ਤਾਜਾ ਖ਼ਬਰਾਂ


ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  about 1 hour ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  about 1 hour ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  about 1 hour ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  about 1 hour ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  about 2 hours ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  about 2 hours ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  about 2 hours ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  about 3 hours ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  about 4 hours ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  about 4 hours ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  about 6 hours ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  about 6 hours ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  about 7 hours ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  about 7 hours ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  about 7 hours ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  about 7 hours ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  about 7 hours ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  about 8 hours ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  about 8 hours ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  about 8 hours ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  about 8 hours ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਬਾਲਾਸੋਰ ਹਾਦਸਾ: ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪੁੱਜੀ ਸੀ.ਬੀ.ਆਈ. ਟੀਮ
. . .  about 8 hours ago
ਭੁਵਨੇਸ਼ਵਰ, 6 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸੀ.ਬੀ.ਆਈ. ਦੀ 10 ਮੈਂਬਰੀ ਟੀਮ ਜਾਂਚ ਲਈ ਪੁੱਜ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਖਣੀ ਪੂਰਬੀ ਰੇਲਵੇ ਦੇ ਸੀ.ਪੀ.ਆਰ. ਓ.....
ਮਨੀਪੁਰ: ਸੁਰੱਖਿਆ ਬਲਾਂ ਤੇ ਵਿਦਰੋਹੀਆਂ ਵਿਚਕਾਰ ਹੋਈ ਗੋਲੀਬਾਰੀ
. . .  about 9 hours ago
ਇੰਫ਼ਾਲ, 6 ਜੂਨ- ਭਾਰਤੀ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ 5-6 ਜੂਨ ਦੀ ਦਰਮਿਆਨੀ ਰਾਤ ਨੂੰ ਮਨੀਪੁਰ ਦੇ ਸੁਗਨੂ/ਸੇਰਾਉ ਖ਼ੇਤਰਾਂ ਵਿਚ ਅਸਾਮ ਰਾਈਫ਼ਲਜ਼, ਬੀ.ਐਸ.ਐਫ਼. ਅਤੇ ਪੁਲਿਸ ਵਲੋਂ ਇਕ....
ਐਨ.ਆਈ.ਏ. ਵਲੋਂ ਪੰਜਾਬ ਤੇ ਹਰਿਆਣਾ ਵਿਚ 10 ਥਾਵਾਂ ’ਤੇ ਛਾਪੇਮਾਰੀ
. . .  about 9 hours ago
ਨਵੀਂ ਦਿੱਲੀ, 6 ਜੂਨ- ਅੱਜ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਖ਼ਾਲਿਸਤਾਨ ਟਾਈਗਰ ਫ਼ੋਰਸ ਨਾਲ ਜੁੜੇ ਇਕ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ’ਚ 10....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਚੇਤ ਸੰਮਤ 555

ਅੰਮ੍ਰਿਤਸਰ

ਅਸਟੇਟ ਵਿਭਾਗ ਨੇ ਨਾਜਾਇਜ਼ ਕਬਜ਼ਿਆਂ 'ਤੇ ਕੀਤੀ ਕਾਰਵਾਈ

ਅੰਮਿ੍ਤਸਰ, 27 ਮਾਰਚ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਤਾਰਾਂ ਵਾਲਾ ਪੁਲ ਨੇੜੇ ਅਣਅਧਿਕਾਰਤ ਤੌਰ 'ਤੇ ਸਥਾਪਤ ਕੀਤੇ ਜਾ ਰਹੇ ਇਕ ਛੋਟੇ ਰੈਸਟੋਰੈਂਟ 'ਤੇ ਕਾਰਵਾਈ ਕਰਦੇ ਹੋਏ ਰਿਕਵਰੀਵੈਨ ਦੀ ਮਦਦ ਨਾਲ ਉਕਤ ਰੈਸਟੋਰੈਂਟ ਨੂੰ ਮੌਕੇ 'ਤੇ ਹਟਾਇਆ ਗਿਆ ਅਤੇ ਉਸ ਦਾ ਸਾਮਾਨ ਜਬਤ ਕਰ ਲਿਆ ਗਿਆ | ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਅਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਨੇ ਦੱਸਿਆ ਬੀਤੇ ਦਿਨ ਤਾਰਾਂ ਵਾਲਾ ਪੁਲ ਨਹਿਰ ਦੇ ਕਿਨਾਰੇ ਬਣਾਈ ਗਈ ਸੈਰਗਾਹ ਦਾ ਉਦਘਾਟਨ ਸਥਾਨਕ ਸਰਕਾਰਾਂ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਵਲੋਂ ਕੀਤੇ ਜਾਣ ਉਪਰੰਤ ਉਕਤ ਸੈਰਗਾਹ ਦੇ ਨੇੜੇ ਕਿਸੇ ਵਿਅਕਤੀ ਵਲੋਂ ਅਣ ਅਧਿਕਾਰਤ ਤੌਰ 'ਤੇ ਛੋਟਾ ਰੈਸਟੋਰੈਂਟ ਸਥਾਪਤ ਕਰਨ ਲਈ ਤਿਆਰੀਆਂ ਕੀਤੀਆਂ ਗਈਆਂ ਸਨ | ਇਨ੍ਹਾਂ ਤਿਆਰੀਆਂ ਨੂੰ ਅਸਫਲ ਬਣਾਉਂਦੇ ਹੋਏ ਅਸਟੇਟ ਵਿਭਾਗ ਦੀ ਟੀਮ ਵਲੋਂ ਕੈਬਨਿਟ ਮੰਤਰੀ ਡਾ: ਨਿੱਜਰ ਅਤੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਦੀਆਂ ਹਦਾਇਤਾਂ 'ਤੇ ਉਕਤ ਛੋਟੇ ਰੈਸਟੋਰੈਂਟ ਨੂੰ ਹਟਾਇਆ ਗਿਆ ਅਤੇ ਉਸ ਦਾ ਸਾਮਾਨ ਜਬਤ ਕਰ ਲਿਆ ਗਿਆ ਹੈ | ਇਸ ਤੋਂ ਇਲਾਵਾ ਇਸ ਟੀਮ ਵਲੋਂ ਵਿਰਾਸਤੀ ਮਾਰਗ ਵਿਖੇ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕਰਦੇ ਹੋਏ ਦੁਕਾਨਦਾਰਾਂ ਦਾ ਸੜਕ ਅਤੇ ਫੁਟਪਾਥ ਦੀ ਜਗ੍ਹਾ 'ਤੇ ਪਿਆ ਸਾਮਾਨ ਜਬਤ ਕੀਤਾ ਗਿਆ |

'ਨਿਧੀ ਆਪ ਕੇ ਨਿਕਟ' ਤਹਿਤ ਈ. ਪੀ. ਐਫ. ਓ. ਵਲੋਂ ਪੋ੍ਰਗਰਾਮ ਕਰਵਾਏ

1ਅੰਮਿ੍ਤਸਰ, 27 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-'ਨਿਧੀ ਆਪ ਕੇ ਨਿਕਟ' ਪ੍ਰੋਗਰਾਮ ਕਰਮਚਾਰੀ ਭਵਿੱਖ ਨਿਧੀ ਸੰਗਠਨ ਵਲੋਂ ਸ਼ੁਰੂ ਕੀਤੀ ਗਈ ਇਕ ਨਵੀਂ ਪਹਿਲ ਹੈ | ਜਿਸ ਦੇ ਤਹਿਤ ਵਿਭਾਗ ਵਲੋਂ ਵੱਖ-ਵੱਖ ਜਗ੍ਹਾ 'ਤੇ ਪੋ੍ਰਗਰਾਮ ਕਰਵਾ ਕੇ ਮੈਂਬਰਾਂ ਦੀਆਂ ਸਮੱਸਿਆਵਾਂ ਦਾ ਹੱਲ ...

ਪੂਰੀ ਖ਼ਬਰ »

ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੁਲਿਸ ਵਲੋਂ ਚਲਾਨ ਕੱਟਣ 'ਤੇ ਜ਼ੋਰ

ਅੰਮਿ੍ਤਸਰ, 27ਮਾਰਚ (ਰੇਸ਼ਮ ਸਿੰਘ)-ਗੁਰੂ ਨਗਰੀ ਦੀ ਟਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਟਰੈਫਿਕ ਪੁਲਿਸ ਵਲੋਂ ਕੀਤੇ ਜਾ ਰਹੇ ਉਪਰਾਲਿਆਂ 'ਚ ਚਲਾਨ ਕੱਟਣਾ ਵੀ ਸ਼ਾਮਿਲ ਹੈ ਜਿਸ ਤਹਿਤ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟਣ ...

ਪੂਰੀ ਖ਼ਬਰ »

ਅਜਨਾਲਾ-ਅੰਮਿ੍ਤਸਰ ਮਾਰਗ 'ਤੇ ਰਾਜਾਸਾਂਸੀ ਥਾਣੇ ਨੇੜੇ ਬਣਾਏ ਜਾ ਰਹੇ ਡਿਵਾਈਡਰ ਨੂੰ ਹਟਾਉਣ ਦੀ ਮੰਗ

ਰਾਜਾਸਾਂਸੀ, 27 ਮਾਰਚ (ਹਰਦੀਪ ਸਿੰਘ ਖੀਵਾ)-ਨੈਸ਼ਨਲ ਹਾਈਵੇ ਵਿਭਾਗ ਵਲੋਂ ਨਵੇਂ ਉਸਾਰੇ ਜਾ ਰਹੇ ਅਜਨਾਲਾ-ਅੰਮਿ੍ਤਸਰ ਮਾਰਗ ਦੀ ਉਸਾਰੀ ਸਮੇਂ ਰਾਜਾਸਾਂਸੀ ਵਿਖੇ ਪੁਲਿਸ ਥਾਣਾ ਰਾਜਾਸਾਂਸੀ ਤੇ ਨਗਰ ਪੰਚਾਇਤ ਦੇ ਦਫਤਰ ਨੂੰ ਜਾਣ ਵਾਲੇ ਪੁਲੀ ਰਸਤੇ ਤੋਂ ਬਣ ਰਹੇ ...

ਪੂਰੀ ਖ਼ਬਰ »

ਈ.ਟੀ.ਓ. ਨੇ ਮਾਲ ਤੇ ਖੇਤੀ ਅਧਿਕਾਰੀਆਂ ਨਾਲ ਹਲਕਾ ਜੰਡਿਆਲਾ 'ਚ ਨੁਕਸਾਨੀਆਂ ਫ਼ਸਲਾਂ ਦਾ ਲਿਆ ਜਾਇਜ਼ਾ

ਨਵਾਂ ਪਿੰਡ, 27 ਮਾਰਚ (ਜਸਪਾਲ ਸਿੰਘ)-ਲੰਘੇ ਦਿਨ ਬੇ-ਮੌਸਮੀ ਬਾਰਿਸ਼ ਨਾਲ ਨੁਕਸਾਨੀ ਗਈ ਕਣਕ ਦੀ ਫ਼ਸਲ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਮਾਲ ਤੇ ਖੇਤੀਬਾੜੀ ਅਧਿਕਾਰੀਆਂ ਨਾਲ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦਾ ਦੌਰਾ ਕੀਤਾ ਗਿਆ | ...

ਪੂਰੀ ਖ਼ਬਰ »

ਟਰੈਫਿਕ ਮੁਲਾਜ਼ਮ ਨਾਲ ਉਲਝਣ ਵਾਲੇ ਥਾਰ ਚਾਲਕ ਖ਼ਿਲਾਫ਼ ਮਾਮਲਾ ਦਰਜ

ਅੰਮਿ੍ਤਸਰ, 27 ਮਾਰਚ (ਰੇਸ਼ਮ ਸਿੰਘ)-ਸ਼ਹਿਰ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਟਰੈਫਿਕ ਪੁਲਿਸ ਵਲੋਂ ਕੀਤੀ ਜਾ ਰਹੀ ਕਾਰਵਾਈ ਦੌਰਾਨ ਮਹਿੰਦਰਾ ਥਾਰ ਗੱਡੀ ਦਾ ਚਾਲਕ ਟਰੈਫਿਕ ਪੁਲਿਸ ਦੇ ਮੁਲਾਜ਼ਮ ਨਾਲ ਉਲਝ ਪਿਆ ਤੇ ਸ਼ੀਸ਼ੇ ਨੂੰ ਉਪਰ ਕੀਤੇ ਜਾਣ ਕਾਰਨ ਮੁਲਾਜ਼ਮ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਨਾਲ ਫਸਲਾਂ ਦਾ ਖ਼ਰਾਬਾ ਲੈਣ ਸੰਬੰਧੀ ਏ. ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਅੰਮਿ੍ਤਸਰ, 27 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਆਗੂਆਂ ਦੇ ਵਫਦ ਵਲੋਂ ਬੇਮੌਸਮੀ ਬਾਰਿਸ਼ ਨਾਲ ਫਸਲਾਂ ਦਾ ਖ਼ਰਾਬਾ ਲੈਣ ਸੰਬੰਧੀ ਏ. ਡੀ. ਸੀ. ਨੂੰ ਮੰਗ ਪੱਤਰ ਦਿੱਤਾ ਗਿਆ, ਜਿਸ ਦੀ ਅਗਵਾਈ ਕਿਸਾਨ ਆਗੂ ਡਾ. ਸਤਨਾਮ ...

ਪੂਰੀ ਖ਼ਬਰ »

ਵਿਰਾਸਤੀ ਮਾਰਗ 'ਤੇ ਲਗਾਏ 'ਪਿਆਊ' ਅਤੇ 'ਵਾਟਰ ਏ. ਟੀ. ਐਮ.' ਦੀ ਹਾਲਤ ਖ਼ਸਤਾ

ਅੰਮਿ੍ਤਸਰ, 27 ਮਾਰਚ (ਸੁਰਿੰਦਰ ਕੋਛੜ)-ਸਥਾਨਕ ਟਾਊਨ ਹਾਲ ਚੌਕ ਤੋਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ 'ਤੇ ਉਸਾਰੇ ਗਏ ਵਿਰਾਸਤੀ ਮਾਰਗ ਤੋਂ ਹੋ ਕੇ ਪੂਰੀ ਦੁਨੀਆਂ ਤੋਂ ਰੋਜ਼ਾਨਾ ਹਜ਼ਾਰਾਂ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਅਤੇ ਜਲਿ੍ਹਆਂਵਾਲਾ ...

ਪੂਰੀ ਖ਼ਬਰ »

ਨਵਨਿਯੁਕਤ ਖੇਤੀਬਾੜੀ ਅਫ਼ਸਰ ਹਰਪ੍ਰੀਤ ਸਿੰਘ ਨੇ ਅਹੁਦਾ ਸੰਭਾਲਿਆ

ਅੰਮਿ੍ਤਸਰ, 27 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਨਵਨਿਯੁਕਤ ਬਲਾਕ ਖੇਤੀਬਾੜੀ ਅਫ਼ਸਰ ਵੇਰਕਾ ਹਰਪ੍ਰੀਤ ਸਿੰਘ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ | ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਸਰਕਾਰ ਅਤੇ ਵਿਭਾਗ ਵਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਵਿਖੇ ਜਲ ਪ੍ਰਬੰਧਨ ਅਤੇ ਸੰਭਾਲ ਸੰਬੰਧੀ ਸੈਮੀਨਾਰ ਕਰਵਾਇਆ

ਅੰਮਿ੍ਤਸਰ, 27 ਮਾਰਚ (ਜੱਸ)-ਖ਼ਾਲਸਾ ਕਾਲਜ ਗਵ: ਕੌਂਸਲ ਦੀ ਅਗਵਾਈ ਵਿਚ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਬ੍ਰਹਮਬੂਟਾ ਮਾਰਕੀਟ ਵਿਖੇ ਜਲ ਪ੍ਰਬੰਧਨ ਅਤੇ ਸੰਭਾਲ ਸੰਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਸਰਕਾਰੀ ਕਾਲਜਾਂ 'ਚ ਸਾਬਕਾ ...

ਪੂਰੀ ਖ਼ਬਰ »

ਪੰਜਾਬ ਨਾਟਸ਼ਾਲਾ ਦੇ ਸਿਲਵਰ ਜੁਬਲੀ ਫੈਸਟੀਵਲ ਦੌਰਾਨ ਨਾਟਕ 'ਸਬਜ਼ਬਾਗ' ਦਾ ਮੰਚਨ

ਅੰਮਿ੍ਤਸਰ, 27 ਮਾਰਚ (ਹਰਮਿੰਦਰ ਸਿੰਘ)-ਪੰਜਾਬ ਨਾਟਸ਼ਾਲਾ ਦੀ ਸਥਾਪਨਾ ਦੀ 25ਵੀਂ ਵਰ੍ਹੇਗੰਢ ਨੂੰ ਸਮਰਪਿਤ 11 ਰੋਜ਼ਾ ਸਿਲਵਰ ਜੁਬਲੀ ਥੀਏਟਰ ਫੈਸਟੀਵਲ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋਇਆ | ਇਸ ਨਾਟਕ ਮੇਲੇ ਦੇ ਆਖ਼ਰੀ ਦਿਨ ਨਾਟਸ਼ਾਲਾ ਵਲੋਂ ਤਿਆਰ ਕੀਤੇ ਗਏ ...

ਪੂਰੀ ਖ਼ਬਰ »

ਭਾਜਪਾ ਦੇ ਸੂਬਾ ਸਕੱਤਰ ਹਨੀ ਅਤੇ ਜ਼ਿਲ੍ਹਾ ਪ੍ਰਧਾਨ ਸੰਧੂ ਨੇ ਅੰਗਦਾਨ ਕਰਨ ਵਾਲੀ ਬੱਚੀ ਦੇ ਮਾਪਿਆਂ ਨੂੰ ਕੀਤਾ ਸਨਮਾਨਿਤ

ਅੰਮਿ੍ਤਸਰ, 27 ਮਾਰਚ (ਹਰਮਿੰਦਰ ਸਿੰਘ)-ਭਾਰਤ ਦੀ ਸਭ ਤੋਂ ਛੋਟੀ ਦਾਨੀ ਬੱਚੀ ਜਿਸ ਦੇ ਮਾਤਾ-ਪਿਤਾ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਮਨ ਕੀ ਬਾਤ ਪ੍ਰੋਗਰਾਮ ਦੌਰਾਨ ਗੱਲਬਾਤ ਕੀਤੀ, ਨੂੰ ਮਿਲਣ ਲਈ ਭਾਜਪਾ ਦੇ ਸੂਬਾ ਸਕੱਤਰ ਰਾਜੇਸ਼ ਹਨੀ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਬੇਕਸੂਰ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨਾ ਮੰਦਭਾਗਾ-ਐਡ. ਬਾਠ

1ਬਾਬਾ ਬਕਾਲਾ ਸਾਹਿਬ, 27 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-'ਸਰਕਾਰ ਵਲੋਂ ਪੰਜਾਬ ਵਿਚ ਬੇ-ਕਸੂਰ ਸਿਖ ਨੌਜਵਾਨਾਂ ਦੀ ਫੜੋ-ਫੜਾਈ ਬਹੁਤ ਮੰਦਭਾਗੀ ਹੈ ਅਤੇ ਪੰਜਾਬ ਵਿਚ ਸਰਕਾਰ ਇਕ ਤਰ੍ਹਾਂ ਨਾਲ ਦਹਿਸ਼ਤ ਦਾ ਮਾਹੌਲ ਬਣਾ ਕੇ ਪੰਜਾਬ ਨੂੰ ਤਬਾਹ ਕਰਨ 'ਤੇ ਤੁਲੀ ਹੈ |' ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ ਜੋੜ ਮੇਲਾ ਅੱਜ ਤੋਂ

ਬਾਬਾ ਬਕਾਲਾ ਸਾਹਿਬ, 27 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਗੁਰਦੁਆਰਾ ਸ੍ਰੀ ਚੋਲਾ ਸਾਹਿਬ, ਕਾਲੇਕੇ ਵਿਖੇ ਸਾਲਾਨਾ ਜੋੜ ਮੇਲਾ 28-29 ਮਾਰਚ, ਦਿਨ ਸੋਮ-ਮੰਗਲਵਾਰ ਨੂੰ ਸ਼੍ਰੋਮਣੀ ...

ਪੂਰੀ ਖ਼ਬਰ »

ਲਹਿੰਦੇ ਪੰਜਾਬ ਦੀ ਪੁਲਿਸ ਨੇ ਅਹਿਮਦੀ ਮਸਜਿਦ ਦੇ ਮਿਨਾਰ ਢਾਹੇ

ਅੰਮਿ੍ਤਸਰ, 27 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਲਹਿੰਦੇ ਪੰਜਾਬ 'ਚ ਪੁਲਿਸ ਨੇ ਕੁਝ ਕੱਟੜਪੰਥੀ ਮੌਲਵੀਆਂ ਦੇ ਦਬਾਅ ਹੇਠ ਘੱਟ ਗਿਣਤੀ ਅਹਿਮਦੀ ਭਾਈਚਾਰੇ ਦੇ 70 ਸਾਲ ਪੁਰਾਣੇ ਧਾਰਮਿਕ ਸਥਾਨ ਦੇ ਮਿਨਾਰਾਂ ਨੂੰ ਢਾਹ ਦਿੱਤਾ | ਇਹ ਘਟਨਾ ਗੁਜਰਾਤ ਜ਼ਿਲ੍ਹੇ ਦੀ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੀ ਦਿਸ਼ਾ ਐਮ. ਏ. ਅੰਗਰੇਜ਼ੀ ਦੀ ਟਾਪਰ ਬਣੀ

ਅੰਮਿ੍ਤਸਰ, 27 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਡੀ.ਏ.ਵੀ. ਕਾਲਜ ਅੰਮਿ੍ਤਸਰ ਦੇ ਵਿਦਿਆਰਥੀ ਯੂਨੀਵਰਸਿਟੀ ਦੇ ਇਮਤਿਹਾਨਾਂ ਵਿਚ ਨਵੀਆਂ ਬੁਲੰਦੀਆਂ ਨੂੰ ਕਾਇਮ ਕਰ ਰਹੇ ਹਨ | ਇਸੇ ਲੜੀ ਤਹਿਤ ਐੱਮ. ਏ. ਅੰਗਰੇਜ਼ੀ ਤੀਜੇ ਸਮੈਸਟਰ ਦੀ ਦਿਸ਼ਾ ਨੇ ਯੂਨੀਵਰਸਿਟੀ ਦੀ ਪ੍ਰੀਖਿਆ ...

ਪੂਰੀ ਖ਼ਬਰ »

ਫੁਲਕਾਰੀ ਵਲੋਂ ਮੇਕਅੱਪ ਮਾਸਟਰ ਕਲਾਸ ਸਮਾਗਮ ਕਰਵਾਇਆ

ਅੰਮਿ੍ਤਸਰ, 27 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਫੁਲਕਾਰੀ ਵੂਮੈਨਜ਼ ਆਫ ਅੰਮਿ੍ਤਸਰ ਨੇ ਬਾਲੀਵੁੱਡ ਦੀ ਮਸ਼ਹੂਰ ਮੇਕਅੱਪ ਆਰਟਿਸਟ ਨਮਰਤਾ ਸੋਨੀ ਦੇ ਨਾਲ 'ਗੈਟ ਸੈੱਟ ਗਲੋਂ' ਵਿਸ਼ੇ ਤਹਿਤ ਮੇਕਅੱਪ ਮਾਸਟਰ ਕਲਾਸ ਸਮਾਗਮ ਕਰਵਾਇਆ ਗਿਆ | ਸੰਸਥਾ ਦੀ ਪ੍ਰਧਾਨ ਟੀਨਾ ...

ਪੂਰੀ ਖ਼ਬਰ »

--ਮਾਮਲਾ ਰਤਨ ਸਿੰਘ ਚੌਕ ਦੇ ਇਕ ਕਲੀਨਿਕ 'ਚ ਨਵਜੰਮੇ ਬੱਚੇ ਦੀ ਮੌਤ ਦਾ-- ਘੱਟ ਗਿਣਤੀ ਕਮਿਸ਼ਨ ਨੇ ਮੰਗੀ ਸਿਵਲ ਸਰਜਨ ਤੋਂ ਰਿਪੋਰਟ

ਅੰਮਿ੍ਤਸਰ, 27 ਮਾਰਚ (ਰੇਸ਼ਮ ਸਿੰਘ)-ਬੀਤੀ 8 ਮਾਰਚ ਨੂੰ ਇਥੇ ਰਤਨ ਸਿੰਘ ਚੌਂਕ ਸਥਿਤ ਇਕ ਕਲੀਨਿਕ ਵਿਖੇ ਨਵਜੰਮੇ ਬੱਚੇ ਦੀ ਡਾਕਟਰਾਂ ਦੀ ਲਾਪਰਵਾਹੀ ਨਾਲ ਮੌਤ ਹੋਣ ਦੇ ਚਰਚਿਤ ਮਾਮਲੇ 'ਚ ਘੱਟ ਗਿਣਤੀ ਕਮਿਸ਼ਨ ਨੇ ਸਖਤ ਨੋਟਿਸ ਲਿਆ ਹੈ ਜਿਸ ਵਲੋਂ ਸਿਵਲ ਸਰਜਨ ਪਾਸੋਂ ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਸ਼ਾਪਿੰਗ ਸੈਂਟਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਹੋਈ

ਅੰਮਿ੍ਤਸਰ, 27 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਜ਼ਿਲ੍ਹਾ ਸ਼ਾਪਿੰਗ ਸੈਂਟਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਇਕ ਹੰਗਾਮੀ ਮੀਟਿੰਗ ਹੋਈ ਜਿਸ ਵਿਚ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਸ਼ੋਕ ਤਲਵਾਰ, ਏ. ਸੀ. ਪੀ. ...

ਪੂਰੀ ਖ਼ਬਰ »

ਲਹਿੰਦੇ ਪੰਜਾਬ ਦੀ ਪੁਲਿਸ ਨੇ ਅਹਿਮਦੀ ਮਸਜਿਦ ਦੇ ਮਿਨਾਰ ਢਾਹੇ

ਅੰਮਿ੍ਤਸਰ, 27 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਲਹਿੰਦੇ ਪੰਜਾਬ 'ਚ ਪੁਲਿਸ ਨੇ ਕੁਝ ਕੱਟੜਪੰਥੀ ਮੌਲਵੀਆਂ ਦੇ ਦਬਾਅ ਹੇਠ ਘੱਟ ਗਿਣਤੀ ਅਹਿਮਦੀ ਭਾਈਚਾਰੇ ਦੇ 70 ਸਾਲ ਪੁਰਾਣੇ ਧਾਰਮਿਕ ਸਥਾਨ ਦੇ ਮਿਨਾਰਾਂ ਨੂੰ ਢਾਹ ਦਿੱਤਾ | ਇਹ ਘਟਨਾ ਗੁਜਰਾਤ ਜ਼ਿਲ੍ਹੇ ਦੀ ...

ਪੂਰੀ ਖ਼ਬਰ »

ਭਾਜਪਾ ਰਾਹੁਲ ਗਾਂਧੀ ਖ਼ਿਲਾਫ਼ ਤਾਨਾਸ਼ਾਹੀ ਵਤੀਰਾ ਅਪਣਾ ਰਹੀ ਹੈ : ਅਜਨਾਲਾ

ਅੰਮਿ੍ਤਸਰ, 27 ਮਾਰਚ (ਰੇਸ਼ਮ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਸ੍ਰੀ ਰਾਹੁਲ ਗਾਂਧੀ ਖ਼ਿਲਾਫ਼ ਤਾਨਾਸ਼ਾਹੀ ਵਤੀਰਾ ਅਪਣਾ ਰਹੀ ਹੈ ...

ਪੂਰੀ ਖ਼ਬਰ »

ਚੋਰੀ ਦੇ ਮੋੋਬਾਈਲ ਸਮੇਤ ਨੌਜਵਾਨ ਕਾਬੂ

ਸੁਲਤਾਨਵਿੰਡ, 27 ਮਾਰਚ (ਗੁਰਨਾਮ ਸਿੰਘ ਬੁੱਟਰ)-ਪੁਲਿਸ ਕਮਿਸ਼ਨਰ ਅੰਮਿ੍ਤਸਰ ਨੌਨਿਹਾਲ ਸਿੰਘ ਦੀਆਂ ਹਦਾਇਤਾਂ 'ਤੇ ਨਸ਼ਿਆਂ ਅਤੇ ਲੁੱਟਾਂ ਖੋਹਾਂ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਚੋਰੀ ਦੇ ਮੋਬਾਈਲ ਸਮੇਤ ਇੱਕ ਨੌਜਵਾਨ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਵਲੋਂ ਧਾਰਮਿਕ ਪ੍ਰੀਖਿਆਵਾਂ 'ਚ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ, 27 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ 'ਚ ...

ਪੂਰੀ ਖ਼ਬਰ »

ਰਾਯਨ ਇੰਟਰਨੈਸ਼ਨਲ ਸਕੂਲ 'ਚ ਪ੍ਰੋਗਰਾਮ ਕਰਵਾਇਆ

ਅੰਮਿ੍ਤਸਰ, 27 ਮਾਰਚ (ਗਗਨਦੀਪ ਸ਼ਰਮਾ)-ਰਾਯਨ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਡਾ. ਏ. ਐੱਫ. ਪਿੰਟੋ ਅਤੇ ਮੈਨੇਜਿੰਗ ਡਾਇਰੈਕਟਰ ਡਾ. ਗ੍ਰੇਸ ਪਿੰਟੋ ਦੀ ਪ੍ਰਧਾਨਗੀ ਹੇਠ 6ਵੀਂ ਤੋਂ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਦੇਸ਼ ਭਗਤ ਰਾਮ ਸਿੰਘ ਘਾਲਾ ਮਾਲਾ ਦਾ ਜਨਮ ਦਿਨ ਮਨਾਇਆ

ਅੰਮਿ੍ਤਸਰ, 27 ਮਾਰਚ (ਹਰਮਿੰਦਰ ਸਿੰਘ)-ਰਾਮ ਸਿੰਘ ਘਾਲਾ ਮਾਲਾ ਯਾਦਗਾਰ ਕਮੇਟੀ ਅਤੇ ਦੁਕਾਨਦਾਰ ਐਸੋਸੀਏਸ਼ਨ ਘਾਲਾ ਮਾਲਾ ਚੌਂਕ ਵਲੋਂ ਦੇਸ਼ ਭਗਤ ਰਾਮ ਸਿੰਘ ਘਾਲਾ ਮਾਲਾ ਦਾ 117ਵਾਂ ਜਨਮ ਦਿਨ ਮਨਾਇਆ ਗਿਆ | ਯਾਦਗਾਰੀ ਬੁੱਤ ਉੱਪਰ ਫੁੱਲ ਮਾਲਾ ਭੇਂਟ ਕਰਦੇ ਪ੍ਰਧਾਨ ...

ਪੂਰੀ ਖ਼ਬਰ »

ਮੋਬਾਈਲ ਵਿੰਗ ਦੀ ਟੀਮ ਨੇ ਜਲੰਧਰ ਤੋਂ ਬੱਸ ਰਾਹੀਂ ਲਿਆਂਦੇ ਮੋਬਾਈਲ ਫ਼ੋਨ ਕੀਤੇ ਜ਼ਬਤ

ਅੰਮਿ੍ਤਸਰ, 27 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਦੇ ਸ਼ਕਤੀਸ਼ਾਲੀ ਵਿੰਗ ਕਹੇ ਜਾਂਦੇ ਮੋਬਾਈਲ ਵਿੰਗ ਵਲੋਂ ਕਰ ਚੋਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਹੈ | ਇਸੇ ਤਹਿਤ ਮੋਬਾਈਲ ਵਿੰਗ ਦੀ ਟੀਮ ਨੇ ਬੀਤੇ ਦਿਨ ਕਾਰਵਾਈ ਕਰਦਿਆਂ ਬੱਸ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰਨਾ ਲੋਕਤੰਤਰ ਦਾ ਘਾਣ-ਦਿਲਰਾਜ ਸਰਕਾਰੀਆ

ਰਾਜਾਸਾਂਸੀ, 27 ਮਾਰਚ (ਹਰਦੀਪ ਸਿੰਘ ਖੀਵਾ)- ਹਲਕਾ ਰਾਜਾਸਾਂਸੀ ਤੋਂ ਯੂਥ ਕਾਂਗਰਸ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਅੰਮਿ੍ਤਸਰ ਦੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਨੇ ਕਿਹਾ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ...

ਪੂਰੀ ਖ਼ਬਰ »

ਬੱਚਿਆਂ ਸਾਹਮਣੇ ਆਪਸ 'ਚ ਝਗੜਾ ਕਰਨ ਤੇ ਕੁਟਮਾਰ ਤੋਂ ਪ੍ਰਹੇਜ਼ ਕਰਨ ਮਾਪੇ : ਡਾ: ਗੁਰਪ੍ਰੀਤ

ਅੰਮਿ੍ਤਸਰ, 27 ਮਾਰਚ (ਰੇਸ਼ਮ ਸਿੰਘ)-ਅੱਜ ਦੇ ਦੌਰ 'ਚ ਜਿਥੇ ਮਾਪਿਆਂ ਵਿਚਕਾਰ ਅਕਸਰ ਤੁੂੰ-ਤੜਕ ਹੁੰਦੀ ਰਹਿੰਦੀ ਹੈ ਅਤੇ ਕਈ ਵਾਰ ਮਾਪੇ ਬੱਚਿਆਂ ਸਾਹਮਣੇ ਹੀ ਆਪਸ 'ਚ ਝਗੜਾ ਕਰਨ ਤੇ ਕਈ ਵਾਰ ਮਾਰ ਕੁਟਾਈ ਦੀ ਨੌਬਤ ਤੱਕ ਵੀ ਪੁੱਜ ਜਾਂਦੇ ਹਨ ਪਰ ਇਹ ਵਰਤਾਰਾ ਬਚਿਆਂ ਦੇ ...

ਪੂਰੀ ਖ਼ਬਰ »

ਡਾ. ਜੇ. ਪੀ. ਸ਼ੂਰ 'ਇੰਸਪਾਇਰਿੰਗ ਹਿਊਮਨ ਬੀਂਗ' ਪੁਰਸਕਾਰ ਨਾਲ ਸਨਮਾਨਿਤ

ਅੰਮਿ੍ਤਸਰ, 27 ਮਾਰਚ (ਗਗਨਦੀਪ ਸ਼ਰਮਾ)-ਡੀ. ਏ. ਵੀ. ਸਕੂਲਾਂ ਦੇ ਨਿਰਦੇਸ਼ਕ ਡਾ. ਜੇ. ਪੀ. ਸ਼ੂਰ ਨੂੰ ਵਰਲਡ ਰਿਕਾਰਡ ਹੋਲਡਰ ਪੰਕਜ ਐਂਡ ਪ੍ਰੀਤੀ ਡਾਂਸ ਗਰੁੱਪ ਤੇ ਕਲਾਕਾਰ ਅਰਵਿੰਦਰ ਭੱਟੀ ਵਲੋਂ ਲਿਮਕਾ ਬੁੱਕ ਆਫ਼ ਰਿਕਾਰਡਜ਼ ਦੀ ਤਰਜ਼ 'ਤੇ ਬਣਾਈ ਗਈ ਵਰਲਡ ਰਿਕਾਰਡ ਬੁੱਕ ...

ਪੂਰੀ ਖ਼ਬਰ »

ਅੰਗਰੇਜ਼ ਸਿੰਘ ਬਾਕੀਪੁਰ ਦਾ 19 ਵਾਂ ਸ਼ਹੀਦੀ ਦਿਹਾੜਾ 29 ਮਾਰਚ ਨੂੰ ਮਨਾਇਆ ਜਾਵੇਗਾ : ਕਿਸਾਨ ਆਗੂ

ਮਾਨਾਂਵਾਲਾ, 27 ਮਾਰਚ (ਗੁਰਦੀਪ ਸਿੰਘ ਨਾਗੀ)-ਅੱਜ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੀ ਮੀਟਿੰਗ ਗੁਰਦੁਆਰਾ ਬਾਬਾ ਭੂਰੇ ਵਾਲਾ, ਝੀਤਾ ਕਲਾਂ-ਰਾਮਪੁਰ ਵਿਖੇ ਕੀਤੀ ਗਈ ਜਿਸ ਵਿਚ ਮਾਨਾਂਵਾਲਾ ਰੇਲਵੇ ਸਟੇਸ਼ਨ ਵਿਖੇ 2004 ਵਿਚ ਸ਼ਹੀਦ ਹੋਏ ਅੰਗਰੇਜ਼ ਸਿੰਘ ...

ਪੂਰੀ ਖ਼ਬਰ »

ਬਿਲਡਿੰਗ ਵਿਭਾਗ ਨੇ ਬਸੰਤ ਐਵੇਨਿਊ ਵਿਖੇ ਇਕ ਇਮਾਰਤ ਕੀਤੀ ਸੀਲ

ਅੰਮਿ੍ਤਸਰ, 27 ਮਾਰਚ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਅਣ ਅਧਿਕਾਰਤ ਤੌਰ 'ਤੇ ਹੋ ਰਹੀ ਉਸਾਰੀ 'ਤੇ ਕਾਰਵਾਈ ਕਰਦੇ ਹੋਏ ਇੱਕ ਇਮਾਰਤ ਦਾ ਨਿਰਮਾਣ ਕਾਰਜ ਬੰਦ ਕਰਵਾਇਆ ਅਤੇ ਉਕਤ ਇਮਾਰਤ ਨੂੰ ਸੀਲ ਕੀਤਾ | ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਐੱਮ. ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਅੰਮਿ੍ਤਸਰ ਇਕਾਈ ਦੀ ਚੋਣ-ਸੁਮੀਤ ਸਿੰਘ ਨੂੰ ਇਕਾਈ ਦਾ ਜਥੇਬੰਦਕ ਮੁਖੀ ਚੁਣਿਆ

ਅੰਮਿ੍ਤਸਰ, 27 ਮਾਰਚ (ਹਰਮਿੰਦਰ ਸਿੰਘ)-ਤਰਕਸ਼ੀਲ਼ ਸੁਸਾਇਟੀ ਪੰਜਾਬ ਅੰਮਿ੍ਤਸਰ ਇਕਾਈ ਦੀ ਅਗਲੇ ਦੋ ਸਾਲਾਂ ਦੀ ਚੋਣ ਲਈ ਇਕ ਵਿਸ਼ੇਸ਼ ਮੀਟਿੰਗ ਜ਼ੋਨ ਮੁਖੀ ਮਨਜੀਤ ਬਾਸਰਕੇ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੁਮੀਤ ਸਿੰਘ ਨੂੰ ਇਕਾਈ ਦਾ ਜਥੇਬੰਦਕ ਮੁਖੀ, ਅਸ਼ਵਨੀ ...

ਪੂਰੀ ਖ਼ਬਰ »

ਮੈਟਰੋ ਬੱਸ ਦੀ ਬੀ.ਆਰ.ਟੀ.ਐਸ. 'ਚ ਨਾ ਚਲਾਉਣ ਆਮ ਲੋਕ ਵਾਹਨ : ਐਜੂਕੇਸ਼ਨ ਸੈੱਲ

ਅੰਮਿ੍ਤਸਰ, 27 ਮਾਰਚ (ਰੇਸ਼ਮ ਸਿੰਘ)-ਮੈਟਰੋ ਬੱਸ ਲਈ ਬਣੀ ਬੀ.ਆਰ.ਟੀ.ਐੱਸ. ਕਤਾਰ 'ਚ ਆਮ ਲੋਕਾਂ ਦਾ ਵਾਹਨ ਚਲਾਉਣਾ ਹਾਦਸਿਆਂ ਨੂੰ ਸੱਦਾ ਦੇਣ ਦੇ ਤੂਲ ਹੈ ਅਤੇ ਇਸ ਨਾਲ ਹੁਣ ਤੱਕ ਕਈ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ | ਇਸ ਲਈ ਆਮ ਲੋਕਾਂ ਨੂੰ ਬੀ.ਆਰ.ਟੀ.ਐੱਸ. ਕਤਾਰ ...

ਪੂਰੀ ਖ਼ਬਰ »

ਹੁਣ ਜਾਂ ਤਾਂ ਇਮਰਾਨ ਖ਼ਾਨ ਦਾ ਵਜੂਦ ਰਹੇਗਾ ਜਾਂ ਸਾਡਾ- ਰਾਣਾ ਸਨਾਉੱਲ੍ਹਾ

ਅੰਮਿ੍ਤਸਰ, 27 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੰਘੀ ਗ੍ਰਹਿ ਮੰਤਰੀ ਰਾਣਾ ਸਨਾਉੱਲ੍ਹਾ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਬਾਰੇ ਇਕ ਇੰਟਰਵਿਊ ਦੌਰਾਨ ਕਿਹਾ ਕਿ ਖ਼ਾਨ ਨੇ ਸਾਨੂੰ ਅਜਿਹੇ ਮੁਕਾਮ 'ਤੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ ਕਿ ਹੁਣ ਦੋਵਾਂ 'ਚੋਂ ...

ਪੂਰੀ ਖ਼ਬਰ »

10ਵੀਂ ਦੀ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰਾਂ ਦੀ ਜਾਂਚ

ਅੰਮਿ੍ਤਸਰ, 27 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਅੰਗਰੇਜੀ ਵਿਸ਼ੇ ਦੀ ਪ੍ਰੀਖਿਆ ਕਰਵਾਈ ਗਈ, ਜਿਸ 'ਚ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਜੁਗਰਾਜ ਸਿੰਘ ਰੰਧਾਵਾ ਦੀ ਅਗਵਾਈ ਹੇਠ 14 ਟੀਮਾਂ ਵਲੋਂ 28 ਪ੍ਰੀਖਿਆ ...

ਪੂਰੀ ਖ਼ਬਰ »

ਗੁਰਦੁਆਰਾ ਭਗਤਾਂ ਦਾ ਡੇਰਾ ਵਿਖੇ ਦੋ ਰੋਜ਼ਾ ਜੋੜ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਤਰਸਿੱਕਾ, 27 ਮਾਰਚ (ਅਤਰ ਸਿੰਘ ਤਰਸਿੱਕਾ)-ਸਚਖੰਡ ਵਾਸੀ ਸੰਤ ਬਾਬਾ ਗੁਰਬਚਨ ਸਿੰਘ ਤੇ ਸੰਤ ਬਾਬਾ ਪ੍ਰੀਤਮ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਭਗਤਾਂ ਦਾ ਡੇਰਾ ਤਰਸਿੱਕਾ ਵਿਖੇ ਦੋ ਰੋਜ਼ਾ ਸਾਲਾਨਾ ਜੋੜ ਮੇਲਾ ਬਾਬਾ ਗੁਰਦੇਵ ਸਿੰਘ ਮੁੱਖ ਪ੍ਰਬੰਧਕ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਲੈਂਡ ਪੋਰਟ ਅਥਾਰਟੀ ਵਲੋਂ ਆਰਟ ਕੰਪੀਟੀਸ਼ਨ ਕਰਵਾਇਆ

ਅਟਾਰੀ, 27 ਮਾਰਚ (ਗੁਰਦੀਪ ਸਿੰਘ ਅਟਾਰੀ)-ਅੰਤਰਰਾਸ਼ਟਰੀ ਅਟਾਰੀ ਸਰਹੱਦ 'ਤੇ ਸਥਿਤ ਇੰਟੈਗ੍ਰੇਟੇਡ ਚੈੱਕ ਪੋਸਟ ਵਿਖੇ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਵਲੋਂ ਆਰਟ ਕੰਪੀਟੀਸ਼ਨ ਕਰਵਾਇਆ ਗਿਆ | ਕੰਪੀਟੀਸ਼ਨ ਵਿਚ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਅਧਿਆਪਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX