ਤੇਲ ਦੀਆਂ ਕੀਮਤਾਂ 'ਚ ਵਾਧਾ ਉਪਭੋਗਤਾ ਦੇ ਪਿੱਠ 'ਚ ਛੁਰੀ ਮਾਰਨ ਦੇ ਤੁੱਲ ਹੈ
ਫਰੀਦਕੋਟ : ਪੈਟਰੋਲ ਤੇ ਡੀਜ਼ਲ ਆਧੁਨਿਕ ਜੀਵਨ ਦੀ ਲਾਈਫ ਲਾਈਨ ਹੈ | ਇਸ ਨਾਲ ਬੇਵਜ੍ਹਾ ਛੇੜਛਾੜ ਕਰਨਾ ਉੱਚਿਤ ਕਰਮ ਨਹੀਂ ਹੈ | ਬਜਟ ਤੋਂ ਉਪਰੰਤ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕਰਨਾ ਆਮ ਉਪਭੋਗਤਾ ਦੇ ਪਿੱਠ 'ਚ ਛੁਰੀ ਮਾਰਨ ਦੇ ਤੁੱਲ ਹੈ | ਸੁਰਜੀਤ ਪਾਤਰ ਹੋਰਾਂ ਨੇ ਇਸੇ ਵਧੀਕੀ ਨੂੰ ਮੁੱਖ ਰੱਖ ਕੇ ਹੀ ਕਿਹਾ ਹੋਣਾ ਹੈ: ਲੱਗੀ ਜੇ ਤੇਰੇ ਕਾਲਜੇ ਹਾਲੇ ਛੁਰੀ ਨਹੀਂ | ਇਹ ਨਾ ਸੋਚ ਕਿ ਸ਼ਹਿਰ ਦੀ ਹਾਲਤ ਬੁਰੀ ਨਹੀਂ |
ਤੇਲ ਦੇ ਵਾਧੇ ਨਾਲ ਕਿਸਾਨਾਂ ਦੀ ਸਥਿਤੀ ਹੋਰ ਨਿੱਘਰ ਜਾਵੇਗੀ
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਅਚਨਚੇਤ ਕੀਤਾ ਹੋਇਆ ਵਾਧਾ ਅਸਮਾਨੋਂ ਬਿੱਜ ਪੈਣ ਵਾਲੀ ਗੱਲ ਹੈ | ਇਸ ਵਾਧੇ ਨਾਲ ਕਿਸਾਨਾਂ ਦੀ ਸਥਿਤੀ ਹੋਰ ਨਿੱਘਰ ਜਾਵੇਗੀ | ਕਾਰਾਂ, ਸਕੂਟਰਾਂ ਦੀ ਤਾਂ ਗੱਲ ਛੱਡੋ! ਬੱਸਾਂ ਦੇ ਕਿਰਾਏ ਵੀ ਵੱਧ ਜਾਣਗੇ | ਆਮ ਆਦਮੀ ਨੂੰ ਆਪਣੇ ਰੁਜ਼ਗਾਰ ਤੇ ਕਾਰੋਬਾਰ ਲਈ ਇਕ ਥਾਂ ਤੋਂ ਦੂਜੀ ਥਾਂ ਜਾਣ ਵਿਚ ਮੁਸ਼ਕਿਲ ਹੋ ਜਾਵੇਗੀ ਪਰ ਕਾਰਪੋਰੇਟ ਦੇ ਹੱਥਾਂ ਵਿਚ ਖੇਡਣ ਵਾਲੀਆਂ ਸਰਕਾਰਾਂ ਇਹ ਕਦੋਂ ਸੋਚਦੀਆਂ ਹਨ |
ਲੋਕਾਂ ਦੀਆਂ ਜੇਬ੍ਹਾਂ 'ਤੇ ਫ਼ਾਲਤੂ ਬੋਝ
ਪੰਜਾਬ ਸਰਕਾਰ ਵਲੋਂ ਕੈਬਨਿਟ ਦੀ ਮੀਟਿੰਗ ਵਿਚ ਸੂਬੇ ਅੰਦਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 90 ਪੈਸੇ ਦਾ ਪ੍ਰਤੀ ਲੀਟਰ ਵਾਧਾ ਕਰਕੇ ਲੋਕਾਂ ਦੀਆਂ ਜੇਬ੍ਹਾਂ 'ਤੇ ਫ਼ਾਲਤੂ ਬੋਝ ਲੱਦਿਆ ਹੈ | ਇਸ ਵਾਧੇ ਕਾਰਨ ਆਮ ਵਰਗ ਸਿੱਧੇ ਤੌਰ 'ਤੇ ਪ੍ਰਭਾਵਿਤ ਹੋਵੇਗਾ | ਸੂਬੇ ਭਰ ਦੇ ਲੋਕ ਪਹਿਲਾਂ ਹੀ ਅੰਤਾਂ ਦੀ ਮਹਿੰਗਾਈ ਦੇ ਬੋਝ ਕਾਰਨ ਦਬੇ ਹੋਏ ਹਨ |
ਆਪ ਸਰਕਾਰ ਦੀ ਅਸਲੀਅਤ ਸਾਹਮਣੇ ਆਈ
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਹਾਸਲ ਕਰਨ ਤੋਂ ਪਹਿਲਾਂ ਲੋਕਾਂ ਨਾਲ ਲੰਬੇ ਚੌੜੇ ਵਾਅਦੇ ਕੀਤੇ ਸਨ | ਆਪ ਸਰਕਾਰ ਦੀ ਅਸਲੀਅਤ ਆਏ ਦਿਨ ਲੋਕਾਂ ਦੇ ਸਾਹਮਣੇ ਆਉਣ ਲੱਗ ਪਈ ਹੈ | ਤੇਲਾਂ ਦੀਆਂ ਕੀਮਤਾਂ ਵਿਚ ਵਾਧਾ ਕਰਕੇ ਪੰਜਾਬ ਸਰਕਾਰ ਨੇ ਮਹਿੰਗਾਈ ਦੀ ਮਾਰ ਹੇਠ ਪਿਸ ਰਹੇ ਲੋਕਾਂ ਦਾ ਕਚੰੂਬਰ ਕੱਢਣ ਦੀ ਨੀਤੀ ਅਪਣਾਈ ਹੈ | ਤੇਲਾਂ ਉੱਪਰ ਲਗਾਇਆ 90 ਪੈਸੇ ਵੈਟ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ |
ਸ੍ਰੀ ਮੁਕਤਸਰ ਸਾਹਿਬ, 4 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਪੈਟਰੋਲ-ਡੀਜਲ 'ਤੇ 90 ਪੈਸੇ ਵੈਟ ਦਰ ਵਧਾਉਣ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਰੋਸ ਵਜੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਮੀ ਜਨਰਲ ਸਕੱਤਰ ਤੇ ਮਾਰਕਿਟ ...
ਸ੍ਰੀ ਮੁਕਤਸਰ ਸਾਹਿਬ, 4 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਭਗਵੰਤ ਮਾਨ ਸਰਕਾਰ ਖ਼ਿਲਾਫ਼ ਲੋਕਾਂ ਦਾ ਗ਼ੁੱਸਾ ਦਿਨੋਂ-ਦਿਨ ਵੱਧ ਰਿਹਾ ਹੈ ਅਤੇ ਹੁਣ ਤੇਲ 'ਤੇ ਵੈਟ ਦਰ ਵਧਾਉਣ ਵਿਰੁੱਧ ਰੋਸ ਪ੍ਰਦਰਸ਼ਨ ਹੋਣ ਲੱਗੇ ਹਨ | ਅੱਜ ਸਥਾਨਕ ਮੌੜ ਰੋਡ ਵਿਖੇ ਭਾਜਪਾ ਵਲੋਂ ਜ਼ਿਲ੍ਹਾ ...
ਦੋਦਾ, 4 ਫ਼ਰਵਰੀ (ਰਵੀਪਾਲ)-ਸੀ.ਐੱਚ.ਸੀ. ਦੋਦਾ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ | ਇਸ ਮੌਕੇ ਐੱਸ.ਐੱਮ.ਓ. ਡਾ: ਦੀਪਕ ਰਾਏ ਦੀ ਅਗਵਾਈ 'ਚ ਡਾ: ਰੌਬਿਨ, ਸੱਤਪਾਲ ਸਿੰਘ, ਚਰਨਜੀਤ ਸਿੰਘ, ਗੁਰਪ੍ਰੀਤ ਕੌਰ, ਕਾਂਤਾ ਰਾਣੀ ਨੇ ਸਿਹਤ ਵਿਭਾਗ ਵਲੋਂ ਸ਼ਮੂਲੀਅਤ ਕੀਤੀ | ਇਸ ਮੌਕੇ ...
ਫ਼ਰੀਦਕੋਟ, 4 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਾਕਰ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੰਗ ਦੇ ਅਨੁਸਾਰ ਹੁਣ ਰੇਤੇ ਦੀ ਸਪਲਾਈ ਵਧਾਈ ਜਾਵੇਗੀ ਅਤੇ ਆਮ ਲੋਕਾਂ ਨੂੰ 50 ਤੋਂ 60 ਰੁਪਏ ਪ੍ਰਤੀ ਕੁਇੰਟਲ ਰੇਤਾ ਮਿਲੇਗਾ ਪ੍ਰੰਤੂ ਦੂਜੇ ਪਾਸੇ ਜੋ ਰੇਤੇ ਦਾ ਭਾਅ 140 ...
ਫ਼ਰੀਦਕੋਟ, 4 ਫ਼ਰਵਰੀ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਮੋਟਰਸਾਈਕਲ ਚੋਰੀ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ਅਤੇ ਕਥਿਤ ਦੋਸ਼ੀ ਪਾਸੋਂ ਇਕ ਚੋਰੀ ਦਾ ਮੋਟਰਸਾਈਕਲ ਵੀ ਬਰਾਮਦ ...
ਫ਼ਰੀਦਕੋਟ, 4 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਭਾਵੇਂ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਨੂੰ ਲੈ ਕੇ ਪਹਿਲ ਦੇ ਆਧਾਰ 'ਤੇ ਸੁਧਾਰ ਕਰ ਵਧੀਆ ਸਿਹਤ ਸੁਵਿਧਾਵਾਂ ਦੇਣ ਲਈ ਉਪਰਾਲੇ ਕਰ ਰਹੀ ਹੈ ਪਰ ਦੂਜੇ ਪਾਸੇ ਕਰੋੜਾਂ ਰੁਪਏ ਪਬਲਿਕ ਦੇ ਹਿਤਾਂ ਲਈ ਖਰਚ ਕੀਤੇ ਜਾਣ ਦੇ ...
ਸ੍ਰੀ ਮੁਕਤਸਰ ਸਾਹਿਬ, 4 ਫ਼ਰਵਰੀ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੀ ਥਾਣਾ ਸਿਟੀ ਵਿਖੇ ਦਰਜ ਜਬਰ-ਜਨਾਹ ਦੇ ਇਕ ਮਾਮਲੇ ਵਿਚ ਜਿੱਥੇ ਪੀੜਤਾ ਵਲੋਂ ਮੀਡੀਆ ਸਾਹਮਣੇ ਆ ਕੇ ਕਥਿਤ ਦੋਸ਼ੀ ਨੂੰ ਕਰੀਬ 3 ਮਹੀਨੇ ਬੀਤ ਜਾਣ ਦੇ ਬਾਅਦ ਵੀ ਗਿ੍ਫ਼ਤਾਰ ਨਾ ਕਰਨ 'ਤੇ ਪੁਲਿਸ ...
ਫ਼ਰੀਦਕੋਟ, 4 ਫ਼ਰਵਰੀ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਪਿੰਡ ਬਹਿਬਲ ਕਲਾਂ ਵਿਖੇ ਅਕਤੂਬਰ 2015 ਨੂੰ ਵਾਪਰੇ ਗੋਲੀ ਕਾਂਡ ਸੰਬੰਧੀ ਫ਼ੌਜਦਾਰੀ ਕੇਸ ਦੀ ਅੱਜ ਸਥਾਨਕ ਵਧੀਕ ਸ਼ੈਸਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿਚ ਸੁਣਵਾਈ ਹੋਣੀ ਸੀ ਪ੍ਰੰਤੂ ਕੋਟਕਪੂਰਾ ਗੋਲੀ ...
ਫ਼ਰੀਦਕੋਟ, 4 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਪੱਧਰੀ ਹਿੰਦੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਣ ਮੁਕਾਬਲੇ 9 ਫ਼ਰਵਰੀ ਨੂੰ ਸਵੇਰੇ 9:00 ਵਜੇ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ...
ਮਲੇਰਕੋਟਲਾ, 4 ਫਰਵਰੀ (ਪਰਮਜੀਤ ਸਿੰਘ ਕੁਠਾਲਾ) - ਜ਼ਿਲ੍ਹਾ ਪੁਲਿਸ ਮੁਖੀ ਮਲੇਰਕੋਟਲਾ ਸ੍ਰੀਮਤੀ ਅਵਨੀਤ ਕੌਰ ਸਿੱਧੂ ਨੇ ਅੱਜ ਆਪਣੇ ਦਫ਼ਤਰ ਵਿਖੇ ਬੁਲਾਈ ਇਕ ਪੱਤਰਕਾਰ ਮਿਲਣੀ ਦੌਰਾਨ ਦਾਅਵਾ ਕੀਤਾ ਕਿ ਮਲੇਰਕੋਟਲਾ ਪੁਲਿਸ ਨੇ ਮਲੇਰਕੋਟਲਾ ਦੇ ਕਥਿਤ ਦੋ ਨਾਮੀ ਨਸ਼ਾ ...
ਲੰਬੀ, 4 ਫ਼ਰਵਰੀ (ਮੇਵਾ ਸਿੰਘ)-ਸੀ.ਐੱਚ.ਸੀ. ਲੰਬੀ ਦੇ ਸੀਨੀਅਰ ਮੈਡੀਕਲ ਅਫਸਰ ਡਾ: ਪਵਨ ਮਿੱਤਲ ਦੀ ਅਗਵਾਈ ਹੇਠ ਵਿਸ਼ਵ ਕੈਂਸਰ ਦਿਵਸ ਮੌਕੇ ਬਲਾਕ ਲੰਬੀ ਦੇ ਵੱਖ-ਵੱਖ ਪਿੰਡਾਂ ਵਿਚ ਕੈਂਸਰ ਦੀ ਬਿਮਾਰੀ ਦੇ ਲੱਛਣਾਂ ਅਤੇ ਬਚਾਅ ਸੰਬੰਧੀ ਜਾਗਰੂਕਤਾ ਗਤੀਵਿਧੀਆਂ ਕੀਤੀਆਂ ...
ਮੰਡੀ ਬਰੀਵਾਲਾ, 4 ਫ਼ਰਵਰੀ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਪ੍ਰਮੁੱਖ ਸਕੱਤਰ ਜਗਦੇਵ ਸਿੰਘ ਕਾਨਿਆਂਵਾਲੀ, ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ, ਦਲਜੀਤ ਸਿੰਘ ਰੰਧਾਵਾ, ਗੁਰਮੀਤ ਸਿੰਘ ਮਰਾੜ੍ਹ ਕਲਾਂ, ਹਰਪਾਲ ਸਿੰਘ ਡੋਹਕ, ਦਵਿੰਦਰ ਸਿੰਘ ...
ਸ੍ਰੀ ਮੁਕਤਸਰ ਸਾਹਿਬ, 4 ਫ਼ਰਵਰੀ (ਹਰਮਹਿੰਦਰ ਪਾਲ)-ਪਿੰਡ ਥਾਂਦੇਵਾਲਾ ਦੇ ਜੰਮਪਲ ਤੇ ਆਸਟ੍ਰੇਲੀਆ ਦੇ ਵਸਨੀਕ ਗੁਰਬਾਜ ਸਿੰਘ ਦੀ ਪਲੇਠੀ ਕਾਵਿ-ਪੁਸਤਕ 'ਅੰਬਰੋਂ ਉੱਚੀਆਂ ਸੋਚਾਂ' ਸਾਹਿਤਕ ਸੱਥ ਵਲੋਂ ਲੋਕ ਅਰਪਣ ਕੀਤੀ ਗਈ | ਗੁਰਬਾਜ ਸਿੰਘ ਨੇ ਦੱਸਿਆ ਕਿ ਉਹ ਲੰਮੇ ...
ਸ੍ਰੀ ਮੁਕਤਸਰ ਸਾਹਿਬ, 4 ਫ਼ਰਵਰੀ (ਹਰਮਹਿੰਦਰ ਪਾਲ)-ਡੈਮੋਕ੍ਰੇਟਿਕ ਟੀਚਰਜ ਫ਼ਰੰਟ (ਡੀ.ਟੀ.ਐੱਫ.) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਪ੍ਰੈੱਸ ਸਕੱਤਰ ਪਵਨ ਕੁਮਾਰ ਨੇ ਦੱਸਿਆ ਕਿ ਸਿੱਖਿਆ ...
ਮੰਡੀ ਬਰੀਵਾਲਾ, 4 ਫ਼ਰਵਰੀ (ਨਿਰਭੋਲ ਸਿੰਘ)-ਬਾਬਾ ਮੋਡਾ ਜੀ ਅਚਿੱਤਗਿਰੀ ਦੀ 54ਵੀਂ ਬਰਸੀ ਨੂੰ ਮੁੱਖ ਰੱਖਦਿਆਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ | ਭੋਗ ਦੇ ਉਪਰੰਤ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ...
ਸ੍ਰੀ ਮੁਕਤਸਰ ਸਾਹਿਬ, 4 ਫ਼ਰਵਰੀ (ਹਰਮਹਿੰਦਰ ਪਾਲ)-ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਦਿਸ਼ਾ-ਨਿਰਦੇਸ਼, ਮਲਕੀਤ ਸਿੰਘ ਖੋਸਾ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਗਵਾਈ ਹੇਠ ਅਤੇ ਪਿ੍ੰਸੀਪਲ ਸੁਭਾਸ਼ ਝਾਂਬ ਤੇ ਸ਼ਮਿੰਦਰ ਬੱਤਰਾ (ਨੈਸ਼ਨਲ ਗਰੀਨ ...
ਮਲੋਟ, 4 ਫ਼ਰਵਰੀ (ਪਾਟਿਲ)-ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਆਲਮਵਾਲਾ ਡਾ: ਜਗਦੀਪ ਚਾਵਲਾ ਦੀ ਅਗਵਾਈ ਹੇਠ 'ਵਿਸ਼ਵ ਕੈਂਸਰ ਦਿਵਸ' ਮਨਾਇਆ ਗਿਆ | ਇਸ ਮੌਕੇ ਸੁਨੀਤਾ ਰਾਣੀ ਸੀ.ਐੱਚ.ਓ. ਅਤੇ ਗੁਰਪ੍ਰੀਤ ਸਿੰਘ ਐੱਮ.ਪੀ.ਐੱਚ.ਡਬਲਯੂ. ਵਲੋਂ ਪਿੰਡ ਪੱਕੀ ਟਿੱਬੀ ਦੇ ਅੰਦਰ ...
ਮਲੋਟ, 4 ਫ਼ਰਵਰੀ (ਅਜਮੇਰ ਸਿੰਘ ਬਰਾੜ)-ਪੰਜਾਬ ਸਰਕਾਰ ਦੁਆਰਾ ਪੈਟਰੋਲ ਅਤੇ ਡੀਜ਼ਲ 'ਤੇ ਲਗਾਏ ਸੈਸ 'ਤੇ ਆਪਣਾ ਪ੍ਰਤੀਕ੍ਰਮ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ...
ਤੇਲ ਦੇ ਰੇਟ ਵਧਣ ਨਾਲ ਕਿਸਾਨੀ ਨੂੰ ਢਾਹ ਲੱਗੇਗੀ ਪਿੰਡ ਬਧਾਈ ਦੇ ਕਿਸਾਨ ਬਲਦੇਵ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਡੀਜ਼ਲ ਅਤੇ ਪੈਟਰੋਲ 'ਤੇ 90 ਪੈਸੇ ਵੈਟ ਵਧਾ ਕੇ ਲੋਕਾਂ ਦੇ ਆਰਥਿਕ ਬੋਝ ਪਾ ਦਿੱਤਾ ਗਿਆ ਹੈ | ਤੇਲ ਕੀਮਤਾਂ ਵਿਚ ਵਾਧਾ ਹੋਣ ਨਾਲ ਕਿਸਾਨੀ ...
ਫ਼ਰੀਦਕੋਟ, 4 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸਰਕਾਰੀ ਗਊਸ਼ਾਲਾ ਗੋਲੇਵਾਲਾ ਵਿਖੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਸਹਿਯੋਗ ਨਾਲ ਗਊਧੰਨ ਭਲਾਈ ਕੈਂਪ ਲਗਾਇਆ ਗਿਆ | ਕੈਂਪ ਲਈ ਪੰਜਾਬ ਗਊ ਸੇਵਾ ਕਮਿਸ਼ਨ ਵਲੋਂ ਗਊਸ਼ਾਲਾ ਗੋਲੇਵਾਲਾ ਨੂੰ ਕੁੱਲ 25000 ਰੁਪਏ ਦੀਆਂ ਦਵਾਈਆਂ ...
ਫ਼ਰੀਦਕੋਟ, 4 ਫ਼ਰਵਰੀ (ਸਤੀਸ਼ ਬਾਗ਼ੀ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ (ਰਜਿ-31) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਰਾਕੇਸ਼ ਕੁਮਾਰ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਥਾਨਕ ਰੈਸਟ ਹਾਊਸ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ...
ਫ਼ਰੀਦਕੋਟ, 4 ਫ਼ਰਵਰੀ (ਸਰਬਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਵਿਸ਼ੇਸ਼ ਮੀਟਿੰਗ ਬੋਹੜ ਸਿੰਘ ਰੁਪੱਈਆਂ ਵਾਲਾ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਦੀ ਅਗਵਾਈ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ 6 ...
ਮੰਡੀ ਲੱਖੇਵਾਲੀ, 4 ਫ਼ਰਵਰੀ (ਮਿਲਖ ਰਾਜ)-ਸਰਕਾਰੀ ਕੰਨਿਆ ਸੈਕੰਡਰੀ ਸਮਾਰਟ ਸਕੂਲ ਲੱਖੇਵਾਲੀ ਵਿਖੇ ਪਿਛਲੇ ਦਿਨੀਂ ਹੋਏ ਮੈਥ ਓਲੰਪਿਆਡ ਵਿਚ ਮੈਰਿਟ 'ਚ ਸਥਾਨ ਬਣਾਉਣ ਵਾਲੀਆਂ ਸਕੂਲ ਦੀਆਂ 14 ਵਿਦਿਆਰਥਣਾਂ ਨੂੰ ਪਿ੍ੰਸੀਪਲ ਦੀਪਕ ਬਾਂਸਲ ਦੁਆਰਾ ਤਗ਼ਮੇ ਦੇ ਕੇ ...
ਸ੍ਰੀ ਮੁਕਤਸਰ ਸਾਹਿਬ, 4 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੇ ਹੁਕਮਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਸੇਂਟ ਸਹਾਰਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਬੱਚਿਆਂ ਨੂੰ ਨਸ਼ਿਆਂ ...
ਮੰਡੀ ਲੱਖੇਵਾਲੀ, 4 ਫ਼ਰਵਰੀ (ਮਿਲਖ ਰਾਜ)-ਵਿਸ਼ਵ ਕੈਂਸਰ ਦਿਵਸ ਮੌਕੇ ਕੈਂਸਰ ਦੀ ਰੋਕਥਾਮ ਤੇ ਆਮ ਜਨਤਾ ਨੂੰ ਇਸ ਨਾਮੁਰਾਦ ਬਿਮਾਰੀ ਤੋਂ ਬਚਾਉਣ ਦੇ ਮੰਤਵ ਨਾਲ ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸਿਵਲ ਸਰਜਨ ਡਾ: ਰੰਜੂ ਸਿੰਗਲਾ ...
ਗਿੱਦੜਬਾਹਾ, 4 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਸਟਾਫ਼ ਦੀ ਵੱਡੀ ਘਾਟ ਕਾਰਨ ਖ਼ੁਦ ਬਿਮਾਰ ਲੱਗ ਰਹੇ ਗਿੱਦੜਬਾਹਾ ਦੇ ਸਰਕਾਰੀ ਹਸਪਤਾਲ ਨੇ ਪੰਜਾਬ ਸਰਕਾਰ ਦੇ ਬਦਲਾਅ ਲਿਆਉਣ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ | ਇਕੱਤਰ ਜਾਣਕਾਰੀ ਅਨੁਸਾਰ 50 ਬੈਡ ਦੇ ...
ਫ਼ਰੀਦਕੋਟ, 4 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਅੱਜ ਵਿਸ਼ਵ ਕੈਂਸਰ ਦਿਵਸ ਮੌਕੇ 'ਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ ਦੇ ਰਜਿਸਟਰਾਰ ਡਾ. ਨਿਰਮਲ ਓਸੇਪਚਨ ਦੀ ਯੋਗ ਅਗਵਾਈ ਵਿਚ ਕੈਂਸਰ ਵਿਭਾਗ ਵਿਚ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਡਾ. ਰਾਜੀਵ ...
ਫ਼ਰੀਦਕੋਟ, 4 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਅਚੀਵਰ ਪੁਆਇੰਟ ਕੋਟਕਪੂਰਾ ਸੰਸਥਾ ਨੇ ਕੈਨੇਡਾ ਸਪਾਉਸ ਵਰਕ ਪਰਮਿਟ ਵੀਜ਼ਾ ਗੁਰਜੀਤ ਸਿੰਘ ਵਿਰਦੀ ਦਾ 3 ਰਿਫਊਜਲ ਹੋਣ ਦੇ ਬਾਵਜੂਦ ਲਗਾ ਕੇ ਦਿੱਤਾ ਹੈ | ਗੁਰਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਉਸ ਦਾ ਕੈਨੇਡਾ ਵਿਚ ਜਾਣ ਦਾ ...
ਸ੍ਰੀ ਮੁਕਤਸਰ ਸਾਹਿਬ, 4 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੌਮੀ ਮੀਤ ਸੁਖਵਿੰਦਰਪਾਲ ਸਿੰਘ ਗਰਚਾ ਨੇ ਪੰਜਾਬ 'ਚ ਪੈਟਰੋਲ-ਡੀਜ਼ਲ 'ਤੇ ਸੈੱਸ 90 ਪੈਸੇ ਵਧਾਉਣ ਲਈ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ 'ਆਪ' ਸਰਕਾਰ ਦੇ ਝੂਠੇ ...
ਕੋਟਕਪੂਰਾ, 4 ਫ਼ਰਵਰੀ (ਮੋਹਰ ਸਿੰਘ ਗਿੱਲ)-ਸਵਰਗੀ ਯੋਗਿੰਦਰ ਵੀਰ ਲੱਡਾ ਦੀ ਯਾਦ 'ਚ ਉਨ੍ਹਾਂ ਦੇ ਪਰਿਵਾਰ ਦੇ ਸਹਿਯੋਗ ਨਾਲ ਭਾਰਤ ਵਿਕਾਸ ਪ੍ਰੀਸ਼ਦ ਕੋਟਕਪੂਰਾ ਵਲੋਂ ਬਾਬਾ ਡੇਅਰੀ ਐਂਡ ਸਵੀਟਸ (ਭਾਰਤ ਡੇਅਰੀ) ਵਿਖੇ ਮਾਨਵਤਾ ਦੇ ਭਲੇ ਲਈ ਵਿਸ਼ਾਲ ਖ਼ੂਨਦਾਨ ਕੈਂਪ ...
ਪੰਜਗਰਾਈ ਕਲਾਂ, 4 ਫ਼ਰਵਰੀ (ਸੁਖਮੰਦਰ ਸਿੰਘ ਬਰਾੜ)-ਸ਼ਹੀਦ ਭਾਈ ਮਨੀ ਸਿੰਘ ਟਕਸਾਲ ਡੇਰਾ ਸੰਤ ਅਮੀਰ ਸਿੰਘ (ਸ੍ਰੀ ਅੰਮਿ੍ਤਸਰ ਸਾਹਿਬ) ਦੇ ਮੁੱਖ ਸੇਵਾਦਾਰ ਸੰਤ ਬਾਬਾ ਮੱਖਣ ਸਿੰਘ ਜੀ ਪੰਜਗਰਾੲੀਂ ਕਲਾਂ ਵਾਲੇ ਅੱਜ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਆਪਣਾ ਪੰਜ ਭੂਤਕ ...
ਕੋਟਕਪੂਰਾ, 4 ਫ਼ਰਵਰੀ (ਮੋਹਰ ਸਿੰਘ ਗਿੱਲ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿਚ ਸ਼੍ਰੋਮਣੀ ਸੰਤ ਸ੍ਰੀ ਗੁਰੂ ਰਵਿਦਾਸ ਸਭਾ ਪ੍ਰੇਮ ਨਗਰ ਕੋਟਕਪੂਰਾ ਵਲੋਂ ਸ੍ਰੀ ਗੁਰੂ ਰਵਿਦਾਸ ਮੰਦਰ ਤੋਂ ਪੂਰੇ ਸ਼ਹਿਰ ਵਿਚ ਲੰਘੀ 8 ਜਨਵਰੀ ਤੋਂ ...
ਫ਼ਰੀਦਕੋਟ, 4 ਫ਼ਰਵਰੀ (ਸਤੀਸ਼ ਬਾਗ਼ੀ)-ਜਗਤ ਗੁਰੂ ਰਵਿਦਾਸ ਜੀ ਮਹਾਰਾਜ ਦਾ 646ਵਾਂ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਉਣ ਦੇ ਸੰਬੰਧ ਵਿਚ ਅੱਜ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ, ਜੀਵਨ ਨਗਰ, ਬਲਬੀਰ ਐਵਿਨਿਊ ਤੋਂ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਕੁਲਤਾਰ ਸਿੰਘ ...
ਧੂਰੀ, 4 ਫਰਵਰੀ (ਲਖਵੀਰ ਸਿੰਘ ਧਾਂਦਰਾ) - ਥਾਣਾ ਸਿਟੀ ਧੂਰੀ ਪੁਲਿਸ ਵਲੋਂ ਨਾਜਾਇਜ਼ ਅਸਲੇ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਸੰਬੰਧੀ ਸੂਚਨਾ ਪ੍ਰਾਪਤ ਹੋਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਧੂਰੀ ਦੇ ਐਸ.ਐਚ.ਓ. ਰਮਨਦੀਪ ਸਿੰਘ ਬਾਵਾ ਨੇ ਦੱਸਿਆ ਕਿ ...
ਸੂਲਰ ਘਰਾਟ, 4 ਫ਼ਰਵਰੀ (ਜਸਵੀਰ ਸਿੰਘ ਅÏਜਲਾ) - ਸੰਤ ਈਸ਼ਰ ਸਿੰਘ ਪਬਲਿਕ ਸਕੂਲ ਛਾਹੜ ਵਿਖੇ ਵਿਸ਼ਵ ਕੈਂਸਰ ਦਿਵਸ ਸੰਬੰਧੀ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਡਾ. ਮਲਕੀਤ ਸਿੰਘ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦਿਨ ...
ਲੌਂਗੋਵਾਲ, 4 ਫਰਵਰੀ (ਵਿਨੋਦ, ਖੰਨਾ) - ਉੱਚੀ ਆਵਾਜ਼ ਵਿਚ ਚੱਲ ਰਹੇ ਡੈੱਕ ਨੂੰ ਬੰਦ ਕਰਵਾਉਣ ਲਈ ਪੈਦਾ ਹੋਏ ਤਕਰਾਰ ਤੋਂ ਬਾਅਦ ਹੋਈ ਕੁੱਟਮਾਰ ਨੂੰ ਲੈ ਕੇ ਲੌਂਗੋਵਾਲ ਪੁਲਿਸ ਨੇ ਪਿਉ-ਪੁੱਤਰ ਖ਼ਿਲਾਫ਼ ਪਰਚਾ ਦਰਜ਼ ਕੀਤਾ ਹੈ | ਪੁਲਿਸ ਸੂਤਰਾਂ ਅਨੁਸਾਰ ਮਨਦੀਪ ਸ਼ਰਮਾ ...
ਸੰਗਰੂਰ, 4 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਸਥਾਨਕ ਹੋਮੀ ਭਾਭਾ ਕੈਂਸਰ ਹਸਪਤਾਲ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ ਗਿਆ | ਭਾਰਤ ਸਰਕਾਰ ਦੇ ਪ੍ਰਮਾਣੂ ਊਰਜਾ ਵਿਭਾਗ ਦੀ ਇਕਾਈ ਵਜੋਂ ਸਥਾਪਿਤ ਇਸ ਹਸਪਤਾਲ ਦੇ ਇਸ ਸੈਮੀਨਾਰ ਦੌਰਾਨ ਦੱਸਿਆ ਗਿਆ ਕਿ ਹਸਪਤਾਲ ਦੀਆਂ ...
ਭਵਾਨੀਗੜ੍ਹ, 4 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਝਨੇੜੀ ਵਿਖੇ ਕਰਜ਼ੇ ਨੂੰ ਲੈ ਕੇ ਪ੍ਰੇਸ਼ਾਨ ਨੌਜਵਾਨ ਵਲੋਂ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਦਿੰਦਿਆਂ ਪਿੰਡ ਦੀ ਸਰਪੰਚ ਦੇ ਪਤੀ ਮੇਜਰ ਸਿੰਘ ...
ਸੁਨਾਮ ਊਧਮ ਸਿੰਘ ਵਾਲਾ, 4 ਫਰਵਰੀ (ਰੁਪਿੰਦਰ ਸਿੰਘ ਸੱਗੂ) - ਅੱਜ ਸੁਨਾਮ ਦੇ ਬੱਸ ਸਟੈਂਡ ਵਿਚ ਸੀ.ਪੀ.ਆਈ. (ਐਮ) ਸੁਨਾਮ ਵਲੋਂ ਤੇਲ ਦੀਆ ਵਧਾਈਆਂ ਕੀਮਤਾਂ ਦੇ ਖਿਲਾਫ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ¢ ਇਸ ਮÏਕੇ ਇਕੱਠੇ ਹੋਏ ਸਾਥੀਆਂ ਨੂੰ ਸੰਬੋਧਨ ...
ਮਲੇਰਕੋਟਲਾ, 4 ਫਰਵਰੀ (ਪਰਮਜੀਤ ਸਿੰਘ ਕੁਠਾਲਾ) - ਜ਼ਿਲ੍ਹਾ ਪੁਲਿਸ ਮੁਖੀ ਮਲੇਰਕੋਟਲਾ ਸ੍ਰੀਮਤੀ ਅਵਨੀਤ ਕੌਰ ਸਿੱਧੂ ਨੇ ਅੱਜ ਆਪਣੇ ਦਫ਼ਤਰ ਵਿਖੇ ਬੁਲਾਈ ਇਕ ਪੱਤਰਕਾਰ ਮਿਲਣੀ ਦੌਰਾਨ ਨੇੜਲੇ ਪਿੰਡ ਮੋਰਾਂਵਾਲੀ ਵਿਖੇ ਐਸ.ਸੀ. ਭਾਈਚਾਰੇ ਨਾਲ ਸਬੰਧਤ ਮਸੂਮ ਬੱਚਿਆਂ ...
ਮਲੇਰਕੋਟਲਾ, 4 ਫਰਵਰੀ (ਕੁਠਾਲਾ, ਜੈਨ, ਥਿੰਦ) - ਜ਼ਿਲ੍ਹਾ ਮਲੇਰਕੋਟਲਾ ਅੰਦਰ ਥਾਣਾ ਅਹਿਮਦਗੜ੍ਹ ਸਦਰ ਅਧੀਨ ਵਾਪਰੀਆਂ ਹਨੀਟ੍ਰੈਪ ਦੀਆਂ ਦੋ ਸਨਸਨੀਖ਼ੇਜ਼ ਵਾਰਦਾਤਾਂ ਦਾ ਪਰਦਾਫਾਸ਼ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਮਲੇਰਕੋਟਲਾ ਸ੍ਰੀ ਮਤੀ ਅਵਨੀਤ ਕੌਰ ਸਿੱਧੂ ਨੇ ...
ਸ੍ਰੀ ਮੁਕਤਸਰ ਸਾਹਿਬ, 4 ਫ਼ਰਵਰੀ (ਹਰਮਹਿੰਦਰ ਪਾਲ)-ਸਰਕਾਰੀ ਸਾਮਾਨ ਗਡਾਊਨ ਵਿਚੋਂ ਕੱਢ ਕੇ ਖੁਰਦ-ਬੁਰਦ ਕਰਨ ਦੇ ਦੋਸ਼ 'ਚ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਚਾਰ ਲੋਕਾਂ ਵਿਰੁੱਧ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸ ਸੰਬੰਧੀ ...
ਮਲੋਟ, 4 ਫ਼ਰਵਰੀ (ਅਜਮੇਰ ਸਿੰਘ ਬਰਾੜ)-ਅਖਿਲ ਭਾਰਤੀ ਸੁਤੰਤਰਤਾ ਸੈਨਾਨੀ ਤੇ ਉਤਰਾਅਧਿਕਾਰੀ ਸੰਯੁਕਤ ਸੰਗਠਨ ਦੀ ਪੰਜਾਬ ਇਕਾਈ ਨੇ ਸਰਕਾਰਾਂ ਵਲੋਂ ਸੁਤੰਤਰਤਾ ਸੈਨਾਨੀਆਂ ਦੇ ਵਾਰਸਾਂ ਨੂੰ ਅੱਖੋਂ-ਪਰੋਖੇ ਕਰਨ ਦਾ ਤਿੱਖਾ ਨੋਟਿਸ ਲਿਆ ਹੈ | ਸੰਗਠਨ ਦੇ ਸੂਬਾ ਮੀਤ ...
ਮਲੋਟ, 4 ਫ਼ਰਵਰੀ (ਅਜਮੇਰ ਸਿੰਘ ਬਰਾੜ, ਪਾਟਿਲ)-ਅੱਜ ਮਲੋਟ ਦੇ ਗੁਰੂ ਰਵਿਦਾਸ ਨਗਰ ਸਥਿਤ ਮੰਦਰ ਤੋਂ ਸ੍ਰੀ ਗੁਰੂ ਰਵਿਦਾਸ ਜੀ ਦੇ 646ਵੇਂ ਜਨਮ ਦਿਹਾੜੇ ਮੌਕੇ ਸ਼ੋਭਾ ਯਾਤਰਾ ਕੱਢੀ ਗਈ | ਸ਼ੋਭਾ ਯਾਤਰਾ ਵਿਚ ਗੁਰੂ ਰਵਿਦਾਸ ਜੀ ਦੇ ਸਰੂਪ ਦੀਆਂ ਸੁੰਦਰ ਝਾਕੀਆਂ ਸਜਾਈਆਂ ...
ਲਹਿਰਾਗਾਗਾ, 4 ਫਰਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਪਸ਼ੂ ਪਾਲਣ ਵਿਭਾਗ ਸੰਗਰੂਰ ਵਲੋਂ ਗਊਸ਼ਾਲਾ ਲਹਿਰਾਗਾਗਾ ਵਿਖੇ ਗਊਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਕੈਂਪ ਲਗਾਇਆ ਗਿਆ ਜਿਸ ਵਿਚ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX