ਤਾਜਾ ਖ਼ਬਰਾਂ


ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਦੇ ਸਨਮਾਨ ਦਾ ਖ਼ਿਤਾਬ ਹੈ - ਪ੍ਰਹਿਲਾਦ ਸਿੰਘ ਪਟੇਲ
. . .  1 day ago
ਨਵੀਂ ਦਿੱਲੀ, 24 ਮਾਰਚ - ਕੇਂਦਰੀ ਮੰਤਰੀ ਪ੍ਰਹਿਲਾਦ ਸਿੰਘ ਪਟੇਲ ਨੇ ਗਾਂਧੀ ਅਤੇ ਕਾਂਗਰਸ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਮੋਦੀ ਕਿਸੇ ਜਾਤ ਦਾ ਨਾਂਅ ਨਹੀਂ, ਇਹ ਪਛੜੀਆਂ ਸ਼੍ਰੇਣੀਆਂ ਲਈ ...
ਕਾਸਿਮ ਅਲ-ਅਰਾਜੀ, ਇਰਾਕ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਐਨ.ਐੱਸ.ਏ. ਅਜੀਤ ਡੋਵਾਲ ਦੇ ਸੱਦੇ 'ਤੇ ਭਾਰਤ ਦੇ ਦੌਰੇ 'ਤੇ
. . .  1 day ago
ਨਾਗਾਲੈਂਡ ਅਤੇ ਅਰੁਣਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿਚ ਅਫਸਪਾ ਤਹਿਤ ਗੜਬੜ ਵਾਲੇ ਖੇਤਰ ਦੀ ਸਥਿਤੀ 6 ਮਹੀਨਿਆਂ ਲਈ ਵਧਾਈ
. . .  1 day ago
ਮੁੰਬਈ : ਨਿਰਦੇਸ਼ਕ ਪ੍ਰਦੀਪ ਸਰਕਾਰ ਦੇ ਦਿਹਾਂਤ 'ਤੇ ਬਾਲੀਵੁੱਡ 'ਚ ਸੋਗ
. . .  1 day ago
ਖ਼ਜ਼ਾਨਾ ਦਫ਼ਤਰ ਛੁੱਟੀ ਦੇ ਬਾਵਜੂਦ ਕੱਲ੍ਹ ਤੇ ਪਰਸੋਂ ਵੀ ਖੁੱਲ੍ਹੇ ਰਹਿਣਗੇ
. . .  1 day ago
ਲੁਧਿਆਣਾ, 24 ਮਾਰਚ (ਸਲੇਮਪੁਰੀ)- ਪੰਜਾਬ ਸਰਕਾਰ ਵਲੋਂ ਸਰਕਾਰੀ ਗ੍ਰਾਂਟਾਂ , ਸਰਕਾਰੀ ਅਦਾਇਗੀਆਂ ਦਾ ਭੁਗਤਾਨ ਕਰਨ ਲਈ ਛੁੱਟੀ ਵਾਲੇ ਦਿਨ ਹੋਣ ਦੇ ਬਾਵਜੂਦ ਵੀ ਸਰਕਾਰੀ ਖ਼ਜ਼ਾਨਾ ...
ਵਿਦੇਸ਼ਾਂ ਦੇ ਲੋਕ ਸੋਸ਼ਲ ਮੀਡੀਆ ਵਲੋਂ ਫ਼ੈਲਾਏ ਜਾ ਰਹੇ ਝੂਠ ਤੋਂ ਬਚਣ- ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 24 ਮਾਰਚ- ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਪੰਜਾਬ ਦੇ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਛਾਪੇਮਾਰੀ ਕਰ ਰਹੇ ਹਨ। ਅਸੀਂ ਵਿਦੇਸ਼ਾਂ ਦੇ ਲੋਕਾਂ ਨੂੰ ਸੋਸ਼ਲ ਮੀਡੀਆ ’ਤੇ ਕੁਝ ਤੱਤਾਂ ਦੁਆਰਾ ਫ਼ੈਲਾਏ ਜਾ ਰਹੇ ਝੂਠੇ ਅਤੇ ਪ੍ਰੇਰਿਤ ਬਿਆਨਾਂ ਤੋਂ ਬਚਣ....
ਆਲ ਇੰਡੀਆ ਪੁਲਿਸ ਐਥਲੈਟਿਕਸ ਚੈਪੀਅਨਸ਼ਿਪ ’ਚ ਪੰਜਾਬ ਦੀ ਧੀ ਮੰਜੂ ਰਾਣੀ ਨੇ ਜਿੱਤਿਆ ਸੋਨ ਤਗਮਾ
. . .  1 day ago
ਬਰਨਾਲਾ/ਰੂੜੇਕੇ ਕਲਾਂ, 24 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)- ਲਖਨਊ ਵਿਖੇ ਪੰਜ ਰੋਜ਼ਾ ਕਰਵਾਈ ਗਈ ਸੱਤਵੀਂ ਆਲ ਇੰਡੀਆ ਪੁਲਿਸ ਐਥਲੈਟਿਕਸ ਚੈਂਪੀਅਨਸ਼ਿਪ 2023 ਦੌਰਾਨ 10 ਕਿੱਲੋਮੀਟਰ ਪੈਦਲ ਚਾਲ ਮੁਕਾਬਲੇ ਵਿਚੋਂ ਪੰਜਾਬ ਦੀ ਧੀ ਮੰਜੂ....
ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ- ਐਨ.ਆਈ.ਏ.
. . .  1 day ago
ਨਵੀਂ ਦਿੱਲੀ, 24 ਮਾਰਚ- ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਅੱਜ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ 12 ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ, ਜੋ ਕਿ ਪਾਬੰਦੀਸ਼ੁਦਾ ਬੱਬਰ ਖ਼ਾਲਸਾ ਇੰਟਰਨੈਸ਼ਨਲ ਅਤੇ ਕਈ ਹੋਰ ਖ਼ਾਲਿਸਤਾਨੀ ਸਮਰਥਕ ਅੱਤਵਾਦੀ ਸੰਗਠਨਾਂ ਨਾਲ ਸੰਬੰਧ.....
ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ- ਵਿਕਰਮਜੀਤ ਸਿੰਘ ਚੌਧਰੀ
. . .  1 day ago
ਜਲੰਧਰ, 24 ਮਾਰਚ- ਅੱਜ ਇੱਥੇ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਸਿਰਫ਼ ਐਡ ਪਾਰਟੀ ਬਣ...
ਮੈਂ ਭਾਰਤ ਦੀ ਆਵਾਜ਼ ਲਈ ਲੜ ਰਿਹਾ ਹਾਂ- ਰਾਹੁਲ ਗਾਂਧੀ
. . .  1 day ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਮੋਦੀ ਉਪਨਾਮ ਵਾਲੀ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦੇ ਕੇਸ ਵਿਚ ਦੋਸ਼ੀ ਠਹਿਰਾਏ ਜਾਣ ਦੀ ਮਿਤੀ ਤੋਂ ਲੋਕ ਸਭਾ ਦੇ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਕਾਂਗਰਸ....
ਰਾਹੁਲ ਗਾਂਧੀ ਕਿਸੇ ਧਮਕੀ ਤੋਂ ਨਹੀਂ ਡਰਦੇ- ਜੈਰਾਮ ਰਮੇਸ਼
. . .  1 day ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ ਭਾਜਪਾ ਭਾਰਤ ਜੋੜੋ ਯਾਤਰਾ ਤੋਂ ਘਬਰਾ ਗਈ ਹੈ। ਉਹ ਜਾਣਦੇ ਹਨ ਕਿ ਭਾਰਤ ਜੋੜੋ ਯਾਤਰਾ ਨੇ ਨਾ ਸਿਰਫ਼ ਕਾਂਗਰਸ ਸੰਗਠਨ ਵਿਚ ਨਵਾਂ ਜੋਸ਼ ਭਰਿਆ ਹੈ, ਸਗੋਂ ਪੂਰੇ ਦੇਸ਼ ਵਿਚ ਇਕ ਨਵਾਂ ਉਤਸ਼ਾਹ ਦਿਖਾਇਆ ਹੈ ਅਤੇ ਭਵਿੱਖ ਦਾ....
ਇਲਾਕੇ ਵਿਚ ਗੜੇਮਾਰੀ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ
. . .  1 day ago
ਮਲੋਟ, 24 ਮਾਰਚ (ਪਾਟਿਲ)- ਮਲੋਟ ਇਲਾਕੇ ਵਿਚ ਹੋਈ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਬਰਸਾਤ ਦੇ ਨਾਲ ਨਾਲ ਤੇਜ਼ ਹਵਾਵਾਂ ਚੱਲਣ ਕਾਰਨ ਫ਼ਸਲਾਂ ਖੇਤਾਂ ਵਿਚ ਵਿਛ ਗਈਆਂ ਹਨ। ਸ਼ਹਿਰ....
ਅਬੋਹਰ ਦੇ ਸਰਹੱਦੀ ਪਿੰਡਾਂ ’ਚ ਤੂਫ਼ਾਨ ਨੇ ਮਚਾਈ ਤਬਾਹੀ
. . .  1 day ago
ਅਬੋਹਰ, 24 ਮਾਰਚ (ਸੰਦੀਪ ਸੋਖਲ)- ਤੇਜ਼ ਰਫ਼ਤਾਰ ਆਏ ਤੂਫ਼ਾਨ ਨੇ ਪੰਜਾਬ ਦੇ ਸਰਹੱਦੀ ਪਿੰਡਾਂ ਵਿਚ ਤਬਾਹੀ ਮਚਾ ਦਿੱਤੀ। ਪਿੰਡਾਂ ਵਿਚ ਵੱਡੇ ਪੱਧਰ ਤੇ ਨੁਕਸਾਨ ਹੋ ਗਿਆ ਹੈ। ਰਾਜਸਥਾਨ ਤੇ ਪਾਕਿਸਤਾਨ ਸਰਹੱਦ ’ਤੇ ਲੱਗਦੇ ਪੰਜਾਬ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਤਹਿਸੀਲ ਅਬੋਹਰ ਦੇ ਪਿੰਡ ਬਕੈਣ ਵਾਲਾ, ਹਰੀਪੁਰਾ.....
ਬੇਮੌਸਮੀ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ- ਸੁਖਬੀਰ ਸਿੰਘ ਬਾਦਲ
. . .  1 day ago
ਮਲੋਟ, 24 ਮਾਰਚ (ਪਾਟਿਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਹਲਕੇ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰਕੇ ਬੇਮੌਸਮੀ ਹੋਈ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਪੰਜਾਬ ਸਰਕਾਰ....
250 ਗ੍ਰਾਮ ਅਫ਼ੀਮ ਸਮੇਤ ਡਰਾਈਵਰ ਤੇ ਕੰਡਕਟਰ ਕਾਬੂ
. . .  1 day ago
ਅਬੋਹਰ, 24 ਮਾਰਚ (ਸੰਦੀਪ ਸੋਖਲ) - ਜ਼ਿਲ੍ਹਾ ਫ਼ਾਜ਼ਿਲਕਾ ਦੀ ਐਸ.ਐਸ.ਪੀ ਮੈਡਮ ਅਵਨੀਤ ਕੌਰ ਸਿੱਧੂ, ਐਸ.ਪੀ ਹੈੱਡ ਕੁਆਟਰ ਮੋਹਨ ਲਾਲ, ਡੀ.ਐਸ.ਪੀ ਅਬੋਹਰ ਸੁਖਵਿੰਦਰ ਸਿੰਘ ਬਰਾੜ ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾਈ ਹੈ। ਉਨ੍ਹਾਂ ਦੀਆਂ ਹਦਾਇਤਾਂ ’ਤੇ ਥਾਣਾ ਖੂਈਆਂ ਸਰਵਰ.....
‘ਆਪ’ ਐਮ.ਐਲ.ਏ. ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ ਦਿਵਾਇਆ ਗਿਆ 12ਵੀਂ ਦਾ ਪੇਪਰ
. . .  1 day ago
ਬਾਬਾ ਬਕਾਲਾ, 24 ਮਾਰਚ- ਆਮ ਆਦਮੀ ਪਾਰਟੀ ਦੇ ਬਟਾਲਾ ਤੋਂ ਐਮ.ਐਲ. ਏ. ਸ਼ੈਰੀ ਕਲਸੀ ਵਲੋਂ ਆਪਣੀ ਥਾਂ ’ਤੇ ਕਿਸੇ ਫ਼ਰਜ਼ੀ ਬੰਦੇ ਤੋਂ 12ਵੀਂ ਦਾ ਪੇਪਰ ਦਿਵਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਸਿੱਖਿਆ ਮੰਤਰੀ...
ਭਾਰਤ ਭੂਸ਼ਣ ਆਸ਼ੂ ਨੂੰ ਮਿਲੀ ਜ਼ਮਾਨਤ
. . .  1 day ago
ਚੰਡੀਗੜ੍ਹ/ਲੁਧਿਆਣਾ, 24 ਮਾਰਚ (ਤਰੁਣ ਭਜਨੀ/ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿੱਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਵਲੋਂ ਉਸ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ...
ਅੰਮ੍ਰਿਤਪਾਲ ਦੇ ਦੋ ਸਾਥੀ ਅਦਾਲਤ ਵਿਚ ਪੇਸ਼
. . .  1 day ago
ਅਜਨਾਲਾ, 24 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੇ ਘਟਨਾਕ੍ਰਮ ਦੇ ਸੰਬੰਧ ਵਿਚ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਦੇ ਦੋ ਸਾਥੀਆਂ ਹਰਕਰਨ ਸਿੰਘ ਅਤੇ ਓਂਕਾਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼....
ਅੰਮ੍ਰਿਤਪਾਲ ਸਮਰਥਕ ਨੌਜਵਾਨਾਂ ਦੀ ਨਿਆਂਇਕ ਹਿਰਾਸਤ ਛੇ ਦਿਨ ਹੋਰ ਵੱਧੀ
. . .  1 day ago
ਤਲਵੰਡੀ ਸਾਬੋ, 24 ਮਾਰਚ (ਰਣਜੀਤ ਸਿੰਘ ਰਾਜੂ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਬੀਤੀ 18 ਮਾਰਚ ਨੂੰ ਸ਼ੁਰੂ ਕੀਤੀ ਗਈ ਮੁਹਿੰਮ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਤਲਵੰਡੀ ਸਾਬੋ ਇਲਾਕੇ ਦੇ 16 ਨੌਜਵਾਨ, ਜਿਨ੍ਹਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈਣ ਉਪਰੰਤ....
ਇੰਟੈਲੀਜੈਂਸ ਵਿਭਾਗ ਦੇ ਆਈ.ਜੀ.ਵਲੋਂ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  1 day ago
ਅੰਮ੍ਰਿਤਸਰ, 24 ਮਾਰਚ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਆਈ.ਜੀ. ਇੰਟੈਲੀਜੈਂਸ ਜਸਕਰਨ ਸਿੰਘ ਅੱਜ ਮੁਲਾਕਾਤ ਕਰਨ ਲਈ ਪਹੁੰਚੇ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਈ.ਜੀ. ਜਸਕਰਨ ਸਿੰਘ ਨੇ ਕਿਹਾ ਕਿ ਉਹ ਪਹਿਲਾਂ....
ਖੇਮਕਰਨ ਇਲਾਕੇ ਦੇ ਸਕੂਲਾਂ ਚ ਪੜ੍ਹਾਉਂਦੇ ਤਿੰਨ ਅਧਿਆਪਕਾਂ ਦੀ ਸੜਕ ਦੁਰਘਟਨਾ 'ਚ ਹੋਈ ਮੌਤ 'ਤੇ ਸੋਗ ਦੀ ਲਹਿਰ
. . .  1 day ago
ਖੇਮਕਰਨ, 24 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਚ ਪੜ੍ਹਾਉਣ ਲਈ ਰੋਜ਼ਾਨਾ ਫ਼ਿਰੋਜ਼ਪੁਰ ਜ਼ਿਲ੍ਹੇ 'ਚੋ ਇਕ ਟਰੈਕਸ ਗੱਡੀ 'ਤੇ ਆਉਂਦੇ ਅਧਿਆਪਕਾਂ ਦੀ ਅੱਜ ਸਵੇਰੇ ਫਿਰੋਜ਼ਪੁਰ ਨਜ਼ਦੀਕ ਹੋਈ ਭਿਆਨਕ ਸੜਕ ਦੁਰਘਟਨਾ 'ਚ ਤਿੰਨ ਅਧਿਆਪਕਾਂ...
ਰਾਹੁਲ ਗਾਂਧੀ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 24 ਮਾਰਚ- ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਰਾਹੁਲ ਗਾਂਧੀ ਨੈਸ਼ਨਲ ਹੈਰਾਲਡ ਦੇ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਜ਼ਮਾਨਤ ’ਤੇ ਹਨ, ਉਹ ਸੰਸਦ ਵਿਚ ਸੱਚਾਈ ਤੋਂ ਦੂਰ ਜਾਣ ਦੇ ਆਦੀ ਹਨ। ਮੈਨੂੰ ਲੱਗਦਾ ਹੈ ਕਿ ਰਾਹੁਲ ਗਾਂਧੀ ਮੰਨਦੇ ਹਨ ਕਿ ਉਹ ਸੰਸਦ, ਕਾਨੂੰਨ, ਦੇਸ਼ ਤੋਂ ਉੱਪਰ ਹਨ। ਵਿਸ਼ੇਸ਼....
ਕਾਂਗਰਸ ਵਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਅੱਜ ਸ਼ਾਮ- ਕਾਂਗਰਸ ਪ੍ਰਧਾਨ
. . .  1 day ago
ਨਵੀਂ ਦਿੱਲੀ, 24 ਮਾਰਚ- ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਖ਼ਤਮ ਕਰਨ ਸੰਬੰਧੀ ਗੱਲ ਕਰਦਿਆਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਅੱਜ ਸ਼ਾਮ 5 ਵਜੇ ਪਾਰਟੀ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ.....
ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਹੋਈ ਰੱਦ
. . .  1 day ago
ਨਵੀਂ ਦਿੱਲੀ, 24 ਮਾਰਚ- ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲੋਕ ਸਭਾ ਮੈਂਬਰ ਵਜੋਂ ਅਯੋਗ ਕਰਾਰ ਦਿੱਤਾ ਗਿਆ ਹੈ। ਰਾਹੁਲ ਗਾਂਧੀ, ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੂੰ ਬੀਤੇ ਦਿਨੀਂ ਸੂਰਤ....
ਸਾਢੇ 13 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 24 ਮਾਰਚ (ਪਰਮਿੰਦਰ ਸਿੰਘ ਆਹੂਜਾ)- ਐ.ਸਟੀ.ਐਫ਼. ਦੀ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਚੇਤ ਸੰਮਤ 555
ਵਿਚਾਰ ਪ੍ਰਵਾਹ: ਲਾਲਚ ਦਾ ਪਿਆਲਾ ਪੀ ਕੇ ਮਨੁੱਖ ਅੱਤਿਆਚਾਰੀ ਤੇ ਪਾਗਲ ਹੋ ਜਾਂਦਾ ਹੈ। -ਸ਼ੇਖ ਸ਼ਾਅਦੀ

ਬਠਿੰਡਾ

ਪੰਜਾਬ ਨੂੰ ਭਗਵੰਤ ਮਾਨ ਨਹੀਂ, ਲਾਰੈਂਸ ਬਿਸ਼ਨੋਈ ਚਲਾ ਰਿਹਾ-ਸੁਖਬੀਰ ਸਿੰਘ ਬਾਦਲ

ਬਠਿੰਡਾ, 17 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਖਿੱਧ ਕਰਾਰ ਦਿੰਦੇ ਹੋਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਦਾ ਮੁੱਖ ਮੰਤਰੀ ਦੱਸਿਆ, ਕਿਉਂਕਿ ਹੁਣ ਜੇਲ੍ਹ 'ਚ ਬੈਠਾ ਗੈਂਗਸਟਰ ਫ਼ੈਸਲਾ ਕਰੇਗਾ ਕਿ ਕਿਸ ਨੇ ਜਿਊਣਾ ਅਤੇ ਕਿਸ ਨੇ ਮਰਨਾ, ਜੋ ਜੇਲ੍ਹ ਅੰਦਰੋਂ ਫਿਰੌਤੀਆਂ ਦੇ ਨਾਂਅ 'ਤੇ ਲੋਕਾਂ ਤੋਂ ਟੈਕਸ ਵਸੂਲ ਰਿਹਾ ਪਰ ਬੇਬਸ ਹੋਈ 'ਆਪ' ਸਰਕਾਰ ਅਤੇ ਪੁਲਿਸ ਕੁਝ ਨਹੀਂ ਕਰ ਰਹੀ | ਸ. ਬਾਦਲ ਅੱਜ 'ਆਪ ਦੇ ਕੁਸ਼ਾਸਨ ਦਾ ਇਕ ਸਾਲ' ਦੇ ਨਾਂਅ ਹੇਠ ਸੂਬੇ ਭਰ 'ਚ ਜ਼ਿਲ੍ਹਾ ਹੈਡਕੁਆਰਟਰਾਂ 'ਤੇ ਦਿੱਤੇ ਗਏ ਧਰਨਿਆਂ ਤਹਿਤ ਬਠਿੰਡਾ ਦੇ ਮਿੰਨੀ ਸਕੱਤਰੇਤ ਨੇੜੇ ਡਾ. ਅੰਬੇਡਕਰ ਪਾਰਕ 'ਚ ਹਲਕਾ ਭੁੱਚੋ ਦੇ ਅਕਾਲੀ-ਬਸਪਾ ਵਰਕਰਾਂ ਦੇ ਧਰਨੇ ਨੂੰ ਸੰਬੋਧਨ ਕਰਨ ਪਹੁੰਚੇ ਸਨ | ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬੀਆਂ ਦੀ 102 ਸਾਲ ਪੁਰਾਣੀ ਮਾਂ ਪਾਰਟੀ ਕਹਿੰਦੇ ਹੋਏ ਪੰਜਾਬ ਦੀ ਅਸਲੀ ਵਾਰਿਸ ਦੱਸਿਆ | ਕਿਹਾ ਜੋ ਪਾਰਟੀ ਸੌ ਸਾਲ ਤੋਂ ਵੱਧ ਸਮੇਂ 'ਤੇ ਗੁਰੂ ਘਰਾਂ ਦੀ ਸੇਵਾ ਕਰਦੀ ਆ ਰਹੀ ਹੈ, ਉਸ 'ਤੇ ਬੇਅਦਬੀਆਂ ਦੇ ਦੋਸ਼ ਮੜ੍ਹੇ ਜਾ ਰਹੇ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧੀ ਘੁਰਕੀ ਦਿੰਦੇ ਕਿਹਾ ਕਿ ਸੁਖਬੀਰ ਹੁਣ ਭੁਲਣ ਵਾਲਾ ਨਹੀਂ, ਤੂੰ ਚਾਰ ਸਾਲ ਸਬਰ ਕਰ ਜਦੋਂ ਸਾਡੀ ਸਰਕਾਰ ਆਈ ਤਾਂ ਤੇਰੇ 'ਤੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਉਣ ਬਾਅਦ ਹੋਏ ਉਸ ਦੇ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇਗਾ, ਜਿਸ ਬਾਅਦ ਪਟਿਆਲਾ 'ਚ ਹੋਏ ਕਤਲ ਦਾ ਦੂਜਾ ਤੇ ਫਿਰ ਸ਼ਰਾਬ ਨੀਤੀ ਦੀ ਠੱਗੀ ਦਾ ਤੀਜਾ ਮੁਕੱਦਮਾ ਦਰਜ ਕਰਾਂਗੇ | ਸੁਖਬੀਰ ਨੇ ਪੰਜਾਬੀਆਂ ਨੂੰ ਆਪਣੀ ਮਾਂ ਅਤੇ ਪੰਥਕ ਪਾਰਟੀ ਨੂੰ ਬਚਾਉਣ ਲਈ ਆਉਂਦੀਆਂ ਲੋਕ ਸਭਾ ਚੋਣਾਂ 'ਚ ਆਪ' ਦੀ ਜ਼ਮਾਨਤ ਜ਼ਬਤ ਕਰਵਾਉਣ ਦਾ ਹੋਕਾ ਦਿੱਤਾ | ਸਰਕਾਰੀ ਇਸ਼ਤਿਹਾਰਾਂ ਦੀ ਨਿੰਦਿਆਂ ਕਰਦੇ ਉਨ੍ਹਾਂ ਕਿਹਾ ਸਾਡੀ ਸਰਕਾਰ ਸਮੇਂ ਇਸ਼ਤਿਹਾਰਾਂ ਦਾ ਸਿਰਫ਼ 30 ਕਰੋੜ ਬਜਟ ਰੱਖਿਆ ਜੋ 'ਆਪ' ਨੇ ਵਧਾ ਕੇ 750 ਕਰੋੜ ਕਰ ਦਿੱਤਾ | ਇਸ ਮੌਕੇ ਬਲਵਿੰਦਰ ਸਿੰਘ ਭੰੂਦੜ, ਬਲਕਾਰ ਸਿੰਘ ਬਰਾੜ, ਜਗਸੀਰ ਸਿੰਘ ਕਲਿਆਣ, ਅਮਰਜੀਤ ਸਿੰਘ ਜੰਡਾਂਵਾਲਾ, ਗਰਦੌਰ ਸਿੰਘ ਸੰਧੂ, ਜਗਸ਼ੇਰ ਸਿੰਘ ਪੂਹਲੀ, ਇਕਬਾਲਜੀਤ ਸਿੰਘ ਕਾਲੂ, ਸੰਦੀਪ ਸਿੰਘ ਜੰਡਾਂਵਾਲਾ ਤੇ ਮਾਨ ਸਿੰਘ ਨੇ ਵੀ ਸੰਬੋਧਨ ਕੀਤਾ |

ਜਾਅਲੀ ਲੋਨ ਮਾਮਲੇ 'ਚ ਬੀਕੇਯੂ ਕ੍ਰਾਂਤੀਕਾਰੀ ਪੰਜਾਬ ਨੇ ਨਿੱਜੀ ਬੈਂਕ ਦਾ ਕੀਤਾ ਘਿਰਾਉ

ਬਠਿੰਡਾ, 17 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੀ ਅਗਵਾਈ 'ਚ ਰਾਮਪੁਰਾ ਦੇ ਨੇੜਲੇ ਪਿੰਡ ਮੰਡੀ ਕਲਾਂ ਨਾਲ ਸੰਬੰਧਿਤ ਨੌਜਵਾਨ ਪਰਮਿੰਦਰ ਸਿੰਘ ਬਲਾਕ ਜਨਰਲ ਸਕੱਤਰ ਨਾਲ ਐੱਚਡੀਐਫ਼ਸੀ ਬੈਂਕ ਵਲੋਂ ਪਾਸ ਕੀਤੇ ਜਾਅਲੀ ...

ਪੂਰੀ ਖ਼ਬਰ »

ਜੀ-20 ਸੰਮੇਲਨ ਵਿਰੁੱਧ ਡਕੌਂਦਾ ਨੇ ਵੱਖ-ਵੱਖ ਥਾਵਾਂ 'ਤੇ ਪੁਤਲੇ ਸਾੜਕੇ ਕੀਤਾ ਰੋਸ ਪ੍ਰਦਰਸ਼ਨ

ਰਾਮਪੁਰਾ ਫੂਲ, 17 ਮਾਰਚ (ਹੇਮੰਤ ਕੁਮਾਰ ਸ਼ਰਮਾ)- ਭਾਕਿਯੂ ਏਕਤਾ (ਡਕੌਂਦਾ) ਦੇ ਕਾਰਜਕਾਰੀ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ 18 ਥਾਵਾਂ 'ਤੇ ਪੁਤਲੇ ਸਾੜ ਕੇ ਮੋਦੀ ਸਰਕਾਰ ਅਤੇ ਕਾਰਪੋਰੇਟਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ¢ ਇਸ ...

ਪੂਰੀ ਖ਼ਬਰ »

ਈ. ਐਸ. ਆਈ . ਡਿਸਪੈਂਸਰੀ ਲਹਿਰਾ ਮੁਹੱਬਤ ਵਿਖੇ ਗਲੂਕੋਮਾ ਜਾਗਰੂਕਤਾ ਦਿਵਸ ਮਨਾਇਆ

ਲਹਿਰਾ ਮੁਹੱਬਤ, 17 ਮਾਰਚ (ਭੀਮ ਸੈਨ ਹਦਵਾਰੀਆ)-ਈ. ਐਸ. ਆਈ. ਡਿਸਪੈਂਸਰੀ ਲਹਿਰਾ ਮੁਹੱਬਤ ਵਲੋਂ ਥਰਮਲ ਪਲਾਂਟ ਵਿਖੇ ਅੱਖਾਂ ਦੀ ਬਿਮਾਰੀ ਗਲੂਕੋਮਾ (ਕਾਲਾ ਮੋਤੀਆ) ਸੰਬੰਧੀ ਜਾਗਰੂਕਤਾ ਦਿਵਸ ਮਨਾਇਆ ਗਿਆ | ਇਸ ਦੌਰਾਨ ਮੈਡੀਕਲ ਅਫਸਰ ਡਾ. ਸਤਪਾਲ ਸਿੰਘ ਨੇ ਪ੍ਰੋਜੈਕਟਰ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਪ੍ਰਧਾਨ ਰਵੀਪ੍ਰੀਤ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਪੁੱਜੇ ਨੌਜਵਾਨ ਹੋਏ ਭਾਜਪਾ 'ਚ ਸ਼ਾਮਿਲ

ਤਲਵੰਡੀ ਸਾਬੋ, 17 ਮਾਰਚ (ਰਣਜੀਤ ਸਿੰਘ ਰਾਜੂ)- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਠਿੰਡਾ (ਦਿਹਾਤੀ) ਦਾ ਪ੍ਰਧਾਨ ਬਣਨ ਉਪਰੰਤ ਨੌਜਵਾਨ ਆਗੂ ਰਵੀਪ੍ਰੀਤ ਸਿੰਘ ਸਿੱਧੂ ਵਲੋਂ ਜ਼ਿਲੇ੍ਹ ਭਰ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਦੀਆਂ ਆਰੰਭੀਆਂ ਗਤੀਵਿਧੀਆਂ ਤਹਿਤ ਜਿੱਥੇ ...

ਪੂਰੀ ਖ਼ਬਰ »

ਅਬੈਕਸ ਮੁਕਾਬਲਿਆਂ 'ਚ ਨਵੇਂ ਰਿਕਾਰਡ ਬਣਾਉਣ 'ਤੇ ਸ਼ਾਰਪ ਬ੍ਰੇਨਸ ਸੰਸਥਾ ਨੂੰ ਮਿਲਿਆ ਸਰਵੋਤਮ ਸੈਂਟਰ ਦਾ ਪੁਰਸਕਾਰ

ਰਾਮਪੁਰਾ ਫੂਲ, 17 ਮਾਰਚ (ਨਰਪਿੰਦਰ ਸਿੰਘ ਧਾਲੀਵਾਲ)- ਰਾਮਪੁਰਾ ਫੂਲ ਇਲਾਕੇ ਦੀ ਵਿੱਦਿਅਕ ਸੰਸਥਾ ਸ਼ਾਰਪ ਬ੍ਰੇਨਸ ਵਲੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਅਬੈਕਸ ਮੁਕਾਬਲਿਆਂ ਵਿਚ ਨਵੇਂ ਰਿਕਾਰਡ ਬਣਾਉਣ ਦੇ ਚੱਲਦਿਆਂ ਉਸ ਨੂੰ ਸਾਲ 2022 ਦੇ ਸਰਵੋਤਮ ਐਜੂਕੇਸ਼ਨ ਸੈਂਟਰ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਚ ਅੰਤਰ-ਯੂਨੀਵਰਸਿਟੀ ਵਿਰਾਸਤੀ ਖੇਡਾਂ ਹੋਈਆਂ ਮੁਕੰਮਲ

ਤਲਵੰਡੀ ਸਾਬੋ, 17 ਮਾਰਚ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਅਕਾਲ ਯੂਨੀਵਰਸਿਟੀ ਤਲਵੰਡੀ ਸਾਬੋ ਵੱਲੋਂ ਆਪਣੇ ਵਿਹੜੇ 'ਚ ਅੰਤਰ-ਯੂਨੀਵਰਸਿਟੀ ਵਿਰਾਸਤੀ ਖੇਡਾਂ ਦੇ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ | ਸਭ ਤੋਂ ਪਹਿਲਾ ਡਾ. ਤਰਸੇਮ ਸਿੰਘ ਨੇ ਮੰਚ ਤੋਂ ਸਮੁੱਚੇ ...

ਪੂਰੀ ਖ਼ਬਰ »

ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਕਾਬੂ

ਬਠਿੰਡਾ, 17 ਮਾਰਚ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ | ਜਾਂਚ ਪੁਲਿਸ ਅਧਿਕਾਰੀ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਐਸ.ਆਈ. ਹਰਜੀਵਨ ਸਿੰਘ ਥਾਣਾ ਥਰਮਲ ਪੁਲਿਸ ਪਾਰਟੀ ਵਲੋਂ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ 28 ਨੂੰ ਬਲਕਾਰ ਸਿੱਧੂ ਦੇ ਦਫ਼ਤਰ ਅੱਗੇ ਲਗਾਏਗੀ ਧਰਨਾ

ਰਾਮਪੁਰਾ ਫੂਲ, 17 ਮਾਰਚ (ਹੇਮੰਤ ਕੁਮਾਰ ਸ਼ਰਮਾ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂਆ ਸੂਬਾ ਪ੍ਰਧਾਨ ਕੁਲਵੰਤ ਸਿੰਘ ਸੇਲਬਰਾਹ ਅਤੇ ਜਗਸੀਰ ਮਹਿਰਾਜ ਨੇ ਮਜ਼ਦੂਰਾਂ ਦੀਆਂ ਭੱਖ਼ਦੀਆਂ ਮੰਗਾਂ 'ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼ਹਿਰ ਦੇ ...

ਪੂਰੀ ਖ਼ਬਰ »

ਸੂਬੇ ਦੀ ਤਰੱਕੀ ਤੇ ਵਿਕਾਸ ਲਈ ਭਾਜਪਾ ਸੰਗਠਨ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ-ਨਕੱਈ

ਚਾਉਕੇ, 17 ਮਾਰਚ (ਮਨਜੀਤ ਸਿੰਘ ਘੜੈਲੀ)- ਭਾਰਤੀ ਜਨਤਾ ਪਾਰਟੀ ਨੂੰ ਬੂਥ ਪੱਧਰ ਤੋਂ ਮਜ਼ਬੂਤ ਕਰਨ ਦੇ ਉਦੇਸ਼ ਤਹਿਤ ਭਾਜਪਾ ਪੰਜਾਬ ਦੇ ਸੰਗਠਨ ਮੰਤਰੀ ਸ੍ਰੀ ਨਿਵਾਸਨ ਸੁਲੂ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਮੌੜ ਦੇ ਵੱਖ-ਵੱਖ ਮੰਡਲਾਂ ਦੇ ਅਹੁਦੇਦਾਰਾਂ ਅਤੇ ਵਰਕਰਾਂ ...

ਪੂਰੀ ਖ਼ਬਰ »

ਸੜਕ ਦੁਰਘਟਨਾ 'ਚ 2 ਵਿਅਕਤੀ ਜ਼ਖ਼ਮੀ

ਬਠਿੰਡਾ, 17 ਮਾਰਚ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਐਨ.ਐਫ.ਐਲ. ਕਾਲੋਨੀ ਕੋਲ ਇਕ ਕੈਂਟਰ ਗੇਟ ਨੰਬਰ 2 ਦੇ ਕੋਲ ਅਚਾਨਕ ਇਕ ਕਾਰ ਸਾਹਮਣੇ ਆਉਣ ਕਾਰਨ ਕੈਂਟਰ ਡਰਾਈਵਰ ਘਬਰਾ ਗਿਆ ਅਤੇ ਕੈਂਟਰ ਡਿਵਾਈਡਰ ਨਾਲ ਜਾ ਟਕਰਾਉਣ ਕਾਰਨ ਡਰਾਈਵਰ ਗੁਰਵਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਨਗਰ ਨਥਾਣਾ ਦੇ ਖੇਤਾਂ 'ਚ ਕਣਕ ਦੀ ਫ਼ਸਲ 'ਤੇ ਫਾਰਮ ਸਕੂਲ ਲਗਾਇਆ

ਨਥਾਣਾ, 17 ਮਾਰਚ (ਗੁਰਦਰਸ਼ਨ ਲੁੱਧੜ)- ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ: ਦਿਲਬਾਗ ਸਿੰਘ ਅਤੇ ਬਲਾਕ ਖੇਤੀਬਾੜੀ ਅਫ਼ਸਰ ਨਥਾਣਾ ਡਾ: ਜਸਕਰਨ ਸਿੰਘ ਕੁਲਾਰ ਦੀ ਅਗਵਾਈ ਵਿਚ ਨਗਰ ਨਥਾਣਾ ਦੇ ਖੇਤਾਂ ਵਿਚ ਕਣਕ ਦੀ ਫ਼ਸਲ 'ਤੇ ਫਾਰਮ ਸਕੂਲ ਲਗਾਇਆ ਗਿਆ | ਖੇਤੀਬਾੜੀ ਵਿਕਾਸ ...

ਪੂਰੀ ਖ਼ਬਰ »

ਸਮੇਂ ਸਿਰ ਪੈਨਸ਼ਨ ਸੰਬੰਧੀ ਕੇਸ ਹੈਡਕੁਆਟਰ ਨਾ ਭੇਜਣ ਵਾਲੇ ਪੀਐੱਸਪੀਸੀਐਲ ਦੇ ਅਧਿਕਾਰੀਆਂ ਨੂੰ ਸਖ਼ਤ ਤਾੜਨਾ

ਬਠਿੰਡਾ, 17 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੈਨਸ਼ਨਾਂ ਸੰਬੰਧੀ ਫਾਈਲਾਂ ਪੂਰੀਆਂ ਨਾ ਹੋਣ ਕਰਕੇ ਸੇਵਾਮੁਕਤ ਮੁਲਾਜ਼ਮਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਪੀਐਸਪੀਸੀਐਲ ਦੇ ਸੰਬੰਧਤ ਅਫਸਰਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਬਠਿੰਡਾ ਵਲੋਂ ਨਰਮੇ ਦੀ ਫ਼ਸਲ ਦੀ ਬਿਜਾਈ ਦੇ ਮੱਦੇਨਜ਼ਰ ਕਿਸਾਨ ਸਿਖਲਾਈ ਕੈਂਪ

ਸੀਂਗੋ ਮੰਡੀ, 17 ਮਾਰਚ (ਪਿ੍ੰਸ ਗਰਗ)-ਖੇਤੀਬਾੜੀ ਵਿਭਾਗ ਪੰਜਾਬ ਬਠਿੰਡਾ ਵਲੋਂ ਪਿੰਡ ਸ਼ੇਖਪੁਰਾ ਵਿਖੇ ਨਰਮੇ ਦੀ ਫ਼ਸਲ ਦੇ ਮੱਦੇਨਜ਼ਰ ਡਾ.ਦਿਲਬਾਗ ਸਿੰਘ ਹੀਰ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਬਲਜੀਤ ਸਿੰਘ ਖੇਤੀਬਾੜੀ ...

ਪੂਰੀ ਖ਼ਬਰ »

ਕਿਸਾਨਾਂ ਨੇ ਤੁੰਗਵਾਲੀ ਵਿਖੇ ਮੋਦੀ ਸਰਕਾਰ ਦੀ ਅਰਥੀ ਫੂਕੀ

ਭੁੱਚੋ ਮੰਡੀ, 17 ਮਾਰਚ (ਪਰਵਿੰਦਰ ਸਿੰਘ ਜੌੜਾ)-ਭਾਰਤ ਵਿਚ ਹੋ ਰਹੇ ਜੀ-20 ਸੰਮੇਲਨ ਦੇ ਵਿਰੋਧ 'ਚ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੀ ਅਗਵਾਈ 'ਚ ਪਿੰਡ ਤੁੰਗਵਾਲੀ ਵਿਖੇ ਮੋਦੀ ਸਰਕਾਰ ਦੀ ਅਰਥੀ ਫੂਕੀ | ਇਸ ਮੌਕੇ ਕਿਸਾਨ ਜਥੇਬੰਦੀ ਦੇ ਜ਼ਿਲ੍ਹਾ ਮੀਤ ...

ਪੂਰੀ ਖ਼ਬਰ »

'ਆਪ' ਇਕਾਈ ਕਮੇਟੀ ਪਿੰਡ ਲਹਿਰਾ ਮੁਹੱਬਤ ਦੇ ਗੁਰਪ੍ਰੀਤ ਸਿੰਘ ਬਣੇ ਪ੍ਰਧਾਨ

ਲਹਿਰਾ ਮੁਹੱਬਤ, 17 ਮਾਰਚ (ਭੀਮ ਸੈਨ ਹਦਵਾਰੀਆ)-ਆਮ ਆਦਮੀ ਪਾਰਟੀ ਦੀ ਪਿੰਡ ਲਹਿਰਾ ਮੁਹੱਬਤ ਵਿਖੇ ਮੀਟਿੰਗ ਦੌਰਾਨ ਨਗਰ ਦੇ ਸਾਂਝੇ ਕੰਮਾਂ ਕਾਰਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਲੋਕਾਂ ਨੂੰ ਪੇਸ਼ ਆਉਂਦੀਆਂ ਮੁਸ਼ਕਿਲਾਂ ਦਾ ਹੱਲ ਕਰਵਾਉਣ ਲਈ ਵਿਚਾਰਾਂ ਕਰਨ ...

ਪੂਰੀ ਖ਼ਬਰ »

ਪਿੰਡ ਸੇਖੂ ਵਿਖੇ ਪੋ੍ਰ: ਬਲਜਿੰਦਰ ਕÏਰ ਵਲੋਂ ਖੁੱਲ੍ਹਾ ਦਰਬਾਰ ਲਗਾਇਆ

ਰਾਮਾਂ ਮੰਡੀ, 17 ਮਾਰਚ (ਤਰਸੇਮ ਸਿੰਗਲਾ, ਅਮਰਜੀਤ ਲਹਿਰੀ)-ਚੀਫ਼ ਵਿਪ ਪੰਜਾਬ ਅਤੇ ਹਲਕਾ ਵਿਧਾਇਕਾ ਤਲਵੰਡੀ ਸਾਬੋ ਪ੍ਰੋ: ਬਲਜਿੰਦਰ ਕੌਰ ਵਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਦੀ ਟੀਮ ਨਾਲ ਅੱਜ ਸੰਤ ਨਰਾਇਣ ਮੁਨੀ ਕੁਟੀਆ ਪਿੰਡ ਸੇਖੂ ਵਿਖੇ ਖੁੱਲ੍ਹਾ ਦਰਬਾਰ ਲਗਾਕੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ-ਬਸਪਾ, ਹਲਕਾ ਭੁੱਚੋ ਵਲੋਂ 'ਆਪ' ਸਰਕਾਰ ਖ਼ਿਲਾਫ਼ ਧਰਨਾ ਦੇ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ

ਬਠਿੰਡਾ, 17 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸੂਬੇ ਦੀ 'ਆਮ ਆਦਮੀ ਪਾਰਟੀ' ਦੀ ਸਰਕਾਰ ਦਾ ਇਕ ਸਾਲ ਪੂਰਾ ਹੋਣ 'ਤੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ, ਹਲਕਾ ਭੁੱਚੋ ਦੇ ਵਰਕਰਾਂ ਵਲੋਂ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਅਤੇ ਹਲਕਾ ਨਿਗਰਾਨ ਜਗਸੀਰ ...

ਪੂਰੀ ਖ਼ਬਰ »

ਨਥਾਣਾ ਵਿਖੇ ਗੁਰਮਤਿ ਸਮਾਗਮ 21 ਨੂੰ

ਨਥਾਣਾ, 17 ਮਾਰਚ (ਗੁਰਦਰਸ਼ਨ ਲੁੱਧੜ)- ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਨਗਰ ਨਥਾਣਾ ਵਿਖੇ 21 ਮਾਰਚ ਨੂੰ ਸਾਲਾਨਾ ਜੋੜ ਮੇਲੇ ਦੇ ਸੰਬੰਧੀ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਸਤਿਕਾਰ ਸੇਵਾ ਸੁਸਾਇਟੀ ਨਗਰ ਨਥਾਣਾ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਸਿਲਵਰ ਓਕਸ ਸਕੂਲ ਵਿਖੇ ਕਰਵਾਇਆ ਸ੍ਰੀ ਸੁਖਮਨੀ ਸਾਹਿਬ ਦਾ ਪਾਠ

ਬਠਿੰਡਾ, 17 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿਲਵਰ ਓਕਸ ਸਕੂਲ ਡੱਬਵਾਲੀ ਰੋਡ ਵਿਖੇ ਅੱਜ ਬੜੇ ਹੀ ਉਤਸ਼ਾਹ ਅਤੇ ਸ਼ਰਧਾ ਦੀ ਭਾਵਨਾ ਨਾਲ ਸਕੂਲ ਵਿਚ ਨਵੇਂ ਸੈਸ਼ਨ ਦਾ ਆਰੰਭ ਕਰਨ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ਇਸ ਮੌਕੇ ਬਰਨਿੰਦਰ ਪਾਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸੂਬੇ ਦੀ ਕਾਨੂੰਨ ਵਿਵਸਥਾ ਬਹਾਲ ਰੱਖਣ 'ਚ ਬੁਰੀ ਤਰ੍ਹਾਂ ਅਸਫਲ- ਨਕੱਈ, ਸਿੱਧੂ

ਮੌੜ ਮੰਡੀ, 17 ਮਾਰਚ (ਗੁਰਜੀਤ ਸਿੰਘ ਕਮਾਲੂ)- ਪੰਜਾਬ ਵਿਚ ਅੱਜ ਅਮਨ ਕਾਨੂੰਨ ਦੀ ਵਿਵਸਥਾ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ | ਇੱਥੇ ਛੋਟੇ ਛੋਟੇ ਬੱਚਿਆਂ ਉੱਪਰ ਗੋਲੀਆਂ ਚੱਲ ਰਹੀਆਂ ਹਨ | ਦਿਨ ਰਾਤ ਲੁੱਟਾਂ ਖੋਹਾਂ ਹੋ ਰਹੀਆਂ ਹਨ | ਥਾਣਿਆਂ ਤੇ ਕਬਜ਼ੇ ਹੋ ਰਹੇ ਹਨ | ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਵਿਖੇ ਵਿਸ਼ੇਸ਼ ਲੈਕਚਰ ਕਰਵਾਇਆ

ਤਲਵੰਡੀ ਸਾਬੋ, 17 ਮਾਰਚ (ਰਵਜੋਤ ਸਿੰਘ ਰਾਹੀ)- ਵਿਦਿਆਰਥੀਆਂ ਨੂੰ ਗਿਆਨ ਵਿਗਿਆਨ ਦੇ ਖੇਤਰਾਂ ਵਿਚ ਸਮਕਾਲ ਦੇ ਹਾਣੀ ਤਹਿਤ ਅਕਾਲ ਯੂਨੀਵਰਸਿਟੀ ਦੇ ਭÏਤਿਕ ਵਿਗਿਆਨ ਵਿਭਾਗ ਵਲੋਂ 'ਇਲੈਕਟ੍ਰੋਨ ਬੀਮ ਫ਼ਾਰ ਸਪੇਸ ਐਪਲੀਕੇਸ਼ਨ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ...

ਪੂਰੀ ਖ਼ਬਰ »

ਟੈਂਡਰ ਦਿਵਾਉਣ ਦੇ ਨਾਮ 'ਤੇ ਮਾਰੀ ਸਾਢੇ 4 ਲੱਖ ਦੀ ਠੱਗੀ, ਮਾਮਲਾ ਦਰਜ

ਰਾਮਪੁਰਾ ਫੂਲ, 17 ਮਾਰਚ (ਹੇਮੰਤ ਕੁਮਾਰ ਸ਼ਰਮਾ)-ਅਵਤਾਰ ਸਿੰਘ ਪੁੱਤਰ ਸੋਹਣਾ ਸਿੰਘ ਵਾਸੀ ਨੰਦਗੜ ਕੋਟੜਾ ਨੇ ਥਾਣਾ ਸਿਟੀ ਰਾਮਪੁਰਾ ਵਿਖੇ ਸ਼ਿਕਾਇਤ ਦੌਰਾਨ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਧਨੌਲਾ ਜ਼ਿਲ੍ਹਾ ਬਰਨਾਲਾ ਨੇ ਐਲਪਾਇਨ ਪਾਵਰਟੈਕ ...

ਪੂਰੀ ਖ਼ਬਰ »

ਬੇਮੌਸਮੇ ਝੱਖੜ ਨੇ ਪੱਕਣ ਕਿਨਾਰੇ ਪੁੱਜੀ ਕਣਕ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਝੰਬਿਆ-ਕਿਸਾਨਾਂ ਦੇ ਸੂਹ ਸੂਤੇ

ਬਠਿੰਡਾ, 17 ਮਾਰਚ (ਵੀਰਪਾਲ ਸਿੰਘ)-ਮਾਲਵਾ ਖੇਤਰ ਵਿਚ ਬੇਮੌਸਮੇ ਝੱਖੜ ਨੇ ਪੱਕਣ ਕਿਨਾਰੇ ਪੁੱਜ ਚੁੱਕੀ ਕਣਕ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਝੰਬ ਸੁੱਟਿਆ, ਜਿਸ ਕਾਰਣ 15 ਤੋਂ 20 ਪ੍ਰਤੀਸ਼ਤ ਝਾੜ ਘੱਟਣ ਦਾ ਖ਼ਦਸ਼ਾ ਹੈ | ਬੀਤੀ ਰਾਤ ਚੱਲੀਆਂ ਤੇਜ਼ ਹਨੇਰੀਆਂ ਅਤੇ ਹਲਕੀ ਤੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX