ਤਾਜਾ ਖ਼ਬਰਾਂ


ਗੁਜਰਾਤ:ਅੱਤਵਾਦੀ ਸੰਗਠਨਾਂ ਸੰਬੰਧ ਨਾਲ ਰੱਖਣ ਵਾਲੇ ਇਕ ਵਿਦੇਸ਼ੀ ਨਾਗਰਿਕ ਸਮੇਤ 4 ਗ੍ਰਿਫ਼ਤਾਰ
. . .  9 minutes ago
ਪੋਰਬੰਦਰ, 10 ਜੂਨ-ਗੁਜਰਾਤ ਏ.ਟੀ.ਐਸ. ਨੇ ਪੋਰਬੰਦਰ ਤੋਂ ਇਕ ਵਿਦੇਸ਼ੀ ਨਾਗਰਿਕ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏ.ਟੀ.ਐਸ. ਸੂਤਰਾਂ ਅਨੁਸਾਰ ਇਨ੍ਹਾਂ ਲੋਕਾਂ ਦੇ ਅੰਤਰਰਾਸ਼ਟਰੀ ਅੱਤਵਾਦੀ ਸੰਗਠਨਾਂ ਨਾਲ...
ਕੁਲੈਕਸ਼ਨ ਏਜੰਸੀ ਦੇ ਦਫ਼ਤਰ ਤੋਂ ਕਰੋੜਾਂ ਦੀ ਲੁੱਟ
. . .  20 minutes ago
ਲੁਧਿਆਣਾ, 10 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਰਾਜਗੁਰੂ ਨਗਰ ਵਿਚ ਵਿਚ ਅੱਜ ਸਵੇਰੇ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰਿਆਂ...
ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ ਜੇ.ਐਸ.ਐਸ.ਯੂ.ਵਲੋਂ 48 ਘੰਟੇ ਦੀ ਹੜਤਾਲ
. . .  54 minutes ago
ਰਾਂਚੀ: ਝਾਰਖੰਡ ਸਟੇਟ ਸਟੂਡੈਂਟ ਯੂਨੀਅਨ (ਜੇ.ਐਸ.ਐਸ.ਯੂ.) ਨੇ 60-40 ਫਾਰਮੂਲੇ 'ਤੇ ਆਧਾਰਿਤ ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ 48 ਘੰਟੇ ਦੀ ਹੜਤਾਲ (ਬੰਦ) ਸ਼ੁਰੂ ਕਰ ਦਿੱਤੀ...
'ਬਹੁਤ ਗੰਭੀਰ' ਚੱਕਰਵਾਤ ਬਿਪਰਜੋਏ ਅਗਲੇ 24 ਘੰਟਿਆਂ ਵਿਚ ਹੋਵੇਗਾ ਤੇਜ਼ -ਮੌਸਮ ਵਿਭਾਗ
. . .  about 1 hour ago
ਸੂਰਤ, 10 ਜੂਨ -ਭਾਰਤੀ ਮੌਸਮ ਵਿਭਾਗ ਅਨੁਸਾਰ 'ਬਹੁਤ ਗੰਭੀਰ' ਚੱਕਰਵਾਤੀ ਤੂਫ਼ਾਨ ਬਿਪਰਜੋਏ ਦੇ ਅਗਲੇ 24 ਘੰਟਿਆਂ ਵਿਚ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ ਅਤੇ ਇਹ ਉੱਤਰ-ਉੱਤਰ-ਪੂਰਬ ਵੱਲ...
ਡੈਨੀਅਲ ਸਮਿੱਥ ਨੇ ਨਵੇਂ ਮੰਤਰੀ ਮੰਡਲ ਨੂੰ ਚੁਕਾਈ ਸਹੁੰ, ਵੰਡੇ ਮਹਿਕਮੇ
. . .  about 1 hour ago
ਕੈਲਗਰੀ, 10 ਜੂਨ (ਜਸਜੀਤ ਸਿੰਘ ਧਾਮੀ)-ਅਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿੱਥ ਨੇ ਅੱਜ ਆਪਣੇ ਮੰਡਲ ਵਿਚ 24 ਮੰਤਰੀਆਂ ਨੂੰ ਸਹੁੰ ਚੁਕਾ ਕੇ ਨਵੀਂ ਸਰਕਾਰ ਦੀ ਸੁਰੂਆਤ ਕਰ ਦਿੱਤੀ ਹੈ। ਨਵੇਂ ਮੰਤਰੀ ਮੰਡਲ ਵਿਚ ਜ਼ਿਆਦਾਤਰ ਸਥਾਪਤ ਸਿਆਸਤਦਾਨ ਅਤੇ ਪੁਰਾਣੇ ਮੰਤਰੀ ਸ਼ਾਮਿਲ ਕੀਤੇ ਗਏ...
ਲੁੱਟ ਦੀ ਵਾਰਦਾਤ 'ਚ ਆਰ.ਐਮ.ਪੀ. ਡਾਕਟਰ ਦਾ ਕਤਲ
. . .  about 1 hour ago
ਮਲੋਟ, 10 ਜੂਨ (ਪਾਟਿਲ/ਅਜਮੇਰ ਸਿੰਘ ਬਰਾੜ)-ਮਲੋਟ ਲਾਗਲੇ ਪਿੰਡ ਬੁਰਜਾ ਸਿਧਵਾਂ ਵਿਚ ਬੀਤੀ ਸ਼ੁਕਰ-ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਲੁਟੇਰਿਆ ਵਲੋਂ ਲੁੱਟ ਦੀ ਵਾਰਦਾਤ ਦੌਰਾਨ ਇਕ ਆਰ.ਐਮ.ਪੀ. ਡਾਕਟਰ ਦਾ ਤੇਜ਼ਧਾਰ...
ਬੀ.ਐੱਸ.ਐੱਫ ਤੇ ਲੋਪੋਕੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਚ ਕਰੋੜਾਂ ਦੀ ਹੈਰੋਇਨ ਬਰਾਮਦ
. . .  about 2 hours ago
ਚੋਗਾਵਾਂ, 10 ਜੂਨ (ਗੁਰਵਿੰਦਰ ਸਿੰਘ ਕਲਸੀ)-ਅੱਜ ਤੜਕਸਾਰ ਗੁਆਂਢੀ ਮੁਲਕ ਪਾਕਿਸਤਾਨ ਤੋਂ ਰਾਣੀਆ ਬੀ.ਓ.ਪੀ. ਆਏ ਡਰੋਨ ਦੀ ਹਲਚਲ ਸੁਣਾਈ ਦਿੱਤੀ।ਬੀ.ਐੱਸ.ਐੱਫ. ਅਤੇ ਥਾਣਾ ਲੋਪੋਕੇ ਦੇ ਮੁਖੀ ਹਰਪਾਲ ਸਿੰਘ ਸੋਹੀ ਨੇ ਟੀਮਾਂ ਬਣਾਕੇ ਤਲਾਸ਼ੀ ਅਭਿਆਨ...
"ਸਟੀਕ ਨਹੀਂ": ਕਿਊਬਾ ਵਿਚ ਚੀਨ ਦੇ ਜਾਸੂਸੀ ਸਟੇਸ਼ਨ ਬਾਰੇ ਰਿਪੋਰਟਾਂ 'ਤੇ ਪੈਂਟਾਗਨ
. . .  about 2 hours ago
ਵਾਸ਼ਿੰਗਟਨ, 10 ਜੂਨ -ਨਿਊਜ ਏਜੰਸੀ ਦੀ ਰਿਪੋਰਟ ਅਨੁਸਾਰ ਪੈਂਟਾਗਨ ਨੇ ਚੀਨ ਅਤੇ ਕਿਊਬਾ ਦਰਮਿਆਨ ਇੱਕ ਗੁਪਤ ਸਮਝੌਤਾ ਦੀਆਂ ਰਿਪੋਰਟਾਂ ਨੂੰ ਖ਼ਾਰਜ ਕਰ ਦਿੱਤਾ ਜੋ ਬੀਜਿੰਗ ਨੂੰ ਸੰਯੁਕਤ ਰਾਜ ਤੋਂ 160 ਕਿਲੋਮੀਟਰ...
ਪੱਛਮੀ ਬੰਗਾਲ:ਕਾਂਗਰਸ ਵਲੋਂ ਪੰਚਾਇਤੀ ਚੋਣਾਂ ਦੌਰਾਨ ਸੂਬੇ 'ਚ ਕੇਂਦਰੀ ਬਲਾਂ ਦਾ ਪ੍ਰਬੰਧ ਕਰਨ ਦੀ ਰਾਜਪਾਲ ਨੂੰ ਅਪੀਲ
. . .  about 2 hours ago
ਕੋਲਕਾਤਾ, 10 ਜੂਨ-ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਪੰਚਾਇਤੀ ਚੋਣਾਂ ਦੌਰਾਨ ਕੇਂਦਰੀ ਬਲਾਂ ਦਾ ਪ੍ਰਬੰਧ ਕਰਨ ਦੀ ਅਪੀਲ ਕੀਤੀ ਤਾਂ ਜੋ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਈਆਂ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਅਤੇ ਸਰਬੀਆ ਦੀ ਆਪਣੀ ਪਹਿਲੀ ਰਾਜ ਯਾਤਰਾ ਦੀ ਸਮਾਪਤੀ ਤੋਂ ਬਾਅਦ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪਹੁੰਚੇ
. . .  1 day ago
ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਸੂਬਾ ਇੰਚਾਰਜ ਬਿਪਲਬ ਦੇਬ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ,9 ਜੂਨ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਚ ਸੂਬਾ ਇੰਚਾਰਜ ਬਿਪਲਬ ਕੁਮਾਰ ਦੇਬ ਨਾਲ ਮੀਟਿੰਗ ਕੀਤੀ ...
ਬੰਗਾਲ: ਪੰਚਾਇਤ ਚੋਣ ਨਾਮਜ਼ਦਗੀ ਨੂੰ ਲੈ ਕੇ ਹੋਈ ਹਿੰਸਾ, ਕਾਂਗਰਸੀ ਵਰਕਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਅਮਰੀਕਾ ਨੇ ਯੂਕਰੇਨ ਲਈ 2.1 ਬਿਲੀਅਨ ਡਾਲਰ ਦੇ ਫੌਜੀ ਸਹਾਇਤਾ ਪੈਕੇਜ ਦਾ ਕੀਤਾ ਐਲਾਨ
. . .  1 day ago
ਈ.ਡੀ. ਨੇ ਪੇਪਰ ਲੀਕ ਮਾਮਲੇ ਵਿਚ ਵੱਖ-ਵੱਖ ਲੋਕਾਂ ਦੇ ਰਿਹਾਇਸ਼ 'ਤੇ ਚਲਾਈ ਤਲਾਸ਼ੀ ਮੁਹਿੰਮ
. . .  1 day ago
ਨਵੀਂ ਦਿੱਲੀ, 9 ਜੂਨ - ਈ.ਡੀ. ਨੇ ਸੀਨੀਅਰ ਟੀਚਰ ਗ੍ਰੇਡ II ਪੇਪਰ ਲੀਕ ਮਾਮਲੇ ਵਿਚ ਪੀ.ਐਮ.ਐਲ.ਏ., 2002 ਦੇ ਤਹਿਤ 5.6.2023 ਨੂੰ ਰਾਜਸਥਾਨ ਦੇ ਜੈਪੁਰ, ਜੋਧਪੁਰ, ਉਦੈਪੁਰ, ਅਜਮੇਰ, ਡੂੰਗਰਪੁਰ, ਬਾੜਮੇਰ...
ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ, 9 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਯਾਤਰਾ, ਠਹਿਰਨ, ਬਿਜਲੀ, ਪਾਣੀ, ਸੰਚਾਰ ਅਤੇ ਸਿਹਤ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ...
ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਕੀਤਾ ਨਿਯੁਕਤ
. . .  1 day ago
ਨਵੀਂ ਦਿੱਲੀ, 9 ਜੂਨ - ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਅਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਨਿਯੁਕਤ ਕੀਤਾ ਹੈ।
ਮੇਰੇ ਘਰ ਕੋਈ ਨਹੀਂ ਆਇਆ- ਬਿ੍ਜ ਭੂਸ਼ਣ
. . .  1 day ago
ਨਵੀਂ ਦਿੱਲੀ, 9 ਜੂਨ- ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸਿੰਘ ਨੂੰ ਇਹ ਪੁੱਛੇ ਜਾਣ ’ਤੇ ਕਿ ਕੀ ਪੁਲਿਸ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਹੈ ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਕੋਈ ਨਹੀਂ ਆਇਆ।
ਮਨੀਪੁਰ ਹਿੰਸਾ: ਜਾਂਚ ਲਈ ਸਿੱਟ ਦਾ ਗਠਨ
. . .  1 day ago
ਨਵੀਂ ਦਿੱਲੀ, 9 ਜੂਨ- ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਸੰਬੰਧ ਵਿਚ ਛੇ ਮਾਮਲੇ....
ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫ਼ਤਰ ਅੱਗੇ ਪਸ਼ੂ ਬੰਨ ਕੇ ਕੀਤਾ ਪ੍ਰਦਰਸ਼ਨ
. . .  1 day ago
ਦਿੜ੍ਹਬਾ ਮੰਡੀ, 9 ਜੂਨ (ਹਰਬੰਸ ਸਿੰਘ ਛਾਜਲੀ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਐਸ.ਡੀ.ਐਮ. ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਪਸ਼ੂ ਨਾਲ ਲਿਆ ਕੇ....
ਭਾਰਤੀ ਫ਼ੌਜ ਨੇ ਸੰਯੁਕਤ ਆਪ੍ਰੇਸ਼ਨ ਦੌਰਨ ਨਾਰਕੋ ਟੈਰਰ ਮੂਲ ਦੇ 3 ਸੰਚਾਲਕ ਕੀਤੇ ਗਿ੍ਫ਼ਤਾਰ
. . .  1 day ago
ਸ੍ਰੀਨਗਰ, 9 ਜੂਨ- ਭਾਰਤੀ ਫ਼ੌਜ ਵਲੋਂ ਸੁੰਦਰਬਨੀ ਨਾਰਕੋਟਿਕਸ ਰਿਕਵਰੀ ਕੇਸ, ਜੇ.ਕੇ.ਪੀ. ਪੁੰਛ ਅਤੇ ਜੇ.ਕੇ.ਪੀ. ਸੁੰਦਰਬਨੀ ਦੇ ਪੁੰਛ ਜ਼ਿਲ੍ਹੇ ਵਿਚ ਕਈ ਸੰਯੁਕਤ ਆਪ੍ਰੇਸ਼ਨ ਕੀਤੇ ਗਏ, ਜਿਸ ਵਿਚ ਉਨ੍ਹਾਂ ਵਲੋਂ....
ਬਿ੍ਜ ਭੂਸ਼ਣ ਦੀ ਗਿ੍ਫ਼ਤਾਰੀ ਜ਼ਰੂਰੀ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 9 ਜੂਨ- ਮਹਿਲਾ ਪਹਿਲਵਾਨਾਂ ਦੇ ਪੁਲਿਸ ਨਾਲ ਬਿ੍ਜ ਭੂਸ਼ਣ ਦੇ ਘਰ ਜਾਣ ਦੀਆਂ ਆ ਰਹੀਆਂ ਖ਼ਬਰਾਂ ਦੇ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ....
ਦੇਸ਼ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਅਸੀਂ ਸਹੀ ਕਦਮ ਚੁੱਕਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 9 ਜੂਨ- ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਕਿਹਾ ਕਿ ਅੱਜ ਅਸੀਂ ਵਿਦੇਸ਼ੀ ਨਿਵੇਸ਼ ਵਿਚ ਪਹਿਲੇ ਸਥਾਨ ’ਤੇ ਹਾਂ, ਪਰ ਇਹ ਉਹ ਸਥਾਨ ਨਹੀਂ ਹੈ ਜਿੱਥੇ ਅਸੀਂ ਸੰਤੁਸ਼ਟ ਹੋ ਸਕਦੇ ਹਾਂ, ਅਸੀਂ ਇਸ ਨੂੰ ਹੋਰ.....
ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ
. . .  1 day ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ.....
ਉਤਮ ਗਾਰਡਨ ਕਾਲੋਨੀ ਮਨਵਾਲ ਵਿਖੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ
. . .  1 day ago
ਪਠਾਨਕੋਟ/ਸ਼ਾਹਪੁਰ ਕੰਢੀ, 9 ਜੂਨ (ਆਸ਼ੀਸ਼ ਸ਼ਰਮਾ/ਰਣਜੀਤ ਸਿੰਘ)- ਪਠਾਨਕੋਟ ਦੇ ਥਾਣਾ ਸ਼ਾਹਪੁਰ ਕੰਢੀ ਅਧੀਨ ਪੈਂਦੀ ਉਤਮ ਗਾਰਡਨ ਕਾਲੋਨੀ ਮਨਵਾਲ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ.....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਚੇਤ ਸੰਮਤ 555

ਫਿਰੋਜ਼ਪੁਰ

ਸਿਹਤ ਵਿਭਾਗ ਵਲੋਂ ਰਾਸ਼ਟਰੀ ਮਾਨਸਿਕ ਸਿਹਤ ਪ੍ਰੋਗਰਾਮ ਸੰਬੰਧੀ ਜਾਗਰੂਕਤਾ ਸਮਗਰੀ ਜਾਰੀ

ਫ਼ਿਰੋਜ਼ਪੁਰ, 22 ਮਾਰਚ (ਗੁਰਿੰਦਰ ਸਿੰਘ)- ਮਾਨਸਿਕ ਵਿਗਾੜ ਕਈ ਪ੍ਰਕਾਰ ਦੇ ਸਰੀਰਕ ਅਤੇ ਮਾਨਸਿਕ ਰੋਗਾਂ ਦਾ ਕਾਰਨ ਬਣ ਸਕਦੇ ਹਨ | ਇਹ ਪ੍ਰਗਟਾਵਾ ਫ਼ਿਰੋਜ਼ਪੁਰ ਦੇ ਸਿਵਲ ਸਰਜਨ ਡਾ: ਰਾਜਿੰਦਰ ਪਾਲ ਨੇ ਰਾਸ਼ਟਰੀ ਮਾਨਸਿਕ ਸਿਹਤ ਪ੍ਰੋਗਰਾਮ ਸੰਬੰਧੀ ਜਾਗਰੂਕਤਾ ਸਮਗਰੀ ਜਾਰੀ ਕਰਨ ਮੌਕੇ ਕੀਤਾ | ਸਿਵਲ ਸਰਜਨ ਨੇ ਕਿਹਾ ਕਿ ਵਿਸ਼ਵ ਸਿਹਤ ਸੰਸਥਾ ਵਲੋਂ ਸਿਹਤ ਬਾਰੇ ਜਾਰੀ ਪਰਿਭਾਸ਼ਾ ਅਨੁਸਾਰ ਸਿਹਤ ਇਕ ਮੁਕੰਮਲ ਸਰੀਰਕ, ਮਾਨਸਿਕ ਅਤੇ ਸੋਸ਼ਲ ਤੰਦਰੁਸਤੀ ਦੀ ਅਵਸਥਾ ਹੈ, ਨਾ ਕਿ ਬਿਮਾਰੀਆਂ ਜਾਂ ਅਪੰਗਤਾ ਦੀ ਅਣਹੋਂਦ ਨੂੰ ਹੀ ਸਿਹਤ ਕਿਹਾ ਜਾਂਦਾ ਹੈ | ਇਸ ਲਈ ਮਾਨਸਿਕ ਸਿਹਤ ਇਕ ਵਿਅਕਤੀ ਦੀ ਸਿਹਤ ਦਾ ਅਨਿੱਖੜਵਾਂ ਭਾਗ ਹੈ | ਉਨ੍ਹਾਂ ਕਿਹਾ ਕਿ ਮਾਨਸਿਕ ਵਿਗਾੜਾਂ ਵਿਚ ਇਕੱਲੇ ਗੱਲਾਂ ਕਰਨਾ, ਬਿਨਾਂ ਵਜ੍ਹਾ ਸ਼ੱਕ ਕਰਨਾ, ਆਪਣਾ ਖਿਆਲ ਨਾ ਰੱਖਣਾ, ਜਬਲੀਆਂ ਮਾਰਨਾ, ਉਦਾਸੀ, ਤੇਜ਼ੀ ਦਾ ਵਿਕਾਰ, ਹਰ ਸਮੇਂ ਘਬਰਾਹਟ, ਅਣਚਾਹੇ ਵਿਚਾਰ ਅਤੇ ਮਜਬੂਰ ਹਰਕਤਾਂ ਕਰਨੀਆਂ, ਝੂਠੀਆਂ ਸਰੀਰਕ ਦਰਦਾਂ ਸਬੰਧੀ ਵਿਕਾਰ, ਯਾਦਦਾਸ਼ਤ ਕਮਜ਼ੋਰ ਹੋਣਾ, ਨਸ਼ਿਆਂ 'ਤੇ ਨਿਰਭਰਤਾ, ਮਿਰਗੀ ਦੇ ਦੌਰੇ, ਬੱਚਿਆਂ ਦਾ ਮੰਦਬੁੱਧੀ ਹੋਣਾ, ਬੱਚਿਆਂ ਵਿਚ ਵਿਵਹਾਰ ਸੰਬੰਧੀ ਸਮੱਸਿਆਵਾਂ ਅਤੇ ਬੱਚਿਆਂ ਵਿਚ ਸਿੱਖਣ ਸਬੰਧੀ ਸਮੱਸਿਆਵਾਂ ਆਦਿ ਦਾ ਹੋਣਾ ਸ਼ਾਮਿਲ ਹੈ | ਉਨ੍ਹਾਂ ਕਿਹਾ ਕਿ ਅਜੋਕੀ ਤੇਜ਼ ਰਫ਼ਤਾਰ ਅਤੇ ਪਦਾਰਥਵਾਦੀ ਜੀਵਨ ਸ਼ੈਲੀ ਵੀ ਵੱਧ ਰਹੇ ਰੋਗਾਂ ਦਾ ਕਾਰਨ ਹੈ, ਜਿਸ ਕਾਰਨ ਨੌਜਵਾਨ ਨਸ਼ਿਆਂ ਦੀ ਗਿ੍ਫ਼ਤ ਵਿਚ ਆ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਫ਼ਿਰੋਜ਼ਪੁਰ ਵਿਖੇ ਮਨੋਰੋਗ ਡਾਕਟਰਾਂ ਅਤੇ ਕੌਂਸਲਰਾਂ ਦੀ ਸੁਵਿਧਾ ਉਪਲਬਧ ਹੈ ਅਤੇ ਲੋੜ ਅਨੁਸਾਰ ਮਰੀਜ਼ਾਂ ਨੂੰ ਦਾਖ਼ਲ ਕਰਨ ਦਾ ਵੀ ਪ੍ਰਬੰਧ ਹੈ | ਇਸ ਤੋਂ ਇਲਾਵਾ ਜ਼ਿਲ੍ਹਾ ਹਸਪਤਾਲ ਵਿਖੇ ਸਥਾਪਤ ਨਸ਼ਾ ਛੁਡਾਊ ਕੇਂਦਰ ਵਿਖੇ ਹਰ ਪ੍ਰਕਾਰ ਦਾ ਨਸ਼ਾ ਛੁਡਾਉਣ ਲਈ ਮੁਫ਼ਤ ਡਾਕਟਰੀ ਸਲਾਹ ਤੇ ਦਵਾਈਆਂ ਉਪਲਬਧ ਕਰਵਾਈਆਂ ਜਾਂਦੀਆਂ ਹਨ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ: ਸੁਸ਼ਮਾ ਠੱਕਰ, ਸਹਾਇਕ ਕੰਟਰੋਲਰ (ਵਿੱਤ ਤੇ ਲੇਖਾ) ਹਰਜਸਦੀਪ ਸਿੰਘ ਸਿੱਧੂ, ਮਾਸ ਮੀਡੀਆ ਅਫ਼ਸਰ ਰੰਜੀਵ, ਡੀ.ਪੀ.ਐਮ ਹਰੀਸ਼ ਕਟਾਰੀਆ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਯੁਵਰਾਜ, ਵਿਕਾਸ ਕਾਲੜਾ ਅਤੇ ਬੀ.ਸੀ.ਸੀ. ਕੁਆਰਡੀਨੇਟਰ ਰਜਨੀਕ ਕੌਰ ਆਦਿ ਹਾਜ਼ਰ ਸਨ |

ਤੇਜ਼ ਮੀਂਹ ਕਾਰਨ ਫ਼ਸਲ ਦੇ ਨਾਲ-ਨਾਲ ਭੱਠਿਆਂ ਦੀਆਂ ਕੱਚੀਆਂ ਇੱਟਾਂ ਦਾ ਵੀ ਭਾਰੀ ਨੁਕਸਾਨ

ਮਮਦੋਟ, 22 ਮਾਰਚ (ਰਾਜਿੰਦਰ ਸਿੰਘ ਹਾਂਡਾ)- ਬੀਤੇ ਕੱਲ੍ਹ ਆਈ ਤੇਜ਼ ਬਾਰਿਸ਼ ਅਤੇ ਹਨੇ੍ਹਰੀ ਨੇ ਜਿੱਥੇ ਕਣਕ ਅਤੇ ਪੱਕ ਕੇ ਤਿਆਰ ਹੋ ਚੁੱਕੀ ਸਰੋ੍ਹਾ ਦੀ ਫ਼ਸਲ ਨੂੰ ਝੰਬ ਕੇ ਭਾਰੀ ਨੁਕਸਾਨ ਪਹੁੰਚਾਇਆ ਹੈ, ਉੱਥੇ ਇਸ ਮੋਹਲ਼ੇਧਾਰ ਮੀਂਹ ਕਾਰਨ ਭੱਠਿਆਂ ਦੇ ਪਿੜਾਂ ਵਿਚ ...

ਪੂਰੀ ਖ਼ਬਰ »

ਅਪੰਗ ਸੁਅੰਗ ਲੋਕ ਮੰਚ ਵਲੋਂ ਕੈਬਨਿਟ ਮੰਤਰੀ ਨੂੰ ਮੰਗ ਪੱਤਰ

ਗੁਰੂਹਰਸਹਾਏ, 22 ਮਾਰਚ (ਕਪਿਲ ਕੰਧਾਰੀ)- ਅਪੰਗ ਸੁਅੰਗ ਲੋਕ ਮੰਚ ਵਲੋਂ ਆਪਣੀਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਮੈਡਮ ਬਲਜੀਤ ਕੌਰ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਆਗੂ ...

ਪੂਰੀ ਖ਼ਬਰ »

ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਸੜਕ ਨੇ ਧਾਰਿਆ ਛੱਪੜ ਦਾ ਰੂਪ

ਮਮਦੋਟ, 22 ਮਾਰਚ (ਰਾਜਿੰਦਰ ਸਿੰਘ ਹਾਂਡਾ)- ਕਸਬਾ ਮਮਦੋਟ ਤੋਂ ਪਿੰਡ ਹਜ਼ਾਰਾ ਸਿੰਘ ਵਾਲਾ 'ਚੋਂ ਲੰਘ ਕੇ ਪਿੰਡ ਗਜਨੀ ਵਾਲਾ ਅਤੇ ਅੱਗੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ ਤੱਕ ਜਾਣ ਵਾਲੀ ਪ੍ਰਧਾਨ ਮੰਤਰੀ ਸਕੀਮ ਅਧੀਨ ਬਣੀ ਸਰਹੱਦੀ ਖੇਤਰ ਦੀ ਸੜਕ 'ਤੇ ਪਿੰਡ ਹਜ਼ਾਰਾ ...

ਪੂਰੀ ਖ਼ਬਰ »

ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਵਲੋਂ ਫ਼ਿਰੋਜ਼ਪੁਰ ਡਵੀਜ਼ਨ ਦਾ ਦੌਰਾ

ਫ਼ਿਰੋਜ਼ਪੁਰ, 22 ਮਾਰਚ (ਕੁਲਬੀਰ ਸਿੰਘ ਸੋਢੀ)- ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਆਸ਼ੂਤੋਸ਼ ਗੰਗਲ ਵਲੋਂ ਫ਼ਿਰੋਜ਼ਪੁਰ ਡਵੀਜ਼ਨ ਦਾ ਦੌਰਾ ਕੀਤਾ, ਜਿਸ ਦੌਰਾਨ ਉਨ੍ਹਾਂ ਵਲੋਂ ਫ਼ਿਰੋਜ਼ਪੁਰ ਡਵੀਜ਼ਨ ਅਧੀਨ ਚੱਲ ਰਹੇ ਵੱਖ-ਵੱਖ ਪ੍ਰਗਤੀਸ਼ੀਲ ਰੇਲਵੇ ਪ੍ਰੋਜੈਕਟਾਂ, ...

ਪੂਰੀ ਖ਼ਬਰ »

ਬਾਬਾ ਕਾਲਾ ਮਹਿਰ ਸੰਧੂ ਦਾ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਗੁਰੂਹਰਸਹਾਏ, 22 ਮਾਰਚ (ਹਰਚਰਨ ਸਿੰਘ ਸੰਧੂ)- ਪਿੰਡ ਕੋਹਰ ਸਿੰਘ ਵਾਲਾ ਵਿਖੇ ਲੱਗੇ ਬਾਬਾ ਕਾਲਾ ਮਹਿਰ ਦੇ ਸਾਲਾਨਾ ਤਿੰਨ ਦਿਨਾ ਜੋੜ ਮੇਲਾ ਸਮੂਹ ਨਗਰ ਨਿਵਾਸੀਆਂ ਵਲੋਂ ਧੂਮ-ਧਾਮ ਨਾਲ ਮਨਾਇਆ ਗਿਆ | ਮੇਲੇ ਦੀ ਸ਼ੁਰੂਆਤ ਤੋਂ ਪਹਿਲਾਂ ਅਖੰਡ ਪਾਠ ਦੀ ਲੜੀ ਦੇ ਭੋਗ ਪਾਏ ਗਏ ...

ਪੂਰੀ ਖ਼ਬਰ »

ਵਿਧਾਇਕ ਦਹੀਯਾ ਨੇ ਉਠਾਇਆ ਰਾਜਸਥਾਨ ਫੀਡਰ ਨੂੰ ਪੱਕਾ ਕਰਨ ਦਾ ਮੁੱਦਾ

ਫ਼ਿਰੋਜ਼ਸ਼ਾਹ, 22 ਮਾਰਚ (ਸਰਬਜੀਤ ਸਿੰਘ ਧਾਲੀਵਾਲ)- ਮਿਸਲ ਸਤਲੁਜ ਵਲੋਂ ਕਿਸਾਨਾਂ ਤੇ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਰਾਜਸਥਾਨ ਫੀਡਰ ਅਤੇ ਸਰਹਿੰਦ ਫੀਡਰ ਨੂੰ ਕੰਕਰੀਟ ਅਤੇ ਪਲਾਸਟਿਕ ਦੀ ਮੋਟੀ ਪਰਤ ਵਿਛਾ ਕੇ ਪੱਕਾ ਕਰਨ ਦੀ ਯੋਜਨਾ ਦਾ ਵਿਰੋਧ ਕਰਦਿਆਂ ਘੱਲ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਕਾਲਜ ਮੋਹਨ ਕੇ ਵਿਖੇ ਵਿਦਾਇਗੀ ਪਾਰਟੀ

ਗੋਲੂ ਕਾ ਮੋੜ, 22 ਮਾਰਚ (ਸੁਰਿੰਦਰ ਸਿੰਘ ਪੁਪਨੇਜਾ)- ਸ਼ਹੀਦ ਊਧਮ ਸਿੰਘ ਪੰਜਾਬ ਯੂਨੀਵਰਸਿਟੀ ਕਾਊਸਟੀਚਿਊਟ ਕਾਲਜ (ਗੁਰੂਹਰਸਹਾਏ) ਮੋਹਨ ਕੇ ਹਿਠਾੜ ਵਿਖੇ ਫਾਈਨਲ ਕਲਾਸ ਦੇ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ 'ਤੇ ਵਿਸੇਸ਼ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਮੁੱਖ ...

ਪੂਰੀ ਖ਼ਬਰ »

33 ਅੰਗਹੀਣ ਵਿਅਕਤੀਆਂ ਨੂੰ ਟਰਾਈ ਸਾਈਕਲ ਤੇ ਸਹਾਇਕ ਸਮੱਗਰੀ ਵੰਡੀ

ਤਲਵੰਡੀ ਭਾਈ, 22 ਮਾਰਚ (ਕੁਲਜਿੰਦਰ ਸਿੰਘ ਗਿੱਲ)- ਭਾਰਤ ਵਿਕਾਸ ਪ੍ਰੀਸ਼ਦ ਤਲਵੰਡੀ ਭਾਈ, ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ ਲੁਧਿਆਣਾ ਅਤੇ ਦਿਵਿਆਂਗ ਸਹਾਇਤਾ, ਸਵੈ-ਰੁਜ਼ਗਾਰ ਤੇ ਪੁਨਰਵਾਸ ਕੇਂਦਰ ਵਲੋਂ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲਾ ਭਾਰਤ ...

ਪੂਰੀ ਖ਼ਬਰ »

ਲੱਖਾ ਸਿਧਾਣਾ ਦਾ ਵਲੂਰ ਦੇ ਨੌਜਵਾਨਾਂ ਕੀਤਾ ਸਨਮਾਨ

ਕੁੱਲਗੜ੍ਹੀ, 22 ਮਾਰਚ (ਸੁਖਜਿੰਦਰ ਸਿੰਘ ਸੰਧੂ)- ਯੂਥ ਕਾਂਗਰਸੀ ਆਗੂ ਕਰਨ ਬਰਾੜ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਲੱਖਾ ਸਿਧਾਣਾ ਨੇ ਪਿੰਡ ਦੇ ਮੇਲੇ 'ਤੇ ਹਾਜ਼ਰੀ ਭਰੀ ਸੀ, ਪਰ ਉਹ ਘੱਲ ਖ਼ੁਰਦ ਨਹਿਰਾਂ 'ਤੇ ਪਾਣੀਆਂ ਨੂੰ ਬਚਾਉਣ ਲਈ ਚੱਲ ਰਹੇ ਮੁੱਦਕੀ ਮੋਰਚੇ ...

ਪੂਰੀ ਖ਼ਬਰ »

ਸ਼ਹੀਦ ਸ. ਸ਼ਾਮ ਸਿੰਘ ਅਟਾਰੀ ਖ਼ਾਲਸਾ ਸਕੂਲ ਫ਼ਤਹਿਗੜ੍ਹ ਸਭਰਾ ਨੇ ਨਤੀਜੇ ਐਲਾਨੇ

ਮੱਲਾਂਵਾਲਾ, 22 ਮਾਰਚ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਸ਼ਹੀਦ ਸ. ਸ਼ਾਮ ਸਿੰਘ ਐਜੂਕੇਸ਼ਨਲ ਸੁਸਾਇਟੀ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਸ਼ਹੀਦ ਸ. ਸ਼ਾਮ ਸਿੰਘ ਅਟਾਰੀ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਸਭਰਾ ਵਲੋਂ ਸੈਸ਼ਨ 2022-23 ਦਾ ਸਾਲਾਨਾ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਫ਼ਸਲ ਦੇ ਨੁਕਸਾਨ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਨੂੰ ਸੌਂਪਿਆ ਮੰਗ ਪੱਤਰ

ਫ਼ਿਰੋਜ਼ਪੁਰ, 22 ਮਾਰਚ (ਕੁਲਬੀਰ ਸਿੰਘ ਸੋਢੀ)- ਬੀਤੇ ਦਿਨ ਪੰਜਾਬ ਵਿਚ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਨਾਲ ਨੁਕਸਾਨੀ ਗਈ ਫ਼ਸਲ ਦੇ ਮੁਆਵਜ਼ੇ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਨੂੰ ਪੰਜਾਬ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਅੱਜ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸ਼ਹੀਦੀ ਦਿਹਾੜਾ

ਗੁਰੂਹਰਸਹਾਏ, 22 ਮਾਰਚ (ਕਪਿਲ ਕੰਧਾਰੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਭੇਜ ਸਿੰਘ ਰੋਹੀਵਾਲਾ ਦੀ ਪ੍ਰਧਾਨਗੀ ਹੇਠ ਪਿੰਡ ਘਾਂਗਾ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਗੁਰਭੇਜ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪ੍ਰੀਖਿਆ 'ਚ ਦੇਵ ਸਮਾਜ ਕਾਲਜ ਦੀ ਵਿਦਿਆਰਥਣ ਦਾ ਸ਼ਾਨਦਾਰ ਪ੍ਰਦਰਸ਼ਨ

ਫ਼ਿਰੋਜ਼ਪੁਰ, 22 ਮਾਰਚ (ਤਪਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਬੀ.ਐੱਸ.ਸੀ. ਪੰਜਵੇਂ ਸਮੈਸਟਰ ਦੀ ਪ੍ਰੀਖਿਆ ਵਿਚ ਦੇਵ ਸਮਾਜ ਕਾਲਜ ਫ਼ਾਰ ਵਿਮੈਨ ਫ਼ਿਰੋਜ਼ਪੁਰ ਦੇ ਸਾਇੰਸ ਵਿਭਾਗ ਦੀ ਵਿਦਿਆਰਥਣ ਲਵਲੀਨ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਾਇੰਸ ...

ਪੂਰੀ ਖ਼ਬਰ »

ਫ਼ਸਲਾਂ ਦੇ ਨੁਕਸਾਨ ਸੰਬੰਧੀ ਕਿਸਾਨ ਮਜ਼ਦੂਰ ਜਥੇਬੰਦੀ 24 ਤੇ 25 ਨੂੰ ਸੂਬਾ ਭਰ ਦੇ ਡੀ.ਸੀਜ਼ ਨੂੰ ਦੇਵੇਗੀ ਮੰਗ ਪੱਤਰ

ਫ਼ਿਰੋਜ਼ਪੁਰ, 22 ਮਾਰਚ (ਕੁਲਬੀਰ ਸਿੰਘ ਸੋਢੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਵਲੋਂ ਲਿਖਤੀ ਪ੍ਰੈੱਸ ਬਿਆਨ ਜਾਰੀ ਕਰਕੇ ਦੱਸਿਆ ਗਿਆ ਕਿ ਪਿਛਲੇ ਦਿਨੀਂ ਅਚਾਨਕ ...

ਪੂਰੀ ਖ਼ਬਰ »

ਪੱਤੀ ਲਾਇਲਪੁਰੀਆਂ ਵਿਖੇ ਰਾਜੀਵ ਗਾਂਧੀ ਸੇਵਾ ਕੇਂਦਰ ਦਾ ਲੈਂਟਰ ਪਾਇਆ

ਮਮਦੋਟ, 22 ਮਾਰਚ (ਰਾਜਿੰਦਰ ਸਿੰਘ ਹਾਂਡਾ)- ਬਲਾਕ ਮਮਦੋਟ ਅਧੀਨ ਆਉਂਦੀ ਗ੍ਰਾਮ ਪੰਚਾਇਤ ਪੱਤੀ ਲਾਇਲਪੁਰੀਆਂ ਵਿਖੇ ਸਰਪੰਚ ਸ਼ਰਮੈਲ ਸਿੰਘ ਹੁੰਦਲ ਦੀ ਅਗਵਾਈ ਹੇਠ ਸਮੁੱਚੇ ਪਿੰਡ ਦਾ ਵਿਕਾਸ ਕਾਰਜ ਕਰਵਾਇਆ ਜਾ ਰਿਹਾ ਹੈ | ਪਿੰਡ ਦੀਆਂ ਗਲੀਆਂ ਪੱਕੀਆਂ ਕਰਨ ਅਤੇ ...

ਪੂਰੀ ਖ਼ਬਰ »

21ਵੀਂ ਨੈਸ਼ਨਲ ਪੈਰਾ ਐਥਲੈਟਿਕਸ ਬਾਜ਼ੀਗਰ ਪਰਿਵਾਰ ਦੇ ਬਿਨਾਂ ਬਾਂਹ ਵਾਲੇ ਨੌਜਵਾਨ ਨੇ ਜਿੱਤਿਆ ਤਗਮਾ

ਪੰਜੇ ਕੇ ਉਤਾੜ, 22 ਮਾਰਚ (ਪੱਪੂ ਸੰਧਾ)- ਮੰਡੀ ਪੰਜੇ ਕੇ ਦੀ ਨੇੜਲੀ ਵਸਤੀ ਬਾਜ਼ੀਗਰ ਦੇ ਜੰਮਪਲ ਕਰਨਦੀਪ ਨੇ ਇਕ ਵਾਰ ਫਿਰ 21ਵੀਂ ਨੈਸ਼ਨਲ ਪੈਰਾ ਐਥਲੈਟਿਕਸ ਪੂਨਾ ਮਹਾਰਾਸ਼ਟਰ ਵਿਚ ਚੈਂਪੀਅਨਸ਼ਿਪ 'ਚ ਤੀਜਾ ਸਥਾਨ ਪ੍ਰਾਪਤ ਕਰਕੇ ਤਗਮਾ ਜਿੱਤਿਆ ਹੈ, ਜਿਸ ਦਾ ਅੱਜ ਪਿੰਡ ...

ਪੂਰੀ ਖ਼ਬਰ »

ਵਿਵੇਕਾਨੰਦ ਵਰਲਡ ਸਕੂਲ ਨੂੰ ਮਿਲਿਆ 'ਦਿ ਐਕਸੀਲੈਂਸ ਇਨ ਕੋ-ਕਰੀਕੁਲਰ ਐਕਟੀਵਿਟੀਜ਼ ਐਵਾਰਡ 2023'

ਫ਼ਿਰੋਜ਼ਪੁਰ, 22 ਮਾਰਚ (ਤਪਿੰਦਰ ਸਿੰਘ)- ਵਿਵੇਕਾਨੰਦ ਵਰਲਡ ਸਕੂਲ ਅਕਾਦਮਿਕ ਦੇ ਨਾਲ-ਨਾਲ ਸਹਿ-ਸਹਾਇਤਾ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਸਿੱਖਿਆ ਦੀ ਦੁਨੀਆ ਵਿਚ ਸਿੱਖਿਅਤ ਅਤੇ ਉੱਤਮ ਬਣਾਉਣ ਲਈ ਆਪਣੇ ਅਣਥੱਕ ਅਤੇ ਨਿਰੰਤਰ ਯਤਨਾਂ ਦੇ ਨਤੀਜੇ ਵਜੋਂ ਨਾ ...

ਪੂਰੀ ਖ਼ਬਰ »

ਘੱਲ ਖ਼ੁਰਦ ਵਿਖੇ ਮੁੱਦਕੀ ਮੋਰਚਾ (ਜੰਗ ਪਾਣੀਆਂ ਦੀ) ਸੱਤਵੇਂ ਦਿਨ 'ਚ ਦਾਖ਼ਲ

ਫ਼ਿਰੋਜ਼ਸ਼ਾਹ, 22 ਮਾਰਚ (ਸਰਬਜੀਤ ਸਿੰਘ ਧਾਲੀਵਾਲ)- ਪੰਜਾਬ ਦੇ ਦਰਿਆਈ ਪਾਣੀਆਂ ਦੇ ਰਿਪੇਰੀਅਨ ਅਤੇ ਸੰਵਿਧਾਨਕ ਹੱਕਾਂ ਅਤੇ ਜੌੜੀਆਂ ਨਹਿਰਾਂ ਰਾਜਸਥਾਨ ਕਨਾਲ ਅਤੇ ਸਰਹਿੰਦ ਫੀਡਰ ਦੇ ਕੰਨਕਰੀਟੀਕਰਨ ਵਿਰੁੱਧ ਮਿਸਲ ਸਤਲੁਜ ਵਲੋਂ ਵਿੱਢਿਆ ਮੁੱਦਕੀ ਮੋਰਚਾ (ਜੰਗ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਦਾ ਯੂਨੀਵਰਸਿਟੀ ਨਤੀਜਾ ਸੌ ਫ਼ੀਸਦੀ

ਤਲਵੰਡੀ ਭਾਈ, 22 ਮਾਰਚ (ਰਵਿੰਦਰ ਸਿੰਘ ਬਜਾਜ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸੁਹਿਰਦ ਪ੍ਰਬੰਧ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਗਰੈਜੂਏਸ਼ਨ ਕਲਾਸਾਂ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ 'ਚ ਅਥਲੈਟਿਕ ਮੀਟ ਕਰਵਾਈ

ਫ਼ਿਰੋਜ਼ਪੁਰ, 22 ਮਾਰਚ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵਿਮੈਨ ਫ਼ਿਰੋਜ਼ਪੁਰ ਵਿਖੇ ਕਾਲਜ ਚੇਅਰਮੈਨ ਨਿਰਮਲ ਸਿੰਘ ਢਿੱਲੋਂ, ਸੈਕਟਰੀ ਡਾ: ਅਗਨੀਜ਼ ਢਿੱਲੋਂ, ਪਿ੍ੰਸੀਪਲ ਡਾ: ਰਾਜਵਿੰਦਰ ਕੌਰ ਦੀ ਅਗਵਾਈ ਹੇਠ 80ਵੀਂ ਸਾਲਾਨਾ ਅਥਲੈਟਿਕ ਮੀਟ ...

ਪੂਰੀ ਖ਼ਬਰ »

ਫ਼ਸਲਾਂ ਦੇ ਨੁਕਸਾਨ ਬਾਬਤ ਕਿਸਾਨਾਂ ਵਲੋਂ ਪ੍ਰਸ਼ਾਸਨਿਕ ਅਧਿਕਾਰੀ ਨੂੰ ਮੰਗ-ਪੱਤਰ

ਫ਼ਿਰੋਜ਼ਪੁਰ, 22 ਮਾਰਚ (ਕੁਲਬੀਰ ਸਿੰਘ ਸੋਢੀ)- ਪਿਛਲੇ ਦਿਨੀਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵੱਖ-ਵੱਖ ਪਿੰਡਾਂ ਵਿਚ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਦੌਰਾਨ ਹੋਏ ਜਿੱਥੇ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ, ਉੱਥੇ ਸਬਜ਼ੀਆਂ ਦਾ ਵੀ ਬਹੁਤ ਨੁਕਸਾਨ ਹੋਇਆ, ਜਿਸ ...

ਪੂਰੀ ਖ਼ਬਰ »

ਅਦਾਲਤੀ ਹੁਕਮਾਂ ਤੋਂ ਬਗੈਰ ਘਰੋਂ ਸਾਮਾਨ ਚੁੱਕਣ ਤੋਂ ਰੋਕਣ 'ਤੇ ਕੀਤੀ ਕੁੱਟਮਾਰ, 8 ਨਾਮਜ਼ਦ

ਫ਼ਿਰੋਜ਼ਪੁਰ, 22 ਮਾਰਚ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਅਦਾਲਤ ਵਿਚ ਚੱਲਦੇ ਕੇਸ ਦਾ ਫ਼ੈਸਲਾ ਆਉਣ ਤੋਂ ਪਹਿਲਾਂ ਘਰ 'ਚੋਂ ਸਾਮਾਨ ਚੁੱਕਣ ਤੋਂ ਰੋਕਣ 'ਤੇ ਪਰਿਵਾਰਕ ਮੈਂਬਰਾਂ ਸਮੇਤ ਸਹੁਰੇ ਦੀ ਕੁੱਟਮਾਰ ਕਰਨ ਤੇ ਸੱਟਾਂ ਮਾਰਨ ਦੇ ਦੋਸ਼ਾਂ ਹੇਠ ਨੂੰਹ, ਉਸ ਦੇ ...

ਪੂਰੀ ਖ਼ਬਰ »

ਕਾਪਰ ਤਾਰਾਂ ਚੋਰੀ ਕਰਨ ਦੇ ਦੋਸ਼ 'ਚ ਤਿੰਨ ਖ਼ਿਲਾਫ਼ ਮੁਕੱਦਮਾ ਦਰਜ

ਤਲਵੰਡੀ ਭਾਈ, 22 ਮਾਰਚ (ਰਵਿੰਦਰ ਸਿੰਘ ਬਜਾਜ)- ਬਿਜਲੀ ਬੋਰਡ ਦੇ ਬਕਸਿਆਂ ਵਿਚੋਂ ਕਾਪਰ ਦੀਆਂ ਤਾਰਾਂ ਚੋਰੀ ਕਰਕੇ ਵੇਚਣ ਵਾਲਿਆਂ ਖ਼ਿਲਾਫ਼ ਥਾਣਾ ਘੱਲ ਖੁਰਦ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਜ਼ਿਲ੍ਹੇ 'ਚ ਡਰੋਨ ਦੀ ਵਰਤੋਂ 'ਤੇ ਮੁਕੰਮਲ ਪਾਬੰਦੀ

ਫ਼ਿਰੋਜ਼ਪੁਰ, 22 ਮਾਰਚ (ਤਪਿੰਦਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਵਲੋਂ ਫ਼ਿਰੋਜ਼ਪੁਰ ਵਿਚ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਡਰੋਨ ਉਡਾਉਣ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ | ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਦੱਸਿਆ ਕਿ 23 ਮਾਰਚ ਨੂੰ ...

ਪੂਰੀ ਖ਼ਬਰ »

ਬਿਜਲੀ ਵਿਭਾਗ ਦੇ ਸਬ ਅਰਬਨ ਦਫ਼ਤਰ ਦੀ ਇਮਾਰਤ ਦੀ ਹਾਲਤ ਬੇਹੱਦ ਖ਼ਸਤਾ

ਫ਼ਿਰੋਜ਼ਪੁਰ, 22 ਮਾਰਚ (ਕੁਲਬੀਰ ਸਿੰਘ ਸੋਢੀ, ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਸ਼ਹਿਰ ਅੰਦਰ ਹਾਊਸਿੰਗ ਬੋਰਡ ਕਾਲੋਨੀ ਨੇੜੇ ਬਣੇ ਬਿਜਲੀ ਵਿਭਾਗ ਦੇ ਸਬ ਅਰਬਨ ਦਫ਼ਤਰ ਦੀ ਇਮਾਰਤ ਦੀ ਹਾਲਤ ਬੇਹੱਦ ਖ਼ਸਤਾ ਹੋ ਚੁੱਕੀ ਹੈ | ਇੱਥੇ ਦੱਸਣਾ ਅਹਿਮ ਹੈ ਕਿ ਸਬ ਅਰਬਨ ਦੇ ...

ਪੂਰੀ ਖ਼ਬਰ »

ਐਕਸਾਈਜ਼ ਵਿਭਾਗ ਦੀ ਟੀਮ 'ਤੇ ਹਮਲਾ ਕਰਨ ਦੇ ਮਾਮਲੇ 'ਚ 4 ਔਰਤਾਂ ਸਮੇਤ 13 ਜਣਿਆਂ 'ਤੇ ਕੇਸ ਦਰਜ

ਫ਼ਿਰੋਜ਼ਪੁਰ, 22 ਮਾਰਚ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਐਕਸਾਈਜ਼ ਵਿਭਾਗ ਦੇ ਕਰਮਚਾਰੀਆਂ 'ਤੇ ਹਮਲਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਅਮਲ 'ਚ ਲਿਆਉਂਦੇ ਹੋਏ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

11 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

ਫ਼ਿਰੋਜ਼ਪੁਰ, 22 ਮਾਰਚ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਸ਼ੱਕ ਦੀ ਬਿਨਾਅ 'ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 11 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫ਼ਿਰੋਜ਼ਪੁਰ ਦੇ ਸਬ ਇੰਸਪੈਕਟਰ ਅਜਮੇਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਿਦੇਸ਼ ਰਹਿੰਦੇ ਬੇਟੇ ਦਾ ਦੋਸਤ ਦੱਸ ਕੇ ਮਾਰੀ 2.60 ਲੱਖ ਦੀ ਠੱਗੀ, ਪਰਚਾ ਦਰਜ

ਫ਼ਿਰੋਜ਼ਪੁਰ, 22 ਮਾਰਚ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਵਿਦੇਸ਼ ਰਹਿੰਦੇ ਬੇਟੇ ਦਾ ਦੋਸਤ ਦੱਸ ਕੇ 2.60 ਲੱਖ ਰੁਪਏ ਦੀ ਆਨਲਾਈਨ ਠੱਗੀ ਮਾਰਨ ਦੇ ਸਾਹਮਣੇ ਆਏ ਮਾਮਲੇ ਵਿਚ ਠੱਗੀ ਦਾ ਸ਼ਿਕਾਰ ਹੋਏ ਵਿਅਕਤੀ ਦੀ ਸ਼ਿਕਾਇਤ 'ਤੇ ਖਾਤਾ ਮਾਲਕ ਤੇ ਸਾਥੀਆਂ ਖ਼ਿਲਾਫ਼ ...

ਪੂਰੀ ਖ਼ਬਰ »

18 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

ਜ਼ੀਰਾ, 22 ਮਾਰਚ (ਮਨਜੀਤ ਸਿੰਘ ਢਿੱਲੋਂ)- ਸਮਾਜ ਵਿਰੋਧੀ ਤੇ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਸਿਟੀ ਜ਼ੀਰਾ ਪੁਲਿਸ ਨੇ ਇਕ ਨੌਜਵਾਨ ਤੋਂ 18 ਗ੍ਰਾਮ ਹੈਰੋਇਨ ਫੜ ਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਇਹ ਜਾਣਕਾਰੀ ਦਿੰਦਿਆਂ ਥਾਣਾ ਸਿਟੀ ...

ਪੂਰੀ ਖ਼ਬਰ »

ਤਰੱਕੀ ਨਾ ਦੇਣ ਦੇ ਰੋਸ ਵਜੋਂ ਦਰਜਾ-4 ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਫ਼ਿਰੋਜ਼ਪੁਰ, 22 ਮਾਰਚ (ਤਪਿੰਦਰ ਸਿੰਘ)- ਡਾਇਰੈਕਟੋਰੇਟ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਚੰਡੀਗੜ੍ਹ ਵਲੋਂ ਮੁੱਖ ਦਫ਼ਤਰ ਅਧੀਨ ਕੰਮ ਕਰ ਰਹੇ ਦਰਜਾ-4 ਕਰਮਚਾਰੀਆਂ ਨੂੰ ਹੀ ਤਰੱਕੀ ਦੇਣ ਦਾ ਪੱਤਰ ਜਾਰੀ ਕਰਨ ਦੇ ਰੋਸ ਵਜੋਂ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX