ਬਟਾਲਾ, 25 ਮਾਰਚ (ਕਾਹਲੋਂ)-ਸ੍ਰੀ ਗੁਰੂ ਰਵਿਦਾਸ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 8ਵਾਂ ਮਹਾਨ ਗੁਰਮਤਿ ਸਮਾਗਮ ਭਾਈ ਪਲਵਿੰਦਰ ਸਿੰਘ ਲੰਬੜਦਾਰ ਕੌਂਸਲਰ ਬਟਾਲਾ ਵਲੋਂ ਸੰਗਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਬਟਾਲਾ ਵਿਖੇ ਕਰਵਾਇਆ ਗਿਆ | ਸਮਾਗਮ ਦੀ ਆਰੰਭਤਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਟਾਲਾ ਦੀ ਸੰਗਤ ਵਲੋਂ ਸੁਖਮਨੀ ਸਾਹਿਬ ਜੀ ਦੇ ਅਖੰਡ ਜਾਪ ਨਾਲ ਕੀਤੀ | ਉਪਰੰਤ ਸਿੱਖ ਪੰਥ ਦੀ ਮਾਇਆਨਾਜ਼ ਹਸਤੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਲੋਂ ਗੁਰੂ ਰਵਿਦਾਸ ਜੀ ਜੀਵਨ ਸਬੰਧੀ ਵਿਚਾਰਾਂ ਕਰਦਿਆਂ ਕਿਹਾ ਕਿ ਉਨ੍ਹਾਂ ਸਾਨੂੰ ਸਾਰਿਆਂ ਨੂੰ ਨਾਮ ਜਪਣ ਕਿਰਤ ਕਰਨ ਦੀ ਜੁਗਤੀ ਦੱਸੀ ਹੈ | ਹੋਰਨਾਂ ਤੋਂ ਇਲਾਵਾ ਗਿਆਨੀ ਵਰਿਆਮ ਸਿੰਘ ਕਥਾਵਾਚਕ, ਭਾਈ ਗਗਨਦੀਪ ਸਿੰਘ ਅਤੇ ਭਾਈ ਕਮਲਜੀਤ ਸਿੰਘ ਦੇ ਕੀਰਤਨੀ ਜਥਿਆਂ ਨੇ ਗੁਰਬਾਣੀ ਸ਼ਬਦ ਗਾਇਨ ਕਰਕੇ ਸੰਗਤ ਨੂੰ ਨਾਮ ਬਾਣੀ ਨਾਲ ਜੋੜਿਆ | ਸਟੇਜ ਸਕੱਤਰ ਦੀ ਸੇਵਾ ਭਾਈ ਵਰਿਆਮ ਸਿੰਘ ਗੁਰਦਾਸਪੁਰ ਵਾਲਿਆਂ ਨੇ ਬਾਖੂਬੀ ਨਿਭਾਈ | ਸਮਾਗਮ ਦੇ ਮੁੱਖ ਪ੍ਰਬੰਧਕ ਪਲਵਿੰਦਰ ਸਿੰਘ ਲੰਬੜਦਾਰ ਵਲੋਂ ਮੌਸਮ ਦੀ ਖ਼ਰਾਬੀ ਕਾਰਨ ਵੀ ਵੱਡੀ ਪੱਧਰ 'ਤੇ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਬਾਬਾ ਸਰਵਣ ਸਿੰਘ ਤੇ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲੇ, ਜਥੇ. ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ, ਲਖਬੀਰ ਸਿੰਘ ਲੋਧੀਨੰਗਲ ਸਾਬਕਾ ਵਿਧਾਇਕ, ਸੁਖਦੀਪ ਸਿੰਘ ਤੇਜਾ ਮੇਅਰ ਬਟਾਲਾ, ਜਥੇ. ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਬਚਨ ਸਿੰਘ ਬਟਾਲਾ, ਸ੍ਰੀ ਕਸਤੂਰੀ ਲਾਲ ਸੇਠ ਸਾਬਕਾ ਚੇਅਰਮੈਨ, ਸੁਖਬੀਰ ਸਿੰਘ ਵਾਹਲਾ ਸਾਬਕਾ ਚੇਅਰਮੈਨ, ਲਖਬੀਰ ਸਿੰਘ ਭਾਗੋਵਾਲੀਆ, ਗੁਰਿੰਦਰਪਾਲ ਸਿੰਘ ਮਾਂਟੂ ਮੈਨੇਜਰ ਸ੍ਰੀ ਦਰਬਾਰ ਸਾਹਿਬ, ਜਥੇਦਾਰ ਅਮਰੀਕ ਸਿੰਘ ਬਾਲੇਵਾਲ, ਸ੍ਰੀ ਸੰਜੀਵ ਕੁਮਾਰ ਸ਼ਹਿਰੀ ਪ੍ਰਧਾਨ, ਹਰਨੇਕ ਸਿੰਘ ਕੌਂਸਲਰ, ਪਰਗਟ ਸਿੰਘ ਕੌਂਸਲਰ, ਬਲਵਿੰਦਰ ਸਿੰਘ ਭੁੱਲਰ, ਮਾਸਟਰ ਪ੍ਰਵੀਨ ਸਿੰਘ, ਸੁਭਾਸ਼ ਓਹਰੀ, ਐਡਵੋਕੇਟ ਰਜਿੰਦਰ ਸਿੰਘ ਪਦਮ, ਐਡਵੋਕੇਟ ਅਮਨਦੀਪ ਸਿੰਘ ਉਦੋਕੇ, ਐਡਵੋਕੇਟ ਸੁੁਖਬੀਰ ਸਿੰਘ ਪੰਨਵਾਂ, ਮਨਜੀਤ ਸਿੰਘ ਮੈਨੇਜਰ, ਦਵਿੰਦਰ ਸਿੰਘ ਲਾਲੀ ਮੈਨੇਜਰ, ਸੁਲੱਖਣ ਸਿੰਘ ਸੋਨੂ ਵਿੰਝਵਾਂ, ਡਾਕਟਰ ਅਸ਼ੋਕ ਕੁਮਾਰ, ਅਮਿਤ ਸੋਢੀ ਸ਼ਹਿਰੀ ਪ੍ਰਧਾਨ, ਦਲਜੀਤ ਸਿੰਘ ਸ਼ਾਹ, ਕਲਵੰਤ ਸਿੰਘ ਐਮ.ਸੀ., ਸਤਨਾਮ ਸਿੰਘ ਮਠਾਰੂ, ਡਾਕਟਰ ਜਸਵਿੰਦਰ ਸਿੰਘ ਬਿਜਲੀਵਾਲ, ਠੇਕੇਦਾਰ ਹਰਵੰਤ ਸਿੰਘ, ਠੇਕੇਦਾਰ ਮਨਜਿੰਦਰ ਸਿੰਘ, ਸੁਖਵਿੰਦਰ ਸਿੰਘ ਉਮਰਪੁਰਾ, ਹਰਪ੍ਰੀਤ ਸਿੰਘ ਜੌਲੀ, ਅਮਨਦੀਪ ਸਿੰਘ ਛੀਨਾ, ਐਡਵੋਕੇਟ ਗੁਰਪ੍ਰੀਤ ਸਿੰਘ, ਮੈਨੇਜਰ ਇੰਦਰ ਕੁਮਾਰ ਆਦਿ ਹਾਜ਼ਰ ਸਨ |
ਕਾਦੀਆਂ, 25 ਮਾਰਚ (ਕੁਲਦੀਪ ਸਿੰਘ ਜਾਫਲਪੁਰ)-ਭਾਈ ਅੰਮਿ੍ਤਪਾਲ ਸਿੰਘ ਮਾਮਲੇ ਵਿਚ ਪੰਜਾਬ ਪੁਲਿਸ ਵਲੋਂ ਪੂਰੇ ਪੰਜਾਬ ਵਿਚ ਥਾਂ-ਥਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ | ਬੀਤੀ ਦੇਰ ਸ਼ਾਮ ਨੂੰ 8 ਵਜੇ ਦੇ ਕਰੀਬ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਰਾਊਵਾਲ ਵਿਚ ...
ਬਹਿਰਾਮਪੁਰ, 25 ਮਾਰਚ (ਬਲਬੀਰ ਸਿੰਘ ਕੋਲਾ)-ਥਾਣਾ ਬਹਿਰਾਮਪੁਰ ਅਧੀਨ ਆਉਂਦੇ ਇਕ ਪਿੰਡ ਵਿਚ ਕਲਯੁਗੀ ਪਿਉ ਵਲੋਂ ਆਪਣੀ ਨਾਬਾਲਗ ਧੀ ਨੰੂ ਹਵਸ ਦਾ ਸ਼ਿਕਾਰ ਬਣਾਉਣ ਦੀ ਖ਼ਬਰ ਸਾਹਮਣੇ ਆਈ ਹੈ | ਲੜਕੀ ਦੀ ਮਾਂ ਵਲੋਂ ਥਾਣਾ ਬਹਿਰਾਮਪੁਰ ਵਿਖੇ ਦਿੱਤੀ ਗਈ ਜਾਣਕਾਰੀ ਅਨੁਸਾਰ ...
ਦੀਨਾਨਗਰ, 25 ਮਾਰਚ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਪੁਲਿਸ ਵਲੋਂ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਪੁਲਿਸ ਸਟੇਸ਼ਨ ਦੇ ...
ਗੁਰਦਾਸਪੁਰ, 25 ਮਾਰਚ (ਆਰਿਫ਼)-ਪੰਜਾਬ ਸਰਕਾਰ ਲੋਕਾਂ ਨੰੂ ਸੁਰੱਖਿਆ ਅਤੇ ਬਿਹਤਰ ਭਵਿੱਖ ਦੇਣ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ | ਇਸ ਤਰ੍ਹਾਂ ਪਹਿਲੀ ਵਾਰ ਹੋਇਆ ਹੈ ਕਿ ਜਦ ਪੰਜਾਬ ਦੇ ਲੋਕ ਖੁਦ ਨੰੂ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਚਾਰੇ ਪਾਸੇ ਡਰ ਦਾ ...
ਬਟਾਲਾ, 25 ਮਾਰਚ (ਕਾਹਲੋਂ)-ਟੈਕਨੀਕਲ ਸਰਵਿਸ ਯੂਨੀਅਨ ਉਪ ਮੰਡਲ ਸ਼ਹਿਰੀ ਦੀ ਮੀਟਿੰਗ ਮੰਡਲ ਪ੍ਰਧਾਨ ਧਰਮਿੰਦਰ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਮੁਲਾਜ਼ਮਾਂ ਦੇ ਮਸਲਿਆਂ ਸਬੰਧੀ ਵਿਚਾਰ ਚਰਚਾ ਕੀਤੀ ਗਈ | ਪ੍ਰਧਾਨ ਧਰਮਿੰਦਰ ਸਿੰਘ ਨੇ ਕਿਹਾ ਕਿ 295/19 ਸਹਾਇਕ ...
ਬਟਾਲਾ, 25 ਮਾਰਚ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਵਿਦਿਆਰਥੀਆਂ ਵਿਚ ਸੱਭਿਆਚਾਰਕ ਅਤੇ ਕਲਾਤਮਕ ਗੁਣਾਂ ਨੂੰ ਨਿਖਾਰਨ ਲਈ ਸਿਖਲਾਈ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਗਿੱਧਾ, ਭੰਗੜਾ, ਸੋਲੋ ਡਾਂਸ, ਲੋਕ ਗੀਤ ਆਦਿ ਕਲਾਤਮਕ ਕਿਰਿਆਵਾਂ ਦੀ ...
ਬਟਾਲਾ, 25 ਮਾਰਚ (ਕਾਹਲੋਂ)-ਪਿਛਲੇ ਕੁਝਾਂ ਦਿਨਾਂ ਤੋਂ ਪੰਜਾਬ ਦੀ ਧਰਤੀ 'ਤੇ ਜਿਹੜਾਂ ਖੌਫ਼ਜਦਾ ਮਾਹੌਲ ਬਣਿਆ ਹੋਇਆ ਹੈ, ਉਸ ਤੋਂ ਹਰ ਪੰਜਾਬੀ ਦੇ ਦਿਲ ਵਿਚ ਇਕ ਸਵਾਲ ਉਭਰ ਕੇ ਆਉਂਦਾ ਹੈ ਕਿ ਆਖਿਰ ਸਰਕਾਰ ਸਾਬਿਤ ਕੀ ਕਰਨਾ ਚਾਹੁੰਦੀ ਹੈ | ਇਨ੍ਹਾਂ ਸ਼ਬਦਾਂ ਦਾ ...
ਘੁਮਾਣ, 25 ਮਾਰਚ (ਬੰਮਰਾਹ)-ਕਸਬਾ ਘੁਮਾਣ ਵਿਖੇ ਬੀਤੇ ਕੱਲ੍ਹ ਤਪਿਆਣਾ ਸਾਹਿਬ ਬਾਈਪਾਸ ਨੇੜੇ ਇਕ ਘਰ 'ਚੋਂ ਚੋਰਾਂ ਵਲੋਂ 45 ਹਜ਼ਾਰ ਰੁਪਏ ਤੇ 7 ਤੋਲੇ ਦੇ ਕਰੀਬ ਸੋਨਾ ਚੋਰੀ ਕਰ ਲਿਆ | ਇਸ ਸਬੰਧੀ ਘਰ ਦੇ ਮਾਲਕ ਪਰਮਿੰਦਰ ਸਿੰਘ ਤੇ ਉਪਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ...
ਬਟਾਲਾ, 25 ਮਾਰਚ (ਕਾਹਲੋਂ)-ਸਥਾਨਕ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਕਾਰਜਕਾਰੀ ਪਿ੍ੰਸੀਪਲ ਡਾ. ਅਸ਼ਵਨੀ ਕਾਂਸਰਾ ਦੀ ਅਗਵਾਈ ਅਧੀਨ ਐੱਮ.ਏ. ਪੰਜਾਬੀ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਪਿ੍ੰਸੀਪਲ ਨੇ ਦੱਸਿਆ ਕਿ ਕਾਲਜ ਦੀ ...
ਬਟਾਲਾ, 25 ਮਾਰਚ (ਕਾਹਲੋਂ)-ਡਾ. ਬੀ.ਆਰ. ਅੰਬੇਡਕਰ ਲਿਟਲ ਫਲਾਵਰ ਸੀਨੀਅਰ ਸੈਕੰਡਰੀ ਸਕੂਲ ਠਠਿਆਰੀ ਗੇਟ ਬਟਾਲਾ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਮਾਸਟਰ ਜੋਗਿਰੰਦਰ ਸਿੰਘ ਅੱਚਲੀ ਗੇਟ ਵਾਲੇ ਸਨ | ਸਮਾਗਮ ਦੀ ਸ਼ੁਰੂਆਤ ...
ਬਟਾਲਾ, 25 ਮਾਰਚ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨ ਕੀਤੇ ਗਏ ਨਤੀਜਿਆਂ ਵਿਚ ਸੈਂਟਰਲ ਕਾਲਜ ਘੁਮਾਣ ਦੇ ਬੀ.ਸੀ.ਏ. ਦੇ ਨਤੀਜੇ ਜਿਥੇ ਸੌ ਫੀਸਦੀ ਰਹੇ, ਉਥੇ ਕਾਲਜ ਨੇ ਪੰਜਾਬ ਅਤੇ ਜ਼ਿਲ੍ਹੇ ਵਿਚ ਪ੍ਰਮੁੱਖ ਸਥਾਨ ਹਾਸਲ ਕਰਕੇ ਕੰਪਿਊਟਰ ਵਿਸ਼ੇ ਵਿਚ ...
ਅੱਚਲ ਸਾਹਿਬ, 25 ਮਾਰਚ (ਗੁਰਚਰਨ ਸਿੰਘ)-ਥਾਣਾ ਰੰਗੜ ਨੰਗਲ ਦੀ ਪੁਲਿਸ ਵਲੋਂ ਹੈਰੋਇਨ ਨਸ਼ੀਲੇ ਕੈਪਸੂਲਾਂ ਸਮੇਤ ਦੋ ਨੌਜਵਾਨਾਂ ਨੂੰ ਕੀਤਾ ਕਾਬੂ ਹੈ | ਇਸ ਸਬੰਧੀ ਏ.ਐੱਸ.ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਥਾਣਾ ਮੁਖੀ ਗੁਰਵਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਭੈੜੇ ...
ਕਾਦੀਆਂ, 25 ਮਾਰਚ (ਕੁਲਦੀਪ ਸਿੰਘ ਜਾਫਲਪੁਰ)-ਅੱਜ ਸ਼ਾਮ ਸਮੇਂ ਕਾਹਨੂੰਵਾਨ-ਚੱਕ ਸ਼ਰੀਫ਼ ਮਾਰਗ 'ਤੇ ਇਕ ਕਾਰ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਸਵਾਰਾਂ ਨੂੰ ਬਚਾਉਂਦੇ ਹੋਏ ਸੜਕ ਕਿਨਾਰੇ ਡੂੰਘੇ ਖੇਤਾਂ ਵਿਚ ਜਾ ਪਲਟੀ | ਮਿਲੀ ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ...
ਗੁਰਦਾਸਪੁਰ, 25 ਮਾਰਚ (ਆਰਿਫ਼)-ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨ ਦੇ ਆਗੂਆਂ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਕਾਮਰੇਡ ਰਮੇਸ਼ ਰਾਣਾ, ਜੋਗਿੰਦਰਪਾਲ ਪਨਿਆੜ, ਸੁਖਦੇਵ ਰਾਜ ਬਹਿਰਾਮਪੁਰ ਤੇ ਜੋਗਿੰਦਰਪਾਲ ...
ਗੁਰਦਾਸਪੁਰ, 25 ਮਾਰਚ (ਆਰਿਫ਼)-ਕੈਨੇਡਾ, ਆਸਟ੍ਰੇਲੀਆ ਅਤੇ ਯੂ.ਕੇ. ਦੇ ਰਿਕਾਰਡ ਤੋੜ ਵੀਜ਼ੇ ਲਗਾਉਣ ਵਾਲੀ 'ਸੈਵਨਸੀਜ਼ ਇਮੀਗ੍ਰੇਸ਼ਨ' ਹੁਣ ਧੜਾਧੜ ਵਿਦਿਆਰਥੀਆਂ ਦੇ ਕੈਨੇਡਾ ਦੇ ਵੀ ਸਟੱਡੀ ਵੀਜ਼ੇ ਲਗਵਾ ਕੇ ਆਪਣੀ ਕਾਬਲੀਅਤ ਸਾਬਤ ਕਰ ਰਹੀ ਹੈ | ਲਗਪਗ ਹਰ ਦਿਨ ...
ਕਲਾਨੌਰ, 25 ਮਾਰਚ (ਪੁਰੇਵਾਲ)-ਪਿਛਲੇ ਮਹਿਜ਼ 10 ਸਾਲਾਂ 'ਚ ਸਰਹੱਦੀ ਖੇਤਰ ਅਧੀਨ ਪਿੰਡਾਂ ਦੇ ਸੈਂਕੜੇ ਬੱਚਿਆਂ ਨੂੰ ਤਾਲੀਮ ਦੇਣ ਵਾਲਾ ਸਥਾਨਿਕ ਕਸਬੇ 'ਚ ਸਥਿਤ ਸੀ.ਬੀ.ਐਸ.ਈ. ਨਵੀਂ ਦਿੱਲੀ ਦੀ ਮਾਨਤਾ ਪ੍ਰਾਪਤ ਸਾਹਿਬਜਾਦਾ ਜੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ...
ਕਲਾਨੌਰ, 25 ਮਾਰਚ (ਪੁਰੇਵਾਲ)-ਪਿਛਲੇ ਮਹਿਜ਼ 10 ਸਾਲਾਂ 'ਚ ਸਰਹੱਦੀ ਖੇਤਰ ਅਧੀਨ ਪਿੰਡਾਂ ਦੇ ਸੈਂਕੜੇ ਬੱਚਿਆਂ ਨੂੰ ਤਾਲੀਮ ਦੇਣ ਵਾਲਾ ਸਥਾਨਿਕ ਕਸਬੇ 'ਚ ਸਥਿਤ ਸੀ.ਬੀ.ਐਸ.ਈ. ਨਵੀਂ ਦਿੱਲੀ ਦੀ ਮਾਨਤਾ ਪ੍ਰਾਪਤ ਸਾਹਿਬਜਾਦਾ ਜੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ...
ਕਲਾਨੌਰ, 25 ਮਾਰਚ (ਪੁਰੇਵਾਲ)-ਸਥਾਨਕ ਕਸਬੇ ਦੇ ਹਕੀਂਮਪੁਰ ਮਾਰਗ 'ਤੇ ਸਥਿਤ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਵਿਖੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ 29 ਮਾਰਚ ਨੂੰ ਅੰਮਿ੍ਤ ਸੰਚਾਰ ਸਮਾਗਮ ਹੋਵੇਗਾ | ਇਸ ਸਬੰਧੀ ਸੇਵਾਦਾਰ ਭਾਈ ...
ਪੁਰਾਣਾ ਸ਼ਾਲਾ, 25 ਮਾਰਚ (ਅਸ਼ੋਕ ਸ਼ਰਮਾ)-ਇੱਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਚਾਵਾ (ਨਵਾਂ ਨੌਸ਼ਹਿਰਾ) ਜ਼ਿਲ੍ਹਾ ਗੁਰਦਾਸਪੁਰ ਵਿਖੇ 27ਵਾਂ ਮਹਾਂਮਾਈ ਦਾ ਜਾਗਰਣ 26 ਮਾਰਚ ਨੰੂ ਜਾਗਰਨ ਕਮੇਟੀ ਵਲੋਂ ਪਿੰਡ ਵਾਸੀਆਂ ਤੇ ਪ੍ਰਵਾਸੀ ਨੌਜਵਾਨਾਂ ਦੇ ਸਹਿਯੋਗ ਨਾਲ ਕਰਵਾਇਆ ...
ਪੁਰਾਣਾ ਸ਼ਾਲਾ, 25 ਮਾਰਚ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੀ ਡਰੇਨ ਫਤਿਹਪੁਰ ਸ਼ਰਾਰਤੀ ਅਨਸਰਾਂ ਵਲੋਂ ਬੰਦ ਕਰਨ ਕਾਰਨ ਕਿਸਾਨਾਂ ਦਾ ਕਾਫ਼ੀ ਨੁਕਸਾਨ ਹੋ ਰਿਹਾ ਹੈ ਤੇ ਹੁਣ ਕਮਾਦ ਦੀ ਬੀਜੀ ਫ਼ਸਲ ਪਾਣੀ 'ਚ ਡੁੱਬਣ ਕਾਰਨ ਭਾਰੀ ਨੁਕਸਾਨ ਹੋਇਆ ਹੈ | ਪੀੜਤ ਕਿਸਾਨ ਗੁਰਦੀਪ ...
ਪੁਰਾਣਾ ਸ਼ਾਲਾ, 25 ਮਾਰਚ (ਅਸ਼ੋਕ ਸ਼ਰਮਾ)-ਸਥਾਨਕ ਕਸਬੇ ਅੰਦਰ ਤਿੰਨ ਬੈਂਕ ਚੱਲ ਰਹੇ ਹਨ ਅਤੇ ਏ.ਟੀ.ਐਮ. ਸਿਰਫ਼ ਇਕ ਹੋਣ ਕਰਕੇ ਲੋਕਾਂ ਨੰੂ ਆਪਣੀ ਰਕਮ ਕੱਢਵਾਉਣ ਸਮੇਂ ਕਾਫ਼ੀ ਖੱਜਲ ਖੁਆਰ ਹੋਣਾ ਪੈਂਦਾ ਹੈ | ਇਸ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਤੇ ਬੈਂਕ ਦੇ ਉੱਚ ...
ਪੁਰਾਣਾ ਸ਼ਾਲਾ, 25 ਮਾਰਚ (ਅਸ਼ੋਕ ਸ਼ਰਮਾ)-ਗੁਰਦਾਸਪੁਰ ਦੇ ਬੇਟ ਛੰਭ ਕਾਹਨੰੂਵਾਨ ਦੇ ਇਲਾਕੇ ਅੰਦਰ ਭਾਰੀ ਮੀਂਹ ਤੇ ਹਨੇਰੀ ਕਾਰਨ ਬਾਂਗਰ ਏਰੀਏ ਦੀ ਫ਼ਸਲ ਦਾ ਨੁਕਸਾਨ ਹੋਣ ਦੇ ਨਾਲ ਕਣਕ, ਸਰ੍ਹੋਂ, ਕਮਾਦ ਅਤੇ ਹੋਰ ਰਵਾਇਤੀ ਫ਼ਸਲਾਂ ਖਰਾਬ ਹੋ ਗਈਆਂ ਹਨ | ਇਸ ਨਾਲ ਕਣਕ ਦੇ ...
ਘੁਮਾਣ, 25 ਮਾਰਚ (ਬੰਮਰਾਹ)-ਬੀਤੇ ਕੱਲ੍ਹ ਭਾਰੀ ਮੀਂਹ ਤੇ ਹਨੇਰੀ-ਝੱਖੜ ਨੇ ਘੁਮਾਣ ਤੇ ਆਸ-ਪਾਸ ਦੇ ਇਲਾਕੇ 'ਚ ਕਣਕਾਂ ਦੀ ਫ਼ਸਲ ਤਬਾਹ ਕਰ ਦਿੱਤੀ ਹੈ | ਪਿੰਡ ਸੇਖਵਾਂ ਦੇ ਕਿਸਾਨ ਗੁਰਵਿੰਦਰ ਸਿੰਘ, ਮੰਗਲ ਸਿੰਘ, ਗੁਰਭਿੰਦਰ ਸਿੰਘ, ਸਤਨਾਮ ਸਿੰਘ, ਸੁਖਵਿੰਦਰ ਸਿੰਘ, ਜਗੀਰ ...
ਤਿੱਬੜ, 25 ਮਾਰਚ (ਭੁਪਿੰਦਰ ਸਿੰਘ ਬੋਪਾਰਾਏ)-ਬੀਤੀ ਰਾਤ ਪਏ ਭਾਰੀ ਮੀਂਹ, ਹਨੇਰੀ ਅਤੇ ਗੜ੍ਹੇਮਾਰੀ ਨੇ ਲਗਪਗ ਸਿਰੇ ਚੜਨ 'ਤੇ ਆਈ ਕਣਕ ਦੀ ਫ਼ਸਲ ਪੂਰੀ ਤਰ੍ਹਾਂ ਤਬਾਹ ਹੋਣ ਨਾਲ ਕਿਸਾਨਾਂ ਦਾ ਬੁਰੀ ਤਰ੍ਹਾਂ ਲੱਕ ਟੁੱਟ ਗਿਆ ਹੈ | ਜ਼ਿੰਮੇਵਾਰ ਸਮਾਜਿਕ ਚਿੰਤਕਾਂ ਨੇ ਬੜੇ ...
ਕਲਾਨੌਰ, 25 ਮਾਰਚ (ਪੁਰੇਵਾਲ)-ਇੱਥੇ ਸਥਿਤ ਆਈ.ਸੀ.ਐੱਸ.ਸੀ. ਪੈਟਰਨ ਮਨੋਹਰ ਲਾਲ ਪੁਰੀ ਚਿਲਡ੍ਰਨ ਹਾਈ ਸਕੂਲ 'ਚ ਸਕੂਲ ਪ੍ਰਬੰਧਕ ਕਮੇਟੀ ਦੇ ਠਾਕੁਰ ਰਾਮ ਸਿੰਘ ਦੀ ਯੋਗ ਅਗਵਾਈ ਅਤੇ ਪਿ੍ੰਸੀਪਲ ਸੱਤਿਆ ਠਾਕੁਰ ਦੀ ਦੇਖ-ਰੇਖ ਹੇਠ ਨਰਸਰੀ ਤੋਂ 10ਵੀਂ ਜਮਾਤ 'ਚ ਦਾਖਲੇ ਚੱਲ ਰਹੇ ...
ਕਾਦੀਆਂ, 25 ਮਾਰਚ (ਕੁਲਦੀਪ ਸਿੰਘ ਜਾਫਲਪੁਰ, ਕੁਲਵਿੰਦਰ ਸਿੰਘ)-ਕਾਦੀਆਂ ਹਲਕੇ ਦੇ ਬੇਟ ਖੇਤਰ ਦੇ ਦਰਜਨਾਂ ਪਿੰਡਾਂ ਵਿਚ ਕਿਸਾਨਾਂ ਦੀਆਂ ਫਸਲਾਂ ਮੀਂਹ ਕਾਰਨ ਪ੍ਰਭਾਵਿਤ ਹੋਈਆਂ ਹਨ | ਪਹਿਲਾਂ ਹੀ ਹਨੇਰੀ ਅਤੇ ਮੀਂਹ ਕਾਰਨ ਖੇਤਾਂ ਵਿਚ ਕਣਕ ਦੀਆਂ ਡਿੱਗੀਆਂ ਹੋਈਆਂ ...
ਦੀਨਾਨਗਰ, 25 ਮਾਰਚ (ਸੋਢੀ/ਸੰਧੂ/ਸ਼ਰਮਾ)-ਪਿੰਡ ਧਮਰਾਈ ਵਿਖੇ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਸਰਪੰਚ ਰਾਜਿੰਦਰ ਸਿੰਘ ਕਾਹਲੋਂ ਦੀ ਪ੍ਰਧਾਨਗੀ ਵਿਚ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਜਿਸ ਵਿਚ ਸਮੂਹ ਪਿੰਡ ਵਾਸੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ...
ਦੀਨਾਨਗਰ, 25 ਮਾਰਚ (ਸੋਢੀ/ਸੰਧੂ/ਸ਼ਰਮਾ)-ਸਰਕਾਰੀ ਕਾਲਜ ਸਿੱਧਪੁਰ ਵਿਖੇ ਪੰਜਾਬ ਸਰਕਾਰ ਤੇ ਉੱਚ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਦਿਵਸ ਉੱਪਰ ਪ੍ਰੋਗਰਾਮ ਕਰਵਾਇਆ ਗਿਆ | ਸਭ ...
ਗੁਰਦਾਸਪੁਰ, 25 ਮਾਰਚ (ਆਰਿਫ਼)-ਕੈਨੇਡਾ, ਆਸਟੇ੍ਰਲੀਆ ਅਤੇ ਯੂ.ਕੇ. ਤੋਂ ਰਫਿਊਜ਼ ਵਿਦਿਆਰਥੀ ਹੁਣ ਪੜ੍ਹਾਈ ਅਤੇ ਚੰਗੇ ਭਵਿੱਖ ਲਈ ਨਿਊਜ਼ੀਲੈਂਡ ਜਾ ਸਕਦੇ ਹਨ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੀਵੀ ਐਂਡ ਕੰਗਾਰੂ ਸਟੱਡੀਜ਼ ਦੇ ਐਮ.ਡੀ. ਗੌਰਵ ਚੌਧਰੀ ਨੇ ਦੱਸਿਆ ...
ਧਾਰਕਲਾਂ, 25 ਮਾਰਚ (ਨਰੇਸ਼ ਪਠਾਨੀਆ)-ਧਾਰਕਲਾਂ ਦੇ ਪਿੰਡ ਨਿਆੜੀ ਸਥਿਤ ਸ਼ਹੀਦ ਰਾਮ ਸਿੰਘ ਪਠਾਨੀਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਿਆੜੀ (ਪਠਾਨਕੋਟ) ਵਿਖੇ ਕਾਲਜ ਦੇ ਪਿ੍ੰਸੀਪਲ ਡਾ: ਬਲਬੀਰ ਸਿੰਘ ਮਿਨਹਾਸ ਦੀ ਅਗਵਾਈ ਹੇਠ ਅਤੇ ਪ੍ਰੋਫੈਸਰ ਪਿ੍ਅੰਕਾ ਅਤੇ ...
ਸ਼ਾਹਪੁਰ ਕੰਢੀ, 25 ਮਾਰਚ (ਰਣਜੀਤ ਸਿੰਘ)-ਪ੍ਰੈਜ਼ੀਟੇਸ਼ਨ ਪਬਲਿਕ ਸਕੂਲ ਜੁਗਿਆਲ ਵਿਖੇ ਕਿੰਡਰ ਗਾਰਟਨ ਗਰੈਜੂਏਸ਼ਨ ਸਮਾਗਮ ਬਹੁਤ ਉਤਸ਼ਾਹ ਨਾਲ ਕਰਵਾਇਆ ਗਿਆ | ਜਿਸ ਵਿਚ ਐਮ.ਡੀ. ਸ਼ੀਤਲ ਸਿੰਘ ਬਾਜਵਾ, ਚੇਅਰਪਰਸਨ ਰੇਣੂ ਸ਼ਰਮਾ, ਪ੍ਰਧਾਨ ਦਵਿੰਦਰ ਪਾਲ, ਵਾਈਸ ...
ਮਾਧੋਪੁਰ, 25 ਮਾਰਚ (ਨਰੇਸ਼ ਮਹਿਰਾ)-ਪਠਾਨਕੋਟ-ਜੰਮੂ ਨੈਸ਼ਨਲ ਹਾਈਵੇ 'ਤੇ ਪੈਂਦੇ ਮਾਧੋਪੁਰ ਵਿਖੇ ਬੀਤੀ ਦਿਨ-ਰਾਤ ਤੂਫ਼ਾਨ ਦੀ ਲਪੇਟ ਵਿਚ ਆਏ ਇਕ ਵੱਡਾ ਦਰੱਖਤ ਮਾਰਗ 'ਤੇ ਡਿੱਗ ਪਿਆ ਸੀ | ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਨਾਲ ਦੋ ਚਾਰ ਹੋਣਾ ਪੈ ਰਿਹਾ ...
ਘਰੋਟਾ, 25 ਮਾਰਚ (ਸੰਜੀਵ ਗੁਪਤਾ)-ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵਲੋਂ ਕਈ ਸਕੂਲਾਂ 'ਚ ਐਨ.ਐਸ.ਕਿਊ.ਐਫ. ਅਧੀਨ ਵੱਖ-ਵੱਖ ਵੋਕੇਸ਼ਨਲ ਕੋਰਸਾਂ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ | ਇਸੇ ਤਹਿਤ ਸੁਤੰਤਰਤਾ ਸੈਨਾਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰੋਟਾ ਵਿਖੇ ...
ਪਠਾਨਕੋਟ, 25 ਮਾਰਚ (ਸੰਧੂ)-ਰਮਾ ਚੋਪੜਾ ਸਨਾਤਨ ਧਰਮ ਕੰਨਿਆ ਮਹਾਂਵਿਦਿਆਲਯ ਦਾ ਐਮ.ਏ. ਹਿੰਦੀ ਪਹਿਲੇ ਤੇ ਤੀਜੇ ਸਮੈਸਟਰ ਦਾ ਨਤੀਜਾ ਸੌ ਫ਼ੀਸਦੀ ਰਿਹਾ | ਕਾਲਜ ਦੇ ਪਿ੍ੰਸੀਪਲ ਡਾ: ਸ਼ੋਭਾ ਪਰਾਸ਼ਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਮ.ਏ. ਹਿੰਦੀ ਪਹਿਲੇ ਸਮੈਸਟਰ ਵਿਚ ...
ਪਠਾਨਕੋਟ, 25 ਮਾਰਚ (ਆਸ਼ੀਸ਼ ਸ਼ਰਮਾ)-ਹਰ ਪ੍ਰਾਈਵੇਟ ਸਕੂਲ ਚਾਹੇ ਉਹ ਕਿਸੇ ਵੀ ਬੋਰਡ ਨਾਲ ਸਬੰਧਿਤ ਹੋਵੇ ਨੰੂ ਮਾਨਤਾ ਲੈਣੀ ਜ਼ਰੂਰੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਦੀਪ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਡੀ.ਜੀ. ...
ਪਠਾਨਕੋਟ, 25 ਮਾਰਚ (ਆਸ਼ੀਸ਼ ਸ਼ਰਮਾ)-ਹਰ ਪ੍ਰਾਈਵੇਟ ਸਕੂਲ ਚਾਹੇ ਉਹ ਕਿਸੇ ਵੀ ਬੋਰਡ ਨਾਲ ਸਬੰਧਿਤ ਹੋਵੇ ਨੰੂ ਮਾਨਤਾ ਲੈਣੀ ਜ਼ਰੂਰੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਦੀਪ ਕੌਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਡੀ.ਜੀ. ...
ਪਠਾਨਕੋਟ, 25 ਮਾਰਚ (ਸੰਧੂ)-ਐੱਸ.ਐੱਮ.ਡੀ.ਆਰ.ਐੱਸ.ਡੀ. ਕਾਲਜ ਪਠਾਨਕੋਟ ਬੀ. ਕਾਮ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਜੇ.ਸੀ. ਕਟੋਚ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ.ਕਾਮ ਪਹਿਲੇ ਸਮੈਸਟਰ ਵਿਚ ਤਾਨੀਆ ਸ਼ਰਮਾ ਨੇ 239 ਅੰਕ ਲੈ ਕੇ ਪਹਿਲਾ ਸਥਾਨ, ...
ਪਠਾਨਕੋਟ, 25 ਮਾਰਚ (ਸੰਧੂ)-ਸਟੇਟ ਪੈਨਸ਼ਨਰ ਜੁਆਇੰਟ ਫਰੰਟ ਪਠਾਨਕੋਟ ਦੀ ਕਾਰਜਕਾਰਨੀ ਦੀ ਮੀਟਿੰਗ ਨਰੇਸ਼ ਕੁਮਾਰ ਅਤੇ ਰਾਮਦਾਸ ਕਨਵੀਨਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੁਲਾਜ਼ਮ ਪੈਨਸ਼ਨਰਜ਼ ਦੀਆਂ ਮੰਗਾਂ 'ਤੇ ਸਰਕਾਰ ਵਲੋਂ ਗੰਭੀਰਤਾ ਨਾਲ ਕਾਰਵਾਈ ਨਾ ...
ਪਠਾਨਕੋਟ, 25 ਮਾਰਚ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸੁਸਾਇਟੀ ਵਲੋਂ ਇਕ ਹੋਣਹਾਰ ਵਿਦਿਆਰਥਣ ਨੰੂ 7 ਹਜ਼ਾਰ ਰੁਪਏ ਦੀ ਵਜ਼ੀਫਾ ਰਾਸ਼ੀ ਭੇਟ ਕੀਤੀ ਗਈ | ਪ੍ਰਧਾਨ ਵਿਜੇ ...
ਪਠਾਨਕੋਟ, 25 ਮਾਰਚ (ਸੰਧੂ)-ਪਠਾਨਕੋਟ ਸ਼ਹਿਰ ਵਿਚ ਸੀਵਰੇਜ ਵਿਵਸਥਾ ਤੇ ਸੜਕਾਂ ਨੰੂ ਲੈ ਕੇ ਬੁਰਾ ਹਾਲ ਹੈ | ਸ਼ਹਿਰ ਦੀਆਂ ਵੱਖ-ਵੱਖ ਸੜਕਾਂ 'ਤੇ ਟੋਏ ਪਏ ਹੋਏ ਹਨ, ਵੱਖ-ਵੱਖ ਖੇਤਰਾਂ ਵਿਚ ਸੀਵਰੇਜ, ਨਾਲੀਆਂ ਬਲਾਕ ਹੋਈਆਂ ਪਈਆਂ ਹਨ ਤੇ ਮੀਂਹ ਦੇ ਦਿਨਾਂ ਵਿਚ ਇਹ ...
ਮਾਧੋਪੁਰ, 25 ਮਾਰਚ (ਨਰੇਸ਼ ਮਹਿਰਾ)-ਰਾਵੀ ਦਰਿਆ 'ਚੋਂ ਨਿਕਲਦੀਆਂ ਦੋ ਵੱਖ-ਵੱਖ ਨਹਿਰਾਂ ਕਿਨਾਰੇ ਬਣੇ ਪਾਰਕਾਂ ਦੀ ਦੁਰਦਸ਼ਾ ਨੂੰ ਬਦਲਣ ਅਤੇ ਉਨ੍ਹਾਂ 'ਚ ਹੱਟਾਂ ਬਣਾਉਣ ਦੇ ਲਈ ਰੇਤ, ਬੱਜਰੀ ਤੇ ਰੋੜੀ ਮੰਗਵਾਈ ਗਈ ਸੀ, ਜੋ ਕਿ ਸੜਕ ਵਿਚ ਲਗਾਈ ਗਈ ਸੀ, ਪਰ ਉਸ ਦੇ ਇਸਤੇਮਾਲ ...
ਪਠਾਨਕੋਟ, 25 ਮਾਰਚ (ਸੰਧੂ)-ਆਰੀਆ ਮਹਿਲਾ ਕਾਲਜ ਪਠਾਨਕੋਟ ਦਾ ਐਮ. ਕਾਮ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਿ੍ੰਸੀਪਲ ਡਾ: ਗੁਰਮੀਤ ਕੌਰ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਨੀਤੂ ਵਰਮਾ ਨੇ ਐਮ. ਕਾਮ ਪਹਿਲੇ ...
ਪਠਾਨਕੋਟ, 25 ਮਾਰਚ (ਸੰਧੂ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਪਠਾਨਕੋਟ ਕਮੇਟੀ ਵਲੋਂ ਜ਼ਿਲ੍ਹਾ ਪ੍ਰਧਾਨ ਰਘੁਵੀਰ ਲਾਲ ਦੀ ਅਗਵਾਈ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ | ਜਿਸ 'ਚ ਸੰਬੋਧਨ ਕਰਦਿਆਂ ਸੂਬਾ ਆਗੂ ਤਜਿੰਦਰ ਸਿੰਘ ...
ਗੁਰਦਾਸਪੁਰ, 25 ਮਾਰਚ (ਆਰਿਫ਼)-ਦਿਵਯ ਜੋਤੀ ਜਾਗਿ੍ਤੀ ਸੰਸਥਾਨ ਦੇ ਸੰਸਥਾਪਕ ਆਸ਼ੂਤੋਸ਼ ਮਹਾਰਾਜ ਦੇ ਸੇਵਕ ਸਵਾਮੀ ਰਣਜੀਤਾਨੰਦ ਨੇ ਦੱਸਿਆ ਕਿ ਸੰਸਥਾ ਵਲੋਂ ਵਰਮਾ ਪੈਲੇਸ ਕਾਹਨੰੂਵਾਨ ਰੋਡ ਗੁਰਦਾਸਪੁਰ ਵਿਖੇ ਪੰਜ ਰੋਜ਼ਾ ਸ੍ਰੀ ਰਾਮ ਕਥਾ ਦਾ ਆਯੋਜਨ ਕੀਤਾ ਜਾ ਰਿਹਾ ...
ਘਰੋਟਾ, 25 ਮਾਰਚ (ਸੰਜੀਵ ਗੁਪਤਾ)-ਪਾਰਟੀ ਹਾਈਕਮਾਨ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੰੂ ਪੂਰੀ ਤਨਦੇਹੀ ਨਾਲ ਨਿਭਾਵਾਂਗਾ | ਇਸ ਗੱਲ ਦਾ ਪ੍ਰਗਟਾਵਾ ਭਾਜਪਾ ਘਰੋਟਾ ਸਰਕਲ ਦੇ ਨਵ ਨਿਯੁਕਤ ਸਕੱਤਰ ਮਨਜੀਤ ਮੰਜੋਤਰਾ ਨੇ ਕੀਤਾ | ਨਵ ਨਿਯੁਕਤ ਸਕੱਤਰ ਮਨਜੀਤ ਮੰਜੋਤਰਾ ...
ਬਟਾਲਾ, 25 ਮਾਰਚ (ਕਾਹਲੋਂ)-ਭਾਰਤੀ ਜਨਤਾ ਪਾਰਟੀ ਬਟਾਲਾ ਵਲੋਂ ਸ਼ਹਿਰੀ ਮੰਡਲ ਬਟਾਲਾ ਦੇ ਪ੍ਰਧਾਨ ਪੰਕਜ ਸ਼ਰਮਾ ਦੀ ਪ੍ਰਧਾਨਗੀ ਹੇਠ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਵਾਲੀਆ, ਸੂਬਾ ਕਾਰਜਕਾਰਨੀ ਮੈਂਬਰ ...
ਹਰਚੋਵਾਲ, 25 ਮਾਰਚ (ਰਣਜੋਧ ਸਿੰਘ ਭਾਮ)-ਬੀਤੇ ਦਿਨੀਂ ਪੰਜਾਬ ਵਿਚ ਪਏ ਭਾਰੀ ਮੀਂਹ ਅਤੇ ਹੋਈ ਗੜੇਮਾਰੀ ਕਾਰਨ ਕਣਕ ਅਤੇ ਹੋਰ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ, ਜਿਸ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਚਿੰਤਾ ਦੀਆਂ ਲਕੀਰਾਂ ਨਜ਼ਰ ਆ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ...
ਡੇਹਰੀਵਾਲ ਦਰੋਗਾ, 25 ਮਾਰਚ (ਹਰਦੀਪ ਸਿੰਘ ਸੰਧੂ)-ਪਿੰਡ ਸੇਖਵਾਂ 'ਚ ਸਥਿਤ ਆਈ.ਸੀ.ਐੱਸ.ਈ. ਗਲੈਕਸੀ ਸਟਾਰ ਪਬਲਿਕ ਸਕੂਲ ਇਸ ਇਲਾਕੇ ਦੇ ਪੇਂਡੂ ਖੇਤਰ ਵਿਚ ਵਿਦਿਆ ਦਾ ਦੀਪ ਜਗਾ ਰਿਹਾ ਹੈ | ਇਹ ਸਕੂਲ ਕਰੀਬ 10 ਸਾਲ ਪਹਿਲਾਂ ਪ੍ਰਬੰਧਕਾਂ ਵਲੋਂ 2013 ਵਿਚ ਸ਼ੁਰੂ ਕੀਤਾ ਗਿਆ ਤੇ ...
ਦੋਰਾਂਗਲਾ, 25 ਮਾਰਚ (ਚੱਕਰਾਜਾ)-ਕੁਝ ਦਿਨ ਪਹਿਲਾਂ ਚੱਲੇ ਝੱਖੜ ਕਾਰਨ ਕਣਕ ਦੀ ਫ਼ਸਲ ਪਹਿਲਾਂ ਹੀ ਜ਼ਮੀਨ 'ਤੇ ਵਿਛ ਚੁੱਕੀ ਹੈ, ਉਪਰੋਂ ਦੋ ਦਿਨ ਪਏ ਲਗਾਤਾਰ ਮੀਂਹ ਕਾਰਨ ਬਹੁਤ ਸਾਰੀਆਂ ਨੀਵੀਆਂ ਜ਼ਮੀਨਾਂ 'ਚ ਕਣਕ ਦੀ ਫ਼ਸਲ ਪ੍ਰਭਾਵਿਤ ਹੋਣ ਦਾ ਖਤਰਾ ਬਣਿਆ ਹੋਇਆ ਹੈ | ਇਸ ...
ਗੁਰਦਾਸਪੁਰ, 25 ਮਾਰਚ (ਆਰਿਫ਼)-ਦਿਵਯ ਜੋਤੀ ਜਾਗਿ੍ਤੀ ਸੰਸਥਾਨ ਦੇ ਸੰਸਥਾਪਕ ਆਸ਼ੂਤੋਸ਼ ਮਹਾਰਾਜ ਦੇ ਸੇਵਕ ਸਵਾਮੀ ਰਣਜੀਤਾਨੰਦ ਨੇ ਦੱਸਿਆ ਕਿ ਸੰਸਥਾ ਵਲੋਂ ਵਰਮਾ ਪੈਲੇਸ ਕਾਹਨੰੂਵਾਨ ਰੋਡ ਗੁਰਦਾਸਪੁਰ ਵਿਖੇ ਪੰਜ ਰੋਜ਼ਾ ਸ੍ਰੀ ਰਾਮ ਕਥਾ ਦਾ ਆਯੋਜਨ ਕੀਤਾ ਜਾ ਰਿਹਾ ...
ਡੇਰਾ ਬਾਬਾ ਨਾਨਕ, 25 ਮਾਰਚ (ਅਵਤਾਰ ਸਿੰਘ ਰੰਧਾਵਾ)-ਬੇਸ਼ੱਕ ਬਹੁਤ ਅਜਿਹੀਆਂ ਸੜਕਾਂ ਹਨ, ਜਿੱਥੇ ਝੁਕੇ ਹੋਏ ਅਤੇ ਸੜਕਾਂ ਉੱਪਰ ਆਵਾਜਾਈ ਵਾਲੀ ਜਗ੍ਹਾ ਮੱਲ ਚੁੱਕੇ ਹੋਏ ਦਰੱਖਤਾਂ ਦੀ ਸੰਬੰਧਿਤ ਵਿਭਾਗ ਕੋਈ ਸਾਰ ਨਹੀਂ ਲੈ ਰਿਹਾ, ਉਥੇ ਫਤਹਿਗੜ੍ਹ ਚੂੜੀਆਂ ਤੋਂ ਡੇਰਾ ...
ਧਾਰੀਵਾਲ, 25 ਮਾਰਚ (ਜੇਮਸ ਨਾਹਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸ਼ਾਨ ਨੂੰ ਸਮਰਪਿਤ ਲੋਕ ਅਰਪਿਤ ਕੀਤਾ ਗਿਆ ਇਕ ਬਹੁਤ ਹੀ ਪਿਆਰਾ ਧਾਰਮਿਕ ਗੀਤ 'ਬਾਬਾ ਨਾਨਕ' ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲ ਰਿਹਾ ਹੈ | ਇਹ ਜਾਣਕਾਰੀ ਬਾਬਾ ਨਾਨਕ ਗੀਤ ਦੇ ਗਾਇਕ ਰਛਪਾਲ ਸਿੰਘ ਪਾਲਾ ...
ਫਤਹਿਗੜ੍ਹ ਚੂੜੀਆਂ, 25 ਮਾਰਚ (ਐੱਮ.ਐੱਸ. ਫੁੱਲ)-ਸਾਹਿਤ ਸਭਾ ਫਤਹਿਗੜ੍ਹ ਚੂੜੀਆਂ ਵਲੋਂ ਸਵ: ਸ੍ਰੀਮਤੀ ਕਸ਼ਮੀਰ ਕੌਰ ਤੇ ਰਜਿੰਦਰ ਕੌਰ ਦੀ ਯਾਦ ਵਿਚ ਅਤੇ ਕ੍ਰਿਪਾਲ ਸਿੰਘ ਯੋਗੀ ਤੇ ਮੇਦਨ ਸਿੰਘ ਮੇਦਨ ਨੂੰ ਸਮਰਪਿਤ 6ਵਾਂ ਸਾਲਾਨਾ ਤੇ ਸਨਮਾਨ ਸਮਾਗਮ ਕਰਵਾਇਆ ਗਿਆ, ਜਿਸ ...
ਕਾਲਾ ਅਫਗਾਨਾ, 25 ਮਾਰਚ (ਅਵਤਾਰ ਸਿੰਘ ਰੰਧਾਵਾ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਕਾਲਾ ਅਫਗਾਨਾਂ ਵਿਚ ਆਮ ਆਦਮੀ ਪਾਰਟੀ ਨੂੰ ਉਸ ਵਕਤ ਵੱਡਾ ਹੁੰਗਾਰਾ ਮਿਲਿਆ, ਜਦੋਂ ਕਿ ਪਨਸਪ ਦੇ ਚੇਅਰਮੈਨ ਅਤੇ ਹਲਕਾ ਆਗੂ ਬਲਬੀਰ ਸਿੰਘ ਪੰਨੂੰ ਦੀ ਅਗਵਾਈ ਵਿਚ ਪਿੰਡ ਕਾਲਾ ...
ਗੁਰਦਾਸਪੁਰ, 25 ਮਾਰਚ (ਆਰਿਫ਼)-ਸਰਕਾਰੀ ਕਾਲਜ ਵਿਖੇ ਸੰਗੀਤ ਵਿਭਾਗ ਵਲੋਂ ਪਿ੍ੰਸੀਪਲ ਜੀ.ਐਸ ਕਲਸੀ ਦੀ ਰਹਿਨੁਮਾਈ ਹੇਠ ਲੋਕ ਸਾਜ ਪ੍ਰਦਰਸ਼ਨੀ ਲਗਾਈ ਗਈ | ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਲੋਕ ਸਾਜਾਂ ਸਾਰੰਗੀ, ਦਿਲਰੁਬਾ, ਤਾਉਸ, ਸਾਰੰਦਾ, ਵੰਜਲੀ, ਚਿਮਟਾ, ਡੈਫ, ...
ਦੀਨਾਨਗਰ, 25 ਮਾਰਚ (ਸੋਢੀ/ਸੰਧੂ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਆਰਟ ਆਫ਼ ਲਿਵਿੰਗ ਇੰਡੀਆ ਦੀ ਟਰੱਸਟੀ ਕਵਿਤਾ ਖੰਨਾ ਦੀ ਦੇਖਰੇਖ ਅਤੇ ਕਾਲਜ ਦੀ ਪਿ੍ੰਸੀਪਲ ਡਾ: ਰੀਨਾ ਤਲਵਾਰ ਦੀ ਪ੍ਰਧਾਨਗੀ ਹੇਠ ਮਨਿਸਟਰੀ ਆਫ਼ ਐਜੂਕੇਸ਼ਨ, ਮਨਿਸਟਰੀ ਆਫ਼ ਕਲਚਰ ...
ਦੀਨਾਨਗਰ, 25 ਮਾਰਚ (ਸੋਢੀ/ਸੰਧੂ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਆਰਟ ਆਫ਼ ਲਿਵਿੰਗ ਇੰਡੀਆ ਦੀ ਟਰੱਸਟੀ ਕਵਿਤਾ ਖੰਨਾ ਦੀ ਦੇਖਰੇਖ ਅਤੇ ਕਾਲਜ ਦੀ ਪਿ੍ੰਸੀਪਲ ਡਾ: ਰੀਨਾ ਤਲਵਾਰ ਦੀ ਪ੍ਰਧਾਨਗੀ ਹੇਠ ਮਨਿਸਟਰੀ ਆਫ਼ ਐਜੂਕੇਸ਼ਨ, ਮਨਿਸਟਰੀ ਆਫ਼ ਕਲਚਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX