ਐਮਾ ਮਾਂਗਟ, 21 ਮਾਰਚ (ਗੁਰਾਇਆ) - ਬੀਤੀ ਦੇਰ ਰਾਤ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ਨਜ਼ਦੀਕ ਪੈਂਦੇ ਪਿੰਡ ਚੱਕ ਅੱਲ੍ਹਾ ਬਖ਼ਸ਼ ਪੇਪਰ ਮਿੱਲ ਦੇ ਵਿਚ ਕਾਰ ਇਕ ਸਬਜ਼ੀ ਨਾਲ ਭਰੀ ਮਹਿੰਦਰਾ ਜੀਪ ਜੋ ਕਿ ਜਲੰਧਰ ਤੋਂ ਜੰਮੂ ਸਬਜ਼ੀ ਭਰ ਕੇ ਜਾ ਰਹੀ ਸੀ ਕਿ ਜੀਪ ਦਾ ਅਗਲਾ ਟਾਇਰ ਫੱਟ ਜਾਣ ਕਰਕੇ ਸੜਕ ਦੇ ਵਿਚਕਾਰ ਦੋ ਤਿੰਨ ਪਲਟੀਆਂ ਲੱਗਣ ਕਾਰਨ ਸਬਜ਼ੀ ਸਾਰੀ ਹੀ ਸੜਕ ਵਿਚਕਾਰ ਹੀ ਖਿੱਲਰ ਗਈ ਅਤੇ ਡਰਾਈਵਰ ਤੇ ਕੰਡਕਟਰ ਮਾਮੂਲੀ ਜਿਹੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁਭਮ ਵਾਸੀ ਜੰਮੂ ਨੇ ਦੱਸਿਆ ਕਿ ਅਸੀਂ ਆਪਣੀ ਮਹਿੰਦਰਾ ਜੀਪ 'ਤੇ 08 ਐਲ 1204 'ਤੇ ਜੰਮੂ ਲਈ ਸਬਜ਼ੀ ਭਰ ਕੇ ਜਾ ਰਹੇ ਸੀ ਜਦੋਂ ਅਸੀਂ ਉਕਤ ਅਸਥਾਨ 'ਤੇ ਪਹੁੰਚੇ ਤਾਂ ਸਾਡੀ ਗੱਡੀ ਦਾ ਅਗਲਾ ਟਾਇਰ ਫੱਟ ਜਾਣ ਕਰਕੇ ਸਾਡੀ ਗੱਡੀ ਪਲਟੀਆਂ ਖਾਂਦੀ ਹੋਈ ਸੜਕ ਦੇ ਵਿਚਕਾਰ ਹੀ ਪਲਟ ਗਈ | ਉਨ੍ਹਾਂ ਦੱਸਿਆ ਕਿ ਸਾਰੀ ਹੀ ਸਬਜ਼ੀ ਸੜਕ ਦੇ ਵਿਚਕਾਰ ਹੀ ਖਿੱਲਰ ਗਈ ਅਤੇ ਸਾਡਾ ਬਹੁਤ ਹੀ ਜ਼ਿਆਦਾ ਨੁਕਸਾਨ ਹੋਇਆ ਹੈ | ਇਸ ਮੌਕੇ ਹਾਈ ਵੈਅ ਪੈਟਰੋਲ ਪੁਲਿਸ ਦੀ ਗੱਡੀ ਮੌਕੇ 'ਤੇ ਪਹੁੰਚੀ ਜਿਨ੍ਹਾਂ ਨੇ ਜ਼ਖਮੀ ਡਰਾਈਵਰ ਅਤੇ ਕੰਡਕਟਰ ਨੂੰ ਫ਼ਸਟ-ਏਡ ਦਿੱਤੀ ਤੇ ਖਿੱਲਰੇ ਹੋਏ ਸਮਾਨ ਨੂੰ ਇਕੱਠਾ ਕਰਨ ਵਿਚ ਮਦਦ ਕੀਤੀ |
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਮੁਫ਼ਤ ਸਕਿੱਲ ਕੋਰਸਾਂ ਸਬੰਧੀ ਕੈਰੀਅਰ ਕਾਊਾਸਿਲੰਗ ਸੈਸ਼ਨ ਕਰਵਾਇਆ ਗਿਆ ਜਿਸ ਦੌਰਾਨ ਵੱਖ-ਵੱਖ ਇੰਡਸਟਰੀ ਮਾਹਿਰਾਂ ਵਲੋਂ ਉਮੀਦਵਾਰਾਂ ...
ਹੁਸ਼ਿਆਰਪੁਰ, 21 ਮਾਰਚ (ਨਰਿੰਦਰ ਸਿੰਘ ਬੱਡਲਾ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਵਿਖੇ ਸ਼ਕੁੰਤਲਾ ਵਿਸ਼ਵਨਾਥ ਅੰਤਰ-ਕਾਲਜ ਸੰਗੀਤ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਵੱਖ-ਵੱਖ ਕਾਲਜਾਂ ਤੋਂ ਭਾਗ ਲੈਣ ਵਾਲੀਆਂ ਟੀਮਾਂ ਨੇ ਆਪਣੇ ਇੰਚਾਰਜਾਂ ਸਮੇਤ ਗੀਤ ਅਤੇ ਲੋਕ ਗੀਤ ...
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਹੁਸ਼ਿਆਰਪੁਰ ਤਹਿਸੀਲ ਕੰਪਲੈਕਸ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਦੋ ਪ੍ਰਾਪਰਟੀ ਡੀਲਰਾਂ 'ਚ ਝਗੜਾ ਹੋ ਗਿਆ ਤੇ ਉਨ੍ਹਾਂ ਗੋਲੀਆਂ ਚਲਾ ਦਿੱਤੀਆਂ ਜਿਸ ਦੇ ...
ਮੁਕੇਰੀਆਂ, 21 ਮਾਰਚ (ਰਾਮਗੜ੍ਹੀਆ) - ਪਿਛਲੇ ਤਿੰਨ ਮਹੀਨਿਆਂ ਤੋਂ ਪੈਨਸ਼ਨ ਨਾ ਮਿਲਣ ਕਰਕੇ ਅਤੇ ਪੈਨਸ਼ਨ ਬਰਾਂਚ ਮੁਹਾਲੀ ਦੀਆਂ ਧੱਕੇਸ਼ਾਹੀਆਂ ਖ਼ਿਲਾਫ਼ ਅੱਜ ਦੂਜੇ ਦਿਨ ਵੀ ਪੰਚਾਇਤ ਰਾਜ ਪੈਨਸ਼ਨਜ਼ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਕੁਮਾਰ ਤੇ ਜਨਰਲ ਸਕੱਤਰ ...
ਟਾਂਡਾ ਉੜਮੁੜ, 21 ਮਾਰਚ (ਕੁਲਬੀਰ ਸਿੰਘ ਗੁਰਾਇਆ)- ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਟਾਂਡਾ ਪੁਲਿਸ ਨੇ 4 ਔਰਤਾਂ ਨੂੰ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਟਾਂਡਾ ਦੇ ਮੁਖੀ ...
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)-ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਭਾਸ਼ਾ ਵਿਭਾਗ ਵਲੋਂ ਕਾਲਜ ਵਿਚ ਅੰਤਰਰਾਸ਼ਟਰੀ ਦਿਵਸ ਮਨਾਇਆ ਗਿਆ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਇਹ ਦਿਹਾੜਾ ਪੂਰੀ ਦੁਨੀਆਂ ਭਰ ਵਿਚ 21 ਮਾਰਚ ਨੂੰ ਮਨਾਇਆ ਜਾਂਦਾ ਹੈ, ...
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)-ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਕਾਲਜ ਆਫ਼ ਇਮੀਗ੍ਰੇਸ਼ਨ ਐਂਡ ਸਿਟੀਜ਼ਨਸ਼ਿਪ ਕੰਸਲਟੈਂਟਸ ਕੈਨੇਡਾ (ਸੀ.ਆਈ.ਸੀ.ਸੀ.) ਤੇ ਡਾਇਰੈਕਟਰ ਕੌਂਸ਼ਲ ਇਮੀਗ੍ਰੇਸ਼ਨ ਗੜ੍ਹਸ਼ੰਕਰ ਨੇ ਕਿਹਾ ਕਿ ...
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਸਵ: ਇੰਜ: ਅਮਰੀਕ ਸਿੰਘ ਪਰਮਾਰ, ਜੋ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿੱਤ ਰੱਖੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ...
ਭੰਗਾਲਾ, 21 ਮਾਰਚ (ਬਲਵਿੰਦਰਜੀਤ ਸਿੰਘ ਸੈਣੀ)- ਮਾਡਰਨ ਗਰੁੱਪ ਆਫ਼ ਕਾਲਜਿਸ ਵਿਖੇ ਫ਼੍ਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਵਿਦਿਆਰਥੀਆਂ ਵਲੋਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਸਭਿਆਚਾਰ ਦੀਆਂ ਝਲਕਾਂ ਪੇਸ਼ ਕੀਤੀਆਂ ਗਈਆਂ ਜਿਨ੍ਹਾਂ ਵਿਚੋਂ ਲੋਕ ਨਾਚ ...
ਕੋਟਫ਼ਤੂਹੀ, 21 ਮਾਰਚ (ਅਟਵਾਲ) -ਪਿੰਡ ਨਡਾਲੋਂ ਦੇ ਗੁਰਦੁਆਰਾ ਸੰਤ ਬਾਬਾ ਦੀਵਾਨ ਸਿੰਘ, ਸੰਤ ਬਾਬਾ ਨਿਧਾਨ ਸਿੰਘ ਦੇ ਅਸਥਾਨ ਤੋਂ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ, ਪ੍ਰਵਾਸੀ ਭਾਰਤੀਆ ਦੇ ਸਹਿਯੋਗ ਨਾਲ ਸੰਤ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਦੇ ...
ਦਸੂਹਾ, 21 ਮਾਰਚ (ਕੌਸ਼ਲ)- ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ ਵਿਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਬੀ.ਐਸ.ਸੀ. (ਮੈਡੀਕਲ) ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿੰ੍ਰਸੀਪਲ ਨਰਿੰਦਰ ...
ਦਸੂਹਾ, 21 ਮਾਰਚ (ਕੌਸ਼ਲ)- ਤਾਮਿਲਨਾਡੂ ਫਿਜ਼ੀਕਲ ਐਜੂਕੇਸ਼ਨ ਐਂਡ ਸਪੋਰਟਸ ਯੂਨੀਵਰਸਿਟੀ ਚੇਨਈ ਵਿਖੇ ਹੋਏ ਅਥਲੈਟਿਕਸ ਮੁਕਾਬਲਿਆਂ ਵਿਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੀ ਗੱਗ ਕÏਰ ਨੇ ਬੈੱਸਟ ਅਥਲੀਟ ਦਾ ਖ਼ਿਤਾਬ ਹਾਸਲ ਕੀਤਾ | ਕਾਲਜ ਦੇ ...
ਗੜ੍ਹਦੀਵਾਲਾ, 21 ਮਾਰਚ (ਚੱਗਰ)-ਪਿੰਡ ਬਲਾਲਾ ਵਿਖੇ ਹਲਕਾ ਉੜਮੁੜ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਵਲੋਂ ਕਰੀਬ 10 ਲੱਖ 68 ਹਜ਼ਾਰ ਦੀ ਲਾਗਤ ਨਾਲ ਬਲਾਲਾ ਤੋਂ ਗੜ੍ਹਦੀਵਾਲਾ ਤੱਕ ਬਣਨ ਵਾਲੀ 600 ਮੀਟਰ ਸੜਕ ਦੀ ਆਰੰਭਤਾ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਹਲਕਾ ...
ਹੁਸ਼ਿਆਰਪੁਰ, 21 ਮਾਰਚ (ਹਰਪ੍ਰੀਤ ਕੌਰ)-ਬੀਤ ਭਲਾਈ ਕਮੇਟੀ ਦਾ ਇਕ ਵਫ਼ਦ ਬਲਵੀਰ ਸਿੰਘ ਬੈਂਸ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੂੰ ਮਿਲਿਆ ਤੇ ਬੀਤ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ | ਵਫ਼ਦ ਨੇ ਮੰਗ ਕੀਤੀ ਕਿ ਬੀਤ ਇਲਾਕੇ ...
ਹੁਸ਼ਿਆਰਪੁਰ, 21 ਮਾਰਚ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਕੱਤਰ ਜਨਰਲ ਹਰਜਿੰਦਰ ਸਿੰਘ ਰੀਹਲ ਦੇ ਹੋਏ ਦਿਹਾਂਤ 'ਤੇ ਰਾਮਗੜ੍ਹੀਆ ਭਾਈਚਾਰੇ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਅਕਾਲ ਚਲਾਣੇ ਨਾਲ ...
ਹਰਿਆਣਾ, 21 ਮਾਰਚ (ਹਰਮੇਲ ਸਿੰਘ ਖੱਖ)- ਜੀ. ਜੀ. ਡੀ. ਐਸ. ਡੀ. ਕਾਲਜ ਹਰਿਆਣਾ ਦੀਆਂ ਵਿਦਿਆਰਥਣਾਂ ਨੇ ਬੀ. ਏ. ਸਮੈਸਟਰ ਤੀਸਰੇ ਦੇ ਨਤੀਜੇ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ. ਰਾਜੀਵ ਕੁਮਾਰ ਦੱਸਿਆ ਕਿ ਨਤੀਜੇ 'ਚ ਕਿਰਨਦੀਪ ...
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਜੀ.ਐਨ.ਏ. ਯੂਨੀਵਰਸਿਟੀ ਅਤੇ ਫਿੱਟ ਬਾਈਕਰਜ਼ ਕਲੱਬ ਵਲੋਂ ਸ਼ਹੀਦਾਂ ਨੂੰ ਸਮਰਪਿਤ ਹੁਸ਼ਿਆਰਪੁਰ ਵਿਖੇ 'ਨਸ਼ਾ ਵਿਰੋਧੀ ਸਾਈਕਲ ਰੈਲੀ' ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 23 ਮਾਰਚ ਨੂੰ ਕੱਢੀ ਜਾਵੇਗੀ | ਇਸ ਸਬੰਧੀ ...
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਇੰਡੋ ਇਸਰਾਇਲ ਦੇ ਪ੍ਰੋਜੈਕਟ 'ਵਿਲੇਜ ਆਫ਼ ਐਕਸੀਲੈਂਸ' ਤਹਿਤ ਬਲਾਕ ਭੂੰਗਾ ਦੇ ਪਿੰਡ ਬੈਰਮਪੁਰ ਵਿਖੇ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਕਿਸਾਨ ਵੀਰਾਂ ਨੂੰ ਬਾਗ਼ਬਾਨੀ ਵਿਭਾਗ ਪੰਜਾਬ ਅਧੀਨ ਸਾਰਾ ਸਾਲ ਚੱਲ ਰਹੀਆਂ ...
ਹੁਸ਼ਿਆਰਪੁਰ, 21 ਮਾਰਚ (ਹਰਪ੍ਰੀਤ ਕੌਰ)-ਭਾਰਤ ਵਿਕਾਸ ਪਰਿਸ਼ਦ ਦੀ ਸੂਬਾ ਪੱਧਰੀ ਮੀਟਿੰਗ ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਵਿਖੇ ਸ਼ਾਖਾ ਦੇ ਪ੍ਰਧਾਨ ਸੰਜੀਵ ਅਰੋੜਾ ਅਤੇ ਜਨਰਲ ਸਕੱਤਰ ਰਾਜਿੰਦਰ ਮੌਦਗਿੱਲ ਦੀ ਅਗਵਾਈ ਹੇਠ ਹੋਈ | ਖੇਤਰੀ ਸਕੱਤਰ ਸੁਨੀਲ ਜੈਨ, ਸੂਬਾ ...
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਜ਼ਿਲ੍ਹਾ ਯੂਥ ਅਫ਼ਸਰ ਰਾਕੇਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਭੂੰਗਾ ਦੇ ਜੀ.ਜੀ.ਡੀ.ਐਸ.ਡੀ ਕਾਲਜ ਹਰਿਆਣਾ ਵਿਖੇ ...
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਪ੍ਰਧਾਨ ਡਾ: ਅਨੂਪ ਕੁਮਾਰ ਤੇ ਸਕੱਤਰ ਡੀ.ਐਲ. ਆਨੰਦ ਦੇ ਮਾਰਗ ਦਰਸ਼ਨ 'ਚ ਚੱਲ ਰਹੀ ਸੰਸਥਾ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ 'ਚ ਇੰਗਲਿਸ਼ ਲਿਟਰੇਸੀ ਕਲੱਬ ...
ਕੋਟਫ਼ਤੂਹੀ, 21 ਮਾਰਚ (ਅਟਵਾਲ) -ਐੱਸ. ਆਈ ਬਲਜਿੰਦਰ ਸਿੰਘ ਇੰਚਾਰਜ ਪੁਲਿਸ ਚੌਕੀ ਕੋਟਫ਼ਤੂਹੀ ਗਸ਼ਤ ਦੌਰਾਨ ਬੱਸ ਸਟੈਂਡ ਲਾਲਪੁਰ ਤੋਂ ਬਿਨਾਂ ਕਾਗ਼ਜ਼ਾਤ ਸੀ.ਟੀ-100 ਮੋਟਰਸਾਈਕਲ ਨੰਬਰ ਪੀ.ਬੀ. 07 ਏ.ਵਾਈ.-7319 'ਤੇ ਸਵਾਰ ਦੋ ਨੌਜਵਾਨ ਜਸਵੀਰ ਸਿੰਘ ਉਰਫ਼ ਜੱਸੀ ਪੁੱਤਰ ਸਵ. ...
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਕਚਹਿਰੀਆਂ ਨਜ਼ਦੀਕ ਮੋਟਰਸਾਈਕਲ ਚੋਰੀ ਕਰਨ ਵਾਲੇ ਮਾਮਲੇ 'ਚ ਥਾਣਾ ਸਿਟੀ ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਸੀ ਜਾਨਾ ਦੇ ਇਕ ਵਾਸੀ ਨੇ ਪੁਲਿਸ ਕੋਲ ਦਰਜ ...
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ) - ਉਪਕਾਰ ਐਜ਼ੂਕੇਸ਼ਨਲ ਅਤੇ ਚੈਰੀਟੇਬਲ ਟਰੱਸਟ ਗੜ੍ਹਸ਼ੰਕਰ ਵਲੋਂ ਸ਼ਹੀਦ ਭਗਤ ਸਿੰਘ, ਰਾਜਗੂਰ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23 ਮਾਰਚ ਨੂੰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਅਗਵਾਈ ਅਤੇ ਬੀ.ਡੀ.ਸੀ. ਬਲੱਡ ...
ਚੱਬੇਵਾਲ, 21 ਮਾਰਚ (ਪਰਮਜੀਤ ਨੌਰੰਗਾਬਾਦੀ)- ਪਿੰਡ ਬਜਰਾਵਰ ਦੇ ਬਜ਼ੁਰਗ ਜੋੜੇ ਸੁਰਜੀਤ ਸਿੰਘ ਤੇ ਹਰਭਜਨ ਕÏਰ ਨੇ ਦੱਸਿਆ ਕਿ 2016 'ਚ ਆਪਣੇ 19 ਸਾਲ ਦੇ ਪੁੱਤਰ ਰਮਨਦੀਪ ਉਰਫ਼ ਡਿੰਪੀ ਨੂੰ ਰੋਜ਼ੀ ਰੋਟੀ ਕਮਾਉਣ ਲਈ ਮਲੇਸ਼ੀਆ ਭੇਜਿਆ ਸੀ ਪ੍ਰੰਤੂ ਗ਼ਲਤ ਏਜੰਟਾਂ ਦੇ ਧੱਕੇ ...
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਵਿਚ ...
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)-ਇੰਟਰਨੈਸ਼ਨਲ ਬੋਧੀਸਤਵ ਗੁਰੂ ਰਵਿਦਾਸ ਆਰਗੇਨਾਈਜ਼ੇਸ਼ਨ ਵਲੋਂ ਮੁਹੱਲਾ ਸ੍ਰੀ ਗੁਰੂ ਰਵਿਦਾਸ ਨਗਰ ਹੁਸ਼ਿਆਰਪੁਰ ਵਿਖੇ ਮਹਾਂਪੁਰਸ਼ਾਂ ਦੇ ਜਨਮ ਦਿਵਸ ਨੂੰ ਸਮਰਪਿਤ ਕ੍ਰਾਂਤੀਕਾਰੀ ਸੰਮੇਲਨ ਕਰਵਾਇਆ ਗਿਆ | ਇਸ ਮੌਕੇ ...
ਐਮਾਂ ਮਾਂਗਟ, 21 ਮਾਰਚ (ਗੁਰਾਇਆ)- ਬੀਤੇ ਦਿਨੀਂ ਸਵ. ਪੂਰਨ ਸਿੰਘ ਭਿੰਡਰ ਅਚਾਨਕ ਦਿਲ ਦੀ ਗਤੀ ਰੁਕ ਜਾਣ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ | ਉਨ੍ਹਾਂ ਦੀ ਅਚਾਨਕ ਹੋਈ ਮੌਤ 'ਤੇ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਜਸਵਿੰਦਰ ਸਿੰਘ ਬਿੱਟੂ, ਕੁਲਵਿੰਦਰ ਸਿੰਘ ...
• ਭਾਰੀ ਗਿਣਤੀ 'ਚ ਵਰਕਰਾਂ ਨੇ ਲਿਆ ਹਿੱਸਾ ਹਾਜੀਪੁਰ, 21 ਮਾਰਚ (ਜੋਗਿੰਦਰ ਸਿੰਘ)- ਭਾਜਪਾ ਮੰਡਲ ਹਾਜੀਪੁਰ ਦੀ ਕਾਰਜਕਾਰਨੀ ਦੀ ਮੀਟਿੰਗ ਮੰਡਲ ਪ੍ਰਧਾਨ ਸ਼ਮੀ ਵਸ਼ਿਸ਼ਟ ਸੰਧਵਾਲ ਦੀ ਪ੍ਰਧਾਨਗੀ ਹੇਠ ਅਭਿਨੰਦਨ ਪੈਲੇਸ ਬੱਸ ਅੱਡਾ ਹਾਜੀਪੁਰ ਵਿਖੇ ਹੋਈ ਜਿਸ ਵਿਚ ਹਲਕਾ ...
ਦਸੂਹਾ, 21 ਮਾਰਚ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਬੀ.ਐੱਸ.ਸੀ. ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚ ਜੇ. ਸੀ. ਡੀ. ਏ. ਵੀ ਕਾਲਜ ਦਸੂਹਾ ਦੇ ਵਿਦਿਆਰਥੀਆ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਪ੍ਰੋ. ਕਮਲ ਕਿਸ਼ੋਰ ਨੇ ਦੱਸਿਆ ਕਿ ਸਨੀਤੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX