ਤਾਜਾ ਖ਼ਬਰਾਂ


ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਅਤੇ ਸਰਬੀਆ ਦੀ ਆਪਣੀ ਪਹਿਲੀ ਰਾਜ ਯਾਤਰਾ ਦੀ ਸਮਾਪਤੀ ਤੋਂ ਬਾਅਦ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪਹੁੰਚੇ
. . .  1 day ago
ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਸੂਬਾ ਇੰਚਾਰਜ ਬਿਪਲਬ ਦੇਬ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ,9 ਜੂਨ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਚ ਸੂਬਾ ਇੰਚਾਰਜ ਬਿਪਲਬ ਕੁਮਾਰ ਦੇਬ ਨਾਲ ਮੀਟਿੰਗ ਕੀਤੀ ...
ਬੰਗਾਲ: ਪੰਚਾਇਤ ਚੋਣ ਨਾਮਜ਼ਦਗੀ ਨੂੰ ਲੈ ਕੇ ਹੋਈ ਹਿੰਸਾ, ਕਾਂਗਰਸੀ ਵਰਕਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਅਮਰੀਕਾ ਨੇ ਯੂਕਰੇਨ ਲਈ 2.1 ਬਿਲੀਅਨ ਡਾਲਰ ਦੇ ਫੌਜੀ ਸਹਾਇਤਾ ਪੈਕੇਜ ਦਾ ਕੀਤਾ ਐਲਾਨ
. . .  1 day ago
ਈ.ਡੀ. ਨੇ ਪੇਪਰ ਲੀਕ ਮਾਮਲੇ ਵਿਚ ਵੱਖ-ਵੱਖ ਲੋਕਾਂ ਦੇ ਰਿਹਾਇਸ਼ 'ਤੇ ਚਲਾਈ ਤਲਾਸ਼ੀ ਮੁਹਿੰਮ
. . .  1 day ago
ਨਵੀਂ ਦਿੱਲੀ, 9 ਜੂਨ - ਈ.ਡੀ. ਨੇ ਸੀਨੀਅਰ ਟੀਚਰ ਗ੍ਰੇਡ II ਪੇਪਰ ਲੀਕ ਮਾਮਲੇ ਵਿਚ ਪੀ.ਐਮ.ਐਲ.ਏ., 2002 ਦੇ ਤਹਿਤ 5.6.2023 ਨੂੰ ਰਾਜਸਥਾਨ ਦੇ ਜੈਪੁਰ, ਜੋਧਪੁਰ, ਉਦੈਪੁਰ, ਅਜਮੇਰ, ਡੂੰਗਰਪੁਰ, ਬਾੜਮੇਰ...
ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ, 9 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਯਾਤਰਾ, ਠਹਿਰਨ, ਬਿਜਲੀ, ਪਾਣੀ, ਸੰਚਾਰ ਅਤੇ ਸਿਹਤ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ...
ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਕੀਤਾ ਨਿਯੁਕਤ
. . .  1 day ago
ਨਵੀਂ ਦਿੱਲੀ, 9 ਜੂਨ - ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਅਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਨਿਯੁਕਤ ਕੀਤਾ ਹੈ।
ਮੇਰੇ ਘਰ ਕੋਈ ਨਹੀਂ ਆਇਆ- ਬਿ੍ਜ ਭੂਸ਼ਣ
. . .  1 day ago
ਨਵੀਂ ਦਿੱਲੀ, 9 ਜੂਨ- ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸਿੰਘ ਨੂੰ ਇਹ ਪੁੱਛੇ ਜਾਣ ’ਤੇ ਕਿ ਕੀ ਪੁਲਿਸ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਹੈ ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਕੋਈ ਨਹੀਂ ਆਇਆ।
ਮਨੀਪੁਰ ਹਿੰਸਾ: ਜਾਂਚ ਲਈ ਸਿੱਟ ਦਾ ਗਠਨ
. . .  1 day ago
ਨਵੀਂ ਦਿੱਲੀ, 9 ਜੂਨ- ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਸੰਬੰਧ ਵਿਚ ਛੇ ਮਾਮਲੇ....
ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫ਼ਤਰ ਅੱਗੇ ਪਸ਼ੂ ਬੰਨ ਕੇ ਕੀਤਾ ਪ੍ਰਦਰਸ਼ਨ
. . .  1 day ago
ਦਿੜ੍ਹਬਾ ਮੰਡੀ, 9 ਜੂਨ (ਹਰਬੰਸ ਸਿੰਘ ਛਾਜਲੀ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਐਸ.ਡੀ.ਐਮ. ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਪਸ਼ੂ ਨਾਲ ਲਿਆ ਕੇ....
ਭਾਰਤੀ ਫ਼ੌਜ ਨੇ ਸੰਯੁਕਤ ਆਪ੍ਰੇਸ਼ਨ ਦੌਰਨ ਨਾਰਕੋ ਟੈਰਰ ਮੂਲ ਦੇ 3 ਸੰਚਾਲਕ ਕੀਤੇ ਗਿ੍ਫ਼ਤਾਰ
. . .  1 day ago
ਸ੍ਰੀਨਗਰ, 9 ਜੂਨ- ਭਾਰਤੀ ਫ਼ੌਜ ਵਲੋਂ ਸੁੰਦਰਬਨੀ ਨਾਰਕੋਟਿਕਸ ਰਿਕਵਰੀ ਕੇਸ, ਜੇ.ਕੇ.ਪੀ. ਪੁੰਛ ਅਤੇ ਜੇ.ਕੇ.ਪੀ. ਸੁੰਦਰਬਨੀ ਦੇ ਪੁੰਛ ਜ਼ਿਲ੍ਹੇ ਵਿਚ ਕਈ ਸੰਯੁਕਤ ਆਪ੍ਰੇਸ਼ਨ ਕੀਤੇ ਗਏ, ਜਿਸ ਵਿਚ ਉਨ੍ਹਾਂ ਵਲੋਂ....
ਬਿ੍ਜ ਭੂਸ਼ਣ ਦੀ ਗਿ੍ਫ਼ਤਾਰੀ ਜ਼ਰੂਰੀ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 9 ਜੂਨ- ਮਹਿਲਾ ਪਹਿਲਵਾਨਾਂ ਦੇ ਪੁਲਿਸ ਨਾਲ ਬਿ੍ਜ ਭੂਸ਼ਣ ਦੇ ਘਰ ਜਾਣ ਦੀਆਂ ਆ ਰਹੀਆਂ ਖ਼ਬਰਾਂ ਦੇ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ....
ਦੇਸ਼ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਅਸੀਂ ਸਹੀ ਕਦਮ ਚੁੱਕਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 9 ਜੂਨ- ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਕਿਹਾ ਕਿ ਅੱਜ ਅਸੀਂ ਵਿਦੇਸ਼ੀ ਨਿਵੇਸ਼ ਵਿਚ ਪਹਿਲੇ ਸਥਾਨ ’ਤੇ ਹਾਂ, ਪਰ ਇਹ ਉਹ ਸਥਾਨ ਨਹੀਂ ਹੈ ਜਿੱਥੇ ਅਸੀਂ ਸੰਤੁਸ਼ਟ ਹੋ ਸਕਦੇ ਹਾਂ, ਅਸੀਂ ਇਸ ਨੂੰ ਹੋਰ.....
ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ
. . .  1 day ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ.....
ਉਤਮ ਗਾਰਡਨ ਕਾਲੋਨੀ ਮਨਵਾਲ ਵਿਖੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ
. . .  1 day ago
ਪਠਾਨਕੋਟ/ਸ਼ਾਹਪੁਰ ਕੰਢੀ, 9 ਜੂਨ (ਆਸ਼ੀਸ਼ ਸ਼ਰਮਾ/ਰਣਜੀਤ ਸਿੰਘ)- ਪਠਾਨਕੋਟ ਦੇ ਥਾਣਾ ਸ਼ਾਹਪੁਰ ਕੰਢੀ ਅਧੀਨ ਪੈਂਦੀ ਉਤਮ ਗਾਰਡਨ ਕਾਲੋਨੀ ਮਨਵਾਲ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ.....
ਕਿਸਾਨਾਂ ਵਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਮਰਨ ਵਰਤ ਸ਼ੁਰੂ
. . .  1 day ago
ਪਟਿਆਲਾ, 9 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਪਟਿਆਲਾ ਦੀ ਮਾਲ ਰੋਡ ’ਤੇ ਸਥਿਤ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਧਰਨੇ ’ਤੇ ਬੈਠੇ ਕਿਸਾਨਾਂ ਵਲੋਂ ਮਰਨ ਵਰਤ ਆਰੰਭ ਦਿੱਤਾ....
ਸੜਕ ਹਾਦਸੇ ਵਿਚ ਇਕ ਦੀ ਮੌਤ
. . .  1 day ago
ਭਵਾਨੀਗੜ੍ਹ, 9 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਲਦ ਕਲਾਂ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਲੱਡੀ ਦੇ ਵਾਸੀ ਗੁਰਮੇਲ.....
ਮੀਡੀਆ ਨੂੰ ਦਬਾਉਣ ਦਾ ਖ਼ਾਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਮੀਡੀਆ ਦੀ ਆਜ਼ਾਦੀ ਸੰਬੰਧੀ ਗੱਲ ਕਰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਬੋਲਣ ਦਾ ਅਧਿਕਾਰ ਦੇਸ਼ ਦੇ ਹਰ ਨਾਗਰਿਕ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਡੀਆ ਵਲੋਂ ਅਜਿਹੀਆਂ ਗੱਲਾਂ ਨੂੰ.....
ਭਗਵੰਤ ਮਾਨ ਪਹਿਲਾਂ ਨਸ਼ਿਆਂ ’ਤੇ ਪਾਵੇ ਠੱਲ੍ਹ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਭਗਵੰਤ ਮਾਨ ਵਲੋਂ ਡਿਜ਼ੀਟਲ ਜੇਲ੍ਹਾਂ ਬਣਾਉਣ ਸੰਬੰਧੀ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਇਹ ਹੀ ਕਹਿਣਾ ਚਾਹਾਂਗਾ ਕਿ ਪਹਿਲਾਂ ਜੇਲ੍ਹਾਂ....
ਪਹਿਲਵਾਨਾਂ ਨੇ ਨਫ਼ਰਤ ਭਰੇ ਭਾਸ਼ਣ ਨਹੀਂ ਦਿੱਤੇ- ਦਿੱਲੀ ਪੁਲਿਸ
. . .  1 day ago
ਦਿੱਲੀ, 9 ਜੂਨ- ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਦੇ ਮਾਮਲੇ ’ਚ ਦਿੱਲੀ ਪੁਲਿਸ ਨੇ ਬਮ ਬਮ ਮਹਾਰਾਜ ਨੌਹਟੀਆ ਦੀ ਸ਼ਿਕਾਇਤ ’ਤੇ ਏ.ਟੀ.ਆਰ. ਦਾਇਰ ਕੀਤੀ ਹੈ, ਜਿਸ ਵਿਚ....
34 ਸਾਲ ਬਾਅਦ ਭਾਰਤ ਨੂੰ ਮਿਲੀ ਨਵੀਂ ਸਿੱਖਿਆ ਨੀਤੀ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਅੱਜ ਜਲੰਧਰ ਪੁੱਜੇ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਜਾਂ ਦਹਿਸ਼ਤ ਫ਼ੈਲਾਉਣ ਦੀਆਂ ਕੋਸ਼ਿਸ਼ਾਂ ’ਤੇ ਸਾਰੇ ਰਾਜਾਂ ਦੇ ਸਰਹੱਦੀ ਖੇਤਰਾਂ ਵਿਚ ਸਖ਼ਤ ਕਾਰਵਾਈ....
ਸ਼ੈਰੀ ਮਾਨ ਛੱਡ ਰਹੇ ਹਨ ਗਾਇਕੀ, ਇੰਸਟਾਗ੍ਰਾਮ ਸਟੋਰੀ ਨੇ ਫ਼ੈਨਜ਼ ਪਾਏ ਦੁਚਿੱਤੀ ਵਿਚ
. . .  1 day ago
ਚੰਡੀਗੜ੍ਹ, 9 ਜੂਨ- ਪੰਜਾਬੀ ਗਾਇਕ ਸ਼ੈਰੀ ਮਾਨ ਸੰਬੰਧੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਆਪਣੀ ਇੰਸਟਾਗ੍ਰਾਮ ਸਟੋਰੀ ਰਾਹੀਂ ਆਪਣੇ ਗਾਇਕੀ ਦੇ ਕਰੀਅਰ ਦੀ ਆਖ਼ਰੀ ਐਲਬਮ ਦਾ ਐਲਾਨ ਕਰ....
ਮਸ਼ਹੂਰ ਪੰਜਾਬੀ ਗਾਇਕ ਦੇ ਪਿਤਾ ’ਤੇ ਝੂਠਾ ਅਨੁਸੂਚਿਤ ਜਾਤੀ ਸਰਟੀਫਿਕੇਟ ਦੇ ਕੇ ਸਰਕਾਰੀ ਨੌਕਰੀ ਕਰਨ ਦਾ ਲੱਗਾ ਦੋਸ਼
. . .  1 day ago
ਚੰਡੀਗੜ੍ਹ, 9 ਜੂਨ- ਅਨੁਸੂਚਿਤ ਜਾਤੀ ਦੇ ਝੂਠੇ ਸਰਟੀਫਿਕੇਟ ਬਣਾ ਕੇ ਪੰਜਾਬ ਦੇ ਸਿੱਖਿਆ ਵਿਭਾਗ ਵਿਚ ਇਕ ਵਿਅਕਤੀ ਵਲੋਂ ਸਰਕਾਰੀ ਨੌਕਰੀ ਹਾਸਿਲ ਕਰ ਕੇ 34 ਸਾਲ ਤੋਂ ਵੱਧ ਨੌਕਰੀ ਦਾ ਆਨੰਦ ਮਾਨਣ ਦੇ ਦੋਸ਼ ਲੱਗਣ ਦੀ ਇਕ ਖ਼ਬਰ ਦਾ ਸਖ਼ਤ ਨੋਟਿਸ ਲੈਂਦਿਆਂ ਨੈਸ਼ਨਲ ਕਮਿਸ਼ਨ ਫ਼ਾਰ ਸ਼ਡਿਊਲਡ....
ਮੋਦੀ ਜੀ ਨੇ ਮੁਫ਼ਤ ਇਲਾਜ ਰਾਹੀਂ ਕਈ ਗਰੀਬ ਪਰਿਵਾਰਾਂ ਦੀ ਜਾਨਾਂ ਬਚਾਈਆਂ- ਮਨਸੁੱਖ ਮਾਂਡਵੀਆ
. . .  1 day ago
ਚੰਡੀਗੜ੍ਹ, 9 ਜੂਨ- ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਅੱਜ ਸੀ.ਜੀ.ਐਚ.ਐਸ. ਵੈਲਨੈਸ ਸੈਂਟਰ ਦੇ ਉਦਘਾਟਨ ਦੌਰਾਨ ਇੱਥੇ ਪੁੱਜੇ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ....
ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਪਟਿਆਲਾ
. . .  1 day ago
ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ਭਰ ਵਿਚ ਭਾਜਪਾ ਵਲੋਂ ਕਰਵਾਏ ਜਾ ਰਹੇ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਮਾਘ ਸੰਮਤ 554

ਤਰਨਤਾਰਨ

ਤਿੰਨ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਰਕੇ ਹੈਲਥ ਇੰਪਲਾਈਜ਼ ਐਸੋਸੀਏਸ਼ਨ ਵਲੋਂ ਸਿਵਲ ਸਰਜਨ ਨੂੰ ਡਾਇਰੈਕਟਰ ਹੈਲਥ ਦੇ ਨਾਂਅ ਮੰਗ ਪੱਤਰ

ਤਰਨ ਤਾਰਨ, 8 ਫਰਵਰੀ (ਹਰਿੰਦਰ ਸਿੰਘ)- ਹੈਲਥ ਇੰਪਲਾਈਜ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਵਲੋਂ ਪ੍ਰਧਾਨ ਵਿਰਸਾ ਸਿੰਘ ਪੰਨੂੰ ਦੀ ਅਗਵਾਈ ਹੇਠ ਸਿਵਲ ਸਰਜਨ ਡਾ. ਦਿਲਬਾਗ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਪ੍ਰਧਾਨ ਵਿਰਸਾ ਸਿੰਘ ਪੰਨੂੰ ਅਤੇ ਰਜਵੰਤ ਸਿੰਘ ਬਾਗੜੀਆਂ ਨੇ ਦੱਸਿਆ ਕਿ ਸਿਹਤ ਵਿਭਾਗ ਵਿਚ ਕੰਮ ਕਰਦੇ 2210 ਹੈੱਡ 6 ਦੀਆਂ ਤਨਖਾਹਾਂ ਨਵੰਬਰ 2022 ਅਤੇ ਕਈ ਥਾਈਾ ਦਸੰਬਰ 2022 ਦੀਆਂ ਰੁਕੀਆਂ ਪਈਆਂ ਹਨ | ਇਸ ਨਾਲ ਮੁਲਾਜ਼ਮਾਂ ਦੇ ਰੋਜ਼ਮਰ੍ਹਾ ਦੇ ਖਰਚਿਆਂ ਕਾਰਨ ਗੁਜ਼ਾਰਾ ਕਰਨਾ ਮੁਸ਼ਕਿਲ ਹੋ ਰਿਹਾ ਹੈ | ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਨਾਲ ਸਟੇਟ ਯੂਨੀਅਨ ਵਲੋਂ ਕਈ ਮੀਟਿੰਗਾਂ ਕੀਤੀਆਂ ਗਈਆਂ, ਭਰੋਸਾ ਦਿੱਤਾ ਗਿਆ ਕਿ ਬਜਟ ਵਿੱਤ ਵਿਭਾਗ ਵਲੋਂ ਜਲਦ ਜਾਰੀ ਕੀਤਾ ਜਾਵੇਗਾ ਪਰ ਅਜੇ ਤੱਕ ਵੀ ਤਨਖਾਹਾਂ ਦਾ ਬਜਟ ਨਹੀਂ ਪਹੁੰਚਿਆ ਜਿਸ ਕਾਰਨ ਮੁਲਾਜ਼ਮਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਜੇਕਰ ਬਜਟ ਤਰੁੰਤ ਜਾਰੀ ਨਾ ਹੋਇਆ ਤਾਂ ਜਥੇਬੰਦੀ ਵਲੋਂ ਵਿੱਤ ਮੰਤਰੀ ਪੰਜਾਬ ਦੀ ਨਿੱਜੀ ਰਿਹਾਇਸ਼ ਸੰਗਰੂਰ ਦੇ ਸਾਹਮਣੇ ਰੋਸ ਮੁਜ਼ਾਹਰਾ 11 ਫਰਵਰੀ ਨੂੰ ਕਰਨ ਲਈ ਮਜ਼ਬੂਰ ਹੋਵਾਂਗੇ | ਇਸ ਮੌਕੇ ਹੈਲਥ ਸੁਪਰਵਾਈਜ਼ਰ ਗੁਰਬਖਸ਼ ਸਿੰਘ, ਕਾਰਜ ਸਿੰਘ, ਭੁਪਿੰਦਰ ਸਿੰਘ, ਮਨਜਿੰਦਰ ਸਿੰਘ, ਸ਼ੇਰ ਸਿੰਘ, ਜਸਪਿੰਦਰ ਸਿੰਘ, ਮਨਰਾਜਬੀਰ ਸਿੰਘ, ਅਮਨਦੀਪ ਸਿੰਘ ਧਾਰੜ, ਹਰਜੀਤ ਸਿੰਘ ਪਹੂਵਿੰਡ, ਲਖਵਿੰਦਰ ਕੌਰ ਜੌਹਲ ਨੇ ਡਾਇਰੈਕਟਰ ਸਿਹਤ ਤੇ ਪੰਜਾਬ ਸਰਕਾਰ ਨੂੰ ਤਰੁੰਤ ਤਨਖਾਹਾਂ ਦਾ ਬਜਟ ਜਾਰੀ ਕਰਨ ਦੀ ਅਪੀਲ ਕੀਤੀ |

ਜੀ.ਪੀ.ਐੱਫ. ਕਟੌਤੀ ਸ਼ੁਰੂ ਨਾ ਹੋਣ ਕਾਰਨ ਐੱਨ.ਪੀ.ਐੱਸ. ਮੁਲਾਜ਼ਮ ਹੋਏ ਨਾਰਾਜ਼

ਤਰਨ ਤਾਰਨ, 8 ਫਰਵਰੀ (ਇਕਬਾਲ ਸਿੰਘ ਸੋਢੀ)- ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਆਗੂਆਂ ਪ੍ਰਧਾਨ ਕੁਲਵਿੰਦਰ ਸਿੰਘ, ਜੋਗਾ ਸਿੰਘ, ਜਰਨੈਲ ਸਿੰਘ ਪੱਟੀ ਵਲੋਂ ਰੋਸ ਵਜੋਂ ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ...

ਪੂਰੀ ਖ਼ਬਰ »

ਕੁਝ ਦਿਨ ਪਹਿਲਾਂ ਡੁਬਈ 'ਚ ਲਾਪਤਾ ਹੋਇਆ ਨੌਜਵਾਨ ਮਿਲਿਆ

ਚੋਹਲਾ ਸਾਹਿਬ, 8 ਫਰਵਰੀ (ਬਲਵਿੰਦਰ ਸਿੰਘ)- ਲੰਘੀ 5 ਫ਼ਰਵਰੀ ਨੂੰ 'ਅਜੀਤ' ਅਖ਼ਬਾਰ ਵਿਚ ਪ੍ਰਮੁੱਖਤਾ ਨਾਲ ਛਾਪੀ ਗਈ ਖ਼ਬਰ ਦੇ ਅਸਰ ਵਜੋਂ ਕੁਝ ਦਿਨ ਪਹਿਲਾਂ ਡੁਬਈ ਵਿਚ ਲਾਪਤਾ ਹੋਇਆ ਪਿੰਡ ਬ੍ਰਹਮਪੁਰਾ ਦਾ ਨੌਜਵਾਨ ਮਿਲ ਜਾਣ ਨਾਲ ਪਰਿਵਾਰ 'ਚ ਖ਼ੁਸ਼ੀ ਦਾ ਮਾਹੌਲ ਪਾਇਆ ...

ਪੂਰੀ ਖ਼ਬਰ »

ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਖਿਲਾਫ਼ ਕੇਸ ਦਰਜ

ਤਰਨ ਤਾਰਨ, 8 ਫਰਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਪੱਟੀ ਵਿਖੇ ਗੁਰਵਿੰਦਰ ...

ਪੂਰੀ ਖ਼ਬਰ »

ਵਿਆਹੁਤਾ ਨੂੰ ਫਾਹਾ ਦੇ ਕੇ ਮਾਰਨ ਵਾਲੇ ਸਹੁਰਾ ਪਰਿਵਾਰ ਖਿਲਾਫ਼ ਕਤਲ ਦਾ ਮਾਮਲਾ ਦਰਜ

ਤਰਨ ਤਾਰਨ, 8 ਫਰਵਰੀ (ਹਰਿੰਦਰ ਸਿੰਘ)- ਬੀਤੇ ਦਿਨ ਕਸਬਾ ਭਿੱਖੀਵਿੰਡ ਪਿੰਡ ਦੀ ਰਹਿਣ ਵਾਲੀ ਇਕ ਨਵ-ਵਿਆਹੁਤਾ ਨੂੰ ਫਾਹਾ ਦੇ ਕੇ ਮਾਰਨ ਦੇ ਦੋਸ਼ ਹੇਠ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਮਿ੍ਤਕਾ ਦੇ ਸਹੁਰਾ ਪਰਿਵਾਰ ਦੇ 4 ਮੈਂਬਰਾਂ ਖਿਲਾਫ਼ ਹੱਤਿਆ ਦਾ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ, ਦੂਸਰਾ ਗੰਭੀਰ ਜ਼ਖਮੀ

ਭਿੱਖੀਵਿੰਡ, 8 ਫਰਵਰੀ (ਬੌਬੀ)- ਸਬ ਡਵੀਜ਼ਨ ਭਿੱਖੀਵਿੰਡ ਦੇ ਪਿੰਡ ਮਰਗਿੰਦਪੁਰਾ ਦੇ ਦੋ ਨੌਜਵਾਨ ਜੋ ਭਿੱਖੀਵਿੰਡ ਕੰਮ ਤੋਂ ਵਾਪਸ ਘਰ ਨੂੰ ਜਾ ਰਹੇ ਸੀ ਤਾਂ ਅਣਪਛਾਤੇ ਵਾਹਨ ਦੀ ਟੱਕਰ ਨਾਲ ਇੱਕ ਸਾਈਕਲ ਸਵਾਰ ਦੀ ਮÏਤ ਹੋ ਗਈ ਜਦਕਿ ਦੂਸਰਾ ਗੰਭੀਰ ਜ਼ਖਮੀ ਹੋ ਗਿਆ | ...

ਪੂਰੀ ਖ਼ਬਰ »

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ ਪੰਚਾਇਤ ਸਕੱਤਰ ਗਿ੍ਫ਼ਤਾਰ

ਤਰਨ ਤਾਰਨ, 8 ਫਰਵਰੀ (ਹਰਿੰਦਰ ਸਿੰਘ)-ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨ ਤਾਰਨ ਜ਼ਿਲ੍ਹੇ ਦੇ ਬਲਾਕ ਵਲਟੋਹਾ ਵਿਚ ਤਾਇਨਾਤ ਪੰਚਾਇਤ ਸਕੱਤਰ ਹਰਦਿਆਲ ਸਿੰਘ ਵਾਸੀ ਪਿੰਡ ਦਾਸੂਵਾਲ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ 'ਤੇ ਗਿ੍ਫ਼ਤਾਰ ਕਰ ਲਿਆ ਹੈ | ਅਧਿਕਾਰੀਆਂ ...

ਪੂਰੀ ਖ਼ਬਰ »

ਪੱਟੀ ਦੇ ਸਿਆਸੀ ਆਗੂਆਂ ਨੇ ਪਾਵਰਕਾਮ ਅਧਿਕਾਰੀਆਂ ਨਾਲ ਫਸਾਏ ਸਿੰਙ

ਤਰਨ ਤਾਰਨ, 8 ਫਰਵਰੀ (ਪਰਮਜੀਤ ਜੋਸ਼ੀ)- ਤਰਨ ਤਾਰਨ ਦੇ ਅਧੀਨ ਆਉਂਦੇ ਪੱਟੀ ਮੰਡਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਬੀਤੇ ਦਿਨ ਪਾਵਰਕਾਮ ਵਲੋਂ ਵੱਡੇ ਪੱਧਰ 'ਤੇ ਕੀਤੇ ਤਬਾਦਲਿਆਂ ਕਾਰਨ ਜਿੱਥੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਆਸਟ੍ਰੇਲੀਆ ਜਾਣ ਦੇ ਚਾਹਵਾਨ ਵਿਦਿਆਰਥੀ ਸਿਰਫ਼ ਲੈਵਲ 1 ਦੀਆਂ ਯੂਨੀਵਰਸਿਟੀਆਂ 'ਚ ਹੀ ਕਰਨ ਅਪਲਾਈ -ਗੈਵੀ ਕਲੇਰ

ਤਰਨ ਤਾਰਨ, 8 ਫਰਵਰੀ (ਹਰਿੰਦਰ ਸਿੰਘ)- ਜਿਹੜੇ ਵਿਦਿਆਰਥੀ ਸਿੰਗਲ ਜਾਂ ਸਪਾਊਸ ਵੀਜ਼ੇ 'ਤੇ ਆਸਟ੍ਰੇਲੀਆ ਜਾਣਾ ਚਾਹੁੰਦੇ ਹਨ, ਉਨ੍ਹਾਂ ਲਈ ਜੁਲਾਈ ਇਨਟੇਕ ਇਕ ਬਹੁਤ ਹੀ ਵਧੀਆ ਮੌਕਾ ਹੈ | ਨਾਮਵਰ ਸਟੱਡੀ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਜਿੰਨਾਂ ਵਿਦਿਆਰਥੀਆਂ ...

ਪੂਰੀ ਖ਼ਬਰ »

ਆਸਟ੍ਰੇਲੀਆ ਜਾਣ ਦੇ ਚਾਹਵਾਨ ਵਿਦਿਆਰਥੀ ਸਿਰਫ਼ ਲੈਵਲ 1 ਦੀਆਂ ਯੂਨੀਵਰਸਿਟੀਆਂ 'ਚ ਹੀ ਕਰਨ ਅਪਲਾਈ -ਗੈਵੀ ਕਲੇਰ

ਤਰਨ ਤਾਰਨ, 8 ਫਰਵਰੀ (ਹਰਿੰਦਰ ਸਿੰਘ)- ਜਿਹੜੇ ਵਿਦਿਆਰਥੀ ਸਿੰਗਲ ਜਾਂ ਸਪਾਊਸ ਵੀਜ਼ੇ 'ਤੇ ਆਸਟ੍ਰੇਲੀਆ ਜਾਣਾ ਚਾਹੁੰਦੇ ਹਨ, ਉਨ੍ਹਾਂ ਲਈ ਜੁਲਾਈ ਇਨਟੇਕ ਇਕ ਬਹੁਤ ਹੀ ਵਧੀਆ ਮੌਕਾ ਹੈ | ਨਾਮਵਰ ਸਟੱਡੀ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਜਿੰਨਾਂ ਵਿਦਿਆਰਥੀਆਂ ...

ਪੂਰੀ ਖ਼ਬਰ »

ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 8 ਫਰਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਅਤੇ ਥਾਣਾ ਪੱਟੀ ਦੀ ਪੁਲਿਸ ਨੇ ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਝਬਾਲ ਦੇ ਐੱਸ.ਆਈ. ਬਲਰਾਜ ਸਿੰਘ ...

ਪੂਰੀ ਖ਼ਬਰ »

ਚੋਰਾਂ ਨੇ 11 ਦੁਕਾਨਾਂ ਦੇ ਸ਼ਟਰ ਤੋੜ ਕੇ ਲੱਖਾਂ ਰੁਪਏ ਨਕਦੀ ਤੇ ਸਾਮਾਨ ਕੀਤਾ ਚੋਰੀ

ਤਰਨ ਤਾਰਨ, 8 ਫਰਵਰੀ (ਹਰਿੰਦਰ ਸਿੰਘ)- ਤਰਨ ਤਾਰਨ ਜ਼ਿਲ੍ਹਾ ਚੋਰੀ ਅਤੇ ਲੁੱਟਖੋਹਾਂ ਦੀਆਂ ਹੋ ਰਹੀਆਂ ਵਾਰਦਾਤਾਂ ਦਾ ਗੜ੍ਹ ਬਣਦਾ ਜਾ ਰਿਹਾ ਹੈ ਅਤੇ ਆਏ ਦਿਨ ਚੋਰਾਂ ਵਲੋਂ ਬੇਖੌਫ਼ ਹੋ ਕੇ ਲੋਕਾਂ ਦੇ ਘਰਾਂ ਅਤੇ ਦੁਕਾਨਾਂ ਤੋਂ ਚੋਰੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੀ ...

ਪੂਰੀ ਖ਼ਬਰ »

ਚੋਰਾਂ ਨੇ 11 ਦੁਕਾਨਾਂ ਦੇ ਸ਼ਟਰ ਤੋੜ ਕੇ ਲੱਖਾਂ ਰੁਪਏ ਨਕਦੀ ਤੇ ਸਾਮਾਨ ਕੀਤਾ ਚੋਰੀ

ਤਰਨ ਤਾਰਨ, 8 ਫਰਵਰੀ (ਹਰਿੰਦਰ ਸਿੰਘ)- ਤਰਨ ਤਾਰਨ ਜ਼ਿਲ੍ਹਾ ਚੋਰੀ ਅਤੇ ਲੁੱਟਖੋਹਾਂ ਦੀਆਂ ਹੋ ਰਹੀਆਂ ਵਾਰਦਾਤਾਂ ਦਾ ਗੜ੍ਹ ਬਣਦਾ ਜਾ ਰਿਹਾ ਹੈ ਅਤੇ ਆਏ ਦਿਨ ਚੋਰਾਂ ਵਲੋਂ ਬੇਖੌਫ਼ ਹੋ ਕੇ ਲੋਕਾਂ ਦੇ ਘਰਾਂ ਅਤੇ ਦੁਕਾਨਾਂ ਤੋਂ ਚੋਰੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੀ ...

ਪੂਰੀ ਖ਼ਬਰ »

ਖੇਤੀ ਅਧਿਕਾਰੀਆਂ ਨੇ ਕਣਕ ਤੇ ਸਰੋ੍ਹ੍ਹਾ ਦੀ ਫ਼ਸਲ ਦਾ ਨਿਰੀਖਣ ਕੀਤਾ

ਪੱਟੀ, 8 ਫਰਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਤਹਿਤ ਖੇਤੀਬਾੜੀ ਅਫ਼ਸਰ ਪੱਟੀ ਡਾ. ਭੁਪਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ (ਪੀ.ਪੀ.) ਡਾ. ਸੰਦੀਪ ਸਿੰਘ, ਖੇਤੀਬਾੜੀ ...

ਪੂਰੀ ਖ਼ਬਰ »

ਤਰੁਣ ਜੋਸ਼ੀ ਭਾਜਪਾ ਯੁਵਾ ਮੋਰਚਾ ਦੇ ਸੂਬਾ ਸਕੱਤਰ ਬਣੇ

ਤਰਨ ਤਾਰਨ, 8 ਫਰਵਰੀ (ਹਰਿੰਦਰ ਸਿੰਘ)- ਭਾਜਪਾ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਇੰਜੀ. ਕਨਵਰਵੀਰ ਸਿੰਘ ਟੌਹੜਾ ਨੇ ਆਪਣੀ ਟੀਮ ਨੂੰ ਅੱਗੇ ਵਧਾਉਂਦਿਆਂ ਸੀਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਸੈਕਟਰੀ ਦੇ ਅਹੁਦਿਆਂ ਲਈ 16 ਨੌਜਵਾਨਾਂ ਦੀ ਟੀਮ ਦਾ ਐਲਾਨ ਕੀਤਾ ਹੈ ਜਿਸ ...

ਪੂਰੀ ਖ਼ਬਰ »

ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਵਲੋਂ ਪੰਚਾਇਤ ਭਿੱਖੀਵਿੰਡ ਦਫ਼ਤਰ ਮੂਹਰੇ ਧਰਨਾ

ਭਿੱਖੀਵਿੰਡ, 8 ਫਰਵਰੀ (ਬੌਬੀ)- ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਏਟਕ ਵਲੋਂ ਨਰੇਗਾ ਸਕੀਮ ਅਧੀਨ ਨਰੇਗਾ ਕਾਮਿਆਂ ਨੂੰ ਕੰਮ ਨਾ ਦੇਣ ਤੇ ਪਹਿਲਾਂ ਕੀਤੇ ਕੰਮਾਂ ਦਾ ਮਿਹਨਤਾਨਾ ਖਾਤਿਆਂ 'ਚ ਨਾ ਪਾਉਣ 'ਤੇ ਰੋਸ ਵਜੋਂ ਅੱਜ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਭਿੱਖੀਵਿੰਡ ...

ਪੂਰੀ ਖ਼ਬਰ »

ਤਰੁਣ ਜੋਸ਼ੀ ਭਾਜਪਾ ਯੁਵਾ ਮੋਰਚਾ ਦੇ ਸੂਬਾ ਸਕੱਤਰ ਬਣੇ

ਤਰਨ ਤਾਰਨ, 8 ਫਰਵਰੀ (ਹਰਿੰਦਰ ਸਿੰਘ)- ਭਾਜਪਾ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਇੰਜੀ. ਕਨਵਰਵੀਰ ਸਿੰਘ ਟੌਹੜਾ ਨੇ ਆਪਣੀ ਟੀਮ ਨੂੰ ਅੱਗੇ ਵਧਾਉਂਦਿਆਂ ਸੀਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਸੈਕਟਰੀ ਦੇ ਅਹੁਦਿਆਂ ਲਈ 16 ਨੌਜਵਾਨਾਂ ਦੀ ਟੀਮ ਦਾ ਐਲਾਨ ਕੀਤਾ ਹੈ ਜਿਸ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਵਿਗਿਆਨ ਮੇਲਾ ਕਰਵਾਇਆ

ਪੱਟੀ, 8 ਫਰਵਰੀ (ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਕਾਲੇਕੇ)- ਸ਼ਹੀਦ ਬਾਬਾ ਦੀਪ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਵਿਗਿਆਨ ਮੇਲਾ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਮਨਦੀਪ ਕੌਰ ਟਾਂਗਰਾ ਫਾਊਾਡਰ ਤੇ ਸੀ.ਈ.ਓ. ਸਿੰਬਾ ਕੁਆਟਰਜ਼ ਆਈ.ਟੀ. ਸਰਵਿਸ ਐਂਡ ...

ਪੂਰੀ ਖ਼ਬਰ »

ਬਡੀ ਪ੍ਰੋਗਰਾਮ ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸੰਬੰਧੀ ਸੈਮੀਨਾਰ

ਤਰਨ ਤਾਰਨ, 8 ਫਰਵਰੀ (ਹਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਤਨਾਮ ਸਿੰਘ ਬਾਠ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਡੀ ਪ੍ਰੋਗਰਾਮ ਬਲਾਕ ਨੋਡਲ ਅਫ਼ਸਰ ਮੇਜਰ ਪਿ੍ੰਸੀਪਲ ਦਲੀਪ ਕੁਮਾਰ ਦੀ ਦੇਖ-ਰੇਖ ਵਿਚ ...

ਪੂਰੀ ਖ਼ਬਰ »

ਬਿਜਲੀ ਘਰ 'ਚੋਂ ਤਾਰਾਂ ਚੋਰੀ ਕਰਨ ਵਾਲੇ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ, 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 8 ਫਰਵਰੀ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਬਿਜਲੀ ਘਰ ਵਿਚੋਂ ਸਿਲਵਰ ਤੇ ਲੋਹੇ ਦੀਆਂ ਤਾਰਾਂ ਚੋਰੀ ਕਰਨ ਦੇ ਦੋਸ਼ ਹੇਠ 5 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ 2 ਵਿਅਕਤੀਆਂ ਖਿਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਡਾ: ਅਵਤਾਰ ਸਿੰਘ ਵੇਈਾਪੂਈ ਤੇ ਹੋਰਨਾਂ ਵਲੋਂ ਸਰਵਣ ਸਿੰਘ ਸੰਮਾ ਭੈਲ ਨਾਲ ਦੁੱਖ ਸਾਂਝਾ

ਫਤਿਆਬਾਦ, 8 ਫਰਵਰੀ (ਹਰਵਿੰਦਰ ਸਿੰਘ ਧੂੰਦਾ)- ਪਿੰਡ ਭੈਲ ਢਾਏਵਾਲਾ ਦੇ ਵਸਨੀਕ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਸਰਵਣ ਸਿੰਘ ਸੰਮਾ ਭੈਲ ਦੀ ਪਤਨੀ ਜਸਬੀਰ ਕੌਰ ਦੇ ਬੇਵਕਤ ਅਕਾਲ ਚਲਾਣੇ 'ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਫਾਈਨਾਂਸ ਕੰਪਨੀ ਦੇ ਕਰਿੰਦੇ ਕੋਲੋਂ ਮੋਟਰਸਾਈਕਲ ਤੇ ਮੋਬਾਈਲ ਖੋਹਿਆ

ਭਿੱਖੀਵਿੰਡ, 8 ਫਰਵਰੀ (ਬੌਬੀ)- ਫਾਈਨਾਂਸ ਕੰਪਨੀ ਦੇ ਕਰਿੰਦੇ ਪਾਸੋਂ ਲੁੱਟਖੋਹ ਦੇ ਮਾਮਲੇ ਵਿਚ ਥਾਣਾ ਭਿੱਖੀਵਿੰਡ ਨੇ ਚਾਰ ਲੁਟੇਰਿਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ | ਥਾਣਾ ਭਿੱਖੀਵਿੰਡ ਵਿਖੇ ਬਲਵਿੰਦਰ ਸਿੰਘ ਪੁੱਤਰ ਸੁਖਵਿੰਦਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX