ਤਾਜਾ ਖ਼ਬਰਾਂ


2000 ਰੁਪਏ ਦੇ ਨੋਟਾਂ ਸੰਬੰਧੀ ਦਿੱਲੀ ਹਾਈ ਕੋਰਟ ਵਿਚ ਦਾਇਰ ਜਨਹਿੱਤ ਪਟੀਸ਼ਨ ਹੋਈ ਰੱਦ
. . .  26 minutes ago
ਨਵੀਂ ਦਿੱਲੀ, 29 ਮਈ- ਦਿੱਲੀ ਹਾਈ ਕੋਰਟ ਨੇ ਭਾਰਤੀ ਰਿਜ਼ਰਵ ਬੈਂਕ ਅਤੇ ਸਟੇਟ ਬੈਂਕ ਆਫ਼ ਇੰਡੀਆ ਦੀਆਂ ਨੋਟੀਫ਼ਿਕੇਸ਼ਨਾਂ ਨੂੰ ਚੁਣੌਤੀ....
ਚੱਲਦੀ ਰੇਲਗੱਡੀ ’ਚੋਂ ਡਿੱਗਿਆਂ ਵਿਅਕਤੀ
. . .  55 minutes ago
ਗੁਰੂਹਰਸਹਾਏ, 29 ਮਈ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਤੋਂ ਹਰ ਦਿਨ ਸਵੇਰੇ 8:30 ਵਜੇ ਦੇ ਕਰੀਬ ਚੱਲ ਕੇ ਫ਼ਾਜ਼ਿਲਕਾ ਨੂੰ ਜਾਂਦੀ ਡੀ. ਐਮ. ਯੂ. ਪੈਸੇਂਜਰ ਗੱਡੀ ਵਿਚੋਂ ਅੱਜ ਇਕ ਵਿਅਕਤੀ ਦੇ ਚੱਲਦੀ ਗੱਡੀ ਤੋਂ....
ਸਰਕਾਰ ਖ਼ਿਡਾਰੀਆਂ ਨਾਲ ਕਿਵੇਂ ਵਿਵਹਾਰ ਕਰ ਰਹੀ, ਇਹ ਪੂਰੀ ਦੁਨੀਆ ਦੇ ਸਾਹਮਣੇ ਹੈ- ਸਾਕਸ਼ੀ ਮਲਿਕ
. . .  about 1 hour ago
ਨਵੀਂ ਦਿੱਲੀ, 29 ਮਈ- ਭਾਰਤ ਦੀ ਓਲੰਪਿਕ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਜੰਤਰ-ਮੰਤਰ ’ਤੇ ਸ਼ਾਂਤਮਈ ਪ੍ਰਦਰਸ਼ਨ ਦੇ ਬਾਵਜੂਦ ਉਸ ’ਤੇ ਅਤੇ ਉਸ ਦੇ ਸਾਥੀ ਪਹਿਲਵਾਨਾਂ ਬਜਰੰਗ ਪੂਨੀਆ, ਵਿਨੇਸ਼ ਫੋਗਾਟ....
ਅੱਜ ਤੋਂ ਮਣੀਪੁਰ ਦਾ ਤਿੰਨ ਦਿਨਾਂ ਦੌਰਾ ਕਰਨਗੇ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 29 ਮਈ- ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਿੰਸਾ ਪ੍ਰਭਾਵਿਤ ਮਣੀਪੁਰ ਦਾ ਦੌਰਾ ਕਰਨਗੇ। ਗ੍ਰਹਿ ਮੰਤਰੀ ਨਸਲੀ ਟਕਰਾਅ ਦਾ ਹੱਲ ਕੱਢਣ ਲਈ ਤਿੰਨ ਦਿਨ ਸੂਬੇ....
ਤੁਰਕੀ: ਏਰਦੋਗਨ ਮੁੜ ਬਣੇ ਰਾਸ਼ਟਰਪਤੀ, ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  about 1 hour ago
ਅੰਕਾਰਾ, 29 ਮਈ- ਤੁਰਕੀ ਦੇ ਮੌਜੂਦਾ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਆਪਣੇ ਦੇਸ਼ ਦੀਆਂ ਚੋਣਾਂ ਵਿਚ ਜਿੱਤ ਦਾ ਐਲਾਨ ਕਰਦਿਆਂ ਆਪਣੇ ਸ਼ਾਸਨ ਨੂੰ ਤੀਜੇ ਦਹਾਕੇ ਤੱਕ ਪਹੁੰਚਾ ਦਿੱਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ....
ਆਸਾਮ: ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ
. . .  about 2 hours ago
ਦਿੱਸਪੁਰ, 29 ਮਈ- ਬੀਤੀ ਰਾਤ ਗੁਹਾਟੀ ਦੇ ਜਾਲੁਕਬਾੜੀ ਇਲਾਕੇ ’ਚ ਵਾਪਰੇ ਸੜਕ ਹਾਦਸੇ ’ਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ....
ਆਸਾਮ: 4.4 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੁਚਾਲ
. . .  about 2 hours ago
ਦਿੱਸਪੁਰ, 29 ਮਈ- ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8:03 ਵਜੇ ਆਸਾਮ ਦੇ....
ਇਸਰੋ ਨਿਗਰਾਨੀ ਅਤੇ ਨੈਵੀਗੇਸ਼ਨ ਲਈ ਅੱਜ ਲਾਂਚ ਕਰੇਗਾ ਐਨ.ਵੀ.ਐਸ-01 ਸੈਟੇਲਾਈਟ
. . .  about 2 hours ago
ਨਵੀਂ ਦਿੱਲੀ, 29 ਮਈ- ਭਾਰਤੀ ਪੁਲਾੜ ਖ਼ੋਜ ਸੰਗਠਨ (ਇਸਰੋ) ਅੱਜ ਨੇਵੀਗੇਸ਼ਨ ਸੈਟੇਲਾਈਟ ਐਨ.ਵੀ.ਐਸ-01 ਲਾਂਚ ਕਰੇਗਾ। ਇਸ ਉਪਗ੍ਰਹਿ ਦਾ ਉਦੇਸ਼ ਨਿਗਰਾਨੀ ਅਤੇ ਨੇਵੀਗੇਸ਼ਨ ਸਹਾਇਤਾ ਪ੍ਰਦਾਨ.....
ਪ੍ਰਧਾਨ ਮੰਤਰੀ ਅੱਜ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ
. . .  about 2 hours ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ-ਪੂਰਬ ਦੇ ਲੋਕਾਂ ਯਾਤਰਾ ਨੂੰ ਵਧੀਆ ਤੇ ਆਰਾਮਦਾਇਕ ਬਨਾਉਣ ਲਈ....
ਪੰਜਾਬ ਸਮੇਤ ਹੋਰ ਸੂਬਿਆਂ ਵਿਚ ਅੱਜ ਆ ਸਕਦੈ ਤੂਫ਼ਾਨ- ਮੌਸਮ ਵਿਭਾਗ
. . .  about 3 hours ago
ਨਵੀਂ ਦਿੱਲੀ, 29 ਮਈ- ਭਾਰਤ ਮੌਸਮ ਵਿਭਾਗ ਵਲੋਂ ਜਾਰੀ ਕੀਤੇ ਗਏ ਨਵੀਨਤਮ ਸੈਟੇਲਾਈਟ ਚਿੱਤਰ ਅਨੁਸਾਰ ਅਗਲੇ 3-4 ਘੰਟਿਆਂ ਦੌਰਾਨ....
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 19 ਮਾਘ ਸੰਮਤ 554

ਮਾਨਸਾ

ਪਿੰਡ ਗੋਬਿੰਦਪੁਰਾ ਦੇ ਸਰਕਾਰੀ ਹਸਪਤਾਲ ਨੂੰ ਲੱਗਾ ਜਿੰਦਰਾ

ਬਰੇਟਾ, 31 ਜਨਵਰੀ (ਪਾਲ ਸਿੰਘ ਮੰਡੇਰ)- ਸੂਬੇ ਵਿਚ ਸਰਕਾਰੀ ਸਿਹਤ ਸਹੂਲਤਾਂ ਦਮ ਤੋੜ ਰਹੀਆਂ ਹਨ ਪਰ ਸਰਕਾਰ ਸਿਹਤ ਸਹੂਲਤਾਂ 'ਚ ਦਿੱਲੀ ਮਾਡਲ ਨੂੰ ਲੋਕਾਂ 'ਤੇ ਥੋਪ ਰਹੀ ਹੈ | ਨੇੜਲੇ ਪਿੰਡ ਗੋਬਿੰਦਪੁਰਾ ਜਿੱਥੇ ਫੋਕਲ ਪੁਆਇੰਟ ਹੋਣ ਕਾਰਨ ਪਿਛਲੇ ਲੰਮੇ ਸਮੇਂ ਤੋਂ ਸਰਕਾਰੀ ਹਸਪਤਾਲ ਚੱਲ ਰਿਹਾ ਸੀ ਪਰ ਪਿਛਲੇ 5 ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਬੰਦ ਕਰ ਕੇ ਤਾਲਾ ਜੜ ਦਿੱਤਾ ਹੈ, ਜਿਸ ਦੇ ਵਿਰੋਧ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਪਿੰਡ ਦਾ ਇਕੱਠ ਕਰ ਕੇ ਸਹਿਮਤੀ ਨਾਲ ਹਸਪਤਾਲ ਦੇ ਗੇਟ 'ਤੇ ਧਰਨਾ ਦਿੱਤਾ ਗਿਆ | ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਮੇਜਰ ਸਿੰਘ ਗੋਬਿੰਦਪੁਰਾ ਨੇ ਕਿਹਾ ਕਿ ਇਸ ਹਸਪਤਾਲ ਦੇ ਬੰਦ ਹੋਣ ਨਾਲ 6 ਪਿੰਡਾਂ ਦੀਆਂ ਸਿਹਤ ਸਹੂਲਤਾਂ ਪ੍ਰਭਾਵਿਤ ਹੋ ਰਹੀਆਂ ਹਨ | ਇਸ ਹਸਪਤਾਲ 'ਚ ਡਾਕਟਰ, ਫਾਰਮਾਸਿਸਟ ਅਤੇ ਦਰਜਾ ਚਾਰ ਮੁਲਾਜ਼ਮ ਨਿਯੁਕਤ ਹਨ, ਜਿਨ੍ਹਾਂ ਨੂੰ ਇੱਥੋਂ ਹਟਾ ਕੇ ਕਿਤੇ ਹੋਰ ਭੇਜ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਆਪਣੀ ਸ਼ੁਹਰਤ ਲਈ ਮੁਹੱਲਾ ਕਲੀਨਿਕ ਖੋਲ੍ਹ ਰਹੀ ਹੈ ਅਤੇ ਦੂਜੇ ਪਾਸੇ ਪਹਿਲਾਂ ਤੋਂ ਚੱਲ ਰਹੇ ਅਦਾਰੇ ਬੰਦ ਕਰ ਰਹੀ ਹੈ, ਜੋ ਅਤਿ ਨਿੰਦਣਯੋਗ ਹੈ | ਉਨ੍ਹਾਂ ਕਿਹਾ ਕਿ ਹਸਪਤਾਲ ਖੁਲ੍ਹਵਾਉਣ ਲਈ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਹਰਪਾਲ ਸਿੰਘ, ਦਾਰਾ ਸਿੰਘ, ਸੁਖਦੇਵ ਕੌਰ, ਗੁਰਮੇਲ ਕੌਰ, ਮਹਿੰਦਰ ਕੌਰ, ਬਲਦੇਵ ਸਿੰਘ, ਗੋਬਿੰਦ ਸਿੰਘ, ਰੂਪ ਸਿੰਘ ਹਾਜ਼ਰ ਸਨ | ਇਸ ਸਬੰਧੀ ਡਾ. ਗੁਰਚੇਤਨ ਪ੍ਰਕਾਸ਼ ਐਸ.ਐਮ.ਓ. ਬੁਢਲਾਡਾ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਫ਼ੋਨ ਚੁੱਕਣਾ ਮੁਨਾਸਬ ਨਹੀਂ ਸਮਝਿਆ |

ਸੁਖਵਿੰਦਰ ਕੌਰ ਸੁੱਖੀ ਆਸ਼ਾ ਵਰਕਰਜ਼ ਯੂਨੀਅਨ ਦੀ ਪ੍ਰਧਾਨ ਚੁਣੀ

ਮਾਨਸਾ, 31 ਜਨਵਰੀ (ਰਵੀ)- ਆਲ ਇੰਡੀਆ ਆਸ਼ਾ ਵਰਕਰਜ਼ ਫੈਸੀਲੀਟੇਟਰਜ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਹੋਈ | ਅਮਰਜੀਤ ਕੌਰ ਰਣ ਸਿੰਘ ਵਾਲਾ ਸੂਬਾ ਪ੍ਰਧਾਨ ਅਤੇ ਬਲਵੀਰ ਕੌਰ ਗਿੱਲ ਜਨਰਲ ਸਕੱਤਰ ਦੀ ਅਗਵਾਈ 'ਚ ਸਰਬਸੰਮਤੀ ਨਾਲ ਹੋਈ ਚੋਣ 'ਚ ਬਲਵਿੰਦਰ ਕੌਰ ...

ਪੂਰੀ ਖ਼ਬਰ »

ਮਾਨਸਾ ਕਲੱਬ ਵਿਖੇ ਬੈਡਮਿੰਟਨ ਮੁਕਾਬਲੇ ਕਰਵਾਏ

ਮਾਨਸਾ, 31 ਜਨਵਰੀ (ਰਵੀ)- ਸਥਾਨਕ ਮਾਨਸਾ ਕਲੱਬ ਵਿਖੇ ਬੈਡਮਿੰਟਨ ਮੁਕਾਬਲੇ ਕਰਵਾਏ ਗਏ | ਸਿੰਗਲ ਓਪਨ ਮੁਕਾਬਲਿਆਂ 'ਚ ਹਰਵਿੰਦਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਦਿਵੇਸ਼ ਨੇ ਦੂਜਾ ਸਥਾਨ ਮੱਲਿਆ | ਇਸੇ ਤਰ੍ਹਾਂ ਡਬਲ ਓਪਨ ਬੈਡਮਿੰਟਨ ਮੁਕਾਬਲਿਆਂ 'ਚ ਜਤਿੰਦਰ ...

ਪੂਰੀ ਖ਼ਬਰ »

ਵੱਖ-ਵੱਖ ਰੋਗਾਂ ਦੀ ਜਾਂਚ ਸੰਬੰਧੀ ਮੁਫ਼ਤ ਕੈਂਪ 5 ਫਰਵਰੀ ਨੂੰ

ਬੁਢਲਾਡਾ, 31 ਜਨਵਰੀ (ਰਾਹੀ)- ਭਾਰਤ ਵਿਕਾਸ ਪ੍ਰੀਸ਼ਦ ਬੁਢਲਾਡਾ ਵਲੋਂ 5 ਫਰਵਰੀ ਨੂੰ ਬੁਢਲਾਡਾ ਵਿਖੇ ਵੱਖ-ਵੱਖ ਬਿਮਾਰੀ ਦੀ ਮੁਫ਼ਤ ਡਾਕਟਰੀ ਜਾਂਚ ਸਬੰਧੀ ਕੈਂਪ ਲਗਾਇਆ ਜਾ ਰਿਹਾ ਹੈ | ਮੂਨ ਲਾਈਟ ਪਬਲਿਕ ਹਾਈ ਸਕੂਲ ਬੁਢਲਾਡਾ ਵਿਖੇ ਸਵੇਰੇ 10 ਤੋਂ ਦੁਪਹਿਰ 1 ਵਜੇ ਤੱਕ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਵਲੋਂ ਨਵੇਂ ਚੁਣੇ ਅਹੁਦੇਦਾਰਾਂ ਦਾ ਸਵਾਗਤ

ਮਾਨਸਾ, 31 ਜਨਵਰੀ (ਸ.ਰਿ.)- ਸਫ਼ਾਈ ਸੇਵਕ ਯੂਨੀਅਨ ਵਲੋਂ ਸਥਾਨਕ ਨਗਰ ਕੌਂਸਲ ਦਫ਼ਤਰ ਦੇ ਨਵ-ਨਿਯੁਕਤ ਪ੍ਰਧਾਨ ਵਿਜੈ ਕੁਮਾਰ ਸਿੰਗਲਾ, ਸੀਨੀਅਰ ਮੀਤ ਸੁਨੀਲ ਕੁਮਾਰ ਨੀਨੂ ਅਤੇ ਮੀਤ ਪ੍ਰਧਾਨ ਕਿ੍ਸ਼ਨ ਕੁਮਾਰ ਦਾ ਸਮੂਹ ਸਫ਼ਾਈ ਸੇਵਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਮਾਨਸਾ, 31 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਜ਼ਿਲ੍ਹੇ ਦੇ ਸਾਈਬਰ ਕੈਫੇ, ਐ ਸ.ਟੀ.ਡੀ. ਅਤੇ ਪੀ.ਸੀ.ਓ. ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨਾਂ ਪਹਿਚਾਣ ਪੱਤਰ ਦੇ ਸਾਈਬਰ ਕੈਫ਼ੇ, ਐ ...

ਪੂਰੀ ਖ਼ਬਰ »

ਪਰਿਆਸ ਵੈੱਲਫੇਅਰ ਚੈਰੀਟੇਬਲ ਟਰੱਸਟ ਸਰਦੂਲਗੜ੍ਹ ਦੀ ਸਾਲਾਨਾ ਚੋਣ ਹੋਈ

ਸਰਦੂਲਗੜ੍ਹ, 31 ਜਨਵਰੀ (ਜੀ. ਐਮ. ਅਰੋੜਾ)- ਸਥਾਨਕ ਪਰਿਆਸ ਵੈੱਲਫੇਅਰ ਚੈਰੀਟੇਬਲ ਟਰੱਸਟ ਦੀ ਮੀਟਿੰਗ ਪ੍ਰੇਮ ਕੁਮਾਰ ਗਰਗ ਦੀ ਪ੍ਰਧਾਨਗੀ ਹੇਠ ਹੋਈ | ਟਰੱਸਟ ਵਲੋਂ ਕੀਤੇ ਗਏ ਕੰਮਾਂ ਦਾ ਚਾਨਣਾ ਕਾਕਾ ਉੱਪਲ ਵਲੋਂ ਪਾਉਂਦਿਆਂ ਕਿਹਾ ਕਿ ਟਰੱਸਟ 3700 ਤੋਂ ਵੱਧ ਪਰਿਵਾਰਾਂ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਕੇ ਸੜਕੀ ਦੁਰਘਟਨਾਵਾਂ ਤੋਂ ਬਚਿਆ ਜਾ ਸਕਦੈ-ਡੀ.ਸੀ.

ਮਾਨਸਾ, 31 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸੜਕ ਸੁਰੱਖਿਆ ਬਾਰੇ ਹਰ ਨਾਗਰਿਕ ਨੂੰ ਜਾਣਕਾਰੀ ਹੋਣਾ ਬੇਹੱਦ ਜ਼ਰੂਰੀ ਹੈ | ਜਾਗਰੂਕਤਾ ਦੀ ਕਮੀ ਵੱਡੇ ਜਾਨੀ ਤੇ ਮਾਲੀ ਨੁਕਸਾਨ ਦਾ ਕਾਰਨ ਬਣ ਜਾਂਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਗਟਾਵਾ ਬਲਦੀਪ ਕੌਰ ਡਿਪਟੀ ...

ਪੂਰੀ ਖ਼ਬਰ »

ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਨੇ ਚੋਣ ਕੀਤੀ

ਮਾਨਸਾ, 31 ਜਨਵਰੀ (ਸ.ਰਿ.)- ਮੈਡੀਕਲ ਲੈਬਾਰਟਰੀ ਟੈਕਨੀਸ਼ੀਅਨ ਐਸੋਸੀਏਸ਼ਨ ਮਾਨਸਾ ਦੀ ਚੋਣ ਇੱਥੇ ਸੀਨੀਅਰ ਆਗੂ ਬਰਜਿੰਦਰ ਸਿੰਘ ਜੋਗਾ ਦੀ ਅਗਵਾਈ 'ਚ ਹੋਈ | ਸਰਬਸੰਮਤੀ ਨਾਲ ਅਵਤਾਰ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ, ਪ੍ਰਗਟ ਸਿੰਘ ਜਨਰਲ ਸਕੱਤਰ ਅਤੇ ਅਮਰਨਾਥ ਕੈਸ਼ੀਅਰ, ...

ਪੂਰੀ ਖ਼ਬਰ »

ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਨੇ ਵੀਡੀਓ ਕਾਨਫ਼ਰੰਸ ਰਾਹੀਂ ਏ.ਡੀ.ਆਰ. ਸੈਂਟਰ ਦਾ ਉਦਘਾਟਨ ਕੀਤਾ

ਮਾਨਸਾ, 31 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਹਾਲੀ ਦੇ ਯਤਨਾਂ ਸਦਕਾ ਸਥਾਨਕ ਏ.ਡੀ.ਆਰ. ਸੈਂਟਰ ਦਾ ਉਦਘਾਟਨ ਵੀਡੀਓ ਕਾਨਫ਼ਰੰਸ ਰਾਹੀਂ ਰਵੀ ਸ਼ੰਕਰ ਝਾਅ ਚੀਫ਼ ਜਸਟਿਸ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਮੁਲਾਜ਼ਮਾਂ ਦੇ ਮੋਬਾਈਲ ਭੱਤੇ ਦੀ ਜਬਰੀ ਕਟੌਤੀ ਖ਼ਿਲਾਫ਼ ਰੋਸ ਜ਼ਾਹਰ

ਸ੍ਰੀ ਮੁਕਤਸਰ ਸਾਹਿਬ, 31 ਜਨਵਰੀ (ਹਰਮਹਿੰਦਰ ਪਾਲ)-ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲਣ ਵਾਲੀ ਜਨਵਰੀ ਮਹੀਨੇ ਦੀ ਤਨਖ਼ਾਹ ਨਾਲ ਮੋਬਾਈਲ ਭੱਤਾ ਨਾ ਲਗਾਏ ਜਾਣ ਦਾ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਸਖ਼ਤ ਵਿਰੋਧ ਕਰਦਿਆਂ ਇਸ ਕਾਰਵਾਈ ਨੂੰ ਮੰਦਭਾਗਾ ਕਰਾਰ ...

ਪੂਰੀ ਖ਼ਬਰ »

ਚਾਹ ਬਣਾਉਣ ਦਾ ਅੱਡਾ ਚੁਕਵਾਉਣ ਦੇ ਰੋਸ ਵਜੋਂ ਨੌਜਵਾਨ ਬਿਜਲੀ ਟਾਵਰ 'ਤੇ ਚੜਿ੍ਹਆ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ

ਬਠਿੰਡਾ, 31 ਜਨਵਰੀ (ਵੀਰਪਾਲ ਸਿੰਘ)- ਚਾਹ ਦਾ ਅੱਡਾ ਚੁਕਵਾ ਕੇ ਰੁਜ਼ਗਾਰ ਨੂੰ ਬੰਦ ਕਰਵਾਉਣ ਦੇ ਰੋਸ ਵਜੋਂ ਇਕ ਨੌਜਵਾਨ ਬਿਜਲੀ ਦੀ ਚਾਲੂ ਸਪਲਾਈ ਦੌਰਾਨ 11 ਹਜ਼ਾਰ ਵੋਲਟੇਜ਼ ਟਾਵਰ 'ਤੇ ਚੜ੍ਹ ਗਿਆ | ਜਿਸ ਦੀ ਖ਼ਬਰ ਪ੍ਰਸਾਸ਼ਨ ਦੇ ਕੰਨੀ ਪੈਂਦਿਆਂ ਹੀ ਪ੍ਰਸਾਸ਼ਨ ਨੂੰ ...

ਪੂਰੀ ਖ਼ਬਰ »

ਬਠਿੰਡਾ ਪੁਲਿਸ ਨੇ ਚੋਰੀ ਅਤੇ ਗੁੰਮ ਹੋਏ ਮੋਬਾਈਲ ਫ਼ੋਨਾਂ ਨੂੰ ਟਰੇਸ ਕਰਕੇ ਲੱਭਣ ਬਾਅਦ ਕੀਤਾ ਮਾਲਕਾਂ ਹਵਾਲੇ

ਬਠਿੰਡਾ, 31 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ) ਬਠਿੰਡਾ 'ਚ ਵੱਖ-ਵੱਖ ਸਮਿਆਂ ਦੌਰਾਨ ਲੋਕਾਂ ਦੇ ਚੋਰੀ ਜਾਂ ਗੁੰਮ ਹੋਏ ਮੋਬਾਇਲ ਫੋਨਾਂ ਨੂੰ ਬਠਿੰਡਾ ਪੁਲਿਸ ਵਲੋਂ ਟਰੇਸ ਕਰਨ ਉਪਰੰਤ ਲੱਭਣ ਬਾਅਦ ਅੱਜ ਜ਼ਿਲ੍ਹਾ ਪੁਲਿਸ ਮੁੱਖੀ ਦੀ ਅਗਵਾਈ 'ਚ ਅਸਲ ਮਾਲਕਾਂ ਦੇ ਹਵਾਲੇ ...

ਪੂਰੀ ਖ਼ਬਰ »

2017 ਦੇ ਮੌੜ ਬੰਬ ਧਮਾਕੇ 'ਚ ਮਰਨ ਵਾਲਿਆਂ ਨੂੰ ਦਿੱਤੀ ਸ਼ਰਧਾਂਜਲੀ

ਮÏੜ ਮੰਡੀ, 31 ਜਨਵਰੀ (ਗੁਰਜੀਤ ਸਿੰਘ ਕਮਾਲੂ)-2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਮਿੰਦਰ ਸਿੰਘ ਜੱਸੀ ਦੇ ਚੋਣ ਜਲਸੇ ਦੌਰਾਨ ਹੋਏ ਬੰਬ ਧਮਾਕੇ 'ਚ ਪੰਜ ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਲੋਕ ਗੰਭੀਰ ਜ਼ਖ਼ਮੀ ਹੋ ਗਏ ਸਨ ¢ ...

ਪੂਰੀ ਖ਼ਬਰ »

ਕੁਸ਼ਟ ਰੋਗ ਜਾਗਰੂਕਤਾ ਦਿਵਸ ਤਹਿਤ ਲੋਕਾਂ ਨੂੰ ਦਿੱਤੀ ਜਾਣਕਾਰੀ

ਸੰਗਤ ਮੰਡੀ, 31 ਜਨਵਰੀ (ਅੰਮਿ੍ਤਪਾਲ ਸ਼ਰਮਾ)- ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪਾਮਿਲ ਬਾਂਸਲ ਦੀ ਅਗਵਾਈ ਹੇਠ ਬਲਾਕ ਸੰਗਤ ਦੇ ਵੱਖ-ਵੱਖ ਸਿਹਤ ਕੇਂਦਰਾਂ ਵਿਖੇ ਐਂਟੀ ਲੈਪਰੋਸੀ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ, ਬਠਿੰਡਾ ਵਿਖੇ“'ਬੇਸਿਕਸ ਆਫ਼ ਥੀਸਿਸ ਰਿਸਰਚ' 'ਤੇ ਵਰਕਸ਼ਾਪ

ਬਠਿੰਡਾ, 31 ਜਰਨਵਰੀ (ਅ.ਬ)- ਐਡਮਿਸ਼ਨ ਬੈਚ 2022 ਦੇ ਸਾਰੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਲਈ 30 ਤੋਂ 31 ਜਨਵਰੀ 2023 ਤੱਕ ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਐਂਡ ਰਿਸਰਚ, ਬਠਿੰਡਾ ਵਿਖੇ “'ਬੇਸਿਕਸ ਆਫ਼ ਥੀਸਿਸ ਰਿਸਰਚ”' ਵਿਸ਼ੇ 'ਤੇ ਦੋ-ਰੋਜ਼ਾ ਵਰਕਸ਼ਾਪ ਗਲਾਈ ਗਈ | ...

ਪੂਰੀ ਖ਼ਬਰ »

ਬੀ.ਐੱਡ.ਫਰੰਟ ਵਲੋਂ ਅਧਿਆਪਕਾਂ ਦਾ ਮੋਬਾਈਲ ਭੱਤਾ ਕੱਟਣ ਦੀ ਨਿਖੇਧੀ

ਮਾਨਸਾ, 31 ਜਨਵਰੀ (ਸਟਾਫ਼ ਰਿਪੋਰਟਰ)- ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕਾਂ ਨੂੰ ਜਨਵਰੀ ਦੀ ਤਨਖਾਹ ਨਾਲ ਮੋਬਾਈਲ ਭੱਤਾ ਨਾ ਦੇਣ ਦੇ ਜ਼ੁਬਾਨੀ ਹੁਕਮ ਜਾਰੀ ਕੀਤੇ ਹਨ, ਜਿਸ ਦਾ ਬੀ.ਐੱਡ. ਅਧਿਆਪਕ ਫਰੰਟ ਵਲੋਂ ਨਿਖੇਧੀ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਨਾਲ ਸੰਬੰਧਿਤ ਕਿਸਾਨ ਖੇਤੀਬਾੜੀ ਮਸ਼ੀਨਾਂ 'ਤੇ ਸਬਸਿਡੀ ਲੈਣ ਲਈ 8 ਤੱਕ ਕਰ ਸਕਦੇ ਹਨ ਅਪਲਾਈ

ਫ਼ਰੀਦਕੋਟ, 31 ਜਨਵਰੀ (ਸਰਬਜੀਤ ਸਿੰਘ)-ਪੰਜਾਬ ਰਾਜ ਵਿਚ ਖੇਤੀ ਰਹਿੰਦ-ਖੂੰਹਦ ਦੀ ਸੁਚੱਜੀ ਸੰਭਾਲ ਕਰਨ ਲਈ ਸਰਕਾਰ ਵਲੋਂ ਅਨੁਸੂਚਿਤ ਜਾਤੀ ਨਾਲ ਸਬੰਧਿਤ ਕਿਸਾਨਾਂ ਨੂੰ ਵੱਖ-ਵੱਖ ਖੇਤੀਬਾੜੀ ਮਸ਼ੀਨਾਂ 'ਤੇ ਸਬਸਿਡੀ ਮੁਹੱਈਆ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ | ...

ਪੂਰੀ ਖ਼ਬਰ »

ਸੰਘਣੀ ਧੁੰਦ ਕਾਰਨ ਕਾਰ ਚੌਕ 'ਚ ਵੱਜੀ

ਮਲੋਟ, 31 ਜਨਵਰੀ (ਪਾਟਿਲ)-ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਮਲੋਟ ਵਿਖੇ ਸੰਘਣੀ ਧੁੰਦ ਕਾਰਨ ਤੇ ਚੌਕ ਦਾ ਆਕਾਰ ਵੱਡਾ ਹੋਣ ਕਾਰਨ ਬਠਿੰਡਾ ਦੀ ਤਰਫ਼ੋਂ ਆ ਰਹੀ ਇਕ ਬਰਿਜਾ ਕਾਰ ਚੌਕ 'ਤੇ ਚੜ੍ਹ ਗਈ | ਇਸ ਦੌਰਾਨ ਵੱਡਾ ਨੁਕਸਾਨ ਹੋਣ ਤੋਂ ਬਚਾਅ ਰਿਹਾ, ਪਰ ਕਾਰ ਨੁਕਸਾਨੀ ਗਈ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX