ਨਵਾਂਸ਼ਹਿਰ, 24 ਮਾਰਚ (ਜਸਬੀਰ ਸਿੰਘ ਨੂਰਪੁਰ, ਹਰਮਿੰਦਰ ਸਿੰਘ ਪਿੰਟੂ) - ਨਵਾਂਸ਼ਹਿਰ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਵਰਕਰ ਮੀਟਿੰਗ ਦੌਰਾਨ ਪ੍ਰੈਸ ਕਾਨਫ਼ਰੰਸ ਮੌਕੇ ਡਾ. ਨਛੱਤਰ ਪਾਲ ਵਿਧਾਇਕ ਹਲਕਾ ਨਵਾਂਸ਼ਹਿਰ ਨੇ ਆਖਿਆ ਕਿ ਉਨ੍ਹਾਂ ਨੇ ਵਿਧਾਨ ਸਭਾ 'ਚ ਨਵਾਂਸ਼ਹਿਰ ਹਲਕੇ ਦੇ ਅਹਿਮ ਮਸਲਿਆਂ ਨੂੰ ਬਾਖ਼ੂਬੀ ਉਠਾਇਆ | ਡਾ. ਨਛੱਤਰ ਪਾਲ ਨੇ ਆਖਿਆ ਕਿ ਇਲਾਕੇ ਦੀ ਸਭ ਤੋਂ ਵੱਡੀ ਮੰਗ ਨਵਾਂਸ਼ਹਿਰ ਦੇ ਸ਼ਹੀਦ ਭਗਤ ਸਿੰਘ ਮੈਡੀਕਲ ਕਾਲਜ ਨੂੰ ਪੂਰਾ ਕਰਨ ਦੀ ਕੀਤੀ ਅਤੇ ਮੱੁਖ ਮੰਤਰੀ ਨੂੰ ਖਟਕੜ ਕਲਾਂ ਵਿਖੇ ਵਾਅਦਾ ਵੀ ਯਾਦ ਕਰਵਾਇਆ ਜੋ ਉਨ੍ਹਾਂ ਚੋਣਾ ਤੋਂ ਪਹਿਲਾਂ ਕੀਤਾ ਸੀ | ਉਨ੍ਹਾਂ ਕਿਹਾ ਕਿ ਲੋੜਵੰਦਾਂ ਦੇ ਆਟਾ-ਦਾਲ ਦੇ ਕੱਟੇ ਕਾਰਡਾਂ ਅਤੇ ਸ਼ਗਨ ਸਕੀਮ ਲਾਗੂ ਕਰਨ ਦੇ ਮਸਲੇ 'ਤੇ ਗੱਲ ਕੀਤੀ ਗਈ | ਪ੍ਰੈਸ ਦੀ ਆਜ਼ਾਦੀ ਪ੍ਰਤੀ ਜੋ ਅਦਾਰਾ 'ਅਜੀਤ' ਅਤੇ ਪੀ.ਟੀ.ਸੀ. ਚੈਨਲ ਨਾਲ ਸਰਕਾਰ ਵਲੋਂ ਪੱਖਪਾਤ ਕੀਤਾ ਜਾ ਰਿਹਾ ਹੈ | ਇਹ ਆਵਾਜ਼ ਵੀ ਉਠਾਈ ਕਿ ਤੁਸੀਂ ਸੱਚੀ ਆਵਾਜ਼ ਨੂੰ ਦਬਾਅ ਨਹੀਂ ਸਕਦੇ | ਡਾ. ਬਰਜਿੰਦਰ ਸਿੰਘ ਹਮਦਰਦ ਇਕ ਸੱਚੇ-ਸੁੱਚੇ ਵਿਅਕਤੀ ਹਨ ਅਤੇ ਭਾਰਤ ਸਰਕਾਰ ਤੋਂ ਪਦਮ ਵਿਭੂਸ਼ਣ ਦੀ ਉਪਾਧੀ ਪ੍ਰਾਪਤ ਹਨ | ਉਨ੍ਹਾਂ ਕਿਹਾ ਕਿ ਇਸ ਧੱਕੇਸ਼ਾਹੀ ਵਿਰੱੁਧ ਮੈਂ ਆਵਾਜ਼ ਬੁਲੰਦ ਕੀਤੀ ਹੈ | ਨਵਾਂਸ਼ਹਿਰ ਦੀ ਮਿੱਲ ਜੋ 1952 'ਚ ਬਣੀ ਸੀ, ਇਸ ਦੀ ਕਪੈਸਟੀ ਵਧਾਉਣ ਲਈ ਆਖਿਆ | ਮੌਜੂਦਾ ਮਿਲ 30 ਲੱਖ ਕੁਇੰਟਲ ਗੰਨਾ ਪੀੜ ਰਹੀ ਹੈ ਜਦ ਕਿ ਜ਼ਿਲ੍ਹਾ 60 ਲੱਖ ਗੰਨਾ ਪੈਦਾ ਕਰਦਾ ਹੈ ਅਤੇ 30 ਲੱਖ ਕੁਇੰਟਲ ਦੂਜੀਆਂ ਮਿੱਲਾਂ 'ਚ ਜਾ ਰਿਹਾ ਹੈ | ਮਿਲ ਦੀ ਕਾਲਖ ਦਾ ਮਸਲਾ, ਬੰਦੀ ਸਿੰਘਾਂ ਦਾ ਮਸਲਾ, ਜ਼ਿਲ੍ਹੇ 'ਚ ਸਕੂਲ ਆਫ਼ ਐਮੀਨੈਸ ਬਣਾਉਣ, ਆਦਮਪੁਰ ਏਅਰਪੋਰਟ ਦਾ ਨਾਂਅ ਗੁਰੂ ਰਵਿਦਾਸ ਦੇ ਨਾਂਅ 'ਤੇ ਰੱਖਣ, ਵਿਦਿਆਰਥੀਆਂ ਦੀ ਸਕਾਲਰਸ਼ਿਪ ਲਾਗੂ ਕਰਨ, ਅਨੁਸੂਚਿਤ ਜਾਤੀਆਂ ਦੇ ਕਰਜ਼ੇ ਮੁਆਫ਼ੀ ਅਤੇ ਦਿਹਾੜੀ ਵਧਾਉਣ, ਏਡਿਡ ਸਕੂਲਾਂ ਦੇ ਅਧਿਆਪਕਾਂ ਤੋਂ ਇਲਾਵਾ ਸਿੱਖਿਆ ਐਕਟ ਤਹਿਤ ਕਾਨਵੈਂਟ ਸਕੂਲਾਂ 'ਚ ਵਿਦਿਆਰਥੀਆਂ ਦੇ ਰਾਖਵੇਂਕਰਨ ਲਾਗੂ ਕਰਨ ਦੀ ਗੱਲ ਵਿਧਾਨ ਸਭਾ 'ਚ ਉਠਾਈ | ਉਨ੍ਹਾਂ ਕਿਹਾ ਕਿ ਨਵੀਆਂ ਸੜਕਾਂ ਬਣਾਉਣ ਲਈ ਵੀ ਸਰਕਾਰ 'ਤੇ ਦਬਾਅ ਪਾਇਆ ਗਿਆ | ਇਸ ਮੌਕੇ 'ਤੇ ਗੁਰਬਖਸ਼ ਸਿੰਘ ਖਾਲਸਾ ਮੈਂਬਰ ਸ਼੍ਰੋਮਣੀ ਕਮੇਟੀ, ਗੁਰਮੁਖ ਸਿੰਘ ਕੌਂਸਲਰ, ਰਛਪਾਲ ਸਿੰਘ ਮਹਾਲੋਂ, ਬਲਵਿੰਦਰ ਭੰਗਲ, ਮਨੋਹਰ ਕਮਾਮ, ਮਾ. ਪ੍ਰੇਮ ਰਤਨ, ਰਾਕੇਸ਼ ਕੁਮਾਰ, ਜਸਵੰਤ ਰਾਏ, ਗੁਰਜੀਤ ਕਰੀਹਾ, ਕਮਲ ਪਿ੍ੰਸ, ਅਮਰੀਕ ਬੰਗਾ, ਬਲਕਾਰ ਲੱਧੜ, ਮੇਜਰ ਸਿੰਘ ਘਟਾਰੋਂ, ਤਾਰਾ ਸਿੰਘ ਸ਼ੇਖੂਪੁਰ, ਸਤਪਾਲ ਘਟਾਰੋਂ ਆਦਿ ਹਾਜ਼ਰ ਸਨ |
ਬੰਗਾ, 24 ਮਾਰਚ (ਕੁਲਦੀਪ ਸਿੰਘ ਪਾਬਲਾ) - ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪੀ.ਐਚ.ਸੀ. ਸੁੱਜੋਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਨਿਰੰਜਣ ਰਾਮ ਦੀ ਰਹਿਨੁਮਾਈ ਹੇਠ ਪੀ.ਐਚ.ਸੀ. ਸੁੱਜੋਂ ਵਿਖੇ ਵਿਸ਼ਵ ਟੀ.ਬੀ. ਦਿਵਸ ਮਨਾਇਆ ਗਿਆ | ਇਸ ...
ਨਵਾਂਸ਼ਹਿਰ, 24 ਮਾਰਚ (ਜਸਬੀਰ ਸਿੰਘ ਨੂਰਪੁਰ) - ਕੈਂਬਰਿਜ ਇੰਟਰਨੈਸ਼ਨਲ ਸਕੂਲ ਨਵਾਂਸ਼ਹਿਰ ਵਲੋਂ ਵਿਦਿਆਰਥੀਆਂ ਦੇ ਅਕਾਦਮਿਕ ਪੱਧਰ ਨੂੰ ਉੱਚਾ ਚੱੁਕਣ 'ਚ ਵਡਮੁੱਲਾ ਯੋਗਦਾਨ ਪਾ ਜਾ ਰਿਹਾ ਹੈ | ਇਸੇ ਤਹਿਤ ਕੈਂਬਰਿਜ ਨਵਾਂਸ਼ਹਿਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ...
ਨਵਾਂਸ਼ਹਿਰ, 24 ਮਾਰਚ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ ਪੰਜਾਬੀ ਵਿਭਾਗ ਵਲੋਂ ਪਿ੍ੰ. ਡਾ. ਤਰਸੇਮ ਸਿੰਘ ਭਿੰਡਰ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਸਮਾਗਮ ਹਰਗੁਰਨਾਦ ਸਿੰਘ ਯਾਦਗਾਰੀ ਲਾਇਬ੍ਰੇਰੀ ਵਿਖੇ ਕੀਤਾ ਗਿਆ ...
ਬਹਿਰਾਮ, 24 ਮਾਰਚ (ਸਰਬਜੀਤ ਸਿੰਘ ਚੱਕਰਾਮੂੰ) - ਐਨ.ਆਰ.ਆਈ. ਵੀਰਾਂ ਦਾ ਪੰਜਾਬ ਨਾਲ ਅੰਤਾਂ ਦਾ ਮੋਹ ਤੇ ਪਿਆਰ ਹੈ, ਜੋ ਪੰਜਾਬ ਦੀ ਤਰੱਕੀ ਲਈ ਧਾਰਮਿਕ ਤੇ ਸਮਾਜਿਕ ਕਾਰਜਾਂ 'ਚ ਆਪਣਾ ਯੋਗਦਾਨ ਪਾਉਣ ਲਈ ਸਦਾ ਤਤਪਰ ਰਹਿੰਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿ੍ੰ. ...
ਔੜ/ਝਿੰਗੜਾਂ, 24 ਮਾਰਚ (ਕੁਲਦੀਪ ਸਿੰਘ ਝਿੰਗੜ) - ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜ ਗੁਰੂ ਅਤੇ ਸੁਖਦੇਵ ਇਤਿਹਾਸ ਦੇ ਉਹ ਸੁਨਹਿਰੀ ਪੰਨੇ ਹਨ, ਜਿਨ੍ਹਾਂ ਨੂੰ ਰਹਿੰਦੀ ਸਦੀ ਤੱਕ ਅਸੀਂ ਯਾਦ ਰੱਖਾਂਗੇ | ਇਹੋ ਜਿਹੇ ਯੋਧੇ ਸਦੀਆਂ ਵਿਚ ਇਕ ਵਾਰ ਆਉਂਦੇ ਹਨ ਅਤੇ ਆਪਣੇ ਦੇਸ਼ ...
ਨਵਾਂਸ਼ਹਿਰ, 24 ਮਾਰਚ (ਜਸਬੀਰ ਸਿੰਘ ਨੂਰਪੁਰ) - ਪੰਜਾਬ ਰਾਜ ਵਿਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਕਿਸਾਨਾਂ ਨੂੰ ਵੱਖ-ਵੱਖ ਖੇਤੀਬਾੜੀ ਮਸ਼ੀਨਾਂ 'ਤੇ ਸਬਸਿਡੀ ਮੁਹੱਈਆ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਸੀ | ਇਸ ਬਾਰੇ ਜਾਣਕਾਰੀ ਦਿੰਦਿਆਂ ...
ਭੱਦੀ, 24 ਮਾਰਚ (ਨਰੇਸ਼ ਧੌਲ) - ਭੂਰੀਵਾਲੇ ਗਰੀਬਦਾਸੀ ਭੇਖ ਦੇ ਅਨਮੋਲ ਰਤਨ ਸਤਿਗੁਰ ਗੰਗਾ ਨੰਦ ਮਹਾਰਾਜ ਭੂਰੀਵਾਲਿਆਂ ਦੇ ਚੌਥੇ ਗੱਦੀਨਸ਼ੀਨ ਪੂਜਨੀਕ ਗੁਰੂਦੇਵ ਸਤਿਗੁਰੂ ਦਾਸਾ ਨੰਦ ਮਹਾਰਾਜ ਭੂਰੀਵਾਲੇ ਸਾਦਗੀ 'ਚ ਰਹਿਣ ਵਾਲੇ ਤਪੱਸਵੀ ਮਹਾਂਪੁਰਸ਼ ਸਨ | ਇਹ ਅਨਮੋਲ ...
ਸੰਧਵਾਂ, 24 ਮਾਰਚ (ਪ੍ਰੇਮੀ ਸੰਧਵਾਂ) - ਸੀਨੀਅਰ ਕਿਸਾਨ ਆਗੂ ਤੇ ਸ਼ਹੀਦਾਂ ਦੀ ਸੋਚ 'ਤੇ ਪਹਿਰਾ ਦੇਣ ਵਾਲੇ ਨਿਰਮਲ ਸਿੰਘ ਸੰਧੂ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ਼ਹੀਦਾਂ ...
ਮੁਕੰਦਪੁਰ, 24 ਮਾਰਚ (ਅਮਰੀਕ ਸਿੰਘ ਢੀਂਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਬੀ.ਏ. ਸਮੈਸਟਰ ਤੀਸਰਾ ਕਲਾਸ ਦੇ ਨਤੀਜਿਆਂ ਵਿਚ ਇਲਾਕੇ ਦੇ ਇੱਕੋ-ਇਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ...
ਮੁਕੰਦਪੁਰ, 24 ਮਾਰਚ (ਅਮਰੀਕ ਸਿੰਘ ਢੀਂਡਸਾ) - ਸਿਵਲ ਹਸਪਤਾਲ ਮੁਕੰਦਪੁਰ ਵਿਖੇ ਐਸ.ਐਮ.ਓ. ਡਾ. ਰਵਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ਵ ਟੀ.ਬੀ. ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਹਰਪ੍ਰੀਤ ਸਿੰਘ ਬਲਾਕ ਐਕਸਟੈਨਸ਼ਨ ਐਜੂਕੇਟਰ ਨੇ ਦੱਸਿਆ ਕਿ ਟੀ.ਬੀ. ਦੀ ਬਿਮਾਰੀ ਇਲਾਜ ਯੋਗ ...

ਨਵਾਂਸ਼ਹਿਰ, 24 ਮਾਰਚ (ਹਰਮਿੰਦਰ ਸਿੰਘ ਪਿੰਟੂ) - ਲਾਇਨਜ਼ ਕਲੱਬ ਨਵਾਂਸ਼ਹਿਰ ਐਕਟਿਵ 321-ਡੀ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ ਬੀ.ਡੀ.ਸੀ. ਦੇ ਸਹਿਯੋਗ ਨਾਲ ਵਿਸ਼ਾਲ ਖ਼ੂਨਦਾਨ ਕੈਂਪ 10 ਅਪ੍ਰੈਲ ਦਿਨ ਸੋਮਵਾਰ ਨੂੰ ਖ਼ੂਨਦਾਨ ਭਵਨ ਰਾਹੋਂ ਰੋਡ ਨਵਾਂਸ਼ਹਿਰ ...
ਭੱਦੀ, 24 ਮਾਰਚ (ਨਰੇਸ਼ ਧੌਲ) - ਇਲਾਕੇ ਦੇ ਵੱਖ-ਵੱਖ ਪਿੰਡਾਂ ਜਿਨ੍ਹਾਂ ਵਿਚ ਭਾਣੇਵਾਲ, ਬੂੰਗੜੀ ਰਾਜੂਮਾਜਰਾ ਬਸਤੀ, ਲੰਬੂਆ ਤੋਂ ਇਲਾਵਾ ਹੋਰ ਵੀ ਕਈ ਪਿੰਡਾਂ ਦੀ ਬਿਜਲੀ ਸਪਲਾਈ ਅਤੇ ਘੱਟ ਵੋਲਟੇਜ ਵਾਲੇ ਟਰਾਂਸਫ਼ਾਰਮਰਾਂ ਨੰੂ ਬਦਲਣ 'ਤੇ ਲੋਕਾਂ ਨੇ ਪੰਜਾਬ ਸਰਕਾਰ ਦੀ ...

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX