ਅੰਮਿ੍ਤਸਰ, 22 ਮਾਰਚ (ਰੇਸ਼ਮ ਸਿੰਘ)-ਡੀ.ਸੀ. ਦਫਤਰ ਇੰਪਲਾਈਜ਼ ਐਸੋਸੀਏਸ਼ਨ ਦੇ ਸੱਦੇ 'ਤੇ ਕੀਤੀ ਹੜਤਾਲ ਦਾ ਜ਼ਿਲ੍ਹੇ ਭਰ ਦੇ ਸਰਕਾਰੀ ਦਫਤਰਾਂ 'ਤੇ ਅਸਰ ਪਿਆ ਹੈ ਜਿਸ ਕਾਰਨ ਜ਼ਿਲ੍ਹਾ ਕਚਿਹਰੀਆਂ ਤੇ ਤਹਿਸੀਲਾਂ ਦਾ ਕੰਮਕਾਜ ਠੱਪ ਰਿਹਾ ਜਿਸ ਕਾਰਨ ਨਾ ਰਜਿਸਟਰੀਆਂ ਹੋਈਆਂ ਤੇ ਨਾ ਹੀ ਹੋਰ ਡੀ.ਸੀ. ਦਫਤਰਾਂ ਨਾਲ ਸੰਬੰੰਧਤ ਕੰਮ ਕਾਜ ਹੋਏ ਜਿਸ ਕਾਰਨ ਤਹਿਸੀਲਾਂ ਤੇ ਕਚਿਹਰੀਆਂ 'ਚ ਆਏ ਆਮ ਲੋਕਾਂ ਨੂੰ ਖੱਜਲ ਖੁਆਰ ਹੋ ਕੇ ਘਰਾਂ ਨੂੰ ਪਰਤਣਾ ਪਿਆ | ਦੱਸਣਯੋਗ ਹੈ ਕਿ ਭਲਕੇ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਦੀ ਛੁੱਟੀ ਹੈ ਅਤੇ ਇਸ ਤੋਂ ਬਾਅਦ ਅਗਲੇ ਦਿਨ ਫਿਰ ਹੜਤਾਲ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਕਾਰਨ ਹੁਣ ਆਉਂਦੇ ਹਫਤੇ ਹੀ ਸਰਕਾਰੀ ਕੰਮ ਕਾਜ ਮੁੜ ਸ਼ੁਰੂ ਹੋਣ ਦੀ ਸੰਭਾਵਨਾ ਹੈ ਜਦੋਂ ਕਿ ਲੋਕ ਆਪ ਸਰਕਾਰ ਨੂੰ ਹੜਤਾਲਾਂ ਕਾਰਨ ਕੋਸ ਰਹੇ ਹਨ | ਡੀ.ਸੀ. ਦਫਤਰ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਅਸ਼ਨੀਲ ਕੁਮਾਰ ਤੇ ਜਨ: ਸਕੱਤਰ ਦੀਪਕ ਅਰੋੜਾ ਨੇ ਦਸਿਆ ਕਿ ਡੀ.ਸੀ. ਦਫਤਰ ਕਪੂਰਥਲਾ ਦੇ ਸੀਨੀ: ਸਹਾਇਕ ਅਤੇ ਡੀ.ਸੀ. ਦਫਤਰ ਇੰਪਲਾਈਜ਼ ਐਸੋਸੀਏਸ਼ਨ ਦੇ ਜਨ: ਸਕੱਤਰ ਨਰਿੰਦਰ ਸਿੰਘ ਚੀਮਾ ਨੂੰ ਅਨੁਸ਼ਾਸਣਹੀਣਤਾ ਦੇ ਦੋਸ਼ ਲਗਾ ਕੇ ਡਿਊਟੀ ਤੋਂ ਮੁੱਅਤਲ ਕੀਤਾ ਗਿਆ ਹੈ ਅਤੇ ਇਸ ਗਲਤ ਤਰੀਕੇ ਨਾਲ ਬਿਨਾ ਕਿਸੇ ਕਸੂਰੋ ਹੋਈ ਮੁਅੱਤਲੀ ਦੇ ਵਿਰੋਧ 'ਚ ਸੂਬਾ ਇਕਾਈ ਦੇ ਸੱਦੇ 'ਤੇ ਉਨ੍ਹਾਂ ਅੰਮਿ੍ਤਸਰ ਦਫਤਰ ਤੋਂ ਇਲਾਵਾ ਤਹਿਸੀਲ-1 ਅਤੇ ਤਹਿਸੀਲ-2 ਤੋਂ ਇਲਾਵਾ ਬਾਬਾ ਬਕਾਲਾ ਸਾਹਿਬ, ਮਜੀਠਾ, ਲੋਪੋਕੇ, ਅਜਨਾਲਾ ਆਦਿ ਸਬ ਡਵੀਜ਼ਨਾਂ ਦੇ ਕਰਮਚਾਰੀ ਵੀ ਅਗਲੇ ਹੁਕਮਾਂ ਤੱਕ ਹੜਤਾਲ 'ਤੇ ਰਹਿਣਗੇ | ਇਸ ਮੌਕੇ ਗੌਰਾ ਸਿੰਘ ਸੀਨੀ: ਮੀਤ ਪ੍ਰਧਾਨ, ਸਾਹਿਬ ਕੁਮਾਰ ਵਿੱਤ ਸਕੱਤਰ ਤੇ ਹੋਰ ਆਗੂ ਤੇ ਮੈਂਬਰ ਵੀ ਹਾਜ਼ਰ ਸਨ | ਉਨ੍ਹਾਂ ਕਿਹਾ ਕਿ ਹੜਤਾਲ ਆਉਂਦੇ ਦਿਨਾਂ 'ਚ ਵੀ ਜਾਰੀ ਰਹੇਗੀ |
ਅੰਮਿ੍ਤਸਰ, 22 ਮਾਰਚ (ਹਰਮਿੰਦਰ ਸਿੰਘ)-ਨਗਰ ਨਿਗਮ ਅੰਮਿ੍ਤਸਰ ਦਾ ਵਿੱਤੀ ਸਾਲ 2023 -24 ਦਾ ਸਾਲਾਨਾ ਬਜਟ 27 ਮਾਰਚ ਨੂੰ ਪੇਸ਼ ਕੀਤਾ ਜਾਵੇਗਾ | ਇਸ ਸੰਬੰਧ ਵਿਚ ਪ੍ਰਸ਼ਾਸਨਿਕ ਅਧਿਕਾਰੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਨਗਰ ਨਿਗਮ ਦਾ ਸਾਲਾਨਾ ਬਜਟ ਤਿਆਰ ਕੀਤਾ ਜਾ ...
ਅੰਮਿ੍ਤਸਰ, 22 ਮਾਰਚ (ਰੇਸ਼ਮ ਸਿੰਘ)-ਇਕ ਔਰਤ ਨੇ ਦੋਸ਼ ਲਾਇਆ ਕਿ ਉਸਦੀ ਨੂੰ ਹ ਨੇ ਉਸ ਨਾਲ ਅਤੇ ਉਸਦੇ ਪੱੁਤਰ ਨਾਲ ਉਲਝ ਕੇ ਉਸ ਦੀ ਕੁੱਟਮਾਰ ਕੀਤੀ ਤੇ ਥਾਪੀ ਨਾਲ ਵੀ ਉਸਨੂੰ ਮਾਰਿਆ, ਜਿਸ ਕਾਰਨ ਉਸਦੇ ਸੱਟ ਵੀ ਲਗ ਗਈ ਤੇ ਉਸਨੂੰ ਹੱਡੀਆਂ ਦੇ ਹਸਪਤਾਲ ਦਾਖਲ ਹੋਣਾ ਪਿਆ | ਇਹ ...
ਅੰਮਿ੍ਤਸਰ, 22 ਮਾਰਚ (ਗਗਨਦੀਪ ਸ਼ਰਮਾ)-ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਆਉਣ-ਜਾਣ ਵਾਲੇ ਯਾਤਰੀਆਂ ਨੂੰ ਆਏ ਦਿਨ ਕਿਸੇ ਨਾ ਕਿਸੇ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਪਹਿਲਾਂ ਪਲੇਟਫ਼ਾਰਮ-1 ਦੀ ਲਿਫ਼ਟ ਤਕਰੀਬਨ ਪੂਰਾ ਹਫ਼ਤਾ ਬੰਦ ਰਹੀ ਅਤੇ ਹੁਣ ...
ਅੰਮਿ੍ਤਸਰ, 22 ਮਾਰਚ (ਰੇਸ਼ਮ ਸਿੰਘ)-ਸ਼ਹਿਰ 'ਚ ਜਿਥੇ ਇਕ ਲੜਕੀ ਪਾਸੋਂ ਮੋਬਾਈਲ ਫ਼ੋਨ ਖੋਹਿਆ ਗਿਆ ਉਥੇ ਵੱੱਖ-ਵੱਖ ਥਾਵਾਂ ਤੋਂ ਦੋ ਦੋਪਹੀਆ ਵਾਹਨ ਵੀ ਚੋਰੀ ਹੋਏ ਹਨ | ਪਹਿਲੇ ਮਾਮਲੇ 'ਚ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਬਵਲੀਨ ਕੌਰ ਛੇਹਰਟਾ ਨੇ ਦੱਸਿਆ ਕਿ ਉਸਦਾ ਆਈ. ...
ਅੰਮਿ੍ਤਸਰ, 22 ਮਾਰਚ (ਅ.ਬ)-ਉੱਜਵਲ ਭਵਿੱਖ ਲਈ ਯੂ.ਕੇ. ਜਾਣਾ ਆਸਾਨ ਹੋਣ ਵਾਲਾ ਹੈ ਕਿਉਂਕਿ ਜ਼ੂਮ ਅਬਰੌਡ ਕੰਪਨੀ ਅਤੇ ਐਕਸਪ੍ਰੈੱਸ ਇੰਮੀਗ੍ਰੇਸ਼ਨ ਅਪੀਲ ਸਰਵਿਸਿਜ਼ ਸਾਂਝੇ ਤੌਰ 'ਤੇ ਇਕ ਪ੍ਰੋਗਰਾਮ ਸ਼ੁਰੂ ਕਰ ਰਹੇ ਹਨ, ਜਿਸ ਤਹਿਤ ਕੋਈ ਵੀ ਬਿਨੈਕਾਰ ਕਿਸੇ ਵੀ ਉਮਰ ਵਿਚ ...
ਅੰਮਿ੍ਤਸਰ, 22 ਮਾਰਚ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਸਥਾਨਕ ਰੇਲਵੇ ਿਲੰਕ ਰੋਡ ਨੇੜੇ ਬਿਨਾਂ ਨਕਸ਼ਾ ਪਾਸ ਕਰਵਾਈਆਂ 9 ਦੁਕਾਨਾਂ ਨੂੰ ਸੀਲ ਕੀਤਾ ਗਿਆ | ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ 'ਤੇ ਸੰਯੁਕਤ ਕਮਿਸ਼ਨਰ ਹਰਦੀਪ ...
ਅੰਮਿ੍ਤਸਰ, 22 ਮਾਰਚ (ਜੱਸ)-ਖ਼ਾਲਸਾ ਗਲੋਬਲ ਰੀਚ ਫਾਊਾਡੇਸਨ ਯੂ. ਐੱਸ. ਏ. ਵਲੋਂ ਅਧਿਆਪਕਾਂ ਦੀ ਹੌਂਸਲਾ ਅਫ਼ਜਾਈ ਸੰਬੰਧੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਹਿਯੋਗ ਨਾਲ 'ਪੰਜਾਬ ਟੀਚਰ ਆਫ਼ ਦਾ ਈਅਰ ਐਵਾਰਡ-2022' ਕਰਵਾਇਆ ਜਾ ਰਿਹਾ ਹੈ¢ ਇਸ ਸਾਲ ਦੇ ਉਲੀਕੇ ਜਾਣ ਵਾਲੇ ...
ਅੰਮਿ੍ਤਸਰ, 22 ਮਾਰਚ (ਰੇਸ਼ਮ ਸਿੰਘ)-ਪੁਲਿਸ ਪਾਰਟੀ 'ਤੇ ਗੋਲੀਆਂ ਚਲਾ ਕੇ ਜਾਨ ਲੇਵਾ ਹਮਲਾ ਕਰਨ ਦੇ ਮਾਮਲੇ 'ਚ ਕਥਿਤ ਮੁਲਜ਼ਿਮ ਸੰਨੀ ਯਾਮਹਾ ਸਮੇਤ 5 ਨੌਜਵਾਨਾਂ ਨੂੰ ਵਧੀਕ ਜ਼ਿਲ੍ਹਾ ਸ਼ੈਸ਼ਨ ਜੱਜ ਸ੍ਰੀ ਰਾਜੇਸ਼ ਕੁਮਾਰ ਦੀ ਅਦਾਲਤ ਵਲੋਂ ਗਵਾਹਾਂ ਤੇ ਸਬੂਤਾਂ ਦੀ ਘਾਟ ...
ਅੰਮਿ੍ਤਸਰ, 22 ਮਾਰਚ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਮੈਂਬਰ ਤੇ ਸੀਨੀਅਰ ਅਕਾਲੀ ਆਗੂੁ ਭਾਈ ਰਾਮ ਸਿੰਘ ਨੇ ਕਿਹਾ ਹੈ ਕਿ ਬੇਕਸੂਰ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ ਵਿਚ ਦਹਿਸ਼ਤ ਅਤੇ ਤਣਾਅ ਦਾ ਮਾਹੌਲ ਸਿਰਜ ਰਹੀ ...
ਅੰਮਿ੍ਤਸਰ, 22 ਮਾਰਚ (ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ 2022 ਸੈਸ਼ਨ ਦੇ ਐਮ. ਏ. ਹਿਸਟਰੀ ਸਮੈਸਟਰ ਤੀਜਾ, ਐਮ. ਡਿਜ਼ਾਇਨ (ਮਲਟੀਮੀਡੀਆ) ਸਮੈਸਟਰ ਤੀਜਾ, ਐਮ. ਏ. ਇਕਨਾਮਿਕਸ ਸਮੈਸਟਰ ਤੀਜਾ ਅਤੇ ਐਮ. ਐਸ. ਸੀ. ਇੰਟਰਨੈਟ ਸਟੱਡੀਜ਼ ਸਮੈਸਟਰ ਤੀਜਾ ਦੀਆਂ ...
ਫ਼ਤਹਿਗੜ੍ਹ ਸਾਹਿਬ, 22 ਮਾਰਚ (ਬਲਜਿੰਦਰ ਸਿੰਘ)-ਸਕਿਉਰਿਟੀ ਸਕਿੱਲ ਕਾਊਾਸਿਲੰਗ (ਇੰਡੀਆ) ਲਿਮਟਿਡ ਵਲੋਂ ਭਾਰਤ ਸਰਕਾਰ ਦੇ ਪਸਾਰਾ ਐਕਟ 2005 ਤਹਿਤ ਜ਼ਿਲ੍ਹਾ ਅੰਮਿ੍ਤਸਰ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਚੁਣੇ ...
ਅੰਮਿ੍ਤਸਰ, 22 ਮਾਰਚ (ਜਸਵੰਤ ਸਿੰਘ ਜੱਸ)-ਭਾਈ ਗੁਰਇਕਬਾਲ ਸਿੰਘ ਦੀ ਰਹਿਨੁਮਾਈ ਵਿਚ ਗੁਰੂ ਨਗਰੀ ਵਿਚ ਸ਼ਾਨਦਾਰ ਵਿਦਿਅਕ ਸੇਵਾਵਾਂ ਪ੍ਰਦਾਨ ਕਰ ਰਹੇ ਬੀਬੀ ਕੌਲਾਂ ਜੀ ਪਬਲਿਕ ਸਕੂਲ ਬ੍ਰਾਂਚ-1, ਤਰਨ ਤਾਰਨ ਰੋਡ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਅਤੇ ਚਲ ਰਹੇ ...
ਅੰਮਿ੍ਤਸਰ, 22 ਮਾਰਚ (ਜੱਸ)-ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਸਾਇੰਸ ਵਿਭਾਗ ਦੇ ਸਹਿਯੋਗ ਨਾਲ ਐਨ. ਐਸ. ਐਸ. ਵਿਭਾਗ ਵਲੋਂ 'ਮਾਨਸਿਕ ਸਿਹਤ ਅਤੇ ਮੈਡੀਟੇਸ਼ਨ ਵਿਸ਼ੇ' 'ਤੇ ਐਕਸਟੈਨਸ਼ਨ ਲੈਕਚਰ ਕਰਵਾਇਆ ਗਿਆ | ਜਿਸ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਨੋਵਿਗਿਆਨ ...
ਅੰਮਿ੍ਤਸਰ, 22 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਸਰਕਾਰੀ ਹਾਈ ਸਮਾਰਟ ਸਕੂਲ ਪੁਤਲੀਘਰ 'ਚ ਡਿਜੀਟਲ ਸਮਾਰਟ ਕੰਪਿਊਟਰ ਲੈਬ ਅਤੇ ਬਾਬੇ ਬੁੱਲੇ ਦਾ ਸਾਂਝਾ ਪੰਜਾਬ ਪਾਰਕ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਜੁਗਰਾਜ ਸਿੰਘ ਰੰਧਾਵਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਰਾਜ ...
ਅੰਮਿ੍ਤਸਰ, 22 ਮਾਰਚ (ਹਰਮਿੰਦਰ ਸਿੰਘ) - ਭਾਰਤੀ ਜਨਤਾ ਪਾਰਟੀ ਓ. ਬੀ. ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਪਾਰਟੀ ਦਾ ਵਿਸਥਾਰ ਕਰਦੇ ਹੋਏ ਚੰਦਰ ਮੋਹਨ ਨੂੰ ਓ. ਬੀ. ਸੀ. ਦਾ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਲਗਾਇਆ ਗਿਆ ਹੈ | ਚੰਦਰ ਮੋਹਨ ਨੂੰ ਭਾਜਪਾ ਓ. ਬੀ. ਸੀ. ...
ਅੰਮਿ੍ਤਸਰ, 22 ਮਾਰਚ (ਹਰਮਿੰਦਰ ਸਿੰਘ) - ਭਾਰਤੀ ਜਨਤਾ ਪਾਰਟੀ ਓ. ਬੀ. ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਪਾਰਟੀ ਦਾ ਵਿਸਥਾਰ ਕਰਦੇ ਹੋਏ ਚੰਦਰ ਮੋਹਨ ਨੂੰ ਓ. ਬੀ. ਸੀ. ਦਾ ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਲਗਾਇਆ ਗਿਆ ਹੈ | ਚੰਦਰ ਮੋਹਨ ਨੂੰ ਭਾਜਪਾ ਓ. ਬੀ. ਸੀ. ...
ਅੰਮਿ੍ਤਸਰ, 22 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਅਕਾਦਮਿਕ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਇਸ ਅਕਾਦਮਿਕ ਵਰ੍ਹੇ 2023 ਤੋਂ ਰਾਸ਼ਟਰੀ ਸਿੱਖਿਆ ਨੀਤੀ 2020 ਗੁਰੂ ...
ਅੰਮਿ੍ਤਸਰ, 22 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਅਕਾਦਮਿਕ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਇਸ ਅਕਾਦਮਿਕ ਵਰ੍ਹੇ 2023 ਤੋਂ ਰਾਸ਼ਟਰੀ ਸਿੱਖਿਆ ਨੀਤੀ 2020 ਗੁਰੂ ...
ਅੰਮਿ੍ਤਸਰ, 22 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਜ਼ਿਲ੍ਹਾ ਮੀਰਪੁਰ ਖ਼ਾਸ ਪ੍ਰੈੱਸ ਕਲੱਬ ਦੇ ਪੱਤਰਕਾਰ ਅਸਲਮ ਬਲੋਚ ਨੇ ਹਿੰਦੂ ਦੇਵਤਾ ਸ੍ਰੀ ਹਨੂਮਾਨ ਦੀ ਤਸਵੀਰ ਦੀ ਬੇਅਦਬੀ ਕਰਕੇ ਹਿੰਦੂ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ...
ਅੰਮਿ੍ਤਸਰ, 22 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ (ਰਜਿ.) ਵਲੋਂ ਸਿੱਖ ਹਿਊਮਨ ਡਿਵੈਲਪਮੈਂਟ ਕੌਂਸਲ (ਯੂ.ਐਸ.ਏ.) ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਵਜੀਫਾ ਵੰਡ ਸਮਾਗਮ ਕਰਵਾਇਆ ਗਿਆ | ...
ਅੰਮਿ੍ਤਸਰ, 22 ਮਾਰਚ (ਸੁਰਿੰਦਰ ਕੋਛੜ) - ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਤੇ ਰਿਟੇਲ ਕੈਮਿਸਟ ਐਸੋਸੀਏਸ਼ਨ ਅੰਮਿ੍ਤਸਰ ਦੇ ਪ੍ਰਧਾਨ ਦੀਪਕ ਸਹਿਗਲ ਦੀ ਅਗਵਾਈ ਹੇਠ ਦਵਾਈ ਕਾਰੋਬਾਰੀਆਂ ਦੀ ਹੋਈ ਬੈਠਕ 'ਚ ਉਨ੍ਹਾਂ ਭਰੋਸਾ ਦਿਵਾਇਆ ਕਿ ਪ੍ਰਚੂਨ ...
ਅੰਮਿ੍ਤਸਰ, 22 ਮਾਰਚ (ਜੱਸ)- ਖ਼ਾਲਸਾ ਕਾਲਜ ਵਿਖੇ ਗਣਿਤ ਵਿਭਾਗ ਵਲੋਂ ਵਿਦਿਆਰਥੀਆਂ ਲਈ 'ਯੂ. ਜੀ. ਸੀ. ਨੈਟ ਪ੍ਰੈਪ੍ਰੇਸ਼ਨ ਸਟ੍ਰੈਟਰਜੀ ਅਤੇ ਕੈਰੀਅਰ ਗਾਇਡੈਂਸ' ਵਿਸ਼ੇ 'ਤੇ ਵਰਕਸ਼ਾਪ ਆਯੋਜਿਤ ਕੀਤੀ ਗਈ | ਕਾਲਜ ਪਿ੍ੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਈ ...
ਮਾਨਾਂਵਾਲਾ, 22 ਮਾਰਚ (ਗੁਰਦੀਪ ਸਿੰਘ ਨਾਗੀ)-ਕਮਿਊਨਿਟੀ ਹੈਲਥ ਸੈਂਟਰ ਮਾਨਾਂਵਾਲਾ ਵਿਖੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਸੁਮੀਤ ਸਿੰਘ ਯੋਗ ਅਗਵਾਈ ਹੇਠ ਅੰਨ੍ਹੇਪਣ ਅਤੇ ਦਿ੍ਸ਼ਟੀ ਦੀ ਕਮਜ਼ੋਰੀ ਦੇ ...
ਵੇਰਕਾ, 22 ਮਾਰਚ (ਪਰਮਜੀਤ ਸਿੰਘ ਬੱਗਾ)-ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਜਹਾਂਗੀਰ ਵਿਖੇ ਪਿੰਡ ਦੇ ਵਿਕਾਸ ਨੂੰ ਲੈਕੇ ਸਮੁੱਚੀ ਪੰਚਾਇਤ ਦੀ ਵਿਸ਼ੇਸ਼ ਮੀਟਿੰਗ ਬੁਰਾਈ ਗਈ | ਇਸ ਇਕੱਤਰਤਾ ਦੀ ਅਗਵਾਈ ਕਰਦਿਆਂ ਪਿੰਡ ਦੇ ਮੌਜੂਦਾ ਸਰਪੰਚ ਅਮਰੀਕ ਸਿੰਘ ਨੇ ਆਖਿਆ ਕਿ ਹੁਣ ...
ਅੰਮਿ੍ਤਸਰ, 22 ਮਾਰਚ (ਹਰਮਿੰਦਰ ਸਿੰਘ)- ਡਾ. ਕੁਲਵੰਤ ਯਾਦਗਾਰੀ ਟਰੱਸਟ ਅਤੇ ਅੱਖਰ ਸਾਹਿੱਤਿਕ ਅਕੈਡਮੀ ਅੰਮਿ੍ਤਸਰ ਵਲੋਂ ਡਾ: ਕੁਲਵੰਤ ਦੀ ਕਹਾਣੀਆਂ 'ਕਾਲੀ ਰਾਤ ਦੇ ਬੋਲ' ਅਤੇ 'ਖ਼ਤਮ ਹੁੰਦੇ ਪਰਛਾਵੇਂ' ਦੇ ਸੁਮੇਲ ਨਾਲ ਡਾ: ਕਰਨੈਲ ਸ਼ੇਰਗਿੱਲ ਦੀ ਸੰਪਾਦਨ ਕੀਤੀ ਪੁਸਤਕ ...
ਅੰਮਿ੍ਤਸਰ, 22 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਹਨੂੰਮਾਨ ਸੇਵਾ ਪਰਿਵਾਰ ਟਰੱਸਟ ਅੰਮਿ੍ਤਸਰ ਵਲੋਂ ਸ਼ੁਭ ਵਿਕਰਮੀ ਸੰਵਤ 2080 ਦਾ ਕੈਲੰਡਰ ਚੇਅਰਮੈਨ ਅਨੁਜ ਸਿੱਕਾ ਦੀ ਪ੍ਰਧਾਨਗੀ ਹੇਠ ਮੈਨੇਜਰ ਅਮਿਤ ਸੇਠ ਦੇ ਨਿਵਾਸ ਜੀ. ਟੀ. ਰੋਡ ਵਿਖੇ ਜਾਰੀ ਕੀਤਾ ਗਿਆ, ਜਿਸ ਵਿਚ ...
ਅੰਮਿ੍ਤਸਰ, 22 ਮਾਰਚ (ਹਰਮਿੰਦਰ ਸਿੰਘ)-ਇੰਡੀਅਨ ਅਕੈਡਮੀ ਆਫ ਫਾਈਨ ਆਰਟਸ (ਆਰਟ ਗੈਲਰੀ) ਅੰਮਿ੍ਤਸਰ ਵਿਖੇ ਵਰਿਆਮ ਸੰਧੂ ਦੀ ਕਹਾਣੀ 'ਤੇ ਆਧਾਰਿਤ ਨਾਟਕ 'ਕੁਰਾਹੀਆ' ਦਾ ਮੰਚਨ ਕੀਤਾ ਗਿਆ | ਇਹ ਨਾਟਕ ਆਰਟ ਗੈਲਰੀ ਦੀ ਪਹਿਲੀ ਪੇਸ਼ਕਾਰੀ ਹੈ, ਜਿਸ ਦਾ ਨਾਟਕੀਕਰਨ ਗੁਰਿੰਦਰ ...
ਅੰਮਿ੍ਤਸਰ, 22 ਮਾਰਚ (ਜਸਵੰਤ ਸਿੰਘ ਜੱਸ)-ਆਲ ਇੰਡੀਆ ਸਿੱਖ ਸਟੂਡੈਂਟਸ ਅਤੇ ਜੋਧਪੁਰ ਮੁੜ ਵਸੇਬਾ ਕਮੇਟੀ ਦੇ ਪ੍ਰਧਾਨ ਭਾਈ ਸਤਨਾਮ ਸਿੰਘ ਕਾਹਲੋਂ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਵੇਲੇ ਦੇ ਹਾਲਾਤ ਵਿਚੋਂ ਸਿੱਖ ਕੌਮ ਨੂੰ ...
ਅੰਮਿ੍ਤਸਰ, 22 ਮਾਰਚ (ਜੱਸ)-ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਅਤੇ ਉੱਘੇ ਸਿੱਖ ਚਿੰਤਕ ਦਿਲਜੀਤ ਸਿੰਘ ਬੇਦੀ ਨੇ ਰਾਹੁਲ ਗਾਂਧੀ ਦੇ ਬਿਆਨ ਨੂੰ ਲੈ ਕੇ ਕਈ ਦਿਨਾਂ ਤੋਂ ਸੰਸਦ ਦੀ ਕਾਰਵਾਈ ਠੱਪ ਹੋਣ 'ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਹਾਕਮ ਧਿਰ ਭਾਜਪਾ ਸੰਸਦ 'ਚ ...
ਅੰਮਿ੍ਤਸਰ, 22 ਮਾਰਚ (ਜੱਸ)-ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਅਤੇ ਉੱਘੇ ਸਿੱਖ ਚਿੰਤਕ ਦਿਲਜੀਤ ਸਿੰਘ ਬੇਦੀ ਨੇ ਰਾਹੁਲ ਗਾਂਧੀ ਦੇ ਬਿਆਨ ਨੂੰ ਲੈ ਕੇ ਕਈ ਦਿਨਾਂ ਤੋਂ ਸੰਸਦ ਦੀ ਕਾਰਵਾਈ ਠੱਪ ਹੋਣ 'ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਹਾਕਮ ਧਿਰ ਭਾਜਪਾ ਸੰਸਦ 'ਚ ...
ਅੰਮਿ੍ਤਸਰ, 22 ਮਾਰਚ (ਸੁਰਿੰਦਰ ਕੋਛੜ)-ਨਰਾਤੇ ਦੇ ਪਹਿਲੇ ਦਿਨ ਅੱਜ ਸਵੇਰ ਤੋਂ ਹੀ ਸਥਾਨਕ ਮੰਦਰਾਂ 'ਚ ਸ਼ਰਧਾਲੂਆਂ ਦੀਆਂ ਰੌਣਕਾਂ ਲੱਗਣੀਆਂ ਸ਼ੁਰੂ ਹੋ ਗਈਆਂ | ਅੰਮਿ੍ਤਸਰ ਦੇ ਦੁਰਗਿਆਣਾ ਮੰਦਰ ਸਮੇਤ ਗੋਪਾਲ ਮੰਦਰ, ਹਰੀ ਮੰਦਰ, ਬਾਂਕੇ ਬਿਹਾਰੀ ਮੰਦਰ, ਸ਼ਿਵਾਲਾ ...
ਚੱਬਾ, 22 ਮਾਰਚ (ਜੱਸਾ ਅਨਜਾਣ)-ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਦੇ 15ਵੇਂ ਮੁੱਖੀ ਸਿੰਘ ਸਾਹਿਬ ਜਥੇ. ਬਾਬਾ ਗੱਜਣ ਸਿੰਘ ਹੈੱਡਕੁਆਟਰ ਬਾਬਾ ਬਕਾਲਾ ਸਾਹਿਬ ਵਾਲੇ ਪ੍ਰਮਾਤਮਾ ਵਲੋਂ ਬਖਸ਼ੀ ਸਵਾਸਾਂ ਦੀ ਪੂੰਜੀ ਭੋਗਦਿਆਂ 17 ਮਾਰਚ ਦਿਨ ਸ਼ੁੱਕਰਵਾਰ ਨੂੰ ਸੱਚਖੰਡ ਪਿਆਨਾ ...
ਚੱਬਾ, 22 ਮਾਰਚ (ਜੱਸਾ ਅਨਜਾਣ)-ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਦੇ 15ਵੇਂ ਮੁੱਖੀ ਸਿੰਘ ਸਾਹਿਬ ਜਥੇ. ਬਾਬਾ ਗੱਜਣ ਸਿੰਘ ਬੀਤੇ ਦਿਨੀਂ ਸੁਆਸਾਂ ਦੀ ਪੂੰਜੀ ਨੂੰ ਭੋਗਦਿਆਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਇਸ ਦੁੱਖ ਦੀ ਘੜੀ ਵਿਚ ਪਾਰਲੀਮੈਂਟ ਸਾਂਸਦ ਮੈਂਬਰ ਤੇ ...
ਚੱਬਾ, 22 ਮਾਰਚ (ਜੱਸਾ ਅਨਜਾਣ)-ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਦੇ 15ਵੇਂ ਮੁੱਖੀ ਸਿੰਘ ਸਾਹਿਬ ਜਥੇ. ਬਾਬਾ ਗੱਜਣ ਸਿੰਘ ਬੀਤੇ ਦਿਨੀਂ ਸੁਆਸਾਂ ਦੀ ਪੂੰਜੀ ਨੂੰ ਭੋਗਦਿਆਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਇਸ ਦੁੱਖ ਦੀ ਘੜੀ ਵਿਚ ਪਾਰਲੀਮੈਂਟ ਸਾਂਸਦ ਮੈਂਬਰ ਤੇ ...
ਅੰਮਿ੍ਤਸਰ, 22 ਮਾਰਚ (ਵਿ:ਪ੍ਰ)-ਭਾਜਪਾ ਦੇ ਹੱਕ ਵਿਚ ਪੰਜਾਬ ਵਾਸੀਆਂ ਦੇ ਦਿਨ-ਬ-ਦਿਨ ਵਧਦੇ ਰੁਝਾਨ ਅਤੇ ਪਾਰਟੀ ਦਾ ਦਾਇਰਾ ਵਿਸ਼ਾਲ ਹੋਣ ਤੋਂ ਸਾਬਿਤ ਹੋ ਰਿਹਾ ਹੈ ਕਿ ਆਉਣ ਵਾਲੀਆਂ ਚੋਣਾਂ ਦੇ ਵਿਚ ਭਾਜਪਾ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਪੰਜਾਬ ਦੇ ਲੋਕ ...
ਅੰਮਿ੍ਤਸਰ, 22 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਹਲਕਾ ਪੱਛਮੀਂ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਦੱਸਿਆ ਕਿ ਹਲਕੇ ਅਧੀਨ ਆਉਂਦੀਆਂ ਕੁਲ 18 ਪਾਰਕਾਂ ਦੀ ਖੂਬਸੂਰਤੀ ਅਤੇ ਨਵੀਨੀਕਰਨ 'ਤੇ ਕੁਲ 2 ਕਰੋੜ 82 ਲੱਖ ਰੁਪਏ ਖਰਚ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ...
ਅੰਮਿ੍ਤਸਰ, 22 ਮਾਰਚ (ਸੁਰਿੰਦਰ ਕੋਛੜ)-ਪੰਜਾਬ ਨੈਸ਼ਨਲ ਬੈਂਕ ਸਰਕਲ ਦਫ਼ਤਰ ਅੰਮਿ੍ਤਸਰ ਵਲੋਂ ਸੀ. ਐੱਸ. ਆਰ. ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਤਹਿਤ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਸਹਿੰਸਰਾ ਕਲਾ ਨੂੰ ਦੋ ਐਲ. ਈ. ਡੀ. ਟੀ. ਵੀ., ਇਕ ਡੀ. ਵੀ. ਆਰ. 16 ਚੈਨਲ, 8 ਛੱਤ ਵਾਲੇ ...
ਅੰਮਿ੍ਤਸਰ, 22 ਮਾਰਚ (ਰੇਸ਼ਮ ਸਿੰਘ)-ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵਲੋਂ ਸੁਰੱਖਿਆ ਬਲਾਂ 'ਚ ਕੁੜੀਆਂ ਲਈ ਉਪਲੱਬਧ ਕੈਰੀਅਰ ਸੰਬੰਧੀ 'ਖਾਹਿਸ਼ਾਂ ਦੀ ਉਡਾਨ' ਪ੍ਰੋਗਰਾਮ ਅਧੀਨ ਸੰਬੰਧੀ 2 ਮਾਰਚ ਨੂੰ ਸਵੇਰੇ 11 ਵਜੇ ਇਕ ਐਕਸਪਰਟ ਟਾਕ ਕਰਵਾਈ ਜਾ ...
ਅੰਮਿ੍ਤਸਰ, 22 ਮਾਰਚ (ਸੁਰਿੰਦਰ ਕੋਛੜ)-ਆਲ ਇੰਡੀਆ ਐਂਟੀ ਟੈਰੇਰਿਸਟ ਫ਼ਰੰਟ ਅੰਮਿ੍ਤਸਰ ਇਕਾਈ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਦੀ ਸ਼ਹੀਦੀ ਬਰਸੀ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਕੀਤਾ ਗਿਆ | ਇਸ ਮੌਕੇ ਮੁੱਖ ...
ਅੰਮਿ੍ਤਸਰ, 22 ਮਾਰਚ (ਜੱਸ)-ਸ਼ੋ੍ਰਮਣੀ ਕਮੇਟੀ ਤੋਂ ਪਿਛਲੇ ਦਿਨਾਂ ਵਿਚ ਸੇਵਾ ਮੁਕਤ ਹੋ ਚੁੱਕੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਅੱਜ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ | ਇਨ੍ਹਾਂ ਸਾਬਕਾ ਅਧਿਕਾਰੀਆਂ ਤੇ ਕਰਮਚਾਰੀਆਂ ਵਿਚ ਸ੍ਰੀ ਦਰਬਾਰ ...
ਅੰਮਿ੍ਤਸਰ, 22 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਉਪ-ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਭਾਈ ਵੀਰ ਸਿੰਘ ਦੀ 150 ਸਾਲਾ ਜਨਮ ਵਰ੍ਹੇਗੰਢ ਨੂੰ ਸਮਰਪਿਤ 'ਭਾਈ ਵੀਰ ਸਿੰਘ ਦੀ ਸਾਹਿਤਕਾਰੀ' ...
ਅੰਮਿ੍ਤਸਰ, 22 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫਿਸਰਜ਼ ਐਸੋਸੀਏਸ਼ਨ ਦੇ ਜਨਰਲ ਹਾਊਸ ਦੀ ਪਲੇਠੀ ਮੀਟਿੰਗ ਯੂਨਵਰਸਿਟੀ ਗੈਸਟ ਹਾਊਸ ਵਿਖੇ ਹੋਈ | ਮੀਟਿੰਗ ਦੀ ਸ਼ੁਰੂਆਤ ਕਰਦਿਆਂ ਸਕੱਤਰ ਮਨਪ੍ਰੀਤ ਸਿੰਘ ਨੇ ਆਫਿਸਰਜ਼ ਨਾਲ ਜੁੜੇ ...
ਵੇਰਕਾ, 22 ਮਾਰਚ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦੇ ਅਕਾਲੀ ਵਰਕਰਾਂ ਵਲੋਂ ਨਗਰ ਨਿਗਮ ਚੋਣਾ ਸੰਬੰਧੀ ਵਿਚਾਰ ਵਟਾਂਦਰਾ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ (ਬ) ਦੀ ਵਿਸ਼ੇਸ਼ ਇਕੱਤਰਤਾ ਹਲਕਾ ਪੂਰਬੀ ਤੋਂ ਆਈ. ਟੀ. ਵਿੰਗ ਦੇ ਹਲਕਾ ਇੰਚਾਰਜ਼ ਸੰਦੀਪ ਸਿੰਘ ਸੰਨੀ ਵੇਰਕਾ ...
ਸੁਲਤਾਨਵਿੰਡ, 22 ਮਾਰਚ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਦੇ ਅਧੀਨ ਆਉਂਦੀ ਚੌਕੀ ਕੋਟ ਮਿੱਤ ਸਿੰਘ ਦੇ ਇਲਾਕੇ ਭਾਈ ਮੰਝ ਸਾਹਿਬ ਰੋਡ 'ਤੇ ਸਥਿਤ ਮਾਤਾ ਗੰਗਾ ਜੀ ਨਗਰ ਵਿਖੇ ਚੋਰ ਘਰ ਵਿਚ ਦਾਖ਼ਲ ਹੋ ਕੇ ਗਹਿਣੇ ਅਤੇ ਨਕਦੀ ਚੋਰੀ ਕਰ ਕੇ ਫ਼ਰਾਰ ਹੋਣ ਦਾ ...
ਅੰਮਿ੍ਤਸਰ, 22 ਮਾਰਚ (ਗਗਨਦੀਪ ਸ਼ਰਮਾ)-ਮਾਧਵ ਵਿੱਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ, ਰਣਜੀਤ ਐਵੀਨਿਊ ਵਿਖੇ ਬਿਕ੍ਰਮੀ ਸੰਮਤ 2080 ਦੇ ਸੰਬੰਧ ਵਿਚ ਹਵਨ ਯੱਗ ਕਰਵਾਇਆ ਗਿਆ | ਇਸ ਮੌਕੇ ਡਾ. ਕੇ. ਆਰ. ਤੁਲੀ ਤੇ ਉਨ੍ਹਾਂ ਦੀ ਪਤਨੀ ਮੋਨਾ ਚਤਰਥ ਮੇਜ਼ਬਾਨ ਦੇ ਤੋਰ 'ਤੇ ...
ਅੰਮਿ੍ਤਸਰ, 22 ਮਾਰਚ (ਵਿ:ਪ੍ਰ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਵਿਚ ਪੈਦਾ ਹੋਈ ਅਰਾਜਕਤਾ 'ਤੇ ਚਿੰਤਾ ਜ਼ਾਹਿਰ ਕੀਤੀ ਅਤੇ ਗਿ੍ਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਪ੍ਰਤੀ ਤੁਰੰਤ ਪ੍ਰਭਾਵ ਨਾਲ ਜਾਂਚ ਕਰਨ ਤੋਂ ਬਾਅਦ ...
ਅੰਮਿ੍ਤਸਰ, 22 ਮਾਰਚ (ਵਿ:ਪ੍ਰ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਪੰਜਾਬ ਵਿਚ ਪੈਦਾ ਹੋਈ ਅਰਾਜਕਤਾ 'ਤੇ ਚਿੰਤਾ ਜ਼ਾਹਿਰ ਕੀਤੀ ਅਤੇ ਗਿ੍ਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਪ੍ਰਤੀ ਤੁਰੰਤ ਪ੍ਰਭਾਵ ਨਾਲ ਜਾਂਚ ਕਰਨ ਤੋਂ ਬਾਅਦ ...
ਅੰਮਿ੍ਤਸਰ, 22 ਮਾਰਚ (ਵਰਪਾਲ)-ਨਗਰ ਸੁਧਾਰ ਟਰੱਸਟ ਵਲੋਂ ਹਲਕਾ ਪੱਛਮੀ ਵਿਖੇ ਬਣਾਏ ਜਾ ਰਹੇ 22 ਨੰਬਰ ਫਾਟਕ ਦਾ ਕੰਮ ਆਖਰੀ ਪੜਾਅ 'ਤੇ ਚੱਲ ਰਿਹਾ ਹੈ ਅਤੇ ਇਸ ਨੂੰ ਜਲਦ ਹੀ ਮੁਕੰਮਲ ਕਰਕੇ 1 ਮਹੀਨੇ ਤੱਕ ਲੋਕ ਅਰਪਣ ਕਰ ਦਿੱਤਾ ਜਾਵੇਗਾ | ਉਕਤ ਜਾਣਕਾਰੀ ਦਿੰਦਿਆਂ ਹਲਕਾ ...
ਅੰਮਿ੍ਤਸਰ, 22 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਤੋਂ ਸੇਵਾਮੁਕਤ ਸੀ ਐਂਡ ਵੀ ਕਾਡਰ ਪੀ. ਟੀ. ਆਈ, ਆਰਟ ਕਰਾਫ਼ਟ ਟੀਚਰ, ਸਿਲਾਈ ਟੀਚਰ, ਡਰਾਇੰਗ ਟੀਚਰ ਆਦਿ ਕਰਮਚਾਰੀ ਲਗਪਗ ਪਿਛਲੇ ਦੋ ਸਾਲਾਂ ਤੋਂ ਆਪਣੇ ਪੈਨਸ਼ਨ ...
ਅੰਮਿ੍ਤਸਰ, 22 ਮਾਰਚ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਵਲੋਂ 31 ਮਾਰਚ ਤੋਂ ਪਹਿਲਾਂ ਆਪਣੇ ਟੀਚੇ ਤੱਕ ਪਹੁੰਚਣ ਲਈ ਪ੍ਰਾਪਰਟੀ ਟੈਕਸ ਦੀ ਵਸੂਲੀ ਤੇਜ਼ ਕਰ ਦਿੱਤੀ ਹੈ | ਜਿਸਦੇ ਤਹਿਤ ਅੱਜ ਪ੍ਰਾਪਰਟੀ ਟੈਕਸ ਵਿਭਾਗ ਦੀ ਟੀਮ ਵਲੋਂ ਤਿੰਨ ਦੁਕਾਨਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX