ਤਾਜਾ ਖ਼ਬਰਾਂ


ਮਨੀਪੁਰ 'ਚ ਹੁਣ ਤੱਕ 868 ਹਥਿਆਰ, 11,518 ਗੋਲਾ ਬਾਰੂਦ ਬਰਾਮਦ, 24 ਘੰਟਿਆਂ 'ਚ 57 ਹਥਿਆਰ ਬਰਾਮਦ- ਸੁਰੱਖਿਆ ਸਲਾਹਕਾਰ ਕੁਲਦੀਪ ਸਿੰਘ
. . .  1 day ago
ਵੱਖ-ਵੱਖ ਪਾਰਟੀਆਂ ਦੇ ਇਕੱਠੇ ਹੋਏ ਲੋਕਾਂ ਨੇ ਮੋਦੀ ਹਕੂਮਤ ਅਤੇ ਬ੍ਰਿਜ ਭੂਸ਼ਣ ਦਾ ਫੂਕਿਆ ਪੁਤਲਾ
. . .  1 day ago
ਕਾਹਨੂੰਵਾਨ ,7 ਜੂਨ (ਕੁਲਦੀਪ ਸਿੰਘ ਜਾਫਲਪੁਰ)- ਪਿਛਲੇ ਲੰਮੇ ਸਮੇਂ ਤੋਂ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਮਹਿਲਾ ਪਹਿਲਵਾਨ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ...
ਪਟਨਾ ਸਾਹਿਬ ਵਿਖੇ ਮਾਲ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣਾ ਸਿੱਖ ਸਿਧਾਂਤਾਂ ਦੇ ਵਿਰੁੱਧ - ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਜੂਨ (ਜਸਵੰਤ ਸਿੰਘ ਜੱਸ )- ਪਟਨਾ ਸਾਹਿਬ ਵਿਖੇ ਅੰਬੂਜਾ ਮਾਲ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣ ਦੀ ਕਾਰਵਾਈ ਸਿੱਖ ਸਿਧਾਂਤਾਂ ਦੇ ਵਿਰੁੱਧ ਹੈ । ਸਿੱਖੀ ਅੰਦਰ ਬੁੱਤ ਪ੍ਰਸਤੀ ..
1.25 ਕਰੋੜ ਰੁਪਏ ਦੀ ਭੰਗ ਬਰਾਮਦ
. . .  1 day ago
ਛੱਤੀਸਗੜ੍ਹ ,7 ਜੂਨ - ਮਹਾਸਮੁੰਦ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜੋ ਕਥਿਤ ਤੌਰ 'ਤੇ ਭੰਗ ਦੀ ਸਮੱਗਲਿੰਗ ਵਿਚ ਸ਼ਾਮਿਲ ਸਨ , ਲਗਭਗ 500 ਕਿਲੋਗ੍ਰਾਮ ਵਜ਼ਨ ਦਾ ਨਸ਼ੀਲਾ ਪਦਾਰਥ ਬਰਾਮਦ ...
ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਇਕ ਲੜਕੀ ਨੂੰ ਅਗਵਾ ਕਰਕੇ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਲਿਆ ਨੋਟਿਸ
. . .  1 day ago
ਜੈਪੁਰ ,7 ਜੂਨ ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਜੈਸਲਮੇਰ ਜ਼ਿਲ੍ਹੇ ਵਿਚ ਇਕ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ ...
ਤੋਸ਼ਾਖਾਨਾ ਮਾਮਲਾ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ ,7 ਜੂਨ - ਤੋਸ਼ਾਖਾਨਾ ਮਾਮਲੇ 'ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ ।
ਰਾਸ਼ਟਰਪਤੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ
. . .  1 day ago
ਨਵੀਂ ਦਿੱਲੀ ,7 ਜੂਨ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ ਹਨ ।
30 ਜੂਨ ਤੱਕ ਹੋਵੇਗੀ ਡਬਲਯੂ.ਐਫ਼.ਆਈ. ਦੀ ਚੋਣ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਪਹਿਲਵਾਨਾਂ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਪਹਿਲਵਾਨਾਂ ਨਾਲ 6 ਘੰਟੇ ਲੰਬੀ ਚਰਚਾ ਕੀਤੀ ਹੈ। ਉਨ੍ਹਾਂ ਕਿਹਾ...
ਜੇਕਰ 15 ਜੂਨ ਤੱਕ ਕਾਰਵਾਈ ਨਾ ਹੋਈ ਤਾਂ ਅਸੀਂ ਆਪਣਾ ਧਰਨਾ ਜਾਰੀ ਰੱਖਾਂਗੇਂ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ 15 ਜੂਨ ਤੋਂ ਪਹਿਲਾਂ ਪੁਲਿਸ ਜਾਂਚ ਪੂਰੀ...
ਦਸਮੇਸ਼ ਗਰਲਜ਼ ਕਾਲਜ ਬਾਦਲ ਦੀ ਵਿਦਿਆਰਥਣ ਨੇ ਸ਼ੂਟਿੰਗ ਵਿਸ਼ਵ ਕੱਪ ਵਿਚ ਸੋਨ ਤਗਮਾ ਕੀਤਾ ਪ੍ਰਾਪਤ
. . .  1 day ago
ਮਲੋਟ, 7 ਜੂਨ (ਅਜਮੇਰ ਸਿੰਘ ਬਰਾੜ)- ਦਸ਼ਮੇਸ਼ ਗਰਲਜ਼ ਕਾਲਜ ਬਾਦਲ ਦੀ ਲੜਕੀ ਨੇ ਜਰਮਨੀ ਵਿਚ ਚੱਲ ਰਹੇ ਵਿਸ਼ਵ ਕੱਪ ਮੁਕਾਬਲਿਆਂ ਵਿਚੋਂ 25 ਮੀਟਰ ਰੈਪਿਡ ਪਿਸਟਲ ਸ਼ੂਟਿੰਗ ਵਿਚੋਂ ਸੋਨੇ ਦਾ ਤਗਮਾ ਪ੍ਰਾਪਤ ਕਰਦਿਆਂ....
ਉੱਤਰ ਪ੍ਰਦੇਸ਼: ਗੈਂਗਸਟਰ ਸੰਜੀਵ ਜੀਵਾ ’ਤੇ ਹਮਲਾ
. . .  1 day ago
ਲਖਨਊ, 7 ਜੂਨ- ਗੈਂਗਸਟਰ ਸੰਜੀਵ ਜੀਵਾ ਨੂੰ ਅੱਜ ਇਥੋਂ ਦੀ ਸਿਵਲ ਅਦਾਲਤ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਹਮਲਾਵਰ ਵਕੀਲ ਦੇ ਭੇਸ ਵਿਚ ਅਦਾਲਤ ਵਿਚ ਦਾਖ਼ਲ....
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
. . .  1 day ago
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀ ਹੈ ਭਾਰਤੀ ਕ੍ਰਿਕਟ ਟੀਮ
. . .  1 day ago
ਲੰਡਨ, 7 ਜੂਨ-ਓਡੀਸ਼ਾ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਸੋਗ ਲਈ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਭਾਰਤੀ ਕ੍ਰਿਕਟ ਟੀਮ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ...
ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਰਵਾਇਆ ਜਾ ਰਿਹੈ ਕਬਜ਼ਾ- ਪਰਮਬੰਸ ਸਿੰਘ ਬੰਟੀ ਰੋਮਾਣਾ
. . .  1 day ago
ਚੰਡੀਗੜ੍ਹ, 7 ਜੂਨ (ਦਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਖ਼ਿਲਾਫ਼ ਇਕੱਠੇ ਹੋ ਕੇ ਇਹ ਲੜਾਈ ਲੜਨ ਦੀ ਲੋੜ....
ਸਾਬਕਾ ਮੰਤਰੀ ਸਿੰਗਲਾ ਦੀ ਕੋਠੀ ’ਤੇ ਵੀ ਪਹੁੰਚੀ ਵਿਜੀਲੈਂਸ
. . .  1 day ago
ਸੰਗਰੂਰ, 7 ਜੂਨ (ਦਮਨਜੀਤ ਸਿੰਘ)- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਕੋਠੀ ’ਤੇ ਵੀ ਅੱਜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ 2 ਘੰਟਿਆਂ ਤੱਕ ਸਿੰਗਲਾ ਦੀ....
ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਕਰਨਾਲ
. . .  1 day ago
ਕਰਨਾਲ, 7 ਜੂਨ (ਗੁਰਮੀਤ ਸਿੰਘ ਸੱਗੂ)- ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਕਿਸਾਨ ਆਗੂ ਰਾਕੇਸ਼ ਟਿਕੈਤ ਕਰਨਾਲ ਪਹੁੰਚੇ। ਉਨ੍ਹਾਂ....
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲੰਡਨ, 7 ਜੂਨ- ਭਾਰਤ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਆਸਟ੍ਰੇਲੀਆ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਸਮਰਥਨ ਮੁੱਲ ਨੂੰ ਦਿੱਤੀ ਮਨਜ਼ੂਰੀ- ਪੀਯੂਸ਼ ਗੋਇਲ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਘੱਟੋ-ਘੱਟ ਸਮਰਥਨ.....
ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਆਇਆ ਦੋਸ਼ੀ ਹਥਕੜੀ ਸਮੇਤ ਫ਼ਰਾਰ
. . .  1 day ago
ਕਪੂਰਥਲਾ, 7 ਜੂਨ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਵਿਚ ਅੱਜ ਮੈਡੀਕਲ ਕਰਵਾਉਣ ਆਇਆ ਚੋਰੀ ਦੇ ਮਾਮਲੇ ਵਿਚ ਇਕ ਕਥਿਤ ਦੋਸ਼ੀ ਦੇ ਹਥਕੜੀ ਸਮੇਤ ਫ਼ਰਾਰ ਹੋਣ ਦੀ ਖ਼ਬਰ ਹੈ.....
ਹੁਸ਼ਿਆਰਪੁਰ: ਖ਼ੇਤ ’ਚੋਂ ਬੰਬ ਮਿਲਣ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ
. . .  1 day ago
ਮੁਕੇਰੀਆਂ, 7 ਜੂਨ- ਇੱਥੋਂ ਦੇ ਇਕ ਪਿੰਡ ਧਰਮਪੁਰ ’ਚ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਫ਼ਿਲਹਾਲ ਪੁਲਿਸ ਵਲੋਂ ਜਾਂਚ....
ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਲਾਢੂਵਾਲ ਟੋਲ ਪਲਾਜ਼ਾ ਕਰਵਾਇਆ ਮੁਫ਼ਤ
. . .  1 day ago
ਲੁਧਿਆਣਾ, 7 ਜੂਨ (ਰੂਪੇਸ਼ ਕੁਮਾਰ)- ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਲੁਧਿਆਣੇ ਦਾ ਲਾਢੂਵਾਲ ਟੋਲ ਪਲਾਜ਼ਾ ਮੁਫ਼ਤ ਕਰਵਾਇਆ ਗਿਆ.......
ਹਰਿਆਣਾ: ਕਿਸਾਨਾਂ ਦਾ ਪ੍ਰਦਰਸ਼ਰਨ ਜਾਰੀ
. . .  1 day ago
ਕੁਰੂਕਸ਼ੇਤਰ, 7 ਜੂਨ- ਸੂਰਜਮੁਖੀ ਦੇ ਬੀਜਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਨੂੰ ਲੈ ਕੇ ਕੁਰੂਕਸ਼ੇਤਰ ਦੇ ਸ਼ਾਹਾਬਾਦ ਵਿਚ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਇਸ ਮੌਕੇ ਡੀ.ਐਸ.ਪੀ. ਰਣਧੀਰ ਸਿੰਘ ਅਤੇ ਐਸ.ਡੀ.ਐਮ.....
ਭਗਵੰਤ ਮਾਨ ਨੇ ਕੇਜਰੀਵਾਲ ਨੂੰ ਦਿੱਤੀਆਂ ਢਾਈ ਕਰੋੜ ਦੀਆਂ ਦੋ ਗੱਡੀਆਂ- ਪ੍ਰਤਾਪ ਸਿੰਘ ਬਾਜਵਾ
. . .  1 day ago
ਮੁਹਾਲੀ, 7 ਜੂਨ (ਦਵਿੰਦਰ ਸਿੰਘ)- ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ....
ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਮੁਲਾਜ਼ਮਾਂ ਨੇ ਐਸ. ਡੀ. ਓ. ਦੀਆਂ ਵਧੀਕੀਆਂ ਵਿਰੁੱਧ ਦਿੱਤਾ ਧਰਨਾ
. . .  1 day ago
ਕੋਟਫਤੂਹੀ, 7 ਜੂਨ (ਅਵਤਾਰ ਸਿੰਘ ਅਟਵਾਲ)- ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ (ਬਿਜਲੀ ਬੋਰਡ) ਪੰਜਾਬ ਦੇ ਸਥਾਨਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਪਾਲਦੀ (ਕੋਟਫ਼ਤੂਹੀ) ਦੇ....
ਅਨੁਰਾਗ ਠਾਕੁਰ ਦੀ ਰਿਹਾਇਸ਼ ’ਤੇ ਨਹੀਂ ਪੁੱਜੇ ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 7 ਜੂਨ- ਪ੍ਰਦਰਸ਼ਕਾਰੀ ਪਹਿਲਵਾਨਾਂ ਨਾਲ ਗੱਲਬਾਤ ਲਈ ਸਰਕਾਰ ਦੇ ਸੱਦੇ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਹੀ ਉਨ੍ਹਾਂ ਦੀ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਚੇਤ ਸੰਮਤ 555

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਲਈ ਪੁਲਿਸ ਨੇ ਕੱਢਿਆ ਫਲੈਗ ਮਾਰਚ

ਬਟਾਲਾ, 19 ਮਾਰਚ (ਹਰਦੇਵ ਸਿੰਘ ਸੰਧੂ)-ਪੰਜਾਬ ਭਰ ਵਿਚ ਸੁਰੱਖਿਆ ਨੂੰ ਮੁੱਖ ਰੱਖਦਿਆਂ ਪੁਲਿਸ ਵਲੋਂ ਲੋਕਾਂ ਨੂੰ ਸ਼ਾਂਤੀ ਤੇ ਸਦਭਾਵਨਾ ਬਣਾਏ ਰੱਖਣ ਤੇ ਸੋਸ਼ਲ ਮੀਡੀਆ 'ਤੇ ਅਫ਼ਵਾਹਾਂ ਤੋਂ ਬਚਣ ਲਈ ਅਪੀਲ ਕੀਤੀ ਜਾ ਰਹੀ ਹੈ, ਜਿਸ ਤਹਿਤ ਅੱਜ ਬਟਾਲਾ 'ਚ ਐੱਸ.ਐੱਸ.ਪੀ. ਅਸ਼ਵਨੀ ਗੋਟਿਆਲ ਦੀ ਅਗਵਾਈ ਵਿਚ ਸ਼ਹਿਰ ਅੰਦਰ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ | ਇਸ ਦੌਰਾਨ ਐੱਸ. ਐੱਸ. ਪੀ. ਗੋਟਿਆਲ ਨੇ ਦੱਸਿਆ ਕਿ ਸ਼ਹਿਰ ਅੰਦਰ ਸੁਰੱਖਿਆ ਨੂੰ ਲੈ ਕੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਸ਼ਰਾਰਤੀ ਅਨਸਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ |
-ਫਤਹਿਗੜ੍ਹ ਚੂੜੀਆਂ 'ਚ ਕੱਢੇ ਗਏ ਫਲੈਗ ਮਾਰਚ ਮੌਕੇ ਡੀ.ਐੱਸ.ਪੀ. ਸਰਵਨਜੀਤ ਸਿੰਘ ਬੱਲ ਨੇ ਕਿਹਾ ਕਿ ਫਤਹਿਗੜ੍ਹ ਚੂੜੀਆਂ ਸ਼ਹਿਰ 'ਚ ਫਲੈਗ ਮਾਰਚ ਕੱਢਣ ਦਾ ਮਕਸਦ ਕਿਸੇ ਵੀ ਕਿਸਮ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ ਅਤੇ ਜਰਾਇਮਪੇਸ਼ਾ ਲੋਕਾਂ ਨੂੰ ਸੂਚੇਤ ਕੀਤਾ ਜਾ ਸਕੇ | ਡੀ.ਐੱਸ.ਪੀ. ਸਰਵਨਜੀਤ ਸਿੰਘ ਬੱਲ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ ਵੀ ਕੀਤੀ |
-ਧਾਰੀਵਾਲ 'ਚ ਕੱਢੇ ਗਏ ਫਲੈਗ ਮਾਰਚ ਮੌਕੇ ਹਾਜ਼ਰ ਗੁਰਦਾਸਪੁਰ ਦੇ ਐੱਸ.ਐੱਸ.ਪੀ. ਸ੍ਰੀ ਦਿਆਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ ਕਿਹਾ ਕਿ ਲੋਕਾਂ ਨੂੰ ਅਫਵਾਹਾਂ ਤੋਂ ਬਚਣਾ ਚਾਹੀਦਾ ਹੈ ਅਤੇ ਆਪਣੇ ਦੇਸ਼ ਤੇ ਸੂਬੇ ਦੀ ਅਮਨ-ਸ਼ਾਂਤੀ ਲਈ ਸਾਥ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਨਾਗਰਿਕ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪੁਲਿਸ ਹਮੇਸ਼ਾ ਉਨ੍ਹਾਂ ਦੇ ਨਾਲ ਹੈ | ਉਨ੍ਹਾਂ ਦੱਿੋਸਆ ਕਿ ਇਸ ਫਲੈਗ ਮਾਰਚ ਵਿਚ ਪੰਜਾਬ ਪੁਲਿਸ ਦੇ ਕਮਾਂਡੋ ਤੋਂ ਇਲਾਵਾ ਕੇਂਦਰੀ ਸੁਰੱਖਿਆ ਬਲ ਵੀ ਸ਼ਾਮਿਲ ਹਨ |
-ਕਾਦੀਆਂ ਕਸਬੇ ਵਿਖੇ ਪੰਜਾਬ ਪੁਲਿਸ ਵਲੋਂ ਐੱਸ.ਐੱਸ.ਪੀ. ਬਟਾਲਾ ਅਸ਼ਵਨੀ ਗੋਟਿਆਲ ਦੀ ਅਗਵਾਈ ਵਿਚ ਐੱਸ.ਐੱਚ.ਓ. ਕਾਦੀਆਂ ਸੁਖਰਾਜ ਸਿੰਘ ਤੇ ਡੀ.ਐਸ.ਪੀ. ਗੁਰਿੰਦਰਬੀਰ ਸਿੰਘ ਦੀ ਪੁਲਿਸ ਪਾਰਟੀ ਅਤੇ ਪੈਰਾ ਫੋਰਸ ਦੇ ਜਵਾਨਾਂ ਸਮੇਤ ਮਾਰਚ ਕੀਤਾ ਗਿਆ |
- ਅੱਚਲ ਸਾਹਿਬ ਅਤੇ ਆਸ-ਪਾਸ ਦੇ ਇਲਾਕੇ ਵਿਚ ਵੀ ਫਲੈਗ ਮਾਰਚ ਕੱਢਿਆ ਗਿਆ, ਜਿਸ ਦੀ ਅਗਵਾਈ ਐੱਸ.ਐੱਸ.ਪੀ. ਬਟਾਲਾ, ਡੀ.ਐੱਸ.ਪੀ. ਸ੍ਰੀ ਹਰਗੋਬਿੰਦਪੁਰ ਗੁਰਿੰਦਰਬੀਰ ਸਿੰਘ ਅਤੇ ਐੱਸ.ਐੱਚ.ਓ. ਗੁਰਵਿੰਦਰ ਸਿੰਘ ਨੇ ਕੀਤੀ |
- ਕਲਾਨੌਰ 'ਚ ਵੀ ਐਸ.ਪੀ. ਡੀ ਪਿ੍ਥੀਪਾਲ ਸਿੰਘ, ਡੀ.ਐਸ.ਪੀ. ਗੁਰਵਿੰਦਰ ਸਿੰਘ ਚੰਦੀ, ਡੀ.ਐਸ.ਪੀ. ਸੁਖਪਾਲ ਸਿੰਘ, ਡੀ.ਐਸ.ਪੀ. ਵਿਸ਼ਵ ਨਾਥ ਅਤੇ ਐਸ.ਐਚ.ਓ. ਮਨਜੀਤ ਸਿੰਘ ਦੀ ਅਗਵਾਈ 'ਚ ਫਲੈਗ ਮਾਰਚ ਕੱਢਿਆ ਗਿਆ | ਪੁਲਿਸ ਵਲੋਂ ਲੋਕਾਂ ਨੂੰ ਸ਼ਾਂਤੀ ਤੇ ਸਦਭਾਵਨਾ ਬਣਾਏ ਰੱਖਣ ਤੇ ਸੋਸ਼ਲ ਮੀਡੀਆ 'ਤੇ ਅਫ਼ਵਾਹਾਂ ਤੋਂ ਬਚਣ ਲਈ ਅਪੀਲ ਕੀਤੀ ਗਈ |

ਗੱਡੀ ਹੇਠਾਂ ਆਉਣ ਕਾਰਨ ਵਿਅਕਤੀ ਦੀ ਹੋਈ ਮੌਤ ਦੇ ਮਾਮਲੇ 'ਚ ਪਰਿਵਾਰ ਨੇ ਲਗਾਏ ਕਤਲ ਕਰਨ ਦੇ ਦੋਸ਼

ਗੁਰਦਾਸਪੁਰ, 19 ਮਾਰਚ (ਪੰਕਜ ਸ਼ਰਮਾ)-ਅੱਜ ਦੁਪਹਿਰ ਔਜਲਾ ਬਾਈਪਾਸ ਵਿਖੇ ਪਠਾਨਕੋਟ ਅੰਮਿ੍ਤਸਰ ਡੀ.ਐਮ.ਯੂ ਰੇਲਗੱਡੀ ਹੇਠਾਂ ਆ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਸੀ, ਦੀ ਪਹਿਚਾਣ ਸ਼ੰਮੀ ਮਸੀਹ ਪੁੱਤਰ ਡੈਨੀਅਲ ਮਸੀਹ ਵਾਸੀ ਪਿੰਡ ਕ੍ਰਿਸ਼ਨਾ ਨਗਰ ਪੰਡੋਰੀ ਰੋਡ ...

ਪੂਰੀ ਖ਼ਬਰ »

ਹਰਸਿਮਰ ਸਿੰਘ ਸਿੰਮਾ ਨੂੰ ਯੁਵਾ ਮੋਰਚਾ ਕਾਦੀਆਂ ਦਾ ਪ੍ਰਧਾਨ ਥਾਪਿਆ

ਬਟਾਲਾ, 19 ਮਾਰਚ (ਕਾਹਲੋਂ)-ਭਾਰਤੀ ਜਨਤਾ ਪਾਰਟੀ ਮੰਡਲ ਕਾਦੀਆਂ ਵਲੋਂ ਕਰਵਾਏ ਗਏ ਇਕ ਭਰਵੇਂ ਇਕੱਠ ਵਿਚ ਹਰਸਿਮਰ ਸਿੰਘ ਸਿੰਮਾ ਨੂੰ ਯੁਵਾ ਮੋਰਚਾ ਦੀ ਜ਼ਿੰਮੇਵਾਰੀ ਸੌਂਪੀ ਗਈ | ਇਸ ਮੌਕੇ ਭਾਜਪਾ ਪੰਜਾਬ ਉਪ ਪ੍ਰਧਾਨ ਫਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਭਾਜਪਾ ਆਏ ...

ਪੂਰੀ ਖ਼ਬਰ »

ਇੰਟਰਨੈੱਟ ਸੇਵਾਵਾਂ ਬੰਦ ਹੋਣ ਕਾਰਨ ਲੋਕਾਂ ਦੇ ਕੰਮਕਾਜ ਪ੍ਰਭਾਵਿਤ

ਪੁਰਾਣਾ ਸ਼ਾਲਾ, 19 ਮਾਰਚ (ਅਸ਼ੋਕ ਸ਼ਰਮਾ)-ਬੀਤੇ ਕੱਲ੍ਹ ਪੰਜਾਬ ਸਰਕਾਰ ਵਲੋਂ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮਿ੍ਤਪਾਲ 'ਤੇ ਕੀਤੀ ਕਾਰਵਾਈ ਨੰੂ ਲੈ ਕੇ ਪੰਜਾਬ ਭਰ ਅੰਦਰ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ | ਜਿਸ ਕਾਰਨ ਲੋਕਾਂ ਦਾ ਆਪਸੀ ਸੰਪਰਕ ...

ਪੂਰੀ ਖ਼ਬਰ »

ਫ਼ਤਿਹਪੁਰ ਤੇ ਨੂਰਸ਼ਾਹ ਡਰੇਨਾਂ ਦੀ ਖ਼ਸਤਾ ਹਾਲਤ ਕਾਰਨ ਖ਼ਰਾਬ ਹੋ ਰਹੀਆਂ ਨੇ ਫ਼ਸਲਾਂ

ਪੁਰਾਣਾ ਸ਼ਾਲਾ, 19 ਮਾਰਚ (ਅਸ਼ੋਕ ਸ਼ਰਮਾ)-ਬੇਟ ਇਲਾਕੇ ਅਧੀਨ ਪੈਂਦੇ ਫ਼ਤਿਹਪੁਰ ਅਤੇ ਨੂਰਸ਼ਾਹ ਡਰੇਨਾਂ ਦੀ ਹਾਲਤ ਬੇਹੱਦ ਖਸਤਾ ਹੋਈ ਹੈ, ਉੱਥੇ ਇਸ ਵਿਚ ਜੜੀ ਬੂਟੀ ਦੀ ਭਰਮਾਰ ਦੇ ਚੱਲਦਿਆਂ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਬਰਬਾਦ ਹੋ ...

ਪੂਰੀ ਖ਼ਬਰ »

ਪੀ.ਸੀ.ਆਰ. ਮੁਲਾਜ਼ਮ ਕੋਲੋਂ ਚੱਲੀ ਅਚਾਨਕ ਗੋਲੀ - ਹਾਲਤ ਗੰਭੀਰ

ਬਟਾਲਾ, 19 ਮਾਰਚ (ਹਰਦੇਵ ਸਿੰਘ ਸੰਧੂ)-ਥਾਣਾ ਸਿਟੀ ਬਟਾਲਾ ਅਧੀਨ ਪੀ.ਸੀ.ਆਰ. 'ਚ ਡਿਊਟੀ ਨਿਭਾਅ ਰਹੇ ਇਕ ਸਹਾਇਕ ਥਾਣੇਦਾਰ ਅਚਾਨਕ ਰਿਵਾਲਵਰ 'ਚੋਂ ਗੋਲੀ ਚੱਲਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ | ਇਸ ਬਾਰੇ ਪੀ.ਸੀ.ਆਰ. ਇੰਚਾਰਜ ਸਬ-ਇੰਸਪੈਕਟਰ ਉਂਕਾਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ਹਿਰ ਅੰਦਰ ਅਮਨ ਸ਼ਾਂਤੀ ਨੰੂ ਬਹਾਲ ਰੱਖਣ ਲਈ ਪੁਲਿਸ ਨੇ ਕੱਢਿਆ ਫਲੈਗ ਮਾਰਚ

ਗੁਰਦਾਸਪੁਰ, 19 ਮਾਰਚ (ਗੁਰਪ੍ਰਤਾਪ ਸਿੰਘ)-ਬੀਤੇ ਕੱਲ੍ਹ ਪੁਲਿਸ ਵਲੋਂ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮਿ੍ਤਪਾਲ ਸਿੰਘ ਖ਼ਿਲਾਫ਼ ਕੀਤੀ ਗਈ ਕਾਰਵਾਈ ਨੰੂ ਮੁੱਖ ਰੱਖ ਕੇ ਅੱਜ ਪੁਲਿਸ ਵਲੋਂ ਐਸ.ਐਸ.ਪੀ. ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜਸਟਿਸ ਮਦਾਨ ਨੇ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ 'ਕਮਜ਼ੋਰ ਗਵਾਹ ਪੇਸ਼ਗੀ' ਸੈਂਟਰ ਦਾ ਕੀਤਾ ਉਦਘਾਟਨ

ਗੁਰਦਾਸਪੁਰ, 19 ਮਾਰਚ (ਆਰਿਫ਼)-ਮਾਣਯੋਗ ਜਸਟਿਸ ਹਰਮਿੰਦਰ ਸਿੰਘ ਮਦਾਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ, ਪ੍ਰਬੰਧਕੀ ਜੱਜ ਸੈਸ਼ਨ ਡਵੀਜ਼ਨ ਵਲੋਂ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੀ ਹਾਜ਼ਰੀ 'ਚ 'ਵਲਨਰੇਬਲ ...

ਪੂਰੀ ਖ਼ਬਰ »

75 ਸਾਲ ਬੀਤਣ ਬਾਅਦ ਵੀ ਥਾਪਰ ਮਾਡਲ ਨਹੀਂ ਬਣ ਸਕੇ ਪਿੰਡਾਂ ਦੇ ਛੱਪੜ

ਪੁਰਾਣਾ ਸ਼ਾਲਾ, 19 ਮਾਰਚ (ਅਸ਼ੋਕ ਸ਼ਰਮਾ)-ਦੇਸ਼ ਨੰੂ ਆਜ਼ਾਦ ਹੋਇਆਂ 75 ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਪਿੰਡਾਂ ਦੇ ਛੱਪੜਾਂ ਨੰੂ ਸਰਕਾਰ ਨਾ ਹੀ ਮਾਡਲ ਤੇ ਨਾ ਥਾਪਰ ਮਾਡਲ ਬਣਾ ਸਕੀ | ਪਿੰਡ ਪੁਰਾਣਾ ਸ਼ਾਲਾ ਦਾ ਛੱਪੜ ਬਿਲਕੁਲ ਥਾਣੇ ਦੇ ਨੇੜੇ ਅਤੇ ਘਰਾਂ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਸੰਘਰਸ਼ ਕਮੇਟੀ ਵਲੋਂ ਪਾਸਪੋਰਟ ਸਮੇਤ ਕਠਿਨ ਸ਼ਰਤਾਂ ਨੂੰ ਖ਼ਤਮ ਕਰਨ ਲਈ ਮਾਰਚ ਕੱਢਣ ਦਾ ਐਲਾਨ

ਕੋਟਲੀ ਸੂਰਤ ਮੱਲ੍ਹੀ, 19 ਮਾਰਚ (ਕੁਲਦੀਪ ਸਿੰਘ ਨਾਗਰਾ)-ਪਾਕਿਸਤਾਨ ਸਥਿਤ ਮੁਕੱਦਸ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਡੇਰਾ ਬਾਬਾ ਨਾਨਕ ਕੋਰੀਡੋਰ ਰਾਹੀਂ ਦਰਸ਼ਨ ਦੀਦਾਰੇ ਕਰਨ ਲਈ ਸੰਗਤਾਂ ਨੂੰ ਆਉਂਦੀਆਂ ਕਠਿਨਾਈਆਂ ਦੇ ਮੱਦੇਨਜ਼ਰ ਸ੍ਰੀ ਕਰਤਾਰਪੁਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ - ਮਾਮਲਾ ਦਰਜ

ਬਟਾਲਾ, 19 ਮਾਰਚ (ਹਰਦੇਵ ਸਿੰਘ ਸੰਧੂ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਇਸ ਬਾਰੇ ਪੁਲਿਸ ਚੌਕੀ ਅਰਬਨ ਅਸਟੇਟ ਦੇ ਇੰਚਾਰਜ ਅਸ਼ੋਕ ਕੁਮਾਰ ਨੇ ਦਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ਗਾਉਂਸਪੁਰ ਵਿਖੇ ਗਸ਼ਤ ਕਰ ਰਹੇ ...

ਪੂਰੀ ਖ਼ਬਰ »

ਸਤਿਗੁਰੂ ਰਵਿਦਾਸ ਦੀ ਯਾਦ 'ਚ 24 ਮਾਰਚ ਦੇ ਗੁਰਮਤਿ ਸਮਾਗਮ 'ਚ ਸੰਗਤ ਹੁੰਮ-ਹੁੰਮਾ ਕੇ ਪਹੁੰਚੇ : ਬਾਬਾ ਸੁਖਵਿੰਦਰ ਸਿੰਘ ਮਲਕਪੁਰ

ਬਟਾਲਾ, 19 ਮਾਰਚ (ਕਾਹਲੋਂ)-ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਲਵਿੰਦਰ ਸਿੰਘ ਲੰਬੜਦਾਰ ਪ੍ਰਧਾਨ ਰਵਿਦਾਸੀਆ ਸਿੱਖ ਵੈਲਫ਼ੇਅਰ ਸੁਸਾਇਟੀ ਪੰਜਾਬ ਵਲੋਂ ਸੰਗਤ ਦੇ ਸਹਿਯੋਗ ਨਾਲ 24 ਮਾਰਚ ਸ਼ਾਮ 7 ਤੋਂ ਰਾਤ 10 ਵਜੇ ਤੱਕ ਗੁਰਦੁਆਰਾ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ

ਵਡਾਲਾ ਗ੍ਰੰਥੀਆਂ, 19 ਮਾਰਚ (ਗੁਰਪ੍ਰਤਾਪ ਸਿੰਘ ਕਾਹਲੋਂ)-ਅੱਜ ਇੱਥੇ ਬਟਾਲਾ-ਕਾਦੀਆਂ ਰੋਡ ਉੱਪਰ ਵਾਪਰੇ ਸੜਕ ਹਾਦਸੇ ਦੌਰਾਨ 20 ਸਾਲਾ ਨੌਜਵਾਨ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਚਾਹਗਿੱਲ ਦਾ ਨੌਜਵਾਨ ਜਸਬੀਰ ਸਿੰਘ ਪੁੱਤਰ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਦਿਨ ਦਿਹਾੜੇ ਨਕਾਬਪੋਸ਼ 10 ਤੋਲੇ ਸੋਨਾ ਤੇ 50 ਹਜ਼ਾਰ ਨਕਦੀ ਲੈ ਕੇ ਫ਼ਰਾਰ

ਪੁਰਾਣਾ ਸ਼ਾਲਾ, 19 ਮਾਰਚ (ਅਸ਼ੋਕ ਸ਼ਰਮਾ)-ਨਜ਼ਦੀਕੀ ਪੈਂਦੇ ਨੌਸ਼ਹਿਰਾ ਵਿਖੇ ਦਿਨ ਦਿਹਾੜੇ ਨਕਾਬਪੋਸ਼ ਚੋਰ ਵਲੋਂ ਇਕ ਘਰ ਵਿਚ ਦਾਖ਼ਲ ਹੋ ਕੇ 10 ਤੋਲੇ ਸੋਨਾ, 50 ਹਜ਼ਾਰ ਨਕਦੀ ਸਮੇਤ ਇਕ ਮਹਿੰਗਾ ਫ਼ੋਨ ਲੈ ਕੇ ਫ਼ਰਾਰ ਹੋਣ ਦੀ ਖ਼ਬਰ ਹੈ | ਪੀੜਤ ਮੰਗਤਾ ਸਿੰਘ ਪੁੱਤਰ ਸ਼ਾਮ ...

ਪੂਰੀ ਖ਼ਬਰ »

ਬਾਬਾ ਨਾਮਾਦਨ ਯਾਦਗਾਰੀ ਸਾਲਾਨਾ ਫੁੱਟਬਾਲ ਟੂਰਨਾਮੈਂਟ ਸ਼ੁਰੂ

ਕਾਲਾ ਅਫਗਾਨਾ, 19 ਮਾਰਚ (ਅਵਤਾਰ ਸਿੰਘ ਰੰਧਾਵਾ)-ਸੰਤ ਬਾਬਾ ਨਾਮਦਾਨ ਯਾਦਗਾਰੀ ਤਿੰਨ ਦਿਨਾਂ ਫੁੱਟਬਾਲ ਟੂਰਨਾਮੈਂਟ ਦੀ ਸ਼ੁਰੂਆਤ ਹੋਈ, ਜਿਸ ਦਾ ਉਦਘਾਟਨ ਸਮੂਹ ਪਤਵੰਤੇ ਸੱਜਣਾਂ ਸਮੇਤ ਇੰਸ: ਗੁਰਦੇਵ ਸਿੰਘ ਤੇਜਾ ਕਲਾਂ ਨੇ ਸਾਂਝੇ ਤੌਰ 'ਤੇ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

'ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂਅ ਇਕ ਸ਼ਾਮ' ਤਹਿਤ ਨਾਟਕਾਂ ਦਾ ਮੰਚਨ 23 ਨੂੰ

ਕੋਟਲੀ ਸੂਰਤ ਮੱਲ੍ਹੀ, 19 ਮਾਰਚ (ਕੁਲਦੀਪ ਸਿੰਘ ਨਾਗਰਾ)-ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨੇੜਲੇ ਪਿੰਡ ਖੈਹਿਰਾ ਸੁਲਤਾਨ 'ਚ 'ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਨਾਂਅ ਇਕ ਸ਼ਾਮ' ਤਹਿਤ ਇਨਕਲਾਬੀ ਨਾਟਕਾਂ ਦਾ ਮੰਚਨ 23 ਮਾਰਚ ਸ਼ਾਮ ਨੂੰ ...

ਪੂਰੀ ਖ਼ਬਰ »

ਨੀਵ ਵ ੈੱ ਲਫ਼ੇਅਰ ਵਲੋਂ ਨਸ਼ਿਆਂ ਵਿਰੋਧੀ ਸਾਈਕਲ ਰੈਲੀ ਕੱਢੀ

ਬਟਾਲਾ, 19 ਮਾਰਚ (ਕਾਹਲੋਂ)-ਨੀਵ ਵੈਲਫ਼ੇਅਰ ਐਸੋਸੀਏਸ਼ਨ ਬਟਾਲਾ ਵਲੋਂ ਨਸ਼ਿਆਂ ਦੀ ਰੋਕਥਾਮ ਸਬੰਧੀ ਪ੍ਰਧਾਨ ਰਾਜੀਵ ਵਿੱਗ ਦੀ ਅਗਵਾਈ ਵਿਚ ਸਾਈਕਲ ਰੈਲੀ ਕੱਢੀ ਗਈ | ਇਸ ਰੈਲੀ ਨੂੰ ਸਥਾਨਕ ਹਜ਼ੀਰਾ ਪਾਰਕ ਤੋਂ ਯਸਪਾਲ ਚੌਹਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ...

ਪੂਰੀ ਖ਼ਬਰ »

ਪੰਡਤ ਮੋਹਨ ਲਾਲ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਫਤਹਿਗੜ੍ਹ ਚੂੜੀਆਂ, 19 ਮਾਰਚ (ਐੱਮ.ਐੱਸ. ਫੁੱਲ)-ਸਥਾਨਕ ਪੰਡਤ ਮੋਹਨ ਲਾਲ ਐੱਸ.ਡੀ. ਕਾਲਜ ਫਾਰ ਗਰਲਜ਼ ਵਿਖੇ ਚੱਲ ਰਹੇ ਬੀ.ਕਾਮ. ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਐਲਾਨੇ ਨਤੀਜੇ ਅਨੁਸਾਰ ਅਤਿੰਦਰਜੀਤ ਕੌਰ ਅਤੇ ਅਨੁਰੀਤ ਕੌਰ ਨੇ ...

ਪੂਰੀ ਖ਼ਬਰ »

ਦਰਿਆ ਬਿਆਸ 'ਚ ਰੇਤਾ ਅਤੇ ਨਾਜਾਇਜ਼ ਮਾਈਨਿੰਗ ਦਾ ਧੰਦਾ ਜ਼ੋਰਾਂ 'ਤੇ

ਪੁਰਾਣਾ ਸ਼ਾਲਾ, 19 ਮਾਰਚ (ਅਸ਼ੋਕ ਸ਼ਰਮਾ)-ਗੁਰਦਾਸਪੁਰ ਅੰਦਰ ਪੈਂਦੇ ਦਰਿਆ ਬਿਆਸ ਮੰਡ 'ਚ ਸਿਆਸੀ ਮਿਲੀਭੁਗਤ ਨਾਲ ਰੇਤਾ ਅਤੇ ਨਾਜਾਇਜ਼ ਮਾਈਨਿੰਗ ਦਾ ਧੰਦਾ ਜ਼ੋਰਾਂ 'ਤੇ ਚੱਲ ਰਿਹਾ ਹੈ ਜਦੋਂ ਕਿ ਪੁਲਿਸ ਪ੍ਰਸ਼ਾਸਨ ਸਭ ਕੁਝ ਜਾਣਦਾ ਹੋਇਆ ਵੀ ਮੂਕ ਦਰਸ਼ਕ ਬਣੀ ਬੈਠਾ ਹੈ ...

ਪੂਰੀ ਖ਼ਬਰ »

'ਆਪ' ਆਗੂ ਤੱਤਲਾ ਨੇ ਆਪਣੀ ਸਰਕਾਰ ਉਪਰ ਸਾਧੇ ਨਿਸ਼ਾਨੇ

ਵਡਾਲਾ ਗ੍ਰੰਥੀਆਂ, 19 ਮਾਰਚ (ਗੁਰਪ੍ਰਤਾਪ ਸਿੰਘ ਕਾਹਲੋਂ)-ਸਿੱਖ ਸੰਗਤਾਂ ਅਤੇ ਖਾਸ ਕਰਕੇ ਨੌਜਵਾਨ ਵਰਗ ਨੂੰ ਪਤਿਤਪੁਣੇ ਅਤੇ ਨਸ਼ਿਆਂ ਦਾ ਤਿਆਗ ਕਰਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕਰਨ ਵਾਲੇ ਭਾਈ ਅੰਮਿ੍ਤਪਾਲ ਸਿੰਘ ਖਾਲਸਾ 'ਤੇ ਕੀਤੀ ਗਈ ਕਾਰਵਾਈ ਬਹੁਤ ਹੀ ...

ਪੂਰੀ ਖ਼ਬਰ »

ਭਾਈ ਅੰਮਿ੍ਤਪਾਲ ਸਿੰਘ ਦੀ ਗਿ੍ਫ਼ਤਾਰੀ ਮਾਮਲੇ 'ਚ ਪੰਜਾਬ ਸਰਕਾਰ ਦੀ ਕਾਰਵਾਈ ਨਿੰਦਣਯੋਗ : ਮਾਹਲ

ਕਾਦੀਆਂ, 19 ਮਾਰਚ (ਕੁਲਦੀਪ ਸਿੰਘ ਜਾਫਲਪੁਰ)-ਪੰਜਾਬ ਦੇ ਵਾਰਿਸ ਜਥੇਬੰਦੀ ਦੇ ਮੁਖੀ ਅਤੇ ਸਿੱਖ ਨੌਜਵਾਨੀ ਦੇ ਆਗੂ ਭਾਈ ਅੰਮਿ੍ਤਪਾਲ ਸਿੰਘ ਦੀ ਗਿ੍ਫਤਾਰੀ ਮਾਮਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਹੈ ...

ਪੂਰੀ ਖ਼ਬਰ »

'ਆਪ' ਵਰਕਰਾਂ ਵਲੋਂ ਪਿੰਡਾਂ 'ਚ ਨਸ਼ੇ ਦੀ ਰੋਕਥਾਮ ਲਈ ਪੰਜਾਬ ਪੁਲਿਸ ਨਾਲ ਮੀਟਿੰਗ

ਕਲਾਨੌਰ, 19 ਮਾਰਚ (ਪੁਰੇਵਾਲ)-ਆਮ ਆਦਮੀ ਪਾਰਟੀ ਦੇ ਬਲਾਕ ਕਲਾਨੌਰ ਅਧੀਨ ਵੱਖ-ਵੱਖ ਪਿੰਡਾਂ ਦੇ ਸੀਨੀਅਰ ਵਰਕਰਾਂ ਵਲੋਂ ਪਿੰਡਾਂ 'ਚੋਂ ਨਸ਼ੇ ਦੀ ਰੋਕਥਾਮ ਲਈ ਪੰਜਾਬ ਪੁਲਿਸ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ 'ਤੇ ਚੌਂਕੀ ਇੰਚਾਰਜ ਬਖਸ਼ੀਵਾਲ ਸ੍ਰੀ ਦੇਸ ਰਾਜ ਅਤੇ ...

ਪੂਰੀ ਖ਼ਬਰ »

ਪੰਜਾਬ ਦਾ ਬਜਟ ਸੂਬੇ ਦੇ ਚਹੁਮੁਖੀ ਵਿਕਾਸ 'ਚ ਬਣਦਾ ਯੋਗਦਾਨ ਪਾਵੇਗਾ : ਜਸਬੀਰ ਸਿੰਘ ਕਾਹਲੋਂ

ਕਲਾਨੌਰ, 19 ਮਾਰਚ (ਪੁਰੇਵਾਲ)-ਸਮਾਜਸੇਵੀ ਅਤੇ ਸਰਪੰਚ ਜਸਬੀਰ ਸਿੰਘ ਕਾਹਲੋਂ ਵਡਾਲਾ ਬਾਂਗਰ ਨੇ ਸਥਾਨਕ ਮਾਰਕਿਟ ਕਮੇਟੀ ਦਫਤਰ ਵਿਖੇ ਗੱਲਬਾਤ ਦੌਰਾਨ ਕਿਹਾ ਕਿ ਜਿਹੜੇ ਵਾਅਦਿਆਂ ਨਾਲ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕਾਰਜਭਾਰ ਸੰਭਾਲਿਆ ਸੀ, ਉਨ੍ਹਾਂ ਨੂੰ ...

ਪੂਰੀ ਖ਼ਬਰ »

ਕਲਾਨੌਰ 'ਚ ਵਿਕਾਸ ਦੇ ਕਾਰਜ ਕਰਾਉਣ ਲਈ ਗੁਰਦੀਪ ਰੰਧਾਵਾ ਵਲੋਂ ਏ.ਡੀ.ਸੀ. ਨਾਲ ਮੀਟਿੰਗ

ਕਲਾਨੌਰ, 19 ਮਾਰਚ (ਪੁਰੇਵਾਲ)-ਬਲਾਕ ਕਲਾਨੌਰ ਦੇ ਪਿੰਡਾਂ ਸਮੇਤ ਕਲਾਨੌਰ ਦੀਆਂ 6 ਪੰਚਾਇਤਾਂ 'ਚ ਵਿਕਾਸ ਦੇ ਕਾਰਜ ਕਰਾਉਣ ਲਈ ਸ: ਗੁਰਦੀਪ ਸਿੰਘ ਰੰਧਾਵਾ ਵਲੋਂ ਕਲਾਨੌਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ: ਮਨਮੋਹਨ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ...

ਪੂਰੀ ਖ਼ਬਰ »

ਆਈ. ਏ. ਈ. ਗਲੋਬਲ ਇੰਡੀਆ ਨੇ ਆਸਟ੍ਰੇਲੀਆ ਦਾ ਸਟੱਡੀ ਤੇ ਕੈਨੇਡਾ ਦਾ ਟੂਰਿਸਟ ਵੀਜ਼ਾ ਲਗਵਾਇਆ-ਗਗਨ ਘੁੰਮਣ

ਗੁਰਦਾਸਪੁਰ, 19 ਮਾਰਚ (ਆਰਿਫ਼)-ਆਈ.ਏ.ਈ. ਗਲੋਬਲ ਇੰਡੀਆ ਸੰਸਥਾ ਵਲੋਂ ਲਗਾਤਾਰ ਸਟੱਡੀ ਤੇ ਟੂਰਿਸਟ ਵੀਜ਼ੇ ਹਾਸਲ ਕੀਤੇ ਜਾ ਰਹੇ ਹਨ | ਜਿਸ ਤਹਿਤ ਸੰਸਥਾ ਵਲੋਂ ਇਕ ਆਸਟ੍ਰੇਲੀਆ ਦਾ ਸਟੱਡੀ ਅਤੇ ਇਕ ਕੈਨੇਡਾ ਦਾ ਟੂਰਿਸਟ ਵੀਜ਼ਾ ਹਾਸਲ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਵਿਖੇ ਇੰਟਰ ਕਾਲਜ ਕਲਚਰ ਤੇ ਅਕਾਦਮਿਕ 'ਉਤਸਵ 2023' ਕਰਵਾਇਆ

ਗੁਰਦਾਸਪੁਰ, 19 ਮਾਰਚ (ਆਰਿਫ਼)-ਗੋਲਡਨ ਗਰੁੱਪ ਆਫ਼ ਇੰਸਟੀਚਿਊਟ ਵਿਖੇ ਇੰਟਰ ਕਾਲਜ ਕਲਚਰ ਤੇ ਅਕਾਦਮਿਕ ਉਤਸਵ-2023 ਧੂਮਧਾਮ ਨਾਲ ਕਰਵਾਇਆ ਗਿਆ | ਚੇਅਰਮੈਨ ਡਾ: ਮੋਹਿਤ ਮਹਾਜਨ ਅਤੇ ਐਮ.ਡੀ ਇੰਜੀ: ਰਾਘਵ ਮਹਾਜਨ ਦੀ ਅਗਵਾਈ ਹੇਠ ਕਰਵਾਏ ਪ੍ਰੋਗਰਾਮ ਦੌਰਾਨ ਜ਼ਿਲ੍ਹਾ ...

ਪੂਰੀ ਖ਼ਬਰ »

ਰਵਾਇਤੀ ਪਾਰਟੀਆਂ ਦੇ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ

ਫਤਹਿਗੜ੍ਹ ਚੂੜੀਆਂ/ਕਾਲਾ ਅਫਗਾਨਾ, 19 ਮਾਰਚ (ਐਮ.ਐਸ. ਫੁੱਲ, ਅਵਤਾਰ ਸਿੰਘ ਰੰਧਾਵਾ)-ਫਤਹਿਗੜ੍ਹ ਚੂੜੀਆਂ ਹਲਕੇ ਦੇ ਵੱਖ-ਵੱਖ ਰਵਾਇਤੀ ਪਾਰਟੀਆਂ ਨਾਲ ਸਬੰਧਿਤ ਦਰਜਨਾਂ ਪਰਿਵਾਰ ਸੰਚਿਤ ਵਰਮਾ ਅਤੇ ਆਸ਼ੂ ਵਰਮਾ ਦੇ ਯਤਨਾਂ ਸਦਕਾ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ | ...

ਪੂਰੀ ਖ਼ਬਰ »

ਪੰਜਾਬ ਦੀ ਮੌਜੂਦਾ ਸਥਿਤੀ ਲਈ ਮਾਨ ਸਰਕਾਰ ਜ਼ਿੰਮੇਵਾਰ : ਕਾਮਰੇਡ ਬਖ਼ਤਪੁਰਾ

ਬਟਾਲਾ, 19 ਮਾਰਚ (ਕਾਹਲੋਂ)-ਸੀ.ਪੀ.ਆਈ. ਐਮ.ਐਲ. ਲਿਬਰੇਸ਼ਨ ਨੇ ਵਾਰਿਸ ਪੰਜਾਬ ਦੇ ਆਗੂਆਂ ਦੀਆਂ ਵੱਡੇ ਪੱਧਰ 'ਤੇ ਪੰਜਾਬ ਪੁਲਿਸ ਵਲੋਂ ਕੀਤੀਆਂ ਗਿ੍ਫ਼ਤਾਰੀਆਂ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਕਾਨੂੰਨ ਤੋਂ ਉੱਪਰ ਕੋਈ ਵੀ ਨਹੀਂ ਹੈ ਪਰ ਪੰਜਾਬ ਵਿਚ ਪੈਦਾ ਹੋ ਰਹੀ ...

ਪੂਰੀ ਖ਼ਬਰ »

ਟੀ ਬੀ ਦੇ ਮਰੀਜ਼ਾਂ ਨੂੰ 'ਫੂਡ ਬਾਸਕਿੱਟਾਂ' ਵੰਡੀਆਂ

ਕਲਾਨੌਰ, 19 ਮਾਰਚ (ਪੁਰੇਵਾਲ)-ਸਥਾਨਕ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਓਨਟੀ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਲਖਵਿੰਦਰ ਸਿੰਘ ਅਠਵਾਲ ਦੀ ਅਗਵਾਈ ਅਤੇ ਯਤਨਾਂ ਸਦਕਾ ਟੀ.ਬੀ. ਮੁਕਤ ਭਾਰਤ ਮੁਹਿੰਮ ਤਹਿਤ ਟੀ.ਬੀ. ਦੇ ਮਰੀਜ਼ਾਂ ਨੂੰ ਮੁਫ਼ਤ ਫੂਡ ...

ਪੂਰੀ ਖ਼ਬਰ »

ਜੂਨੀਅਰ ਫੁੱਟਬਾਲ ਟੂਰਨਾਮੈਂਟ ਜੋਸ਼ੋ-ਖਰੋਸ਼ ਨਾਲ ਹੋਇਆ ਸ਼ੁਰੂ

ਨਿੱਕੇ ਘੁੰਮਣ/ਵਡਾਲਾ ਗ੍ਰੰਥੀਆਂ, 19 ਮਾਰਚ (ਸਤਬੀਰ ਸਿੰਘ ਘੁੰਮਣ, ਗੁਰਪ੍ਰਤਾਪ ਸਿੰਘ ਕਾਹਲੋਂ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਅ ਕੇ ਖੇਡਾਂ ਅਤੇ ਸਮਾਜ ਸੇਵਾ ਵੱਲ ਪ੍ਰੇਰਿਤ ਕਰਨ ਦੇ ਮਕਸਦ ਤਹਿਤ ਸ਼ੇਰ-ਏ-ਪੰਜਾਬ ਸਪੋਰਟਸ ਐਂਡ ਵੈਲਫ਼ੇਅਰ ਕਲੱਬ ਖੋਖਰ ਫ਼ੌਜੀਆਂ ...

ਪੂਰੀ ਖ਼ਬਰ »

ਅਥਲੈਟਿਕਸ ਐਂਡ ਸਪੋਰਟਸ ਕਲੱਬ ਬਟਾਲਾ ਦੀ ਦੂਸਰੀ ਅਥਲੈਟਿਕ ਮੀਟ ਦੀ ਸ਼ਾਨਦਾਰ ਸਮਾਪਤੀ

ਬਟਾਲਾ, 19 ਮਾਰਚ (ਕਾਹਲੋਂ)-ਬਟਾਲਾ ਅਥਲੈਟਿਕਸ ਐਂਡ ਸਪੋਰਟਸ ਕਲੱਬ ਬਟਾਲਾ ਦੀ ਦੂਸਰੀ ਅਥਲੈਟਿਕ ਮੀਟ ਸਵ: ਰਾਜੀਵ ਗਾਂਧੀ ਸਟੇਡੀਅਮ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਕਰਵਾਈ ਗਈ, ਜਿਸ ਦੇ ਮੁੱਖ ਮਹਿਮਾਨ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਸਨ | ਉਨ੍ਹਾਂ ...

ਪੂਰੀ ਖ਼ਬਰ »

ਸਿੱਧਵਾਂ-ਧਾਰੀਵਾਲ ਸੜਕ ਦੇ ਮੰਦੇ ਹਾਲ ਕਾਰਨ ਲੋਕ ਹੋ ਰਹੇ ਹਾਦਸਿਆਂ ਦਾ ਸ਼ਿਕਾਰ

ਤਿੱਬੜ, 19 ਮਾਰਚ (ਭੁਪਿੰਦਰ ਸਿੰਘ ਬੋਪਾਰਾਏ)-ਗੁਰਦਾਸਪੁਰ-ਸ੍ਰੀ ਹਰਿਗੋਬਿੰਦਪੁਰ ਜ਼ਿਲ੍ਹਾ ਮੁੱਖ ਮਾਰਗ 'ਤੇ ਪੈਂਦੇ ਪਿੰਡ ਸਿੱਧਵਾਂ ਤੋਂ ਧਾਰੀਵਾਲ ਜੀ.ਟੀ. ਰੋਡ ਨੰੂ ਜੋੜਦੀ ਸੜਕ ਦਾ ਇੰਨਾ ਮੰਦਾ ਹਾਲ ਹੈ ਕਿ ਪਿੰਡ ਖੁੰਡਾ ਤੋਂ ਧਾਰੀਵਾਲ ਤੱਕ ਲੰਘਣਾ ਕਿਸੇ ਉੱਚੇ ...

ਪੂਰੀ ਖ਼ਬਰ »

ਸਿੱਖ ਵਾਤਾਵਰਨ ਦਿਵਸ ਨੂੰ ਸਮਰਪਿਤ 400 ਦੇ ਕਰੀਬ ਬੂਟੇ ਵੰਡੇ

ਧਾਰੀਵਾਲ, 19 ਮਾਰਚ (ਜੇਮਸ ਨਾਹਰ)-ਸਿਖ ਵੈੱਲਫੇਅਰ ਫਾਊਾਡੇਸ਼ਨ ਧਾਰੀਵਾਲ ਦੇ ਵੀਰਾਂ ਵਲੋਂ ਸਿੱਖ ਵਾਤਾਵਰਨ ਦਿਵਸ ਨੂੰ ਸਮਰਪਿਤ 400 ਦੇ ਕਰੀਬ ਫਲਦਾਰ, ਫੁੱਲਦਾਰ ਤੇ ਛਾਂਦਾਰ ਬੂਟੇ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਸੰਗਤਾਂ ਨੂੰ ਵੰਡੇ ਗਏ | ਸਿੱਖ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਪਿੰਡ ਘੋੜ੍ਹੇਵਾਂਹ ਵਿਚ ਮੀਟਿੰਗ

ਕਾਹਨੂੰਵਾਨ/ਭੈਣੀ ਮੀਆਂ ਖਾਂ, 19 ਮਾਰਚ (ਜਸਪਾਲ ਸਿੰਘ ਸੰਧੂ, ਜਸਬੀਰ ਸਿੰਘ ਬਾਜਵਾ)-ਕਿਰਤੀ ਕਿਸਾਨ ਯੂਨੀਅਨ ਦੀ ਅੱਜ ਪਿੰਡ ਘੋੜ੍ਹੇਵਾਂਹ ਵਿਚ ਇਲਾਕੇ ਦੇ ਕਿਸਾਨਾਂ ਦੀ ਮੀਟਿੰਗ ਹੋਈ | ਇਸ ਮੀਟਿੰਗ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਲੋਕ ਸਿੰਘ ...

ਪੂਰੀ ਖ਼ਬਰ »

ਪਿੰਡ ਜਾਗੋਵਾਲ ਬਾਂਗਰ 'ਚ ਅੱਖਾਂ ਦਾ ਕੈਂਪ ਲਗਾਇਆ

ਕਾਹਨੂੰਵਾਨ, 19 ਮਾਰਚ (ਜਸਪਾਲ ਸਿੰਘ ਸੰਧੂ)-ਨਜ਼ਦੀਕ ਪੈਂਦੇ ਪਿੰਡ ਜਾਗੋਵਲ ਬਾਂਗਰ ਵਿਚ ਅੱਜ ਅੱਖਾਂ ਦਾ ਕੈਂਪ ਲਗਾਇਆ ਗਿਆ, ਜਿਸ ਦੀ ਜਾਣਕਾਰੀ ਲਖਵਿੰਦਰ ਸਿੰਘ ਜਾਗੋਵਾਲ ਅਤੇ ਡਾਕਟਰ ਪ੍ਰਵੇਸ਼ ਨੇ ਦਿੱਤੀ | ਉਨ੍ਹਾਂ ਕਿਹਾ ਕਿ ਡਾ. ਪ੍ਰਵੇਸ਼, ਡਾ. ਹਰਜੀਤ ਸਹੋਤਾ ਅਤੇ ...

ਪੂਰੀ ਖ਼ਬਰ »

ਐਨ.ਆਰ.ਆਈਜ਼. ਗਰੁੱਪ ਨੇ ਅਲੀਵਾਲ 'ਚ ਕਰਵਾਇਆ ਦੂਸਰਾ ਕਿ੍ਕਟ ਟੂਰਨਾਮੈਂਟ

ਅਲੀਵਾਲ, 19 ਮਾਰਚ (ਸੁੱਚਾ ਸਿੰਘ ਬੁੱਲੋਵਾਲ)-ਕਸਬਾ ਅਲੀਵਾਲ 'ਚ ਐਨ.ਆਰ.ਆਈਜ਼. ਗਰੁੱਪ ਵਲੋਂ ਦੂਸਰਾ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਹਲਕਾ ਇੰਚਾਰਜ ਤੇ ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਪਿ੍ੰਸੀਪਲ ...

ਪੂਰੀ ਖ਼ਬਰ »

ਸਰਬ ਸਾਂਝਾ ਕੀਰਤਨ ਦਰਬਾਰ ਸੁਸਾਇਟੀ ਨੇ 9ਵਾਂ ਅੰਮਿ੍ਤ ਸੰਚਾਰ ਕਰਵਾਇਆ

ਫਤਹਿਗੜ੍ਹ ਚੂੜੀਆਂ/ਕਾਲਾ ਅਫਗਾਨਾ, 19 ਮਾਰਚ (ਐੱਮ.ਐੱਸ. ਫੁੱਲ, ਅਵਤਾਰ ਸਿੰਘ ਰੰਧਾਵਾ)-ਸਰਬ ਸਾਂਝਾ ਕੀਰਤਨ ਦਰਬਾਰ ਸੁਸਾਇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਰੌਲਾਂ ਵਾਲਾ ਤਖੀਆ ਵਿਖੇ 9ਵਾਂ ...

ਪੂਰੀ ਖ਼ਬਰ »

ਫ਼ਸਲਾਂ ਦੇ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦੇਵੇ ਸਰਕਾਰ-ਸਤਿਬੀਰ ਸਿੰਘ ਸੁਲਤਾਨੀ

ਗੁਰਦਾਸਪੁਰ, 19 ਮਾਰਚ (ਆਰਿਫ਼)-ਬੀਤੀ ਰਾਤ ਪਏ ਬੇਮੌਸਮੀ ਮੀਂਹ ਤੇਜ਼ ਹਵਾਵਾਂ, ਗੜੇਮਾਰੀ ਕਾਰਨ ਕਣਕ ਦੀ ਫ਼ਸਲ ਹੇਠਾਂ ਵਿਛ ਗਈ ਹੈ ਅਤੇ ਕਣਕ ਦੇ ਦਾਣੇ ਹੋਲੇ ਪੈ ਗਏ ਹਨ | ਜਿਸ ਨਾਲ ਜਿੱਥੇ ਕਿਸਾਨਾਂ ਦੀ ਫ਼ਸਲ ਦਾ ਝਾੜ ਘਟੇਗਾ, ਉੱਥੇ ਗੁਣਵੱਤਾ 'ਤੇ ਵੀ ਅਸਰ ਪਵੇਗਾ | ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਕਾਹਨੂੰਵਾਨ ਦੇ ਵਿਕਾਸ ਕਾਰਜਾਂ ਸੰਬੰਧੀ ਕੀਤੀ ਮੀਟਿੰਗ

ਕਾਹਨੂੰਵਾਨ, 19 ਮਾਰਚ (ਜਸਪਾਲ ਸਿੰਘ ਸੰਧੂ)-ਸਥਾਨਕ ਕਸਬੇ ਦੇ ਸਰਪੰਚ ਠਾਕਰ ਆਫਤਾਬ ਦੀ ਅਗਵਾਈ ਹੇਠ ਦਫ਼ਤਰ ਗ੍ਰਾਮ ਪੰਚਾਇਤ ਵਿਖੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਦੀ ਕਸਬੇ ਦੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਹੋਈ | ਇਸ ਸਬੰਧੀ ਠਾਕਰ ਤਰਸੇਮ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਮਨ ਸ਼ਾਂਤੀ ਦੀ ਬਹਾਲੀ ਲਈ ਪੰਜਾਬ ਪੁਲਿਸ ਨੇ ਕੱਢਿਆ ਫਲੈਗ ਮਾਰਚ

ਸ਼ਾਹਪੁਰ ਕੰਢੀ, 19 ਮਾਰਚ (ਰਣਜੀਤ ਸਿੰਘ)-ਇਲਾਕੇ ਅੰਦਰ ਅਮਨ ਸ਼ਾਂਤੀ ਬਹਾਲ ਰੱਖਣ ਦੇ ਮੰਤਵ ਨਾਲ ਪੰਜਾਬ ਪੁਲਿਸ ਵਲੋਂ ਡੀ.ਐਸ.ਪੀ ਰਾਜਿੰਦਰ ਮਨਹਾਸ ਅਤੇ ਡੀ.ਐਸ.ਪੀ ਰਵਿੰਦਰ ਰੂਬੀ ਦੀ ਅਗਵਾਈ ਹੇਠ ਸ਼ਹਿਰ 'ਚ ਫਲੈਗ ਮਾਰਚ ਕੱਢਿਆ ਗਿਆ | ਇਹ ਫਲੈਗ ਮਾਰਚ ਬੈਂਕ ਚੌਕ ਜੁਗਿਆਲ ...

ਪੂਰੀ ਖ਼ਬਰ »

ਪ੍ਰਤਾਪ ਵਰਲਡ ਸਕੂਲ 'ਚ ਗਰੈਜੂਏਸ਼ਨ ਡੇਅ ਮਨਾਇਆ

ਪਠਾਨਕੋਟ, 19 ਮਾਰਚ (ਸੰਧੂ)-ਪ੍ਰਤਾਪ ਵਰਲਡ ਸਕੂਲ ਵਿਖੇ ਪਿ੍ੰਸੀਪਲ ਸ਼ੁਭਰਾ ਰਾਣੀ ਅਤੇ ਡਾਇਰੈਕਟਰ ਸੰਨ੍ਹੀ ਮਹਾਜਨ ਦੀ ਅਗਵਾਈ ਹੇਠ ਨਰਸਰੀ ਤੋਂ ਲੈ ਕੇ ਤੀਜੀ ਜਮਾਤ ਦਾ ਗਰੈਜੂਏਸ਼ਨ ਡੇਅ ਮਨਾਇਆ ਗਿਆ | ਪ੍ਰੋਗਰਾਮ ਦੌਰਾਨ ਬੱਚਿਆਂ ਨੰੂ ਰਿਪੋਰਟ ਕਾਰਡ ਅਤੇ ...

ਪੂਰੀ ਖ਼ਬਰ »

ਸਿੱਧਵਾਂ-ਧਾਰੀਵਾਲ ਸੜਕ ਦੇ ਮੰਦੇ ਹਾਲ ਕਾਰਨ ਲੋਕ ਹੋ ਰਹੇ ਹਾਦਸਿਆਂ ਦਾ ਸ਼ਿਕਾਰ

ਤਿੱਬੜ, 19 ਮਾਰਚ (ਭੁਪਿੰਦਰ ਸਿੰਘ ਬੋਪਾਰਾਏ)-ਗੁਰਦਾਸਪੁਰ-ਸ੍ਰੀ ਹਰਿਗੋਬਿੰਦਪੁਰ ਜ਼ਿਲ੍ਹਾ ਮੁੱਖ ਮਾਰਗ 'ਤੇ ਪੈਂਦੇ ਪਿੰਡ ਸਿੱਧਵਾਂ ਤੋਂ ਧਾਰੀਵਾਲ ਜੀ.ਟੀ. ਰੋਡ ਨੰੂ ਜੋੜਦੀ ਸੜਕ ਦਾ ਇੰਨਾ ਮੰਦਾ ਹਾਲ ਹੈ ਕਿ ਪਿੰਡ ਖੁੰਡਾ ਤੋਂ ਧਾਰੀਵਾਲ ਤੱਕ ਲੰਘਣਾ ਕਿਸੇ ਉੱਚੇ ...

ਪੂਰੀ ਖ਼ਬਰ »

ਟੀ ਬੀ ਦੇ ਮਰੀਜ਼ਾਂ ਨੂੰ 'ਫੂਡ ਬਾਸਕਿੱਟਾਂ' ਵੰਡੀਆਂ

ਕਲਾਨੌਰ, 19 ਮਾਰਚ (ਪੁਰੇਵਾਲ)-ਸਥਾਨਕ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਓਨਟੀ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਲਖਵਿੰਦਰ ਸਿੰਘ ਅਠਵਾਲ ਦੀ ਅਗਵਾਈ ਅਤੇ ਯਤਨਾਂ ਸਦਕਾ ਟੀ.ਬੀ. ਮੁਕਤ ਭਾਰਤ ਮੁਹਿੰਮ ਤਹਿਤ ਟੀ.ਬੀ. ਦੇ ਮਰੀਜ਼ਾਂ ਨੂੰ ਮੁਫ਼ਤ ਫੂਡ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਪੇਸ਼ ਕੀਤਾ ਹੁਣ ਤੱਕ ਦਾ ਸਭ ਤੋਂ ਵਧੀਆ ਬਜਟ : ਸੁਖਵਿੰਦਰ ਗਿੱਲ, ਦਿਲਬਾਗ ਸਿੰਘ ਲੀਲ ਕਲਾਂ

ਹਰਚੋਵਾਲ, 19 ਮਾਰਚ (ਰਣਜੋਧ ਸਿੰਘ ਭਾਮ)-ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਸਾਲ ਬਾਅਦ ਪਹਿਲਾ ਬਜਟ ਪੇਸ਼ ਕੀਤਾ ਗਿਆ ਹੈ, ਉਹ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਬਹੁਤ ਵਧੀਆ ਬਜਟ ਰਿਹਾ ਹੈ ਅਤੇ ਹੁਣ ਤੱਕ ਦਾ ਸਭ ਤੋਂ ਵਧੀਆ ਬਜਟ ਹੈ | ਇਨ੍ਹਾਂ ...

ਪੂਰੀ ਖ਼ਬਰ »

ਸਿੱਖ ਵਾਤਾਵਰਨ ਦਿਵਸ ਨੂੰ ਸਮਰਪਿਤ 400 ਦੇ ਕਰੀਬ ਬੂਟੇ ਵੰਡੇ

ਧਾਰੀਵਾਲ, 19 ਮਾਰਚ (ਜੇਮਸ ਨਾਹਰ)-ਸਿਖ ਵੈੱਲਫੇਅਰ ਫਾਊਾਡੇਸ਼ਨ ਧਾਰੀਵਾਲ ਦੇ ਵੀਰਾਂ ਵਲੋਂ ਸਿੱਖ ਵਾਤਾਵਰਨ ਦਿਵਸ ਨੂੰ ਸਮਰਪਿਤ 400 ਦੇ ਕਰੀਬ ਫਲਦਾਰ, ਫੁੱਲਦਾਰ ਤੇ ਛਾਂਦਾਰ ਬੂਟੇ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਸੰਗਤਾਂ ਨੂੰ ਵੰਡੇ ਗਏ | ਸਿੱਖ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਪਿੰਡ ਘੋੜ੍ਹੇਵਾਂਹ ਵਿਚ ਮੀਟਿੰਗ

ਕਾਹਨੂੰਵਾਨ/ਭੈਣੀ ਮੀਆਂ ਖਾਂ, 19 ਮਾਰਚ (ਜਸਪਾਲ ਸਿੰਘ ਸੰਧੂ, ਜਸਬੀਰ ਸਿੰਘ ਬਾਜਵਾ)-ਕਿਰਤੀ ਕਿਸਾਨ ਯੂਨੀਅਨ ਦੀ ਅੱਜ ਪਿੰਡ ਘੋੜ੍ਹੇਵਾਂਹ ਵਿਚ ਇਲਾਕੇ ਦੇ ਕਿਸਾਨਾਂ ਦੀ ਮੀਟਿੰਗ ਹੋਈ | ਇਸ ਮੀਟਿੰਗ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਲੋਕ ਸਿੰਘ ...

ਪੂਰੀ ਖ਼ਬਰ »

ਵਿੱਦਿਆ ਐਜੂਕੇਸ਼ਨ ਸੁਸਾਇਟੀ ਨੇ ਲੋੜਵੰਦ ਪਰਿਵਾਰਾਂ ਨੰੂ ਵੰਡਿਆ ਰਾਸ਼ਨ

ਪਠਾਨਕੋਟ, 19 ਮਾਰਚ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੁਸਾਇਟੀ ਵਲੋਂ 10 ਲੋੜਵੰਦ ਵਿਧਵਾਵਾਂ ਦੇ ਪਰਿਵਾਰਾਂ ਨੰੂ ਰਾਸ਼ਨ ਵੰਡਿਆ ਗਿਆ | ਪ੍ਰਧਾਨ ਵਿਜੇ ਪਾਸੀ ਨੇ ਕਿਹਾ ਕਿ ...

ਪੂਰੀ ਖ਼ਬਰ »

ਫ਼ਸਲਾਂ ਦੇ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦੇਵੇ ਸਰਕਾਰ-ਸਤਿਬੀਰ ਸਿੰਘ ਸੁਲਤਾਨੀ

ਗੁਰਦਾਸਪੁਰ, 19 ਮਾਰਚ (ਆਰਿਫ਼)-ਬੀਤੀ ਰਾਤ ਪਏ ਬੇਮੌਸਮੀ ਮੀਂਹ ਤੇਜ਼ ਹਵਾਵਾਂ, ਗੜੇਮਾਰੀ ਕਾਰਨ ਕਣਕ ਦੀ ਫ਼ਸਲ ਹੇਠਾਂ ਵਿਛ ਗਈ ਹੈ ਅਤੇ ਕਣਕ ਦੇ ਦਾਣੇ ਹੋਲੇ ਪੈ ਗਏ ਹਨ | ਜਿਸ ਨਾਲ ਜਿੱਥੇ ਕਿਸਾਨਾਂ ਦੀ ਫ਼ਸਲ ਦਾ ਝਾੜ ਘਟੇਗਾ, ਉੱਥੇ ਗੁਣਵੱਤਾ 'ਤੇ ਵੀ ਅਸਰ ਪਵੇਗਾ | ...

ਪੂਰੀ ਖ਼ਬਰ »

ਸਰਬ ਸਾਂਝਾ ਕੀਰਤਨ ਦਰਬਾਰ ਸੁਸਾਇਟੀ ਨੇ 9ਵਾਂ ਅੰਮਿ੍ਤ ਸੰਚਾਰ ਕਰਵਾਇਆ

ਫਤਹਿਗੜ੍ਹ ਚੂੜੀਆਂ/ਕਾਲਾ ਅਫਗਾਨਾ, 19 ਮਾਰਚ (ਐੱਮ.ਐੱਸ. ਫੁੱਲ, ਅਵਤਾਰ ਸਿੰਘ ਰੰਧਾਵਾ)-ਸਰਬ ਸਾਂਝਾ ਕੀਰਤਨ ਦਰਬਾਰ ਸੁਸਾਇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਰੌਲਾਂ ਵਾਲਾ ਤਖੀਆ ਵਿਖੇ 9ਵਾਂ ...

ਪੂਰੀ ਖ਼ਬਰ »

ਐਨ.ਆਰ.ਆਈਜ਼. ਗਰੁੱਪ ਨੇ ਅਲੀਵਾਲ 'ਚ ਕਰਵਾਇਆ ਦੂਸਰਾ ਕਿ੍ਕਟ ਟੂਰਨਾਮੈਂਟ

ਅਲੀਵਾਲ, 19 ਮਾਰਚ (ਸੁੱਚਾ ਸਿੰਘ ਬੁੱਲੋਵਾਲ)-ਕਸਬਾ ਅਲੀਵਾਲ 'ਚ ਐਨ.ਆਰ.ਆਈਜ਼. ਗਰੁੱਪ ਵਲੋਂ ਦੂਸਰਾ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਹਲਕਾ ਇੰਚਾਰਜ ਤੇ ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਪਿ੍ੰਸੀਪਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX