ਮਨੁੱਖੀ ਅਧਿਕਾਰਾਂ ਦਾ ਸਨਮਾਨ ਹੋਵੇ-ਸੰਸਦ ਮੈਂਬਰ ਢੇਸੀ
ਯੂ.ਕੇ. ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਟਵੀਟ 'ਚ ਕਿਹਾ, ਭਾਰਤ ਤੋਂ ਬਹੁਤ ਚਿੰਤਾਜਨਕ ਰਿਪੋਰਟਾਂ ਆ ਰਹੀਆਂ ਹਨ, ਪੰਜਾਬ 'ਚ ਵੱਡੇ ਪੱਧਰ 'ਤੇ ਗ੍ਰਿਫ਼ਤਾਰੀਆਂ ਅਤੇ ਵੱਡੇ ਇਕੱਠਾਂ 'ਤੇ ਪਾਬੰਦੀਆਂ ਦੇ ਨਾਲ ਇੰਟਰਨੈੱਟ ਮੁਅੱਤਲ ਕਰ ਦਿੱਤਾ ਗਿਆ ਹੈ, ਉਨ੍ਹਾਂ ਕਿਹਾ ਕਿ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤਣਾਅ ਪੂਰਨ ਸਥਿਤੀ ਜਲਦ ਠੀਕ ਹੋਵੇ ਅਤੇ ਸਾਰਿਆਂ ਦੇ ਮਨੁੱਖੀ ਅਧਿਕਾਰਾਂ ਦਾ ਸਨਮਾਨਜਨਕ ਹੋਵੇ।
ਉਮੀਦ ਹੈ ਜਲਦ ਪੁਰਾਣੀ ਸਥਿਤੀ ਬਹਾਲ ਹੋਵੇਗੀ- ਸੋਨੀਆ ਸਿੱਧੂ
ਕੈਨੇਡਾ ਦੀ ਲਿਬਰਲ ਪਾਰਟੀ ਦੀ ਨੇਤਾ ਸੋਨੀਆ ਸਿੱਧੂ ਨੇ ਕਿਹਾ ਕਿ ਮੈਨੂੰ ਪੰਜਾਬ ਤੋਂ ਮੇਰੇ ਇੱਥੇ ਰਹਿੰਦੇ ਸੰਬੰਧੀਆਂ ਦੀਆਂ ਫੋਨ ਕਾਲਾਂ ਆ ਰਹੀਆਂ ਹਨ ਅਤੇ ਭਾਰਤ 'ਚ ਇੰਟਰਨੈੱਟ ਅਤੇ ਐਸ.ਐਮ.ਐਸ. ਬੰਦ ਕਰਨ ਸੰਬੰਧੀ ਡੂੰਘਾ ਅਫਸੋਸ ਹੋ ਰਿਹਾ ਹੈ। ਉਨ੍ਹਾਂ ਕਿਹਾ ਮੈਨੂੰ ਆਸ ਹੈ ਕਿ ਜਲਦ ਪਹਿਲਾਂ ਵਰਗੀ ਸਥਿਤੀ ਬਹਾਲ ਹੋਵੇਗੀ ਅਤੇ ਕੈਨੇਡੀਅਨ ਲੋਕ ਜਲਦ ਪੰਜਾਬ ਰਹਿੰਦੇ ਪਰਿਵਾਰਾਂ ਤੇ ਦੋਸਤਾਂ ਨਾਲ ਸੰਪਰਕ ਕਰ ਸਕਣਗੇ।
ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣਾ ਚਿੰਤਾ ਦਾ ਵਿਸ਼ਾ- ਰਵੀ ਸਿੰਘ ਖ਼ਾਲਸਾ
ਖਾਲਸਾ ਏਡ ਦੇ ਮੁਖੀ ਰਵੀ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬ 'ਚ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਇਕ ਵਾਰ ਫਿਰ ਵਿਸ਼ਵ ਭਰ 'ਚ ਰਹਿੰਦੇ ਸਿੱਖ ਭਾਈਚਾਰੇ ਲਈ ਵੱਡੇ ਦੁਖਾਂਤ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ 1980 ਵਿਆਂ ਦੀਆਂ ਦੇ ਸਾਡੇ ਜ਼ਖਮ ਹਾਲੇ ਵੀ ਅੱਲੇ ਹਨ। ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਖ਼ਿਲਾਫ਼ ਕਿਸੇ ਗੈਰ-ਕਾਨੂੰਨੀ ਕਾਰਵਾਈ ਲਈ ਹਰ ਵਿਧਾਇਕ ਤੇ ਸੰਸਦ ਮੈਂਬਰ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ 'ਚੋਂ ਦਿੱਲੀ ਪੁਲਿਸ ਤੇ ਅਰਧ ਸੈਨਿਕ ਬਲ ਹਟਾਉਣ।
ਜਲੰਧਰ, 19 ਮਾਰਚ (ਅ.ਬ.)- ਕੈਨੇਡਾ 'ਚ ਕਨਜ਼ਰਵੇਟਿਵ ਪਾਰਟੀ ਦੇ ਨੇਤਾ ਟਿਮ ਉਪਲ ਨੇ ਕਿਹਾ ਕਿ ਪੰਜਾਬ ਤੋਂ ਆ ਰਹੀਆਂ ਖ਼ਬਰਾਂ ਨੂੰ ਲੈ ਕੇ ਚਿੰਤਤ ਹਾਂ | ਪੰਜਾਬ ਸਰਕਾਰ ਨੇ ਕੁਝ ਇਲਾਕਿਆਂ 'ਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ ਅਤੇ 4 ਤੋਂ ਵੱਧ ਲੋਕਾਂ ਦੇ ਇਕੱਠ ...
ਲੰਡਨ, 19 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁੱਖ ਸੇਵਾਦਾਰ ਭਾਈ ਅੰਮਿ੍ਤਪਾਲ ਸਿੰਘ, ਜਿਨ੍ਹਾਂ ਨੇ ਅੰਮਿ੍ਤ ਸੰਚਾਰ ਦੇ ਮਿਸ਼ਨ 'ਚ ਤੇਜ਼ੀ ਲਿਆਉਣ ਅਤੇ ਪੰਜਾਬ ਦੀ ਨÏਜਵਾਨੀ ਨੂੰ ਨਸ਼ਿਆਂ ਦੇ ਸੇਵਨ ਤੋਂ ਦੂਰ ਕਰਨ ਹਿਤ ਮਿਤੀ 19 ਮਾਰਚ ...
ਲੰਡਨ, 19 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਿੱਖ ਫੈਡਰੇਸ਼ਨ (ਯੂ.ਕੇ.) ਨੇ ਨÏਜਵਾਨ ਆਗੂ ਭਾਈ ਅੰਮਿ੍ਤਪਾਲ ਸਿੰਘ ਅਤੇ ਸਾਥੀਆਂ ਵਿਰੁੱਧ ਪੰਜਾਬ 'ਚ ਵੱਡੇ ਪੱਧਰ 'ਤੇ ਸੁਰੱਖਿਆ ਬਲਾਂ ਵਲੋਂ ਕੀਤੀ ਕਾਰਵਾਈ ਦੀ ਨਿੰਦਾ ਕੀਤੀ ਹੈ ¢ ਸਿੱਖ ਫੈਡਰੇਸ਼ਨ (ਯੂ.ਕੇ.) ਦੇ ਪ੍ਰਧਾਨ ...
ਸਾਨ ਫਰਾਂਸਿਸਕੋ, 19 ਮਾਰਚ (ਐੱਸ.ਅਸ਼ੋਕ ਭੌਰਾ)-'ਅਜੀਤ' ਨੇ ਹਮੇਸ਼ਾ ਪੰਜਾਬ, ਪੰਜਾਬੀਅਤ ਤੇ ਸਿਹਤਮੰਦ ਸਿਆਸਤ ਦੀ ਗੱਲ ਕੀਤੀ ਹੈ | ਇਸੇ ਕਰ ਕੇ ਪੰਜਾਬੀ ਦੁਨੀਆ 'ਚ ਜਿੱਥੇ ਵੀ ਵਸਦੇ ਹਨ, 'ਅਜੀਤ' ਨੂੰ ਆਪਣੀ ਅਖ਼ਬਾਰ ਸਮਝਦੇ ਹਨ | ਭਾਰਤੀ ਜਨਤਾ ਪਾਰਟੀ ਦੇ ਕੌਮੀ ਨੇਤਾ, ਕਿਸਾਨ ...
ਲੰਡਨ, 19 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- 2021 ਦੀ ਮਰਦਮਸ਼ੁਮਾਰੀ ਦੇ ਅੰਕੜਿਆਂ ਦੀ ਤਾਜ਼ਾ ਰਿਪੋਰਟ 'ਚ ਸਾਹਮਣੇ ਆਇਆ ਹੈ ਕਿ ਯੂ.ਕੇ. 'ਚ ਭਾਰਤੀ ਮੂਲ ਦੇ ਨਸਲੀ ਭਾਈਚਾਰਿਆਂ ਕੋਲ ਸਿੱਖਿਆ ਦਾ ਉੱਚ ਪੱਧਰ ਹੈ ਅਤੇ ਕੰਮ ਕਰਨ ਵਾਲੇ ਪੇਸ਼ੇਵਰਾਂ ਦੀ ਸਭ ਤੋਂ ਉੱਚੀ ...
ਕੁਇਟੋ (ਇਕੁਆਡੋਰ), 19 ਮਾਰਚ (ਏਜੰਸੀ)- ਦੱਖਣੀ ਇਕੁਆਡੋਰ ਅਤੇ ਉੱਤਰੀ ਪੇਰੂ 'ਚ ਸਨਿਚਰਵਾਰ ਨੂੰ ਆਏ ਜ਼ਬਰਦਸਤ ਭੁਚਾਲ 'ਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ, ਜਦਕਿ 126 ਜ਼ਖ਼ਮੀ ਹੋਏ ਹਨ | ਭੁਚਾਲ ਕਾਰਨ ਕਈ ਲੋਕ ਮਲਬੇ ਹੇਠਾਂ ਦੱਬ ਗਏ ਹਨ, ਜਿਨ੍ਹਾਂ ਨੂੰ ਬਚਾਉਣ ਲਈ ਰਾਹਤ ...
ਸੈਕਰਾਮੈਂਟੋ, 19 ਮਾਰਚ (ਹੁਸਨ ਲੜੋਆ ਬੰਗਾ)-ਬੀਤੇ ਦਿਨ ਮਿਆਮੀ ਬੀਚ (ਫਲੋਰਿਡਾ) 'ਚ ਸਪਰਿੰਗ ਬਰੇਕ ਜਸ਼ਨਾਂ ਦÏਰਾਨ ਗੋਲੀਬਾਰੀ 'ਚ ਇਕ ਵਿਅਕਤੀ ਦੀ ਮÏਤ ਤੇ ਇਕ ਹੋਰ ਜ਼ਖ਼ਮੀ ਹੋਣ ਦੀ ਖ਼ਬਰ ਹੈ¢ ਮਿਆਮੀ ਬੀਚ ਪੁਲਿਸ ਵਿਭਾਗ ਨੇ ਕਿਹਾ ਕਿ ਇਹ ਗੋਲੀਬਾਰੀ 7ਵੀਂ ਸਟਰੀਟ ਤੇ ...
ਬਰੇਸ਼ੀਆ (ਇਟਲੀ), 19 ਮਾਰਚ (ਬਲਦੇਵ ਸਿੰਘ ਬੂਰੇ ਜੱਟਾਂ)-ਸਾਹਿਤ ਸੁਰ ਸੰਗਮ ਸਭਾ, ਇਟਲੀ ਦੇ ਪ੍ਰਧਾਨ ਬਲਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਦÏਰਾਨ ਸਰਬਸੰਮਤੀ ਨਾਲ ਸਭਾ ਦੇ ਮੈਂਬਰਾਂ ਦੀ ਚੋਣ ਕੀਤੀ ਗਈ ¢ ਜਿਸ ਦÏਰਾਨ ਬਲਵਿੰਦਰ ਸਿੰਘ ਚਾਹਲ ਨੇ ...
ਕੈਲਗਰੀ, 19 ਮਾਰਚ (ਜਸਜੀਤ ਸਿੰਘ ਧਾਮੀ)- ਅਰਪਨ ਲਿਖਾਰੀ ਸਭਾ ਕੈਲਗਰੀ ਦੀ ਮਾਸਿਕ ਮੀਟਿੰਗ ਕੋਸੋ ਹਾਲ 'ਚ ਹੋਈ, ਜਿਸ ਦੀ ਪ੍ਰਧਾਨਗੀ ਡਾ. ਜੋਗਾ ਸਿੰਘ ਸਹੋਤਾ ਅਤੇ ਮੁੱਖ ਮਹਿਮਾਨ ਡਾ. ਸੁਰਿੰਦਰ ਧੰਜਲ ਨੇ ਕੀਤੀ ¢ ਸ਼ੁਰੂ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ, ਸਾਹਿਰ ਲੁਧਿਆਣਵੀ ...
ਲੰਡਨ, 19 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬ 'ਚ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਭਾਈ ਅੰਮਿ੍ਤਪਾਲ ਸਿੰਘ ਅਤੇ ਸਾਥੀਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਬਰਤਾਨੀਆ ਦੇ ਸਿੱਖਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ¢ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ...
ਗਲਾਸਗੋ, 19 ਮਾਰਚ (ਹਰਜੀਤ ਸਿੰਘ ਦੁਸਾਂਝ)- ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਅਲਬਰਟ ਡਰਾਈਵ ਗਲਾਸਗੋ 'ਚ ਪੰਜਾਬੀ ਸਕੂਲ ਚਲਾਇਆ ਜਾ ਰਿਹਾ ਹੈ ¢ ਪੰਜਾਬੀ ਸਕੂਲ 'ਚ 250 ਤੋਂ ਵੱਧ ਬੱਚੇ ਗੁਰਮੁਖੀ ਲਿੱਪੀ ਲਿਖਣੀ ਤੇ ਪੜ੍ਹਨੀ ਸਿੱਖ ਰਹੇ ਹਨ ¢ ਬੀਤੇ ਦਿਨ ਪੰਜਾਬੀ ਸਕੂਲ ਵਲੋਂ ...
ਬਿ੍ਸਬੇਨ, 19 ਮਾਰਚ (ਮਹਿੰਦਰ ਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੇ ਪ੍ਰਾਂਤ ਕੁਈਨਸਲੈਂਡ ਦੀ ਰਾਜਧਾਨੀ ਬਿ੍ਸਬੇਨ ਦੇ ਸਾਊਥ ਬੈਂਕ 'ਚ ਖਾਲਿਸਤਾਨ ਰਿਫਰੈਂਡਮ ਦੇ ਲਈ ਵੋਟਾਂ 'ਚ ਹਿੱਸਾ ਲੈਣ ਲਈ ਸਵੇਰ ਤੋਂ ਲੰਮੀਆਂ ਕਤਾਰਾਂ ਲੱਗ ਗਈਆਂ ¢ ਵੋਟਾਂ ਦÏਰਾਨ ਹਰ ਵਰਗ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX