ਜਲਾਲਾਬਾਦ, 1 ਫਰਵਰੀ (ਜਤਿੰਦਰ ਪਾਲ ਸਿੰਘ) - ਪਿੰਡ ਬੱਘੇ ਕੇ ਹਿਠਾੜ ਅਤੇ ਢਾਣੀ ਪੰਜਾਬ ਪੁਰਾ ਵਿਖੇ 309 ਏਕੜ ਜ਼ਮੀਨ 'ਤੇ ਕਬਜ਼ਾ ਧਾਰਕਾਂ ਵਲੋਂ ਸਰਕਾਰ ਵਲੋਂ ਚੱਲ ਰਿਹਾ ਸੰਘਰਸ਼ ਅੱਜ 37 ਦਿਨ 'ਚ ਸ਼ਾਮਿਲ ਹੋ ਗਿਆ¢ ਗੱਲਬਾਤ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਸਮੇਂ ਦੀ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਕਿਸਾਨਾਂ ਦੀ ਜ਼ਮੀਨ ਖੋਹਣਾ ਚਾਹੁੰਦੇ ਹਨ¢ ਲੋਕਾਂ ਨੂੰ ਘਰਾਂ ਤੋਂ ਬੇਘਰ ਅਤੇ ਲੋਕਾਂ ਦਾ ਰੋਜ਼ਗਾਰ ਖੋਹਣਾ ਚਾਹੁੰਦੀ ਹੈ¢ ਇਸ ਜ਼ਮੀਨ 'ਚ 2 ਪਿੰਡਾਂ ਦੇ ਲਗਪਗ 400 ਪਰਿਵਾਰ ਆਪਣਾ ਗੁਜ਼ਾਰਾ ਕਰ ਰਹੇ ਹਨ ਅਤੇ ਜੋ ਢਾਣੀ ਪੰਜਾਬਪੁਰਾ ਵਿਚ ਤਾਂ 250 ਪਰਿਵਾਰ ਆਪਣੀਆਂ ਜ਼ਮੀਨਾਂ ਵਿਚ ਆਪਣੀ ਰਹਾਇਸ਼ ਕਰ ਕੇ ਢਾਣੀਆਂ ਬਣਾ ਕੇ ਬੈਠੇ ਹਨ¢ ਇਹ ਜ਼ਮੀਨ ਭਾਰਤ-ਪਾਕਿਸਤਾਨ ਦੀ ਵੰਡ ਸਮੇਂ ਉੱਜੜ ਕੇ ਆਏ ਪਰਿਵਾਰ ਇਸ ਜਗ੍ਹਾ 'ਤੇ ਵਸੇ ਹਨ¢ ਪਿੰਡ ਵਾਸੀਆਂ ਨੂੰ ਇਹ ਜ਼ਮੀਨ ਨੂੰ ਉਪਜਾਊ ਕਰਨ ਲਈ ਕਾਫ਼ੀ ਲੰਬਾ ਸਮਾ ਲੱਗਿਆ ਹੈ¢ਇਹ ਜ਼ਮੀਨ ਵਿਚ ਟੋਏ ਟਿੱਬੇ ਸਨ¢ਇਸ ਦੇ ਮਾਲਕੀ ਹੱਕ ਲੈਣ ਲਈ ਇਹ ਧਰਨਾ ਲਗਾਤਾਰ ਅਣਮਿਥੇ ਸਮੇਂ ਲਈ ਪਿਛਲੇ 37ਵੇਂ ਦਿਨ ਵਿਚ ਦਾਖਲ ਹੋਇਆ ਹੈ¢ਸਰਕਾਰ ਵਲੋਂ ਗੱਲਬਾਤ ਨਾ ਕਰਨ ਅਤੇ ਕੋਈ ਸੁਣਵਾਈ ਨਾ ਕਰਨ ਦੇ ਕਾਰਨ ਜ਼ਮੀਨ ਬਚਾਓ ਸੰਘਰਸ਼ ਕਮੇਟੀ ਪਿੰਡ ਬੱਘੇ ਕੇ ਹਿਠਾੜ ਤੇ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ 13 ਫਰਵਰੀ ਫ਼ਿਰੋਜ਼ਪੁਰ-ਫ਼ਾਜ਼ਿਲਕਾ ਹਾਈਵੇ ਰੋਡ ਬੰਦ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਗਿਆ ਹੈ¢ ਅੱਜ ਧਰਨੇ ਵਿਚ ਕਾਮਰੇਡ ਸੁਰਿੰਦਰ ਢੰਡੀਆਂ ਕੁਲ ਹਿੰਦ ਕਿਸਾਨ ਸਭਾ, ਰੇਸ਼ਮ ਮਿੱਡਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਡਾ ਸੁਖਚੈਨ ਸਿੰਘ ਕਿਰਤੀ ਕਿਸਾਨ ਯੂਨੀਅਨ , ਸਤਪਾਲ ਸਿੰਘ ਭੋਡੀ ਪੁਰ ਅਤੇ ਸੰਘਰਸ਼ ਕਮੇਟੀ ਮੈਂਬਰ ਕਰਨੈਲ ਬੱਘੇ ਕੇ, ਸਟੇਜ ਸਕੱਤਰ ਵਰਿੰਦਰ ਸਿੰਘ, ਸੁਰਜੀਤ ਸਿੰਘ, ਮੰਗਤ ਸਿੰਘ, ਪ੍ਰਕਾਸ਼ ਸਿੰਘ, ਸ਼ਿੰਗਾਰਾ ਸਿੰਘ, ਸਰਪੰਚ ਕੁਲਦੀਪ ਸਿੰਘ, ਸੰਦੀਪ ਸਿੰਘ, ਦਲਜੀਤ ਸਿੰਘ, ਬਲਵੀਰ ਆਦਿ ਹਾਜ਼ਰ ਸਨ¢
ਫ਼ਾਜ਼ਿਲਕਾ, 1 ਫ਼ਰਵਰੀ (ਅਮਰਜੀਤ ਸ਼ਰਮਾ) - ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ ਕਰਨ ਲਈ ਅੱਜ 2 ਫ਼ਰਵਰੀ ਨੂੰ ਪੁੱਜ ਰਹੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਲਈ ਕਿਸਾਨਾਂ ਨੂੰ ਪਾਸ ਨਾ ਬਣਾ ਕੇ ਦੇਣ ਦੇ ਕਾਰਨ ਕਿਸਾਨਾਂ ਵਿਚ ਭਾਰੀ ...
• 19 ਦੀ ਸੂਬਾ ਪੱਧਰੀ ਰੈਲੀ ਸੰਬੰਧੀ ਕੀਤੀ ਵਿਚਾਰ ਚਰਚਾ
ਤਲਵੰਡੀ ਭਾਈ, 1 ਫਰਵਰੀ (ਕੁਲਜਿੰਦਰ ਸਿੰਘ ਗਿੱਲ) - ਸੇਵਾ ਮੁਕਤ ਕਰਮਚਾਰੀ ਜਥੇਬੰਦੀ ਤਲਵੰਡੀ ਭਾਈ ਦੀ ਇਕੱਤਰਤਾ ਗੁਰੂ ਤੇਗ ਬਹਾਦਰ ਰਾਈਸ ਮਿੱਲ ਹਰਾਜ ਵਿਖੇ ਪ੍ਰਧਾਨ ਬੂਟਾ ਰਾਮ ਅਰੋੜਾ ਰਿਟਾ: ਬਲਾਕ ਸਿੱਖਿਆ ...
ਅਬੋਹਰ, 1 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ) - ਅਬੋਹਰ ਸਬ ਡਿਵੀਜ਼ਨ ਦੇ ਪਿੰਡ ਤੂਤਾਂ ਵਾਸੀ ਐਡਵੋਕੇਟ ਪਰਵਿੰਦਰ ਸਿੰਘ ਕਥੂਰੀਆ ਦੀ ਅਸਿਸਟੈਂਟ ਚੀਫ਼ ਲੀਗਲ ਐਡ ਕੌਂਸਲ ਫ਼ਾਜ਼ਿਲਕਾ ਦੇ ਤੌਰ ਨਿਯੁਕਤੀ ਹੋਈ ਹੈ ਜਦ ਕਿ ਐਡਵੋਕੇਟ ਸੁਖਦੀਪ ਸਿੰਘ ਗੁੰਬਰ ਨੂੰ ਡਿਪਟੀ ...
ਅਬੋਹਰ, 1 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ) - ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਾਜ਼ਿਲਕਾ ਜਤਿੰਦਰ ਕੌਰ, ਅਮਨਦੀਪ ਸਿੰਘ ਸੀ.ਜੇ.ਐਮ ਕਮ ਸਕੱਤਰ ਡੀ.ਐਲ.ਐਸ.ਏ. ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਅਨੀਸ਼ ਗੋਇਲ ਐਸ.ਡੀ.ਜੇ.ਐਮ. ਅਬੋਹਰ ਦੀ ਅਗਵਾਈ ਹੇਠ, ...
ਅਬੋਹਰ, 1 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ) - ਸ਼ਹਿਰ ਵਿਚ ਦਿਨੋਂ ਦਿਨ ਵੱਧ ਰਹੀਆਂ ਚੋਰੀਆਂ ਦੀਆਂ ਘਟਨਾਵਾਂ ਨੂੰ ਵੇਖਦੇ ਹੋਏ ਸ਼ਹਿਰ ਦੇ ਲੋਕਾਂ ਵਿਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਥੋਂ ਤੱਕ ਕਿ ਸ਼ਹਿਰ ਦੇ ਲੋਕ ਇਨ੍ਹਾਂ ਚੋਰੀਆਂ ਤੋਂ ਇੰਨੇ ਦੁਖੀ ਹੋ ਗਏ ਹਨ ਕਿ ...
ਅਬੋਹਰ, 1 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ) - ਸਿਹਤ ਵਿਭਾਗ ਦੇ ਵਲੋਂ ਹੋਲਸੇਲ ਅਤੇ ਰਿਟੇਲ ਮੈਡੀਕਲ ਸਟੋਰ ਸੰਚਾਲਕਾਂ ਨੂੰ ਫੂਡ ਲਾਇਸੈਂਸ ਬਣਾਉਣ ਦੇ ਲਈ ਜਾਗਰੂਕ ਕਰਨ ਦੇ ਲਈ ਸਥਾਨਕ ਸ਼ਾਂਤੀ ਸਵੀਟ ਹਾਊਸ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਡਰੱਗ ...
ਮੰਡੀ ਅਰਨੀਵਾਲਾ, 1 ਫਰਵਰੀ (ਨਿਸ਼ਾਨ ਸਿੰਘ ਮੋਹਲਾ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਤੇ ਧਰਮ ਦੇ ਪ੍ਰਸਾਰ ਅਤੇ ਪ੍ਰਚਾਰ ਦੇ ਟੀਚੇ ਨੂੰ ਮੁੱਖ ਰੱਖਦਿਆਂ ਰਾਮ ਸਿੰਘ ਭੈਣੀ ਦੀ ਸ੍ਰੀ ...
ਫ਼ਾਜ਼ਿਲਕਾ, 1 ਫ਼ਰਵਰੀ (ਦਵਿੰਦਰ ਪਾਲ ਸਿੰਘ) - ਨੌਜਵਾਨਾਂ ਨੂੰ ਰੁਜ਼ਗਾਰ ਦੇ ਉਪਰਾਲੇ ਮੁਹੱਈਆ ਕਰਵਾਉਣ ਲਈ 'ਖਵਾਇਸ਼ਾਂ ਦੀ ਉਡਾਣ' ਪ੍ਰੋਗਰਾਮ ਤਹਿਤ 3 ਫਰਵਰੀ ਨੂੰ ਸਵੇਰੇ 11 ਵਜੇ ਆਨਲਾਈਨ ਵੈਬੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਪਲੇਸਮੈਂਟ ਅਫ਼ਸਰ ...
ਅਬੋਹਰ, 1 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ) - ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਸਾਥੀ ਪਲਵਿੰਦਰ ਸਿੰਘ ਗਿੱਦੜਬਾਹਾ ਡਵੀਜ਼ਨ 'ਚ ਘਾਤਕ ਹਾਦਸਾ ਹੋਇਆ, ਜਿਸ ਦਾ ਇਲਾਜ ਨਾ ਤਾਂ ਕੰਪਨੀ ਵੱਲੋਂ ਕਰਵਾਇਆ ਜਾ ਰਿਹਾ ਹੈ ਅਤੇ ਨਾ ਹੀ ਡਵੀਜ਼ਨ ਵਲੋਂ ...
ਫ਼ਾਜ਼ਿਲਕਾ, 1 ਫਰਵਰੀ (ਦਵਿੰਦਰ ਪਾਲ ਸਿੰਘ) - ਔਰਤ ਨੂੰ ਫ਼ੋਟੋਆਂ ਦਾ ਡਰ ਦਿਖਾ ਕੇ ਉਸ ਦੀਆਂ ਫ਼ੋਟੋ ਵਾਇਰਲ ਕਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਵਿਚ ਸਦਰ ਥਾਣਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪੀੜਤ ਔਰਤ ਨੇ ...
ਝੋਕ ਹਰੀ ਹਰ, 1 ਫਰਵਰੀ (ਜਸਵਿੰਦਰ ਸਿੰਘ ਸੰਧੂ) - ਸੱਤ ਸਮੁੰਦਰੋਂ ਪਾਰ ਵਿਦੇਸ਼ੀ ਧਰਤ 'ਤੇ ਸਾਲਾਂ-ਬੱਧੀ ਸਮਾਂ ਮਾਪਿਆਂ ਤੋਂ ਦੂਰ ਰਹਿ ਕੇ ਵੀ ਪਿੰਡ ਦੀ ਚੜ੍ਹਦੀ ਕਲਾ ਲਈ ਯੋਗਦਾਨ ਪਾਉਣ ਵਾਲੇ ਨੌਜਵਾਨਾਂ ਦੀ ਵਤਨ ਵਾਪਸੀ 'ਤੇ ਬਾਬਾ ਕਾਲਾ ਮਹਿਰ ਯੂਥ ਵਲੋਂ ਸਨਮਾਨ ਕੀਤਾ ...
• 21 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ ਆਰਿਫ਼ ਕੇ, 1 ਫਰਵਰੀ (ਬਲਬੀਰ ਸਿੰਘ ਜੋਸਨ) - ਵਸਤੀ ਬੇਲਾ ਸਿੰਘ ਵਾਲੀ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਪ੍ਰਚਾਰ ਜਥਾ ਦੇ ਮੁਖੀ ਬਾਬਾ ਬਲਕਾਰ ਸਿੰਘ ਇਲਮੇਵਾਲਾ ਅਤੇ ਜਥੇਦਾਰ ਪਿੱਪਲ ਸਿੰਘ ਦੀ ਅਗਵਾਈ ਹੇਠ ਪਿੰਡਾਂ 'ਚ ...
ਮਮਦੋਟ, 1 ਫਰਵਰੀ (ਸੁਖਦੇਵ ਸਿੰਘ ਸੰਗਮ) - ਜ਼ਿਲ੍ਹਾ ਪੁਲਿਸ ਮੁਖੀ ਫ਼ਿਰੋਜ਼ਪੁਰ ਕੰਵਰਦੀਪ ਕੌਰ ਦੀਆਂ ਹਦਾਇਤਾਂ 'ਤੇ ਥਾਣਾ ਲੱਖੋਂ ਕਿ ਬਹਿਰਾਮ ਦੇ ਪਿੰਡਾਂ ਦੇ ਸਰਪੰਚਾਂ ਨਾਲ ਡੀ.ਐਸ.ਪੀ. ਗੁਰੂਹਰਸਹਾਏ ਯਾਦਵਿੰਦਰ ਸਿੰਘ ਬਾਜਵਾ ਅਤੇ ਥਾਣਾ ਮੁਖੀ ਇੰਸਪੈਕਟਰ ਬਚਨ ...
ਕੁੱਲਗੜ੍ਹੀ, 1 ਫਰਵਰੀ (ਸੁਖਜਿੰਦਰ ਸਿੰਘ ਸੰਧੂ) - ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਪੋਜੋ ਕੇ ਦੀ ਅਗਵਾਈ ਹੇਠ ਪਿੰਡ ਸਾਂਦੇ ਹਾਸ਼ਮ ਵਿਖੇ ਹੋਈ | ਇਸ ਮੀਟਿੰਗ ਵਿਚ ਸੂਬਾ ਪ੍ਰੈੱਸ ...
ਮਖੂ, 1 ਫਰਵਰੀ (ਵਰਿੰਦਰ ਮਨਚੰਦਾ) - ਮਾਨਵਤਾ ਦੀ ਭਲਾਈ ਲਈ ਕੰਮ ਕਰ ਰਹੀ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਚਲਾਏ ਜਾ ਰਹੇ ਮਾਨਵਤਾ ਦੀ ਭਲਾਈ ਵਾਸਤੇ ਕਾਰਜਾਂ ਦੀ ਲੜੀ ਅੱਗੇ ਤੋਰਦੇ ਹੋਏ ਅੱਜ ...
ਮਮਦੋਟ, 1 ਫਰਵਰੀ (ਸੁਖਦੇਵ ਸਿੰਘ ਸੰਗਮ) - ਬੰਦੀ ਸਿੰਘਾਂ ਦੀ ਰਿਹਾਈ ਅਤੇ ਗੁਰੂ ਗ੍ਰੰਥ ਸਹਿਬ ਦੀ ਬੇਅਦਬੀ ਦੇ ਇਨਸਾਫ਼ ਲਈ ਚੰਡੀਗੜ੍ਹ ਹੱਦ ਤੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਵਿਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਪਹਿਲੇ ਦਿਨ ਤੋਂ ਸਮਰਥਨ ਦਿੱਤਾ ਗਿਆ ਹੈ ਤੇ ...
ਫ਼ਿਰੋਜ਼ਪੁਰ, 1 ਫਰਵਰੀ (ਕੁਲਬੀਰ ਸਿੰਘ ਸੋਢੀ) - ਪਿਛਲੇ ਦਿਨੀਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੀ ਧਰਮ-ਪਤਨੀ ਦਵਿੰਦਰਜੀਤ ਕੌਰ ਪੰਨੂ ਸਦੀਵੀ ਵਿਛੋੜਾ ਦੇ ਗਏ | ਸੂਬਾ ਪ੍ਰਧਾਨ ਨਾਲ ਦੁੱਖ ਜ਼ਾਹਿਰ ਕਰਨ ਲਈ ਫ਼ਿਰੋਜ਼ਪੁਰ ਜ਼ੋਨ ...
ਬੱਲੂਆਣਾ, 1 ਫ਼ਰਵਰੀ (ਜਸਮੇਲ ਸਿੰਘ ਢਿੱਲੋਂ) - ਬੱਲੂਆਣਾ ਹਲਕੇ ਦੇ ਪਿੰਡਾਂ ਵਿਚ ਸਿਹਤ ਕੇਂਦਰ ਅਤੇ ਡਿਸਪੈਂਸਰੀਆਂ ਬੰਦ ਕਰ ਕੇ ਖੋਲ੍ਹੇ ਜਾ ਰਹੇ ਆਮ ਆਦਮੀ ਕਲੀਨਿਕਾਂ ਸੰਬੰਧੀ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਤੇਜ ਸਿੰਘ ...
ਅਬੋਹਰ, 1 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ) - ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਮਾਜ ਭਲਾਈ ਦੇ ਅਨੇਕਾਂ ਕਾਰਜ ਚਲਾਏ ਜਾ ਰਹੇ ਹਨ | ਇਸ ਬਾਬਤ ਜ਼ਿਲ੍ਹਾ ਫ਼ਾਜ਼ਿਲਕਾ ਇਕਾਈ ਦੇ ਪ੍ਰਧਾਨ ਪ੍ਰਧਾਨ ਕੁਲਜੀਤ ਸਿੰਘ ਤਿੰਨਾ ਅਤੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ...
ਫ਼ਾਜ਼ਿਲਕਾ, 1 ਫ਼ਰਵਰੀ (ਦਵਿੰਦਰ ਪਾਲ ਸਿੰਘ) - ਜ਼ਮੀਨ ਆਪਣੇ ਨਾਂਅ ਕਰਵਾ ਕੇ ਧੋਖਾਧੜੀ ਕਰਨ ਦੇ ਦੋਸ਼ ਵਿਚ ਸਿਟੀ ਥਾਣਾ ਪੁਲਿਸ ਨੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਦਰਖ਼ਾਸਤ 'ਚ ਰਣਵੀਰ ਸਿੰਘ ਪੁੱਤਰ ਮਦਨ ਲਾਲ ਵਾਸੀ ਖ਼ਾਨ ਵਾਲੀ ...
ਜਲਾਲਾਬਾਦ, 1 ਫਰਵਰੀ (ਜਤਿੰਦਰਪਾਲ ਸਿੰਘ) - ਕਿਰਤੀ ਕਿਸਾਨ ਯੂਨੀਅਨ ਵਲੋਂ ਜਲਾਲਾਬਾਦ ਹਲਕੇ ਦੇ ਪਿੰਡ ਜੰਡ ਵਾਲਾ ਵਿਖੇ ਪਿੰਡ ਦੇ ਕਿਸਾਨਾਂ ਦੀ ਸਰਬਸੰਮਤੀ ਦੇ ਨਾਲ ਇਕਾਈ ਬਣਾਈ ਗਈ¢ ਪਿੰਡ ਵਿਚ ਕਿਸਾਨਾਂ ਤੇ ਅਹੁਦੇਦਾਰਾਂ ਦੀ ਹੋਈ ਮੀਟਿੰਗ ਦੌਰਾਨ 15 ਮੈਂਬਰੀ ਕਮੇਟੀ ...
• ਫ਼ਾਜ਼ਿਲਕਾ ਦੇ ਸਰਕਾਰੀ ਸਕੂਲ 'ਚ ਵਿਦਿਆਰਥੀਆਂ ਨੂੰ ਦਿੱਤੇ ਸਫ਼ਲਤਾ ਦੇ ਸੂਤਰ ਫ਼ਾਜ਼ਿਲਕਾ, 1 ਫਰਵਰੀ (ਦਵਿੰਦਰ ਪਾਲ ਸਿੰਘ) - ਫ਼ਾਜ਼ਿਲਕਾ ਜ਼ਿਲ੍ਹੇ ਦੇ ਵਿਦਿਆਰਥੀਆਂ ਲਈ ਸ਼ੁਰੂ ਸਿੱਖੋ ਅਤੇ ਵਧੋ ਪ੍ਰੋਗਰਾਮ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਦੀਪ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX