ਤਰਨ ਤਾਰਨ, 23 ਮਾਰਚ (ਇਕਬਾਲ ਸਿੰਘ ਸੋਢੀ)-ਸੀ.ਪੀ.ਆਈ.ਐੱਮ.ਐੱਲ. ਲਿਬਰੇਸ਼ਨ ਵਲੋਂ ਮੀਟਿੰਗ ਗਾਂਧੀ ਪਾਰਕ ਤਰਨਤਾਰਨ ਵਿਖੇ ਕੀਤੀ ਗਈ, ਜਿਸ 'ਚ ਦੇਸ਼ ਦੇ ਮਹਾਨ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਸਮਰਪਿਤ ਸ਼ਹੀਦੀ ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ ਦੀ ਪ੍ਰਧਾਨਗੀ ਦਿਲਬਾਗ ਸਿੰਘ ਅਲਾਦੀਨਪੁਰ ਵਲੋਂ ਕੀਤੀ ਗਈ | ਸਮਾਗਮ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ.ਐੱਮ.ਐੱਲ. ਲਿਬਰੇਸ਼ਨ ਦੇ ਸੂਬਾ ਸਕੱਤਰੇਤ ਮੈਂਬਰ ਅਤੇ ਤਰਨਤਾਰਨ-ਅੰਮਿ੍ਤਸਰ ਦੇ ਜ਼ਿਲ੍ਹਾ ਜਰਨਲ ਸਕੱਤਰ ਬਲਬੀਰ ਸਿੰਘ ਝਾਮਕਾ ਨੇ ਕਿਹਾ ਕਿ ਆਜ਼ਾਦੀ ਦੇ 75 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਹੱਥੀ ਕਿਰਤ ਕਰਦੇ ਲੋਕਾਂ ਨੂੰ ਪੂਰਨ ਆਜ਼ਾਦੀ ਨਹੀਂ ਮਿਲੀ | ਆਜ਼ਾਦੀ ਮਹਿਲਾ ਦਾ ਸ਼ਿੰਗਾਰ ਬਣ ਕੇ ਰਹਿ ਗਈ ਹੈ, ਪੂਰਨ ਆਜ਼ਾਦੀ ਲਈ ਇਕਜੁੱਟ ਹੋ ਕੇ ਸੰਘਰਸ਼ ਕਰਨਾ ਹੀ ਸ਼ਹੀਦ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ | ਸੀ.ਪੀ.ਆਈ.ਐੱਮ.ਲਿਬਰੇਸ਼ਨ ਦੇ ਕਾਰਜਕਾਰੀ ਜ਼ਿਲ੍ਹਾ ਸਕੱਤਰ ਦਲਵਿੰਦਰ ਸਿੰਘ ਪੰਨੂੰ ਨੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਯੁੱਧ ਸਾਥੀ ਰਾਜਗੁਰੂ, ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਦੱਸਿਆ ਕਿ ਮਹਾਨ ਕ੍ਰਾਂਤੀਕਾਰੀ ਦਾ ਨਿਸ਼ਾਨਾ ਸੀ ਕਿ ਗੋਰੇ ਅੰਗਰੇਜਾਂ ਨੂੰ ਮੁਲਕ 'ਚੋਂ ਕੱਢਣ ਤੋਂ ਬਾਅਦ ਇਕ ਐਸਾ ਸਮਾਜ ਸਿਰਜਿਆ ਜਾਵੇ, ਜਿਸ 'ਚ ਅਮੀਰ, ਗਰੀਬ ਦਾ ਫਰਕ ਨਾ ਹੋਵੇ, ਸਭ ਤੋਂ ਬਰਾਬਰ ਅਧਿਕਾਰ ਤੇ ਬਰਾਬਰ ਮੌਕੇ ਮਿਲਣ ਪਰ 75 ਵਰ੍ਹੇ ਬੀਤ ਜਾਣ ਦੇ ਬਾਵਯੂਦ ਵੀ ਸ਼ਹੀਦਾਂ ਦਾ ਸੁਪਨਾ ਸਾਕਾਰ ਨਹੀਂ ਹੋਇਆ | ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਗੋਹਲਵੜ, ਜਨਰਲ ਸਕੱਤਰ ਦਿਲਬਾਗ ਸਿੰਘ ਅਲਾਦੀਨਪੁਰ, ਮੀਤ ਪ੍ਰਧਾਨ ਬਾਬਾ ਨਿਸ਼ਾਨ ਸਿੰਘ ਲਾਲਪੁਰਾ, ਮੀਤ ਪ੍ਰਧਾਨ ਚਰਨਜੀਤ ਸਿੰਘ ਲਾਲਪੁਰਾ, ਜੁਆਇੰਟ ਸਕੱਤਰ ਬਲਜੀਤ ਸਿੰਘ ਸਖੀਰਾ ਨੇ ਵੀ ਇਨਕਲਾਬੀ ਸ਼ਰਧਾਂਜਲੀਆਂ ਭੇਂਟ ਕੀਤੀਆਂ | ਇਸ ਮੌਕੇ ਸੁਖਵੰਤ ਸਿੰਘ ਗੋਹਲਵੜ, ਮਨਜੀਤ ਕੌਰ ਭੁੱਲਰ, ਨੀਸ਼ੂ ਕੌਰ, ਹਰਦੇਵ ਸਿੰਘ ਬਾਰੀਆ, ਬਲਵਿੰਦਰ ਸਿੰਘ, ਰਾਜ ਕੌਰ, ਬੀਬੀ ਜਗੀਰ ਕੌਰ, ਸਵਿੰਦਰ ਕੌਰ, ਸੁਰਜੀਤ ਸਿੰਘ ਪਲਾਸੌਰ, ਮਨਪ੍ਰੀਤ ਸਿੰਘ ਤਰਨਤਾਰਨ, ਬਲਵਿੰਦਰ ਸਿੰਘ ਲਾਲਪੁਰਾ, ਕੁਲਵਿੰਦਰ ਸਿੰਘ ਵਿੱਕੀ, ਸ਼ਿੰਦਾ ਸਿੰਘ, ਭਾਗ ਸਿੰਘ, ਬਲਵਿੰਦਰ ਸਿੰਘ ਲਾਲਪੁਰਾ, ਸੁਖਦੇਵ ਸਿੰਘ, ਭਗਵਾਨ ਸਿੰਘ, ਗੁਰਪ੍ਰੀਤ ਸਿੰਘ ਗੋਕਲਪੁਰ ਆਦਿ ਮੌਜੂਦ ਸਨ |
ਝਬਾਲ, 23 ਮਾਰਚ (ਸੁਖਦੇਵ ਸਿੰਘ)-ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮਿ੍ਤਪਾਲ ਸਿੰਘ ਦੀ ਗਿ੍ਫ਼ਤਾਰੀ ਨੂੰ ਜਨਤਕ ਕਰਨ ਦੀ ਮੰਗ ਕਰਦਿਆਂ ਖਾਲੜਾ ਮਿਸ਼ਨ ਕਮੇਟੀ ਦੇ ਆਗੂ ਬਲਵਿੰਦਰ ਸਿੰਘ ਝਬਾਲ, ਸਰਪ੍ਰਸਤ ਸੁਰਿੰਦਰ ਸਿੰਘ ਘਰਿਆਲਾ, ਜਨਰਲ ਸਕੱਤਰ ਰਾਜੀਵ ਸਿੰਘ ਰੰਧਾਵਾ, ...
ਤਰਨ ਤਾਰਨ, 23 ਮਾਰਚ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਦਰ ਪੱਟੀ ਦੇ ਐੱਸ.ਆਈ. ਕੇਵਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਪਾਰਟੀ ...
ਖੇਮਕਰਨ, 23 ਮਾਰਚ (ਰਾਕੇਸ਼ ਕੁਮਾਰ ਬਿੱਲਾ)-ਖੇਮਕਰਨ ਤੋਂ ਅੰਮਿ੍ਤਸਰ ਦਰਮਿਆਨ ਰੇਲ ਮਾਰਗ 'ਤੇ ਰੇਲਵੇ ਵਿਭਾਗ ਵਲੋਂ ਛੇਤੀ ਹੀ ਬਿਜਲੀ ਵਾਲੀ ਗੱਡੀ ਚਲਾਈ ਜਾ ਰਹੀ ਹੈ, ਜਿਸ ਲਈ ਇਸ ਮਾਰਗ ਦਾ ਬਿਜਲੀਕਰਨ ਕੀਤਾ ਗਿਆ ਹੈ ਤੇ ਇਸ ਤੋਂ ਇਲਾਵਾ ਰੇਲਵੇ ਵਿਭਾਗ ਵਲੋਂ ਸਟੇਸ਼ਨ ...
ਝਬਾਲ, 23 ਮਾਰਚ (ਸੁਖਦੇਵ ਸਿੰਘ)¸ਸਰਬ ਭਾਰਤ ਨੌਜਵਾਨ ਸਭਾ ਤੇ ਆਲ ਇੰਡੀਆ ਸਟੂਡੈਂਟ ਫੈੱਡਰੇਸ਼ਨ ਤੇ ਸੀ.ਪੀ.ਆਈ. ਨੇ ਸਾਂਝੇ ਤੌਰ 'ਤੇ ਝਬਾਲ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ | ਇਸ ਮੌਕੇ ਸਰਬ ਭਾਰਤ ਨੌਜਵਾਨ ਸਭਾ ਦੇ ...
ਗੋਇੰਦਵਾਲ ਸਾਹਿਬ, 23 ਮਾਰਚ (ਸਕੱਤਰ ਸਿੰਘ ਅਟਵਾਲ)-ਜ਼ਿਲ੍ਹਾ ਤੇ ਸੈਸ਼ਨ ਜੱਜ ਪਿ੍ਆ ਸੂਦ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪ੍ਰਤਿਮਾ ਅਰੋੜਾ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵਲੋਂ ਪਿੰਡ ਹੰਸਾਂ ਵਾਲਾ, ...
ਤਰਨ ਤਾਰਨ, 23 ਮਾਰਚ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਸੰਭਾਲੀ ਨੂੰ ਸਿਰਫ਼ ਅਜੇ ਇਕ ਸਾਲ ਹੀ ਹੋਇਆ ਹੈ ਤਾਂ ਉਦੋਂ ਤੋਂ ਹੀ ਪੰਜਾਬ ਦੇ ਹਾਲਾਤ ਖ਼ਰਾਬ ਹੋਣੇ ਹੋ ਚੁੱਕੇ ਹਨ ਤੇ ਪੰਜਾਬ 'ਚ ਇਸ ਸਮੇਂ ਜੰਗਲ ਰਾਜ ਵਰਗਾ ਮਾਹੌਲ ਚੱਲ ਰਿਹਾ ਹੈ | ਇਨ੍ਹਾਂ ...
ਫਤਿਆਬਾਦ, 23 ਮਾਰਚ (ਹਰਵਿੰਦਰ ਸਿੰਘ ਧੂੰਦਾ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂਆਂ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦਾ ਸ਼ਹੀਦੀ ਦਿਹਾੜਾ ਵਿਖੇ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਮੋਹਣ ਕੁਮਾਰ ਬੌਬੀ ਨੇ ਕੀਤੀ | ਇਸ ਮੌਕੇ 'ਤੇ ਵਿਸ਼ੇਸ਼ ਤੌਰ 'ਤੇ ...
ਭਿੱਖੀਵਿੰਡ, 23 ਮਾਰਚ (ਬੌਬੀ)¸ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ 23 ਮਾਰਚ ਦਾ ਸ਼ਹੀਦੀ ਦਿਹਾੜਾ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰ.ਐੱਮ.ਪੀ.ਆਈ. ਵਲੋਂ ਦਾਣਾ ਮੰਡੀ ਭਿੱਖੀਵਿੰਡ ਵਿਖੇ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਦਿਹਾਤੀ ਮਜ਼ਦੂਰ ਸਭਾ ਦੇ ...
ਤਰਨ ਤਾਰਨ, 23 ਮਾਰਚ (ਪਰਮਜੀਤ ਜੋਸ਼ੀ)¸ਸ੍ਰੀ ਰਾਮ ਨੌਮੀ ਦੇ ਸਬੰਧ 'ਚ ਭਗਵਾ ਸੈਨਾ ਸੰਗਠਨ ਵਲੋਂ 28 ਮਾਰਚ ਨੂੰ ਤਰਨ ਤਾਰਨ ਸ਼ਹਿਰ 'ਚ ਭਗਵਾ ਯਾਤਰਾ ਕੱਢੀ ਜਾਵੇਗੀ | ਇਹ ਯਾਤਰਾ ਸ੍ਰੀ ਠਾਕੁਰ ਦੁਆਰਾ ਮਦਨ ਮੋਹਨ ਮੰਦਰ ਤਰਨ ਤਾਰਨ ਤੋਂ ਸ਼ੁਰੂ ਹੋ ਕੇ ਤਹਿਸੀਲ ਬਾਜ਼ਾਰ, ਅੱਡਾ ...
ਖਡੂਰ ਸਾਹਿਬ, 23 ਮਾਰਚ (ਰਸ਼ਪਾਲ ਸਿੰਘ ਕੁਲਾਰ)-ਮੁਸਲਿਮ ਭਾਈਚਾਰੇ ਦੇ 24 ਮਾਰਚ 2023 ਨੂੰ ਸ਼ੁਰੂ ਹੋ ਰਹੇ ਰਮਜ਼ਾਨ ਦੇ ਰੋਜ਼ਿਆਂ ਦੀਆਂ ਮੁਸਲਿਮ ਵੈੱਲਫੇਅਰ ਸੁਸਾਇਟੀ ਹਲਕਾ ਖਡੂਰ ਦੇ ਪ੍ਰਧਾਨ ਇਕਬਾਲ ਖ਼ਾਨ ਤੇ ਵਾਈਸ ਪ੍ਰਧਾਨ ਰੋਸ਼ਨ ਦੀਨ, ਸੈਕਟਰੀ ਲਾਲਦੀਨ ਬਾਣੀਆਂ ਨੇ ...
ਖਡੂਰ ਸਾਹਿਬ, 23 ਮਾਰਚ (ਰਸ਼ਪਾਲ ਸਿੰਘ ਕੁਲਾਰ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀ ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੀ ਸ਼ਹੀਦੀ ਨੂੰ 92 ਸਾਲ ਹੋ ਚੁੱਕੇ ਹਨ | ਪਰ ਉਨ੍ਹਾਂ ਵਲੋਂ ਦੇਸ਼ ਵਾਸੀਆਂ ਲਈ ਦੇਖੇ ਸੁਪਨਿਆਂ ਦਾ ਭਾਰਤ ਅੱਜ ਤੱਕ ਨਹੀਂ ਬਣ ਪਾਇਆ ...
ਤਰਨ ਤਾਰਨ, 23 ਮਾਰਚ (ਹਰਿੰਦਰ ਸਿੰਘ)- ਸ਼ਹੀਦਾਂ ਦੀ ਯਾਦ 'ਚ ਬਣੀ ਯਾਦਗਰ ਜੰਗ-ਏ-ਆਜ਼ਾਦੀ ਉਪਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵਿਜੀਲੈਂਸ ਦੀ ਕਾਰਵਾਈ ਕਰਵਾਉਣਾ ਬਹੁਤ ਹੀ ਨਿੰਦਾਯੋਗ ਕਾਰਵਾਈ ਹੈ, ਸਰਕਾਰ ਵਲੋਂ ਇਸ ਤਰ੍ਹਾਂ ਦੀ ਕਾਰਵਾਈ ਕਰਵਾਉਣਾ ਸ਼ਹੀਦਾਂ ਦਾ ...
ਫਤਿਆਬਾਦ, 23 ਮਾਰਚ (ਹਰਵਿੰਦਰ ਸਿੰਘ ਧੂੰਦਾ)¸ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਮਾਤਾ ਸਾਹਿਬ ਕੌਰ ਮਾਡਰਨ ਸਕੂਲ ਵਿਖੇ ਸਕੂਲ ਦੇ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਦੇ ਸਾਲਾਨਾ ਨਤੀਜੇ ਦੀ ਪ੍ਰੀ-ਗ੍ਰੈਜੂਏਸ਼ਨ ਸੈਰਮਨੀ ਦਾ ਆਯੋਜਨ ਕੀਤਾ ਗਿਆ | ਇਸ ਵਿਸ਼ੇਸ਼ ਸਮਾਗਮ ...
ਤਰਨ ਤਾਰਨ, 23 ਮਾਰਚ (ਪਰਮਜੀਤ ਜੋਸ਼ੀ)-ਪਿੰਡ ਵਣਚੜੀ ਜ਼ਿਲ੍ਹਾ ਅੰਮਿ੍ਤਸਰ ਦੀ ਰਹਿਣ ਵਾਲੀ ਵਿਧਵਾ ਕੁਲਵੰਤ ਕੌਰ ਆਪਣੇ ਮਿ੍ਤਕ ਪਤੀ ਬਲਵਿੰਦਰ ਸਿੰਘ ਦੀ ਮੌਤ ਦਾ ਸਰਟੀਫਿਕੇਟ ਲੈਣ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੀ ਹੈ ਪਰ ਇਸ ਨੂੰ ਇਨਸਾਫ਼ ਨਹੀਂ ਮਿਲ ਰਿਹਾ | ਉਪ ਦਫ਼ਤਰ ...
ਤਰਨ ਤਾਰਨ, 23 ਮਾਰਚ (ਪਰਮਜੀਤ ਜੋਸ਼ੀ)-ਮਨੁੱਖ ਦੇ ਸਰੀਰ 'ਚ ਕੰਨ ਬਹੁਤ ਨਾਜ਼ੁਕ ਅੰਗ ਹਨ, ਜਿਨ੍ਹਾਂ ਨੂੰ ਬਰਸਾਤੀ ਮੌਸਮ 'ਚ ਛੋਟੀਆਂ-ਛੋਟੀਆਂ ਬੀਮਾਰੀਆਂ ਆਪਣੀ ਲਪੇਟ 'ਚ ਲੈ ਲੈਂਦੀਆਂ ਹਨ ਜਿਵੇਂ ਪਾਣੀ ਪੈਣ ਨਾਲ ਉਲੀ ਲੱਗਣਾ, ਰੇਸ਼ਾ ਵਗਣਾ, ਕੰਨ ਵਿਚ ਤੇਜ ਦਰਦ ਰਹਿਣਾ, ...
ਗੋਇੰਦਵਾਲ ਸਾਹਿਬ, 23 ਮਾਰਚ (ਸਕੱਤਰ ਸਿੰਘ ਅਟਵਾਲ)-ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਲੋਂ ਨਵੇਂ ਅਕਾਦਮਿਕ ਸੈਸ਼ਨ 2023-24 ਦੀ ਸ਼ੁਰੂਆਤ ਬੜੇ ਹੀ ਸੁਚੱਜੇ ਢੰਗ ਨਾਲ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਦੇ ਸਵਾਗਤ ਲਈ ਅਧਿਆਪਕਾਂ ਵਲੋਂ ਇਕ ਖਾਸ ...
ਤਰਨ ਤਾਰਨ, 23 ਮਾਰਚ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਇਕ ਵਿਅਕਤੀ ਨਾਲ 10 ਲੱਖ 80 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...
ਖਡੂਰ ਸਾਹਿਬ, 23 ਮਾਰਚ (ਰਸ਼ਪਾਲ ਸਿੰਘ ਕੁਲਾਰ)-ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਸਰਦਾਰਨੀ ਚਰਨਜੀਤ ਕੌਰ ਗਿੱਲ ਦੀਨੇਵਾਲ ਨਮਿਤ ਰੱਖੇ ਗਏ ਸਹਿਜ ਪਾਠ ਸਾਹਿਬ ਜੀ ਦੇ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਭੋਗ ਪਾਏ ਗਏ | ਉਪਰੰਤ ਰਣਜੀਤ ਐਵੀਨਿਊ ਏ-ਬੀ ਬਲਾਕ ...
ਤਰਨ ਤਾਰਨ, 23 ਮਾਰਚ (ਹਰਿੰਦਰ ਸਿੰਘ)-ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਦੇ ਆਗੂਆਂ ਬਾਬਾ ਦਰਸ਼ਨ ਸਿੰਘ, ਵਿਰਸਾ ਸਿੰਘ, ਨਿਰਵੈਰ ਸਿੰਘ, ਐਡਵੋਕੇਟ ਜਗਦੀਪ ਸਿੰਘ, ਸਤਵਿੰਦਰ ਸਿੰਘ, ਬਲਦੇਵ ਸਿੰਘ, ਕਾਬਲ ਸਿੰਘ, ਬੌਬੀ ਕੁਮਾਰ ਨੇ ...
ਤਰਨ ਤਾਰਨ, 23 ਮਾਰਚ (ਹਰਿੰਦਰ ਸਿੰਘ)¸ਹਲਕਾ ਖਡੂਰ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਸਾਬਕਾ ਚੇਅਰਮੈਨ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਵਲੋਂ ਪਿੰਡ ਅਲਾਦੀਨਪੁਰ ਵਿਖੇ ਕਰਨਲ ਪ੍ਰਤਾਪ ਸਿੰਘ ਦੀ ਯਾਦ 'ਚ ਚੌਥਾ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ | ਇਸ ਮੌਕੇ ...
ਝਬਾਲ, 23 ਮਾਰਚ (ਸੁਖਦੇਵ ਸਿੰਘ)¸ਬੀਤੇ ਦਿਨੀਂ ਪਿੰਡ ਮੰਨਣ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਦਾ ਪਤਾ ਲਗਾ ਕੇ ਉਸ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਸਾਬਕਾ ਸਰਪੰਚ ਮਨਜਿੰਦਰ ਸਿੰਘ ਐਮਾ, ਸਰਪੰਚ ਮਹਾਂਬੀਰ ...
ਸੁਰ ਸਿੰਘ, 23 ਮਾਰਚ (ਧਰਮਜੀਤ ਸਿੰਘ)-ਚੋਣਾਂ ਦੌਰਾਨ ਹਰੇਕ ਸਿਆਸੀ ਦਲ ਵਲੋਂ ਸਥਾਨਕ ਵਾਸੀਆਂ ਨੂੰ ਇਕ ਯੋਗ ਤੇ ਸਹੂਲਤਾਂ ਨਾਲ ਲੈਸ ਦਾਣਾ ਮੰਡੀ ਬਣਾਉਣ ਦਾ ਵਾਅਦਾ ਕਰਕੇ ਵੋਟਾਂ ਬਟੋਰੀਆਂ ਜਾਂਦੀਆਂ ਰਹੀਆਂ ਹਨ ਪਰ ਸੱਤਾ 'ਤੇ ਬਿਰਾਜਮਾਨ ਹੋਣ ਮਗਰੋਂ ਨੇਤਾਵਾਂ ਨੇ ...
ਗੋਇੰਦਵਾਲ ਸਾਹਿਬ, 23 ਮਾਰਚ (ਸਕੱਤਰ ਸਿੰਘ ਅਟਵਾਲ)- ਵਾਹਿਗੁਰੂ ਇੰਟਰਪ੍ਰਾਈਜ਼ਿਜ ਸ੍ਰੀ ਗੋਇੰਦਵਾਲ ਸਾਹਿਬ ਜੋ ਕਿ ਇਲਾਕੇ ਅੰਦਰ ਵੀਜ਼ੇ ਲਗਵਾਉਣ 'ਚ ਮੋਹਰੀ ਸੰਸਥਾ ਬਣ ਕੇ ਉੱਭਰੀ ਹੈ ਤੇ ਵਧੀਆ ਕਾਰਗੁਜ਼ਾਰੀ ਪੇਸ਼ ਕਰਦਿਆਂ ਹੋਇਆ ਕਈਆਂ ਦੇ ਸੁਪਨਿਆਂ ਨੂੰ ਸਾਕਾਰ ...
ਤਰਨ ਤਾਰਨ, 23 ਮਾਰਚ (ਇਕਬਾਲ ਸਿੰਘ ਸੋਢੀ)¸ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ ਸ੍ਰੀ ਵਾਲਮੀਕਿ ਜੀ ਦੇ ਮੰਦਰ ਵਿਖੇ ਵੱਖ-ਵੱਖ ਜਥੇਬੰਦੀਆਂ ਇਕੱਠੀਆਂ ਹੋ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਅ | ਇਸ ...
ਤਰਨ ਤਾਰਨ, 23 ਮਾਰਚ (ਹਰਿੰਦਰ ਸਿੰਘ)-ਤਰਨਤਾਰਨ ਦੇ ਨਜ਼ਦੀਕੀ ਪਿੰਡ ਮੱਲਮੋਹਰੀ ਵਿਖੇ ਇਕ ਵਿਅਕਤੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਮੌਕੇ 'ਤੇ ਹੀ ਕਾਬੂ ਕਰਕੇ ਥਾਣਾ ਸਦਰ ਤਰਨ ਤਾਰਨ ...
ਤਰਨ ਤਾਰਨ, 23 ਮਾਰਚ (ਹਰਿੰਦਰ ਸਿੰਘ)-ਮਾਤਾ ਗੰਗਾ ਗਰਲਜ਼ ਕਾਲਜ ਤਰਨ ਤਾਰਨ ਵਿਖੇ ਐੱਨ.ਐੱਸ.ਐੱਸ. ਯੂਨਿਟ ਤੇ ਐੱਨ.ਸੀ.ਸੀ. ਯੂਨਿਟ ਦੇ ਵਲੰਟੀਰਾਂ ਵਲੋਂ ਸ਼ਹਾਦਤ ਦਿਹਾੜਾ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼ਹੀਦ-ਏ- ਆਜ਼ਮ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ...
ਤਰਨ ਤਾਰਨ, 23 ਮਾਰਚ (ਪਰਮਜੀਤ ਜੋਸ਼ੀ)-ਆਪਣੇ ਆਪ ਨੂੰ ਆਦਮੀ ਪਾਰਟੀ ਦੀ ਸਰਕਾਰ ਕਹਾਉਣ ਵਾਲੀ 'ਆਪ' ਸਰਕਾਰ ਚੋਣਾਂ ਜਿੱਤਣ ਤੋਂ ਬਾਅਦ ਖਾਸ ਲੋਕਾਂ ਦੀ ਸਰਕਾਰ ਬਣ ਗਈ ਹੈ ਤੇ ਪੰਜਾਬ ਦੇ ਅਸਲ ਮੁੱਦਿਆਂ ਨੂੰ ਭੁੱਲ ਕੇ ਆਪਣੀਆਂ ਝੂਠੀਆਂ ਖੂਬੀਆਂ ਗਿਣਾ ਰਹੀ ਹੈ, ਜਿਸ ਤੋਂ ...
ਅੰਮਿ੍ਤਸਰ, 23 ਮਾਰਚ (ਸੁਰਿੰਦਰ ਕੋਛੜ)-ਲਾਹੌਰ ਵਿਖੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਹੈੱਡ ਆਫ਼ਿਸ ਵਿਖੇ ਬੋਰਡ ਦੇ ਸਰਕਾਰੀ ਅਤੇ ਗੈਰ-ਸਰਕਾਰੀ ਮੈਂਬਰਾਂ ਦੀ ਹੋਈ 351ਵੀਂ ਬੈਠਕ ਉਪਰੰਤ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਬਿਲਾਲ ਅਹਿਮਦ ਨੇ ਪੱਤਰ ਜਾਰੀ ਕਰਕੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX