ਹੰਬੜਾਂ, 3 ਫਰਵਰੀ (ਮੇਜਰ ਹੰਬੜਾਂ)-ਪਿੰਡ ਪੁੜੈਣ ਦੇ ਗੁਰਦੁਆਰਾ ਸਹਿਬ ਤੋਂ ਪਿੰਡ ਦੀਆਂ ਸਮੂਹ ਸੰਗਤਾਂ ਵਲੋਂ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ ਤੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਨਗਰ ਕੀਰਤਨ ਸਮੇਂ ਸੰਗਤਾਂ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦਿਆਂ ਹਾਜ਼ਰੀ ਭਰ ਰਹੀਆਂ ਸਨ | ਨਗਰ ਕੀਰਤਨ ਦੇ ਵੱਖ-ਵੱਖ ਪੜ੍ਹਾਵਾਂ 'ਤੇ ਜਿੱਥੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਉਥੇ ਢਾਡੀ ਬਸੰਤ ਸਿੰਘ ਖੜਕਾ ਬਾਦਲ ਗੁਰਮਾ ਵਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਦਿਆਂ ਗੁਰੂ ਰਵਿਦਾਸ ਜੀ ਦੇ ਜੀਵਨ ਤੋਂ ਜਾਣੂੰ ਕਰਵਾਇਆ | ਨਗਰ ਕੀਰਤਨ ਨਾਲ ਚੱਲ ਰਹੀਆਂ ਸੰਗਤਾਂ ਲਈ ਥਾਂ-ਥਾਂ 'ਤੇ ਚਾਹ ਪਕੌੜਿਆਂ ਦੇ ਲੰਗਰ ਵਰਤਾਏ ਗਏ | ਇਸ ਮੌਕੇ ਪ੍ਰਧਾਨ ਲਾਲ ਸਿੰਘ ਪੁੜੈਣ, ਪ੍ਰਧਾਨ ਗੁਰਮੀਤ ਸਿੰਘ ਟੀਟੂ ਪੁੜੈਣ, ਸੈਕਟਰੀ ਸੁਖਵਿੰਦਰ ਸਿੰਘ, ਨਿਰਪਾਲ ਸਿੰਘ, ਗੁਰਮੀਤ ਸਿੰਘ, ਡਾ: ਬਲਦੇਵ ਸਿੰਘ, ਨਿਰਮਲ ਸਿੰਘ, ਹਾਕਮ ਸਿੰਘ, ਡਾ: ਮਲਕੀਤ ਸਿੰਘ ਮੁੱਲਾਂਪੁਰ, ਪਰਸਨ ਸਿੰਘ ਪੁੜੈਣ, ਗੁਰਸੇਵਕ ਸਿੰਘ, ਥਾਣੇਦਾਰ ਸੋਮਾ ਸਿੰਘ, ਹੌਲਦਾਰ ਚਰਨ ਸਿੰਘ, ਜਸਵੀਰ ਸਿੰਘ, ਸੁਖਦੇਵ ਸਿੰਘ, ਮੈਨੇਜਰ ਸੁਖਵਿੰਦਰ ਸਿੰਘ, ਫੂਲਾ ਸਿੰਘ, ਫੌਜੀ ਪਰਮਜੀਤ ਸਿੰਘ, ਗੋਲਡੀ ਪੁੜੈਣ, ਕੁਲਵੀਰ ਸਿੰਘ ਸਮੇਤ ਹੋਰ ਸੰਗਤਾਂ ਨੇ ਵੀ ਹਾਜ਼ਰੀ ਭਰੀ |
ਸ਼੍ਰੋਮਣੀ ਭਗਤ ਰਵਿਦਾਸ ਦੇ ਜਨਮ ਦਿਵਸ ਸਬੰਧੀ ਨਗਰ ਕੀਰਤਨ ਸਜਾਇਆ
ਰਾਏਕੋਟ, (ਬਲਵਿੰਦਰ ਸਿੰਘ ਲਿੱਤਰ)-ਪਿੰਡ ਲਿੱਤਰ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਫੁੱਲਾਂ ਵਾਲੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ ਸੀ ਤੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਨਗਰ ਕੀਰਤਨ ਸਵੇਰ ਸਮੇਂ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋ ਕੇ ਵੱਖ-ਵੱਖ ਥਾਵਾਂ 'ਤੇ ਪੜ੍ਹਾਅ ਕਰਕੇ ਸਮੁੱਚੇ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਦੇਰ ਸ਼ਾਮ ਸੰਪੰਨ ਹੋਇਆ | ਇਸ ਮੌਕੇ ਕਵੀਸ਼ਰ ਭਾਈ ਰਾਏ ਸਿੰਘ ਲੱਖਾ ਵਲੋਂ ਸ਼੍ਰੋਮਣੀ ਭਗਤ ਰਵਿਦਾਸ ਦੀ ਜੀਵਨੀ 'ਤੇ ਚਾਨਣਾ ਪਾਇਆ | ਇਸ ਮੌਕੇ ਸਰਪੰਚ ਗੁਰਮੇਲ ਸਿੰਘ ਲਿੱਤਰ, ਬਾਬਾ ਅਵਤਾਰ ਸਿੰਘ ਛੰਨਾਂ, ਜੰਗ ਸਿੰਘ ਯੂ.ਐੱਸ.ਏ, ਕੁਲਵੰਤ ਸਿੰਘ ਕੰਤੂ, ਕਾਲਾ ਸਿੰਘ, ਸੋਹਣ ਸਿੰਘ, ਫੌਜੀ ਗੁਰਚਰਨ ਸਿੰਘ, ਕਾਲਾ ਸਿੰਘ, ਸਾਬਕਾ ਸਰਪੰਚ ਜਰਨੈਲ ਸਿੰਘ, ਪਾਲ ਸਿੰਘ, ਡਾ: ਅਰਵਿੰਦ ਸਿੰਘ ਸੋਹੀ, ਕਰਨੈਲ ਸਿੰਘ, ਅਮਰਜੀਤ ਸਿੰਘ ਸੋਹੀ, ਕਿਰਨਜੀਤ ਸਿੰਘ, ਨੀਟਾ ਸਿੰਘ, ਨੰਬਰਦਾਰ ਹਰਪਿੰਦਰ ਸਿੰਘ, ਰੇਸ਼ਮ ਸਿੰਘ, ਬੰਟੀ ਸਿੰਘ, ਹੌਲਦਾਰ ਮਹਿੰਦਰ ਸਿੰਘ, ਪੰਚ ਜੰਗ ਸਿੰਘ, ਮਨੂ ਸਿੰਘ, ਭੁਪਿੰਦਰ ਸਿੰਘ, ਗੁਰਮੇਲ ਸਿੰਘ, ਬਲਦੇਵ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਮੁੱਲਾਂਪੁਰ-ਦਾਖਾ, 3 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗੈਰ ਸਰਕਾਰੀ, ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕਾਂ ਦੀ ਸੇਵਾ ਮੁਕਤੀ ਉਮਰ 60 ਤੋਂ 58 ਸਾਲ ਕਰਨ ਨੂੰ ਗਲਤ ਫ਼ੈਸਲਾ ਕਰਾਰ ਦਿੰਦਿਆਂ ਪੀ.ਸੀ.ਸੀ.ਟੀ.ਯੂ (ਪੰਜਾਬ ...
ਪੱਖੋਵਾਲ-ਸਰਾਭਾ, 3 ਫਰਵਰੀ (ਕਿਰਨਜੀਤ ਕੌਰ ਗਰੇਵਾਲ)-ਸਥਾਨਕ ਕਸਬਾ ਪੱਖੋਵਾਲ 'ਚ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਐੱਸ.ਬੀ.ਆਈ ਬੈਂਕ ਬ੍ਰਾਂਚ ਪੱਖੋਵਾਲ ਦਾ ਏ.ਟੀ.ਐੱਮ ਲੁੱਟਣ ਦੀ ਅਸਫ਼ਲ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਉਪਰੋਕਤ ਵਿਅਕਤੀਆਂ ਵਲੋਂ ...
ਰਾਏਕੋਟ, 3 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਪੰਜਾਬ ਡਿਵੀਜ਼ਨ ਰਾਏਕੋਟ ਦੀ ਅਹਿਮ ਮੀਟਿੰਗ ਜੋਗਿੰਦਰ ਸਿੰਘ ਜੱਟਪੁਰਾ ਦੀ ਪ੍ਰਧਾਨਗੀ ਹੇਠ ਰਾਏਕੋਟ ਵਿਖੇ ਹੋਈ | ਮੀਟਿੰਗ ਦੌਰਾਨ ਸਾਥੀ ਬਲਵਿੰਦਰ ਸਿੰਘ ਤਾਜਪੁਰ ਅਤੇ ...
ਮੁੱਲਾਂਪੁਰ-ਦਾਖਾ, 3 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੀ ਸਰਕਾਰ ਹੁੰਦਿਆਂ ਨਗਰ ਕੌਂਸਲ ਮੁੱਲਾਂਪੁਰ-ਦਾਖਾ ਦੀ ਹਦੂਦ ਅੰਦਰ ਜਲ ਸਪਲਾਈ, ਸੀਵਰੇਜ ਯੋਜਨਾ ਬਦ ਤੋਂ ਬਦਤਰ ਬਣੀ ਪਈ ਹੈ | ਮੁੱਲਾਂਪੁਰ-ਦਾਖਾ ਨਗਰ ਕੌਂਸਲ ਦਫ਼ਤਰ ਜਿਥੇ ਜ਼ਮੀਨ, ਪਲਾਟ, ...
ਜਗਰਾਉਂ, 3 ਫਰਵਰੀ (ਗੁਰਦੀਪ ਸਿੰਘ ਮਲਕ)-ਸ਼ਹਿਰ ਦੇ ਅਗਵਾੜ ਡਾਲਾ ਵਿਖੇ ਕੁਝ ਦਿਨ ਪਹਿਲਾਂ ਹੋਏ ਝਗੜੇ 'ਚ ਮਜ਼ਦੂਰ ਪਰਿਵਾਰਾਂ ਉੱਪਰ ਦਰਜ ਮਾਮਲੇ ਨੂੰ ਰੱਦ ਕਰਵਾਉਣ ਲਈ ਪੇਂਡੂ ਮਜ਼ਦੂਰ ਯੂਨੀਅਨ ਦੀ ਅਗਵਾਈ 'ਚ 4 ਫਰਵਰੀ ਨੂੰ ਐੱਸ.ਐੱਸ.ਪੀ ਦਫ਼ਤਰ ਅਗੇ ਦਿੱਤਾ ਜਾਣ ਵਾਲਾ ...
ਮੁੱਲਾਂਪੁਰ-ਦਾਖਾ, 3 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ (ਰਜਿ:) ਪੰਜਾਬ ਵਲੋਂ ਸੰਗਤ ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਰਵਿਦਾਸ ਦੇ 646ਵੇਂ ਆਗਮਨ ਦਿਵਸ ਨੂੰ ਸਮਰਪਿਤ ਮੰਡੀ ਮੁੱਲਾਂਪੁਰ ਵਿਖੇ 17-18-19 ਫਰਵਰੀ ਨੂੰ ਕਰਵਾਏ ਜਾ ਰਹੇ ਰਾਜ ...
ਰਾਏਕੋਟ, 3 ਫਰਵਰੀ (ਸੁਸ਼ੀਲ)-ਪੀ.ਐੱਸ.ਈ.ਬੀ ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ (ਰਜਿ:) ਨੰਬਰ:41 ਸਬ-ਡਵੀਜ਼ਨ ਬੱਸੀਆਂ ਦੀ ਸੂਬਾ ਮੀਤ ਪ੍ਰਧਾਨ ਕਰਤਾਰ ਸਿੰਘ, ਸਰਕਲ ਸਕੱਤਰ ਹਰਵਿੰਦਰ ਸਿੰਘ ਲਾਲੂ, ਡਵੀਜਨ ਪ੍ਰਧਾਨ ਹਰਵਿੰਦਰ ਸਿੰਘ ਲਾਲੂ, ਡਵੀਜਨ ਸਹਾਇਕ ਸਕੱਤਰ ਤੇ ਬਲਕਾਰ ...
ਜੋਧਾਂ, 3 ਫਰਵਰੀ (ਗੁਰਵਿੰਦਰ ਸਿੰਘ ਹੈਪੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਸਥਿਤ ਜੋਧਾਂ ਰਤਨ ਬਜ਼ਾਰ 'ਚ ਸੋਨੀ ਹਸਪਤਾਲ ਵਿਖੇ ਫਿਜੀਓਥਰੈਪੀ ਦੇ ਛੇ ਰੋਜ਼ਾ ਮੁਫ਼ਤ ਜਾਂਚ ਕੈਂਪ ਦੀ ਸ਼ੁਰੂਆਤ ਹੋਈ | ਕੈਂਪ ਦਾ ਉਦਘਾਟਨ ਡਾ. ਕਰਨ ਸੋਨੀ ਸਪੋਕਸਮੈਨ ਪੰਜਾਬ ...
ਰਾਏਕੋਟ, 3 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀ ਰਮੇਸ਼ ਕੌੜਾ ਅਤੇ ਕਾਲਜ ਪਿ੍ੰਸੀਪਲ ਡਾ: ਰਜਨੀ ਬਾਲਾ ਦੀ ਯੋਗ ਅਗਵਾਈ ਹੇਠ ਰੋਟਰੀ ਕਲੱਬ ...
ਹੰਬੜਾਂ, 3 ਫਰਵਰੀ (ਮੇਜਰ ਹੰਬੜਾਂ)-ਪਿਛਲੇ ਦਿਨੀਂ ਕਸਬਾ ਹੰਬੜਾਂ 'ਚ ਸੁਖਵਿੰਦਰ ਸਿੰਘ ਕਾਕਾ ਵਲੀਪੁਰ ਕਲਾਂ ਦਾ ਮੋਟਰਸਾਈਕਲ ਇਕ ਬਿਜਲੀ ਦੀ ਦੁਕਾਨ ਤੋਂ ਸਮਾਨ ਖ਼ਰੀਦਣ ਸਮੇਂ ਚੋਰੀ ਹੋ ਗਿਆ ਸੀ, ਜਿਸ ਦੀ ਇਤਲਾਹ ਪੁਲਿਸ ਚੌਂਕੀ ਹੰਬੜਾਂ 'ਚ ਲਿਖਵਾਈ ਗਈ ਪਰ ਚੋਰ ਦੀ ਕੋਈ ...
ਹੰਬੜਾਂ, 3 ਫਰਵਰੀ (ਹਰਵਿੰਦਰ ਸਿੰਘ ਮੱਕੜ)-ਅੱਜ ਪਿੰਡ ਮਲਕਪੁਰ ਵਿਖੇ ਗ੍ਰਾਮ ਪੰਚਾਇਤ ਵਲੋਂ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜਿਆਂ ਨੂੰ ਛੁਡਵਾਇਆ ਗਿਆ | ਇਸ ਸਮੇਂ ਸਰਪੰਚ ਬਲਜਿੰਦਰ ਸਿੰਘ ਮਲਕਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ...
ਜਗਰਾਉਂ, 3 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਸੰਤ ਬਾਬਾ ਕੁੰਦਨ ਸਿੰਘ ਨਾਨਕਸਰ ਵਾਲਿਆਂ ਦੀ 21ਵੀਂ ਬਰਸੀ ਸਬੰਧੀ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਚੱਲ ਰਹੇ ਸਮਾਗਮਾਂ ਦੇ ਅਖੀਰਲੇ ਦਿਨ ਨਾਨਕਸਰ ਕਲੇਰਾਂ ਤੋਂ ਹਰੀਕੇ ...
ਰਾਏਕੋਟ, 3 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਡੇਰਾ ਪੀਰ ਬਾਬਾ ਕੜਕੜੀ ਸ਼ਾਹ ਸੱਭਿਆਚਾਰਕ ਕਲੱਬ ਪਿੰਡ ਤਲਵੰਡੀ ਰਾਏ ਦੇ ਸਾਲਾਨਾ 23ਵੇਂ ਸੱਭਿਆਚਾਰਕ ਮੇਲੇ, ਭੰਡਾਰਾ ਅਤੇ 25ਵੇਂ ਮਹਾਂ ਕੰਨਿਆ ਦਾਨ ਸਮਾਗਮਾਂ ਦੌਰਾਨ ਲੋੜਵੰਦ ਪਰਿਵਾਰਾਂ ਦੀਆਂ 10 ਲੜਕੀਆਂ ਦੇ ਸਮੂਹਿਕ ...
ਸਿੱਧਵਾਂ ਬੇਟ, 3 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਚੇਅਰਮੈਨ ਰਛਪਾਲ ਸਿੰਘ ਤਲਵਾੜਾ ਅਤੇ ਸਵ. ਪਿ੍ਤਪਾਲ ਸਿੰਘ ਬੁੱਟਰ ਦੇ ਸਤਿਕਾਰਯੋਗ ਪਿਤਾ ਡਾ: ਰਣਜੀਤ ਸਿੰਘ ਬੁੱਟਰ ਦੀ ਬੇਵਕਤੀ ਮੌਤ 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਸਮੂਹ ...
ਹੰਬੜਾਂ, 3 ਫਰਵਰੀ (ਮੇਜਰ ਹੰਬੜਾਂ)-ਬਿਜਲੀ ਦਫ਼ਤਰ ਹੰਬੜਾਂ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਹਰ ਸਾਲ ਦੀ ਤਰ੍ਹਾਂ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਭਾਈ ਸੂਰਤਾ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਉਪਰੰਤ ...
ਮੁੱਲਾਂਪੁਰ-ਦਾਖਾ, 3 ਫਰਵਰੀ (ਨਿਰਮਲ ਸਿੰਘ ਧਾਲੀਵਾਲ)-ਲੁਧਿਆਣਾ ਦਿਹਾਤੀ ਜ਼ਿਲ੍ਹਾ ਖਾਸਕਰ ਪੁਲਿਸ ਥਾਣਾ ਦਾਖਾ/ਸਿੱਧਵਾਂ ਬੇਟ ਅਧੀਨ ਸਤਲੁਜ ਦਰਿਆ ਸਾਈਡ ਬੇਟ/ਢਾਹਾ ਪਿੰਡਾਂ 'ਚ ਚਿੱਟਾ (ਸਮੈਕ) ਦੀ ਸਪਲਾਈ 'ਚ ਲੱਗੇ ਬਹੁਤਾਦ ਪਰਿਵਾਰਾਂ ਦਾ ਪਿਛੋਕੜ ਮੱਧ ਵਰਗ ਜਾਂ ...
ਮਲੌਦ, 3 ਫਰਵਰੀ (ਸਹਾਰਨ ਮਾਜਰਾ)-ਨੌਜਵਾਨ ਭਾਰਤ ਸਭਾ ਗੋਸਲਾਂ ਵਲੋਂ ਪਹਿਲਾ ਸੋਹਣੀ ਦਸਤਾਰ ਸਜਾਉਣ ਦਾ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਵਿਚ ਬੱਚਿਆਂ ਨੇ ਭਾਗ ਲਿਆ¢ ਦਸਤਾਰ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਨੌਜਵਾਨ ਭਾਰਤ ਸਭਾ ਦੇ ਆਗੂਆਂ ਵਲੋਂ ...
ਜਗਰਾਉਂ, 3 ਫਰਵਰੀ (ਸ਼ਮਸ਼ੇਰ ਸਿੰਘ ਗਾਲਿਬ)-ਜੀ.ਐੱਚ.ਜੀ. ਅਕੈਡਮੀ ਜਗਰਾਉਂ 'ਚੋਂ ਪੜ੍ਹੀ ਵਿਦਿਆਰਥਣ ਅਰਸ਼ਦੀਪ ਕੌਰ ਅਮਰੀਕਾ 'ਚ ਡਾਕਟਰ ਬਣਨ ਉਪਰੰਤ ਅੱਜ ਅਕੈਡਮੀ ਵਿਖੇ ਪੁੱਜੀ | ਇਸ ਮੌਕੇ ਵਿਦਿਆਰਥਣ ਅਰਸ਼ਦੀਪ ਕੌਰ ਨੇ ਕਿਹਾ ਕਿ ਇਸ ਸੰਸਥਾ ਦੇ ਪਰਿਵਾਰ ਵਰਗੇ ਮਾਹੌਲ ...
ਚੌਂਕੀਮਾਨ, 3 ਫਰਵਰੀ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਮਾਲੀ ਰਾਜਾ ਰਾਮ ਦਾ ਵਿਦਾਇਗੀ ਸਮਾਰੋਹ ਆਯੋਜਿਤ ਕੀਤਾ ਗਿਆ | ਮਾਲੀ ਰਾਜਾ ਰਾਮ ਨੇ ...
ਜਗਰਾਉਂ, 3 ਫਰਵਰੀ (ਹਰਵਿੰਦਰ ਸਿੰਘ ਖ਼ਾਲਸਾ)-ਲੋਕ ਸੇਵਾ ਸੁਸਾਇਟੀ ਜਗਰਾਉਂ ਵਲੋਂ ਅੱਜ ਸੈਂਟਰਲ ਗੌਰਮਿੰਟ ਪ੍ਰਾਇਮਰੀ ਸਕੂਲ ਲੜਕਿਆਂ ਨੂੰ ਚਾਰ ਸਮਾਰਟ ਐੱਲ.ਈ.ਡੀਜ਼ ਦਿੱਤੀਆਂ ਗਈਆਂ | ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਸਰਪ੍ਰਸਤ ਰਾਜਿੰਦਰ ਜੈਨ, ਪ੍ਰਧਾਨ ...
ਜਗਰਾਉਂ, 3 ਫਰਵਰੀ (ਗੁਰਦੀਪ ਸਿੰਘ ਮਲਕ)-ਨਜ਼ਦੀਕੀ ਪਿੰਡ ਗਾਲਿਬ ਕਲਾਂ ਦੇ ਸਵ: ਸਾਬਕਾ ਸਰਪੰਚ ਡਾ: ਹਜੂਰਾ ਸਿੰਘ ਗਿੱਲ ਦੇ ਸਪੁੱਤਰ ਤਰਲੋਚਨ ਸਿੰਘ ਗਿੱਲ ਕੈਨੇਡੀਅਨ ਵਲੋਂ ਆਪਣੇ ਜੱਦੀ ਪਿੰਡ ਗਾਲਿਬ ਕਲਾਂ ਦੇ ਗੁਰਦੁਆਰਾ ਭਾਈ ਜੀਵਨ ਸਿੰਘ ਪੱਤੀ ਭਾਗੂ ਸਿੰਘ ਦੀ ...
ਭੂੰਦੜੀ, 3 ਫਰਵਰੀ (ਕੁਲਦੀਪ ਸਿੰਘ ਮਾਨ)-ਸਥਾਨਕ ਕਸਬਾ ਭੂੰਦੜੀ ਬਹੁਮੰਤਵੀ ਖੇਡ ਗਰਾਊਾਡ-ਕਮ ਪਾਰਕ 'ਚ ਸਮੂਹ ਨੌਜਵਾਨਾਂ ਵਲੋਂ ਹੈਾਡਬਾਲ ਟੂਰਨਾਂਮੈਂਟ ਕਰਵਾਇਆ ਗਿਆ, ਦਾ ਉਦਘਾਟਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਮੈਂਬਰ ਦਰਸ਼ਨ ਸਿੰਘ ਬੀਰਮੀ ਨੇ ਆਪਣੇ ਕਰ ਕਮਲਾਂ ...
ਮਲੌਦ, 3 ਫਰਵਰੀ (ਸਹਾਰਨ ਮਾਜਰਾ)-ਗੁਰਦੁਆਰਾ ਦਮਦਮਾ ਸਾਹਿਬ ਨਗਰਾਸੂ ਦੇ ਮੁੱਖ ਸੇਵਾਦਾਰ ਸੰਤ ਬਾਬਾ ਬੇਅੰਤ ਸਿੰਘ ਕਾਰ ਸੇਵਾ ਵਾਲੇ ਅਤੇ ਸੰਤ ਬਾਬਾ ਸੁਖਦੇਵ ਸਿੰਘ ਲੰਗਰਾਂ ਵਾਲਿਆਂ ਦੀ ਅਗਵਾਈ ਹੇਠ ਨਿਰਮਲ ਡੇਰਾ ਬੇਰ ਕਲਾਂ ਵਿਖੇ ਪੇਟ ਦੀਆਂ ਬਿਮਾਰੀਆਂ, ਅੱਖਾਂ ਦੀ ...
ਜੋਧਾਂ, 3 ਫਰਵਰੀ (ਗੁਰਵਿੰਦਰ ਸਿੰਘ ਹੈਪੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਸਥਿਤ ਕਸਬਾ ਜੋਧਾਂ ਵਿਖੇ ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਕੋਟਉਮਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜਮਹੂਰੀ ...
ਚੌਂਕੀਮਾਨ, 3 ਫਰਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਪੋਨਾ ਵਿਖੇ ਜਗਰਾਉਂ ਹਲਕੇ ਦੀ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਵਿਚ ਬੀ.ਡੀ.ਪੀ.ਉ. ਬਲਜੀਤ ਸਿੰਘ, ਸੈਕਟਰੀ ਨਰਿੰਦਰਜੀਤ ਸਿੰਘ, ਜੇ.ਈ ਮੋਹਨਜੀਤ ਸਿੰਘ ਵਲੋਂ ਆਪ ਆਗੂ ਕੁਲਵੰਤ ਸਿੰਘ ਪੋਨਾ, ਸਾਬਕਾ ...
ਬੀਜਾ, 3 ਫਰਵਰੀ (ਕਸ਼ਮੀਰਾ ਸਿੰਘ ਬਗ਼ਲੀ)-ਖੇਡ ਜਗਤ ਨਾਲ ਜੁੜੇ ਹੋਏ ਜਸਵਿੰਦਰ ਸਿੰਘ ਗੁਰਮ ਸਾਬਕਾ ਜਰਨਲ ਸਕੱਤਰ ਸਿੰਘ ਸਪੋਰਟਸ ਯੁਵਕ ਸੇਵਾਵਾਂ ਕਲੱਬ ਘੁੰਗਰਾਲੀ ਰਾਜਪੂਤਾਂ ਨਮਿਤ ਸ਼੍ਰੀ ਸਹਿਜ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਸਵੇਰੇ 9 ਵਜੇ ਦੇ ਕਰੀਬ ਪਾਏ ...
ਰਾਏਕੋਟ, 3 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸਰਕਾਰੀ ਪ੍ਰਾਇਮਰੀ ਸਕੂਲ ਈਦਗਾਹ ਰੋਡ ਰਾਏਕੋਟ ਵਿਖੇ ਰੋਟਰੀ ਕਲੱਬ ਵਲੋਂ ਸਕੂਲ ਦੇ ਸਮੁੱਚੇ ਬੱਚਿਆਂ ਨੂੰ ਜਰਸੀਆਂ ਵੰਡੀਆਂ ਗਈਆਂ | ਇਸ ਮੌਕੇ ਜਾਣਕਾਰੀ ਦਿੰਦਿਆਂ ਕਲੱਬ ਦੇ ਸਾਬਕਾ ਪ੍ਰਧਾਨ ਗੁਰਦੇਵ ਸਿੰਘ ਤਲਵੰਡੀ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX