ਤਾਜਾ ਖ਼ਬਰਾਂ


ਆਈ.ਪੀ.ਐਲ. -2023 : ਲਖਨਊ ਨੇ ਦਿੱਲੀ ਨੂੰ 50 ਦੌੜਾਂ ਨਾਲ ਹਰਾਇਆ
. . .  about 5 hours ago
ਸੰਜੇ ਰਾਉਤ ਧਮਕੀ ਮਾਮਲਾ: ਗੈਂਗਸਟਰ ਲਾਰੇਂਸ ਬਿਸ਼ਨੋਈ 'ਤੇ ਮੁੰਬਈ 'ਚ ਮਾਮਲਾ ਦਰਜ
. . .  1 day ago
ਆਈ.ਪੀ.ਐਲ. -2023 : ਲਖਨਊ ਨੇ ਦਿੱਤਾ ਦਿੱਲੀ ਨੂੰ 194 ਦੌੜਾਂ ਦਾ ਟੀਚਾ
. . .  1 day ago
ਯੂ.ਐਸ.: ਅਰਕਨਸਾਸ, ਇਲੀਨੋਇਸ ਵਿਚ ਤੁਫ਼ਾਨ ਦੇ ਕਾਰਨ 7 ਦੀ ਮੌਤ, ਦਰਜਨਾਂ ਹਸਪਤਾਲ ਵਿਚ ਦਾਖ਼ਲ
. . .  1 day ago
ਆਈ.ਪੀ.ਐਲ-2023: ਪੰਜਾਬ ਨੇ ਕੋਲਕਾਤਾ ਨੂੰ 7 ਦੌੜਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸੀ.ਸੀ.ਐਸ. ਨੇ 17 ਜੰਗੀ ਜਹਾਜ਼ਾਂ ਨੂੰ ਦਿੱਤੀ ਮਨਜ਼ੂਰੀ-ਸਾਬਕਾ ਜਲ ਸੈਨਾ ਉਪ ਮੁਖੀ
. . .  1 day ago
ਨਵੀਂ ਦਿੱਲੀ, 1 ਅਪ੍ਰੈਲ-ਸਾਬਕਾ ਜਲ ਸੈਨਾ ਮੁਖੀ ਵਾਈਸ ਐਡਮਿਰਲ ਐਸ.ਐਨ. ਘੋਰਪੜੇ (ਸੇਵਾਮੁਕਤ) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ...
ਆਈ.ਪੀ.ਐਲ. ਪੰਜਾਬ ਬਨਾਮ ਕੋਲਕਾਤਾ:ਮੀਂਹ ਕਾਰਨ ਰੁਕੀ ਖੇਡ:ਕੋਲਕਾਤਾ ਨੂੰ ਜਿੱਤਣ ਲਈ 24 ਗੇਂਦਾਂ 'ਚ 46 ਦੌੜਾਂ ਦੀ ਲੋੜ
. . .  1 day ago
ਮੋਹਾਲੀ, 1 ਅਪ੍ਰੈਲ-ਆਈ.ਪੀ.ਐਲ. 2023 ਦੇ ਇਕ ਮੁਕਾਬਲੇ ਵਿਚ ਪੰਜਾਬ ਕਿੰਗਸ ਵਲੋਂ ਮਿਲੇ 192 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਕੋਲਕਾਤਾ ਨਾਈਟ ਰਾਇਡਰਜ਼ ਨੇ 16 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ...
ਆਈ.ਪੀ.ਐਲ-2023:ਲਖਨਊ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲਖਨਊ, 1 ਅਪ੍ਰੈਲ-ਆਈ.ਪੀ.ਐਲ-2023 ਦੇ ਤੀਸਰੇ ਮੁਕਾਬਲੇ ਵਿਚ ਲਖਨਊ ਸੁਪਰ ਜਾਇੰਟਸ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਦੇ ਕਪਤਾਨ ਡੇਵਿਡ ਵਾਰਨਰ ਨੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ...
ਦਿੱਲੀ 'ਚ ਵਕੀਲ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਨਵੀਂ ਦਿੱਲੀ, 1 ਅਪ੍ਰੈਲ-ਐਡਵੋਕੇਟ ਵਰਿੰਦਰ ਕੁਮਾਰ ਦੀ ਅੱਜ ਸ਼ਾਮ ਦਵਾਰਕਾ ਇਲਾਕੇ ਵਿਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦਿੱਲੀ ਪੁਲਿਸ ਦੇ ਅਧਿਕਾਰੀ ਅਨੁਸਾਰ...
ਰਿਆਸਤ ਮਲੇਰਕੋਟਲਾ ਦੀ ਆਖ਼ਰੀ ਬੇਗਮ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ
. . .  1 day ago
ਸੰਦੋੜ, 1 ਅਪ੍ਰੈਲ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਰਿਆਸਤ ਦੀ 8ਵੀਂ ਪੀੜ੍ਹੀ ਦੇ ਆਖ਼ਰੀ ਬੇਗਮ ਮੁਨਾਬਰ ਉਨ ਨਿਸ਼ਾ ਜੋਂ 100 ਸਾਲ ਤੋਂ ਵਧੇਰੇ ਉਮਰ ਦੇ ਹਨ, ਅੱਜ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰੇ ਵਿਖੇ ਨਤਮਸਤਕ....
ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਦਿਹਾਂਤ
. . .  1 day ago
ਫਗਵਾੜਾ, 1 ਅਪ੍ਰੈਲ (ਹਰਜੋਤ ਸਿੰਘ ਚਾਨਾ)- ਪੰਜਾਬ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਅੱਜ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ। ਉਹ....
ਕਾਨੂੰਨ ਵਿਵਸਥਾ ਬਾਰੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਬੋਲਾਂਗਾ- ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਹੁਣ ਅਖ਼ਬਾਰੀ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖ਼ੌਫ਼ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਕਾਨੂੰਨ ਵਿਵਸਥਾ ਬਾਰੇ....
ਜੋ ਪੰਜਾਬ ਨੂੰ ਕੰਮਜ਼ੋਰ ਕਰੇਗਾ, ਉਹ ਖ਼ੁਦ ਕੰਮਜ਼ੋਰ ਹੋ ਜਾਵੇਗਾ- ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਹੁਲ ਗਾਂਧੀ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਜਦੋਂ ਵੀ ਤਾਨਾਸ਼ਾਹੀ ਹੋਈ ਹੈ ਤਾਂ ਦੇਸ਼ ਵਿਚ ਇਕ ਕ੍ਰਾਂਤੀ ਆਈ ਹੈ ਅਤੇ ਉਸ ਕ੍ਰਾਂਤੀ ਦਾ ਨਾਮ ਹੈ ਰਾਹੁਲ ਗਾਂਧੀ। ਉਨ੍ਹਾਂ ਕਿਹਾ ਕਿ ਜੋ...
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
. . .  1 day ago
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
ਕਾਰ ਵਿਚ ਟੱਕਰ ਵੱਜਣ ਨਾਲ ਭਾਰਤੀ ਨੌਜਵਾਨ ਦਰਬਾਰਾ ਸਿੰਘ ਪਿਹੋਵਾ ਦੀ ਮੌਤ
. . .  1 day ago
ਇਟਲੀ, 1 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ ਵਿਚ ਜ਼ਿਲ੍ਹਾ ਲਾਤੀਨਾ ਦੇ ਪੁਨਤੀਨੀਆਂ ਸ਼ਹਿਰ ਨੇੜੇ ਬੀਤੇ ਦਿਨ ਇਕ ਵਧੇਰੀ ਉਮਰ ਦੇ ਇਟਾਲੀਅਨ ਨੇ ਸਾਇਕਲ ਉੱਪਰ ਜਾ ਰਹੇ ਭਾਰਤੀ ਨੂੰ ਪਿੱਛੋ ਅਜਿਹੀ ਜ਼ਬਰਦਸਤ ਟੱਕਰ ਮਾਰੀ ਕਿ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸੰਬੰਧੀ ਮ੍ਰਿਤਕ ਦੇ ਛੋਟੇ ਭਰਾ ਸੁਰਜੀਤ ਸਿੰਘ.....
ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਰਿਲੀਜ਼
. . .  1 day ago
ਨਵੀਂ ਦਿੱਲੀ, 1 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)- ਪ੍ਰਸਿੱਧ ਲੇਖਕ ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰੀਲੀਜ਼ ਕੀਤੀ। ਇਸ ਵਿਚ ਵੱਖ ਵੱਖ 37 ਵਪਾਰਕ ਸ਼ਖ਼ਸੀਅਤਾਂ ਦੇ ਬਾਰੇ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਨੇ ਸਮਾਜ, ਰਾਜ....
ਪ੍ਰਧਾਨ ਮੰਤਰੀ ਨੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  1 day ago
ਭੋਪਾਲ, 1 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ’ਤੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ....
ਆਈ. ਪੀ.ਐਲ. ਕ੍ਰਿਕਟ: ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ ਟਾਸ
. . .  1 day ago
ਐਸ. ਏ. ਐਸ. ਨਗਰ. 1 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਦੇ ਪੀ. ਸੀ. ਏ. ਸਟੇਡੀਅਮ ਵਿਖੇ ਖ਼ੇਡੇ ਜਾ ਰਹੇ ਆਈ. ਪੀ. ਐਲ. ਦੇ ਦੂਜੇ ਮੈਚ ਵਿਚ ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤ ਕੇ ਪੰਜਾਬ ਕਿੰਗਜ਼ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। ਕੁੱਝ ਮਿੰਟਾਂ ਬਾਅਦ ਮੈਚ ਸ਼ੁਰੂ ਹੋਵੇਗਾ। ਦੋਹਾਂ ਟੀਮਾਂ....
ਦਿੱਲੀ ਏਅਰਪੋਰਟ ’ਤੇ ਐਮਰਜੈਂਸੀ ਘੋਸ਼ਿਤ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਏਅਰਪੋਰਟ ਤੋਂ ਦੁਬਈ ਜਾ ਰਹੇ ਫੈਡਐਕਸ ਜਹਾਜ਼ ਨੇ ਜਿਵੇਂ ਹੀ ਉਡਾਣ ਭਰੀ ਤਾਂ ਉਹ ਇਕ ਪੰਛੀ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਜਾ ਰਹੀ ਹੈ। ਇਸ ਕਾਰਨ ਹਵਾਈ ਅੱਡਾ ਪ੍ਰਸ਼ਾਸਨ ਨੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਹੈ,...
ਭੂਟਾਨ ਦੇ ਰਾਜਾ 3 ਤੋਂ 5 ਅਪ੍ਰੈਲ ਤੱਕ ਭਾਰਤੀ ਦੌਰੇ ’ਤੇ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤੀ ਵਿਦੇਸ਼ ਮੰਤਰਾਲੇ ਦੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭੂਟਾਨ ਦੇ ਰਾਜਾ ਜਿਗਮੇ ਖ਼ੇਸਰ ਨਾਮਗਾਇਲ ਵਾਂਗਚੱਕ 3 ਤੋਂ 5 ਅਪ੍ਰੈਲ ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਹੋਣਗੇ। ਉਨ੍ਹਾਂ ਦੇ ਨਾਲ ਵਿਦੇਸ਼ ਮਾਮਲਿਆਂ ਅਤੇ ਵਿਦੇਸ਼ ਵਪਾਰ ਮੰਤਰੀ ਡਾ. ਟਾਂਡੀ ਦੋਰਜੀ ਅਤੇ ਭੂਟਾਨ ਦੀ ਸ਼ਾਹੀ ਸਰਕਾਰ ਦੇ....
ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਮੇਧ ਸੈਣੀ ਅਦਾਲਤ ਵਿਚ ਹੋਏ ਪੇਸ਼
. . .  1 day ago
ਫਰੀਦਕੋਟ, 1 ਅਪ੍ਰੈਲ (ਜਸਵੰਤ ਪੁਰਬਾ, ਸਰਵਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅੱਜ ਇਥੇ ਇਲਾਕਾ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਸਾਬਕਾ ਡੀ.ਜੀ.ਪੀ. ਨੂੰ ਚਲਦੇ ਮੁਕੱਦਮੇ ਤੱਕ ਜ਼ਮਾਨਤ.....
ਮੁੰਬਈ: ਰਾਜ ਸਭਾ ਸਾਂਸਦ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਕੇਸ ਦਰਜ
. . .  1 day ago
ਮਹਾਰਾਸ਼ਟਰ, 1 ਅਪ੍ਰੈਲ- ਰਾਜ ਸਭਾ ਸਾਂਸਦ ਸੰਜੇ ਰਾਉਤ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਮੁੰਬਈ ਦੇ ਕੰਜੂਰ ਮਾਰਗ ਪੁਲਿਸ ਸਟੇਸ਼ਨ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 506(2) ਅਤੇ 504 ਆਈ.ਪੀ.ਸੀ.....
ਕਾਗਜ਼ੀ ਕਾਰਵਾਈ ਕਾਰਨ ਰਿਹਾਈ ’ਚ ਹੋ ਰਹੀ ਦੇਰੀ- ਕਰਨ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਦਰ ਫ਼ਿਲਹਾਲ ਕੁੱਝ ਰਸਮੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਰਿਹਾਈ ਵਿਚ ਦੇਰੀ ਹੋ ਰਹੀ ਹੈ। ਇਹ ਕਾਰਵਾਈ ਪੂਰੀ....
ਕੰਝਾਵਲਾ ਕੇਸ: ਪੁਲਿਸ ਵਲੋਂ 7 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਪੁਲਿਸ ਨੇ ਅੱਜ ਕੰਝਾਵਲਾ ਹਿੱਟ ਐਂਡ ਡਰੈਗ ਕੇਸ ਵਿਚ ਸੱਤ ਮੁਲਜ਼ਮਾਂ ਖ਼ਿਲਾਫ਼ 800 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਦਿੱਲੀ ਪੁਲਿਸ ਨੇ ਚਾਰ ਮੁਲਜ਼ਮਾਂ ਖ਼ਿਲਾਫ਼ ਕਤਲ ਅਤੇ ਸਾਜ਼ਿਸ਼ ਦੀਆਂ ਧਾਰਾਵਾਂ ਲਾਈਆਂ ਹਨ ਅਤੇ ਤਿੰਨ ਮੁਲਜ਼ਮਾਂ ਖ਼ਿਲਾਫ਼ ਸਬੂਤਾਂ ਨੂੰ ਨਸ਼ਟ ਕਰਨ....
ਮਿਜ਼ੋਰਮ: ਕੇਂਦਰੀ ਗ੍ਰਹਿ ਮੰਤਰੀ ਕਰਨਗੇ 2415 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ
. . .  1 day ago
ਮਿਜ਼ੋਰਮ, 1 ਅਪ੍ਰੈਲ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 2,415 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਲਈ ਅੱਜ ਆਈਜ਼ਵਾਲ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮਾਘ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਫ਼ਤਹਿਗੜ੍ਹ ਸਾਹਿਬ

ਵਰਕਰ ਨੂੰ ਨੌਕਰੀਓਾ ਫ਼ਾਰਗ ਕਰਨ ਦੇ ਰੋਸ ਵਜੋਂ ਕਾਮਿਆਂ ਵਲੋਂ ਕਾਰਜਕਾਰੀ ਇੰਜੀ: ਦੇ ਦਫ਼ਤਰ ਦਾ ਘਿਰਾਓ

ਫ਼ਤਹਿਗੜ੍ਹ ਸਾਹਿਬ, 2 ਫਰਵਰੀ (ਬਲਜਿੰਦਰ ਸਿੰਘ)-ਉਪ ਮੰਡਲ ਇੰਜੀਨੀਅਰ ਵਲੋਂ ਬਿਨਾਂ ਕਿਸੇ ਨੋਟਿਸ ਜਾਰੀ ਕੀਤਿਆਂ ਵਰਕਰ ਨੂੰ ਨੌਕਰੀਓਾ ਫ਼ਾਰਗ ਕਰਨ ਦੇ ਰੋਸ ਵਜੋਂ ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਗੁਰਵਿੰਦਰ ਸਿੰਘ ਪੰਜੋਲੀ ਦੀ ਅਗਵਾਈ ਹੇਠ ਵਰਕਰਾਂ ਵਲੋਂ ਆਪਣੇ ਪਰਿਵਾਰਾਂ ਤੇ ਬੱਚਿਆਂ ਸਮੇਤ ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ | ਜਿਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪੰਜੋਲੀ ਨੇ ਕਿਹਾ ਕਿ ਘਰ-ਘਰ ਪੱਕੇ ਰੁਜ਼ਗਾਰ ਦਾ ਵਾਅਦਾ ਕਰ ਕੇ ਸੱਤਾ 'ਚ ਆਈ 'ਆਪ' ਸਰਕਾਰ ਨਿਗੂਣੀਆਂ ਤਨਖ਼ਾਹਾਂ 'ਤੇ ਪਿਛਲੇ 10 ਸਾਲਾਂ ਤੋਂ ਡਿਊਟੀ ਕਰ ਰਹੇ ਇੰਨਲਿਸਟਮਿਟ ਵਰਕਰਾਂ ਨੂੰ ਪੱਕਾ ਰੁਜ਼ਗਾਰ ਦੇਣ ਦੀ ਥਾਂ ਉਨ੍ਹਾਂ ਪਾਸੋਂ ਰੁਜ਼ਗਾਰ ਖੋਹਣ ਦੇ ਹੱਥਕੰਡੇ ਅਪਣਾਅ ਰਹੀ ਹੈ | ਉਨ੍ਹਾਂ ਵਿਭਾਗ ਤੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਾਡੇ ਕਿਸੇ ਵੀ ਵਰਕਰ ਨੂੰ ਸਕੀਮ ਤੋਂ ਹਟਾਇਆ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਪ੍ਰਦਰਸ਼ਨਕਾਰੀਆਂ ਦੀ ਮੰਗ ਅਨੁਸਾਰ ਪ੍ਰਸ਼ਾਸਨ ਵਲੋਂ ਕਾਰਜਕਾਰੀ ਇੰਜੀਨੀਅਰ ਤੇ ਸੰਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਵਰਕਰ ਨੂੰ ਮੁੜ ਬਹਾਲ ਕਰਵਾ ਕੇ ਧਰਨਾ ਸਮਾਪਤ ਕਰਵਾਇਆ ਗਿਆ | ਇਸ ਧਰਨੇ 'ਚ ਯੂਨੀਅਨ ਦੇ ਜ਼ਿਲ੍ਹਾ ਜਰਨਲ ਸਕੱਤਰ ਕੁਲਵੀਰ ਸਿੰਘ, ਖ਼ਜ਼ਾਨਚੀ ਜਸਪਾਲ ਸਿੰਘ, ਮੀਤ ਪ੍ਰਧਾਨ ਕੁਲਵੀਰ ਸਿੰਘ ਸੱਦੋਮਾਜਰਾ, ਕੁਲਦੀਪ ਸਿੰਘ, ਮੁੱਖ ਸਲਾਹਕਾਰ ਬਲਜਿੰਦਰ ਸਿੰਘ ਤੋਂ ਇਲਾਵਾ ਹਰਦੀਪ ਸਿੰਘ, ਦਵਿੰਦਰ ਖੰਟ, ਤੇਜਵੀਰ ਸਿੰਘ, ਰਣਧੀਰ ਸਿੰਘ, ਸੁੱਚਾ ਖ਼ਾਨ, ਰਣਧੀਰ ਸਿੰਘ, ਬਲਜੀਤ ਸਿੰਘ ਬਾਸੀਆਂ, ਯਾਦਵਿੰਦਰ ਸਿੰਘ, ਸੋਹਣ ਸਿੰਘ, ਰਣਜੀਤ ਸਿੰਘ, ਬਲਜੀਤ ਸਿੰਘ, ਗੁਰਵਿੰਦਰ ਸਿੰਘ, ਨਿਰਮਲ ਸਿੰਘ, ਬਹਾਦਰ ਸਿੰਘ, ਅਮਰਜੀਤ ਸਿੰਘ, ਗੁਰਪ੍ਰੀਤ ਸਿੰਘ, ਬਿੰਦਰ ਸਿੰਘ ਅਤੇ ਅਮਿਤ ਕੁਮਾਰ ਆਦਿ ਵੱਡੀ ਗਿਣਤੀ 'ਚ ਵਰਕਰ ਸਾਥੀ ਸ਼ਾਮਿਲ ਹੋਏ |

ਵਾਰਡ ਨੰ-12 'ਚ ਸਫ਼ਾਈ ਨਾ ਹੋਣ ਕਰ ਕੇ ਮੁਹੱਲਾ ਵਾਸੀਆਂ ਵਲੋਂ 'ਆਪ' ਸਰਕਾਰ ਤੇ ਕੌਂਸਲ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ

ਫ਼ਤਹਿਗੜ੍ਹ ਸਾਹਿਬ, 2 ਫਰਵਰੀ (ਬਲਜਿੰਦਰ ਸਿੰਘ)-ਬੇਸ਼ੱਕ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਭਿ੍ਸ਼ਟਾਚਾਰ ਮੁਕਤ ਤੇ ਸਾਫ਼ ਸੁਥਰਾ ਪ੍ਰਸ਼ਾਸਨ ਦੇਣ ਦੇ ਦਾਅਵੇ ਕਰਦੀ ਨਹੀਂ ਥੱਕਦੀ, ਪਰ ਦੂਜੇ ਪਾਸੇ 'ਆਪ' ਸਰਕਾਰ ਆਪਣੇ 10 ਮਹੀਨਿਆਂ ਦੇ ਕਾਰਜਕਾਲ 'ਚ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 63948 ਬਜ਼ੁਰਗ ਨਾਗਰਿਕਾਂ ਨੂੰ 9 ਕਰੋੜ ਤੋਂ ਵੱਧ ਦੀ ਦਿੱਤੀ ਵਿੱਤੀ ਸਹਾਇਤਾ-ਡੀ.ਸੀ. ਸ਼ੇਰਗਿੱਲ

ਬਜ਼ੁਰਗ ਨਾਗਰਿਕਾਂ ਦੀ ਦੇਖ-ਭਾਲ ਤੇ ਭਲਾਈ ਲਈ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 2 ਫਰਵਰੀ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਬਜ਼ੁਰਗ ਨਾਗਰਿਕਾਂ ਲਈ ਚਲਾਈ ਜਾ ਰਹੀ ਬੁਢਾਪਾ ਪੈਨਸ਼ਨ ਸਕੀਮ ਅਧੀਨ ਫ਼ਤਹਿਗੜ੍ਹ ਸਾਹਿਬ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ

ਬਸੀ ਪਠਾਣਾਂ, 2 ਫਰਵਰੀ (ਰਵਿੰਦਰ ਮੌਦਗਿਲ)-ਬਡਾਲੀ ਆਲਾ ਸਿੰਘ ਪੁਲਿਸ ਨੇ ਇਕ ਵਿਅਕਤੀ ਨੂੰ 10 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਅਰਸ਼ਦੀਪ ਸ਼ਰਮਾ ਨੇ ਦੱਸਿਆ ਕਿ ਖੇੜਾ ਪੁਲਿਸ ਚੌਕੀ ਇੰਚਾਰਜ ਸਹਾਇਕ ਥਾਣੇਦਾਰ ਅਵਤਾਰ ਸਿੰਘ ਵਲੋਂ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸਨ ਲੋਕਾਂ ਦੀ ਸੁਰੱਖਿਆ ਲਈ ਹਰ ਸਮੇਂ ਤਿਆਰ-ਐੱਸ.ਐੱਸ.ਪੀ. ਗਰੇਵਾਲ

ਮੰਡੀ ਗੋਬਿੰਦਗੜ੍ਹ, 2 ਫਰਵਰੀ (ਮੁਕੇਸ਼ ਘਈ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਖੇ ਜ਼ਿਲ੍ਹਾ ਪੁਲਿਸ ਵਲੋਂ ਗੋਬਿੰਦਗੜ੍ਹ ਕਲੱਬ ਲਿਮਟਿਡ ਵਿਖੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੀ ਅਗਵਾਈ ਹੇਠ ਇਕ ਕੈਂਪ ਲਗਾਇਆ ਗਿਆ, ਜਿਸ 'ਚ ਡੀ.ਐੱਸ.ਪੀ. ਅਮਲੋਹ ਜਗਜੀਤ ...

ਪੂਰੀ ਖ਼ਬਰ »

ਮਨਰੇਗਾ ਕਾਮਿਆਂ ਵਲੋਂ ਸਰਕਾਰ ਖ਼ਿਲਾਫ਼ ਰੋਸ ਵਿਖਾਵਾ

ਬਸੀ ਪਠਾਣਾਂ, 2 ਫਰਵਰੀ (ਰਵਿੰਦਰ ਮੌਦਗਿਲ)-ਕੰਮ ਨਾ ਮਿਲਣ ਤੋਂ ਨਾਰਾਜ਼ ਮਨਰੇਗਾ ਜਾਬ ਕਾਰਡ ਹੋਲਡਰਾਂ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਬਸੀ ਪਠਾਣਾਂ ਵਿਖੇ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕੀਤਾ ਗਿਆ | ਡੈਮੋਕ੍ਰੇਟਿਕ ਮਨਰੇਗਾ ਫਰੰਟ ਪੰਜਾਬ ਦੇ ਸੱਦੇ 'ਤੇ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ 'ਚ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਅੱਜ

ਮੰਡੀ ਗੋਬਿੰਦਗੜ੍ਹ, 2 ਫਰਵਰੀ (ਬਲਜਿੰਦਰ ਸਿੰਘ)-ਸ੍ਰੀ ਗੁਰੂ ਰਵਿਦਾਸ ਭਗਤ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਵਲੋਂ 5 ਫਰਵਰੀ ਨੂੰ ਰਵਿਦਾਸ ਧਰਮਸ਼ਾਲਾ 'ਚ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ, ਜਿਸ ਸੰਬੰਧੀ 3 ਫਰਵਰੀ ਨੂੰ ਸਥਾਨਕ ਗਊਸ਼ਾਲਾ ਰੋਡ ਸਥਿਤ ...

ਪੂਰੀ ਖ਼ਬਰ »

ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਅੱਜ ਕੀਤੇ ਜਾਣਗੇ ਸਨਮਾਨਿਤ

ਖਮਾਣੋਂ, 2 ਫਰਵਰੀ (ਮਨਮੋਹਣ ਸਿੰਘ ਕਲੇਰ)-ਸੰਵਿਧਾਨ ਰਚੇਤਾ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਸੰਬੰਧੀ ਪ੍ਰੀਖਿਆ ਪਾਸ ਕਰਨ ਵਾਲੇ ਪਿੰਡ ਰਾਏਪੁਰ ਰਾਈਆਂ ਦੇ ਵਿਦਿਆਰਥੀਆਂ ਨੂੰ 3 ਫਰਵਰੀ ਨੂੰ ਇਕ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਭੁੱਕੀ ਚੂਰਾ ਪੋਸਤ ਸਮੇਤ ਕਾਬੂ ਵਿਅਕਤੀ ਨੂੰ 12 ਸਾਲ ਕੈਦ

ਬਸੀ ਪਠਾਣਾਂ, 2 ਫਰਵਰੀ (ਰਵਿੰਦਰ ਮੌਦਗਿਲ)-ਵਿਸ਼ੇਸ਼ ਅਦਾਲਤ ਫ਼ਤਹਿਗੜ੍ਹ ਸਾਹਿਬ ਨੇ ਖਮਾਣੋਂ ਪੁਲਿਸ ਵਲੋਂ ਸਾਲ 2015 ਵਿਚ ਡੇਢ ਕੁਇੰਟਲ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕੀਤੇ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੱਤਾ ਹੈ | ਜੱਜ ਨੇ ਕੁਲਵਿੰਦਰ ਸਿੰਘ ਉਰਫ਼ ਲਾਲੀ ਵਾਸੀ ...

ਪੂਰੀ ਖ਼ਬਰ »

ਬੁਲਟ 'ਤੇ ਪਟਾਕੇ ਮਾਰਦੇ ਹੁੱਲੜਬਾਜ਼ਾਂ ਤੋਂ ਲੋਕ ਪ੍ਰੇਸ਼ਾਨ

ਸੰਘੋਲ, 2 ਫਰਵਰੀ (ਪਰਮਵੀਰ ਸਿੰਘ ਧਨੋਆ)-ਇਲਾਕੇ 'ਚ ਸੜਕਾਂ 'ਤੇ ਬੁਲਟ ਸਵਾਰ ਹੁੱਲੜਬਾਜ਼ ਨੌਜਵਾਨ ਆਮ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਸਾਬਤ ਹੋ ਰਹੇ ਹਨ | ਉਕਤ ਨੌਜਵਾਨ ਕਾਨੂੰਨ ਤੇ ਨਿਯਮਾਂ ਦੀ ਉਲੰਘਣਾ ਕਰ ਕੇ ਜਿੱਥੇ ਆਪਣੀ ਜਾਨ ਖ਼ਤਰੇ ਵਿਚ ਪਾ ਰਹੇ ਹਨ ਉੱਥੇ ਹੀ ...

ਪੂਰੀ ਖ਼ਬਰ »

ਫਰੌਰ ਵਿਖੇ ਜਨਮ ਦਿਹਾੜੇ ਸੰਬੰਧੀ ਸਮਾਗਮ 5 ਨੂੰ

ਖਮਾਣੋਂ, 2 ਫਰਵਰੀ (ਜੋਗਿੰਦਰ ਪਾਲ)-ਸ੍ਰੀ ਗੁਰੂ ਰਵਿਦਾਸ ਜੀ ਮੰਦਰ ਫਰੌਰ (ਖਮਾਣੋਂ) ਵਿਖੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ | ਇਸ ਮੌਕੇ 3 ਫਰਵਰੀ ਨੂੰ ਅਖੰਡ ਪਾਠ ਆਰੰਭ ਹੋਣਗੇ ਅਤੇ 5 ਫਰਵਰੀ ਨੂੰ ਭੋਗ ਪਾਏ ਜਾਣਗੇ | ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ...

ਪੂਰੀ ਖ਼ਬਰ »

ਕਿਸਾਨਾਂ ਤੋਂ ਬਦਲਾ ਲੈਣ ਲਈ ਬਜਟ 'ਚੋਂ ਪੰਜਾਬ ਨੂੰ ਜਾਣ-ਬੁੱਝ ਕੇ ਅੱਖੋਂ ਪਰੋਖੇ ਕੀਤਾ-ਐਡਵੋਕੇਟ ਧਾਰਨੀ

ਫ਼ਤਹਿਗੜ੍ਹ ਸਾਹਿਬ, 2 ਫਰਵਰੀ (ਬਲਜਿੰਦਰ ਸਿੰਘ)-ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰਨ ਵਾਲੇ ਕਿਸਾਨਾਂ ਤੋਂ ਬਦਲਾ ਲੈਣ ਦੀ ਭਾਵਨਾ ਤਹਿਤ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਪੇਸ਼ ਕੀਤੇ ਬਜਟ 'ਚ ਪੰਜਾਬ ਨੂੰ ਜਾਣ-ਬੁੱਝ ਕੇ ਅੱਖੋਂ ਪਰੋਖੇ ਕੀਤਾ ਗਿਆ ...

ਪੂਰੀ ਖ਼ਬਰ »

ਮੂਰਤੀ ਸਥਾਪਨਾ ਸਮਾਗਮ ਦੌਰਾਨ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੇ ਕੀਤੀ ਸ਼ਿਰਕਤ

ਬਸੀ ਪਠਾਣਾਂ, 2 ਫਰਵਰੀ (ਰਵਿੰਦਰ ਮੌਦਗਿਲ)-ਡੇਰਾ ਸ੍ਰੀ 108 ਸੁਆਮੀ ਨਰਾਇਣਪੁਰੀ ਮਹਾਰਾਜ ਦੇਵੀ ਮੰਦਰ ਸੰਤ ਨਾਮਦੇਵ ਮਾਰਗ ਬਸੀ ਪਠਾਣਾਂ ਵਿਖੇ ਮੂਰਤੀ ਸਥਾਪਨਾ ਸਮਾਗਮ ਕਰਵਾਇਆ ਗਿਆ | ਯਜਮਾਨ ਰਜਨੀਸ਼ ਲੂੰਬਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਪਵਿੱਤਰ ਮੌਕੇ 'ਤੇ ...

ਪੂਰੀ ਖ਼ਬਰ »

ਭਾਜਪਾ ਦੀ ਨਵ-ਨਿਯੁਕਤ 66 ਮੈਂਬਰੀ ਕਾਰਜਕਾਰਨੀ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 2 ਫਰਵਰੀ (ਬਲਜਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਨਵ-ਨਿਯੁਕਤ 66 ਮੈਂਬਰੀ ਕਾਰਜਕਾਰਨੀ ਦੀ ਵਿਸ਼ੇਸ਼ ਮੀਟਿੰਗ ਭੱਟੀ ਫਾਰਮ ਸਰਹਿੰਦ ਵਿਖੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ ਦੀ ਰਹਿਨੁਮਾਈ ਹੇਠ ਹੋਈ | ...

ਪੂਰੀ ਖ਼ਬਰ »

ਬਜਟ ਹਰ ਵਰਗ ਨੂੰ ਧਿਆਨ 'ਚ ਰੱਖ ਕੇ ਬਣਾਇਆ ਗਿਆ-ਰਾਕੇਸ਼, ਪਦਮ

ਮੰਡੀ ਗੋਬਿੰਦਗੜ੍ਹ, 2 ਫਰਵਰੀ (ਮੁਕੇਸ਼ ਘਈ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਕਾਰਜਕਾਰਨੀ ਮੈਂਬਰ ਅਤੇ ਮਾਈਕਰੋ ਸਮਾਲ ਮੀਡੀਅਮ ਇੰਡਸਟਰੀਜ਼ ਭਾਰਤ ਸਰਕਾਰ ਦੇ ਮੈਂਬਰ ਰਾਕੇਸ਼ ਗੁਪਤਾ ਅਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਵਿੰਦਰ ਸਿੰਘ ਪਦਮ ਦੇ ...

ਪੂਰੀ ਖ਼ਬਰ »

ਬਜਟ 'ਚ ਹਰ ਵਰਗ ਦਾ ਧਿਆਨ ਰੱਖਿਆ ਗਿਆ-ਅਮਰਾਲਾ

ਸੰਘੋਲ, 2 ਫਰਵਰੀ (ਗੁਰਨਾਮ ਸਿੰਘ ਚੀਨਾ)-ਭਾਜਪਾ ਕਿਸਾਨ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਅਮਰਾਲਾ ਨੇ ਵਿੱਤ ਮੰਤਰੀ ਵਲੋਂ ਪੇਸ਼ ਕੀਤੇ ਗਏ ਬਜਟ ਨੂੰ ਲੋਕਪੱਖੀ ਬਜਟ ਦੱਸਦਿਆਂ ਕਿਹਾ ਕਿ ਬਜਟ ਅੰਦਰ ਹਰ ਵਰਗ ਦਾ ਖਿਆਲ ਰੱਖਿਆ ਗਿਆ ਹੈ | ਇਸ ਨਾਲ ਹਰ ਵਰਗ ਨੂੰ ...

ਪੂਰੀ ਖ਼ਬਰ »

ਅਮਰਾਲੀ ਵਿਖੇ ਭੰਡਾਰਾ 5 ਨੂੰ

ਖਮਾਣੋਂ, 2 ਫਰਵਰੀ (ਮਨਮੋਹਣ ਸਿੰਘ ਕਲੇਰ)-ਨਜ਼ਦੀਕ ਪਿੰਡ ਅਮਰਾਲੀ ਵਿਖੇ ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਮਸਤ ਰਾਮ ਦੇ ਅਸਥਾਨ 'ਤੇ ਭੰਡਾਰਾ 5 ਫਰਵਰੀ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦਾ ਬਜਟ ਲੋਕ ਪੱਖੀ ਨਹੀਂ-ਕਮਲਜੀਤ ਗਿੱਲ

ਅਮਲੋਹ, 2 ਫਰਵਰੀ (ਕੇਵਲ ਸਿੰਘ)-ਦੇਸ਼ ਦੀ ਵਿੱਤ ਮੰਤਰੀ ਵਲੋਂ ਪੇਸ਼ ਕੀਤਾ ਗਿਆ ਬਜਟ ਲੋਕ ਪੱਖੀ ਨਹੀਂ ਹੈ ਅਤੇ ਬਜਟ ਤੋਂ ਭਾਰਤ ਵਾਸੀਆਂ ਨੂੰ ਜਿਹੜੀਆਂ ਉਮੀਦਾਂ ਸਨ, ਉਨ੍ਹਾਂ ਉੱਪਰ ਇਹ ਬਜਟ ਖਰ੍ਹਾ ਉੱਤਰਨ ਵਾਲਾ ਨਹੀਂ ਹੈ | ਇਹ ਪ੍ਰਗਟਾਵਾ ਅਕਾਲੀ ਦਲ ਯੂਥ ਦੇ ਸਾਬਕਾ ...

ਪੂਰੀ ਖ਼ਬਰ »

ਬਜਟ 'ਚ ਸਿੱਖਿਆ ਅਤੇ ਮੈਡੀਕਲ ਸਿੱਖਿਆ ਵੱਲ ਧਿਆਨ ਨਹੀਂ ਦਿੱਤਾ-ਲੈਕਚਰਾਰ ਨੌਰੰਗ ਸਿੰਘ

ਫ਼ਤਹਿਗੜ੍ਹ ਸਾਹਿਬ, 2 ਫਰਵਰੀ (ਰਾਜਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਜੋ ਬਜਟ ਪੇਸ਼ ਕੀਤਾ ਗਿਆ ਹੈ ਇਸ ਵਿਚ ਮੁਲਾਜ਼ਮਾਂ ਅਤੇ ਮੱਧ ਵਰਗ ਦੇ ਲੋਕਾਂ ਨੂੰ ਆਮਦਨ ਕਰ ਵਿਚ ਛੋਟ ਦਿੱਤੀ ਗਈ ਹੈ ਜੋ ਵਧੀਆ ਕਦਮ ਹੈ | ਇਹ ਪ੍ਰਗਟਾਵਾ ਕੇਂਦਰੀ ਵਿੱਤ ਮੰਤਰੀ ਵਲੋਂ ਪੇਸ਼ ਕੀਤੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਬੁੱਗਾ ਵਿਖੇ ਖ਼ੂਨਦਾਨ ਕੈਂਪ ਭਲਕੇ

ਅਮਲੋਹ, 2 ਫਰਵਰੀ (ਕੇਵਲ ਸਿੰਘ)-ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਹਿਲਾ ਖ਼ੂਨਦਾਨ ਕੈਂਪ 4 ਫਰਵਰੀ ਨੂੰ ਨਜ਼ਦੀਕ ਪਿੰਡ ਬੁੱਗਾ ਵਿਖੇ ਸਥਿਤ ਰਾਜਾ ਰੇਸਤਰਾਂ 'ਚ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਕੈਂਪ ਦੇ ਪ੍ਰਬੰਧਕ ਰਣਜੀਤ ਸਿੰਘ ਕੋਟਲੀ ਨੇ ...

ਪੂਰੀ ਖ਼ਬਰ »

ਜਸਵੰਤ ਸਿੰਘ ਐਮ.ਟੀ.ਐੱਸ ਨੂੰ ਵਿਦਾਇਗੀ ਪਾਰਟੀ ਦਿੱਤੀ

ਖਮਾਣੋਂ, 2 ਫਰਵਰੀ (ਜੋਗਿੰਦਰ ਪਾਲ)-ਜਸਵੰਤ ਸਿੰਘ ਐਮ.ਟੀ.ਐਸ ਮੰਡੀ ਗੋਬਿੰਦਗੜ੍ਹ ਦੀ ਸੇਵਾ ਮੁਕਤੀ ਦੇ ਮੌਕੇ ਡਾਕਘਰ ਦੇ ਸਮੂਹ ਸਟਾਫ਼ ਵਲੋਂ ਵਿਦਾਇਗੀ ਪਾਰਟੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਡਾਕਘਰ ਦੇ ਪੋਸਟ ਮਾਸਟਰ ਗੁਰਪ੍ਰੀਤ ਸਿੰਘ ਖਮਾਣੋਂ ਨੇ ਉਨ੍ਹਾਂ ਦੀ ਡਾਕ ...

ਪੂਰੀ ਖ਼ਬਰ »

ਡੇਰਾ ਬਾਬਾ ਬੁੱਧ ਦਾਸ ਵਿਖੇ ਸਮਾਗਮ ਕਰਵਾਇਆ

ਬਸੀ ਪਠਾਣਾਂ, 2 ਫਰਵਰੀ (ਰਵਿੰਦਰ ਮੌਦਗਿਲ)-ਡੇਰਾ ਬਾਬਾ ਬੁੱਧ ਦਾਸ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਡੇਰੇ ਦੀ ਮੁੱਖ ਸੇਵਿਕਾ ਰੇਨੂੰ ਹੈਪੀ ਵਲੋਂ ਬਾਬਾ ਬੁੱਧ ਦਾਸ ਦੇ ਦਰਬਾਰ 'ਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਮਹਿਲਾ ਸ਼ਰਧਾਲੂਆਂ ਵਲੋਂ ...

ਪੂਰੀ ਖ਼ਬਰ »

ਮਨਰੇਗਾ ਵਰਕਰਾਂ ਵਲੋਂ ਬਲਾਕ ਵਿਕਾਸ ਪੰਚਾਇਤ ਅਫ਼ਸਰ ਦੇ ਦਫ਼ਤਰ ਦਾ ਘਿਰਾਓ

ਚੁੰਨੀ ਕਲਾਂ, 2 ਫਰਵਰੀ (ਬਹਾਦਰ ਸਿੰਘ ਟਿਵਾਣਾ)-ਮਨਰੇਗਾ ਵਰਕਰਾਂ ਦੀ ਕੰਪਿਊਟਰ ਰਾਹੀਂ ਹਾਜ਼ਰੀ ਲਗਾਉਣ ਦੇ ਵਿਰੋਧ 'ਚ ਅੱਜ ਮਨਰੇਗਾ ਵਰਕਰਾਂ ਨੇ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਬਲਾਕ ਵਿਕਾਸ ਪੰਚਾਇਤ ਅਫ਼ਸਰ ਖੇੜਾ ਦੇ ਦਫਤਰ ਦਾ ਘਿਰਾਓ ਕੀਤਾ | ਉਨ੍ਹਾਂ ਮੰਗ ਕੀਤੀ ਕਿ ...

ਪੂਰੀ ਖ਼ਬਰ »

ਬਜਟ 'ਚ ਕਿਸਾਨਾਂ, ਮਜ਼ਦੂਰਾਂ, ਉਦਯੋਗਾਂ ਨੂੰ ਕੁਝ ਨਹੀਂ ਦਿੱਤਾ ਕੇਂਦਰ ਸਰਕਾਰ ਨੇ-ਰਾਜੂ ਖੰਨਾ

ਅਮਲੋਹ, 2 ਫਰਵਰੀ (ਕੇਵਲ ਸਿੰਘ)-ਕੇਂਦਰ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਇਕ ਛਲਾਵਾ ਹੈ, ਜਿਸ 'ਚ ਕੋਈ ਵੀ ਰਾਹਤ ਨਹੀਂ ਦਿੱਤੀ ਗਈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਅੱਜ ਪਿੰਡ ...

ਪੂਰੀ ਖ਼ਬਰ »

3 ਤੋਂ 5 ਤੱਕ ਮੀਟ ਦੀਆਂ ਦੁਕਾਨਾਂ ਰਹਿਣਗੀਆਂ ਬੰਦ

ਖਮਾਣੋਂ, 2 ਫਰਵਰੀ (ਜੋਗਿੰਦਰ ਪਾਲ)-ਡਾ. ਨਰੇਸ਼ ਚੌਹਾਨ ਸਾਬਕਾ ਸੀਨੀਅਰ ਮੈਡੀਕਲ ਅਫ਼ਸਰ ਖਮਾਣੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਜਿਹੜਾ ਗੁਰੂ ਰਵਿਦਾਸ ਵੈੱਲਫੇਅਰ ਕਮੇਟੀ ਵਲੋਂ ਐੱਸ.ਡੀ.ਐਮ ਤੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਮੰਗ ...

ਪੂਰੀ ਖ਼ਬਰ »

ਅਖ਼ੀਰਲੇ ਸਾਲ 'ਚ ਛੋਟੀਆਂ-ਮੋਟੀਆਂ ਗਰਾਂਟਾਂ ਦੇ ਕੇ ਲੋਕਾਂ ਨੂੰ ਗੁੰਮਰਾਹ ਨਹੀਂ ਕੀਤਾ ਜਾ ਸਕਦਾ-ਡਾ. ਚੌਹਾਨ

ਖਮਾਣੋਂ, 2 ਫਰਵਰੀ (ਜੋਗਿੰਦਰ ਪਾਲ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿਖੇ ਅਖੀਰਲੇ ਸਾਲ 'ਚ ਛੋਟੀਆਂ ਮੋਟੀਆਂ ਗਰਾਂਟਾਂ ਦੇ ਕੇ ਲੋਕਾਂ ਨੂੰ ਗੁੰਮਰਾਹ ਨਹੀਂ ਕੀਤਾ ਜਾ ਸਕਦਾ, ਕਿਉਂਕਿ ਜ਼ਮੀਨੀ ਪੱਧਰ 'ਤੇ ਵਿਕਾਸ ਨਾਂਅ ਦੀ ਕੋਈ ਚੀਜ਼ ਨਹੀਂ ਹੈ | ਡਾ. ਨਰੇਸ਼ ਚੌਹਾਨ ...

ਪੂਰੀ ਖ਼ਬਰ »

ਅੱਜ ਦੇ ਮੁਹਾਲੀ ਮੋਰਚੇ ਲਈ ਕਿਸਾਨਾਂ ਦੀ ਮੀਟਿੰਗ

ਪਟਿਆਲਾ, 2 ਫਰਵਰੀ (ਅ.ਸ. ਆਹਲੂਵਾਲੀਆ)-ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਪਟਿਆਲਾ ਦੀ ਮੀਟਿੰਗ ਬਲਾਕ ਪ੍ਰਧਾਨ ਗੁਲਜ਼ਾਰ ਸਿੰਘ ਘਨੌਰ, ਖ਼ਜ਼ਾਨਚੀ ਨਰਿੰਦਰ ਸਿੰਘ ਲੇਹਲਾਂ ਜ਼ਿਲ੍ਹਾ ਪ੍ਰਧਾਨ ਅਤੇ ਗੁਰਚਰਨ ਸਿੰਘ ਪਰੌੜ ...

ਪੂਰੀ ਖ਼ਬਰ »

ਅੱਧਾ ਕਿੱਲੋ ਅਫ਼ੀਮ ਸਮੇਤ 1 ਵਿਅਕਤੀ ਕਾਬੂ

ਰਾਜਪੁਰਾ, 2 ਫਰਵਰੀ (ਰਣਜੀਤ ਸਿੰਘ)-ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਅੱਧਾ ਕਿੱਲੋ ਅਫ਼ੀਮ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਥਾਣੇਦਾਰ ਗੁਰਮੁਖ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਵਿਅਕਤੀਆਂ ਦੀ ਭਾਲ ਵਿਚ ਸਰਹਿੰਦ ...

ਪੂਰੀ ਖ਼ਬਰ »

ਕੇਬਲ ਅਤੇ ਟਾਵਰ ਐਂਗਲ ਚੋਰੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 2 ਫਰਵਰੀ (ਰਣਜੀਤ ਸਿੰਘ)-ਸਦਰ ਪੁਲਿਸ ਨੇ ਟਾਵਰ ਤੋਂ ਕੇਬਲ ਤਾਰ ਅਤੇ ਟਾਵਰ ਐਂਗਲ ਚੋਰੀ ਕਰਨ ਦੇ ਦੋਸ਼ 'ਚ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਬਿ੍ਜੇਸ਼ ਕੁਮਾਰ ਪੁੱਤਰ ਰਾਮ ਅਵਤਾਰ ਵਾਸੀ ਰਾਜਪੁਰਾ, ਅਲਵਰ ...

ਪੂਰੀ ਖ਼ਬਰ »

ਮੰਗਾਂ ਸੰਬੰਧੀ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਐੱਸ.ਡੀ.ਐਮ. ਨਾਲ ਮੀਟਿੰਗ

ਨਾਭਾ, 2 ਫਰਵਰੀ (ਜਗਨਾਰ ਸਿੰਘ ਦੁਲੱਦੀ)-ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਅਤੇ ਧਰਮਵੀਰ ਸਿੰਘ ਨੇ ਕਿਹਾ ਕਿ ਪਿੰਡ ਚੌਧਰੀ ਮਾਜਰਾ ਦੀ ਹੱਡਾਰੋੜੀ ਦਾ ਮਾਮਲਾ ਅਤੇ ਬਾਕੀ ਪਿੰਡਾਂ ਦੇ ਮਸਲੇ ਪਿਛਲੇ ਕਰੀਬ 6 ਮਹੀਨਿਆਂ ਤੋਂ ਨਾਭਾ ਅਤੇ ...

ਪੂਰੀ ਖ਼ਬਰ »

ਕੇਂਦਰੀ ਵਿੱਤ ਮੰਤਰੀ ਵਲੋਂ ਪੇਸ਼ ਬਜਟ ਨਿਰਾਸ਼ਾਜਨਕ-ਐਡ. ਕਲਿਆਣ

ਖਮਾਣੋਂ, 2 ਫਰਵਰੀ (ਮਨਮੋਹਣ ਸਿੰਘ ਕਲੇਰ)-ਬਸਪਾ ਪਾਰਟੀ ਦੇ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਬਸੀ ਪਠਾਣਾਂ ਐਡਵੋਕੇਟ ਸ਼ਿਵ ਕੁਮਾਰ ਕਲਿਆਣ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਸਾਲ 2023-24 ਦੇ ਆਮ ਬਜਟ ਨੂੰ ਦੇਸ਼ ਵਾਸੀਆਂ ਲਈ ਨਿਰਾਸ਼ਾਜਨਕ ਦੱਸਦਿਆਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਮੁਲਾਜ਼ਮਾਂ ਨੇ ਕੀਤਾ ਜਨਰਲ ਇਜਲਾਸ

ਪਟਿਆਲਾ, 2 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਮੁਲਾਜ਼ਮਾਂ ਵਲੋਂ ਸਾਲਾਨਾ ਜਨਰਲ ਇਜਲਾਸ ਕਰਵਾਇਆ ਗਿਆ | ਇਸ ਵਿਚ ਇਹ ਵਿਚਾਰ ਕੀਤਾ ਗਿਆ ਕਿ ਗੈਰ ਅਧਿਆਪਨ ਸੰਘ ਬੀ ਅਤੇ ਸੀ ਦੀਆਂ ਚੋਣਾਂ 30 ਜਨਵਰੀ ਤੋਂ ਪਹਿਲਾਂ ਯੂਨੀਵਰਸਿਟੀ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਵਲੋਂ ਵਿੱਦਿਅਕ ਦੌਰਾ

ਫ਼ਤਹਿਗੜ੍ਹ ਸਾਹਿਬ, 2 ਫ਼ਰਵਰੀ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਖੇਤੀਬਾੜੀ ਵਿਭਾਗ ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਨੂੰ ਰੇਵ ਪ੍ਰੋਗਰਾਮ ਦੇ ਤਹਿਤ ਫੁੱਲਾਂ ਦੀ ਕਾਸ਼ਤ ਕਰਦੇ ਅਗਾਂਹਵਧੂ ਕਿਸਾਨ ਗੁਰਵਿੰਦਰ ਸਿੰਘ ਪਿੰਡ ਨਾਨੋਵਾਲ ਖ਼ੁਰਦ ਜ਼ਿਲ੍ਹਾ ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ ਵਿਖੇ 'ਰਾਸ਼ਟਰੀ ਬਾਲੜੀ ਦਿਵਸ' ਸੰਬੰਧੀ ਸੈਮੀਨਾਰ ਕਰਵਾਇਆ

ਮੰਡੀ ਗੋਬਿੰਦਗੜ੍ਹ, 2 ਫਰਵਰੀ (ਮੁਕੇਸ਼ ਘਈ)-ਰਿਮਟ ਯੂਨੀਵਰਸਿਟੀ ਵਿਖੇ ਕਾਨੂੰਨੀ ਅਧਿਐਨ ਵਿਭਾਗ ਵਲੋਂ 'ਰਾਸ਼ਟਰੀ ਬਾਲੜੀ ਦਿਵਸ' ਮਨਾਇਆ ਗਿਆ | ਇਹ ਦਿਨ ਲੜਕੀਆਂ ਨੂੰ ਉਨ੍ਹਾਂ ਦੇ ਪਰਿਵਾਰਾਂ, ਭਾਈਚਾਰਿਆਂ ਅਤੇ ਰਾਸ਼ਟਰਾਂ ਵਿਚ ਮਹੱਤਵਪੂਰਨ ਵਿਅਕਤੀਆਂ ਵਜੋਂ ...

ਪੂਰੀ ਖ਼ਬਰ »

ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਫ਼ਤਹਿਗੜ੍ਹ ਸਾਹਿਬ, 2 ਫਰਵਰੀ (ਰਾਜਿੰਦਰ ਸਿੰਘ)-ਸਰਹਿੰਦ ਚੌਕੀ ਇੰਚਾਰਜ ਰਾਜਵੰਤ ਸਿੰਘ ਵਲੋਂ ਰੋਪੜ ਅੱਡਾ ਸਰਹਿੰਦ 'ਤੇ ਨਾਕਾ ਲਗਾ ਕੇ ਗੱਡੀਆਂ ਦੀ ਚੈਕਿੰਗ ਕੀਤੀ | ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੰੂ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਨਹੀਂ ਕਰਨੀ ਚਾਹੀਦੀ ...

ਪੂਰੀ ਖ਼ਬਰ »

ਆਮ ਨਾਗਰਿਕ ਅਪਰਾਧ ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ ਦਾ ਸਹਿਯੋਗ ਕਰਨ-ਹਾਂਡਾ

ਫ਼ਤਹਿਗੜ੍ਹ ਸਾਹਿਬ, 2 ਜਨਵਰੀ (ਬਲਜਿੰਦਰ ਸਿੰਘ)-ਥਾਣਾ ਫ਼ਤਹਿਗੜ੍ਹ ਸਾਹਿਬ ਦੇ ਨਵੇਂ ਐਸ.ਐਚ.ਓ. ਸਬ ਇੰਸਪੈਕਟਰ ਗੁਰਪ੍ਰੀਤ ਸਿੰਘ ਹਾਂਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਪਰਾਧ ਮੁਕਤ ਸਮਾਜ ਦੀ ਸਿਰਜਣਾ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ...

ਪੂਰੀ ਖ਼ਬਰ »

ਕੇਂਦਰ ਮਨਰੇਗਾ ਬਜਟ ਨੂੰ ਘੱਟ ਕਰਕੇ ਸਕੀਮ ਨੂੰ ਬੰਦ ਕਰਨ ਦੇ ਰਾਹ ਤੁਰੀ-ਵਿਧਾਇਕ ਬੜਿੰਗ

ਅਮਲੋਹ, 2 ਫਰਵਰੀ (ਕੇਵਲ ਸਿੰਘ)-ਭਾਰਤ ਦੀ ਵਿੱਤ ਮੰਤਰੀ ਵਲੋਂ ਪੇਸ਼ ਕੀਤੇ ਗਏ ਬਜਟ 'ਤੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਭਾਰਤ ਸਰਕਾਰ ਵਲੋਂ ਮਨਰੇਗਾ ਦਾ ਬਜਟ ਘਟਾਇਆ ਗਿਆ ਹੈ ਜਿਸ ਦਾ ...

ਪੂਰੀ ਖ਼ਬਰ »

ਜਰਨੈਲ ਸਿੰਘ ਧੀਰਪੁਰ ਵਾਲਿਆਂ ਦੀ ਬਰਸੀ 5 ਨੂੰ ਗੁਰਦੁਆਰਾ ਦੁਫੇੜਾ ਸਾਹਿਬ ਵਿਖੇ

ਫ਼ਤਹਿਗੜ੍ਹ ਸਾਹਿਬ, 2 ਫਰਵਰੀ (ਬਲਜਿੰਦਰ ਸਿੰਘ)-ਬ੍ਰਹਮ ਗਿਆਨੀ ਸੰਤ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਦੇ ਭਰਾਤਾ ਜਰਨੈਲ ਸਿੰਘ ਪਿੰਡ ਧੀਰਪੁਰ ਵਾਲਿਆਂ ਦੀ 13ਵੀਂ ਬਰਸੀ ਗੁਰਦੁਆਰਾ ਸ੍ਰੀ ਦੁਫੇੜਾ ਸਾਹਿਬ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਈ ਜਾ ਰਹੀ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਜੂਨੀਅਰ ਟੈਕਨੀਸ਼ੀਅਨ ਕੁਲਵੰਤ ਸਿੰਘ ਨੂੰ ਸੇਵਾ ਮੁਕਤੀ 'ਤੇ ਦਿੱਤੀ ਵਿਦਾਇਗੀ ਪਾਰਟੀ

ਸੰਘੋਲ, 2 ਫਰਵਰੀ (ਪਰਮਵੀਰ ਸਿੰਘ ਧਨੋਆ)-ਕਰਮਚਾਰੀ ਦਲ ਪੰਜਾਬ ਭਗੜਾਣਾ (ਬ੍ਰਾਂਚ ਜਲ ਸਪਲਾਈ ਅਤੇ ਸੈਨੀਟੇਸ਼ਨ) ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਬ੍ਰਾਂਚ ਪ੍ਰਧਾਨ ਰਣਵੀਰ ਸਿੰਘ ਪੰਜਕੋਹਾ ਅਤੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਸੰਘੋਲ ਦੀ ਅਗਵਾਈ ਹੇਠ ਕੁਲਵੰਤ ...

ਪੂਰੀ ਖ਼ਬਰ »

ਦੀ ਓਵਰਸੀਜ਼ ਐਜੂਕੇਸ਼ਨ ਐਂਡ ਟਰੈਵਲ ਵੈੱਲਫੇਅਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ

ਅਮਲੋਹ, 2 ਫਰਵਰੀ (ਕੇਵਲ ਸਿੰਘ)-'ਦੀ ਓਵਰਸੀਜ਼ ਐਜੂਕੇਸ਼ਨ ਐਂਡ ਟਰੈਵਲ ਵੈੱਲਫੇਅਰ ਐਸੋਸੀਏਸ਼ਨ ਅਮਲੋਹ' ਦੇ ਮੈਂਬਰਾਂ ਦੀ ਮੀਟਿੰਗ ਹੋਈ, ਜਿਸ ਵਿਚ ਫ਼ੈਸਲਾ ਕੀਤਾ ਗਿਆ ਕਿ ਅਮਲੋਹ ਸ਼ਹਿਰ ਅਤੇ ਇਸ ਅਧੀਨ ਆਉਂਦੇ ਖੇਤਰਾਂ ਵਿਚ ਜਿਹੜੇ ਆਈਲਟਸ ਸੈਂਟਰ ਅਤੇ ਇਮੀਗਰੇਸ਼ਨ ...

ਪੂਰੀ ਖ਼ਬਰ »

ਹਰੀ ਹਰ ਆਸ਼ਰਮ ਖਨਿਆਣ ਵਿਖੇ ਲਗਾਇਆ ਮੈਡੀਕਲ ਕੈਂਪ

ਅਮਲੋਹ, 2 ਫਰਵਰੀ (ਕੇਵਲ ਸਿੰਘ)-ਸਵਾਮੀ ਹਰੀਹਰ ਮਹਾਰਾਜ ਦੇ ਜਨਮ ਦਿਹਾੜੇ ਉੱਪਰ ਸਵਾਮੀ ਹਰੀ ਹਰ ਕੁਟੀਆ ਪਿੰਡ ਖਨਿਆਣ ਵਿਖੇ ਸਵਾਮੀ ਰਾਮਮੁਨੀ ਮਹਾਰਾਜ ਦੁਆਰਾ ਚਿਕਿਤਸਾ ਕੈਂਪ ਦਾ ਰੀਬਨ ਕੱਟ ਕੇ ਉਦਘਾਟਨ ਕੀਤਾ ਗਿਆ, ਜਿਸ 'ਚ ਕਮਰ ਦਰਦ, ਗਰਦਨ ਦਰਦ, ਗੋਡਿਆਂ ਦਾ ਦਰਦ, ...

ਪੂਰੀ ਖ਼ਬਰ »

ਜਗਦੀਪ ਮਾਨ ਦਾ ਸਾਬਕਾ ਕੈਬਨਿਟ ਮੰਤਰੀ ਵਲੋਂ ਸਨਮਾਨ

ਅਮਲੋਹ, 2 ਫਰਵਰੀ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਐਨ.ਐਸ.ਯੂ.ਆਈ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਦੁਬਾਰਾ ਪ੍ਰਧਾਨ ਬਣੇ ਜਗਦੀਪ ਸਿੰਘ ਮਾਨ ਦਾ ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਵਲੋਂ ਸਨਮਾਨ ਕੀਤਾ ਗਿਆ ਅਤੇ ਮੂੰਹ ਵੀ ਮਿੱਠਾ ਕਰਵਾਇਆ ਗਿਆ, ਉੱਥੇ ਹੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX