ਫ਼ਿਰੋਜ਼ਪੁਰ, 7 ਫਰਵਰੀ (ਤਪਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਸ ਸਾਲ ਇਮਤਿਹਾਨਾਂ ਵਿਚ ਸੌ ਫ਼ੀਸਦੀ ਪਾਸ ਦਰ ਨੂੰ ਹਾਸਲ ਕਰਨ ਲਈ ਸਕੂਲ ਸਿੱਖਿਆ ਵਿਭਾਗ ਵਲੋਂ 'ਮਿਸ਼ਨ ਸੌ ਫ਼ੀਸਦੀ-ਗਿਵ ਯੂਅਰ ਬੈੱਸਟ' ਮੁਹਿੰਮ ਦਾ ਆਗਾਜ਼ ਕੀਤਾ ਗਿਆ | ਇਸੇ ਮਿਸ਼ਨ ਦੀ ਕੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਕਵਲਜੀਤ ਸਿੰਘ ਧੰਜੂ ਵਲੋਂ ਜ਼ਿਲ੍ਹੇ ਦੇ ਬਲਾਕ ਨੋਡਲ ਅਫ਼ਸਰਾਂ, ਜ਼ਿਲ੍ਹਾ ਮੈਂਟਰ, ਵੱਖ-ਵੱਖ ਵਿਸ਼ਿਆਂ ਦੇ ਜ਼ਿਲ੍ਹਾ ਰਿਸੋਰਸ ਪਰਸਨ ਨਾਲ ਵਿਭਾਗ ਵਲੋਂ ਜਮਾਤ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੇ ਪ੍ਰੀ-ਬੋਰਡ ਪ੍ਰੀਖਿਆਵਾਂ ਦੇ ਨਤੀਜੇ ਸੰਬੰਧੀ ਸਮੀਖਿਆ ਮੀਟਿੰਗ ਕੀਤੀ ਗਈ | ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਪ੍ਰੀਖਿਆਵਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ, ਇਸ ਲਈ ਉਨ੍ਹਾਂ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਮਿਸ਼ਨ ਮੋਡ ਵਿਚ ਕੰਮ ਕਰਦੇ ਹੋਏ ਪ੍ਰੀ ਬੋਰਡ ਦੀ ਜਮਾਤ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਦੇ ਨਤੀਜਿਆਂ ਦਾ ਅਧਿਐਨ ਕੀਤਾ ਜਾਵੇ ਅਤੇ ਵਿਸ਼ੇਸ਼ ਤੌਰ 'ਤੇ 40 ਫ਼ੀਸਦੀ ਤੋਂ ਘੱਟ ਅੰਕਾਂ ਵਾਲੇ ਵਿਦਿਆਰਥੀਆਂ ਦੀ ਸ਼ਨਾਖ਼ਤ ਕੀਤੀ ਜਾਵੇ ਅਤੇ ਇਨ੍ਹਾਂ ਵਿਦਿਆਰਥੀਆਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ | ਉਨ੍ਹਾਂ ਸਮੂਹ ਬਲਾਕ ਪੱਧਰੀ ਨੋਡਲ ਅਫ਼ਸਰਾਂ ਨੂੰ ਤਾਕੀਦ ਕੀਤੀ ਕਿ ਸੰਬੰਧਿਤ ਬਲਾਕ ਨੋਡਲ ਅਫ਼ਸਰਾਂ ਕੋਲ ਆਪਣੇ ਬਲਾਕ ਦੇ ਵਿਦਿਆਰਥੀਆਂ ਦੀ ਦਰਜਾਬੰਦੀ ਅਨੁਸਾਰ ਨਤੀਜਾ ਹੋਣਾ ਚਾਹੀਦਾ ਹੈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਕੋਮਲ ਅਰੋੜਾ ਨੇ ਕਿਹਾ ਕਿ ਸਮੂਹ ਭਾਗੀਦਾਰ ਆਪਣੇ ਪੱਧਰ 'ਤੇ ਜ਼ਿਲ੍ਹਾ ਅਧਿਕਾਰੀ ਜ਼ਿਲ੍ਹੇ ਦਾ, ਬਲਾਕ ਨੋਡਲ ਅਧਿਕਾਰੀ ਬਲਾਕ ਦਾ ਅਤੇ ਸਕੂਲ ਮੁਖੀ ਆਪਣੇ ਸਕੂਲ ਦੀਆਂ ਜਮਾਤਾਂ ਦੇ ਵਿਸ਼ੇ ਅਨੁਸਾਰ ਅੰਕੜਿਆਂ ਦਾ ਵਿਸ਼ਲੇਸ਼ਣ ਕਰਨ ਅਤੇ ਕਮਜ਼ੋਰ ਅਤੇ ਹੁਸ਼ਿਆਰ ਵਿਦਿਆਰਥੀਆਂ ਉੱਪਰ ਉਸ ਅਨੁਸਾਰ ਹੀ ਮਿਹਨਤ ਕੀਤੀ ਜਾਵੇ ਤਾਂ ਜੋ ਸੌ ਫ਼ੀਸਦੀ ਵਿਦਿਆਰਥੀ ਬੋਰਡ ਦੇ ਇਮਤਿਹਾਨਾਂ ਵਿਚ ਪਾਸ ਹੋ ਸਕਣ | ਮੀਟਿੰਗ ਵਿਚ ਰਾਸ਼ਟਰੀ ਐਵਾਰਡ ਜੇਤੂ ਪਿ੍ੰਸੀਪਲ ਡਾ: ਸਤਿੰਦਰ ਸਿੰਘ, ਪਿ੍ੰਸੀਪਲ ਰਾਜਿੰਦਰ ਕੁਮਾਰ, ਪਿੰ੍ਰਸੀਪਲ ਸੁਨੀਤਾ ਰਾਣੀ, ਪਿ੍ੰਸੀਪਲ ਰੁਪਿੰਦਰ ਕੌਰ, ਸਮੂਹ ਬਲਾਕ ਨੋਡਲ ਅਫ਼ਸਰ, ਵੱਖ-ਵੱਖ ਵਿਸ਼ਿਆਂ ਦੇ ਜ਼ਿਲ੍ਹਾ ਰਿਸੋਰਸ ਪਰਸਨ, ਜ਼ਿਲ੍ਹਾ ਮੈਂਟਰ ਅਤੇ ਦਫ਼ਤਰੀ ਅਮਲਾ ਹਾਜ਼ਰ ਸੀ |
ਮਖੂ, 7 ਫਰਵਰੀ (ਵਰਿੰਦਰ ਮਨਚੰਦਾ)-ਮੁਹੱਲਾ ਕਲੀਨਿਕਾਂ 'ਚ ਮੁਫ਼ਤ ਸਿਹਤ ਸਹੂਲਤਾਂ, ਮਿਆਰੀ ਸਿੱਖਿਆ, 600 ਯੂਨਿਟ ਬਿਜਲੀ ਮੁਫ਼ਤ, ਸਸਤਾ ਰੇਤਾ ਵਰਗੀਆਂ ਸਭ ਗਰੰਟੀਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰੀਆਂ ਕਰ ਦਿੱਤੀਆਂ ਹਨ | ਸਰਕਾਰ ਵਲੋਂ ਕੀਤੇ ਵਾਅਦੇ ਪੂਰੇ ...
ਫ਼ਿਰੋਜ਼ਪੁਰ, 7 ਫਰਵਰੀ (ਤਪਿੰਦਰ ਸਿੰਘ)-ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਵਲੋਂ ਸੂਬੇ ਭਰ ਵਿਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ ਡੀ.ਈ.ਓਜ ਨੂੰ ਮੰਗ ਪੱਤਰ ਦੇਣ ਦੇ ਉਲੀਕੇ ਪ੍ਰੋਗਰਾਮ ਤਹਿਤ ਈ.ਟੀ.ਟੀ. ਅਧਿਆਪਕ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਆਪਣੀਆਂ ...
ਮੱਲਾਂਵਾਲਾ, 7 ਫਰਵਰੀ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਵਲੋਂ ਪਿੱਪਲ ਸਿੰਘ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਪਾਵਰਕਾਮ ਦਫ਼ਤਰ ਸਬ ਡਵੀਜ਼ਨ ਮੱਲਾਂਵਾਲਾ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਪਿੱਪਲ ਸਿੰਘ ਨੇ ਦੱਸਿਆ ਕਿ ...
ਗੋਲੂ ਕਾ ਮੋੜ, 7 ਫਰਵਰੀ (ਸੁਰਿੰਦਰ ਸਿੰਘ ਪੁਪਨੇਜਾ)-ਹਲਕਾ ਗੁਰੂਰਸਹਾਏ ਅੰਦਰ ਚੋਰਾਂ-ਲੁਟੇਰਿਆਂ ਦੇ ਹੌਸਲੇ ਬੁਲੰਦ ਹਨ ਤੇ ਚੋਰ ਲੁਟੇਰੇ ਮੌਕਾ ਬਣਾ ਕੇ ਬੇਖੌਫ਼ ਹੋ ਕੇ ਕਿਸੇ ਨਾ ਕਿਸੇ ਵਾਰਦਾਤ ਨੂੰ ਅੰਜਾਮ ਦੇ ਦਿੰਦੇ ਹਨ | ਇਨ੍ਹਾਂ ਵਾਰਦਾਤਾਂ ਨੂੰ ਦੇਖ ਕੇ ਲੱਗਦਾ ...
ਜ਼ੀਰਾ, 7 ਫਰਵਰੀ (ਮਨਜੀਤ ਸਿੰਘ ਢਿੱਲੋਂ)-ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਇਕ ਨੌਜਵਾਨ ਨੂੰ 40 ਗ੍ਰਾਮ ਹੈਰੋਇਨ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਪੱਤਰਕਾਰਾਂ ...
ਫ਼ਾਜ਼ਿਲਕਾ, 7 ਫ਼ਰਵਰੀ (ਅਮਰਜੀਤ ਸ਼ਰਮਾ)-ਈ.ਟੀ.ਟੀ. ਅਧਿਆਪਕ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਨਾਂਅ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਨੂੰ ਮੰਗ ਪੱਤਰ ਸੌਂਪਿਆ | ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਸਭਰਵਾਲ ਨੇ ਦੱਸਿਆ ਕਿ ...
ਫ਼ਿਰੋਜ਼ਪੁਰ, 7 ਫਰਵਰੀ (ਕੁਲਬੀਰ ਸਿੰਘ ਸੋਢੀ)-ਕਿਸਾਨੀ ਮਸਲਿਆਂ ਤੇ ਹੋਰ ਲੋਕ ਮਸਲਿਆਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪੱਧਰੀ ਆਗੂਆਂ ਦੀ ਸੂਬਾ ਕਮੇਟੀ ਮੈਂਬਰ ਹਰਨੇਕ ਸਿੰਘ ਮਹਿਮਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਰਾਗੜ੍ਹੀ ਸਾਹਿਬ ...
ਅਬੋਹਰ, 7 ਫਰਵਰੀ (ਵਿਵੇਕ ਹੂੜੀਆ/ਵਿਵੇਕ ਹੂੜੀਆ) - ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ ਆਪਣੀ ਉਸਾਰੀ ਵਰਕਰ ਯੂਨੀਅਨ ਵਲੋਂ ਸ਼ਹਿਰ ਵਿਚ ਰੋਸ ਰੈਲੀ ਕਰਦਿਆਂ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਦੇ ਦਫ਼ਤਰ ਦਾ ਘੇਰਾਉ ...
ਆਰਿਫ਼ ਕੇ, 7 ਫਰਵਰੀ (ਬਲਬੀਰ ਸਿੰਘ ਜੋਸਨ)-ਰੇਤਾ ਦੀ ਨਾਜਾਇਜ਼ ਮਾਈਨਿੰਗ ਕਰਕੇ ਅੱਗੇ ਮਹਿੰਗੇ ਭਾਅ ਵੇਚਣ ਵਾਲਿਆਂ 'ਤੇ ਪੁਲਿਸ ਸਿਕੰਜਾ ਕੱਸ ਰਹੀ ਅਤੇ ਨਾਕਾਬੰਦੀ ਕਰਕੇ ਦੋ ਰੇਤਾ ਨਾਲ ਭਰੇ ਟਿੱਪਰ ਕਾਬੂ ਕੀਤੇ, ਜਦ ਕਿ ਟਿੱਪਰ ਚਾਲਕ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ...
ਗੁਰੂਹਰਸਹਾਏ, 7 ਫਰਵਰੀ (ਕਪਿਲ ਕੰਧਾਰੀ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਟਰਾਂਸਮੀਸ਼ਨ ਕਾਰਪੋਰੇਸ਼ਨ ਲਿਮਿਟੇਡ ਦੇ ਪੈਨਸ਼ਨਰਾਂ ਵਲੋਂ ਅੱਜ ਨਰੇਸ਼ ਸੇਠੀ ਵਿੱਤ ਸਕੱਤਰ ਸਰਕਲ ਫ਼ਿਰੋਜ਼ਪੁਰ ਪੈਨਸ਼ਨਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੀ ਅਗਵਾਈ ਹੇਠ ...
ਜ਼ੀਰਾ, 7 ਫਰਵਰੀ (ਮਨਜੀਤ ਸਿੰਘ ਢਿੱਲੋਂ)-ਓਰੀਐਂਟਲ ਇੰਸ਼ੋਰੈਂਸ ਕੰਪਨੀ ਵਲੋਂ ਬ੍ਰਾਂਚ ਦਫ਼ਤਰ ਜ਼ੀਰਾ ਵਿਖੇ ਲੋਕਾਂ ਨੂੰ ਕੰਪਨੀ ਦੀਆਂ ਨਵੀਆਂ ਯੋਜਨਾਵਾਂ ਸਬੰਧੀ ਜਾਣੂੰ ਕਰਵਾਉਣ ਲਈ ਸਮਾਗਮ ਕਰਵਾਇਆ | ਜ਼ੀਰਾ ਬ੍ਰਾਂਚ ਦੇ ਇੰਚਾਰਜ ਗੁਰਸਿਮਰਨ ਸਿੰਘ ਅਤੇ ਅਨਿਲ ...
ਗੁਰੂਹਰਸਹਾਏ, 7 ਫਰਵਰੀ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ) - ਪੰਜਾਬ ਸਰਕਾਰ ਵਲੋਂ ਭਿ੍ਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਸਬਾ ਗੁਰੂਹਰਸਹਾਏ ਅੰਦਰ ਵਿਜੀਲੈਂਸ ਟੀਮ ਵਲੋਂ ਕੀਤੀ ਕਾਰਵਾਈ ਅਧੀਨ ਬਿਜਲੀ ਬੋਰਡ ...
ਫ਼ਿਰੋਜ਼ਪੁਰ, 7 ਫਰਵਰੀ (ਤਪਿੰਦਰ ਸਿੰਘ)-ਜ਼ਿਲ੍ਹਾ ਜੁਆਇੰਟ ਫ਼ਰੰਟ ਦੀ ਮੀਟਿੰਗ ਜਸਪਾਲ ਸਿੰਘ ਰਿਟਾ: ਡੀ. ਐਸ. ਪੀ (ਪੁਲਿਸ) ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਮੀਟਿੰਗ ਵਿਚ ਹਾਜ਼ਰ ਹੋਏ | ਇਸ ਮੌਕੇ ਰਾਮ ਪ੍ਰਸ਼ਾਦ ਪ੍ਰਧਾਨ ਦਰਜਾ ਚਾਰ ...
ਫ਼ਿਰੋਜ਼ਪੁਰ, 7 ਫਰਵਰੀ (ਤਪਿੰਦਰ ਸਿੰਘ)-ਡੀ.ਸੀ.ਐਮ ਗਰੁੱਪ ਆਫ਼ ਸਕੂਲਜ਼ ਦੇ 13 ਵਿਦਿਆਰਥੀਆਂ ਨੇ ਨੈਸ਼ਨਲ ਟੈਸਟਿੰਗ ਏਜੰਸੀ ਦੁਆਰਾ ਕਰਵਾਏ ਗਏ ਜੇ.ਈ.ਈ ਮੇਨਜ਼ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਡੀ.ਸੀ.ਐਮ ਗਰੁੱਪ ਦੇ ...
ਜ਼ੀਰਾ, 7 ਫਰਵਰੀ (ਪ੍ਰਤਾਪ ਸਿੰਘ ਹੀਰਾ)-ਪੰਜਾਬ ਪੈਂਨਸ਼ਨਰਜ਼ ਯੂਨੀਅਨ ਇਕਾਈ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਬੱਸ ਸਟੈਂਡ ਜ਼ੀਰਾ ਨੇੜੇ ਸਥਿਤ ਸ਼ਿਵਾਲਾ ਮੰਦਿਰ ਜ਼ੀਰਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਜਥੇਬੰਦੀ ਦੇ ਸਰਪ੍ਰਸਤ ਇਕਬਾਲ ਸਿੰਘ ਸਰਹਾਲੀ ਨੇ ਕੀਤੀ | ਇਸ ...
ਬੱਲੂਆਣਾ, 7 ਫਰਵਰੀ (ਜਸਮੇਲ ਸਿੰਘ ਢਿੱਲੋਂ)-ਪਿੰਡ ਚੱਕ ਮੋਡੀ ਖੇੜਾ ਦੇ ਵਾਸੀਆਂ ਨੇ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਜਾਂਦੇ ਰਸਤੇ ਦੇ ਦੁਆਲੇ ਕੰਧ ਕਢਵਾਉਣ ਦੀ ਮੰਗ ਕੀਤੀ ਹੈ | ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਵਿਨੋਦ ਕੁਮਾਰ ਅਤੇ ਚਾਨਣ ਰਾਮ ਨੇ ਦੱਸਿਆ ਕਿ ...
ਫ਼ਾਜ਼ਿਲਕਾ, 7 ਫ਼ਰਵਰੀ (ਦਵਿੰਦਰ ਪਾਲ ਸਿੰਘ)-ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਵਿਖੇ ਪੰਜਾਬੀ ਭਾਸ਼ਾ ਮੰਚ ਵਲੋਂ 'ਪੰਜਾਬੀ ਸਭਿਆਚਾਰ 'ਤੇ ਪੱਛਮੀ ਪ੍ਰਭਾਵ' ਵਿਸ਼ੇ 'ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋ. ਨਵਦੀਪ ਕੌਰ ਅਤੇ ...
ਜਲਾਲਾਬਾਦ, 7 ਫਰਵਰੀ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਹਲਕੇ ਦੇ ਪਿੰਡ ਹਜ਼ਾਰਾਂ ਰਾਮ ਸਿੰਘ ਵਾਲੇ ਵਿਖੇ ਨਰੇਗਾ ਮਜ਼ਦੂਰਾਂ ਵਲ਼ੋਂ ਅੱਜ ਕੰਮ ਨਾ ਮਿਲਣ ਕਰਕੇ ਰੋਸ ਵਜੋਂ ਸੰਬੰਧਿਤ ਵਿਭਾਗ ਦੇ ਅਫ਼ਸਰਾਂ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ¢ਨਰੇਗਾ ...
ਅਬੋਹਰ, 7 ਫਰਵਰੀ (ਵਿਵੇਕ ਹੂੜੀਆ)-ਸੱਚਖੰਡ ਕਾਨਵੈਂਟ ਸਕੂਲ ਵਿਚ ਕੇ.ਜੀ. ਜਮਾਤ ਦੇ ਬੱਚਿਆਂ ਨੂੰ ਖੇਡ-ਖੇਡ ਵਿਚ ਪੜ੍ਹਾਈ ਦੇ ਨਾਲ-ਨਾਲ ਟੇਬਲ ਮੈਨਰਸ ਦੀ ਟਰੇਨਿੰਗ ਵੀ ਦਿੱਤੀ ਜਾ ਰਹੀ ਹੈ ਤਾਂ ਕਿ ਪੜ੍ਹਾਈ ਅਤੇ ਖੇਡ ਕੁੱਦ ਦੇ ਨਾਲ-ਨਾਲ ਬੱਚਿਆਂ ਵਿਚ ਸ਼ਿਸ਼ਟਾਚਾਰ ਦਾ ...
ਫ਼ਾਜ਼ਿਲਕਾ, 7 ਫ਼ਰਵਰੀ (ਦਵਿੰਦਰ ਪਾਲ ਸਿੰਘ)-ਵਿਜ਼ਡਮ ਸਕੂਲ ਫ਼ਾਜ਼ਿਲਕਾ ਵਿਖੇ ਸਭਿਆਚਾਰਕ ਪ੍ਰੋਗਰਾਮ ਨੁਹਾਰ ਏ ਵਿਰਾਸਤ-3 ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਸਭਿਆਚਾਰਕ ਵਿਰਸੇ ਦੇ ਮੁਕਾਬਲੇ ਕਰਵਾਏ ਗਏ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਮੈਡਮ ...

ਫ਼ਾਜ਼ਿਲਕਾ, 7 ਫਰਵਰੀ (ਦਵਿੰਦਰ ਪਾਲ ਸਿੰਘ)-ਪਸ਼ੂ ਪਾਲਨ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਾਜੀਵ ਛਾਬੜਾ ਦੀ ਅਗਵਾਈ ਹੇਠ ਪਸ਼ੂ ਪਾਲਨ ਵਿਭਾਗ ਵਲੋਂ ਗਊ ਭਲਾਈ ਲਈ ਚੱਲ ਰਹੀ ਮੁਹਿੰਮ ਦੇ ਤਹਿਤ ਪਿੰਡ ਨਵਾਂ ਸਲੇਮ ਸ਼ਾਹ ਵਿਖੇ ਚੱਲ ਰਹੀ ਸਰਕਾਰੀ ਜ਼ਿਲ੍ਹਾ ਪਸ਼ੂ ਭਲਾਈ ...
ਅਬੋਹਰ, 7 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਏਕਤਾ ਕਾਲੋਨੀ ਵਾਸੀ ਬੂਟਾ ਸਿੰਘ ਵਿਰਕ ਕੁਹਾੜਿਆਂ ਵਾਲੀ ਨੇ ਬੀਤੇ ਦਿਨੀਂ ਰਾਜਸਥਾਨ ਦੀਆਂ ਮਾਸਟਰ ਐਥਲੈਟਿਕਸ ਖੇਡਾਂ ਵਿਚ ਭਾਗ ਲੈਂਦੇ ਹੋਏ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਬਾਬਤ ਜਾਣਕਾਰੀ ਦਿੰਦੇ ਹੋਏ ...
ਫ਼ਾਜ਼ਿਲਕਾ, 7 ਫਰਵਰੀ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਵਿਖੇ ਅÏਰਤਾਂ ਨੂੰ ਸਵੈ ਰੁਜ਼ਗਾਰ ਦੇ ਕਾਬਲ ਬਣਾਉਣ ਲਈ ਬੇਕਰੀ ਪ੍ਰੋਸੈਸਿੰਗ ਵਿਸ਼ੇ 'ਤੇ ਸਿਖਲਾਈ ਮੁਹੱਈਆ ਕਰਵਾਈ ਗਈ | ਮੁੱਖ ਖੇਤੀਬਾੜੀ ਅਫ਼ਸਰ ਸਰਵਣ ਸਿੰਘ ਨੇ ਦੱਸਿਆ ਕਿ ਪੇਂਡੂ ਖੇਤਰ ਦੀ ਅÏਰਤਾਂ ਨੂੰ ...
ਫ਼ਾਜ਼ਿਲਕਾ, 7 ਫ਼ਰਵਰੀ (ਦਵਿੰਦਰ ਪਾਲ ਸਿੰਘ)-ਭਾਜਪਾ ਨੇ ਪਾਰਟੀ ਦਾ ਵਿਸਤਾਰ ਕਰਦੇ ਹੋਏ ਵਿਧਾਨ ਸਭਾ ਹਲਕਾ ਜਲਾਲਾਬਾਦ ਵਿਖੇ ਨਵੇਂ ਸਿਰੇ ਤੋਂ ਨਿਯੁਕਤੀਆਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ ਜਿਸ ਤਹਿਤ ਜ਼ਿਲ੍ਹਾ ਪ੍ਰਧਾਨ ਰਾਕੇਸ਼ ਧੂੜੀਆ ਨੇ ਗੁਰਦਾਸ ਸਿੰਘ ...
ਅਬੋਹਰ, 7 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਸੀਤੋ ਰੋਡ ਤੇ ਸਥਿਤ ਆਧਾਰਸ਼ਿਲਾ ਸਕੂਲ ਦੀ ਚੌਥੀ ਜਮਾਤ ਦੀ ਵਿਦਿਆਰਥਣ ਸ਼ਾਨਵੀ ਨੇ ਫ਼ਾਜ਼ਿਲਕਾ ਵਿਚ ਆਯੋਜਿਤ ਪ੍ਰੋਗਰਾਮ 'ਨੁਹਾਰ ਏ ਵਿਰਾਸਤ' 'ਚ ਛੋਟੀ ਸਰਦਾਰਨੀ ਸਨਮਾਨ ਨਾਲ ਨਿਵਾਜਿਆ ਗਿਆ, ਜਿਸ ਨੇ ਸਮਾਰੋਹ ...
ਅਬੋਹਰ, 7 ਫਰਵਰੀ (ਵਿਵੇਕ ਹੂੜੀਆ) - ਅਬੋਹਰ ਪੁਲਿਸ ਵਲੋਂ ਗੈਰ ਸਮਾਜਿਕ ਅਨਸਰਾਂ ਦੇ ਖ਼ਿਲਾਫ਼ ਵਿਸ਼ੇਸ਼ ਅਭਿਆਨ ਦੇ ਤਹਿਤ ਤਿੰਨ ਨੌਜਵਾਨਾਂ ਨੂੰ ਦੜਾ ਸੱਟਾ ਲਗਵਾਉਂਦੇ ਕਾਬੂ ਕੀਤਾ ਹੈ | ਏ.ਐਸ.ਆਈ. ਹਰਮੇਸ਼ ਕੁਮਾਰ ਨੇ ਦੱ ਸਿਆ ਕਿ ਉਹ ਸੀਡ ਫਾਰਮ ਪੱਕਾ ਵਿਚ ਗਸ਼ਤ ਕਰ ਰਹੇ ...
ਅਬੋਹਰ, 7 ਫਰਵਰੀ (ਵਿਵੇਕ ਹੂੜੀਆ)-ਅਬੋਹਰ ਇਲਾਕੇ ਅੰਦਰ ਦੋਪਹੀਆ ਵਾਹਨਾਂ ਦੀਆਂ ਚੋਰੀਆਂ ਦਾ ਰੁਝਾਨ ਬੰਦ ਹੋਣ ਦੀ ਬਜਾਏ ਹੋਰ ਤੇਜ਼ ਹੁੰਦਾ ਜਾ ਰਿਹਾ ਹੈ | ਕੋਈ ਦਿਨ ਅਜਿਹਾ ਨਹੀਂ ਜਾਂਦਾ, ਜਦੋਂ ਇਲਾਕੇ ਵਿਚੋਂ ਦੋ ਪਹੀਆ ਵਾਹਨ ਚੋਰੀ ਨਾ ਹੁੰਦਾ ਹੋਵੇ | ਤਾਜਾ ਘਟਨਾ ਹੁਣ ...
ਫ਼ਾਜ਼ਿਲਕਾ, 7 ਫ਼ਰਵਰੀ (ਦਵਿੰਦਰ ਪਾਲ ਸਿੰਘ)-ਪੰਚਾਇਤੀ ਸਮਝੌਤਾ ਅਤੇ ਘੋਸ਼ਣਾ ਪੱਤਰ ਵਿਚ ਲਿਖੀਆਂ ਸ਼ਰਤਾਂ ਮੰਨਣ ਤੋਂ ਇਨਕਾਰ ਕਰਨ ਦੇ ਦੋਸ਼ ਵਿਚ ਖੂਈਖੇੜਾ ਥਾਣਾ ਪੁਲਿਸ ਨੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਆਤਮਾ ...
ਮੋਗਾ, 7 ਫਰਵਰੀ (ਜਸਪਾਲ ਸਿੰਘ ਬੱਬੀ)-ਜਦੋਂ ਤੋਂ ਹਿੰਡਨਬਰਗ ਰਿਸਰਚ ਨੇ ਅਡਾਨੀ ਸਮੂਹ ਦੀਆਂ ਕੰਪਨੀਆਂ ਦੇ ਘਾਟੇ ਦੀ ਰਿਪੋਰਟ ਪ੍ਰਕਾਸ਼ਿਤ ਕੀਤੀ ਹੈ ਲੋਕਾਂ ਵਿਚ ਐਲ. ਆਈ. ਸੀ. ਦੇ ਅਡਾਨੀ ਸਮੂਹ ਦੀਆਂ ਕੰਪਨੀਆਂ ਵਿਚ ਕੀਤੇ ਨਿਵੇਸ਼ ਨੂੰ ਲੈ ਕੇ ਪਾਲਿਸੀ ਹੋਲਡਰਾਂ ਅਤੇ ...
ਧਰਮਕੋਟ, 7 ਫਰਵਰੀ (ਪਰਮਜੀਤ ਸਿੰਘ)-ਨੰਬਰਦਾਰ ਯੂਨੀਅਨ ਐਸੋਸੀਏਸ਼ਨ ਗਾਲਿਬ ਗਰੁੱਪ ਦੀ ਮੀਟਿੰਗ ਬਾਬਾ ਪੂਰਨ ਸਿੰਘ ਗੁਰਦਵਾਰਾ ਵਿਖੇ ਆਪਣੇ ਹੱਕੀ ਮੰਗਾਂ ਅਤੇ ਮਸਲਿਆਂ ਬਾਰੇ ਵਿਚਾਰ ਚਰਚਾ ਕੀਤੀ ਗਈ | ਜਿਸ ਦੀ ਪ੍ਰਧਾਨਗੀ ਤਹਿਸੀਲ ਪ੍ਰਧਾਨ ਹਰਭਿੰਦਰ ਸਿੰਘ ਮਸੀਤਾਂ ...
ਫ਼ਾਜ਼ਿਲਕਾ, 7 ਫ਼ਰਵਰੀ (ਦਵਿੰਦਰ ਪਾਲ ਸਿੰਘ) - ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸਥਾਨਕ ਮਾਰਕੀਟ ਕਮੇਟੀ ਵਿਖੇ ਬਣੇ ਦਫ਼ਤਰ ਵਿਚ ਪੰਚਾਇਤੀ ਨੁਮਾਇੰਦਿਆਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ...
ਜਲਾਲਾਬਾਦ, 7 ਫਰਵਰੀ (ਜਤਿੰਦਰ ਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਵਲੋਂ ਅੱਜ ਜਲਾਲਾਬਾਦ ਬਲਾਕ ਦਾ ਇਜਲਾਸ ਜਲਾਲਾਬਾਦ ਨੇੜੇ ਪੈਂਦੇ ਪਿੰਡ ਜੰਡਵਾਲਾ ਵਿਖੇ ਕੀਤਾ ਗਿਆ¢ ਇਜਲਾਸ ਵਿਚ ਵੱਡੀ ਗਿਣਤੀ ਵਿਚ ਕਿਸਾਨ ਤੇ ਆਗੂ ਹਾਜ਼ਰ ਸਨ¢ ਹਾਜ਼ਰ ਕਿਸਾਨਾਂ ਤੇ ਆਗੂਆਂ ਨੂੰ ...
ਅਬੋਹਰ, 7 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ/ਵਿਵੇਕ ਹੂੜੀਆ)-ਪਿਛਲੇ ਲੰਬੇ ਸਮੇਂ ਤੋਂ ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਸੈਂਕੜਾ ਲੋਕ ਜ਼ਖਮੀ ਹੋ ਗਏ ਹਨ ਅਤੇ ਕਈ ਲੋਕ ਤਾਂ ਇਨ੍ਹਾਂ ਆਵਾਰਾ ਪਸ਼ੂਆਂ ਦੇ ਸ਼ਿਕਾਰ ਕਾਰਨ ਆਪਣੀ ਕੀਮਤੀ ਜਾਨਾਂ ਵੀ ਗੁਆ ਚੁੱਕੇ ਹਨ | ...
ਜਲਾਲਾਬਾਦ, 7 ਫਰਵਰੀ (ਜਤਿੰਦਰ ਪਾਲ ਸਿੰਘ)-ਵਿਧਾਨ ਸਭਾ ਹਲਕਾ ਜਲਾਲਾਬਾਦ ਆਉਂਦੇ ਪਿੰਡ ਬੱਘੇ ਕੇ ਹਿਠਾੜ ਅਤੇ ਪੰਜਾਬ ਪੁਰਾ ਵਿਖੇ 309 ਏਕੜ ਜ਼ਮੀਨ ਤੇ ਕਾਬਜ਼ ਲੋਕਾਂ ਵਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਜ਼ਮੀਨ ਦੇ ਮਾਲਕਾਨਾ ਹੱਕ ਦੇਣ ਦੀ ਮੰਗ ਕੀਤੀ ਜਾ ...
ਫ਼ਾਜ਼ਿਲਕਾ, 7 ਫ਼ਰਵਰੀ (ਦਵਿੰਦਰ ਪਾਲ ਸਿੰਘ) - ਪੰਜਾਬ ਸਟੇਟ ਪਾਵਰ ਕਾਮ ਵਿਚ ਅਪ੍ਰੇਂਟਿਸ ਦੀ ਮੰਗ ਨੂੰ ਲੈ ਕੇ ਆਈ.ਟੀ.ਆਈ. ਪਾਸ ਵਿਦਿਆਰਥੀਆਂ ਨੇ ਪਟਿਆਲਾ ਦੇ ਪੀ.ਐਸ.ਪੀ.ਸੀ.ਐਲ ਮੈਨੇਜਮੈਂਟ ਦੇ ਸਹਾਇਕ ਸੀ.ਐਮ.ਡੀ. ਨੂੰ ਮੰਗ ਪੱਤਰ ਸੌਂਪਿਆ | ਯੂਨੀਅਨ ਦੇ ਸੀਨੀਅਰ ਮੀਤ ...
ਅਬੋਹਰ, 7 ਫਰਵਰੀ (ਵਿਵੇਕ ਹੂੜੀਆ)-ਨਗਰ ਨਿਗਮ ਅਬੋਹਰ ਵਲੋਂ ਸ਼ਹਿਰ ਅੰਦਰ ਆਵਾਜਾਈ ਦੀ ਬਹਾਲੀ ਲਈ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਨਗਰ ਨਿਗਮ ਦੇ ਸੁਪਰਡੈਂਟ ਮੈਡਮ ਰਾਜਪਾਲ ਕੌਰ ਅਤੇ ਜਤਿੰਦਰ ਮੋਹਨ ਦੀ ਅਗਵਾਈ ਹੇਠ ਚਲਾਇਆ ਗਿਆ | ਇਸ ਮੌਕੇ ਟਰੈਫ਼ਿਕ ਪੁਲਿਸ ਦੇ ...
ਅਬੋਹਰ, ਬੱਲੂਆਣਾ, 7 ਫ਼ਰਵਰੀ (ਹੂੜੀਆ/ਖ਼ਾਲਸਾ/ਢਿੱਲੋਂ) - ਪੰਜਾਬ ਸਰਕਾਰ ਸਿੱਖਿਆ ਦੀ ਨੁਹਾਰ ਬਦਲਣ ਲਈ ਲਗਾਤਾਰ ਨਵੀਂ ਯੋਜਨਾਬੰਦੀ ਉਲੀਕ ਰਹੀ ਹੈ | ਵਿਦਿਆਰਥੀਆਂ ਨੂੰ ਸਿੱਖਿਆ ਦੇ ਪੱਖੋਂ ਹੋਰ ਮਜ਼ਬੂਤ ਬਣਾਉਣ ਲਈ ਜਿੱਥੇ ਅਧਿਆਪਕਾਂ ਨੂੰ ਹੋਰ ਨਵੇਂ ਆਧੁਨਿਕ ਢੰਗ ...
ਤਲਵੰਡੀ ਭਾਈ, 7 ਫਰਵਰੀ (ਕੁਲਜਿੰਦਰ ਸਿੰਘ ਗਿੱਲ) - ਬੰਦੀ ਸਿੱਖਾਂ ਦੀ ਰਿਹਾਈ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ 'ਤੇ ਬਹਿਬਲ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਅਤੇ 328 ਲਾਪਤਾ ਸਰੂਪਾਂ ਸੰਬੰਧੀ ਕਾਰਵਾਈ ਦੀ ਮੰਗ ਨੂੰ ਲੈ ਕੇ ਮੋਹਾਲੀ ਵਿਖੇ ਚੱਲ ਰਿਹਾ ਕੌਮੀ ...
ਮਮਦੋਟ, 7 ਫਰਵਰੀ (ਸੁਖਦੇਵ ਸਿੰਘ ਸੰਗਮ)-ਮਨਰੇਗਾ ਕਰਮੀਆਂ ਵਲੋਂ ਬੱਗਾ ਸਿੰਘ ਦੀ ਪ੍ਰਧਾਨਗੀ ਹੇਠ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਮਮਦੋਟ ਵਿਖੇ ਰੋਸ ਧਰਨਾ ਦਿੰਦਿਆਂ ਬਲਾਕ ਅਫ਼ਸਰ ਮਮਦੋਟ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ, ਜਿਸ ਵਿਚ ਬਲਾਕ ...
ਮੰਡੀ ਅਰਨੀਵਾਲਾ, 7 ਫਰਵਰੀ (ਨਿਸ਼ਾਨ ਸਿੰਘ ਮੋਹਲਾ)-ਸਥਾਨਕ ਸਰਕਾਰਾਂ ਵਿਭਾਗ ਦੀ ਚੰਡੀਗੜ੍ਹ ਤੋਂ ਵਿਭਾਗੀ ਵਿਜੀਲੈਂਸ ਟੀਮ ਨੇ ਨਗਰ ਪੰਚਾਇਤ ਅਰਨੀਵਾਲਾ ਪੁੱਜ ਕੇ ਨਗਰ ਪੰਚਾਇਤ ਦੇ ਕੰਮਾਂ ਅਤੇ ਆਈਆਂ ਗਰਾਂਟਾਂ ਅਤੇ ਹੋਰ ਰਿਕਾਰਡ ਦੀ ਪੜਤਾਲ ਕੀਤੀ ਅਤੇ ਇਸ ਦੋ ...

ਮੋਗਾ, 7 ਫਰਵਰੀ (ਗੁਰਤੇਜ ਸਿੰਘ)-ਸਿਵਲ ਹਸਪਤਾਲ ਮੋਗਾ ਦੇ ਆਊਟ ਸੋਰਸ ਮੁਲਾਜ਼ਮਾਂ ਦੀ ਮੀਟਿੰਗ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਮੋਗਾ ਦੇ ਸੀਨੀਅਰ ਮੀਤ ਪ੍ਰਧਾਨ ਸਤਿਅਮ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੀਨੀਅਰ ਮੀਤ ...
ਮੋਗਾ, 7 ਫਰਵਰੀ (ਅਸ਼ੋਕ ਬਾਂਸਲ)-ਸ੍ਰੀ-ਸ੍ਰੀ 1008 ਸਵਾਮੀ ਸ਼ੰਕਰਾ ਪੁਰੀ ਜੀ ਦੀ 88ਵੀਂ ਬਰਸੀ ਸਮਾਧੀ ਸ਼੍ਰੀ ਸ਼ੰਕਰਾ ਪੁਰੀ ਜ਼ੀਰਾ ਵਿਖੇ 20, 21, 22 ਫਰਵਰੀ ਨੂੰ ਮਨਾਈ ਜਾ ਰਹੀ ਹੈ | ਇਹ ਜਾਣਕਾਰੀ ਸਵਾਮੀ ਕਮਲ ਪੁਰੀ ਨੇ ਗੋਪਾਲ ਗਊਸ਼ਾਲਾ ਮੋਗਾ ਵਿਖੇ ਸਮਾਗਮ ਲਈ ਸੱਦਾ ਪੱਤਰ ...
ਬੱਧਨੀ ਕਲਾਂ, 7 ਫਰਵਰੀ (ਸੰਜੀਵ ਕੋਛੜ)-ਪਿੰਡ ਦਾਉਧਰ ਦੇ ਰਿਟਾਇਰਡ ਕੈਪਟਨ ਗੁਰਚਰਨ ਸਿੰਘ ਸਿੱਧੂ (ਪੁਦੀਨਾ ਪਲਾਂਟ ਵਾਲੇ) ਜੋ ਕਿ ਪ੍ਰਮਾਤਮਾ ਵਲੋਂ ਬਖ਼ਸ਼ੀਸ਼ ਸਵਾਸਾਂ ਦੀ ਪੂੰਜੀ ਨੂੰ ਸਮਾਪਤ ਕਰਦੇ ਗੁਰੂ ਚਰਨਾ ਵਿਚ ਜਾ ਬਿਰਾਜੇ | ਉਨ੍ਹਾਂ ਦੀ ਅੰਤਿਮ ਅਰਦਾਸ ...
ਸਮਾਧ ਭਾਈ, 7 ਫਰਵਰੀ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਕਾਨਵੈਂਟ ਸਕੂਲ ਸਮਾਧ ਭਾਈ 'ਚ ਨੈਸ਼ਨਲ ਡਰਾਇੰਗ, ਹੱਥ ਲਿਖਤ ਤੇ ਲੇਖ ਰਚਨਾ ਮੁਕਾਬਲੇ ਕਰਵਾਏ ਗਏ¢ ਜਿਸ ਵਿਚ ਕਲਾ ਰਤਨ ਐਵਾਰਡ ਡਰਾਇੰਗ, ਕਲਾ ਸ਼੍ਰੀ ਐਵਾਰਡ, ਆਈਡੀਅਲ ਪਿ੍ੰਸੀਪਲ ਐਵਾਰਡ ਹਰਜੋਤ ਸਿੰਘ ...
ਮੋਗਾ, 7 ਫਰਵਰੀ (ਗੁਰਤੇਜ ਸਿੰਘ)-ਸਟੇਟ ਕਮੇਟੀ ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਐਂਡ ਟਰਾਂਸਕੋ ਪੰਜਾਬ ਦੇ ਫ਼ੈਸਲੇ ਮੁਤਾਬਿਕ ਸਿਟੀ ਮੰਡਲ ਮੋਗਾ ਤੇ ਸਬ-ਅਰਬਨ ਮੰਡਲ ਮੋਗਾ ਵਲੋਂ ਬਲੌਰ ਸਿੰਘ ਪ੍ਰਧਾਨ ਅਤੇ ਸਾਥੀ ਜਗਰੂਪ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ...
ਮੋਗਾ, 7 ਫਰਵਰੀ (ਗੁਰਤੇਜ ਸਿੰਘ)-ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਦੀ ਸਰਪ੍ਰਸਤੀ ਵਿਚ ਮਸੀਹੀ ਭਾਈਚਾਰੇ ਵਲੋਂ ਕਿ੍ਸਚੀਅਨ ਨੈਸ਼ਨਲ ਫ਼ਰੰਟ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਤਰਸੇਮ ਸੰਗਲ਼ਾਂ ਦੀ ਪ੍ਰਧਾਨਗੀ ਹੇਠ ਭਾਰੀ ਗਿਣਤੀ ਵਿਚ ਸੰਗਤਾਂ ਨੇ ਅਨਾਜ ਮੰਡੀ ਤੋਂ ਰੋਸ ...
ਮੋਗਾ, 7 ਫਰਵਰੀ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 45 ਗ੍ਰਾਮ ਹੈਰੋਇਨ ਅਤੇ 100 ਗ੍ਰਾਮ ਅਫ਼ੀਮ ਸਮੇਤ ਤਿੰਨ ਜਾਣਿਆਂ ਨੂੰ ਗਿ੍ਫ਼ਤਾਰ ਕਰਕੇ ...
ਮੋਗਾ, 7 ਫਰਵਰੀ (ਗੁਰਤੇਜ ਸਿੰਘ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਮੋਗਾ-2 ਦੀ ਮਹੀਨਾਵਾਰ ਮੀਟਿੰਗ ਡਰੋਲੀ ਭਾਈ ਵਿਖੇ ਡਾ. ਪਰਮਜੀਤ ਸਿੰਘ ਵੱਡਾ ਘਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਆਗੂ ਡਾ. ਭਗਵੰਤ ਸਿੰਘ, ਚੇਅਰਮੈਨ ਡਾ. ਲਖਵਿੰਦਰ ਸਿੰਘ ਸਮੇਤ ...
ਅਬੋਹਰ, 7 ਫਰਵਰੀ (ਤੇਜਿੰਦਰ ਸਿੰਘ ਖ਼ਾਲਸਾ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦਲਮੀਰ ਖੇੜਾ ਦੇ ਮੈਂਬਰ ਅੱਜ ਪਿੰਡ ਦਲਮੀਰ ਖੇੜਾ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਐਸ.ਡੀ.ਐਮ ਦਫ਼ਤਰ ਪਹੁੰਚੇ, ਜਿਥੇ ਐਸ.ਡੀ.ਐਮ ਨੇ ਯੂਨੀਅਨ ਮੈਂਬਰਾਂ ਦੀ ਗੱਲ ਸੁਣ ਕੇ ਬੀ.ਡੀ.ਪੀ.ਓ ਨੂੰ ...
ਅਬੋਹਰ, 7 ਫਰਵਰੀ (ਵਿਵੇਕ ਹੂੜੀਆ/ਤੇਜਿੰਦਰ ਸਿੰਘ ਖ਼ਾਲਸਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਸਲਾਹਕਾਰ ਸੇਵਾ ਕੇਂਦਰ ਅਬੋਹਰ ਅਤੇ ਖੇਤੀਬਾੜੀ ਵਿਭਾਗ ਫ਼ਾਜ਼ਿਲਕਾ ਵਲੋਂ ਵਜੀਦਪੁਰ ਕੱਟਿਆਂਵਾਲੀ ਵਿਖੇ ਨਰਮੇ ਅਤੇ ਕਣਕ ਦੀ ਫ਼ਸਲ ਦੇ ਪ੍ਰਬੰਧਨ ਸਬੰਧੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX