ਫ਼ਿਰੋਜ਼ਪੁਰ, 8 ਫਰਵਰੀ (ਤਪਿੰਦਰ ਸਿੰਘ) - ਜਨਵਰੀ 2004 ਤੋਂ ਬਾਅਦ ਭਰਤੀ ਹੋਏ ਸਰਕਾਰੀ ਮੁਲਜ਼ਮਾਂ 'ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਐਲਾਨ ਕਰਨ ਦੇ ਬਾਵਜੂਦ ਵੀ ਪੰਜਾਬ ਸਰਕਾਰ ਵਲੋਂ ਅਜੇ ਤੱਕ ਨੋਟੀਫ਼ਿਕੇਸ਼ਨ ਜਾਰੀ ਨਾ ਕਰਨ ਦੇ ਰੋਸ ਵਜੋਂ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਵਲੋਂ ਸੂਬਾ ਪ੍ਰਧਾਨ ਸੁਖਜੀਤ ਸਿੰਘ ਦੀ ਅਗਵਾਈ ਵਿਚ ਮੁੜ ਵਿੱਢੇ ਸੰਘਰਸ਼ ਤਹਿਤ ਸੀ.ਪੀ.ਐਫ. ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਭਰਾਤਰੀ ਜਥੇਬੰਦੀਆਂ ਪੀ.ਐਸ.ਐਮ.ਐਸ.ਯੂ. ਅਤੇ ਦਰਜਾ ਚਾਰ ਕਰਮਚਾਰੀ ਯੂਨੀਅਨ ਦੇ ਸਹਿਯੋਗ ਨਾਲ ਵਿਸ਼ਾਲ ਵਹੀਕਲ ਮਾਰਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਭਾਂਗਰ ਅਤੇ ਸੋਨੂੰ ਕਸ਼ਯਪ ਜ਼ਿਲ੍ਹਾ ਜਨਰਲ ਸਕੱਤਰ ਦੀ ਅਗਵਾਈ ਹੇਠ ਰੋਸ ਮਾਰਚ ਕੱਢਿਆ ਗਿਆ, ਜਿਸ ਵਿਚ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਸੈਂਕੜੇ ਮੁਲਾਜ਼ਮਾਂ ਨੇ ਆਪਣੇ ਵਹੀਕਲਾਂ ਸਮੇਤ ਭਾਗ ਲਿਆ | ਇਹ ਰੋਸ ਮਾਰਚ ਡੀ.ਸੀ. ਦਫ਼ਤਰ ਫ਼ਿਰੋਜ਼ਪੁਰ ਤੋ ਸ਼ੁਰੂ ਹੋ ਕੇ ਫ਼ਿਰੋਜ਼ਪੁਰ ਛਾਉਣੀ ਤੋਂ ਟੈਂਕਾਂ ਵਾਲੀ ਬਸਤੀ, ਗੋਬਿੰਦ ਨਗਰੀ, ਦਸਮੇਸ਼ ਨਗਰ, ਨਾਮਦੇਵ ਚੌਕ, ਮੱਲਵਾਲ ਰੋਡ, ਸ਼ਹੀਦ ਊਧਮ ਸਿੰਘ ਚੌਂਕ, ਮਾਲ ਰੋਡ, ਰੇਲਵੇ ਪੁਲ, ਸ਼ੇਰ ਸ਼ਾਹ ਵਲੀ ਚੌਕ ਤੋਂ ਹੁੰਦੇ ਹੋਏ ਵਾਪਸ ਡੀ.ਸੀ. ਦਫ਼ਤਰ ਫ਼ਿਰੋਜ਼ਪੁਰ ਦੇ ਸਾਹਮਣੇ ਪਹੁੰਚ ਕੇ ਸਮਾਪਤ ਹੋਇਆ, ਜਿਥੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਜ਼ੋਰਦਾਰ ਪਿੱਟ ਸਿਆਪਾ ਕੀਤਾ ਗਿਆ | ਇਸ ਮੌਕੇ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ 1972 ਦੇ ਰੂਲਾਂ ਮੁਤਾਬਿਕ ਤੁਰੰਤ ਲਾਗੂ ਕਰਕੇ ਮੁਲਾਜ਼ਮਾਂ ਦੇ ਜੀ.ਪੀ. ਫ਼ੰਡ ਖਾਤੇ ਖੋਲ੍ਹੇ ਜਾਣ ਅਤੇ ਐਨ.ਪੀ.ਐਸ. ਸਕੀਮ ਤਹਿਤ ਕਟੌਤੀ ਬੰਦ ਕੀਤੀ ਜਾਵੇ | ਇਸ ਮੌਕੇ ਮਨੋਹਰ ਲਾਲ ਜ਼ਿਲ੍ਹਾ ਪ੍ਰਧਾਨ ਪੀ.ਐਸ.ਐਮ.ਐਸ.ਯੂ., ਪਿੱਪਲ ਸਿੰਘ ਸਿੱਧੂ ਜ਼ਿਲ੍ਹਾ ਜਨਰਲ ਸਕੱਤਰ ਪੀ.ਐਸ.ਐਮ.ਐਸ.ਯੂ., ਪ੍ਰਦੀਪ ਕੁਮਾਰ ਜ਼ਿਲ੍ਹਾ ਖ਼ਜ਼ਾਨਚੀ, ਓਮ ਪ੍ਰਕਾਸ਼ ਰਾਣਾ ਸੂਬਾਈ ਮੀਤ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ, ਰਾਮ ਪ੍ਰਸ਼ਾਦ ਜ਼ਿਲ੍ਹਾ ਪ੍ਰਧਾਨ ਕਲਾਸ ਫੋਰ ਕਰਮਚਾਰੀ ਯੂਨੀਅਨ, ਜਸਮੀਤ ਸਿੰਘ ਸੈਂਡੀ ਜ਼ਿਲ੍ਹਾ ਚੇਅਰਮੈਨ, ਗੁਰਪ੍ਰੀਤ ਸਿੰਘ ਸੋਢੀ ਜ਼ਿਲ੍ਹਾ ਵਾਇਸ ਚੇਅਰਮੈਨ, ਇੰਦਰਜੀਤ ਸਿੰਘ ਢਿੱਲੋਂ ਸੀਨੀਅਰ ਮੀਤ ਪ੍ਰਧਾਨ ਸੀ.ਪੀ.ਐਫ. ਕਰਮਚਾਰੀ ਯੂਨੀਅਨ ਫ਼ਿਰੋਜ਼ਪੁਰ ਆਦਿ ਵੱਖ-ਵੱਖ ਵਿਭਾਗਾਂ ਦੇ ਸੈਂਕੜੇ ਕਰਮਚਾਰੀ ਸ਼ਾਮਿਲ ਹੋਏ |
ਫ਼ਿਰੋਜ਼ਪੁਰ, 8 ਫਰਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਭਾਰਤੀ ਜਨਤਾ ਪਾਰਟੀ ਇਕ ਵਿਸ਼ਾਲ ਹਿਰਦੇ ਵਾਲੀ ਪਾਰਟੀ ਹੈ ਅਤੇ ਪੰਜਾਬ ਦੇ ਪਾਣੀਆਂ, ਚੰਡੀਗੜ੍ਹ ਅਤੇ ਬੇਅਦਬੀ ਜਿਹੇ ਮੁੱਦਿਆਂ 'ਤੇ ਪੰਜਾਬ ਤੇ ਪੰਜਾਬ ਦੇ ਲੋਕਾਂ ਨਾਲ ਖੜੀ ਹੈ | ਆਉਂਦੀਆਂ ਲੋਕ ਸਭਾ ਚੋਣਾ ਦੇ ...
• ਭਵਿੱਖ 'ਚ ਅਜਿਹੀ ਗਲਤੀ ਨਾ ਕਰਨ ਦਾ ਦੁਆਇਆ ਪ੍ਰਣ ਫ਼ਿਰੋਜ਼ਪੁਰ, 8 ਫਰਵਰੀ (ਗੁਰਿੰਦਰ ਸਿੰਘ) - ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਨੇ ਪੀਰਾਂ ਦੇ ਨਾਂਅ 'ਤੇ ਅਰਦਾਸ ਕਰਕੇ ਸਿੱਖ ਰਹਿਤ ਮਰਿਆਦਾ ਭੰਗ ਕਰਨ ਵਾਲੇ ਗ੍ਰੰਥੀ ਸਿੰਘ ਨੂੰ ਤਲਬ ਕਰਕੇ ਉਸ ਵਲੋਂ ਕੀਤੀ ਜਾ ...
ਮੱਲਾਂਵਾਲਾ, 8 ਫਰਵਰੀ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ) - ਅੱਜ ਸਬ ਡਵੀਜ਼ਨ ਮੱਲਾਂਵਾਲਾ ਵਿਖੇ ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਸ/ਡ ਮੱਲਾਂਵਾਲਾ ਵਿਖੇ ਸ/ਡ ਦੇ ਸੀਨੀਅਰ ਮੀਤ ਪ੍ਰਧਾਨ ਪਿੱਪਲ ਸਿੰਘ ਦੀ ਪ੍ਰਧਾਨਗੀ ਹੇਠ ਗੇਟ ਰੈਲੀ ਕੀਤੀ ਗਈ | ਇਸ ...
ਮਖੂ, 8 ਫਰਵਰੀ (ਵਰਿੰਦਰ ਮਨਚੰਦਾ) - ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚੰਡੀਗੜ੍ਹ ਵਿਖੇ ਚੱਲ ਰਿਹਾ ਧਰਨਾ ਜੋ ਕਿਸਾਨ ਅਤੇ ਹੋਰ ਜਥੇਬੰਦੀਆਂ ਵਲੋਂ ਲਗਾਇਆ ਗਿਆ ਹੈ, ਜਦੋਂ ਤੱਕ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਜਾਂਦੀ, ਉਦੋਂ ਤੱਕ ਲਗਾਤਾਰ ਜਾਰੀ ਰਹੇਗਾ | ਇਹ ...
ਫ਼ਿਰੋਜ਼ਪੁਰ, 8 ਫਰਵਰੀ (ਤਪਿੰਦਰ ਸਿੰਘ) - ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵਲੋਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰ 21 ਫਰਵਰੀ ਤੱਕ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਵਾਂ, ਵਿੱਦਿਅਕ ...
ਫ਼ਿਰੋਜ਼ਪੁਰ, 8 ਫਰਵਰੀ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਭਾਰਤੀ ਜਨਤਾ ਪਾਰਟੀ ਇਕ ਵਿਸ਼ਾਲ ਹਿਰਦੇ ਵਾਲੀ ਪਾਰਟੀ ਹੈ ਅਤੇ ਪੰਜਾਬ ਦੇ ਪਾਣੀਆਂ, ਚੰਡੀਗੜ੍ਹ ਅਤੇ ਬੇਅਦਬੀ ਜਿਹੇ ਮੁੱਦਿਆਂ 'ਤੇ ਪੰਜਾਬ ਤੇ ਪੰਜਾਬ ਦੇ ਲੋਕਾਂ ਨਾਲ ਖੜੀ ਹੈ | ਆਉਂਦੀਆਂ ਲੋਕ ਸਭਾ ਚੋਣਾ ਦੇ ...
ਗੁਰੂਹਰਸਹਾਏ, 8 ਫਰਵਰੀ (ਹਰਚਰਨ ਸਿੰਘ ਸੰਧੂ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੇ ਦਿਸ਼ਾ-ਨਿਰਦੇਸ਼ਾਂ ਗੱਲਬਾਤ ਕਰਦਿਆਂ ਬਲਾਕ ਪ੍ਰਧਾਨ ਗੁਰਸੇਵਕ ਸਿੰਘ ਧਾਲੀਵਾਲ ਨੇ ਦੱਸਿਆ 14 ਫਰਵਰੀ ਨੂੰ ਜ਼ਿਲ੍ਹਾ ...
ਫ਼ਿਰੋਜ਼ਪੁਰ, 8 ਫਰਵਰੀ (ਰਾਕੇਸ਼ ਚਾਵਲਾ) - ਫ਼ਿਰੋਜ਼ਪੁਰ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਨੇ ਹੈਰੋਇਨ ਰੱਖਣ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਦੋ ਸਾਲ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ | ਮਿਲੀ ਜਾਣਕਾਰੀ ...
ਜ਼ੀਰਾ, 8 ਫਰਵਰੀ (ਮਨਜੀਤ ਸਿੰਘ ਢਿੱਲੋਂ) - ਇਲਾਕੇ ਅੰਦਰ ਨਸ਼ਿਆਂ ਖ਼ਿਲਾਫ਼ ਵਿੱਢੀ ਹੋਈ ਮੁਹਿੰਮ ਤਹਿਤ ਥਾਣਾ ਸਿਟੀ ਜ਼ੀਰਾ ਪੁਲਿਸ ਨੂੰ ਉਸ ਵੇਲੇ ਸਫਲਤਾ ਮਿਲੀ, ਜਦ ਵਲੋਂ ਇੱਕ ਨੌਜਵਾਨ ਨੂੰ ਪੁਲਿਸ ਨੇ 20 ਗ੍ਰਾਮ ਹੈਰੋਇਨ ਸਣੇ ਕਾਬੂ ਕਰ ਲਿਆ | ਇਸ ਸੰਬੰਧੀ ਜਾਣਕਾਰੀ ...
ਮੱਲਾਂਵਾਲਾ, 8 ਫਰਵਰੀ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ) - ਪੁਲਿਸ ਥਾਣਾ ਮੱਲਾਂਵਾਲਾ ਵਿਚ ਹੇਮਾ ਪਤਨੀ ਸ਼ਿੰਦਰਪਾਲ ਪੱੁਤਰ ਦਰਸ਼ਨ ਲਾਲ ਵਾਸੀ ਵਾਰਡ ਨੰ: 6 ਨੇ ਕਿਹਾ ਕਿ 26 ਜਨਵਰੀ 2023 ਨੂੰ ਕਰੀਬ 8/9 ਵਜੇ ਸ਼ਾਮ ਦਾ ਹੋਵੇਗਾ ਕਿ ਮੈਂ ਤੇ ਮੇਰੀ ਸੱਸ ਬਿਮਲਾ ਅਤੇ ਮੇਰੀ ...
ਗੁਰੂਹਰਸਹਾਏ, 8 ਫਰਵਰੀ (ਹਰਚਰਨ ਸਿੰਘ ਸੰਧੂ) - ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁਹੱਲਾ ਕਲੀਨਿਕਾਂ ਦੇ ਧੜਾਧੜ ਉਦਘਾਟਨ ਕਰਨ ਤੋਂ ਬਾਅਦ ਆਮ ਲੋਕਾਂ ਵਿਚ ਧਰਵਾਸ ਅਤੇ ਸੋਸ਼ਲ ਮੀਡੀਆ, ਪਿ੍ੰਟ ਮੀਡੀਆ ਰਾਹੀਂ ਧੰੂਆਂਧਾਰ ਪ੍ਰਚਾਰ ਨਾਲ ਸਿਕਬੱਧ ਸਿਹਤ ...
ਫ਼ਿਰੋਜ਼ਪੁਰ, 8 ਫਰਵਰੀ (ਰਾਕੇਸ਼ ਚਾਵਲਾ) - ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਫ਼ਿਰੋਜ਼ਪੁਰ ਸੰਦੀਪ ਕੁਮਾਰ ਦੀ ਅਦਾਲਤ ਨੇ ਹੈਰੋਇਨ ਰੱਖਣ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਦੋਸ਼ੀ ਕਰਾਰ ਦਿੱਤਾ ਹੈ | ਮਿਲੀ ਜਾਣਕਾਰੀ ਅਨੁਸਾਰ ਥਾਣਾ ਤਲਵੰਡੀ ਭਾਈ ਵਲੋਂ 24 ਜੂਨ ...
ਗੁਰੂਹਰਸਹਾਏ, 8 ਫਰਵਰੀ (ਹਰਚਰਨ ਸਿੰਘ ਸੰਧੂ) - ਗੁਰੂਹਰਸਹਾਏ ਪੁਲਿਸ ਨੇ ਰੇਤੇ ਦੀ ਨਜਾਇਜ਼ ਨਿਕਾਸੀ ਕਰਨ 'ਤੇ ਇਕ ਵਿਅਕਤੀ ਉੱਪਰ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਤੇ ਜਾਂਚ ਲਈ ਸ਼ੱਕੀ ...
ਮਮਦੋਟ, 8 ਫਰਵਰੀ (ਸੁਖਦੇਵ ਸਿੰਘ ਸੰਗਮ) - 10 ਗ੍ਰਾਮ ਹੈਰੋਇਨ ਬਰਾਮਦ ਕਰਕੇ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਮਮਦੋਟ ਦੇ ਸਹਾਇਕ ਥਾਣੇਦਾਰ ਹਰਮੀਤ ਸਿੰਘ ਨੇ ਮਾਮਲੇ ਬਾਰੇ ਦੱਸਿਆ ਕਿ ਉਹ ਪੁਲਿਸ ਜਵਾਨਾਂ ਨਾਲ ਗਸ਼ਤ ਕਰਦੇ ਹੋਏ, ਜਦੋਂ ਮਹਾਰਾਜਾ ...
ਮਮਦੋਟ, 8 ਫਰਵਰੀ (ਸੁਖਦੇਵ ਸਿੰਘ ਸੰਗਮ/ਰਜਿੰਦਰ ਹਾਂਡਾ) - ਮਮਦੋਟ ਪੁਲਿਸ ਵਲੋਂ 5 ਗ੍ਰਾਮ ਹੈਰੋਇਨ ਸਣੇ ਦੋਸ਼ੀ ਨੂੰ ਕਾਬੂ ਕੀਤਾ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਥਾਣਾ ਮਮਦੋਟ ਰਾਮ ਪ੍ਰਕਾਸ਼ ਨੇ ਦੱਸਿਆ ਕਿ ਉਹ ...
ਫ਼ਿਰੋਜ਼ਪੁਰ, 8 ਫਰਵਰੀ (ਤਪਿੰਦਰ ਸਿੰਘ) - ਫ਼ਿਰੋਜ਼ਪੁਰ ਫਾਉਂਡੇਸ਼ਨ ਵਲੋਂ ਟੀ.ਬੀ ਦੇ ਮਰੀਜ਼ਾਂ ਨੂੰ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਦੇ ਮਕਸਦ ਨਾਲ 11 ਮਰੀਜ਼ਾਂ ਨੂੰ ਮਹੀਨਾਵਾਰ ਰਾਸ਼ਨ ਭੇਟ ਕੀਤਾ ਗਿਆ | ਇੱਥੇ ਜ਼ਿਕਰਯੋਗ ਹੈ ਕਿ ਫ਼ਿਰੋਜ਼ਪੁਰ ਫਾਊਾਡੇਸ਼ਨ ਵਲੋਂ ...
• ਬੈਂਕ ਦਾ ਕਰਜ਼ਾ ਨਾ ਮੋੜਨ 'ਤੇ ਕੁਰਕੀ ਦੇ ਸੀ ਹੁਕਮ ਫ਼ਿਰੋਜ਼ਪੁਰ, 8 ਫਰਵਰੀ (ਰਾਕੇਸ਼ ਚਾਵਲਾ) - ਮਿਸ ਏਕਤਾ ਉਪਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਵਲੋਂ ਇਕ ਮਿਡੀਏਸ਼ਨ ਕੇਸ ਵਿਚ ਰਾਜ਼ੀਨਾਮਾ ...
ਮਖੂ, 8 ਫਰਵਰੀ (ਵਰਿੰਦਰ ਮਨਚੰਦਾ) - ਥਾਣਾ ਮਖੂ ਪੁਲਿਸ ਵਲੋਂ ਇਕ ਵਿਅਕਤੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਸੱਟਾਂ ਮਾਰ ਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਅਨੁਸਾਰ ਸਿਵਲ ਹਸਪਤਾਲ ਮੋਗਾ ਵਿਖੇ ਇਲਾਜ ਅਧੀਨ ਜਰਮਨਜੀਤ ਸਿੰਘ ਪੁੱਤਰ ...
ਫ਼ਿਰੋਜ਼ਪੁਰ, 8 ਫਰਵਰੀ (ਤਪਿੰਦਰ ਸਿੰਘ) - ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਸਾਬਕਾ ਮੰਤਰੀ ਦੇ ਸਪੁੱਤਰ ਅਨੁਮੀਤ ਸਿੰਘ ਹੀਰਾ ਸੋਢੀ ਦੀ ਅਗਵਾਈ 'ਚ ਦਰਜਨਾਂ ਪਰਿਵਾਰਾਂ ਨੇ ਭਾਜਪਾ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਹੀਰਾ ਸੋਢੀ ਨੇ ...
ਫ਼ਿਰੋਜ਼ਪੁਰ, 8 ਫਰਵਰੀ (ਤਪਿੰਦਰ ਸਿੰਘ) - ਫ਼ਿਰੋਜ਼ਪੁਰ ਦੇ ਇਤਿਹਾਸ ਵਿਚ ਪਹਿਲੀ ਵਾਰ ਅਜਿਹਾ ਸਨਮਾਨ ਦੇਖਣ ਨੂੰ ਮਿਲਿਆ, ਜਦੋਂ ਜ਼ਿਲ੍ਹੇ ਦੇ ਨਵੇਂ ਡੀ.ਸੀ. ਰਾਜੇਸ਼ ਧੀਮਾਨ ਵਲੋਂ ਨਵੀਂ ਪਿਰਤ ਪਾਉਂਦਿਆਂ ਹਾਕਰਾਂ ਨੂੰ ਸਨਮਾਨਿਤ ਕੀਤਾ ਗਿਆ | ਫ਼ਿਰੋਜ਼ਪੁਰ ਛਾਉਣੀ ...
ਜ਼ੀਰਾ, 8 ਫਰਵਰੀ (ਪ੍ਰਤਾਪ ਸਿੰਘ ਹੀਰਾ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਸੁਖਦੇਵ ਸਿੰਘ ਸਨ੍ਹੇਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ਆਗੂ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ, ਜਿਲ੍ਹਾ ਪ੍ਰੈੱਸ ਸਕੱਤਰ ਪ੍ਰੀਤਮ ਸਿੰਘ ...
ਆਰਿਫ਼ ਕੇ, 8 ਫਰਵਰੀ (ਬਲਬੀਰ ਸਿੰਘ ਜੋਸਨ) - ਪਿੰਡ ਅੱਕੂ ਮਸਤੇ ਕੇ ਵਿਖੇ ਸਥਿਤ ਗੁਰਦੁਆਰਾ ਬਾਬਾ ਸਹਾਰੀ ਮੱਲ ਵਿਖੇ ਬਾਬਾ ਧਾਰਾ ਸਿੰਘ ਦੀ ਯਾਦ ਵਿਚ ਸਾਲਾਨਾ ਤਿੰਨ ਰੋਜ਼ਾ ਜੋੜ ਮੇਲਾ 25 ਤੋਂ 27 ਮਾਘ ਤੱਕ ਪਹਿਲੇ ਦਿਨ ਨਗਰ ਕੀਰਤਨ ਦੀ ਆਰੰਭਤਾ ਨਾਲ ਸ਼ੁਰੂ ਹੋਇਆ | ਇਸ ...
ਗੁਰੂਹਰਸਹਾਏ, 8 ਫਰਵਰੀ (ਹਰਚਰਨ ਸਿੰਘ ਸੰਧੂ) - ਸਰਕਾਰਾਂ ਵਲੋਂ ਕਿਸਾਨਾਂ ਦੀ ਸਹੂਲਤਾਂ ਲਈ ਸਮੇਂ-ਸਮੇਂ ਨਹਿਰੀ ਪਾਣੀ ਲਾਉਣ ਲਈ ਸਬਸਿਡੀ ਰਾਹੀਂ ਪਾਈਪ ਲਾਈਨ ਪਾਉਣ ਦੀ ਮਨਜ਼ੂਰੀ ਦਿੱਤੀ ਜਾਂਦੀ ਰਹੀ ਹੈ | ਪਿਛਲੀ ਕਾਂਗਰਸ ਸਰਕਾਰ ਵੇਲੇ ਵੀ ਕਈ ਥਾਈਾ ਸਬਸਿਡੀ 'ਤੇ ਪਾਈਪ ...
ਮਮਦੋਟ, 8 ਫਰਵਰੀ (ਸੁਖਦੇਵ ਸਿੰਘ ਸੰਗਮ) - ਮਮਦੋਟ ਦੇ ਸਰਹੱਦੀ ਪਿੰਡ ਭੰਮਾ ਹਾਜੀ ਵਿਖੇ ਡਾਕ ਵਿਭਾਗ ਵਲੋਂ ਸੁਕੰਨਿਆ ਸਮਿ੍ਧੀ ਯੋਜਨਾ ਤਹਿਤ ਲੜਕੀਆਂ ਦੇ ਖਾਤੇ ਖੁਲ੍ਹਵਾਉਣ ਲਈ ਅਤੇ ਆਧਾਰ ਕਾਰਡ ਬਣਾਉਣ ਲਈ ਸੁਵਿਧਾ ਕੈਂਪ ਲਗਾਇਆ ਗਿਆ | ਇਸ ਕੈਂਪ ਸੰਬੰਧੀ ਜਾਣਕਾਰੀ ...
ਜ਼ੀਰਾ, 8 ਫਰਵਰੀ (ਮਨਜੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਸਮੁੱਚੇ ਹਲਕਿਆਂ ਅੰਦਰ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਲੈ ਕੇ ਪ੍ਰਸ਼ਾਸਨ ਨੂੰ ਜਾਣਕਾਰੀ ਲੈਣ ਲਈ ਪਿੰਡ ਵਾਸੀਆਂ ਨਾਲ ਮੀਟਿੰਗਾਂ ਕਰਨ ਦੀ ਜਾਰੀ ਹੁਕਮਾਂ ਤਹਿਤ ਜ਼ੀਰਾ ਪ੍ਰਸ਼ਾਸਨ ਵਲੋਂ ਨੇੜਲੇ ...
ਤਲਵੰਡੀ ਭਾਈ, 8 ਫਰਵਰੀ (ਕੁਲਜਿੰਦਰ ਸਿੰਘ ਗਿੱਲ) - ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ 295/19 ਭਰਤੀ ਤਹਿਤ ਚੁਣੇ ਗਏ ਲਾਈਨਮੈਨਾਂ 'ਤੇ ਦਰਜ ਕੀਤੇ ਗਏ ਪੁਲਿਸ ਕੇਸਾਂ ਅਤੇ ਗਿ੍ਫ਼ਤਾਰੀ ਦੀ ਨਿੰਦਾ ਕੀਤੀ ਗਈ ਹੈ | ਇਸ ਸਬੰਧੀ ਦਰਸ਼ਨ ਸਿੰਘ ਸੇਖਵਾਂ ਪ੍ਰਧਾਨ ਟੈਕਨੀਕਲ ...
ਫ਼ਿਰੋਜ਼ਪੁਰ, 8 ਫਰਵਰੀ (ਗੁਰਿੰਦਰ ਸਿੰਘ) - ਨਾਜਾਇਜ਼ ਸ਼ਰਾਬ ਖ਼ਿਲਾਫ਼ ਸਰਹੱਦੀ ਖੇਤਰ ਵਿਚ ਚਲਾਏ ਵਿਸ਼ੇਸ਼ ਅਪ੍ਰੇਸ਼ਨ ਦੌਰਾਨ ਜ਼ਿਲ੍ਹਾ ਪੁਲਿਸ ਵਲੋਂ ਅੱਜ 17 ਹਜ਼ਾਰ ਲੀਟਰ ਲਾਹਣ ਤੇ ਤਰਪਾਲਾਂ ਆਦਿ ਬਰਾਮਦ ਕੀਤੀਆਂ ਹਨ | ਸੀਨੀਅਰ ਕਪਤਾਨ ਪੁਲਿਸ ਕੰਵਰਦੀਪ ਕੌਰ ਨੇ ...
ਮੋਗਾ, 8 ਫਰਵਰੀ (ਸੁਰਿੰਦਰਪਾਲ ਸਿੰਘ) - ਮਾਲਵਾ ਖੇਤਰ ਦੀ ਸੰਸਥਾ ਗੋ ਗਲੋਬਲ ਕੰਸਲਟੈਂਟਸ ਮੋਗਾ ਜੋ ਕਿ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਸੰਸਥਾ ਦੀ ਇਕ ਬਰਾਂਚ ਮਾਲ ਰੋਡ ਸਾਹਮਣੇ ਮਿਊਾਸੀਪਲ ਕੌਂਸਲ ਫ਼ਿਰੋਜ਼ਪੁਰ ਵਿਖੇ ...
ਜ਼ੀਰਾ, 8 ਫਰਵਰੀ (ਪ੍ਰਤਾਪ ਸਿੰਘ ਹੀਰਾ) - ਜਵਾਹਰ ਨਵੋਦਿਆ ਵਿਦਿਆਲਿਆ ਮਹੀਆਂ ਵਾਲਾ ਕਲਾਂ ਜ਼ੀਰਾ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਖਾਲੀ ਪਈਆਂ ਨੌਵੀਂ ਜਮਾਤ ਦੀ ਸੀਟਾਂ ਲਈ ਵਿਦਿਆਰਥੀਆਂ ਦੀ ਪ੍ਰੀਖਿਆ 11 ਫਰਵਰੀ ਨੂੰ ਸਵੇਰੇ 10:30 ਵਜੇ ਤੋ 01:45 ਵਜੇ ਬਾਅਦ ਦੁਪਹਿਰ ਤੱਕ ...
ਜ਼ੀਰਾ, 8 ਫਰਵਰੀ (ਮਨਜੀਤ ਸਿੰਘ ਢਿੱਲੋਂ) - ਸਮਾਜ ਸੇਵੀ ਸੰਸਥਾ ਰੋਟਰੀ ਕਲੱਬ ਜ਼ੀਰਾ ਦੇ ਸਹਿਯੋਗ ਨਾਲ ਮੇਦਾਂਤਾ ਹਸਪਤਾਲ ਗੁਰੂਗ੍ਰਾਮ ਵਲੋਂ ਜੋਤ ਹਸਪਤਾਲ ਮੱਲਾਂਵਾਲਾ ਰੋਲ ਜ਼ੀਰਾ ਵਿਖੇ 11 ਫਰਵਰੀ ਦਿਨ ਸਨਿਚਰਵਾਰ ਨੂੰ ਦਿਲ ਅਤੇ ਹੱਡੀਆਂ ਦੇ ਰੋਗਾਂ ਦਾ ਮੁਫ਼ਤ ...
ਫ਼ਾਜ਼ਿਲਕਾ, 8 ਫ਼ਰਵਰੀ (ਦਵਿੰਦਰ ਪਾਲ ਸਿੰਘ) - ਸੀਮਾ ਸੁਰੱਖਿਆ ਬੱਲ ਦੀ 66ਵੀਂ ਬਟਾਲੀਅਨ ਵਲੋਂ ਚੌਧਰੀ ਟਰਾਫ਼ੀ ਦੀ ਮਿਲਣ ਤੋਂ ਬਾਅਦ ਬੀ.ਐਸ.ਐਫ. ਅਧਿਕਾਰੀ ਟਰਾਫ਼ੀ ਦੇ ਨਾਲ ਸ੍ਰੀ ਹਨੂਮਾਨ ਮੰਦਰ ਪੁੱਜੇ ਅਤੇ ਨਤਮਸਤਕ ਹੋਏ | ਇਸ ਮੌਕੇ ਕਮਾਡੈਂਟ ਦਿਨੇਸ਼ ਕੁਮਾਰ, ...
ਆਰਿਫ਼ ਕੇ, 8 ਫਰਵਰੀ (ਬਲਬੀਰ ਸਿੰਘ ਜੋਸਨ) - ਆਰਿਫ਼ ਕੇ ਪੁਲਿਸ ਨੇ ਪਿੰਡ ਅੱਕੂਵਾਲਾ ਦੇ ਬੰਨ੍ਹ 'ਤੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਮੋਟਰਸਾਈਕਲ ਸਮੇਤ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸੁਖਦੀਪ ਸਿੰਘ ਨੇ ...
• ਡੇਂਗੂ ਤੋਂ ਬਚਾਅ ਲਈ ਵੀ ਦਿੱਤੀ ਜਾਣਕਾਰੀ ਮਮਦੋਟ, 8 ਫਰਵਰੀ (ਸੁਖਦੇਵ ਸਿੰਘ ਸੰਗਮ) - ਸਿਹਤ ਵਿਭਾਗ ਪੰਜਾਬ ਵਲੋਂ ਸਰਦੀ ਦੇ ਮੌਸਮ ਦੀਆਂ ਬਿਮਾਰੀਆਂ ਤੋਂ ਬਚਾਓ ਅਤੇ ਮੱਛਰਾਂ ਨਾਲ ਹੋਣ ਵਾਲੀਆਂ ਡੇਂਗੂ ਤੇ ਹੋਰ ਬਿਮਾਰੀਆਂ ਤੋਂ ਬਚਾਅ ਲਈ ਡਾਕਟਰ ਰਵਜੀਤ ਸਿੰਘ ...
ਅਬੋਹਰ, 8 ਫਰਵਰੀ (ਵਿਵੇਕ ਹੂੜੀਆ) - ਅਬੋਹਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਦੇ ਕਾਮਰਸ ਗਰੁੱਪ ਨਾਲ ਸੰਬੰਧਿਤ ਲੜਕੀਆਂ ਦਾ ਵਿੱਦਿਅਕ ਟੂਰ ਲਗਾਇਆ ਗਿਆ | ਜਾਣਕਾਰੀ ਦਿੰਦਿਆਂ ਅਧਿਆਪਕ ਅਮਿਤ ਬਤਰਾ ਨੇ ਦੱਸਿਆ ਕਿ ਲੈਕਚਰਾਰ ਮੈਡਮ ਸਤਿੰਦਰਜੀਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX