ਤਾਜਾ ਖ਼ਬਰਾਂ


ਮੱਧ ਪ੍ਰਦੇਸ਼: ਹਵਾਈ ਸੈਨਾ ਦੇ ਅਪਾਚੇ ਹੈਲੀਕਾਪਟ ਦੀ ਐਮਰਜੈਂਸੀ ਲੈਂਡਿੰਗ
. . .  5 minutes ago
ਭੋਪਾਲ, 29 ਮਈ- ਮੱਧ ਪ੍ਰਦੇਸ਼ ਦੇ ਭਿਡ ਵਿਚ ਹਵਾਈ ਸੈਨਾ ਦੇ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ। ਜਾਣਕਾਰੀ ਅਨੁਸਾਰ....
ਪੰਜਾਬ ਪੁਲਿਸ ਵਲੋਂ 3 ਪੈਕਟ ਹੈਰੋਇਨ ਬਰਾਮਦ
. . .  13 minutes ago
ਖਾਲੜਾ, 29 ਮਈ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੇ ਸਰਹੱਦੀ ਪਿੰਡ ਡੱਲ ਦੇ ਖ਼ੇਤਾਂ ਵਿਚੋ ਪੰਜਾਬ ਪੁਲਿਸ ਵਲੋਂ....
2000 ਰੁਪਏ ਦੇ ਨੋਟਾਂ ਸੰਬੰਧੀ ਦਿੱਲੀ ਹਾਈ ਕੋਰਟ ਵਿਚ ਦਾਇਰ ਜਨਹਿੱਤ ਪਟੀਸ਼ਨ ਹੋਈ ਰੱਦ
. . .  45 minutes ago
ਨਵੀਂ ਦਿੱਲੀ, 29 ਮਈ- ਦਿੱਲੀ ਹਾਈ ਕੋਰਟ ਨੇ ਭਾਰਤੀ ਰਿਜ਼ਰਵ ਬੈਂਕ ਅਤੇ ਸਟੇਟ ਬੈਂਕ ਆਫ਼ ਇੰਡੀਆ ਦੀਆਂ ਨੋਟੀਫ਼ਿਕੇਸ਼ਨਾਂ ਨੂੰ ਚੁਣੌਤੀ....
ਚੱਲਦੀ ਰੇਲਗੱਡੀ ’ਚੋਂ ਡਿੱਗਿਆਂ ਵਿਅਕਤੀ
. . .  about 1 hour ago
ਗੁਰੂਹਰਸਹਾਏ, 29 ਮਈ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਤੋਂ ਹਰ ਦਿਨ ਸਵੇਰੇ 8:30 ਵਜੇ ਦੇ ਕਰੀਬ ਚੱਲ ਕੇ ਫ਼ਾਜ਼ਿਲਕਾ ਨੂੰ ਜਾਂਦੀ ਡੀ. ਐਮ. ਯੂ. ਪੈਸੇਂਜਰ ਗੱਡੀ ਵਿਚੋਂ ਅੱਜ ਇਕ ਵਿਅਕਤੀ ਦੇ ਚੱਲਦੀ ਗੱਡੀ ਤੋਂ....
ਸਰਕਾਰ ਖ਼ਿਡਾਰੀਆਂ ਨਾਲ ਕਿਵੇਂ ਵਿਵਹਾਰ ਕਰ ਰਹੀ, ਇਹ ਪੂਰੀ ਦੁਨੀਆ ਦੇ ਸਾਹਮਣੇ ਹੈ- ਸਾਕਸ਼ੀ ਮਲਿਕ
. . .  about 1 hour ago
ਨਵੀਂ ਦਿੱਲੀ, 29 ਮਈ- ਭਾਰਤ ਦੀ ਓਲੰਪਿਕ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਜੰਤਰ-ਮੰਤਰ ’ਤੇ ਸ਼ਾਂਤਮਈ ਪ੍ਰਦਰਸ਼ਨ ਦੇ ਬਾਵਜੂਦ ਉਸ ’ਤੇ ਅਤੇ ਉਸ ਦੇ ਸਾਥੀ ਪਹਿਲਵਾਨਾਂ ਬਜਰੰਗ ਪੂਨੀਆ, ਵਿਨੇਸ਼ ਫੋਗਾਟ....
ਅੱਜ ਤੋਂ ਮਣੀਪੁਰ ਦਾ ਤਿੰਨ ਦਿਨਾਂ ਦੌਰਾ ਕਰਨਗੇ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 29 ਮਈ- ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਿੰਸਾ ਪ੍ਰਭਾਵਿਤ ਮਣੀਪੁਰ ਦਾ ਦੌਰਾ ਕਰਨਗੇ। ਗ੍ਰਹਿ ਮੰਤਰੀ ਨਸਲੀ ਟਕਰਾਅ ਦਾ ਹੱਲ ਕੱਢਣ ਲਈ ਤਿੰਨ ਦਿਨ ਸੂਬੇ....
ਤੁਰਕੀ: ਏਰਦੋਗਨ ਮੁੜ ਬਣੇ ਰਾਸ਼ਟਰਪਤੀ, ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  about 1 hour ago
ਅੰਕਾਰਾ, 29 ਮਈ- ਤੁਰਕੀ ਦੇ ਮੌਜੂਦਾ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਆਪਣੇ ਦੇਸ਼ ਦੀਆਂ ਚੋਣਾਂ ਵਿਚ ਜਿੱਤ ਦਾ ਐਲਾਨ ਕਰਦਿਆਂ ਆਪਣੇ ਸ਼ਾਸਨ ਨੂੰ ਤੀਜੇ ਦਹਾਕੇ ਤੱਕ ਪਹੁੰਚਾ ਦਿੱਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ....
ਆਸਾਮ: ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ
. . .  about 2 hours ago
ਦਿੱਸਪੁਰ, 29 ਮਈ- ਬੀਤੀ ਰਾਤ ਗੁਹਾਟੀ ਦੇ ਜਾਲੁਕਬਾੜੀ ਇਲਾਕੇ ’ਚ ਵਾਪਰੇ ਸੜਕ ਹਾਦਸੇ ’ਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ....
ਆਸਾਮ: 4.4 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੁਚਾਲ
. . .  about 2 hours ago
ਦਿੱਸਪੁਰ, 29 ਮਈ- ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8:03 ਵਜੇ ਆਸਾਮ ਦੇ....
ਇਸਰੋ ਨਿਗਰਾਨੀ ਅਤੇ ਨੈਵੀਗੇਸ਼ਨ ਲਈ ਅੱਜ ਲਾਂਚ ਕਰੇਗਾ ਐਨ.ਵੀ.ਐਸ-01 ਸੈਟੇਲਾਈਟ
. . .  about 3 hours ago
ਨਵੀਂ ਦਿੱਲੀ, 29 ਮਈ- ਭਾਰਤੀ ਪੁਲਾੜ ਖ਼ੋਜ ਸੰਗਠਨ (ਇਸਰੋ) ਅੱਜ ਨੇਵੀਗੇਸ਼ਨ ਸੈਟੇਲਾਈਟ ਐਨ.ਵੀ.ਐਸ-01 ਲਾਂਚ ਕਰੇਗਾ। ਇਸ ਉਪਗ੍ਰਹਿ ਦਾ ਉਦੇਸ਼ ਨਿਗਰਾਨੀ ਅਤੇ ਨੇਵੀਗੇਸ਼ਨ ਸਹਾਇਤਾ ਪ੍ਰਦਾਨ.....
ਪ੍ਰਧਾਨ ਮੰਤਰੀ ਅੱਜ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ
. . .  about 3 hours ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ-ਪੂਰਬ ਦੇ ਲੋਕਾਂ ਯਾਤਰਾ ਨੂੰ ਵਧੀਆ ਤੇ ਆਰਾਮਦਾਇਕ ਬਨਾਉਣ ਲਈ....
ਪੰਜਾਬ ਸਮੇਤ ਹੋਰ ਸੂਬਿਆਂ ਵਿਚ ਅੱਜ ਆ ਸਕਦੈ ਤੂਫ਼ਾਨ- ਮੌਸਮ ਵਿਭਾਗ
. . .  about 3 hours ago
ਨਵੀਂ ਦਿੱਲੀ, 29 ਮਈ- ਭਾਰਤ ਮੌਸਮ ਵਿਭਾਗ ਵਲੋਂ ਜਾਰੀ ਕੀਤੇ ਗਏ ਨਵੀਨਤਮ ਸੈਟੇਲਾਈਟ ਚਿੱਤਰ ਅਨੁਸਾਰ ਅਗਲੇ 3-4 ਘੰਟਿਆਂ ਦੌਰਾਨ....
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਮਾਘ ਸੰਮਤ 554

ਦਿੱਲੀ / ਹਰਿਆਣਾ

ਪੁਲਿਸ ਵਲੋਂ ਨੌਜਵਾਨ 'ਤੇ ਕਾਤਲਾਨਾ ਹਮਲਾ ਕਰਨ ਵਾਲੇ ਮੁਲਜ਼ਮ ਗਿ੍ਫ਼ਤਾਰ ਨਾ ਕੀਤੇ ਜਾਣ ਦੇ ਰੋਸ ਵਜੋਂ ਸਿਰਸਾ ਸ਼ਹਿਰ ਰਿਹਾ ਬੰਦ

ਸਿਰਸਾ, 31 ਜਨਵਰੀ (ਭੁਪਿੰਦਰ ਪੰਨੀਵਾਲੀਆ) - ਬੀਤੇ ਦਿਨੀਂ ਇਕ ਨÏਜਵਾਨ ਨੂੰ ਗੋਲੀਆਂ ਮਾਰਨ ਵਾਲੇ ਮੁਲਜ਼ਮਾਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਨਾ ਕੀਤੇ ਜਾਣ ਦੇ ਰੋਸ ਵਜੋਂ ਸਿਰਸਾ ਸ਼ਹਿਰ ਦੇ ਬਾਜਾਰ ਚਾਰ ਘੰਟੇ ਬੰਦ ਰਹੇ¢ ਸਰਵ ਸਮਾਜ ਦੇ ਬੈਨਰ ਹੇਠ ਲੋਕਾਂ ਨੇ ਸ਼ਹਿਰ ਵਿੱਚ ਰੋਹ ਭਰਿਆ ਪ੍ਰਦਰਸ਼ਨ ਕੀਤਾ ਤੇ ਮੁਲਜ਼ਮਾਂ ਨੂੰ ਜਲਦ ਗਿ੍ਫ਼ਤਾਰ ਕੀਤੇ ਜਾਣ ਦੀ ਮੰਗ ਕੀਤੀ¢ ਪੁਲਿਸ ਵਲੋਂ ਮੁਲਜ਼ਮਾਂ ਨੂੰ ਜਲਦ ਗਿ੍ਫ਼ਤਾਰ ਕੀਤੇ ਜਾਣ ਦੇ ਦਿੱਤੇ ਗਏ ਭਰੋਸੇ ਮਗਰੋਂ ਬਾਜ਼ਾਰ ਖੁੱਲੇ੍ਹ¢ ਚੇਤੇ ਰਹੇ ਕਿ ਬੀਤੀ 25 ਜਨਵਰੀ ਨੂੰ ਅਣਪਛਾਤੇ ਕੁੱਝ ਨÏਜਵਾਨਾਂ ਨੇ ਮਹਿੰਦਰ ਨਾਂ ਦੇ ਨÏਜਵਾਨ ਤੇ ਉਸ ਦੇ ਇਕ ਹੋਰ ਸਾਥੀ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਦੋਵੇਂ ਨੌਜਵਾਨ ਜ਼ਖ਼ਮੀ ਹੋ ਗਏ¢ ਮਹਿੰਦਰ ਦੀ ਸਥਿਤੀ ਜ਼ਿਆਦਾ ਗੰਭੀਰ ਹੋਣ ਕਾਰਨ ਪਹਿਲਾਂ ਉਸ ਨੂੰ ਸਿਰਸਾ ਦੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ਸਥਿਤੀ ਨੂੰ ਵੇਖਦੇ ਹੋਏ ਹਿਸਾਰ ਰੈਫ਼ਰ ਕਰ ਦਿੱਤਾ ਗਿਆ ਜਿੱਥੇ ਹਾਲੇ ਉਸ ਦੀ ਸਥਿਤੀ ਸਥਿਰ ਦੱਸੀ ਗਈ ਹੈ¢ ਪੀੜਤ ਧਿਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਅਮਨ ਖਲਨਾਇਕ ਤੇ ਉਸ ਦੇ ਸਾਥੀਆਂ ਦੇ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 307 ਤੇ ਅਸਲਾ ਐਕਟ ਦੇ ਤਹਿਤ ਕੇਸ ਦਰਜ ਕੀਤਾ ਸੀ¢ ਇਸ ਮਾਮਲੇ ਵਿੱਚ ਹਾਲੇ ਤੱਕ ਪੁਲਿਸ ਕਿਸੇ ਮੁਲਜ਼ਮ ਨੂੰ ਗਿ੍ਫ਼ਤਾਰ ਨਹੀਂ ਕਰ ਸਕੀ ਜਿਸ ਕਾਰਨ ਪੀੜਤ ਪਰਿਵਾਰ ਤੇ ਹੋਰ ਲੋਕਾਂ 'ਚ ਪੁਲਿਸ ਪ੍ਰਤੀ ਭਾਰੀ ਰੋਹ ਪੈਦਾ ਹੋ ਗਿਆ¢ ਬੀਤੇ ਦਿਨੀਂ ਵੱਖ-ਵੱਖ ਸਮਾਜ ਦੇ ਲੋਕਾਂ ਤੇ ਵਪਾਰੀਆਂ, ਦੁਕਾਨਦਾਰਾਂ ਨੇ ਇਕੱਠ¢ ਹੋ ਕੇ ਪੁਲਿਸ ਖ਼ਿਲਾਫ਼ ਨਾ ਸਿਰਫ਼ ਨਾਅਰੇਬਾਜ਼ੀ ਕੀਤੀ ਬਲਕਿ ਕੁੱਝ ਸਮੇਂ ਲਈ ਰੋਡ ਜਾਮ ਕਰਕੇ ਪੁਲਿਸ ਨੂੰ ਚਿਤਾਵਨੀ ਦਿੱਤੀ ਕਿ ਸੋਮਵਾਰ ਤੱਕ ਜੇ ਪੁਲਿਸ ਨੇ ਮੁਲਜ਼ਮਾਂ ਨੂੰ ਗਿ੍ਫ਼ਤਾਰ ਨਾ ਕੀਤਾ ਤਾਂ ਮੰਗਲਵਾਰ ਨੂੰ ਸਿਰਸਾ ਸ਼ਹਿਰ ਬੰਦ ਕੀਤਾ ਜਾਵੇਗਾ¢ ਪੀੜਤ ਧਿਰ ਤੇ ਦੁਕਾਨਦਾਰ, ਵਪਾਰੀ ਤੇ ਕੁੱਝ ਰਾਜਸੀ ਆਗੂ ਅੱਜ ਸਵੇਰੇ ਇਕੱਠੇ ਹੋਏ ਤੇ ਪੁਲਿਸ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਬਾਜ਼ਾਰਾਂ 'ਚ ਆਏ ਦੇ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਕਰਨ ਦੀ ਅਪੀਲ ਕੀਤੀ ਜਿਸ ਮਗਰੋਂ ਕੁਝ ਸਮੇਂ ਲਈ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ¢ ਇਸ ਦÏਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ¢ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਨ ਲਈ ਡੀਐਸਪੀ ਸਾਧੂ ਰਾਮ ਤੇ ਸਿਟੀ ਐਸ.ਐਚ.ਓ. ਅਮਿਤ ਬੈਨੀਵਾਲ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਦਿਆਂ ਭਰੋਸਾ ਦਿਵਾਇਆ ਕਿ ਪੁਲਿਸ ਦੀਆਂ ਕਈ ਟੀਮਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ ਲਈ ਉਨ੍ਹਾਂ ਦੇ ਟਿਕਾਣਿਆਂ 'ਤੇ ਛਾਪੇ ਮਾਰ ਰਹੀਆਂ ਹਨ ਤੇ ਪੁਲਿਸ ਜਲਦ ਹੀ ਉਨ੍ਹਾਂ ਨੂੰ ਕਾਬੂ ਕਰ ਲਵੇਗੀ¢ ਪੁਲਿਸ ਅਧਿਕਾਰੀਆਂ ਵੱਲੋਂ ਦਿੱਤੇ ਗਏ ਭਰੋਸੇ ਮਗਰੋਂ ਪ੍ਰਦਰਸ਼ਨਕਾਰੀ ਸ਼ਾਂਤ ਹੋਏ ਜਿਸ ਮਗਰੋਂ ਬਾਜ਼ਾਰ ਖੁੱਲ੍ਹ ਗਏ¢ ਇਸ ਮÏਕੇ 'ਤੇ ਵੱਡੀ ਗਿਣਤੀ 'ਚ ਲੋਕ ਮÏਜੂਦ ਸਨ ¢

ਪੇਂਡੂ ਖੇਡ ਮੁਕਾਬਲਿਆਂ ਤੋਂ ਛੁਪੀ ਪ੍ਰਤਿਭਾ ਸਾਹਮਣੇ ਆਉਂਦੀ ਹੈ - ਐਸ.ਡੀ.ਐਮ. ਰਾਜੇਸ਼ ਕੁਮਾਰ

ਫ਼ਤਿਹਾਬਾਦ, 31 ਜਨਵਰੀ (ਹਰਬੰਸ ਸਿੰਘ ਮੰਡੇਰ) - ਪਿੰਡ ਭੋਡੀਆ ਖੇੜਾ ਦੇ ਸਰਕਾਰੀ ਹਾਈ ਸਕੂਲ ਦੇ ਖੇਡ ਗਰਾਊਾਡ ਵਿੱਚ ਕੁਸ਼ਤੀ ਦੰਗਲ ਖੇਡਾਂ ਕਰਵਾਈਆਂ ਗਈਆਂ | ਇਸ ਮੁਕਾਬਲੇ ਵਿੱਚ ਪੁਰਸ਼ਾਂ ਅਤੇ ਔਰਤਾਂ ਦੇ ਵੱਖ-ਵੱਖ ਭਾਰ ਵਰਗਾਂ ਵਿੱਚ ਕੁਸ਼ਤੀ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਕੁਸ਼ਟ ਰੋਗ ਨਾ ਤਾਂ ਛੂਤ ਦੀ ਬਿਮਾਰੀ ਹੈ ਅਤੇ ਨਾ ਹੀ ਸਰਾਪ - ਸਿਵਲ ਸਰਜਨ

ਫ਼ਤਿਹਾਬਾਦ, 31 ਜਨਵਰੀ (ਹਰਬੰਸ ਸਿੰਘ ਮੰਡੇਰ) - ਜ਼ਿਲ੍ਹਾ ਕੁਸ਼ਟ ਰੋਗ ਰੋਕਥਾਮ ਕਮੇਟੀ ਵੱਲੋਂ ਸਪਾਰਸ ਕੁਸ਼ਟ ਰੋਗ ਜਾਗਰੂਕਤਾ ਮੁਹਿੰਮ ਚਲਾਈ ਗਈ, ਜਿਸ ਦਾ ਉਦਘਾਟਨ ਸਿਵਲ ਸਰਜਨ ਡਾ: ਸਪਨਾ ਗਹਿਲਾਵਤ ਨੇ ਕੀਤਾ | ਇਸ ਦੌਰਾਨ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ...

ਪੂਰੀ ਖ਼ਬਰ »

ਗਊਆਂ ਦੀ ਮੌਤ ਲਈ ਹਰਿਆਣਾ ਦੇ ਮੁੱਖ ਮੰਤਰੀ, ਹਰਿਆਣਾ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਤੇ ਕਰਨਾਲ ਨਗਰ ਨਿਗਮ ਦੇ ਕਮਿਸ਼ਨਰ ਜ਼ਿੰਮੇਵਾਰ - ਤਰਲੋਚਨ ਸਿੰਘ

ਕਰਨਾਲ, 31 ਜਨਵਰੀ (ਗੁਰਮੀਤ ਸਿੰਘ ਸੱਗੂ) - ਕਰਨਾਲ ਕਾਂਗਰਸ ਦੇ ਕਨਵੀਨਰ ਤਰਲੋਚਨ ਸਿੰਘ ਨੇ ਫੂਸਗੜ੍ਹ ਗਊਸ਼ਾਲਾ ਵਿਖੇ 50 ਗਊਆਂ ਦੀ ਮੌਤ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਹਰਿਆਣਾ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਤੇ ਕਰਨਾਲ ਨਗਰ ਨਿਗਮ ਦੇ ਕਮਿਸ਼ਨਰ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਰਾਕੇਸ਼ ਕੁਮਾਰ ਨੂੰ ਸੇਵਾ ਮੁਕਤੀ 'ਤੇ ਵਿਦਾਇਗੀ

ਰਤੀਆ, 31 ਜਨਵਰੀ (ਬੇਅੰਤ ਕੌਰ ਮੰਡੇਰ) - ਨਾਇਬ ਤਹਿਸੀਲਦਾਰ ਰਾਕੇਸ਼ ਕੁਮਾਰ ਕਰੀਬ 28 ਸਾਲ ਦੀ ਸਫਲ ਸਰਕਾਰੀ ਨੌਕਰੀ ਤੋਂ ਬਾਅਦ ਸੇਵਾਮੁਕਤ ਹੋ ਗਏ | ਉਨ੍ਹਾਂ ਦੀ ਸੇਵਾਮੁਕਤੀ ਮੌਕੇ ਉਨ੍ਹਾਂ ਨੂੰ ਵਿਦਾਇਗੀ ਦੇਣ ਲਈ ਵਿਭਾਗ ਦੇ ਕਰਮਚਾਰੀਆਂ ਵਲੋਂ ਵਿਦਾਇਗੀ ਪਾਰਟੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਕੰਵਲਜੀਤ ਕੌਰ ਗੁਮਥਲਾ ਦਾ ਕੌਂਸਲਰਾਂ ਅਤੇ ਭਾਜਪਾ ਵਰਕਰਾਂ ਨੇ ਕੀਤਾ ਸਨਮਾਨ

ਪਿਹੋਵਾ, 31 ਜਨਵਰੀ (ਗੁਰਪ੍ਰੀਤ ਸਿੰਘ ਰਾਮਗੜ੍ਹੀਆ) - ਨਵਨਿਯੁਕਤ ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਕੰਵਲਜੀਤ ਕੌਰ ਗੁਮਥਲਾ ਨੇ ਕਿਹਾ ਕਿ ਸਾਰਿਆਂ ਨੂੰ ਨਾਲ ਲੈ ਕੇ ਚੱਲਣਾ ਉਨ੍ਹਾਂ ਦੀ ਪਹਿਲ ਹੋਵੇਗੀ | ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਸਰਕਾਰ ਦੇ ਮੁੱਖ ਏਜੰਡੇ 'ਚ ...

ਪੂਰੀ ਖ਼ਬਰ »

ਸਰਵ ਕਰਮਚਾਰੀ ਸੰਘ ਨੇ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸਿਰਸਾ, 31 ਜਨਵਰੀ (ਭੁਪਿੰਦਰ ਪੰਨੀਵਾਲੀਆ) - ਸਰਵ ਕਰਮਚਾਰੀ ਸੰਘ ਨਾਲ ਜੁੜੇ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਮਿੰਨੀ ਸਕੱਤਰੇਤ ਦੇ ਬਾਹਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ¢ ਪ੍ਰਦਰਸ਼ਨਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ...

ਪੂਰੀ ਖ਼ਬਰ »

ਪੱਕੇ ਮੋਰਚੇ 'ਤੇ ਹੋਣ ਵਾਲੀ ਕਿਸਾਨ ਮਹਾਂ ਪੰਚਾਇਤ ਨੂੰ ਸਫਲ ਬਣਾਉਣ ਲਈ ਕਿਸਾਨਾਂ ਨੇ ਤਿਆਰੀ ਖਿੱਚੀ

ਸਿਰਸਾ, 31 ਜਨਵਰੀ (ਭੁਪਿੰਦਰ ਪੰਨੀਵਾਲੀਆ) - ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਵਲੋਂ ਦਿੱਲੀ ਬਾਰਡਰਾਂ ਦੀ ਤਰਜ਼ 'ਤੇ ਟਰੈਕਟਰ ਟਰਾਲੀਆਂ ਨਾਲ ਲਾਇਆ ਗਿਆ ਪੱਕਾ ਮੋਰਚਾ ਠੰਡ ਤੇ ਮੀਂਹ ਵਿੱਚ ਵੀ ਜਾਰੀ ਹੈ¢ ਕਿਸਾਨ ਆਗੂਆਂ ਨੇ ਹੁਣ ਪੱਕੇ ...

ਪੂਰੀ ਖ਼ਬਰ »

ਰੇਨਬੋ ਸਕੂਲ 'ਚ ਕਲਾ ਮੁਕਾਬਲਾ ਕਰਵਾਇਆ

ਨਵੀਂ ਦਿੱਲੀ, 31 ਜਨਵਰੀ (ਬਲਵਿੰਦਰ ਸਿੰਘ ਸੋਢੀ)-ਰੇਨਬੋ ਸੀਨੀਅਰ ਸੈਕੰਡਰੀ ਸਕੂਲ ਜਨਕਪੁਰੀ ਸੀ-3, ਨਵੀਂ ਦਿੱਲੀ ਵਿਖੇ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰੀਖਿਆ ਦੇ ਪ੍ਰਤੀ ਚਰਚਾ ਅਧੀਨ 'ਐਗਜ਼ਾਮ ਵਾਰੀਅਰਜ਼' ਵਿਸ਼ੇ 'ਤੇ ਆਧਾਰਿਤ ਕਲਾ ਮੁਕਾਬਲਾ ...

ਪੂਰੀ ਖ਼ਬਰ »

ਝਗੜੇ ਤੋਂ ਬਾਅਦ ਖੂਨੀ ਸੰਘਰਸ਼ ਹੋਣ 'ਤੇ 11 ਵਿਅਕਤੀ ਜ਼ਖ਼ਮੀ

ਨਵੀਂ ਦਿੱਲੀ, 31 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਰਾਏ ਕਾਲੇ ਖਾਂ ਦੇ ਇਲਾਕੇ ਵਿਚ ਦੋ ਨਾਬਾਲਗਾਂ ਦਾ ਆਪਸ 'ਚ ਪਹਿਲਾਂ ਝਗੜਾ ਹੋਇਆ ਅਤੇ ਬਾਅਦ ਵਿਚ ਹੋਏ ਝਗੜੇ ਨੇ ਖੂਨੀ ਸੰਘਰਸ਼ ਦਾ ਰੂਪ ਲੈ ਲਿਆ | ਲੜਾਈ ਵਿਚ ਇਕ ਪੱਖ ਦੇ ਵਿਅਕਤੀਆਂ ਨੇ ਦੂਸਰੇ ਪੱਖ ਦੇ ...

ਪੂਰੀ ਖ਼ਬਰ »

ਬਿਚਪੜੀ ਗਰੋਹ ਦਾ ਮੁਖੀਆ ਪੁਲਿਸ ਵਲੋਂ ਕਾਬੂ

ਨਵੀਂ ਦਿੱਲੀ, 31 ਜਨਵਰੀ (ਬਲਵਿੰਦਰ ਸਿੰਘ ਸੋਢੀ)-ਅਪਰਾਧ ਸ਼ਾਖਾ ਨੇ ਬਿਚਪੜੀ ਗਰੋਹ ਦੇ ਮੁਖੀ ਤਰੁਣ ਨੂੰ ਕਾਬੂ ਕੀਤਾ ਹੈ ਜੋ ਕਿ ਬਾਗਪਤ ਤੋਂ ਆ ਕੇ ਦਿੱਲੀ ਵਿਚ ਲੁੱਟ-ਮਾਰ ਕਰਦਾ ਸੀ | ਇਸ ਦੀ ਗਿ੍ਫ਼ਤਾਰੀ 'ਤੇ ਪੁਲਿਸ ਨੇ ਦੋ ਚੋਰੀ ਦੇ ਮਾਮਲੇ ਸੁਲਝਾਏ ਹਨ | ਇਸੇ ਗਰੋਹ ਦੇ ...

ਪੂਰੀ ਖ਼ਬਰ »

ਹੁਣ ਸਰਕਾਰੀ ਸਕੂਲਾਂ 'ਚ ਭੂਗੋਲ ਲੈਬ ਹੋਣਗੀਆਂ ਆਧੁਨਿਕ

ਨਵੀਂ ਦਿੱਲੀ, 31 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਰਕਾਰੀ ਸਕੂਲਾਂ ਵਿਚ ਭੁਗੋਲ ਦੀ ਲੈਬ ਦੀ ਸਥਿਤੀ ਸੁਧਾਰਨ ਲਈ ਪਿਛਲੇ ਸਮੇਂ ਤੋਂ ਯਤਨ ਕੀਤੇ ਜਾ ਰਹੇ ਹਨ | ਪਿਛਲੇ ਕਈ ਸਾਲਾਂ ਤੋਂ ਉਪਰੋਕਤ ਲੈਬਾਂ ਪੁਰਾਣੇ ਸੰਸਧਾਨਾਂ ਦੇ ਨਾਲ ਜੁੜੀਆਂ ਹੋਈਆਂ ਸਨ ਅਤੇ ...

ਪੂਰੀ ਖ਼ਬਰ »

ਅਧਿਆਪਕਾਂ ਦੀ ਫਿਨਲੈਂਡ ਜਾਣ ਦੀ ਫਾਈਲ ਪ੍ਰਤੀ ਸਿਸੋਦੀਆ ਨੇ ਲਿਖਿਆ ਮੁੜ ਪੱਤਰ

ਨਵੀਂ ਦਿੱਲੀ, 31 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਟਰੇਨਿੰਗ ਦੇ ਲਈ ਫਿਨਲੈਂਡ ਭੇਜਣ ਦਾ ਮਾਮਲਾ ਅਜੇ ਵੀ ਭਖ ਰਿਹਾ ਹੈ | ਦਿੱਲੀ ਸਰਕਾਰ ਅਧਿਆਪਕਾਂ ਨੂੰ ਫਿਨਲੈਂਡ ਭੇਜਣਾ ਚਾਹੁੰਦੀ ਹੈ, ਪ੍ਰੰਤੂ ਇਹ ਫਾਇਲ ਦਿੱਲੀ ਦੇ ਐਲ. ...

ਪੂਰੀ ਖ਼ਬਰ »

ਏਮਜ਼ ਹਸਪਤਾਲ ਨੇ ਕੈਂਸਰ ਦੇ ਮਰੀਜ਼ਾਂ ਲਈ ਐਪ ਤਿਆਰ ਕੀਤੀ

ਨਵੀਂ ਦਿੱਲੀ, 31 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਏਮਜ਼ ਹਸਪਤਾਲ ਵਿਚ ਕੈਂਸਰ ਦਾ ਇਲਾਜ ਕਰਾ ਰਹੇ ਮਰੀਜ਼ਾਂ ਲਈ ਇਕ ਐਪ ਤਿਆਰ ਕੀਤੀ ਹੈ ਅਤੇ ਰਜਿਸਟਰ ਮਰੀਜ਼ ਘਰ ਬੈਠੇ ਡਾਕਟਰ ਤੋਂ ਸਲਾਹ ਲੈ ਸਕਣਗੇ | 'ਪੈਲੀਏਟਿਵ ਕੇਅਰ' ਨਾਂਅ ਦੇ ਇਸ ਐਪ ਰਾਹੀਂ ਮਰੀਜ਼ਾਂ ਨੂੰ ...

ਪੂਰੀ ਖ਼ਬਰ »

ਸਾਬਕਾ ਕੌਂਸਲਰ ਨਿੰਮਾ, ਰਾਣਾ ਸਮੇਤ ਕਈ ਲੋਕ 'ਆਪ' 'ਚ ਸ਼ਾਮਿਲ

ਜਲੰਧਰ, 31 ਜਨਵਰੀ (ਸ਼ਿਵ)-ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਨਗਰ ਨਿਗਮਾਂ ਚੋਣਾਂ ਤੋਂ ਪਹਿਲਾਂ ਇਕ ਵਾਰ ਫਿਰ ਕਾਂਗਰਸ ਤੇ ਅਕਾਲੀ ਦਲ ਨੂੰ ਝਟਕਾ ਦਿੰਦੇ ਹੋਏ ਉਸ ਦੇ ਦੋ ਸਾਬਕਾ ਕੌਂਸਲਰਾਂ ਨੂੰ 'ਆਪ' ਵਿਚ ਸ਼ਾਮਿਲ ਕਰਵਾਇਆ ਹੈ | 'ਆਪ' 'ਚ ਸ਼ਾਮਿਲ ਹੋਣ ਵਾਲਿਆਂ ਵਿਚ ...

ਪੂਰੀ ਖ਼ਬਰ »

ਰਿਸ਼ਵਤ ਲੈਣ ਦੇ ਮਾਮਲੇ ਤਹਿਤ ਭਗੌੜਾ ਗਿਰਦਾਵਰ ਗਿ੍ਫ਼ਤਾਰ

ਜਲੰਧਰ, 31 ਜਨਵਰੀ (ਐੱਮ. ਐੱਸ. ਲੋਹੀਆ)-ਰਿਸ਼ਵਤ ਲੈਣ ਲਈ ਵਾਹੀਯੋਗ ਜ਼ਮੀਨ ਦੀ ਵੰਡ ਕਰਨ 'ਚ ਦੇਰੀ ਕਰਨ ਦੀ ਮਿਲੀ ਸ਼ਿਕਾਇਤ ਤਹਿਤ ਦਰਜ ਮਾਮਲੇ 'ਚ ਦੋ ਮਹੀਨਿਆਂ ਤੋਂ ਭਗੌੜੇ ਚੱਲ ਰਹੇ ਗਿਰਦਾਵਰ ਤੇਜਿੰਦਰ ਸਿੰਘ ਗੋਲਡੀ ਮਾਲ ਸਰਕਲ ਉੱਚੀ ਬੱਸੀ, ਦਸੂਹਾ ਨੂੰ ਵਿਜੀਲੈਂਸ ...

ਪੂਰੀ ਖ਼ਬਰ »

ਕਾਰ 'ਚੋਂ 20 ਪੇਟੀਆਂ ਸ਼ਰਾਬ ਬਰਾਮਦ ਕਰ ਕੇ ਇਕ ਵਿਅਕਤੀ ਕੀਤਾ ਗਿ੍ਫ਼ਤਾਰ, ਦੋ ਦੀ ਭਾਲ ਜਾਰੀ

ਜਲੰਧਰ, 30 ਜਨਵਰੀ (ਐੱਮ. ਐੱਸ. ਲੋਹੀਆ)-ਕਾਰ 'ਚੋਂ 20 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਕਮਿਸ਼ਨਰੇਟ ਪੁਲਿਸ ਦੇ ਸੀ. ਆਈ. ਏ. ਸਟਾਫ਼ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ ਜਦ ਕਿ ਮੁਲਜ਼ਮ ਦੇ 2 ਹੋਰ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ | ਗਿ੍ਫ਼ਤਾਰ ਮੁਲਜ਼ਮ ਦੀ ...

ਪੂਰੀ ਖ਼ਬਰ »

ਪੀ. ਐਫ. ਦਫ਼ਤਰ 'ਨਿਧੀ ਆਪ ਕੇ ਨਿਕਟ 2.0' ਤਹਿਤ ਮੈਂਬਰਾਂ ਤੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਮੌਕੇ 'ਤੇ ਹੱਲ ਕੀਤੀਆਂ ਜਾਣਗੀਆਂ

ਜਲੰਧਰ, 31 ਜਨਵਰੀ (ਹਰਵਿੰਦਰ ਸਿੰਘ ਫੁੱਲ)-ਪੀ. ਐਫ਼. ਦਫ਼ਤਰ ਜਲੰਧਰ, ਕਿਰਤ ਤੇ ਰੁਜ਼ਗਾਰ ਮੰਤਰਾਲਾ, ਭਾਰਤ ਸਰਕਾਰ ਦਾ ਖੇਤਰੀ ਦਫ਼ਤਰ ਜਲੰਧਰ ਆਪਣੀਆਂ ਡਿਜੀਟਲ ਸੇਵਾਵਾਂ ਰਾਹੀਂ ਈ-ਗਵਰਨੈਂਸ ਵੱਲ ਤੇਜ਼ੀ ਨਾਲ ਵਧ ਰਿਹਾ ਹੈ ਤੇ ਆਪਣੇ ਮੈਂਬਰਾਂ ਨੂੰ ਬਿਹਤਰ ਸੇਵਾਵਾਂ ...

ਪੂਰੀ ਖ਼ਬਰ »

ਡੀ. ਸੀ. ਵਲੋਂ ਲੋਕਾਂ ਨੂੰ ਭਲਾਈ ਸਕੀਮਾਂ ਦਾ ਨਿਰਵਿਘਨ ਲਾਭ ਲੈਣ ਲਈ ਆਪਣੇ ਆਧਾਰ ਵੇਰਵੇ ਅੱਪਡੇਟ ਕਰਨ ਦੀ ਅਪੀਲ

ਜਲੰਧਰ, 31 ਜਨਵਰੀ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੇ ਪਿਛਲੇ ਅੱਠ ਤੋਂ ਦਸ ਸਾਲਾਂ ਦÏਰਾਨ 2015 ਤੋਂ ਪਹਿਲਾਂ ਆਧਾਰ ਕਾਰਡ ਨੂੰ ਅੱਪਡੇਟ ਨਹੀਂ ਕਰਵਾਇਆ ਤਾਂ ਆਪਣੇ ਆਧਾਰ ਵੇਰਵਿਆਂ ਨੂੰ ...

ਪੂਰੀ ਖ਼ਬਰ »

ਕਾਲਜ ਅਧਿਆਪਕਾਂ ਦੀ ਸੇਵਾ ਮੁਕਤੀ ਦੀ ਹੱਦ ਘਟਾਉਣਾ ਨਿੰਦਣਯੋਗ-ਡਾ. ਵਿਨੇ ਸੋਫਟ

ਜਲੰਧਰ, 31 ਜਨਵਰੀ (ਜਸਪਾਲ ਸਿੰਘ)-ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀ. ਸੀ. ਸੀ. ਟੀ. ਯੂ.) ਦੇ ਪ੍ਰਧਾਨ ਡਾ. ਵਿਨੇ ਸੋਫਟ ਨੇ ਰਾਜ ਦੇ ਗੈਰ ਸਰਕਾਰੀ ਕਾਲਜਾਂ 'ਚ ਕੰਮ ਕਰ ਰਹੇ ਅਧਿਆਪਕਾਂ ਦੀ ਸੇਵਾ ਮੁਕਤੀ ਦੀ ਉਮਰ 60 ਸਾਲ ਤੋਂ ਘਟਾ ਕੇ 58 ਸਾਲ ਕਰਨ ਦੀ ਨਿਖੇਧੀ ...

ਪੂਰੀ ਖ਼ਬਰ »

ਹੈਰੋਇਨ ਦੇ ਵੱਖ-ਵੱਖ ਕੇਸਾਂ 'ਚ ਦੋ ਦੋਸ਼ੀਆਂ ਨੂੰ 10-10 ਸਾਲ ਦੀ ਕੈਦ

ਜਲੰਧਰ, 30 ਜਨਵਰੀ (ਹਰਵਿੰਦਰ ਸਿੰਘ ਫੁੱਲ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕ੍ਰਿਸ਼ਨ ਕਾਂਤ ਜੈਨ ਦੀ ਅਦਾਲਤ ਨੇ ਹੈਰੋਇਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਜÏਨ ਵਿਲੀਅਮ ਵਾਸੀ ਨਾਈਜੀਰੀਆਂ ਹਾਲ ਵਾਸੀ ਦਿੱਲੀ ਤੇ ਵਿਕਟਰ ਐੱਡਮਾਏ ਡੇਵਿਡ ਵਾਸੀ ਨਾਈਜੀਰੀਆ ਹਾਲ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਓਠੀਆਂ, 31 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਦੇ ਪਿੰਡ ਛੀਨਾ ਕਰਮ ਸਿੰਘ ਵਿਖੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਵਿਖੇ ਅੱਜ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ | ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸ੍ਰੀ ਅਖੰਡ ...

ਪੂਰੀ ਖ਼ਬਰ »

ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ ਦੇ ਮਾਮਲੇ ਨੂੰ ਪੁਲਿਸ ਨੇ ਸੁਲਝਾਇਆ

ਸਠਿਆਲਾ, 31 ਜਨਵਰੀ (ਸਫਰੀ)-ਥਾਣਾ ਬਿਆਸ ਅਧੀਨ ਪੈਂਦੀ ਪੁਲਿਸ ਚੌਕੀ ਸਠਿਆਲਾ ਦੇ ਮੁਲਾਜ਼ਮਾਂ ਵਲੋਂ ਤਿੰਨ ਵਿਅਕਤੀਆਂ ਵਲੋਂ ਨੌਜਵਾਨ ਦੀ ਲਾਸ਼ ਨੂੰ ਖੁਰਦ ਬੁਰਦ ਕਰਨ 'ਤੇ ਪਰਚਾ ਦਰਜ ਕੀਤਾ ਗਿਆ ਹੈ | ਇਸ ਬਾਰੇ ਪੁਲਿਸ ਚੌਕੀ ਸਠਿਆਲਾ ਦੇ ਇੰਚਾਰਜ ਤੇਜਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸ਼ਹਿਰ 'ਚ ਟ੍ਰੈਫਿਕ ਸਮੱਸਿਆ ਬਣੀ ਗੰਭੀਰ, ਲੋਕ ਪ੍ਰੇਸ਼ਾਨ

ਤਰਨ ਤਾਰਨ, 31 ਜਨਵਰੀ (ਇਕਬਾਲ ਸਿੰਘ ਸੋਢੀ)-ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਵਸਾਈ ਹੋਈ ਪਵਿੱਤਰ ਨਗਰੀ ਤਰਨ ਤਾਰਨ 'ਚ ਟ੍ਰੈਫਿਕ ਸਮੱਸਿਆ ਦਿਨੋਂ ਦਿਨ ਗੰਭੀਰ ਹੁੰਦੀ ਜਾ ਰਹੀ ਹੈ ਅਤੇ ਸੜਕਾਂ 'ਤੇ ਵਾਹਨਾਂ ਦਾ ਜਾਮ ਲੱਗ ਜਾਂਦੇ ਹਨ ਜੋ ਕਿ ਕਈ-ਕਈ ਚਿਰ ਲੱਗੇ ਰਹਿੰਦੇ ਹਨ, ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਤਰਨ ਤਾਰਨ ਦੇ ਚੇਅਰਮੈਨ ਦੀ ਦੁਬਾਰਾ ਚੋਣ ਕੀਤੀ ਜਾਵੇ- ਬਲਾਕ ਪ੍ਰਧਾਨ ਜੰਗਸ਼ੇਰ ਸਿੰਘ ਟੋਨੀ

ਚੋਹਲਾ ਸਾਹਿਬ, 31 ਜਨਵਰੀ (ਬਲਵਿੰਦਰ ਸਿੰਘ) ਚੋਹਲਾ ਸਾਹਿਬ ਵਿਖੇ ਇਕ ਭਰਵੀਂ ਮੀਟਿੰਗ ਬਲਾਕ ਪ੍ਰਧਾਨ ਜੰਗਸ਼ੇਰ ਸਿੰਘ ਟੋਨੀ ਦੀ ਪ੍ਰਧਾਨਗੀ ਹੇਠ ਕੀਤੀ ਗਈ ਅਤੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਜੰਗਸ਼ੇਰ ਸਿੰਘ ਟੋਨੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ...

ਪੂਰੀ ਖ਼ਬਰ »

ਮੁੱਖ ਖੇਤੀਬਾੜੀ ਅਫਸਰ ਵਲੋਂ ਬਲਾਕ ਖੇਤੀਬਾੜੀ ਦਫ਼ਤਰ ਤਰਨ ਤਾਰਨ ਦੀ ਅਚਨਚੇਤ ਚੈਕਿੰਗ

ਤਰਨ ਤਾਰਨ, 31 ਜਨਵਰੀ (ਪਰਮਜੀਤ ਜੋਸ਼ੀ)¸ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰ ਸਿੰਘ ਨੇ ਬਲਾਕ ਖੇਤੀਬਾੜੀ ਦਫ਼ਤਰ ਤਰਨ ਤਾਰਨ ਦੀ ਅਚਨਚੇਤ ਚੈਕਿੰਗ ਕਰਦਿਆਂ ਖੇਤੀ ਪ੍ਰਗਤੀ ਸਕੀਮਾਂ ਦਾ ਰੀਵਿਊ ਕੀਤਾ | ਉਨ੍ਹਾਂ ਨੇ ਬਲਾਕ ਖ਼ੇਤੀਬਾੜੀ ਦਫ਼ਤਰ ਤਰਨ ਤਾਰਨ ਦੇ ਸਮੂਹ ...

ਪੂਰੀ ਖ਼ਬਰ »

4 ਮਹੀਨੇ ਪਹਿਲਾਂ ਪਰਚਾ ਦਰਜ ਹੋਣ ਦੇ ਬਾਵਜੂਦ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ ਦੇ ਲਗਾਏ ਦੋਸ਼

ਚੋਗਾਵਾਂ, 31 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਸਰਹੱਦੀ ਪਿੰਡ ਮੁੱਧ ਖੋਖਰ ਵਿਖੇ 4 ਮਹੀਨੇ ਪਹਿਲਾਂ ਇਕ ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਤੇ ਪੁਲਿਸ ਵਲੋਂ ਦੋਸ਼ੀਆਂ ਖਿਲਾਫ਼ ਪਰਚਾ ਦਰਜ ਕਰਨ ਦੇ ਬਾਵਜੂਦ ਵੀ ਗਿ੍ਫਤਾਰ ਨਾ ਕਰਨ ਤੇ ਗ਼ਰੀਬ ਪਰਿਵਾਰ ਵਲੋਂ ਗਿਆਨ ...

ਪੂਰੀ ਖ਼ਬਰ »

5 ਕਿੱਲੋ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਨੂੰ ਅਦਾਲਤ ਨੇ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਅਜਨਾਲਾ, 31 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਬੀਤੇ ਕੱਲ੍ਹ ਕਾਊਾਟਰ ਇੰਟੈਲੀਜੈਂਸ ਅੰਮਿ੍ਤਸਰ ਦੀ ਟੀਮ ਵਲੋਂ 5 ਕਿਲੋ ਹੈਰੋਇਨ ਤੇ 12.15 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਨੂੰ ਅਦਾਲਤ ਵਲੋਂ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ਇਸ ਸਬੰਧੀ ਕਾਊਾਟਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਦਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ

ਚੋਗਾਵਾਂ, 31 ਜਨਵਰੀ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਵਣੀਏਕੇ ਵਿਖੇ ਭਾਜਪਾ ਪਾਰਟੀ ਨੂੰ ਉਸ ਵੇਲੇ ਤਕੜਾ ਹੁੰਗਾਰਾ ਮਿਲਿਆ ਜਦੋਂ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਪ੍ਰਧਾਨ ਮਨਜੀਤ ਸਿੰਘ ਮੰਨਾ ਦੀ ਪ੍ਰੇਰਨਾ ਸਦਕਾ ...

ਪੂਰੀ ਖ਼ਬਰ »

ਪੈਕਸ ਕਰਮਚਾਰੀ 11 ਨੂੰ ਰੇਵਾੜੀ 'ਚ ਸਹਿਕਾਰੀ ਦਿਵਸ 'ਤੇ ਕਰਨਗੇ ਜ਼ੋਰਦਾਰ ਪ੍ਰਦਰਸ਼ਨ

ਕਾਲਾਂਵਾਲੀ/ਸਿਰਸਾ, 31 ਜਨਵਰੀ (ਭੁਪਿੰਦਰ ਪੰਨੀਵਾਲੀਆ) - ਸਰਵ ਕਰਮਚਾਰੀ ਯੂਨੀਅਨ ਅਤੇ ਸੂਬਾ ਪ੍ਰਧਾਨ ਭਗਵੰਤ ਸ਼ਰਮਾ ਦੇ ਸੱਦੇ 'ਤੇ ਸਿਰਸਾ ਜ਼ਿਲ੍ਹੇ ਦੇ ਪੈਕਸ ਪੰਜੂਆਣਾ, ਬਣਸੁਧਾਰ, ਕੁਰੰਗਾਵਾਲੀ, ਔਢਾਂ, ਰੋੜੀ ਤੇ ਬੜਾਗੁੜ੍ਹਾ ਪ੍ਰਾਇਮਰੀ ਐਗਰੀਕਲਚਰਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX