ਚੰਡੀਗੜ੍ਹ, 27 ਮਾਰਚ (ਮਨਜੋਤ ਸਿੰਘ ਜੋਤ)- ਆਈ.ਐਮ.ਏ. ਚੰਡੀਗੜ੍ਹ ਦੇ ਡਾਕਟਰਾਂ ਨੇ ਰਾਜਸਥਾਨ ਸਰਕਾਰ ਦੇ ਰਾਈਟ-ਟੂ-ਹੈਲਥ ਬਿੱਲ ਖ਼ਿਲਾਫ਼ ਆਈ.ਐਮ.ਏ ਕੰਪਲੈਕਸ ਵਿਚ ਰੋਸ ਪ੍ਰਦਰਸ਼ਨ ਕੀਤਾ | ਆਈ.ਐਮ.ਏ ਚੰਡੀਗੜ੍ਹ ਦੇ ਪ੍ਰਧਾਨ ਡਾ: ਰਮਨੀਕ ਸ਼ਰਮਾ ਨੇ ਕਿਹਾ ਕਿ ਇਹ ਬਿੱਲ ਸੰਵਿਧਾਨ ਵਿਚ ਦਰਜ ਕਿਸੇ ਵਿਅਕਤੀ ਦੇ ਕੰਮ ਕਰਨ ਅਤੇ ਪੇਸ਼ੇ ਜਾਂ ਕਾਰੋਬਾਰ ਨੂੰ ਅੱਗੇ ਵਧਾਉਣ ਦੇ ਅਧਿਕਾਰ ਦੀ ਉਲੰਘਣਾ ਕਰਦਾ ਹੈ | ਬਿੱਲ ਲੋਕਾਂ ਨੂੰ ਬਿਨਾਂ ਭੁਗਤਾਨ ਦੇ ਨਿੱਜੀ ਸਿਹਤ ਸੰਭਾਲ ਕੇਂਦਰਾਂ ਵਿਚ ਇਲਾਜ ਕਰਵਾਉਣ ਦੇ ਯੋਗ ਬਣਾਉਂਦਾ ਹੈ | ਉਨ੍ਹਾਂ ਕਿਹਾ ਆਪਣੇ ਨਾਗਰਿਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਡਾਕਟਰਾਂ ਦਾ ਦੇਸ਼ ਵਿਆਪੀ ਵਿਰੋਧ ਹੋਰ ਵਧ ਸਕਦਾ ਹੈ | ਉਨ੍ਹਾਂ ਕਿਹਾ ਬਿੱਲ ਵਿਵਾਦਾਂ ਅਤੇ ਹਿੰਸਾ ਦਾ ਕਾਰਨ ਬਣੇਗਾ, ਕਿਉਂਕਿ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਅਸੰਭਵ ਹੈ | ਪ੍ਰਾਈਵੇਟ ਡਾਕਟਰਾਂ ਨੂੰ ਸਿਹਤ ਸੇਵਾਵਾਂ ਮੁਫ਼ਤ ਦੇਣ ਲਈ ਮਜਬੂਰ ਕਰਨਾ ਠੀਕ ਨਹੀਂ ਹੈ |
ਲਾਲੜੂ, 27 ਮਾਰਚ (ਰਾਜਬੀਰ ਸਿੰਘ)-ਧਰਤੀ ਤੇ ਸਮਾਜ ਲਈ ਵੱਡੀ ਸਮੱਸਿਆ ਸਾਬਤ ਹੋ ਰਹੀ ਪੁਰਾਣੀ ਪਲਾਸਟਿਕ ਦੀ ਸਮੱਸਿਆ ਬਾਬਤ ਨਗਰ ਕੌਂਸਲ ਲਾਲੜੂ ਨੇ ਨਿਵੇਕਲੀ ਪਹਿਲਕਦਮੀ ਕੀਤੀ ਹੈ | ਕੌਂਸਲ ਦੇ ਪ੍ਰਧਾਨ ਸਤੀਸ਼ ਰਾਣਾ, ਕਾਰਜਸਾਧਕ ਅਫਸਰ ਅਸ਼ੋਕ ਪਥਰੀਆ ਤੇ ਸੈਨੇਟਰੀ ...
ਲਾਲੜੂ, 27 ਮਾਰਚ (ਰਾਜਬੀਰ ਸਿੰਘ)-ਬੀਤੇ ਦਿਨੀ ਹੋਈ ਭਾਰੀ ਬਾਰਿਸ਼ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦਾ ਜ਼ਾਇਜਾ ਲੈਣ ਲਈ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਖੇਤਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ | ਫ਼ਸਲਾਂ ਦਾ ਜਾਇਜਾ ਲੈਣ ਮੌਕੇ ਉਨ੍ਹਾਂ ...
ਚੰਡੀਗੜ੍ਹ, 27 ਮਾਰਚ (ਮਨਜੋਤ ਸਿੰਘ ਜੋਤ)-ਸਵੱਛਤਾ ਵਿਚ ਅÏਰਤਾਂ ਦੀ ਸ਼ਮੂਲੀਅਤ ਅਤੇ ਅਗਵਾਈ ਨੂੰ ਉਤਸ਼ਾਹਿਤ ਕਰਨ ਅਤੇ ਮਜ਼ਬੂਤ ਕਰਨ ਲਈ ਸਵੈ ਸਹਾਇਤਾ ਸਮੂਹਾਂ ਦੀਆਂ 10 ਮਹਿਲਾ ਆਗੂਆਂ ਦੀ ਇਕ ਟੀਮ ਆਪਣੇ ਦੋ ਦਿਨਾਂ ਪ੍ਰੋਗਰਾਮ ਲਈ ਸ਼ਿਮਲਾ ਰਵਾਨਾ ਹੋਈ ਹੈ | ਚੰਡੀਗੜ੍ਹ ...
ਚੰਡੀਗੜ੍ਹ, 27 ਮਾਰਚ (ਨਵਿੰਦਰ ਸਿੰਘ ਬੜਿੰਗ)- 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮਿ੍ਤਪਾਲ ਸਿੰਘ ਫਿਲਹਾਲ ਪੰਜਾਬ ਪੁਲਿਸ ਦੀ ਗਿ੍ਫਤ ਵਿਚ ਨਹੀਂ ਹੈ | ਪਰ ਫਿਰ ਵੀ ਉਸ ਨੂੰ ਰਿਹਾਅ ਕਰਨ ਦੀ ਮੰਗ ਉਠ ਰਹੀ ਹੈ | ਜਿਸ ਦੇ ਚਲਦਿਆਂ ਚੰਡੀਗੜ੍ਹ ਦੇ ਸੈਕਟਰ-33/45 ਨੂੰ ...
ਚੰਡੀਗੜ੍ਹ, 27 ਮਾਰਚ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਨਗਰ ਨਿਗਮ ਮੇਅਰ ਅਨੂਪ ਗੁਪਤਾ ਨੇ ਅੱਜ ਹੋਈ ਬੈਠਕ ਦੌਰਾਨ ਨਗਰ ਨਿਗਮ ਦੇ ਫਾਇਰ ਐਂਡ ਰੈਸਕਿਊ ਸਰਵਿਸਿਜ਼ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦੇ ਹੋਏ ਫਾਇਰ ਐਂਡ ਰੈਸਕਿਊ ਸਰਵਿਸਿਜ਼ ਵਿਭਾਗ ਨੂੰ ਕਿਹਾ ਕਿ ਮਈ 2023 ...
ਚੰਡੀਗੜ੍ਹ, 27 ਮਾਰਚ (ਨਵਿੰਦਰ ਸਿੰਘ ਬੜਿੰਗ) 'ਵਿਸ਼ਵ ਰੰਗਮੰਚ ਦਿਵਸ' ਦੇ ਮੌਕੇ 'ਤੇ ਟੈਗੋਰ ਥੀਏਟਰ ਵਿਖੇ ਥੀਏਟਰ ਅਤੇ ਸਾਹਿਤ ਨਾਲ ਸਬੰਧਤ ਕਿਤਾਬਾਂ ਦੀ ਇਕ ਮਿੰਨੀ ਲਾਇਬ੍ਰੇਰੀ ਦਾ ਉਦਘਾਟਨ ਡਾਇਰੈਕਟਰ ਸੱਭਿਆਚਾਰਕ ਮਾਮਲੇ ਚੰਡੀਗੜ੍ਹ ਪ੍ਰਸ਼ਾਸਨ ਸੌਰਭ ਕੁਮਾਰ ...
ਜਗਰਾਉਂ, 27 ਮਾਰਚ (ਹਰਵਿੰਦਰ ਸਿੰਘ ਖ਼ਾਲਸਾ)-ਸੰਤ ਬਾਬਾ ਗੁਰਦੇਵ ਸਿੰਘ ਚੰਡੀਗੜ੍ਹ ਵਾਲਿਆਂ ਨੇ ਵੱਡੀ ਗਿਣਤੀ ਵਿਚ ਸੰਗਤਾਂ ਨੂੰ ਨਾਲ ਲਿਆ ਕੇ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ), ਝੋਰੜਾਂ ਅਤੇ ਬੜੂੰਦੀ ਦੇ ਅਸਥਾਨਾਂ ਵਿਖੇ ਮੱਥਾ ਟੇਕਿਆ | ਉਹ ਸੰਤ ਬਾਬਾ ਈਸ਼ਰ ...
ਖਰੜ, 27 ਮਾਰਚ (ਗੁਰਮੁੱਖ ਸਿੰਘ ਮਾਨ)-ਬੇਮੌਸਮੀ ਬਾਰਸ਼ ਕਾਰਨ ਖਰਾਬ ਹੋਈਆਂ ਫਸਲਾਂ ਦੀ ਗਿਰਦਾਵਰੀ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹ ਕਲਾਂ ਦੀ ਰਹਿਨੁਮਾਈ ਵਿਚ ਖਰੜ ਦੇ ਐਸ. ਡੀ. ਐਮ. ਨੂੰ ਮੰਗ ਪੱਤਰ ਦਿੱਤਾ ...
ਚੰਡੀਗੜ੍ਹ, 27 ਮਾਰਚ (ਤਰੁਣ ਭਜਨੀ)- ਸਾਲ 2015 ਵਿਚ ਬਿਜਲੀ ਨਿਗਮ ਦੇ ਲੋਹੇ ਦੇ ਖੰਭੇ ਦੀ ਲਪੇਟ ਵਿਚ ਆ ਕੇ ਆਪਣੀ ਜਾਨ ਗੁਆਉਣ ਵਾਲੇ ਰਿਫਾਇਨਰੀ ਦੇ ਮੁੱਖ ਇੰਜਨੀਅਰ ਦੇ ਪਰਿਵਾਰ ਨੂੰ ਬਿਜਲੀ ਨਿਗਮ ਨੂੰ 1.91 ਕਰੋੜ ਰੁਪਏ ਦਾ ਮੁਆਵਜ਼ਾ ਦੇਣਾ ਪਵੇਗਾ | ਹਾਈਕੋਰਟ ਨੇ ਸੋਮਵਾਰ ...
ਐੱਸ. ਏ. ਐੱਸ. ਨਗਰ, 27 ਮਾਰਚ (ਕੇ. ਐੱਸ. ਰਾਣਾ)-ਪਲਕਸ਼ਾ ਯੂਨੀਵਰਸਿਟੀ ਵਲੋਂ ਆਪਣੇ ਮੁਹਾਲੀ ਕੈਂਪਸ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ 'ਤੇ ਦੂਜੀ ਸਾਲਾਨਾ ਅਕਾਦਮਿਕ ਸਭਾ ਕੌਨਫ ਏ. ਆਈ.-2023 ਕਰਵਾਈ ਗਈ, ਜਿਸ ਦਾ ਉਦੇਸ਼ ਸਮਾਜ ਦੀਆਂ ਵੱਖ-ਵੱਖ ਚੁਣੌਤੀਆਂ ਦੇ ਪ੍ਰਭਾਵਸ਼ਾਲੀ ...
ਚੰਡੀਗੜ੍ਹ, 27 ਮਾਰਚ (ਅ.ਬ.)-ਐੱਲ.ਜੀ. ਇਲੈਕਟ੍ਰਾਨਿਕਸ ਇੰਡੀਆ ਨੇ ਆਪਣੀ ਗ੍ਰੇਟਰ ਨੋਇਡਾ ਦੀ ਨਿਰਮਾਣ ਸਹੂਲਤ ਵਿਚ ਡੁਅਲ ਇਨਵਰਟਰ ਏਅਰ ਕੰਡੀਸ਼ਨਰ ਕੰਪ੍ਰੈਸ਼ਰਾਂ ਦੀ ਸਥਾਨਕ ਮੈਨੂਫੈਕਚਰਿੰਗ ਲਾਈਨ ਦਾ ਉਦਘਾਟਨ ਕੀਤਾ ਹੈ¢ ਨਵੀਂ ਸਹੂਲਤ ਦਾ ਉਦਘਾਟਨ ਸਰਕਾਰੀ ...
ਐੱਸ. ਏ. ਐੱਸ. ਨਗਰ, 27 ਮਾਰਚ (ਕੇ. ਐੱਸ. ਰਾਣਾ)-ਆਸਟ੍ਰੇਲੀਆ ਭੇਜਣ ਦੇ ਨਾਂਅ 'ਤੇ 14.50 ਲੱਖ ਰੁ. ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਸੋਹਾਣਾ ਦੀ ਪੁਲਿਸ ਵਲੋਂ ਇਕ ਟਰੈਵਲ ਕੰਪਨੀ ਦੇ ਮਾਲਕ ਖ਼ਿਲਾਫ਼ ਧੋਖਾਧੜੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਮੁਲਜ਼ਮ ...
ਚੰਡੀਗੜ੍ਹ, 27 ਮਾਰਚ (ਨਵਿੰਦਰ ਸਿੰਘ ਬੜਿੰਗ) ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ, ਸ਼ੇਅਰ ਹੋਲਡਰ ਵੈਲਫੇਅਰ ਐਸੋਸੀਏਸ਼ਨ, ਬਿਲਡਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਸੈਕਟਰ-34 ਵਿਚ ਨਗਰ ਨਿਗਮ ਮੇਅਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਪਹਿਲੀ ਵਾਰ ਅਜਿਹਾ ...
ਚੰਡੀਗੜ੍ਹ, 27 ਮਾਰਚ (ਮਨਜੋਤ ਸਿੰਘ ਜੋਤ)- ਪਿਛਲੇ ਕੁਝ ਦਿਨਾਂ ਤੋਂ ਦੇਸ਼ ਭਰ ਵਿਚ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਦੇ ਸਿਹਤ ਵਿਭਾਗ ਵਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ | ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਨੂੰ ਕੋਰੋਨਾ ਸੰਭਾਵਿਤ ...
ਚੰਡੀਗੜ੍ਹ, 27 ਮਾਰਚ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਪੁਲਿਸ ਨੇ ਦੇਹ ਵਪਾਰ ਦੇ ਕਥਿਤ ਰੈਕਟ ਦਾ ਪਰਦਾਫਾਸ਼ ਕਰਦਿਆਂ ਚਾਰ ਲੋਕਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਹਿਚਾਣ ਗੁਰਮੀਤ ਸਿੰਘ, ਅਤੀਕ ਰਹਿਮਾਨ, ...
ਚੰਡੀਗੜ੍ਹ, 27 ਮਾਰਚ (ਅਜੀਤ ਬਿਊਰੋ)-ਸਾਬਕਾ ਵਿਧਾਇਕ ਰਣਜੀਤ ਸਿੰਘ ਛੱਜਲਵੱਡੀ ਨੇ ਕਿਹਾ ਕਿ ਸਿੱਖ ਕੌਮ ਦੀ ਮਹਾਨ ਹਸਤੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਦੀਆਂ ਰਵਾਇਤੀ ਧਾਰਮਿਕ ਜਥੇਬੰਦੀਆਂ ਦੀ ਇਕੱਤਰਤਾ ਕਰਕੇ ਉਨ੍ਹਾਂ ਨਾਲ ...
ਕੁਰਾਲੀ, 27 ਮਾਰਚ (ਬਿੱਲਾ ਅਕਾਲਗੜ੍ਹੀਆ)-ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿਚ ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀ ਪੁੱਤਾਂ ...
ਐੱਸ. ਏ. ਐੱਸ. ਨਗਰ, 27 ਮਾਰਚ (ਕੇ. ਐੱਸ. ਰਾਣਾ)-ਰਿਆਤ-ਬਾਹਰਾ ਯੂਨੀਵਰਸਿਟੀ ਦੇ ਜੀਵ ਵਿਗਿਆਨ ਵਿਭਾਗ ਵਲੋਂ ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜੂਕੇਸ਼ਨ ਦੇ ਸਹਿਯੋਗ ਨਾਲ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਅਤੇ ਵਾਈਸ ਚਾਂਸਲਰ ਡਾ. ਪਰਵਿੰਦਰ ਸਿੰਘ ਦੀ ...
ਡੇਰਾਬੱਸੀ, 27 ਮਾਰਚ (ਗੁਰਮੀਤ ਸਿੰਘ)-ਸਥਾਨਕ ਸਰਵਹਿਤਕਾਰੀ ਵਿੱਦਿਆ ਮੰਦਰ ਸਕੂਲ ਦਾ ਸਾਲ 2022-23 ਦਾ ਨਰਸਰੀ ਤੋਂ ਲੈ ਕੇ 9ਵੀਂ ਜਮਾਤ ਤੱਕ ਦਾ ਅਤੇ 11ਵੀਂ ਕਲਾਸ ਦਾ ਸਾਲਾਨਾ ਨਤੀਜਾ ਐਲਾਨਿਆ ਗਿਆ | ਇਸ ਮੌਕੇ ਨਰੇਸ਼ ਕੌਸ਼ਲ ਐਨ. ਆਰ. ਆਈ. ਬਿਲਡਰ, ਬੀ. ਐੱਸ. ਉਪਲ ਮੁੱਖ ਪ੍ਰਬੰਧਕ ...
ਐੱਸ. ਏ. ਐੱਸ. ਨਗਰ, 27 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੈਰੀਫੈਰੀ ਮਿਲਕਮੈਨ ਯੂਨੀਅਨ ਤੇ ਜ਼ਮਹੂਰੀ ਕਿਸਾਨ ਸਭਾ ਮੁਹਾਲੀ ਨੇ ਪੰਜਾਬ ਸਰਕਾਰ ਤੋਂ ਬੇਮੌਸਮੇ ਮੀਂਹ, ਤੇਜ਼ ਹਨੇ੍ਹਰੀ ਤੇ ਗੜੇ੍ਹਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਭਾਰੀ ਨੁਕਸਾਨ ਦਾ ਤੁਰੰਤ ਮੁਆਵਜ਼ਾ ...
ਜ਼ੀਰਕਪੁਰ, 27 ਮਾਰਚ (ਅਵਤਾਰ ਸਿੰਘ)-ਜ਼ੀਰਕਪੁਰ-ਪੰਚਕੂਲਾ ਸੜਕ 'ਤੇ ਕਿਸੇ ਅਣਪਛਾਤੇ ਵਾਹਨ ਦੀ ਚਪੇਟ 'ਚ ਆਉਣ ਕਰਕੇ ਗੰਭੀਰ ਜ਼ਖ਼ਮੀ ਹੋਈ ਔਰਤ ਦੀ ਹਸਪਤਾਲ ਵਿਖੇ ਜ਼ੇਰੇ ਇਲਾਜ ਮੌਤ ਹੋ ਗਈ | ਪੁਲਿਸ ਨੇ ਹਾਦਸੇ ਲਈ ਕਥਿਤ ਦੋਸ਼ੀ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ...
ਖਰੜ, 27 ਮਾਰਚ (ਜੰਡਪੁਰੀ)-ਭਾਜਪਾ ਖਰੜ ਦੇ ਮੰਡਲ ਪ੍ਰਧਾਨ ਅਮਰੀਕ ਸਿੰਘ ਹੈਪੀ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ 'ਚ ਹੋਈ ਬੇਮੈਸਮੀ ਬਾਰਿਸ਼ ਅਤੇ ਗੜੇ੍ਹਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ, ਲਿਹਾਜ਼ਾ ਸਰਕਾਰ ਸਪੈਸ਼ਲ ਗਿਰਦਾਵਰੀ ਕਰਵਾ ...
ਐੱਸ. ਏ. ਐੱਸ. ਨਗਰ, 27 ਮਾਰਚ (ਕੇ. ਐੱਸ. ਰਾਣਾ)-ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਮੁਹਾਲੀ ਵਿਖੇ ਅੱਜ 'ਵਿਸ਼ਵ ਰੰਗਮੰਚ ਦਿਹਾੜੇ' 'ਤੇ ਤੇਰਾ ਸਿੰਘ ਚੰਨ ਅਤੇ ਗੁਰਸ਼ਰਨ ਭਾਅ ਦੀ ਨਿੱਘੀ ਯਾਦ ਨੂੰ ਸਮਰਪਿਤ 'ਪੰਜਾਬੀ ਨਾਟਕ : ਵਰਤਮਾਨ ਦਸ਼ਾ ਅਤੇ ਦਿਸ਼ਾ' ਵਿਸ਼ੇ 'ਤੇ ...
ਐੱਸ. ਏ. ਐੱਸ. ਨਗਰ, 27 ਮਾਰਚ (ਕੇ. ਐੱਸ. ਰਾਣਾ)-ਦਸਮੇਸ਼ ਵੈੱਲਫ਼ੇਅਰ ਕੌਂਸਲ ਮੁਹਾਲੀ ਵਲੋਂ ਆਪਣੇ ਮੈਂਬਰਾਂ ਨੂੰ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਉਣ ਦੇ ਉਦੇਸ਼ ਤਹਿਤ ਬੱਸ ਰਵਾਨਾ ਕੀਤੀ ਗਈ | ਇਸ ਮੌਕੇ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਕੌਂਸਲ ...
ਖਰੜ, 27 ਮਾਰਚ (ਗੁਰਮੁੱਖ ਸਿੰਘ ਮਾਨ)-ਸ੍ਰੀ ਸ਼ਿਵ ਸਾਈਾ ਸੇਵਾ ਸਮਿਤੀ ਖਰੜ ਵਲੋਂ 30 ਮਾਰਚ ਨੂੰ ਸ੍ਰੀ ਰਾਮ ਨੌਮੀ ਦਾ ਤਿਉਹਾਰ ਸ੍ਰੀ ਸ਼ਿਵ ਸਾਈਾ ਮੰਦਰ ਦੁਸਹਿਰਾ ਗਰਾੳਾੂਡ ਖਰੜ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਸੰਸਥਾ ਦੇ ਪ੍ਰਧਾਨ ਕਮਲਦੀਪ ...
ਐੱਸ. ਏ. ਐੱਸ. ਨਗਰ, 27 ਮਾਰਚ (ਕੇ. ਐੱਸ. ਰਾਣਾ)-ਨੈਸ਼ਨਲ ਐਸੋਸੀਏਸ਼ਨ ਆਫ਼ ਪੋਸਟਲ ਇੰਪਲਾਈਜ਼ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਬਲਜਿੰਦਰ ਸਿੰਘ ਰਾਏਪੁਰ ਕਲਾਂ ਦੀ ਪ੍ਰਧਾਨਗੀ ਹੇਠ ਮੁਹਾਲੀ ਵਿਖੇ ਹੋਈ | ਮੀਟਿੰਗ ਦੌਰਾਨ ਸਮੁੱਚੇ ਅਹੁਦੇਦਾਰਾਂ ਵਲੋਂ ...
ਲਾਲੜੂ, 27 ਮਾਰਚ (ਰਾਜਬੀਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਤਸਿੰਬਲੀ ਬਲਾਕ ਡੇਰਾਬੱਸੀ ਵਿਖੇ ਨਵੇਂ ਜਮਾਤ ਦੇ ਕਮਰਿਆਂ ਦੀ ਨੀਂਹਾਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਰਸਮ ਸਕੂਲ ਵਿਚ ਪੜ੍ਹਨ ਵਾਲੀ ਚੌਥੀ ਜਮਾਤ ਦੀ ਵਿਦਿਆਰਥਣ ...
ਐੱਸ. ਏ. ਐੱਸ. ਨਗਰ, 27 ਮਾਰਚ (ਕੇ. ਐੱਸ. ਰਾਣਾ)-ਸ਼ੈਲਬੀ ਮਲਟੀਸਪੈਸ਼ਲਿਟੀ ਹਸਪਤਾਲ ਮੁਹਾਲੀ ਵਿਖੇ ਹਾਲ ਹੀ ਵਿਚ ਤਿੰਨ ਛੋਟੇ ਬੱਚਿਆਂ ਦੀ ਸਫ਼ਲ ਕੋਕਲੀਅਰ ਇੰਪਲਾਂਟ ਸਰਜਰੀ ਕੀਤੀ ਗਈ ਹੈ | ਇਨ੍ਹਾਂ 'ਚੋਂ ਚੰਡੀਗੜ੍ਹ ਦੀ ਰਹਿਣ ਵਾਲੀ ਇਕ ਬੱਚੀ ਡੇਢ ਸਾਲ ਦੀ ਹੈ, ਜਦਕਿ ...
ਐੱਸ. ਏ. ਐੱਸ. ਨਗਰ, 27 ਮਾਰਚ (ਕੇ. ਐੱਸ. ਰਾਣਾ)-ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਫ਼ੌਜੀਆਂ ਦੀ ਭਲਾਈ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ...
ਐੱਸ. ਏ. ਐੱਸ. ਨਗਰ, 27 ਮਾਰਚ (ਕੇ. ਐੱਸ. ਰਾਣਾ)-ਕੌਮੀ ਘੱਟ ਗਿਣਤੀ ਕਮਿਸ਼ਨ ਦੀ ਮੈਂਬਰ ਰਿੰਚਨ ਲਾਮੋ ਨੇ ਕਿਹਾ ਕਿ ਘੱਟ ਗਿਣਤੀਆਂ ਦੀ ਭਲਾਈ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਵਾਸਤੇ ਨਵਾਂ 15 ਨੁਕਾਤੀ ਪ੍ਰੋਗਰਾਮ ਬਣਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਘੱਟ ...
• ਅਧਿਕਾਰੀਆਂ ਨੂੰ ਗਿਰਦਾਵਰੀ ਦਾ ਕੰਮ ਤੈਅ ਸਮੇਂ ਅੰਦਰ ਮੁਕੰਮਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਐੱਸ. ਏ. ਐੱਸ. ਨਗਰ, 27 ਮਾਰਚ (ਕੇ. ਐੱਸ. ਰਾਣਾ)-ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਅਤੇ ਡਿਪਟੀ ਕਮਿਸ਼ਨਰ ਮੁਹਾਲੀ ਆਸ਼ਿਕਾ ਜੈਨ ਵਲੋਂ ਅੱਜ ਬੇਮੌਸਮੀ ਬਰਸਾਤ ਕਾਰਨ ...
ਖਰੜ, 27 ਮਾਰਚ (ਜੰਡਪੁਰੀ)-ਨਗਰ ਕੌਂਸਲ ਖਰੜ ਦੀ ਪ੍ਰਧਾਨਗੀ ਨੂੰ ਲੈ ਕੇ ਵਿਵਾਦ ਜਾਰੀ ਹੈ | ਜਿਥੇ ਵਿਰੋਧੀ ਧਿਰ ਦੇ ਕਈ ਕੌਂਸਲਰ ਪ੍ਰਧਾਨ ਦੀ ਕੁਰਸੀ ਨੂੰ ਹਥਿਆਉਣ ਲਈ ਚਾਰਾਜੋਈ ਕਰ ਰਹੇ ਹਨ, ਉਥੇ ਨਗਰ ਕੌਂਸਲ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ ਵੀ ਆਪਣੀ ਕੁਰਸੀ ਨੂੰ ...
ਖਰੜ, 27 ਮਾਰਚ (ਜੰਡਪੁਰੀ)-ਹਲਕਾ ਸ੍ਰੀ ਚਮਕੌਰ ਸਾਹਿਬ 'ਚ ਬੇਮੌਸਮੀ ਬਰਸਾਤ ਕਾਰਨ ਖ਼ਰਾਬ ਹੋਈ ਫ਼ਸਲ ਦੀ ਤਰੁੰਤ ਗਿਰਦਾਵਰੀ ਕਰਕੇ ਰਿਪੋਰਟ ਸਰਕਾਰ ਨੂੰ ਭੇਜਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤਾਂ ਜੋ ਕਿਸਾਨਾ ਨੂੰ ਢੁਕਵਾਂ ਮੁਆਵਜ਼ਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX