ਤਾਜਾ ਖ਼ਬਰਾਂ


ਨਾਭਾ 'ਚ ਆਮ ਆਦਮੀ ਪਾਰਟੀ ਨੂੰ ਜ਼ੋਰਦਾਰ ਝਟਕਾ,ਮੱਖਣ ਸਿੰਘ ਲਾਲਕਾ ਨੇ ਮੁੜ ਤੋਂ ਫੜਿਆ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ
. . .  about 1 hour ago
ਨਾਭਾ,5 ਜੂਨ (ਜਗਨਾਰ ਸਿੰਘ ਦੁਲੱਦੀ/ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਨੂੰ ਨਾਭਾ ਵਿਚ ਉਸ ਸਮੇਂ ਅੱਜ ਜ਼ੋਰਦਾਰ ਝਟਕਾ ਲੱਗਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...
ਕਰਜ਼ੇ ਦੇ ਨਪੀੜੇ ਮੰਡੀ ਕਲਾਂ ਦੇ ਕਿਸਾਨ ਵਲੋਂ ਖ਼ੁਦਕੁਸ਼ੀ
. . .  about 2 hours ago
ਬਾਲਿਆਂਵਾਲੀ, 5 ਜੂਨ (ਕੁਲਦੀਪ ਮਤਵਾਲਾ)-ਪੁਲਿਸ ਥਾਣਾ ਬਾਲਿਆਂਵਾਲੀ ਅਧੀਨ ਪੈਂਦੇ ਪਿੰਡ ਮੰਡੀ ਕਲਾਂ (ਬਠਿੰਡਾ) ਵਿਖੇ ਜਗਸੀਰ ਸਿੰਘ ਨਾਂਅ ਦੇ ਇਕ ਕਿਸਾਨ ਵਲੋ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਮਿ੍ਤਕ ਕਿਸਾਨ ਦੇ ਪਿਤਾ ਗੁਰਮੀਤ ਸਿੰਘ ਨੇ ਦੱਸਿਆ...
ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਵਲੋਂ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਚੋਣ ਲੜਨ ਦਾ ਐਲਾਨ
. . .  about 1 hour ago
ਸ੍ਰੀ ਚਮਕੌਰ ਸਾਹਿਬ, 5 ਜੂਨ (ਜਗਮੋਹਨ ਸਿੰਘ ਨਾਰੰਗ)-ਅੱਜ ਦੇਰ ਸ਼ਾਮ ਫ਼ਿਲਮੀ ਅਦਾਕਾਰ ਯੋਗਰਾਜ ਸਿੰਘ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ...
ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ ਛੰਨਾਂ ਅਤੇ ਭਾਈ ਬਗੀਚਾ ਸਿੰਘ ਵੜੈਚ ਗ੍ਰਿਫ਼ਤਾਰ, ਪੁਲਿਸ ਨੇ ਖ਼ੁਦ ਨਹੀਂ ਕੀਤੀ ਪੁਸ਼ਟੀ
. . .  about 2 hours ago
ਸਮਾਣਾ (ਪਟਿਆਲਾ), 5 ਜੂਨ (ਸਾਹਿਬ ਸਿੰਘ)-ਘੱਲੂਘਾਰਾ ਹਫ਼ਤੇ ਨੂੰ ਲੈ ਕੇ ਸਮਾਣਾ ਪੁਲਿਸ ਨੇ ਗਰਮ-ਖ਼ਿਆਲੀ ਸਿੱਖਾਂ ਦੀ ਫੜ੍ਹੋ ਫੜ੍ਹੀ ਸ਼ੁਰੂ ਕਰ ਦਿੱਤੀ ਹੈ। ਪੰਥਕ ਅਕਾਲੀ ਲਹਿਰ ਦੇ ਸੇਵਾਦਾਰ ਭਾਈ ਰਜਿੰਦਰ ਸਿੰਘ ਫ਼ਤਹਿਗੜ੍ਹ...
ਨਵਾਂਸ਼ਹਿਰ ਲਾਗੇ ਆਪ ਵਿਧਾਇਕ ਦੀ ਗੱਡੀ ਨਾਲ ਹਾਦਸੇ ਚ ਇਕ ਦੀ ਮੌਤ, ਤਿੰਨ ਜ਼ਖ਼ਮੀ
. . .  about 2 hours ago
ਨਵਾਂਸ਼ਹਿਰ, 5 ਜੂਨ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਲਾਗੇ ਮੁੱਖ ਮਾਰਗ ਤੇ ਬਾਬਾ ਬਕਾਲਾ ਤੋਂ 'ਆਪ' ਵਿਧਾਇਕ ਦੀ ਗੱਡੀ ਨਾਲ ਹੋਏ ਭਿਆਨਕ ਹਾਦਸੇ 'ਚ ਪਿੰਡ ਮਜਾਰੀ ਦੇ ਸੂਬੇਦਾਰ ਦਰਸ਼ਨ ਸਿੰਘ ਦੀ ਮੌਤ ਹੋ ਗਈ ਅਤੇ ਤਿੰਨ ਜਣੇ ਜ਼ਖ਼ਮੀ...
ਬਿਜਲੀ ਦਾ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਬੀਤੀ ਸ਼ਾਮ ਨੇੜਲੇ ਪਿੰਡ ਉੱਪਲੀ ਵਿਖੇ ਇਕ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ...
ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਬੋਲੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ
. . .  about 4 hours ago
ਨਵੀਂ ਦਿੱਲੀ, 5 ਜੂਨ-ਪਟਨਾ, ਜੰਮੂ ਵਿਚ ਗੈਰ-ਐਨ.ਡੀ.ਏ. ਵਿਰੋਧੀ ਪਾਰਟੀਆਂ ਦੀ ਮੀਟਿੰਗ 'ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਅਸੀਂ ਇਕ ਜ਼ਿੰਮੇਵਾਰ ਵਿਰੋਧੀ ਧਿਰ ਚਾਹੁੰਦੇ ਹਾਂ, ਪਰ ਇਹ ਇਕ ਵੱਖਰੀ ਕਿਸਮ ਦੀ...
‘ਅੰਦੋਲਨ ਵਾਪਸ ਲੈਣ ਦੀ ਖ਼ਬਰ ਬਿਲਕੁਲ ਅਫ਼ਵਾਹ’, ਬਜਰੰਗ ਪੁਨੀਆ ਬੋਲੇ- ਅਸੀਂ ਨਾ ਪਿੱਛੇ ਹਟੇ ਹਾਂ ਤੇ ਨਾ ਹੀ ਅਸੀਂ..
. . .  about 5 hours ago
ਨਵੀਂ ਦਿੱਲੀ, 5 ਜੂਨ-ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਅੰਦੋਲਨ ਨੂੰ ਵਾਪਸ ਲੈਣ ਦੀਆਂ ਖਬਰਾਂ ਵਿਚਾਲੇ ਮਹਿਲਾ ਪਹਿਲਵਾਨ ਸਾਕਸ਼ੀ ਮਲਿਕ ਤੋਂ ਬਾਅਦ ਹੁਣ ਬਜਰੰਗ...
ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਮਿਲੀ ਇਜਾਜ਼ਤ
. . .  about 7 hours ago
ਨਵੀਂ ਦਿੱਲੀ, 5 ਜੂਨ- ਦਿੱਲੀ ਹਾਈ ਕੋਰਟ ਨੇ ‘ਆਪ’ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਹੈ। ਮਨੀਸ਼ ਸਿਸੋਦੀਆ....
ਮੁਖ਼ਤਾਰ ਅੰਸਾਰੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ
. . .  about 6 hours ago
ਲਖਨਊ, 5 ਜੂਨ- ਉੱਤਰ ਪ੍ਰਦੇਸ਼ ਦੇ ਵਾਰਾਣਸੀ ਦੀ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ...
ਅਸੀਂ ਵਿਰੋਧ ਪ੍ਰਦਰਸ਼ਨ ਤੋਂ ਪਿੱਛੇ ਨਹੀਂ ਹੋਏ- ਸਾਕਸ਼ੀ ਮਲਿਕ, ਬਜਰੰਗ ਪੂਨੀਆ
. . .  about 7 hours ago
ਨਵੀਂ ਦਿੱਲੀ, 5 ਜੂਨ- ਪਹਿਲਵਾਨ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਵਲੋਂ ਭਾਰਤੀ ਰੇਲਵੇ ਵਿਚ ਓ.ਐਸ.ਡੀ. (ਖੇਡਾਂ) ਵਜੋਂ ਆਪਣੇ ਅਹੁਦਿਆਂ ’ਤੇ ਮੁੜ ਸ਼ਾਮਿਲ ਹੋਣ ਦੀਆਂ ਖ਼ਬਰਾਂ ਨੂੰ ਫ਼ਰਜ਼ੀ ਦੱਸਦਿਆਂ....
ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਸ਼ੱਕੀ ਵਿਅਕਤੀ ਕਾਬੂ
. . .  about 8 hours ago
ਅਜਨਾਲਾ, ਗੱਗੋਮਾਹਲ 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਭਾਰਤ-ਪਾਕਿ ਕੌਮਾਂਤਰੀ ਸਰਹੱਦ ਨੇੜੇ ਪੈਂਦੀ ਚੋਂਕੀ ਵਧਾਈ ਚੀਮਾ ਨੇੜਿਓ ਬੀ.ਐਸ.ਐਫ਼. 73 ਬਟਾਲੀਅਨ ਦੇ ਜਵਾਨਾਂ....
ਜਵਾਹਰ ਲਾਲ ਨਹਿਰੂ ਭਵਨ ’ਚ ਲੱਗੀ ਅੱਗ
. . .  about 8 hours ago
ਨਵੀਂ ਦਿੱਲੀ, 5 ਜੂਨ- ਦਿੱਲੀ ਫ਼ਾਇਰ ਸਰਵਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦਿੱਲੀ ਦੇ ਜਵਾਹਰ ਲਾਲ ਨਹਿਰੂ ਭਵਨ ’ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਅੱਗ ’ਤੇ....
ਅਮਰੀਕਾ ਸੜਕ ਹਾਦਸੇ ਦੇ ਸ਼ਿਕਾਰ ਨੌਜਵਾਨ ਦੀ ਮਿ੍ਤਕ ਦੇਹ ਪੁੱਜੀ ਪਿੰਡ
. . .  about 8 hours ago
ਚੋਗਾਵਾਂ, 5 ਜੂਨ (ਗੁਰਵਿੰਦਰ ਸਿੰਘ ਕਲਸੀ)- ਰੋਜ਼ੀ ਰੋਟੀ ਦੀ ਭਾਲ ਲਈ ਵਿਦੇਸ਼ ਗਏ ਰਸਾਲ ਸਿੰਘ ਪੁੱਤਰ ਬਚਿੱਤਰ ਸਿੰਘ ਕਸਬਾ ਚੋਗਾਵਾਂ ਦੀ ਅਮਰੀਕਾ ਵਿਚ ਵਾਪਰੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ....
ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਮਿਲਿਆ ਸਰਵੋਤਮ ਯੂਨੀਵਰਸਿਟੀ ਦਾ ਦਰਜਾ
. . .  1 minute ago
ਨਵੀਂ ਦਿੱਲੀ, 5 ਜੂਨ- ਕੇਂਦਰੀ ਸਿੱਖਿਆ ਮੰਤਰਾਲੇ ਵਲੋਂ ਜਾਰੀ ਐਨ.ਆਈ.ਆਰ.ਐਫ਼. ਦਰਜਾਬੰਦੀ ਅਨੁਸਾਰ ਆਈ.ਆਈ.ਐਸ.ਸੀ. ਬੈਂਗਲੁਰੂ ਨੂੰ ਸਰਵੋਤਮ ਯੂਨੀਵਰਸਿਟੀ ਦਾ ਦਰਜਾ ਦਿੱਤਾ ਗਿਆ ਹੈ। ਇਸ ਤੋਂ....
ਨਸ਼ਾ ਲਿਜਾ ਰਹੇ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  about 9 hours ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਸ਼ਹਿਰ ਵਿਚ ਅੱਜ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਨੌਜਵਾਨ ਦੇ ਪੱਟ ਵਿੱਚ ਗੋਲੀ ਮਾਰ ਦੇਣ ਦੀ....
ਅਵਧੇਸ਼ ਰਾਏ ਕਤਲ ਕੇਸ ਵਿਚ ਮੁਖ਼ਤਾਰ ਅੰਸਾਰੀ ਦੋਸ਼ੀ ਕਰਾਰ
. . .  about 9 hours ago
ਲਖਨਊ, 5 ਜੂਨ- ਵਾਰਾਣਸੀ ਦੇ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ ਵਿਚ ਜੇਲ੍ਹ ਵਿਚ ਬੰਦ ਮਾਫ਼ੀਆ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੱਸ ਦੇਈਏ ਕਿ 3 ਅਗਸਤ 1991...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਧਰਨਾ
. . .  about 9 hours ago
ਖਰੜ, 5 ਜੂਨ (ਗੁਰਮੁੱਖ ਸਿੰਘ ਮਾਨ )- ਦਿੱਲੀ ਵਿਚ ਪਹਿਲਵਾਨਾਂ ਵਲੋਂ ਕੀਤੇ ਜਾ ਰਹੇ ਸ਼ੰਘਰਸ਼ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ....
ਨਹੀਂ ਰਹੇ ਮਹਾਭਾਰਤ ਦੇ ਮਾਮਾ ‘ਸ਼ਕੁਨੀ’
. . .  about 10 hours ago
ਮਹਾਰਾਸ਼ਟਰ, 5 ਜੂਨ- ਮਹਾਭਾਰਤ ਵਿਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫ਼ੀ ਪੇਂਟਲ ਦਾ ਦਿਹਾਂਤ ਹੋ ਗਿਆ...
ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ
. . .  about 10 hours ago
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ...
ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  about 10 hours ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  about 10 hours ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  about 10 hours ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  about 10 hours ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  about 11 hours ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 12 ਚੇਤ ਸੰਮਤ 555

ਪਟਿਆਲਾ

ਪੱਤਰਕਾਰ ਖ਼ੁਦਕੁਸ਼ੀ ਮਾਮਲੇ 'ਚ ਯੂਥ ਕਾਂਗਰਸ ਆਗੂ ਮਿਲਟੀ ਜਾਂਚ 'ਚ ਸ਼ਾਮਿਲ ਹੋਣ ਲਈ ਥਾਣੇ ਪਹੁੰਚੇ

ਰਾਜਪੁਰਾ, 24 ਮਾਰਚ (ਜੀ. ਪੀ. ਸਿੰਘ)-ਪੱਤਰਕਾਰ ਖ਼ੁਦਕੁਸ਼ੀ ਮਾਮਲੇ 'ਚ ਨਾਮਜ਼ਦ ਸਾਬਕਾ ਜ਼ਿਲ੍ਹਾ ਯੂਥ ਕਾਂਗਰਸ ਪਟਿਆਲਾ ਦੇ ਪ੍ਰਧਾਨ ਨਿਰਭੈ ਸਿੰਘ ਮਿਲਟੀ ਨੂੰ ਬੀਤੇ ਦਿਨੀਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਜ਼ਿਲ੍ਹਾ ਯੂਥ ਕਾਂਗਰਸ ਪਟਿਆਲਾ ਦੇ ਪ੍ਰਧਾਨ ਨਿਰਭੈ ਸਿੰਘ ਮਿਲਟੀ ਨੂੰ ਜ਼ਮਾਨਤ ਦਿੰਦਿਆਂ ਉਨ੍ਹਾਂ ਦੀ ਗਿ੍ਫ਼ਤਾਰੀ 'ਤੇ ਰੋਕ ਲਗਾਉਂਦਿਆਂ ਪੁਲਿਸ ਨੇ 15 ਦਿਨਾਂ ਵਿਚ ਪੁਲਿਸ ਜਾਂਚ 'ਚ ਸ਼ਾਮਿਲ ਹੋਣ ਦੇ ਹੁਕਮ ਸੁਣਾਏ ਸਨ, ਜਿਸ 'ਤੇ ਮਿਲਟੀ ਅੱਜ ਆਪਣੇ ਵਕੀਲਾਂ ਅਭਿਨਵ ਓਬਰਾਏ ਤੇ ਉਸਦੇ ਸਾਥੀ ਸਮੇਤ ਸ਼ਹਿਰੀ ਥਾਣੇ ਵਿਚ ਪਹੁੰਚੇ ਤੇ ਉਨ੍ਹਾਂ ਜਾਂਚ 'ਚ ਸ਼ਾਮਿਲ ਹੋਣ ਲਈ ਮੁੱਖ ਅਫ਼ਸਰ ਇੰਸਪੈਕਟਰ ਰਾਕੇਸ਼ ਕੁਮਾਰ ਨੂੰ ਆਪਣੇ ਪੱਤਰ ਸੌਂਪੇ | ਇਸ ਮੌਕੇ ਥਾਣੇ ਤੋਂ ਬਾਹਰ ਨਿਰਭੈ ਸਿੰਘ ਮਿਲਟੀ ਨੇ ਕਿਹਾ ਕਿ ਉਨ੍ਹਾਂ ਨੂੰ ਨਿਆਂ ਪਾਲਕਾ 'ਤੇ ਪੂਰਾ ਵਿਸ਼ਵਾਸ ਹੈ ਤੇ ਉਨ੍ਹਾਂ 'ਤੇ ਕਿਸੇ ਸਾਜਸ਼ ਤਹਿਤ ਕੇਸ ਦਰਜ ਕੀਤਾ ਗਿਆ ਹੈ, ਪਰ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ ਤੇ ਹੁਣ ਉਹ ਪੁਲਿਸ ਜਾਂਚ ਵਿਚ ਪੂਰਾ ਸਹਿਯੋਗ ਦੇਣਗੇ | ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਦਿਹਾਤੀ ਬਲਦੇਵ ਸਿੰਘ ਗੱਦੋਮਾਜਰਾ, ਕੌਂਸਲਰ ਬਲਵਿੰਦਰ ਸਿੰਘ ਸਰਾਓ, ਕੌਂਸਲਰ ਜਗਨੰਦਨ ਗੁਪਤਾ, ਜਗਵਿੰਦਰ ਸਿੰਘ ਜੱਗਾ ਕੋਟਲਾ ਤੇ ਹੋਰ ਹਾਜ਼ਰ ਸਨ |

ਬੀ. ਡੀ. ਪੀ. ਓਜ਼ ਚੱਲ ਰਹੇ ਕੰਮਾਂ ਦੀ ਰਿਪੋਰਟ ਹਰੇਕ ਹਫ਼ਤੇ ਡੀ. ਸੀ. ਦਫ਼ਤਰ ਨੂੰ ਭੇਜਣ- ਡੀ. ਸੀ.

ਪਟਿਆਲਾ, 24 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਬੀ. ਡੀ. ਪੀ. ਓਜ. ਹਦਾਇਤ ਕੀਤੀ ਕਿ ਉਹ ਚੱਲ ਰਹੇ ਕੰਮਾਂ ਦੀ ਖ਼ੁਦ ਮੌਕੇ 'ਤੇ ਜਾਕੇ ਨਿਗਰਾਨੀ ਕਰਨ ...

ਪੂਰੀ ਖ਼ਬਰ »

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਸੰਸਕਿ੍ਤ ਦਾ ਸਰਟੀਫਿਕੇਟ ਕੋਰਸ ਕਰਵਾਇਆ

ਪਟਿਆਲਾ, 24 ਮਾਰਚ (ਗੁਰਵਿੰਦਰ ਸਿੰਘ ਔਲਖ)-ਸਥਾਨਿਕ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵਿਖੇ ਪਿ੍ੰਸੀਪਲ ਡਾ. ਖੁਸ਼ਵਿੰਦਰ ਕੁਮਾਰ ਦੀ ਅਗਵਾਈ ਹੇਠ ਸੰਸਕਿ੍ਤ ਭਾਰਤੀ ਪੰਜਾਬ ਰਾਜ, ਪਟਿਆਲਾ ਤੇ ਕੇਂਦਰੀ ਸੰਸਕਿ੍ਤ ਯੂਨੀਵਰਸਿਟੀ, ਦਿੱਲੀ ਦੇ ਗੈਰ ਰਸਮੀ ਸੰਸਕਿ੍ਤ ...

ਪੂਰੀ ਖ਼ਬਰ »

ਮਾਤ ਭਾਸ਼ਾ ਲਈ ਕੀਤਾ ਵਿਸ਼ੇਸ਼ ਉਪਰਾਲਾ

ਪਟਿਆਲਾ, 24 ਮਾਰਚ (ਅ. ਸ. ਆਹਲੂਵਾਲੀਆ)-ਸ੍ਰੀ ਗੁਰੂ ਸਿੰਘ ਸਭਾ ਪ੍ਰਬੰਧਕ ਕਮੇਟੀ ਇੰਦਰਾਪੁਰੀ, ਹਰਿੰਦਰ ਨਗਰ ਵਲੋਂ ਮਾਤ ਭਾਸ਼ਾ ਪੰਜਾਬੀ ਦੇ ਪ੍ਰਚਾਰ ਲਈ ਵਿਸ਼ੇਸ਼ ਉਪਰਾਲਾ ਸ਼ੁਰੂ ਕੀਤਾ ਗਿਆ ਹੈ | ਜੀ.ਪੀ.ਐੱਸ. ਕਾਲਰਾ ਪ੍ਰਧਾਨ ਨੇ ਦੱਸਿਆ ਕਿ ਗੁਰਮਤਿ ਸਮਾਗਮ ਵਿਚ ...

ਪੂਰੀ ਖ਼ਬਰ »

ਚੇਅਰਮੈਨ ਜੱਸੀ ਸੋਹੀਆਂ ਵਾਲਾ ਵਲੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਮੁਲਾਕਾਤ

ਨਾਭਾ, 24 ਮਾਰਚ (ਜਗਨਾਰ ਸਿੰਘ ਦੁਲਦੀ)-ਆਮ ਆਦਮੀ ਪਾਰਟੀ ਐੱਸ. ਸੀ. ਵਿੰਗ ਪੰਜਾਬ ਦੇ ਜੁਆਇੰਟ ਸੈਕਟਰੀ ਅਤੇ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਤੇ ਰਾਜ ਸਭਾ ਮੈਂਬਰ ਸੰਦੀਪ ...

ਪੂਰੀ ਖ਼ਬਰ »

ਮੋਬਾਈਲ ਖੋਹਣ ਵਾਲੇ ਗੈਂਗ ਦੇ ਦੋ ਮੈਂਬਰ ਕਾਬੂ

ਰਾਜਪੁਰਾ, 24 ਮਾਰਚ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਮੋਬਾਈਲ ਖੋਹਣ ਵਾਲੇ ਗੈਂਗ ਦੇ ਦੋ ਮੈਂਬਰਾਂ ਨੂੰ ਨਵੇਂ ਬੱਸ ਸਟੈਂਡ ਕੋਲੋਂ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਰਾਜਪੁਰਾ ਸੁਰਿੰਦਰ ਮੋਹਨ ਨੇ ...

ਪੂਰੀ ਖ਼ਬਰ »

ਘੱਗਰ ਦਰਿਆ ਦੇ ਪਾਣੀ 'ਚ ਡੁੱਬਣ ਕਰਕੇ ਨੌਜਵਾਨ ਦੀ ਮੌਤ

ਸ਼ੁਤਰਾਣਾ, 24 ਮਾਰਚ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਦੇ ਵਸਨੀਕ ਇਕ ਨੌਜਵਾਨ ਦੀ ਘੱਗਰ ਦਰਿਆ ਦੇ ਡੂੰਘੇ ਪਾਣੀ 'ਚ ਡੁੱਬਣ ਕਰਕੇ ਮੌਤ ਹੋ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੇ ਕਿਹਾ ਕਿ ਉਨ੍ਹਾਂ ਦਾ ...

ਪੂਰੀ ਖ਼ਬਰ »

ਟਰੱਕ ਯੂਨੀਅਨ ਦੇਵੀਗੜ੍ਹ ਦੀ ਚੋਣ ਹੋਈ, ਤਿੰਨ ਮੈਂਬਰੀ ਕਮੇਟੀ ਨਿਯੁਕਤ

ਦੇਵੀਗੜ੍ਹ, 24 ਮਾਰਚ (ਰਾਜਿੰਦਰ ਸਿੰਘ ਮੌਜੀ)-ਦੀ ਜ਼ਿਮੀਂਦਾਰਾ ਟਰੱਕ ਆਪ੍ਰੇਟਰ ਯੂਨੀਅਨ ਦੇਵੀਗੜ੍ਹ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਦੀ ਰਹਿਨੁਮਾਈ ਹੇਠ ਹੋਈ, ਜਿਸ ਵਿਚ ਸਰਬਸੰਮਤੀ ਨਾਲ ਸਾਹਿਬ ਸਿੰਘ ਘੜਾਮ, ...

ਪੂਰੀ ਖ਼ਬਰ »

ਭਾਕਿਯੂ ਏਕਤਾ ਭਟੇੜੀ ਕਲਾਂ ਨੇ ਦਿੱਤਾ ਮੰਗ

ਪਟਿਆਲਾ, 24 ਮਾਰਚ (ਅ. ਸ. ਆਹਲੂਵਾਲੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਭਟੇੜੀ ਕਲਾਂ ਦੇ ਆਗੂ ਜੰਗ ਸਿੰਘ ਭਟੇੜੀ ਅਤੇ ਹੋਰ ਕਿਸਾਨ ਆਗੂਆਂ ਵਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਡਿਪਟੀ ਕਮਿਸ਼ਨਰ ਪਟਿਆਲਾ ਰਾਹੀਂ ਫ਼ਸਲਾਂ ਦੇ ਹੋਏ ਨੁਕਸਾਨ ਸੰਬੰਧੀ ਮੰਗ ਪੱਤਰ ਦਿੱਤਾ ...

ਪੂਰੀ ਖ਼ਬਰ »

ਟੀ. ਬੀ. ਦੀ ਬਿਮਾਰੀ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਬਨੂੜ, 24 ਮਾਰਚ (ਭੁਪਿੰਦਰ ਸਿੰਘ)-ਭਾਰਤ ਸਰਕਾਰ ਵਲੋਂ ਸਾਲ 2025 ਤੱਕ ਦੇਸ਼ ਨੂੰ ਟੀ. ਬੀ. ਮੁਕਤ ਬਣਾਉਣ ਦੇ ਮਿਥੇ ਟੀਚੇ ਨੂੰ ਪ੍ਰਾਪਤ ਕਰਨ ਲਈ ਡਾ. ਦਲਵੀਰ ਕੌਰ ਸਿਵਲ ਸਰਜਨ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਮਨਿੰਦਰ ਕੌਰ ਸੀਨੀਅਰ ਮੈਡੀਕਲ ਅਫ਼ਸਰ ਦੀ ਯੋਗ ...

ਪੂਰੀ ਖ਼ਬਰ »

ਪੰਜਾਬ ਸਕੂਲਜ਼ ਵੈੱਲਫੇਅਰ ਫ਼ਰੰਟ ਵਲੋਂ ਬੈਠਕ

ਭੁੱਨਰਹੇੜੀ, 24 ਮਾਰਚ (ਧਨਵੰਤ ਸਿੰਘ)-ਪਬਲਿਕ ਸਕੂਲਾਂ ਦੀ ਪੰਜਾਬ ਸਕੂਲਜ਼ ਫ਼ਰੰਟ ਐਸੋਸੀਏਸ਼ਨ ਨੇ ਦਰਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਬੈਠਕ ਕੀਤੀ | ਜਥੇਬੰਦੀ ਨੇ ਪੈੱ੍ਰਸ ਬਿਆਨ ਰਾਹੀਂ ਦੱਸਿਆ ਗੋਡ ਗਿਫ਼ਟ ਸੀ. ਸੈ. ਪਬਲਿਕ ਸਕੂਲ ਭੁੱਨਰਹੇੜੀ ਦੇ ਮੁੱਖ ਪ੍ਰਬੰਧਕ ...

ਪੂਰੀ ਖ਼ਬਰ »

ਮੋਟਸਾਈਕਲ ਸਵਾਰ ਤੋਂ ਨਸ਼ੇ ਦੇ ਕੈਪਸੂਲ ਬਰਾਮਦ

ਪਟਿਆਲਾ, 24 ਮਾਰਚ (ਮਨਦੀਪ ਸਿੰਘ ਖਰੌੜ)-ਬਹਾਦਰਗੜ੍ਹ ਬੀੜ ਲਾਗੇ ਨਾਕਾਬੰਦੀ ਦੌਰਾਨ ਮੋਟਰਸਾਈਕਲ 'ਤੇ ਸਵਾਰ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲੈਣ ਦੌਰਾਨ 1015 ਨਸ਼ੀਲੇ ਕੈਪਸੂਲ ਥਾਣਾ ਸਦਰ ਦੀ ਪੁਲਿਸ ਨੂੰ ਬਰਾਮਦ ਹੋਏ ਹਨ, ਜਿਸ ਆਧਾਰ 'ਤੇ ਪੁਲਿਸ ਨੇ ...

ਪੂਰੀ ਖ਼ਬਰ »

ਪੁਲਿਸ 'ਚ ਭਰਤੀ ਕਰਾਉਣ ਬਦਲੇ 45 ਲੱਖ ਦੀ ਠੱਗੀ, ਤਿੰਨ ਨਾਮਜ਼ਦ

ਸਮਾਣਾ, 24 ਮਾਰਚ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਜਸਵਿੰਦਰ ਸਿੰਘ ਪੁੱਤਰ ਧਰਮ ਸਿੰਘ ਵਾਸੀ ਪ੍ਰੇਮ ਸਿੰਘ ਵਾਲਾ ਥਾਣਾ ਸਦਰ ਸਮਾਣਾ ਦੀ ਸ਼ਿਕਾਇਤ 'ਤੇ ਗੁਰਸੇਵਕ ਸਿੰਘ, ਗੁਰਭੇਜ ਸਿੰਘ ਪੁੱਤਰਾਨ ਦਿਲਬਾਗ ਸਿੰਘ ਵਾਸੀਆਨ ਦਿਉਲ ਹਵੇਲੀ ਅਜੀਤ ਨਗਰ ...

ਪੂਰੀ ਖ਼ਬਰ »

ਜੇ. ਈ. 'ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ

ਪਟਿਆਲਾ, 24 ਮਾਰਚ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਪਿੰਡ ਚਲੈਲਾ ਲਾਗੇ ਡਰੇਨ 'ਤੇ ਬਣਾਏ ਨਾਜਾਇਜ਼ ਪੁਲ ਨੂੰ ਜੇ. ਸੀ. ਬੀ. ਲੈ ਕੇ ਢਾਹੁਣ ਗਏ ਜਲ ਸਰੋਤ ਦੇ ਜੇ. ਈ. 'ਤੇ ਹਮਲਾ ਕਰਨ ਅਤੇ ਮਸ਼ੀਨ ਚਾਲਕ ਦੀ ਕੁੱਟਮਾਰ ਕਰਨ 'ਤੇ ਥਾਣਾ ਅਨਾਜ ਮੰਡੀ ਦੀ ਪੁਲਿਸ ਤਿੰਨ ਅਣਪਛਾਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ

ਪਟਿਆਲਾ, 24 ਮਾਰਚ (ਖਰੌੜ)-ਰਾਜਪੁਰਾ ਰੋਡ 'ਤੇ ਚੌਰਾ ਰੋਡ ਲਾਗੇ ਸੈਰ ਕਰ ਰਹੇ ਵਿਅਕਤੀ ਨੂੰ ਅਣਪਛਾਤੇ ਕਾਰ ਚਾਲਕ ਨੇ ਫੇਟ ਮਾਰ ਦਿੱਤੀ | ਇਸ ਹਾਦਸੇ 'ਚ ਵਿਅਕਤੀ ਦੇ ਗੰਭੀਰ ਰੂਪ 'ਚ ਜ਼ਖਮੀ ਹੋਣ ਉਪਰੰਤ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਇਲਾਜ ...

ਪੂਰੀ ਖ਼ਬਰ »

ਮਨਜੀਤ ਨਗਰ ਦੀ ਮੁੱਖ ਸੜਕ 'ਤੇ ਪਏ ਖੱਡੇ ਹਾਦਸਿਆਂ ਨੂੰ ਦੇ ਰਹੇ ਸੱਦਾ

ਪਟਿਆਲਾ, 24 ਮਾਰਚ (ਗੁਰਵਿੰਦਰ ਸਿੰਘ ਔਲਖ)-ਭਾਦਸੋਂ ਚੁੰਗੀ ਤੋਂ ਅਨੰਦ ਨਗਰ ਨੂੰ ਜੋੜਨ ਵਾਲੀ ਮਨਜੀਤ ਨਗਰ ਦੀ ਮੁੱਖ ਸੜਕ 'ਤੇ ਪਏ ਡੂੰਘੇ ਖੱਡੇ ਭਿਆਨਕ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਇਸ ਸੜਕ 'ਤੇ ਸਾਰਾ ਦਿਨ ਭਾਰੀ ਆਵਾਜਾਈ ਰਹਿੰਦੀ ਹੈ, ਜਿਸ ਕਾਰਨ ਇਸ ਸੜਕ ਨੂੰ ...

ਪੂਰੀ ਖ਼ਬਰ »

ਮਹਾਨ ਸੰਤ ਸਮਾਗਮ ਤੇ ਕੈਂਸਰ ਸੰਬੰਧੀ ਮੈਗਾ ਚੈੱਕਅਪ ਕੈਂਪ 25 ਤੋਂ

ਰਾਜਪੁਰਾ, 24 ਮਾਰਚ (ਰਣਜੀਤ ਸਿੰਘ)-ਨੇੜਲੇ ਪਿੰਡ ਘੜਾਮਾ ਕਲਾਂ ਵਿਖੇ ਸੰਤ ਬਾਬਾ ਘੜਾਮਾ ਕਲਾਂ ਵਾਲਿਆਂ ਦੀ ਯਾਦ 'ਚ ਮਹਾਨ ਸੰਤ ਸਮਾਗਮ ਪਿੰਡ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਮੁਫ਼ਤ ਮੈਗਾ ਕੈਂਸਰ ਚੈਕਅਪ ਕੈਂਪ ਵੀ ਲਾਇਆ ਜਾ ਰਿਹਾ ...

ਪੂਰੀ ਖ਼ਬਰ »

ਜੇਲ੍ਹ 'ਚੋਂ ਪੰਜ ਮੋਬਾਈਲ ਬਰਾਮਦ

ਪਟਿਆਲਾ, 24 ਮਾਰਚ (ਮਨਦੀਪ ਸਿੰਘ ਖਰੌੜ)-ਪਟਿਆਲਾ ਜੇਲ੍ਹ 'ਚੋ ਮੋਬਾਈਲ ਬਰਾਮਦ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਜੇਲ੍ਹ ਪ੍ਰਸ਼ਾਸਨ ਵਲੋਂ ਅਚਨਚੇਤ ਚੈਕਿੰਗ ਦੌਰਾਨ ਹਵਾਲਾਤੀ ਗਗਨਦੀਪ ਸਿੰਘ ਤੋਂ ਮੋਬਾਈਲ ਬਰਾਮਦ ਹੋਇਆ ਹੈ | ਇਸੇ ਤਰ੍ਹਾਂ ਹਵਾਲਾਤ ਸ਼ੰਕਰ ਤੋਂ ਇਕ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਕਾਬੂ

ਸਮਾਣਾ, 24 ਮਾਰਚ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 600 ਗ੍ਰਾਮ ਅਫ਼ੀਮ ਸਣੇ ਕਾਬੂ ਕੀਤਾ ਹੈ | ਥਾਣਾ ਮੁਖੀ ਸਬ-ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ 'ਤੇ ਤਲਾਸ਼ ਸ਼ੱਕੀ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 27 ਨੂੰ

ਪਟਿਆਲਾ, 24 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸਿੰਪੀ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਬਿਊਰੋ ਵਲੋਂ ਕੁਐਸ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਐਕਸਿਸ ਬੈਂਕ 'ਚ ...

ਪੂਰੀ ਖ਼ਬਰ »

ਸ਼ਿਵ ਸੈਨਾ ਊਧਵ ਬਾਲ ਠਾਕਰੇ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਪਟਿਆਲਾ, 24 ਮਾਰਚ (ਅ. ਸ. ਆਹਲੂਵਾਲੀਆ)-ਯੋਗਰਾਜ ਸ਼ਰਮਾ ਪੰਜਾਬ ਪ੍ਰਧਾਨ ਸ਼ਿਵ ਸੈਨਾ ਊਧਵ ਬਾਲ ਠਾਕਰੇ ਦੀਆਂ ਹਦਾਇਤਾਂ ਅਨੁਸਾਰ ਪ੍ਰਦੀਪ ਵਰਮਾ ਪੰਜਾਬ ਯੂਥ ਬੁਲਾਰੇ ਸ਼ਿਵ ਸੈਨਾ ਊਧਵ ਬਾਲ ਠਾਕਰੇ ਦੀ ਅਗਵਾਈ 'ਚ ਭਾਰਤ ਦੀ ਆਜ਼ਾਦੀ ਦੇ ਸ਼ਹੀਦ ਕ੍ਰਾਂਤੀਕਾਰੀ ਯੋਧਿਆਂ ...

ਪੂਰੀ ਖ਼ਬਰ »

ਸਰਕਾਰ ਤੇ ਪੁਲਿਸ ਸਿੱਖਾਂ ਦੇ ਘਰਾਂ 'ਚ ਘੁਸਪੈਠ ਕਰਕੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਬੰਦ ਕਰੇ-ਮਾਨ

ਫ਼ਤਹਿਗੜ੍ਹ ਸਾਹਿਬ, 24 ਮਾਰਚ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਪੁਲਿਸ ਵਲੋਂ ਪਾਰਟੀ ਆਗੂਆਂ, ਵਰਕਰਾਂ ਤੇ ਸਿੱਖ ਨੌਜਵਾਨਾਂ ਦੇ ਘਰਾਂ 'ਚ ਛਾਪੇਮਾਰੀਆਂ ਕੀਤੇ ਜਾਣ ਦੀਆਂ ਘਟਨਾਵਾਂ ਦੀ ਨਿੰਦਾ ...

ਪੂਰੀ ਖ਼ਬਰ »

ਸਿਰੜੀ ਯੋਧਿਆਂ ਕਾਰਨ ਭਾਰਤ ਵਾਸੀ ਆਜ਼ਾਦ ਫ਼ਿਜ਼ਾ 'ਚ ਸਾਹ ਲੈ ਰਹੇ ਹਨ-ਕੋਹਲੀ

ਪਟਿਆਲਾ, 24 ਮਾਰਚ (ਅ. ਸ. ਆਹਲੂਵਾਲੀਆ)-ਦੇਸ ਨੂੰ ਆਜ਼ਾਦ ਕਰਵਾਉਣ ਲਈ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਵਰਗੇ ਸ਼ਹੀਦਾਂ ਦਾ ਬਲਿਦਾਨ ਇਕ ਅਹਿਮ ਕੜੀ ਵਜੋਂ ਦੇਖਿਆ ਜਾਣਾ ਚਾਹੀਦਾ ਹੈ | ਆਜ਼ਾਦੀ ਦੇ ਮਤਵਾਲੇ ਇਨ੍ਹਾਂ ਸਿਰੜੀ ਯੋਧਿਆਂ ਕਾਰਨ ਹੀ ਅੱਜ ਹਰ ਭਾਰਤ ਵਾਸੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਵੇ- ਗੁਰਸ਼ਰਨ ਕੌਰ ਰੰਧਾਵਾ

ਸਮਾਣਾ, 24 ਮਾਰਚ (ਹਰਵਿੰਦਰ ਸਿੰਘ ਟੋਨੀ)-ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕੇ ਬੀਤੇ ਦਿਨੀਂ ਭਾਰੀ ਬਾਰਸ਼, ਗੜੇਮਾਰੀ ਤੇ ਤੇਜ਼ ਹਵਾਵਾਂ ਨਾਲ ਫ਼ਸਲਾਂ ਬੁਰੀ ਤਰ੍ਹਾਂ ਖ਼ਰਾਬ ਹੋਈਆਂ ਹਨ | ਉਨ੍ਹਾਂ ਕਿਹਾ ਪ੍ਰਭਾਵਿਤ ...

ਪੂਰੀ ਖ਼ਬਰ »

ਸਵਰ ਸੰਗਮ ਮਿਊਜ਼ੀਕਲ ਗਰੁੱਪ ਨੇ ਸੰਗੀਤਕ ਪ੍ਰੋਗਰਾਮ ਕਰਵਾਇਆ

ਪਟਿਆਲਾ, 24 ਮਾਰਚ (ਗੁਰਪ੍ਰੀਤ ਸਿੰਘ ਚੱਠਾ)-ਸਥਾਨਕ ਸਵਰ ਸੰਗਮ ਮਿਊਜ਼ੀਕਲ ਗਰੁੱਪ ਨੇ ਆਪਣਾ ਤੀਜਾ ਸੰਗੀਤਮਈ ਪ੍ਰੋਗਰਾਮ ਭਾਸ਼ਾ ਵਿਭਾਗ ਵਿਖੇ ਕਰਵਾਇਆ, ਜਿਸ ਵਿਚ 27 ਤੋਂ ਵੱਧ ਗਾਇਕ ਕਲਾਕਾਰਾਂ ਨੇ ਮਕਬੂਲ ਗੀਤ ਗਾ ਕੇ ਸਰੋਤਿਆਂ ਦਾ ਭਰਵਾਂ ਮਨੋਰੰਜਨ ਕੀਤਾ | ਮੁੱਖ ...

ਪੂਰੀ ਖ਼ਬਰ »

ਵਿਧਾਇਕ ਕੋਹਲੀ ਨੇ ਚੈੱਕ ਵੰਡੇ

ਪਟਿਆਲਾ, 24 ਮਾਰਚ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਦੇ ਡਿਸਕਰੀਸਨਰੀ ਕੋਟੇ 'ਚੋਂ ਲੋੜਵੰਦਾਂ ਨੂੰ 50-50 ਹਜ਼ਾਰ ਦੇ ਚੈੱਕ ਵੰਡੇ ਗਏ | ਇਸ ਦੌਰਾਨ ...

ਪੂਰੀ ਖ਼ਬਰ »

ਡਾ. ਜੱਗੀ ਨੂੰ ਪਦਮਸ੍ਰੀ ਪੁਰਸਕਾਰ ਮਿਲਣ ਨਾਲ ਪੰਜਾਬੀ ਸਾਹਿਤ ਦਾ ਗੌਰਵ ਵਧਿਆ- ਡਾ. ਆਸ਼ਟ

ਪਟਿਆਲਾ, 24 ਮਾਰਚ (ਗੁਰਵਿੰਦਰ ਸਿੰਘ ਔਲਖ)-'ਪੰਜਾਬੀ ਦੇ ਮਕਬੂਲ ਵਿਦਵਾਨ ਅਤੇ ਖ਼ੋਜੀ ਲੇਖਕ ਡਾ. ਰਤਨ ਸਿੰਘ ਜੱਗੀ ਨੂੰ ਪਦਮਸ੍ਰੀ ਪੁਰਸਕਾਰ ਮਿਲਣ ਨਾਲ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਗੌਰਵ ਵਧਿਆ ਹੈ | ਡਾ. ਜੱਗੀ ਦੀ ਇਸ ਪ੍ਰਾਪਤੀ ਨਾਲ ਨਾ ਕੇਵਲ ਪੰਜਾਬੀ ...

ਪੂਰੀ ਖ਼ਬਰ »

ਦਾਜ ਦੇ ਮਾਮਲੇ 'ਚ ਪਤੀ ਖ਼ਿਲਾਫ਼ ਕੇਸ ਦਰਜ

ਪਟਿਆਲਾ, 24 ਮਾਰਚ (ਖਰੌੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤਾਂ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਜਗਤਾਰ ਸਿੰਘ ਵਾਸੀ ਜ਼ਿਲ੍ਹਾ ਸੰਗਰੂਰ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 406, 498 ਤਹਿਤ ਕੇਸ ਦਰਜ ਕਰ ਲਿਆ ਹੈ | ਉਕਤ ...

ਪੂਰੀ ਖ਼ਬਰ »

ਅੱਜ ਲੱਗਣ ਵਾਲੇ ਜਨ ਸੁਵਿਧਾ ਕੈਂਪ ਦਾ ਲਾਭ ਲੈਣ ਲੋਕ- ਕੋਹਲੀ

ਪਟਿਆਲਾ, 24 ਮਾਰਚ (ਮਨਦੀਪ ਸਿੰਘ ਖਰੌੜ)-ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਹੈ ਕਿ 'ਪੰਜਾਬ ਸਰਕਾਰ, ਆਪ ਜੀ ਦੇ ਦੁਆਰ' ਮੁੱਖ ਮੰਤਰੀ ਭਗਵੰਤ ਮਾਨ ਦੇ ਉਪਰਾਲੇ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 25 ਮਾਰਚ ਨੂੰ ਸਵੇਰੇ 10 ਵਜੇ ਤੋਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX