ਤਾਜਾ ਖ਼ਬਰਾਂ


ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  5 minutes ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  24 minutes ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  about 1 hour ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  about 1 hour ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  about 1 hour ago
ਸਾਡਾ ਸੰਵਿਧਾਨ ਹੀ ਸਾਡਾ ਸੰਕਲਪ ਹੈ-ਪ੍ਰਧਾਨ ਮੰਤਰੀ
. . .  about 1 hour ago
ਸਮੇਂ ਦੀ ਮੰਗ ਸੀ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  about 1 hour ago
ਸਾਡਾ ਲੋਕਤੰਤਰ ਹੀ ਸਾਡੀ ਪ੍ਰੇਰਣਾ ਹੈ-ਪ੍ਰਧਾਨ ਮੰਤਰੀ
. . .  about 1 hour ago
ਨਵੇਂ ਟੀਚੇ ਤੈਅ ਕਰ ਰਿਹਾ ਹੈ ਨਵਾਂ ਭਾਰਤ-ਪ੍ਰਧਾਨ ਮੰਤਰੀ
. . .  about 1 hour ago
ਲੋਕਤੰਤਰ ਦਾ ਮੰਦਰ ਹੈ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  about 1 hour ago
ਜਦੋਂ ਭਾਰਤ ਅੱਗੇ ਵਧਦਾ ਹੈ ਤਾਂ ਦੁਨੀਆ ਅੱਗੇ ਵਧਦੀ ਹੈ-ਪ੍ਰਧਾਨ ਮੰਤਰੀ
. . .  about 1 hour ago
ਦੇਸ਼ ਦੀ ਵਿਕਾਸ ਯਾਤਰਾ 'ਚ ਅਮਰ ਹੋ ਜਾਂਦੇ ਹਨ ਕੁਝ ਪਲ-ਪ੍ਰਧਾਨ ਮੰਤਰੀ
. . .  about 1 hour ago
ਨਵਾਂ ਸੰਸਦ ਭਵਨ ਵਿਕਸਤ ਭਾਰਤ ਦੇ ਸੰਕਲਪ ਸਿੱਧ ਹੁੰਦੇ ਦੇਖੇਗਾ-ਪ੍ਰਧਾਨ ਮੰਤਰੀ
. . .  about 1 hour ago
28 ਮਈ ਦਾ ਦਿਨ ਦੇਸ਼ ਲਈ ਬਹੁਤ ਅਹਿਮ ਦਿਨ-ਪ੍ਰਧਾਨ ਮੰਤਰੀ
. . .  about 1 hour ago
ਪ੍ਰਧਾਨ ਮੰਤਰੀ ਵਲੋਂ 75 ਰੁਪਏ ਦਾ ਵਿਸ਼ੇਸ਼ ਸਿੱਕਾ ਜਾਰੀ
. . .  32 minutes ago
ਨਵੀਂ ਦਿੱਲੀ, 28 ਮਈ-ਨਵੀਂ ਸੰਸਦ ਭਵਨ ਦੇ ਉਦਘਾਟਨ ਮੌਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 75 ਰੁਪਏ ਦਾ ਵਿਸ਼ੇਸ਼ ਸਿੱਕਾ ਜਾਰੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਦੇਸ਼ ਆਪਣੀ ਆਜ਼ਾਦੀ ਦਾ 75ਵਾਂ...
ਦੇਸ਼ ਲਈ ਇਤਿਹਾਸਿਕ ਪਲ, ਦੇਸ਼ ਇਤਿਹਾਸਿਕ ਪਲ ਦਾ ਬਣਿਆ ਗਵਾਹ -ਲੋਕ ਸਭਾ ਸਪੀਕਰ
. . .  22 minutes ago
ਨਵੀਂ ਦਿੱਲੀ, 28 ਮਈ-ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਨਵੀਂ ਸੰਸਦ ਢਾਈ ਸਾਲ ਤੋਂ ਵੀ ਘੱਟ ਸਮੇਂ 'ਚ ਬਣੀ ਹੈ। ਲੋਕਤੰਤਰ ਪ੍ਰਤੀ ਲੋਕਾਂ ਦਾ ਉਤਸ਼ਾਹ ਵਧਿਆ ਹੈ ਤੇ ਲੋਕਤੰਤਰ ਹੋਰ ਮਜ਼ਬੂਤ ਹੋਇਆ ਹੈ। ਇਹ ਦੇਸ਼ ਲਈ ਇਤਿਹਾਸਿਕ...
ਜੰਤਰ-ਮੰਤਰ 'ਤੇ ਪ੍ਰਦਰਸ਼ਨ ਵਾਲੀ ਥਾਂ ਤੋਂ ਨਵੀਂ ਸੰਸਦ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਪਹਿਲਵਾਨਾਂ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  about 1 hour ago
ਨਵੀਂ ਦਿੱਲੀ, 28 ਮਈ-ਜੰਤਰ-ਮੰਤਰ 'ਤੇ ਪ੍ਰਦਰਸ਼ਨ ਵਾਲੀ ਥਾਂ ਤੋਂ ਨਵੀਂ ਸੰਸਦ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਪਹਿਲਵਾਨਾਂ ਨੂੰ ਸੁਰੱਖਿਆ ਕਰਮੀਆਂ ਨੇ ਰੋਕਿਆ ਅਤੇ ਹਿਰਾਸਤ ਵਿਚ ਲੈ...
ਇਕ ਮਹੱਤਵਪੂਰਨ ਮੀਲ ਪੱਥਰ ਹੈ, ਨਵੀਂ ਸੰਸਦ ਦਾ ਨਿਰਮਾਣ-ਹਰੀਵੰਸ਼ (ਉਪ ਚੇਅਰਮੈਨ ਰਾਜ ਸਭਾ)
. . .  about 1 hour ago
ਨਵੀਂ ਦਿੱਲੀ, 28 ਮਈ- ਨਵੀਂ ਸੰਸਦ ਵਿਚ ਰਾਜ ਸਭਾ ਦੇ ਉਪ ਚੇਅਰਮੈਨ ਹਰੀਵੰਸ਼ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿਚ 2.5 ਸਾਲ ਤੋਂ ਵੀ ਘੱਟ...
ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਦੂਜਾ ਪੜਾਅ
. . .  about 2 hours ago
ਨਵੀਂ ਦਿੱਲੀ, 28 ਮਈ-ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ। ਦੂਜੇ ਪੜਾਅ ਦੀ ਸ਼ੁਰੂਆਤ ਰਾਸ਼ਟਰਗੀਤ ਨਾਲ...
ਨਵੇਂ ਸੰਸਦ ਭਵਨ 'ਚ ਪਹੁੰਚੇ ਪ੍ਰਧਾਨ ਮੰਤਰੀ
. . .  about 2 hours ago
ਕਬਾਇਲੀ ਭਰਾਵਾਂ ਅਤੇ ਭੈਣਾਂ ਦੇ ਯੋਗਦਾਨ ਨੂੰ ਸਮਰਪਿਤ ਸਥਾਪਤ ਕੀਤੇ ਜਾ ਰਹੇ ਨੇ 10 ਨਵੇਂ ਅਜਾਇਬ ਘਰ-ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪਿਛਲੇ ਸਾਲਾਂ ਵਿਚ ਵੀ ਅਸੀਂ ਭਾਰਤ ਵਿਚ ਨਵੀਂ ਕਿਸਮ ਦੇ ਅਜਾਇਬ ਘਰ ਅਤੇ ਯਾਦਗਾਰਾਂ ਬਣਦੇ ਵੇਖੇ ਹਨ। ਸੁਤੰਤਰਤਾ ਸੰਗਰਾਮ ਵਿਚ ਕਬਾਇਲੀ...
ਅੱਜ ਦੇਸ਼ ਦੇ ਹਰ ਜ਼ਿਲ੍ਹੇ ਵਿਚ 75 ਅੰਮ੍ਰਿਤ ਸਰੋਵਰ ਬਣਾਏ ਜਾ ਰਹੇ ਹਨ-ਪ੍ਰਧਾਨ ਮੰਤਰੀ
. . .  about 2 hours ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਦੇਸ਼ ਦੇ ਹਰ ਜ਼ਿਲ੍ਹੇ ਵਿਚ 75 ਅੰਮ੍ਰਿਤ ਸਰੋਵਰ ਬਣਾਏ ਜਾ ਰਹੇ ਹਨ। ਸਾਡੇ ਅੰਮ੍ਰਿਤ ਸਰੋਵਰ ਵਿਸ਼ੇਸ਼ ਹਨ ਕਿਉਂਕਿ ਉਹ ਆਜ਼ਾਦੀ ਕਾ ਅੰਮ੍ਰਿਤ ਕਾਲ...
ਮੈਂ ਖੁਸ਼ ਹਾਂ ਕਿ ਨਵੀਂ ਸੰਸਦ ਦੇ ਉਦਘਾਟਨ 'ਤੇ ਨਹੀਂ ਗਿਆ-ਸ਼ਰਦ ਪਵਾਰ
. . .  about 2 hours ago
ਮੁੰਬਈ, 28 ਮਈ-ਹਵਨ, ਬਹੁ-ਧਰਮੀ ਪ੍ਰਾਰਥਨਾਵਾਂ ਅਤੇ 'ਸੇਂਗੋਲ' ਨਾਲ ਨਵੀਂ ਸੰਸਦ ਦੇ ਉਦਘਾਟਨ 'ਤੇ ਐਨ.ਸੀ.ਪੀ. ਮੁਖੀ ਸ਼ਰਦ ਪਵਾਰ ਨੇ ਕਿਹਾ ਕਿ ਸਵੇਰ ਦਾ ਆਯੋਜਨ ਦੇਖਿਆ। ਮੈਂ ਖੁਸ਼ ਹਾਂ ਕਿ ਮੈਂ ਉੱਥੇ ਨਹੀਂ ਗਿਆ। ਉਥੇ ਜੋ ਕੁਝ ਹੋਇਆ, ਉਸ ਨੂੰ ਦੇਖ ਕੇ ਮੈਂ ਚਿੰਤਤ ਹਾਂ। ਕੀ ਅਸੀਂ ਦੇਸ਼...
ਨਵੇਂ ਸੰਸਦ ਭਵਨ ਦੇ ਉਦਘਾਟਨ 'ਚ ਵਿਘਨ ਪਾਉਣ ਨਹੀਂ ਦੇਵਾਂਗੇ-ਦਿੱਲੀ ਪੁਲਿਸ
. . .  about 2 hours ago
ਨਵੀਂ ਦਿੱਲੀ, 28 ਮਈ-ਪਹਿਲਵਾਨਾਂ ਦੇ ਵਿਰੋਧ 'ਤੇ ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਨਵੇਂ ਸੰਸਦ ਭਵਨ ਦੇ ਉਦਘਾਟਨ 'ਚ ਵਿਘਨ ਪਾਉਣ ਨਹੀਂ...
ਕਾਂਗਰਸ ਦੇਸ਼ ਵਿਚ ਹੋ ਰਹੀਆਂ ਚੰਗੀਆਂ ਚੀਜ਼ਾਂ ਨੂੰ ਬਰਦਾਸ਼ਤ ਨਹੀਂ ਕਰ ਸਕਦੀ-ਪ੍ਰਹਿਲਾਦ ਜੋਸ਼ੀ
. . .  about 2 hours ago
ਨਵੀਂ ਦਿੱਲੀ, 28 ਮਈ-ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਕਾਂਗਰਸ ਦੇਸ਼ ਵਿਚ ਹੋ ਰਹੀਆਂ ਚੰਗੀਆਂ ਚੀਜ਼ਾਂ ਨੂੰ ਬਰਦਾਸ਼ਤ ਨਹੀਂ ਕਰ ਸਕਦੀ, ਉਹ ਸੇਂਗੋਲ ਬਾਰੇ ਝੂਠ ਬੋਲ ਰਹੀ ਹੈ। ਸੰਸਦ ਲੋਕਤੰਤਰ ਦਾ ਮੰਦਰ ਹੈ, ਨਵੀਂ ਸੰਸਦ ਲਈ ਜਿਸ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਚੇਤ ਸੰਮਤ 555

ਰੂਪਨਗਰ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਦੀ ਅਗਵਾਈ ਅਧੀਨ ਬੀ.ਐਸ.ਐਫ. ਤੇ ਪੰਜਾਬ ਪੁਲਿਸ ਵਲੋਂ ਫਲੈਗ ਮਾਰਚ ਕੱਢਿਆ ਗਿਆ

ਰੂਪਨਗਰ, 19 ਮਾਰਚ (ਸਤਨਾਮ ਸਿੰਘ ਸੱਤੀ)-ਜ਼ਿਲ੍ਹੇ ਵਿਚ ਅਮਨ ਸ਼ਾਂਤੀ, ਆਪਸੀ ਭਾਈਚਾਰਾ ਅਤੇ ਕਾਨੂੰਨ ਵਿਵਸਥਾ ਨੂੰ ਯਕੀਨੀ ਰੱਖਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਤੇ ਐਸ. ਐਸ. ਪੀ. ਵਿਵੇਕ ਐਸ. ਸੋਨੀ ਦੀ ਅਗਵਾਈ ਵਿਚ ਭਗਤ ਸਿੰਘ ਚੌਂਕ (ਬੇਲਾ ਚੌਂਕ) ਤੋਂ ਮੁੱਖ ਬਾਜ਼ਾਰ ਤੱਕ ਫਲੈਗ ਮਾਰਚ ਕੱਢਿਆ ਗਿਆ | ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਬੀ.ਐਸ.ਐਫ. ਅਤੇ ਸਥਾਨਕ ਪੁਲਿਸ ਫੋਰਸ ਵਲੋਂ ਸੰਯੁਕਤ ਰੂਪ ਵਿਚ ਫਲੈਗ ਮਾਰਚ ਕੱਢੇ ਜਾ ਰਹੇ ਹਨ ਤਾਂ ਜੋ ਹਰ ਪੱਧਰ ਉੱਤੇ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖੀ ਜਾਵੇ | ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਆਮ ਲੋਕਾਂ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਆਮ ਲੋਕ ਜ਼ਿੰਮੇਵਾਰ ਨਾਗਰਿਕ ਹੋਣ ਦੀ ਭੂਮਿਕਾ ਨਿਭਾਉਂਦੇ ਹੋਏ ਕਿਸੇ ਵੀ ਤਰ੍ਹਾਂ ਅਫ਼ਵਾਹ ਉੱਤੇ ਵਿਸ਼ਵਾਸ ਨਾ ਕਰਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿਚ ਹਾਲਾਤ ਪੂਰੀ ਤਰ੍ਹਾਂ ਕਾਬੂ ਵਿਚ ਹਨ ਅਤੇ ਜੇਕਰ ਕਿਸੇ ਨੂੰ ਵੀ ਲੋੜ ਪੈਂਦੀ ਹੈ ਤਾਂ ਪੁਲਿਸ ਵਿਭਾਗ ਨਾਲ ਸੰਪਰਕ ਕੀਤਾ ਜਾ ਸਕਦਾ ਹੈ | ਇਸ ਮੌਕੇ ਐਸ.ਐਸ.ਪੀ ਵਿਵੇਕ ਐਸ. ਸੋਨੀ ਨੇ ਦੱਸਿਆ ਕਿ ਜ਼ਿਲ੍ਹੇ ਵਿਚ 20 ਤੋਂ ਵੱਧ ਪੁਲਿਸ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ | ਉਨ੍ਹਾਂ ਵੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਫ਼ਵਾਹਾਂ ਉੱਤੇ ਵਿਸ਼ਵਾਸ ਨਾ ਕੀਤਾ ਜਾਵੇ ਅਤੇ ਨਾ ਹੀ ਸੋਸ਼ਲ ਮੀਡੀਆ ਦੀ ਦੁਰਵਰਤੋਂ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ਪੂਰੇ ਜ਼ਿਲ੍ਹੇ ਵਿਚ ਬਾਜ਼ਾਰਾਂ ਵਿਚ ਦੁਕਾਨਾਂ ਖੁੱਲ੍ਹੀਆਂ ਹਨ ਅਤੇ ਪੁਲਿਸ ਸੁਰੱਖਿਆ ਬਲਾਂ ਵਲੋਂ ਲਗਾਤਾਰ ਜ਼ਿਲ੍ਹੇ ਵਿਚ ਪੈਟਰੋਲਿੰਗ ਵੀ ਕੀਤੀ ਜਾ ਰਹੀ ਹੈ | ਐਸ.ਐਸ.ਪੀ. ਨੇ ਕਿਹਾ ਕਿ ਪਾਬੰਦੀਆਂ ਅਤੇ ਮਨਾਹੀ ਦੇ ਹੁਕਮਾਂ ਦੀ ਪਾਲਣਾ ਲਈ ਜ਼ਿਲ੍ਹਾ ਵਾਸੀਆਂ ਦੇ ਪੂਰਣ ਸਹਿਯੋਗ ਦੀ ਮੰਗ ਕਰਦਿਆਂ ਜ਼ਿਲ੍ਹੇ ਦੀ ਸ਼ਾਂਤੀ-ਵਿਵਸਥਾ ਨੂੰ ਪ੍ਰਭਾਵਿਤ ਕਰਨ ਵਾਲੀ ਅਜਿਹੀ ਕਿਸੇ ਵੀ ਅਫ਼ਵਾਹ 'ਤੇ ਯਕੀਨ ਨਾ ਕਰਨ ਲਈ ਆਖਿਆ ਹੈ | ਉਨ੍ਹਾਂ ਕਿਹਾ ਜ਼ਿੰਮੇਵਾਰ ਨਾਗਰਿਕ ਹੋਣ ਦਾ ਫ਼ਰਜ਼ ਅਦਾ ਕਰਦਿਆਂ ਕਿਸੇ ਭੜਕਾਹਟ ਵਾਲੀ ਜਾਂ ਅਫ਼ਵਾਹ ਪੂਰਣ ਸੂਚਨਾ ਨੂੰ ਸੋਸ਼ਲ ਮੀਡੀਆ ਜਾਂ ਕਿਸੇ ਹੋਰ ਮਾਧਿਅਮ ਰਾਹੀਂ ਅੱਗੇ ਨਾ ਫੈਲਾਇਆ ਜਾਵੇ | ਜ਼ਿਲ੍ਹਾ ਮੈਜਿਸਟ੍ਰੇਟ ਨੇ ਮਨਾਹੀ ਦੇ ਹੁਕਮਾਂ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਨੂੰ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਤਹਿਤ ਜ਼ਿਲ੍ਹੇ 'ਚ ਕਿਸੇ ਵੀ ਤਰ੍ਹਾਂ ਦੇ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਸਥਾਨਾਂ, ਜਲੂਸ, ਬਰਾਤ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮ/ਜਨਤਕ ਇਕੱਠਾਂ ਅਤੇ ਵਿੱਦਿਅਕ ਅਦਾਰਿਆਂ 'ਚ ਅਸਲਾ/ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ਤੋਂ ਗੁਰੇਜ਼ ਕਰਨ ਦੀ ਹਦਾਇਤ ਕੀਤੀ ਹੈ | ਇਸ ਤੋਂ ਇਲਾਵਾ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਸੋਸ਼ਲ ਮੀਡੀਆ 'ਤੇ ਪ੍ਰਦਰਸ਼ਨ 'ਤੇ ਵੀ ਉਕਤ ਪਾਬੰਦੀ ਲਾਗੂ ਰਹੇਗੀ | ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤ ਵੀ ਇਸ ਪਾਬੰਦੀ/ਮਨਾਹੀ ਦੇ ਘੇਰੇ 'ਚ ਸ਼ਾਮਿਲ ਹਨ | ਜ਼ਿਕਰਯੋਗ ਹੈ ਕਿ ਜ਼ਿਲ੍ਹੇ 'ਚ ਵਿਚ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਜ਼ਿਲ੍ਹਾ ਰੂਪਨਗਰ ਵਿਚ ਅਮਨ-ਕਾਨੂੰਨ ਦੀ ਕਾਇਮੀ ਰੱਖਣ ਵਾਸਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਅਰੇ ਲਾਉਣ/ਭੜਕਾਊ ਭਾਸ਼ਣ ਦੇਣ, ਬਿਨਾਂ ਪ੍ਰਵਾਨਗੀ ਜਨਤਕ ਥਾਵਾਂ 'ਤੇ ਜਲੂਸ ਕੱਢਣ/ਮੀਟਿੰਗ ਕਰਨ/ਰੈਲੀ ਕਰਨ 'ਤੇ 24 ਫਰਵਰੀ ਤੋਂ 23 ਅਪ੍ਰੈਲ 2023 ਤੱਕ ਪਾਬੰਦੀ ਦੇ ਹੁਕਮ ਪਹਿਲਾਂ ਹੀ ਲਾਗੂ ਹਨ, ਜਿਸ ਲਈ ਆਮ ਲੋਕ ਇਨ੍ਹਾਂ ਮਨਾਹੀ ਦੇ ਹੁਕਮਾਂ ਦੀ ਪੂਰਣ ਰੂਪ 'ਚ ਪਾਲਣਾ ਅਮਲ 'ਚ ਲਿਆਉਣ |

'ਅਜੀਤ' ਨਾਲ ਹੋ ਰਹੀ ਧੱਕੇਸ਼ਾਹੀ ਦੀ ਆਵਾਜ਼ ਸੰਸਦ 'ਚ ਉਠਾਈ ਜਾਵੇਗੀ-ਤਿਵਾੜੀ

ਪੁਰਖਾਲੀ, 19 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਪਿਛਲੇ ਸਮੇਂ ਤੋਂ 'ਅਜੀਤ' ਨਾਲ ਕੀਤੀ ਜਾ ਰਹੀ ਨੂੰ ਲੈ ਕੇ ਮੈਂਬਰ ਪਾਰਲੀਮੈਂਟ ਮੁਨੀਸ਼ ਤਿਵਾੜੀ ਨੇ ਕਿਹਾ ਕਿ ਆਪ ਸਰਕਾਰ ਵਲੋਂ ਅਦਾਰਾ 'ਅਜੀਤ' ਨਾਲ ਕੀਤੀ ਜਾ ਰਹੀ ...

ਪੂਰੀ ਖ਼ਬਰ »

ਬਸਪਾ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਡਾ. ਪੰਪੋਸ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਕੀਤਾ ਰੋਸ ਮਾਰਚ

ਸ੍ਰੀ ਚਮਕੌਰ ਸਾਹਿਬ,19 ਮਾਰਚ (ਜਗਮੋਹਣ ਸਿੰਘ ਨਾਰੰਗ)-ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਜਾਤੀਵਾਦੀ ਮਾਨਸਿਕਤਾ ਦੀ ਸ਼ਿਕਾਰ ਹੋਈ ਗੁਰੂ ਰਾਮਦਾਸ ਮੈਡੀਕਲ ਕਾਲਜ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਐਮ. ਬੀ. ਬੀ. ਐਸ. ਦੀ ਇੰਟਰਨਰਸ਼ਿਪ ਕਰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਕੈਕਿੰਗ-ਕੈਨੋਇੰਗ ਅਤੇ ਰੋਇੰਗ ਖੇਡ ਮੁਕਾਬਲੇ ਕਰਵਾਏ

ਰੂਪਨਗਰ, 19 ਮਾਰਚ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਖੇਡ ਵਿਭਾਗ ਵਲੋਂ ''ਅੰਤਰ ਰਾਸ਼ਟਰੀ ਮਹਿਲਾ ਦਿਵਸ'' ਨੂੰ ਸਮਰਪਿਤ ਕੈਕਿੰਗ-ਕੈਨੋਇੰਗ ਅਤੇ ਰੋਇੰਗ ਖੇਡ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਅੰਡਰ 14,17,21 ਅਤੇ 21-40 ਉਮਰ ਵਰਗ ਦੀਆਂ ਲਗਭਗ 30 ...

ਪੂਰੀ ਖ਼ਬਰ »

ਲੋਕ ਨਿਰਮਾਣ ਵਿਭਾਗ ਦੇ ਰੰਗ ਨਿਆਰੇ, ਨਵੀਆਂ ਇੱਟਾਂ ਦੀ ਥਾਂ ਪੁਰਾਣੀਆਂ ਨਾਲ ਹੀ ਡੰਗ ਸਾਰੇ

ਪੁਰਖਾਲੀ, 19 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਤੋਂ ਬਿੰਦਰਖ ਤੱਕ ਸੜਕ ਦੇ ਨਿਰਮਾਣ ਨੂੰ ਲੈ ਕੇ ਸ਼ੁਰੂ ਕੀਤਾ ਕੰਮ ਆਮ ਲੋਕਾਂ ਲਈ ਬੜੀ ਸਿਰਦਰਦੀ ਬਣਿਆ ਹੋਇਆ | ਜਾਣਕਾਰੀ ਅਨੁਸਾਰ ਲੋਕ ਨਿਰਮਾਣ ਵਿਭਾਗ ਰੂਪਨਗਰ ਦੀ ਨਿਗਰਾਨੀ ਹੇਠ ਪੁਰਖਾਲੀ ਤੋਂ ਬਿੰਦਰਖ ...

ਪੂਰੀ ਖ਼ਬਰ »

ਭਾਈ ਅੰਮਿ੍ਤਪਾਲ ਸਿੰਘ ਦੇ ਹੱਕ 'ਚ ਧਰਨਾ ਲਾਉਣ ਮੌਕੇ ਬੀ.ਕੇ.ਯੂ. ਖੋਸਾ ਦੇ ਪ੍ਰਧਾਨ ਅਤੇ ਮੈਂਬਰ ਗਿ੍ਫ਼ਤਾਰ

ਰੂਪਨਗਰ, 19 ਮਾਰਚ (ਸਤਨਾਮ ਸਿੰਘ ਸੱਤੀ)-ਅੱਜ ਬੀ. ਕੇ. ਯੂ. ਖੋਸਾ ਪੰਜਾਬ ਦੀ ਜ਼ਿਲ੍ਹਾ ਰੋਪੜ ਟੀਮ ਦੇ ਅਹੁਦੇਦਾਰਾਂ ਨੇ ਜਾਣਕਾਰੀ ਦਿੱਤੀ ਕਿ ਅੱਜ ਸ਼ਾਂਤ ਮਈ ਤਰੀਕੇ ਨਾਲ ਬੀ. ਕੇ. ਯੂ. ਖੋਸਾ ਦੇ ਆਗੂ ਤੇ ਮੈਂਬਰ ਰੋਸ ਪ੍ਰਦਰਸ਼ਨ ਕਰਨਾ ਚਾਹੁੰਦੇ ਸਨ ਪਰੰਤੂ ਪੰਜਾਬ ਸਰਕਾਰ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਨੰਗਲ ਇਕਾਈ ਦੀ ਹੋਈ ਵਿਸ਼ੇਸ਼ ਮੀਟਿੰਗ

ਨੰਗਲ, 19 ਮਾਰਚ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਪੈਨਸ਼ਨਰ ਯੂਨੀਅਨ ਇਕਾਈ ਨੰਗਲ ਦੀ ਇੱਕ ਵਿਸ਼ੇਸ਼ ਮੀਟਿੰਗ ਮੁਖਤਿਆਰ ਚੰਦ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੈਂਟਰ ਬਾਡੀ ਮੈਂਬਰ ਮੁਕੰਦ ਲਾਲ ਨੇ ਸਰਕਾਰ ਦੀ ਕਾਰਗੁਜ਼ਾਰੀ ਤੇ ਖੁੱਲ੍ਹ ਕੇ ਵਿਚਾਰ ਵਟਾਂਦਰਾ ਕੀਤਾ | ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌਂਸਲ ਵਲੋਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ

ਨੰਗਲ, 19 ਮਾਰਚ (ਪ੍ਰੀਤਮ ਸਿੰਘ ਬਰਾਰੀ)-ਸੀਨੀਅਰ ਸਿਟੀਜ਼ਨ ਕੌਂਸਲ ਨੰਗਲ ਵਲੋਂ ਸਥਾਨਕ ਸ਼ਿਵਾਲਿਕ ਐਵੀਨਿਊ ਨਯਾ ਨੰਗਲ ਸ੍ਰੀ ਸ਼ਿਵ ਸਕਤੀ ਮੰਦਿਰ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਨਗਰ ਕੌਂਸਲ ਨੰਗਲ ਦੇ ਪ੍ਰਧਾਨ ...

ਪੂਰੀ ਖ਼ਬਰ »

ਆਹ ਦੇਖ ਲਵੋ ਸਰਕਾਰ ਜੀ ਤੁਹਾਡਾ ਮੋਰਿੰਡੇ ਵਿਚ ਕਰਵਾਇਆ ਹੋਇਆ ਵਿਕਾਸ

ਮੋਰਿੰਡਾ, 19 ਮਾਰਚ (ਕੰਗ)-ਮੋਰਿੰਡਾ ਸ਼ਹਿਰ ਦੇ ਵਿਕਾਸ ਦੀ ਅਗਰ ਗੱਲ ਕੀਤੀ ਜਾਵੇ ਤਾਂ ਮਗਰਲੇ ਇਕ ਸਾਲ ਤੋਂ ਇਲਾਕੇ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਵੱਡੀਆਂ-ਵੱਡੀਆਂ ਗੱਲਾਂ ਕਰ ਰਹੀ ਹੈ, ਪ੍ਰੰਤੂ ਨਾ ਤਾਂ ਮੋਰਿੰਡੇ ਦਾ ਕੋਈ ਵਿਕਾਸ ਹੋਇਆ ਦਿਖਦਾ ਹੈ ਤੇ ਨਾ ਹੀ ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਖਰੜ, 19 ਮਾਰਚ (ਜੰਡਪੁਰੀ)-ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ 50 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕੀਤਾ ਹੈ | ਜਿਸ ਦੀ ਪਛਾਣ ਰਵਨੀਤ ਸਿੰਘ ਉਰਫ਼ ਭਿੰਦਰ ਮੁੰਡੀ ਖਰੜ ਵਜੋਂ ਹੋਈ ਹੈ | ਇਸ ਮਾਮਲੇ ਦੇ ਤਫ਼ਤੀਸੀ ਅਫਸਰ ਸਬ. ਇੰਸਪੈਕਟਰ ਨਰਿੰਦਰ ਸਿੰਘ ਦੱਸਿਆ ਕਿ ਪੁਲਿਸ ਪਾਰਟੀ ...

ਪੂਰੀ ਖ਼ਬਰ »

65 ਗ੍ਰਾਮ ਹੈਰੋਇਨ ਦੀ ਬਰਾਮਦਗੀ ਉਪਰੰਤ 2 ਗਿ੍ਫ਼ਤਾਰ

ਖਰੜ, 19 ਮਾਰਚ (ਜੰਡਪੁਰੀ)-ਖਰੜ ਸਿਟੀ ਪੁਲਿਸ ਨੇ 65 ਗ੍ਰਾਮ ਦੀ ਹੈਰੋਇਨ ਦੀ ਬਰਾਮਦਗੀ ਉਪਰੰਤ 2 ਮੁਲਜ਼ਮਾਂ ਨੂੰ ਗਿ੍ਫਤਾਰ ਕੀਤਾ ਅਤੇ ਉਨ੍ਹਾਂ ਵਿਰੁੱਧ ਐਨ. ਡੀ. ਪੀ. ਐਸ ਕਾਨੂੰਨ ਅਧੀਨ ਕੇਸ ਦਰਜ਼ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ. ਆਈ. ਚਰਨ ਸਿੰਘ ਦੱਸਿਆ ...

ਪੂਰੀ ਖ਼ਬਰ »

ਆਪ ਦੇ ਯੂਥ ਵਿੰਗ ਵਲੋਂ ਕਰਵਾਇਆ ਗਿਆ ਵਿਸ਼ੇਸ਼ ਪ੍ਰੋਗਰਾਮ

ਐੱਸ. ਏ. ਐੱਸ. ਨਗਰ, 19 ਮਾਰਚ (ਜਸਬੀਰ ਸਿੰਘ ਜੱਸੀ)-ਪੰਜਾਬ ਸਰਕਾਰ ਦਾ ਇਕ ਸਾਲ ਪੂਰਾ ਹੋਣ ਦੀ ਖੁਸ਼ੀ ਵਿਚ ਪਾਰਟੀ ਦੀ ਮੁਹਾਲੀ ਇਕਾਈ ਦੇ ਜ਼ਿਲ੍ਹਾ ਯੂਥ ਵਿੰਗ ਵਲੋਂ ਜ਼ਿਲ੍ਹਾ ਯੂਥ ਪ੍ਰਧਾਨ ਅਨੂੰ ਬੱਬਰ ਦੀ ਅਗਵਾਈ ਵਿਚ ਇਕ ਸ਼ਾਨਦਾਰ ਪ੍ਰੋਗਰਾਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਇਲਾਕੇ ਦੇ ਵੱਖ-ਵੱਖ ਪਿੰਡਾਂ 'ਚ ਫਲੈਗ ਮਾਰਚ ਕੱਢਿਆ

ਪੁਰਖਾਲੀ, 19 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਅੰਦਰ ਅਮਨ ਸ਼ਾਂਤੀ, ਆਪਸੀ ਭਾਈਚਾਰਾ ਅਤੇ ਕਾਨੂੰਨ ਵਿਵਸਥਾ ਨੂੰ ਯਕੀਨੀ ਰੱਖਣ ਲਈ ਪੁਲਿਸ ਵਲੋਂ ਬੀ. ਐਸ. ਐਫ. ਨਾਲ ਮਿਲ ਕੇ ਫਲੈਗ ਮਾਰਚ ਕੱਢਿਆ ਗਿਆ | ਇਸ ਦੌਰਾਨ ਐਸ. ਪੀ. ਰਾਜਪਾਲ ਸਿੰਘ, ਐਸ. ਐੱਚ. ਓ. ਰੋਹਿਤ ਸ਼ਰਮਾ ...

ਪੂਰੀ ਖ਼ਬਰ »

ਬੜਾ ਪਿੰਡ 'ਚ ਕਰਵਾਏ ਦਸਤਾਰ ਮੁਕਾਬਲੇ

ਭਰਤਗੜ੍ਹ, 19 ਮਾਰਚ (ਜਸਬੀਰ ਸਿੰਘ ਬਾਵਾ)-ਗੁ: ਸਿੰਘ ਸਭਾ ਬੜਾ ਪਿੰਡ ਵਿਖੇ ਅੱਜ ਪ੍ਰਬੰਧਕਾਂ ਵਲੋਂ ਨਵੀਂ ਪੀੜ੍ਹੀ ਨੂੰ ਦਸਤਾਰ ਸਜਾਉਣ ਲਈ ਉਤਸ਼ਾਹਿਤ ਕਰਨ ਦੇ ਮੰਤਵ ਨਾਲ 15 ਵਰਿ੍ਹਆਂ ਤੋਂ ਘੱਟ ਉਮਰ ਦੇ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ | ਇਨ੍ਹਾਂ ਮੁਕਾਬਲਿਆਂ ...

ਪੂਰੀ ਖ਼ਬਰ »

ਭਾਈ ਅੰਮਿ੍ਤਪਾਲ ਸਿੰਘ ਘਟਨਾਕ੍ਰਮ ਨੂੰ ਲੈ ਕੇ ਸ਼ਾਂਤਮਈ ਰਹੀ ਗੁਰੂ ਨਗਰੀ

ਸ੍ਰੀ ਅਨੰਦਪੁਰ ਸਾਹਿਬ, 19 ਮਾਰਚ (ਜੇ. ਐਸ. ਨਿੱਕੂਵਾਲ/ਕਰਨੈਲ ਸਿੰਘ ਸੈਣੀ)-ਭਾਈ ਅੰਮਿ੍ਤਪਾਲ ਸਿੰਘ ਦੀ ਗਿ੍ਫ਼ਤਾਰੀ ਨੂੰ ਲੈ ਕੇ ਜਿੱਥੇ ਪੂਰੇ ਸੂਬੇ ਦੀਆਂ ਇੰਟਰਨੈੱਟ ਸੇਵਾਵਾਂ ਬੰਦ ਰਹੀਆਂ ਉੱਥੇ ਹੀ ਸ੍ਰੀ ਅਨੰਦਪੁਰ ਸਾਹਿਬ ਵਿਚ ਮਾਹੌਲ ਪੂਰੀ ਤਰ੍ਹਾਂ ਸ਼ਾਂਤ ...

ਪੂਰੀ ਖ਼ਬਰ »

ਗੁਰਦੁਆਰਾ ਗੁਪਤਸਰ ਸਾਹਿਬ ਮੋਰਿੰਡਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਮੋਰਿੰਡਾ, 19 ਮਾਰਚ (ਕੰਗ)-ਗੁਰਦੁਆਰਾ ਗੁਪਤਸਰ ਸਾਹਿਬ ਮੋਰਿੰਡਾ ਵਿਖੇ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਨੂੰ ਸਮਰਪਿਤ ਕਸ਼ਯਪ ਰਾਜਪੂਤ ਸਭਾ ਮੋਰਿੰਡਾ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਕਥਾਵਾਚਕ ਭਾਈ ਸੁਰਜੀਤ ਸਿੰਘ ਮੋਰਿੰਡਾ ਵਾਲਿਆਂ ਨੇ ...

ਪੂਰੀ ਖ਼ਬਰ »

ਜਵਾਈ ਨਾਲ ਮਾਰਕੁੱਟ ਕਰਨ ਦੇ ਦੋਸ਼ ਹੇਠ ਸਹੁਰਾ ਪਰਿਵਾਰ ਖ਼ਿਲਾਫ਼ ਮਾਮਲਾ ਦਰਜ

ਜ਼ੀਰਕਪੁਰ, 19 ਮਾਰਚ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਆਪਣੇ ਜਵਾਈ ਦੀ ਮਾਰਕੁੱਟ ਕਰਨ, ਜਬਰਦਸਤੀ ਉਸਦੇ ਘਰ ਵੜਨ ਅਤੇ ਸਮਾਨ ਚੋਰੀ ਕਰਨ ਦੇ ਦੋਸ਼ ਹੇਠ ਸ਼ਿਕਾਇਤ ਕਰਤਾ ਦੀ ਪਤਨੀ, ਸੱਸ ਸਹੁਰੇ ਸਮੇਤ ਅੱਧੀ ਦਰਜਣ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ਮਾਮਲੇ ...

ਪੂਰੀ ਖ਼ਬਰ »

ਸਿਟੀ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਦਿਨੇਸ਼ ਗੌਤਮ ਦਾ ਤਾਜਪੋਸ਼ੀ ਸਮਾਗਮ ਕਰਵਾਇਆ

ਕੁਰਾਲੀ, 19 ਮਾਰਚ (ਬਿੱਲਾ ਅਕਾਲਗੜ੍ਹੀਆ)-ਅੱਜ ਸਥਾਨਕ ਸ਼ਹਿਰ ਦੇ ਨਗਰ ਖੇੜਾ ਧਰਮਸ਼ਾਲਾ ਵਿਖੇ ਸਿਟੀ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਦਿਨੇਸ਼ ਗੌਤਮ ਦੀ ਤਾਜਪੋਸ਼ੀ ਸੰਬੰਧੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਜ਼ਿਲ੍ਹਾ ਕਾਂਗਰਸ ...

ਪੂਰੀ ਖ਼ਬਰ »

ਦਿਆਪੁਰ ਵਿਖੇ ਸ੍ਰੀ ਮੱਦ ਭਾਗਵਤ ਗੀਤਾ ਕਥਾ ਦੇ ਆਖ਼ਰੀ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਹੋਈਆਂ ਹਾਜ਼ਰ

ਸੁਖਸਾਲ, 19 ਮਾਰਚ (ਧਰਮ ਪਾਲ)-ਸ਼ਿਵ ਮੰਦਿਰ ਦਿਆਪੁਰ ਵਿਖੇ ਚੱਲ ਰਹੀ ਸ੍ਰੀ ਮੱਦ ਭਾਗਵਤ ਗੀਤਾ ਕਥਾ ਦੀ ਸੰਪੂਰਨਤਾ ਤੇ ਪਿੰਡ ਵਾਸੀਆਂ ਵਲੋਂ ਹਵਨ ਯੱਗ ਤੇ ਫਲਾਹਾਰ ਦੇ ਲੰਗਰ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਅੱਜ ਆਖ਼ਰੀ ਦਿਨ ਪਿੰਡ ਦਿਆਪੁਰ ਤੋਂ ਸੁਭਾਸ਼ ਚੰਦਰ ਤੇ ...

ਪੂਰੀ ਖ਼ਬਰ »

ਨਗਰ ਕੌਂਸਲ ਦੀ ਦਹਾਕਿਆ ਪੁਰਾਣੀ ਲਾਪਰਵਾਹੀ ਆਈ ਸਾਹਮਣੇ, ਟੈਕਸਾਂ ਦਾ ਕਰੋੜਾਂ ਰੁਪਿਆ ਮਿੱਟੀ 'ਚ ਰਿਹਾ ਦਫ਼ਨ

ਡੇਰਾਬੱਸੀ, 19 ਮਾਰਚ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਨਗਰ ਕੌਂਸਲ ਦੀ ਦਹਾਕਿਆ ਪੁਰਾਣੀ ਲਾਪਰਵਾਹੀ ਸਾਹਮਣੇ ਆਈ ਹੈ | ਡੇਰਾਬੱਸੀ ਤਹਿਸੀਲ ਰੋਡ 'ਤੇ ਓਵਰਫਲੋ ਹੋ ਰਹੀ ਸੀਵਰੇਜ ਲਾਈਨ ਦੀ ਸਫਾਈ ਕਰਦੇ ਸਮੇਂ ਇਸ ਦੇ ਸਮਾਨਾਂਤਰ 15 ਸਾਲ ਪੁਰਾਣੀ ਲਾਈਨ ਮਿਲੀ ਹੈ | ਹੈਰਾਨੀ ...

ਪੂਰੀ ਖ਼ਬਰ »

ਅੰਮਿ੍ਤਪਾਲ ਸਿੰਘ ਖ਼ਿਲਾਫ਼ ਕੀਤੀ ਕਾਰਵਾਈ ਨੂੰ ਲੈ ਕੇ ਏਅਰਪੋਰਟ ਰੋਡ 'ਤੇ ਲਗਾਇਆ ਧਰਨਾ ਅਜੇ ਵੀ ਜਾਰੀ

ਐੱਸ. ਏ. ਐੱਸ. ਨਗਰ, 19 ਮਾਰਚ (ਜਸਬੀਰ ਸਿੰਘ ਜੱਸੀ)-ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮਿ੍ਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੇ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਕੀਤੀ ਗਈ ਕਾਰਵਾਈ ਦੇ ਸੰਬੰਧ 'ਚ ਕੌਮੀ ਇਨਸਾਫ ਮੋਰਚੇ ਅਤੇ ਹੋਰਨਾਂ ਲੋਕਾਂ ਵਲੋਂ ਏਅਰਪੋਰਟ ਰੋਡ 'ਤੇ ...

ਪੂਰੀ ਖ਼ਬਰ »

ਡੇਰਾਬੱਸੀ ਭਾਜਪਾ ਮੰਡਲ ਓ. ਬੀ. ਸੀ. ਮੋਰਚੇ ਦੀ ਮੀਟਿੰਗ ਦੌਰਾਨ ਅਹੁਦੇਦਾਰ ਐਲਾਨੇ-ਸਤਿੰਦਰ ਬੱਬੀ

ਡੇਰਾਬੱਸੀ, 19 ਮਾਰਚ (ਰਣਬੀਰ ਸਿੰਘ ਪੜ੍ਹੀ)-ਭਾਜਪਾ ਮੰਡਲ ਓ. ਬੀ. ਸੀ. ਮੋਰਚਾ ਡੇਰਾਬੱਸੀ ਦੇ ਪ੍ਰਧਾਨ ਸਤਿੰਦਰ ਕੁਮਾਰ ਬੱਬੀ ਨੇ ਐਤਵਾਰ ਨੂੰ ਮੀਟਿੰਗ ਕਰਕੇ ਆਪਣੀ ਕਾਰਜਕਾਰਨੀ ਕਮੇਟੀ ਦਾ ਐਲਾਨ ਕੀਤਾ | ਇਸ ਦੌਰਾਨ ਭਾਜਪਾ ਪੰਜਾਬ ਦੇ ਸੂਬਾ ਸਕੱਤਰ ਸੰਜੀਵ ਖੰਨਾ, ਭਾਜਪਾ ...

ਪੂਰੀ ਖ਼ਬਰ »

ਅੰਮਿ੍ਤਪਾਲ ਸਿੰਘ ਖ਼ਿਲਾਫ਼ ਪੰਜਾਬ ਸਰਕਾਰ ਦੀ ਕਾਰਵਾਈ ਨਿੰਦਣਯੋਗ- ਕੌਮੀ ਇਨਸਾਫ਼ ਮੋਰਚਾ

ਐੱਸ. ਏ. ਐੱਸ. ਨਗਰ, 19 ਮਾਰਚ (ਜਸਬੀਰ ਸਿੰਘ ਜੱਸੀ)-ਕੌਮੀ ਇਨਸਾਫ਼ ਮੋਰਚਾ ਅੰਮਿ੍ਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦੀ ਨਿੰਦਾ ਕਰਦਾ ਹੈ ਅਤੇ ਮੋਰਚੇ ਵਿਚ ਫੁੱਟ ਦੀਆਂ ਅਫਵਾਹਾਂ ਦਾ ਖੰਡਨ ਕਰਦਾ ਹੈ, ਤਾਲਮੇਲ ਕਮੇਟੀ ਮੈਂਬਰ ਬਲਵਿੰਦਰ ਸਿੰਘ ਮੋਰਚੇ ਵਿਚ ਕੰਮ ਕਰ ਰਹੇ ਹਨ | ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪਿੰਡ ਸੋਹਾਲੀ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਮੁੱਲਾਂਪੁਰ ਗਰੀਬਦਾਸ, 19 ਮਾਰਚ (ਦਿਲਬਰ ਸਿੰਘ ਖੈਰਪੁਰ)-ਪਿੰਡ ਸੋਹਾਲੀ 'ਚ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਬਹੁਤ ਸਾਰੀਆਂ ਸਮੱਸਿਆਵਾਂ ਦਾ ਹੱਲ ਮੌਕੇ 'ਤੇ ਹੀ ਕੀਤਾ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ...

ਪੂਰੀ ਖ਼ਬਰ »

ਅੱਜ ਦੀ ਕਿਸਾਨ ਮਹਾਂਪੰਚਾਇਤ ਸਬੰਧੀ ਮੀਟਿੰਗ

ਲਾਲੜੂ, 19 ਮਾਰਚ (ਰਾਜਬੀਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪੰਜਾਬ ਦੀ ਬਲਾਕ ਪੱਧਰੀ ਮੀਟਿੰਗ ਵਿਚ ਆਗਾਮੀ 20 ਮਾਰਚ ਨੂੰ ਦਿੱਲੀ ਦੇ ਵਿਚ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਦੀਆਂ ਤਿਆਰੀਆਂ ਸੰਬੰਧੀ ਚਰਚਾ ਕੀਤੀ ਗਈ | ਜਥੇਬੰਦੀ ਦੀ ਸੂਬਾਈ ਕਾਰਜਕਾਰਨੀ ਦੇ ...

ਪੂਰੀ ਖ਼ਬਰ »

ਲੋਕ ਹਿੱਤ ਮਿਸ਼ਨ ਨੇ ਬੱਬੂ ਮੁਹਾਲੀ ਨੂੰ ਬਲਾਕ ਪ੍ਰਧਾਨ ਲਗਾਇਆ

ਮੁੱਲਾਂਪੁਰ ਗਰੀਬਦਾਸ, 19 ਮਾਰਚ (ਖੈਰਪੁਰ)-ਕਿਸਾਨੀ ਹੱਕਾਂ ਅਤੇ ਸਮਾਜ ਸੇਵੀ ਕੰਮਾਂ ਲਈ ਕਾਰਜ਼ਸ਼ੀਲ ਲੋਕ ਹਿੱਤ ਮਿਸ਼ਨ ਵਲੋਂ ਸਰਪ੍ਰਸਤ ਦਲਵਿੰਦਰ ਸਿੰਘ ਬੈਨੀਪਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪ੍ਰਧਾਨ ਰਵਿੰਦਰ ਸਿੰਘ ਬੈਂਸ ਦੀ ਅਗਵਾਈ ਵਿਚ ਬੱਬੂ ਮੁਹਾਲੀ ਨੂੰ ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀ ਚੋਣ 'ਚ ਨੌਜਵਾਨ ਆਪਣੀ ਮਨਪਸੰਦ ਦੇ ਅਹੁਦੇਦਾਰ ਚੁਣਨ: ਪਰਮਿੰਦਰ ਸਿੰਘ ਸੋਨਾ

ਖਰੜ, 19 ਮਾਰਚ (ਗੁਰਮੁੱਖ ਸਿੰਘ ਮਾਨ)-ਨੌਜਵਾਨਾਂ ਦੀ ਪਸੰਦ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵਲੋਂ ਯੂਥ ਕਾਂਗਰਸ ਪੰਜਾਬ ਦੇ ਅਹੁੱਦੇਦਾਰਾਂ ਦੀ ਚੋਣ ਕਰਵਾਉਣ ਲਈ ਆਨ ਲਾਈਨ ਸਿਸਟਮ ਦੀ ਸ਼ੁਰੂਆਤ ਕੀਤੀ ਗਈ ਹੈ ਉਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਇਹ ...

ਪੂਰੀ ਖ਼ਬਰ »

ਭੱਠੇ 'ਤੇ ਰਹਿੰਦੇ ਮਜ਼ਦੂਰਾਂ ਨੂੰ ਸਿਹਤ ਵਿਭਾਗ ਨੇ ਵੰਡੀਆਂ ਮੱਛਰਦਾਨੀਆਂ

ਡੇਰਾਬੱਸੀ, 19 ਮਾਰਚ (ਰਣਬੀਰ ਸਿੰਘ ਪੜ੍ਹ)-ਡੇਰਾਬੱਸੀ ਸਬ-ਡਵੀਜ਼ਨਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਧਰਮਿੰਦਰ ਸਿੰਘ ਦੀ ਅਗਵਾਈ ਹੇਠ ਰਜਿੰਦਰ ਸਿੰਘ ਹੈਲਥ ਇੰਸਪੈਕਟਰ ਵਲੋਂ ਮਿੰਨੀ ਪੀ. ਐਚ. ਸੀ ਪੰਡਵਾਲਾ ਦੀ ਟੀਮ ਨੇ ਪਿੰਡ ਸੁੰਡਰਾ ਵਿਖੇ ਭੱਠੇ ਤੇ ਰਹਿੰਦੇ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਕਰਵਾਏੇ ਜ਼ੋਨਲ ਪੱਧਰ ਦੇ ਕੁਇਜ਼ ਮੁਕਾਬਲੇ

ਡੇਰਾਬੱਸੀ, 19 ਮਾਰਚ (ਗੁਰਮੀਤ ਸਿੰਘ)-ਸਰਕਾਰੀ ਕਾਲਜ ਡੇਰਾਬੱਸੀ ਵਿਖੇ ਪਿ੍ੰ. ਕਾਮਨਾ ਗੁਪਤਾ ਦੀ ਸਰਪ੍ਰਸਤੀ ਹੇਠ ਕਾਲਜ ਦੇ ਭੂਗੋਲ ਵਿਭਾਗ ਵਲੋਂ 'ਐਸੋਸੀਏਸ਼ਨ ਆਫ਼ ਪੰਜਾਬ ਜੌਗਰੈਫਰਜ਼' ਦੇ ਵਿਸ਼ੇ ਅਧੀਨ ਜ਼ੋਨਲ ਪੱਧਰ ਦਾ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸਰਕਾਰੀ ਕਾਲਜ ਮੁਹਾਲੀ ਵਿਖੇ ਜਾਰੀ ਆਪਦਾ ਮਿੱਤਰਾ ਦਾ 12 ਦਿਨਾਂ ਸਿਖਲਾਈ ਪ੍ਰੋਗਰਾਮ ਸਮਾਪਤ

ਐਸ. ਏ. ਐਸ. ਨਗਰ, 19 ਮਾਰਚ (ਕੇ. ਐੱਸ. ਰਾਣਾ) - ਅਪ-ਸਕੇਲਿੰਗ ਆਫ਼ ਆਪਦਾ ਮਿੱਤਰਾ ਕਮਿਊਨਿਟੀ ਵਲੰਟੀਅਰਜ਼ ਟ੍ਰੇਨਿੰਗ ਪ੍ਰੋਗਰਾਮ ਰਾਹੀਂ ਆਪਦਾ ਮਿੱਤਰਾ ਕਮਿਊਨਿਟੀ ਵਲੰਟੀਅਰਜ਼ ਦੀ ਅੱਪ-ਸਕੇਲਿੰਗ ਦੀ ਟੇ੍ਰਨਿੰਗ ਡਾਇਰੈਕਟਰ ਪ੍ਰੋ. ਜੇ. ਐਸ. ਭਾਟੀਆ ਦੀ ਨਿਗਰਾਨੀ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX