ਤਾਜਾ ਖ਼ਬਰਾਂ


ਆਈ.ਪੀ.ਐਲ. -2023 : ਲਖਨਊ ਨੇ ਦਿੱਲੀ ਨੂੰ 50 ਦੌੜਾਂ ਨਾਲ ਹਰਾਇਆ
. . .  about 5 hours ago
ਸੰਜੇ ਰਾਉਤ ਧਮਕੀ ਮਾਮਲਾ: ਗੈਂਗਸਟਰ ਲਾਰੇਂਸ ਬਿਸ਼ਨੋਈ 'ਤੇ ਮੁੰਬਈ 'ਚ ਮਾਮਲਾ ਦਰਜ
. . .  1 day ago
ਆਈ.ਪੀ.ਐਲ. -2023 : ਲਖਨਊ ਨੇ ਦਿੱਤਾ ਦਿੱਲੀ ਨੂੰ 194 ਦੌੜਾਂ ਦਾ ਟੀਚਾ
. . .  1 day ago
ਯੂ.ਐਸ.: ਅਰਕਨਸਾਸ, ਇਲੀਨੋਇਸ ਵਿਚ ਤੁਫ਼ਾਨ ਦੇ ਕਾਰਨ 7 ਦੀ ਮੌਤ, ਦਰਜਨਾਂ ਹਸਪਤਾਲ ਵਿਚ ਦਾਖ਼ਲ
. . .  1 day ago
ਆਈ.ਪੀ.ਐਲ-2023: ਪੰਜਾਬ ਨੇ ਕੋਲਕਾਤਾ ਨੂੰ 7 ਦੌੜਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸੀ.ਸੀ.ਐਸ. ਨੇ 17 ਜੰਗੀ ਜਹਾਜ਼ਾਂ ਨੂੰ ਦਿੱਤੀ ਮਨਜ਼ੂਰੀ-ਸਾਬਕਾ ਜਲ ਸੈਨਾ ਉਪ ਮੁਖੀ
. . .  1 day ago
ਨਵੀਂ ਦਿੱਲੀ, 1 ਅਪ੍ਰੈਲ-ਸਾਬਕਾ ਜਲ ਸੈਨਾ ਮੁਖੀ ਵਾਈਸ ਐਡਮਿਰਲ ਐਸ.ਐਨ. ਘੋਰਪੜੇ (ਸੇਵਾਮੁਕਤ) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ...
ਆਈ.ਪੀ.ਐਲ. ਪੰਜਾਬ ਬਨਾਮ ਕੋਲਕਾਤਾ:ਮੀਂਹ ਕਾਰਨ ਰੁਕੀ ਖੇਡ:ਕੋਲਕਾਤਾ ਨੂੰ ਜਿੱਤਣ ਲਈ 24 ਗੇਂਦਾਂ 'ਚ 46 ਦੌੜਾਂ ਦੀ ਲੋੜ
. . .  1 day ago
ਮੋਹਾਲੀ, 1 ਅਪ੍ਰੈਲ-ਆਈ.ਪੀ.ਐਲ. 2023 ਦੇ ਇਕ ਮੁਕਾਬਲੇ ਵਿਚ ਪੰਜਾਬ ਕਿੰਗਸ ਵਲੋਂ ਮਿਲੇ 192 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਕੋਲਕਾਤਾ ਨਾਈਟ ਰਾਇਡਰਜ਼ ਨੇ 16 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ...
ਆਈ.ਪੀ.ਐਲ-2023:ਲਖਨਊ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲਖਨਊ, 1 ਅਪ੍ਰੈਲ-ਆਈ.ਪੀ.ਐਲ-2023 ਦੇ ਤੀਸਰੇ ਮੁਕਾਬਲੇ ਵਿਚ ਲਖਨਊ ਸੁਪਰ ਜਾਇੰਟਸ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਦੇ ਕਪਤਾਨ ਡੇਵਿਡ ਵਾਰਨਰ ਨੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ...
ਦਿੱਲੀ 'ਚ ਵਕੀਲ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਨਵੀਂ ਦਿੱਲੀ, 1 ਅਪ੍ਰੈਲ-ਐਡਵੋਕੇਟ ਵਰਿੰਦਰ ਕੁਮਾਰ ਦੀ ਅੱਜ ਸ਼ਾਮ ਦਵਾਰਕਾ ਇਲਾਕੇ ਵਿਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦਿੱਲੀ ਪੁਲਿਸ ਦੇ ਅਧਿਕਾਰੀ ਅਨੁਸਾਰ...
ਰਿਆਸਤ ਮਲੇਰਕੋਟਲਾ ਦੀ ਆਖ਼ਰੀ ਬੇਗਮ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ
. . .  1 day ago
ਸੰਦੋੜ, 1 ਅਪ੍ਰੈਲ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਰਿਆਸਤ ਦੀ 8ਵੀਂ ਪੀੜ੍ਹੀ ਦੇ ਆਖ਼ਰੀ ਬੇਗਮ ਮੁਨਾਬਰ ਉਨ ਨਿਸ਼ਾ ਜੋਂ 100 ਸਾਲ ਤੋਂ ਵਧੇਰੇ ਉਮਰ ਦੇ ਹਨ, ਅੱਜ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰੇ ਵਿਖੇ ਨਤਮਸਤਕ....
ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਦਿਹਾਂਤ
. . .  1 day ago
ਫਗਵਾੜਾ, 1 ਅਪ੍ਰੈਲ (ਹਰਜੋਤ ਸਿੰਘ ਚਾਨਾ)- ਪੰਜਾਬ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਅੱਜ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ। ਉਹ....
ਕਾਨੂੰਨ ਵਿਵਸਥਾ ਬਾਰੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਬੋਲਾਂਗਾ- ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਹੁਣ ਅਖ਼ਬਾਰੀ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖ਼ੌਫ਼ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਕਾਨੂੰਨ ਵਿਵਸਥਾ ਬਾਰੇ....
ਜੋ ਪੰਜਾਬ ਨੂੰ ਕੰਮਜ਼ੋਰ ਕਰੇਗਾ, ਉਹ ਖ਼ੁਦ ਕੰਮਜ਼ੋਰ ਹੋ ਜਾਵੇਗਾ- ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਹੁਲ ਗਾਂਧੀ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਜਦੋਂ ਵੀ ਤਾਨਾਸ਼ਾਹੀ ਹੋਈ ਹੈ ਤਾਂ ਦੇਸ਼ ਵਿਚ ਇਕ ਕ੍ਰਾਂਤੀ ਆਈ ਹੈ ਅਤੇ ਉਸ ਕ੍ਰਾਂਤੀ ਦਾ ਨਾਮ ਹੈ ਰਾਹੁਲ ਗਾਂਧੀ। ਉਨ੍ਹਾਂ ਕਿਹਾ ਕਿ ਜੋ...
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
. . .  1 day ago
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
ਕਾਰ ਵਿਚ ਟੱਕਰ ਵੱਜਣ ਨਾਲ ਭਾਰਤੀ ਨੌਜਵਾਨ ਦਰਬਾਰਾ ਸਿੰਘ ਪਿਹੋਵਾ ਦੀ ਮੌਤ
. . .  1 day ago
ਇਟਲੀ, 1 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ ਵਿਚ ਜ਼ਿਲ੍ਹਾ ਲਾਤੀਨਾ ਦੇ ਪੁਨਤੀਨੀਆਂ ਸ਼ਹਿਰ ਨੇੜੇ ਬੀਤੇ ਦਿਨ ਇਕ ਵਧੇਰੀ ਉਮਰ ਦੇ ਇਟਾਲੀਅਨ ਨੇ ਸਾਇਕਲ ਉੱਪਰ ਜਾ ਰਹੇ ਭਾਰਤੀ ਨੂੰ ਪਿੱਛੋ ਅਜਿਹੀ ਜ਼ਬਰਦਸਤ ਟੱਕਰ ਮਾਰੀ ਕਿ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸੰਬੰਧੀ ਮ੍ਰਿਤਕ ਦੇ ਛੋਟੇ ਭਰਾ ਸੁਰਜੀਤ ਸਿੰਘ.....
ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਰਿਲੀਜ਼
. . .  1 day ago
ਨਵੀਂ ਦਿੱਲੀ, 1 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)- ਪ੍ਰਸਿੱਧ ਲੇਖਕ ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰੀਲੀਜ਼ ਕੀਤੀ। ਇਸ ਵਿਚ ਵੱਖ ਵੱਖ 37 ਵਪਾਰਕ ਸ਼ਖ਼ਸੀਅਤਾਂ ਦੇ ਬਾਰੇ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਨੇ ਸਮਾਜ, ਰਾਜ....
ਪ੍ਰਧਾਨ ਮੰਤਰੀ ਨੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  1 day ago
ਭੋਪਾਲ, 1 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ’ਤੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ....
ਆਈ. ਪੀ.ਐਲ. ਕ੍ਰਿਕਟ: ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ ਟਾਸ
. . .  1 day ago
ਐਸ. ਏ. ਐਸ. ਨਗਰ. 1 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਦੇ ਪੀ. ਸੀ. ਏ. ਸਟੇਡੀਅਮ ਵਿਖੇ ਖ਼ੇਡੇ ਜਾ ਰਹੇ ਆਈ. ਪੀ. ਐਲ. ਦੇ ਦੂਜੇ ਮੈਚ ਵਿਚ ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤ ਕੇ ਪੰਜਾਬ ਕਿੰਗਜ਼ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। ਕੁੱਝ ਮਿੰਟਾਂ ਬਾਅਦ ਮੈਚ ਸ਼ੁਰੂ ਹੋਵੇਗਾ। ਦੋਹਾਂ ਟੀਮਾਂ....
ਦਿੱਲੀ ਏਅਰਪੋਰਟ ’ਤੇ ਐਮਰਜੈਂਸੀ ਘੋਸ਼ਿਤ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਏਅਰਪੋਰਟ ਤੋਂ ਦੁਬਈ ਜਾ ਰਹੇ ਫੈਡਐਕਸ ਜਹਾਜ਼ ਨੇ ਜਿਵੇਂ ਹੀ ਉਡਾਣ ਭਰੀ ਤਾਂ ਉਹ ਇਕ ਪੰਛੀ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਜਾ ਰਹੀ ਹੈ। ਇਸ ਕਾਰਨ ਹਵਾਈ ਅੱਡਾ ਪ੍ਰਸ਼ਾਸਨ ਨੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਹੈ,...
ਭੂਟਾਨ ਦੇ ਰਾਜਾ 3 ਤੋਂ 5 ਅਪ੍ਰੈਲ ਤੱਕ ਭਾਰਤੀ ਦੌਰੇ ’ਤੇ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤੀ ਵਿਦੇਸ਼ ਮੰਤਰਾਲੇ ਦੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭੂਟਾਨ ਦੇ ਰਾਜਾ ਜਿਗਮੇ ਖ਼ੇਸਰ ਨਾਮਗਾਇਲ ਵਾਂਗਚੱਕ 3 ਤੋਂ 5 ਅਪ੍ਰੈਲ ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਹੋਣਗੇ। ਉਨ੍ਹਾਂ ਦੇ ਨਾਲ ਵਿਦੇਸ਼ ਮਾਮਲਿਆਂ ਅਤੇ ਵਿਦੇਸ਼ ਵਪਾਰ ਮੰਤਰੀ ਡਾ. ਟਾਂਡੀ ਦੋਰਜੀ ਅਤੇ ਭੂਟਾਨ ਦੀ ਸ਼ਾਹੀ ਸਰਕਾਰ ਦੇ....
ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਮੇਧ ਸੈਣੀ ਅਦਾਲਤ ਵਿਚ ਹੋਏ ਪੇਸ਼
. . .  1 day ago
ਫਰੀਦਕੋਟ, 1 ਅਪ੍ਰੈਲ (ਜਸਵੰਤ ਪੁਰਬਾ, ਸਰਵਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅੱਜ ਇਥੇ ਇਲਾਕਾ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਸਾਬਕਾ ਡੀ.ਜੀ.ਪੀ. ਨੂੰ ਚਲਦੇ ਮੁਕੱਦਮੇ ਤੱਕ ਜ਼ਮਾਨਤ.....
ਮੁੰਬਈ: ਰਾਜ ਸਭਾ ਸਾਂਸਦ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਕੇਸ ਦਰਜ
. . .  1 day ago
ਮਹਾਰਾਸ਼ਟਰ, 1 ਅਪ੍ਰੈਲ- ਰਾਜ ਸਭਾ ਸਾਂਸਦ ਸੰਜੇ ਰਾਉਤ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਮੁੰਬਈ ਦੇ ਕੰਜੂਰ ਮਾਰਗ ਪੁਲਿਸ ਸਟੇਸ਼ਨ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 506(2) ਅਤੇ 504 ਆਈ.ਪੀ.ਸੀ.....
ਕਾਗਜ਼ੀ ਕਾਰਵਾਈ ਕਾਰਨ ਰਿਹਾਈ ’ਚ ਹੋ ਰਹੀ ਦੇਰੀ- ਕਰਨ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਦਰ ਫ਼ਿਲਹਾਲ ਕੁੱਝ ਰਸਮੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਰਿਹਾਈ ਵਿਚ ਦੇਰੀ ਹੋ ਰਹੀ ਹੈ। ਇਹ ਕਾਰਵਾਈ ਪੂਰੀ....
ਕੰਝਾਵਲਾ ਕੇਸ: ਪੁਲਿਸ ਵਲੋਂ 7 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਪੁਲਿਸ ਨੇ ਅੱਜ ਕੰਝਾਵਲਾ ਹਿੱਟ ਐਂਡ ਡਰੈਗ ਕੇਸ ਵਿਚ ਸੱਤ ਮੁਲਜ਼ਮਾਂ ਖ਼ਿਲਾਫ਼ 800 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਦਿੱਲੀ ਪੁਲਿਸ ਨੇ ਚਾਰ ਮੁਲਜ਼ਮਾਂ ਖ਼ਿਲਾਫ਼ ਕਤਲ ਅਤੇ ਸਾਜ਼ਿਸ਼ ਦੀਆਂ ਧਾਰਾਵਾਂ ਲਾਈਆਂ ਹਨ ਅਤੇ ਤਿੰਨ ਮੁਲਜ਼ਮਾਂ ਖ਼ਿਲਾਫ਼ ਸਬੂਤਾਂ ਨੂੰ ਨਸ਼ਟ ਕਰਨ....
ਮਿਜ਼ੋਰਮ: ਕੇਂਦਰੀ ਗ੍ਰਹਿ ਮੰਤਰੀ ਕਰਨਗੇ 2415 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ
. . .  1 day ago
ਮਿਜ਼ੋਰਮ, 1 ਅਪ੍ਰੈਲ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 2,415 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਲਈ ਅੱਜ ਆਈਜ਼ਵਾਲ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਮਾਘ ਸੰਮਤ 554
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਰੂਪਨਗਰ

ਸਬਸਿਡਰੀ ਹੈਲਥ ਸੈਂਟਰ ਘਨੌਲੀ ਵਿਖੇ ਸਟਾਫ਼ ਦੀ ਘਾਟ ਨੂੰ ਲੈ ਕੇ ਇਲਾਕਾ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਘਨੌਲੀ, 2 ਫਰਵਰੀ (ਜਸਵੀਰ ਸਿੰਘ ਸੈਣੀ)-ਘਨੌਲੀ ਸਰਕਾਰੀ ਸਬ ਸਿਡਰੀ ਹੈਲਥ ਸੈਂਟਰ ਡਿਸਪੈਂਸਰੀ ਚ ਮੌਜੂਦਾ ਸਮੇਂ ਚ ਸਟਾਫ਼ ਦੀ ਵੱਡੀ ਘਾਟ ਕਾਰਨ ਲੋਕਾਂ ਨੂੰ ਇਲਾਜ ਲਈ ਦਰ ਦਰ ਠੋਕਰਾਂ ਖਾਣੀਆਂ ਪੈ ਰਹੀਆਂ ਹਨ। ਇਸ ਸਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ, ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਤੇ ਗ੍ਰਾਮ ਪੰਚਾਇਤ ਘਨੌਲੀ ਸਮੇਤ ਘਨੌਲੀ ਸਮੇਤ ਇਲਾਕੇ ਦੇ ਲੋਕਾਂ ਨੇ ਇਕੱਠੇ ਹੋ ਕੇ ਘਨੌਲੀ ਸਰਕਾਰੀ ਡਿਸਪੈਂਸਰੀ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਸਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਗੋਗੀ ਨੇ ਕਿਹਾ ਕਿ ਇਸ ਸਬ ਸਿਡਰੀ ਹੈਲਥ ਸੈਂਟਰ 'ਚ ਇੱਕ ਵੀ ਡਾਕਟਰ, ਚੌਥੇ ਦਰਜੇ ਦਾ ਕਰਮਚਾਰੀ ਅਤੇ ਫਾਰਮਾਸਿਸਟ ਉਪਲਬਧ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਸ ਹੈਲਥ ਸੈਂਟਰ ਡਿਸਪੈਂਸਰੀ ਰੱਬ ਦੇ ਸਹਾਰੇ ਤੇ ਚੱਲ ਰਹੀ ਹੈ। ਉਹਨਾ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਫ਼ਿਲਹਾਲ ਇਸ ਡਿਸਪੈਂਸਰੀ ਚ ਇੱਕ ਫਾਰਮਾਸਿਸਟ ਹੈ ਜੋ ਕਿ ਆਰਜ਼ੀ ਤੌਰ ਤੇ ਭੇਜਿਆ ਹੈ। ਜਦਕਿ ਇਸ ਡਿਸਪੈਂਸਰੀ ਦੇ ਇੱਕ ਚੌਥਾ ਦਰਜਾ ਕਰਮਚਾਰੀ ਦੀ ਡਿਊਟੀ ਭਰਤਗੜ੍ਹ ਵਿਖੇ ਲਗਾ ਕੇ ਡਿਸਪੈਂਸਰੀ ਨੂੰ ਖ਼ਾਲੀ ਕਰ ਦਿੱਤਾ ਗਿਆ ਹੈ। ਇਨ੍ਹਾਂ ਘਾਟਾਂ ਕਰਕੇ ਹੀ ਘਨੌਲੀ ਸਮੇਤ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੂੰ ਕਿਸੀ ਤਰਾਂ ਦੀ ਸਿਹਤ ਸਹੂਲਤ ਨਹੀਂ ਮਿਲ ਰਹੀ। ਇਸ ਮੌਕੇ ਜਥੇਦਾਰ ਗੁਰਿੰਦਰ ਸਿੰਘ ਗੋਗੀ ਨੇ ਸਵਾਲ ਖੜੇ ਕੀਤੇ ਕਿ ਸਰਕਾਰ ਬਦਲਾਅ ਤੇ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਵਾਅਦੇ ਗਰੰਟੀਆਂ ਦੇ ਬਣੀ ਮਾਨ ਸਰਕਾਰ 'ਚ ਸਿਹਤ ਸਹੂਲਤਾਂ ਨਾਂਅ ਦੇ ਬਰਾਬਰ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਮੁਹੱਲਾ ਕਲੀਨਿਕਾਂ ਦਾ ਡਰਾਮਾਂ ਕਰ ਪੰਜਾਬ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ ਤੇ ਦੂਸਰੇ ਪਾਸੇ ਸਰਕਾਰੀ ਹੈਲਥ ਸੈਂਟਰ ਡਿਸਪੈਂਸਰੀਆਂ ਨੂੰ ਮੁਹੱਲਾ ਕਲੀਨਿਕਾਂ 'ਚ ਤਬਦੀਲ ਕਰ ਰਹੀ ਹੈ ਜਦੋਂ ਕਿ ਚਾਹੀਦਾ ਸੀ ਕਿ ਡਿਸਪੈਂਸਰੀਆਂ ਨੂੰ ਵਧਾ ਕੇ ਇਲਾਕੇ ਦੀ ਲੋੜ ਮੁਤਾਬਿਕ ਹਸਪਤਾਲ ਬਣਾਉਣੇ ਚਾਹੀਦੇ ਸਨ ਨਾਂ ਕਿ ਹੈਲਥ ਸੈਂਟਰ ਡਿਸਪੈਂਸਰੀਆਂ ਨੂੰ ਮੁਹੱਲਾ ਕਲੀਨਿਕ 'ਚ ਤਬਦੀਲ ਕਰਨਾ ਚਾਹੀਦਾ ਸੀ। ਇਸ ਮੌਕੇ ਹੋਰ ਬੁਲਾਰਿਆਂ ਨੇ ਕਿਹਾ ਕਿ ਘਨੌਲੀ ਵਿਖੇ ਇਹ ਹੈਲਥ ਸੈਂਟਰ ਦੀ ਇਮਾਰਤ ਸੰਸਦ ਮੈਂਬਰ ਅੰਬਿਕਾ ਸੋਨੀ ਵਲੋਂ 52 ਲੱਖ ਰੁਪਏ ਦੀ ਲਾਗਤ ਨਾਲ ਹਸਪਤਾਲ ਲਈ ਤਿਆਰ ਕਰਵਾਇਆ ਗਿਆ ਸੀ। ਤੇ ਹੁਣ ਮੌਜੂਦਾ ਸਮੇਂ ਚ ਇਸ ਇਮਾਰਤ 'ਚ ਸਬ ਸਿਰਡੀ ਹੈਲਥ ਸੈਂਟਰ ਚੱਲ ਰਿਹਾ ਹੈ। ਇਸ ਮੌਕੇ ਲੋਕਾਂ ਨੇ ਰੋਸ ਪ੍ਰਗਟ ਕਰਦੇ ਕਿਹਾ ਕਿ ਪੰਜਾਬ ਸਰਕਾਰ ਜਲਦ ਤੋਂ ਇਸ ਹੈਲਥ ਸੈਂਟਰ ਨੂੰ ਅਪਗ੍ਰੇਡ ਕਰ ਕੇ 20 ਬਿਸਤਰਿਆਂ ਦੇ ਹਸਪਤਾਲ 'ਚ ਤਬਦੀਲ ਕਰ ਇਲਾਕੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ। ਇਸ ਜੇਕਰ 15 ਦਿਨ ਦੇ ਅੰਦਰ ਅੰਦਰ ਇਸ ਹੈਲਥ ਸੈਂਟਰ 'ਚ ਡਾਕਟਰ, ਫਾਰਮਾਸਿਸਟ ਤੇ ਹੋਰ ਲੋੜੀਂਦਾ ਸਟਾਫ਼ ਨਾਂ ਪਹੁੰਚਿਆ ਤਾਂ ਪਿੰਡ ਅਤੇ ਇਲਾਕੇ ਦੇ ਲੋਕ ਇਸ ਹੈਲਥ ਸੈਂਟਰ ਦੇ ਅੱਗੇ ਪੱਕਾ ਰੋਸ ਧਰਨਾ ਲਗਾ ਦੇਣਗੇ ਤੇ ਮੰਗਾਂ ਪੂਰੀਆਂ ਨਾਂ ਹੋਣ ਤੱਕ ਜਾਰੀ ਰਹੇਗਾ। ਇਸ ਮੌਕੇ ਗੁਰਿੰਦਰ ਸਿੰਘ ਗੋਗੀ, ਸੁਰਿੰਦਰ ਸਿੰਘ ਛਿੰਦਾ ਪੰਚ, ਦਲਬਾਰਾ ਸਿੰਘ ਪੰਚ, ਪੋਲਾ ਸਿੰਘ, ਕੁਲਦੀਪ ਸਿੰਘ ਬੇਗਮਪੁਰਾ, ਸੁਖਦੀਪ ਸਿੰਘ, ਭਾਗ ਸਿੰਘ, ਕੁਲਦੀਪ ਸਿੰਘ, ਅਵਤਾਰ ਸਿੰਘ, ਮੋਹਣ ਲਾਲ, ਮਨਜੀਤ ਸਿੰਘ ਤੋਂ ਇਲਾਵਾ ਘਨੌਲੀ, ਬੇਗਮਪੁਰਾ, ਦਸ਼ਮੇਸ਼ ਨਗਰ, ਮਕੌੜੀ, ਬਿਕੋਂ ਥਲੀ ਖ਼ੁਰਦ, ਥਲੀ ਕਲਾਂ ਤੇ ਇਲਾਕੇ ਦੇ ਮੋਹਤਬਰ ਸੱਜਣ ਵੱਡੀ ਗਿਣਤੀ ਚ ਹਾਜ਼ਰ ਸਨ।

ਪੰਜਾਬ ਰੋਡਵੇਜ਼ ਪਨਬਸ ਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਨੰਗਲ ਡੀਪੂ ਮੂਹਰੇ ਗੇਟ ਰੈਲੀ

ਨੰਗਲ, 2 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਰੋਡਵੇਜ਼ ਪਨ ਬੱਸ ਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਅੱਜ ਨੰਗਲ ਡੀਪੂ ਦੇ ਗੇਟ ਮੂਹਰੇ ਗੇਟ ਰੈਲੀ ਕੀਤੀ। ਨੰਗਲ ਡੀਪੂ ਦੇ ਗੇਟ 'ਤੇ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸੁਨੀਲ ਰਾਣਾ ਨੇ ਕਿਹਾ ਕਿ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਪੋਕਲੇਨ ਮਸ਼ੀਨ ਤੇ ਟਿੱਪਰ ਕਾਬੂ

ਪੁਰਖਾਲੀ, 2 ਫਰਵਰੀ (ਬੰਟੀ)-ਰਾਮਪੁਰ ਵਿਖੇ ਨਜਾਇਜ਼ ਮਾਈਨਿੰਗ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਤਹਿਤ ਪੋਕਲੇਨ ਮਸ਼ੀਨ ਤੇ ਟਿੱਪਰ ਕਾਬੂ ਕਰਕੇ ਮਾਮਲਾ ਦਰਜ ਕਰਵਾਇਆ ਜਾ ਰਿਹਾ ਹੈ ਇਸ ਬਾਰੇ ਜਾਣਕਾਰੀ ਦਿੰਦਿਆਂ ਐਸ. ਡੀ. ਐੱਮ. ਨੇ ਦੱਸਿਆ ਕਿ ਪਿੰਡ ਰਾਮਪੁਰ ...

ਪੂਰੀ ਖ਼ਬਰ »

ਬਾਬਾ ਗ਼ਾਜ਼ੀ ਦਾਸ ਖੇਡ ਸਮਾਗਮ ਦੌਰਾਨ ਰੱਸਾਕਸ਼ੀ ਅਤੇ ਕਬੱਡੀ ਦੇ ਦਿਲਕਸ਼ ਮੁਕਾਬਲੇ

ਰੂਪਨਗਰ, 2 ਫ਼ਰਵਰੀ (ਸਤਨਾਮ ਸਿੰਘ ਸੱਤੀ)-ਬਾਬਾ ਗ਼ਾਜ਼ੀ ਦਾਸ ਕਲੱਬ ਰੋਡਮਾਜਰਾ-ਚੱਕਲਾਂ ਵਲੋਂ ਕਰਵਾਏ ਜਾ ਰਹੇ ਸਲਾਨਾ ਖੇਡ ਸਮਾਗਮਾਂ 'ਚ ਅੱਜ ਕਬੱਡੀ ਦੇ ਦਿਲਕਸ਼ ਮੁਕਾਬਲੇ ਹੋਏ | ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਕਿਸਾਨ ਆਗੂਆਂ ਰਾਕੇਸ਼ ਟਿਕੈਤ, ਬਲਵੀਰ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਰੂਪਨਗਰ ਪ੍ਰੇਮ ਮਿੱਤਲ ਵਲੋਂ ਖੇੜਾ ਕਲਮੋਟ ਸਕੂਲ ਦੀ ਪ੍ਰੇਰਨਾਦਾਇਕ ਫੇਰੀ

ਕਾਹਨਪੁਰ ਖੂਹੀ, 2 ਫ਼ਰਵਰੀ (ਗੁਰਬੀਰ ਸਿੰਘ ਵਾਲੀਆ)-ਮਾਨਯੋਗ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਜੀ ਦੀ ਅਗਵਾਈ ਵਿਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਆਰੰਭੇ ਯਤਨ ਬਹੁਤ ਸ਼ਲਾਘਾਯੋਗ ਹਨ | ਅਜਿਹੇ ਉੱਦਮ ਸਿੱਖਿਆ ਦੇ ਅਸਲ ਮਕਸਦ ਦੀ ਪੂਰਤੀ ਲਈ ...

ਪੂਰੀ ਖ਼ਬਰ »

ਵੱਖ-ਵੱਖ ਸਮਾਜਿਕ ਜਥੇਬੰਦੀਆਂ ਵਲੋਂ 4 ਫਰਵਰੀ ਨੂੰ ਛੁੱਟੀ ਕਰਨ ਦੀ ਮੰਗ

ਮੋਰਿੰਡਾ, 2 ਫਰਵਰੀ (ਪਿ੍ਤਪਾਲ ਸਿੰਘ)-ਵੱਖ-ਵੱਖ ਸਮਾਜਿਕ ਜਥੇਬੰਦੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਜ਼ੋਰਦਾਰ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਮੌਕੇ ਪੰਜਾਬ ਦੇ ਸਮੂਹ ਸਕੂਲਾਂ, ਕਾਲਜਾਂ ਤੇ ਟੈਕਨੀਕਲ ਕਾਲਜਾਂ ਅਤੇ ਹੋਰ ...

ਪੂਰੀ ਖ਼ਬਰ »

ਅਰਨੋਲੀ ਵਿਖੇ 3 ਰੋਜ਼ਾ ਧਾਰਮਿਕ ਸਮਾਗਮ ਅੱਜ ਤੋਂ

ਮੋਰਿੰਡਾ, 2 ਫਰਵਰੀ (ਪਿ੍ਤਪਾਲ ਸਿੰਘ)-ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਪਿੰਡ ਅਰਨੌਲੀ ਵਿਖੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਧਾਰਮਿਕ ਸਮਾਗਮ 3, 4 ਅਤੇ 5 ਫਰਵਰੀ ਨੂੰ ...

ਪੂਰੀ ਖ਼ਬਰ »

ਸ. ਸ. ਸ. ਸਕੂਲ ਮੀਆਂਪੁਰ ਦੇ ਵਿਦਿਆਰਥੀਆਂ ਨੇ ਫਾਇਰ ਸਟੇਸ਼ਨ ਰੂਪਨਗਰ ਦਾ ਕੀਤਾ ਦੌਰਾ

ਪੁਰਖਾਲੀ, 2 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂਪੁਰ ਵਲੋਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕਿਉਰਿਟੀ ਟਰੇਡ ਪੜ੍ਹ ਰਹੇ ਵਿਦਿਆਰਥੀਆਂ ਨੂੰ ਫਾਇਰ ਸਟੇਸ਼ਨ ਰੂਪਨਗਰ ਵਿਖੇ ਇੰਡਸਟਰੀ ਦੌਰਾ ਕਰਵਾਇਆ ਗਿਆ | ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਲੈਕਚਰਾਰ ਸਤਨਾਮ ਸਿੰਘ ਦਾ ਸੇਵਾ-ਮੁਕਤੀ 'ਤੇ ਜੀ. ਟੀ. ਯੂ. ਵਲੋਂ ਸਨਮਾਨ

ਰੂਪਨਗਰ, 2 ਫਰਵਰੀ (ਸਤਨਾਮ ਸਿੰਘ ਸੱਤੀ)-ਸੇਵਾ-ਮੁਕਤ ਹੋਏ ਲੈਕਚਰਾਰ ਸਤਨਾਮ ਸਿੰਘ ਬਹਾਦਰਪੁਰ ਦਾ ਸਥਾਨਕ ਕੇ ਐੱਸ ਗਰੈਂਡ ਰਿਸੋਰਟ ਵਿਖੇ ਰਚਾਏ ਗਏ ਸਮਾਗਮ ਦੌਰਾਨ ਗੌਰਮਿੰਟ ਟੀਚਰਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਸਸਕੌਰ, ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਪਿੰਡ ਰਾਮਪੁਰ ਵਿਖੇ ਕੈਂਪ ਦੌਰਾਨ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

ਪੁਰਖਾਲੀ, 2 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਰਾਮਪੁਰ ਦੀ ਧਰਮਸ਼ਾਲਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੈਂਪ ਲਗਾਇਆ ਗਿਆ | ਜਿਸ 'ਚ ਰਾਮਪੁਰ, ਪੁਰਖਾਲੀ ਅਤੇ ਰਾਮਗੜ੍ਹ ਟੱਪਰੀਆਂ ਦੇ ਲੋਕਾਂ ਦੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਐਨ.ਸੀ.ਸੀ. ਵਿਭਾਗ ਨੇ ਮਨਾਇਆ 'ਰਾਸ਼ਟਰੀ ਸਵੱਛਤਾ ਦਿਵਸ'

ਸ੍ਰੀ ਅਨੰਦਪੁਰ ਸਾਹਿਬ, 2 ਫਰਵਰੀ (ਕਰਨੈਲ ਸਿੰਘ, ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ 23 ਪੰਜਾਬ ਬਟਾਲੀਅਨ ਐਨ.ਸੀ.ਸੀ. ਵਿੰਗ ਦੇ ਕੈਡਿਟਸ ਨੇ ਭਾਰਤ ਸਰਕਾਰ ਰੱਖਿਆ ...

ਪੂਰੀ ਖ਼ਬਰ »

ਲਸਾੜੀ ਵਿਖੇ 6 ਤੋਂ 10 ਤੱਕ ਚੱਲੇਗਾ ਮੂਰਤੀ ਸਥਾਪਨਾ ਤੇ ਸਤਿਸੰਗ ਸਮਾਰੋਹ

ਨੂਰਪੁਰ ਬੇਦੀ, 2 ਫਰਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਲਸਾੜੀ ਸਥਿਤ ਸ਼ਿਵ ਮੰਦਰ ਵਿਖੇ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲਕਸ਼ਮੀ ਨਾਰਾਇਣ, ਰਾਧਾ ਕਿ੍ਸ਼ਨ, ਨੈਣਾ ਦੇਵੀ ਮਾਤਾ, ਬਾਬਾ ਬਾਲਕ ਨਾਥ ਜੀ, ਸ਼ੀਤਲਾ ਮਾਤਾ ਅਤੇ ਸ਼ਨੀਦੇਵ ਜੀ ਦੀ ...

ਪੂਰੀ ਖ਼ਬਰ »

ਪ੍ਰਦੂਸ਼ਣ ਮਾਮਲੇ ਨੂੰ ਲੈ ਕੇ ਚੱਲ ਰਹੇ ਧਰਨੇ ਦੇ ਦੋ ਹਮਾਇਤੀਆਂ ਨੂੰ ਗਿ੍ਫ਼ਤਾਰ ਕਰਨ ਵਿਰੁੱਧ ਪ੍ਰਦਰਸ਼ਨ

ਰੂਪਨਗਰ, 2 ਫਰਵਰੀ (ਸਤਨਾਮ ਸਿੰਘ ਸੱਤੀ)-ਬੀਤੀ ਰਾਤ ਥਰਮਲ ਪਲਾਂਟ ਵਿਰੁੱਧ ਪ੍ਰਦੂਸ਼ਣ ਮਾਮਲੇ ਨੂੰ ਲੈ ਕੇ ਹੋਏ ਝਗੜੇ ਦਾ ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ ਜਦੋਂ ਸੰਘਰਸ਼ ਕਮੇਟੀ ਨਾਲ ਸਬੰਧਿਤ ਦੋ ਨੌਜਵਾਨਾਂ ਨੂੰ ਪੁਲਿਸ ਨੇ ਸਾਲ 2022 ਨਾਲ ਸਬੰਧਿਤ ਇੱਕ ਕੇਸ ਤਹਿਤ ...

ਪੂਰੀ ਖ਼ਬਰ »

ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਵੱਖ-ਵੱਖ ਥਾਵਾਂ ਤੋਂ ਦੋ ਨਗਰ ਕੀਰਤਨ ਭੈਰੋਮਾਜਰਾ ਪੁੱਜੇ

ਸ੍ਰੀ ਚਮਕੌਰ ਸਾਹਿਬ, 2 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ਅਤੇ ਸੰਤ ਬਾਬਾ ਸਰਦੂਲ ਸਿੰਘ ਭੈਰੋਮਾਜਰਾ ਵਾਲਿਆਂ ਦੀ ਯਾਦ ਨੂੰ ਸਮਰਪਿਤ ਗੁ: ਦਸਮੇਸ਼ਗੜ੍ਹ ਸਾਹਿਬ ਭੈਰੋਮਾਜਰਾ ਵਿਖੇ ਚੱਲ ਰਹੇ ਤਿੰਨ ਦਿਨਾਂ ਗੁਰਮਤਿ ਸਮਾਗਮ ਦੇ ...

ਪੂਰੀ ਖ਼ਬਰ »

ਕੋਟਲਾ ਕਲਾਂ ਊਨਾ ਵਿਖੇ ਰਾਸ਼ਟਰੀ ਸੰਤ ਬਾਬਾ ਬਾਲ ਜੀ ਦੀ ਅਗਵਾਈ ਹੇਠ ਸਾਲਾਨਾ ਧਾਰਮਿਕ ਸਮਾਗਮ ਸ਼ੁਰੂ

ਸੁਖਸਾਲ/ਸੰਤੋਖਗੜ੍ਹ, 2 ਫਰਵਰੀ (ਧਰਮ ਪਾਲ, ਮਲਕੀਅਤ ਸਿੰਘ)-ਸ੍ਰੀ ਰਾਧਾ ਕਿ੍ਸ਼ਨ ਮੰਦਰ ਕੋਟਲਾ ਕਲਾਂ ਊਨਾ ਵਿਖੇ ਰਾਸ਼ਟਰੀ ਸੰਤ ਬਾਬਾ ਬਾਲਜੀ ਦੀ ਅਗਵਾਈ ਹੇਠ 1 ਫਰਵਰੀ ਤੋਂ 13 ਫਰਵਰੀ ਤੱਕ ਚੱਲਣ ਵਾਲੇ ਸਲਾਨਾ ਮਹਾਂ ਸੰਮੇਲਨ ਮਹਾਂਉਤਸਵ ਦੀ ਸ਼ੁਰੂਆਤ ਵਿਧੀ ਪੂਰਵਕ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਗਣਿਤ ਵਿਭਾਗ ਅਤੇ ਖੇਤੀਬਾੜੀ ਵਿਭਾਗ ਵਲੋਂ ਕਰਵਾਏ ਕੁਇਜ਼ ਮੁਕਾਬਲੇ

ਸ੍ਰੀ ਅਨੰਦਪੁਰ ਸਾਹਿਬ, 2 ਫਰਵਰੀ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਗਣਿਤ ਵਿਭਾਗ ਅਤੇ ਖੇਤੀਬਾੜੀ ਵਿਭਾਗ ਵਲੋਂ ਕੁਇਜ਼ ਮੁਕਾਬਲੇ ਕਰਵਾਏ ਗਏ | ਜ਼ਿਕਰਯੋਗ ਹੈ ਕਿ ਗਣਿਤ ਵਿਭਾਗ ਵਲੋਂ ...

ਪੂਰੀ ਖ਼ਬਰ »

ਵਿਸ਼ੇਸ਼ ਸਕੱਤਰ ਵਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਰੂਪਨਗਰ, 2 ਫਰਵਰੀ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੁਆਰਾ ਰਾਜ ਭਰ ਵਿਚ ਪੇਂਡੂ ਖੇਤਰਾਂ ਨੂੰ ਡਿਜੀਟਲ ਰੂਪ ਵਿਚ ਅੱਪਡੇਟ ਕਰਕੇ 'ਮੇਰਾ ਘਰ ਮੇਰਾ ਨਾਮ'/ਸਵਾਮਿਤਵਾ ਸਕੀਮ ਤਹਿਤ ਜ਼ਿਲ੍ਹੇ ਵਿਚ ਲਾਲ ਲਕੀਰ ਅਧੀਨ ਆਉਂਦੇ ਮਕਾਨਾਂ ਅਤੇ ਪਲਾਟਾਂ ਦੀ ਸਹੀ ਮਾਲਕੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX