬ ਸਿੰਘ ਔਜਲਾ)-ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰੀ ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਵਲੋਂ ਡਾ. ਐਮ.ਐਸ. ਰੰਧਾਵਾ ਦੀ ਯਾਦ ਵਿਚ 5 ਰੋਜ਼ਾ ਕਲਾ ਉਤਸਵ ਦਾ ਆਗਾਜ਼ 2 ਫਰਵਰੀ ...

ਪੂਰੀ ਖ਼ਬਰ »

ਦੁੱਖ ਸਾਂਝਾ ਕਰਨ ਲਈ ਸਤਿੰਦਰ ਗਿੱਲ ਦੇ ਘਰ ਪਹੁੰਚੇ ਬਿਕਰਮ ਸਿੰਘ ਮਜੀਠੀਆ

ਐੱਸ. ਏ. ਐੱਸ. ਨਗਰ, 31 ਜਨਵਰੀ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਤਿੰਦਰ ਸਿੰਘ ਗਿੱਲ ਦੇ ਪਿਤਾ ਸੁਖਦੇਵ ਸਿੰਘ ਗਿੱਲ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਲਿਹਾਜ਼ਾ ਗਿੱਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ...

ਪੂਰੀ ਖ਼ਬਰ »

5 ਫਰਵਰੀ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ ਸ਼੍ਰੋਮਣੀ ਭਗਤ ਰਵਿਦਾਸ ਦਾ ਜਨਮ ਦਿਹਾੜਾ

ਐੱਸ. ਏ. ਐੱਸ. ਨਗਰ, 31 ਜਨਵਰੀ (ਰਾਣਾ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 5 ਫਰਵਰੀ ਨੂੰ ਸ਼੍ਰੋਮਣੀ ਭਗਤ ਰਵਿਦਾਸ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਨ ...

ਪੂਰੀ ਖ਼ਬਰ »

ਰਤਵਾੜਾ ਸਾਹਿਬ ਸਕੂਲ ਵਿਖੇ 'ਸੇਫ਼ ਵਾਹਨ' ਦੇ ਬੈਨਰ ਹੇਠ ਸੈਮੀਨਾਰ ਕਰਵਾਇਆ

ਮੁੱਲਾਂਪੁਰ ਗਰੀਬਦਾਸ, 31 ਜਨਵਰੀ (ਖੈਰਪੁਰ)-'ਅਬੁਆਇਡ ਐਕਸੀਡੈਂਟ' ਐਨ. ਜੀ. ਓ. ਵਲੋਂ ਰਤਵਾੜਾ ਸਾਹਿਬ ਸਕੂਲ ਵਿਖੇ 'ਸੇਫ਼ ਵਾਹਨ' ਦੇ ਬੈਨਰ ਹੇਠ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਸੰਸਥਾ ਦੇ ਪ੍ਰਧਾਨ ਹਰਪ੍ਰੀਤ ਸਿੰਘ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਣ ਦੁਆਰਾ ਸਕੂਲ ...

ਪੂਰੀ ਖ਼ਬਰ »

ਸ਼ਹੀਦ ਕਿਸਾਨਾਂ ਨੂੰ ਸਮਰਪਿਤ ਬਾਬਾ ਗਾਜੀਦਾਸ ਖੇਡ ਸਟੇਡੀਅਮ 'ਚ ਅੱਜ ਆਰੰਭ ਹੋਵੇਗਾ ਪ੍ਰਸਿੱਧ ਦੋ ਰੋਜ਼ਾ ਸਲਾਨਾ ਖੇਡ ਸਮਾਗਮ

ਰੂਪਨਗਰ, 31 ਜਨਵਰੀ (ਸਤਨਾਮ ਸਿੰਘ ਸੱਤੀ)-ਖੇਡ ਮੇਲਿਆਂ 'ਚ ਮੇਲਾ ਬਾਬਾ ਗਾਜੀਦਾਸ ਖੇਡ ਮੇਲਾ 1 ਅਤੇ 2 ਫਰਵਰੀ 2023 ਨੂੰ ਰੂਪਨਗਰ ਜ਼ਿਲ੍ਹੇ ਦੇ ਪਿੰਡ ਰੋਡਮਾਜਰਾ ਚੱਕਲਾਂ 'ਚ ਡੇਢ ਕਰੋੜ ਦੀ ਲਾਗਤ ਨਾਲ ਤਿਆਰ ਖੇਡ ਸਟੇਡੀਅਮ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ...

ਪੂਰੀ ਖ਼ਬਰ »

ਨੇਤਰਹੀਣ ਕਿ੍ਕਟ ਖਿਡਾਰੀਆਂ ਦੀਆਂ ਰਾਸ਼ਟਰੀ ਖੇਡਾਂ ਦਾ ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਉਦਘਾਟਨ

ਐੱਸ. ਏ. ਐੱਸ. ਨਗਰ, 31 ਜਨਵਰੀ (ਕੇ. ਐੱਸ. ਰਾਣਾ)-ਨੇਤਰਹੀਣ ਕਿ੍ਕਟ ਖਿਡਾਰੀਆਂ ਦੀਆਂ ਰਾਸ਼ਟਰੀ ਖੇਡਾਂ 'ਚ ਨਾਗੇਸ਼ ਟਰਾਫ਼ੀ ਲਈ ਨੈਸ਼ਨਲ ਟੀ-20 ਕਿ੍ਕਟ ਟੂਰਨਾਮੈਂਟ ਫਾਰ ਬਲਾਇੰਡ ਮਹਾਰਾਜਾ ਯਾਦਵਿੰਦਰ ਸਿੰਘ ਸਟੇਡੀਅਮ ਪੀ. ਸੀ. ਏ. ਮੁੱਲਾਂਪੁਰ ਵਿਖੇ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਵਿਜੀਲੈਂਸ ਨੇ ਅਧਿਕਾਰੀ ਤੋਂ 5 ਲੱਖ ਰੁ. ਦੀ ਜ਼ਬਰੀ ਵਸੂਲੀ ਕਰਨ ਵਾਲੇ ਵਿਅਕਤੀ ਨੂੰ ਕੀਤਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 31 ਜਨਵਰੀ (ਜਸਬੀਰ ਸਿੰਘ ਜੱਸੀ)-ਪੰਜਾਬ ਵਿਜੀਲੈਂਸ ਬਿਊਰੋ ਨੇ ਇਕ ਪ੍ਰਾਈਵੇਟ ਵਿਅਕਤੀ ਲਾਲ ਚੰਦ ਬਾਂਸਲ ਵਾਸੀ ਗੁੱਗਾ ਮਾੜੀ ਕਾਲੋਨੀ ਖਰੜ ਜ਼ਿਲ੍ਹਾ ਮੁਹਾਲੀ ਨੂੰ ਪਟਿਆਲਾ ਦੇ ਮਿਊਾਸੀਪਲ ਇੰਜੀਨੀਅਰ ਬਲਦੇਵ ਰਾਜ ਵਰਮਾ ਤੋਂ ਵਿਜੀਲੈਂਸ ਬਿਊਰੋ ...

ਪੂਰੀ ਖ਼ਬਰ »

ਮਿੱਥ ਕੇ ਹੱਤਿਆਵਾਂ ਕਰਨ ਦੇ ਮਾਮਲੇ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ 4 ਤੱਕ ਪੁਲਿਸ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 31 ਜਨਵਰੀ (ਜਸਬੀਰ ਸਿੰਘ ਜੱਸੀ)-ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੁਹਾਲੀ ਵਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਬਠਿੰਡਾ ਦੀ ਜੇਲ੍ਹ 'ਚੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕਰਕੇ ਪੁਲਿਸ ...

ਪੂਰੀ ਖ਼ਬਰ »

3 ਚੋਰ ਸਾਮਾਨ ਸਮੇਤ ਕਾਬੂ

ਖਰੜ, 31 ਜਨਵਰੀ (ਜੰਡਪੁਰੀ)-ਸੰਨੀ ਇਨਕਲੇਵ ਚੌਕੀ ਦੀ ਪੁਲਿਸ ਵਲੋਂ ਸੰਨੀ ਇਨਕਲੇਵ ਤੇ ਇਸ ਦੇ ਆਸ-ਪਾਸ ਦੇ ਖੇਤਰ 'ਚ ਚੋਰੀਆਂ ਕਰਨ ਵਾਲੇ ਤਿੰਨ ਚੋਰਾਂ ਨੂੰ ਚੋਰੀ ਦੇ ਮੋਟਰਸਾਈਕਲ, ਸੋਨੇ ਦੇ ਗਹਿਣਿਆਂ, ਗੈਸ ਸਿੰਲਡਰ, ਤਾਂਬੇ ਤੇ ਸਰੀਏ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਵਲੋਂ 6 ਫਰਵਰੀ ਨੂੰ ਸਮੂਹਿਕ ਛੁੱਟੀ ਲੈ ਕੇ ਮੁਹਾਲੀ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਐੱਸ. ਏ. ਐੱਸ. ਨਗਰ, 31 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਆਪ ਸਰਕਾਰ ਤੋਂ ਹੱਕੀ ਮੰਗਾਂ ਦਾ ਹੱਲ ਹੋਣ ਦੀ ਆਸ ਲਗਾਈ ਬੈਠੇ ਕੱਚੇ ਦਫ਼ਤਰੀ ਕਾਮਿਆਂ ਦੀ ਆਸ ਪਹਿਲੇ 10 ਮਹੀਨਿਆਂ ਵਿਚ ਹੀ ਟੁੱਟਦੀ ਨਜ਼ਰ ਆ ਰਹੀ ਹੈ, ਜਿਸ ਕਾਰਨ ਦਫ਼ਤਰੀ ਕਾਮਿਆਂਂ ਵਲੋਂ 6 ਫਰਵਰੀ ਨੂੰ ਸਮੂਹਿਕ ...

ਪੂਰੀ ਖ਼ਬਰ »

2 ਮੋਟਰਸਾਈਕਲਾਂ ਦੀ ਟੱਕਰ ਦੌਰਾਨ ਇਕ ਦੀ ਮੌਤ, ਦੂਜਾ ਜ਼ਖ਼ਮੀ

ਐੱਸ. ਏ. ਐੱਸ. ਨਗਰ, 31 ਜਨਵਰੀ (ਜਸਬੀਰ ਸਿੰਘ ਜੱਸੀ)-ਉਦਯੋਗਿਕ ਖੇਤਰ ਫੇਜ਼-8 ਬੀ ਵਿਚਲੀ ਪੁਲਿਸ ਚੌਕੀ ਅਧੀਨ ਪੈਂਦੇ ਇਲਾਕੇ 'ਚ 2 ਮੋਟਰਸਾਈਕਲਾਂ ਦੀ ਆਪਸ 'ਚ ਹੋਈ ਟੱਕਰ ਦੌਰਾਨ ਇਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਮਿ੍ਤਕ ਦੀ ...

ਪੂਰੀ ਖ਼ਬਰ »

ਗੁੱਗਾ ਮਾੜੀ ਦੇ ਮੁੱਖ ਸੇਵਾਦਾਰ ਨਾਲ ਕੁੱਟਮਾਰ ਕਰਨ ਅਤੇ ਗੋਲੀਆਂ ਚਲਾਉਣ ਦੇ ਦੋਸ਼ ਹੇਠ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 31 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਕੁੱਟਮਾਰ ਕਰਨ ਅਤੇ ਗੋਲੀਆਂ ਚਲਾਉਣ ਦੇ ਮਾਮਲੇ 'ਚ ਕਈ ਮੁਲਜ਼ਮਾਂ ਦੇ ਖ਼ਿਲਾਫ਼ ਧਾਰਾ-336, 34 ਅਤੇ ਅਸਲ੍ਹਾ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਮੁਲਜ਼ਮਾਂ ਦੀ ਪਛਾਣ ਸੁਖਜਿੰਦਰਪਾਲ ...

ਪੂਰੀ ਖ਼ਬਰ »

'ਪ੍ਰਭ ਆਸਰਾ' ਵਿਖੇ ਦਾਖ਼ਲ ਬਜ਼ੁਰਗ ਦੀ ਹਾਲਤ ਗੰਭੀਰ

ਕੁਰਾਲੀ, 31 ਜਨਵਰੀ (ਹਰਪ੍ਰੀਤ ਸਿੰਘ)-ਸ਼ਹਿਰ ਦੀ ਹੱਦ 'ਚ ਪੈਂਦੀ 'ਪ੍ਰਭ ਆਸਰਾ' ਸੰਸਥਾ ਵਿਖੇ ਰਹਿ ਰਹੇ ਇਕ ਬਜ਼ੁਰਗ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ | ਸੰਸਥਾ ਦੇ ਮੁੱਖ ਪ੍ਰਬੰਧਕ ਭਾਈ ਸ਼ਮਸ਼ੇਰ ਸਿੰਘ ਪਡਿਆਲਾ ਅਤੇ ਬੀਬੀ ਰਾਜਿੰਦਰ ਕੌਰ ਪਡਿਆਲਾ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

ਡਲਿਵਰੀ ਬੁਆਏ ਦੀ ਕੁੱਟਮਾਰ ਕਰਕੇ 16 ਹਜ਼ਾਰ ਖੋਹਣ ਦੇ ਦੋਸ਼ ਹੇਠ 2 ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 31 ਜਨਵਰੀ (ਜਸਬੀਰ ਸਿੰਘ ਜੱਸੀ)-ਥਾਣਾ ਬਲੌਂਗੀ ਅਧੀਨ ਪੈਂਦੇ ਇਲਾਕੇ ਵਿਚ 2 ਨੌਜਵਾਨਾਂ ਵਲੋਂ ਐਕਟਿਵਾ ਚਾਲਕ ਦੀ ਕੁੱਟਮਾਰ ਕਰਨ ਅਤੇ ਉਸ ਦੀ ਜੇਬ 'ਚੋਂ 16 ਹਜ਼ਾਰ ਰੁ. ਖੋਹ ਕੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਕ ਮੁਲਜ਼ਮ ਦੀ ਪਛਾਣ ਮਨੀਸ਼ ...

ਪੂਰੀ ਖ਼ਬਰ »

ਨਗਰ ਕੌਂਸਲ ਦੇ 3 ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਖਰੜ, 31 ਜਨਵਰੀ (ਜੰਡਪੁਰੀ)-ਨਗਰ ਕੌਂਸਲ ਖਰੜ ਦੇ ਤਿੰਨ ਕਰਮਚਾਰੀਆਂ ਨੂੰ ਵਿਦਾਇਗੀ ਪਾਰਟੀ ਦੇਣ ਲਈ ਨਗਰ ਕੌਂਸਲ ਦਫ਼ਤਰ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਪਿਤਾ ਜੋਧਾ ਸਿੰਘ ਮਾਨ ਵਲੋਂ ਉਚੇਚ ਤੌਰ 'ਤੇ ਹਾਜ਼ਰੀ ਲੁਆਈ ਗਈ | ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ਰਧਾ ਨਾਲ ਮਨਾਇਆ ਦਸਵੀਂ ਦਾ ਦਿਹਾੜਾ

ਐੱਸ. ਏ. ਐੱਸ. ਨਗਰ, 31 ਜਨਵਰੀ (ਕੇ. ਐੱਸ. ਰਾਣਾ)-ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦਿਹਾੜੇ ਦੀ ਖੁਸ਼ੀ 'ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX