ਤਾਜਾ ਖ਼ਬਰਾਂ


ਨਸ਼ਾ ਲਿਜਾ ਰਹੇ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀ ਗੋਲੀ
. . .  13 minutes ago
ਸੁਨਾਮ ਊਧਮ ਸਿੰਘ ਵਾਲਾ, 5 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸਥਾਨਕ ਸ਼ਹਿਰ ਵਿਚ ਅੱਜ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਵਲੋਂ ਇਕ ਨੌਜਵਾਨ ਦੇ ਪੱਟ ਵਿੱਚ ਗੋਲੀ ਮਾਰ ਦੇਣ ਦੀ....
ਅਵਧੇਸ਼ ਰਾਏ ਕਤਲ ਕੇਸ ਵਿਚ ਮੁਖ਼ਤਾਰ ਅੰਸਾਰੀ ਦੋਸ਼ੀ ਕਰਾਰ
. . .  31 minutes ago
ਲਖਨਊ, 5 ਜੂਨ- ਵਾਰਾਣਸੀ ਦੇ ਐਮ.ਪੀ. ਵਿਧਾਇਕ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ ਵਿਚ ਜੇਲ੍ਹ ਵਿਚ ਬੰਦ ਮਾਫ਼ੀਆ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੱਸ ਦੇਈਏ ਕਿ 3 ਅਗਸਤ 1991...
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਧਰਨਾ
. . .  39 minutes ago
ਖਰੜ, 5 ਜੂਨ (ਗੁਰਮੁੱਖ ਸਿੰਘ ਮਾਨ )- ਦਿੱਲੀ ਵਿਚ ਪਹਿਲਵਾਨਾਂ ਵਲੋਂ ਕੀਤੇ ਜਾ ਰਹੇ ਸ਼ੰਘਰਸ਼ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ....
ਨਹੀਂ ਰਹੇ ਮਹਾਭਾਰਤ ਦੇ ਮਾਮਾ ‘ਸ਼ਕੁਨੀ’
. . .  51 minutes ago
ਮਹਾਰਾਸ਼ਟਰ, 5 ਜੂਨ- ਮਹਾਭਾਰਤ ਵਿਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫ਼ੀ ਪੇਂਟਲ ਦਾ ਦਿਹਾਂਤ ਹੋ ਗਿਆ...
ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ
. . .  about 1 hour ago
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ...
ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  about 1 hour ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  about 1 hour ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  about 1 hour ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  about 1 hour ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  about 1 hour ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਮਾਮਲਾ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ: ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਸ਼ੁਰੂ
. . .  about 2 hours ago
ਚੰਡੀਗੜ੍ਹ, 5 ਜੂਨ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਯੂ.ਟੀ. ਸਕੱਤਰੇਤ ਵਿਖੇ ਕੀਤੀ....
ਸਾਡੀ ਵਿਚਾਰਧਾਰਾ ਮਹਾਤਮਾ ਗਾਂਧੀ ਦੀ- ਰਾਹੁਲ ਗਾਂਧੀ
. . .  about 2 hours ago
ਨਿਊਯਾਰਕ, 5 ਜੂਨ- ਇੱਥੇ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਘਰ (ਭਾਰਤ) ਵਿਚ ਦੋ ਵਿਚਾਰਧਾਰਾਵਾਂ ਵਿਚ ਲੜਾਈ ਚੱਲ ਰਹੀ ਹੈ। ਇਕ ਜਿਸ ਦੀ....
ਬਿਹਾਰ: ਮੁੜ ਡਿੱਗਿਆ ਉਸਾਰੀ ਅਧੀਨ ਪੁੱਲ, ਦੋ ਗਾਰਡ ਲਾਪਤਾ
. . .  about 3 hours ago
ਪਟਨਾ, 5 ਜੂਨ- ਬੀਤੇ ਦਿਨ ਵਾਪਰੀ ਇਕ ਘਟਨਾ ਦੌਰਾਨ ਬਿਹਾਰ ਦੇ ਭਾਗਲਪੁਰ ਵਿਚ ਸੁਲਤਾਨਗੰਜ-ਅਗੁਵਾਨੀ ਗੰਗਾ ਨਦੀ ’ਤੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਇਕ ਵਾਰ ਫ਼ਿਰ ਜ਼ਮੀਨਦੋਜ਼ ਹੋ ਗਿਆ....
ਪਹਿਲਵਾਨਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 5 ਜੂਨ- ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਉਲੰਪੀਅਨ ਪਹਿਲਵਾਨਾਂ ਬਜਰੰਗ ਪੁਨੀਆ....
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ
. . .  about 4 hours ago
ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ....
ਬਾਲੇਸ਼ਵਰ: ਰੇਲ ਟ੍ਰੈਕ ਦੀ ਮੁਰੰਮਤ ਤੋਂ ਬਾਅਦ ਅੱਜ ਰੇਲਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ
. . .  about 4 hours ago
ਭੁਵਨੇਸ਼ਵਰ, 5 ਜੂਨ- ਬਾਲੇਸ਼ਵਰ ’ਚ ਰੇਲ ਹਾਦਸੇ ਦੇ 3 ਦਿਨਾਂ ਬਾਅਦ ਹੁਣ ਸਾਰੇ ਟ੍ਰੈਕ ਠੀਕ ਕਰ ਦਿੱਤੇ ਗਏ ਹਨ। ਹਾਦਸੇ ਕਾਰਨ ਨੁਕਸਾਨੇ ਗਏ ਅੱਪ ਅਤੇ ਡਾਊਨ ਸਾਈਡ ਟ੍ਰੈਕ ਦੀ ਮੁਰੰਮਤ ਹੋਣ ਤੋਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ
. . .  about 4 hours ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ....
ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ
. . .  about 4 hours ago
ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 5 hours ago
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਚੇਤ ਸੰਮਤ 555

ਪੰਜਾਬ / ਜਨਰਲ

ਢੀਂਡਸਾ ਦੀ ਅਗਵਾਈ 'ਚ ਅਕਾਲੀ ਦਲ ਸੰਯੁਕਤ ਦੇ ਵਫ਼ਦ ਵਲੋਂ ਰਾਜਪਾਲ ਨੂੰ ਮੰਗ ਪੱਤਰ

ਚੰਡੀਗੜ੍ਹ, 25 ਮਾਰਚ (ਪ੍ਰੋ. ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਅੱਜ ਇਕ ਵਫ਼ਦ ਨੇ ਰਾਜਪਾਲ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਮਿਲ ਕੇ ਮੰਗ ਪੱਤਰ ਦਿੱਤਾ ਤੇ ਮੰਗ ਕੀਤੀ ਕਿ ਪੰਜਾਬ ਸਰਕਾਰ ਵਲੋਂ ਸੰਗੀਨ ਝੂਠੇ ਕੇਸਾਂ ਵਿਚ ਫਸਾਏ ਗਏ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ | ਰਾਜਪਾਲ ਨੂੰ ਮੰਗ ਪੱਤਰ ਦੇਣ ਉਪਰੰਤ ਰਾਜ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸੂਬੇ 'ਚ ਵਾਪਰ ਰਹੇ ਘਟਨਾਕ੍ਰਮ ਅਤੇ ਬਣ ਰਹੇ ਤਣਾਅਪੂਰਨ ਹਾਲਾਤ ਡੂੰਘੀ ਚਿੰਤਾ ਦਾ ਵਿਸ਼ਾ ਹੈ | ਪੰਜਾਬ ਸਰਕਾਰ ਆਪਣੀਆਂ ਦਮਨਕਾਰੀ ਨੀਤੀਆਂ ਨਾਲ ਬੇਦੋਸ਼ੇ ਸਿੱਖ ਨੌਜਵਾਨਾਂ ਨੂੰ ਸਿਰਫ਼ ਸ਼ੱਕ ਦੇ ਆਧਾਰ 'ਤੇ ਕੇਸਾਂ ਵਿਚ ਫਸਾ ਕੇ ਤੇ ਗਿ੍ਫ਼ਤਾਰ ਕਰਕੇ ਗੈਰ ਸੰਵਿਧਾਨਕ ਕਾਰਵਾਈ ਕਰ ਰਹੀ ਹੈ | ਸਰਕਾਰ ਸੂਬੇ 'ਚ ਅਮਨ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਥਾਂ ਦੇਸ਼ਭਗਤ ਸਿੱਖ ਕੌਮ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ | ਢੀਂਡਸਾ ਨੇ ਕਿਹਾ ਕਿ ਅਸੀਂ ਜਿੱਥੇ ਬੇਗੁਨਾਹਾਂ ਨੂੰ ਛੱਡਣ ਦੀ ਮੰਗ ਕੀਤੀ ਹੈ ਉੱਥੇ ਇਹ ਵੀ ਮੰਗ ਕੀਤੀ ਹੈ ਕਿ ਐਨ.ਐਸ.ਏ ਵਰਗੇ ਸਖ਼ਤ ਕਾਨੂੰਨ ਅਧੀਨ ਗਿ੍ਫ਼ਤਾਰ ਕੀਤੇ ਗਏ ਸਿੱਖ ਨੌਜਵਾਨ ਜੋ ਆਸਾਮ ਦੀਆਂ ਜੇਲ੍ਹਾਂ ਵਿਚ ਭੇਜੇ ਗਏ ਹਨ ਉਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿਚ ਵੀ ਲਿਆਂਦਾ ਜਾਵੇ | ਇਸ ਮੌਕੇ 'ਤੇ ਵਫ਼ਦ 'ਚ ਸ਼ਾਮਿਲ ਬੀਬੀ ਜਾਗੀਰ ਕੌਰ ਨੇ ਕਿਹਾ ਕਿ ਬੜੀ ਹੈਰਾਨੀ ਹੁੰਦੀ ਹੈ ਕਿ 8 ਜ਼ਿਲਿ੍ਹਆਂ ਦੀ ਪੁਲਿਸ ਤੇ ਕੇਂਦਰੀ ਅਰਧ ਸੁਰੱਖਿਆ ਬਲਾਂ ਦੀਆਂ ਟੁਕੜੀਆਂ ਲਗਾ ਕੇ ਅੰਮਿ੍ਤਪਾਲ ਨੂੰ ਫਿਰ ਵੀ ਨਹੀਂ ਫੜਿਆ ਜਾ ਸਕਿਆ ਇਹ ਸਰਕਾਰ ਦੀ ਨਾਲਾਇਕੀ ਹੈ | ਬੀਬੀ ਜਗੀਰ ਕੌਰ ਨੇ ਕਿਹਾ ਕਿ ਸਰਕਾਰ ਦਾ ਫ਼ਰਜ਼ ਹੁੰਦਾ ਹੈ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਪ੍ਰੰਤੂ ਸਰਕਾਰ ਐਨ.ਐਸ.ਏ ਲਗਾ ਕੇ ਝੂਠੇ ਕੇਸ ਬਣਾ ਕੇ ਨੌਜਵਾਨਾਂ ਨੂੰ ਜੇਲ੍ਹਾਂ ਵਿਚ ਡੱਕ ਰਹੀ ਹੈ, ਜਿਸ ਨਾਲ ਪੰਜਾਬ ਦੇ ਹਾਲਾਤ ਬਹੁਤ ਵਿਗੜ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਤੋਂ ਸਪਸ਼ਟ ਹੁੰਦਾ ਹੈ ਕਿ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਵਿਚ ਫ਼ੇਲ੍ਹ ਸਾਬਿਤ ਹੋਈ ਹੈ | ਉਨ੍ਹਾਂ ਕਿਹਾ ਕਿ ਬੇਗੁਨਾਹ ਨਹੀਂ ਫੜੇ ਜਾਣੇ ਚਾਹੀਦੇ ਹਨ ਤੇ ਜੋ ਫੜੇ ਗਏ ਹਨ ਉਨ੍ਹਾਂ ਨੂੰ ਸਰਕਾਰ ਵਲੋਂ ਰਿਹਾਅ ਕਰਨਾ ਚਾਹੀਦਾ ਹੈ | ਇਸ ਵਫ਼ਦ ਵਿਚ ਜਸਟਿਸ ਨਿਰਮਲ ਸਿੰਘ (ਸੇਵਾ ਮੁਕਤ) ਅਤੇ ਸ. ਕਰਨੈਲ ਸਿੰਘ ਪੰਜੌਲੀ ਤੋਂ ਇਲਾਵਾ ਸੰਯੁਕਤ ਅਕਾਲੀ ਦਲ ਦੇ ਹੋਰ ਸੀਨੀਅਰ ਆਗੂ ਵੀ ਸ਼ਾਮਿਲ ਸਨ |

ਸਰਹੱਦ ਤੋਂ 32 ਕਰੋੜ ਦੀ ਹੈਰੋਇਨ ਬਰਾਮਦ

ਖਾਲੜਾ, 25 ਮਾਰਚ (ਜੱਜਪਾਲ ਸਿੰਘ ਜੱਜ)-ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ਼ ਦੀ ਸਰਹੱਦੀ ਚੌਕੀ ਵਾਂ ਤਾਰਾ ਸਿੰਘ ਦੇ ਅਧੀਨ ਆਉਂਦੇ ਖੇਤਰ ਅੰਦਰੋਂ ਕਰੀਬ 7 ਕਿਲੋ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ ਅਤੇ ਫ਼ੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕਰੀਬ 32 ...

ਪੂਰੀ ਖ਼ਬਰ »

ਇਮਰਾਨ ਖ਼ਾਨ ਨੂੰ ਤਿੰਨ ਮਾਮਲਿਆਂ 'ਚ ਮਿਲੀ ਜ਼ਮਾਨਤ

ਲਾਹੌਰ, 25 ਮਾਰਚ (ਏਜੰਸੀ)-ਪਾਕਿਸਤਾਨ ਦੀ ਇਕ ਅੱਤਵਾਦ ਵਿਰੋਧੀ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਲਾਹੌਰ ਪੁਲਿਸ ਦੁਆਰਾ ਦਰਜ ਕੀਤੇ ਤਿੰਨ ਅੱਤਵਾਦ ਮਾਮਲਿਆਂ 'ਚ 4 ਅਪ੍ਰੈਲ ਤੱਕ ਗਿ੍ਫਤਾਰੀ ਤੋਂ ਪਹਿਲਾਂ ਜ਼ਮਾਨਤ ਦੇ ਦਿੱਤੀ ਹੈ | ਖਾਨ (70) ਇੱਥੇ ...

ਪੂਰੀ ਖ਼ਬਰ »

ਅੰਮਿ੍ਤਪਾਲ ਦੇ ਮਾਮਲੇ 'ਚ ਆਪਣੇ ਹੀ ਬੁਣੇ ਜਾਲ 'ਚ ਫਸੀ ਪੰਜਾਬ ਪੁਲਿਸ

ਜਸਪਾਲ ਸਿੰਘ ਜਲੰਧਰ, 25 ਮਾਰਚ-ਪੰਜਾਬ ਪੁਲਿਸ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮਿ੍ਤਪਾਲ ਸਿੰਘ ਦੇ ਖਿਲਾਫ਼ ਕਾਰਵਾਈ ਲਈ ਆਪਣੇ ਹੀ ਬੁਣੇ ਜਾਲ 'ਚ ਉਲਝਦੀ ਹੋਈ ਨਜ਼ਰ ਆ ਰਹੀ ਹੈ | ਅੱਜ 9 ਦਿਨ ਬੀਤਣ ਦੇ ਬਾਅਦ ਵੀ ਪੁਲਿਸ ਦੇ ਹੱਥ ਕੋਈ ਸੁਰਾਗ ਨਹੀਂ ਲੱਗਾ ਹੈ, ਜਦਕਿ ...

ਪੂਰੀ ਖ਼ਬਰ »

ਤਤਕਾਲੀ ਡੀ.ਆਈ.ਜੀ. ਚਾਹਲ ਵਲੋਂ ਜ਼ਮਾਨਤ ਲਈ ਅਰਜ਼ੀ ਦਾਖ਼ਲ

ਫ਼ਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਇੱਥੋਂ ਦੀ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿਚ ਚੱਲ ਰਹੇ 2015 ਵਿਚ ਕੋਟਕਪੂਰਾ ਵਿਖੇ ਵਾਪਰੇ ਗੋਲੀ ਕਾਂਡ ਸੰਬੰਧੀ ਮੁਕੱਦਮੇ ਵਿਚ ਮੁਲਜ਼ਮ ਵਜੋਂ ਨਾਮਜ਼ਦ ਤਤਕਾਲੀਨ ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ ਅਮਰ ...

ਪੂਰੀ ਖ਼ਬਰ »

ਭਾਰਤ ਭੂਸ਼ਣ ਆਸ਼ੂ ਜ਼ਮਾਨਤ 'ਤੇ ਰਿਹਾਅ

ਪਟਿਆਲਾ, 25 ਮਾਰਚ (ਗੁਰਪ੍ਰੀਤ ਸਿੰਘ ਚੱਠਾ, ਗੁਰਵਿੰਦਰ ਸਿੰਘ ਔਲਖ)-ਬਹੁ-ਕਰੋੜੀ ਟਰਾਂਸਪੋਰਟ ਟੈਂਡਰ ਘੁਟਾਲੇ 'ਚ ਸਜ਼ਾ ਭੁਗਤ ਰਹੇ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅੱਜ ਕੇਂਦਰੀ ਜੇਲ੍ਹ ਪਟਿਆਲਾ ਤੋਂ ਜ਼ਮਾਨਤ 'ਤੇ ਰਿਹਾਅ ਹੋ ਗਏ | ਇਸ ਮੌਕੇ ...

ਪੂਰੀ ਖ਼ਬਰ »

ਸੁੱਚਾ ਸਿੰਘ ਛੋਟੇਪੁਰ ਵਿਰੁੱਧ ਦਰਜ ਮਾਮਲੇ 'ਚ ਅਗਲੀ ਕਾਰਵਾਈ 'ਤੇ ਰੋਕ

ਚੰਡੀਗੜ੍ਹ, 25 ਮਾਰਚ (ਤਰੁਣ ਭਜਨੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਵਿਧਾਇਕ ਸੁੱਚਾ ਸਿੰਘ ਛੋਟੇਪੁਰ ਵਿਰੁੱਧ ਹੇਠਲੀ ਅਦਾਲਤ ਵਿਚ ਆਈ.ਪੀ.ਸੀ ਦੀ ਧਾਰਾ 188 ਅਤੇ ਆਫ਼ਤ ਪ੍ਰਬੰਧਨ ਐਕਟ ਦੇ ਤਹਿਤ ਅਗਲੀ ਕਾਰਵਾਈ 'ਤੇ ਰੋਕ ਲਗਾ ਦਿੱਤੀ ਹੈ | ਪਟੀਸ਼ਨਰ ...

ਪੂਰੀ ਖ਼ਬਰ »

ਬੇਕਸੂਰ ਸਿੱਖ ਨੌਜਵਾਨਾਂ ਦੀ ਫੜੋ-ਫੜੀ ਵਿਰੁੱਧ ਵਧ ਰਹੇ ਰੋਸ ਨੂੰ ਦੇਖਦਿਆਂ 'ਬੈਕਫੁੱਟ' 'ਤੇ ਆਈ 'ਮਾਨ ਸਰਕਾਰ'

ਜਸਵੰਤ ਸਿੰਘ ਜੱਸ ਅੰਮਿ੍ਤਸਰ, 25 ਮਾਰਚ-ਅਜਨਾਲਾ ਹਿੰਸਾ ਮਾਮਲੇ 'ਚ ਪੰਜਾਬ ਪੁਲਿਸ ਤੇ ਮਾਨ ਸਰਕਾਰ ਦੀ ਕਿਰਕਿਰੀ ਹੋਣ ਤੋਂ ਬਾਅਦ ਪਿਛਲੇ ਇਕ ਹਫਤੇ ਤੋਂ ਪੰਜਾਬ 'ਚੋਂ ਅੰਮਿ੍ਤਪਾਲ ਸਿੰਘ ਦੇ ਸਮਰਥਕਾਂ ਸਮੇਤ ਬੇਕਸੂਰ ਸਿੱਖ ਨੌਜਵਾਨਾਂ ਦੀਆਂ ਪੁਲਿਸ ਵਲੋਂ ਕੀਤੀਆਂ ਜਾ ...

ਪੂਰੀ ਖ਼ਬਰ »

ਸਰਕਾਰੀ ਵਿਭਾਗਾਂ ਵੱਲ ਫਸੀ 2534 ਕਰੋੜ ਦੀ ਰਾਸ਼ੀ ਦਾ ਪਾਵਰਕਾਮ ਕਰਨ ਲੱਗਾ ਨਬੇੜਾ

ਜਲੰਧਰ, 25 ਮਾਰਚ (ਸ਼ਿਵ ਸ਼ਰਮਾ)-ਇਕ ਪਾਸੇ ਤਾਂ ਪਾਵਰਕਾਮ ਨੇ ਸਰਕਾਰੀ ਵਿਭਾਗਾਂ ਵੱਲ ਫਸੀ 2534 ਕਰੋੜ ਦੀ ਰਕਮ ਨੂੰ ਓ. ਟੀ. ਐਸ. (ਯਕ ਮੁਸ਼ਤ ਸਕੀਮ) ਰਾਹੀਂ ਨਬੇੜਾ ਕਰਨ ਲਈ ਪੰਜਾਬ ਬਿਜਲੀ ਰੈਗੂਲੇਟਰੀ ਕਮਿਸ਼ਨ ਕੋਲ ਤਾਂ ਅਰਜ਼ੀ ਕਈ ਦਿਨਾਂ ਪਹਿਲਾਂ ਦਾਖਲ ਕੀਤੀ ਹੋਈ ਹੈ ਜਿਸ ...

ਪੂਰੀ ਖ਼ਬਰ »

ਕਿਸਾਨ ਮੇਲੇ ਦੌਰਾਨ ਕਰਵਾਏ ਫ਼ਸਲ ਮੁਕਾਬਲਿਆਂ ਦੇ ਜੇਤੂ ਕਿਸਾਨਾਂ ਨੂੰ ਇਨਾਮ ਵੰਡੇ

ਲੁਧਿਆਣਾ, 25 ਮਾਰਚ (ਪੁਨੀਤ ਬਾਵਾ)-ਕਿਸਾਨ ਮੇਲੇ ਦੌਰਾਨ ਜਿੱਥੇ ਪਹਿਲੇ ਦਿਨ ਅਗਾਂਹਵਧੂ ਕਿਸਾਨ ਜਤਿੰਦਰ ਸਿੰਘ ਨੂੰ ਮੁੱਖ ਮੰਤਰੀ ਪੁਰਸਕਾਰ, ਗੁਰਵਿੰਦਰ ਸਿੰਘ ਸੋਹੀ ਨੂੰ ਬਾਗਬਾਨੀ ਲਈ ਮੁੱਖ ਮੰਤਰੀ ਪੁਰਸਕਾਰ, ਸੁਖਦੇਵ ਸਿੰਘ ਨੂੰ ਖੇਤੀ ਵਿਭਿੰਨਤਾ ਲਈ ਬੀਬੀ ...

ਪੂਰੀ ਖ਼ਬਰ »

ਅੱਜ ਦਸਹਿਰੇ 'ਤੇ ਵਿਸ਼ੇਸ਼- ਬਾਬਾ ਗੱਜਣ ਸਿੰਘ

ਬਾਬਾ ਬਕਾਲਾ ਸਾਹਿਬ/ਚੱਬਾ-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 15ਵੇਂ ਮੌਜੂਦਾ ਮੁਖੀ ਜਥੇਦਾਰ ਬਾਬਾ ਗੱਜਣ ਸਿੰਘ, ਜੋ ਕਿ ਬੀਤੇ ਦਿਨੀਂ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਬਿਰਾਜੇ ਸਨ, ਦਾ ਜਨਮ ਪਿਤਾ ਸ: ਮੱਖਣ ਸਿੰਘ ਦੇ ਗ੍ਰਹਿ ਮਾਤਾ ਹਰਦੀਪ ਕੌਰ ਦੀ ਕੁੱਖੋਂ 1957 ਨੂੰ ਪਿੰਡ ...

ਪੂਰੀ ਖ਼ਬਰ »

ਲੁਧਿਆਣਾ 'ਚ 2 ਦਿਨਾ ਕਿਸਾਨ ਮੇਲਾ ਸਮਾਪਤ

ਲੁਧਿਆਣਾ, 25 ਮਾਰਚ (ਪੁਨੀਤ ਬਾਵਾ)-ਸਾਉਣੀ ਦੀਆਂ ਫ਼ਸਲਾਂ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ 2 ਦਿਨਾਂ ਕਿਸਾਨ ਮੇਲਾ ਸ਼ਾਨੋ ਸ਼ੋਕਤ ਨਾਲ ਸਮਾਪਤ ਹੋ ਗਿਆ ਹੈ ਪਰ ਖ਼ਰਾਬ ਮੌਸਮ ਦੇ ਚਲਦਿਆਂ ਪੀ.ਏ.ਯੂ. ਦੇ ਪ੍ਰਬੰਧਕਾਂ ਵਲੋਂ ਖੇਤੀਬਾੜੀ ਮਸ਼ੀਨਰੀ ਦੀ ਪ੍ਰਦਰਸ਼ਨੀ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ 2023-24 ਲਈ ਕਰੀਬ 157 ਕਰੋੜ ਰੁਪਏ ਦਾ ਅਨੁਮਾਨਿਤ ਬਜਟ ਪਾਸ

ਅੰਮਿ੍ਤਸਰ, 25 ਮਾਰਚ (ਜਸਵੰਤ ਸਿੰਘ ਜੱਸ)-ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਅੱਜ ਇਥੇ ਹੋਏ ਸਾਲਾਨਾ ਬਜਟ ਇਜਲਾਸ ਦੌਰਾਨ ਦੀਵਾਨ ਵਲੋਂ ਆਪਣੇ ਸਮੂਹ ਵਿਦਿਅਕ ਅਤੇ ਸਮਾਜ ਸੇਵੀ ਅਦਾਰਿਆਂ ਦਾ ਸਾਲ 2023-24 ਲਈ 157 ਕਰੋੜ 35 ਲੱਖ ਰੁਪਏ ਦਾ ਅਨੁਮਾਨਤ ਬਜਟ ਹਾਜ਼ਰ ...

ਪੂਰੀ ਖ਼ਬਰ »

'ਆਪ' ਆਗੂ ਨੇ ਆਪਣੀ ਪਾਰਟੀ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲ

ਅੰਮਿ੍ਤਸਰ, 25 ਮਾਰਚ (ਗਗਨਦੀਪ ਸ਼ਰਮਾ)-ਪੰਜਾਬ ਅੰਦਰ ਨੌਜਵਾਨਾਂ ਦੀਆਂ ਧੜਾਧੜ ਹੋ ਰਹੀਆਂ ਗਿ੍ਫ਼ਤਾਰੀਆਂ ਅਤੇ ਅਮਨ-ਕਾਨੂੰਨ ਦੀ ਵਿਗੜ ਰਹੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੇ ਇਕ ਆਗੂ ਵਲੋਂ ਆਪਣੀ ਹੀ ਪਾਰਟੀ ਦੀ ਕਾਰਗੁਜਾਰੀ 'ਤੇ ਸਵਾਲ ਚੁੱਕੇ ਗਏ ਹਨ | ਹਲਕਾ ...

ਪੂਰੀ ਖ਼ਬਰ »

ਤੀਸਰਾ ਰੋਜ਼ਾ ਖੋਲ੍ਹਣ ਦੀ ਸਮਾਂ ਸਾਰਨੀ

ਮਾਲੇਰਕੋਟਲਾ, 25 ਮਾਰਚ (ਮੁਹੰਮਦ ਹਨੀਫ਼ ਥਿੰਦ)-ਹਜ਼ਰਤ ਮੌਲਾਨਾ ਮੁਫਤੀ-ਏ-ਆਜ਼ਮ ਪੰਜਾਬ ਜਨਾਬ ਇਰਤਕਾ-ਉਲ-ਹਸਨ-ਕਾਂਧਲਵੀ ਸਾਹਿਬ, ਪ੍ਰਬੰਧਕੀ ਕਮੇਟੀ ਵੱਡੀ ਈਦਗਾਹ ਮਲੇਰਕੋਟਲਾ ਵਲੋਂ ਜਾਰੀ ਸੂਚਨਾਵਾਂ ਅਨੁਸਾਰ ਰਮਜ਼ਾਨ-ਉਲ-ਮੁਬਾਰਕ ਦੇ ਪਵਿੱਤਰ ਮਹੀਨੇ ਦੇ ਤੀਸਰਾ ...

ਪੂਰੀ ਖ਼ਬਰ »

ਮੋਦੀ ਸਰਕਾਰ ਵਲੋਂ ਪੂਰਬ-ਉੱਤਰ 'ਚ ਅਫਸਪਾ ਅਧੀਨ 'ਅਸ਼ਾਂਤ ਖੇਤਰ' ਘੱਟ ਕਰਨ ਦਾ ਫ਼ੈਸਲਾ-ਅਮਿਤ ਸ਼ਾਹ

ਨਵੀਂ ਦਿੱਲੀ, 25 ਮਾਰਚ (ਏਜੰਸੀ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਇਕ ਵਾਰ ਫਿਰ ਨਾਗਾਲੈਂਡ, ਅਸਾਮ ਤੇ ਮਣੀਪੁਰ 'ਚ 'ਹਥਿਆਰਬੰਦ ਬਲ ਵਿਸ਼ੇਸ਼ ਅਧਿਕਾਰ ਐਕਟ' 1958 (ਅਫਸਪਾ) ਤਹਿਤ ਐਲਾਨੇ ਅਸ਼ਾਂਤ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ 28 ਨੂੰ ਪਹਿਲੀ ਵਾਰ 'ਡਿਜੀਟਲ ਤਕਨੀਕ' ਦੀ ਸਹਾਇਤਾ ਨਾਲ ਪੇਸ਼ ਕੀਤਾ ਜਾਵੇਗਾ ਬਜਟ-ਭਾਈ ਗਰੇਵਾਲ

ਅੰਮਿ੍ਤਸਰ, 25 ਮਾਰਚ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ 28 ਮਾਰਚ ਨੂੰ ਪੇਸ਼ ਹੋਣ ਜਾ ਰਹੇ ਬਜਟ ਇਜਲਾਸ ਦੌਰਾਨ ਪਹਿਲੀ ਵਾਰ ਡਿਜ਼ੀਟਲ ਤਕਨੀਕ ਦੀ ਵਰਤੋਂ ਕੀਤੀ ਜਾਵੇਗੀ ਤੇ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਬਜਟ ਪੇਸ਼ ਕੀਤਾ ਜਾਵੇਗਾ | ਇਸ ਗੱਲ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਤੇਰਾਂ ਮੰਜ਼ਿਲਾਂ ਝੋਰੜਾਂ ਤੋਂ ਨਗਰ ਕੀਰਤਨ ਤੇ ਸਮਾਪਤੀ ਸਮਾਗਮ ਅੱਜ

ਜਗਰਾਉਂ/ਹਠੂਰ, 25 ਮਾਰਚ (ਹਰਵਿੰਦਰ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਛਿੰਦਾ)-ਸੰਤ ਈਸ਼ਰ ਸਿੰਘ ਨਾਨਕਸਰ ਵਾਲਿਆਂ ਦੇ 110ਵੇਂ ਜਨਮ ਦਿਵਸ ਦੀ ਖੁਸ਼ੀ ਵਿਚ ਗੁਰਦੁਆਰਾ ਨਾਨਕਸਰ ਤੇਰਾਂ ਮੰਜ਼ਿਲਾਂ ਪਿੰਡ ਝੋਰੜਾਂ ਵਿਖੇ ਸੰਤ ਘਾਲਾ ਸਿੰਘ ਨਾਨਕਸਰ ਵਾਲਿਆਂ ਦੀ ਦੇਖ-ਰੇਖ ਅਤੇ ...

ਪੂਰੀ ਖ਼ਬਰ »

ਗੈਂਗਸਟਰ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ 'ਤੇ 'ਆਪ' ਸਰਕਾਰ ਦਾ ਲੋਕਾਂ ਨੂੰ ਜਵਾਬ ਦੇਣਾ ਬਾਕੀ-ਬਾਜਵਾ

ਚੰਡੀਗੜ੍ਹ, 25 ਮਾਰਚ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਦੋ ਬੈਕ-ਟੂ-ਬੈਕ ਇੰਟਰਵਿਊਆਂ 'ਤੇ ...

ਪੂਰੀ ਖ਼ਬਰ »

ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਸਰਕਾਰ ਗਲਤ ਹੱਥਕੰਡੇ ਅਪਣਾਉਣ ਲੱਗੀ-ਡਾ. ਰਾਜ ਕੁਮਾਰ

ਜਲੰਧਰ, 25 ਮਾਰਚ (ਜਸਪਾਲ ਸਿੰਘ)-ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਉਪ-ਆਗੂ ਅਤੇ ਚੱਬੇਵਾਲ ਦੇ ਵਿਧਾਇਕ ਡਾ: ਰਾਜ ਕੁਮਾਰ ਚੱਬੇਵਾਲ ਨੇ ਇਕ ਬਿਆਨ ਜਾਰੀ ਕਰਕੇ ਅੱਜ ਜਲੰਧਰ ਲੋਕ-ਸਭਾ ਦੀ ਉਪ ਚੋਣ ਤੋਂ ਪਹਿਲਾਂ 'ਆਪ' ਪੰਜਾਬ ਸਰਕਾਰ ਦੁਆਰਾ ਡੇਰਾ ਬਲਾਂ ਨੂੰ ਗਰਾਂਟ ਦਿੱਤੇ ਜਾਣ ...

ਪੂਰੀ ਖ਼ਬਰ »

ਮੰਗਤ ਰਾਮ ਪਾਸਲਾ ਵਲੋਂ ਰਾਹੁਲ ਗਾਂਧੀ ਦੀ ਮੈਂਬਰੀ ਰੱਦ ਕਰਨ ਦੀ ਨਿਖੇਧੀ

ਜਲੰਧਰ, 25 ਮਾਰਚ (ਹਰਵਿੰਦਰ ਸਿੰਘ ਫੁੱਲ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੇ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਨੇ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਦੀ ਮੈਂਬਰੀ ਰੱਦ ਕਰਨ ਅਤੇ ਸੰਸਦ ਮੈਂਬਰ ਵਜੋਂ ਉਨ੍ਹਾਂ ਨੂੰ ਦਿੱਤੀ ਗਈ ...

ਪੂਰੀ ਖ਼ਬਰ »

ਡੇਰਾ ਸਿਰਸਾ ਵਲੋਂ ਸਿਆਸੀ ਵਿੰਗ ਭੰਗ

ਸਿਰਸਾ, 25 ਮਾਰਚ (ਭੁਪਿੰਦਰ ਪੰਨੀਵਾਲੀਆ)- ਡੇਰਾ ਸੱਚਾ ਸੌਦਾ 'ਚ ਅੱਜ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ 'ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਜੇਲ੍ਹ ਵਿਚ ਭੇਜੀ ਗਈ ਚਿੱਠੀ ਸੁਣਾ ਕੇ ਸਪੱਸ਼ਟ ਕੀਤਾ ਗਿਆ ਕਿ ਸਾਧ ਸੰਗਤ ਨੇ ਸਿਆਸੀ ਵਿੰਗ ਬਣਾਇਆ ਸੀ ਅਤੇ ਸਾਧ ...

ਪੂਰੀ ਖ਼ਬਰ »

ਮੀਂਹ ਕਾਰਨ ਕਿਸਾਨ ਮੇਲੇ 'ਤੇ ਸਟਾਲ ਲਗਾਉਣ ਵਾਲੀਆਂ ਕੰਪਨੀਆਂ ਨੂੰ ਭਾਰੀ ਨੁਕਸਾਨ

ਲੁਧਿਆਣਾ, 25 ਮਾਰਚ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਮੇਲੇ ਦੌਰਾਨ ਪ੍ਰਦਰਸ਼ਨੀ ਮੈਦਾਨ ਵਿਚ ਖੇਤੀਬਾੜੀ ਮਸ਼ੀਨਰੀ ਤੇ ਔਜ਼ਾਰ ਬਣਾਉਣ ਵਾਲੀਆਂ ਕੰਪਨੀਆਂ ਅਤੇ ਹੋਰ ਕੰਪਨੀਆਂ ਵਲੋਂ ਆਪਣੇ ਸਟਾਲ ਲਗਾਏ ਗਏ ਸਨ ਪਰ ਮੀਂਹ ਪੈਣ ਕਰਕੇ ਕੰਪਨੀਆਂ ...

ਪੂਰੀ ਖ਼ਬਰ »

ਪੈਟਰੋਲ ਪੰਪ ਮਾਲਕਾਂ ਵਲੋਂ ਡੀਜ਼ਲ, ਪੈਟਰੋਲ 'ਤੇ ਵੈਟ ਹਿਮਾਚਲ ਦੇ ਬਰਾਬਰ ਕਰਨ ਦੀ ਮੰਗ

ਜਲੰਧਰ, 25 ਮਾਰਚ (ਸ਼ਿਵ ਸ਼ਰਮਾ)-ਪੰਜਾਬ ਦੇ ਪੈਟਰੋਲ ਪੰਪ ਡੀਲਰਾਂ ਨੇ ਪੰਜਾਬ ਸਰਕਾਰ ਨੂੰ ਮੰਗ ਪੱਤਰ ਦੇ ਕੇ ਲਗਾਤਾਰ ਘੱਟ ਰਹੀ ਵਿੱਕਰੀ ਤੋਂ ਚਿੰਤਤ ਹੋ ਕੇ ਨਾ ਸਿਰਫ਼ ਡੀਜ਼ਲ ਦੇ ਉੱਪਰ ਵੈਟ ਦੀ ਦਰ ਹਿਮਾਚਲ ਪ੍ਰਦੇਸ਼ ਦੇ ਬਰਾਬਰ ਕਰਨ ਦੀ ਮੰਗ ਕੀਤੀ ਹੈ ਸਗੋਂ ਉਨ੍ਹਾਂ ...

ਪੂਰੀ ਖ਼ਬਰ »

12ਵੀਂ ਜਮਾਤ 2021 ਪਾਸ ਆਊਟ ਵਿਦਿਆਰਥੀ ਦਾ ਪ੍ਰਾਈਮ ਵੀਜ਼ਾ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਧੂਰੀ, 25 ਮਾਰਚ (ਲਖਵੀਰ ਸਿੰਘ ਧਾਂਦਰਾ)-ਪ੍ਰਾਈਮ ਵੀਜ਼ਾ ਧੂਰੀ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਦੀ ਪਹਿਲੀ ਪਸੰਦ ਬਣ ਕੇ ਉੱਭਰ ਰਿਹਾ ਹੈ | ਇਸੇ ਤਹਿਤ ਪ੍ਰਾਈਮ ਵੀਜ਼ਾ ਧੂਰੀ ਵਿਦੇਸ਼ ਜਾਣ ਦੇ ਚਾਹਵਾਨਾਂ ਦੇ ਧੜਾਧੜ ਵੀਜੇ ਲਗਵਾ ਰਿਹਾ ਹੈ | ਇਸੇ ਸੰਬੰਧੀ ਹਰਵਿੰਦਰ ...

ਪੂਰੀ ਖ਼ਬਰ »

ਬੇਕਸੂਰ ਸਿੱਖ ਨੌਜਵਾਨਾਂ ਦੀ ਫੜੋ-ਫੜੀ ਵਿਰੁੱਧ ਵਧ ਰਹੇ ਰੋਸ ਨੂੰ ਦੇਖਦਿਆਂ 'ਬੈਕਫੁੱਟ' 'ਤੇ ਆਈ 'ਮਾਨ ਸਰਕਾਰ'

ਜਸਵੰਤ ਸਿੰਘ ਜੱਸ ਅੰਮਿ੍ਤਸਰ, 25 ਮਾਰਚ-ਅਜਨਾਲਾ ਹਿੰਸਾ ਮਾਮਲੇ 'ਚ ਪੰਜਾਬ ਪੁਲਿਸ ਤੇ ਮਾਨ ਸਰਕਾਰ ਦੀ ਕਿਰਕਿਰੀ ਹੋਣ ਤੋਂ ਬਾਅਦ ਪਿਛਲੇ ਇਕ ਹਫਤੇ ਤੋਂ ਪੰਜਾਬ 'ਚੋਂ ਅੰਮਿ੍ਤਪਾਲ ਸਿੰਘ ਦੇ ਸਮਰਥਕਾਂ ਸਮੇਤ ਬੇਕਸੂਰ ਸਿੱਖ ਨੌਜਵਾਨਾਂ ਦੀਆਂ ਪੁਲਿਸ ਵਲੋਂ ਕੀਤੀਆਂ ਜਾ ...

ਪੂਰੀ ਖ਼ਬਰ »

-ਕੋਟਕਪੂਰਾ ਗੋਲੀਕਾਂਡ ਮਾਮਲਾ - ਤਤਕਾਲੀ ਡੀ.ਆਈ.ਜੀ. ਚਾਹਲ ਵਲੋਂ ਜ਼ਮਾਨਤ ਲਈ ਅਰਜ਼ੀ ਦਾਖ਼ਲ

ਫ਼ਰੀਦਕੋਟ, 25 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਇੱਥੋਂ ਦੀ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿਚ ਚੱਲ ਰਹੇ 2015 ਵਿਚ ਕੋਟਕਪੂਰਾ ਵਿਖੇ ਵਾਪਰੇ ਗੋਲੀ ਕਾਂਡ ਸੰਬੰਧੀ ਮੁਕੱਦਮੇ ਵਿਚ ਮੁਲਜ਼ਮ ਵਜੋਂ ਨਾਮਜ਼ਦ ਤਤਕਾਲੀਨ ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ ਅਮਰ ...

ਪੂਰੀ ਖ਼ਬਰ »

ਤੀਸਰਾ ਰੋਜ਼ਾ ਖੋਲ੍ਹਣ ਦੀ ਸਮਾਂ ਸਾਰਨੀ

ਮਾਲੇਰਕੋਟਲਾ, 25 ਮਾਰਚ (ਮੁਹੰਮਦ ਹਨੀਫ਼ ਥਿੰਦ)-ਹਜ਼ਰਤ ਮੌਲਾਨਾ ਮੁਫਤੀ-ਏ-ਆਜ਼ਮ ਪੰਜਾਬ ਜਨਾਬ ਇਰਤਕਾ-ਉਲ-ਹਸਨ-ਕਾਂਧਲਵੀ ਸਾਹਿਬ, ਪ੍ਰਬੰਧਕੀ ਕਮੇਟੀ ਵੱਡੀ ਈਦਗਾਹ ਮਲੇਰਕੋਟਲਾ ਵਲੋਂ ਜਾਰੀ ਸੂਚਨਾਵਾਂ ਅਨੁਸਾਰ ਰਮਜ਼ਾਨ-ਉਲ-ਮੁਬਾਰਕ ਦੇ ਪਵਿੱਤਰ ਮਹੀਨੇ ਦੇ ਤੀਸਰਾ ...

ਪੂਰੀ ਖ਼ਬਰ »

ਵੋਟ ਬੈਂਕ ਲਈ ਕੁਝ ਪਾਰਟੀਆਂ ਨੇ ਭਾਸ਼ਾ ਦੀ ਖੇਡ ਖੇਡੀ-ਮੋਦੀ

ਬੈਂਗਲੁਰੂ, 25 ਮਾਰਚ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਾਟਕ ਦੇ ਚਿਕੱਾਬਾਲਾਪੁਰਾ ਵਿਖੇ ਸ੍ਰੀ ਮਧੁਸੂਦਨ ਸਾਈਾ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਐਂਡ ਰਿਸਰਚ (ਐਸ. ਐਮ. ਐਸ. ਆਈ. ਐਮ. ਐਸ. ਆਰ.) ਦਾ ਉਦਘਾਟਨ ਕਰਦੇ ਹੋਏ ਉਨ੍ਹਾਂ ਰਾਜਨੀਤਕ ਪਾਰਟੀਆਂ ਨੂੰ ...

ਪੂਰੀ ਖ਼ਬਰ »

ਊਧਮਪੁਰ-ਬਨਿਹਾਲ ਰੇਲ ਲਾਈਨ ਇਸ ਸਾਲ ਪੂਰੀ ਹੋ ਜਾਵੇਗੀ-ਰੇਲ ਮੰਤਰੀ

ਸ੍ਰੀਨਗਰ, 25 ਮਾਰਚ (ਏਜੰਸੀ)-ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸਨਿਚਰਵਾਰ ਨੂੰ ਕਿਹਾ ਕਿ ਕਸ਼ਮੀਰ ਘਾਟੀ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਣ ਵਾਲੀ ਰੇਲਵੇ ਲਾਈਨ ਇਸ ਸਾਲ ਪੂਰੀ ਹੋ ਜਾਵੇਗੀ ਅਤੇ ਵਿਸ਼ੇਸ਼ ਵੰਦੇ ਭਾਰਤ ਰੇਲ ਗੱਡੀਆਂ ਕੇਂਦਰ ਸ਼ਾਸ਼ਿਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX