ਜਸਪਾਲ ਸਿੰਘ
ਨਵਾਂ ਪਿੰਡ-ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਹਲਕਾ ਜੰਡਿਆਲਾ ਗਰੁੂ ਅਧੀਨ ਪਿੰਡ 'ਨਵਾਂ ਪਿੰਡ' ਦੇ ਵਸਨੀਕ ਕਈ ਸਮੱਸਿਆਂ ਦੇ ਨਾਲ-ਨਾਲ ਇਥੋਂ ਘਰਾਂ ਵਿਚੋਂ ਦੀ ਲੰਘਦੀਆਂ ਬਿਜਲੀ ਦੀਆਂ 11 ਹਜ਼ਾਰ ਹਾਈ ਵੋਲਟੇਜ਼ ਦੀਆਂ ਤਾਰਾਂ ਹੇਠ ਜ਼ਿੰਦਗੀ ਜਿਉਣ ਦੇ ਲਈ ਮਜ਼ਬੂਰ ਹਨ |
ਘਰਾਂ 'ਚ ਲੰਘਦੀਆਂ ਬਿਜਲੀ ਦੀਆਂ ਤਾਰਾਂ
ਮਹਿਤਾ ਤੋਂ ਅੰਮਿ੍ਤਸਰ ਨੂੰ ਜਾਂਦਿਆਂ ਪਿੰਡ ਦੇ ਖੱਬੇ ਪਾਸੇ ਵਾਲੀ ਬਾਹੀ ਦੇ ਗਰੀਬ/ਅਨੁਸੂਚਿਤ ਜਾਤੀ ਦੇ ਪਰਿਵਾਰਾਂ ਨਾਲ ਸੰਬੰਧਿਤ ਦਰਜਨ ਦੇ ਕਰੀਬ ਘਰਾਂ ਦੇ ਵਿਚੋਂ ਤੇ ਉਨ੍ਹਾਂ ਦੇ ਕੋਠਿਆਂ ਦੀਆਂ ਛੱਤਾਂ ਤੋਂ ਕੁੱਝ ਕੁ ਫੁੱਟ ਉਚੀਆਂ ਲੰਘਦੀਆਂ ਹਾਈ ਵੋਲਟੇਜ਼ ਦੀਆਂ ਤਾਰਾਂ ਦੇ ਭੈਅ ਹੇਠ ਜ਼ਿਦੰਗੀ ਜਿਉਣ ਲਈ ਮਜ਼ਬੂਰ ਇਹ ਲੋਕ ਜਿਸ 'ਚ ਔਰਤਾਂ ਆਪਣੇ ਬੱਚਿਆਂ ਨਾਲ ਸ਼ਾਮਿਲ ਸਨ | ਉਨ੍ਹਾਂ ਵਲੋਂ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਵਲੋਂ ਸਮੇਂ-ਸਮੇਂ ਦੀਆਂ ਸਰਕਾਰਾਂ ਦੇ ਵਿਧਾਇਕਾਂ ਤੋਂ ਇਹ ਤਾਰਾਂ ਵਸੋਂ 'ਚੋਂ ਕਿਧਰੇ ਬਾਹਰ ਕੰਢੇ ਜਾਣ ਦੀ ਗੁਹਾਰ ਲਾਈ ਗਈ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਇਨ੍ਹਾਂ ਤਾਰਾਂ ਦੇ ਸਪਾਰਕ ਹੋਣ ਨਾਲ ਉਨ੍ਹਾਂ ਦੇ ਕਈ-ਕਈ ਵਾਰ ਪੱਖੇ, ਕੂਲਰ, ਬਲਬ, ਫਰਿੱਜਾਂ ਤੇ ਐੱਲ. ਈ. ਡੀ./ਟੀ. ਵੀ. ਆਦਿ ਸੜ ਚੁੱਕੇ ਹਨ | ਇਨ੍ਹਾਂ ਤੋਂ ਇਲਾਵਾ ਬਰਸਾਤਾਂ ਦੇ ਦਿਨਾਂ 'ਚ ਉਨ੍ਹਾਂ ਨੂੰ ਆਪਣੇ ਬੱਚਿਆਂ ਤੇ ਖੁਦ ਦੀ ਜਾਨ 'ਤੇ ਖਤਰਾ ਬਣਿਆ ਰਹਿੰਦਾ ਹੈ | ਇਸ ਮੌਕੇ ਜਦੋਂ ਉਨ੍ਹਾਂ ਨੂੰ ਇਹ ਪੁੱਛਿਆ ਕਿ ਉਨ੍ਹਾਂ ਦੇ ਹਲਕੇ ਦਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਜੋ ਕਿ ਬਿਜਲੀ ਮੰਤਰੀ ਹਨ ਦੇ ਧਿਆਨ 'ਚ ਉਨ੍ਹਾਂ ਵਲੋਂ ਆਪਣੀ ਇਹ ਸਮੱਸਿਆ ਲਿਆਂਦੀ ਗਈ ਹੈ? ਤਾਂ ਉਨ੍ਹਾਂ ਦੱਸਿਆ ਕਿ ਪਿੰਡ ਦੇ ਆਪ ਆਗੂਆਂ ਦੇ ਕਹਿਣ 'ਤੇ ਉਨ੍ਹਾਂ ਪ੍ਰਭਾਵਿਤ ਵਿਅਕਤੀਆਂ ਦੇ ਦਸਤਖਤ ਕਰਵਾ ਦਰਖਾਸਤ ਸ/ਡ ਨਵਾਂ ਪਿੰਡ ਵਿਖੇ ਦਿੱਤੀ ਦਿੱਤੀ ਗਈ ਹੈ |
ਅਟਾਰੀ, 21 ਮਾਰਚ (ਗੁਰਦੀਪ ਸਿੰਘ ਅਟਾਰੀ)-ਧੰਨ-ਧੰਨ ਸੰਤ ਮਹਾਰਾਜ ਹਰਨਾਮ ਸਿੰਘ ਕਿਲ੍ਹੇ ਵਾਲਿਆਂ ਦੇ ਗੁਰਦੁਆਰਾ ਕਲਿਆਣਸਰ ਸਾਹਿਬ ਅਟਾਰੀ ਵਿਖੇ ਮੇਲਾ ਸੰਮਤ 2080 ਦੇ ਸ਼ੁਭ ਦਿਹਾੜੇ 'ਤੇ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਨਗਰ ਕੀਰਤਨ ਸਜਾਏ ਗਏ, ...
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ, ਪਰਮਿੰਦਰ ਸਿੰਘ ਜੋਸਨ)-ਐੱਸ. ਐੱਸ. ਪੀ. ਦਿਹਾਤੀ ਅੰਮਿ੍ਤਸਰ ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ. ਐੱਸ. ਪੀ. ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐੱਸ. ਐੱਚ. ਓ. ਜੰਡਿਆਲਾ ਗੁਰੂ ਮੁਖਤਿਆਰ ...
ਨਵਾਂ ਪਿੰਡ, 21 ਮਾਰਚ (ਜਸਪਾਲ ਸਿੰਘ)-ਗੁਰੂ ਨਾਨਕ ਖ਼ਾਲਸਾ ਸ਼ਹੀਦੀ ਸੈਕੰ. ਸਕੂਲ ਫ਼ਤਿਹਪੁਰ ਰਾਜਪੂਤਾਂ ਵਿਖੇ ਮਾਸਟਰ ਕੁਲਦੀਪ ਸਿੰਘ ਧੰਜੂ ਦੀ ਯਾਦ 'ਚ ਪਰਿਵਾਰ (ਟੋਰਾਂਟੋ, ਕੈਨੇਡਾ) ਵਲੋਂ ਦਾਨ ਕੀਤੇ 12 ਲੱਖ ਰੁਪਏ ਦੀ ਲਾਗਤ ਨਾਲ ਇਸ 'ਚ ਬਣੀਆਂ ਆਧੁਨਿਕ ਤਕਨੀਕ ਤੇ ...
ਟਾਂਗਰਾ, 21 ਮਾਰਚ (ਹਰਜਿੰਦਰ ਸਿੰਘ ਕਲੇਰ)-ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਥੋਥੀਆਂ ਵਿਖੇ ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਛੱਜਲਵੱਡੀ ਦੀ ਅਗਵਾਈ ਹੇਠ ਪਿੰਡ ਦਾ ਚੋਣ ਅਜਲਾਸ ਕਰਕੇ ਜਥੇਬੰਦੀ ਦੀ ਇਕਾਈ ਚੁਣੀ ਗਈ, ਜਿਸ 'ਚ ਜਗਤਾਰ ਸਿੰਘ ਧੰਜੂ ਪ੍ਰਧਾਨ, ...
ਮਲੇਰਕੋਟਲਾ, 21 ਮਾਰਚ (ਮੁਹੰਮਦ ਹਨੀਫ਼ ਥਿੰਦ)-ਪ੍ਰਬੰਧਕੀ ਕਮੇਟੀ ਬੜੀ ਈਦਗਾਹ ਮਲੇਰਕੋਟਲਾ ਵਲੋਂ ਜਾਰੀ ਕੀਤੇ ਗਏ ਕੈਲੰਡਰ ਅਨੁਸਾਰ ਰਮਜ਼ਾਨ-ਉਲ-ਮੁਬਾਰਕ ਮਹੀਨੇ ਦੀ ਸਮਾਂ ਸਾਰਨੀ 23 ਮਾਰਚ ਦਿਨ ਵੀਰਵਾਰ ਨੂੰ ਪਹਿਲਾ ਰੋਜ਼ਾ ਸਵੇਰੇ 5:08 ਤੇ ਰੱਖਿਆ ਜਾਵੇਗਾ ਅਤੇ ਸ਼ਾਮ 6:42 ...
ਚੋਗਾਵਾਂ, 21 ਮਾਰਚ (ਗੁਰਵਿੰਦਰ ਸਿੰਘ ਕਲਸੀ)-ਮੀਰੀ ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਗੁਰੂਸਰ ਬਰਾੜ ਵਿਖੇ ਅੱਜ ਚੇਤ ਮਹੀਨੇ ਦੀ ਮੱਸਿਆ ਦਾ ਦਿਹਾੜਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ...
ਤਰਸਿੱਕਾ, 21 ਮਾਰਚ (ਅਤਰ ਸਿੰਘ ਤਰਸਿੱਕਾ)-ਮੇਰੇ ਸੋਹਣੇ ਹੱਸਦੇ ਵੱਸਦੇ ਪੰਜਾਬ ਨੂੰ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਦੀ ਆੜ 'ਚ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਰਲ ਕੇ ਅੱਗ ਦਾ ਭਾਂਬੜ ਨਾ ਬਣਾਉਣ ਕਿਉਂਕਿ ਪੰਜਾਬ ਵਾਸੀਆਂ ਨੇ ਪਹਿਲਾਂ ਹੀ ਬਹੁਤ ਦੁੱਖ ...
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੱੁਖੀ ਅੰਮਿ੍ਤਪਾਲ ਸਿੰਘ ਦੀ ਗਿ੍ਫਤਾਰੀ ਲਈ ਚੱਲ ਰਹੀ ਕਾਰਵਾਈ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਡੀ. ਐਸ. ਪੀ. ਰਾਜਾਸਾਂਸੀ ਪ੍ਰਵੇਸ਼ ਚੋਪੜਾ ਦੀ ਅਗਵਾਈ 'ਚ ...
ਮਜੀਠਾ, 21 ਮਾਰਚ (ਮਨਿੰਦਰ ਸਿੰਘ ਸੋਖੀ)-ਜ਼ਿਲ੍ਹਾ ਪੁਲਿਸ ਮੁੱਖੀ ਅੰਮਿ੍ਤਸਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ. ਐਸ. ਪੀ. ਮਜੀਠਾ ਮਨਮੋਹਨ ਸਿੰਘ ਔਲਖ ਦੀ ਅਗਵਾਈ ਵਿਚ ਸ਼ਹਿਰ ਵਾਸੀਆਂ ਵਿਚ ਸੁਰੱਖਿਆ ਦੀ ਭਾਵਨਾ ਨੂੰ ਮਜਬੂਤ ਕਰਨ ਅਤੇ ਅਮਨ ਤੇ ਕਾਨੂੰਨ ਦੀ ...
ਅਟਾਰੀ, 21 ਮਾਰਚ (ਗੁਰਦੀਪ ਸਿੰਘ ਅਟਾਰੀ)-ਭਾਰਤ ਪਾਕਿਸਤਾਨ ਸਰਹੱਦ 'ਤੇ ਲੱਗੀ ਕੰਡਿਆਲੀ ਤਾਰ ਉਪਰੋਂ ਟੱਪ ਕੇ ਪਾਕਿਸਤਾਨ ਗਏ ਘੁਸਪੈਠੀਏ ਦੀ ਪਹਿਚਾਣ ਕਰਨ ਲਈ ਬੀਐਸਐਫ ਅਤੇ ਪੰਜਾਬ ਪੁਲਿਸ ਵਲੋਂ ਸਖਤ ਮਿਹਨਤ ਕੀਤੀ ਜਾ ਰਹੀ ਹੈ ਪਰ ਦੇਰ ਸ਼ਾਮ ਤੱਕ ਕੋਈ ਸੁਰਾਗ ਨਹੀਂ ...
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਕਸਰ ਹੀ ਸੋਸ਼ਲ ਮੀਡੀਆ ਤੇ ਸਰਗਰਮ ਰਹਿਣ ਵਾਲੇ ਅਜਨਾਲਾ ਦੇ ਸ਼ਿਵ ਸੈਨਾ ਆਗੂ ਵਿਨੋਦ ਕੁਮਾਰ ਉਰਫ ਸੋਨੀ ਅਜਨਾਲਾ ਵਲੋਂ ਸੋਸ਼ਲ ਮੀਡੀਆ ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ਾਂ ਤਹਿਤ ਥਾਣਾ ਅਜਨਾਲਾ ਵਿਖੇ ਮਾਮਲਾ ਦਰਜ਼ ...
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਮੈਂਬਰ ਪਾਰਲੀਮੈਂਟ ਸ: ਜਸਬੀਰ ਸਿੰਘ ਗਿੱਲ (ਡਿੰਪਾ) ਨੇ ਭਾਰਤ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਗਿਰੀਰਾਜ ਸਿੰਘ ਨਾਲ ਇਕ ਅਹਿਮ ਮੁਲਾਕਾਤ ਕੀਤੀ | ਇਸ ਮੌਕੇ ਸ: ਡਿੰਪਾ ਨੇੇ ਉਨ੍ਹਾਂ ਨੂੰ ਤਰਨ ਤਾਰਨ ...
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਇਕ ਮਹੀਨੇ ਤੋਂ ਸੁਰਖੀਆਂ 'ਚ ਚੱਲ ਰਹੇ ਅਜਨਾਲਾ ਸ਼ਹਿਰ 'ਚ ਪੰਜਾਬ ਪੁਲਿਸ ਵਲੋਂ ਕੀਤੇ ਜਾ ਰਹੇ ਸਖਤ ਸੁਰੱਖਿਆ ਪ੍ਰਬੰਧਾਂ ਦੀ ਅੱਜ ਉਸ ਵੇਲੇ ਪੋਲ ਖੁੱਲਦੀ ਨਜ਼ਰ ਆਈ ਜਦੋਂ ਸ਼ਾਮ ਸਮੇਂ ਮੋਟਰਸਾਈਕਲ ਸਵਾਰ ਦੋ ...
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਦੇ ਹੈੱਡਕੁਆਰਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਅਤੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 15ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਜੋ ਕਿ ਬੀਤੇ ਦਿਨੀਂ ਅਕਾਲ ...
ਰਈਆ, 21 ਮਾਰਚ (ਸ਼ਰਨਬੀਰ ਸਿੰਘ ਕੰਗ)-ਇਲਾਕੇ ਦੀ ਸਿਰਮੌਰ ਵਿਦਿਅਕ ਸੰਸਥਾ ਮੌਂਟੈਸੋਰੀ ਪਬਲਿਕ ਸੀਨੀਅਰ ਸਕੂਲ ਰਈਆ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਡਾਇਰੈਕਟਰ ਨਗੀਨ ਸਿੰਘ ਬੱਲ ਦੀ ਅਗਵਾਈ ਵਿਚ ਕਰਵਾਇਆ ਗਿਆ, ਜਿਸ ਵਿਚ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਬਤੌਰ ...
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-'ਕਾਂਗਰਸ ਪਾਰਟੀ ਹਾਈਕਮਾਨ ਵਲੋਂ ਯੂਥ ਕਾਂਗਰਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਤੋਂ ਸ: ਜਰਨਮਜੀਤ ਸਿੰਘ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ: ਪ੍ਰਦੀਪ ਸਿੰਘ ਭਲਾਈਪੁਰ ਚੋਣ ਮੈਦਾਨ ਵਿਚ ਹਨ, ਹਲਕਾ ਬਾਬਾ ...
ਨਵਾਂ ਪਿੰਡ, 21 ਮਾਰਚ (ਜਸਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਅੰਮਿ੍ਤਸਰ (ਵੱਲ੍ਹਾ) ਵਿਖੇ ਸਮੂਹ ਸਟਾਫ ਤੇ ਵਿਦਿਆਰਥੀਆਂ ਵਲੋਂ ਐਮ. ਬੀ. ਬੀ. ਐਸ. ਦੀ ਵਿਦਿਆਰਥਣ ਪੰਪੋਸ਼ ਦੀ ਯਾਦ 'ਚ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਯੂਨੀਵਰਸਿਟੀ ...
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਦੇ ਹੈੱਡਕੁਆਰਟਰ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਅਤੇ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 15ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਜੋ ਕਿ ਬੀਤੇ ਦਿਨੀਂ ਅਕਾਲ ...
ਚੋਗਾਵਾਂ, 21 ਮਾਰਚ (ਗੁਰਵਿੰਦਰ ਸਿੰਘ ਕਲਸੀ)-ਜ਼ਿਲ੍ਹਾ ਅੰਮਿ੍ਤਸਰ ਦੇ ਐਸ. ਐਸ. ਪੀ. ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਅਟਾਰੀ ਪ੍ਰਵੇਸ਼ ਚੋਪੜਾ ਦੀ ਅਗਵਾਈ ਹੇਠ ਥਾਣਾ ਲੋਪੋਕੇ ਦੇ ਮੁੱਖੀ ਕਰਮਪਾਲ ਸਿੰਘ ਰੰਧਾਵਾ ਨੇ ਕਸਬਾ ਚੋਗਾਵਾਂ, ਮਾਨਾਂਵਾਲਾ ਤੇ ...
ਅਟਾਰੀ, 21 ਮਾਰਚ (ਗੁਰਦੀਪ ਸਿੰਘ ਅਟਾਰੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਚੀਚਾ ਦੀ ਗ੍ਰਾਮ ਪੰਚਾਇਤ ਉੱਪਰ ਪਿੰਡ ਵਾਸੀਆਂ ਨੇ ਵਿਕਾਸ ਕਾਰਜ ਨਾ ਕਰਵਾਉਣ ਦੇ ਦੋਸ਼ ਲਗਾਏ ਹਨ | ਗੁਰਪ੍ਰੀਤ ਸਿੰਘ ਚੀਚਾ, ਬਾਬਾ ਰਾਮ ਸਿੰਘ, ਤਰਸੇਮ ਸਿੰਘ, ਸੁਖਪ੍ਰੀਤ ਸਿੰਘ, ...
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਹਜ਼ਾਰਾਂ ਹੀ ਸੰਗਤਾਂ ਨੇ ਇਤਿਹਾਸਿਕ ਨਗਰ ਬਾਬਾ ਬਕਾਲਾ ਵਿਖੇ ਪਵਿੱਤਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX