ਮਹਿਲ ਕਲਾਂ, 7 ਫਰਵਰੀ (ਅਵਤਾਰ ਸਿੰਘ ਅਣਖੀ)-ਇਤਿਹਾਸਕ ਪਿੰਡ ਕੁਤਬਾ-ਬਾਹਮਣੀਆਂ ਦੀ ਪਵਿੱਤਰ ਧਰਤੀ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਦੀਆਂ ਯਾਦਗਾਰਾਂ ਬਣਾਉਣ ਲਈ ਰੱਖੇ ਨੀਂਹ ਪੱਥਰ ਅੱਜ ਵੀ ਮੂੰਹ ਚਿੜਾ ਰਹੇ ਹਨ¢ ਮਿਲੀ ਜਾਣਕਾਰੀ ਅਨੁਸਾਰ 1970 ਤੋਂ ਲੈ ਕੇ ਅੱਜ ਤਕ ਪਿੰਡ ਕੁਤਬਾ ਬਾਹਮਣੀਆਂ ਦੀ ਇਤਿਹਾਸਕ ਧਰਤੀ ਉੱਪਰ ਸ਼੍ਰੋਮਣੀ ਕਮੇਟੀ,ਅਤੇ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਮਹਾਨ ਸ਼ਹੀਦਾਂ ਦੀ ਯਾਦਗਾਰ ਬਣਾਉਣ ਲਈ ਨੀਂਹ ਪੱਥਰ ਰੱਖੇ ਗਏ, ਪਰ ਅੱਜ ਤੱਕ ਵੀ ਯਾਦਗਾਰ ਉਸਾਰੀ ਦਾ ਕੰਮ ਸ਼ੁਰੂ ਨਹੀਂ ਹੋ ਸਕਿਆ ¢ ਇਸ ਤੋਂ ਇਲਾਵਾ ਪਿੰਡ ਕੁੱਪ ਰਹੀੜਾ ਤੋਂ ਵਾਇਆ ਕੁਤਬਾ-ਬਾਹਮਣੀਆਂ ਪਿੰਡ ਗਹਿਲ ਤੱਕ ਘੱਲੂਘਾਰਾ ਮਾਰਗ ਬਣਾਉਣ ਸਬੰਧੀ 8 ਫਰਵਰੀ 2003 ਵਿਚ ਨੀਂਹ ਪੱਥਰ ਰੱਖਿਆ ਗਿਆ, ਪਿਛਲੇ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਵਲੋਂ ਸ਼ਹੀਦਾਂ ਦੀ ਯਾਦਗਾਰ 'ਅਜੂਬਾ' ਬਣਾਉਣ ਦਾ ਨੀਂਹ ਪੱਥਰ 8 ਫ਼ਰਵਰੀ 2006 ਨੂੰ ਰੱਖਿਆ ਗਿਆ, ਪਰ ਅੱਜ 16 ਸਾਲ ਤੋਂ ਵੱਧ ਸਮਾਂ ਬੀਤ ਜਾਣ 'ਤੇ ਵੀ ਕੰਮ ਨਹੀਂ ਸ਼ੁਰੂ ਕੀਤਾ ਗਿਆ¢ਇੱਥੇ ਹੀ ਬੱਸ ਨਹੀਂ ਬੀਤੇ ਸਮੇਂ 'ਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਟÏਹੜਾ, ਬੀਬੀ ਜਗੀਰ ਕÏਰ ਵਲੋਂ ਵੀ ਯਾਦਗਾਰ ਦੀ ਉਸਾਰੀ ਲਈ ਨੀਂਹ ਪੱਥਰ ਰੱਖੇ ਗਏ, ਪਰ ਅੱਜ ਤੱਕ ਵੀ ਨਿਰਮਾਣ ਦਾ ਕੰਮ ਸ਼ੁਰੂ ਕਰਵਾਉਣ ਵੱਲ ਕਿਸੇ ਨੇ ਵੀ ਕੋਈ ਧਿਆਨ ਨਹੀਂ ਦਿੱਤਾ¢ ਨਗਰ ਪੰਚਾਇਤ ਵਲੋਂ ਸਮੇਂ-ਸਮੇਂ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਨੂੰ ਯਾਦ ਕਰਵਾਉਣ ਦੇ ਬਾਵਜੂਦ ਵੀ ਮਹਾਨ ਸ਼ਹੀਦਾਂ ਦੀ ਯਾਦਗਾਰ ਬਣਾਉਣ ਦੀ ਕੋਈ ਯੋਜਨਾ ਨਹੀਂ ਬਣ ਸਕੀ¢ ਇਸ ਮÏਕੇ ਸਾਬਕਾ ਚੇਅਰਮੈਨ ਅਜੀਤ ਸਿੰਘ ਕੁਤਬਾ ਨੇ ਕਿਹਾ ਕਿ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਡਾ ਘੱਲੂਘਾਰਾ ਸਾਹਿਬ ਵਲੋਂ ਆਪਣੇ ਪੱਧਰ 'ਤੇ ਐਨ.ਆਰ.ਆਈ. ਵੀਰਾਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਇਸ ਇਤਿਹਾਸਕ ਧਰਤੀ ਪਿੰਡ ਕੁਤਬਾ ਦੀ ਢਾਬ ਤੇ ਸ਼ਹੀਦਾਂ ਦੀ ਯਾਦਗਾਰ ਬਣਾਉਣ ਦਾ ਕੰਮ ਜੰਗੀ ਪੱਧਰ ਚੱਲ ਰਿਹਾ ਹੈ, ਜਿਸ 'ਤੇ ਕੋਈ ਡੇਢ ਕਰੋੜ ਦੇ ਕਰੀਬ ਖ਼ਰਚ ਆਵੇਗਾ¢ ਉਨ੍ਹਾਂ ਸਮੂਹ ਦਾਨੀ ਸੱਜਣਾਂ ਨੂੰ ਇਸ ਯਾਦਗਾਰ ਦਾ ਕੰਮ ਮੁਕੰਮਲ ਕਰਨ ਲਈ ਵਡਮੁੱਲਾ ਯੋਗਦਾਨ ਪਾਉਣ ਦੀ ਅਪੀਲ ਕੀਤੀ¢ ਇਸ ਮÏਕੇ ਅਤਿ ਵੱਡਾ ਘੱਲੂਘਾਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁਕੰਦ ਸਿੰਘ ਕੁਤਬਾ, ਕਰਮ ਸਿੰਘ ਰਾਏ, ਗੁਰਦੀਪ ਸਿੰਘ, ਜਸਵਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਅਕਾਲੀ-ਭਾਜਪਾ ਸਰਕਾਰਾਂ ਦੇ ਕਾਰਜਕਾਲ ਦÏਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਉਸ ਸਮੇਂ ਦੀ ਸਰਕਾਰ ਦੇ ਮੁੱਖ ਮੰਤਰੀ, ਮੰਤਰੀਆਂ ਵਲੋਂ ਯਾਦਗਾਰ ਬਣਾਉਣ ਲਈ ਰੱਖੇ ਨੀਂਹ ਪੱਥਰ ਅੱਜ ਵੀ ਪੱਥਰ ਬਣੇ ਖੜੇ ਹਨ¢
ਬਰਨਾਲਾ, 7 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਨਗਰ ਕੌਂਸਲ ਬਰਨਾਲਾ ਵਿਖੇ ਅੱਜ ਦੁਪਹਿਰ ਸਮੇਂ ਪੁਰਾਣੇ ਅਤੇ ਮੋਟੇ ਦਰੱਖਤ ਕੱਟਣ 'ਤੇ ਨਗਰ ਕੌਂਸਲਰਾਂ ਅਤੇ ਹੋਰਨਾਂ ਪਤਵੰਤਿਆਂ ਵਲੋਂ ਸਬੰਧਿਤ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਨੈਸ਼ਨਲ ਗਰੀਨ ...
ਭਵਾਨੀਗੜ੍ਹ, 7 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਪੁਲਿਸ ਵਲੋਂ ਇਕ ਅਪੰਗ ਵਿਅਕਤੀ ਨੂੰ 10 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਗਸ਼ਤ ਕੀਤੀ ਜਾ ਰਹੀ ਸੀ, ਤਾਂ ਪੁਲਿਸ ਨੂੰ ਇਕ ਅਪੰਗ ਵਿਅਕਤੀ ਜੋ 4 ...
ਤਪਾ ਮੰਡੀ, 7 ਫਰਵਰੀ (ਪ੍ਰਵੀਨ ਗਰਗ)- ਬੀਤੀ ਰਾਤ ਨਜ਼ਦੀਕੀ ਪਿੰਡ ਤਾਜੋਕੇ ਦੇ ਖੇਤਾਂ ਵਿਚੋਂ ਨਾਮਾਲੂਮ ਚੋਰਾਂ ਵਲੋਂ 4 ਦੇ ਕਰੀਬ ਟਰਾਂਸਫ਼ਾਰਮਰਾਂ ਦੀ ਭੰਨ ਤੋੜ ਕਰ ਕੇ ਵਿਚਲਾ ਸਮਾਨ ਚੋਰੀ ਕਰ ਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...
ਬਰਨਾਲਾ, 7 ਫਰਵਰੀ (ਨਰਿੰਦਰ ਅਰੋੜਾ)-ਮੈਡਮ ਸਮੀਕਸ਼ਾ ਜੈਨ ਜੁਡੀਸ਼ੀਅਲ ਮੈਜਿਸਟਰੇਟ ਫ਼ਸਟ ਕਲਾਸ ਬਰਨਾਲਾ ਦੀ ਅਦਾਲਤ ਵਲੋਂ ਜਸਵੰਤ ਸਿੰਘ ਉਰਫ਼ ਘੋਪਾ ਨੂੰ ਇੱਟਾਂ ਨਾਲ ਹਮਲਾ ਕਰ ਕੇ ਸੱਟਾਂ ਮਾਰਨ ਦੇ ਕੇਸ ਵਿਚੋਂ ਐਡਵੋਕੇਟ ਧੀਰਜ ਕੁਮਾਰ ਦੀਆਂ ਦਲੀਲਾਂ ਨਾਲ ਸਹਿਮਤ ...
ਤਪਾ ਮੰਡੀ, 7 ਫਰਵਰੀ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਰਵਿੰਦਰ ਸਿੰਘ ਰੰਧਾਵਾ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 150 ਲੀਟਰ ਲਾਹਣ ਸਮੇਤ ਇਕ ...
ਟੱਲੇਵਾਲ, 7 ਫਰਵਰੀ (ਸੋਨੀ ਚੀਮਾ)-ਦਿਹਾਤੀ ਮਜ਼ਦੂਰ ਸਭਾ ਵਲੋਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਸੱਦੋਵਾਲ ਦੀ ਪ੍ਰਧਾਨਗੀ ਹੇਠ ਪਿੰਡ ਸੱਦੋਵਾਲ ਵਿਖੇ ਪੰਜਾਬ ਦੀਆਂ ਸੱਤ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤਹਿਤ ਮਜ਼ਦੂਰਾਂ ...
ਚੀਮਾ ਮੰਡੀ, 7 ਫਰਵਰੀ (ਦਲਜੀਤ ਸਿੰਘ ਮੱਕੜ) - ਤਖ਼ਤ ਸਾਹਿਬ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਪੰਜ ਪਿਆਰੇ ਸਾਹਿਬਾਨ ਅੱਜ ਸੰਤ ਬਾਬਾ ਅਤਰ ਸਿੰਘ ਜੀ ਦੀ ਜਨਮ ਨਗਰੀ ਪੁੱਜੇ ਜਿੱਥੇ ਸੰਗਤਾਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਤੇ ਜੀ ਆਇਆ ਕਿਹਾ¢ ਸੀਨੀਅਰ ...
ਤਪਾ ਮੰਡੀ, 7 ਫਰਵਰੀ (ਪ੍ਰਵੀਨ ਗਰਗ)-ਪੁਲਿਸ ਨੇ ਤਪਾ-ਢਿਲਵਾਂ ਰੋਡ 'ਤੇ ਸਥਿਤ ਡੇਰੇ 'ਚ ਬਣੇ ਮੰਦਰ ਦਾ ਤਾਲਾ ਤੋੜ ਕੇ ਚੜਾਵਾ ਚੋਰੀ ਕਰ ਕੇ ਲੈ ਜਾਣ ਵਾਲੇ ਚੋਰ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ |ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਗੁਰਪਾਲ ਸਿੰਘ ਨੇ ਦੱਸਿਆ ਕਿ ...
ਧਨÏਲਾ, 7 ਫਰਵਰੀ (ਜਤਿੰਦਰ ਸਿੰਘ ਧਨÏਲਾ)-ਜ਼ਿਲੇ੍ਹ ਬਰਨਾਲਾ ਦੀ ਸਿਰਮÏਰ ਸੰਸਥਾ ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਨÏਲੇ ਵਿਚ ਟਰੈਫ਼ਿਕ ਇੰਚਾਰਜ ਜਗਪਾਲ ਸਿੰਘ ਨੇ ਆਪਣੀ ਰਹਿਨੁਮਈ ਹੇਠ ਸੜਕ ਸੁਰੱਖਿਆ ਦੇ ਨਿਯਮਾਂ ਦੀ ਜਾਣਕਾਰੀ ਬੱਚਿਆਂ ਅਤੇ ...
ਬਰਨਾਲਾ, 7 ਫਰਵਰੀ (ਅਸ਼ੋਕ ਭਾਰਤੀ)-ਐਸ.ਐਸ.ਡੀ ਕਾਲਜ ਬਰਨਾਲਾ ਦੇ ਐਮ.ਏ. ਪੰਜਾਬੀ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ: ਭਾਰਤ ਭੂਸ਼ਨ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਅਮਨਦੀਪ ਕੌਰ ਨੇ ਪਹਿਲਾ, ਗੁਰਵਿੰਦਰ ਕੌਰ ਨੇ ...
ਬਰਨਾਲਾ, 7 ਫਰਵਰੀ (ਅਸ਼ੋਕ ਭਾਰਤੀ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਰੇਣੂ ਬਾਲਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਹਰਕੰਵਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ ਅਧੀਨ ਅਤੇ ਨੋਡਲ ਇੰਚਾਰਜ ਹੈਡਮਾਸਟਰ ਰਾਜੇਸ਼ ਕੁਮਾਰ ...
ਹੰਡਿਆਇਆ, 7 ਫਰਵਰੀ (ਗੁਰਜੀਤ ਸਿੰਘ ਖੱੁਡੀ)-ਪਿੰਡ ਖੱੁਡੀ ਖ਼ੁਰਦ ਦੇ ਰਵਿਦਾਸ ਭਵਨ ਵਿਖੇ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕਰਵਾ ਕੇ ਭੋਗ ਪਾਏ ਗਏ | ਭੋਗ ਉਪਰੰਤ ਰਾਗੀ ਭਾਈ ਸੁਖਪਾਲ ਸਿੰਘ ਸੇਖੇ ਵਾਲਿਆਂ ਨੇ ...
ਬਰਨਾਲਾ, 7 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਐਡਵੋਕੇਟ ਵਿਸ਼ਾਲ ਸ਼ਰਮਾ ਆਪਣੇ ਸਾਥੀਆਂ ਸਮੇਤ ਸ਼ੋ੍ਰਮਣੀ ਅਕਾਲੀ ਦਲ ਨੂੰ ਛੱਡ ਕੇ ਭਾਰਤੀਆ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ | ਜਿਨ੍ਹਾਂ ਨੂੰ ਭਾਜਪਾ ਦੇ ...
ਬਰਨਾਲਾ, 7 ਫਰਵਰੀ (ਨਰਿੰਦਰ ਅਰੋੜਾ)-ਐਸ.ਐਸ. ਜੈਨ ਸਭਾ ਰਜਿ: ਬਰਨਾਲਾ ਵਲੋਂ ਸ੍ਰੀ ਸੁਭਾਸ਼ ਮੁਨੀ ਅਤੇ ਸਾਧਵੀ ਡਾ: ਸ੍ਰੀ ਅਰਚਨਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਰਧਮਾਨ ਸਦਨ ਅਤੇ ਗੌਤਮ ਲਬਿਧ ਭੰਡਾਰ ਦਾ ਉਦਘਾਟਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਪ੍ਰਵਚਨ ਦਿਵਾਕਰ ...
ਹੰਡਿਆਇਆ, 7 ਫਰਵਰੀ (ਗੁਰਜੀਤ ਸਿੰਘ ਖੁੱਡੀ)-ਪਿੰਡ ਖੁੱਡੀ ਖ਼ੁਰਦ ਵਿਖੇ ਪੀ.ਐੱਸ.ਪੀ.ਸੀ.ਐੱਲ ਬਰਨਾਲਾ ਵਲੋਂ ਗ੍ਰਾਹਕ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ | ਜਿਸ 'ਚ ਐਸ.ਸੀ. ਅਤੇ ਬੀ.ਸੀ.ਕੈਟਾਗਰੀ ਦੇ ਗ੍ਰਾਹਕਾਂ ਦੇ ਪਹਿਲਾਂ ਤੋਂ ਮੁਫ਼ਤ ਮਿਲ ਰਹੇ 400 ਯੂਨਿਟ ਬਿਜਲੀ ...
ਬਰਨਾਲਾ, 7 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਮਿਹਨਤੀ ਅਤੇ ਇਮਾਨਦਾਰ ਪੁਲਿਸ ਅਫ਼ਸਰ ਸ: ਪਰਮਿੰਦਰ ਸਿੰਘ ਬਰਾੜ ਨੇ ਅੱਜ ਬਰਨਾਲਾ ਵਿਖੇ ਬਤੌਰ ਡੀ.ਐਸ.ਪੀ. ਵਿਜੀਲੈਂਸ ਦਾ ਅਹੁਦਾ ਸੰਭਾਲਿਆ ਹੈ | ਦੱਸਣਯੋਗ ਹੈ ਕਿ ਸ: ਪਰਮਿੰਦਰ ਸਿੰਘ ਬਰਨਾਲਾ ਵਿਖੇ ਪਹਿਲਾਂ ਬਤੌਰ ...
ਤਪਾ ਮੰਡੀ, 7 ਫਰਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਮਾਰਕੀਟ ਕਮੇਟੀ ਤਪਾ ਦੇ ਨਵ-ਨਿਯੁਕਤ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ ਅੱਜ ਪੁਰਾਣੀ ਮਾਰਕੀਟ ਕਮੇਟੀ ਵਿਖੇ ਸਥਿਤ ਪਾਰਟੀ ਦਫ਼ਤਰ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ, ਜਿੱਥੇ ਪਾਰਟੀ ਦੇ ਸਮੂਹ ਵਰਕਰਾਂ ਨੇ ਉਨ੍ਹਾਂ ਦੇ ...
ਤਪਾ ਮੰਡੀ, 7 ਫਰਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ੍ਰੀ ਅਖੰਡ ਰਮਾਇਣ ਜੀ ਦੀ ਕੜੀ ਤਹਿਤ ਪ੍ਰਾਚੀਨ ਸਰਾਂ ਮੰਦਿਰ ਤਪਾ ਵਿਖੇ ਪੰਡਿਤ ਅਨਿਲ ਸ਼ਰਮਾ ਦੀ ਦੇਖ-ਰੇਖ ਹੇਠ ਕ੍ਰਿਸ਼ਨ ਚੰਦ ਸਿੰਗਲਾ ਵਲੋਂ ਪ੍ਰਕਾਸ਼ਿਤ ਪਵਿੱਤਰ ਸ੍ਰੀ ਰਾਮਾਇਣ ਜੀ ਦੇ ਪਾਠ ਦੇ ਭੋਗ ਪਾਏ ਗਏ¢ ਇਸ ...
ਮਹਿਲ ਕਲਾਂ, 7 ਫਰਵਰੀ (ਅਵਤਾਰ ਸਿੰਘ ਅਣਖੀ)-ਪਿੰਡ ਸਹੌਰ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਇਸ ਮੌਕੇ ਬਾਬਾ ਸੇਵਕ ਸਿੰਘ, ਬਾਬਾ ਜਸਵਿੰਦਰ ਸਿੰਘ ਦੇ ਰਾਗੀ ਜਥੇ ਨੇ ਕਥਾ ਕੀਰਤਨ ...
ਮਹਿਲ ਕਲਾਂ. 7 ਫਰਵਰੀ (ਤਰਸੇਮ ਸਿੰਘ ਗਹਿਲ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮੂੰਮ ਵਿਖੇ ਐਲ.ਕੇ.ਜੀ ਤੇ ਯੂ.ਕੇ.ਜੀ. ਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਵਲੋਂ ਭੇਜੇ ਗਏ ਸਕੂਲ ਬੈਗ ਤੇ ਸਟੇਸ਼ਨਰੀ ਗ੍ਰਾਮ ਪੰਚਾਇਤ ਦੇ ਸਰਪੰਚ ਗੁਰਜੀਤ ਕੌਰ ਦੀ ਅਗਵਾਈ ਹੇਠ ਸਕੂਲ ...
ਮਹਿਲ ਕਲਾਂ, 7 ਫਰਵਰੀ (ਅਵਤਾਰ ਸਿੰਘ ਅਣਖੀ)-ਇਤਿਹਾਸਕ ਪਿੰਡ ਕੁਤਬਾ-ਬਾਹਮਣੀਆਂ (ਬਰਨਾਲਾ) ਵਿਖੇ 1762 ਈਸਵੀ ਦੇ ਵੱਡੇ ਘੱਲੂਘਾਰੇ ਸਮੇਂ ਅਹਿਮਦ ਸ਼ਾਹ ਅਬਦਾਲੀ ਦੀਆਂ ਫ਼ੌਜਾਂ ਨਾਲ ਲੋਹਾ ਲੈਂਦਿਆਂ ਸ਼ਹਾਦਤ ਦਾ ਜਾਮ ਪੀ ਗਏ 35000 ਮਹਾਨ ਸ਼ਹੀਦ ਸਿੰਘ, ਸਿੰਘਣੀਆਂ ਅਤੇ ...
ਭਦੌੜ, 7 ਫਰਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਪੂਰਵਕ ਮਨਾਇਆ ਗਿਆ | ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਦੀ ਰਹਿਨੁਮਾਈ ਹੇਠ ਹੋਏ ਇਸ ਸਮਾਗਮ ਦੌਰਾਨ ...
ਮਹਿਲ ਕਲਾਂ, 7 ਫ਼ਰਵਰੀ (ਅਵਤਾਰ ਸਿੰਘ ਅਣਖੀ)-ਨਾਮਵਰ ਵਿੱਦਿਅਕ ਸੰਸਥਾ ਜੀ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੁਸ਼ੀਲ ਗੋਇਲ ਦੇ ਦਿਸ਼ਾ ਨਿਰਦੇਸ਼ ਅਤੇ ਪਿ੍ੰਸੀਪਲ ਨਵਜੋਤ ਟੱਕਰ ਦੀ ਅਗਵਾਈ ਹੇਠ ਗਿਆਰ੍ਹਵੀਂ ਜਮਾਤ ਦੇ ...
ਮਹਿਲ ਕਲਾਂ, 7 ਫਰਵਰੀ (ਅਵਤਾਰ ਸਿੰਘ ਅਣਖੀ)-ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ: ਜਗਦੀਸ਼ ਸਿੰਘ ਦੀ ਅਗਵਾਈ ਵਿਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਮਹਿਲ ਕਲਾਂ ਵਲੋਂ ਛਾਪਾ ਵਿਖੇ ਆਤਮਾ ਸਕੀਮ ਅਧੀਨ ਹੈਪੀਸੀਡਰ ਵਿਧੀ ਨਾਲ ਬਿਜਾਈ ਗਈ ਕਣਕ ਦੀ ਫ਼ਸਲ ਸਬੰਧੀ ਕਿਸਾਨ ...
ਬਰਨਾਲਾ, 7 ਫਰਵਰੀ (ਅਸ਼ੋਕ ਭਾਰਤੀ)-ਲੋਕ ਰੰਗ ਸਾਹਿਤ ਸਭਾ ਬਰਨਾਲਾ ਵਲੋਂ 11 ਫਰਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਰਨਾਲਾ ਵਿਖੇ ਕਹਾਣੀਕਾਰ ਕਰਮ ਸਿੰਘ ਮਾਨ ਨਾਲ ਰੂਬਰੂ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਉਹ ਵਿਸ਼ੇਸ਼ ਤੌਰ 'ਤੇ ਕੈਨੇਡਾ ਅਤੇ ...
ਬਰਨਾਲਾ, 7 ਫਰਵਰੀ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਪੰਜਾਬੀ ਸੱਭਿਆਚਾਰ ਦੇ ...
ਮਹਿਲ ਕਲਾਂ, 7 ਫਰਵਰੀ (ਅਵਤਾਰ ਸਿੰਘ ਅਣਖੀ)-ਰਾਮਗੜ੍ਹੀਆ ਅਕਾਲ ਜਥੇਬੰਦੀ ਹਲਕਾ ਮਹਿਲ ਕਲਾਂ ਦੀ ਮੀਟਿੰਗ ਪ੍ਰਧਾਨ ਮੁਕੰਦ ਸਿੰਘ ਰਾਮਗੜ੍ਹੀਆ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਇਸ ਮੌਕੇ ਜਥੇਬੰਦੀ ਨੂੰ ਹੇਠਲੇ ...
ਹੰਡਿਆਇਆ, 7 ਫਰਵਰੀ (ਗੁਰਜੀਤ ਸਿੰਘ ਖੁੱਡੀ)- ਖੇਤੀ ਵਿਗਿਆਨ ਕੇਂਦਰ ਹੰਡਿਆਇਆ ਵਲੋਂ ਪੀ.ਯੂ.ਐਮ ਨੀਦਰਲੈਂਡਜ਼ ਦੇ ਸਹਿਯੋਗ ਨਾਲ ਬੱਕਰੀ ਪਾਲਣ ਕਿੱਤੇ ਨੂੰ ਉਤਸ਼ਾਹਿਤ ਕਰਨ ਸਬੰਧੀ ਵਰਕਸ਼ਾਪ ਐਸੋਸੀਏਟ ਡਾਇਰੈਕਟਰ ਡਾ. ਪ੍ਰਹਿਲਾਦ ਸਿੰਘ ਤੰਵਰ ਦੀ ਅਗਵਾਈ ਵਿਚ ਲਗਾਈ ...
ਟੱਲੇਵਾਲ, 7 ਫਰਵਰੀ (ਸੋਨੀ ਚੀਮਾ)- ਪਿੰਡ ਭੋਤਨਾ ਜਿੱਥੇ ਲੋਕ ਲਹਿਰਾਂ ਨੂੰ ਪ੍ਰਣਾਇਆ ਪਿੰਡ ਹੈ, ਉੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਹੋਰ ਸਮਾਜਿਕ ਜਥੇਬੰਦੀਆਂ ਵਾਤਾਵਰਨ ਪ੍ਰਤੀ ਵਧੇਰੇ ਸੰਜੀਦਾ ਹਨ ਅਤੇ ਇਨ੍ਹਾਂ ਹੀ ਨਾਵਾਂ ਵਿਚ ਹੁਣ ਪਿੰਡ ਭੋਤਨਾ ਦੇ ਅਗਾਂਹਵਧੂ ...
ਸੰਗਰੂਰ, 7 ਫਰਵਰੀ (ਅਮਨਦੀਪ ਸਿੰਘ ਬਿੱਟਾ) - ਬੇਰੁਜ਼ਗਾਰ ਸਰੀਰਕ ਸਿੱਖਿਆ ਅਧਿਆਪਕ ਅਕਾਸ਼ਦੀਪ ਸੰਗਰੂਰ, ਜਗਸੀਰ ਸਿੰਘ, ਗੁਰਮੇਲ ਸਿੰਘ ਬਰਨਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੁਆਰਾ ਸਿੱਖਿਆ ਅਤੇ ਸਿਹਤ ਨੂੰ ਬਿਹਤਰ ਕਰਨ ਦੇ ਵਾਅਦੇ ਪਤਾ ਨਹੀਂ ...
ਸ਼ੇਰਪੁਰ, 7 ਫਰਵਰੀ (ਮੇਘ ਰਾਜ ਜੋਸ਼ੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਤਰੋਂ ਵਿਖੇ 'ਚਿਨਾਰ ਈਕੋ ਕਲੱਬ' ਦੇ ਇੰਚਾਰਜ ਗੁਰਪ੍ਰੀਤ ਸਿੰਘ ਅਤੇ ਸਕੂਲ ਇੰਚਾਰਜ ਅਮਨਦੀਪ ਸਿੰਘ ਦੀ ਅਗਵਾਈ ਹੇਠ 'ਵਿਸ਼ਵ ਜਲਗਾਹ ਦਿਵਸ' ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਕਰਵਾਏ ਗਏ | ...
ਚੀਮਾ ਮੰਡੀ, 7 ਫਰਵਰੀ (ਜਗਰਾਜ ਮਾਨ) - ਬਾਬਾ ਭੋਲਾਗਿਰ ਦੀਆਂ ਸਮਾਧਾਂ ਵਿਖੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਨੂੰ ਲੈ ਕੇ ਸਿੰਘ ਸਾਹਿਬ ਵਲੋਂ ਮਨਾਹੀ ਕੀਤੀ ਗਈ ਸੀ | ਇਸ ਮਨਾਹੀ ਨੂੰ ਲੈ ਕੇ ਚੀਮਾ ਸਾਹਿਬ ਦੀ ਸੰਗਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ...
ਸੰਗਰੂਰ, 7 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਅਨਾਜ ਮੰਡੀ ਸੰਗਰੂਰ ਵਿਚ ਆੜ੍ਹਤ ਦਾ ਕਾਰੋਬਾਰ ਕਰਦੇ ਮਨਪ੍ਰੀਤ ਸਿੰਘ ਸੇਠੀ (ਮੋਨੂ) ਨੂੰ ਭਾਜਪਾ ਸਰਕਲ ਸੰਗਰੂਰ ਦਾ ਮੀਤ ਪ੍ਰਧਾਨ ਬਣਾਏ ਜਾਣ ਉੱਤੇ ਭਾਜਪਾ ਕਿਸਾਨ ਮੋਰਚੇ ਦੇ ਸੂਬਾ ਸਹਿ ਇੰਚਾਰਜ ਸ. ...
ਸੁਨਾਮ ਊਧਮ ਸਿੰਘ ਵਾਲਾ, 7 ਫਰਵਰੀ (ਭੁੱਲਰ, ਧਾਲੀਵਾਲ, ਸੱਗੂ) - ਦੀ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਸੁਨਾਮ ਦੀ ਮੀਟਿੰਗ ਸਥਾਨਕ ਕੋਰਟ ਕੰਪਲੈਕਸ 'ਚ ਪੈਨਸ਼ਨਰ ਭਵਨ ਵਿਖੇ ਪ੍ਰਧਾਨ ਭੁਪਿੰਦਰ ਸਿੰਘ ਛਾਜਲੀ ਦੀ ਪ੍ਰਧਾਨਗੀ ਹੇਠ ਹੋਈ¢ ਜਿਸ ਵਿਚ ਪੈਨਸ਼ਨਰਾਂ ਨੂੰ ...
ਮਹਿਲਾਂ ਚੌਕ, 7 ਫਰਵਰੀ (ਸੁਖਮਿੰਦਰ ਸਿੰਘ ਕੁਲਾਰ) - ਪੰਜਾਬ ਸਰਕਾਰ ਲੋਕਾਂ ਨਾਲ ਗੁੰਮਰਾਹਕੁਨ ਵਾਅਦੇ ਕਰਕੇ ਸੱਤਾ ਵਿਚ ਤਾਂ ਆ ਗਈ ਪਰ ਹੁਣ ਸਰਕਾਰ ਵਲੋਂ ਇਕ ਵੀ ਵਾਅਦਾ ਸਹੀ ਢੰਗ ਨਾਲ ਪੂਰਾ ਨਹੀਂ ਕੀਤਾ ਗਿਆ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਸੀਨੀਅਰ ...
ਮਲੇਰਕੋਟਲਾ, 7 ਫਰਵਰੀ (ਪਰਮਜੀਤ ਸਿੰਘ ਕੁਠਾਲਾ) - ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਮਲੇਰਕੋਟਲਾ ਦੇ ਪਿਛਲੇ 25 ਵਰਿ੍ਹਆਂ ਤੋਂ ਖ਼ਜ਼ਾਨਚੀ ਦੀ ਨਿਸ਼ਕਾਮ ਸੇਵਾ ਨਿਭਾਉਂਦੇ ਰਹੇ ਭਾਈ ਕੁਲਵੰਤ ਸਿੰਘ ਡਿਫੈਂਸ ਕਲੋਨੀ ਨਮਿੱਤ ਪ੍ਰਕਾਸ਼ ਕਰਵਾਏ ਸ੍ਰੀ ਸਹਿਜ ਪਾਠ ਦੇ ਭੋਗ ...
ਸੰਗਰੂਰ, 7 ਫਰਵਰੀ (ਦਮਨਜੀਤ ਸਿੰਘ) - ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰਦੀ ਆ ਰਹੀ ਬੀ.ਐੱਡ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਨੇ ਜਲਦ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ ਕਰ ਦਿੱਤਾ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ...
ਭਵਾਨੀਗੜ੍ਹ, 7 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦੇ 12 ਫਰਵਰੀ ਨੂੰ ਫਤਿਹਗੜ੍ਹ ਸਾਹਿਬ ਵਿਖੇ ਮਨਾਏ ਜਾ ਰਹੇ ਜਨਮ ਦਿਹਾੜੇ 'ਤੇ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚਣਗੀਆਂ, ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ...
ਮਹਿਲ ਕਲਾਂ, 7 ਫਰਵਰੀ (ਅਵਤਾਰ ਸਿੰਘ ਅਣਖੀ)-ਬਾਬਾ ਸੁਖਨੰਦ ਸਪੋਰਟਸ ਕਬੱਡੀ ਕਲੱਬ ਤਪਾ ਮੰਡੀ ਵਲੋਂ ਕਰਵਾਏ ਡਿੰਪੀ ਫ਼ਤਿਪੁਰ ਯਾਦਗਾਰੀ 9ਵੇਂ ਕਬੱਡੀ ਕੱਪ ਦÏਰਾਨ ਕਬੱਡੀ 75 ਕਿੱਲੋ 'ਚੋਂ ਸਰਵੋਤਮ ਰੇਡਰ ਦਾ ਖ਼ਿਤਾਬ 'ਚ ਫੋਰਡ 3600 ਟਰੈਕਟਰ ਜਿੱਤ ਕੇ ਪਿੰਡ ਮਹਿਲ ਕਲਾਂ ਪਰਤੇ ...
ਬਰਨਾਲਾ, 7 ਫਰਵਰੀ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ ਜ਼ਿਲ੍ਹਾ ਬਰਨਾਲਾ 'ਚ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਮੌਕੇ 'ਤੇ ਜੁਰਮਾਨਾ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX