ਤਾਜਾ ਖ਼ਬਰਾਂ


ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਸ਼ਾਸਿਤ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ
. . .  1 day ago
ਪੁਰਾਣੀ ਸੰਸਦ ਦੀ ਇਮਾਰਤ ਵਿਚ ਇੰਨੀਆਂ ਸੀਟਾਂ ਨਹੀਂ ਹਨ, ਨਵੀਂ ਸੰਸਦ ਭਵਨ ਦੀ ਜ਼ਰੂਰਤ ਸੀ ਤੇ ਵਿਰੋਧੀ ਧਿਰ ਇਹ ਚੰਗੀ ਤਰ੍ਹਾਂ ਜਾਣਦੀ ਹੈ - ਅਰਜੁਨ ਰਾਮ ਮੇਘਵਾਲ
. . .  1 day ago
ਬੀ.ਐਸ.ਐਫ਼. ਨੇ ਅਟਾਰੀ ਸਰਹੱਦ ਨੇੜੇ ਪਾਕਿ ਡਰੋਨ ਸੁਟਿਆ, ਹੈਰੋਇਨ ਦੀ ਖੇਖ ਅਤੇ ਇਕ ਸ਼ੱਕੀ ਕਾਬੂ
. . .  1 day ago
ਅਟਾਰੀ, 28 ਮਈ (ਗੁਰਦੀਪ ਸਿੰਘ ਅਟਾਰੀ)- ਬਾਰਡਰ ਅਬਜ਼ਰਵਰ ਪੋਸਟ ਪੁੱਲ ਮੋਰਾਂ ਕੰਜਰੀ ਧਨੋਏ ਖੁਰਦ ਦੇ ਖ਼ੇਤ ਵਿਚੋਂ ਬੀ.ਐਸ.ਐਫ਼. ਦੀ 22 ਬਟਾਲੀਅਨ ਨੇ ਪਾਕਿਸਤਾਨ ਤੋਂ ਆਇਆ ਚਾਇਨਾ-ਮੇਡ ਕਵਾਡਕਾਪਟਰ ਡਰੋਨ ਬਰਾਮਦ ...
ਅੱਠ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  1 day ago
ਲੁਧਿਆਣਾ , 28 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ 8 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ । ਜਾਣਕਾਰੀ ਦਿੰਦਿਆਂ ਐਸ.ਟੀ.ਐਫ. ਲੁਧਿਆਣਾ ਰੇਂਜ ...
ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  1 day ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  1 day ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  1 day ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  1 day ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  1 day ago
ਸਾਡਾ ਸੰਵਿਧਾਨ ਹੀ ਸਾਡਾ ਸੰਕਲਪ ਹੈ-ਪ੍ਰਧਾਨ ਮੰਤਰੀ
. . .  1 day ago
ਸਮੇਂ ਦੀ ਮੰਗ ਸੀ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 555

ਕਪੂਰਥਲਾ / ਫਗਵਾੜਾ

ਕਾਂਜਲੀ ਪਿਕਨਿਕ ਸਪਾਟ 'ਚ ਵਿਸਾਖੀ ਮੇਲਾ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਆਰੰਭ-ਸੇਤੀਆ

ਕਪੂਰਥਲਾ, 20 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਸੈਰ ਸਪਾਟੇ ਵੱਲ ਉਤਸ਼ਾਹਿਤ ਕਰਨ ਦੇ ਮਨੋਰਥ ਨਾਲ ਕਾਂਜਲੀ ਪਿਕਨਿਕ ਸਪਾਟ ਵਿਖੇ ਲਗਾਏ ਜਾਣ ਵਾਲੇ ਵਿਸਾਖੀ ਮੇਲੇ ਦੀਆਂ ਤਿਆਰੀਆਂ ਅਰੰਭ ਦਿੱਤੀਆਂ ਗਈਆਂ ਹਨ | ਇਹ ਜਾਣਕਾਰੀ ਸਾਗਰ ਸੇਤੀਆ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ, ਐਸ.ਡੀ.ਐਮ. ਲਾਲ ਵਿਸ਼ਵਾਸ ਬੈਂਸ ਦੀ ਮੌਜੂਦਗੀ 'ਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਦੀ ਇਕ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ | ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਲੋਕਾਂ ਨੇ ਇਸ ਮੇਲੇ ਨੂੰ ਭਰਵਾਂ ਹੁੰਗਾਰਾ ਦਿੱਤਾ ਸੀ, ਜਿਸ ਨੂੰ ਧਿਆਨ ਵਿਚ ਰੱਖਦਿਆਂ ਇਸ ਵਾਰ ਵੀ ਪ੍ਰਸ਼ਾਸਨ ਵਲੋਂ ਇਹ ਮੇਲਾ ਵੱਡੀ ਪੱਧਰ 'ਤੇ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ | ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਦੇ ਮਸ਼ਹੂਰ ਉਤਪਾਦਾਂ ਤੋਂ ਇਲਾਵਾ ਖੇਡਾਂ, ਅਮੀਰ ਵਿਰਾਸਤ, ਲੋਕ ਕਲਾਵਾਂ, ਰਵਾਇਤੀ ਸਾਜਾਂ ਆਦਿ ਨੂੰ ਰੂਪਮਾਨ ਕਰਨ ਲਈ ਵਿਸ਼ੇਸ਼ ਧਿਆਨ ਦੇਣ |

ਸਿਹਤ ਵਿਭਾਗ ਵਲੋਂ ਵਿਸ਼ਵ ਓਰਲ ਹੈਲਥ ਹਫ਼ਤਾ 26 ਤੱਕ ਮਨਾਇਆ ਜਾਵੇਗਾ-ਡਾ: ਕੁਲਜੀਤ ਸਿੰਘ

ਕਪੂਰਥਲਾ, 20 ਮਾਰਚ (ਪੱਤਰ ਪ੍ਰੇਰਕ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਦੰਦਾਂ ਦੀਆਂ ਬਿਮਾਰੀਆਂ ਤੇ ਉਨ੍ਹਾਂ ਦੇ ਬਚਾਅ ਬਾਰੇ ਜਾਗਰੂਕ ਕਰਨ ਦੇ ਮਨੋਰਥ ਨਾਲ 26 ਮਾਰਚ ਤੱਕ ਮਨਾਏ ਜਾਣ ਵਾਲੇ ਵਿਸ਼ਵ ਓਰਲ ਹੈਲਥ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ ਹੈ | ਜਾਣਕਾਰੀ ਦਿੰਦਿਆਂ ਡਾ: ...

ਪੂਰੀ ਖ਼ਬਰ »

ਸੰਤੋਖ ਸਿੰਘ ਮੱਲ੍ਹੀ ਨੇ ਭਾਣੋਲੰਗਾ ਸਕੂਲ 'ਚ ਸੈਂਟਰ ਹੈੱਡ ਟੀਚਰ ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ, 20 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਡਾਇਰੈਕਟਰ ਸਿੱਖਿਆ ਵਿਭਾਗ (ਐ:ਸਿ:) ਦੇ ਆਦੇਸ਼ ਮੁਤਾਬਿਕ ਜ਼ਿਲ੍ਹਾ ਸਿੱਖਿਆ ਐਲੀਮੈਂਟਰੀ ਕਪੂਰਥਲਾ ਜਗਵਿੰਦਰ ਸਿੰਘ ਵਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਹੈੱਡ ਟੀਚਰ ਤੋਂ ਪਦਉੱਨਤ ਹੋ ਕੇ ਸੈਂਟਰ ਹੈੱਡ ਟੀਚਰ ਬਣੇ ਸੰਤੋਖ ...

ਪੂਰੀ ਖ਼ਬਰ »

ਨਿਗਮ ਦੇ ਲਾਇਸੰਸ ਵਿਭਾਗ ਵਲੋਂ ਐਲ.ਈ.ਡੀ. ਬੋਰਡ ਉਤਾਰਨ ਲਈ ਦੁਕਾਨਦਾਰਾਂ ਨੂੰ ਅੰਤਿਮ ਨੋਟਿਸ ਜਾਰੀ

ਕਪੂਰਥਲਾ, 20 ਮਾਰਚ (ਅਮਨਜੋਤ ਸਿੰਘ ਵਾਲੀਆ)-ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ ਨੇ ਦੱਸਿਆ ਕਿ ਸ਼ਹਿਰ ਵਿਚ ਦੁਕਾਨਦਾਰਾਂ ਨੂੰ ਐਲ.ਈ.ਡੀ. ਬੋਰਡ ਤੇ ਟਾਪ ਰੂਫ ਬੋਰਡ ਹਟਾਉਣ ਦੀ ਹਦਾਇਤਾਂ ਕੀਤੀਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਬੀਤੇ ਦਿਨੀ ਸ਼ਹਿਰ ਦੇ ਵੱਖ-ਵੱਖ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 3 ਨਵੇਂ ਮਾਮਲੇ ਆਏ ਸਾਹਮਣੇ

ਕਪੂਰਥਲਾ, 20 ਮਾਰਚ (ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ | ਜ਼ਿਲ੍ਹੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6 ਹੋ ਚੁੱਕੀ ਹੈ | ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ: ਕੁਲਜੀਤ ਸਿੰਘ ਨੇ ਦੱਸਿਆ ਕਿ ਪਾਜ਼ੀਟਿਵ ਆਉਣ ਵਾਲੇ ...

ਪੂਰੀ ਖ਼ਬਰ »

ਮਾਲ ਵਿਭਾਗ ਵਲੋਂ ਯੂਨੀਵਰਸਿਟੀ ਦੀ ਜ਼ਮੀਨ ਦਾ ਕਬਜ਼ਾ ਲੈਣ ਦੇ ਖ਼ਦਸ਼ੇ ਨੂੰ ਮੁੱਖ ਰੱਖਦਿਆਂ ਲੋਕਾਂ ਵਲੋਂ ਧਰਨਾ

ਕਪੂਰਥਲਾ, 20 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਮਜ਼ਦੂਰ ਮੁਕਤੀ ਮੋਰਚਾ ਨੇ ਨਵਾਂ ਪਿੰਡ ਭੱਠੇ 'ਚ ਪਿਛਲੇ ਲੰਬੇ ਅਰਸੇ ਤੋਂ ਰਹਿ ਰਹੇ 6 ਪਰਿਵਾਰਾਂ ਦੇ ਮਾਲ ਵਿਭਾਗ ਵਲੋਂ ਮਕਾਨ ਢਾਹੁਣ ਦੇ ਖ਼ਦਸ਼ੇ ਨੂੰ ਮੁੱਖ ਰੱਖਦਿਆਂ ਅੱਜ ਨਵਾਂ ਪਿੰਡ ਭੱਠੇ ਵਿਖੇ ਧਰਨਾ ਦਿੱਤਾ ਗਿਆ | ਪਰ ...

ਪੂਰੀ ਖ਼ਬਰ »

ਭਾਈ ਅੰਮਿ੍ਤਪਾਲ ਸਿੰਘ ਨੂੰ ਗਿ੍ਫ਼ਤਾਰ ਕਰਨਾ ਮੰਦਭਾਗਾ-ਪੀਕੇਯੂ (ਬਾਗੀ)

ਸੁਲਤਾਨਪੁਰ ਲੋਧੀ, 18 ਮਾਰਚ (ਪੱਤਰ ਪ੍ਰੇਰਕਾਂ ਰਾਹੀਂ)-ਪੰਜਾਬ ਕਿਸਾਨ ਯੂਨੀਅਨ ਬਾਗੀ ਦੀ ਹੋਈ ਹੰਗਾਮੀ ਮੀਟਿੰਗ ਦੌਰਾਨ ਭਾਈ ਅੰਮਿ੍ਤਪਾਲ ਸਿੰਘ ਨੂੰ ਪੰਜਾਬ ਸਰਕਾਰ ਵਲੋਂ ਗਿ੍ਫ਼ਤਾਰ ਕਰਨ 'ਤੇ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਘਰ 'ਚ ਦਾਖ਼ਲ ਹੋ ਕੇ ਚੋਰੀ ਕਰਨ ਵਾਲੇ ਖ਼ਿਲਾਫ਼ ਕੇਸ ਦਰਜ, ਗਿ੍ਫ਼ਤਾਰ

ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਪਿੰਡ ਰਾਣੀਪੁਰ ਰਾਜਪੂਤਾ ਵਿਖੇ ਇੱਕ ਘਰ 'ਚ ਦਾਖ਼ਲ ਹੋ ਕੇ ਚੋਰੀ ਕਰਨ ਦੇ ਸਬੰਧ 'ਚ ਰਾਵਲਪਿੰਡੀ ਪੁਲਿਸ ਨੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕੀਤਾ ਹੈ | ਸ਼ਿਕਾਇਤ ਕਰਤਾ ਸਤਵੰਤ ਕੌਰ ਪਤਨੀ ਲੇਟ ਹਰਜੀਤ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸਮਰਪਿਤ ਮਸ਼ਾਲ ਮਾਰਚ ਕੱਲ੍ਹ

ਤਲਵੰਡੀ ਚੌਧਰੀਆ, 20 ਮਾਰਚ (ਪਰਸਨ ਲਾਲ ਭੋਲਾ)-ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸਮਰਪਿਤ ਮਸ਼ਾਲ ਮਾਰਚ ਸੁਲਤਾਨਪੁਰ ਲੋਧੀ ਵਿਖੇ 22 ਨੂੰ ਕੱਢਿਆ ਜਾਵੇਗਾ | ਤਰਕਸ਼ੀਲ ਸੁਸਾਇਟੀ ਪੰਜਾਬ ਜ਼ੋਨ ਜਲੰਧਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਸੁਲਤਾਨਪੁਰ ਲੋਧੀ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ 'ਚ ਤੰਬਾਕੂ ਉਤਪਾਦਾਂ ਦੀ ਵਿਕਰੀ 'ਤੇ ਪਾਬੰਦੀ

ਕਪੂਰਥਲਾ, 20 ਮਾਰਚ (ਵਿ.ਪ੍ਰ.)-ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਵਿਸ਼ੇਸ਼ ਸਾਰੰਗਲ ਨੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੀ ਨਗਰ ਕੌਂਸਲ ਦੀ ਹਦੂਦ 'ਚ ਹਰ ਤਰ੍ਹਾਂ ਦੇ ਤੰਬਾਕੂ ਉਤਪਾਦਾਂ ਦੀ ਵਿੱਕਰੀ 'ਤੇ ਰੋਕ ਲਗਾ ਦਿੱਤੀ ਹੈ | ਜ਼ਿਲ੍ਹਾ ਮੈਜਿਸਟਰੇਟ ਨੇ ...

ਪੂਰੀ ਖ਼ਬਰ »

ਰਾਮਗੜ੍ਹੀਆ ਕਾਲਜ ਵਿਖੇ ਡਿਗਰੀ ਵੰਡ ਸਮਾਗਮ

ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)-ਰਾਮਗੜ੍ਹੀਆ ਕਾਲਜ ਫਗਵਾੜਾ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ ਜਿਸ 'ਚ 230 ਵਿਦਿਆਰਥੀਆਂ ਨੇ ਡਿਗਰੀਆਂ ਹਾਸਲ ਕੀਤੀਆਂ | ਸਮਾਗਮ 'ਚ ਮੁੱਖ ਮਹਿਮਾਨ ਸਾਬਕਾ ਆਈ.ਏ.ਐਸ. ਤੇ ਕਾਲਜ ਦੇ ਸਾਬਕਾ ਵਿਦਿਆਰਥੀ ਬਲਬੀਰ ਸਿੰਘ ਸੂਦਨ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਮੁਹੱਬਤ ਨਗਰ ਦੀ ਮੀਟਿੰਗ

ਕਪੂਰਥਲਾ, 20 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਮੁਹੱਬਤ ਨਗਰ ਕਪੂਰਥਲਾ ਦੀ ਮੀਟਿੰਗ ਗੁਰਦੁਆਰਾ ਸਾਹਿਬ 'ਚ ਹੋਈ, ਜਿਸ ਵਿਚ ਖ਼ਾਲਸਾ ਦੇ ਜਨਮ ਦਿਹਾੜੇ ਦੇ ਸਬੰਧ ਵਿਚ 10 ਅਪ੍ਰੈਲ ਨੂੰ ਸਾਲਾਨਾ ਮਹਾਨ ਨਗਰ ਕੀਰਤਨ ਕੱਢਣ ਬਾਰੇ ਵਿਚਾਰ ...

ਪੂਰੀ ਖ਼ਬਰ »

ਮਾਤਾ ਰਾਣੀ ਮੰਦਰ ਵਿਚ ਸ੍ਰੀ ਦੁਰਗਾ ਸ਼ਤੂਤੀ ਪਾਠ 29 ਨੂੰ

ਢਿਲਵਾਂ, 20 ਮਾਰਚ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਮਾਤਾ ਚਿੰਤਪੁਰਨੀ ਜੀ ਦੀ ਪਵਿੱਤਰ ਜੋਤਿ ਦੀ ਹਾਜ਼ਰੀ 'ਚ ਮੰਦਰ ਸੁਧਾਰ ਸਭਾ ਢਿਲਵਾਂ ਦੇ ਪ੍ਰਧਾਨ ਕ੍ਰਿਸ਼ਨ ਲਾਲ ਸੁਖੀਜਾ, ਅਸ਼ੋਕ ਅਰੋੜਾ, ਕਾਮਰੇਡ ਪਵਨ ਕੁਮਾਰ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦਾ ਐਮ.ਕਾਮ. ਦਾ ਨਤੀਜਾ 100 ਫ਼ੀਸਦੀ ਰਿਹਾ

ਸੁਲਤਾਨਪੁਰ ਲੋਧੀ, 20 ਮਾਰਚ (ਥਿੰਦ, ਹੈਪੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਮ.ਕਾਮ ਸਮੈਸਟਰ ਤੀਜਾ ਦੇ ਐਲਾਨ ਕੀਤੇ ਗਏ ਨਤੀਜਿਆਂ 'ਚ ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ | ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਪੰਜਾਬ ਕਿ੍ਸਚਨ ਮੂਵਮੈਂਟ ਦੀ ਮੀਟਿੰਗ 'ਚ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਚੋਣ

ਕਪੂਰਥਲਾ, 20 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਕਿ੍ਸਚਨ ਮੂਵਮੈਂਟ ਦੀ ਮੀਟਿੰਗ ਸੀ.ਐਨ.ਆਈ. ਚਰਚ ਡੀ.ਸੀ. ਚੌਕ ਕਪੂਰਥਲਾ ਵਿਚ ਹੋਈ ਜਿਸ 'ਚ ਮੂਵਮੈਂਟ ਦੇ ਸੂਬਾਈ ਪ੍ਰਧਾਨ ਹਮੀਦ ਮਸੀਹ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ 'ਚ ਇਸਾਈ ਭਾਈਚਾਰੇ ਦੀ ਸਮਾਜਿਕ, ਆਰਥਿਕ, ...

ਪੂਰੀ ਖ਼ਬਰ »

ਗੱਡੀ ਦੀ ਟੱਕਰ ਵੱਜਣ ਕਾਰਨ ਲੜਕੀ ਜ਼ਖ਼ਮੀ, ਕੇਸ ਦਰਜ

ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)-ਇਕ ਲੜਕੀ ਨੂੰ ਗੱਡੀ ਦੀ ਟੱਕਰ ਮਾਰ ਕੇ ਜ਼ਖ਼ਮੀ ਕਰਨ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਪ੍ਰਵੀਨ ਕੁਮਾਰ ਪੁੱਤਰ ਸੁਰੇਸ਼ ਪਾਲ ਵਾਸੀ ਭੱਠਾ ਠੱਕਰਕੀ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਯੂਨੀਵਰਸਿਟੀ ਪ੍ਰੀਖਿਆਵਾਂ 'ਚ ਲੜਕੀਆਂ ਨੇ ਮਾਰੀ ਬਾਜ਼ੀ

ਸੁਲਤਾਨਪੁਰ ਲੋਧੀ, 20 ਮਾਰਚ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਏ., ਬੀ.ਸੀ.ਏ. ਸਮੈਸਟਰ ਪਹਿਲਾ ਦੇ ਐਲਾਨ ਕੀਤੇ ਗਏ ਨਤੀਜਿਆਂ 'ਚ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ | ਇਹ ਜਾਣਕਾਰੀ ਦਿੰਦਿਆਂ ਕਾਲਜ ਦੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਭੁਲੱਥ, 20 ਮਾਰਚ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸੁਖਸਾਗਰ ਰਾਜਪੁਰ (ਭੁਲੱਥ) ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਬਲਾਕ ਪ੍ਰਧਾਨ ਪੂਰਨ ਸਿੰਘ ਖੱਸਣ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਦੇ ਵਿਦਿਆਰਥੀਆਂ ਨੇ ਕੀਤਾ ਸਾਇੰਸ ਸਿਟੀ ਦਾ ਦੌਰਾ

ਕਪੂਰਥਲਾ, 20 ਮਾਰਚ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦੇ ਵਿਦਿਆਰਥੀਆਂ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਕੀਤਾ | ਦੌਰੇ ਦੌਰਾਨ ਵਿਦਿਆਰਥੀਆਂ ਨੇ ਵਿਗਿਆਨ ਵਿਸ਼ੇ ਨਾਲ ਸਬੰਧਿਤ ਸਿਮੂਲੇਟਰ ਸ਼ੋਅ, ਲੇਜ਼ਰ ਸ਼ੋਅ, ...

ਪੂਰੀ ਖ਼ਬਰ »

ਲਾਇਨ ਕਲੱਬ ਬੇਗੋਵਾਲ ਸੇਵਾ ਨੇ ਖ਼ੂਨਦਾਨ ਕੈਂਪ ਲਗਾਇਆ

ਬੇਗੋਵਾਲ, 20 ਮਾਰਚ (ਸੁਖਜਿੰਦਰ ਸਿੰਘ)-ਸੂਰਬੀਰ ਯੋਧੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਤੇ ਕੁਰਬਾਨੀ ਨੂੰ ਯਾਦ ਕਰਦਿਆਂ ਬੇਗੋਵਾਲ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਬੇਗੋਵਾਲ ਸੇਵਾ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ...

ਪੂਰੀ ਖ਼ਬਰ »

ਪਿੰਡ ਚਾਚੋਕੀ ਵਿਖੇ ਚਾਨਾ ਜਠੇਰਿਆਂ ਦਾ ਸਮਾਗਮ ਕਰਵਾਇਆ

ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)-ਮਾਈ ਭਾਗੋ ਜੀ ਦੇ ਅਸਥਾਨ ਪਿੰਡ ਚਾਚੋਕੀ ਵਿਖੇ ਚਾਨਾ ਜਠੇਰਿਆਂ ਦਾ ਸਾਲਾਨਾ ਸਮਾਗਮ (ਚੇਤ 14) ਮੌਕੇ ਕਰਵਾਇਆ ਗਿਆ | ਇਸ ਮੌਕੇ 14 ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਅੰਗਰੇਜ ਸਿੰਘ, ਭਾਈ ਹਰਮਨਜੀਤ ਸਿੰਘ ...

ਪੂਰੀ ਖ਼ਬਰ »

ਪੁਰਾਣੀ ਰੰਜਿਸ਼ ਨੂੰ ਲੈ ਕੇ ਕੁਝ ਨੌਜਵਾਨਾਂ ਨੇ ਇਕ ਨੌਜਵਾਨ 'ਤੇ ਹਮਲਾ ਕਰਕੇ ਕੀਤਾ ਜ਼ਖਮੀ

ਕਪੂਰਥਲਾ, 20 ਮਾਰਚ (ਅਮਨਜੋਤ ਸਿੰਘ ਵਾਲੀਆ)-ਪਿੰਡ ਸੰਧੂ ਚੱਠਾ ਵਿਚ ਛਿੰਝ ਦੇਖ ਕੇ ਵਾਪਸ ਆ ਰਹੇ ਇਕ ਨੌਜਵਾਨ 'ਤੇ ਕੁਝ ਨੌਜਵਾਨਾਂ ਨੇ ਪਿੰਡ ਸੰਧੂ ਚੱਠਾ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ | ਸਿਵਲ ਹਸਪਤਾਲ 'ਚ ਜੇਰੇ ਇਲਾਜ ...

ਪੂਰੀ ਖ਼ਬਰ »

ਐਸ.ਸੀ.ਐਸ.ਟੀ. ਐਸੋਸੀਏਸ਼ਨ ਆਰ.ਸੀ.ਐਫ. ਵਲੋਂ ਡਾ. ਪੰਪੋਸ਼ ਦੀ ਮੌਤ ਦੇ ਰੋਸ ਵਜੋਂ ਮੋਮਬੱਤੀ ਮਾਰਚ

ਹੁਸੈਨਪੁਰ, 20 ਮਾਰਚ (ਤਰਲੋਚਨ ਸਿੰਘ ਸੋਢੀ)-ਸ੍ਰੀ ਗੁਰੂ ਰਾਮ ਦਾਸ ਮੈਡੀਕਲ ਕਾਲਜ ਦੀ ਵਿਦਿਆਰਥਣ ਡਾ: ਪੰਪੋਸ਼ ਦੀ ਜਾਤੀਵਾਦੀ ਮਾਨਸਿਕਤਾ ਕਾਰਨ ਹੋਈ ਮੌਤ ਦੇ ਰੋਸ ਵਜੋਂ ਆਲ ਇੰਡੀਆ ਅਨੁਸੂਚਿਤ ਜਾਤੀ ਜਨਜਾਤੀ ਰੇਲਵੇ ਕਰਮਚਾਰੀ ਸੰਗਠਨ ਆਰ.ਸੀ.ਐਫ. ਕਪੂਰਥਲਾ ਵਲੋਂ ਡਾ: ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX