ਤਾਜਾ ਖ਼ਬਰਾਂ


ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  31 minutes ago
ਲੁਧਿਆਣਾ , 28 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ...
ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  1 minute ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  about 2 hours ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  1 minute ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  about 3 hours ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  about 3 hours ago
ਸਾਡਾ ਸੰਵਿਧਾਨ ਹੀ ਸਾਡਾ ਸੰਕਲਪ ਹੈ-ਪ੍ਰਧਾਨ ਮੰਤਰੀ
. . .  about 3 hours ago
ਸਮੇਂ ਦੀ ਮੰਗ ਸੀ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  about 3 hours ago
ਸਾਡਾ ਲੋਕਤੰਤਰ ਹੀ ਸਾਡੀ ਪ੍ਰੇਰਣਾ ਹੈ-ਪ੍ਰਧਾਨ ਮੰਤਰੀ
. . .  about 3 hours ago
ਨਵੇਂ ਟੀਚੇ ਤੈਅ ਕਰ ਰਿਹਾ ਹੈ ਨਵਾਂ ਭਾਰਤ-ਪ੍ਰਧਾਨ ਮੰਤਰੀ
. . .  about 3 hours ago
ਲੋਕਤੰਤਰ ਦਾ ਮੰਦਰ ਹੈ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  about 3 hours ago
ਜਦੋਂ ਭਾਰਤ ਅੱਗੇ ਵਧਦਾ ਹੈ ਤਾਂ ਦੁਨੀਆ ਅੱਗੇ ਵਧਦੀ ਹੈ-ਪ੍ਰਧਾਨ ਮੰਤਰੀ
. . .  about 3 hours ago
ਦੇਸ਼ ਦੀ ਵਿਕਾਸ ਯਾਤਰਾ 'ਚ ਅਮਰ ਹੋ ਜਾਂਦੇ ਹਨ ਕੁਝ ਪਲ-ਪ੍ਰਧਾਨ ਮੰਤਰੀ
. . .  about 3 hours ago
ਨਵਾਂ ਸੰਸਦ ਭਵਨ ਵਿਕਸਤ ਭਾਰਤ ਦੇ ਸੰਕਲਪ ਸਿੱਧ ਹੁੰਦੇ ਦੇਖੇਗਾ-ਪ੍ਰਧਾਨ ਮੰਤਰੀ
. . .  about 3 hours ago
28 ਮਈ ਦਾ ਦਿਨ ਦੇਸ਼ ਲਈ ਬਹੁਤ ਅਹਿਮ ਦਿਨ-ਪ੍ਰਧਾਨ ਮੰਤਰੀ
. . .  about 3 hours ago
ਪ੍ਰਧਾਨ ਮੰਤਰੀ ਵਲੋਂ 75 ਰੁਪਏ ਦਾ ਵਿਸ਼ੇਸ਼ ਸਿੱਕਾ ਜਾਰੀ
. . .  about 2 hours ago
ਨਵੀਂ ਦਿੱਲੀ, 28 ਮਈ-ਨਵੀਂ ਸੰਸਦ ਭਵਨ ਦੇ ਉਦਘਾਟਨ ਮੌਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 75 ਰੁਪਏ ਦਾ ਵਿਸ਼ੇਸ਼ ਸਿੱਕਾ ਜਾਰੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਦੇਸ਼ ਆਪਣੀ ਆਜ਼ਾਦੀ ਦਾ 75ਵਾਂ...
ਦੇਸ਼ ਲਈ ਇਤਿਹਾਸਿਕ ਪਲ, ਦੇਸ਼ ਇਤਿਹਾਸਿਕ ਪਲ ਦਾ ਬਣਿਆ ਗਵਾਹ -ਲੋਕ ਸਭਾ ਸਪੀਕਰ
. . .  about 2 hours ago
ਨਵੀਂ ਦਿੱਲੀ, 28 ਮਈ-ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਨਵੀਂ ਸੰਸਦ ਢਾਈ ਸਾਲ ਤੋਂ ਵੀ ਘੱਟ ਸਮੇਂ 'ਚ ਬਣੀ ਹੈ। ਲੋਕਤੰਤਰ ਪ੍ਰਤੀ ਲੋਕਾਂ ਦਾ ਉਤਸ਼ਾਹ ਵਧਿਆ ਹੈ ਤੇ ਲੋਕਤੰਤਰ ਹੋਰ ਮਜ਼ਬੂਤ ਹੋਇਆ ਹੈ। ਇਹ ਦੇਸ਼ ਲਈ ਇਤਿਹਾਸਿਕ...
ਜੰਤਰ-ਮੰਤਰ 'ਤੇ ਪ੍ਰਦਰਸ਼ਨ ਵਾਲੀ ਥਾਂ ਤੋਂ ਨਵੀਂ ਸੰਸਦ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਪਹਿਲਵਾਨਾਂ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  about 3 hours ago
ਨਵੀਂ ਦਿੱਲੀ, 28 ਮਈ-ਜੰਤਰ-ਮੰਤਰ 'ਤੇ ਪ੍ਰਦਰਸ਼ਨ ਵਾਲੀ ਥਾਂ ਤੋਂ ਨਵੀਂ ਸੰਸਦ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਪਹਿਲਵਾਨਾਂ ਨੂੰ ਸੁਰੱਖਿਆ ਕਰਮੀਆਂ ਨੇ ਰੋਕਿਆ ਅਤੇ ਹਿਰਾਸਤ ਵਿਚ ਲੈ...
ਇਕ ਮਹੱਤਵਪੂਰਨ ਮੀਲ ਪੱਥਰ ਹੈ, ਨਵੀਂ ਸੰਸਦ ਦਾ ਨਿਰਮਾਣ-ਹਰੀਵੰਸ਼ (ਉਪ ਚੇਅਰਮੈਨ ਰਾਜ ਸਭਾ)
. . .  about 3 hours ago
ਨਵੀਂ ਦਿੱਲੀ, 28 ਮਈ- ਨਵੀਂ ਸੰਸਦ ਵਿਚ ਰਾਜ ਸਭਾ ਦੇ ਉਪ ਚੇਅਰਮੈਨ ਹਰੀਵੰਸ਼ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿਚ 2.5 ਸਾਲ ਤੋਂ ਵੀ ਘੱਟ...
ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਦੂਜਾ ਪੜਾਅ
. . .  about 4 hours ago
ਨਵੀਂ ਦਿੱਲੀ, 28 ਮਈ-ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ। ਦੂਜੇ ਪੜਾਅ ਦੀ ਸ਼ੁਰੂਆਤ ਰਾਸ਼ਟਰਗੀਤ ਨਾਲ...
ਨਵੇਂ ਸੰਸਦ ਭਵਨ 'ਚ ਪਹੁੰਚੇ ਪ੍ਰਧਾਨ ਮੰਤਰੀ
. . .  about 4 hours ago
ਕਬਾਇਲੀ ਭਰਾਵਾਂ ਅਤੇ ਭੈਣਾਂ ਦੇ ਯੋਗਦਾਨ ਨੂੰ ਸਮਰਪਿਤ ਸਥਾਪਤ ਕੀਤੇ ਜਾ ਰਹੇ ਨੇ 10 ਨਵੇਂ ਅਜਾਇਬ ਘਰ-ਪ੍ਰਧਾਨ ਮੰਤਰੀ
. . .  about 4 hours ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪਿਛਲੇ ਸਾਲਾਂ ਵਿਚ ਵੀ ਅਸੀਂ ਭਾਰਤ ਵਿਚ ਨਵੀਂ ਕਿਸਮ ਦੇ ਅਜਾਇਬ ਘਰ ਅਤੇ ਯਾਦਗਾਰਾਂ ਬਣਦੇ ਵੇਖੇ ਹਨ। ਸੁਤੰਤਰਤਾ ਸੰਗਰਾਮ ਵਿਚ ਕਬਾਇਲੀ...
ਅੱਜ ਦੇਸ਼ ਦੇ ਹਰ ਜ਼ਿਲ੍ਹੇ ਵਿਚ 75 ਅੰਮ੍ਰਿਤ ਸਰੋਵਰ ਬਣਾਏ ਜਾ ਰਹੇ ਹਨ-ਪ੍ਰਧਾਨ ਮੰਤਰੀ
. . .  about 4 hours ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਦੇਸ਼ ਦੇ ਹਰ ਜ਼ਿਲ੍ਹੇ ਵਿਚ 75 ਅੰਮ੍ਰਿਤ ਸਰੋਵਰ ਬਣਾਏ ਜਾ ਰਹੇ ਹਨ। ਸਾਡੇ ਅੰਮ੍ਰਿਤ ਸਰੋਵਰ ਵਿਸ਼ੇਸ਼ ਹਨ ਕਿਉਂਕਿ ਉਹ ਆਜ਼ਾਦੀ ਕਾ ਅੰਮ੍ਰਿਤ ਕਾਲ...
ਮੈਂ ਖੁਸ਼ ਹਾਂ ਕਿ ਨਵੀਂ ਸੰਸਦ ਦੇ ਉਦਘਾਟਨ 'ਤੇ ਨਹੀਂ ਗਿਆ-ਸ਼ਰਦ ਪਵਾਰ
. . .  about 4 hours ago
ਮੁੰਬਈ, 28 ਮਈ-ਹਵਨ, ਬਹੁ-ਧਰਮੀ ਪ੍ਰਾਰਥਨਾਵਾਂ ਅਤੇ 'ਸੇਂਗੋਲ' ਨਾਲ ਨਵੀਂ ਸੰਸਦ ਦੇ ਉਦਘਾਟਨ 'ਤੇ ਐਨ.ਸੀ.ਪੀ. ਮੁਖੀ ਸ਼ਰਦ ਪਵਾਰ ਨੇ ਕਿਹਾ ਕਿ ਸਵੇਰ ਦਾ ਆਯੋਜਨ ਦੇਖਿਆ। ਮੈਂ ਖੁਸ਼ ਹਾਂ ਕਿ ਮੈਂ ਉੱਥੇ ਨਹੀਂ ਗਿਆ। ਉਥੇ ਜੋ ਕੁਝ ਹੋਇਆ, ਉਸ ਨੂੰ ਦੇਖ ਕੇ ਮੈਂ ਚਿੰਤਤ ਹਾਂ। ਕੀ ਅਸੀਂ ਦੇਸ਼...
ਨਵੇਂ ਸੰਸਦ ਭਵਨ ਦੇ ਉਦਘਾਟਨ 'ਚ ਵਿਘਨ ਪਾਉਣ ਨਹੀਂ ਦੇਵਾਂਗੇ-ਦਿੱਲੀ ਪੁਲਿਸ
. . .  about 4 hours ago
ਨਵੀਂ ਦਿੱਲੀ, 28 ਮਈ-ਪਹਿਲਵਾਨਾਂ ਦੇ ਵਿਰੋਧ 'ਤੇ ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਨਵੇਂ ਸੰਸਦ ਭਵਨ ਦੇ ਉਦਘਾਟਨ 'ਚ ਵਿਘਨ ਪਾਉਣ ਨਹੀਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਚੇਤ ਸੰਮਤ 555

ਕਪੂਰਥਲਾ / ਫਗਵਾੜਾ

ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ 'ਚ ਪੰਜਾਬ ਪੁਲਿਸ ਨੇ ਕੱਢਿਆ ਫਲੈਗ ਮਾਰਚ

ਕਪੂਰਥਲਾ, 19 ਮਾਰਚ (ਅਮਰਜੀਤ ਕੋਮਲ)-ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮਿ੍ਤਪਾਲ ਸਿੰਘ ਦੀ ਗਿ੍ਫ਼ਤਾਰੀ ਦੀਆਂ ਖ਼ਬਰਾਂ ਤੋਂ ਬਾਅਦ ਜ਼ਿਲ੍ਹਾ ਪੁਲਿਸ ਨੇ ਜ਼ਿਲ੍ਹੇ 'ਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਸੁਰੱਖਿਆ ਦੇ ਹੋਰ ਪੁਖ਼ਤਾ ਪ੍ਰਬੰਧ ਕੀਤੇ ਹਨ | ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ 'ਚ ਪੁਲਿਸ ਵਲੋਂ ਨਾਕਾਬੰਦੀ ਕਰਕੇ ਗੱਡੀਆਂ ਦੀ ਜਾਂਚ ਕੀਤੀ ਜਾ ਰਹੀ ਹੈ | ਅੱਜ ਸਵੇਰੇ ਪੁਲਿਸ ਨੇ ਪੈਰਾਮਿਲਟਰੀ ਫੋਰਸ ਨੂੰ ਨਾਲ ਲੈ ਕੇ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਜਿਸਦੀ ਅਗਵਾਈ ਡੀ. ਐਸ. ਪੀ. ਸਬ-ਡਵੀਜ਼ਨ ਮਨਿੰਦਰਪਾਲ ਸਿੰਘ ਨੇ ਕੀਤੀ | 'ਅਜੀਤ' ਵਲੋਂ ਐਸ. ਐਸ. ਪੀ. ਰਾਜਪਾਲ ਸਿੰਘ ਸੰਧੂ ਨੇ ਸੰਪਰਕ ਕੀਤੇ ਜਾਣ 'ਤੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪੂਰੀ ਤਰ੍ਹਾਂ ਅਮਨ ਸ਼ਾਂਤੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਕਿਸਮ ਦੀਆਂ ਅਫ਼ਵਾਹਾਂ 'ਤੇ ਯਕੀਨ ਨਾ ਕਰਨ ਜੇਕਰ ਕੋਈ ਗਲਤ ਸੂਚਨਾ ਮਿਲਦੀ ਹੈ ਤਾਂ ਉਸਦੀ ਪੁਸ਼ਟੀ ਲਈ ਪੁਲਿਸ ਅਧਿਕਾਰੀਆਂ ਜਾਂ ਪੁਲਿਸ ਕੰਟਰੋਲ ਨਾਲ ਸੰਪਰਕ ਕੀਤਾ ਜਾਵੇ | ਐਸ. ਐਸ. ਪੀ. ਨੇ ਕਿਹਾ ਕਿ ਜ਼ਿਲ੍ਹੇ 'ਚ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਅਮਨ ਕਾਨੂੰਨ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ | ਪੁਲਿਸ ਵਲੋਂ ਸ਼ਹਿਰ ਨੂੰ ਆਉਣ ਵਾਲੇ ਵੱਖ-ਵੱਖ ਮੁੱਖ ਰਸਤਿਆਂ 'ਤੇ ਨਾਕਾਬੰਦੀ ਕਰਕੇ ਸ਼ਹਿਰ 'ਚਆਉਣ ਵਾਲੇ ਸਾਰੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ |
• ਫਗਵਾੜਾ 'ਚ ਪੁਲਿਸ ਵਲੋਂ ਫਲੈਗ ਮਾਰਚ
ਫਗਵਾੜਾ, (ਹਰਜੋਤ ਸਿੰਘ ਚਾਨਾ)-ਭਾਈ ਅੰਮਿ੍ਤਪਾਲ ਸਿੰਘ ਨੂੰ ਭਗੌੜਾ ਐਲਾਨਣ 'ਤੇ ਉਸ ਦੇ ਸਾਥੀਆਂ ਨੂੰ ਗਿ੍ਫ਼ਤਾਰ ਕਰਨ ਤੋਂ ਬਾਅਦ ਲੋਕਾਂ ਅੰਦਰ ਭਰੋਸਾ ਤੇ ਅਮਨ ਅਮਾਨ ਦੀ ਭਾਵਨਾ ਬਣਾਈ ਰੱਖਣ ਲਈ ਪੁਲਿਸ ਨੇ ਐਸ. ਐਸ. ਪੀ. ਕਪੂਰਥਲਾ ਰਾਜਪਾਲ ਸਿੰਘ ਸੰਧੂ ਦੀ ਅਗਵਾਈ 'ਚ ਫਲੈਗ ਮਾਰਚ ਕੱਢਿਆ, ਜੋ ਐਸ.ਪੀ. ਦਫ਼ਤਰ ਤੋਂ ਸ਼ੁਰੂ ਹੋ ਕੇ ਰੇਲਵੇ ਰੋਡ, ਬੰਗਾ ਰੋਡ, ਗਾਂਧੀ ਚੌਂਕ, ਬਾਂਸਾਂ ਬਾਜ਼ਾਰ, ਸਰਾਏ ਰੋਡ, ਗਾਂਧੀ ਚੌਂਕ, ਗੁੜ ਮੰਡੀ ਰੋਡ, ਸੈਂਟਰਲ ਟਾਊਨ, ਹਰਗੋਬਿੰਦ ਨਗਰ ਤੋਂ ਹੁੰਦਾ ਹੋਇਆ ਵਾਪਸ ਐਸ.ਪੀ. ਦਫ਼ਤਰ ਪੁੱਜਾ | ਇਸ ਮੌਕੇ ਐਸ.ਪੀ. ਮੁਖ਼ਤਿਆਰ ਰਾਏ, ਡੀ. ਐਸ. ਪੀ. ਜਸਪ੍ਰੀਤ ਸਿੰਘ, ਐਸ. ਐਚ. ਓ. ਸਦਰ ਊਸ਼ਾ ਰਾਣੀ, ਜਤਿੰਦਰ ਕੁਮਾਰ, ਅਮਨਦੀਪ ਨਾਹਰ ਤੇ ਰੈਪਿਡ ਐਕਸ਼ਨ ਫੋਰਸ ਦੇ ਕਰਮੀ ਸ਼ਾਮਲ ਸਨ | ਐਸ. ਪੀ. ਨੇ ਦੱਸਿਆ ਕਿ ਸ਼ਹਿਰ 'ਚ ਅਮਨ ਸ਼ਾਂਤੀ ਪੂਰੀ ਤਰ੍ਹਾਂ ਕਾਇਮ ਹੈ ਤੇ ਕਿਸੇ ਵੀ ਸ਼ਰਾਰਤੀ ਅਨਸਰਾਂ ਨੂੰ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ |
• ਪੁਲਿਸ ਨੇ ਸ਼ਾਂਤੀ ਬਣਾਈ ਰੱਖਣ ਲਈ ਢਿੱਲਵਾਂ ਦੇ ਬਾਜ਼ਾਰਾਂ 'ਚ ਕੱਢਿਆ ਫਲੈਗ ਮਾਰਚ
ਢਿਲਵਾਂ, (ਗੋਬਿੰਦ ਸੁਖੀਜਾ, ਪ੍ਰਵੀਨ)-ਮੌਜੂਦਾ ਹਾਲਾਤ ਨੂੰ ਦੇਖਦਿਆਂ ਅੱਜ ਸ਼ਾਮ ਡੀ. ਐਸ. ਪੀ. ਅਸ਼ੋਕ ਕੁਮਾਰ ਨਾਰਕੋਟਿਕ ਦੀ ਅਗਵਾਈ ਹੇਠ ਥਾਣਾ ਮੁਖੀ ਢਿਲਵਾਂ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਢਿਲਵਾਂ ਦੇ ਬਾਜ਼ਾਰਾਂ 'ਚ ਫਲੈਗ ਮਾਰਚ ਕੱਢਿਆ ਗਿਆ | ਇਸ ਮੌਕੇ ਪੁਲਿਸ ਪਾਰਟੀ ਵਲੋਂ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ | ਇਸ ਮੌਕੇ ਡੀ.ਐਸ.ਪੀ. ਅਸ਼ੋਕ ਕੁਮਾਰ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਪੁਲਿਸ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਲਈ ਅਪੀਲ ਕੀਤੀ | ਇਸ ਮੌਕੇ ਏ. ਐਸ.ਆਈ. ਮੂਰਤਾ ਸਿੰਘ, ਏ.ਐਸ.ਆਈ. ਸਰਬਜੀਤ ਸਿੰਘ ਤੇ ਪੁਲਿਸ ਮੁਲਾਜ਼ਮ ਵੱਡੀ ਗਿਣਤੀ 'ਚ ਹਾਜ਼ਰ ਸਨ |

ਭੁਲੱਥ ਪੁਲਿਸ ਵਲੋਂ ਫਲੈਗ ਮਾਰਚ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ

ਭੁਲੱਥ, 19 ਮਾਰਚ (ਮਨਜੀਤ ਸਿੰਘ ਰਤਨ)-ਅੰਮਿ੍ਤਪਾਲ ਸਿੰਘ ਦੀ ਗਿ੍ਫ਼ਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਵਲੋਂ ਛਾਪੇਮਾਰੀਆਂ ਲਗਾਤਾਰ ਜਾਰੀ ਹਨ ਤੇ ਬੀਤੇ ਦਿਨ ਤੋਂ ਸੂਬੇ ਵਿਚ ਇੰਟਰਨੈੱਟ ਸੇਵਾਵਾਂ ਪੂਰੀ ਤਰ੍ਹਾਂ ਬੰਦ ਹਨ | ਆਮ ਜਨਤਾ ਨੂੰ ਸ਼ਾਂਤੀ ਬਣਾਈ ਰੱਖਣ ਲਈ ਤੇ ...

ਪੂਰੀ ਖ਼ਬਰ »

ਸਾਇੰਸ ਸਿਟੀ ਦੇ 18ਵੇਂ ਸਥਾਪਨਾ ਦਿਵਸ ਸਬੰਧੀ ਕਰਵਾਇਆ 'ਇਨੋਟੈੱਕ 2023'

ਦੇਸ਼ ਦੇ ਸਥਾਈ ਵਿਕਾਸ ਤੇ ਮੁਕਾਬਲੇਬਾਜ਼ੀ ਲਈ ਨਵੀਨਤਾ ਪ੍ਰਮੁੱਖ ਪ੍ਰੇਰਨਾ ਸ਼ਕਤੀ-ਡਾ: ਸ਼੍ਰੀਧਰ

ਕਪੂਰਥਲਾ, 19 ਮਾਰਚ (ਅਮਰਜੀਤ ਕੋਮਲ)-ਵਿਸ਼ਵੀਕਰਨ ਦੇ ਦੌਰ 'ਚ ਦੇਸ਼ ਦੇ ਸਥਾਈ ਵਿਕਾਸ ਤੇ ਮੁਕਾਬਲੇਬਾਜ਼ੀ ਲਈ ਨਵੀਨਤਾ ਪ੍ਰਮੁੱਖ ਪ੍ਰੇਰਨਾ ਸ਼ਕਤੀ ਹੈ ਤੇ ਵਿਅਕਤੀਗਤ ਪੱਧਰ 'ਤੇ ਨਵੀਆਂ ਨਵੀਆਂ ਜੁਗਤਾਂ ਗੁੰਝਲਦਾਰ ਤੇ ਮਹਿੰਗੀਆਂ ਪ੍ਰਕਿਰਿਆਵਾਂ ਨੂੰ ਸਰਲ ਤੇ ਸਸਤਾ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਕੀਤਾ ਜ਼ਖ਼ਮੀ

ਨਡਾਲਾ, 19 ਮਾਰਚ (ਮਨਜਿੰਦਰ ਸਿੰਘ ਮਾਨ)-ਲੰਘੇ ਦਿਨੀ ਨਡਾਲਾ-ਸੁਭਾਨਪੁਰ ਰੋਡ 'ਤੇ ਹੋਟਲ ਗਰੈਂਡ ਵਿਲਾ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਪੁਲਿਸ ਮੁਲਾਜ਼ਮ ਨੂੰ ਟੱਕਰ ਮਾਰ ਕੇ ਜ਼ਖਮੀ ਕਰ ਦਿੱਤਾ ਸੀ | ਇਸ ਸਬੰਧੀ ਨਡਾਲਾ ਪੁਲਿਸ ਨੇ ਕਾਰਵਾਈ ਕਰਦਿਆਂ ...

ਪੂਰੀ ਖ਼ਬਰ »

ਮਹਿਲਾ ਨੂੰ ਹਿਰਾਸਤ 'ਚ ਰੱਖਣ ਸਬੰਧੀ ਕੇਸ ਦਰਜ

ਫਗਵਾੜਾ, 19 ਮਾਰਚ (ਹਰਜੋਤ ਸਿੰਘ ਚਾਨਾ)-ਇਕ ਮਹਿਲਾ ਨੂੰ ਵਰਗਲਾ ਫੁਸਲਾ ਕੇ ਆਪਣੀ ਹਿਰਾਸਤ 'ਚ ਰੱਖਣ ਦੇ ਮਾਮਲੇ 'ਚ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਇੰਦਰਪਾਲ ਨੇ ਪਿੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਔਰਤ ਜ਼ਖ਼ਮੀ

ਕਪੂਰਥਲਾ, 19 ਮਾਰਚ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਸ਼ੇਖਾਂ ਵਿਖੇ ਇਕ ਔਰਤ ਨੂੰ ਘਰ 'ਚ ਕਰੰਟ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਏਕਤਾ ਪਾਠਕ ਪਤਨੀ ਪ੍ਰਵੇਸ਼ ਕੁਮਾਰ ...

ਪੂਰੀ ਖ਼ਬਰ »

ਸੁਸਾਇਟੀ ਦੇ ਪ੍ਰਧਾਨ ਮੋਹਨ ਸਿੰਘ ਡਾਲਾ ਦਾ ਸਨਮਾਨ

ਨਡਾਲਾ, 19 ਮਾਰਚ (ਮਾਨ)-ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਸੇਵਾ ਸੁਸਾਇਟੀ ਭੁਲੱਥ ਵਲੋਂ ਸਬ-ਡਵੀਜ਼ਨ ਸਰਕਾਰੀ ਹਸਪਤਾਲ ਵਿਖੇ ਚਲਾਏ ਜਾ ਰਹੇ ਮੁਫ਼ਤ ਡਾਇਲਸਿਸ ਸੈਂਟਰ ਦੇ ਪ੍ਰਧਾਨ ਸਰਪੰਚ ਮੋਹਨ ਸਿੰਘ ਡਾਲਾ ਦਾ ਨਵਾਂ ਸ਼ਹਿਰ ਵਿਖੇ ਮਾਤਾ ਗੁਜਰ ਕੌਰ ਸੁਸਾਇਟੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਕਪੂਰਥਲਾ, 19 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਬਲਾਕ ਪ੍ਰਧਾਨ ਬਖ਼ਸ਼ੀਸ਼ ਸਿੰਘ ਮਜਾਦਪੁਰ ਦੀ ਪ੍ਰਧਾਨਗੀ ਹੇਠ ਪਿੰਡ ਮਜਾਦਪੁਰ ਵਿਚ ਹੋਈ | ਮੀਟਿੰਗ 'ਚ ਬੀਤੇ ਦਿਨ ...

ਪੂਰੀ ਖ਼ਬਰ »

ਅਦਾਲਤ 'ਚ ਜਾਣ ਤੋਂ ਗਵਾਹਾਂ ਨੂੰ ਰੋਕਣ ਤੇ ਧਮਕਾਉਣ ਦੇ ਦੋਸ਼ 'ਚ 3 ਵਿਰੁੱਧ ਕੇਸ ਦਰਜ

ਕਪੂਰਥਲਾ, 19 ਮਾਰਚ (ਵਿ.ਪ੍ਰ.)-ਥਾਣਾ ਸਦਰ ਪੁਲਿਸ ਨੇ ਅਦਾਲਤ 'ਚ ਆਏ ਗਵਾਹਾਂ ਨੂੰ ਗਵਾਹੀ ਦੇਣ ਤੋਂ ਰੋਕਣ ਤੇ ਉਨ੍ਹਾਂ ਨੂੰ ਧਮਕਾਉਣ ਦੇ ਕਥਿਤ ਦੋਸ਼ 'ਚ ਅਮਰੀਕ ਸਿੰਘ ਉਰਫ਼ ਮੀਕਾ ਵਾਸੀ ਪੱਤੀ ਆਲਮਗੀਰ ਤੇ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ...

ਪੂਰੀ ਖ਼ਬਰ »

ਸਰਕਾਰੀ ਕਾਲਜ ਭੁਲੱਥ ਵਲੋਂ ਜੰਗ-ਏ-ਅਜ਼ਾਦੀ ਯਾਦਗਾਰ ਕਰਤਾਰਪੁਰ ਲਈ ਵਿੱਦਿਅਕ ਟੂਰ ਰਵਾਨਾ

ਭੁਲੱਥ, 19 ਮਾਰਚ (ਮੇਹਰ ਚੰਦ ਸਿੱਧੂ)-ਪੰਜਾਬ ਸਰਕਾਰ ਦੁਆਰਾ ਪ੍ਰਾਪਤ ਸਰਕਾਰੀ ਗ੍ਰਾਂਟ 'ਚੋਂ ਪਿ੍ੰਸੀਪਲ ਅਮਰਜੀਤ ਸਿੰਘ ਦੀ ਅਗਵਾਈ ਹੇਠ ਜੰਗ-ਏ-ਆਜ਼ਾਦੀ ਯਾਦਗਾਰ ਕਰਤਾਰਪੁਰ ਤੇ ਫ਼ਰਨੀਚਰ ਬਾਜ਼ਾਰ ਕਰਤਾਰਪੁਰ ਦਾ ਵਿੱਦਿਅਕ ਟੂਰ ਲਗਾਇਆ ਗਿਆ | ਵਿੱਦਿਅਕ ਟੂਰ ਦੀ ...

ਪੂਰੀ ਖ਼ਬਰ »

ਸੰਤ ਹੀਰਾ ਦਾਸ ਕੰਨਿਆ ਮਹਾਂਵਿਦਿਆਲਿਆ ਵਿਖੇ ਸਮਾਗਮ

ਕਾਲਾ ਸੰਘਿਆਂ, 19 ਮਾਰਚ (ਬਲਜੀਤ ਸਿੰਘ ਸੰਘਾ)-ਸਥਾਨਕ ਸੰਤ ਹੀਰਾ ਦਾਸ ਕੰਨਿਆ ਮਹਾਂਵਿਦਿਆਲਿਆ ਤੇ ਕਾਲਜੀਏਟ ਸਕੂਲ ਵਿਖੇ ਸਪਰਿੰਗ ਫੈਸਟ ਕਰਵਾਈ ਗਈ ਜਿਸ 'ਚ ਵੱਖ-ਵੱਖ ਤਰ੍ਹਾਂ ਦੇ ਸਟਾਲ ਲਗਾਏ ਗਏ | ਸਮਾਗਮ 'ਚ ਮੁੱਖ ਮਹਿਮਾਨ ਵਜੋਂ ਮੇਜਰ ਸਿੰਘ ਸੰਘਾ ਤੇ ਵਿਸ਼ੇਸ਼ ...

ਪੂਰੀ ਖ਼ਬਰ »

ਸਬ-ਡਵੀਜ਼ਨ ਭੁਲੱਥ ਪੁਲਿਸ ਵਲੋਂ ਫਲੈਗ ਮਾਰਚ ਲੋਕਾਂ ਨੰੂ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ

ਨਡਾਲਾ 19 ਮਾਰਚ (ਮਨਜਿੰਦਰ ਸਿੰਘ ਮਾਨ)-ਜ਼ਿਲ੍ਹਾ ਪੁਲਿਸ ਮੁਖੀ ਰਾਜਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਹੇਠ ਡੀ ਐਸ ਪੀ ਕਪੂਰਥਲਾ ਅਸ਼ੋਕ ਕੁਮਾਰ ਦੀ ਅਗਵਾਈ 'ਚ ਸਬ ਡਵੀਜ਼ਨ ਭੁਲੱਥ ਪੁਲਿਸ ਵਲੋਂ ਨਡਾਲਾ ਵਿਖੇ ਫਲੈਗ ਮਾਰਚ ਕੱਢਿਆ ਗਿਆ | ਇਹ ਫਲੈਗ ਮਾਰਚ ਨਡਾਲਾ ਦੇ ...

ਪੂਰੀ ਖ਼ਬਰ »

ਐਡਵੋਕੇਟ ਸਿਮਰਨਜੀਤ ਸਿੰਘ ਘੁੰਮਣ ਦਾ ਨਡਾਲਾ ਕ੍ਰਿਕਟ ਕਲੱਬ ਵਲੋਂ ਸਨਮਾਨ

ਨਡਾਲਾ, 19 ਮਾਰਚ (ਮਾਨ)-ਆਮ ਆਦਮੀ ਪਾਰਟੀ ਦੇ ਹਲਕਾ ਮੁਖੀ ਰਣਜੀਤ ਸਿੰਘ ਰਾਣਾ ਦੇ ਸਪੁੱਤਰ ਐਡਵੋਕੇਟ ਸਿਮਰਨਜੀਤ ਸਿੰਘ ਘੁੰਮਣ ਨੂੰ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਮੈਂਬਰ ਬਣਨ 'ਤੇ ਨਡਾਲਾ ਕਲੱਬ ਵਲੋਂ ਸਰਕਾਰੀ ਸਕੂਲ ਵਿਖੇ ਕਰਵਾਏ ਸਮਾਗਮ ਦੌਰਾਨ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਵਾਰਡ ਨੰਬਰ 43 'ਚ ਪਰਮਜੀਤ ਗੋਲਡੀ ਤੇ ਜਸਦੀਪ ਸਿੰਘ ਦਰਜਨਾਂ ਸਾਥੀਆਂ ਸਮੇਤ ਭਾਜਪਾ 'ਚ ਸ਼ਾਮਿਲ

ਜਲੰਧਰ , 19 ਮਾਰਚ (ਸ਼ਿਵ)- ਗੁਰੂ ਨਾਨਕ ਨਗਰ ਇਲਾਕੇ ਦੇ ਪੱਛਮੀ ਹਲਕਾ ਦੇ ਵਾਰਡ 43 ਵਿਚ ਭਾਰਤੀ ਜਨਤਾ ਪਾਰਟੀ ਮੰਡਲ 11 ਦੇ ਪ੍ਰਧਾਨ ਗÏਰਵ ਜੋਸ਼ੀ ਦੀ ਪ੍ਰਧਾਨਗੀ ਹੇਠ ਹੋਏ ਪ੍ਰੋਗਰਾਮ ਵਿਚ ਕਾਂਗਰਸੀ ਆਗੂ ਪਰਮਜੀਤ ਸਿੰਘ ਗੋਲਡੀ ਤੇ ਖਿਡਾਰੀ ਜਸਦੀਪ ਸਿੰਘ 3 ਦਰਜਨ ਤੋਂ ਵੱਧ ...

ਪੂਰੀ ਖ਼ਬਰ »

ਸਤਲੁਜ ਅਕੈਡਮੀ ਆਫ਼ ਪੀਡੀਐਟਰਿਕਸ ਪੰਜਾਬ ਬੱਚਿਆਂ ਦੇ ਮਾਹਿਰ ਡਾਕਟਰਾਂ ਤੇ ਅਧਿਆਪਕਾਂ ਨੂੰ ਦੇਵੇਗੀ ਸਿਖਲਾਈ

ਜਲੰਧਰ, 19 ਮਾਰਚ (ਐੱਮ. ਐੱਸ. ਲੋਹੀਆ) - ਸਤਲੁਜ ਅਕੈਡਮੀ ਆਫ਼ ਪੀਡੀਐਟਰਿਕਸ ਪੰਜਾਬ ਵਲੋਂ ਸਕੂਲੀ ਬੱਚਿਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬੱਚਿਆਂ ਦੇ ਮਾਹਿਰ ਡਾਕਟਰ ਅਤੇ ਅਧਿਆਪਕਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ | ਸੰਸਥਾ ਦੇ ਸੂਬਾ ਪ੍ਰਧਾਨ ਡਾ. ...

ਪੂਰੀ ਖ਼ਬਰ »

'ਫੁਲਕਾਰੀ' ਬਾਜ਼ਾਰ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ

ਜਲੰਧਰ, 19 ਮਾਰਚ (ਹਰਵਿੰਦਰ ਸਿੰਘ ਫੁੱਲ)- ਜਲੰਧਰ ਦੀਆਂ ਕੰਮਕਾਜੀ ਔਰਤਾਂ ਦੇ ਉਪਰਾਲਿਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦਾ ਆਤਮ ਵਿਸ਼ਵਾਸ ਵਧਾਉਣ ਲਈ ਸਮਾਜ ਸੇਵੀ ਸੰਸਥਾ 'ਫੁਲਕਾਰੀ' (ਵੋਮੈਨ ਆਫ਼ ਜਲੰਧਰ) ਵਲ਼ੋਂ ਮੇਅਰ ਵਰਲਡ ਸਕੂਲ ਦੇ ਖੁੱਲੇ੍ਹ ਮੈਦਾਨ ਵਿਚ 18 ...

ਪੂਰੀ ਖ਼ਬਰ »

ਐਸ. ਬੀ. ਆਈ. ਨੇ ਫ਼ੌਜ ਦੇ ਹਸਪਤਾਲ ਨੂੰ ਗੱਡੀਆਂ ਸਮੇਤ ਸਾਮਾਨ ਕੀਤਾ ਭੇਟ

ਜਲੰਧਰ, 19 ਮਾਰਚ (ਅ. ਪ੍ਰਤੀ.)- ਦੇਸ਼ ਦੇ ਸਭ ਤੋਂ ਵੱਡੇ ਕੌਮੀ ਬੈਂਕ ਸਟੇਟ ਬੈਂਕ ਆਫ਼ ਇੰਡੀਆ ਦੀ ਜਲੰਧਰ ਕੈਂਟ ਸ਼ਾਖਾ ਨੇ ਆਪਣੀ ਸਮਾਜਿਕ ਜ਼ਿੰਮੇਵਾਰੀਆਂ ਦੀ ਪਹਿਲ ਕਰਦੇ ਹੋਏ ਸੀ. ਐਸ. ਆਰ. ਐਕਟੀਵਿਟੀ ਤਹਿਤ ਫ਼ੌਜ ਦੇ ਹਸਪਤਾਲ ਨੂੰ ਜ਼ਰੂਰੀ ਸਾਮਾਨ ਭੇਟ ਕੀਤਾ | ਬੈਂਕ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸੂਬੇ 'ਚ ਸਹਿਮ ਦਾ ਮਾਹੌਲ ਨਾ ਪੈਦਾ ਕਰੇ-ਭਿੰਡਰ

ਡਡਵਿੰਡੀ, 19 ਮਾਰਚ (ਦਿਲਬਾਗ ਸਿੰਘ ਝੰਡ)-ਉੱਘੇ ਸਮਾਜ ਸੇਵਕ ਤੇ ਯੂਥ ਆਗੂ ਅਮਨਦੀਪ ਸਿੰਘ ਭਿੰਡਰ ਮੋਠਾਂਵਾਲਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਅੰਦਰ ਅਜਿਹੀ ਸਥਿਤੀ ਨਾ ਬਣਨ ਦੇਵੇ ਜਿਸ ਨਾਲ ਲੋਕਾਂ 'ਚ ਸਹਿਮ ਦਾ ਮਾਹੌਲ ਪੈਦਾ ਹੋਵੇ | ਉਨ੍ਹਾਂ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਰਿਪੇਅਰ ਦੀ ਬਜਾਏ ਚੌੜੀ ਕਰ ਕੇ ਨਵੇਂ ਸਿਰਿਓ ਬਣਾਈ ਜਾਵੇ ਨਡਾਲਾ-ਸੁਭਾਨਪੁਰ ਸੜਕ-ਬਿੱਟੂ ਖੱਖ

ਨਡਾਲਾ, 19 ਮਾਰਚ (ਮਨਜਿੰਦਰ ਸਿੰਘ ਮਾਨ)-ਨਡਾਲਾ-ਸੁਭਾਨਪੁਰ ਸੜਕ ਦੀ ਮਾੜੀ ਦਸ਼ਾ 'ਤੇ ਚਿੰਤਾ ਪ੍ਰਗਟ ਕਰਦਿਆਂ ਹੈਲਪਲਾਈਨ ਐਂਟੀ ਕੁਰੱਪਸ਼ਨ ਦੇ ਸਾਬਕਾ ਪੰਜਾਬ ਪੈੱ੍ਰਸ ਸਕੱਤਰ ਬਲਵਿੰਦਰ ਸਿੰਘ ਬਿੱਟੂ ਨੇ ਕਿਹਾ ਕਿ ਇਸ ਸੜਕ ਨੂੰ ਰਿਪੇਅਰ ਕਰਨ ਦੀ ਬਜਾਏ ਚੌੜੀ ਕਰਕੇ ...

ਪੂਰੀ ਖ਼ਬਰ »

ਭਾਣੋ ਲੰਗਾ ਦੇ ਛਿੰਝ ਮੇਲੇ 'ਚ ਪਟਕੇ 'ਤੇ ਪਿ੍ਤਪਾਲ ਫਗਵਾੜਾ ਦਾ ਕਬਜ਼ਾ

ਹੁਸੈਨਪੁਰ, 19 ਮਾਰਚ (ਤਰਲੋਚਨ ਸਿੰਘ ਸੋਢੀ)-ਪਿੰਡ ਭਾਣੋ ਲੰਗਾ ਵਿਖੇ ਸਮੂਹ ਪਿੰਡ ਵਾਸੀਆਂ ਤੇ ਐਨ.ਆਰ.ਆਈ. ਵੀਰਾਂ ਵਲੋਂ ਸਾਂਝੇ ਤੌਰ 'ਤੇ ਲੱਖ ਦਾਤਾ ਪੀਰ ਦੀ ਯਾਦ 'ਚ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ | ਛਿੰਝ ਮੇਲੇ ਵਿਚ ਜਿੱਥੇ ਵੱਖ-ਵੱਖ ਨਾਮਵਰ ਪਹਿਲਵਾਨਾਂ ਦੀਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਮੀਟਿੰਗ

ਭੁਲੱਥ, 19 ਮਾਰਚ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ 'ਚ ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਮੀਟਿੰਗ ਗੁਰਦੁਆਰਾ ਸੁੱਖ ਸਾਗਰ ਸਾਹਿਬ ਵਿਖੇ ਬਲਾਕ ਪ੍ਰਧਾਨ ਤੇਜਿੰਦਰ ਸਿੰਘ ਤੇ ਜ਼ਿਲ੍ਹਾ ਜਰਨਲ ਸਕੱਤਰ ਸੁਰਿੰਦਰ ਸਿੰਘ ਸ਼ੇਰਗਿੱਲ ਸੂਬਾ ਕਮੇਟੀ ਮੈਂਬਰ ਦੀ ...

ਪੂਰੀ ਖ਼ਬਰ »

ਮਾਸਟਰ ਅਜੀਤ ਸਿੰਘ ਦੁਆਰਾ ਰਚਿਤ ਪੁਸਤਕ 'ਰਾਹਾਂ ਦੇ ਰੰਗ' ਦੀ ਸੰਤ ਸੀਚੇਵਾਲ ਨੇ ਕੀਤੀ ਘੁੰਡ ਚੁਕਾਈ

ਸੁਲਤਾਨਪੁਰ ਲੋਧੀ, 19 ਮਾਰਚ (ਨਰੇਸ਼ ਹੈਪੀ, ਥਿੰਦ)-ਮਾਸਟਰ ਅਜੀਤ ਸਿੰਘ ਦੁਆਰਾ ਰਚਿਤ ਤੇ ਅਰਮਾਨ ਫਾਊਾਡੇਸ਼ਨ ਵਲੋਂ ਪ੍ਰਕਾਸ਼ਿਤ ਯਾਦਾਂ ਦੀ ਪੁਸਤਕ 'ਰਾਹਾਂ ਦੇ ਰੰਗ' ਦੀ ਘੁੰਡ ਚੁਕਾਈ ਸਬੰਧੀ ਸਮਾਗਮ ਸਾਹਿਤ ਸਭਾ ਦੇ ਸਹਿਯੋਗ ਨਾਲ ਰਾਇਲ ਮਜਿਸਟਿਕ ਪੈਲੇਸ ਸੁਲਤਾਨਪੁਰ ...

ਪੂਰੀ ਖ਼ਬਰ »

ਜੰਗ-ਏ-ਆਜ਼ਾਦੀ 'ਤੇ ਮੁੱਖ ਮੰਤਰੀ ਵਲੋਂ ਵਿਜੀਲੈਂਸ ਭੇਜਣਾ ਸ਼ਹੀਦਾਂ ਦਾ ਅਪਮਾਨ ਹੈ-ਜਥੇਦਾਰ ਕੁਲਾਰ

ਫਗਵਾੜਾ, 19 ਮਾਰਚ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਥੇ: ਸਰਵਣ ਸਿੰਘ ਕੁਲਾਰ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਅਦਾਰਾ 'ਅਜੀਤ' ਹੀ ਇਕ ਇਹੋ ਜਿਹਾ ਅਦਾਰਾ ਹੈ ਜੋ ਹੱਕ ਸੱਚ ਦੀ ਗੱਲ 'ਤੇ ਪਹਿਰਾ ਦੇ ਕੇ ਲੋਕਾਂ ...

ਪੂਰੀ ਖ਼ਬਰ »

ਗੁਰਦੁਆਰਾ ਸੰਤਸਰ ਕਮਰਾਏ ਵਿਖੇ ਗੁਰਮਤਿ ਸਮਾਗਮ

ਭੁਲੱਥ, 19 ਮਾਰਚ (ਮਨਜੀਤ ਸਿੰਘ ਰਤਨ)-ਸੱਚਖੰਡ ਵਾਸੀ ਬਾਬਾ ਦਰਸ਼ਨ ਸਿੰਘ ਜੀ ਕੁੱਲੀ ਵਾਲਿਆਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸੰਤਸਰ ਕਮਰਾਏ (ਭੁਲੱਥ) ਵਿਖੇ ਕੀਰਤਨ ਸੁਸਾਇਟੀ ਕਮਰਾਏ, ਯੂ.ਐਸ.ਏ. ਤੇ ਇਲਾਕਾ ਨਿਵਾਸੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ...

ਪੂਰੀ ਖ਼ਬਰ »

ਪਲਾਹੀ ਤੋਂ ਫਗਵਾੜਾ ਰੋਡ ਵੱਲ ਵੀ ਧਿਆਨ ਦੇ ਦਿਓ ਸਰਕਾਰ ਜੀ! • 16 ਸਾਲ ਹੋ ਗਏ ਇਸ ਸੜਕ 'ਤੇ ਲੁੱਕ ਪਈ ਨੂੰ

ਫਗਵਾੜਾ, 19 ਮਾਰਚ (ਅਸ਼ੋਕ ਕੁਮਾਰ ਵਾਲੀਆ)-ਪਲਾਹੀ ਤੋਂ ਫਗਵਾੜਾ ਰੋਡ ਵੱਲ ਵੀ ਧਿਆਨ ਦੇ ਦਿਓ ਸਰਕਾਰ ਜੀ, 16 ਸਾਲ ਬੀਤ ਗਏ ਹਨ, ਇਸ ਸੜਕ 'ਤੇ ਲੁੱਕ ਪਾਈ ਨੂੰ , ਮੁੱਖ ਮੰਤਰੀ ਤੇ ਉਸ ਦੇ ਕਈ ਵਜੀਰ ਵੀ ਇਸ ਸੜਕ 'ਚ ਲੰਘ ਚੁੱਕੇ ਹਨ, ਪਰ ਅਸਰ ਕੁੱਝ ਨਹੀਂ ਹੁੰਦਾ | 3 ਜ਼ਿਲਿ੍ਹਆਂ ਨੂੰ ...

ਪੂਰੀ ਖ਼ਬਰ »

ਨਡਾਲਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਦੀ ਮੀਟਿੰਗ

ਨਡਾਲਾ, 19 ਮਾਰਚ (ਮਾਨ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਭੁਲੱਥ ਦੇ ਵਰਕਰਾਂ ਤੇ ਆਗੂਆਂ ਦੀ ਮੀਟਿੰਗ ਨਡਾਲਾ ਵਿਖੇ ਹੋਈ | ਮੀਟਿੰਗ 'ਚ ਡਾ: ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ...

ਪੂਰੀ ਖ਼ਬਰ »

ਪੁੱਤਰ ਨੂੰ ਮਿਲਣ ਗਏ ਪਿਓ ਨਾਲ ਸਹੁਰੇ ਪਰਿਵਾਰ ਨੇ ਕੀਤੀ ਕੁੱਟਮਾਰ

ਕਪੂਰਥਲਾ, 19 ਮਾਰਚ (ਅਮਨਜੋਤ ਸਿੰਘ ਵਾਲੀਆ)-ਬਾਬਾ ਨਾਮਦੇਵ ਕਾਲੋਨੀ ਵਿਖੇ ਆਪਣੇ ਪੁੱਤਰ ਨੂੰ ਮਿਲਣ ਗਏ ਸਹੁਰੇ ਪਰਿਵਾਰ ਵਲੋਂ ਜਵਾਈ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸਿਵਲ ਹਸਪਤਾਲ 'ਚ ਜੇਰੇ ਇਲਾਜ ਰੋਹਿਤ ਪੁੱਤਰ ਯੋਗੇਸ਼ ਕੁਮਾਰ ਵਾਸੀ ਮਹਿਤਾਬਗੜ੍ਹ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਖ਼ਰਾਬ ਹੋਈ ਕਣਕ ਦਾ ਮੁਆਵਜ਼ਾ ਦੇਵੇ-ਕਿਸਾਨ ਆਗੂ

ਡਡਵਿੰਡੀ, 19 ਮਾਰਚ (ਦਿਲਬਾਗ ਸਿੰਘ ਝੰਡ)-ਪੰਜਾਬ 'ਚ ਬੀਤੇ ਦੋ ਦਿਨ ਪਏ ਮੀਂਹ ਤੇ ਤੇਜ਼ ਹਨੇਰੀ ਨਾਲ ਕਣਕ ਦੀ ਫ਼ਸਲ ਦਾ ਵੱਡੀ ਪੱਧਰ 'ਤੇ ਨੁਕਸਾਨ ਹੋਇਆ ਹੈ ਅਤੇ ਪੰਜਾਬ ਸਰਕਾਰ ਕਣਕ ਦੀ ਫ਼ਸਲ ਦੇ ਹੋਏ ਇਸ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਬਣਦਾ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਦੋ ਵਿਅਕਤੀ ਮੀਟ ਦੀ ਦੁਕਾਨ ਤੋਂ ਨਕਦੀ ਲੁੱਟ ਕੇ ਫ਼ਰਾਰ

ਦੁਕਾਨਦਾਰ ਦੇ ਬੱਚੇ ਨੂੰ ਕੀਤਾ ਜ਼ਖਮੀ ਕਪੂਰਥਲਾ, 19 ਮਾਰਚ (ਅਮਨਜੋਤ ਸਿੰਘ ਵਾਲੀਆ)-ਕਾਂਜਲੀ ਰੋਡ 'ਤੇ ਮੀਟ ਮੱਛੀ ਦਾ ਕੰਮ ਕਰਦੇ ਇਕ ਦੁਕਾਨ ਤੋਂ ਮੋਟਰਸਾਈਕਲ ਸਵਾਰ ਦੋ ਵਿਅਕਤੀ ਲੁੱਟ ਖੋਹ ਕਰਕੇ ਫ਼ਰਾਰ ਹੋ ਗਏ ਤੇ ਜਾਂਦੇ ਹੋਏ ਇਕ ਬੱਚੇ ਨੂੰ ਵੀ ਜ਼ਖਮੀ ਕਰਨ ਦਾ ...

ਪੂਰੀ ਖ਼ਬਰ »

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ

ਡਰੋਲੀ ਕਲਾਂ, 19 ਮਾਰਚ (ਸੰਤੋਖ ਸਿੰਘ)- ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ, ਜਲੰਧਰ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ ਬਾਬਾ ਸਰਵਣ ਸਿੰਘ ਚਾਂਸਲਰ ਦੀ ਸਰਪ੍ਰਸਤੀ ਹੇਠ ਤੇ ਪ੍ਰੋ. ਡਾ. ਧਰਮਜੀਤ ਸਿੰਘ ਪਰਮਾਰ ਵਾਈਸ ਚਾਂਸਲਰ ਦੀ ਅਗਵਾਈ 'ਚ ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਵਾਲਮੀਕਿ ਸਮਾਜ ਦੇ ਆਗੂਆਂ ਨੂੰ ਹਮੇਸ਼ਾ ਅਣਗੌਲਿਆ- ਦਰਸ਼ਨ ਸਿੰਘ ਟਾਹਲੀ

ਸ਼ਾਹਕੋਟ, 19 ਮਾਰਚ (ਸੁਖਦੀਪ ਸਿੰਘ, ਦਲਜੀਤ ਸਿੰਘ ਸਚਦੇਵਾ)- ਡਾ: ਬੀ.ਆਰ. ਅੰਬੇਡਕਰ ਆਰਮੀ ਪੰਜਾਬ ਦੇ ਪ੍ਰਧਾਨ ਵੀਰ ਕੁਲਵੰਤ ਸਿੰਘ ਢੰਡੋਵਾਲ ਦੀ ਅਗਵਾਈ 'ਚ ਕਰਤਾਰ ਪੈਲਸ ਸ਼ਾਹਕੋਟ ਵਿਖੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਦਲਿਤ ਸਮਾਜ ਦਾ ਵੱਡਾ ਇਕੱਠ ਹੋਇਆ | ...

ਪੂਰੀ ਖ਼ਬਰ »

ਵਾਤਾਵਰਨ ਮਿੱਤਰਤਾ ਸੁਸਾਇਟੀ 'ਤੀਜੇ ਜੰਗਲ' ਕਾਕੜ ਕਲਾਂ 'ਚ ਲਗਾਏ ਹੋਰ ਬੂਟੇ

ਲੋਹੀਆਂ ਖਾਸ, 19 ਮਾਰਚ (ਗੁਰਪਾਲ ਸਿੰਘ ਸ਼ਤਾਬਗੜ੍ਹ)- ਪ੍ਰਦੂਸ਼ਿਤ ਹੋ ਚੁੱਕੇ ਵਾਤਾਵਰਣ ਨੂੰ ਸ਼ੁੱਧ ਕਰਨ ਦਾ ਬੀੜਾ ਚੁੱਕੀ ਪਿਛਲੇ ਕਈ ਸਾਲਾਂ ਤੋਂ ਆਪਣੇ ਮਕਸਦ 'ਚ ਤੁਰੀ ਹੋਈ 'ਵਾਤਾਵਰਨ ਮਿੱਤਰਤਾ ਸੁਸਾਇਟੀ ਇਲਾਕਾ ਲੋਹੀਆਂ ਖਾਸ' ਵੱਲੋਂ ਪਿੰਡ ਕਾਕੜ ਕਲਾਂ 'ਚ 2 ਕਨਾਲ ...

ਪੂਰੀ ਖ਼ਬਰ »

ਹਿਮਾਚਲ ਪੁਲਿਸ ਵਲੋਂ ਕਰਤਾਰਪੁਰ ਤੋਂ ਕੀਤਾ ਇੱਕ ਵਿਅਕਤੀ ਚੂਰਾ ਪੋਸਤ, ਨਕਦੀ ਤੇ ਹਥਿਆਰ ਸਮੇਤ ਕਾਬੂ

ਕਰਤਾਰਪੁਰ 19 ਮਾਰਚ (ਜਨਕ ਰਾਜ ਗਿੱਲ) - ਕਰਤਾਰਪੁਰ ਦੇ ਮੁਹੱਲਾ ਚੰਦਨ ਨਗਰ ਦਾ ਵਿਅਕਤੀ ਜੋ ਕਿ ਹਿਮਾਚਲ ਪ੍ਰਦੇਸ਼ ਦੀ ਪੁਲਿਸ ਨੂੰ ਉੱਥੇ ਦੇ ਥਾਣਿਆਂ 'ਚ ਦਰਜ ਮਾਮਲਿਆਂ ਵਿੱਚ ਲੋੜੀਂਦਾ ਸੀ, ਦੇ ਕਰਤਾਰਪੁਰ ਵਿਖੇ ਹੋਣ ਦੀ ਮਿਲੀ ਸੂਹ 'ਤੇ ਪੁਲਿਸ ਦੀ ਦਬਿਸ਼ ਦਿੱਤੀ ਗਈ | ...

ਪੂਰੀ ਖ਼ਬਰ »

ਇੰਟਰਨੈੱਟ ਤੇ ਬਿਜਲੀ ਸੇਵਾਵਾਂ ਬੰਦ ਰਹਿਣ ਕਾਰਨ ਲੋਕ ਹੋਏ ਪ੍ਰੇਸ਼ਾਨ

ਕਰਤਾਰਪੁਰ, 19 ਮਾਰਚ (ਭਜਨ ਸਿੰਘ)- ਆਪ ਸਰਕਾਰ ਵੱਲੋਂ ਸੂਬੇ ਭਰ ਵਿਚ ਕੱਲ੍ਹ ਦੁਪਹਿਰ ਤੋਂ ਬਾਅਦ ਬੰਦ ਕੀਤੀਆਂ ਇੰਟਰਨੈੱਟ ਤੇ ਐਸ. ਐਮ. ਐਸ. ਸੇਵਾਵਾਂ ਕਾਰਨ ਆਮ ਲੋਕ, ਵਿਦਿਆਰਥੀ ਤੇ ਬੱਚੇ ਪਹਿਲਾਂ ਹੀ ਪ੍ਰੇਸ਼ਾਨ ਸਨ ਪਰ ਅੱਜ ਪਾਵਰਕਾਮ ਮਹਿਕਮੇ ਵੱਲੋਂ 200 ਕੇ. ਵੀ. ਗਰਿੱਡ ...

ਪੂਰੀ ਖ਼ਬਰ »

ਬਲਬੀਰ ਸਿੰਘ ਧੰਜੂ ਜੂਨੀਅਰ ਸਹਾਇਕ ਦੇ ਪਿਤਾ ਨੂੰ ਸ਼ਰਧਾਂਜਲੀਆਂ ਭੇਟ

ਸ਼ਾਹਕੋਟ, 19 ਮਾਰਚ (ਦਲਜੀਤ ਸਿੰਘ ਸਚਦੇਵਾ)- ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਸ਼ਾਹਕੋਟ-1 ਦੇ ਜੂਨੀਅਰ ਸਹਾਇਕ ਬਲਬੀਰ ਸਿੰਘ ਧੰਜੂ, ਜਸਬੀਰ ਸਿੰਘ ਧੰਜੂ, ਲਖਵਿੰਦਰ ਸਿੰਘ ਧੰਜੂ ਸਪੇਨ ਤੇ ਹਰਜਿੰਦਰ ਸਿੰਘ ਧੰਜੂ ਕੈਨੇਡਾ ਦੇ ਪਿਤਾ ਗੁਰਦੇਵ ਸਿੰਘ ਧੰਜੂ ਵਾਸੀ ਪਿੰਡ ...

ਪੂਰੀ ਖ਼ਬਰ »

ਡੀ.ਟੀ.ਐਫ. ਵਲੋਂ ਨਵੀਂ ਸਿੱਖਿਆ ਨੀਤੀ 2020 ਖ਼ਿਲਾਫ਼ ਸੂਬਾਈ ਚੇਤਨਾ ਸੈਮੀਨਾਰ 23 ਨੂੰ

ਜਲੰਧਰ, 19 ਮਾਰਚ (ਹਰਵਿੰਦਰ ਸਿੰਘ ਫੁੱਲ)- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਵੱਲੋਂ ਨਵੀਂ ਸਿੱਖਿਆ ਨੀਤੀ-2020 ਖ਼ਿਲਾਫ਼ 23 ਮਾਰਚ ਨੂੰ ਦੇਸ਼ ਭਗਤ ਯਾਦਗਾਰ (ਵਿਸ਼ਨੂੰ ਗਣੇਸ਼ ਪਿੰਗਲੇ ਹਾਲ) ਜਲੰਧਰ ਵਿਖੇ ਚੇਤਨਾ ਸੈਮੀਨਾਰ ਕਰਵਾਇਆ ਜਾਵੇਗਾ | ਉਪਰੰਤ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਕਾਬੂ

ਮਲਸੀਆਂ, 19 ਮਾਰਚ (ਦਲਜੀਤ ਸਿੰਘ ਸਚਦੇਵਾ)- ਮਲਸੀਆਂ ਚੌਕੀ ਦੀ ਪੁਲਿਸ ਵਲੋਂ ਡੀ.ਐੱਸ.ਪੀ. ਸ਼ਾਹਕੋਟ ਗੁਰਪ੍ਰੀਤ ਸਿੰਘ ਗਿੱਲ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇਕ ਔਰਤ ਨੂੰ 11250 ਐੱਮ.ਐੱਲ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ...

ਪੂਰੀ ਖ਼ਬਰ »

ਸਿੰਧ ਬੈਂਕ ਦੀ ਹਾਕੀ ਟੀਮ ਫਾਈਨਲ 'ਚ ਦਾਖ਼ਲ

ਜਲੰਧਰ, 19 ਮਾਰਚ (ਡਾ.ਜਤਿੰਦਰ ਸਾਬੀ)- ਪੰਜਾਬ ਐਂਡ ਸਿੰਧ ਬੈਂਕ ਦੀ ਹਾਕੀ ਟੀਮ ਨੇ ਆਲ ਇੰਡੀਆ 40ਵੇਂ ਕੇ.ਡੀ. ਸਿੰਘ ਬਾਬੂ ਹਾਕੀ ਟੂਰਨਾਮੈਂਟ ਦੇ ਫਾਈਨਲ 'ਚ ਥਾਂ ਪੱਕੀ ਕਰ ਲਈ ਹੈ | ਇਹ ਜਾਣਕਾਰੀ ਦਿੰਦੇ ਹੋਏ ਟੀਮ ਦੇ ਕੋਚ ਉਲੰਪੀਅਨ ਗੁਣਦੀਪ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਿੰਘ ਸਭਾਵਾਂ ਤੇ ਸਿੱਖ ਜਥੇਬੰਦੀਆਂ ਨੇ ਅੰਮਿ੍ਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦੇ ਢੰਗ ਦੀ ਕੀਤੀ ਨਿੰਦਾ

ਜਲੰਧਰ, 19 ਮਾਰਚ (ਐੱਮ. ਐੱਸ. ਲੋਹੀਆ) - ਸ਼ਹਿਰ ਦੀਆਂ ਸਿੰਘ ਸਭਾਵਾਂ ਤੇ ਸਿੱਖ ਜਥੇਬੰਦੀਆਂ ਦੇ ਅਹੁਦੇਦਾਰਾਂ ਅਤੇ ਨੁਮਾਇੰਦਿਆਂ ਦੀ ਗੁਰਦੁਆਰਾ ਕ੍ਰਿਸ਼ਨਾ ਨਗਰ ਜਲੰਧਰ ਵਿਖੇ ਵਿਸ਼ੇਸ਼ ਇਕੱਤਰਤਾ ਹੋਈ ਜਿਸ ਦੌਰਾਨ ਸਾਰੇ ਨੁਮਾਇੰਦਿਆਂ ਨੇ ਇਕਮੱਤ ਹੋ ਕੇ ਪ੍ਰਸ਼ਾਸਨ ...

ਪੂਰੀ ਖ਼ਬਰ »

ਅਖੰਡ ਕੀਰਤਨ ਤੇ ਅੰਮਿ੍ਤ ਸੰਚਾਰ ਸਮਾਗਮ ਦੀ ਸ਼ੁਰੂਆਤ ਅੱਜ ਤੋਂ

ਮੋਗਾ, 19 ਮਾਰਚ (ਗੁਰਤੇਜ ਸਿੰਘ)-ਅਖੰਡ ਕੀਰਤਨੀ ਜਥਾ ਮੋਗਾ ਵਲੋਂ ਸਾਲਾਨਾ ਅਖੰਡ ਕੀਰਤਨ ਸਮਾਗਮ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਨੂੰ ਸਮਰਪਿਤ 20 ਮਾਰਚ ਤੋਂ 26 ਮਾਰਚ ਸਵੇਰ ਤੱਕ ਵੱਖ-ਵੱਖ ਗੁਰਦੁਆਰਿਆਂ 'ਚ ਹੋ ਰਹੇ ਹਨ | ਅਖੰਡ ਕੀਰਤਨੀ ਜਥੇ ਦਾ ਮੁੱਖ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX