ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨਾਲ ਫ਼ੋਨ 'ਤੇ ਕੀਤੀ ਗੱਲਬਾਤ
. . .  1 day ago
ਨਵੀਂ ਦਿੱਲੀ , 8 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ । ਨੇਤਾਵਾਂ ਨੇ ਦੁਵੱਲੇ ਸਹਿਯੋਗ ਦੇ ਕਈ ਮੁੱਦਿਆਂ ਦੀ ਸਮੀਖਿਆ ਕੀਤੀ ...
ਬਾਲਾਸੋਰ (ਓਡੀਸ਼ਾ) : ਬਾਲਾਸੋਰ ਰੇਲ ਹਾਦਸੇ ਤੋਂ ਬਾਅਦ ਵਿਦਿਆਰਥੀ ਬਹਾਨਾਗਾ ਸਕੂਲ ਆਉਣ ਤੋਂ ਡਰ ਰਹੇ
. . .  1 day ago
ਬਾਲਾਸੋਰ (ਓਡੀਸ਼ਾ) , 8 ਜੂਨ- ਕਲੈਕਟਰ ਦੱਤਾਤ੍ਰੇਯ ਭਾਉਸਾਹਿਬ ਸ਼ਿੰਦੇ ਨੇ ਕਿਹਾ, "ਮੈਂ ਸਕੂਲ ਦਾ ਦੌਰਾ ਕੀਤਾ ਹੈ ਅਤੇ ਇਹ ਇਮਾਰਤ ਬਹੁਤ ਪੁਰਾਣੀ ਹੈ ਅਤੇ ਇਹ ਕਿਸੇ ਵੀ ਸਮੇਂ ਢਹਿ ਸਕਦੀ ਹੈ । ਇਸ ਇਮਾਰਤ ਨੂੰ ਬੈਕਅੱਪ ਕਰਨ ਲਈ ਇਕ...
ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ
. . .  1 day ago
ਨਵੀਂ ਦਿੱਲੀ , 8 ਜੂਨ-ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੀ ਪਹਿਲੀ ਆਲ-ਔਰਤ ਹੱਜ ਉਡਾਣ ਚਲਾਈ । ਪਹਿਲੀ ਮਹਿਲਾ ਹੱਜ ਉਡਾਣ, IX 3025, 145 ਮਹਿਲਾ ਸ਼ਰਧਾਲੂਆਂ ਨੂੰ ਲੈ ...
ਮੱਧ ਪ੍ਰਦੇਸ਼ : ਬੋਰਵੈੱਲ 'ਚ ਫਸੀ ਲੜਕੀ ਨੂੰ ਬਚਾਇਆ ਨਹੀਂ ਜਾ ਸਕਿਆ
. . .  1 day ago
ਭੋਪਾਲ, 8 ਜੂਨ - ਸਿਹੋਰ ਦੇ ਐਸ.ਪੀ. ਮਯੰਕ ਅਵਸਥੀ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ ਅਤੇ ਕਾਨੂੰਨੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ । ਅਸੀਂ ਖੇਤ ਮਾਲਕ ਅਤੇ ਬੋਰ ਕਰਨ ਵਾਲੇ...
ਵਿਜੀਲੈਂਸ ਬਿਊਰੋ ਵਲੋਂ ਮਲੇਰਕੋਟਲਾ 'ਚ 35 ਹਜ਼ਾਰ ਦੀ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ
. . .  1 day ago
ਮਲੇਰਕੋਟਲਾ, 8 ਜੂਨ (ਪਰਮਜੀਤ ਸਿੰਘ ਕੁਠਾਲਾ)- ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵਲੋਂ ਅੱਜ ਦੇਰ ਸ਼ਾਮ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਨੇੜੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ. ਦਿਲਵਰ ਖਾਂ ਨੂੰ ਮੁਹੰਮਦ ਸਮੀਰ ...
ਦਿਨ ਦਿਹਾੜੇ ਹਥਿਆਰਾਂ ਦੀ ਨੋਕ 'ਤੇ ਗੈਸ ਏਜੰਸੀ ਦੇ ਮੁਲਾਜ਼ਮ ਤੋਂ 46 ਹਜ਼ਾਰ ਨਕਦ ਅਤੇ ਮੋਬਾਈਲ ਖੋਹਿਆ
. . .  1 day ago
ਮੰਡੀ ਲਾਧੂਕਾ, 8 ਜੂਨ (ਰਾਕੇਸ਼ ਛਾਬੜਾ)-ਪਿੰਡ ਗੰਧੜ ਦੇ ਨੇੜੇ ਮੰਡੀ ਦੀ ਗੈਸ ਏਜੰਸੀ ਦੇ ਮੁਲਾਜ਼ਮ ਤੋਂ ਤਿੰਨ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਇਕ ਮੋਬਾਈਲ ਅਤੇ 46 ਹਜ਼ਾਰ ਰੁਪਏ ਦੀ ...
ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ , 8 ਜੂਨ - ਸਰਬੀਆ ਦੀ ਪ੍ਰਧਾਨ ਮੰਤਰੀ ਅਨਾ ਬਰਨਾਬਿਕ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ ਅਤੇ ਰਾਸ਼ਟਰਪਤੀ ਲਈ ਵਰਕਿੰਗ ਲੰਚ ਦੀ ਮੇਜ਼ਬਾਨੀ ਕੀਤੀ ...
ਮਨੀ ਲਾਂਡਰਿੰਗ ਮਾਮਲੇ ’ਚ 4.49 ਕਰੋੜ ਰੁਪਏ ਦੀਆਂ ਤਿੰਨ ਅਚੱਲ ਜਾਇਦਾਦਾਂ ਨੂੰ ਕੀਤਾ ਜ਼ਬਤ
. . .  1 day ago
ਨਵੀਂ ਦਿੱਲੀ , 8 ਜੂਨ - ਐਨਫੋਰਸਮੈਂਟ ਡਾਇਰੈਕਟੋਰੇਟ ਨੇ ਮੇਥਾਕੁਆਲੋਨ ਗੋਲੀਆਂ ਦੇ ਨਿਰਮਾਣ ਅਤੇ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿਚ ਇਕ ਅੰਤਰਰਾਸ਼ਟਰੀ ਡਰੱਗ ਰੈਕੇਟ ਚਲਾਉਣ ਵਾਲੇ ਸੁਭਾਸ਼ ਦੁਡਾਨੀ ...
ਬਿਹਾਰ : ਖੰਭਿਆਂ ਵਿਚਕਾਰ ਫਸੇ 12 ਸਾਲ ਦੇ ਮਾਸੂਮ ਰੰਜਨ ਦੀ ਮੌਤ
. . .  1 day ago
ਪਟਨਾ, 8 ਜੂਨ - ਬਿਹਾਰ ਦੇ ਐਸ.ਡੀ.ਐਮ. ਉਪੇਂਦਰ ਪਾਲ ਨੇ ਦੱਸਿਆ ਕਿ 12 ਸਾਲ ਦੇ ਫਸੇ ਮਾਸੂਮ ਰੰਜਨ ਦੀ ਮੌਤ ਦੀ ਮੌਤ ਹੋ ਗਈ ਹੈ । ਐਨ. ਡੀ. ਆਰ. ਐਫ. ਟੀਮ ਨੇ 14 ਘੰਟੇ ਦੀ ਮਿਹਨਤ ਤੋਂ ਬਾਅਦ ਬੱਚੇ ਨੂੰ ਬਾਹਰ ...
ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀ ਪੁਲਿਸ ਨੇ ਕੀਤੇ ਕਾਬੂ
. . .  1 day ago
ਮੋਗਾ, 8 ਜੂਨ- ਅੱਜ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਵਲੋਂ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰ ਕੀਤੇ ਗਏ....
ਭਾਰਤ ਭਾਰਤੀ ਵਿਦਿਆਰਥੀਆਂ ਦੇ ਮਾਮਲੇ ’ਤੇ ਦਬਾਅ ਬਣਾਉਂਦਾ ਰਹੇਗਾ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਕੈਨੇਡਾ ਵਿਚ ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਜਾਅਲੀ ਦਾਖ਼ਲਾ ਪੇਸ਼ਕਸ਼ ਪੱਤਰ ਦੇ ਕਾਰਨ ਦੇਸ਼ ਨਿਕਾਲੇ ਦਾ ਸਾਹਮਣਾ ਕਰਨ ਦੀਆਂ ਰਿਪੋਰਟਾਂ ਦੇ ਵਿਚਕਾਰ, ਵਿਦੇਸ਼ ਮੰਤਰੀ ਐਸ. ਜੈਸ਼ੰਕਰ....
ਸਰਬਜੀਤ ਸਿੰਘ ਝਿੰਜਰ ਬਣੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ
. . .  1 day ago
ਚੰਡੀਗੜ੍ਹ, 8 ਜੂਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਾਧਾਰਨ ਕਿਸਾਨ ਪਰਿਵਾਰ ਦੇ ਗਤੀਸ਼ੀਲ, ਤਜ਼ਰਬੇਕਾਰ ਅਤੇ ਮਿਹਨਤੀ ਨੌਜਵਾਨ.....
ਚੰਨੀ ਦਾ ਅਪਮਾਨ ਕਰਨ ਲਈ ਕੇਜਰੀਵਾਲ ਅਤੇ ਭਗਵੰਤ ਮਾਨ ਮੰਗੇ ਮੁਆਫ਼ੀ- ਪ੍ਰਤਾਪ ਸਿੰਘ ਬਾਜਵਾ
. . .  1 day ago
ਚੰਡੀਗੜ੍ਹ, 8 ਜੂਨ- ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਪੰਜਾਬ ਵਿਧਾਨ ਸਭਾ ਚੋਣ....
ਸਾਥੀ ਵਲੋਂ ਲੜਕੀ ਦੇ ਕਤਲ ਮਾਮਲੇ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
. . .  1 day ago
ਨਵੀਂ ਦਿੱਲੀ, 8 ਜੂਨ- ਰਾਸ਼ਟਰੀ ਮਹਿਲਾ ਕਮਿਸ਼ਨ ਨੇ 32 ਸਾਲਾ ਔਰਤ ਦੀ ਉਸ ਦੇ ਲਿਵ-ਇਨ ਸਾਥੀ ਵਲੋਂ ਕੀਤੀ ਹੱਤਿਆ ਦਾ ਨੋਟਿਸ ਲੈਂਦਿਆਂ ਮਹਾਰਾਸ਼ਟਰ ਦੇ ਡੀ.ਜੀ.ਪੀ. ਨੂੰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ....
ਅਗਨੀ ਪ੍ਰਾਈਮ ਬੈਲਿਸਟਿਕ ਮਿਜ਼ਾਈਲ ਦਾ ਹੋਇਆ ਸਫ਼ਲ ਪ੍ਰੀਖਣ
. . .  1 day ago
ਭੁਵਨੇਸ਼ਵਰ, 8 ਜੂਨ- ਡੀ.ਆਰ.ਡੀ.ਓ. ਨੇ ਬੀਤੇ ਦਿਨ ਓਡੀਸ਼ਾ ਦੇ ਤੱਟ ਤੋਂ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਟਾਪੂ ਤੋਂ ਨਵੀਂ ਪੀੜ੍ਹੀ ਦੀ ਬੈਲਿਸਟਿਕ ਮਿਜ਼ਾਈਲ ਅਗਨੀ ਪ੍ਰਾਈਮ ਦਾ ਸਫ਼ਲ ਪ੍ਰੀਖਣ ਕੀਤਾ....
ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਕਰ ਰਹੇ ਚੰਗੀ ਤਿਆਰੀ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 8 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਡਾਕਟਰ ਕਰਨੀ ਸਿੰਘ ਸ਼ੂਟਿੰਗ ਰੇਂਜ ਦਾ ਦੌਰਾ ਕੀਤਾ। ਇਸ ਮੌਕੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਐਥਲੀਟ ਏਸ਼ੀਆਈ ਖ਼ੇਡਾਂ ਲਈ ਚੰਗੀ...
ਅਸੀਂ ਅਫ਼ਗਾਨਿਸਤਾਨ ਤੋਂ ਆਏ ਸਿੱਖਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 8 ਜੂਨ- ਅੱਜ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਦਿੱਲੀ ਦੇ ਗੁਰੂ ਅਰਜਨ ਦੇਵ ਜੀ ਗੁਰਦੁਆਰੇ ਵਿਚ ਅਰਦਾਸ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ....
ਮਾਮਲਾ ਲੜਕੀ ਦੇ ਕਤਲ ਦਾ: ਦੋਸ਼ੀ 16 ਜੂਨ ਤੱਕ ਪੁਲਿਸ ਹਿਰਾਸਤ ਵਿਚ
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ਕੋਰਟ ਨੇ ਦੋਸ਼ੀ 32 ਸਾਲਾ ਲੜਕੀ ਦੇ ਕਤਲ ਮਾਮਲੇ ਵਿਚ ਮਨੋਜ ਸਾਨੇ ਨੂੰ 16 ਜੂਨ ਤੱਕ ਪੁਲਿਸ ਹਿਰਾਸਤ ’ਚ ਭੇਜ ਦਿੱਤਾ ਹੈ। ਉਸ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਸੀ....
ਮਾਮਲਾ ਸਿੱਖ ਵਿਰੋਧੀ ਦੰਗਿਆਂ ਦਾ: ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ’ਤੇ ਸੁਣਵਾਈ 30 ਜੂਨ ਨੂੰ
. . .  1 day ago
ਨਵੀਂ ਦਿੱਲੀ, 8 ਜੂਨ- 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦਾਇਰ ਚਾਰਜਸ਼ੀਟ ਨਾਲ ਸੰਬੰਧਿਤ ਮਾਮਲਾ ਛੁੱਟੀ.....
ਮਹਾਰਾਸ਼ਟਰ: ਲਿਵ-ਇਨ ਵਿਚ ਰਹਿ ਰਹੀ ਲੜਕੀ ਦੇ ਕਾਤਲ ਨੂੰ ਅਦਾਲਤ ’ਚ ਕੀਤਾ ਪੇਸ਼
. . .  1 day ago
ਮਹਾਰਾਸ਼ਟਰ, 8 ਜੂਨ- ਠਾਣੇ ’ਚ 32 ਸਾਲਾ ਔਰਤ ਦੇ ਕਾਤਲ ਉੁਸ ਦੇ 56 ਸਾਲਾ ਲਿਵ-ਇਨ ਸਾਥੀ ਮਨੋਜ ਸਾਨੇ ਨੂੰ ਪੁਲਿਸ ਨੇ ਅਦਾਲਤ ਵਿਚ...
ਸ਼੍ਰੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ
. . .  1 day ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋੋਮਣੀ ਢਾਡੀ ਸਭਾ ਵਲੋਂ ਢਾਡੀ ਸਿੰਘਾਂ ਦੀਆਂ ਮੰਗਾਂ ਸੰਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਾਹਮਣੇ ਰੋਸ ਧਰਨਾ ਦਿੱਤਾ ਜਾ ਰਿਹਾ....
ਕਿਸਾਨ ਜਥੇਬੰਦੀਆਂ ਹਮੇਸ਼ਾ ਅਦਾਰਾ ‘ਅਜੀਤ’ ਨਾਲ ਖੜੀਆਂ ਹਨ- ਰਾਜੇਵਾਲ
. . .  1 day ago
ਚੰਡੀਗੜ੍ਹ, 8 ਜੂਨ (ਦਵਿੰਦਰ ਸਿੰਘ)- ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆ ਦੀ ਅਹਿਮ ਮੀਟਿੰਗ ਚੰਡੀਗੜ੍ਹ ਕਿਸਾਨ ਭਵਨ ’ਚ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਯੂਨੀਅਨ ਰਾਜੇਵਾਲ ਦੇ....
ਭਗਵੰਤ ਮਾਨ ਜੇ ਤੁਸੀਂ ਜੀਉਂਦਿਆਂ ਦਾ ਸਤਿਕਾਰ ਨਹੀਂ ਕਰ ਸਕਦੇ, ਤਾਂ ਮਰੇ ਹੋਏ ਲੋਕਾਂ ਦਾ ਸਤਿਕਾਰ ਕਰਨਾ ਸਿੱਖੋ- ਨਵਜੋਤ ਸਿੰਘ ਸਿੱਧੂ
. . .  1 day ago
ਚੰਡੀਗੜ੍ਹ, 8 ਜੂਨ- ਭਗਵੰਤ ਮਾਨ ਵਲੋਂ ਨਵਜੋਤ ਸਿੰਘ ਸਿੱਧੂ ਦੇ ਪਿਤਾ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਉਸ ਦਾ ਜਵਾਬ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਮੈਂ ਤੁਹਾਨੂੰ ਪੰਜਾਬ ਦੀ ਪੁਨਰ....
ਮੌੜ ਫ਼ਿਲਮ ਲਈ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਦਿੱਤੀ ਆਪਣੇ ਅੰਦਾਜ਼ ਵਿਚ ਵਧਾਈ
. . .  1 day ago
ਮਹਾਰਾਸ਼ਟਰ, 8 ਜੂਨ- 9 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਫ਼ਿਲਮ ਮੌੜ ਲਈ ਅਦਾਕਾਰ ਵਿੱਕੀ ਕੌਸ਼ਲ ਨੇ ਐਮੀ ਵਿਰਕ ਨੂੰ ਆਪਣੇ ਹੀ ਅੰਦਾਜ਼ ਵਿਚ ਵਧਾਈ ਦਿੰਦੇ ਹੋਏ ਕਿਹਾ ਕਿ ਭਰਾ ਤੈਨੂੰ ਫ਼ਿਲਮ ਦੀ ਬਹੁਤ ਬਹੁਤ....
ਮੱਧ ਪ੍ਰਦੇਸ਼: ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ
. . .  1 day ago
ਭੋਪਾਲ, 8 ਜੂਨ- ਮੱਧ ਪ੍ਰਦੇਸ਼ ਦੇ ਸਿੱਧੀ ’ਚ ਵਾਪਰੇ ਭਿਆਨਕ ਸੜਕ ਹਾਦਸੇ ’ਚ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਉੱਥੋਂ ਦੇ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 9 ਚੇਤ ਸੰਮਤ 555

ਗੁਰਦਾਸਪੁਰ / ਬਟਾਲਾ / ਪਠਾਨਕੋਟ

ਐੱਸ. ਐੱਸ. ਪੀ. ਨੇ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਕਾਨੂੰਨ ਵਿਵਸਥਾ ਦਾ ਲਿਆ ਜਾਇਜ਼ਾ

ਗੁਰਦਾਸਪੁਰ, 21 ਮਾਰਚ (ਆਰਿਫ਼)-ਐੱਸ.ਐੱਸ.ਪੀ. ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਵਲੋਂ ਅੱਜ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਵਿਖੇ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਡਾ: ਨਿਧੀ ਕੁਮੁਦ ਬਾਮਬਾ ਅਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ | ਗੁਰਦਾਸਪੁਰ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਐੱਸ.ਐੱਸ.ਪੀ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ ਕਿਹਾ ਕਿ ਜ਼ਿਲ੍ਹੇ ਵਿਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ ਵਲੋਂ ਫਲੈਗ ਮਾਰਚ ਕਰਨ ਤੋਂ ਇਲਾਵਾ ਨਾਕਿਆਂ 'ਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਸ਼ਰਾਰਤੀ ਅਨਸਰ ਸਮਾਜ ਵਿਚ ਗੜਬੜ ਨਾ ਫੈਲਾਅ ਸਕਣ | ਉਨ੍ਹਾਂ ਆਪਸੀ ਭਾਈਚਾਰਕ ਸਾਂਝ ਤੇ ਅਮਨ-ਸ਼ਾਂਤੀ ਬਣਾਈ ਰੱਖਣ ਲਈ ਜ਼ਿਲ੍ਹਾ ਵਾਸੀਆਂ ਨੂੰ ਜਿੱਥੇ ਵਧਾਈ ਦਿੱਤੀ, ਉੱਥੇ ਹੀ ਸਿਵਲ ਤੇ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਦੇਣ 'ਤੇ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਸੋਸ਼ਲ ਮੀਡੀਆ 'ਤੇ ਫੈਲ ਰਹੀਆਂ ਝੂਠੀਆਂ ਅਫ਼ਵਾਹਾਂ ਤੋਂ ਪੂਰੀ ਤਰ੍ਹਾਂ ਸੁਚੇਤ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਗ਼ਲਤ ਸੂਚਨਾ ਜਾਂ ਮੈਸੇਜ ਅੱਗੇ ਨਾ ਭੇਜਣ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਸੋਸ਼ਲ ਮੀਡੀਆ ਰਾਹੀਂ ਗ਼ਲਤ ਅਫ਼ਵਾਹਾਂ ਫੈਲਾਉਂਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਸਖ਼ਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਸ਼ਰਾਰਤੀ ਅਨਸਰ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਨੇੜੇ ਦੇ ਥਾਣੇ ਜਾਂ ਜ਼ਿਲ੍ਹਾ ਪ੍ਰਸ਼ਾਸਨ ਕੋਲ ਦਰਜ ਕਰਵਾਈ ਜਾਵੇ |

ਐੱਸ.ਡੀ.ਐੱਮ. ਡਾ. ਸ਼ਾਇਰੀ ਭੰਡਾਰੀ ਵਲੋਂ ਸਿਵਲ, ਪੁਲਿਸ ਤੇ ਬੀ.ਐੱਸ.ਐੱਫ ਦੇ ਅਧਿਕਾਰੀਆਂ ਨਾਲ ਮੀਟਿੰਗ

ਬਟਾਲਾ, 21 ਮਾਰਚ (ਕਾਹਲੋਂ)-ਡਾ. ਸ਼ਾਇਰੀ ਭੰਡਾਰੀ, ਐੱਸ.ਡੀ.ਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਵਲੋਂ ਸਿਵਲ, ਪੁਲਿਸ ਤੇ ਬੀ.ਐੱਸ.ਐਫ. ਦੇ ਅਧਿਕਾਰੀਆਂ ਨਾਲ ਮੌਜੂਦਾ ਹਲਾਤ ਦੇ ਸਬੰਧ ਵਿਚ ਮੀਟਿੰਗ ਕੀਤੀ ਗਈ ਤੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੂੰ ਅਗਾਊ ਜ਼ਮਾਨਤ ਮਿਲਣ ਨਾਲ ਸੱਚ ਦੀ ਜਿੱਤ ਦਾ ਮੁੱਢ ਬੱਝਿਆ : ਬਿਜਲੀਵਾਲ

ਬਟਾਲਾ, 21 ਮਾਰਚ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੂੰ ਮਾਣਯੋਗ ਹਾਈਕੋਰਟ ਵਲੋਂ ਅਗਾਊ ਜਮਾਨਤ ਮਿਲਣ ਨਾਲ ਸੱਚ ਦੀ ਜਿੱਤ ਦਾ ਮੁੱਢ ਬੱਝਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ (ਮਾਨ) ਵਲੋਂ ਡੀ.ਸੀ. ਰਾਹੀਂ ਰਾਸ਼ਟਰਪਤੀ ਨੰੂ ਭੇਜਿਆ ਮੰਗ-ਪੱਤਰ

ਗੁਰਦਾਸਪੁਰ/ਕਾਦੀਆਂ, 21 ਮਾਰਚ (ਗੁਰਪ੍ਰਤਾਪ ਸਿੰਘ, ਕੁਲਦੀਪ ਸਿੰਘ ਜਾਫਲਪੁਰ)-ਅੱਜ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਵਲੋਂ ਡੀ.ਸੀ ਗੁਰਦਾਸਪੁਰ ਨੰੂ ਮਿਲ ਕੇ ਰਾਸ਼ਟਰਪਤੀ ਨੰੂ ਮੰਗ-ਪੱਤਰ ਭੇਜਿਆ ਗਿਆ | ਜਿਸ ਵਿਚ ਉਨ੍ਹਾਂ ਲਿਖਿਆ ਕਿ ਕੇਂਦਰ ਦੀ ਮੋਦੀ ...

ਪੂਰੀ ਖ਼ਬਰ »

ਬਿਕਰਮੀ ਸੰਮਤ 2080 ਦੀ ਆਮਦ 'ਤੇ ਸ਼ੋਭਾ ਯਾਤਰਾ ਸਜਾਈ

ਬਟਾਲਾ­ 21 ਮਾਰਚ (ਕਾਹਲੋਂ)-ਆਰੀਆ ਸਮਾਜ ਬਟਾਲਾ ਵਲੋਂ ਸਥਾਨਕ ਆਰੀਆ ਮਾਡਲ ਸਕੂਲ ਓਹਰੀ ਗੇਟ ਤੋਂ ਬਿਕਰਮੀ ਸੰਮਤ 2080 (ਨਵਾਂ ਸਾਲ) ਦੀ ਆਮਦ 'ਤੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਇਸ ਸ਼ੋਭਾ ਯਾਤਰਾ ਵਿਚ ਪੰਜਾਬ ਮਹਿਲਾ ਭਾਜਪਾ ਦੀ ਉਪ ਪ੍ਰਧਾਨ ਅੰਬਿਕਾ ਖੰਨਾ, ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬ ਦੀ ਸ਼ਾਂਤੀ ਨੂੰ ਬਲਦੀ ਅੱਗ 'ਚ ਸੁੱਟਣਾ ਚਾਹੁੰਦੀ ਹੈ ਕੇਂਦਰ ਸਰਕਾਰ : ਜ਼ਿਲ੍ਹਾ ਪ੍ਰਧਾਨ ਪਵਾਰ

ਬਟਾਲਾ, 21 ਮਾਰਚ (ਹਰਦੇਵ ਸਿੰਘ ਸੰਧੂ)-ਪਿਛਲੇ ਦਿਨਾਂ ਤੋਂ ਪੰਜਾਬ ਸਰਕਾਰ ਨੇ ਸੂਬੇ ਦੇ ਜੋ ਹਲਾਤ ਬਣਾਏ ਹੋਏ ਹਨ, ਉਸ ਦੇ ਪਿਛਲੇ ਕੇਂਦਰ ਸਰਕਾਰ ਦਾ ਹੱਥ ਹੈ, ਉਹ ਪੰਜਾਬ ਦੀ ਸ਼ਾਂਤੀ ਨੂੰ ਬਲਦੀ ਅੱਗ ਵਿਚ ਸੁੱਟਣਾ ਚਾਹੁੰਦੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ...

ਪੂਰੀ ਖ਼ਬਰ »

ਕੈਨੇਡਾ ਤੋਂ ਰਿਸ਼ਤੇਦਾਰ ਬਣ ਕੇ ਹਜ਼ਾਰਾਂ ਦੀ ਮਾਰੀ ਠੱਗੀ

ਧਾਰੀਵਾਲ, 21 ਮਾਰਚ (ਜੇਮਸ ਨਾਹਰ)-ਸਥਾਨਕ ਇਕ ਵਸਨੀਕ ਨਾਲ ਕੈਨੇਡਾ ਤੋਂ ਉਸ ਦਾ ਰਿਸ਼ਤੇਦਾਰ ਦੱਸ ਕੇ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਉੱਚ ਅਧਿਕਾਰੀਆਂ ਦੁਆਰਾ ਕੀਤੀ ਇਨਕੁਆਰੀ ਤੋਂ ਬਾਅਦ ਇਸ ਸਬੰਧੀ ਥਾਣਾ ਧਾਰੀਵਾਲ ਵਿਖੇ ਮਾਮਲਾ ਦਰਜ ਕੀਤਾ ਗਿਆ | ...

ਪੂਰੀ ਖ਼ਬਰ »

ਪਿੰਡ ਛਿੱਛਰਾ ਤੋਂ ਸੋਨੇ ਦੇ ਗਹਿਣੇ, ਫੋਨ, ਘੜੀਆਂ ਅਤੇ ਨਕਦੀ ਚੋਰੀ

ਭੈਣੀ ਮੀਆਂ ਖਾਂ, 21 ਮਾਰਚ (ਜਸਬੀਰ ਸਿੰਘ ਬਾਜਵਾ)-ਸਥਾਨਕ ਥਾਣਾ ਅਧੀਨ ਪੈਂਦੇ ਪਿੰਡ ਛਿੱਛਰਾ ਵਿਚ ਇਕ ਘਰ ਤੋਂ ਸੋਨੇ ਦੇ ਗਹਿਣੇ, ਮੋਬਾਈਲ ਫੋਨ, ਘੜੀਆਂ ਅਤੇ ਨਕਦੀ ਚੋਰੀ ਹੋ ਗਈ ਹੈ | ਇਸ ਸਬੰਧੀ ਪੀੜਤ ਪਰਮਜੀਤ ਕੌਰ ਪਤਨੀ ਸਵ: ਹਰਦੀਪ ਸਿੰਘ ਵਾਸੀ ਛਿੱਛਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੀ. ਐੱਸ .ਐੱਫ. ਬਟਾਲਾ ਪਹੁੰਚੀ, ਐੱਸ. ਡੀ. ਐੱਮ. ਦੀ ਅਗਵਾਈ 'ਚ ਕੀਤਾ ਫਲੈਗ ਮਾਰਚ

ਬਟਾਲਾ, 21 ਮਾਰਚ (ਕਾਹਲੋਂ)-ਸੂਬੇ ਅੰਦਰ ਸ਼ਾਂਤੀ ਬਣਾਈ ਰੱਖਣ ਲਈ ਬੀ.ਐੱਸ.ਐੱਫ. ਦੀਆਂ ਟੁਕੜੀਆਂ ਵੱਡੀ ਗਿਣਤੀ ਵਿਚ ਬਟਾਲਾ ਪਹੁੰਚ ਗਈਆਂ ਹਨ | ਬੀ.ਐੱਸ.ਐੱਫ. ਦੇ ਕਮਾਂਡੈਟ ਪ੍ਰਦੀਪ ਕੁਮਾਰ ਦੇ ਸਹਿਯੋਗ ਨਾਲ ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਪੁਲਿਸ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਬਿਜਲੀ ਟਾਵਰ 'ਤੇੇ ਚੜੇ੍ਹ ਡੈਮ ਔਸਤੀ ਬਜ਼ੁਰਗਾਂ ਦਾ ਸੱਤਵਾਂ ਦਿਨ

ਸ਼ਾਹਪੁਰ ਕੰਢੀ, 21 ਮਾਰਚ (ਰਣਜੀਤ ਸਿੰਘ)-ਆਪਣੀਆਂ ਮੰਗਾਂ ਨੰੂ ਲੈ ਕੇ ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਦੇ ਦੋ ਬਜ਼ੁਰਗ ਆਗੂ ਸ਼ਰਮ ਸਿੰਘ ਤੇ ਕੁਲਵਿੰਦਰ ਸਿੰਘ ਅੱਜ ਸੱਤਵੇਂ ਦਿਨ ਵੀ ਬੁਲੰਦ ਹੌਸਲੇ ਨਾਲ ਟਾਵਰ ਉਪਰ ਡਟੇ ਹੋਏ ਹਨ ਅਤੇ ਹੇਠਾਂ ਰੋਜ਼ਾਨਾ ਡੈਮ ...

ਪੂਰੀ ਖ਼ਬਰ »

ਰਮਾ ਚੋਪੜਾ ਕਾਲਜ ਦਾ ਐੱਮ.ਏ. ਪੰਜਾਬੀ ਪਹਿਲੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਪਠਾਨਕੋਟ, 21 ਮਾਰਚ (ਸੰਧੂ)-ਰਮਾ ਚੋਪੜਾ ਸਨਾਤਨ ਧਰਮ ਕੰਨਿਆ ਮਹਾਂਵਿਦਿਆਲਯ ਦਾ ਐਮ.ਏ. ਪੰਜਾਬੀ ਪਹਿਲੇ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ ਰਿਹਾ | ਪਿ੍ੰਸੀਪਲ ਡਾ: ਸ਼ੋਭਾ ਪਰਾਸ਼ਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਸ਼ਿਵਾਂਗੀ ਨੇ 71 ਫ਼ੀਸਦੀ ਅੰਕ ...

ਪੂਰੀ ਖ਼ਬਰ »

ਅਗਨੀਵੀਰ ਵਾਯੂ ਯੋਜਨਾ ਤਹਿਤ ਭਰਤੀ ਲਈ ਆਨਲਾਈਨ ਫਾਰਮ ਭਰਨ ਦੀ ਆਖ਼ਰੀ ਮਿਤੀ 31 ਮਾਰਚ-ਰੁਜ਼ਗਾਰ ਅਫ਼ਸਰ

ਪਠਾਨਕੋਟ, 21 ਮਾਰਚ (ਅ.ਬ.)-ਰੁਜ਼ਗਾਰ ਅਫ਼ਸਰ ਪਠਾਨਕੋਟ ਰਮਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤੀ ਵਾਯੂ ਸੈਨਾ ਵਲੋਂ ਅਗਨੀਵੀਰ ਵਾਯੂ ਸਕੀਮ ਤਹਿਤ ਅਣ ਵਿਆਹੇ ਲੜਕੇ ਅਤੇ ਲੜਕੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਚਾਹਵਾਨ ...

ਪੂਰੀ ਖ਼ਬਰ »

23 ਮਾਰਚ ਨੂੰ ਸ਼ਹੀਦੀ ਦਿਹਾੜੇ ਦੇ ਸੰਬੰਧ 'ਚ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ ਰਹੇਗੀ ਛੁੱਟੀ-ਡਿਪਟੀ ਕਮਿਸ਼ਨਰ

ਪਠਾਨਕੋਟ, 21 ਮਾਰਚ (ਅ.ਬ.)-ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ 23 ਮਾਰਚ 2023 ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿਚ ਛੁੱਟੀ ਰਹੇਗੀ | ...

ਪੂਰੀ ਖ਼ਬਰ »

ਗੁਰਦੁਆਰਾ ਬਾਰਠ ਸਾਹਿਬ ਵਿਖੇ ਨਵ-ਉਸਾਰੀ ਗਈ ਸਰਾਂ ਵਿਖੇ ਰੰਗ ਰੋਗਨ ਦੀ ਸੇਵਾ ਕੀਤੀ ਆਰੰਭ

ਨਰੋਟ ਮਹਿਰਾ, 21 ਮਾਰਚ (ਰਾਜ ਕੁਮਾਰੀ)-ਇਤਿਹਾਸਿਕ ਗੁਰਦੁਆਰਾ ਬਾਰਠ ਸਾਹਿਬ (ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ) ਵਿਖੇ ਸੰਗਤਾਂ ਦੀ ਸਹੂਲਤ ਦੇ ਮੱਦੇਨਜ਼ਰ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲਿਆਂ ਵਲੋਂ ਕਾਰ ਸੇਵਾ ਤਹਿਤ ਸੰਗਤਾਂ ਦੀ ...

ਪੂਰੀ ਖ਼ਬਰ »

ਡਿਸਟਿ੍ਕ ਕੈਮਿਸਟ ਐਸੋਸੀਏਸ਼ਨ ਵਲੋਂ ਦੋ ਰੋਜ਼ਾ ਜਾਗਰੂਕਤਾ ਸੈਮੀਨਾਰ ਕਰਵਾਇਆ

ਪਠਾਨਕੋਟ, 21 ਮਾਰਚ (ਸੰਧੂ)-ਡਿਸਟਿ੍ਕ ਕੈਮਿਸਟ ਐਸੋਸੀਏਸ਼ਨ ਪਠਾਨਕੋਟ ਵਲੋਂ ਪ੍ਰਧਾਨ ਰਾਜੇਸ਼ ਮਹਾਜਨ ਬੱਬਾ ਦੀ ਪ੍ਰਧਾਨਗੀ ਹੇਠ ਜੀ.ਐਸ.ਟੀ. ਦੇ ਨਵੇਂ ਨਿਯਮਾਂ ਅਤੇ ਕਾਰੋਬਾਰ ਦੇ ਡਿਜ਼ੀਟਲ ਵਿਸ਼ੇ 'ਤੇ ਦੋ ਰੋਜ਼ਾ ਜਾਗਰੂਕਤਾ ਐਜੂਕੇਸ਼ਨਲ ਸੈਮੀਨਾਰ ਦਾ ਆਯੋਜਨ ...

ਪੂਰੀ ਖ਼ਬਰ »

ਸਿਵਲ ਡਿਫੈਂਸ ਦੀ ਕਾਰਜਸ਼ਾਲਾ ਦੇ ਦੂਜੇ ਦਿਨ ਕੁਦਰਤੀ ਆਫਤ ਅਤੇ ਨਾਗਰਿਕ ਸੁਰੱਖਿਆ ਪ੍ਰਤੀ ਕੀਤਾ ਜਾਗਰੂਕ

ਪਠਾਨਕੋਟ, 21 ਮਾਰਚ (ਸੰਧੂ)-ਸਿਵਲ ਡਿਫੈਂਸ ਪਠਾਨਕੋਟ ਵਲੋਂ ਸਪੈਸ਼ਲ ਡੀ.ਜੀ.ਪੀ. ਕਮ ਡਾਇਰੈਕਟਰ ਜਨਰਲ ਸਿਵਲ ਡਿਫੈਂਸ ਸੰਜੀਵ ਕਾਲਰਾ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਠਾਨਕੋਟ ਵਿਖੇ ਚੱਲ ਰਹੀ ਤਿੰਨ ਰੋਜ਼ਾ ਰਿਵੈਪਿੰਗ ਆਫ਼ ਸਿਵਲ ਡਿਫੈਂਸ ਦੀ ਕਾਰਜਸ਼ਾਲਾ ...

ਪੂਰੀ ਖ਼ਬਰ »

ਆਰੀਆ ਮਹਿਲਾ ਕਾਲਜ ਦਾ ਐਮ.ਏ. ਪੰਜਾਬੀ ਤੀਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਪਠਾਨਕੋਟ, 21 ਮਾਰਚ (ਸੰਧੂ)-ਆਰੀਆ ਮਹਿਲਾ ਕਾਲਜ ਦਾ ਐਮ.ਏ. ਪੰਜਾਬੀ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਿ੍ੰਸੀਪਲ ਡਾ: ਗੁਰਮੀਤ ਕੌਰ ਨੇ ਦੱਸਿਆ ਕਿ ਐਮ.ਏ. ਪੰਜਾਬੀ ਤੀਜੇ ਸਮੈਸਟਰ ਵਿਚ ਰੀਤਿਕਾ ਨੇ 75 ਫੀਸਦੀ ਅੰਕ ਲੈ ਕੇ ਪਹਿਲਾ ...

ਪੂਰੀ ਖ਼ਬਰ »

ਐੱਸ.ਐੱਮ.ਡੀ.ਆਰ.ਐੱਸ.ਡੀ. ਕਾਲਜ ਦੀ ਪ੍ਰੀਤੀ ਜ਼ਿਲ੍ਹੇ 'ਚ ਰਹੀ ਪਹਿਲੇ ਸਥਾਨ 'ਤੇ

ਪਠਾਨਕੋਟ, 21 ਮਾਰਚ (ਸੰਧੂ)-ਐੱਸ.ਐੱਮ.ਡੀ.ਆਰ.ਐੱਸ.ਡੀ. ਕਾਲਜ ਦਾ ਬੀ.ਸੀ.ਏ. ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਜੇ.ਸੀ. ਕਟੋਚ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਪ੍ਰੀਤੀ ਨੇ ਬੀ.ਸੀ.ਏ. ਤੀਜੇ ਸਮੈਸਟਰ 'ਚੋਂ 81 ਫ਼ੀਸਦੀ ਅੰਕ ...

ਪੂਰੀ ਖ਼ਬਰ »

ਆਰੀਆ ਮਹਿਲਾ ਕਾਲਜ ਵਿਖੇ ਮੁਫ਼ਤ ਚਮੜੀ ਰੋਗ ਜਾਂਚ ਕੈਂਪ ਲਗਾਇਆ

ਪਠਾਨਕੋਟ, 21 ਮਾਰਚ (ਸੰਧੂ)-ਆਰੀਆ ਮਹਿਲਾ ਕਾਲਜ ਪਠਾਨਕੋਟ ਵਿਖੇ ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਡਾ: ਅਲਕਾ ਸਕਿਨ ਸੈਂਟਰ ਦੇ ਸਹਿਯੋਗ ਨਾਲ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਮੁਫ਼ਤ ਚਮੜੀ ਰੋਗ ਜਾਂਚ ਕੈਂਪ ਲਗਾਇਆ ਗਿਆ | ਕੈਂਪ ਵਿਚ ਕਾਲਜ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਮੀਂਹ ਤੇ ਹਨੇਰੀ ਕਾਰਨ ਕਣਕ ਦੀ ਫ਼ਸਲ ਖੇਤਾਂ 'ਚ ਵਿਛਣ ਕਾਰਨ ਘਟ ਸਕਦਾ ਝਾੜ, ਕਿਸਾਨ ਪ੍ਰੇਸ਼ਾਨ

ਨਰੋਟ ਮਹਿਰਾ, 21 ਮਾਰਚ (ਰਾਜ ਕੁਮਾਰੀ)-ਬੀਤੀ ਦਿਨ ਪਏ ਮੀਂਹ ਅਤੇ ਚੱਲੀ ਤੇਜ਼ ਹਨੇਰੀ ਨਾਲ ਕਿਸਾਨਾਂ ਦੀ ਸਿਟੇ 'ਤੇ ਆਈ ਕਣਕ ਦੀ ਫ਼ਸਲ ਪੂਰੀ ਤਰ੍ਹਾਂ ਖੇਤਾਂ ਵਿਚ ਵਿਛ ਗਈ ਹੈ | ਹਲਕਾ ਭੋਆ ਦੇ ਪਿੰਡ ਚਸਮਾਂ ਤੇ ਆਸ ਪਾਸ ਦੇ ਪਿੰਡਾਂ ਦੇ ਕਿਸਾਨਾਂ ਦੀ ਕਣਕ ਦੀ ਫ਼ਸਲ ਖੇਤਾਂ ...

ਪੂਰੀ ਖ਼ਬਰ »

ਗੁਰਦੁਆਰਾ ਬਾਰਠ ਸਾਹਿਬ ਵਿਖੇ ਨਵ-ਉਸਾਰੀ ਗਈ ਸਰਾਂ ਵਿਖੇ ਰੰਗ ਰੋਗਨ ਦੀ ਸੇਵਾ ਕੀਤੀ ਆਰੰਭ

ਨਰੋਟ ਮਹਿਰਾ, 21 ਮਾਰਚ (ਰਾਜ ਕੁਮਾਰੀ)-ਇਤਿਹਾਸਿਕ ਗੁਰਦੁਆਰਾ ਬਾਰਠ ਸਾਹਿਬ (ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ) ਵਿਖੇ ਸੰਗਤਾਂ ਦੀ ਸਹੂਲਤ ਦੇ ਮੱਦੇਨਜ਼ਰ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲਿਆਂ ਵਲੋਂ ਕਾਰ ਸੇਵਾ ਤਹਿਤ ਸੰਗਤਾਂ ਦੀ ...

ਪੂਰੀ ਖ਼ਬਰ »

ਭੁੱਕੀ ਚੂਰਾ ਪੋਸਤ ਸਮੇਤ ਇਕ ਵਿਅਕਤੀ ਕਾਬੂ

ਨਰੋਟ ਮਹਿਰਾ, 21 ਮਾਰਚ (ਰਾਜ ਕੁਮਾਰੀ)-ਥਾਣਾ ਸਦਰ ਪਠਾਨਕੋਟ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ. ਸੁਰਿੰਦਰ ਕੁਮਾਰ, ਏ.ਐੱਸ.ਆਈ. ਦਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਬਿਜਲੀ ਟਾਵਰ 'ਤੇ ਚੜ੍ਹੇ ਔਸਤੀ ਬਜ਼ੁਰਗਾਂ ਦਾ ਅੱਜ ਪੰਜਵਾਂ ਦਿਨ, ਰੋਟੀ ਪਾਣੀ ਛੱਡਿਆ

ਸ਼ਾਹਪੁਰ ਕੰਢੀ, 21 ਮਾਰਚ (ਰਣਜੀਤ ਸਿੰਘ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬਿਜਲੀ ਟਾਵਰ 'ਤੇ ਚੜ੍ਹੇ ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਦੇ ਬਜ਼ੁਰਗ ਆਗੂ ਸ਼ਰਮ ਸਿੰਘ ਤੇ ਕੁਲਵਿੰਦਰ ਸਿੰਘ ਨੰੂ ਅੱਜ ਪੰਜ ਦਿਨ ਬੀਤ ਗਏ ਹਨ, ਪਰ ਉਹ ਆਪਣੀ ਮੰਗ 'ਤੇ ਅੜੇ ਹੋਏ ਹਨ | ...

ਪੂਰੀ ਖ਼ਬਰ »

ਸ੍ਰੀ ਲਕਸ਼ਮੀ ਨਰਾਇਣ ਮੰਦਰ ਮਾਡਲ ਟਾਊਨ ਕਮੇਟੀ ਦੀ ਹੋਈ ਮੀਟਿੰਗ

ਪਠਾਨਕੋਟ, 21 ਮਾਰਚ (ਸੰਧੂ)-ਸ੍ਰੀ ਲਕਸ਼ਮੀ ਨਰਾਇਣ ਮੰਦਰ ਮਾਡਲ ਟਾਊਨ ਮੰਦਿਰ ਕਮੇਟੀ ਦੀ ਮੀਟਿੰਗ ਪ੍ਰਦੀਪ ਮਹਾਜਨ ਦੀ ਦੇਖਰੇਖ ਹੇਠ ਹੋਈ | ਇਸ ਮੌਕੇ ਸਮੂਹ ਮੈਂਬਰਾਂ ਵਲੋਂ ਸਰਸੰਮਤੀ ਨਾਲ ਸਮਾਜ ਸੇਵਕ ਲਵ ਵਿਨਾਇਕ (ਸੰਨੀ) ਨੰੂ ਲਕਸ਼ਮੀ ਨਰਾਇਣ ਮੰਦਿਰ ਦਾ ਪ੍ਰਧਾਨ ...

ਪੂਰੀ ਖ਼ਬਰ »

ਡੈਫੋਡਿਲ ਪਬਲਿਕ ਸਕੂਲ ਵਿਖੇ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਲਗਾਇਆ

ਪਠਾਨਕੋਟ, 21 ਮਾਰਚ (ਸੰਧੂ)-ਡੈਫੋਡਿਲ ਪਬਲਿਕ ਸਕੂਲ ਸੈਣਗੜ੍ਹ ਪਠਾਨਕੋਟ ਵਿਖੇ ਪਿ੍ੰਸੀਪਲ ਸੋਨੀਆ ਮਹਾਜਨ ਦੀ ਪ੍ਰਧਾਨਗੀ ਹੇਠ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਟਰੈਫ਼ਿਕ ਮਾਰਸ਼ਲ ਵਿਜੇ ਪਾਸੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਤੇ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਕਾਰਨ ਤਬਾਹ ਹੋਈਆਂ ਫ਼ਸਲਾਂ ਦੀ ਸਰਕਾਰ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਜਾਰੀ ਕਰੇ : ਹਰਵਿੰਦਰ ਸਿੰਘ ਮਸਾਣੀਆਂ

ਪੰਜਗਰਾਈਆਂ, 21 ਮਾਰਚ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਮਸਾਣੀਆਂ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਗੁਰਦੁਆਰਾ ਤਪ ਅਸਥਾਨ ਬਾਬਾ ਫੌਜਾ ਸਿੰਘ ਜੀ ਵਿਖੇ ਸੂਬਾ ਆਗੂ ਹਰਵਿੰਦਰ ਸਿੰਘ ਮਸਾਣੀਆਂ ਦੀ ਪ੍ਰਧਾਨਗੀ ਹੇਠ ਹੋਈ | ਗੱਲਬਾਤ ਸਾਂਝੀ ...

ਪੂਰੀ ਖ਼ਬਰ »

ਦਲ ਖ਼ਾਲਸਾ ਦਾ ਜ਼ਿਲ੍ਹਾ ਪ੍ਰਧਾਨ ਅਤੇ ਬੁਲਾਰਾ ਭੈਣੀ ਪੁਲਿਸ ਵਲੋਂ ਗਿ੍ਫਤਾਰ

ਘੱਲੂਘਾਰਾ ਸਾਹਿਬ/ਭੈਣੀ ਮੀਆਂ ਖਾਂ/ ਪੁਰਾਣਾ ਸ਼ਾਲਾ, 21 ਮਾਰਚ (ਮਿਨਹਾਸ, ਬਾਜਵਾ,ਅਸ਼ੋਕ ਸ਼ਰਮਾ)-ਅਜਨਾਲਾ ਵਿਖੇ ਪਿਛਲੇ ਦਿਨੀਂ ਵਾਪਰੀ ਘਟਨਾ ਤੋਂ ਬਾਅਦ 4 ਦਿਨਾਂ ਤੋਂ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮਿ੍ਤਪਾਲ ਸਿੰਘ ਦੇ ਸਮਰਥਕਾਂ ਦੀਆਂ ਗਿ੍ਫ਼ਤਾਰੀ ਨੂੰ ...

ਪੂਰੀ ਖ਼ਬਰ »

ਬਾਲੀਵੁੱਡ ਕਲਾਕਾਰ ਕਬੀਰ ਬੇਦੀ ਨੇ ਸ੍ਰੀ ਚੋਲਾ ਸਾਹਿਬ ਦੇ ਕੀਤੇ ਦਰਸ਼ਨ

ਡੇਰਾ ਬਾਬਾ ਨਾਨਕ, 21 ਮਾਰਚ (ਵਿਜੇ ਸ਼ਰਮਾ)-ਫਿਲਮ ਜਗਤ ਦੇ ਮਹਾਨ ਕਲਾਕਾਰ ਕਬੀਰ ਬੇਦੀ ਤੇ ਉਨ੍ਹਾਂ ਦੀ ਪਤਨੀ ਪਰਵੀਨ ਬੇਦੀ ਆਪਣੀ ਡੇਰਾ ਬਾਬਾ ਨਾਨਕ ਫੇਰੀ ਦੌਰਾਨ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ ਨਤਮਸਤਕ ਹੋਏ, ਜਿਥੇ ਉਨ੍ਹਾਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ...

ਪੂਰੀ ਖ਼ਬਰ »

ਸ.ਸ.ਸ.ਸ. ਸਕੂਲ ਲੜਕੇ ਬਟਾਲਾ 'ਚ ਹੁਨਰ ਵਿਕਾਸ ਲਈ ਬੱਚਿਆਂ ਨੂੰ ਕਿੱਟਾਂ ਵੰਡੀਆਂ

ਬਟਾਲਾ­ 21 ਮਾਰਚ (ਕਾਹਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਬਟਾਲਾ ਵਿਖੇ ਬੱਚਿਆਂ ਨੂੰ ਕਿੱਤਾ ਮੁਖੀ ਧੰਦੇ ਨਾਲ ਜੋੜਨ ਲਈ ਹੁਨਰੀ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਮਾਤਾ ...

ਪੂਰੀ ਖ਼ਬਰ »

ਨਵਾਂ ਸੈਸ਼ਨ ਸ਼ੁਰੂ ਹੁੰਦਿਆਂ ਹੀ ਨਿੱਜੀ ਸਕੂਲ ਵਲੋਂ ਮਾਪਿਆਂ ਦੀ ਅੰਨ੍ਹੀ ਲੁੱਟ ਸ਼ੁਰੂ

ਗੁਰਦਾਸਪੁਰ, 21 ਮਾਰਚ (ਪੰਕਜ ਸ਼ਰਮਾ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਵਾਂ ਸੈਸ਼ਨ ਸ਼ੁਰੂ ਹੁੰਦਿਆਂ ਨਿੱਜੀ ਸਕੂਲਾਂ ਵਲੋਂ ਬੱਚਿਆਂ ਦੇ ਮਾਪਿਆਂ ਦੀ ਅੰਨੀ ਲੁੱਟ ਸ਼ੁਰੂ ਕਰ ਦਿੱਤੀ ਗਈ ਹੈ | ਜ਼ਿਕਰਯੋਗ ਹੈ ਕਿ ੂਬੇ ਦੀ ਜਨਤਾ ਵਲੋਂ ਸੂਬੇ ਵਿਚ 'ਆਪ' ਦੀ ਸਰਕਾਰ ਆਉਣ ਲਈ ...

ਪੂਰੀ ਖ਼ਬਰ »

ਮਾਮਲਾ ਅਹਿਮ ਮੰਗਾਂ ਨੂੰ ਲੈ ਕੇ ਸਾਬਕਾ ਸੈਨਿਕ ਸੰਘਰਸ਼ ਕਮੇਟੀ ਵਲੋਂ ਵਿੱਢੇ ਸੰਘਰਸ਼ ਦਾ 3 ਅਪ੍ਰੈਲ ਨੂੰ ਦੇਸ਼ ਭਰ 'ਚ ਹਰ ਜ਼ਿਲੇ੍ਹ ਦੇ ਡੀ.ਸੀ. ਨੂੰ ਸਾਬਕਾ ਸੈਨਿਕ ਦੇਣਗੇ ਮੰਗ-ਪੱਤਰ

ਪੁਰਾਣਾ ਸ਼ਾਲਾ, 21 ਮਾਰਚ (ਗੁਰਵਿੰਦਰ ਸਿੰਘ ਗੁਰਾਇਆ)-ਸਾਬਕਾ ਸੈਨਿਕ ਸੰਘਰਸ਼ ਕਮੇਟੀ ਪੰਜਾਬ ਦੀ ਗੁਰਦਾਸਪੁਰ ਇਕਾਈ ਵਲੋਂ ਜਾਰੀ ਪ੍ਰੈਸ ਨੋਟ ਅਨੁਸਾਰ ਜਥੇਬੰਦੀ ਦੇ ਨੈਸ਼ਨਲ ਐਡਵਾਈਜ਼ਰ ਸੂਬੇਦਾਰ ਮੇਜਰ ਐੱਸ.ਪੀ. ਸਿੰਘ ਗੋਸਲ ਅਤੇ ਗੁਰਦਾਸਪੁਰ ਤੋਂ ਜਰਨਲ ਸਕੱਤਰ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਦੀ ਅਗਵਾਈ ਹੇਠ ਦਿਹਾਤੀ ਖੇਤਰ 'ਚ ਕੱਢਿਆ ਫਲੈਗ ਮਾਰਚ

ਪੁਰਾਣਾ ਸ਼ਾਲਾ, 21 ਮਾਰਚ (ਅਸ਼ੋਕ ਸ਼ਰਮਾ)-ਜ਼ਿਲ੍ਹਾ ਪੁਲਿਸ ਮੁਖੀ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਦੀ ਅਗਵਾਈ ਹੇਠ ਦਿਹਾਤੀ ਖੇਤਰ ਅੰਦਰ ਪੈਂਦੇ ਥਾਣਿਆਂ ਦੀ ਪੁਲਿਸ ਵਲੋਂ ਪਿੰਡਾਂ ਅੰਦਰ ਫਲੈਗ ਮਾਰਚ ਕੱਢੇ ਗਏ | ਥਾਣਾ ਪੁਰਾਣਾ ਸ਼ਾਲਾ ਵਲੋਂ ਕੱਢਿਆ ਗਿਆ ਫਲੈਗ ...

ਪੂਰੀ ਖ਼ਬਰ »

ਬਿਜਲੀ ਵਿਭਾਗ ਵਲੋਂ ਲਗਾਏ ਸਮਾਰਟ ਮੀਟਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਉਤਾਰੇ

ਘੁਮਾਣ, 21 ਮਾਰਚ (ਬੰਮਰਾਹ)-ਘੁਮਾਣ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਮੀਰੀ ਪੀਰੀ ਜ਼ੋਨ ਦੇ ਪ੍ਰਧਾਨ ਮਾਸਟਰ ਗੁਰਜੀਤ ਸਿੰਘ ਬੱਲੜਵਾਲ, ਜ਼ੋਨ ਭਗਤ ਨਾਮਦੇਵ ਦੇ ਪ੍ਰਧਾਨ ਸਤਨਾਮ ਸਿੰਘ ਮਧਰੇ ਦੀ ਅਗਵਾਈ 'ਚ ਘੁਮਾਣ ਦੇ ਬਾਜ਼ਾਰ ਅੰਦਰ ਇਕ ਘਰ ਦਾ ਬਿਜਲੀ ਵਿਭਾਗ ...

ਪੂਰੀ ਖ਼ਬਰ »

'ਆਪ' ਸਰਕਾਰ ਨਾਦਰਸ਼ਾਹੀ ਫਰਮਾਨ ਵਾਪਸ ਲੈ ਕੇ ਪੰਜਾਬ ਦੇ ਵਿਕਾਸ ਵੱਲ ਧਿਆਨ ਦੇਵੇ : ਜਾਗੋਵਾਲ, ਨੈਣੇਕੋਟ

ਡੇਅਰੀਵਾਲ ਦਰੋਗਾ­ 21 ਮਾਰਚ (ਹਰਦੀਪ ਸਿੰਘ ਸੰਧੂ)-ਬੀਤੇ ਦਿਨੀਂ ਅਦਾਰਾ 'ਅਜੀਤ' ਦੇ ਇਸ਼ਤਿਹਾਰਾਂ 'ਤੇ ਪਾਬੰਦੀ ਤੇ ਵਿਧਾਨ ਸਭਾ ਵਿਚ ਚਲਦੇ ਸੈਸ਼ਨ ਦੌਰਾਨ ਆਪ ਸਕਾਰ ਵਲੋਂ ਅਦਾਰਾ 'ਅਜੀਤ' ਦੇ ਪੱਤਰਕਾਰਾਂ ਨੂੰ ਅੰਦਰ ਜਾਣ ਤੋਂ ਰੋਕਣਾ ਪ੍ਰੈੱਸ ਦੀ ਆਜ਼ਾਦੀ 'ਤੇ ਸਿੱਧਾ ...

ਪੂਰੀ ਖ਼ਬਰ »

ਰੋਜ਼ਾ ਰੱਖਣ ਤੇ ਖੋਲ੍ਹਣ ਦੀ ਸਮਾਂ ਸਾਰਣੀ

ਮਲੇਰਕੋਟਲਾ, 21 ਮਾਰਚ (ਮੁਹੰਮਦ ਹਨੀਫ਼ ਥਿੰਦ)-ਪ੍ਰਬੰਧਕੀ ਕਮੇਟੀ ਬੜੀ ਈਦਗਾਹ ਮਲੇਰਕੋਟਲਾ ਵਲੋਂ ਜਾਰੀ ਕੀਤੇ ਗਏ ਕੈਲੰਡਰ ਅਨੁਸਾਰ ਰਮਜ਼ਾਨ-ਉਲ-ਮੁਬਾਰਕ ਮਹੀਨੇ ਦੀ ਸਮਾਂ ਸਾਰਨੀ 23 ਮਾਰਚ ਦਿਨ ਵੀਰਵਾਰ ਨੂੰ ਪਹਿਲਾ ਰੋਜ਼ਾ ਸਵੇਰੇ 5:08 ਤੇ ਰੱਖਿਆ ਜਾਵੇਗਾ ਅਤੇ ਸ਼ਾਮ 6:42 ...

ਪੂਰੀ ਖ਼ਬਰ »

ਨਵਾਂ ਸ਼ਾਲਾ ਤੋਂ ਨੌਸ਼ਹਿਰਾ ਬਹਾਦਰ ਨੰੂ ਜਾਂਦੀ ਸੜਕ ਨੇ ਧਾਰਿਆ ਛੱਪੜ ਦਾ ਰੂਪ

ਪੁਰਾਣਾ ਸ਼ਾਲਾ, 21 ਮਾਰਚ (ਅਸ਼ੋਕ ਸ਼ਰਮਾ)-ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਪੈਂਦੇ ਪਿੰਡ ਨੌਸ਼ਹਿਰਾ ਬਹਾਦਰ ਦੀ ਸੰਪਰਕ ਸੜਕ ਜੋ ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਨੰੂ ਮਿਲਾਉਂਦੀ ਹੈ | ਜਿਸ ਦੀ ਹਾਲਤ ਇਕ ਸਾਲ ਤੋਂ ਖਸਤਾ ਹੋਣ ਕਾਰਨ ਪਿਛਲੇ ਦਿਨੀਂ ਪਏ ਮੀਂਹ ਕਾਰਨ ...

ਪੂਰੀ ਖ਼ਬਰ »

ਦੀ ਬਿ੍ਟਿਸ਼ ਲਾਇਬ੍ਰੇਰੀ ਦੇ ਵਿਦਿਆਰਥੀ ਪੀ.ਟੀ.ਈ. 'ਚੋਂ ਵਧੀਆ ਸਕੋਰ ਕਰ ਰਹੇ ਹਨ ਹਾਸਲ-ਐੱਮ.ਡੀ. ਦੀਪਕ ਅਬਰੋਲ

ਗੁਰਦਾਸਪੁਰ, 21 ਮਾਰਚ (ਆਰਿਫ਼)-ਗੁਰਦਾਸਪੁਰ ਦੀ ਮੰਨੀ ਪ੍ਰਮੰਨੀ ਸੰਸਥਾ ਦੀ ਬਿ੍ਟਿਸ਼ ਲਾਇਬ੍ਰੇਰੀ ਪੀ.ਟੀ.ਈ ਅਤੇ ਆਈਲੈਟਸ ਦੇ ਰਿਕਾਰਡ ਤੋੜ ਨਤੀਜੇ ਪ੍ਰਾਪਤ ਕਰ ਰਹੀ ਹੈ | ਬਿ੍ਟਿਸ਼ ਲਾਇਬ੍ਰੇਰੀ ਸੰਸਥਾ ਵਲੋਂ ਪੀ.ਟੀ.ਈ ਦੀ ਬਹੁਤ ਵਧੀਆ ਕੋਚਿੰਗ ਦਿੱਤੀ ਜਾ ਰਹੀ ਹੈ ਅਤੇ ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਡੇਰਾ ਬਾਬਾ ਨਾਨਕ ਵਲੋਂ ਪ੍ਰਾਈਵੇਟ ਫਰਮਾਂ ਕੋਲੋਂ ਆਡਿਟ ਕਰਵਾਏ ਜਾਣ ਦਾ ਵਿਰੋਧ

ਡੇਰਾ ਬਾਬਾ ਨਾਨਕ, 21 ਮਾਰਚ (ਵਿਜੇ ਸ਼ਰਮਾ)-ਸਰਪੰਚ ਯੂਨੀਅਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਚਾਇਤ ਯੂਨੀਅਨ ਬਲਾਕ ਡੇਰਾ ਬਾਬਾ ਨਾਨਕ ਦੇ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਪ੍ਰਧਾਨ ਸਰਬਜੀਤ ਸਿੰਘ ਸ਼ੱਬਾ ਦੀ ਅਗਵਾਈ 'ਚ ਹੋਈ, ਜਿਸ ਵਿਚ ਸਰਪੰਚਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »

ਮੱਲ੍ਹੀਆਂ ਸਕੂਲ ਦਾ ਮੀਟਰ ਲਾਹ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਕੀਤਾ ਐੱਸ.ਡੀ.ਓ. ਹਵਾਲੇ

ਡੇਅਰੀਵਾਲ ਦਰੋਗਾ­ 21 ਮਾਰਚ (ਹਰਦੀਪ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਵਲੋਂ ਅੱਜ ਪਿੰਡ ਮੱਲ੍ਹੀਆਂ ਦੇ ਸਕੂਲ 'ਚ ਲੱਗਿਆ ਚਿੱਪ ਵਾਲਾ ਮੀਟਰ ਲਾਹ ਕੇ ਬਿਜਲੀ ਬੋਰਡ ਦੇ ਹਵਾਲੇ ਕੀਤਾ | ਇਕਾਈ ਪ੍ਰਧਾਨ ਹਰਜੀਤ ਸਿੰਘ ਮੱਲ੍ਹੀਆਂ ਤੇ ਤਰਸੇਮ ਸਿੰਘ ...

ਪੂਰੀ ਖ਼ਬਰ »

ਪਿੰਡ ਦਾਦੂਯੋਦ ਵਿਖੇ ਨਰਿੰਦਰ ਸਿੰਘ ਕਾਹਲੋਂ ਨਮਿਤ ਕਰਵਾਇਆ ਸ਼ਰਧਾਂਜਲੀ ਸਮਾਰੋਹ

ਫਤਹਿਗੜ੍ਹ ਚੂੜੀਆ­ 21 ਮਾਰਚ (ਐਮ.ਐਸ. ਫੁੱਲ)-ਬੀਤੇ ਦਿਨੀਂ ਸਾਬਕਾ ਸਪੀਕਰ ਮਰਹੂਮ ਨਿਰਮਲ ਸਿੰਘ ਕਾਹਲੋਂ ਦੇ ਭਰਾ, ਹਲਕਾ ਡੇਰਾ ਬਾਬਾ ਨਾਨਕ ਤੋਂ ਅਕਾਲੀ ਦਲ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਤੇ ਡਾ. ਸ਼ਿਵਕਰਨ ਸਿੰਘ ਕਾਹਲੋਂ ਦੇ ਤਾਇਆ ਜੀ ਅਤੇ ਬਿਕਰਮਜੀਤ ਸਿੰਘ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਰਈਆ ਤੋਂ ਡੇਰਾ ਬਾਬਾ ਨਾਨਕ ਲਾਂਘੇ ਨੂੰ ਜਾਂਦੀ 503ਡੀ ਸੜਕ ਦਾ ਕੰਮ ਜ਼ੋਰਾਂ 'ਤੇ

ਧਿਆਨਪੁਰ, 21 ਮਾਰਚ (ਕੁਲਦੀਪ ਸਿੰਘ ਸੋਨੂੰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਨੂੰ ਸਿਜਦਾ ਕਰਨ ਲਈ ਬਣ ਰਹੀ ਸੜਕ ਨਾਲ ਇਲਾਕੇ ਦੇ ਹਰ ਵਰਗ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ | ਇਨ੍ਹਾਂ ...

ਪੂਰੀ ਖ਼ਬਰ »

ਪ੍ਰੋਫ਼ਿਟ ਪ੍ਰਭੂ ਦਾਸ ਗਲੋਬਲ ਕ੍ਰਿਸ਼ਚਨ ਐਕਸ਼ਨ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਧਾਰੀਵਾਲ, 21 ਮਾਰਚ (ਜੇਮਸ ਨਾਹਰ)-ਪ੍ਰਭੂ ਯਿਸੂ ਮਸੀਹ ਦੀ ਮਹਿਮਾ, ਉਸਤਤਿ ਤੇ ਵਡਿਆਈ ਲਈ ਅਤੇ ਨਿਰਵਿਗਣ ਪ੍ਰਭੂ ਯਿਸੂ ਦੇ ਪ੍ਰਚਾਰ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਅੰਕੁਰ ਯੂਸਫ਼ ਨਰੂਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗਲੋਬਲ ਕ੍ਰਿਸ਼ਚਨ ਐਕਸ਼ਨ ਕਮੇਟੀ ਦੁਆਰਾ ...

ਪੂਰੀ ਖ਼ਬਰ »

ਸੰਤਨੀ ਤਰੇਜਾ ਕੈਥੋਲਿਕ ਚਰਚ ਵਿਖੇ ਫਾਦਰ ਜੋਸ ਪਡਿਆਟੀ ਦੀ ਫੀਸਟ ਸੰਗਤਾਂ ਨੇ ਬੜੇ ਉਤਸ਼ਾਹ ਨਾਲ ਮਨਾਈ

ਧਾਰੀਵਾਲ, 21 ਮਾਰਚ (ਜੇਮਸ ਨਾਹਰ)-ਸੰਤਨੀ ਤਰੇਜਾ ਕੈਥੋਲਿਕ ਚਰਚ ਦੇ ਪੈਰਿਸ਼ ਪ੍ਰੀਸ਼ਟ ਤੇ ਡੀਨ ਫਾਦਰ ਜੋਸ ਪਡਿਆਟੀ ਦੀ ਫੀਸਟ ਮੌਕੇ ਸੰਗਤਾਂ ਨੇ ਚਰਚ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਦਿਆਂ ਫਾਦਰ ਨੂੰ ਫੀਸਟ ਦੀ ਵਧਾਈ ਦਿੱਤੀ | ਇਸ ਦੌਰਾਨ ਚਰਚ ਦੇ ਪੈਰਿਸ਼ ਕੌਸਿਲ ...

ਪੂਰੀ ਖ਼ਬਰ »

ਪਿੰਡ ਖਾਨਮਲੱਕ ਵਿਖੇ ਛੋਟਾ ਰਾਮ ਤੀਰਥ ਸਾਲਾਨਾ ਜੋੜ ਅਤੇ ਖੇਡ ਮੇਲਾ ਸ਼ਰਧਾਪੂਰਵਕ ਸਮਾਪਤ

ਧਾਰੀਵਾਲ, 21 ਮਾਰਚ (ਸਵਰਨ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਖਾਨਮਲੱਕ ਵਿਖੇ ਸਥਿਤ ਇਤਿਹਾਸਕ ਮੰਦਿਰ ਛੋਟਾ ਰਾਮ ਤੀਰਥ ਵਿਖੇ ਸਾਲਾਨਾ ਜੋੜ ਮੇਲਾ ਪਿੰਡ ਖਾਨਮਲੱਕ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਸ਼ਰਧਾ ਪੂਰਵਕ ਮਨਾਇਆ ਗਿਆ, ਜਿਸ ਵਿਚ ਮੰਦਿਰ ਰਾਮ ਤੀਰਥ ਵਿਖੇ ਰੱਖੇ ...

ਪੂਰੀ ਖ਼ਬਰ »

ਕਾਂਗਰਸ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਚੇਅਰਮੈਨ ਮਨਦੀਪ ਸਿੰਘ ਰੰਗੜ ਨੰਗਲ ਦਾ ਸਨਮਾਨ

ਹਰਚੋਵਾਲ, 21 ਮਾਰਚ (ਰਣਜੋਧ ਸਿੰਘ ਭਾਮ)-ਕਾਂਗਰਸ ਹਾਈਕਮਾਂਡ ਵਲੋਂ ਐੱਸ.ਸੀ. ਵਿੰਗ ਜ਼ਿਲ੍ਹਾ ਗੁਰਦਾਸਪੁਰ ਦੇ ਨਿਯੁਕਤ ਕੀਤੇ ਗਏ ਚੇਅਰਮੈਨ ਅਤੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਦਾ ਅੱਜ ਪਿੰਡ ...

ਪੂਰੀ ਖ਼ਬਰ »

ਵਿਧਾਇਕ ਨੇ 66 ਕੇ.ਵੀ. ਸਟੇਸ਼ਨ ਊਧਨਵਾਲ ਤੋਂ ਦੋ ਨਵੇਂ ਫੀਡਰਾਂ ਦੇ ਬ੍ਰੇਕਰਾਂ ਕੀਤਾ ਉਦਘਾਟਨ

ਊਧਨਵਾਲ, 21 ਮਾਰਚ (ਪਰਗਟ ਸਿੰਘ)-ਪਾਵਰਕਾਮ ਦੇ ਉਪ ਮੰਡਲ ਊਧਨਵਾਲ ਵਿਖੇ ਦੋ ਨਵੇਂ ਫੀਡਰਾਂ ਛੀਨਾਂ ਵੀਰਾਂ ਅਤੇ ਭਰਥ ਦੇ ਬ੍ਰੇਕਰਾਂ ਦਾ ਉਦਘਾਟਨ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕੀਤਾ | ਇਸ ਮੌਕੇ ਉਨ੍ਹਾਂ ਨਾਲ ਸ਼ਹਿਰੀ ਮੰਡਲ ਬਟਾਲਾ ਦੇ ਸੀਨੀਅਰ ਇੰਜੀਨੀਅਰ ...

ਪੂਰੀ ਖ਼ਬਰ »

ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਕੱਲ੍ਹ ਨੰੂ ਮਨਾਇਆ ਜਾਵੇਗਾ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ

ਪੁਰਾਣਾ ਸ਼ਾਲਾ, 21 ਮਾਰਚ (ਅਸ਼ੋਕ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਪੁਰਾਣਾ ਸ਼ਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜੀਆਂ ਵਾਲੀ ਦੀ ਰਹਿਨੁਮਾਈ ਹੇਠ ਹੋਈ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਆਗੂਆਂ ਨੇ ...

ਪੂਰੀ ਖ਼ਬਰ »

ਸਕੂਲ 'ਚ ਕਮਰਾ ਬਣਵਾਉਣ ਦੇ ਮਸਲੇ ਨੂੰ ਹਲਕਾ ਵਿਧਾਇਕ ਨੇ ਸੁਲਝਾਇਆ

ਊਧਨਵਾਲ, 21 ਮਾਰਚ (ਪਰਗਟ ਸਿੰਘ)-ਸਥਾਨਕ ਕਸਬੇ ਦੇ ਅੰਦਰ ਸਰਕਾਰੀ ਸਕੂਲ ਵਿਚ ਕਮਰਾ ਬਣਾਉਣ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਬਲਾਕ ਸਿੱਖਿਆ ਅਧਿਕਾਰੀ ਅਤੇ ਸਥਾਨਕ ਵਾਸੀਆਂ ਵਿਚ ਤਕਰਾਰ ਚੱਲ ਰਹੀ ਸੀ | ਇਸ ਸਬੰਧੀ ਸਾਬਕਾ ਸਰਪੰਚ ਕਸ਼ਮੀਰ ਸਿੰਘ, ਗੁਰਪ੍ਰੀਤ ਸਿੰਘ, ...

ਪੂਰੀ ਖ਼ਬਰ »

ਭਗਵੰਤ ਮਾਨ ਸਰਕਾਰ ਲੋਕਾਂ ਨੰੂ ਕਾਫ਼ੀ ਰਾਹਤ ਪ੍ਰਦਾਨ ਕਰ ਰਹੀ-ਇੰਜੀ: ਸੁਖਦੇਵ ਸਿੰਘ ਰਿਆੜ

ਪੁਰਾਣਾ ਸ਼ਾਲਾ, 21 ਮਾਰਚ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਨੰੂ ਗੰਭੀਰਤਾ ਨਾਲ ਲੈਂਦੇ ਹੋਏ ਇਨਸਾਫ਼ ਦਿੱਤਾ ਜਾ ਰਿਹਾ ਹੈ | ਜਦੋਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਕ ਸਾਲ ਵਿਚ ਕਾਫ਼ੀ ਕੰਮ ਕਰਵਾ ਦਿੱਤੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX