ਤਾਜਾ ਖ਼ਬਰਾਂ


ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ 300 ਨਵੇਂ ਕੋਵਿਡ ਦੇ ਸਕਾਰਾਤਮਕ ਮਾਮਲੇ, 163 ਰਿਕਵਰੀ ਅਤੇ 2 ਦੀ ਮੌਤ
. . .  1 day ago
ਅਤੀਕ ਅਹਿਮਦ ਨੂੰ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ ਵਾਪਸ ਲਿਆਂਦਾ ਗਿਆ
. . .  1 day ago
ਅਹਿਮਦਾਬਾਦ, 29 ਮਾਰਚ - ਮਾਫੀਆ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਨੂੰ ਗੁਜਰਾਤ ਦੇ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ 'ਚ ਵਾਪਸ ਲਿਆਂਦਾ ਗਿਆ । ਉਮੇਸ਼ ਪਾਲ ਅਗਵਾ ਮਾਮਲੇ 'ਚ ਅਤੀਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ...
ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਦੇ ਭਰਾ ਦੀ ਸੜਕ ਹਾਦਸੇ ’ਚ ਮੌਤ
. . .  1 day ago
ਭਵਾਨੀਗੜ੍ਹ, 29 ਮਾਰਚ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਅਨਾਜ ਮੰਡੀ ਵਿਖੇ ਇਕ ਮੋਟਰਸਾਈਕਲ ਬੇਕਾਬੂ ਹੋ ਕੇ ਖੰਭੇ ਵਿਚ ਲੱਗਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ....
ਕਪੂਰਥਲਾ: ਪੁਲਿਸ ਨੇ ਬਰਾਮਦ ਕੀਤੀ ਲਾਵਾਰਿਸ ਕਾਰ
. . .  1 day ago
ਕਪੂਰਥਲਾ, 29 ਮਾਰਚ- ਪੰਜਾਬ ਪੁਲਿਸ ਵਲੋਂ ਭਗੌੜੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਅੱਜ ਇਥੋਂ ਦੇ ਇਕ ਗੁਰਦੁਆਰੇ ਨੇੜਿਓਂ ਇਕ ਲਾਵਾਰਿਸ ਕਾਰ ਬਰਾਮਦ ਕੀਤੀ ਹੈ। ਪੁਲਿਸ ਵਲੋਂ....
ਗਿ੍ਫ਼ਤਾਰੀ ਵਾਹਿਗੁਰੂ ਦੇ ਹੱਥ ਵਿਚ- ਅੰਮ੍ਰਿਤਪਾਲ
. . .  1 day ago
ਜਲੰਧਰ, 29 ਮਾਰਚ- 18 ਮਾਰਚ ਤੋਂ ਬਾਅਦ ਅੱਜ ਅੰਮ੍ਰਿਤਪਾਲ ਸਿੰਘ ਦੀ ਪਹਿਲੀ ਵੀਡੀਓ ਸਾਹਮਣੇ ਆਈ ਹੈ। ਇਸ ਵਿਚ ਉਸ ਵਲੋਂ ਜਥੇਦਾਰ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਵਿਸਾਖੀ ’ਤੇ ਸਰਬਤ ਖ਼ਾਲਸਾ....
ਕਾਂਗੜਾ ਦੀ ਚਾਹ ਨੂੰ ਮਿਲਿਆ ਜੀ.ਆਈ. ਟੈਗ
. . .  1 day ago
ਨਵੀਂ ਦਿੱਲੀ, 29 ਮਾਰਚ- ਭਾਰਤ ਦੀ ਕਾਂਗੜਾ ਚਾਹ ਨੂੰ ਯੂਰਪੀਅਨ ਕਮਿਸ਼ਨ ਦਾ ਜੀ.ਆਈ. ਟੈਗ ਮਿਲਿਆ...
ਮੱਧ ਪ੍ਰਦੇਸ਼: ਨਾਮੀਬੀਆਈ ਤੋਂ ਆਈ ਮਾਦਾ ਚੀਤਾ ਨੇ ਦਿੱਤਾ 4 ਸ਼ਾਵਕਾਂ ਨੂੰ ਜਨਮ
. . .  1 day ago
ਭੋਪਾਲ, 29 ਮਾਰਚ- ਸ਼ਿਓਪੁਰ ਦੇ ਕੁਨੋ ਨੈਸ਼ਨਲ ਪਾਰਕ ਵਿਚ ਨਾਮੀਬੀਆਈ ਤੋਂ ਆਈ ਮਾਦਾ ਚੀਤਾ ਨੇ 4 ਸ਼ਾਵਕਾਂ ਨੂੰ ਜਨਮ ਦਿੱਤਾ ਹੈ। ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਬਾਰੇ ਕੇਂਦਰੀ ਕੈਬਨਿਟ ਮੰਤਰੀ ਭੂਪੇਂਦਰ ਯਾਦਵ ਨੇ 17 ਸਤੰਬਰ 2022 ਨੂੰ ਭਾਰਤ ਵਿਚ ਲਿਆਂਦੇ ਚੀਤਿਆਂ...
ਅੰਮ੍ਰਿਤਪਾਲ ਖ਼ਿਲਾਫ਼ ਪੁਲਿਸ ਨੇ ਜਾਰੀ ਕੀਤਾ ‘ਹਿਊ ਐਂਡ ਕ੍ਰਾਈ’ ਨੋਟਿਸ
. . .  1 day ago
ਅੰਮ੍ਰਿਤਸਰ, 29 ਮਾਰਚ- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੱਜ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ‘ਹਿਊ ਐਂਡ ਕ੍ਰਾਈ’ ਨੋਟਿਸ ਜਾਰੀ ਕੀਤਾ ਕਿਉਂਕਿ ਖੁਫ਼ੀਆ ਸੂਚਨਾਵਾਂ ਦੇ ਸੁਝਾਅ ਤੋਂ ਬਾਅਦ ਅੰਮ੍ਰਿਤਸਰ, ਤਲਵੰਡੀ ਸਾਬੋ ਬਠਿੰਡਾ ਅਤੇ ਆਨੰਦਪੁਰ ਸਾਹਿਬ ਵਿਚ ਹਾਈ ਅਲਰਟ ਜਾਰੀ ਕੀਤਾ....
ਮੁੱਖ ਮੰਤਰੀ ਗਿਆਨੀ ਹਰਪ੍ਰੀਤ ਸਿੰਘ ਸੰਬੰਧੀ ਕੀਤੀ ਟਵੀਟ ਲਈ ਤੁਰੰਤ ਮਾਫ਼ੀ ਮੰਗਣ- ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੀਆਂ ਟਵਿੱਟਰ ਪੋਸਟਾਂ ਨੂੰ ਭਾਰਤ ਅੰਦਰ ਬੈਨ ਕਰਨ ਦੀ ਕਰੜੀ ਨਿਖੇਧੀ ਕਰਦਿਆਂ ਸਰਕਾਰਾਂ ਨੂੰ ਜ਼ਾਬਤੇ ਅੰਦਰ ਰਹਿਣ.....
ਭਾਰਤ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਪ੍ਰਮੁੱਖ ਅਰਥਵਿਵਸਥਾ- ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 29 ਮਾਰਚ- ਅੱਜ ਇੱਥੇ ਹੋਏ ਲੋਕਤੰਤਰ ਲਈ ਸੰਮੇਲਨ ਵਿਚ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਲੋਕਤੰਤਰ ਸਿਰਫ਼ ਇਕ ਢਾਂਚਾ ਨਹੀਂ ਹੈ। ਇਹ ਆਤਮਾ ਵੀ ਹੈ। ਇਹ ਇਸ ਵਿਸ਼ਵਾਸ ’ਤੇ ਅਧਾਰਤ ਹੈ ਕਿ ਹਰੇਕ ਮਨੁੱਖ ਦੀਆਂ ਲੋੜਾਂ ਅਤੇ ਇੱਛਾਵਾਂ ਬਰਾਬਰ ਮਹੱਤਵਪੂਰਨ ਹਨ। ਇਸ ਲਈ ਭਾਰਤ ਵਿਚ ਸਾਡਾ....
ਹਿਰਾਸਤ ਵਿਚ ਲਏ ਜ਼ਿਆਦਾਤਰ ਨੌਜਵਾਨ ਹੋਏ ਰਿਹਾਅ- ਪੰਜਾਬ ਸਰਕਾਰ
. . .  1 day ago
ਅੰਮ੍ਰਿਤਸਰ, 29 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਨੇ 360 ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਸੀ, ਜਿੰਨ੍ਹਾ ਵਿਚੋਂ ਸਰਕਾਰ ਨੇ 348 ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਰਹਿੰਦੇ 12 ਨੂੰ ਜਲਦ ਰਿਹਾਅ ਕਰ ਦਿੱਤਾ ਜਾਵੇਗਾ। ਸ੍ਰੀ ਅਕਾਲ....
ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਣ ਦੀਆਂ ਕਨਸੋਆਂ ’ਤੇ ਪੁਲਿਸ ਹੋਈ ਅਲਰਟ
. . .  1 day ago
ਸ੍ਰੀ ਅਨੰਦਪੁਰ ਸਾਹਿਬ, 29 ਮਾਰਚ (ਜੇ.ਐਸ.ਨਿੱਕੂਵਾਲ/ਕਰਨੈਲ ਸਿੰਘ)- ਵਾਰਿਸ ਪੰਜਾਬ ਦੇ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣ ਦੀਆਂ ਕਨਸੌਆਂ ਤੋਂ ਬਾਅਦ ਜ਼ਿਲ੍ਹਾ ਪੁਲਿਸ ਰੂਪਨਗਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਖ਼ਤ ਸੁਰੱਖਿਆ ਪ੍ਰਬੰਧ ਕਰ ਦਿੱਤੇ ਗਏ ਹਨ। ਪੁਲਿਸ.....
ਬੀ. ਐਸ. ਐਫ਼. ਨੇ ਬਰਾਮਦ ਕੀਤੀ ਦੋ ਪੈਕਟ ਹੈਰੋਇਨ
. . .  1 day ago
ਅਟਾਰੀ, 29 ਮਾਰਚ (ਗੁਰਦੀਪ ਸਿੰਘ ਅਟਾਰੀ)- ਕੌਮਾਂਤਰੀ ਅਟਾਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ਼. ਦੀ 144 ਬਟਾਲੀਅਨ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਸਥਿਤ ਬੀ.ਓ.ਪੀ. ਭਰੋਭਾਲ ਦੇ ਇਲਾਕੇ ਵਿਚੋ ਦੋ ਕੰਟੇਨਰ ਬਰਾਮਦ ਕੀਤੇ। ਕੰਟੇਨਰਾਂ ਨੂੰ ਖੋਲ੍ਹਣ ’ਤੇ ਉਨ੍ਹਾਂ ਵਿਚੋਂ ਦੋ ਪੈਕਟ ਹੈਰੋਇਨ ਦੇ ਬਰਾਮਦ ਹੋਏ, ਜਿਨ੍ਹਾਂ....
ਅੰਮ੍ਰਿਤਪਾਲ ਦੇ ਤਿੰਨ ਸਾਥੀਆਂ ਨੂੰ ਭੇਜਿਆ ਗਿਆ ਨਿਆਂਇਕ ਹਿਰਾਸਤ ’ਚ
. . .  1 day ago
ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਪਾਲ ਸਿੰਘ ਦੇ ਤਿੰਨ ਸਾਥੀਆਂ ਈਸ਼ਵਰ ਸਿੰਘ, ਸੁਖਪ੍ਰੀਤ ਸਿੰਘ ਅਤੇ ਕੁਲਵੰਤ ਸਿੰਘ ਨੂੰ ਅੱਜ ਇੱਥੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਤਿੰਨਾਂ ਨੂੰ ਨਿਆਂਇਕ ਹਿਰਾਸਤ ਲਈ ਜੇਲ੍ਹ....
ਨਹੀਂ ਬੈਨ ਹੋਇਆ ਗਿਆਨੀ ਹਰਪ੍ਰੀਤ ਸਿੰਘ ਦਾ ਟਵਿਟਰ ਅਕਾਊਂਟ
. . .  1 day ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੀਤੇ ਦਿਨੀਂ 27 ਮਾਰਚ ਨੂੰ ਸਿੱਖ ਜਥੇਬੰਦੀਆਂ ਦੀ ਬੁਲਾਈ ਗਈ ਵਿਸ਼ੇਸ਼ ਇਕੱਤਰਤਾ ਕਰਨ ਸੰਬੰਧੀ ਟਵਿੱਟਰ ਖ਼ਾਤੇ ’ਤੇ ਅਪਲੋਡ ਕੀਤਾ ਗਿਆ ਪੋਸਟਰ ਭਾਰਤ ਵਿਚ ਹੁਣ ਟਵਿੱਟਰ ’ਤੇ ਦਿਖਾਈ ਨਹੀਂ ਦੇਵੇਗਾ। ਪ੍ਰਾਪਤ ਜਾਣਕਾਰੀ....
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 3 ਅਪ੍ਰੈਲ ਸਵੇਰੇ 11 ਵਜੇ ਤੱਕ ਲਈ ਮੁਲਤਵੀ
. . .  1 day ago
ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ 3 ਅਪ੍ਰੈਲ ਸਵੇਰੇ 11 ਵਜੇ ਤੱਕ ਲਈ ਮੁਲਤਵੀ
ਅੰਮ੍ਰਿਤਪਾਲ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਉਣ ਦੀ ਚਰਚਾ ਦੇ ਚਲਦਿਆਂ ਪੁਲਿਸ ਵਲੋਂ ਸ੍ਰੀ ਦਰਬਾਰ ਸਹਿਬ ਦੁਆਲੇ ਸਖ਼ਤ ਸੁਰੱਖਿਆ ਪ੍ਰਬੰਧ
. . .  1 day ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ, ਜਿਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੁਲਿਸ ਕਈ ਦਿਨਾਂ ਤੋਂ ਉਸ ਦੀ ਭਾਲ ਕਰ ਰਹੀ ਹੈ, ਦੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆ ਕੇ ਆਤਮ ਸਮਰਪਣ ਕਰਨ ਦੀ ਚੱਲ ਰਹੀ ਚਰਚਾ ਦੌਰਾਨ ਪੁਲਿਸ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਆਲੇ....
ਅੰਮ੍ਰਿਤਪਾਲ ਸਿੰਘ ਦੇ ਦਮਦਮਾ ਸਾਹਿਬ ਪੁੱਜਣ ਦੀਆਂ ਅਫ਼ਵਾਹਾਂ ਦੌਰਾਨ ਵੱਡੀ ਗਿਣਤੀ ਪੁੱਜੀ ਫ਼ੋਰਸ
. . .  1 day ago
ਤਲਵੰਡੀ ਸਾਬੋ, 29 ਮਾਰਚ (ਰਣਜੀਤ ਸਿੰਘ ਰਾਜੂ)- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਹੁਣ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜਣ ਦੀ ਅਫ਼ਵਾਹ ਉਪਰੰਤ ਅਚਾਨਕ ਤਲਵੰਡੀ ਸਾਬੋ ’ਚ ਵੱਡੀ ਗਿਣਤੀ ’ਚ ਪੁਲਿਸ ਫ਼ੋਰਸ ਨਜ਼ਰ ਆਉਣ ਲੱਗ ਗਈ ਹੈ। ਨਗਰ ਦੇ ਨਿਸ਼ਾਨ-ਏ-ਖ਼ਾਲਸਾ ਚੌਂਕ ਤੋਂ ਲੈ....
ਲੁਧਿਆਣਾ ਵਿਚ ਹਾਈ ਅਲਰਟ
. . .  1 day ago
ਲੁਧਿਆਣਾ, 30 ਮਾਰਚ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਅੱਜ ਬਾਅਦ ਦੁਪਹਿਰ ਅਚਾਨਕ ਸ਼ਹਿਰ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸ਼ਹਿਰ ਵਿਚ ਪੁਲਿਸ ਵਲੋਂ ਸਖ਼ਤ ਨਾਕੇਬੰਦੀ ਕੀਤੀ ਗਈ ਹੈ ਅਤੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਸ਼ਹਿਰ ਵਿਚ ਆਉਣ ਵਾਲੇ....
ਰਾਹੁਲ ਗਾਂਧੀ ਮੀਟਿੰਗ ਲਈ ਪਹੁੰਚੇ ਸੀ.ਪੀ.ਪੀ. ਦਫ਼ਤਰ
. . .  1 day ago
ਨਵੀਂ ਦਿੱਲੀ, 29 ਮਾਰਚ- ਕਾਂਗਰਸ ਨੇਤਾ ਰਾਹੁਲ ਗਾਂਧੀ ਸੀ.ਪੀ.ਪੀ. ਦਫ਼ਤਰ ਵਿਚ ਲੋਕ ਸਭਾ ਅਤੇ ਰਾਜ ਸਭਾ ਦੇ ਕਾਂਗਰਸੀ ਸੰਸਦ ਮੈਂਬਰਾਂ ਦੀ ਮੀਟਿੰਗ ਵਿਚ.....
ਡੀ.ਐਸ.ਪੀ. ਪੱਧਰ ਦੇ 24 ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 29 ਮਾਰਚ- ਪੰਜਾਬ ਪੁਲਿਸ ਦੇ ਡੀ.ਜੀ.ਪੀ. ਵਲੋਂ ਪੱਤਰ ਜਾਰੀ ਕਰਕੇ ਡੀ.ਐਸ. ਪੀ. ਪੱਧਰ ਦੇ 24 ਅਧਿਕਾਰੀਆਂ.....
ਸਾਬਕਾ ਵਿਧਾਇਕ ਵੈਦ ਮੁੜ ਵਿਜੀਲੈਂਸ ਦਫ਼ਤਰ ਪੁੱਜੇ
. . .  1 day ago
ਲੁਧਿਆਣਾ, 29 ਮਾਰਚ (ਪਰਮਿੰਦਰ ਸਿੰਘ ਆਹੂਜਾ)- ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਸ਼ੁਰੂ ਕੀਤੀ ਗਈ ਜਾਂਚ ਵਿਚ ਸ਼ਾਮਿਲ ਹੋਣ ਲਈ ਅੱਜ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵਿਜੀਲੈਂਸ ਦਫ਼ਤਰ ਪੁੱਜੇ ਹਨ, ਇਹ ਉਨ੍ਹਾਂ ਦੀ ਦੂਜੀ ਪੇਸ਼ੀ ਹੈ। ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਵੀ...
ਰਾਮਨੌਵੀਂ ਦੀ ਛੁੱਟੀ ਦੌਰਾਨ ਵੀ ਹੋਵੇਗਾ ਰਜਿਸਟਰੀਆਂ ਦਾ ਕੰਮ
. . .  1 day ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ ਅੱਜ ਇਕ ਹੁਕਮ ਜਾਰੀ ਕਰਕੇ ਰਾਮਨੌਵੀਂ ਦੀ ਛੁੱਟੀ ਦੌਰਾਨ ਵੀ ਸੂਬੇ ਭਰ ਵਿਚ ਜਾਇਦਾਦ ਦੀਆਂ ਰਜਿਸਟਰੀਆਂ ਦਾ ਕੰਮਕਾਜ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸੰਬੰਧੀ ਸਮੂਹ ਸਬ ਰਜਿਸਟਰਾਰਾਂ ਨੂੰ ਇਨ੍ਹਾਂ ਹੁਕਮਾਂ....
ਪੰਜਾਬ ਪੁਲਿਸ ਵਿਚ ਆਈ.ਪੀ.ਐਸ. ਅਤੇ ਪੀ.ਪੀ.ਐਸ.ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 29 ਮਾਰਚ- ਪੰਜਾਬ ਸਰਕਾਰ ਵਲੋਂ 1 ਆਈ.ਪੀ. ਐਸ. ਅਤੇ 8 ਪੀ.ਪੀ.ਐਸ.ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਸਰਕਾਰ ਵਲੋਂ ਇਸ ਸੰਬੰਧੀ ਪੱਤਰ ਕਰ...
ਜਲੰਧਰ ਵਿਚ 10 ਮਈ ਨੂੰ ਹੋਣਗੀਆਂ ਉਪ- ਚੋਣਾਂ- ਭਾਰਤੀ ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 29 ਮਾਰਚ- ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਵਲੋਂ ਪ੍ਰੈਸ ਕਾਨਫ਼ਰੰਸ ਦੌਰਾਨ ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜ ਲੰਧਰ ਵਿਚ 10 ਮਈ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਇਨ੍ਹਾਂ ਦੀ ਗਿਣਤੀ 13 ਮਈ ਨੂੰ ਕੀਤੀ ਜਾਵੇਗੀ। ਦੱਸ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 26 ਮਾਘ ਸੰਮਤ 554
ਵਿਚਾਰ ਪ੍ਰਵਾਹ: ਕੁਦਰਤੀ ਆਫ਼ਤਾਂ 'ਤੇ ਮਨੁੱਖ ਦਾ ਵੱਸ ਨਹੀਂ ਚਲਦਾ ਪਰ ਇਹ ਗੱਲ ਮਾਇਨੇ ਰੱਖਦੀ ਹੈ ਕਿ ਅਸੀਂ ਇਨ੍ਹਾਂ ਤੋਂ ਬਾਅਦ ਕਿਵੇਂ ਹੁੰਗਾਰਾ ਭਰਦੇ ਹਾਂ। -ਲੀਓ ਬਸਕਾਗਲੀਆ

ਜਲੰਧਰ

-'ਆਪ' ਸਰਕਾਰ ਦਾ ਹਾਲ- ਕਾਰਜਕਾਲ ਖ਼ਤਮ ਹੋਣ ਤੋਂ ਬਾਅਦ ਸਾਬਕਾ ਕੌਂ ਸਲਰਾਂ ਦੀ ਨਹੀਂ ਹੋ ਰਹੀ ਨਿਗਮ 'ਚ ਸੁਣਵਾਈ

ਜਲੰਧਰ, 7 ਫਰਵਰੀ (ਸ਼ਿਵ)-ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਆਮ ਲੋਕਾਂ ਨੂੰ ਵੱਡੇ-ਵੱਡੇ ਸਬਜ਼ਬਾਗ ਦਿਖਾਏ ਗਏ ਸਨ ਪਰ ਨਗਰ ਨਿਗਮ ਹਾਊਸ ਦਾ ਕਾਰਜਕਾਲ ਖ਼ਤਮ ਹੋਣ ਤੋਂ ਬਾਅਦ ਤਾਂ 'ਆਪ' ਸਰਕਾਰ ਦੇ ਕਾਰਜਕਾਲ ਵਿਚ ਤਾਂ ਨਿਗਮ ਵਿਚ ਵੀ ਸਾਬਕਾ ਕੌਂਸਲਰਾਂ ਨੂੰ ਵੀ ਅਣਗੌਲਿਆ ਕੀਤਾ ਜਾਣ ਲੱਗਾ ਹੈ ਸਗੋਂ ਹੁਣ ਆਮ ਲੋਕਾਂ ਨੂੰ ਤਾਂ ਆਪਣੀਆਂ ਸਮੱਸਿਆਵਾਂ ਨੂੰ ਹੱਲ ਕਰਾਉਣ ਲਈ ਅਫ਼ਸਰਾਂ ਨੂੰ ਮਿਲਣ ਜਾਣ ਤੋਂ ਵੀ ਨਿਗਮ ਪੁਲਿਸ ਵਲੋਂ ਰੋਕਿਆ ਜਾਣ ਲੱਗ ਪਿਆ ਹੈ | ਨਿਗਮ ਕੌਂਸਲਰਾਂ ਦੀ ਤਾਂ ਉਂਜ ਕਈ ਵਾਰ ਕਾਂਗਰਸ ਦੇ ਕਾਰਜਕਾਲ 'ਚ ਕੁਝ ਕੌਂਸਲਰਾਂ ਦੀ ਸੁਣਵਾਈ ਹੁੰਦੀ ਸੀ ਪਰ ਹੁਣ ਤਾਂ ਕੌਂਸਲਰਾਂ ਦੀ ਸੁਣਵਾਈ ਹੋਣੀ ਬਿਲਕੁਲ ਬੰਦ ਹੋ ਗਈ ਲੱਗਦੀ ਹੈ | ਵਾਰਡ ਨੰਬਰ 78 ਦੇ ਸਾਬਕਾ ਕੌਂਸਲਰ ਜਗਦੀਸ਼ ਸਮਰਾਏ ਅੱਜ ਆਪਣੇ ਇਲਾਕਾ ਵਾਸੀਆਂ ਨੂੰ ਨਾਲ ਲੈ ਕੇ ਨਿਗਮ ਕੰਪਲੈਕਸ 'ਚ ਨਿਗਮ ਕਮਿਸ਼ਨਰ ਨੂੰ ਮਿਲ ਕੇ ਸ਼ਿਕਾਇਤ ਕਰਨ ਲਈ ਆਏ ਸਨ ਕਿ ਉਨ੍ਹਾਂ ਦੇ ਵਾਰਡ 'ਚ ਦੋ ਤਿੰਨ ਗਲੀਆਂ ਵਿਚ ਲੰਬੇ ਸਮੇਂ ਤੋਂ ਗੰਦਾ ਪਾਣੀ ਭਰਿਆ ਹੋਇਆ ਹੈ ਤੇ ਕਈ ਮਹੀਨੇ ਤੋਂ ਇਸ ਸਮੱਸਿਆ ਨੂੰ ਠੀਕ ਨਹੀਂ ਕੀਤਾ ਜਾ ਰਿਹਾ ਹੈ | ਸ੍ਰੀ ਸਮਰਾਏ ਪਹਿਲਾਂ ਵੀ ਇਸ ਸਮੱਸਿਆ ਨੂੰ ਲੈ ਕੇ ਨਿਗਮ ਅਫ਼ਸਰਾਂ ਨੂੰ ਸ਼ਿਕਾਇਤ ਕਰ ਚੁੱਕੇ ਸਨ ਪਰ ਉਹ ਸਮੱਸਿਆ ਹੱਲ ਨਹੀਂ ਹੋਈ ਸੀ | ਸਮਰਾਏ ਦਾ ਕਹਿਣਾ ਕਿ ਗੰਦੇ ਪਾਣੀ 'ਚ ਸਕੂਲ ਜਾਣ ਵਾਲੇ ਬੱਚਿਆਂ ਦੇ ਪੈਰ ਗੰਦੇ ਪਾਣੀ ਨਾਲ ਖ਼ਰਾਬ ਹੋ ਰਹੇ ਹਨ | ਜਦੋਂ ਜਗਦੀਸ਼ ਸਮਰਾਏ ਇਲਾਕਾ ਵਾਸੀਆਂ ਨਾਲ ਨਿਗਮ ਦੇ ਅਫ਼ਸਰਾਂ ਨੂੰ ਮੁੱਖ ਗੇਟ ਰਾਹੀਂ ਉੱਪਰ ਜਾਣ ਲੱਗੇ ਤਾਂ ਉਨ੍ਹਾਂ ਨੂੰ ਨਿਗਮ ਪੁਲਿਸ ਨੇ ਰੋਕ ਲਿਆ ਕਿ ਉਹ ਉੱਪਰ ਨਹੀਂ ਜਾ ਸਕਦੇ ਹਨ | ਸਾਬਕਾ ਕੌਂਸਲਰ ਸਮਰਾਏ ਨੇ ਜੁਆਇੰਟ ਕਮਿਸ਼ਨਰ ਸ਼ਿਖਾ ਭਗਤ ਨੂੰ ਫ਼ੋਨ 'ਤੇ ਕਿਹਾ ਕਿ ਉਹ ਸੀਵਰੇਜ ਦੇ ਬੰਦ ਹੋਣ ਦੀ ਲੋਕਾਂ ਨਾਲ ਸ਼ਿਕਾਇਤ ਕਰਨ ਲਈ ਆਏ ਹਨ ਤਾਂ ਉਨ੍ਹਾਂ ਨੂੰ ਮਿਲਣਾ ਚਾਹੁੰਦੇ ਹਨ | ਸਮਰਾਏ ਨੂੰ ਸੰਬੰਧਿਤ ਜੁਆਇੰਟ ਕਮਿਸ਼ਨਰ ਨੇ ਇਕੱਲੇ ਹੀ ਸ਼ਿਕਾਇਤ ਲੈ ਕੇ ਆਉਣ ਲਈ ਇਹ ਕਹਿੰਦਿਆਂ ਇਨਕਾਰ ਕਰ ਦਿੱਤਾ ਕਿ ਉਹ ਇਲਾਕਾ ਵਾਸੀਆਂ ਨਾਲ ਹੀ ਉੱਪਰ ਸ਼ਿਕਾਇਤ ਦੇਣ ਆਉਣਗੇ ਨਹੀਂ ਤੇ ਉਹ ਹੇਠਾਂ ਦੀ ਧਰਨਾ ਦੇ ਦੇਣਗੇ | ਬਾਅਦ 'ਚ ਨਿਗਮ ਦੀ ਜੁਆਇੰਟ ਕਮਿਸ਼ਨਰ ਸ਼ਿਖਾ ਭਗਤ ਨੂੰ ਸਮਰਾਏ ਸਮੇਤ ਕੌਂਸਲਰਾਂ ਨੂੰ ਇਲਾਕਾ ਵਾਸੀਆਂ ਨੂੰ ਉੱਪਰ ਸੱਦ ਕੇ ਮਿਲਣਾ ਪਿਆ ਤੇ ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਇਕ ਹਫ਼ਤੇ 'ਚ ਉਨ੍ਹਾਂ ਦੀ ਸੀਵਰੇਜ ਸਮੱਸਿਆ ਠੀਕ ਕਰਵਾ ਦਿੱਤੀ ਜਾਵੇਗੀ |

ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੇਅਰ ਸੁਨੀਲ ਜੋਤੀ ਦਾ ਦਿਹਾਂਤ

ਜਲੰਧਰ, 7 ਫਰਵਰੀ (ਸ਼ਿਵ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੇਅਰ ਸ੍ਰੀ ਸੁਨੀਲ ਜੋਤੀ (62) ਦਾ ਅੱਜ ਦਿਹਾਂਤ ਹੋ ਗਿਆ | ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ | ਸ੍ਰੀ ਸੁਨੀਲ ਜੋਤੀ ਸਾਲ 2012 ਤੋਂ ਲੈ ਕੇ 2017 ਤੱਕ ਜਲੰਧਰ ਦੇ ਮੇਅਰ ਰਹੇ ਸਨ | ਉਨ੍ਹਾਂ ਨੇ ਨਿੱਜੀ ਹਸਪਤਾਲ 'ਚ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਬਰਾਮਦਗੀ ਮਾਮਲੇ 'ਚ ਫਰਾਰ ਮੈਡੀਕਲ ਸਟੋਰ ਦਾ ਮਾਲਕ ਗਿ੍ਫ਼ਤਾਰ

ਜਲੰਧਰ, 7 ਫਰਵਰੀ (ਐੱਮ. ਐੱਸ. ਲੋਹੀਆ)-7,000 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਦੇ ਮੁਕੱਦਮੇ 'ਚ ਫ਼ਰਾਰ ਚੱਲ ਰਹੇ ਮੈਡੀਕਲ ਸਟੋਰ ਦੇ ਮਾਲਕ ਨੂੰ ਜ਼ਿਲ੍ਹਾ ਦਿਹਾਤੀ ਪੁਲਿਸ ਦੇ ਕ੍ਰਾਈਮ ਬਰਾਂਚ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ ਜਤਿਨ ਨੰਦਾ ਪੁੱਤਰ ਸੁਭਾਸ਼ ਚੰਦਰ ...

ਪੂਰੀ ਖ਼ਬਰ »

ਜਮਸ਼ੇਰ ਖਾਸ ਦੀਆਂ ਤੰਗ ਸੜਕਾਂ 'ਚੋਂ ਗੁਜ਼ਰਦੇ ਓਵਰ ਲੋਡਿਡ ਟਿੱਪਰਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਧਰਨਾ ਪ੍ਰਦਰਸ਼ਨ

ਜਮਸ਼ੇਰ ਖਾਸ, 7 ਫਰਵਰੀ (ਅਵਤਾਰ ਤਾਰੀ)-ਸਥਾਨਕ ਕਸਬੇ ਦੀਆਂ ਤੰਗ ਸੜਕਾਂ 'ਚੋਂ ਗੁਜ਼ਰਦੇ ਓਵਰ ਲੋਡਿਡ ਟਿੱਪਰਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਲੋਂ ਪਿੰਡ ਦੇ ਪਤਵੰਤਿਆਂ ਨਾਲ ਧਰਨਾ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਕਿਸਾਨ ਆਗੂ ਮੋਹਣ ਸਿੰਘ ਫ਼ੌਜੀ, ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਪਿਓ ਨੇ ਲਗਾਏ ਦੋਸ਼, ਰੇਤ ਮਾਫ਼ੀਆ ਨਾਲ ਜੁੜੇ ਵਿਅਕਤੀਆਂ ਨੇ ਕਰਵਾਈ ਪੁੱਤਰ ਦੀ ਹੱਤਿਆ

ਜਲੰਧਰ, 7 ਫਰਵਰੀ (ਐੱਮ. ਐੱਸ. ਲੋਹੀਆ)-ਪਿੰਡ ਪੰਧੇਰਾਂ, ਨਕੋਦਰ ਦੇ ਰਹਿਣ ਵਾਲੇ ਸਤਨਾਮ ਸਿੰਘ ਪੁੱਤਰ ਨਸੀਬ ਸਿੰਘ ਨੇ ਪੱਤਰਕਾਰ ਸੰਮੇਲਨ ਕਰਕੇ ਜਾਣਕਾਰੀ ਦਿੱਤੀ ਕਿ ਉਹ ਸਾਲ 2015 'ਚ ਜਦੋਂ ਵਿਦੇਸ਼ 'ਚ ਰਹਿੰਦਾ ਸੀ ਤਾਂ ਉਸ ਨੂੰ ਸੂਚਨਾ ਮਿਲੀ ਕਿ ਉਸ ਦੇ ਲੜਕੇ ਅਵਤਾਰ ਸਿੰਘ ...

ਪੂਰੀ ਖ਼ਬਰ »

ਵੱਖ-ਵੱਖ ਮਾਮਲੇ ਤਹਿਤ ਭਗੌੜੇ 2 ਵਿਅਕਤੀ ਗਿ੍ਫ਼ਤਾਰ

ਜਲੰਧਰ, 7 ਫਰਵਰੀ (ਐੱਮ. ਐੱਸ. ਲੋਹੀਆ)-ਵੱਖ-ਵੱਖ ਮਾਮਲਿਆਂ ਤਹਿਤ ਭਗੌੜੇ ਕਰਾਰ ਦਿੱਤੇ ਦੋ ਵਿਅਕਤੀਆਂ ਨੂੰ ਕਮਿਸ਼ਨਰੇਟ ਪੁਲਿਸ ਦੇ ਪੀ. ਓ. ਸਟਾਫ਼ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਛਾਣ ਸਲੀਮ ਉਰਫ਼ ਤੇਜੀ ਪੁੱਤਰ ਵੇਦ ਪ੍ਰਕਾਸ਼ ਵਾਸੀ ਜਲੰਧਰ ਕੈਂਟ ਤੇ ਹਰੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਅਰਥੀ ਫੂਕ ਮੁਜ਼ਾਹਰਾ

ਜਲੰਧਰ, 7 ਫਰਵਰੀ (ਹਰਵਿੰਦਰ ਸਿੰਘ ਫੁੱਲ)-ਸੂਬਾ ਵਰਕਿੰਗ ਕਮੇਟੀ ਦੇ ਫ਼ੈਸਲੇ ਅਨੁਸਾਰ ਪੈਨਸ਼ਨਰਜ਼ ਐਸੋਸੀਏਸ਼ਨ ਕੈਂਟ ਮੰਡਲ ਵਲੋਂ ਪ੍ਰਧਾਨ ਚਮਨਜੀਤ ਸਿੰਘ ਦੀ ਅਗਵਾਈ 'ਚ ਕੈਂਟ ਮੰਡਲ ਦੇ ਸਾਹਮਣੇ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ, ਜਿਸ 'ਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਹਥਿਆਰਬੰਦ ਵਿਅਕਤੀਆਂ ਨੇ ਪੱਤਰਕਾਰ ਰਾਜੇਸ਼ ਥਾਪਾ 'ਤੇ ਹਮਲਾ ਕਰ ਕੇ ਕੀਤਾ ਜ਼ਖ਼ਮੀ

ਜਲੰਧਰ, 7 ਫਰਵਰੀ (ਐੱਮ. ਐੱਸ. ਲੋਹੀਆ)-ਸਥਾਨਕ ਦਿਲਬਾਗ ਨਗਰ 'ਚ ਸ਼ਾਮ ਕਰੀਬ 6.30 ਵਜੇ ਆਪਣੇ ਫੋਟੋ ਸਟੂਡੀਓ 'ਤੇ ਬੈਠੇ ਪੱਤਰਕਾਰ ਰਾਜੇਸ਼ ਕੁਮਾਰ ਥਾਪਾ ਵਾਸੀ ਨਿਊ ਰਸੀਲਾ ਨਗਰ ਜਲੰਧਰ 'ਤੇ ਦਰਜਨ ਭਰ ਹਥਿਆਰਬੰਦ ਵਿਅਕਤੀਆਂ ਨੇ ਅਚਾਨਕ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਦੋਸ਼ੀ ਕਾਬੂ

ਚੁਗਿੱਟੀ/ਜੰਡੂਸਿੰਘਾ, 7 ਫਰਵਰੀ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਦੀ ਪੁਲਿਸ ਨੇ ਇਕ ਭਗੌੜੇ ਦੋਸ਼ੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਅਜਾਇਬ ਸਿੰਘ ਔਜਲਾ ਨੇ ਦੱਸਿਆ ਕਿ ਏ. ਐਸ. ਆਰ. ਸੋਮਨਾਥ ਸਮੇਤ ਸਾਥੀ ਕਰਮਚਾਰੀਆਂ ਵਲੋਂ ...

ਪੂਰੀ ਖ਼ਬਰ »

ਕੌਂਸਲਰਾਂ ਦੇ ਫ਼ੋਨ ਵੀ ਨਹੀਂ ਚੁੱਕਦੇ ਕਈ ਅਫ਼ਸਰ, ਗੰਦੇ ਪਾਣੀ 'ਚ ਡੁੱਬਣ ਕਰਕੇ ਕਈ ਇਲਾਕਿਆਂ 'ਚ ਹਾਲਾਤ ਖ਼ਰਾਬ

ਕੌਂਸਲਰਾਂ ਦਾ ਕਾਰਜਕਾਲ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਦੀ ਨਿਗਮ 'ਚ ਪੁੱਛ-ਪੜਤਾਲ ਲਗਪਗ ਖ਼ਤਮ ਹੋ ਗਈ ਹੈ ਕਿਉਂਕਿ ਹੁਣ ਤਾਂ ਉਹ ਅਫ਼ਸਰ ਵੀ ਸਾਬਕਾ ਕੌਂਸਲਰਾਂ ਦੇ ਫ਼ੋਨ ਨਹੀਂ ਚੁੱਕਦੇ ਜਿਨ੍ਹਾਂ ਤੋਂ ਕੰਮ ਕਰਵਾਉਣ ਲਈ ਉਹ ਅੱਗੇ ਪਿੱਛੇ ਘੁੰਮਦੇ ਹੁੰਦੇ ਸਨ | ਦੂਜੇ ...

ਪੂਰੀ ਖ਼ਬਰ »

ਏ. ਪੀ. ਜੇ. ਦੇ ਵਿਦਿਆਰਥੀਆਂ ਦਾ ਜੇ. ਈ. ਈ. ਮੇਨਜ਼ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 7 ਫਰਵਰੀ (ਪਵਨ ਖਰਬੰਦਾ)-ਨੈਸ਼ਨਲ ਟੈਸਟਿੰਗ ਏਜੰਸੀ ਵਲੋਂ ਜਨਵਰੀ 2023 'ਚ ਕਰਵਾਈ ਗਈ ਜੇ. ਈ. ਈ. ਮੇਨਜ਼ ਪ੍ਰੀਖਿਆ 'ਚ ਏ. ਪੀ. ਜੇ. ਸਕੂਲ ਜਲੰਧਰ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਪ੍ਰਬੰਧਕਾਂ ਨੇ ਦੱਸਿਆ ਕਿ ਪ੍ਰੀਖਿਆ 'ਚ ਰੁਜੁਲ ਕਿ੍ਸ਼ਨਾ ਨੇ 98.51 ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਦੀ ਸਾਬਕਾ ਵਿਦਿਆਰਥਣ ਜਾਹਨਵੀ ਨੂੰ ਆਈਕੋਨਿਕ ਐਂਕਰ ਚੁਣਿਆ-ਪਿ੍ੰ. ਡਾ. ਨੀਰਜਾ ਢੀਂਗਰਾ

ਜਲੰਧਰ, 7 ਫਰਵਰੀ (ਪਵਨ ਖਰਬੰਦਾ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਦੀ ਸਾਬਕਾ ਵਿਦਿਆਰਥਣ ਜਾਹਨਵੀ ਅਗਰਵਾਲ ਆਪਣੀ ਪ੍ਰਤਿਭਾ ਨੂੰ ਨਿਖਾਰਦਿਆਂ ਲਗਾਤਾਰ ਵੱਡੀਆਂ ਪ੍ਰਾਪਤੀਆਂ ਕਰ ਰਹੀ ਹੈ | ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ. ਨੀਰਜਾ ਢੀਂਗਰਾ ਨੇ ਦੱਸਿਆ ...

ਪੂਰੀ ਖ਼ਬਰ »

ਸੀ. ਟੀ. ਸ਼ਾਹਪੁਰ ਕੈਂਪਸ 'ਚ ਸੀਨੀਅਰ ਸੈਕੰਡਰੀ ਵਿੰਗ ਦੀ ਡਿਜੀਟਲ ਲਾਂਚਿੰਗ

ਜਲੰਧਰ, 7 ਫਰਵਰੀ (ਪਵਨ ਖਰਬੰਦਾ)-ਸੀ. ਟੀ. ਸ਼ਾਹਪੁਰ ਕੈਂਪਸ ਨੇ ਇਕ ਵਾਰ ਫਿਰ ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ (ਸੀਨੀਅਰ ਸੈਕੰਡਰੀ ਵਿੰਗ) ਹਾਸਲ ਕੀਤਾ ਤੇ ਇਹ ਉਦਘਾਟਨੀ ਸਮਾਰੋਹ ਸੀ. ਟੀ. ਆਈ. ਟੀ. ਸੈਮੀਨਾਰ ਹਾਲ ਸ਼ਾਹਪੁਰ ਵਿਖੇ ਕਰਵਾਇਆ ਗਿਆ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਦਾ ਜੇ. ਈ. ਈ. 'ਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 7 ਫਰਵਰੀ (ਪਵਨ ਖਰਬੰਦਾ)-ਨੈਸ਼ਨਲ ਟੈਸਟਿੰਗ ਏਜੰਸੀ ਵਲੋਂ ਜਨਵਰੀ ਮਹੀਨੇ 'ਚ ਕਰਵਾਈ ਜੇ. ਈ. ਈ. ਮੇਨਜ਼ 'ਚ ਇੰਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਪ੍ਰਬੰਧਕਾਂ ਨੇ ਦੱਸਿਆ ਕਿ ਆਸ਼ਨਾ ਸ਼ਰਮਾ ਨੇ ਇਸ ਪ੍ਰੀਖਿਆ ...

ਪੂਰੀ ਖ਼ਬਰ »

ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਦਾ ਜੇ. ਈ. ਈ. 'ਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 7 ਫਰਵਰੀ (ਪਵਨ ਖਰਬੰਦਾ)-ਨੈਸ਼ਨਲ ਟੈਸਟਿੰਗ ਏਜੰਸੀ ਵਲੋਂ ਜਨਵਰੀ ਮਹੀਨੇ 'ਚ ਕਰਵਾਈ ਜੇ. ਈ. ਈ. ਮੇਨਜ਼ 'ਚ ਇੰਨੋਸੈਂਟ ਹਾਰਟਸ ਗ੍ਰੀਨ ਮਾਡਲ ਟਾਊਨ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਪ੍ਰਬੰਧਕਾਂ ਨੇ ਦੱਸਿਆ ਕਿ ਆਸ਼ਨਾ ਸ਼ਰਮਾ ਨੇ ਇਸ ਪ੍ਰੀਖਿਆ ...

ਪੂਰੀ ਖ਼ਬਰ »

ਚੇਤੰਨਿਆ ਸਕੂਲ ਨੂੰ ਐਨ. ਡੀ. ਸੀ. ਏ. ਰਾਸ਼ਟਰੀ ਪੁਰਸਕਾਰ ਮਿਲਿਆ

ਜਲੰਧਰ, 7 ਫਰਵਰੀ (ਪਵਨ ਖਰਬੰਦਾ)-ਉੱਤਰੀ ਦਿੱਲੀ ਕਲਚਰਲ ਅਕੈਡਮੀ (ਐਨ. ਡੀ. ਸੀ. ਏ.) ਨੇ ਆਪਣੀ 10ਵੀਂ ਵਰ੍ਹੇਗੰਢ ਮੌਕੇ ਪ੍ਰਸਿੱਧ ਸ੍ਰੀ ਚੇਤੰਨਿਆ ਸਕੂਲ ਨੂੰ ਭਾਰਤ ਦਾ ਸਰਬੋਤਮ ਸਕੂਲ ਘੋਸ਼ਿਤ ਕੀਤਾ | 2022-23 ਸ੍ਰੀਮਤੀ ਸੀਮਾ ਬੋਪਾਨਾ, ਸਿੱਖਿਆ ਨਿਰਦੇਸ਼ਕ, ਚੈਤੰਨਿਆ ਸਕੂਲ ...

ਪੂਰੀ ਖ਼ਬਰ »

ਦੁਆਬਾ ਕਾਲਜ ਵਿਖੇ ਗਿਆਨ ਗੰਗਾ ਸਮਾਗਮ 'ਚ ਸੈਂਕੜੇ ਵਿਦਿਆਰਥੀਆਂ ਨੇ ਲਿਆ ਹਿੱਸਾ

ਜਲੰਧਰ, 7 ਫਰਵਰੀ (ਜਸਪਾਲ ਸਿੰਘ)-ਦੁਆਬਾ ਕਾਲਜ ਵਿਖੇ ਡੀ. ਬੀ. ਟੀ. ਸਪਾਂਸਰਡ ਗਿਆਨ ਗੰਗਾ ਸਮਾਗਮ ਜ਼ਿਲ੍ਹੇ ਦੇ ਸਕੂਲਾਂ ਦੇ ਵਿਦਿਆਰਥੀਆਂ ਲਈ ਕਰਵਾਇਆ ਗਿਆ, ਜਿਸ 'ਚ ਸ੍ਰੀ ਧਰੁਵ ਮਿੱਤਲ ਖ਼ਜ਼ਾਨਚੀ ਦੋਆਬਾ ਕਾਲਜ ਮੈਨੇਜਿੰਗ ਕਮੇਟੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ...

ਪੂਰੀ ਖ਼ਬਰ »

ਡਿਪਸ ਕਾਲਜ 'ਚ ਅੰਤਰਾਸ਼ਟਰੀ ਵਿਕਾਸ ਹਫ਼ਤਾ ਮਨਾਇਆ

ਜਲੰਧਰ, 7 ਫਰਵਰੀ (ਪਵਨ ਖਰਬੰਦਾ)-ਨÏਜਵਾਨਾਂ ਦੀ ਅੰਤਰਰਾਸ਼ਟਰੀ ਪੱਧਰ 'ਤੇ ਵਿਕਾਸ ਪ੍ਰਤੀ ਰੁਚੀ ਵਧਾਉਣ ਲਈ ਡਿਪਸ ਕਾਲਜ ਆਫ਼ ਐਜੂਕੇਸ਼ਨ ਵਿਖੇ ਅੰਤਰਰਾਸ਼ਟਰੀ ਵਿਕਾਸ ਹਫ਼ਤੇ ਦਾ ਆਯੋਜਨ ਕੀਤਾ ਗਿਆ | ਇਸ 'ਚ ਕਾਲਜ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ 'ਤੇ ਆਪਣੇ ...

ਪੂਰੀ ਖ਼ਬਰ »

ਇਨਕਮ ਟੈਕਸ ਬਾਰ ਜਲੰਧਰ ਨੇ ਬਜਟ 'ਤੇ ਕਰਵਾਇਆ ਸੈਮੀਨਾਰ

ਜਲੰਧਰ, 7 ਫਰਵਰੀ (ਸ਼ਿਵ)-ਇਨਕਮ ਟੈਕਸ ਬਾਰ ਜਲੰਧਰ ਨੇ ਪ੍ਰਧਾਨ ਰਾਜੇਸ਼ ਗੁਪਤਾ ਸੀ. ਏ. ਦੀ ਅਗਵਾਈ 'ਚ ਕੇਂਦਰੀ ਵਿੱਤ ਮੰਤਰੀ ਵਲੋਂ ਪੇਸ਼ ਕੀਤੇ ਗਏ ਬਜਟ 'ਤੇ ਸੈਮੀਨਾਰ ਕਰਵਾਇਆ ਗਿਆ | ਮੰਚ ਦਾ ਸੰਚਾਲਨ ਐਡਵੋਕੇਟ ਰਾਕੇਸ਼ ਕੁਮਾਰ ਸਕੱਤਰ ਵਲੋਂ ਕੀਤਾ ਗਿਆ | ਸੈਮੀਨਾਰ 'ਚ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਮੀਟਿੰਗ

ਜਲੰਧਰ, 7 ਫਰਵਰੀ (ਹਰਵਿੰਦਰ ਸਿੰਘ ਫੁੱਲ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਜਲੰਧਰ ਦਾ ਵਫ਼ਦ ਚੇਅਰਪਰਸਨ ਜਸਵੀਰ ਕੌਰ ਦੀ ਅਗਵਾਈ 'ਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਵੱਖ-ਵੱਖ ਬਲਾਕਾਂ 'ਚ ਵਰਕਰਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਸੰਬੰਧ ਮਿਲਿਆ | ਮੀਟਿੰਗ 'ਚ ...

ਪੂਰੀ ਖ਼ਬਰ »

'ਆਪ' ਆਗੂ ਅਮਰਦੀਪ ਕੀਨੂੰ ਨੇ ਵਾਰਡ 'ਚ ਸਰਗਰਮੀਆਂ ਕੀਤੀਆਂ ਤੇਜ਼

ਜਲੰਧਰ ਛਾਉਣੀ, 7 ਫਰਵਰੀ (ਪਵਨ ਖਰਬੰਦਾ)-ਨਗਰ ਨਿਗਮ ਦੇ ਵਾਰਡ ਨੰਬਰ 9 ਤੋਂ ਆਮ ਆਦਮੀ ਪਾਰਟੀ ਦੇ ਵਾਰਡ ਇੰਚਾਰਜ ਅਮਰਦੀਪ ਸਿੰਘ ਸੰਦਰ ਕੀਨੂੰ ਵਲੋਂ ਆਪਣੇ ਵਾਰਡ 'ਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਤੇ ਉਨ੍ਹਾਂ ਵਲੋਂ ਵਾਰਡ ਦੇ ਅਧੀਨ ਆਉਂਦੇ ਖੇਤਰਾਂ 'ਚ ਰਹਿਣ ...

ਪੂਰੀ ਖ਼ਬਰ »

ਸੂਬੇਦਾਰ ਮੇਜਰ ਦਰਸ਼ਨ ਸਿੰਘ ਅਟਵਾਲ ਦਾ ਅੰਤਿਮ ਸੰਸਕਾਰ

ਆਦਮਪੁਰ, 7 ਫਰਵਰੀ (ਹਰਪ੍ਰੀਤ ਸਿੰਘ)-ਹਲਕਾ ਆਦਮਪੁਰ ਦੇ ਪਿੰਡ ਖੁਰਦਪੁਰ ਵਿਖੇ ਬੀਤੇ ਦਿਨੀਂ ਸੂਬੇਦਾਰ ਮੇਜਰ ਦਰਸ਼ਨ ਸਿੰਘ ਅਟਵਾਲ 101 ਦਾ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਅਟਵਾਲ ਚੈਰੀਟੇਬਲ ਮੋਰਚਰੀ ਖੁਰਦਪੁਰ ਆਦਮਪੁਰ ਵਿਖੇ ਸਸਕਾਰ ਕੀਤਾ ...

ਪੂਰੀ ਖ਼ਬਰ »

ਲੰਮਾ ਪਿੰਡ ਦੀਆਂ ਸੰਗਤਾਂ ਵਲੋਂ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ

ਚੁਗਿੱਟੀ/ਜੰਡੂਸਿੰਘਾ, 7 ਫਰਵਰੀ (ਨਰਿੰਦਰ ਲਾਗੂ)-ਗੁਰੂ ਰਵਿਦਾਸ ਜੀ ਦਾ 646ਵਾਂ ਜਨਮ ਦਿਹਾੜਾ ਲੰਮਾ ਪਿੰਡ 'ਚ ਸਥਿਤ ਬਾਵਾ ਜੀ ਮੰਦਰ ਵਿਖੇ ਸੰਗਤਾਂ ਵਲੋਂ ਮਨਾਇਆ ਗਿਆ | ਇਸ ਮੌਕੇ ਗਾਇਕ ਦੀਪਕ ਸਮੇਤ ਕਈ ਹੋਰ ਭਜਨ ਮੰਡਲੀਆਂ ਵਲੋਂ ਧਾਰਮਿਕ ਗੀਤਾਂ ਨਾਲ ਹਾਜ਼ਰੀ ਲਗਵਾਈ ਗਈ ...

ਪੂਰੀ ਖ਼ਬਰ »

ਖਾਲਸਾ ਕਾਲਜ ਦੇ ਅਨਮੋਲ ਬਾਲੀ ਨੇ ਯੂਥ ਫੈਸਟੀਵਲ 'ਚ ਬੰਨਿ੍ਹਆ ਰੰਗ

ਜਲੰਧਰ, 7 ਫਰਵਰੀ (ਜਸਪਾਲ ਸਿੰਘ)-ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਅਕਾਦਮਿਕ ਤੇ ਖੇਡ ਦੇ ਨਾਲ-ਨਾਲ ਕਲਾ ਦੇ ਖੇਤਰ 'ਚ ਵੀ ਆਪਣਾ ਵਿਲੱਖਣ ਮੁਕਾਮ ਰੱਖਦਾ ਹੈ | ਇਸੇ ਸੰਦਰਭ 'ਚ ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀ ਅਨਮੋਲ ਮੋਹਿਸਨ ਬਾਲੀ ਨੇ ਜੰਮੂ ਯੂਨੀਵਰਸਿਟੀ ਵਿਖੇ ...

ਪੂਰੀ ਖ਼ਬਰ »

'ਆਪ' ਆਗੂ ਅਮਰਦੀਪ ਕੀਨੂੰ ਨੇ ਵਾਰਡ 'ਚ ਸਰਗਰਮੀਆਂ ਕੀਤੀਆਂ ਤੇਜ਼

ਜਲੰਧਰ ਛਾਉਣੀ, 7 ਫਰਵਰੀ (ਪਵਨ ਖਰਬੰਦਾ)-ਨਗਰ ਨਿਗਮ ਦੇ ਵਾਰਡ ਨੰਬਰ 9 ਤੋਂ ਆਮ ਆਦਮੀ ਪਾਰਟੀ ਦੇ ਵਾਰਡ ਇੰਚਾਰਜ ਅਮਰਦੀਪ ਸਿੰਘ ਸੰਦਰ ਕੀਨੂੰ ਵਲੋਂ ਆਪਣੇ ਵਾਰਡ 'ਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ ਤੇ ਉਨ੍ਹਾਂ ਵਲੋਂ ਵਾਰਡ ਦੇ ਅਧੀਨ ਆਉਂਦੇ ਖੇਤਰਾਂ 'ਚ ਰਹਿਣ ...

ਪੂਰੀ ਖ਼ਬਰ »

ਐਨ. ਆਈ. ਟੀ. ਜਲੰਧਰ ਦੀ ਮਹਿਲਾ ਕ੍ਰਿਕਟ ਤੇ ਬਾਸਕਟਾਬਲ ਟੀਮ ਉਪ ਜੇਤੂ

ਜਲੰਧਰ, 7 ਫਰਵਰੀ (ਡਾ ਜਤਿੰਦਰ ਸਾਬੀ)-ਐਨ. ਆਈ. ਟੀ ਜਲੰਧਰ ਨੇ ਸਾਲ 2023 ਦੇ ਸ਼ੁਰੂ 'ਚ ਖੇਡ ਖੇਤਰ 'ਚ ਮਾਣਮੱਤੀਆਂ ਪ੍ਰਾਪਤ ਕਰਕੇ ਸੰਸਥਾਂ ਦਾ ਨਾਂਅ ਚਮਕਾਇਆ ਹੈ ਤੇ ਬੀਤੇ ਸਾਲ 2022 'ਚ ਐਨ. ਆਈ. ਟੀ. ਰੌੜਕੇਲਾ (ਉਡੀਸ਼ਾ) ਵਿਖੇ ਕਰਵਾਈ ਆਲ ਇੰਡੀਆ ਅੰਤਰ ਐਨ. ਆਈ. ਟੀ. ਮਹਿਲਾ ...

ਪੂਰੀ ਖ਼ਬਰ »

ਸੁਖਬੀਰ ਵਲੋਂ ਵਰਕਰਾਂ ਨੂੰ ਲਾਮਬੰਦ ਕਰਨ ਨਾਲ ਪਾਰਟੀ ਹੋਵੇਗੀ ਮਜ਼ਬੂਤ-ਮੰਨਣ

ਚੁਗਿੱਟੀ/ਜੰਡੂਸਿੰਘਾ, 7 ਫਰਵਰੀ (ਨਰਿੰਦਰ ਲਾਗੂ)-ਸੁਖਬੀਰ ਸਿੰਘ ਬਾਦਲ ਵਲੋਂ 8 ਫਰਵਰੀ ਨੂੰ ਹਲਕਾ ਉੱਤਰੀ ਜਲੰਧਰ ਦੇ ਪਾਰਟੀ ਆਗੂਆਂ ਨਾਲ ਮੀਟਿੰਗਾਂ ਕੀਤੇ ਜਾਣ ਨਾਲ ਵਰਕਰਾਂ 'ਚ ਉਤਸ਼ਾਹ ਵਧੇਗਾ | ਇਸ ਸੰਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਗਾਖਲਾਂ 'ਚ ਮੈਡੀਕਲ ਕੈਂਪ ਦੌਰਾਨ ਸੈਂਕੜੇ ਮਰੀਜ਼ਾਂ ਦੀ ਜਾਂਚ

ਜਲੰਧਰ/ਮੰਡ, 7 ਫਰਵਰੀ (ਜਸਪਾਲ ਸਿੰਘ, ਬਲਜੀਤ ਸਿੰਘ ਸੋਹਲ)-ਪਿੰਡ ਗਾਖਲਾਂ ਵਿਖੇ 'ਦਿ ਡਿਵਾਈਨ ਉਂਕਾਰ ਮਿਸ਼ਨ' ਪੰਜਾਬ ਦੇ ਸਹਿਯੋਗ ਨਾਲ ਉੱਘੇ ਸਮਾਜ ਸੇਵਕ ਕੁਲਵੰਤ ਸਿੰਘ ਗੋਰਾ, ਬਲਬੀਰ ਸਿੰਘ ਗੋਰਾ ਤੇ ਸਮੂਹ ਗੋਰਾ ਪਰਿਵਾਰ ਵਲੋਂ ਆਪਣੇ ਬਜ਼ੁਰਗਾਂ ਦੀ ਯਾਦ 'ਚ ਇਕ ...

ਪੂਰੀ ਖ਼ਬਰ »

ਲੁੱਟ ਦੀ ਸਕੀਮ ਬਣਾਉਣ ਦੇ ਮਾਮਲੇ 'ਚ ਗੋਰੂ ਬੱਚਾ ਸਮੇਤ 9 ਬਰੀ

ਜਲੰਧਰ, 7 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਲਲਿਤ ਕੁਮਾਰ ਸਿੰਗਲਾ ਦੀ ਅਦਾਲਤ ਨੇ ਲੁੱਟ ਦੀ ਸਕੀਮ ਬਣਾਉਣ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਗੈਂਗਸਟਰ ਗੌਰਵ ਸ਼ਰਮਾ ਉਰਫ਼ ਗੋਰੂ ਬੱਚਾ ਵਾਸੀ ਪ੍ਰੀਤ ਨਗਰ, ਜਲੰਧਰ ਹਾਲ ਵਾਸੀ ਹਿੰਮਤ ਸਿੰਘ ਨਗਰ ...

ਪੂਰੀ ਖ਼ਬਰ »

ਸੁਭਾਨਾ ਅੰਡਰ ਬਿ੍ਜ ਦੇ ਕੰਮ ਲਈ ਸੀਵਰ ਦੀ ਜਗ੍ਹਾਂ ਬਦਲਣ ਦਾ ਕੰਮ ਅੱਜ ਹੋਵੇਗਾ ਸ਼ੁਰੂ

ਜਲੰਧਰ, 7 ਫਰਵਰੀ (ਸ਼ਿਵ)-ਡੇਢ ਸਾਲ ਤੋਂ ਸੁਭਾਨਾ ਅੰਡਰ ਬਿ੍ਜ ਬਣਾਉਣ ਲਈ ਸੀਵਰ ਬਦਲਣ ਦਾ ਲਟਕਿਆ ਕੰਮ ਬੁੱਧਵਾਰ ਨੂੰ ਸ਼ੁਰੂ ਹੋਣ ਜਾ ਰਿਹਾ ਹੈ | ਜਾਣਕਾਰੀ ਮੁਤਾਬਿਕ ਲੋਕਾਂ ਨੂੰ ਰਾਹਤ ਦੇਣ ਲਈ ਸੁਭਾਨਾ ਕੋਲ ਅੰਡਰ ਬਿ੍ਜ ਬਣਾਇਆ ਜਾਣਾ ਹੈ | ਜਦੋਂ ਇਸ ਜਗ੍ਹਾਂ ਦੀ ...

ਪੂਰੀ ਖ਼ਬਰ »

ਸੁਭਾਨਾ ਅੰਡਰ ਬਿ੍ਜ ਦੇ ਕੰਮ ਲਈ ਸੀਵਰ ਦੀ ਜਗ੍ਹਾਂ ਬਦਲਣ ਦਾ ਕੰਮ ਅੱਜ ਹੋਵੇਗਾ ਸ਼ੁਰੂ

ਜਲੰਧਰ, 7 ਫਰਵਰੀ (ਸ਼ਿਵ)-ਡੇਢ ਸਾਲ ਤੋਂ ਸੁਭਾਨਾ ਅੰਡਰ ਬਿ੍ਜ ਬਣਾਉਣ ਲਈ ਸੀਵਰ ਬਦਲਣ ਦਾ ਲਟਕਿਆ ਕੰਮ ਬੁੱਧਵਾਰ ਨੂੰ ਸ਼ੁਰੂ ਹੋਣ ਜਾ ਰਿਹਾ ਹੈ | ਜਾਣਕਾਰੀ ਮੁਤਾਬਿਕ ਲੋਕਾਂ ਨੂੰ ਰਾਹਤ ਦੇਣ ਲਈ ਸੁਭਾਨਾ ਕੋਲ ਅੰਡਰ ਬਿ੍ਜ ਬਣਾਇਆ ਜਾਣਾ ਹੈ | ਜਦੋਂ ਇਸ ਜਗ੍ਹਾਂ ਦੀ ...

ਪੂਰੀ ਖ਼ਬਰ »

ਭਾਗਵਤ ਦੇ ਬਿਆਨ ਦੀ ਭਾਜਪਾ ਐਸ. ਸੀ. ਮੋਰਚੇ ਨੇ ਕੀਤੀ ਸ਼ਲਾਘਾ

ਜਲੰਧਰ, 7 ਫਰਵਰੀ (ਸ਼ਿਵ)-ਭਾਜਪਾ ਐੱਸ. ਸੀ. ਮੋਰਚਾ ਜਲੰਧਰ ਦੇ ਮੀਤ ਪ੍ਰਧਾਨ ਪਵਨ ਕੁਮਾਰ ਹੰਸ ਨੇ ਆਰ. ਐੱਸ. ਐੱਸ. ਮੁਖੀ ਮੋਹਨ ਭਾਗਵਤ ਦੇ ਉਸ ਬਿਆਨ ਦੀ ਸ਼ਲਾਘਾ ਕੀਤੀ ਹੈ, ਜਿਸ 'ਚ ਕਿਹਾ ਗਿਆ ਸੀ ਕਿ ਜਾਤੀ ਭਗਵਾਨ ਨੇ ਨਹੀਂ ਸਗੋਂ ਪੰਡਤਾਂ ਨੇ ਬਣਾਈ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸ਼ਰਧਾਲੂਆਂ ਨੂੰ ਲੈ ਕੇ ਵਾਪਸ ਪਰਤੀ ਬੇਗਮਪੁਰਾ ਐਕਸਪ੍ਰੈੱਸ ਦਾ ਭਰਵਾਂ ਸਵਾਗਤ

ਜਲੰਧਰ, 7 ਫਰਵਰੀ (ਹਰਵਿੰਦਰ ਸਿੰਘ ਫੁੱਲ)-ਗੁਰੂ ਰਵਿਦਾਸ ਜੀ ਦਾ 5 ਫਰਵਰੀ ਨੂੰ ਬਨਾਰਸ ਦੇ ਸੀਰ ਗੌਵਰਧਨਪੁਰ ਕਾਂਸ਼ੀ ਵਿਖੇ ਜਨਮ ਦਿਹਾੜਾ ਮਨਾਉਣ ਲਈ ਦੇਸ਼ ਵਿਦੇਸ਼ ਦੀਆਂ ਵੱਡੀ ਗਿਣਤੀ 'ਚ ਸੰਗਤਾਂ ਡੇਰਾ ਸੱਚਖੰਡ ਬੱਲਾਂ ਦੇ ਗੱਦੀ ਨਸ਼ੀਨ ਸੰਤ ਨਿਰੰਜਣ ਦਾਸ ਦੀ ਅਗਵਾਈ ...

ਪੂਰੀ ਖ਼ਬਰ »

ਸੁਖਬੀਰ ਵਲੋਂ ਸ਼ਹਿਰ ਦੇ ਵੱਖ-ਵੱਖ ਆਗੂਆਂ ਨਾਲ ਮੀਟਿੰਗਾਂ

ਜਲੰਧਰ, 7 ਫਰਵਰੀ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਤੇ ਵਰਕਰਾਂ ਵਿਚ ਉਤਸ਼ਾਹ ਭਰਨ ਦੇ ਇਰਾਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਜਲੰਧਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਪਾਰਟੀ ਆਗੂਆਂ ਨਾਲ ਨਿੱਜੀ ਤੌਰ ...

ਪੂਰੀ ਖ਼ਬਰ »

ਖੇਡਾਂ ਇਨਸਾਨ ਦਾ ਸਰਬਪੱਖੀ ਵਿਕਾਸ ਕਰਦੀਆਂ ਹਨ-ਡਾ. ਸਚਿਨ ਖੰਨਾ

ਜਲੰਧਰ, 7 ਫਰਵਰੀ (ਡਾ. ਜਤਿੰਦਰ ਸਾਬੀ)-ਸਿੱਖਿਆ ਤੇ ਖੇਡਾਂ ਇਕ ਸਿੱਕੇ ਦੇ ਦੋ ਪਹਿਲੂ ਹਨ ਤੇ ਖੇਡਾਂ ਨਾਲ ਇਨਸਾਨ ਦਾ ਸਰਵਪੱਖੀ ਵਿਕਾਸ ਹੁੰਦਾ ਹੈ | ਇਹ ਵਿਚਾਰ ਡਾ. ਸਚਿਨ ਖੰਨਾ ਜੋ ਕਿ ਤੈਰਾਕੀ ਦੇ ਰਾਸ਼ਟਰ ਪੱਧਰ ਦੇ ਤੈਰਾਕ ਸਨ, ਨੇ ਪ੍ਰਗਟ ਕਰਦੇ ਹੋਏ ਕਿਹਾ ਕਿ ਬੱਚਿਆਂ ...

ਪੂਰੀ ਖ਼ਬਰ »

69ਵੀ ਇੰਟਰ ਸਰਵਿਸਿਜ਼ ਹਾਕੀ ਚੈਂਪੀਅਨਸ਼ਿਪ ਸ਼ੁਰੂ ਉਦਘਾਟਨੀ ਮੈਚ 'ਚ ਇੰਡੀਅਨ ਆਰਮੀ ਰੈੱਡ ਜੇਤੂ ਰਹੀ

ਜਲੰਧਰ, 7 ਫਰਵਰੀ (ਡਾ. ਜਤਿੰਦਰ ਸਾਬੀ)-69ਵੀਂ ਇੰਟਰ ਸਰਵਿਸਿਜ਼ ਹਾਕੀ ਚੈਂਪੀਅਨਸ਼ਿਪ ਜਲੰਧਰ ਕੈਂਟ ਦੇ ਕਟੋਚ ਸਟੇਡੀਅਮ ਦੀ ਹਾਕੀ ਐਸਟਰੋਟਰਫ ਮੈਦਾਨ 'ਤੇ ਸ਼ੁਰੂ ਹੋਈ | ਚੈਂਪੀਅਨਸ਼ਿਪ ਦਾ ਉਦਘਾਟਨ ਮੁੱਖ ਮਹਿਮਾਨ ਵਾਜਰਾ ਕੋਰ ਦੇ ਚੀਫ਼ ਆਫ਼ ਸਟਾਫ਼ ਮੇਜਰ ਜਨਰਲ ਵਿਕਾਸ ...

ਪੂਰੀ ਖ਼ਬਰ »

ਸਾਂਝੇ ਮਜ਼ਦੂਰ ਮੋਰਚੇ ਵਲੋਂ ਚਿਤਾਵਨੀ ਰੈਲੀਆਂ ਦਾ ਐਲਾਨ

ਜਲੰਧਰ, 7 ਫਰਵਰੀ (ਜਸਪਾਲ ਸਿੰਘ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਇਕ ਮੀਟਿੰਗ ਦਿਹਾਤੀ ਮਜ਼ਦੂਰ ਸਭਾ ਦੇ ਜਰਨਲ ਸਕੱਤਰ ਸਾਥੀ ਗੁਰਨਾਮ ਸਿੰਘ ਦਾਉਦ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ 9, 10 ਤੇ 11 ਫਰਵਰੀ ਨੂੰ ਪੰਜਾਬ ਭਰ 'ਚ ਮੰਤਰੀਆਂ/ ਵਿਧਾਇਕਾਂ ...

ਪੂਰੀ ਖ਼ਬਰ »

ਜਲੰਧਰ ਦੇ ਚਾਰ ਸਕੂਲਾਂ ਦੇ 9ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਵਲੋਂ ਪੀ. ਟੀ. ਯੂ. ਕੈਂਪਸ ਦਾ ਦੌਰਾ

ਕਪੂਰਥਲਾ, 7 ਫਰਵਰੀ (ਅਮਰਜੀਤ ਕੋਮਲ)-ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਗਣਿਤ ਤੇ ਸਾਇੰਸ ਵਿਸ਼ੇ ਵੱਲ ਉਤਸ਼ਾਹਿਤ ਕਰਨ ਕਰੀਅਰ ਬਣਾਉਣ ਤੇ ਤਕਨੀਕੀ ਸਿੱਖਿਆ 'ਚ ਭਵਿੱਖ ਦੀਆਂ ਸੰਭਾਵਨਾਵਾਂ ਨੂੰ ਜਾਣਨ ਦੇ ਮਨੋਰਥ ਨਾਲ ਜਲੰਧਰ ਜ਼ਿਲ੍ਹੇ ਦੇ ਨਹਿਰੂ ਗਾਰਡਨ ...

ਪੂਰੀ ਖ਼ਬਰ »

ਗੁੜਗਾਉਂ ਤੇ ਪਟੌਦੀ ਦੇ ਸਿੱਖ ਕਤਲੇਆਮ ਮਾਮਲੇ ਦੀ ਸੁਣਵਾਈ ਭਲਕੇ

ਜਲੰਧਰ, 7 ਫਰਵਰੀ (ਜਸਪਾਲ ਸਿੰਘ)-ਹਰਿਆਣਾ ਵਿਖੇ '84 'ਚ ਹੋਏ ਸਿੱਖਾਂ ਦੇ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਲੰਬੇ ਸਮੇਂ ਤੋਂ ਕਾਨੂੰਨੀ ਲੜਾਈ ਲੜ ਰਹੇ ਹੋਂਦ ਚਿੱਲੜ੍ਹ ਸਿੱਖ ਇਨਸਾਫ਼ ਕਮੇਟੀ ਦੇ ਪ੍ਰਧਾਨ ਭਾਈ ਦਰਸ਼ਨ ਸਿੰਘ ਘੋਲੀਆ ਨੇ ਦੱਸਿਆ ਕਿ ਹਰਿਆਣਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX