ਬਟਾਲਾ, 27 ਮਾਰਚ (ਕਾਹਲੋਂ)-ਇੰਡੀਅਨ ਮੈਡੀਕਲ ਐਸੋੋਸੀਏਸਨ ਬਟਾਲਾ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਡਾ. ਗੁਰਮੀਤ ਸਿੰਘ ਛੀਨਾ ਦੀ ਅਗਵਾਈ ਵਿਚ ਸਥਾਨਕ ਬਟਾਲਾ ਕਲੱਬ 'ਚ ਹੋਈ | ਮੀਟਿੰਗ ਉਪਰੰਤ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਐੱਸ.ਡੀ.ਐੱਮ. ਬਟਾਲਾ ਨੂੰ ਡਾਕਟਰਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ | ਡਾ. ਛੀਨਾ ਨੇ ਕਿਹਾ ਕਿ ਰਾਜਸਥਾਨ ਸਰਕਾਰ ਵਲੋਂ ਡਾਕਟਰਾਂ ਵਿਰੋਧੀ ਇਕ ਬਿੱਲ ਪਾਸ ਕੀਤਾ ਗਿਆ ਹੈ, ਜਿਸ ਨਾਲ ਨਿੱਜੀ ਹਸਪਤਾਲਾਂ 'ਤੇ ਵਾਧੂ ਬੋਝ ਪਵੇਗਾ ਅਤੇ ਸਿਹਤ ਸਹੂਲਤਾਂ ਵੀ ਪ੍ਰਭਾਵਿਤ ਹੋਣਗੀਆਂ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਹ ਬਿੱਲ ਤੁਰੰਤ ਵਾਪਸ ਲਿਆ ਜਾਵੇਗਾ | ਇਸ ਮੌਕੇ ਸਕੱਤਰ ਡਾ. ਹਰਭਜਨ ਸਿੰਘ, ਡਾ. ਭੱਲਾ, ਡਾ. ਜਗੀਰ ਸਿੰਘ, ਡਾ. ਭਾਟੀਆ, ਡਾ. ਗੁਰਪਾਲ ਸਿੰਘ, ਡਾ. ਹਰਪਾਲ ਸਿੰਘ, ਡਾ. ਨਿਤੇਸ਼ ਮੋਹਨ ਸ਼ਰਮਾ, ਡਾ. ਹਰਜਿੰਦਰ ਸਿੰਘ ਬਾਜਵਾ, ਡਾ. ਗਗਨ, ਡਾ. ਸੰਜੀਵ, ਡਾ. ਨਵਦੀਪ ਸਿੰਘ, ਡਾ. ਲਖਬੀਰ ਸਿੰਘ, ਡਾ. ਲੋਕੇਸ਼ ਨਈਅਰ ਤੇ ਹੋਰ ਐਸੋਸੀਏਸ਼ਨ ਮੈਂਬਰ ਹਾਜ਼ਰ ਸਨ |
ਜੌੜਾ ਛੱਤਰਾਂ, 27 ਮਾਰਚ (ਪਰਮਜੀਤ ਸਿੰਘ ਘੁੰਮਣ)-ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਪਿਛਲੇ ਦੋ ਦਿਨੀਂ ਪਏ ਭਾਰੀ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ | ਜਦੋਂ ਕਿ ਪੁੱਤਾਂ ਵਾਂਗ ਵਾਲੀ ਹਜ਼ਾਰਾਂ ਏਕੜ ਕਣਕ ਖ਼ਰਾਬ ਹੋ ਗਈ ਹੈ | ਹਲਕਾ ...
ਬਟਾਲਾ, 27 ਮਾਰਚ (ਕਾਹਲੋਂ)-ਗੁਰਦਾਸਪੁਰ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ (ਨੈਸ਼ਨਲ ਐਵਾਰਡੀ) ਦੀ ਅਗਵਾਈ ਨਾਲ ਸ੍ਰੀ ਗੁਰੂ ਹਰਿਕਿ੍ਸ਼ਨ ਸੀ.ਸ. ਸਕੂਲ ਵਡਾਲਾ ਗ੍ਰੰਥੀਆਂ (ਗੁਰਦਾਸਪੁਰ) ਵਿਖੇ ਵਿਸ਼ਵ ਰੰਗ-ਮੰਚ ਦਿਵਸ ਉਤਸਵ ਮਨਾਇਆ ਗਿਆ | ਇਸੇ ਤਹਿਤ ...
ਬਟਾਲਾ, 27 ਮਾਰਚ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਬੀ.ਕਾਮ., ਬੀ.ਬੀ.ਏ. ਸਮੈਸਟਰ ਪਹਿਲਾ ਤੇ ਬੀ.ਬੀ.ਏ. ਸਮੈਸਟਰ ਪੰਜਵਾਂ ਦੇ ਐਲਾਨੇ ਨਤੀਜਿਆਂ ਵਿਚ ਐੱਸ.ਐੱਲ. ਬਾਵਾ ਕਾਲਜ ਡੀ.ਏ.ਵੀ. ਬਟਾਲਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ...
ਬਟਾਲਾ, 27 ਮਾਰਚ (ਕਾਹਲੋਂ)-ਅੱਜ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂਆਂ ਨੇ ਜ਼ਿਲ੍ਹਾ ਸਿੱਖਿਆ ਦਫਤਰ ਗੁਰਦਾਸਪੁਰ ਦੀ ਕਾਰਗੁਜ਼ਾਰੀ 'ਤੇ ਸਿਵਾਲੀਆ ਚਿੰਨ੍ਹ ਲਾਉਦਿਆਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਦਫਤਰ ਗੁਰਦਾਸਪੁਰ ਵਲੋਂ 28 ਸਤੰਬਰ 2022 ਨੂੰ 113 ਮੁੱਖ ...
ਕਲਾਨੌਰ, 27 ਮਾਰਚ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ 'ਚ ਅਹਿਮ ਯੋਗਦਾਨ ਪਾਉਣ ਵਾਲੇ ਸੀਨੀਅਰ ਆਗੂ ਰਣਜੇਤ ਸਿੰਘ ਬਾਠ ਵਲੋਂ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਜ਼ਿਲ੍ਹਾ ਪ੍ਰਧਾਨ ਜਗਰੂਪ ਸਿੰਘ ਸੇਖਵਾਂ ...
ਘੁਮਾਣ, 27 ਮਾਰਚ (ਬੰਮਰਾਹ)-ਥਾਣਾ ਘੁਮਾਣ ਦੀ ਪੁਲਿਸ ਵਲੋਂ 55 ਗ੍ਰਾਮ ਹੈਰੋਇਨ ਸਮੇਤ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਥਾਣਾ ਘੁਮਾਣ ਦੇ ਐੱਸ.ਐੱਚ.ਓ. ਬਲਕਾਰ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ ਐੱਸ.ਆਈ. ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਸਿੱਧਵਾਂ ਚੱਕ ...
ਬਟਾਲਾ, 27 ਮਾਰਚ (ਕਾਹਲੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਡੀ.ਸੀ.ਏ. ਸਮੈਸਟਰ ਪਹਿਲਾ ਦੇ ਨਤੀਜੇ 'ਚ ਬਟਾਲਾ ਡਿਗਰੀ ਕਾਲਜ ਬੁੱਲੋਵਾਲ (ਨੇੜੇ ਅਲੀਵਾਲ) ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਚੇਅਰਮੈਨ ਬਿਕਰਮਜੀਤ ਸਿੰਘ ਬਾਠ ਨੇ ਬੱਚਿਆਂ ...
ਬਹਿਰਾਮਪੁਰ, 27 ਮਾਰਚ (ਬਲਬੀਰ ਸਿੰਘ ਕੋਲਾ)-ਥਾਣਾ ਬਹਿਰਾਮਪੁਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਏ.ਐਸ.ਆਈ. ਗੁਰਨਾਮ ਸਿੰਘ ਦੀ ਅਗਵਾਈ ਵਿਚ ਭੈੜੇ ਅਨਸਰਾਂ ਦੀ ਤਲਾਸ਼ ਵਿਚ ...
ਧਿਆਨਪੁਰ, 27 ਮਾਰਚ (ਕੁਲਦੀਪ ਸਿੰਘ ਸੋਨੂੰ)-ਕਿਸਾਨਾਂ ਵਲੋਂ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ 'ਤੇ ਪਿਛਲੇ ਦਿਨੀਂ ਗੜੇਮਾਰੀ ਅਤੇ ਭਾਰੀ ਝੱਖੜ-ਹਨੇਰੀ ਕਾਰਨ ਬਹੁਤ ਵੱਡੇ ਪੱਧਰ 'ਤੇ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਮੌਕਾ ਦੇਖਣ ਲਈ ਨਾ ਤਾਂ ਗੁਰਦਾਸਪੁਰ ਬੀ.ਡੀ.ਪੀ.ਓ., ...
ਜਗਰਾਉਂ, 27 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)-ਸੰਤ ਬਾਬਾ ਗੁਰਦੇਵ ਸਿੰਘ ਚੰਡੀਗੜ੍ਹ ਵਾਲਿਆਂ ਨੇ ਵੱਡੀ ਗਿਣਤੀ ਵਿਚ ਸੰਗਤਾਂ ਨੂੰ ਨਾਲ ਲਿਆ ਕੇ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ), ਝੋਰੜਾਂ ਅਤੇ ਬੜੂੰਦੀ ਦੇ ਅਸਥਾਨਾਂ ਵਿਖੇ ਮੱਥਾ ਟੇਕਿਆ | ਉਹ ਸੰਤ ਬਾਬਾ ਈਸ਼ਰ ...
ਕਾਦੀਆਂ, 27 ਮਾਰਚ (ਕੁਲਵਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੇ ਲਏ ਜਾ ਰਹੇ ਇਮਤਿਹਾਨਾਂ ਤਹਿਤ ਅੰਗਰੇਜ਼ੀ ਵਿਸ਼ੇ ਦੇ ਪੇਪਰ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਾਸਪੁਰ (ਸੈਕੰਡਰੀ ਤੇ ਐਲੀ:) ਅਮਰਜੀਤ ਸਿੰਘ ਭਾਟੀਆ ਵਲੋਂ ਕਾਦੀਆਂ, ...
ਫਤਹਿਗੜ੍ਹ ਚੂੜੀਆਂ 27 ਮਾਰਚ (ਐਮ.ਐਸ. ਫੁੱਲ)-ਬੀਤੇ ਦਿਨੀਂ ਥਾਣਾ ਫਤਹਿਗੜ੍ਹ ਚੂੜੀਆਂ ਨਜ਼ਦੀਕ ਪਿਛਲੇ ਪਾਸੇ ਬੱਦੋਵਾਲ ਰੋਡ ਵਿਖੇ ਇਕ ਘਰ 'ਚ ਦਾਤਰ-ਕਿ੍ਪਾਨਾਂ ਨਾਲ ਹਮਲਾ ਕਰਨ ਵਾਲੇ 2 ਮੁਲਜਮਾਂ ਨੂੰ ਪੁਲਿਸ ਨੇ ਗਿ੍ਫਤਾਰ ਕੀਤਾ ਹੈ | ਥਾਣਾ ਫਤਹਿਗੜ੍ਹ ਚੂੜੀਆਂ ਦੇ ...
ਬਟਾਲਾ, 27 ਮਾਰਚ (ਕਾਹਲੋਂ)-ਪੰਜਾਬ ਦੀ ਮਾਨ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਵਾਅਦੇ ਮੁਤਾਬਕ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਤੁਰੰਤ ਦੇਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਲੋਕ ਯੁਵਾ ਸ਼ਕਤੀ ਦੇ ਰਾਸ਼ਟਰੀ ਪ੍ਰਧਾਨ ਡਾ. ਸਤਨਾਮ ਸਿੰਘ ਬਾਜਵਾ ਨੇ ਕੀਤਾ | ...
ਨਿੱਕੇ ਘੁੰਮਣ, 27 ਮਾਰਚ (ਸਤਬੀਰ ਸਿੰਘ ਘੁੰਮਣ)-ਪੁਲਿਸ ਪਾਰਟੀ ਥਾਣਾ ਘੁੰਮਣ ਕਲਾਂ ਵਲੋਂ ਪੋਸਤ ਦੀ ਖੇਤੀ ਕਰ ਰਹੇ ਵਿਅਕਤੀ ਨੂੰ ਪੋਸਤ ਦੇ ਬੂਟਿਆਂ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖ ਅਫ਼ਸਰ ਮਨੋਜ ਕੁਮਾਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਏ.ਐੱਸ.ਆਈ. ਸਤਨਾਮ ...
ਕਲਾਨੌਰ, 27 ਮਾਰਚ (ਪੁਰੇਵਾਲ)-ਦੇਸ਼ ਦੇ ਵੱਖ-ਵੱਖ ਕੋਨਿਆਂ ਸਮੇਤ ਵਿਦੇਸ਼ਾਂ 'ਚ ਦਸਤਾਰ ਸਿਖਲਾਈ ਦੀ ਨਿਸ਼ਕਾਮ ਸੇਵਾ ਨਿਭਾ ਰਹੇ ਹਨ ਅੰਤਰਰਾਸ਼ਟਰੀ ਦਸਤਾਰ ਕੋਚ ਹਰਿੰਦਰ ਸਿੰਘ ਰੈਣੂ ਅਤੇ ਜਗਜੀਤ ਸਿੰਘ ਢਿੱਲੋਂ | ਅੰਮਿ੍ਤਧਾਰੀ ਦਸਤਾਰ ਕੋਚ ਸ: ਰੈਣੂ ਅਤੇ ਸ: ਢਿੱਲੋਂ ...
ਕੋਟਲੀ ਸੂਰਤ ਮੱਲ੍ਹੀ, 27 ਮਾਰਚ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਚੱਕ ਮਹਿਮਾ ਤੋਂ ਬੀਤੀ ਰਾਤ ਅਗਿਆਤ ਵਿਅਕਤੀਆਂ ਵਲੋਂ ਵੱਖ-ਵੱਖ ਟਿਊਬਵੈਲ ਮੋਟਰਾਂ ਦੇ ਟਰਾਂਸਫਾਰਮਰਾਂ ਵਿਚੋਂ ਤੇਲ ਚੋਰੀ ਕਰਨ ਕਰਕੇ ਕਈ ਟਿਊਬਵੈਲ ਮੋਟਰਾਂ ...
ਡੇਰਾ ਬਾਬਾ ਨਾਨਕ, 27 ਮਾਰਚ (ਅਵਤਾਰ ਸਿੰਘ ਰੰਧਾਵਾ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵਲੋਂ ਸਰਹੱਦੀ ਖੇਤਰ ਦੇ ਵਿਕਾਸ ਲਈ ਚਲਾਏ ਜਾ ਰਹੇ ਮਿਸ਼ਨ 'ਅਬਾਦ' (ਐਬਸੀਲਿਊਟ ਬਾਰਡਰ ਏਰੀਆ ਡਿਵੈਲਪਮੈਂਟ) ਤਹਿਤ ...
ਘੁਮਾਣ, 27 ਮਾਰਚ (ਬੰਮਰਾਹ)-ਦੇਸ਼ ਦੀ ਰਾਸ਼ਟਰਪਤੀ ਸ੍ਰੀਮਤੀ ਦਰੋਪਤੀ ਮੁਰਮੂ ਵਲੋਂ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਪੇਰੋਸਾਹ ਦੀ ਮਹਿਲਾ ਸਰਪੰਚ ਹਰਜਿੰਦਰ ਕੌਰ ਅਤੇ ਸਮੂਹ ਪੰਚਾਇਤ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਨੂੰ ਸੁਚਾਰੂ ਰੂਪ ਨਾਲ ਚਲਾਉਣ ...
ਨੌਸ਼ਹਿਰਾ ਮੱਝਾ ਸਿੰਘ, 27 ਮਾਰਚ (ਤਰਸੇਮ ਸਿੰਘ ਤਰਾਨਾ)-ਆਈ ਕੁਦਰਤੀ ਆਫ਼ਤ ਤੇਜ਼ ਮੀਂਹ ਤੇ ਝੱਖੜ-ਤੂਫ਼ਾਨ ਨਾਲ ਤਬਾਹ ਹੋਈ ਕਣਕ ਦੀ ਫ਼ਸਲ ਤੇ ਸਬਜ਼ੀਆਂ ਦੀ ਫ਼ਸਲ ਦੀਆਂ ਗਿਰਦਾਵਰੀਆਂ ਕਰਵਾ ਕੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਤੇ ਸਬਜ਼ੀ ਕਾਸ਼ਤਕਾਰਾਂ ਨੂੰ ਯੋਗ ...
ਘੁਮਾਣ, 27 ਮਾਰਚ (ਬੰਮਰਾਹ)-ਬਾਬਾ ਨਾਮਦੇਵ ਸਪੋਰਟਸ ਕਲੱਬ ਘੁਮਾਣ ਦੇ ਪ੍ਰਧਾਨ ਗੁਰਨਾਮ ਸਿੰਘ ਅਠਵਾਲ ਦੇ ਗ੍ਰਹਿ ਵਿਖੇ ਕਲੱਬ ਦੇ ਸਮੁੱਚੇ ਮੈਂਬਰਾਂ ਵਲੋਂ ਇਕ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ, ਜਿਸ ਵਿਚ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਉਚੇਚੇ ...
ਗੁਰਦਾਸਪੁਰ, 27 ਮਾਰਚ (ਆਰਿਫ਼)-ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਕਰੀਬ 68500 ਲਾਭਪਾਤਰੀਆਂ ਨੂੰ 31 ਮਾਰਚ 2023 ਤੱਕ ਕਰੀਬ 20 ਕਰੋੜ ਰੁਪਏ ਦੀ ਰਾਸ਼ੀ ...
ਗੁਰਦਾਸਪੁਰ, 27 ਮਾਰਚ (ਆਰਿਫ਼)-ਪਿਛਲੇ ਕਰੀਬ 6 ਮਹੀਨਿਆਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਮਨਵਾਉਣ ਲਈ ਪੰਜਾਬ ਯੂ.ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ | ਪਰ ਮਾਨ ਸਰਕਾਰ ਦੇ ਕੰਨਾਂ 'ਤੇ ਜੂੰ ਤੱਕ ਨਹੀਂ ਸਰਕ ਰਹੀ | ਇਨ੍ਹਾਂ ਵਿਚਾਰਾਂ ...
ਗੁਰਦਾਸਪੁਰ, 27 ਮਾਰਚ (ਆਰਿਫ਼)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਵਰਮਾ ਪੈਲੇਸ ਵਿਖੇ ਸ੍ਰੀ ਰਾਮ ਕਥਾਮਿ੍ਤ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਪਹਿਲੇ ਦਿਨ ਸਾਧਵੀ ...
ਗੁਰਦਾਸਪੁਰ, 27 ਮਾਰਚ (ਆਰਿਫ਼)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਵਰਮਾ ਪੈਲੇਸ ਵਿਖੇ ਸ੍ਰੀ ਰਾਮ ਕਥਾਮਿ੍ਤ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਪਹਿਲੇ ਦਿਨ ਸਾਧਵੀ ...
ਧਾਰੀਵਾਲ, 27 ਮਾਰਚ (ਸਵਰਨ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਬਣਾਏ ਕਾਂਗਰਸ ਦੇ ਸ਼ਹਿਰੀ ਪ੍ਰਧਾਨਾਂ ਵਿਚ ਪੰਜਾਬ ਵਿਧਾਨ ਸਭਾ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਸਿਫਾਰਸ਼ 'ਤੇ ਸਰਦਾਰੀ ਲਾਲ ਨੂੰ ਵਿਧਾਨ ਸਭਾ ਹਲਕਾ ...
ਵਡਾਲਾ ਬਾਂਗਰ, 27 ਮਾਰਚ (ਭੁੰਬਲੀ)-ਇਸ ਇਲਾਕੇ ਦੇ ਪਿੰਡ ਗੱਗੋਵਾਲੀ ਦੇ ਖੇਤਾਂ ਵਿਚ ਲੱਗੇ 63 ਐੱਚ.ਪੀ. ਦੇ ਟਰਾਂਸਫਾਰਮਰਾਂ ਦਾ ਚੋਰ ਗਰੋਹ ਵਲੋਂ ਤੇਲ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਕਿਸਾਨ ਯੂਨੀਅਨ ਦੇ ਆਗੂ ਮੇਜਰ ਸਿੰਘ ਗੱਗੋਵਾਲੀ ਨੇ ਦੱਸਿਆ ਕਿ ਉਸ ਦੇ ...
ਕਾਹਨੂੰਵਾਨ, 27 (ਜਸਪਾਲ ਸਿੰਘ ਸੰਧੂ)-ਕਾਹਨੂੰਵਾਨ ਬਲਾਕ ਵਿਚ ਪੈਂਦੇ ਪਿੰਡ ਬਲੱਗਣ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਾਰਕੁੰਨਾਂ ਨੇ ਲੱਗਾ ਚਿੱਪ ਵਾਲਾ ਮੀਟਰ ਉਤਾਰ ਕੇ ਮਹਿਕਮੇ ਨੂੰ ਵਾਪਸ ਕਰ ਦਿੱਤਾ ਹੈ | ਇਸ ਸਬੰਧੀ ਕਿਸਾਨ ਆਗੂ ਅਨੂਪ ਸਿੰਘ ਬਲੱਗਣ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX