ਤਾਜਾ ਖ਼ਬਰਾਂ


ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਮਿਲਿਆ ਸਰਵੋਤਮ ਯੂਨੀਵਰਸਿਟੀ ਦਾ ਦਰਜਾ
. . .  4 minutes ago
ਨਵੀਂ ਦਿੱਲੀ, 5 ਜੂਨ- ਕੇਂਦਰੀ ਸਿੱਖਿਆ ਮੰਤਰਾਲੇ ਵਲੋਂ ਜਾਰੀ ਐਨ.ਆਈ.ਆਰ.ਐਫ਼. ਦਰਜਾਬੰਦੀ ਅਨੁਸਾਰ ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਸਰਵੋਤਮ ਯੂਨੀਵਰਸਿਟੀ ਦਾ ਦਰਜਾ ਦਿੱਤਾ ਗਿਆ ਹੈ। ਇਸ ਤੋਂ....
ਨਸ਼ਾ ਲਿਜਾ ਰਹੇ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  25 minutes ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਸ਼ਹਿਰ ਵਿਚ ਅੱਜ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਨੌਜਵਾਨ ਦੇ ਪੱਟ ਵਿੱਚ ਗੋਲੀ ਮਾਰ ਦੇਣ ਦੀ....
ਅਵਧੇਸ਼ ਰਾਏ ਕਤਲ ਕੇਸ ਵਿਚ ਮੁਖ਼ਤਾਰ ਅੰਸਾਰੀ ਦੋਸ਼ੀ ਕਰਾਰ
. . .  43 minutes ago
ਲਖਨਊ, 5 ਜੂਨ- ਵਾਰਾਣਸੀ ਦੇ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ ਵਿਚ ਜੇਲ੍ਹ ਵਿਚ ਬੰਦ ਮਾਫ਼ੀਆ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੱਸ ਦੇਈਏ ਕਿ 3 ਅਗਸਤ 1991...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਧਰਨਾ
. . .  51 minutes ago
ਖਰੜ, 5 ਜੂਨ (ਗੁਰਮੁੱਖ ਸਿੰਘ ਮਾਨ )- ਦਿੱਲੀ ਵਿਚ ਪਹਿਲਵਾਨਾਂ ਵਲੋਂ ਕੀਤੇ ਜਾ ਰਹੇ ਸ਼ੰਘਰਸ਼ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ....
ਨਹੀਂ ਰਹੇ ਮਹਾਭਾਰਤ ਦੇ ਮਾਮਾ ‘ਸ਼ਕੁਨੀ’
. . .  about 1 hour ago
ਮਹਾਰਾਸ਼ਟਰ, 5 ਜੂਨ- ਮਹਾਭਾਰਤ ਵਿਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫ਼ੀ ਪੇਂਟਲ ਦਾ ਦਿਹਾਂਤ ਹੋ ਗਿਆ...
ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ
. . .  about 1 hour ago
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ...
ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  about 1 hour ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  about 1 hour ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  about 1 hour ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  about 1 hour ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  about 2 hours ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਮਾਮਲਾ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ: ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਸ਼ੁਰੂ
. . .  about 2 hours ago
ਚੰਡੀਗੜ੍ਹ, 5 ਜੂਨ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਯੂ.ਟੀ. ਸਕੱਤਰੇਤ ਵਿਖੇ ਕੀਤੀ....
ਸਾਡੀ ਵਿਚਾਰਧਾਰਾ ਮਹਾਤਮਾ ਗਾਂਧੀ ਦੀ- ਰਾਹੁਲ ਗਾਂਧੀ
. . .  about 2 hours ago
ਨਿਊਯਾਰਕ, 5 ਜੂਨ- ਇੱਥੇ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਘਰ (ਭਾਰਤ) ਵਿਚ ਦੋ ਵਿਚਾਰਧਾਰਾਵਾਂ ਵਿਚ ਲੜਾਈ ਚੱਲ ਰਹੀ ਹੈ। ਇਕ ਜਿਸ ਦੀ....
ਬਿਹਾਰ: ਮੁੜ ਡਿੱਗਿਆ ਉਸਾਰੀ ਅਧੀਨ ਪੁੱਲ, ਦੋ ਗਾਰਡ ਲਾਪਤਾ
. . .  about 3 hours ago
ਪਟਨਾ, 5 ਜੂਨ- ਬੀਤੇ ਦਿਨ ਵਾਪਰੀ ਇਕ ਘਟਨਾ ਦੌਰਾਨ ਬਿਹਾਰ ਦੇ ਭਾਗਲਪੁਰ ਵਿਚ ਸੁਲਤਾਨਗੰਜ-ਅਗੁਵਾਨੀ ਗੰਗਾ ਨਦੀ ’ਤੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਇਕ ਵਾਰ ਫ਼ਿਰ ਜ਼ਮੀਨਦੋਜ਼ ਹੋ ਗਿਆ....
ਪਹਿਲਵਾਨਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 5 ਜੂਨ- ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਉਲੰਪੀਅਨ ਪਹਿਲਵਾਨਾਂ ਬਜਰੰਗ ਪੁਨੀਆ....
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ
. . .  about 4 hours ago
ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ....
ਬਾਲੇਸ਼ਵਰ: ਰੇਲ ਟ੍ਰੈਕ ਦੀ ਮੁਰੰਮਤ ਤੋਂ ਬਾਅਦ ਅੱਜ ਰੇਲਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ
. . .  about 4 hours ago
ਭੁਵਨੇਸ਼ਵਰ, 5 ਜੂਨ- ਬਾਲੇਸ਼ਵਰ ’ਚ ਰੇਲ ਹਾਦਸੇ ਦੇ 3 ਦਿਨਾਂ ਬਾਅਦ ਹੁਣ ਸਾਰੇ ਟ੍ਰੈਕ ਠੀਕ ਕਰ ਦਿੱਤੇ ਗਏ ਹਨ। ਹਾਦਸੇ ਕਾਰਨ ਨੁਕਸਾਨੇ ਗਏ ਅੱਪ ਅਤੇ ਡਾਊਨ ਸਾਈਡ ਟ੍ਰੈਕ ਦੀ ਮੁਰੰਮਤ ਹੋਣ ਤੋਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ
. . .  about 4 hours ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ....
ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ
. . .  about 4 hours ago
ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 5 hours ago
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 11 ਚੇਤ ਸੰਮਤ 555

ਰਾਸ਼ਟਰੀ-ਅੰਤਰਰਾਸ਼ਟਰੀ

ਪਾਣੀ ਦੀ ਸੰਭਾਲ ਨਾ ਕੀਤੀ ਤਾਂ ਹੋ ਸਕਦੀ ਹੈ ਦੁਨੀਆ ਤਬਾਹ-ਗੁਟਰੇਸ

ਸਾਨ ਫਰਾਂਸਿਸਕੋ, 23 ਮਾਰਚ (ਐੱਸ.ਅਸ਼ੋਕ ਭੌਰਾ)– 'ਪਾਣੀ ਜ਼ਿੰਦਗੀ 'ਚ ਮਨੁੱਖ ਲਈ ਖ਼ੂਨ ਵਾਂਗ ਹੈ, ਸਾਡਾ ਭੋਜਨ, ਵਾਤਾਵਰਣ ਤੇ ਬਨਸਪਤੀ ਸਭ ਕੁਝ ਪਾਣੀ ਨਾਲ ਜੁੜਿਆ ਹੋਇਆ ਹੈ, ਜੋ ਦੁਨੀਆ ਨੂੰ ਖੁਸ਼ਹਾਲ ਰੱਖਣ ਦੇ ਸਾਧਨ ਹਨ | ਖੇਤੀਬਾੜੀ, ਨਿਰਮਾਣ ਊਰਜਾ, ਉਤਪਾਦਨ ਤੇ ਸਿਹਤ ਸਫ਼ਾਈ ਦਾ ਗੂੜ•ਾ ਰਿਸ਼ਤਾ ਹੈ, ਪਰ ਦੁੱਖ ਇਹ ਹੈ ਕਿ ਪਾਣੀ ਅੱਜ ਆਪ ਮੁਸੀਬਤ 'ਚ ਹੈ ਅਤੇ ਇਸ 'ਚ ਅਸੀਂ ਵੀ ਘਿਰਦੇ ਜਾ ਰਹੇ ਹਾਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਨਿਊਯਾਰਕ 'ਚ ਸੰਯੁਕਤ ਰਾਸ਼ਟਰ ਜਲ ਕਾਨਫਰੰਸ 'ਚ ਬੋਲਦਿਆਂ ਇਸ ਦੇ ਸਕੱਤਰ ਜਨਰਲ ਐਂਟੋਨੀਓ ਗੁਟਰੇਸ ਨੇ ਆਪਣੀ ਤਕਰੀਰ 'ਚ ਕੀਤਾ | ਗੁਟਰੇਸ ਨੇ ਬਹੁਤ ਭਾਵੁਕ ਹੁੰਦਿਆਂ ਕਿਹਾ ਕਿ ਪਾਣੀ ਦੀ ਬਰਬਾਦੀ ਕਰ ਕੇ ਅਸੀਂ ਆਪਣਾ ਖੂਨ ਆਪ ਪੀਣ ਲੱਗੇ ਹਾਂ ਅਤੇ ਗਲੋਬਲ ਵਾਰਮਿੰਗ ਦੇ ਸੰਕੇਤ ਸਾਨੂੰ ਸਮਝਣੇ ਪੈਣਗੇ | ਉਨ•੍ਹਾਂ ਅੰਕੜੇ ਪੇਸ਼ ਕੀਤੇ ਕਿ ਅਸੀਂ ਪਾਣੀ ਦੇ ਚੱਕਰ ਨੂੰ ਤੋੜ ਦਿੱਤਾ ਹੈ, ਈਕੋ ਸਿਸਟਮ ਤਬਾਹ ਹੋ ਰਿਹਾ ਹੈ, ਫ਼ਿਰ ਸਾਡਾ ਧਰਤੀ ਹੇਠਲਾ ਪਾਣੀ ਵੀ ਦੂਸ਼ਿਤ ਹੋ ਰਿਹਾ ਹੈ ਤੇ ਯਾਦ ਰੱਖੋ ਕਿ ਚਾਰ ਕੁਦਰਤੀ ਆਫ਼ਤਾਂ 'ਚੋਂ ਤਿੰਨ ਪਾਣੀ ਨਾਲ ਜੁੜੀਆਂ ਹੋਈਆਂ ਹਨ ਅਤੇ ਹਰ ਚੌਥਾ ਮਨੁੱਖ ਚੰਗਾ ਪਾਣੀ ਪੀਣ ਤੋਂ ਵਾਂਝਾ ਹੋ ਰਿਹਾ ਹੈ | ਇਸ ਵੇਲੇ 1.7 ਬਿਲੀਅਨ ਲੋਕ ਇਸ ਬੁਨਿਆਦੀ ਲੋੜ ਤੋਂ ਵਿਰਵੇ ਹੋ ਰਹੇ ਹਨ | ਉਨ੍ਹਾਂ ਸਰਕਾਰਾਂ ਨੂੰ ਕਿਹਾ ਕਿ ਅਜਿਹੀਆਂ ਯੋਜਨਾਵਾਂ ਵਿਕਸਿਤ ਕੀਤੀਆਂ ਜਾਣ, ਜੋ ਪਾਣੀ ਦੇ ਕੀਮਤੀ ਸਰੋਤ ਸੰਭਾਲ ਕੇ ਸਾਰੇ ਲੋਕਾਂ ਤੱਕ ਇਸ ਦੀ ਬਰਾਬਰ ਪਹੁੰਚ ਕਰਨ ਦੇ ਸਮਰੱਥ ਹੋਣ | ਜੇਕਰ ਅਸੀਂ 21ਵੀਂ ਸਦੀ ਦੀ ਇਹ ਪਾਣੀ ਦੀ ਐਮਰਜੈਂਸੀ ਵਰਗੀ ਸਥਿਤੀ ਸੰਭਾਲ ਨਾ ਸਕੇ ਤਾਂ ਇਸ ਦਾ ਅਰਥ ਹੈ ਕਿ ਅਸੀਂ ਭਵਿੱਖ ਨੂੰ ਖਤਰੇ 'ਚ ਪਾ ਲਿਆ ਹੈ |

ਅਮਰੀਕਾ ਦੇ ਰਾਸ਼ਟਰਪਤੀ ਕੈਨੇਡਾ ਦੇ ਸਰਕਾਰੀ ਦੌਰੇ 'ਤੇ

ਟੋਰਾਂਟੋ/ਓਟਾਵਾ, 23 ਮਾਰਚ (ਸਤਪਾਲ ਸਿੰਘ ਜੌਹਲ)- ਕੈਨੇਡਾ ਦੇ ਸਰਕਾਰੀ ਦੌਰੇ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਅਤੇ ਉਨ੍ਹਾਂ ਦੀ ਪਤਨੀ ਜਿੱਲ ਬਾਈਡਨ ਸ਼ੁੱਕਰਵਾਰ ਦੇਰ ਸ਼ਾਮ ਤੱਕ ਰਾਜਧਾਨੀ ਓਟਾਵਾ 'ਚ ਵਿਚਰਨਗੇ । ਵੀਰਵਾਰ ਤੋਂ ਸ਼ੁੱਕਰਵਾਰ ਦੀ ਰਾਤ ਦੇ ਖਾਣੇ ...

ਪੂਰੀ ਖ਼ਬਰ »

ਟੋਰਾਂਟੋ ਵਿਖੇ ਸੇਂਟ ਪੈਟਰਿਕ ਪਰੇਡ ਕਰਵਾਈ

ਟੋਰਾਂਟੋ, 23 ਮਾਰਚ (ਹਰਜੀਤ ਸਿੰਘ ਬਾਜਵਾ)- ਸੇਂਟ ਪੈਟਰਿਕ ਦਿਵਸ ਦੇ ਸੰਬੰਧ 'ਚ ਬੀਤੇ ਦਿਨੀ ਟੋਰਾਂਟੋ ਵਿਖੇ ਸੇਂਟ ਪੈਟਰਿਕ ਡੇਅ ਦਾ ਆਯੋਜਨ ਕੀਤਾ ਗਿਆ, ਜਿਸ 'ਚ ਇੱਥੇ ਵੱਸਦੇ ਹਰ ਵਰਗ ਦੇ ਲੋਕਾਂ ਨੇ ਵਧ ਚੜ੍ਹ• ਕੇ ਹਿੱਸਾ ਲਿਆ | ਅੱਜ ਤੋਂ ਕਈ ਸੌ ਸਾਲ ਪਹਿਲਾਂ ਬਰਤਾਨੀਆ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੂੰ ਲੈ ਕੇ ਪ੍ਰਵਾਸੀ ਪੰਜਾਬੀਆਂ 'ਚ ਭਾਰੀ ਨਿਰਾਸ਼ਾ

ਐਡਮਿੰਟਨ, 23 ਮਾਰਚ (ਦਰਸ਼ਨ ਸਿੰਘ ਜਟਾਣਾ)-ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਵੇਲੇ ਪ੍ਰਵਾਸੀ ਪੰਜਾਬੀਆਂ ਨਾਲ ਵਾਅਦੇ ਕੀਤੇ ਗਏ ਸਨ ਉਹ ਸਭ ਰੇਤ ਦੇ ਪਰਬਤ ਬਣ ਕੇ ਕਿਰਨ ਲੱਗੇ ਹਨ | ਸਰਕਾਰ ਬਣਨ ਤੋਂ ਪਹਿਲਾਂ ਪ੍ਰਵਾਸੀ ਪੰਜਾਬੀਆਂ ਨੇ ਆਪਣੀਆਂ ਜ਼ਮੀਨਾਂ ਘਰਾਂ ...

ਪੂਰੀ ਖ਼ਬਰ »

ਵਰਲਡ ਸਿੱਖ ਪਾਰਲੀਮੈਂਟ ਦੇ ਵਫ਼ਦ ਵਲੋਂ ਅਮਰੀਕੀ ਵਿਦੇਸ਼ ਵਿਭਾਗ ਦੇ ਅਧਿਕਾਰੀਆਂ ਨਾਲ ਮੁਲਾਕਾਤ

ਸਿਆਟਲ, 23 ਮਾਰਚ (ਹਰਮਨਪ੍ਰੀਤ ਸਿੰਘ)- ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ.ਸੀ. ਵਿਖੇ ਪੰਜਾਬ ਦੀ ਤਾਜ਼ਾ ਸਥਿਤੀ ਅਤੇ ਭਾਈ ਅੰਮਿ੍ਤਪਾਲ ਸਿੰਘ ਅਤੇ ਹੋਰ ਭਖਦੇ ਸਿੱਖ ਮਸਲਿਆਂ ਨੂੰ ਲੈ ਕੇ ਵਰਲਡ ਸਿੱਖ ਪਾਰਲੀਮੈਂਟ, ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ-ਕੋਸਟ ਅਤੇ ...

ਪੂਰੀ ਖ਼ਬਰ »

ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਵਲੋਂ ਗੈਰ-ਲਾਭਕਾਰੀ ਫਾਊਾਡੇਸ਼ਨ 'ਸੇਵਾ' ਲਾਂਚ

ਮੁੰਬਈ, 23 ਮਾਰਚ (ਏਜੰਸੀ)- ਸਟਾਰ ਜੋੜੀ ਅਨੁਸ਼ਕਾ ਸ਼ਰਮਾ ਅਤੇ ਵਿਰਾਟ ਕੋਹਲੀ ਨੇ ਬੁੱਧਵਾਰ ਨੂੰ ਆਪਣੀਆਂ-ਆਪਣੀਆਂ ਫਾਊਾਡੇਸ਼ਨਾਂ ਨੂੰ ਮਰਜ਼ ਕਰਨ ਦਾ ਐਲਾਨ ਕੀਤਾ ਅਤੇ ਇਕ ਨਵੀਂ ਪਹਿਲ ਲਾਂਚ ਕੀਤੀ, ਜਿਸ ਨੂੰ ਸੇਵਾ ਦਾ ਨਾਂਅ ਦਿੱਤਾ ਗਿਆ ਹੈ | ਇਕ ਸਾਂਝੇ ਬਿਆਨ 'ਚ ...

ਪੂਰੀ ਖ਼ਬਰ »

ਅਮਰੀਕਾ 'ਚ ਸੈਲਾਨੀ ਜਾਂ ਕਾਰੋਬਾਰ ਵੀਜ਼ੇ 'ਤੇ ਰਹਿੰਦਿਆਂ ਨੌਕਰੀ ਲਈ ਬਿਨੈ ਕੀਤਾ ਜਾ ਸਕਦੈ-ਸੰਘੀ ਏਜੰਸੀ

ਵਾਸ਼ਿੰਗਟਨ, 23 ਮਾਰਚ (ਏਜੰਸੀ)- ਅਮਰੀਕਾ ਦੀ ਇਕ ਸੰਘੀ ਏਜੰਸੀ ਨੇ ਐਲਾਨ ਕੀਤਾ ਕਿ ਵਪਾਰ ਜਾਂ ਸੈਲਾਨੀ ਵੀਜ਼ੇ ਬੀ-1, ਬੀ-2 'ਤੇ ਦੇਸ਼ 'ਚ ਰਹਿਣ ਵਾਲਾ ਵਿਅਕਤੀ ਨਵੀਂਆਂ ਨੌਕਰੀਆਂ ਲਈ ਬਿਨੈ ਕਰ ਸਕਦਾ ਹੈ ਅਤੇ ਇੰਟਰਵਿਊ ਵੀ ਦੇ ਸਕਦਾ ਹੈ | ਏਜੰਸੀ ਨੇ ਨਾਲ ਹੀ ਇਹ ਵੀ ਕਿਹਾ ਕਿ ...

ਪੂਰੀ ਖ਼ਬਰ »

ਰਾਸ਼ਟਰਪਤੀ ਵਲੋਂ ਭਾਰਤੀ ਮੂਲ ਦੀ ਬਿਸਵਾਲ ਡੀ. ਐਫ. ਸੀ. ਦੀ ਡਿਪਟੀ ਚੀਫ਼ ਨਾਮਜ਼ਦ

ਸੈਕਰਾਮੈਂਟੋ, 23 ਮਾਰਚ (ਹੁਸਨ ਲੜੋਆ ਬੰਗਾ)- ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਨੀਤੀ ਮਾਹਿਰ ਭਾਰਤੀ ਅਮਰੀਕੀ ਨਿਸ਼ਾ ਦੇਸਾਈ ਬਿਸਵਾਲ ਨੂੰ ਯੂ.ਐਸ. ਇੰਟਰਨੈਸ਼ਨਲ ਡਿਵੈਲਪਮੈਂਟ ਫਾਇਨਾਂਸ ਕਾਰਪੋਰੇਸ਼ਨ (ਡੀ. ਐਫ. ਸੀ.) ਦੇ ਡਿਪਟੀ ਸੀ. ਈ. ਓ. ਦੇ ਅਹੁਦੇ ਲਈ ਨਾਮਜ਼ਦ ਕਰਨ ...

ਪੂਰੀ ਖ਼ਬਰ »

ਕੈਲੀਫੋਰਨੀਆ 'ਚ ਜਾਤ ਆਧਾਰਿਤ ਭੇਦਭਾਵ ਨੂੰ ਗੈਰ ਕਾਨੂੰਨੀ ਕਰਾਰ ਦੇਣ ਲਈ ਬਿੱਲ ਪੇਸ਼

ਸੈਕਰਾਮੈਂਟੋ, 23 ਮਾਰਚ (ਹੁਸਨ ਲੜੋਆ ਬੰਗਾ)- ਕੈਲੀਫੋਰਨੀਆ ਦੀ ਇਕ ਵਿਧਾਇਕਾ ਨੇ ਸਟੇਟ ਸੈਨੇਟ 'ਚ ਇਕ ਬਿੱਲ ਪੇਸ਼ ਕੀਤਾ ਹੈ ਜੋ ਸਪੱਸ਼ਟ ਰੂਪ 'ਚ ਜਾਤ ਅਧਾਰਤ ਭੇਦਭਾਵ ਉਪਰ ਪਾਬੰਦੀ ਲਾਉਂਦਾ ਹੈ ਤੇ ਜਾਤੀ ਭੇਦਭਾਵ ਨੂੰ ਗੈਰ ਕਾਨੂੰਨੀ ਕਰਾਰ ਦਿੰਦਾ ਹੈ। ਇਹ ਪਹਿਲੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX