ਤਾਜਾ ਖ਼ਬਰਾਂ


ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  3 minutes ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  21 minutes ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਮਾਮਲਾ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ: ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਸ਼ੁਰੂ
. . .  48 minutes ago
ਚੰਡੀਗੜ੍ਹ, 5 ਜੂਨ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਯੂ.ਟੀ. ਸਕੱਤਰੇਤ ਵਿਖੇ ਕੀਤੀ....
ਸਾਡੀ ਵਿਚਾਰਧਾਰਾ ਮਹਾਤਮਾ ਗਾਂਧੀ ਦੀ- ਰਾਹੁਲ ਗਾਂਧੀ
. . .  54 minutes ago
ਨਿਊਯਾਰਕ, 5 ਜੂਨ- ਇੱਥੇ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਘਰ (ਭਾਰਤ) ਵਿਚ ਦੋ ਵਿਚਾਰਧਾਰਾਵਾਂ ਵਿਚ ਲੜਾਈ ਚੱਲ ਰਹੀ ਹੈ। ਇਕ ਜਿਸ ਦੀ....
ਬਿਹਾਰ: ਮੁੜ ਡਿੱਗਿਆ ਉਸਾਰੀ ਅਧੀਨ ਪੁੱਲ, ਦੋ ਗਾਰਡ ਲਾਪਤਾ
. . .  about 1 hour ago
ਪਟਨਾ, 5 ਜੂਨ- ਬੀਤੇ ਦਿਨ ਵਾਪਰੀ ਇਕ ਘਟਨਾ ਦੌਰਾਨ ਬਿਹਾਰ ਦੇ ਭਾਗਲਪੁਰ ਵਿਚ ਸੁਲਤਾਨਗੰਜ-ਅਗੁਵਾਨੀ ਗੰਗਾ ਨਦੀ ’ਤੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਇਕ ਵਾਰ ਫ਼ਿਰ ਜ਼ਮੀਨਦੋਜ਼ ਹੋ ਗਿਆ....
ਪਹਿਲਵਾਨਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 5 ਜੂਨ- ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਉਲੰਪੀਅਨ ਪਹਿਲਵਾਨਾਂ ਬਜਰੰਗ ਪੁਨੀਆ....
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ
. . .  about 2 hours ago
ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ....
ਬਾਲੇਸ਼ਵਰ: ਰੇਲ ਟ੍ਰੈਕ ਦੀ ਮੁਰੰਮਤ ਤੋਂ ਬਾਅਦ ਅੱਜ ਰੇਲਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ
. . .  about 3 hours ago
ਭੁਵਨੇਸ਼ਵਰ, 5 ਜੂਨ- ਬਾਲੇਸ਼ਵਰ ’ਚ ਰੇਲ ਹਾਦਸੇ ਦੇ 3 ਦਿਨਾਂ ਬਾਅਦ ਹੁਣ ਸਾਰੇ ਟ੍ਰੈਕ ਠੀਕ ਕਰ ਦਿੱਤੇ ਗਏ ਹਨ। ਹਾਦਸੇ ਕਾਰਨ ਨੁਕਸਾਨੇ ਗਏ ਅੱਪ ਅਤੇ ਡਾਊਨ ਸਾਈਡ ਟ੍ਰੈਕ ਦੀ ਮੁਰੰਮਤ ਹੋਣ ਤੋਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ
. . .  about 2 hours ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ....
ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ
. . .  about 3 hours ago
ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 3 hours ago
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਗ਼ਲਤੀ ਨਾਲ ਪਾਕਿਸਤਾਨ ਦਾਖਲ ਹੋਇਆ ਕਲਾਨੌਰ ਦਾ ਨੌਜਵਾਨ 3 ਸਾਲ ਬਾਅਦ ਘਰ ਪਰਤਿਆ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਕਰੀਬ 3 ਸਾਲ ਪਹਿਲਾਂ ਘਰੋਂ ਮੱਛੀਆਂ ਫੜਨ ਲਈ ਗਿਆ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਪਿੰਡ ਕਾਮਲਪੁਰ ਵਾਸੀ ਨੌਜਵਾਨ ਗ਼ਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਗਿਆ ਸੀ ...
"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  1 day ago
ਓਡੀਸ਼ਾ ਸਰਕਾਰ ਵਲੋਂ ਰਿਸ਼ਤੇਦਾਰਾਂ ਨੂੰ ਲਾਸ਼ਾਂ ਦੀ ਪਛਾਣ ਕਰਨ ਦੀ ਅਪੀਲ
. . .  1 day ago
ਭੁਵਨੇਸ਼ਵਰ, 4 ਜੂਨ -ਓਡੀਸ਼ਾ ਸਰਕਾਰ ਨੇ ਵੱਖ-ਵੱਖ ਰਾਜਾਂ ਦੇ ਲੋਕਾਂ ਨੂੰ ਓਡੀਸ਼ਾ ਦੇ ਬਾਲਾਸੋਰ ਵਿਚ ਦਰਦਨਾਕ ਰੇਲ ਹਾਦਸੇ ਵਿਚ ਮ੍ਰਿਤਕਾਂ ਦੀਆਂ ਲਾਸ਼ਾਂ ਦੀ ਪਛਾਣ ਅਤੇ ਦਾਅਵਾ ਕਰਨ ਦੀ ਅਪੀਲ ਕੀਤੀ...
ਇੰਜਣ ਵਿਚ ਖਰਾਬੀ ਦੇ ਚੱਲਦਿਆਂ ਗੁਹਾਟੀ ਵੱਲ ਮੋੜੀ ਗਈ ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ
. . .  1 day ago
ਗੁਹਾਟੀ, 4 ਜੂਨ-ਡਿਬਰੂਗੜ੍ਹ ਜਾਣ ਵਾਲੀ ਇੰਡੀਗੋ ਦੀ ਉਡਾਣ ਨੂੰ ਗੁਹਾਟੀ ਦੇ ਲੋਕਪ੍ਰਿਯਾ ਗੋਪੀਨਾਥ ਬੋਰਦੋਲੋਈ ਇੰਟਰਨੈਸ਼ਨਲ ਵੱਲ ਮੋੜ ਦਿੱਤਾ ਗਿਆ, ਜਦੋਂ ਜਹਾਜ਼ ਦੇ ਪਾਇਲਟ ਨੇ ਜਹਾਜ਼ ਦੇ ਇੰਜਣ ਵਿਚ ਖਰਾਬੀ...
ਬਾਲਾਸੋਰ ਰੇਲ ਹਾਦਸਾ:ਰੇਲ ਮੰਤਰੀ ਨੂੰ ਲੈਣੀ ਚਾਹੀਦੀ ਹੈ ਜ਼ਿੰਮੇਵਾਰੀ-ਕਾਂਗਰਸ
. . .  1 day ago
ਨਵੀਂ ਦਿੱਲੀ, 4 ਜੂਨ-ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਕਾਂਗਰਸ ਨੇ ਕਿਹਾ ਕਿ ਅਸੀਂ ਮਨੁੱਖੀ ਦੁਖਾਂਤ ਦੇ ਦੌਰਾਨ ਰਾਜਨੀਤੀ ਨਹੀਂ ਕਰਦੇ। ਮਾਧਵਰਾਓ ਸਿੰਧੀਆ, ਨਿਤੀਸ਼ ਕੁਮਾਰ ਅਤੇ ਲਾਲ ਬਹਾਦੁਰ ਸ਼ਾਸਤਰੀ...
ਓਡੀਸ਼ਾ ਰੇਲ ਹਾਦਸਾ: ਮੁੱਖ ਮੰਤਰੀ ਪਟਨਾਇਕ ਵਲੋਂ ਕੋਲਕਾਤਾ ਲਈ ਮੁਫ਼ਤ ਬੱਸ ਸੇਵਾਵਾਂ ਦਾ ਐਲਾਨ
. . .  1 day ago
ਭੁਵਨੇਸ਼ਵਰ, 4 ਜੂਨ- ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਬਾਲਾਸੋਰ ਰੇਲ ਹਾਦਸੇ ਦੇ ਮੱਦੇਨਜ਼ਰ ਕੋਲਕਾਤਾ ਲਈ ਮੁਫ਼ਤ ਬੱਸ ਸੇਵਾ ਦਾ ਐਲਾਨ ਕੀਤਾ, ਜਿਸ 'ਚ 288 ਲੋਕਾਂ ਦੀ ਮੌਤ ਹੋ ਗਈ ਸੀ।ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਮੁਸਾਫ਼ਰਾਂ ਦੇ ਵੱਧ ਤੋਂ ਵੱਧ ਲਾਭ ਨੂੰ ਧਿਆਨ ਵਿੱਚ...
ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਜਾਣਿਆ ਬਾਲਾਸੋਰ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ
. . .  1 day ago
ਬਾਲਾਸੋਰ, 4 ਜੂਨ-ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਰੇਲ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਭਦਰਕ ਦੇ ਸਰਕਾਰੀ ਹਸਪਤਾਲ...
ਘੱਲੂਘਾਰਾ ਦਿਵਸ ਮੌਕੇ ਸੁਰੱਖਿਆ ਦੇ ਪੁਖਤਾ ਪ੍ਬੰਧ -ਏ.ਡੀ.ਜੀ.ਪੀ. ਅਰਪਿਤ ਸ਼ੁਕਲਾ
. . .  1 day ago
ਅੰਮ੍ਰਿਤਸਰ, 4 ਜੂਨ (ਰੇਸ਼ਮ ਸਿੰਘ)-ਘੱਲੂਘਾਰਾ ਦਿਵਸ ਮੌਕੇ ਅੰਮ੍ਰਿਤਸਰ ਸ਼ਹਿਰ 'ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਅਣਸੁਖਾਵੇ ਮਾਹੌਲ ਨਾਲ ਨਜਿੱਠਣ ਦੇ ਪੂਰੀ ਤਰ੍ਹਾਂ ਸਮਰੱਥ ਹੈ। ਇਹ ਪ੍ਰਗਟਾਵਾ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਚੇਤ ਸੰਮਤ 555

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਜਪਾ ਨੇ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ, 23 ਮਾਰਚ (ਮਨਜੋਤ ਸਿੰਘ ਜੋਤ) - ਭਾਰਤੀ ਜਨਤਾ ਪਾਰਟੀ ਚੰਡੀਗੜ੍ਹ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਦੇਸ਼ ਦੀ ਅਜ਼ਾਦੀ ਲਈ ਆਪਣਾ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ 'ਇਕ ਸ਼ਾਮ ਸ਼ਹੀਦਾਂ ਦੇ ਨਾਮ' ਪ੍ਰੋਗਰਾਮ ਕਰਵਾਇਆ ਗਿਆ | ਭਾਜਪਾ ਰਾਣੀ ਲਕਸ਼ਮੀਬਾਈ ਜ਼ਿਲ੍ਹਾ ਤੇ ਜ਼ਿਲ੍ਹਾ ਮੀਤ ਪ੍ਰਧਾਨ ਅਜੇ ਸ਼ਰਮਾ ਦੀ ਅਗਵਾਈ ਵਿਚ ਕਰਵਾਏ ਇਸ ਪ੍ਰੋਗਰਾਮ ਵਿਚ ਚੰਡੀਗੜ੍ਹ ਭਾਜਪਾ ਪ੍ਰਧਾਨ ਅਰੁਣ ਸੂਦ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਦ ਕਿ ਹਿਮਾਚਲ ਭਾਜਪਾ ਦੇ ਸਹਿ ਇਚਾਰਜ ਅਤੇ ਸਾਬਕਾ ਪ੍ਰਧਾਨ ਸੰਜੇ ਟੰਡਨ, ਮੇਅਰ ਅਨੂਪ ਗੁਪਤਾ, ਮੀਤ ਪ੍ਰਧਾਨ ਦਵਿੰਦਰ ਬਬਲਾ, ਮਹਾਂਮੰਤਰੀ ਰਾਮਵੀਰ ਭੱਟੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਨੌਜਵਾਨ ਮੌਜੂਦ ਸਨ | ਚੰਡੀਗੜ੍ਹ ਭਾਜਪਾ ਪ੍ਰਦੇਸ਼ ਬੁਲਾਰੇ ਕੈਲਾਸ਼ ਚੰਦ ਜੈਨ ਨੇ ਦੱਸਿਆ ਕਿ ਭਾਰਤ ਦੀ ਅਜ਼ਾਦੀ ਵਿਚ ਆਪਣਾ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਸਮਰਪਿਤ ਇਸ ਪ੍ਰੋਗਰਾਮ ਵਿਚ ਭਾਜਪਾ ਦੇ ਆਰਟ ਐਂਡ ਕਲਚਰ ਸੈੱਲ ਵਲੋਂ ਵਰੁਣ ਸ਼ਰਮਾ ਦੇ ਨਿਰਦੇਸ਼ਨ ਵਿਚ ਇਕ ਨਾਟਕ ਦੀ ਪੇਸ਼ਕਾਰੀ ਦਿੱਤੀ, ਜਿਸ ਵਿਚ ਦੇਸ਼ ਦੀ ਅਜ਼ਾਦੀ ਲਈ ਸ਼ਹੀਦਾਂ ਵਲੋਂ ਦਿੱਤੇ ਗਏ ਬਲੀਦਾਨ ਦੇ ਬਾਰੇ ਦੱਸਿਆ ਗਿਆ ਅਤੇ ਉਨ੍ਹਾਂ 'ਤੇ ਕਿਸ ਤਰ੍ਹਾਂ ਦੇ ਜ਼ੁਲਮ ਕੀਤੇ ਗਏ, ਨੂੰ ਦਿਖਾਇਆ ਗਿਆ | ਇਸ ਦੇ ਨਾਲ ਹੀ ਦੇਸ਼ ਭਗਤੀ ਦੇ ਗੀਤ ਵੀ ਗਾਏ ਗਏ |

ਮੇਅਰ ਵਲੋਂ ਮਾਰਕੀਟ ਵੈੱਲਫੇਅਰ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਬੈਠਕ

ਚੰਡੀਗੜ੍ਹ, 23 ਮਾਰਚ (ਮਨਜੋਤ ਸਿੰਘ ਜੋਤ) - ਚੰਡੀਗੜ੍ਹ ਨਗਰ ਨਿਗਮ ਮੇਅਰ ਅਨੂਪ ਗੁਪਤਾ ਨੇ ਅੱਜ ਇਥੇ ਸਮੂਹ ਮਾਰਕੀਟ ਵੈਲਫੇਅਰ ਐਸੋਸੀਏਸ਼ਨਾਂ ਨਾਲ ਬੈਠਕ ਦੀ ਪ੍ਰਧਾਨਗੀ ਕੀਤੀ | ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿੱਤਰਾ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਅਤੇ ...

ਪੂਰੀ ਖ਼ਬਰ »

ਉੱਘੇ ਫ਼ਿਲਮ ਨਿਰਦੇਸ਼ਕ ਇਕਬਾਲ ਸਿੰਘ ਢਿੱਲੋਂ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦਾ ਦੌਰਾ

ਕਰਤਾਰਪੁਰ, 23 ਮਾਰਚ (ਭਜਨ ਸਿੰਘ) - ਉੱਘੇ ਫ਼ਿਲਮ ਨਿਰਦੇਸ਼ਕ ਇਕਬਾਲ ਸਿੰਘ ਢਿੱਲੋਂ ਅੱਜ ਜੰਗ-ਏ-ਆਜ਼ਾਦੀ ਯਾਦਗਾਰ ਕਰਤਾਰਪੁਰ ਵਿਖੇ ਸ਼ਹੀਦਾਂ ਨੂੰ ਨਤਮਸਤਕ ਹੋਣ ਲਈ ਪੁੱਜੇ | ਉਨ੍ਹਾਂ ਨਾਲ ਇਸ ਮੌਕੇ 'ਤਬਾਹੀ ਰੀਲੋਡਿਡ' ਫ਼ਿਲਮ ਦੀ ਪੂਰੀ ਟੀਮ ਵੀ ਮੌਜੂਦ ਸੀ | ਉਨ੍ਹਾਂ ...

ਪੂਰੀ ਖ਼ਬਰ »

ਮੁੱਖ ਮੰਤਰੀ ਖੱਟਰ ਨੇ ਨੈਸ਼ਨਲ ਵਾਰ ਮੈਮੋਰੀਅਲ 'ਤੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ, 23 ਮਾਰਚ (ਵਿਸ਼ੇਸ਼ ਪ੍ਰਤੀਨਿਧੀ) - ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਨੈਸ਼ਨਲ ਵਾਰ ਮੈਮੋਰੀਅਲ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਮਾਂ ਭਾਰਤ ਦੀ ...

ਪੂਰੀ ਖ਼ਬਰ »

ਵੈੱਲਫੇਅਰ ਐਸੋਸੀਏਸ਼ਨ ਐਮ.ਆਈ.ਜੀ ਵਲੋਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ

ਚੰਡੀਗੜ੍ਹ, 23 ਮਾਰਚ (ਨਵਿੰਦਰ ਸਿੰਘ ਬੜਿੰਗ) - ਵੈਲਫੇਅਰ ਐਸੋਸੀਏਸ਼ਨ ਐਮ.ਆਈ.ਜੀ 1 ਹਾਊਸਜ਼ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਚੰਡੀਗੜ੍ਹ ਦੇ ਸੈਕਟਰ-40-ਸੀ ਵਿਖੇ ਗਰੀਨ ਬੈਲਟ ਵਿਚ ਇਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਐਂਟੀ ਕੁਰੱਪਸ਼ਨ ਬਿਊਰੋ ਨੇ ਸਾਬਕਾ ਡੀ.ਐਸ.ਪੀ ਨੂੰ ਕੀਤਾ ਗਿ੍ਫ਼ਤਾਰ

ਚੰਡੀਗੜ੍ਹ, 23 ਮਾਰਚ (ਵਿਸ਼ੇਸ਼ ਪ੍ਰਤੀਨਿਧੀ) - ਐਂਟੀ ਕਰੱਪਸ਼ਨ ਬਿਊਰੋ ਹਰਿਆਣਾ ਵਲੋਂ ਭਿ੍ਸ਼ਟਾਚਾਰ ਦੇ ਖ਼ਿਲਾਫ਼ ਜਾਰੀ ਮੁਹਿੰਮ ਦੇ ਤਹਿਤ ਪੁਲਿਸ ਡਿਪਟੀ ਸੁਪਰਡੈਂਟ ਰੈਂਕ ਦੇ ਇਕ ਸਾਬਕਾ ਐਚ.ਪੀ.ਐਸ ਅਧਿਕਾਰੀ ਫੂਲ ਸਿੰਘ ਨੂੰ ਭਾਰਤੀ ਸਜ਼ਾ ਸੰਹਿਤਾ ਅਤੇ ...

ਪੂਰੀ ਖ਼ਬਰ »

ਕਮਾਨੀਦਾਰ ਚਾਕੂ ਸਮੇਤ ਨੌਜਵਾਨ ਗਿ੍ਫ਼ਤਾਰ

ਚੰਡੀਗੜ੍ਹ, 23 ਮਾਰਚ (ਨਵਿੰਦਰ ਸਿੰਘ ਬੜਿੰਗ) - ਚੰਡੀਗੜ੍ਹ ਪੁਲਿਸ ਨੇ ਪੀ.ਡੀ.ਡੀ.ਯੂ ਕੰਪਲੈਕਸ ਉਦਯੋਗਿਕ ਖੇਤਰ ਫੇਜ਼ ਇਕ ਦੇ ਰਹਿਣ ਵਾਲੇ ਅਮਨ (22) ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੇ ਪਿੰਡ ਮੌਲੀ ਜਾਗਰਾਂ ਦੀ ਪਾਰਕ ਦੇ ਨੇੜਿਓਾ ਨੌਜਵਾਨ ਦੇ ...

ਪੂਰੀ ਖ਼ਬਰ »

ਸਸਪੈਂਡ ਏ.ਐਸ.ਆਈ ਅਤੇ ਹੈੱਡ ਕਾਂਸਟੇਬਲ ਦੇ ਖ਼ਿਲਾਫ਼ ਵਿਭਾਗੀ ਜਾਂਚ ਸ਼ੁਰੂ

ਚੰਡੀਗੜ੍ਹ, 23 ਮਾਰਚ (ਨਵਿੰਦਰ ਸਿੰਘ ਬੜਿੰਗ) - ਬੀਤੇ ਮੰਗਲਵਾਰ ਨੂੰ ਸੀ.ਬੀ.ਆਈ ਦੀ ਭਿ੍ਸ਼ਟਾਚਾਰ ਵਿਰੋਧੀ ਬਿਊਰੋ ਨੇ ਪੰਜਾਹ ਹਜ਼ਾਰ ਰੁਪਏ ਦੀ ਰਿਸ਼ਵਤ ਮਾਮਲੇ ਵਿਚ ਚੰਡੀਗੜ੍ਹ ਦੇ ਸੈਕਟਰ-24 ਦੀ ਪੁਲਿਸ ਚੌਕੀ ਦੇ ਏ.ਐਸ.ਆਈ. ਵਰਿੰਦਰ ਕੁਮਾਰ ਰਾਣਾ ਅਤੇ ਹੈੱਡ ਕਾਂਸਟੇਬਲ ...

ਪੂਰੀ ਖ਼ਬਰ »

ਹੌਂਡਾ ਕਾਰਜ਼ ਵਲੋਂ ਭਾਰਤ 'ਚ ਨਿਊ ਸਿਟੀ ਅਤੇ ਨਿਊ ਸਿਟੀ ਈ. ਐਚ ਈ ਵੀ ਦੀ ਸ਼ੁਰੂਆਤ

ਜਲੰਧਰ, 23 ਮਾਰਚ (ਅ. ਬ.)—ਹੌਂਡਾ ਕਾਰਜ਼ ਪ੍ਰਾਈਵੇਟ ਲਿਮਟਿਡ, ਜੋ ਕਿ ਭਾਰਤ 'ਚ ਪ੍ਰੀਮੀਅਮ ਗੱਡੀਆਂ ਦਾ ਨਿਰਮਾਤਾ ਹੈ, ਨੇ ਅੱਜ ਭਾਰਤੀ ਮਾਰਕਿਟ 'ਚ ਨਿਊ ਸਿਟੀ (ਪੈਟਰੋਲ) ਅਤੇ ਨਿਊ ਸਿਟੀ ਈ. ਐਚ. ਈ. ਵੀ. ਨੂੰ ਸ਼ੁਰੂ ਕੀਤਾ ਹੈ ਜੋ ਕਿ ਸਪੋਰਟੀ ਐਕਸਟੀਰੀਅਰ ਸਟਾਈਲਿੰਗ, ਲਾਜਵਾਬ ...

ਪੂਰੀ ਖ਼ਬਰ »

ਪਿੰਡ ਮੌਲੀ ਜਾਗਰਾਂ ਵਿਖੇ ਟੁੱਟੀਆਂ ਸੜਕਾਂ ਅਤੇ ਗੰਦਗੀ ਖਿਲਾਫ਼ ਸਥਾਨਕ ਵਾਸੀਆਂ ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 23 ਮਾਰਚ (ਨਵਿੰਦਰ ਸਿੰਘ ਬੜਿੰਗ) - ਚੰਡੀਗੜ੍ਹ ਦੇ ਪਿੰਡ ਮੌਲੀ ਜਾਗਰਾਂ ਵਿਖੇ ਟੁੱਟੀਆਂ ਹੋਈਆਂ ਸੜਕਾਂ ਲੋਕਾਂ ਲਈ ਸਿਰਦਰਦੀ ਬਣੀਆਂ ਹੋਈਆਂ ਹਨ | ਜ਼ਿਕਰਯੋਗ ਹੈ ਕਿ ਪਿਛਲੇ ਕਈ ਸਾਲਾਂ ਤੋਂ ਸੜਕਾਂ ਦੀ ਰਿਪੇਅਰ ਨਹੀਂ ਕੀਤੀ ਗਈ, ਜਿਸ ਕਾਰਨ ਆਉਣ-ਜਾਣ ਵਾਲੇ ...

ਪੂਰੀ ਖ਼ਬਰ »

ਘਰ 'ਚੋਂ ਕੀਮਤੀ ਸਾਮਾਨ ਚੋਰੀ

ਚੰਡੀਗੜ੍ਹ, 23 ਮਾਰਚ (ਨਵਿੰਦਰ ਸਿੰਘ ਬੜਿੰਗ) - ਚੰਡੀਗੜ੍ਹ ਦੇ ਸੈਕਟਰ 21 ਦੇ ਰਹਿਣ ਵਾਲੇ ਸ਼ਸ਼ੀ ਕਪੂਰ ਨੇ ਸਥਾਨਕ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਅਣਪਛਾਤੇ ਵਿਅਕਤੀ ਸ਼ਿਕਾਇਤਕਰਤਾ ਦੇ ਘਰ ਅੰਦਰ ਦਾਖਲ ਹੋ ਕੇ ਘਰ ਵਿਚ ਪਈਆਂ ਕੀਮਤੀ ਚੀਜ਼ਾਂ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਵਲੋਂ ਮੁਲਜ਼ਮ ਬਰੀ

ਚੰਡੀਗੜ੍ਹ, 23 ਮਾਰਚ (ਨਵਿੰਦਰ ਸਿੰਘ ਬੜਿੰਗ) - ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਹਰਿਆਣਾ ਦੇ ਰਹਿਣ ਵਾਲੇ ਇਕ ਨੌਜਵਾਨ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ | ਬਰੀ ਹੋਏ ਨੌਜਵਾਨ ਦੀ ਪਛਾਣ ...

ਪੂਰੀ ਖ਼ਬਰ »

'ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਫ਼ਲਸਫ਼ਾ ਅਤੇ ਅਜੋਕਾ ਸਮਾਂ' 'ਤੇ ਹੋਈ ਵਿਚਾਰ ਚਰਚਾ • ਭਗਤ ਸਿੰਘ 'ਚ ਅਥਾਹ ਰਾਜਨੀਤਕ ਚੇਤਨਤਾ, ਵਿਚਾਰਧਾਰਕ ਪਰਪੱਕਤਾ ਅਤੇ ਨਿਸ਼ਕਾਮ ਦੇਸ਼ ਭਗਤੀ ਦਾ ਜਜ਼ਬਾ ਸੀ - ਲਾਭ ਸਿੰਘ ਖੀਵਾ

ਚੰਡੀਗੜ੍ਹ, 23 ਮਾਰਚ (ਅਜਾਇਬ ਸਿੰਘ ਔਜਲਾ) - ਭਾਰਤੀ ਕਮਿਊਨਿਸਟ ਪਾਰਟੀ (ਜ਼ਿਲ੍ਹਾ ਕੌਂਸਲ, ਚੰਡੀਗੜ੍ਹ) ਵਲੋਂ 'ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਫ਼ਲਸਫ਼ਾ ਅਤੇ ਅਜੋਕਾ ਸਮਾਂ' ਵਿਸ਼ੇ ਉਤੇ ਦੇਵੀ ਦਿਆਲ ਸ਼ਰਮਾ ਦੀ ਪ੍ਰਧਾਨਗੀ 'ਚ ਵਿਚਾਰ ਚਰਚਾ ਕੀਤੀ ਗਈ | ਮੰਚ 'ਤੇ ਉਨ੍ਹਾਂ ...

ਪੂਰੀ ਖ਼ਬਰ »

ਚੰਡੀਗੜ੍ਹ ਟੈਂਟ ਡੀਲਰਜ਼ ਸੁਸਾਇਟੀ ਨੇ ਨਿਗਮ ਕਮਿਸ਼ਨਰ ਨੂੰ ਸੌਂਪਿਆ ਮੰਗ-ਪੱਤਰ

ਚੰਡੀਗੜ੍ਹ, 23 ਮਾਰਚ (ਮਨਜੋਤ ਸਿੰਘ ਜੋਤ) - ਚੰਡੀਗੜ੍ਹ ਟੈਂਟ ਡੀਲਰਜ਼ ਸੋਸਾਈਟੀ ਦੇ ਪ੍ਰਧਾਨ ਅਤੇ ਕੌਂਸਲਰ ਜਸਬੀਰ ਸਿੰਘ ਬੰਟੀ ਨੇ ਚੇਅਰਮੈਨ ਜਗਤਾਰ ਸਿੰਘ ਦੇ ਨਾਲ ਚੰਡੀਗੜ੍ਹ ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿੱਤਰਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਨਮਾਨ ...

ਪੂਰੀ ਖ਼ਬਰ »

ਪੰਜਾਬ ਕਲਾ ਭਵਨ ਵਿਖੇ ਚੰਡੀਗੜ੍ਹ ਲਲਿਤ ਕਲਾ ਅਕਾਦਮੀ ਦੀ ਸਾਲਾਨਾ ਕਲਾ ਪ੍ਰਦਰਸ਼ਨੀ ਪ੍ਰਤੀ ਦਰਸ਼ਕਾਂ 'ਚ ਉਤਸ਼ਾਹ

ਚੰਡੀਗੜ੍ਹ, 23 ਮਾਰਚ (ਅਜਾਇਬ ਸਿੰਘ ਔਜਲਾ) - ਪੰਜਾਬ ਕਲਾ ਪਰਿਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਚੰਡੀਗੜ੍ਹ ਲਲਿਤ ਅਕਾਦਮੀ ਦੀ ਸਲਾਨਾ ਕਲਾ ਪ੍ਰਦਰਸ਼ਨੀ ਪ੍ਰਤੀ ਦਰਸ਼ਕਾਂ ਵਿਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ | ਵਿਸ਼ੇਸ਼ ਕਰਕੇ ਇਸ ਪ੍ਰਦਰਸ਼ਨੀ ਵਿਚ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦੇਣ ਦੀ ਜ਼ਰੂਰਤ : ਬੱਬੀ ਬਾਦਲ

ਐੱਸ. ਏ. ਐੱਸ. ਨਗਰ, 23 ਮਾਰਚ (ਕੇ. ਐੱਸ. ਰਾਣਾ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਰਕਾਰੀ ਕਾਲਜ ਮੁਹਾਲੀ ਦੇ ਵਿਦਿਆਰਥੀਆਂ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਨੁਕਸਾਨੀਆਂ ਫ਼ਸਲਾਂ ਦੀ ਜਲਦ ਗਿਰਦਾਵਰੀ ਕਰਵਾਏ ਸੂਬਾ ਸਰਕਾਰ : ਕਿਸਾਨ ਆਗੂ

ਲਾਲੜੂ, 23 ਮਾਰਚ (ਰਾਜਬੀਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਰਜਿੰਦਰ ਸਿੰਘ ਢੋਲਾ ਵਲੋਂ ਯੂਨੀਅਨ ਆਗੂਆਂ ਸਮੇਤ ਬਰਸਾਤ ਕਾਰਨ ਖਰਾਬ ਹੋਈ ਕਣਕ ਦੀ ਫ਼ਸਲ ਦਾ ਜਾਇਜ਼ਾ ਲਿਆ ਗਿਆ | ਇਸ ਸੰਬੰਧੀ ਉਨ੍ਹਾਂ ਕਿਹਾ ਕਿ ਕਣਕ ਦੀ ਫ਼ਸਲ ...

ਪੂਰੀ ਖ਼ਬਰ »

ਬੁਖ਼ਾਰ, ਭਾਰ ਘਟਣਾ ਤੇ ਲਗਾਤਾਰ ਖੰਘ ਲੱਛਣਾਂ ਵਾਲੇ ਵਿਅਕਤੀ ਨੂੰ ਟੀ. ਬੀ. ਸੰਬੰਧੀ ਜਾਂਚ ਕਰਵਾਉਣੀ ਚਾਹੀਦੀ - ਡਾ. ਜ਼ਫਰ ਇਕਬਾਲ

ਐੱਸ. ਏ. ਐੱਸ. ਨਗਰ, 23 ਮਾਰਚ (ਕੇ. ਐੱਸ. ਰਾਣਾ) - ਟੀ. ਬੀ. ਵਿਸ਼ਵ ਭਰ 'ਚ ਮੌਤਾਂ ਦਾ 13ਵਾਂ ਮੁੱਖ ਕਾਰਨ ਹੈ ਅਤੇ ਕੋਵਿਡ-19 ਤੋਂ ਬਾਅਦ ਦੂਜਾ ਮੁੱਖ ਕਾਰਨ ਹੈ | ਟੀ. ਬੀ. ਫੈਕਟਰ ਆਰਗੇਨਾਈਜੇਸ਼ਨ ਦੁਆਰਾ ਮੁਹੱਈਆ ਕਰਵਾਏ ਗਏ ਅੰਕੜਿਆਂ ਅਨੁਸਾਰ ਇਸ ਬਿਮਾਰੀ ਨੇ 2021 'ਚ ਦੁਨੀਆ ਭਰ 'ਚ 1.6 ...

ਪੂਰੀ ਖ਼ਬਰ »

ਝਪਟਮਾਰੀ ਦੇ ਮਾਮਲੇ 'ਚ ਅਦਾਲਤ ਵਲੋਂ ਮੁਲਜ਼ਮ ਨੂੰ 5 ਸਾਲ ਦੀ ਕੈਦ

ਐੱਸ. ਏ. ਐੱਸ. ਨਗਰ, 23 ਮਾਰਚ (ਕੇ. ਐੱਸ. ਰਾਣਾ) - ਮੁਹਾਲੀ ਦੀ ਅਦਾਲਤ ਨੇ ਝਪਟਮਾਰੀ ਦੇ ਇਕ ਮਾਮਲੇ 'ਚ ਸੁਣਵਾਈ ਕਰਦਿਆਂ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮ ਨੂੰ 5 ਸਾਲਾਂ ਦੀ ਕੈਦ ਅਤੇ 10 ਹਜ਼ਾਰ ਰੁ. ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ | ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦੇਣ ਦੀ ਲੋੜ - ਬਲਬੀਰ ਸਿੰਘ ਸਿੱਧੂ • ਫੇਜ਼-1 ਵਿਖੇ ਸ਼ਹੀਦ ਭਗਤ ਸਿੰਘ ਦੇ ਸਮਰਥਕਾਂ ਨੇ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਦਿੱਤੀਆਂ ਸ਼ਰਧਾਂਜਲੀਆਂ

ਐੱਸ. ਏ. ਐੱਸ. ਨਗਰ, 23 ਮਾਰਚ (ਕੇ. ਐੱਸ. ਰਾਣਾ) - ਸਥਾਨਕ ਫੇਜ਼-1 ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸਮਰਥਕਾਂ ਵਲੋਂ ਮਿਲ ਕੇ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ | ਸਾਬਕਾ ਸਿਹਤ ਮੰਤਰੀ ਅਤੇ ਪੰਜਾਬ ਭਾਜਪਾ ਦੇ ਸੂਬਾ ਮੀਤ ...

ਪੂਰੀ ਖ਼ਬਰ »

ਪੰਜਾਬ ਰਾਜ ਖਪਤਕਾਰ ਕਮਿਸ਼ਨ ਵਲੋਂ ਗਮਾਡਾ ਨੂੰ 50 ਹਜ਼ਾਰ ਰੁ. ਹਰਜਾਨਾ ਅਦਾ ਕਰਨ ਦੇ ਹੁਕਮ ਜਾਰੀ

ਐੱਸ. ਏ. ਐੱਸ. ਨਗਰ, 23 ਮਾਰਚ (ਕੇ. ਐੱਸ. ਰਾਣਾ) - ਪੰਜਾਬ ਰਾਜ ਖਪਤਕਾਰ ਕਮਿਸ਼ਨ ਦੇ ਪ੍ਰਧਾਨ ਜਸਟਿਸ ਦਇਆ ਚੌਧਰੀ ਨੇ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੂੰ ਇਕ ਮਾਮਲੇ ਵਿਚ 50 ਹਜ਼ਾਰ ਰੁ. ਮੁਆਵਜ਼ਾ ਅਦਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ | ਇਸ ਮਾਮਲੇ ...

ਪੂਰੀ ਖ਼ਬਰ »

ਗਮਾਡਾ ਦੀ ਟੀਮ ਨੇ ਪਿੰਡ ਚੋਲਟਾ ਕਲਾਂ ਵਿਖੇ ਨਾਜਾਇਜ਼ ਉਸਾਰੀਆਂ ਢਾਹੀਆਂ

ਖਰੜ, 23 ਮਾਰਚ (ਗੁਰਮੁੱਖ ਸਿੰਘ ਮਾਨ) - ਖਰੜ ਤਹਿਸੀਲ ਤਹਿਤ ਪੈਂਦੇ ਪਿੰਡ ਚੋਲਟਾਂ ਕਲਾਂ ਵਿਖੇ ਗਮਾਡਾ ਦੇ ਰੈਗੂਲੇਟਰੀ ਸਟਾਫ਼ ਦੇ ਅਧਿਕਾਰੀ ਹਰਚੰਦ ਸਿੰਘ ਦੀ ਅਗਵਾਈ 'ਚ ਨਾਜਾਇਜ਼ ਉਸਾਰੀਆਂ 'ਤੇ ਪੀਲਾ ਪੰਜਾ ਚਲਾਇਆ ਗਿਆ | ਇਸ ਮੌਕੇ ਗਮਾਡਾ ਅਧਿਕਾਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭੱਠੇ 'ਤੇ ਇੱਟਾਂ ਤੋੜਨ ਨੂੰ ਲੈ ਕੇ ਹੋਏ ਝਗੜੇ 'ਚ ਪ੍ਰਵਾਸੀ ਮਜ਼ਦੂਰ ਗੰਭੀਰ ਜ਼ਖ਼ਮੀ - 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਮਾਜਰੀ, 23 ਮਾਰਚ (ਕੁਲਵੰਤ ਸਿੰਘ ਧੀਮਾਨ) - ਪਿੰਡ ਸੰਗਤਪੁਰਾ ਦੇ ਭੱਠੇ 'ਤੇ ਪ੍ਰਵਾਸੀ ਮਜ਼ਦੂਰਾਂ ਵਿਚਕਾਰ ਹੋਏ ਝਗੜੇ ਦੌਰਾਨ ਇਕ ਪ੍ਰਵਾਸੀ ਮਜ਼ਦੂਰ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਪੁਲਿਸ ਨੇ 4 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਜੰਗਲਾਤ ਕਾਮਿਆਂ ਨੇ ਪੱਕੇ ਮੋਰਚੇ 'ਚ ਮਨਾਇਆ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹੀਦੀ ਦਿਹਾੜਾ

ਐੱਸ. ਏ. ਐੱਸ. ਨਗਰ, 23 ਮਾਰਚ (ਕੇ. ਐੱਸ. ਰਾਣਾ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵਲੋਂ ਜੰਗਲਾਤ ਵਿਭਾਗ ਦੇ ਮੁਹਾਲੀ ਸਥਿਤ ਮੁੱਖ ਦਫ਼ਤਰ ਅੱਗੇ ਲਗਾਏ ਗਏ ਪੱਕੇ ਮੋਰਚੇ ਦਾ ਅੱਜ ਦਾ ਦਿਨ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹੀਦੀ ਨੂੰ ਸਮਰਪਿਤ ਰਿਹਾ | ਇਸ ਮੌਕੇ ...

ਪੂਰੀ ਖ਼ਬਰ »

ਸੰਜੀਵ ਵਸ਼ਿਸ਼ਟ ਵਲੋਂ ਕੇਂਦਰੀ ਮੰਤਰੀ ਭੁਪੇਂਦਰ ਯਾਦਵ ਨਾਲ ਮੁਲਾਕਾਤ

ਐੱਸ. ਏ. ਐੱਸ. ਨਗਰ, 23 ਮਾਰਚ (ਕੇ. ਐੱਸ. ਰਾਣਾ) - ਆਪਣੀ ਮਿਹਨਤ ਦੀ ਕਮਾਈ 'ਚੋਂ ਈ. ਐਸ. ਸੀ. ਫ਼ੰਡ ਵਿਚ ਯੋਗਦਾਨ ਪਾਉਣ ਵਾਲੇ ਗ਼ਰੀਬ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਭਾਜਪਾ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਅਤੇ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਸਾਬਕਾ ...

ਪੂਰੀ ਖ਼ਬਰ »

ਨਗਰ ਕੌਂਸਲ ਨੇ ਪਾਣੀ ਦੀ ਨਿਕਾਸੀ ਦਾ ਕੰਮ ਅੱਧ ਵਿਚਾਲੇ ਛੱਡਿਆ-ਲਾਭ ਸਿੰਘ

ਲਾਲੜੂ, 23 ਮਾਰਚ (ਰਾਜਬੀਰ ਸਿੰਘ) - ਨਗਰ ਕੌਂਸਲ ਲਾਲੜੂ ਵਲੋਂ ਲਾਲੜੂ-ਹੰਡੇਸਰਾ ਸੜਕ ਉਤੇ ਪਾਣੀ ਦੀ ਨਿਕਾਸੀ ਦਾ ਕੰਮ ਅੱਧ ਵਿਚਾਲੇ ਛੱਡਣ 'ਤੇ ਕੌਂਸਲ ਤੇ ਪੰਜਾਬ ਸਰਕਾਰ ਦੀ ਵਿਕਾਸ ਕਾਰਜਾਂ 'ਚ ਰਫ਼ਤਾਰ ਲਿਆਉਣ ਦੇ ਦਾਅਵਿਆਂ ਦੀ ਫੂਕ ਕੱਢ ਕੇ ਰੱਖ ਦਿੱਤੀ ਹੈ | ਆਲਮ ਇਹ ਹੈ ...

ਪੂਰੀ ਖ਼ਬਰ »

ਪਿੰਡ ਸਵਾੜਾ ਤੋਂ ਸੈਦਪੁਰ ਨੂੰ ਜਾਂਦੀ ਲਿੰਕ ਸੜਕ ਦੀ ਜਲਦ ਮੁਰੰਮਤ ਕਰਵਾਈ ਜਾਵੇ - ਸ਼ਰਮਾ

ਐੱਸ. ਏ. ਐੱਸ. ਨਗਰ, 23 ਮਾਰਚ (ਕੇ. ਐੱਸ. ਰਾਣਾ) - ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਪਿੰਡ ਸਵਾੜਾ ਤੋਂ ਸੈਦਪੁਰ ਨੂੰ ਜਾਂਦੀ ਲਿੰਕ ਸੜਕ ਦੀ ਖਸਤਾ ਹਾਲਤ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਕੋਲੋਂ ਇਸ ਸੜਕ ਦੀ ...

ਪੂਰੀ ਖ਼ਬਰ »

ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਯੂ. ਕੇ. ਵਲੋਂ ਗੁਰੂ ਨਗਰੀ 'ਚ 'ਲਿਵਿੰਗ ਵਾਟਰ ਫਾਰ ਆਲ' ਕੌਮਾਂਤਰੀ ਕਾਨਫ਼ਰੰਸ

ਅੰਮਿ੍ਤਸਰ, 23 ਮਾਰਚ (ਜਸਵੰਤ ਸਿੰਘ ਜੱਸ)-ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਯੂ. ਕੇ. ਵਲੋਂ ਸੰਯੁਕਤ ਰਾਸ਼ਟਰ ਦੁਆਰਾ ਇਸ ਸਾਲ 2023 'ਚ ਮਨਾਏ ਜਾ ਰਹੇ ਆਲਮੀ ਜਲ ਦਿਵਸ ਨੂੰ ਸਮਰਪਿਤ ਸਥਾਨਕ ਨਿਸ਼ਕਾਮ ਅੰਤਰਰਾਸ਼ਟਰੀ ਕੇਂਦਰ ਵਿਖੇ ਕਰਵਾਈ ਜਾ ਰਹੀ ਤਿੰਨ ਦਿਨਾ ...

ਪੂਰੀ ਖ਼ਬਰ »

ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ 'ਮਿਸ਼ਨ ਲਾਈਫ਼-ਲਾਈਫ਼ ਫਾਰ ਇਨਵਾਇਰਮੈਂਟ' ਪ੍ਰੋਗਰਾਮ ਕਰਵਾਇਆ

ਐੱਸ. ਏ. ਐੱਸ. ਨਗਰ, 23 ਮਾਰਚ (ਕੇ. ਐੱਸ. ਰਾਣਾ) - ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੇ ਸਹਿਯੋਗ ਨਾਲ ਸੰਸਥਾ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ 'ਮਿਸ਼ਨ ਲਾਈਫ਼-ਲਾਈਫ਼ ਫਾਰ ਇਨਵਾਇਰਮੈਂਟ' ...

ਪੂਰੀ ਖ਼ਬਰ »

ਇੰਟਰਨੈਸ਼ਨਲ ਡਿਵਾਇਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਤਵਾੜਾ ਸਾਹਿਬ ਵਿਖੇ ਸਾਲਾਨਾ ਸਪੋਰਟਸ ਮੀਟ ਕਰਵਾਈ

ਮੁੱਲਾਂਪੁਰ ਗਰੀਬਦਾਸ, 23 ਮਾਰਚ (ਦਿਲਬਰ ਸਿੰਘ ਖੈਰਪੁਰ) - ਇੰਟਰਨੈਸ਼ਨਲ ਡਿਵਾਈਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਤਵਾੜਾ ਸਾਹਿਬ ਵਿਖੇ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ | ਇਸ ਮੌਕੇ ਕਰਵਾਏ ਗਏ ਸਮਾਗਮ ਦੀ ਸ਼ੁਰੂਆਤ ਟਰੱਸਟ ਦੇ ਵਾਈਸ ਚੇਅਰਮੈਨ ਮਨਜੀਤ ਸਿੰਘ ਵਲੋਂ ...

ਪੂਰੀ ਖ਼ਬਰ »

ਸ਼ੈਮਰਾਕ ਸਕੂਲ ਸੈਕਟਰ-69 ਦੇ ਨੰਨੇ੍ਹ ਵਿਦਿਆਰਥੀਆਂ ਨੇ ਮਨਾਈ ਗ੍ਰੈਜੂਏਸ਼ਨ ਸੈਰਾਮਨੀ

ਐੱਸ. ਏ. ਐੱਸ. ਨਗਰ, 23 ਮਾਰਚ (ਤਰਵਿੰਦਰ ਸਿੰਘ ਬੈਨੀਪਾਲ) - ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ-69 ਮੁਹਾਲੀ ਦੀ ਮੈਨੇਜਮੈਂਟ ਵਲੋਂ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਲਈ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਜੂਨੀਅਰ ਵਿੰਗ ਦੀਆਂ ਕਲਾਸਾਂ ਦੇ ...

ਪੂਰੀ ਖ਼ਬਰ »

ਲੋਕ ਹਿੱਤ ਮਿਸ਼ਨ ਦੇ ਮੈਂਬਰਾਂ ਨੇ ਨੁਕਸਾਨੀ ਗਈ ਕਣਕ ਦੇ ਮੁਆਵਜ਼ੇ ਦੀ ਕੀਤੀ ਮੰਗ

ਮਾਜਰੀ, 23 ਮਾਰਚ (ਧੀਮਾਨ) - ਲੋਕ ਹਿੱਤ ਮਿਸ਼ਨ ਜਥੇਬੰਦੀ ਦੇ ਮੈਂਬਰਾਂ ਨੇ ਬਲਾਕ ਮਾਜਰੀ, ਮੁੱਲਾਂਪੁਰ ਗਰੀਬਦਾਸ ਤੇ ਖਿਜ਼ਰਾਬਾਦ ਆਦਿ ਖੇਤਰਾਂ 'ਚ ਬੇਮੌਸਮੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ...

ਪੂਰੀ ਖ਼ਬਰ »

ਪੈਰੀਫੈਰੀ ਮਿਲਕਮੈਨ ਯੂਨੀਅਨ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਭੇਟ

ਐੱਸ. ਏ. ਐੱਸ. ਨਗਰ, 23 ਮਾਰਚ (ਤਰਵਿੰਦਰ ਸਿੰਘ ਬੈਨੀਪਾਲ) - ਪੈਰੀਫੈਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ/ਮੁਹਾਲੀ ਵਲੋਂ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਯੂਨੀਅਨ ਦੇ ਜਰਨਲ ਸਕੱਤਰ ਬਲਜਿੰਦਰ ...

ਪੂਰੀ ਖ਼ਬਰ »

ਵਿਧਾਇਕ ਰੰਧਾਵਾ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਡੇਰਾਬੱਸੀ, 23 ਮਾਰਚ (ਗੁਰਮੀਤ ਸਿੰਘ) - ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ 'ਤੇ ਮੁਬਾਰਕਪੁਰ ਸਥਿਤ ਉਨ੍ਹਾਂ ਦੀ ਬੈਰਕ ਇਨਕਲਾਬ ਜਿੰਦਾਬਾਦ ਦੇ ਨਾਅਰਿਆਂ ਨਾਲ ਗੂੰਜ ਉੱਠੀ | ਸ਼ਹਾਦਤ ਤੋਂ ਪਹਿਲਾਂ ਇਸ ਬੈਰਕ ਵਿਚ ਭਗਤ ਸਿੰਘ ਵਲੋਂ ਗੁਜ਼ਾਰੇ ਪਲਾਂ ਨੂੰ ਯਾਦ ਕਰਦਿਆਂ ...

ਪੂਰੀ ਖ਼ਬਰ »

ਸਰੂਪ ਸਿੰਘ ਸਿਆਲਬੀ ਨਾਲ ਰੂਬਰੂ ਪ੍ਰੋਗਰਾਮ ਦੌਰਾਨ ਚੱਲਿਆ ਕਵਿਤਾਵਾਂ ਦਾ ਦੌਰ

ਖਰੜ, 23 ਮਾਰਚ (ਜੰਡਪੁਰੀ) - ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਹਾਲ ਵਿਚ ਸਾਹਿਤਕ ਸੱਥ ਖਰੜ ਦੀ ਮਾਸਿਕ ਇਕੱਤਰਤਾ ਨਾਮਵਰ ਸ਼ਾਇਰ ਬਾਬੂ ਰਾਮ ਦੀਵਾਨਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਪੰਜਾਬੀ ਦੇ ਨਾਮਵਰ ਤੇ ਪ੍ਰਤੀਬੱਧ ਕਹਾਣੀਕਾਰ ਸਰੂਪ ਸਿੰਘ ...

ਪੂਰੀ ਖ਼ਬਰ »

24.9 ਕਰੋੜ ਰੁ. ਦੀ ਲਾਗਤ ਨਾਲ ਤਿਆਰ ਹੋਵੇਗੀ ਪੰਜਾਬ ਨੂੰ ਹਰਿਆਣਾ ਨਾਲ ਜੋੜਨ ਵਾਲੀ ਬਰਵਾਲਾ ਸੜਕ • ਹਲਕਾ ਵਿਧਾਇਕ ਨੇ ਵਿਧਾਨ ਸਭਾ 'ਚ ਚੁੱਕਿਆ ਸੀ ਮੁੱਦਾ

ਡੇਰਾਬੱਸੀ, 23 ਮਾਰਚ (ਗੁਰਮੀਤ ਸਿੰਘ)-ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਕੀਤੀਆਂ ਗਈਆਂ ਪੁਰਜ਼ੋਰ ਕੋਸ਼ਿਸ਼ਾਂ ਸਦਕਾ ਡੇਰਾਬੱਸੀ-ਬਰਵਾਲਾ ਰੋਡ ਦੀ ਖਸਤਾ ਹਾਲਤ ਤੋਂ ਹਲਕਾ ਵਾਸੀਆਂ ਨੂੰ ਬਹੁਤ ਜਲਦ ਨਿਜ਼ਾਤ ਮਿਲਣ ਜਾ ਰਹੀ ਹੈ | ਵਿਧਾਇਕ ਰੰਧਾਵਾ ਦੀ ਮੰਗ 'ਤੇ ...

ਪੂਰੀ ਖ਼ਬਰ »

ਪਿੰਡ ਫ਼ਤਿਹਗੜ੍ਹ ਦੇ ਕਬੱਡੀ ਕੱਪ ਦਾ ਪੋਸਟਰ ਜਾਰੀ

ਐੱਸ. ਏ. ਐੱਸ. ਨਗਰ, 23 ਮਾਰਚ (ਕੇ. ਐੱਸ. ਰਾਣਾ) - ਕੁਰਾਲੀ ਨੇੜਲੇ ਪਿੰਡ ਫ਼ਤਿਹਗੜ੍ਹ ਵਿਖੇ ਸੋਸ਼ਲ ਵੈੱਲਫ਼ੇਅਰ ਐਂਡ ਸਪੋਰਟਸ ਕਲੱਬ ਵਲੋਂ 26 ਮਾਰਚ ਨੂੰ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦਾ ਪੋਸਟਰ ਅੱਜ ਸਾਈਾ ਪ੍ਰਵੇਜ਼ ਸ਼ਾਹ, ਮਨਮੋਹਣ ਮੋਹਣਾ, ਅਮਰਦੀਪ ਜੰਡਪੁਰ, ...

ਪੂਰੀ ਖ਼ਬਰ »

ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ-ਸੰਜੀਵ ਖੰਨਾ

ਜ਼ੀਰਕਪੁਰ, 23 ਮਾਰਚ (ਹੈਪੀ ਪੰਡਵਾਲਾ) - ਹਲਕਾ ਡੇਰਾਬੱਸੀ ਦੇ ਭਾਜਪਾ ਇੰਚਾਰਜ ਸੂਬਾ ਸਕੱਤਰ ਤੇ ਵਿੱਤ ਕਮੇਟੀ ਮੈਂਬਰ ਸੰਜੀਵ ਖੰਨਾ ਨੇ ਅੱਜ ਇਥੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹਾਦਤ 'ਤੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਅਸੀਂ ਅਜ਼ਾਦ ਦੇਸ਼ ਦੀ ...

ਪੂਰੀ ਖ਼ਬਰ »

ਨਗਰ ਕੌਂਸਲ ਯੂਨੀਅਨ ਨੇ ਸ਼ਹੀਦੀ ਦਿਵਸ ਮਨਾਇਆ

ਖਰੜ, 23 ਮਾਰਚ (ਜੰਡਪੁਰੀ) - ਨਗਰ ਕੌਂਸਲ ਦੀ ਇੰਪਲਾਈਜ਼ ਯੂਨੀਅਨ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਪ੍ਰਦੀਪ ਕੁਮਾਰ ਨੇ ਲੋਕਾਂ ਨੂੰ ਸ਼ਹੀਦ ਤੋਂ ਪ੍ਰੇਰਨਾਂ ਲੈਣ ...

ਪੂਰੀ ਖ਼ਬਰ »

ਸ਼ਹੀਦੀ ਦਿਵਸ ਮੌਕੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਖਰੜ, 23 ਮਾਰਚ (ਜੰਡਪੁਰੀ) - ਸਿਟੀਜ਼ਨ ਵੈੱਲਫ਼ੇਅਰ ਕਲੱਬ ਵਲੋਂ ਸਿਵਲ ਹਸਪਤਾਲ ਖਰੜ ਅਤੇ ਲਾਇਨਜ਼ ਕਲੱਬ ਦੇ ਸਹਿਯੋਗ ਨਾਲ 28ਵੇਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਖਾਂ ਦਾ 28ਵਾਂ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਬਿਕ੍ਰਮੀ ਸੰਮਤ ਸ਼ੁਰੂਆਤ ਸੰਬੰਧੀ ਸਮਾਗਮ ਕਰਵਾਇਆ

ਡੇਰਾਬਸੀ, 23 ਮਾਰਚ (ਰਣਬੀਰ ਸਿੰਘ ਪੜ੍ਹੀ) - ਭਾਰਤ ਵਿਕਾਸ ਪ੍ਰੀਸ਼ਦ ਡੇਰਾਬੱਸੀ ਸ਼ਾਖਾ ਵਲੋਂ ਬਿਕਰਮੀ ਸੰਮਤ 2080 ਧੂਮਧਾਮ ਨਾਲ ਮਨਾਇਆ ਗਿਆ | ਇਸ ਸਮਾਰੋਹ ਦੌਰਾਨ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਮੁੱਖ ਮਹਿਮਾਨ ਅਤੇ ਨਗਰ ਕੌਂਸਲ ਪ੍ਰਧਾਨ ਆਸ਼ੂ ਉਪਨੇਜਾ ਨੇ ...

ਪੂਰੀ ਖ਼ਬਰ »

ਲੋਕਾਂ ਨੂੰ ਰਾਹਤ ਦੇਣ ਲਈ ਰਜਿਸਟਰੀ ਫ਼ੀਸ 'ਚ ਕੀਤੀ ਕਟੌਤੀ ਨੂੰ 3 ਮਹੀਨੇ ਤੱਕ ਹੋਰ ਵਧਾਏ ਸਰਕਾਰ - ਡਡਵਾਲ

ਐੱਸ. ਏ. ਐੱਸ. ਨਗਰ, 22 ਮਾਰਚ (ਕੇ. ਐੱਸ. ਰਾਣਾ) - ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰ ਵਲੋਂ ਜਾਇਦਾਦ ਦੀ ਰਜਿਸਟਰੀ ਫ਼ੀਸ 'ਚ ਕੀਤੀ ਗਈ ਕਟੌਤੀ ਨੂੰ ਘੱਟੋ-ਘੱਟ 3 ਮਹੀਨੇ ਲਈ ਹੋਰ ਵਧਾਇਆ ਜਾਵੇ | ਇਸ ਸੰਬੰਧੀ ...

ਪੂਰੀ ਖ਼ਬਰ »

ਐਸ.ਡੀ. ਕਾਲਜ ਨੇ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਤਰ ਕਾਲਜ ਪੋਸਟਰ ਮੁਕਾਬਲੇ ਕਰਵਾਏ

ਚੰਡੀਗੜ੍ਹ, 23 ਮਾਰਚ (ਪ੍ਰੋ. ਅਵਤਾਰ ਸਿੰਘ) - ਐਸ.ਡੀ. ਕਾਲਜ ਦੇ ਰੀਡਰਜ਼ ਕਲੱਬ ਅਤੇ ਹਿੰਦੀ ਵਿਭਾਗ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਅੰਤਰ-ਕਾਲਜ ਪੋਸਟਰ ਪੇਸ਼ਕਾਰੀ ਮੁਕਾਬਲੇ ਕਰਵਾਏ | ਡਾ: ਰਾਜੀਵ ਲੋਚਨ ਨੇ ਆਪਣੇ ਮੁੱਖ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਸੱਥ ਵਲੋਂ ਖਰੜ ਵਿਖੇ ਰੁਕਣ ਵਾਲੀਆਂ ਗੱਡੀਆਂ ਦੇ ਟਾਈਮ ਟੇਬਲ ਸੰਬੰਧੀ ਫਲੈਕਸ ਜਾਰੀ

ਖਰੜ, 23 ਮਾਰਚ (ਜੰਡਪੁਰੀ)-ਸੀਨੀਅਰ ਸਿਟੀਜ਼ਨ ਸੱਥ ਵਲੋਂ ਪਿਛਲੇ ਦਿਨੀਂ ਰੇਲਵੇ ਦੇ ਡੀ. ਆਰ. ਐੱਮ. ਨਾਲ ਅੰਬਾਲਾ ਕੈਂਟ ਵਿਖੇ ਮੁਲਾਕਾਤ ਕਰਦਿਆਂ ਮੰਗ ਕੀਤੀ ਗਈ ਸੀ ਕਿ ਊਨਾ ਤੋਂ ਨਾਂਦੇੜ ਜਾਣ ਵਾਲੀ ਹਫ਼ਤਾਵਾਰੀ ਰੇਲ ਗੱਡੀ ਦੇ ਖਰੜ ਵਿਖੇ ਠਹਿਰਾਉ ਨੂੰ ਯਕੀਨੀ ਬਣਾਇਆ ...

ਪੂਰੀ ਖ਼ਬਰ »

ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ

ਐੱਸ. ਏ. ਐੱਸ. ਨਗਰ, 23 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਰਿਟਾਈਰੀਜ਼ ਐਸੋਸੀਏਸ਼ਨ ਵਲੋਂ ਸਕੂਲ ਬੋਰਡ ਦੇ ਆਡੀਟੋਰੀਅਮ ਵਿਚ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ ਗਿਆ | ਸ਼ਹੀਦੀ ਸਮਾਰੋਹ ਦੀ ਸ਼ੁਰੂਆਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX