ਤਾਜਾ ਖ਼ਬਰਾਂ


ਬੀ.ਐਸ.ਐਫ਼. ਵਲੋਂ ਨਸ਼ੀਲੇ ਪਦਾਰਥਾਂ ਦੇ ਖ਼ੇਪ ਲਿਜਾ ਰਿਹਾ ਡ੍ਰੋਨ ਢੇਰ
. . .  8 minutes ago
ਅੰਮ੍ਰਿਤਸਰ, 29 ਮਈ- ਬੀ.ਐਸ.ਐਫ਼. ਦੇ ਡੀ.ਆਈ.ਜੀ. ਸੰਜੇ ਗੌੜ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 27-28 ਮਈ ਦੀ ਦਰਮਿਆਨੀ ਰਾਤ ਨੂੰ ਸੀਮਾ ਸੁਰੱਖਿਆ ਬਲ (ਬੀ.ਐਸ.ਐਫ਼.) ਦੇ ਜਵਾਨਾਂ ਨੇ ਪਿੰਡ ਧਨੋਏ.....
ਇਸਰੋ ਨਿਗਰਾਨੀ ਅਤੇ ਨੈਵੀਗੇਸ਼ਨ ਲਈ ਅੱਜ ਲਾਂਚ ਕਰੇਗਾ ਐਨ.ਵੀ.ਐਸ-01 ਸੈਟੇਲਾਈਟ
. . .  14 minutes ago
ਨਵੀਂ ਦਿੱਲੀ, 29 ਮਈ- ਭਾਰਤੀ ਪੁਲਾੜ ਖ਼ੋਜ ਸੰਗਠਨ (ਇਸਰੋ) ਅੱਜ ਨੇਵੀਗੇਸ਼ਨ ਸੈਟੇਲਾਈਟ ਐਨ.ਵੀ.ਐਸ-01 ਲਾਂਚ ਕਰੇਗਾ। ਇਸ ਉਪਗ੍ਰਹਿ ਦਾ ਉਦੇਸ਼ ਨਿਗਰਾਨੀ ਅਤੇ ਨੇਵੀਗੇਸ਼ਨ ਸਹਾਇਤਾ ਪ੍ਰਦਾਨ.....
ਪ੍ਰਧਾਨ ਮੰਤਰੀ ਅੱਜ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ
. . .  26 minutes ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ-ਪੂਰਬ ਦੇ ਲੋਕਾਂ ਯਾਤਰਾ ਨੂੰ ਵਧੀਆ ਤੇ ਆਰਾਮਦਾਇਕ ਬਨਾਉਣ ਲਈ....
ਪੰਜਾਬ ਸਮੇਤ ਹੋਰ ਸੂਬਿਆਂ ਵਿਚ ਅੱਜ ਆ ਸਕਦੈ ਤੂਫ਼ਾਨ- ਮੌਸਮ ਵਿਭਾਗ
. . .  41 minutes ago
ਨਵੀਂ ਦਿੱਲੀ, 29 ਮਈ- ਭਾਰਤ ਮੌਸਮ ਵਿਭਾਗ ਵਲੋਂ ਜਾਰੀ ਕੀਤੇ ਗਏ ਨਵੀਨਤਮ ਸੈਟੇਲਾਈਟ ਚਿੱਤਰ ਅਨੁਸਾਰ ਅਗਲੇ 3-4 ਘੰਟਿਆਂ ਦੌਰਾਨ....
⭐ਮਾਣਕ-ਮੋਤੀ⭐
. . .  54 minutes ago
⭐ਮਾਣਕ-ਮੋਤੀ⭐
ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  1 day ago
ਪੁਰਾਣੀ ਸੰਸਦ ਦੀ ਇਮਾਰਤ ਵਿਚ ਇੰਨੀਆਂ ਸੀਟਾਂ ਨਹੀਂ ਹਨ, ਨਵੀਂ ਸੰਸਦ ਭਵਨ ਦੀ ਜ਼ਰੂਰਤ ਸੀ ਤੇ ਵਿਰੋਧੀ ਧਿਰ ਇਹ ਚੰਗੀ ਤਰ੍ਹਾਂ ਜਾਣਦੀ ਹੈ - ਅਰਜੁਨ ਰਾਮ ਮੇਘਵਾਲ
. . .  1 day ago
ਬੀ.ਐਸ.ਐਫ਼. ਨੇ ਅਟਾਰੀ ਸਰਹੱਦ ਨੇੜੇ ਪਾਕਿ ਡਰੋਨ ਸੁਟਿਆ, ਹੈਰੋਇਨ ਦੀ ਖੇਖ ਅਤੇ ਇਕ ਸ਼ੱਕੀ ਕਾਬੂ
. . .  1 day ago
ਅਟਾਰੀ, 28 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਪੁੱਲ ਮੋਰਾਂ ਕੰਜਰੀ ਧਨੋਏ ਖੁਰਦ ਦੇ ਖ਼ੇਤ ਵਿਚੋਂ ਬੀ.ਐਸ.ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਚਾਇਨਾ-ਮੇਡ ਕਵਾਡਕਾਪਟਰ ਡਰੋਨ ਬਰਾਮਦ ...
ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਲੁਧਿਆਣਾ , 28 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ...
ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  1 day ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  1 day ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 555

ਅੰਮ੍ਰਿਤਸਰ

ਪ੍ਰਦੂਸ਼ਣ ਅਤੇ ਆਵਾਜਾਈ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਨਗਰ ਨਿਗਮ ਵਲੋਂ ਕੀਤੇ ਜਾਣਗੇ ਉਪਰਾਲੇ

ਅੰਮਿ੍ਤਸਰ, 20 ਮਾਰਚ (ਹਰਮਿੰਦਰ ਸਿੰਘ) - ਸ਼ਹਿਰ ਵਿਚ ਪ੍ਰਦੂਸ਼ਣ ਦੇ ਵੱਧ ਰਹੇ ਪੱਧਰ ਨੂੰ ਰੋਕਣ ਲਈ ਅਤੇ ਆਵਾਜਾਈ ਦੀ ਸਮੱਸਿਆ ਤੋਂ ਨਿਜਾਤ ਪ੍ਰਾਪਤ ਕਰਨ ਲਈ ਨਗਰ ਨਿਗਮ ਵਲੋਂ ਸਮਾਰਟ ਸਿਟੀ ਦੇ 'ਰਾਹੀ' ਪੋ੍ਰਜੈਕਟ ਤਾਂ ਸਹਾਰਾ ਲਿਆ ਜਾ ਰਿਹਾ ਜਿਸ ਦੇ ਤਹਿਤ 1 ਅਪ੍ਰੈਲ ਤੋਂ ਡੀਜ਼ਲ ਆਟੋ ਅਤੇ ਧੜੱਲੇ ਨਾਲ ਵੱਧ ਰਹੇ ਈ-ਰਿਕਸ਼ਾ 'ਤੇ ਸ਼ਿਕੰਜਾ ਕੱਸਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਰਾਹੀ ਪ੍ਰੋਜੈਕਟ ਦੇ ਤਹਿਤ ਨਗਰ ਨਿਗਮ ਵਲੋਂ ਕਈ ਮਹੀਨੇ ਪਹਿਲਾਂ ਇਕ ਮੁਹਿੰਮ ਚਲਾਈ ਗਈ ਸੀ ਜਿਸਦੇ ਤਹਿਤ ਪੁਰਾਣਾ ਡੀਜ਼ਲ ਆਟੋ ਦੇਣ ਵਾਲੇ ਵਿਅਕਤੀ ਨੂੰ ਨਵਾਂ ਈ-ਆਟੋ ਕਿਸ਼ਤਾਂ ਤੇ ਪ੍ਰਾਪਤ ਕਰਵਾਇਆ ਜਾਂਦਾ ਹੈ | ਇਸ ਦੇ ਬਦਲੇ ਆਟੋ ਚਾਲਕ ਨੂੰ 1 ਲੱਖ 25 ਹਜ਼ਾਰ ਰੁਪਏ ਸਬਸਿਡੀ ਦੇ ਰੂਪ ਵਿਚ ਅਤੇ ਪੁਰਾਣੇ ਡੀਜ਼ਲ ਆਟੋ ਦੇ ਬਦਲੇ 15 ਹਜ਼ਾਰ ਰੁਪਏ ਹੋਰ ਦਿੱਤੇ ਜਾਂਦੇ ਹਨ | ਇਸ ਪ੍ਰੋਜੈਕਟ ਨੂੰ ਕੋਈ ਭਰਵਾਂ ਹੰੁਗਾਰਾ ਨਹੀਂ ਮਿਲ ਰਿਹਾ | ਕਈ ਆਟੋ ਚਾਲਕਾਂ ਵਲੋਂ ਆਪਣਾ ਰੁਝਾਨ ਈ ਰਿਕਸ਼ਾ ਵੱਲ ਕਰ ਲਿਆ | ਇਸ ਦੇ ਨਾਲ ਹੀ ਆਮ ਰਿਕਸ਼ਾ ਚਾਲਕਾਂ ਅਤੇ ਬੇਰੁਜ਼ਗਾਰ ਲੋਕਾਂ ਵਲੋਂ ਈ-ਰਿਕਸ਼ਾ ਨੂੰ ਆਪਣੇ ਰੋਜ਼ਗਾਰ ਦੇ ਸਾਧਨ ਵਜੋਂ ਅਪਣਾ ਲਿਆ | ਜਿਸ ਕਾਰਨ ਸ਼ਹਿਰ ਵਿਚ ਈ-ਰਿਕਸ਼ਾ ਦੀ ਗਿਣਤੀ ਹਜ਼ਾਰਾਂ ਵਿਚ ਹੋ ਗਈ ਹੈ | ਈ-ਰਿਕਸ਼ਾ ਦੀ ਵੱਡੇ ਪੱਧਰ ਤੇ ਗਿਣਤੀ ਵਿਚ ਹੋਏ ਵਾਧੇ ਕਾਰਨ ਸ਼ਹਿਰ ਦੀ ਆਵਾਜਾਈ ਤੇ ਬਹੁਤ ਅਸਰ ਦੇਖਣ ਨੂੰ ਮਿਲ ਰਿਹਾ ਹੈ | ਡੀਜ਼ਲ ਆਟੋ ਨਾਲ ਹੋਣ ਵਾਲੇ ਪ੍ਰਦੂਸ਼ਣ ਅਤੇ ਈ-ਰਿਕਸ਼ਾ ਕਾਰਨ ਆਵਾਜਾਈ ਸੰਬੰਧੀ ਦਰਪੇਸ਼ ਆ ਰਹੀ ਸਮੱਸਿਆ ਨੂੰ ਧਿਆਨ ਵਿਚ ਰੱਖਦੇ ਹੋਏ ਨਗਰ ਨਿਗਮ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੀ ਮਦਦ ਨਾਲ 1 ਅਪ੍ਰੈਲ ਤੋਂ ਇਨ੍ਹਾਂ ਖ਼ਿਲਾਫ਼ ਸ਼ਿਕੰਜਾ ਕੱਸਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ | ਜ਼ਿਕਰਯੋਗ ਹੈ ਕਿ ਇਸ ਵੇਲੇ ਅੰਮਿ੍ਤਸਰ 'ਚ 20 ਹਜ਼ਾਰ ਤੋਂ ਵਧੇਰੇ ਡੀਜ਼ਲ ਆਟੋ ਚੱਲ ਰਹੇ ਹਨ ਅਤੇ ਇਕ ਲੱਖ ਦੇ ਕਰੀਬ ਈ ਰਿਕਸ਼ਾ ਅੰਮਿ੍ਤਸਰ ਦੀਆਂ ਸੜਕਾਂ 'ਤੇ ਦੌੜ ਰਹੇ ਹਨ ਜਿਸ ਕਾਰਨ ਸ਼ਹਿਰ ਵਿਚ ਪ੍ਰਦੂਸ਼ਣ ਦਾ ਮਿਆਰ ਖ਼ਤਰਨਾਕ ਪੱਧਰ 'ਤੇ ਚੱਲ ਰਿਹਾ ਅਤੇ ਈ-ਰਿਕਸ਼ਾ ਵਧਣ ਕਾਰਨ ਸ਼ਹਿਰ ਦੀ ਆਵਾਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਰਹੀ ਹੈ | ਸੜਕਾਂ ਦੇ ਜਾਮ ਲੱਗਣ ਦੀ ਸਮੱਸਿਆ ਵਿਚ ਵਾਧਾ ਹੋਣ ਅਤੇ ਬੇਤਰਤੀਬੀ ਪਾਰਕਿੰਗ ਦੀ ਸਮੱਸਿਆ ਵਿਚ ਇਜ਼ਾਫਾ ਹੋ ਗਿਆ ਸੀ ਜਿਸ ਕਾਰਨ ਪੈਦਲ ਲੰਘਣ ਲਈ ਵੀ ਲੋਕਾਂ ਨੂੰ ਰਸਤਾ ਭੀੜਾ ਪੈ ਰਿਹਾ ਹੈ | ਇਸ ਸੰਬੰਧ ਵਿਚ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਹਰਦੀਪ ਸਿੰਘ ਨੇ ਦੱਸਿਆ ਕਿ ਪਹਿਲੇ ਪੜਾਅ ਵਿਚ ਆਪਣੇ ਮਿਆਦ ਪੂਰੀ ਕਰ ਚੁੱਕੇ ਆਟੋ ਰਿਕਸ਼ਾ ਬੰਦ ਕੀਤੇ ਜਾਣਗੇ | ਇਸ ਦੇ ਨਾਲ ਹੀ ਈ-ਰਿਕਸ਼ਾ ਲਈ ਵੱਖ-ਵੱਖ ਇਲਾਕੇ ਨਿਧਾਰਤ ਕੀਤੇ ਜਾਣਗੇ ਅਤੇ ਉੱਥੇ ਉਨ੍ਹਾਂ ਲਈ ਸਟੈਂਡ ਬਣਾਏ ਜਾਣਗੇ | ਉਨ੍ਹਾਂ ਦੱਸਿਆ ਬੇਤਰਤੀਬੇ ਢੰਗ ਨਾਲ ਈ-ਰਿਕਸ਼ਾ ਖੜ੍ਹੇ ਕਰਨ ਵਾਲੇ ਰਿਕਸ਼ਾ ਚਾਲਕਾਂ ਕੋਲੋਂ ਜੁਰਮਾਨਾ ਵਸੂਲਿਆ ਜਾਵੇਗਾ |

ਅੰਮਿ੍ਤਪਾਲ ਸਿੰਘ ਦਾ 1 ਸਮਰਥਕ ਗਿ੍ਫ਼ਤਾਰ 6 ਨੂੰ ਰਿਹਾਅ ਕਰਨ ਦੇ ਹੁਕਮ

ਅਜਨਾਲਾ, 20 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਸਬ-ਡਵੀਜ਼ਨ ਅਜਨਾਲਾ ਅਧੀਨ ਆਉਂਦੇ ਥਾਣਾ ਰਮਦਾਸ ਦੀ ਪੁਲਿਸ ਵਲੋਂ ਅੰਮਿ੍ਤਪਾਲ ਸਿੰਘ ਦੇ ਇਕ ਸਮਰਥਕ ਨੂੰ ਗਿ੍ਫ਼ਤਾਰ ਕੀਤਾ ਗਿਆ ਜਦੋਂ ਕਿ ਉਪ ਮੰਡਲ ਮੈਜਿਸਟ੍ਰੇਟ ਵਲੋਂ ਅੱਜ ਉਸ ਦੇ 6 ਸਮਰਥਕਾਂ ਨੂੰ ਜ਼ਮਾਨਤ 'ਤੇ ...

ਪੂਰੀ ਖ਼ਬਰ »

ਅੰਮਿ੍ਤਪਾਲ ਸਿੰਘ ਘਟਨਾ ਦਾ ਜੀ-20 'ਤੇ ਵੀ ਪਿਆ ਅਸਰ

ਅੰਮਿ੍ਤਸਰ, 20 ਮਾਰਚ (ਰੇਸ਼ਮ ਸਿੰਘ)-ਅੰਮਿ੍ਤਪਾਲ ਸਿੰਘ ਖਿਲਾਫ਼ ਪੁਲਿਸ ਵਲੋਂ ਸ਼ੁਰੂ ਕੀਤੀ ਫੜੋ-ਫੜੀ ਦੀ ਮੁਹਿੰਮ ਨਾਲ ਪੈਦਾ ਹੋਈ ਅਮਨ ਕਾਨੂੰਨ ਦੀ ਸਥਿਤੀ ਦਾ ਅਸਰ ਅੰਮਿ੍ਤਸਰ ਵਿਖੇ ਹੋ ਰਹੇ ਜੀ-20 ਸੰਮੇਲਨ 'ਤੇ ਵੀ ਪਿਆ ਹੈ ਜਿਸ ਦੇ ਦੂਜੇ ਪੜਾਅ ਐੱਲ-20 'ਚ ਸ਼ਾਮਿਲ 20 ...

ਪੂਰੀ ਖ਼ਬਰ »

ਸਮਰ ਪੈਲੇਸ ਵਿਖੇ ਤਾਰਾਂ ਦੀ ਫ਼ਿਟਿੰਗ ਕਾਰਨ ਨਹੀਂ ਸ਼ੁਰੂ ਹੋ ਸਕਿਆ ਲਾਈਟ ਐਂਡ ਸਾਊਾਡ ਲੇਜ਼ਰ ਸ਼ੋਅ

ਅੰਮਿ੍ਤਸਰ, 20 ਮਾਰਚ (ਸੁਰਿੰਦਰ ਕੋਛੜ) - ਕੰਪਨੀ ਬਾਗ਼ ਨਾਂਅ ਨਾਲ ਪ੍ਰਸਿੱਧ ਸਥਾਨਕ ਇਤਿਹਾਸਕ ਰਾਮ ਬਾਗ਼ 'ਚ ਸਿੱਖ ਰਾਜ ਦੀ ਧਰੋਹਰ ਵਜੋਂ ਜਾਣੇ ਜਾਂਦੇ 'ਮਹਾਰਾਜਾ ਰਣਜੀਤ ਸਿੰਘ ਸਮਰ ਪੈਲੇਸ' ਦੇ ਪਿਛਲੇ ਹਿੱਸੇ 'ਚ ਮਹਾਰਾਜਾ ਰਣਜੀਤ ਸਿੰਘ ਦੀਆਂ ਪ੍ਰਾਪਤੀਆਂ, ਸਿੱਖ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਚੱਲ ਰਹੀ ਕਾਰ ਸੇਵਾ ਦੌਰਾਨ ਵਾਹਨ ਪਾਰਕਿੰਗ ਦਾ ਲੈਂਟਰ ਪਾਇਆ

ਅੰਮਿ੍ਤਸਰ, 20 ਮਾਰਚ (ਜੱਸ) - ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਚਾਟੀਵਿੰਡ ਚੌਕ ਵਿਖੇ ਕਾਰ ਸੇਵਾ ਸੰਪਰਦਾਇ ਭੂਰੀ ਵਾਲਿਆਂ ਵਲੋਂ ਚੱਲ ਰਹੀ ਕਾਰ ਸੇਵਾ ਤਹਿਤ ਜ਼ਮੀਨਦੋਜ਼ ਵਾਹਨ ਪਾਰਕਿੰਗ ਦਾ ਲੈਂਟਰ ਪਾਉਣ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੁਸਾਇਟੀਆਂ ਨੇ ਅਕਾਲੀ ਬਾਬਾ ਫੂਲਾ ਸਿੰਘ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀ ਸਫਲਤਾ ਉਪਰੰਤ ਕੀਤੀ ਸ਼ੁਕਰਾਨੇ ਦੀ ਅਰਦਾਸ

ਅੰਮਿ੍ਤਸਰ, 20 ਮਾਰਚ (ਜਸਵੰਤ ਸਿੰਘ ਜੱਸ) - ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਜੀ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਸਫਲਤਾ ਸਹਿਤ ਸੰਪੂਰਨ ਹੋਣ ਦੇ ਸ਼ੁਕਰਾਨੇ ਵਜੋਂ ਅੰਮਿ੍ਤਸਰ ਦੀਆਂ ਸਮੂਹ ...

ਪੂਰੀ ਖ਼ਬਰ »

ਬੇ-ਮੌਸਮੀ ਮੀਂਹ ਤੇ ਤੇਜ਼ ਹਵਾਵਾਂ ਨਾਲ ਜ਼ਿਲ੍ਹੇ 'ਚ 5 ਹਜ਼ਾਰ ਹੈਕਟੇਅਰ ਫਸਲ ਜ਼ਮੀਨ 'ਤੇ ਵਿਛੀ

ਅੰਮਿ੍ਤਸਰ, 20 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਬੀਤੇ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਦੇ ਨਾਲ ਚੱਲ ਰਹੀਆਂ ਤੇਜ਼ ਤੇ ਠੰਡੀਆਂ ਹਵਾਵਾਂ ਕਾਰਨ ਜਿਥੇ ਮੌਸਮ 'ਚ ਇਕਵਾਰ ਫਿਰ ਤਬਦੀਲੀ ਆਉਣ ਨਾਲ ਸਰਦੀ ਹੋ ਗਈ ਹੈ ਉਥੇ ਹੀ ...

ਪੂਰੀ ਖ਼ਬਰ »

ਗੋਲੀ ਚਲਾ ਕੇ ਲੁਟੇਰਿਆਂ ਨੇ ਕੀਤੀ ਲੁੱਟ ਖੋਹ

ਅੰਮਿ੍ਤਸਰ, 20 ਮਾਰਚ (ਰੇਸ਼ਮ ਸਿੰਘ) - ਸ਼ਹਿਰ 'ਚ ਗੋਲੀਆਂ ਚਲਾ ਕੇ ਕੀਤੀ ਜਾ ਰਹੀਆਂ ਲੁੱਟਾਂ ਖੋਹਾਂ ਦੇ ਮਾਮਲੇ 'ਚ ਇਕ ਹੋਰ ਘਟਨਾ ਥਾਣਾ ਮਕਬੂਲਪੁਰਾ ਦੇ ਖੇਤਰ 'ਚ ਵਾਪਰੀ ਹੈ ਜਿਸ ਤਹਿਤ ਇਕ ਕਾਰੋਬਾਰੀ ਪਾਸੋਂ ਲੁਟੇਰਿਆਂ ਨੇ ਗੋਲੀਆਂ ਚਲਾ ਕੇ 4 ਹਜ਼ਾਰ ਰੁਪਏ ਲੁੱਟ ਲਏ ਤੇ ...

ਪੂਰੀ ਖ਼ਬਰ »

ਜੀ-20 ਸੰਮੇਲਨ ਸਮਾਪਤ ਹੋਣ ਉਪਰੰਤ ਲੋਕਾਂ ਦੀਆਂ ਨਜ਼ਰਾਂ ਹੁਣ ਨਗਰ ਨਿਗਮ ਚੋਣਾਂ 'ਤੇ

ਅੰਮਿ੍ਤਸਰ, 20 ਮਾਰਚ (ਹਰਮਿੰਦਰ ਸਿੰਘ)-ਗੁਰੂ ਨਗਰੀ ਅੰਮਿ੍ਤਸਰ 'ਚ 15 ਮਾਰਚ ਤੋਂ ਸ਼ੁਰੂ ਹੋਇਆ ਜੀ-20 ਸੰਮੇਲਨ ਅੱਜ ਦੋ ਪੜਾਵਾਂ ਤੋਂ ਬਾਅਦ ਸਮਾਪਤ ਹੋ ਗਿਆ ਹੈ | ਹੁਣ ਇਹ ਸੰਮੇਲਨ ਸਮਾਪਤ ਹੋਣ ਤੋਂ ਬਾਅਦ ਸਰਕਾਰੀ ਅਧਿਕਾਰੀ ਵੀ ਫ਼ਾਰਗ ਹੋ ਗਏ ਹਨ | ਅੰਮਿ੍ਤਸਰ ਨਗਰ ਨਿਗਮ ...

ਪੂਰੀ ਖ਼ਬਰ »

ਸਟੇਟ ਬੈਂਕ ਆਫ਼ ਪਾਕਿਸਤਾਨ ਵਲੋਂ ਅਪ੍ਰੈਲ 'ਚ ਵਿਆਜ ਦਰ 21 ਫ਼ੀਸਦੀ ਕੀਤੇ ਜਾਣ ਦੀ ਸੰਭਾਵਨਾ

ਅੰਮਿ੍ਤਸਰ, 20 ਮਾਰਚ (ਸੁਰਿੰਦਰ ਕੋਛੜ) - ਵਿੱਤੀ ਸੰਕਟ ਦਾ ਸਾਹਮਣਾ ਕਰ ਰਹੇ ਪਾਕਿਸਤਾਨ ਦਾ ਕੇਂਦਰੀ ਬੈਂਕ ਸਟੇਟ ਬੈਂਕ ਆਫ਼ ਪਾਕਿਸਤਾਨ ਅਪ੍ਰੈਲ 'ਚ ਆਪਣੀ ਆਉਣ ਵਾਲੀ ਨੀਤੀ ਸਮੀਖਿਆ ਬੈਠਕ 'ਚ ਵਿਆਜ ਦਰਾਂ ਵਧਾ ਸਕਦਾ ਹੈ | ਦੱਸਿਆ ਜਾ ਰਿਹਾ ਹੈ ਕਿ ਬੈਂਕ ਵਿਆਜ ਦਰਾਂ ਨੂੰ ...

ਪੂਰੀ ਖ਼ਬਰ »

10 ਸਾਲ ਪਹਿਲਾਂ ਭੇਦਭਰੇ ਹਾਲਤਾਂ 'ਚ ਲਾਪਤਾ ਹੋਏ ਸਿਪਾਹੀ ਦਾ ਨਹੀਂ ਲੱਗਾ ਕੋਈ ਥਹੁ ਪਤਾ

ਅੰਮਿ੍ਤਸਰ, 20 ਮਾਰਚ (ਰੇਸ਼ਮ ਸਿੰਘ) -10 ਸਾਲ ਪਹਿਲਾਂ ਲਾਪਤਾ ਹੋਏ ਪੁਲਿਸ ਦੇ ਇਕ ਸਿਪਾਹੀ ਦਾ ਥਹੁ ਪਤਾ ਲਾਉਣ ਤੋਂ ਪੁਲਿਸ ਅਸਫਲ ਰਹੀ ਹੈ | ਪੁਲਿਸ ਮੁਲਾਜ਼ਮ ਦੀ ਸ਼ਨਾਖਤ ਸਿਪਾਹੀ ਅਵਤਾਰ ਸਿੰਘ ਨੰਬਰ 1132 ਵਜੋਂ ਹੋਈ ਹੈ ਜੋ ਕਿ ਪੁਲਿਸ ਲਾਇਨ ਵਿਖੇ ਡਿਊਟੀ 'ਤੇ ਤਾਇਨਾਤ ਸੀ | ...

ਪੂਰੀ ਖ਼ਬਰ »

ਕਬਜ਼ੇ 'ਚ ਯਾਦਗਾਰਾਂ, ਕਿਵੇਂ ਮਿਲੇਗਾ ਵਿਰਾਸਤੀ ਸ਼ਹਿਰ ਦਾ ਦਰਜਾ- ਸੁਰਿੰਦਰ ਕੰਵਲ

ਅੰਮਿ੍ਤਸਰ, 20 ਮਾਰਚ (ਹਰਮਿੰਦਰ ਸਿੰਘ) - ਅੰਮਿ੍ਤਸਰ ਨੂੰ ਵਿਰਾਸਤੀ ਸ਼ਹਿਰ ਦਾ ਦਰਜਾ ਦਿਵਾਉਣ ਵਿਚ ਸਹਾਇਕ ਸਾਬਤ ਹੋਣ ਵਾਲੇ ਮਹਾਰਾਜਾ ਰਣਜੀਤ ਸਿੰਘ ਵਲੋਂ ਉਸਾਰੀਆਂ ਗਈਆਂ ਯਾਦਗਾਰਾਂ ਦੇ ਪ੍ਰਤੀ ਲੰਬੇ ਸਮੇਂ ਤੋਂ ਭੇਦਭਾਵ ਦੀ ਨੀਤੀ ਅਪਣਾਈ ਜਾ ਰਹੀ ਹੈ ਜਿਸ ਦੇ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਵਲੋਂ ਲਗਾਏ ਰਾਮ ਬਾਗ਼ ਵਿਚਲੇ ਕਲੱਬਾਂ ਦੇ ਭਵਿੱਖ ਬਾਰੇ ਫ਼ੈਸਲਾ 28 ਨੂੰ ਹੋਣ ਦੀ ਸੰਭਾਵਨਾ

ਅੰਮਿ੍ਤਸਰ, 20 ਮਾਰਚ (ਸੁਰਿੰਦਰ ਕੋਛੜ) - ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੁਆਰਾ ਅੰਮਿ੍ਤਸਰ 'ਚ ਸ੍ਰੀ ਗੁਰੂ ਰਾਮਦਾਸ ਜੀ ਦੇ ਨਾਂਅ 'ਤੇ 84 ਏਕੜ ਭੂਮੀ 'ਚ ਲਗਾਏ ਗਏ ਰਾਮ ਬਾਗ਼ ਵਿਖੇ ਇਕ ਸਦੀ ਤੋਂ ਵੀ ਵਧੇਰੇ ਸਮੇਂ ਤੋਂ ਕਾਇਮ ਤਿੰਨ ਨਾਮਵਰ ਕਲੱਬਾਂ ਨੂੰ ਹਟਾਏ ਜਾਣ ...

ਪੂਰੀ ਖ਼ਬਰ »

ਇਮਰਾਨ ਖ਼ਾਨ ਦੀ ਪਾਰਟੀ ਨੂੰ ਪਾਬੰਦੀਸ਼ੁਦਾ ਸੰਗਠਨ ਐਲਾਨੇ ਜਾਣ ਦੀ ਤਿਆਰੀ

ਅੰਮਿ੍ਤਸਰ, 20 ਮਾਰਚ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨੇ ਕਿਹਾ ਹੈ ਕਿ ਸਰਕਾਰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਨੂੰ ਪਾਬੰਦੀਸ਼ੁਦਾ ਸੰਗਠਨ ਐਲਾਨੇ ਜਾਣ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ...

ਪੂਰੀ ਖ਼ਬਰ »

'ਆਪ' ਤੇ ਭਾਜਪਾ ਸਿੱਖ ਨੌਜਵਾਨੀ ਦਾ ਘਾਣ ਕਰਨ ਦੀ ਕੋਸ਼ਿਸ਼ 'ਚ- ਭਾਈ ਸਖੀਰਾ

ਅੰਮਿ੍ਤਸਰ, 20 ਮਾਰਚ (ਜੱਸ)- ਸਰਬੱਤ ਖਾਲਸਾ ਸੰਮੇਲਨ 2015 ਦੇ ਮੁੱਖ ਪ੍ਰਬੰਧਕਾਂ 'ਚ ਸ਼ਾਮਿਲ ਰਹੇ ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਤੇ ਕੇਂਦਰ ਦੀ ਭਾਜਪਾ ਸਰਕਾਰ ਗਿਣੀ ਮਿੱਥੀ ਸਾਜਿਸ਼ ਦੇ ਤਹਿਤ ਸੂਬੇ ਦੇ ਸ਼ਾਂਤ ਮਾਹੌਲ ਨੂੰ ਲਾਂਬੂੰ ਲਾਉਣ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ ਰਣਜੀਤ ਐਵੇਨਿਊ ਸਕੂਲ 'ਚ ਬੈਡਮਿੰਟਨ ਹਾਲ ਅਤੇ ਖੇਡ ਮੈਦਾਨ ਬਣਾਉਣ ਸੰਬੰਧੀ ਡਾ. ਨਿੱਜਰ ਤੇ ਕੱਥੂਨੰਗਲ ਵਲੋਂ ਜਾਇਜ਼ਾ

ਅੰਮਿ੍ਤਸਰ, 20 ਮਾਰਚ (ਜਸਵੰਤ ਸਿੰਘ ਜੱਸ) - ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਦੀ ਅਗਵਾਈ ਹੇਠ ਦੀਵਾਨ ਵਲੋਂ ਸ੍ਰੀ ਗੁਰੂ ਹਰਿਕਿ੍ਸ਼ਨ ਇੰਟਰਨੈਸ਼ਨਲ ...

ਪੂਰੀ ਖ਼ਬਰ »

ਸਰਕਾਰੀ ਬੱਸਾਂ ਬੰਦ ਹੋਣ ਦੀ ਚਰਚਾ ਨਿਕਲੀ ਅਫ਼ਵਾਹ, ਸਰਕਾਰ ਨੂੰ ਲੱਖਾਂ ਦਾ ਨੁਕਸਾਨ

ਅੰਮਿ੍ਤਸਰ, 20 ਮਾਰਚ (ਗਗਨਦੀਪ ਸ਼ਰਮਾ) - ਸਰਕਾਰੀ ਬੱਸਾਂ ਬੰਦ ਹੋਣ ਦੀ ਚਰਚਾ ਅਫ਼ਵਾਹ ਨਿਕਲੀ ਜਦ ਕਿ ਪੰਜਾਬ ਰੋਡਵੇਜ਼, ਪਨਬੱਸ ਤੇ ਪੀ. ਆਰ. ਟੀ. ਸੀ. ਦੀਆਂ ਸਰਕਾਰੀ ਬੱਸਾਂ ਸਾਰਿਆਂ ਰੂਟਾਂ 'ਤੇ ਦੌੜਦੀਆਂ ਰਹੀਆਂ | ਲੇਕਿਨ ਇਸ ਅਫ਼ਵਾਹ ਦੇ ਚੱਲਦਿਆਂ ਸਰਕਾਰ ਨੂੰ ਲੱਖਾਂ ...

ਪੂਰੀ ਖ਼ਬਰ »

ਲੁਟੇਰਿਆਂ ਨੂੰ ੂ ਫੜਨ ਦੌਰਾਨ ਜ਼ਖ਼ਮੀਂ ਹੋਈ ਪਲਵੀ ਦੀ ਪ੍ਰਸ਼ਾਸਨ ਨੇ ਫੜੀ ਬਾਂਹ

ਅੰਮਿ੍ਤਸਰ, 20 ਮਾਰਚ (ਰੇਸ਼ਮ ਸਿੰਘ) - ਲੁਟੇਰਿਆਂ ਨੂੰ ਫੜਦੇ ਸਮੇਂ ਜ਼ਖ਼ਮੀ ਹੋਈ ਔਰਤ ਪਲਵੀ ਸ਼ਰਮਾ ਦੀ ਇਮਦਾਦ ਲਈ ਜ਼ਿਲ੍ਹਾ ਪ੍ਰਸ਼ਾਸਨ ਅੱਗੇ ਆਇਆ ਹੈ ਜਿਸ ਨੇ ਉਸ ਦੀ ਬਹਾਦਰੀ ਬਦਲੇ ਉਸ ਨੂੰ 2 ਲੱਖ ਦੀ ਮਾਲੀ ਸਹਾਇਤਾ ਦਾ ਚੈੱਕ ਭੇਟ ਕੀਤਾ ਗਿਆ | ਇਹ ਮਾਮਲਾ ਬੀਤੇ ਸਾਲ ...

ਪੂਰੀ ਖ਼ਬਰ »

ਲੰਡਨ 'ਚ ਭਾਰਤੀ ਕੌਮੀ ਝੰਡੇ ਦੇ ਕੀਤੇ ਅਪਮਾਨ ਦੀ ਨਿੰਦਾ

ਅੰਮਿ੍ਤਸਰ, 20 ਮਾਰਚ (ਸੁਰਿੰਦਰ ਕੋਛੜ)- ਲੰਡਨ 'ਚ ਭਾਰਤੀ ਹਾਈ ਕਮਿਸ਼ਨ ਵਿਖੇ ਲੰਘੇ ਦਿਨ ਕੀਤੀ ਗਈ ਭੰਨਤੋੜ ਦੀ ਘਟਨਾ ਦਾ ਧਰਮ ਯਾਤਰਾ ਮਹਾਸੰਘ ਦੇ ਕੋਆਰਡੀਨੇਟਰ ਕਪਿਲ ਅਗਰਵਾਲ ਨੇ ਸਖ਼ਤ ਵਿਰੋਧ ਕੀਤਾ ਹੈ | ਉਨ੍ਹਾਂ ਕਿਹਾ ਕਿ ਲੰਡਨ 'ਚ ਖ਼ਾਲਿਸਤਾਨ ਸਮਰਥਕਾਂ ਨੇ ਹਾਈ ...

ਪੂਰੀ ਖ਼ਬਰ »

ਆਫ਼ਲਾਈਨ ਦਵਾਈਆਂ ਵੇਚਣ ਵਾਲੇ 12 ਲੱਖ ਕੈਮਿਸਟ ਹੋ ਰਹੇ ਪ੍ਰਭਾਵਿਤ- ਦੁੱਗਲ

ਅੰਮਿ੍ਤਸਰ, 20 ਮਾਰਚ (ਸੁਰਿੰਦਰ ਕੋਛੜ) - ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਦੱਸਿਆ ਕਿ ਆਨਲਾਈਨ ਫਾਰਮੇਸੀਆਂ ਕਾਰਨ ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟ ਐਂਡ ਡਰਗਿਸਟਸ ਨਾਲ ਜੁੜੇ ਦੇਸ਼ ਦੇ 12 ਲੱਖ ਤੋਂ ਵੱਧ ਆਫ਼ਲਾਈਨ ਦਵਾਈਆਂ ...

ਪੂਰੀ ਖ਼ਬਰ »

ਆਫ਼ਲਾਈਨ ਦਵਾਈਆਂ ਵੇਚਣ ਵਾਲੇ 12 ਲੱਖ ਕੈਮਿਸਟ ਹੋ ਰਹੇ ਪ੍ਰਭਾਵਿਤ- ਦੁੱਗਲ

ਅੰਮਿ੍ਤਸਰ, 20 ਮਾਰਚ (ਸੁਰਿੰਦਰ ਕੋਛੜ) - ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਦੱਸਿਆ ਕਿ ਆਨਲਾਈਨ ਫਾਰਮੇਸੀਆਂ ਕਾਰਨ ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟ ਐਂਡ ਡਰਗਿਸਟਸ ਨਾਲ ਜੁੜੇ ਦੇਸ਼ ਦੇ 12 ਲੱਖ ਤੋਂ ਵੱਧ ਆਫ਼ਲਾਈਨ ਦਵਾਈਆਂ ...

ਪੂਰੀ ਖ਼ਬਰ »

ਜਥੇਦਾਰ ਬਾਬਾ ਗੱਜਣ ਸਿੰਘ ਦੀ ਅੰਤਿਮ ਯਾਤਰਾ ਤਰਨਾ ਦਲ ਦੇ ਹੈੱਡਕੁਆਰਟਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਪੁੱਜੀ

ਬਾਬਾ ਬਕਾਲਾ ਸਾਹਿਬ/ਚੱਬਾ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ, ਜੱਸਾ ਅਨਜਾਣ)- ਤਰਨਾ ਦਲ ਦੇ ਹੈੱਡਕੁਆਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 15ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਜੋ ਕਿ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਵਿਦਿਆਰਥੀ ਪੁੱਜੇ ਅਟਾਰੀ ਸਟੇਸ਼ਨ

ਅੰਮਿ੍ਤਸਰ, 20 ਮਾਰਚ (ਰਾਜੇਸ਼ ਕੁਮਾਰ ਸ਼ਰਮਾ)- ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ ਮਾਸ ਕਮਿਊਨੀਕੇਸ਼ਨ ਅਤੇ ਵੀਡੀਓ ਪ੍ਰੋਡਕਸ਼ਨ ਦੇ ਵਿਦਿਆਰਥੀ ਅੱਜ ਇਕ ਵਿਸ਼ੇਸ਼ ਰੇਲ ਗੱਡੀ ਰਾਹੀਂ ਅਟਾਰੀ ਰੇਲਵੇ ਸਟੇਸ਼ਨ ਪੁੱਜੇ | ਉਨ੍ਹਾਂ ਦਾ ਅਟਾਰੀ ਰੇਲਵੇ ਸਟੇਸ਼ਨ 'ਤੇ ਪਹੁੰਚਣ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX