ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਟੈਲੀਫੋਨ 'ਤੇ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਰਾਮਾਫੋਸਾ ਨਾਲ ਬ੍ਰਿਕਸ ਵਿਚ ਸਹਿਯੋਗ ਬਾਰੇ ਕੀਤੀ ਚਰਚਾ
. . .  1 day ago
ਨਵੀਂ ਦਿੱਲੀ, 10 ਜੂਨ - ਪ੍ਰਧਾਨ ਮੰਤਰੀ ਮੋਦੀ ਨੇ ਟੈਲੀਫੋਨ 'ਤੇ ਗੱਲਬਾਤ ਦੌਰਾਨ ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਰਾਮਾਫੋਸਾ ਨਾਲ ਬ੍ਰਿਕਸ ਵਿਚ ਸਹਿਯੋਗ ਬਾਰੇ ਚਰਚਾ ਕੀਤੀ।
ਮਹਾਰਾਸ਼ਟਰ: ਹੈਲਥਕੇਅਰ ਕੰਪਨੀ ਵਿੱਚ ਧਮਾਕਾ, ਇਕ ਦੀ ਮੌਤ
. . .  1 day ago
ਮੁੰਬਈ, 10 ਜੂਨ - ਮਹਾਰਾਸ਼ਟਰ ਦੇ ਅੰਬਰਨਾਥ 'ਚ ਬਲੂ ਜੈੱਟ ਹੈਲਥਕੇਅਰ ਕੰਪਨੀ ਦੇ ਪਲਾਂਟ 'ਚ ਹੋਏ ਧਮਾਕੇ 'ਚ ਇਕ ਕਰਮਚਾਰੀ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ ...
ਤੇਜ਼ ਮੀਂਹ ਹਨੇਰੀ ਤੇ ਗੜੇਮਾਰੀ ਨੇ ਮੌਸਮ ਦਾ ਬਦਲਿਆ ਮਿਜ਼ਾਜ
. . .  1 day ago
ਧਾਰੀਵਾਲ,10 ਜੂਨ (ਜੇਮਸ ਨਾਹਰ)- ਗੁਰਦਾਸਪੁਰ ਅਧੀਨ ਪੈਂਦੇ ਅੱਜ ਧਾਰੀਵਾਲ ਵਿਚ ਜਿੱਥੇ ਤੇਜ਼ ਮੀਂਹ ਹਨੇਰੀ ਤੇ ਗੜ੍ਹੇਮਾਰੀ ਨੇ ਮੌਸਮ ਦਾ ਮਿਜ਼ਾਜ ਬਦਲਿਆ ਹੈ , ਉਥੇ ਹੀ ਅੱਜ ਅਤ ਦੀ ਗਰਮੀ ਨਾਲ ਪ੍ਰਭਾਵਿਤ ਹਰ ਇਕ ...
ਮੁਸਲਿਮ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਸੰਵਿਧਾਨ ਦੇ ਵਿਰੁੱਧ ਹੈ - ਅਮਿਤ ਸ਼ਾਹ
. . .  1 day ago
ਮਹਾਰਾਸ਼ਟਰ ,ਨਾਂਦੇੜ , 10 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਮੰਨਣਾ ਹੈ ਕਿ ਮੁਸਲਿਮ ਰਾਖਵਾਂਕਰਨ ਨਹੀਂ ਹੋਣਾ ਚਾਹੀਦਾ ਕਿਉਂਕਿ ਇਹ ਸੰਵਿਧਾਨ ਦੇ ਵਿਰੁੱਧ ਹੈ। ਧਰਮ ਆਧਾਰਿਤ ਰਾਖਵਾਂਕਰਨ ਨਹੀਂ ...
ਮੋਟਰ ਗੈਰੇਜ ’ਤੇ ਅਚਾਨਕ ਲਗੀ ਅੱਗ ਨਾਲ ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ
. . .  1 day ago
ਧਾਰੀਵਾਲ , 10 ਜੂਨ - (ਜੇਮਸ ਨਾਹਰ)- ਬਟਾਲਾ-ਗੁਰਦਾਸਪੁਰ ਜੀਟੀ ਰੋਡ ’ਤੇ ਧਾਰੀਵਾਲ ਵਿਖੇ ਸਥਿਤ ਐਨ. ਆਰ. ਮੋਟਰ ਗੈਰੇਜ ’ਤੇ ਅਚਾਨਕ ਅੱਗ ਲੱਗ ਜਾਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ...
ਅਸੀਂ ਉਮੀਦ ਕਰਦੇ ਹਾਂ ਕਿ ਸਾਡੀਆਂ ਸਮੱਸਿਆਵਾਂ 15 ਜੂਨ ਤੋਂ ਪਹਿਲਾਂ ਹੱਲ ਹੋ ਜਾਣਗੀਆਂ- ਪਹਿਲਵਾਨ ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ , 10 ਜੂਨ - ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਹੈ ਕਿ ਅਸੀਂ ਉਮੀਦ ਕਰਦੇ ਹਾਂ ਕਿ ਸਾਡੀਆਂ ਸਮੱਸਿਆਵਾਂ 15 ਜੂਨ ਤੋਂ ਪਹਿਲਾਂ ਹੱਲ ਹੋ ਜਾਣਗੀਆਂ । ਉਸ (ਨਾਬਾਲਗ ਲੜਕੀ) ਦੇ ਪਿਤਾ ਨੇ ਕਿਹਾ ...
ਅਮਿਤ ਸ਼ਾਹ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਮਹਾਰਾਸ਼ਟਰ, 10 ਜੂਨ- ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਂਦੇੜ ਸਥਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰੇ ਵਿਚ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ....
ਛੱਤੀਸਗੜ੍ਹ: ਸੀ.ਆਰ.ਪੀ.ਐਫ਼ ਜਵਾਨਾਂ ਨੇ ਵੱਡੀ ਮਾਤਰਾ ਵਿਚ ਆਈ.ਈ.ਡੀ. ਕੀਤਾ ਬਰਾਮਦ
. . .  1 day ago
ਰਾਏਪੁਰ, 10 ਜੂਨ- ਸੀ.ਆਰ.ਪੀ.ਐਫ਼ ਦੇ ਜਵਾਨਾਂ ਨੇ ਦੱਸਿਆ ਕਿ ਛੱਤੀਸਗੜ੍ਹ ਦੇ ਬੀਜਾਪੁਰ ਵਿਖੇ ਅਵਾਪੱਲੀ-ਬਾਸਾਗੁਡਾ ਰੋਡ ’ਤੇ ਮਾਓਵਾਦੀਆਂ ਵਲੋਂ ਲਾਇਆ ਗਿਆ 3 ਕਿਲੋ ਆਈ.ਈ.ਡੀ. ਬਰਾਮਦ ਕੀਤਾ....
ਪੁਲਿਸ ਸਿਰਫ਼ ਵਿਰੋਧੀ ਨੇਤਾਵਾਂ ਲਈ ਹੀ ਹੈ- ਸੁਖਪਾਲ ਸਿੰਘ ਖਹਿਰਾ
. . .  1 day ago
ਚੰਡੀਗੜ੍ਹ, 10 ਜੂਨ- ਸੁਖਪਾਲ ਸਿੰਘ ਖਹਿਰਾ ਨੇ ਇਕ ਟਵੀਟ ਕਰ ਭਗਵੰਤ ਮਾਨ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਲਿਖਿਆ ਹੈ ਕਿ ਭਗਵੰਤ ਮਾਨ ਅਤੇ ਵਿਜੀਲੈਂਸ ਬਿਊਰੋ ਵਲੋਂ ਅਕਸਰ ਸਿਆਸਤਦਾਨਾਂ ਦੁਆਰਾ ਆਮਦਨ....
ਡਿਪੋਰਟ ਹੋਣ ਵਾਲੇ ਵਿਦਿਆਰਥੀਆਂ ਦੇ ਹੱਕ ਵਿਚ ਆਈ ਨਿਮਰਤ ਖਹਿਰਾ
. . .  1 day ago
ਚੰਡੀਗੜ੍ਹ, 10 ਜੂਨ- ਇਸੇ ਸਾਲ ਮਾਰਚ ਮਹੀਨੇ ਦੇ ਅੱਧ ’ਚ ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦਾ ਨੋਟਿਸ ਜਾਰੀ ਕੀਤਾ ਸੀ। ਵਿੱਦਿਅਕ ਅਦਾਰਿਆਂ....
ਜਦੋਂ ਧਾਰਾ 370 ਹਟਾਈ ਗਈ ਤਾਂ ਅਰਵਿੰਦ ਕੇਜਰੀਵਾਲ ਕਿੱਥੇ ਸਨ- ਉਮਰ ਅਬਦੁੱਲਾ
. . .  1 day ago
ਸ੍ਰੀਨਗਰ, 10 ਜੂਨ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਹਮਲਾ ਬੋਲਦਿਆਂ ਕਿਹਾ ਕਿ ਜਦੋਂ ਧਾਰਾ 370 ਹਟਾਈ ਗਈ ਸੀ ਤਾਂ ਅਰਵਿੰਦ ਕੇਜਰੀਵਾਲ.....
ਮਹਾਪੰਚਾਇਤ ’ਚ ਬੋਲੇ ਬਜਰੰਗ ਪੂਨੀਆ, ਅਸੀਂ ਅੰਦੋਲਨ ਵਾਪਸ ਨਹੀਂ ਲੈ ਰਹੇ
. . .  1 day ago
ਸੋਨੀਪਤ, 10 ਜੂਨ- ਮਹਾਪੰਚਾਇਤ ’ਚ ਪਹਿਲਵਾਨ ਬਜਰੰਗ ਪੂਨੀਆ ਨੇ ਸਰਕਾਰ ਨੂੰ 15 ਜੂਨ ਤੱਕ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 15 ਜੂਨ ਤੱਕ ਕੋਈ ਫ਼ੈਸਲਾ ਨਾ ਲਿਆ ਤਾਂ ਅਸੀਂ 16 ਅਤੇ 17....
ਮਨੀਪੁਰ: ਰਾਜਪਾਲ ਦੀ ਪ੍ਰਧਾਨਗੀ ਹੇਠ ਸ਼ਾਂਤੀ ਕਮੇਟੀ ਦਾ ਗਠਨ
. . .  1 day ago
ਨਵੀਂ ਦਿੱਲੀ, 10 ਜੂਨ- ਗ੍ਰਹਿ ਮਾਮਲਿਆਂ ਦੇ ਮੰਤਰਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤ ਸਰਕਾਰ ਨੇ ਮਨੀਪੁਰ ਦੇ ਰਾਜਪਾਲ ਦੀ ਪ੍ਰਧਾਨਗੀ ਹੇਠ ਮਨੀਪੁਰ ਵਿਚ ਸ਼ਾਂਤੀ ਕਮੇਟੀ ਦਾ ਗਠਨ ਕੀਤਾ ਹੈ। ਦੱਸ ਦੇਈਏ ਕਿ....
ਏਸ਼ੀਅਨ ਖ਼ੇਡਾਂ ਵਿਚ ਹਿੱਸਾ ਸਾਰੇ ਮੁੱਦੇ ਹੱਲ ਹੋਣ ਤੋਂ ਬਾਅਦ- ਸਾਕਸ਼ੀ ਮਲਿਕ
. . .  1 day ago
ਸੋਨੀਪਤ, 10 ਜੂਨ- ਅੱਜ ਇੱਥੇ ਬੋਲਦਿਆਂ ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ ਕਿ ਅਸੀਂ ਏਸ਼ੀਅਨ ਖ਼ੇਡਾਂ ਵਿਚ ਉਦੋਂ ਹੀ ਹਿੱਸਾ ਲਵਾਂਗੇ ਜਦੋਂ ਇਹ....
ਸੈਂਕੜੇ ਕਿਸਾਨਾਂ ਨੇ ਅਮਨ ਅਰੋੜਾ ਦੀ ਕੋਠੀ ਅੱਗੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ
. . .  1 day ago
ਸੁਨਾਮ ਊਧਮ ਸਿੰਘ ਵਾਲਾ, 10 ਜੂਨ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਬਲਾਕ ਸੁਨਾਮ ਅਤੇ ਸੰਗਰੂਰ ਦੇ ਸੈਂਕੜੇ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ....
ਸਿਕੰਦਰ ਸਿੰਘ ਮਲੂਕਾ ਹੋਣਗੇ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ
. . .  1 day ago
ਚੰਡੀਗੜ੍ਹ, 10 ਜੂਨ- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸਿਕੰਦਰ ਸਿੰਘ ਮਲੂਕਾ ਵਿਧਾਨ ਸਭਾ ਹਲਕਾ ਮੌੜ ਦੇ ਇੰਚਾਰਜ ਹੋਣਗੇ।
ਘਰ ਦੇ ਹੀ ਭਾਂਡੇ ਵੇਚ ਕੇ ਘਰ (ਸੂਬਾ) ਚਲਾ ਰਿਹੈ ਭਗਵੰਤ ਮਾਨ- ਨਵਜੋਤ ਸਿੰਘ ਸਿੱਧੂ
. . .  1 day ago
ਸੰਗਰੂਰ, 10 ਜੂਨ (ਦਮਨਜੀਤ ਸਿੰਘ )- ਸਰਪੰਚਾਂ ਦੀ ਸੂਬਾ ਪੱਧਰੀ ਰੋਸ ਰੈਲੀ ’ਚ ਪਹੁੰਚੇ ਨਵਜੋਤ ਸਿੰਘ ਸਿੱਧੂ ਨੇ ਮੰਚ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਚਣੌਤੀ ਦਿੰਦੇ ਹੋਏ ਕਿਹਾ ਕਿ ਮੈਂ ਤੇਰੇ ਸ਼ਹਿਰ ਵਿਚ ਆ ਕੇ ਤੈਨੂੰ....
ਮਰਨ ਵਰਤ ਦੇ ਬੈਠੇ ਕਿਸਾਨਾਂ ਦੀ ਹਾਲਤ ਵਿਗੜੀ
. . .  1 day ago
ਪਟਿਆਲਾ, 10 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਦਿੱਤਾ ਜਾ ਰਿਹਾ ਧਰਨਾ ਲੰਘੇ ਦਿਨੀਂ ਮਰਨ ਵਰਤ ਵਿਚ ਬਦਲ ਦਿੱਤਾ ਗਿਆ ਸੀ। ਇਸ ਦੌਰਾਨ ਮਰਨ ਵਰਤ 'ਤੇ ਬੈਠੇ...
ਕੈਬਨਿਟ ਮੀਟਿੰਗ ਵਾਲੇ ਸਥਾਨ ਦੇ ਨੇੜੇ ਪੁੱਜੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਪੁਲਿਸ ਨੇ ਮੋੜਿਆ
. . .  1 day ago
ਮਾਨਸਾ, 10 ਜੂਨ (ਬਲਵਿੰਦਰ ਧਾਲੀਵਾਲ)- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਕੈਬਨਿਟ ਮੀਟਿੰਗ ਸਥਾਨ ਬੱਚਤ ਭਵਨ ਦੇ ਕੋਲ ਅਚਨਚੇਤ....
ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਵਿਖੇ ਵਿਰੋਧ
. . .  1 day ago
ਮਾਨਸਾ, 10 ਜੂਨ- ਮੁੱਖ ਮੰਤਰੀ ਭਗਵੰਤ ਮਾਨ ਦਾ ਮਾਨਸਾ ਪੁੱਜਣ ’ਤੇ ਵਿਰੋਧ ਕੀਤਾ ਗਿਆ। ਮੁੱਖ ਮੰਤਰੀ ਖ਼ਿਲਾਫ਼ ਵੇਰਕਾ ਸਮੇਤ ਸਾਰੇ ਵਿਭਾਗਾਂ ਵਿਚ ਕੰਮ ਕਰਕਦੇ ਕੱਚੇ ਮੁਲਾਜ਼ਮਾਂ ਨੇ ਰੋਸ ਪ੍ਰਦਰਸ਼ਨ.....
ਗੁਜਰਾਤ: ਏ.ਟੀ.ਐਸ. ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀ ਏ.ਟੀ.ਐਸ. ਨੇ ਕੀਤੇ ਗਿ੍ਫ਼ਤਾਰ
. . .  1 day ago
ਗਾਂਧੀਨਗਰ, 10 ਜੂਨ- ਏ.ਟੀ.ਐਸ. ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੁਜਰਾਤ ਦੇ ਅੱਤਵਾਦ ਵਿਰੋਧੀ ਦਸਤੇ ਨੇ ਪੋਰਬੰਦਰ ਤੋਂ ਅੰਤਰਰਾਸ਼ਟਰੀ ਅੱਤਵਾਦੀ ਸੰਗਠਨ ਨਾਲ ਸੰਬੰਧ ਰੱਖਣ ਵਾਲੇ 4 ਵਿਅਕਤੀਆਂ....
ਕੋਲੰਬੀਆ ਜਹਾਜ਼ ਹਾਦਸਾ: 40 ਦਿਨ ਬਾਅਦ ਜ਼ਿੰਦਾ ਮਿਲੇ ਲਾਪਤਾ ਬੱਚੇ
. . .  1 day ago
ਨਿਊਯਾਰਕ, 10 ਜੂਨ- ਬੀਤੀ ਮਈ ਕੋਲੰਬੀਆ ਦੇ ਅਮੇਜ਼ਨ ਜੰਗਲ ’ਚ ਇਕ ਜਹਾਜ਼ ਹਾਦਸਾਗ੍ਰਸਤ ਹੋ ਗਿਆ ਸੀ। ਇਸ ਘਟਨਾ ਵਿਚ ਲਾਪਤਾ ਹੋਏ ਚਾਰ ਬੱਚੇ ਹੁਣ ਜ਼ਿੰਦਾ ਮਿਲ ਗਏ ਹਨ। ਰਾਸ਼ਟਰਪਤੀ ਗੁਸਤਾਵੋ......
ਗੁਜਰਾਤ:ਅੱਤਵਾਦੀ ਸੰਗਠਨਾਂ ਸੰਬੰਧ ਨਾਲ ਰੱਖਣ ਵਾਲੇ ਇਕ ਵਿਦੇਸ਼ੀ ਨਾਗਰਿਕ ਸਮੇਤ 4 ਗ੍ਰਿਫ਼ਤਾਰ
. . .  1 day ago
ਪੋਰਬੰਦਰ, 10 ਜੂਨ-ਗੁਜਰਾਤ ਏ.ਟੀ.ਐਸ. ਨੇ ਪੋਰਬੰਦਰ ਤੋਂ ਇਕ ਵਿਦੇਸ਼ੀ ਨਾਗਰਿਕ ਸਮੇਤ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਏ.ਟੀ.ਐਸ. ਸੂਤਰਾਂ ਅਨੁਸਾਰ ਇਨ੍ਹਾਂ ਲੋਕਾਂ ਦੇ ਅੰਤਰਰਾਸ਼ਟਰੀ ਅੱਤਵਾਦੀ ਸੰਗਠਨਾਂ ਨਾਲ...
ਕੁਲੈਕਸ਼ਨ ਏਜੰਸੀ ਦੇ ਦਫ਼ਤਰ ਤੋਂ ਕਰੋੜਾਂ ਦੀ ਲੁੱਟ
. . .  1 day ago
ਲੁਧਿਆਣਾ, 10 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਰਾਜਗੁਰੂ ਨਗਰ ਵਿਚ ਵਿਚ ਅੱਜ ਸਵੇਰੇ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰਿਆਂ...
ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ ਜੇ.ਐਸ.ਐਸ.ਯੂ.ਵਲੋਂ 48 ਘੰਟੇ ਦੀ ਹੜਤਾਲ
. . .  1 day ago
ਰਾਂਚੀ: ਝਾਰਖੰਡ ਸਟੇਟ ਸਟੂਡੈਂਟ ਯੂਨੀਅਨ (ਜੇ.ਐਸ.ਐਸ.ਯੂ.) ਨੇ 60-40 ਫਾਰਮੂਲੇ 'ਤੇ ਆਧਾਰਿਤ ਝਾਰਖੰਡ ਸਰਕਾਰ ਦੀ ਨਵੀਂ ਭਰਤੀ ਨੀਤੀ ਵਿਰੁੱਧ 48 ਘੰਟੇ ਦੀ ਹੜਤਾਲ (ਬੰਦ) ਸ਼ੁਰੂ ਕਰ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 14 ਚੇਤ ਸੰਮਤ 555

ਸੰਗਰੂਰ

ਕਾਂਗਰਸ ਨੇ ਬਨਾਸਰ ਬਾਗ ਵਿਖੇ ਕੇਂਦਰ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਸੰਗਰੂਰ, 26 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਇਕੱਤਰ ਹੋਏ ਕਾਂਗਰਸ ਵਰਕਰਾਂ ਵਲੋਂ ਬਨਾਸਰ ਬਾਗ ਸੰਗਰੂਰ ਵਿਖੇ ਲੋਕਤੰਤਰ ਨੂੰ ਬਚਾਉਣ ਲਈ ਸੱਤਿਆਗ੍ਰਹਿ ਦੇ ਬੈਨਰ ਹੇਠ ਸੰਕੇਤਕ ਰੋਸ ਪ੍ਰਦਰਸ਼ਨ ਕੀਤਾ ਗਿਆ | 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਦਲਵੀਰ ਸਿੰਘ ਗੋਲਡੀ ਨੇ ਦੱਸਿਆ ਕਿ ਰਾਤੀ ਮਿਲੇ ਸੰਦੇਸ਼ ਉਪਰੰਤ ਕਾਂਗਰਸ ਪਾਰਟੀ ਵਲੋਂ ਪੂਰੇ ਦੇਸ਼ ਭਰ ਦੇ ਪ੍ਰਾਂਤਕ ਅਤੇ ਜ਼ਿਲ੍ਹਾ ਹੈੱਡਕੁਆਟਰਾਂ ਉੱਤੇ ਅਜਿਹੇ ਸ਼ਾਂਤਮਈ ਰੋਸ ਪ੍ਰਦਰਸ਼ਨ ਉੱਲੀਕੇ ਗਏ ਹਨ | ਪੰਜਾਬ ਵਿਚ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕੀਤੇ ਜਾ ਰਹੇ ਪ੍ਰਦਰਸ਼ਨਾਂ ਸੰਬੰਧੀ ਚਰਚਾ ਕਰਦਿਆਂ ਗੋਲਡੀ ਨੇ ਕਿਹਾ ਕਿ ਅੱਜ ਦੇਸ਼ ਵਿਚ ਰਾਜ ਕਰ ਰਹੀ ਭਾਜਪਾ ਸਰਕਾਰ ਵਲੋਂ ਲੰਕਤੰਤਰੀ ਕਦਰਾਂ ਕੀਮਤਾਂ ਦਾ ਤੇਜ਼ੀ ਨਾਲ ਕੀਤੇ ਜਾ ਰਹੇ ਘਾਣ ਨੂੰ ਰੋਕਣ ਲਈ ਅਜਿਹੇ ਪ੍ਰਦਰਸ਼ਨ ਕਾਂਗਰਸ ਪਾਰਟੀ ਵਲੋਂ ਕਰਨੇ ਪੈ ਰਹੇ ਹਨ | ਕਾਂਗਰਸ ਦੇ ਸੀਨੀਅਰ ਆਗੂ ਸ੍ਰੀ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਨੂੰ ਖਤਮ ਕਰ ਕੇ ਕੇਂਦਰ ਸਰਕਾਰ ਇਹ ਭਰਮ ਪਾਲ ਰਹੀ ਹੈ ਕਿ ਵਿਰੋਧੀ ਧਿਰ ਦੀ ਹੱਕ ਅਤੇ ਸੱਚ ਦੀ ਆਵਾਜ਼ ਨੂੰ ਉਹ ਦਬਾਅ ਲਏਗੀ ਪਰ ਅੱਜ ਪੂਰਾ ਦੇਸ਼ ਅਤੇ ਕਾਂਗਰਸ ਪਾਰਟੀ ਆਪਣੇ ਮਹਿਬੂਬ ਆਗੂ ਦੀ ਪਿੱਠ ਉੱਤੇ ਖੜੌਤੀ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ 150 ਦੇ ਕਰੀਬ ਮੈਂਬਰ ਪਾਰਲੀਮੈਂਟ ਉੱਤੇ ਸੰਗੀਨ ਧਾਰਾਵਾਂ ਅਧੀਨ ਮਾਮਲੇ ਦਰਜ ਹਨ ਪਰ ਅਡਾਨੀ ਵਰਗੇ ਉਦਯੋਗਪਤੀ ਜੋ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਨਜਦੀਕੀ ਹੈ ਨੂੰ ਕੇਵਲ ਚੋਰ ਕਹਿਣ ਉੱਤੇ ਹੀ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਖਤਮ ਕਰ ਦੇਣਾ ਕੇਂਦਰ ਸਰਕਾਰ ਦੀ ਨਾਦਰਸ਼ਾਹੀ ਨੀਤੀਆਂ ਦਾ ਇਕ ਪੁਖ਼ਤਾ ਪ੍ਰਮਾਨ ਹੈ | ਮਹਾਤਮਾ ਗਾਂਧੀ ਅਤੇ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਦੀ ਤਸਵੀਰਾਂ ਵਾਲੀਆਂ ਫਲੈਕਸਾਂ ਲੈ ਕੇ ਧਰਨੇ ਉੱਤੇ ਬੈਠੇ ਕਾਂਗਰਸ ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਅਸਲ ਵਿਚ ਭਾਰਤ ਜੋੜੋ ਯਾਤਰਾ ਦੌਰਾਨ ਸ੍ਰੀ ਰਾਹੁਲ ਗਾਂਧੀ ਦੀ ਲੋਕਪਿ੍ਯਤਾ ਤੋਂ ਘਬਰਾਏ ਭਾਜਪਾ ਆਗੂ ਅਜਿਹੇ ਹੋਛੇ ਹੱਥਕੰਢਿਆਂ ਉੱਤੇ ਉਤਾਰੂ ਹੋ ਕੇ ਸੱਚ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੇ ਹਨ ਪਰ ਉਨ੍ਹਾਂ ਦੇ ਅਜਿਹੇ ਇਰਾਦੇ ਕਦੇ ਕਾਮਯਾਬ ਨਹੀਂ ਹੋਣਗੇ | ਇਸ ਮੌਕੇ ਜਸਵਿੰਦਰ ਸਿੰਘ ਧੀਮਾਨ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਵਿੰਦਰ ਬਜਾਜ, ਸਨਮੀਕ ਸਿੰਘ ਹੈਨਰੀ ਲਹਿਰਾ, ਅਨਿਲ ਕੁਮਾਰ ਘੀਚਾ, ਮਹੇਸ਼ ਕੁਮਾਰ ਮੇਸ਼ੀ, ਬਿੰਦਰ ਬਾਂਸਲ, ਰੌਕੀ ਬਾਂਸਲ, ਧੰਨ ਸਿੰਘ ਕਾਹਲੋ, ਗੁਰਦੀਪ ਸਿੰਘ ਘਰਾਚੋਂ, ਚਮਕੌਰ ਸਿੰਘ ਜੱਸੀ ਕਰਤਾਰਪੁਰਾ, ਬੀਬੀ ਚਰਨਜੀਤ ਕੌਰ ਮਡਾਹਰ, ਹਰਵਿੰਦਰ ਕੌਰ, ਵਿੱਕੀ ਕੰਮੋਮਾਜਰਾ, ਸਕਤੀਜੀਤ ਸਿੰਘ, ਦਰਸ਼ਨ ਸਿੰਘ ਕਾਂਗੜਾ, ਵਿੱਕੀ ਸੰਗਰੂਰੀਆ, ਹਰਭਜਨ ਸਿੰਘ ਜਖੇਪਲ, ਸਸੀ ਚਾਵਰੀਆ, ਨਛੱਤਰ ਸਿੰਘ, ਅਸ਼ੋਕ ਕੁਮਾਰ (ਦੋਵੇਂ ਸਾਬਕਾ ਕੌਂਸਲਰ), ਸੰਮੀ ਮਾਂਗਟ, ਨਰੇਸ਼ ਵਿੱਕੀ, ਸੰਜੇ ਕੋਚ ਮੰਗਵਾਲ, ਕਾਕਾ ਤੂਰ ਧੂਰੀ, ਸਤਨਾਮ ਸਿੰਘ ਸੱਤਾ ਦਿੜ੍ਹਬਾ ਮੌਜੂਦ ਸਨ |

ਕੁੱਟਮਾਰ ਦਾ ਸ਼ਿਕਾਰ ਹੋਏ ਨੌਜਵਾਨ ਦੇ ਮਾਪਿਆਂ ਨੇ ਪੁਲਿਸ 'ਤੇ ਦੋਸ਼ੀਆਂ ਖਿਲਾਫ਼ ਕਾਰਵਾਈ ਨਾ ਕਰਨ ਦੇ ਲਾਏ ਦੋਸ਼

ਸੁਨਾਮ ਊਧਮ ਸਿੰਘ ਵਾਲਾ, 26 ਮਾਰਚ (ਭੁੱਲਰ, ਧਾਲੀਵਾਲ) - ਕੁੱਟਮਾਰ ਦਾ ਸ਼ਿਕਾਰ ਹੋਏ ਸੁਨਾਮ ਸਿਵਲ ਹਸਪਤਾਲ 'ਚ ਜੇਰੇ ਇਲਾਜ ਨੌਜਵਾਨ ਹਰਦੀਪ ਸਿੰਘ ਦੇ ਪਿਤਾ ਮਨਜੀਤ ਸਿੰਘ ਅਤੇ ਮਾਤਾ ਮਾਇਆ ਵਾਸੀ ਚੀਮਾ ਨੇ ਚੀਮਾ ਮੰਡੀ ਪੁਲਿਸ 'ਤੇ ਦੋਸ਼ੀਆਂ ਖਿਲਾਫ਼ ਕਾਰਵਾਈ ਨਾ ਕਰਨ ਦਾ ...

ਪੂਰੀ ਖ਼ਬਰ »

-ਮਾਮਲਾ ਬੇਮੌਸਮੀ ਬਰਸਾਤ ਨਾਲ ਹੋਏ ਫਸਲੀ ਨੁਕਸਾਨ ਦਾ-

ਵਿਧਾਇਕ ਗੋਇਲ ਨੇ ਅਧਿਕਾਰੀਆਂ ਨਾਲ ਦਰਜਨਾਂ ਪਿੰਡਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ

ਲਹਿਰਾਗਾਗਾ/ਮੂਣਕ, ਖਨੌਰੀ, 26 ਮਾਰਚ (ਗਰਗ, ਮਦਾਨ, ਥਿੰਦ, ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਵਲੋਂ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਕਾਨੂੰਗੋ, ਪਟਵਾਰੀ ਅਤੇ ਹੋਰ ਅਧਿਕਾਰੀਆਂ ਨਾਲ ਦਰਜਨਾਂ ਪਿੰਡਾਂ ਦਾ ਦੌਰਾ ਕਰਦਿਆਂ ਸਬ ...

ਪੂਰੀ ਖ਼ਬਰ »

ਐਸ.ਸੀ. ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ ਘਟਾਉਣ 'ਤੇ ਰੋਸ

ਸੂਲਰ ਘਰਾਟ, 26 (ਜਸਵੀਰ ਸਿੰਘ ਔਜਲਾ) - ਅਕਾਲੀ ਦਲ ਸੰਯੁਕਤ ਦੇ ਜ਼ਿਲ੍ਹਾ ਪ੍ਰਧਾਨ ਭਗਵਾਨ ਸਿੰਘ ਢੰਡੋਲੀ ਐਸ.ਸੀ. ਵਿੰਗ ਸੰਗਰੂਰ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਦੱਸਿਆਂ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਐਸ.ਸੀ. ਕਮਿਸ਼ਨ ਦੇ ਮੈਂਬਰਾਂ ਦੀ ਗਿਣਤੀ 10 ਤੋਂ ...

ਪੂਰੀ ਖ਼ਬਰ »

'ਨੈਸ਼ਨਲ ਸਕਿਉਰਿਟੀ ਐਕਟ' ਲਗਾ ਕੇ ਸਿੱਖਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ - ਜਥੇਦਾਰ ਚਰਨਜੀਤ ਸਿੰਘ ਗੱਗੜਪੁਰ

ਮਹਿਲਾਂ ਚੌਕ, 26 ਮਾਰਚ (ਸੁਖਮਿੰਦਰ ਸਿੰਘ ਕੁਲਾਰ) - 'ਨੈਸ਼ਨਲ ਸਕਿਉਰਟੀ ਐਕਟ' ਲਗਾ ਕੇ ਸਿੱਖਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਹੋਏ ਜਥੇਦਾਰ ਚਰਨਜੀਤ ਸਿੰਘ ਗੱਗੜਪੁਰ ਨੇ ਕਿਹਾ ਕਿ ਪੰਜਾਬ ਸਰਕਾਰ, ਕੇਂਦਰ ਦੀ ਸਰਕਾਰ ...

ਪੂਰੀ ਖ਼ਬਰ »

'ਆਪ' ਸਰਕਾਰ ਦੇ ਚੋਣ ਵਾਅਦਿਆਂ ਤੋਂ ਮੁਨਕਰ ਹੋਣ 'ਤੇ ਠੇਕਾ ਕਾਮੇ ਖ਼ਫ਼ਾ

ਸੁਨਾਮ ਊਧਮ ਸਿੰਘ ਵਾਲਾ, 26 ਮਾਰਚ (ਧਾਲੀਵਾਲ, ਭੁੱਲਰ) - ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਇਕ ਵਫ਼ਦ ਵਲੋਂ ਜਥੇਬੰਦੀ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ ਨੂੰ ਮਿਲ ਕੇ ...

ਪੂਰੀ ਖ਼ਬਰ »

ਬਖੋਰਾ ਕਲਾਂ ਦੇ ਮਿ੍ਤਕ ਪਤੀ-ਪਤਨੀ ਦੇ ਬੱਚਿਆਂ ਨੂੰ ਸਰਕਾਰੀ ਸਹੂਲਤਾਂ ਤੇ ਢੁਕਵਾਂ ਮੁਆਵਜ਼ਾ ਦੇਵੇ ਪੰਜਾਬ ਸਰਕਾਰ - ਗੋਬਿੰਦ ਛਾਜਲੀ

ਲਹਿਰਾਗਾਗਾ, 26 ਮਾਰਚ (ਅਸ਼ੋਕ ਗਰਗ) - ਹਲਕਾ ਲਹਿਰਾਗਾਗਾ ਦੇ ਅਧੀਨ ਪੈਂਦੇ ਪਿੰਡ ਬਖੋਰਾ ਕਲਾਂ ਵਿਖੇ ਬੀਤੇ ਦਿਨੀਂ ਪਤੀ-ਪਤਨੀ ਵਲੋਂ ਖ਼ੁਦਕੁਸ਼ੀ ਕਰ ਲਈ ਸੀ | ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਪਹੁੰਚੇ ਸੀ.ਪੀ.ਆਈ (ਐੱਮ.ਐਲ) ਲਿਬਰੇਸ਼ਨ ਪਾਰਟੀ ਦੇ ਸੂਬਾ ਕਮੇਟੀ ...

ਪੂਰੀ ਖ਼ਬਰ »

84ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਦੌਰਾਨ ਜ਼ਰੂਰਤਮੰਦਾਂ ਨੂੰ ਦਿੱਤਾ ਰਾਸ਼ਨ

ਅਹਿਮਦਗੜ੍ਹ, 26 ਮਾਰਚ (ਰਣਧੀਰ ਸਿੰਘ ਮਹੋਲੀ,ਪੁਰੀ) - ਹਰ ਮਹੀਨੇ ਜ਼ਰੂਰਤਮੰਦਾਂ ਨੂੰ ਰਾਸ਼ਨ ਦੇ ਰਹੀ ਸਟੇਟ ਐਵਾਰਡੀ ਸੰਸਥਾ ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਵਲੋਂ ਸ਼੍ਰੀ ਕੁੰਦਨ ਲਾਲ ਜੈਨ ਸਮਾਧ ਵਿਖੇ ਪ੍ਰਧਾਨ ਰਾਕੇਸ਼ ਗਰਗ ਦੀ ਅਗਵਾਈ ਵਿਚ ਕਰਵਾਏ 84ਵੇ ...

ਪੂਰੀ ਖ਼ਬਰ »

ਮੌਸਮ ਦੇ 'ਖ਼ਤਰਨਾਕ ਮਿਜ਼ਾਜ' ਨੇ ਕਿਸਾਨ ਵਰਗ ਨੂੰ ਬੁਰੀ ਤਰ੍ਹਾਂ ਝੰਬਿਆ

ਕੁੱਪ ਕਲਾਂ, 26 ਮਾਰਚ (ਮਨਜਿੰਦਰ ਸਿੰਘ ਸਰੌਦ) - ਇਕ ਵਾਰ ਫਿਰ ਮੌਸਮ ਦੇ ਬਦਲੇ ਮਿਜ਼ਾਜ ਨੇ ਖ਼ਤਰਨਾਕ ਰੂਪ ਧਾਰਨ ਕਰਦਿਆਂ ਕਣਕ ਦੀ ਪੱਕ ਚੁੱਕੀ ਫ਼ਸਲ ਉੱਤੇ ਗੜੇਮਾਰੀ, ਭਾਰੀ ਮੀਂਹ ਅਤੇ ਤੇਜ਼ ਹਨੇਰੀ ਰੂਪੀ ਕੁਦਰਤੀ ਕਹਿਰ ਢਾਉਂਦਿਆਂ ਵੱਖ-ਵੱਖ ਇਲਾਕਿਆਂ ਅੰਦਰ ਕਿਸਾਨ ...

ਪੂਰੀ ਖ਼ਬਰ »

ਪੱਤਰਕਾਰਾਂ ਦੇ ਪੀਲੇ ਕਾਰਡਾਂ ਦਾ ਮਾਮਲਾ

ਡਾਇਰੈਕਟਰ ਦੇ ਹਵਾਲੇ ਨਾਲ ਡੀ.ਪੀ.ਆਰ.ਓ. ਦੇ ਜਾਰੀ ਪੱਤਰ ਮਗਰੋਂ ਪੱਤਰਕਾਰਾਂ ਵਲੋਂ ਸੰਘਰਸ਼ ਮੁਲਤਵੀ

ਸ਼ੇਰਪੁਰ, 26 ਮਾਰਚ (ਦਰਸ਼ਨ ਸਿੰਘ ਖੇੜੀ, ਮੇਘ ਰਾਜ ਜੋਸ਼ੀ) - ਸ਼ੇਰਪੁਰ ਦੇ ਤਿੰਨ ਪੱਤਰਕਾਰਾਂ ਨੂੰ ਪੀਲੇ ਕਾਰਡ ਜਾਰੀ ਨਾ ਕਰਨ ਤੋਂ ਜ਼ਿਲ੍ਹਾ ਭਰ ਅੰਦਰ ਫੈਲੇ ਰੋਸ ਮਗਰੋਂ ਹੁਣ ਡੀ.ਪੀ.ਆਰ.ਓ. ਸੰਗਰੂਰ ਵਲੋਂ ਡਾਇਰੈਕਟਰ, ਲੋਕ ਸੰਪਰਕ ਵਿਭਾਗ ਦੇ ਹਵਾਲੇ ਨਾਲ ਸ਼ੇਰਪੁਰ ਦੇ ...

ਪੂਰੀ ਖ਼ਬਰ »

ਭਾਜਪਾ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ

ਅਹਿਮਦਗੜ੍ਹ, 26 ਮਾਰਚ (ਰਵਿੰਦਰ ਪੁਰੀ)-ਭਾਰਤੀ ਜਨਤਾ ਪਾਰਟੀ ਯੂਵਾ ਮੋਰਚਾ ਜ਼ਿਲ੍ਹਾ ਮਲੇਰਕੋਟਲਾ ਵਲੋਂ ਸਥਾਨਕ ਜੈਨ ਹਾਲ ਵਿਖੇ ਮੀਟਿੰਗ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਅਹਿਮਦਗੜ੍ਹ ਮੰਡਲ ਯੂਵਾ ਮੋਰਚੇ ਦੇ ...

ਪੂਰੀ ਖ਼ਬਰ »

ਕਿਸੇ ਨੂੰ ਵੀ ਕਾਨੂੰਨ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ - ਚੀਮਾ

ਦਿੜ੍ਹਬਾ ਮੰਡੀ, 26 ਮਾਰਚ (ਹਰਬੰਸ ਸਿੰਘ ਛਾਜਲੀ) - ਪੰਜਾਬ ਵਿਚ ਪੂਰਨ ਅਮਨ-ਸ਼ਾਂਤੀ ਹੈ | ਵਿਰੋਧੀ ਪਾਰਟੀਆਂ ਕੋਲ ਹੋਰ ਕੋਈ ਮੁੱਦਾ ਨਹੀਂ ਹੈ ਜਿਸ ਕਰ ਕੇ ਸਿਆਸੀ ਆਗੂ ਝੂਠੀ ਬਿਆਨਬਾਜ਼ੀ ਕਰ ਰਹੇ ਹਨ | ਕਿਸੇ ਵੀ ਵਿਅਕਤੀ ਨੂੰ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ...

ਪੂਰੀ ਖ਼ਬਰ »

ਬਿਜਲੀ ਕਾਮੇ ਆਪ ਸਰਕਾਰ ਖਿਲਾਫ਼ ਸੰਘਰਸ਼ ਵਿੱਢਣ ਦੇ ਰੌਂਅ 'ਚ

ਸੁਨਾਮ ਊਧਮ ਸਿੰਘ ਵਾਲਾ, 26 ਮਾਰਚ (ਧਾਲੀਵਾਲ, ਭੁੱਲਰ) - ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਚਾਹਲ) ਦੀ ਸਰਕਲ ਮੀਟਿੰਗ ਪ੍ਰਧਾਨ ਪੂਰਨ ਸਿੰਘ ਖਾਈ ਦੀ ਪ੍ਰਧਾਨਗੀ ਹੇਠ ਸਥਾਨਕ 66 ਕੇ.ਵੀ.ਗਰਿੱਡ ਵਿਖੇ ਹੋਈ | ਜਿਸ ਵਿਚ ਵੱਖ-ਵੱਖ ਡਵੀਜ਼ਨਾਂ ਦੇ ਅਹੁਦੇਦਾਰ ...

ਪੂਰੀ ਖ਼ਬਰ »

ਰੁਦਰਾ ਸੰਗਰੂਰ ਨੇ ਇਕ ਹੋਰ ਨੌਜਵਾਨ ਦਾ ਲਗਵਾ ਕੇ ਦਿੱਤਾ ਯੂ.ਕੇ. ਦਾ ਵੀਜ਼ਾ

ਸੰਗਰੂਰ, 26 ਮਾਰਚ (ਸੁਖਵਿੰਦਰ ਸਿੰਘ ਫੁੱਲ) - ਰੁਦਰਾ ਆਇਲਟਸ ਤੇ ਇਮੀਗੇ੍ਰਸ਼ਨ ਸੰਗਰੂਰ ਵੱਲੋਂ ਵਿਦਿਆਰਥੀਆਂ ਦੇ ਵਿਦੇਸ਼ਾਂ ਵਿਚ ਪੜ੍ਹਨ ਦੇ ਸੁਪਨੇ ਪੂਰੇ ਕੀਤੇ ਜਾ ਰਹੇ ਹਨ | ਰੁਦਰਾ ਸੰਗਰੂਰ ਵਲੋਂ ਲਗਵਾਏ ਜਾ ਰਹੇ ਵੀਜ਼ਿਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ | ਅੱਜ ਵੀ ...

ਪੂਰੀ ਖ਼ਬਰ »

ਸਾਰੀਆਂ ਸਿਆਸੀ ਧਿਰਾਂ ਸ੍ਰੀ ਰਾਹੁਲ ਗਾਂਧੀ ਤੇ ਕਾਂਗਰਸ ਦਾ ਸਾਥ ਦੇਣ - ਰਜ਼ੀਆ ਸੁਲਤਾਨਾ

ਮਲੇਰਕੋਟਲਾ, 26 ਮਾਰਚ (ਪਰਮਜੀਤ ਸਿੰਘ ਕੁਠਾਲਾ, ਹਨੀਫ਼ ਥਿੰਦ) - ਆਲ ਇੰਡੀਆ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੂੰ ਇਕ ਅਦਾਲਤ ਵਲੋਂ ਸੁਣਾਈ ਦੋ ਸਾਲ ਦੀ ਸਜ਼ਾ ਪਿੱਛੋਂ ਲੋਕ ਸਭਾ ਦੀ ਮੈਂਬਰੀ ਤੋਂ ਖ਼ਾਰਜ ਕਰਨ ਖਿਲਾਫ਼ ਪੂਰੇ ਦੇਸ਼ ਅੰਦਰ ...

ਪੂਰੀ ਖ਼ਬਰ »

ਝੰਡਾ ਦਿਵਸ ਦੌਰਾਨ ਨੰਬਰਦਾਰਾਂ ਦੀਆਂ ਮੰਗਾਂ ਦਾ ਹੱਲ ਕਰਨ ਦਾ ਚੀਮਾ ਨੇ ਦਿੱਤਾ ਭਰੋਸਾ

ਸੰਗਰੂਰ, 26 ਮਾਰਚ (ਅਮਨਦੀਪ ਸਿੰਘ ਬਿੱਟਾ) - ਪੰਜਾਬ ਨੰਬਰਦਾਰ ਯੂਨੀਅਨ ਵਲੋਂ ਮਰਹੂਮ ਆਗੂ ਮਾਸਟਰ ਸਰੂਪ ਸਿੰਘ ਦੀ ਯਾਦ ਵਿਚ ਹਰ ਸਾਲ ਮਨਾਇਆ ਜਾਂਦਾ ਝੰਡਾ ਦਿਵਸ ਇਸ ਵਾਰ ਗੁਰਦੁਆਰਾ ਨਿਹੰਗ ਸਿੰਘ ਛਾਉਣੀ ਬਰਨਾਲਾ ਕੈਂਚੀਆਂ ਵਿਖੇ ਸੂਬਾਈ ਪੱਧਰ ਉੱਤੇ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਡੋਲਫਿਨ ਕੈਂਪਸ ਸੁਨਾਮ ਨੇ ਕੈਨੇਡਾ ਦੇ ਸਟੱਡੀ ਵੀਜ਼ੇ ਲਗਵਾਏ

ਚੀਮਾ ਮੰਡੀ, 26 ਮਾਰਚ (ਅ. ਬ.) - ਡੌਲਫ਼ਿਨ ਕੈਂਪਸ ਕੈਨੇਡਾ, ਆਸਟੇ੍ਰਲੀਆ, ਯੂ.ਐਸ.ਏ ਅਤੇ ਯੂ.ਕੇ ਦੇ ਵੀਜ਼ਾ ਸੰਬੰਧੀ ਵਧੀਆ ਸਰਵਿਸ ਦੇ ਰਿਹਾ ਹੈ | ਡੌਲਫ਼ਿਨ ਕੈਂਪਸ ਦੇ ਲਗਾਤਾਰ ਵੀਜ਼ੇ ਆ ਰਹੇ ਹਨ | ਕੈਂਪਸ ਵੱਲੋਂ ਦਿੱਤੇ ਜਾ ਰਹੇ ਵੀਜ਼ੇ 'ਤੇ ਬੱਚਿਆਂ ਵਲੋਂ ਤਸੱਲੀ ਪ੍ਰਗਟਾਈ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ

ਮੂਣਕ, 26 ਮਾਰਚ (ਸਿੰਗਲਾ, ਭਾਰਦਵਾਜ) - ਸਰਾਓ ਐਜੂਕੇਸ਼ਨਲ ਅਤੇ ਚੈਰੀਟੇਬਲ ਸੁਸਾਇਟੀ ਵਲੋਂ ਇਕ ਓਾਕਾਰ ਕਾਨਵੈਂਟ ਸਕੂਲ ਝਲੂਰ ਵਿਖੇ ਅੱਖਾਂ ਅਤੇ ਦੰਦਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਵਿਚ ਅੱਖਾਂ ਦੇ ਮਾਹਿਰ ਡਾਕਟਰ ਬ੍ਰਹਮਜੋਤ ਸਿੰਘ ਵਾਲੀਆ, ਪ੍ਰੇਮ ...

ਪੂਰੀ ਖ਼ਬਰ »

ਦਾ ਆਕਸਫੋਰਡ ਪਬਲਿਕ ਸਕੂਲ ਵਿਖੇ ਨਵੇਂ ਸੈਸ਼ਨ ਦੇ ਆਰੰਭ ਦੀ ਖ਼ੁਸ਼ੀ 'ਚ ਕਰਵਾਇਆ ਧਾਰਮਿਕ ਸਮਾਗਮ

ਚੀਮਾ ਮੰਡੀ, 26 ਮਾਰਚ (ਦਲਜੀਤ ਸਿੰਘ ਮੱਕੜ) - ਕਸਬੇ ਦੇ ਸੁਨਾਮ ਰੋਡ ਤੇ ਸਥਿਤ 'ਦਾ ਆਕਸਫੋਰਡ ਪਬਲਿਕ ਸਕੂਲ' (ਆਈ.ਸੀ.ਐਸ.ਈ.) ਬੋਰਡ ਵਿਖੇ ਨਵੇਂ ਸੈਸ਼ਨ ਦੀ ਆਰੰਭਤਾ ਨੂੰ ਮੁੱਖ ਰੱਖਦਿਆਂ ਅਤੇ ਇਸ ਵਾਰ ਦੇ ਆਏ ਸ਼ਾਨਦਾਰ ਨਤੀਜੇ ਨੂੰ ਲੈ ਕੇ ਅਕਾਲ ਪੁਰਖ ਦੇ ਸ਼ੁਕਰਾਨੇ ਵਜੋਂ ...

ਪੂਰੀ ਖ਼ਬਰ »

ਮੌਜੂਦਾ ਅਤੇ ਸਾਬਕਾ ਸੈਨਿਕਾਂ ਨੇ ਇਕੱਠੇ ਹੋ ਕੇ ਕੀਤੀ ਪਾਰਟੀ

ਮਹਿਲਾਂ ਚੌਕ, 26 ਮਾਰਚ (ਸੁਖਮਿੰਦਰ ਸਿੰਘ ਕੁਲਾਰ)-ਮਹਾਰ ਰੈਜੀਮੈਂਟ ਦੇ ਮੌਜੂਦਾ ਅਤੇ ਸਾਬਕਾ ਸੈਨਿਕਾਂ ਵਲੋਂ ਇਕੱਠੇ ਹੋ ਕੇ ਪਾਰਟੀ ਦਾ ਆਯੋਜਨ ਕੀਤਾ ਗਿਆ | ਇਸ ਦੀ ਜਾਣਕਾਰੀ ਦਿੰਦੇ ਹੋਏ ਹੌਲਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਰੈਜੀਮੈਂਟ ਦੇ ਕੈਪਟਨ ਜਤਿੰਦਰ ਸਿੰਘ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਹਲਕਾ ਮਲੇਰਕੋਟਲਾ ਦੀਆਂ ਅਹੁਦੇਦਾਰੀਆਂ ਜਲਦੀ ਦਿੱਤੀਆਂ ਜਾਣਗੀਆਂ-ਇੰਚਾਰਜ਼

ਸੰਦੌੜ, 26 ਮਾਰਚ (ਜਸਵੀਰ ਸਿੰਘ ਜੱਸੀ)-ਹਲਕਾ ਮਲੇਰਕੋਟਲਾ ਤੋਂ ਸ਼ਰੋਮਣੀ ਅਕਾਲੀ ਦਲ ਬਾਦਲ ਦੀ ਹਲਕਾ ਇੰਚਾਰਜ਼ ਮੈਡਮ ਜ਼ਾਹਿਦਾ ਸੁਲੇਮਾਨ ਵਲੋਂ ਸਰਕਲ ਸੰਦੌੜ ਦੇ ਪਿੰਡਾਂ ਦੇ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਪਿੰਡ ਸ਼ੇਰਗੜ੍ਹ ਚੀਮਾ, ...

ਪੂਰੀ ਖ਼ਬਰ »

ਉਗਰਾਹਾਂ ਜਥੇਬੰਦੀ ਵਲੋਂ ਕਰਵਾਈ ਚੋਣ

ਸੂਲਰ ਘਰਾਟ, 26 ਮਾਰਚ (ਜਸਵੀਰ ਸਿੰਘ ਅÏਜਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਦੇ ਕਸਬਾ ਸੂਲਰ ਘਰਾਟ ਦੇ ਨੇੜਲੇ ਪਿੰਡ ਛਾਹੜ ਵਿਖੇ ਬਲਾਕ ਪ੍ਰਧਾਨ ਬਲਵੀਰ ਸਿੰਘ ਕੌਹਰੀਆਂ ਦੀ ਅਗਵਾਈ ਹੇਠ 32 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ | ਜਿਸ ਵਿਚ ...

ਪੂਰੀ ਖ਼ਬਰ »

ਸਪੈਸ਼ਲ ਗਿਰਦਾਵਰੀ ਕਰਵਾ ਕੇ ਖ਼ਰਾਬੇ ਦਾ ਮੁਆਵਜ਼ਾ ਪੀੜਤ ਕਿਸਾਨਾਂ ਨੂੰ ਤੁਰੰਤ ਦਿੱਤਾ ਜਾਵੇ

ਮੂਣਕ, 26 ਮਾਰਚ (ਭਾਰਦਵਾਜ/ਸਿੰਗਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਬਲਾਕ ਪੱਧਰੀ ਮੀਟਿੰਗ ਅਨਾਜ ਮੰਡੀ ਮੂਣਕ ਵਿਖੇ ਬਲਾਕ ਆਗੂ ਮੱਖਣ ਸਿੰਘ ਪਾਪੜਾ, ਸੁਖਦੇਵ ਸ਼ਰਮਾ ਭੁਟਾਲ ਖ਼ੁਰਦ, ਰਾਜ ਸਿੰਘ ਥੇੜੀ, ਲਾਭ ਗੁਰਨੇ ਤੇ ਬੱਬੂ ਮੂਣਕ ਦੀ ਅਗਵਾਈ ਹੇਠ ਹੋਈ, ...

ਪੂਰੀ ਖ਼ਬਰ »

ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਧੂਰੀ, 26 ਮਾਰਚ (ਲਖਵੀਰ ਸਿੰਘ ਧਾਂਦਰਾ) - ਸਰਕਾਰੀ ਪ੍ਰਾਇਮਰੀ ਸਕੂਲ ਰਾਜਿੰਦਰਪੁਰੀ (ਰੰਚਣਾ) ਦਾ ਸਾਲਾਨਾ ਸਮਾਗਮ ਸਕੂਲ ਦੇ ਮੁਖੀ ਜਗਜੀਤ ਸਿੰਘ ਅਟਵਾਲ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਬੀ.ਪੀ.ਈ.ਓ. ਧੂਰੀ ਗੁਰਦਰਸ਼ਨ ਸਿੰਘ ਬਤੌਰ ਮੁੱਖ ਮਹਿਮਾਨ ਅਤੇ ਸਤਵੰਤ ...

ਪੂਰੀ ਖ਼ਬਰ »

ਕੈਂਪ ਦੌਰਾਨ 560 ਮਰੀਜ਼ਾਂ ਦੀ ਜਾਂਚ

ਸੰਦੌੜ, 26 ਮਾਰਚ (ਜਸਵੀਰ ਸਿੰਘ ਜੱਸੀ) - ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਅਹਿਮਦਗੜ੍ਹ ਦੇ ਵਿਸ਼ੇਸ਼ ਸਹਿਯੋਗ ਸਦਕਾ ਰਾਘਵ ਰਾਇਸ਼ ਮਿਲਜ ਪਿੰਡ ਦਸੌਂਦਾ ਸਿੰਘ ਵਾਲਾ ਵਿਖੇ ਸ਼ੈਲਰ ਦੇ ਮਾਲਕ ਸੁਰਿੰਦਰਪਾਲ ਕੁੁਰੜ ਵਾਲਿਆਂ ਵਲੋਂ ਅੱਖਾਂ ਦੇ ਚੈੱਕਅਪ ਅਤੇ ...

ਪੂਰੀ ਖ਼ਬਰ »

ਜਥੇਬੰਦੀ ਦਾ ਵਫ਼ਦ ਮੰਡੀ ਬੋਰਡ ਪੰਜਾਬ ਦੇ ਚੇਅਰਮੈਨ ਨੂੰ ਮਿਲਿਆ

ਸੁਨਾਮ ਊਧਮ ਸਿੰਘ ਵਾਲਾ, 26 ਮਾਰਚ (ਭੁੱਲਰ, ਧਾਲੀਵਾਲ) - ਗੱਲਾ ਮਜ਼ਦੂਰ ਯੂਨੀਅਨ ਪੰਜਾਬ ਦੇ ਇਕ ਵਫ਼ਦ ਨੇ ਮੰਡੀ ਮਜ਼ਦੂਰੀ ਵਿਚ 25 ਫ਼ੀਸਦੀ ਵਾਧੇ ਨੂੰ ਤੁਰੰਤ ਲਾਗੂ ਕਰਵਾਉਣ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਮੰਡੀ ਬੋਰਡ ਦੇ ...

ਪੂਰੀ ਖ਼ਬਰ »

ਸੁਖਦੇਵ ਸਿੰਘ ਲਹਿਲ ਕਲਾਂ ਮੁੜ ਬਣੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ

ਲਹਿਰਾਗਾਗਾ, 26 ਮਾਰਚ (ਅਸ਼ੋਕ ਗਰਗ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਕੀਤੀ ਗਰਾਂਟ ਦੀ ਕਟੌਤੀ ਖ਼ਤਮ ਕੀਤੀ ਜਾਵੇ ਅਤੇ ਯੂਨੀਵਰਸਿਟੀ ਦੇ ਕਰਜ਼ੇ ਨੂੰ ਖ਼ਤਮ ਕੀਤਾ ਜਾਵੇ | ਇਹ ਵਿਚਾਰ ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਇੱਥੇ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ

ਸੁਨਾਮ ਊਧਮ ਸਿੰਘ ਵਾਲਾ, 26 ਮਾਰਚ (ਧਾਲੀਵਾਲ, ਭੁੱਲਰ) - ਐਸ.ਐਸ. ਜੈਨ ਸਭਾ ਸੁਨਾਮ ਵਲੋਂ ਪ੍ਰਧਾਨ ਪ੍ਰੇਮ ਜੈਨ ਦੀ ਅਗਵਾਈ ਵਿਚ ਗੁਰੂ ਸੁਦਰਸ਼ਨ ਜਨਮ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਸਥਾਨਕ ਐਸ ਐਸ ਸਭਾ ਸ਼ਰਾਫਾ ਬਾਜ਼ਾਰ ਵਿਖੇ ਮੁਫ਼ਤ ਵਿਸ਼ਾਲ ਮੈਡੀਕਲ ਜਾਂਚ ਕੈਂਪ ...

ਪੂਰੀ ਖ਼ਬਰ »

ਪਾਇਨੀਅਰ ਸਕੂਲ ਨੇ ਐਲਾਨਿਆ ਸਾਲਾਨਾ ਨਤੀਜਾ

ਅਮਰਗੜ੍ਹ, 26 ਮਾਰਚ (ਸੁਖਜਿੰਦਰ ਸਿੰਘ ਝੱਲ) - ਇਲਾਕੇ ਦੀ ਸਿਰਮੌਰ ਵਿੱਦਿਅਕ ਸੰਸਥਾ ਪਾਇਨੀਅਰ ਸਕੂਲ ਗੱਜਣਮਾਜਰਾ ਵਲੋਂ ਨਰਸਰੀ ਤੋਂ ਲੈ ਕੇ ਗਿਆਰ੍ਹਵੀਂ ਜਮਾਤ ਤੱਕ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ | ਸਕੂਲ ਵਲੋਂ ਐਲਾਨਿਆ ਨਤੀਜਾ ਸੌ ਫ਼ੀਸਦੀ ਰਿਹਾ ਅਤੇ ...

ਪੂਰੀ ਖ਼ਬਰ »

ਚੇਤ ਦੇ ਨਰਾਤੇ 'ਤੇ ਮੰਦਰ ਕਮੇਟੀ ਵਲੋਂ ਕਰਵਾਇਆ ਵਿਸ਼ੇਸ ਸਮਾਗਮ

ਸੰਗਰੂਰ, 26 ਮਾਰਚ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਨਾਭਾ ਗੇਟ ਸੰਗਰੂਰ ਵਿਖੇ ਸਥਿਤ ਮੰਦਰ ਸ੍ਰੀ ਲਕਸ਼ਮੀ ਨਰਾਇਣ ਦਾਦਰੀ ਵਾਲਾ ਵਿਖੇ ਚੇਤ ਦੇ ਪਹਿਲੇ ਨਰਾਤੇ ਉੱਤੇ ਹਿੰਦੂ ਧਰਮ ਦਾ ਨਵਾਂ ਸਾਲ ਸੰਗਤ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਨਾਤਨ ਧਰਮ ਦੀ ਰਕਸ਼ਾ ਤੇ ਗਊ ਸੇਵਾ ਹੀ ਮੇਰਾ ਜੀਵਨ ਉਦੇਸ਼-ਸਵਾਮੀ ਬ੍ਰਹਮਾਨੰਦ ਗਿਰੀ ਜੀ ਮਹਾਰਾਜ

ਮਲੇਰਕੋਟਲਾ, 26 ਮਾਰਚ (ਪਾਰਸ ਜੈਨ)-ਸ੍ਰੀ ਹਿੰਦੂ ਤਖਤ ਮੁਖੀ ਸਵਾਮੀ ਬ੍ਰਹਮਾਨੰਦ ਗਿਰੀ ਜੀ ਮਹਾਰਾਜ ਦੇ ਮਲੇਰਕੋਟਲਾ ਪਹੁੰਚਣ ਤੇ ਮਲੇਰਕੋਟਲਾ ਦੀਆਂ ਵੱਖ ਵੱਖ ਹਿੰਦੂ ਸੰਸਥਾਵਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਸ੍ਰੀ ਹਨੂੰਮਾਨ ਮੰਦਿਰ ਵਿਖੇ ਕਰਵਾਏ ...

ਪੂਰੀ ਖ਼ਬਰ »

ਸਾਹਿਤ ਤੇ ਸਭਿਆਚਾਰ ਮੰਚ ਦਿੜ੍ਹਬਾ ਦੀ ਮਹੀਨਾਵਾਰ ਇਕੱਤਰਤਾ

ਦਿੜ੍ਹਬਾ ਮੰਡੀ, 26 ਮਾਰਚ (ਹਰਬੰਸ ਸਿੰਘ ਛਾਜਲੀ) - ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੇਂ) ਨਾਲ ਸਬੰਧਤ ਸਾਹਿਤ ਅਤੇ ਸਭਿਆਚਾਰ ਮੰਚ ਦਿੜ੍ਹਬਾ ਦੀ ਮਹੀਨਾਵਾਰ ਇਕੱਤਰਤਾ ਪ੍ਰਧਾਨ ਗੁਰਮੀਤ ਸਿੰਘ ਖੇਤਲਾ ਦੀ ਅਗਵਾਈ ਹੇਠ ਹੋਈ | ਇਕੱਤਰਤਾ ਵਿਚ ਇਲਾਕੇ ਦੇ ਸਾਹਿਤ ਪ੍ਰੇਮੀਆਂ ...

ਪੂਰੀ ਖ਼ਬਰ »

ਹਲਕਾ ਅਮਰਗੜ੍ਹ ਅੰਦਰ ਪ੍ਰੋ. ਗੱਜਣਮਾਜਰਾ ਦੇ ਯਤਨਾਂ ਸਦਕਾ 'ਵਿਸ਼ਾਲ ਸੜਕੀ ਪ੍ਰਾਜੈਕਟ' ਨੂੰ ਬੂਰ ਪੈਣਾ ਸ਼ੁਰ

ਕੁੱਪ ਕਲਾਂ, 26 ਮਾਰਚ (ਮਨਜਿੰਦਰ ਸਿੰਘ ਸਰੌਦ) - ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਲੰਘੇ ਸਮੇਂ ਤੋਂ ਬਹੁ-ਚਰਚਿਤ ਖਸਤਾ ਹਾਲਤ ਜੌੜੇਪੁਲਾਂ ਦੇ ਨਿਰਮਾਣ ਤੋਂ ਇਲਾਵਾ ਹਲਕਾ ਅਮਰਗੜ੍ਹ ਅੰਦਰ 'ਨਰਕ ਦਾ ਰੂਪ' ਧਾਰਨ ਕਰ ...

ਪੂਰੀ ਖ਼ਬਰ »

ਬਾਬਾ ਚੂਹੜ ਸਿੰਘ ਗਹੀਰ ਦੀ ਯਾਦ 'ਚ ਧਾਰਮਿਕ ਸਮਾਗਮ

ਮਸਤੂਆਣਾ ਸਾਹਿਬ, 26 ਮਾਰਚ (ਦਮਦਮੀ) - ਬਾਬਾ ਵਿਸ਼ਵਕਰਮਾ ਪ੍ਰਬੰਧਕ ਕਮੇਟੀ ਉਭਾਵਾਲ ਵਲੋਂ ਬਾਬਾ ਚੂਹੜ ਸਿੰਘ ਗਹੀਰ ਦੀ ਯਾਦ 'ਚੋ ਧਾਰਮਿਕ ਸਮਾਗਮ ਕੀਤਾ ਗਿਆ | ਬਾਬਾ ਵਿਸ਼ਵਕਰਮਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਉਭਾਵਾਲ ਨੇ ਦੱਸਿਆ ਕਿ ਬਾਬਾ ਚੂਹੜ ਸਿੰਘ ...

ਪੂਰੀ ਖ਼ਬਰ »

ਚੋਰੀ ਦੇ ਟਰੱਕ ਸਮੇਤ ਤਿੰਨ ਕਾਬੂ

ਮੂਨਕ, 26 ਮਾਰਚ (ਧਾਲੀਵਾਲ, ਭਾਰਦਵਾਜ, ਸਿੰਗਲਾ) - ਕਬਾੜ ਵੇਚਦੇ ਤਿੰਨ ਵਿਅਕਤੀਆਂ ਨੂੰ ਮੂਨਕ ਪੁਲਿਸ ਨੇ ਚੋਰੀ ਦੇ ਟਰੱਕ ਸਮੇਤ ਗਿ੍ਫ਼ਤਾਰ ਕੀਤਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਨਾ ਮੂਨਕ ਦੇ ਮੁਖੀ ਸੁਰਿੰਦਰ ਭੱਲਾ ਨੇ ਦੱਸਿਆ ਕਿ ਤਿੰਨ ਮਾਰਚ ਨੂੰ ਲੁਧਿਆਣਾ ਤੋਂ ...

ਪੂਰੀ ਖ਼ਬਰ »

ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੱਦਾ

ਲਹਿਰਾਗਾਗਾ, 26 ਮਾਰਚ (ਅਸ਼ੋਕ ਗਰਗ) - ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਰਾਮਗੜ੍ਹ ਸੰਧੂਆਂ ਦੇ ਨੌਜਵਾਨਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੰਧੂ ਪੈਲੇਸ 'ਚ ਨਾਟਕ ਮੇਲਾ ਕਰਵਾਇਆ ਗਿਆ | ਲੋਕ ਕਲਾ ਮੰਚ, ਮੰਡੀ ...

ਪੂਰੀ ਖ਼ਬਰ »

ਮੁਹੱਲਾ ਕਲੀਨਿਕ 'ਚੋਂ ਲੈਬ ਨੇ ਲੈਬਾਰਟਰੀ ਟੈੱਸਟ ਲੈਣ ਦੀ ਸੁਵਿਧਾ ਕੀਤੀ ਖ਼ਤਮ

ਧੂਰੀ, 26 ਮਾਰਚ (ਸੰਜੇ ਲਹਿਰੀ) - ਮੁਹੱਲਾ ਕਲੀਨਿਕਾਂ ਦੇ ਵਿਚ ਇਕ ਛੱਤ ਥੱਲੇ ਲੋਕਾਂ ਨੰੂ ਸਾਰੀਆਂ ਮੈਡੀਕਲ ਸਹੂਲਤਾਂ ਦੇਣ ਦੇ ਦਾਅਵਿਆਂ ਦੀ ਸਰਕਾਰ ਦੀ ਪੋਲ ਖੁੱਲ੍ਹਦੀ ਨਜ਼ਰ ਆ ਰਹੀ ਹੈ ਕੁਝ ਮਹੀਨੇ ਪਹਿਲਾਂ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਦਿੱਲੀ ਸਰਕਾਰ ਦੀ ...

ਪੂਰੀ ਖ਼ਬਰ »

ਸ਼੍ਰੀ ਮਦ ਭਾਗਵਤ ਗਿਆਨ ਯੱਗ ਕਰਵਾਇਆ

ਲੌਂਗੋਵਾਲ, 26 ਮਾਰਚ (ਵਿਨੋਦ, ਖੰਨਾ) - ਬ੍ਰਹਮਲੀਨ ਮਹਾਂਪੁਰਸ਼ਾਂ ਸਵਾਮੀ ਨਰਾਇਣ ਮੁਨੀ ਡੂੰਮ ਵਾਲੇ, ਸਵਾਮੀ ਜੋਗਿੰਦਰ ਮੁਨੀ, ਸਵਾਮੀ ਮਹੇਸ਼ ਮੁਨੀ ਬੋਰੇ ਵਾਲੇ, ਸਵਾਮੀ ਦੁੱਧਾਧਾਰੀ ਨਮੋਲ ਵਾਲੇ ਅਤੇ ਸਵਾਮੀ ਮੋਨੀ ਜੀ ਦੁਗਾਲ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ ...

ਪੂਰੀ ਖ਼ਬਰ »

ਐਮੀਨੈਂਸ ਸਕੂਲ 'ਚ ਦਾਖ਼ਲੇ ਲਈ 412 ਵਿਦਿਆਰਥੀਆਂ ਨੇ ਦਿੱਤੀ ਪ੍ਰੀਖਿਆ

ਦਿੜ੍ਹਬਾ ਮੰਡੀ, 26 ਮਾਰਚ (ਹਰਪ੍ਰੀਤ ਸਿੰਘ ਕੋਹਲੀ, ਹਰਬੰਸ ਸਿੰਘ ਛਾਜਲੀ) - ਸਰਕਾਰੀ ਸਕੂਲਾਂ ਵਿਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਰਕਾਰ ਵਲੋਂ ਕਈ ਸਕੂਲਾਂ ਨੂੰ ਸਕੂਲ ਆਫ ਐਮੀਨੈਂਸ ਬਣਾਇਆ ਗਿਆ | ਦਿੜ੍ਹਬਾ ਦੇ ਐਮੀਨੈਂਸ ਸਕੂਲ ਵਿਚ ਦਾਖਲਾ ਲੈਣ ਦਾਖ਼ਲਾ ...

ਪੂਰੀ ਖ਼ਬਰ »

ਸਰੋਂ੍ਹ ਦੀ ਸੁਚੱਜੀ ਕਾਸ਼ਤ ਸੰਬੰਧੀ ਕਿਸਾਨਾਂ ਨੂੰ ਸਿਖਲਾਈ ਮੁਹੱਈਆ ਕਰਵਾਈ

ਖਨੌਰੀ, 26 ਮਾਰਚ (ਬਲਵਿੰਦਰ ਸਿੰਘ ਥਿੰਦ) - ਪਿੰਡ ਬਨਾਰਸੀ ਵਿਖੇ ਅਗਾਂਹਵਧੂ ਕਿਸਾਨ ਕੁਲਦੀਪ ਸ਼ਰਮਾ ਦੇ ਖੇਤ ਵਿਚ, ਡਾ: ਹਰਬੰਸ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਅਨਦਾਨਾ ...

ਪੂਰੀ ਖ਼ਬਰ »

ਸ਼ਹੀਦੀ ਦਿਵਸ ਮੌਕੇ ਵੱਡੀ ਇਕੱਤਰਤਾ ਦੌਰਾਨ ਕਿਸਾਨਾਂ ਨੇ ਵਿਚਾਰੇ ਮਸਲੇ

ਸੰਗਰੂਰ, 26 ਮਾਰਚ (ਅਮਨਦੀਪ ਸਿੰਘ ਬਿੱਟਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਸੰਗਰੂਰ ਦੀ ਅਨਾਜ ਮੰਡੀ ਵਿਚ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਯਾਦ ਵਿਚ ਸ਼ਹੀਦੀ ਦਿਵਸ ਮਨਾਇਆ ਗਿਆ | ਸੂਬਾ ਪ੍ਰਧਾਨ ਬੂਟਾ ਸਿੰਘ ਬੁੱਰਜਗਿੱਲ, ਜਗਮੋਹਨ ਸਿੰਘ ...

ਪੂਰੀ ਖ਼ਬਰ »

ਗਊਸ਼ਾਲਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗਾਂ 'ਤੇ ਆਗੂਆਂ ਭਰੀ ਹਾਜ਼ਰੀ

ਭਵਾਨੀਗੜ੍ਹ, 26 ਮਾਰਚ (ਰਣਧੀਰ ਸਿੰਘ ਫੱਗੂਵਾਲਾ) - ਗਊਸ਼ਾਲਾ ਪ੍ਰਬੰਧਕ ਕਮੇਟੀ ਵਲੋਂ ਸਰਬਤ ਦੇ ਭਲੇ ਲਈ ਗਊਸ਼ਾਲਾ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਅਸ਼ੋਕ ਕੁਮਾਰ ਲੱਖਾ ਚੇਅਰਮੈਨ ਗਊਸੇਵਾ ਕਮਿਸ਼ਨ, ਬਾਬੂ ਪ੍ਰਕਾਸ਼ ਚੰਦ ਗਰਗ, ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਅਹਿਮਦਗੜ੍ਹ, 26 ਮਾਰਚ (ਰਣਧੀਰ ਸਿੰਘ ਮਹੋਲੀ) - ਸਿੱਖੀ ਸੰਭਾਲ, ਸਾਫ਼-ਸੁਥਰਾ ਵਾਤਾਵਰਨ ਅਤੇ ਹੋਰ ਲੋਕ ਭਲਾਈ ਦੇ ਸਮਾਜਿਕ ਕਾਰਜਾਂ ਲਈ ਨਿਰੰਤਰ ਸੇਵਾਵਾਂ ਦੇ ਰਹੀ ਗੁਰਮਤਿ ਸੇਵਾ ਸੁਸਾਇਟੀ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ ਕਰਵਾਇਆ ਗਿਆ | ਨਿਰਮਲ ਆਸ਼ਰਮ ਜੰਡਾਲੀ ਦੇ ...

ਪੂਰੀ ਖ਼ਬਰ »

ਟਿੱਬਾ ਬਣੇ ਭਾਜਪਾ ਮੰਡਲ ਟੀਮ ਦੇ ਪ੍ਰਧਾਨ

ਸ਼ੇਰਪੁਰ 26 ਮਾਰਚ (ਮੇਘ ਰਾਜ ਜੋਸ਼ੀ)- ਭਾਜਪਾ ਮੰਡਲ ਟੀਮ ਸ਼ੇਰਪੁਰ ਦੀ ਮੀਟਿੰਗ ਪਿੰਡ ਟਿੱਬਾ ਵਿਖੇ ਕਿਸਾਨ ਮੋਰਚੇ ਦੇ ਸੂਬਾ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਰਾਮਨਗਰ ਛੰਨਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਰਬ ਸੰਮਤੀ ਨਾਲ ਬਲਾਕ ਸੰਮਤੀ ਮੈਂਬਰ ਸੁਰਜੀਤ ਸਿੰਘ ...

ਪੂਰੀ ਖ਼ਬਰ »

'ਸਕੂਲ ਆਫ ਐਮੀਨੈਂਸ' ਦੀ ਨੌਵੀਂ ਜਮਾਤ 'ਚ ਦਾਖਲ ਹੋਣ ਲਈ ਰਜਿਸਟਰਡ ਹੋਏ 4328 ਵਿਦਿਆਰਥੀਆਂ ਚੋਂ 2916 ਨੇ ਦਿੱਤੀ ਪ੍ਰੀਖਿਆ

ਸੰਗਰੂਰ, 26 ਮਾਰਚ (ਧੀਰਜ ਪਸ਼ੌਰੀਆ) - ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਦੇਣ ਦੇ ਮੰਤਵ ਨਾਲ ਪਹਿਲੇ ਚਰਨ ਵਿਚ ਸੂਬੇ ਦੇ 117 ਸਕੂਲਾਂ ਵਿਚ ਦਾਖਲੇ ਲਈ ਅੱਜ ਪ੍ਰੀਖਿਆ ਲਈ ਗਈ | ਜ਼ਿਲ੍ਹਾ ਸੰਗਰੂਰ ਦੇ ਅੱਠ ਸੀਨੀਅਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX