ਤਾਜਾ ਖ਼ਬਰਾਂ


ਨਾਭਾ 'ਚ ਆਮ ਆਦਮੀ ਪਾਰਟੀ ਨੂੰ ਜ਼ੋਰਦਾਰ ਝਟਕਾ,ਮੱਖਣ ਸਿੰਘ ਲਾਲਕਾ ਨੇ ਮੁੜ ਤੋਂ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ
. . .  about 1 hour ago
ਨਾਭਾ,5 ਜੂਨ (ਜਗਨਾਰ ਸਿੰਘ ਦੁਲੱਦੀ/ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਨੂੰ ਨਾਭਾ ਵਿਚ ਉਸ ਸਮੇਂ ਅੱਜ ਜ਼ੋਰਦਾਰ ਝਟਕਾ ਲੱਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਕਰਜ਼ੇ ਦੇ ਨਪੀੜੇ ਮੰਡੀ ਕਲਾਂ ਦੇ ਕਿਸਾਨ ਵਲੋਂ ਖ਼ੁਦਕੁਸ਼ੀ
. . .  about 2 hours ago
ਬਾਲਿਆਂਵਾਲੀ, 5 ਜੂਨ (ਕੁਲਦੀਪ ਮਤਵਾਲਾ)-ਪੁਲਿਸ ਥਾਣਾ ਬਾਲਿਆਂਵਾਲੀ ਅਧੀਨ ਪੈਂਦੇ ਪਿੰਡ ਮੰਡੀ ਕਲਾਂ (ਬਠਿੰਡਾ) ਵਿਖੇ ਜਗਸੀਰ ਸਿੰਘ ਨਾਂਅ ਦੇ ਇਕ ਕਿਸਾਨ ਵਲੋ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਮਿ੍ਤਕ ਕਿਸਾਨ ਦੇ ਪਿਤਾ ਗੁਰਮੀਤ ਸਿੰਘ ਨੇ ਦੱਸਿਆ...
ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਵਲੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਲੜਨ ਦਾ ਐਲਾਨ
. . .  about 2 hours ago
ਸ੍ਰੀ ਚਮਕੌਰ ਸਾਹਿਬ, 5 ਜੂਨ (ਜਗਮੋਹਨ ਸਿੰਘ ਨਾਰੰਗ)-ਅੱਜ ਦੇਰ ਸ਼ਾਮ ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ...
ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ ਛੰਨਾਂ ਅਤੇ ਭਾਈ ਬਗੀਚਾ ਸਿੰਘ ਵੜੈਚ ਗ੍ਰਿਫ਼ਤਾਰ, ਪੁਲਿਸ ਨੇ ਖ਼ੁਦ ਨਹੀਂ ਕੀਤੀ ਪੁਸ਼ਟੀ
. . .  about 3 hours ago
ਸਮਾਣਾ (ਪਟਿਆਲਾ), 5 ਜੂਨ (ਸਾਹਿਬ ਸਿੰਘ)-ਘੱਲੂਘਾਰਾ ਹਫ਼ਤੇ ਨੂੰ ਲੈ ਕੇ ਸਮਾਣਾ ਪੁਲਿਸ ਨੇ ਗਰਮ-ਖ਼ਿਆਲੀ ਸਿੱਖਾਂ ਦੀ ਫੜ੍ਹੋ ਫੜ੍ਹੀ ਸ਼ੁਰੂ ਕਰ ਦਿੱਤੀ ਹੈ। ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ...
ਨਵਾਂਸ਼ਹਿਰ ਲਾਗੇ ਆਪ ਵਿਧਾਇਕ ਦੀ ਗੱਡੀ ਨਾਲ ਹਾਦਸੇ ਚ ਇਕ ਦੀ ਮੌਤ, ਤਿੰਨ ਜ਼ਖ਼ਮੀ
. . .  about 3 hours ago
ਨਵਾਂਸ਼ਹਿਰ, 5 ਜੂਨ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਲਾਗੇ ਮੁੱਖ ਮਾਰਗ ਤੇ ਬਾਬਾ ਬਕਾਲਾ ਤੋਂ 'ਆਪ' ਵਿਧਾਇਕ ਦੀ ਗੱਡੀ ਨਾਲ ਹੋਏ ਭਿਆਨਕ ਹਾਦਸੇ 'ਚ ਪਿੰਡ ਮਜਾਰੀ ਦੇ ਸੂਬੇਦਾਰ ਦਰਸ਼ਨ ਸਿੰਘ ਦੀ ਮੌਤ ਹੋ ਗਈ ਅਤੇ ਤਿੰਨ ਜਣੇ ਜ਼ਖ਼ਮੀ...
ਬਿਜਲੀ ਦਾ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਬੀਤੀ ਸ਼ਾਮ ਨੇੜਲੇ ਪਿੰਡ ਉੱਪਲੀ ਵਿਖੇ ਇਕ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ...
ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਬੋਲੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ
. . .  about 5 hours ago
ਨਵੀਂ ਦਿੱਲੀ, 5 ਜੂਨ-ਪਟਨਾ, ਜੰਮੂ ਵਿਚ ਗੈਰ-ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਅਸੀਂ ਇਕ ਜ਼ਿੰਮੇਵਾਰ ਵਿਰੋਧੀ ਧਿਰ ਚਾਹੁੰਦੇ ਹਾਂ, ਪਰ ਇਹ ਇਕ ਵੱਖਰੀ ਕਿਸਮ ਦੀ...
‘ਅੰਦੋਲਨ ਵਾਪਸ ਲੈਣ ਦੀ ਖ਼ਬਰ ਬਿਲਕੁਲ ਅਫ਼ਵਾਹ’, ਬਜਰੰਗ ਪੁਨੀਆ ਬੋਲੇ- ਅਸੀਂ ਨਾ ਪਿੱਛੇ ਹਟੇ ਹਾਂ ਤੇ ਨਾ ਹੀ ਅਸੀਂ..
. . .  about 5 hours ago
ਨਵੀਂ ਦਿੱਲੀ, 5 ਜੂਨ-ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਅੰਦੋਲਨ ਨੂੰ ਵਾਪਸ ਲੈਣ ਦੀਆਂ ਖਬਰਾਂ ਵਿਚਾਲੇ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਤੋਂ ਬਾਅਦ ਹੁਣ ਬਜਰੰਗ...
ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਮਿਲੀ ਇਜਾਜ਼ਤ
. . .  about 7 hours ago
ਨਵੀਂ ਦਿੱਲੀ, 5 ਜੂਨ- ਦਿੱਲੀ ਹਾਈ ਕੋਰਟ ਨੇ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਮਨੀਸ਼ ਸਿਸੋਦੀਆ....
ਮੁਖ਼ਤਾਰ ਅੰਸਾਰੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ
. . .  about 7 hours ago
ਲਖਨਊ, 5 ਜੂਨ- ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੀ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ...
ਅਸੀਂ ਵਿਰੋਧ ਪ੍ਰਦਰਸ਼ਨ ਤੋਂ ਪਿੱਛੇ ਨਹੀਂ ਹੋਏ- ਸਾਕਸ਼ੀ ਮਲਿਕ, ਬਜਰੰਗ ਪੂਨੀਆ
. . .  about 7 hours ago
ਨਵੀਂ ਦਿੱਲੀ, 5 ਜੂਨ- ਪਹਿਲਵਾਨ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਵਲੋਂ ਭਾਰਤੀ ਰੇਲਵੇ ਵਿਚ ਓ.ਐਸ.ਡੀ. (ਖੇਡਾਂ) ਵਜੋਂ ਆਪਣੇ ਅਹੁਦਿਆਂ ’ਤੇ ਮੁੜ ਸ਼ਾਮਿਲ ਹੋਣ ਦੀਆਂ ਖ਼ਬਰਾਂ ਨੂੰ ਫ਼ਰਜ਼ੀ ਦੱਸਦਿਆਂ....
ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਸ਼ੱਕੀ ਵਿਅਕਤੀ ਕਾਬੂ
. . .  about 9 hours ago
ਅਜਨਾਲਾ, ਗੱਗੋਮਾਹਲ 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਪੈਂਦੀ ਚੋਂਕੀ ਵਧਾਈ ਚੀਮਾ ਨੇੜਿਓ ਬੀ.ਐਸ.ਐਫ਼. 73 ਬਟਾਲੀਅਨ ਦੇ ਜਵਾਨਾਂ....
ਜਵਾਹਰ ਲਾਲ ਨਹਿਰੂ ਭਵਨ ’ਚ ਲੱਗੀ ਅੱਗ
. . .  about 9 hours ago
ਨਵੀਂ ਦਿੱਲੀ, 5 ਜੂਨ- ਦਿੱਲੀ ਫ਼ਾਇਰ ਸਰਵਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦਿੱਲੀ ਦੇ ਜਵਾਹਰ ਲਾਲ ਨਹਿਰੂ ਭਵਨ ’ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਅੱਗ ’ਤੇ....
ਅਮਰੀਕਾ ਸੜਕ ਹਾਦਸੇ ਦੇ ਸ਼ਿਕਾਰ ਨੌਜਵਾਨ ਦੀ ਮਿ੍ਤਕ ਦੇਹ ਪੁੱਜੀ ਪਿੰਡ
. . .  about 9 hours ago
ਚੋਗਾਵਾਂ, 5 ਜੂਨ (ਗੁਰਵਿੰਦਰ ਸਿੰਘ ਕਲਸੀ)- ਰੋਜ਼ੀ ਰੋਟੀ ਦੀ ਭਾਲ ਲਈ ਵਿਦੇਸ਼ ਗਏ ਰਸਾਲ ਸਿੰਘ ਪੁੱਤਰ ਬਚਿੱਤਰ ਸਿੰਘ ਕਸਬਾ ਚੋਗਾਵਾਂ ਦੀ ਅਮਰੀਕਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ....
ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਮਿਲਿਆ ਸਰਵੋਤਮ ਯੂਨੀਵਰਸਿਟੀ ਦਾ ਦਰਜਾ
. . .  about 9 hours ago
ਨਵੀਂ ਦਿੱਲੀ, 5 ਜੂਨ- ਕੇਂਦਰੀ ਸਿੱਖਿਆ ਮੰਤਰਾਲੇ ਵਲੋਂ ਜਾਰੀ ਐਨ.ਆਈ.ਆਰ.ਐਫ਼. ਦਰਜਾਬੰਦੀ ਅਨੁਸਾਰ ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਸਰਵੋਤਮ ਯੂਨੀਵਰਸਿਟੀ ਦਾ ਦਰਜਾ ਦਿੱਤਾ ਗਿਆ ਹੈ। ਇਸ ਤੋਂ....
ਨਸ਼ਾ ਲਿਜਾ ਰਹੇ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  about 10 hours ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਸ਼ਹਿਰ ਵਿਚ ਅੱਜ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਨੌਜਵਾਨ ਦੇ ਪੱਟ ਵਿੱਚ ਗੋਲੀ ਮਾਰ ਦੇਣ ਦੀ....
ਅਵਧੇਸ਼ ਰਾਏ ਕਤਲ ਕੇਸ ਵਿਚ ਮੁਖ਼ਤਾਰ ਅੰਸਾਰੀ ਦੋਸ਼ੀ ਕਰਾਰ
. . .  about 10 hours ago
ਲਖਨਊ, 5 ਜੂਨ- ਵਾਰਾਣਸੀ ਦੇ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ ਵਿਚ ਜੇਲ੍ਹ ਵਿਚ ਬੰਦ ਮਾਫ਼ੀਆ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੱਸ ਦੇਈਏ ਕਿ 3 ਅਗਸਤ 1991...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਧਰਨਾ
. . .  about 10 hours ago
ਖਰੜ, 5 ਜੂਨ (ਗੁਰਮੁੱਖ ਸਿੰਘ ਮਾਨ )- ਦਿੱਲੀ ਵਿਚ ਪਹਿਲਵਾਨਾਂ ਵਲੋਂ ਕੀਤੇ ਜਾ ਰਹੇ ਸ਼ੰਘਰਸ਼ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ....
ਨਹੀਂ ਰਹੇ ਮਹਾਭਾਰਤ ਦੇ ਮਾਮਾ ‘ਸ਼ਕੁਨੀ’
. . .  about 10 hours ago
ਮਹਾਰਾਸ਼ਟਰ, 5 ਜੂਨ- ਮਹਾਭਾਰਤ ਵਿਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫ਼ੀ ਪੇਂਟਲ ਦਾ ਦਿਹਾਂਤ ਹੋ ਗਿਆ...
ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ
. . .  about 10 hours ago
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ...
ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  about 10 hours ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  about 11 hours ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  about 11 hours ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  about 11 hours ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  about 11 hours ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 12 ਚੇਤ ਸੰਮਤ 555

ਅੰਮ੍ਰਿਤਸਰ

ਜੀ-20 ਸਮਾਪਤ ਹੋਣ ਤੋਂ ਦੋ ਦਿਨ ਬਾਅਦ ਹੀ ਅੰਮਿ੍ਤਸਰ ਦੇ ਬਣੇ ਪਹਿਲੇ ਵਰਗੇ ਹਾਲਾਤ

ਅੰਮਿ੍ਤਸਰ, 24 ਮਾਰਚ (ਹਰਮਿੰਦਰ ਸਿੰਘ)-ਗੁਰੂ ਨਗਰੀ 'ਚ 15 ਮਾਰਚ ਤੋਂ 20 ਮਾਰਚ ਤੱਕ ਦੋ ਪੜਾਵਾਂ 'ਚ ਜੀ-20 ਸੰਮੇਲਨ ਹੋਇਆ ਹੈ | ਇਸ ਸੰਮੇਲਨ ਨੂੰ ਲੈ ਕੇ ਕਈ ਦਿਨ ਪਹਿਲਾਂ ਤਿਆਰੀਆਂ ਸ਼ੁਰੂ ਕੀਤੀਆਂ | ਸ਼ਹਿਰ ਦੇ ਕੁਝ ਹਿੱਸਿਆਂ ਨੂੰ ਚਮਕਾਇਆ ਗਿਆ, ਉੱਥੇ ਵੰਨ-ਸਵੰਨਿਆਂ ਲਾਈਆਂ ਗਈਆਂ, ਆਵਾਜਾਈ ਸਿਗਨਲ ਲਾਈਟਾਂ ਚਾਲੂ ਕੀਤੀਆਂ ਗਈਆਂ, ਕੁਝ ਸੜਕਾਂ ਬਣਾਈਆਂ ਗਈਆਂ ਸੜਕਾਂ ਦੇ ਕਿਨਾਰਿਆਂ 'ਤੇ ਫ਼ੁਲ ਬੂਟੇ ਲਗਾਏ ਗਏ, ਆਵਾਜਾਈ ਨੂੰ ਸੁਚਾਰੂ ਬਣਾਇਆ ਗਿਆ ਪਰ ਜੀ-20 ਸੰਮੇਲਨ ਦੀ ਸਮਾਪਤੀ ਤੋਂ ਦੋ ਦਿਨ ਬਾਅਦ ਹੀ ਉਕਤ ਸਵਾਰੇ ਗਏ ਖੇਤਰਾਂ ਦੀ ਹਾਲਤ ਪਹਿਲੇ ਵਰਗੀ ਬਣਦੀ ਜਾ ਰਹੀ ਹੈ | ਜੀ-20 ਕਰਕੇ ਸ਼ਹਿਰ ਦੀਆਂ ਸਾਰੀਆਂ ਹੀ ਸੜਕਾਂ ਖ਼ਾਸ ਕਰਕੇ ਜਿਨ੍ਹਾਂ ਰੂਟਾਂ ਤੇ ਜੀ-20 ਦੇ ਮਹਿਮਾਨਾਂ ਵਲੋਂ ਲੰਘਣਾ ਸੀ ਉਨ੍ਹਾਂ ਦੀਆਂ ਸਟਰੀਟ ਲਾਈਟਾਂ ਅਤੇ ਟਰੈਫ਼ਿਕ ਲਾਈਟਾਂ ਨੂੰ ਚਾਲੂ ਹਾਲਤ ਵਿਚ ਕੀਤਾ ਗਿਆ | ਇਸ ਦੇ ਨਾਲ ਹੀ ਬਿਜਲੀ ਦੇ ਖੰਭਿਆਂ ਨੂੰ ਤਿੰਨ ਰੰਗੇ ਰੰਗ ਦੀਆਂ ਲੜੀਆਂ ਸਜਾਇਆ ਗਿਆ ਸੀ | ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਡਿਵਾਈਡਰਾਂ 'ਤੇ ਕਈ ਜਗ੍ਹਾ ਰਸਤੇ ਬੈਰੀਗੇਡਾਂ ਨਾਲ ਬੰਦ ਕੀਤੇ ਗਏ ਪਰ ਇਹ ਸੰਮੇਲਨ ਸਮਾਪਤ ਹੋਣ ਤੋਂ ਬਾਅਦ ਪੁਲਿਸ ਦੇ ਵਿਹਲੇ ਹੁੰਦੇ ਹੀ ਸਭ ਕੁਝ ਜਿਉਂ ਦਾ ਤਿਉਂ ਹੋ ਗਿਆ ਹੈ | ਬਹੁਤ ਸਾਰੇ ਚੌਕਾਂ 'ਤੇ ਲੱਗੀਆਂ ਟਰੈਫ਼ਿਕ ਲਾਈਟਾਂ ਬੰਦ ਪਈਆਂ ਹਨ | ਇਸ ਦੇ ਨਾਲ ਸੜਕਾਂ ਦੇ ਲੱਗੀਆਂ ਸਟਰੀਟ ਲਾਈਟਾਂ ਦੇ ਪੋਲਾਂ ਉੱਤੇ ਲੱਗੀਆਂ ਤਿਰੰਗੀਆਂ ਲੜੀਆਂ ਬੰਦ ਹੋਣੀਆਂ ਸ਼ੁਰੂ ਹੋ ਗਈਆਂ | ਇਸ ਦੇ ਨਾਲ ਹੀ ਸੜਕਾਂ 'ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਮੁੜ ਪਹਿਲਾਂ ਦੀ ਤਰ੍ਹਾਂ ਹੋ ਗਈ ਹੈ ਅਤੇ ਸੜਕਾਂ 'ਤੇ ਆਵਾਜਾਈ ਦੇ ਜਾਮ ਲੱਗਣੇ ਸ਼ੁਰੂ ਹੋ ਗਏ | ਜੀ-20 ਸੰਮੇਲਨ ਦੌਰਾਨ ਕੁਝ ਦਿਨ ਆਵਾਜਾਈ ਜਾਮ ਤੋਂ ਨਿਜਾਤ ਹਾਸਿਲ ਕਰਨ ਤੋਂ ਇਲਾਵਾ ਹੋਰ ਸਮੱਸਿਆਵਾਂ ਤੋਂ ਰਾਹਤ ਮਹਿਸੂਸ ਕਰਨ ਤੋਂ ਬਾਅਦ ਮੁੜ ਪਹਿਲੇ ਦੀ ਤਰ੍ਹਾਂ ਸਮੱਸਿਆਵਾਂ 'ਚ ਘਿਰ ਜਾਣ ਤੋਂ ਬਾਅਦ ਲੋਕ ਇਹ ਕਹਿਣ ਲੱਗ ਪਏ ਹਨ ਅਜਿਹੇ ਪ੍ਰੋਗਰਾਮ ਅੰਮਿ੍ਤਸਰ 'ਚ ਨਿੱਤ ਹੁੰਦੇ ਰਹਿਣੇ ਚਾਹੀਦੇ ਹਨ |

ਨੀਲੇ ਰਾਸ਼ਨ ਕਾਰਡ ਧਾਰਕਾਂ ਨੂੰ ਪੂਰਾ ਅਨਾਜ ਨਾ ਮਿਲਣ ਸੰਬੰਧੀ ਜਗਮੋਹਨ ਸਿੰਘ ਰਾਜੂ ਨੇ ਡੀ.ਸੀ. ਨੂੰ ਕਰਵਾਇਆ ਜਾਣੂ

ਅੰਮਿ੍ਤਸਰ, 24 ਮਾਰਚ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ: ਜਗਮੋਹਨ ਸਿੰਘ ਰਾਜੂ ਸਾਬਕਾ ਆਈ.ਏ.ਐੱਸ. ਨੇ ਅੰਮਿ੍ਤਸਰ ਦੇ ਨੀਲੇ ਕਾਰਡ ਧਾਰਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਸੰਬੰਧੀ ਡਿਪਟੀ ਕਮਿਸ਼ਨਰ ਅੰਮਿ੍ਤਸਰ ਹਰਪ੍ਰੀਤ ...

ਪੂਰੀ ਖ਼ਬਰ »

ਗੁਰੂ ਨਗਰੀ ਦੀ ਆਵਾਜਾਈ ਦੀ ਕਮਾਨ ਹੁਣ ਡੀ. ਸੀ. ਪੀ. ਭੰਡਾਲ ਦੇ ਹਵਾਲੇ

ਅੰਮਿ੍ਤਸਰ, 24 ਮਾਰਚ (ਰੇਸ਼ਮ ਸਿੰਘ)-ਗੁਰੂ ਨਗਰੀ ਦੀ ਬੇਤਰਤੀਬੀ ਹੋਈ ਆਵਾਜਾਈ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਤੇੇੇ ਆਮ ਲੋਕਾਂ ਨੂੰ ਟਰੈਫਿਕ ਜਾਮ ਤੋਂ ਖਹਿੜਾ ਛੁਡਵਾਉਣ ਲਈ ਪੁਲਿਸ ਚੌਕਸ ਹੋ ਗਈ ਹੈ ਜਿਸ ਤਹਿਤ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ...

ਪੂਰੀ ਖ਼ਬਰ »

ਥਾਣਿਆਂ 'ਚ ਨਫਰੀ ਵਧਾਉਣ ਲਈ ਪੁਲਿਸ ਕਮਿਸ਼ਨਰ ਦੀ ਪਹਿਲਕਦਮੀ

ਅੰਮਿ੍ਤਸਰ, 24 ਮਾਰਚ (ਰੇਸ਼ਮ ਸਿੰਘ)-ਸ਼ਹਿਰ 'ਚ ਸੁਰਖਿਆ ਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਚੁਸਤ ਦਰੁਸਤ ਕਰਨ ਤੇ ਥਾਣਿਆਂ 'ਚ ਨਫਰੀ ਵਧਾਉਣ ਲਈ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਵਿਸ਼ੇਸ਼ ਪਹਿਲਕਦਮੀਂ ਕੀਤੀ ਹੈ ਜਿਸ ਤਹਿਤ ਸ਼ਹਿਰ ਦੀਆਂ ਲੋੜੋਂ ਵੱਧ ਪੁਲਿਸ ...

ਪੂਰੀ ਖ਼ਬਰ »

ਫੁੱਟਪਾਥ 'ਤੇ ਬਣੇ ਠੇਕੇ ਨੂੰ ਲੈ ਕੇ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਚੁੱਕੇ ਸਵਾਲ

ਅੰਮਿ੍ਤਸਰ, 24 ਮਾਰਚ (ਹਰਮਿੰਦਰ ਸਿੰਘ)-ਸਾਬਕਾ ਸਿਹਤ ਮੰਤਰੀ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਸਮਾਰਟ ਸਿਟੀ ਬਣਾਉਣ ਦੇ ਨਾਂ 'ਤੇ ਨਗਰ ਨਿਗਮ ਨੇ ਸਰਕੂਲਰ ਰੋਡ 'ਤੇ 125 ਕਰੋੜ ਰੁਪਏ ਖਰਚਣ ਦਾ ਐਲਾਨ ਕੀਤਾ ਹੈ | ਲੋਹਗੜ੍ਹ ਤੋਂ ਲਾਹੌਰੀ ਗੇਟ ਅਤੇ ਫਿਰ ਗੇਟ ...

ਪੂਰੀ ਖ਼ਬਰ »

ਡਰੇਨ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਮਾਨਾਂਵਾਲਾ, 24 ਮਾਰਚ (ਗੁਰਦੀਪ ਸਿੰਘ ਨਾਗੀ)-ਥਾਣਾ ਚਾਟੀਵਿੰਡ ਅਧੀਨ ਮਾਨਾਂਵਾਲਾ ਨੇੜਿਓਾ ਲੰਘਦੀ ਡਰੇਨ ਵਿਚੋਂ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਹੈ | ਇਸ ਸੰਬੰਧੀ ਸੂਚਨਾ ਮਿਲਣ ਮਗਰੋਂ ਮੌਕੇ 'ਤੇ ਪਹੁੰਚੇ ਪੁਲਿਸ ਚੌਂਕੀ ਦੋਬੁਰਜੀ ਦੇ ਇੰਚਾਰਜ ਐਸ. ਆਈ. ਤਰਲੋਕ ...

ਪੂਰੀ ਖ਼ਬਰ »

ਸਿਰ 'ਚ ਲੋਹੇ ਦੀ ਰਾਡ ਨਾਲ ਸੱਟ ਮਾਰ ਕੇ ਦੋਪਹੀਆ ਵਾਹਨ ਖੋਹਿਆ

ਅੰਮਿ੍ਤਸਰ, 24 ਮਾਰਚ (ਰੇਸ਼ਮ ਸਿੰਘ)-ਇਥੇ ਥਾਣਾ ਸਦਰ ਅਧੀਨ ਪੈਂਦੇ ਇਲਾਕੇ 'ਚ ਇਕ ਵਿਅਕਤੀ ਪਾਸੋਂ ਲੁਟਰੇ ਸਿਰ 'ਚ ਰਾਡ ਮਾਰ ਕੇ 1300 ਨਕਦ ਅਤੇ ਦੋਪਹੀਆ ਵਾਹਨ ਜੂਪੀਟਰ ਖੋਹ ਕੇ ਫਰਾਰ ਹੋ ਗਏ | ਪੁਲਿਸ ਵਲੋਂ ਮਾਮਲਾ ਦਰਜ ਕਰਕੇ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਇਹ ...

ਪੂਰੀ ਖ਼ਬਰ »

ਮਕਬੂਲਪੁਰਾ ਤੋਂ ਬਾਅਦ ਹੁਣ ਬੱਸ ਅੱਡੇ 'ਚ ਨਸ਼ੇ 'ਚ ਝੂਲਦੀ ਇਕ ਕੁੜੀ ਦੀ ਵੀਡੀਓ ਹੋਈ ਵਾਇਰਲ

ਅੰਮਿ੍ਤਸਰ, 24 ਮਾਰਚ (ਰੇਸ਼ਮ ਸਿੰਘ)-ਬੀਤੇ ਸਮੇਂ ਮਕਬੂਲਪੁਰਾ ਤੇ ਹੋਰ ਖੇਤਰਾਂ 'ਚ ਨਸ਼ਾ ਕਰਕੇ ਘੁੰਮ ਰਹੇ ਮੁੰਡੇ ਅਤੇ ਕੁੜੀਆਂ ਦੀਆਂ ਵੀਡੀਓ ਵਾਇਰਲ ਹੋਣ ਉਪਰੰਤ ਅੱਜ ਇਕ ਹੋਰ ਵੀਡੀਓ ਬੜੀ ਤੇਜ਼ੀ ਨਾਲ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਜਿਸ ਬਾਰੇ ਕਿਹਾ ਜਾ ...

ਪੂਰੀ ਖ਼ਬਰ »

ਡੀ. ਏ. ਵੀ. ਦੀ ਸ਼ਵੇਤਾ ਨੇ ਐਮ. ਏ. ਹਿਸਟਰੀ 'ਚ ਪਹਿਲਾ ਸਥਾਨ ਕੀਤਾ ਹਾਸਿਲ

ਅੰਮਿ੍ਤਸਰ, 24 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ ਇਤਿਹਾਸ ਵਿਭਾਗ ਦੀ ਵਿਦਿਆਰਥਣ ਸ਼ਵੇਤਾ ਠਾਕੁਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਤਿਹਾਸ ਦੇ ਪਹਿਲੇ ਸਮੈਸਟਰ ਦੀ ਪ੍ਰੀਖਿਆ ਵਿਚ 400 ਵਿਚੋਂ 319 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ...

ਪੂਰੀ ਖ਼ਬਰ »

ਸਮਾਰਟ ਸਿਟੀ ਤਹਿਤ ਤਾਰਾਂ ਵਾਲੇ ਪੁਲ 'ਤੇ ਬਣਨ ਵਾਲੀ ਸੈਰਗਾਹ ਅੱਜ ਹੋਵੇਗੀ ਲੋਕ ਅਰਪਣ

ਅੰਮਿ੍ਤਸਰ, 24 ਮਾਰਚ (ਹਰਮਿੰਦਰ ਸਿੰਘ)-ਜੀ.ਟੀ. ਰੋਡ ਵਿਖੇ ਤਾਰਾਂ ਵਾਲਾ ਪੁਲ ਨੇੜੇ ਨਹਿਰ ਦੇ ਕਿਨਾਰੇ ਸਮਾਰਟ ਸਿਟੀ ਤਹਿਤ ਬਣਾਈ ਸੈਰਗਾਹ ਕੱਲ੍ਹ ਸ਼ਨੀਵਾਰ ਨੂੰ ਲੋਕ ਅਰਪਿਤ ਕੀਤੀ ਜਾਵੇਗੀ | ਕਾਂਗਰਸ ਸਰਕਾਰ ਦੇ ਸਮੇਂ ਸ਼ੁਰੂ ਹੋਇਆ ਨਿਰਮਾਣ ਕਾਰਜ ਇਕ ਸਾਲ ਬਾਅਦ ...

ਪੂਰੀ ਖ਼ਬਰ »

ਅੰਮਿ੍ਤਸਰ ਦੇ ਤਿੰਨ ਆਬਕਾਰੀ ਸਰਕਲਾਂ ਅਧੀਨ ਆਉਂਦੇ ਸ਼ਰਾਬ ਠੇਕਿਆਂ ਦੇ 12 ਗਰੱੁਪ ਹੋਏ ਰਿਵਾਈਜ਼

ਅੰਮਿ੍ਤਸਰ, 24 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਜ਼ਿਲ੍ਹਾ ਅੰਮਿ੍ਤਸਰ ਦੇ ਤਿੰਨ ਆਬਕਾਰੀ ਸਰਕਲਾਂ ਅਧੀਨ ਆਉਂਦੇ ਸ਼ਰਾਬ ਠੇਕਿਆਂ ਦੇ 12 ਗਰੱੁਪ ਅੱਜ ਰਿਵਾਈਜ਼ ਹੋ ਗਏ ਹਨ | ਜਾਣਕਾਰੀ ਮੁਤਾਬਕ 8 ਗਰੁੱਪਾਂ ਵਲੋਂ ਪਹਿਲਾਂ ਹੀ ਆਪਣੇ ਠੇਕਿਆਂ ਨੂੰ ਰੀਨਿਊ ਕਰਵਾ ਲਿਆ ਸੀ, ...

ਪੂਰੀ ਖ਼ਬਰ »

ਡਾ. ਪੰਪੋਸ ਦੇ ਕਾਤਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ-ਡੀ. ਪੀ. ਆਈ. ਆਗੂ

ਰਾਜਾਸਾਂਸੀ, 24 ਮਾਰਚ (ਹਰਦੀਪ ਸਿੰਘ ਖੀਵਾ)-ਡੀ. ਪੀ. ਆਈ. ਪਾਰਟੀ ਦੇ ਅਹੁਦੇਦਾਰਾਂ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਵਿਸ਼ਾਲ ਗਿੱਲ ਦੀ ਅਗਵਾਈ ਵਿਚ ਹੋਈ, ਜਿਸ ਵਿਚ ਕੋਰ ਕਮੇਟੀ ਮੀਤ ਪ੍ਰਧਾਨ ਵਿਜੇ ਭਾਰਤੀ, ਜ਼ਿਲ੍ਹਾ ਜਨਰਲ ਸਕੱਤਰ ਦਲਬੀਰ ਸਿੰਘ, ਸੁਖਦੇਵ ਸਿੰਘ, ...

ਪੂਰੀ ਖ਼ਬਰ »

ਸਪਰਿੰਗ ਡੇਲ ਸੀਨੀਅਰ ਸਕੂਲ ਵਲੋਂ ਵਿਦਿਆਰਥੀਆਂ ਲਈ ਵਿਅਕਤੀਤਵ ਵਿਕਾਸ ਤੇ ਐਡਵੈਂਚਰ ਕੈਂਪ

ਅੰਮਿ੍ਤਸਰ, 24 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਆਪਣੇ ਅਨੁਭਵ ਆਧਾਰਿਤ ਸਿੱਖਿਆ ਪ੍ਰੋਗਰਾਮ ਦੇ ਤਹਿਤ ਸਪਰਿੰਗ ਡੇਲ ਸੀਨੀਅਰ ਸਕੂਲ ਨੇ 7ਵੀਂ ਜਮਾਤ ਦੇ ਵਿਦਿਆਰਥੀਆਂ ਲਈ ਦੋ ਦਿਨਾਂ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਮੰਤਵ ਵਿਦਿਆਰਥੀਆਂ 'ਚ ਅਨੁਸ਼ਾਸਨ, ਟੀਮ ਭਾਵਨਾ ...

ਪੂਰੀ ਖ਼ਬਰ »

ਜਗਤ ਜਯੋਤੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਰਧਾਂਜਲੀ ਸਮਾਗਮ

ਅੰਮਿ੍ਤਸਰ, 24 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਜਗਤ ਜਯੋਤੀ ਸੀਨੀਅਰ ਸੈਕੰਡਰੀ ਸਕੂਲ ਰਾਣੀ ਕਾ ਬਾਗ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਡਾਇਰੈਕਟਰ ਮੁਕੇਸ਼ ਪੁਰੀ ਨੇ ...

ਪੂਰੀ ਖ਼ਬਰ »

ਇਮਰਾਨ ਖ਼ਾਨ ਦੀ ਸਹਿਯੋਗੀ ਸ਼ੀਰੀਨ ਨੇ ਉਸ ਦੇਸ਼ ਤੋਂ ਮੰਗੀ ਮਦਦ, ਜਿਸ 'ਤੇ ਸਾਜ਼ਿਸ਼ ਦਾ ਲਗਾਇਆ ਸੀ ਦੋਸ਼-ਖਵਾਜਾ ਆਸਿਫ਼

ਅੰਮਿ੍ਤਸਰ, 24 ਮਾਰਚ (ਸੁਰਿੰਦਰ ਕੋਛੜ)- ਪਾਕਿਸਤਾਨ ਇਸ ਸਮੇਂ ਵੱਡੇ ਆਰਥਿਕ ਸੰਕਟ 'ਚੋਂ ਲੰਘ ਰਿਹਾ ਹੈ ਅਤੇ ਦੂਜੇ ਪਾਸੇ ਦੇਸ਼ 'ਚ ਸਿਆਸੀ ਅਸਥਿਰਤਾ ਵੀ ਲਗਾਤਾਰ ਭੱਖੀ ਹੋਈ ਹੈ | ਪਾਕਿ ਦੇ ਸੰਘੀ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਪੀ. ਟੀ. ਆਈ. ਪਾਰਟੀ ਦੇ ਮੁਖੀ ਅਤੇ ਸਾਬਕਾ ...

ਪੂਰੀ ਖ਼ਬਰ »

ਰੀਗੋ ਬਿ੍ਜ ਦੇ ਮੁੜ ਨਿਰਮਾਣ ਲਈ ਚੁੱਘ ਵਲੋਂ ਨਿਭਾਈ ਭੂਮਿਕਾ ਲਈ ਕੀਤਾ ਗਿਆ ਸਨਮਾਨਿਤ

ਅੰਮਿ੍ਤਸਰ, 24 ਮਾਰਚ (ਹਰਮਿੰਦਰ ਸਿੰਘ)-ਰੀਗੋ ਬਿ੍ਜ ਦੇ ਮੁੜ ਨਿਰਮਾਣ ਅਤੇ ਵੰਦੇ ਭਾਰਤ ਰੂਟ ਲਈ ਕੇਂਦਰ ਸਰਕਾਰ ਵਲੋਂ 111 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ 'ਚ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਵਲੋਂ ਨਿਭਾਈ ਭੂਮਿਕਾ ਲਈ ਉਨ੍ਹਾਂ ਦੇ ਸਨਮਾਨ ਵਿਚ ਭਾਜਪਾ ਦੇ ...

ਪੂਰੀ ਖ਼ਬਰ »

ਦੂਰ-ਦੁਰਾਡੇ ਸੇਵਾਵਾਂ ਦਿੰਦੇ ਅਧਿਆਪਕਾਂ ਨੂੰ ਲੋੜੀਂਦੀਆਂ ਸਹੂਲਤਾਂ ਨਾ ਦੇਣਾ ਸਰਕਾਰ ਦੀ ਨਾਕਾਮੀ-ਡੀ. ਟੀ. ਐੱਫ.

ਅੰਮਿ੍ਤਸਰ, 24 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫਾਜ਼ਿਲਕਾ ਜ਼ਿਲ੍ਹੇ ਤੋਂ ਤਰਨ ਤਾਰਨ ਦੇ ਬਲਾਕ ਵਲਟੋਹਾ 'ਚ ਡਿਊਟੀ 'ਤੇ ਗੱਡੀ ਰਾਹੀਂ ਜਾ ਰਹੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਭਿਆਨਕ ਹਾਦਸੇ ਕਾਰਨ ਤਿੰਨ ਅਧਿਆਪਕਾਂ ਅਤੇ ਡਰਾਈਵਰ ਦੀ ਮੌਤ ਹੋਣ ਅਤੇ ਕਈਆਂ ਦੇ ...

ਪੂਰੀ ਖ਼ਬਰ »

ਸੂਬਾ ਸਰਕਾਰ ਦੀ ਘਟੀਆ ਕਾਰਗੁਜ਼ਾਰੀ ਕਾਰਨ ਪੰਜਾਬ ਵਾਸੀ ਡਰ ਤੇ ਸਹਿਮ ਦੇ ਮਾਹੌਲ 'ਚ-ਹਰਪ੍ਰਤਾਪ ਅਜਨਾਲਾ

ਰਾਜਾਸਾਂਸੀ, 24 ਮਾਰਚ (ਹਰਦੀਪ ਸਿੰਘ ਖੀਵਾ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸੀ ਆਗੂ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਾਂਗਰਸ ਪਾਰਟੀ ਵਲੋਂ ਚਲਾਈ ਜਾ ਰਹੀ ਮੁਹਿੰਮ ਹਾਥ ਸੇ ਹਾਥ ਜੋੜੋ ਤਹਿਤ ਹਵਾਈ ਅੱਡਾ ਮਾਰਗ 'ਤੇ ਆਪਣੇ ਗ੍ਰਹਿ ਵਿਖੇ ਹਲਕੇ ...

ਪੂਰੀ ਖ਼ਬਰ »

ਭਾਜਪਾ ਦੇ ਸੂਬਾ ਮੀਤ ਪ੍ਰਧਾਨ ਨੇ ਨਸ਼ੇ ਕਰਦੇ ਨੌਜਵਾਨਾਂ ਦੀ ਵੀਡੀਓ ਫੇਸਬੁੱਕ 'ਤੇ ਪਾਈ

ਅੰਮਿ੍ਤਸਰ, 24 ਮਾਰਚ (ਹਰਮਿੰਦਰ ਸਿੰਘ)-ਭਾਜਪਾ ਦੇ ਸੂਬਾ ਮੀਤ ਪ੍ਰਧਾਨ ਜਗਮੋਹਨ ਸਿੰਘ ਰਾਜੂ ਨੇ ਅੰਮਿ੍ਤਸਰ ਦੇ ਪੁਰਾਣੇ ਸ਼ਹਿਰ 'ਚ ਸ੍ਰੀ ਹਰਿਮੰਦਰ ਸਾਹਿਬ ਨੇੜੇ ਗਲਿਆਰੇ ਦੇ ਇਲਾਕੇ ਵਿਚ ਇਕ ਪਾਰਕ ਵਿਚ ਦੋ ਨੌਜਵਾਨਾਂ ਵਲੋਂ ਨਸ਼ੇ ਦੇ ਟੀਕੇ ਲਗਾਉਣ ਦੀ ਵੀਡੀਓ ਆਪਣੀ ...

ਪੂਰੀ ਖ਼ਬਰ »

ਜਦੋਂ ਆਪਣੇ ਕਰੀਅਰ ਦੇ ਸਿਖਰ 'ਤੇ ਸੀ ਤਾਂ ਕਿਸੇ ਨੇ ਦਿੱਤਾ ਸੀ ਜ਼ਹਿਰ-ਇਮਰਾਨ ਨਜ਼ੀਰ

ਅੰਮਿ੍ਤਸਰ, 24 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਸਲਾਮੀ ਬੱਲੇਬਾਜ਼ ਇਮਰਾਨ ਨਜ਼ੀਰ ਨੇ ਇਕ ਟਾਕ ਸ਼ੋਅ ਦੌਰਾਨ ਖੁਲਾਸਾ ਕੀਤਾ ਕਿ ਜਦੋਂ ਉਹ ਆਪਣੇ ਕਰੀਅਰ ਦੇ ਸਿਖਰ 'ਤੇ ਸੀ ਤਾਂ ਉਸ ਨੂੰ ਕਿਸੇ ਨੇ ਜ਼ਹਿਰ ਦਿੱਤਾ ਸੀ | ਜਿਸ ਨਾਲ ਉਸ ਦੇ ਗੋਡਿਆਂ ਨੇ ਕੰਮ ਕਰਨਾ ...

ਪੂਰੀ ਖ਼ਬਰ »

ਲਹਿੰਦੇ ਪੰਜਾਬ 'ਚ ਚੋਣਾਂ ਨਾ ਕਰਵਾਉਣ ਦਾ ਪਾਕਿ ਸਰਕਾਰ ਨੇ ਆਈ. ਐੱਮ. ਐੱਫ. ਸਿਰ ਮੜਿ੍ਹਆ ਦੋਸ਼

ਅੰਮਿ੍ਤਸਰ, 24 ਮਾਰਚ (ਸੁਰਿੰਦਰ ਕੋਛੜ)-ਆਰਥਿਕ ਸੰਕਟ 'ਚ ਫਸੀ ਪਾਕਿਸਤਾਨ ਸਰਕਾਰ ਉਸ ਕੌਮਾਂਤਰੀ ਮੁਦਰਾ ਫੰਡ (ਆਈ. ਐੱਮ. ਐੱਫ.) ਬਾਰੇ ਵੀ ਝੂਠੇ ਦਾਅਵੇ ਕਰਨ ਤੋਂ ਪਿੱਛੇ ਨਹੀਂ ਹਟ ਰਹੀ ਹੈ, ਜਿਸ ਦੀ ਮਦਦ ਨਾਲ ਉਸ ਦਾ ਦੇਸ਼ ਚੱਲ ਰਿਹਾ ਹੈ | ਪਾਕਿਸਤਾਨੀ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX