ਤਾਜਾ ਖ਼ਬਰਾਂ


ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  7 minutes ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  23 minutes ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  about 1 hour ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  about 1 hour ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  about 1 hour ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  about 1 hour ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  about 2 hours ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  about 2 hours ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  about 3 hours ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  about 3 hours ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  about 4 hours ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  1 minute ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  about 6 hours ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  about 6 hours ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  about 7 hours ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  about 7 hours ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  about 7 hours ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  about 8 hours ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  about 8 hours ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  about 8 hours ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  about 8 hours ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  about 8 hours ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  about 9 hours ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਬਾਲਾਸੋਰ ਹਾਦਸਾ: ਘਟਨਾ ਵਾਲੀ ਥਾਂ ’ਤੇ ਜਾਂਚ ਲਈ ਪੁੱਜੀ ਸੀ.ਬੀ.ਆਈ. ਟੀਮ
. . .  about 9 hours ago
ਭੁਵਨੇਸ਼ਵਰ, 6 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸੀ.ਬੀ.ਆਈ. ਦੀ 10 ਮੈਂਬਰੀ ਟੀਮ ਜਾਂਚ ਲਈ ਪੁੱਜ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਖਣੀ ਪੂਰਬੀ ਰੇਲਵੇ ਦੇ ਸੀ.ਪੀ.ਆਰ. ਓ.....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਚੇਤ ਸੰਮਤ 555

ਮੋਗਾ

ਡਾਲਾ ਦੇ ਬਸਤੀ 'ਚ ਰਹਿੰਦੇ ਲੋਕਾਂ ਵਲੋਂ ਸਰਕਾਰ ਵਿਰੱੁਧ ਨਾਅਰੇਬਾਜ਼ੀ

ਮੋਗਾ, 27 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਦੇ ਪਿੰਡ ਡਾਲਾ ਦੇ ਮਹਿਰੋ ਰੋਡ 'ਤੇ ਲੱਗਦੀ ਗ਼ਰੀਬ ਬਸਤੀ ਦੇ ਲੋਕਾਂ ਦਾ ਅੱਜ ਸਰਕਾਰ ਤੇ ਪਿੰਡ ਦੀ ਪੰਚਾਇਤ ਖ਼ਿਲਾਫ਼ ਗ਼ੁੱਸਾ ਉਸ ਵਕਤ ਫੁੱਟਦਾ ਨਜ਼ਰ ਆਇਆ ਜਦੋਂ ਕਈ ਦਿਨ ਬਾਰਿਸ਼ ਪੈਣ ਤੋਂ ਬਾਅਦ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਪ੍ਰੇਸ਼ਾਨ ਮੁਹੱਲੇ ਦੇ ਲੋਕਾਂ ਨੇ ਪੰਜਾਬ ਸਰਕਾਰ ਤੇ ਪਿੰਡ ਦੀ ਪੰਚਾਇਤ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਜਸਪਾਲ ਸਿੰਘ ਤੇ ਅਮਰਜੀਤ ਸਿੰਘ ਨੇ ਕਿਹਾ ਕਿ ਜਦੋਂ ਥੋੜੀ ਜਿਹੀ ਬਾਰਿਸ਼ ਪੈਂਦੀ ਹੈ ਤਾਂ ਕਈ ਕਈ ਦਿਨ ਮੀਂਹ ਤੇ ਨਾਲੀਆਂ ਦਾ ਗੰਦਾ ਪਾਣੀ ਲੰਘਣ ਵਾਲੇ ਰਸਤੇ 'ਚ ਖੜ੍ਹ ਜਾਂਦਾ ਹੈ, ਜਿਸ ਕਾਰਨ ਬੱਚਿਆਂ ਨੂੰ ਸਕੂਲ ਤੇ ਬਜ਼ੁਰਗਾਂ ਨੂੰ ਆਸ-ਪਾਸ ਜਾਣ ਲਈ ਲਈ ਗੰਦੇ ਪਾਣੀ 'ਚੋਂ ਲੰਘ ਕੇ ਜਾਣਾ ਪੈਂਦਾ ਹੈ | ਇਸ ਵੱਡੀ ਸਮੱਸਿਆ ਕਾਰਨ 35 ਤੋਂ 40 ਘਰ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਇਹ ਵੱਡੀ ਸਮੱਸਿਆ ਵਾਰ ਵਾਰ ਧਿਆਨ 'ਚ ਲਿਆਉਣ ਦੇ ਬਾਵਜੂਦ ਮਸਲੇ 'ਤੇ ਲੋਕਾਂ ਨੂੰ ਇਸ ਵੱਡੀ ਸਮੱਸਿਆ ਤੋਂ ਨਿਜਾਤ ਨਹੀਂ ਮਿਲੀ | ਇਸ ਸਮੱਸਿਆ ਨੂੰ ਲੈ ਕੇ ਨਾ ਤਾਂ ਪੰਚਾਇਤ ਅਤੇ ਨਾ ਹੀ ਹਲਕਾ ਵਿਧਾਇਕ ਨੇ ਕੋਈ ਧਿਆਨ ਦਿੱਤਾ | ਲੋਕਾਂ ਨੇ ਪੰਚਾਇਤ ਤੇ ਹਲਕਾ ਵਿਧਾਇਕ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀ ਇਸ ਸਮੱਸਿਆ ਦਾ ਹੱਲ ਤੁਰੰਤ ਨਾ ਹੋਇਆ ਤਾਂ ਪੰਚਾਇਤੀ ਚੋਣਾਂ ਤੇ ਪਾਰਲੀਮੈਂਟ ਚੋਣਾਂ 'ਚ ਉਹ ਵੋਟਾਂ ਲੈਣ ਨਾ ਆਉਣ ਨਹੀਂ ਤਾਂ ਅਸੀਂ ਜੰਮ ਕੇ ਵਿਰੋਧ ਕਰਨ ਲਈ ਮਜਬੂਰ ਹੋਵਾਂਗੇ | ਇਸ ਮੌਕੇ ਦੇਵ ਸਿੰਘ, ਸੱਤਪਾਲ ਸਿੰਘ, ਸਰਵਜੀਤ ਸਿੰਘ, ਕਰਮਜੀਤ ਸਿੰਘ, ਅੰਮਿ੍ਤਪਾਲ ਸਿੰਘ, ਜਸਵੰਤ ਸਿੰਘ, ਗੁਰਮੇਲ ਸਿੰਘ, ਜਗਤਾਰ ਸਿੰਘ, ਕਰਮ ਸਿੰਘ, ਜਸਵੀਰ ਸਿੰਘ, ਗੁਰਭੇਜ ਸਿੰਘ, ਦਰਸ਼ਨ ਸਿੰਘ, ਬਲਬੀਰ ਸਿੰਘ, ਸੁਖਦੇਵ ਸਿੰਘ, ਜੀਵਨ ਸਿੰਘ, ਬਿੰਦਰ ਸਿੰਘ, ਗੁਰਮੀਤ ਸਿੰਘ, ਬੂਟਾ ਸਿੰਘ, ਰਵੀ ਸਿੰਘ, ਬੇਅੰਤ ਸਿੰਘ, ਵੀਰਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਦੀਆਂ ਔਰਤਾਂ ਨੇ ਪੰਜਾਬ ਸਰਕਾਰ ਤੇ ਪੰਚਾਇਤ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ |
ਕੀ ਕਹਿਣਾ ਪਿੰਡ ਦੀ ਪੰਚਾਇਤ ਦਾ
ਓਧਰ ਪਿੰਡ ਦੀ ਸਰਪੰਚ ਕੁਲਦੀਪ ਕੌਰ, ਪੰਚ ਬਲਜਿੰਦਰ ਸਿੰਘ, ਨੰਬਰਦਾਰ ਜਸਪਾਲ ਸਿੰਘ, ਰਣਜੀਤ ਸਿੰਘ ਨੇ ਕਿਹਾ ਕਿ ਉਹ ਉਕਤ ਸਮੱਸਿਆ ਨੂੰ ਹੱਲ ਕਰਨ ਲਈ ਬਿਲਕੁਲ ਤਿਆਰ ਹਨ ਪਰ ਇਸ ਮੁਹੱਲੇ ਦੇ ਗੰਦੇ ਪਾਣੀ ਦੇ ਨਿਕਾਸ ਲਈ 30 ਤੋਂ 35 ਲੱਖ ਰੁਪਏ ਦੀ ਜ਼ਰੂਰਤ ਹੈ ਪਰ ਪੰਚਾਇਤ ਕੋਲ ਕੋਈ ਵੀ ਗਰਾਂਟ ਨਾ ਹੋਣ ਕਾਰਨ ਇਹ ਕੰਮ ਕਰਵਾਉਣਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਸਰਕਾਰ ਨੇ ਵਿਕਾਸ ਲਈ ਗਰਾਂਟ ਤਾਂ ਕੀ ਦੇਣੀ ਸੀ ਉਲਟਾ ਸਾਡੇ ਦੀ ਪੰਚਾਇਤ ਦੀ ਜ਼ਮੀਨ ਜੋ ਸੜਕ 'ਚ ਆਈ ਸੀ ਉਸ ਪੈਸਿਆਂ ਦੀ ਜਾਣ ਬੁੱਝ ਕੇ ਐਫ. ਡੀ. ਕਰਵਾ ਕੇ ਸਰਕਾਰ ਨੇ ਬਦਲਾਖ਼ੋਰੀ ਦੀ ਨੀਤੀ ਨਾਲ ਪੈਸੇ ਰੋਕ ਰੱਖੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਸਾਡੇ ਪਿੰਡ ਦੀ ਸੜਕ 'ਤੇ ਪੈਸਿਆਂ ਦੀ ਐਫ. ਡੀ. ਤੋੜ ਕੇ ਇਹ ਪੈਸੇ ਪਿੰਡ ਦੇ ਵਿਕਾਸ ਕਾਰਜਾਂ ਉੱਪਰ ਖ਼ਰਚ ਕਰਵਾਏ ਜਾਣ।
ਕੀ ਕਹਿਣਾ ਹੈ ਜ਼ਿਲ੍ਹਾ ਪੰਚਾਇਤ ਅਫ਼ਸਰ ਦਾ
ਇਸ ਸੰਬੰਧੀ ਜ਼ਿਲ੍ਹਾ ਪੰਚਾਇਤ ਅਫ਼ਸਰ ਹਰਜਿੰਦਰ ਸਿੰਘ ਨੇ ਕਿਹਾ ਕਿ ਇਹ ਮਸਲਾ ਮੀਡੀਆ ਰਾਹੀਂ ਮੇਰੇ ਧਿਆਨ 'ਚ ਆਇਆ ਹੈ। ਉਹ ਸੰਬੰਧਿਤ ਬੀ. ਡੀ. ਪੀ. ਓ. ਦੀ ਡਿਊਟੀ ਲਗਾ ਕੇ ਇਸ ਮਸਲੇ ਨੂੰ ਜਲਦ ਹੱਲ ਕਰਵਾਉਣਗੇ।

 

ਵਿਦੇਸ਼ ਗਏ ਪੰਜਾਬੀ ਨੌਜਵਾਨਾਂ ਦੀ ਮੁੜ ਵਤਨ ਵਾਪਸੀ ਲਈ ਪ੍ਰੇਰਨਾ ਸਰੋਤ ਬਣੇਗੀ ਅਵੰਤਿਕਾ ਪੰਜਤੂਰੀ

ਫ਼ਤਿਹਗੜ੍ਹ ਪੰਜਤੂਰ, 27 ਮਾਰਚ (ਜਸਵਿੰਦਰ ਸਿੰਘ ਪੋਪਲੀ)-ਵਿਸ਼ਵ ਦੀਆਂ ਪ੍ਰਸਥਿਤੀਆਂ ਨੂੰ ਮੁੱਖ ਰੱਖਦੇ ਹੋਏ ਭਾਰਤੀ ਪੰਜਾਬੀ ਨੌਜਵਾਨ ਆਪਣੇ ਦੇਸ਼ 'ਚ ਮੁੜ ਵਾਪਸੀ ਕਰਕੇ ਵਤਨ ਪਰਤ ਰਹੇ ਹਨ | ਇਸੇ ਹੀ ਕੜੀ ਤਹਿਤ ਮੋਗਾ ਜ਼ਿਲੇ੍ਹ ਦੇ ਕਸਬਾ ਫ਼ਤਿਹਗੜ੍ਹ ਦੇ ਬਹੁਤ ਹੀ ...

ਪੂਰੀ ਖ਼ਬਰ »

ਬਾਰਿਸ਼ ਤੇ ਗੜਿਆਂ ਦੀ ਮਾਰ ਕਾਰਨ ਸੰਤੂ ਵਾਲਾ ਵਿਖੇ ਟਮਾਟਰ ਤੇ ਸਬਜ਼ੀਆਂ ਦਾ ਭਾਰੀ ਨੁਕਸਾਨ

ਠੱਠੀ ਭਾਈ, 27 ਮਾਰਚ (ਜਗਰੂਪ ਸਿੰਘ ਮਠਾੜੂ)-ਮੋਗਾ ਜ਼ਿਲੇ੍ਹ ਦੇ ਆਖ਼ਰੀ ਪਿੰਡ ਸੰਤੂ ਵਾਲਾ (ਸੁਖਾਨੰਦ) ਵਿਖੇ ਬੀਤੇ ਦਿਨੀਂ ਹੋਈ ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਦੀ ਮਾਰ ਕਾਰਨ ਪਿੰਡ ਦੇ ਬੌਰੀਆ ਸਿੱਖ ਬਰਾਦਰੀ ਨਾਲ ਸੰਬੰਧਿਤ ਲੋਕਾਂ ਵਲੋਂ ਠੇਕੇ 'ਤੇ ਜ਼ਮੀਨਾਂ ਲੈ ਕੇ ...

ਪੂਰੀ ਖ਼ਬਰ »

ਸਾਂਝ ਕੇਂਦਰ ਵਲੋਂ ਫਰਵਰੀ ਮਹੀਨੇ ਦੇ ਕੰਮਾਂ ਦੀ ਸਮੀਖਿਆ

ਮੋਗਾ, 27 ਮਾਰਚ (ਅਸ਼ੋਕ ਬਾਂਸਲ)-ਡੀ. ਜੀ. ਪੀ. ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਪੰਜਾਬ, ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫ਼ਸਰ ਮਨਮੀਤ ਸਿੰਘ ਢਿੱਲੋਂ ਮੋਗਾ ਦੀ ਅਗਵਾਈ 'ਚ ਮੀਟਿੰਗ ਹੋਈ | ਮੀਟਿੰਗ 'ਚ ਸਾਂਝ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕੇਸ 'ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਅਦਾਲਤ ਵਲੋਂ ਬਰੀ

ਮੋਗਾ, 27 ਮਾਰਚ (ਗੁਰਤੇਜ ਸਿੰਘ)-ਨਾਜਾਇਜ਼ ਮਾਈਨਿੰਗ ਕਰ ਕੇ ਰੇਤਾ ਚੋਰੀ ਕਰਨ ਦੇ ਮਾਮਲੇ 'ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਤਿੰਨ ਵਿਅਕਤੀਆਂ ਨੂੰ ਦੋਸ਼ ਨਾ ਸਾਬਤ ਹੋਣ 'ਤੇ ਅਦਾਲਤ ਨੇ ਬਰੀ ਕਰਨ ਦੇ ਆਦੇਸ਼ ਦੇ ਦਿੱਤੇ | ਜਾਣਕਾਰੀ ਅਨੁਸਾਰ 18 ਜੁਲਾਈ 2021 ਨੂੰ ਥਾਣਾ ਕੋਟ ਈਸੇ ...

ਪੂਰੀ ਖ਼ਬਰ »

ਭਾਰਤੀ ਸੈਨਾ 'ਚ ਭਰਤੀ ਹੋਣ ਲਈ ਲੜਕੀਆਂ ਲਈ ਆਨਲਾਈਨ ਵੈਬੀਨਾਰ ਅੱਜ

ਮੋਗਾ, 27 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਪੰਜਾਬ ਵਲੋਂ ਨੌਜਵਾਨਾਂ ਨੂੰ ਨੌਕਰੀਆਂ ਸੰਬੰਧੀ ਵੱਖ-ਵੱਖ ਮਹੱਤਵਪੂਰਨ ਵਿਸ਼ਿਆਂ 'ਤੇ ਆਨਲਾਈਨ ਪ੍ਰੇਰਨਾਦਾਇਕ ਲੈਕਚਰ ਕਰਵਾਏ ...

ਪੂਰੀ ਖ਼ਬਰ »

ਮੋਗਾ ਵਿਖੇ 23 ਅਪ੍ਰੈਲ ਨੂੰ ਹੋਵੇਗੀ ਰਾਜ ਪੱਧਰੀ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਚੋਣ-ਠਾਕਰ ਸਿੰਘ

ਮੋਗਾ, 27 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਠਾਕਰ ਸਿੰਘ ਤੇ ਸੂਬਾ ਜਨਰਲ ਸਕੱਤਰ ਸੁਰਿੰਦਰ ਰਾਮ ਕੁੱਸਾ ਨੇ ਦੱਸਿਆ ਕਿ ਅਗਲੇ ਤਿੰਨ ਸਾਲਾਂ (2023-26) ਲਈ ਰਾਜ ਪੱਧਰੀ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ...

ਪੂਰੀ ਖ਼ਬਰ »

ਡੀ. ਸੀ. ਅੱਜ ਡਰੋਲੀ ਭਾਈ ਵਿਖੇ ਕਰਨਗੇ ਜ਼ਿਲ੍ਹਾ ਪੱਧਰੀ ਜਨਤਕ ਮਿਲਣੀ

ਮੋਗਾ, 27 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਤੇ ਉਨ੍ਹਾਂ ਦੇ ਢੁਕਵੇਂ ਹੱਲ ਲਈ ਜਨਤਕ ਮਿਲਣੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ | ਇਨ੍ਹਾਂ ਜਨਤਕ ਮਿਲਣੀਆਂ ...

ਪੂਰੀ ਖ਼ਬਰ »

ਚਾਕੂ ਦੀ ਨੋਕ 'ਤੇ ਦਿਨ ਦਿਹਾੜੇ ਲੁੱਟੇ 2.30 ਲੱਖ

ਮੋਗਾ, 27 ਮਾਰਚ (ਗੁਰਤੇਜ ਸਿੰਘ)-ਆਪਣਾ ਟਰੈਕਟਰ ਵੇਚ ਕੇ ਘਰ ਵਾਪਸ ਜਾ ਰਹੇ ਕਿਸਾਨ ਨੂੰ ਦਿਨ ਦਿਹਾੜੇ ਅਣਪਛਾਤੇ 6 ਲੁਟੇਰਿਆਂ ਵਲੋਂ ਕੁੱਟਮਾਰ ਕਰਕੇ ਉਸ ਪਾਸੋਂ 2 ਲੱਖ 30 ਹਜਾਰ ਰੁਪਏ ਦੀ ਨਕਦੀ ਖੋਹ ਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਦਰ ਮੋਗਾ ਦੇ ਸਹਾਇਕ ...

ਪੂਰੀ ਖ਼ਬਰ »

ਭਾਕਿਯੂ ਪੰਜਾਬ ਨੇ ਖ਼ਰਾਬ ਹੋਈਆਂ ਫਸਲਾਂ ਦਾ ਲਿਆ ਜਾਇਜ਼ਾ

ਕੋਟ ਈਸੇ ਖਾਂ, 27 ਮਾਰਚ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਤੇ ਕੌਮੀ ਜਨਰਲ ਸਕੱਤਰ ਪੰਜਾਬ ਸੁੱਖ ਗਿੱਲ ਤੋਤਾ ਸਿੰਘ ਵਾਲਾ ਨੇ ਖ਼ਰਾਬ ਹੋਈਆਂ ਕਣਕਾਂ ਦਾ ਰਾਮਗੜ੍ਹ ਦੇ ਕਿਸਾਨਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਫ਼ਸਲਾਂ ਦਾ ...

ਪੂਰੀ ਖ਼ਬਰ »

ਪਾਥਵੇਅਜ਼ ਗਲੋਬਲ ਸਕੂਲ ਨੇ ਮਨਾਇਆ 'ਵਿਸ਼ਵ ਰੰਗਮੰਚ ਦਿਵਸ'

ਕੋਟ ਈਸੇ ਖਾਂ, 27 ਮਾਰਚ (ਨਿਰਮਲ ਸਿੰਘ ਕਾਲੜਾ)-ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਜੋ ਇਲਾਕੇ ਦਾ ਨਾਮਵਰ ਆਈ. ਸੀ. ਐਸ. ਈ. ਦਿੱਲੀ ਬੋਰਡ ਤੋਂ ਮਾਨਤਾ ਪ੍ਰਾਪਤ ਸਕੂਲ ਹੈ ਤੇ ਆਪਣੇ ਬੱਚਿਆਂ ਨੂੰ ਵਰਲਡ ਕਲਾਸ ਦੀ ਐਜੂਕੇਸ਼ਨ ਦੇ ਰਿਹਾ ਹੈ, ਵਿਖੇ ਅੱਜ 'ਵਿਸ਼ਵ ਰੰਗਮੰਚ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ ਚੰਦ ਪੁਰਾਣਾ ਧਰਮ ਪ੍ਰਚਾਰ ਕਰਨ 'ਚ ਅਹਿਮ ਰੋਲ ਅਦਾ ਕਰ ਰਿਹਾ-ਸਿੰਘ ਸਾਹਿਬ

ਬਾਘਾ ਪੁਰਾਣਾ, 27 ਮਾਰਚ (ਕਿ੍ਸ਼ਨ ਸਿੰਗਲਾ)-ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ (ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਵਿਖੇ ਹੋਏ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਦਾ ਨਤੀਜਾ ਰਿਹਾ ਸੌ ਫ਼ੀਸਦੀ

ਕਿਸ਼ਨਪੁਰਾ ਕਲਾਂ, 27 ਮਾਰਚ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਦਸਮੇਸ਼ ਪਬਲਿਕ ਹਾਈ ਸਕੂਲ ਕਿਸ਼ਨਪੁਰਾ ਕਲਾਂ ਦਾ ਨਤੀਜਾ ਬੱਚਿਆਂ ਦੇ ਮਾਤਾ-ਪਿਤਾ ਦੀ ਮੌਜੂਦਗੀ 'ਚ ਐਲਾਨਿਆ ਗਿਆ ਜੋ 100 ਫ਼ੀਸਦੀ ਰਿਹਾ | ਇਸ ਸਮੇਂ ਮੁੱਖ ਪ੍ਰਬੰਧਕ ਹਰਸਿਮਰਨਜੀਤ ਸਿੰਘ ਸਿੱਧੂ ...

ਪੂਰੀ ਖ਼ਬਰ »

ਨਰਾਤਿਆਂ ਦੇ ਸ਼ੁੱਭ ਮੌਕੇ ਰਾਧਾ ਵਲਵ ਮੰਦਰ ਵਿਖੇ ਸਤਿਸੰਗ ਜਾਰੀ

ਮੋਗਾ, 27 ਮਾਰਚ (ਅਸ਼ੋਕ ਬਾਂਸਲ)-ਨਰਾਤਿਆਂ ਦੇ ਸ਼ੁੱਭ ਮੌਕੇ ਰੋਜ਼ਾਨਾ ਸ਼ਾਮ 4 ਵਜੇ ਤੋਂ 6 ਵਜੇ ਤੱਕ ਰਾਧਾ ਵਲਵ ਮੰਦਰ 'ਚ ਹੋ ਰਹੇ ਸਤਿਸੰਗ ਵਿਚ ਹਾਜ਼ਰ ਸੰਗਤਾਂ ਨੇ ਮਾਤਾ ਦੀਆਂ ਭੇਟਾਂ 'ਤੇ ਖ਼ੂਬ ਅਨੰਦ ਮਾਣਿਆ | ਮੰਦਰ ਕਮੇਟੀ ਦੀ ਅਹੁਦੇਦਾਰ ਰੀਟਾ ਸਾਹਣੀ ਨੇ ਕਿਹਾ ਕਿ ...

ਪੂਰੀ ਖ਼ਬਰ »

ਚਮਕੌਰ ਸਿੰਘ ਬੁੱਟਰ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ (ਇੰਟਕ) ਦੇ ਸੂਬਾ ਮੀਤ ਪ੍ਰਧਾਨ ਨਿਯੁਕਤ

ਕਿਸ਼ਨਪੁਰਾ ਕਲਾਂ, 27 ਮਾਰਚ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਇੰਡੀਅਨ ਨੈਸ਼ਨਲ ਟਰੇਡ ਯੂਨੀਅਨ (ਇੰਟਕ) ਦੇ ਪੰਜਾਬ ਪ੍ਰਧਾਨ ਸੁਰਿੰਦਰ ਸ਼ਰਮਾ ਵਲੋਂ ਚਮਕੌਰ ਸਿੰਘ ਬੁੱਟਰ ਚੱਕ ਤਾਰੇਵਾਲਾ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਦੱਸਣਯੋਗ ਹੈ ਕਿ ...

ਪੂਰੀ ਖ਼ਬਰ »

ਐਸ. ਡੀ. ਕਾਲਜ ਫ਼ਾਰ ਵੋਮੈਨ ਮੋਗਾ ਦੇ ਨਤੀਜੇ ਸ਼ਾਨਦਾਰ ਰਹੇ

ਮੋਗਾ, 27 ਮਾਰਚ (ਜਸਪਾਲ ਸਿੰਘ ਬੱਬੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਕਾਮਰਸ ਵਿਭਾਗ ਦੇ ਨਤੀਜਿਆਂ 'ਚ ਐਸ. ਡੀ. ਕਾਲਜ ਫ਼ਾਰ ਵੋਮੈਨ ਮੋਗਾ ਦੇ ਨਤੀਜੇ ਸ਼ਾਨਦਾਰ ਰਹੇ | ਕਾਲਜ ਪਿ੍ੰਸੀਪਲ ਡਾ. ਨੀਨਾ ਅਨੇਜਾ ਨੇ ਦੱਸਿਆ ਕਿ ਬੀ. ਕਾਮ ਦੇ ਪਹਿਲੇ ਸਮੈਸਟਰ 'ਚ ...

ਪੂਰੀ ਖ਼ਬਰ »

ਡੀ. ਐਮ. ਕਾਲਜ ਮੋਗਾ ਜ਼ਿਲ੍ਹਾ ਕਾਨੂੰਨੀ ਸਹਾਇਤਾ ਅਥਾਰਿਟੀ ਨੇ ਸੈਮੀਨਾਰ ਕਰਵਾਇਆ

ਮੋਗਾ, 27 ਮਾਰਚ (ਜਸਪਾਲ ਸਿੰਘ ਬੱਬੀ)-ਡੀ. ਐਮ. ਕਾਲਜ ਮੋਗਾ ਵਿਖੇ ਜ਼ਿਲ੍ਹਾ ਕਾਨੂੰਨੀ ਸਹਾਇਤਾ ਅਥਾਰਿਟੀ ਨੇ ਸੈਮੀਨਾਰ ਕਰਵਾਇਆ | ਇਸ ਮੌਕੇ ਅਮਰੀਸ਼ ਕੁਮਾਰ ਸੀ. ਜੇ. ਐਮ. ਮੋਗਾ ਤੇ ਸਮੀਰ ਗੁਪਤਾ ਐਡਵੋਕੇਟ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਸੀ. ਜੇ. ਐਮ. ਅਮਰੀਸ਼ ਕੁਮਾਰ ...

ਪੂਰੀ ਖ਼ਬਰ »

ਵਿਧਾਇਕ ਢੋਸ ਵਲੋਂ ਫ਼ਤਿਹਗੜ੍ਹ ਪੰਜਤੂਰ ਦੀ ਦਾਣਾ ਮੰਡੀ ਲਈ 75 ਲੱਖ ਦੀ ਗਰਾਂਟ ਲਿਆਉਣਾ ਸ਼ਲਾਘਾਯੋਗ-ਐਡ. ਕੰਬੋਜ

ਫ਼ਤਿਹਗੜ੍ਹ ਪੰਜਤੂਰ, 27 ਮਾਰਚ (ਜਸਵਿੰਦਰ ਸਿੰਘ ਪੋਪਲੀ)-ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਹਲਕੇ ਦੇ ਸਰਵਪੱਖੀ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਵਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਹਰੇਕ ਵਰਗ ਦੇ ਹੱਕ 'ਚ ...

ਪੂਰੀ ਖ਼ਬਰ »

ਪੰਜਾਬ ਦੀ 'ਆਪ' ਸਰਕਾਰ ਕਹਿਣੀ ਤੇ ਕਰਨੀ 'ਚ ਫ਼ਰਕ ਖ਼ਤਮ ਕਰੇ-ਸੁਖਨੰਦਨ ਅਗਰਵਾਲ

ਬਾਘਾ ਪੁਰਾਣਾ, 27 ਮਾਰਚ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਨਿਹਾਲ ਸਿੰਘ ਵਾਲਾ ਸੜਕ 'ਤੇ ਸਥਿਤ ਨਹਿਰੂ ਮੰਡੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਸੁਖਨੰਦਨ ਅਗਰਵਾਲ ਨੇ ਕਿਹਾ ਕਿ ਪੰਜਾਬ 'ਚ ਸੱਤਾਧਾਰੀ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਦੂਜੇ ਫੇਸ 'ਚ ਪਹਿਲੀ ਤੋਂ ਪੰਜਵੀਂ ਕਲਾਸ ਦੇ ਨਤੀਜੇ ਐਲਾਨੇ

ਮੋਗਾ, 27 ਮਾਰਚ (ਸੁਰਿੰਦਰਪਾਲ ਸਿੰਘ)-ਬਲੂਮਿੰਗ ਬਡਜ਼ ਸਕੂਲ 'ਚ ਅੱਜ ਅਕੈਡਮਿਕ ਸਾਲ 2022-2023 ਦੇ ਸਾਲਾਨਾ ਨਤੀਜਿਆਂ ਦੇ ਦੂਜੇ ਫੇਸ 'ਚ ਪਹਿਲੀ ਤੋਂ ਪੰਜਵੀਂ ਕਲਾਸ ਦੇ ਨਤੀਜੇ ਘੋਸ਼ਿਤ ਕੀਤੇ ਗਏ, ਜਿਸ ਦੌਰਾਨ ਵਿਦਿਆਰਥੀਆਂ ਦੀ ਸਾਲਾਨਾ ਰਿਪੋਰਟ ਮਾਪਿਆਂ ਨਾਲ ਸਾਂਝੀ ਕੀਤੀ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਨੂੰ ਪੰਜਾਹ ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ-ਸਤੀਸ਼ ਗਰੋਵਰ

ਫ਼ਰੀਦਕੋਟ, 27 ਮਾਰਚ (ਹਰਮਿੰਦਰ ਸਿੰਘ ਮਿੰਦਾ)-ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਗਰੋਵਰ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਤੇਜ਼ ਹਵਾਵਾਂ, ਝੱਖੜ, ਬਾਰਿਸ਼ਾਂ ਨੇ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਵੱਡੇ ਪੱਧਰ 'ਤੇ ਨੁਕਸਾਨ ਕੀਤਾ ਹੈ | ਹੁਣ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਸਤਾਰ ਸਿਖਲਾਈ ਕੈਂਪ ਤੇ ਮੁਕਾਬਲੇ ਕਰਵਾਏ

ਅਜੀਤਵਾਲ, 27 ਮਾਰਚ (ਹਰਦੇਵ ਸਿੰਘ ਮਾਨ)-ਸੰਤ ਬਾਬਾ ਈਸ਼ਰ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਤਖਾਣਵੱਧ ਵਿਖੇ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ ਤੇ ਸੰਤ ਬਾਬਾ ਰਵਿੰਦਰ ਸਿੰਘ ਜੋਨੀ ਠਾਠ ਈਸਰ ਦਰਬਾਰ ਤਖਾਣਵੱਧ ਦੀ ਪੇ੍ਰਰਨਾ ਸਦਕਾ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ ਦੇ ਜਨਮ ਦਿਹਾੜੇ ਸੰਬੰਧੀ ਧਾਰਮਿਕ ਦੀਵਾਨ ਸ਼ੁਰੂ

ਬੱਧਨੀ ਕਲਾਂ, 27 ਮਾਰਚ (ਸੰਜੀਵ ਕੋਛੜ)-ਬਾਬਾ ਈਸ਼ਰ ਸਿੰਘ ਮਹਾਰਾਜ ਦੇ ਜਨਮ ਦਿਹਾੜੇ ਦੀ ਖ਼ੁਸ਼ੀ 'ਚ ਨਗਰ ਨਿਵਾਸੀਆਂ, ਨਗਰ ਪੰਚਾਇਤ ਤੇ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਅਨੰਦ ਈਸ਼ਵਰ ਦਰਬਾਰ (ਨਾਨਕਸਰ) ਠਾਠ ਵਲੋਂ ਸਜਾਏ ਜਾ ਰਹੇ ਧਾਰਮਿਕ ਦੀਵਾਨਾਂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਬਰਸੀ ਦੇ ਸੰਬੰਧ 'ਚ ਸ੍ਰੀ ਅਖੰਡ ਪਾਠਾਂ ਦੀ ਲੜੀ ਸ਼ੁਰੂ

ਕੋਟ ਈਸੇ ਖਾਂ, 27 ਮਾਰਚ (ਨਿਰਮਲ ਸਿੰਘ ਕਾਲੜਾ)-ਸ਼੍ਰੋਮਣੀ ਸ਼ਹੀਦ ਬਾਬਾ ਲਾਲ ਸਿੰਘ ਖੋਸਾ ਦੀ ਸਾਲਾਨਾ ਬਰਸੀ ਜਿਹੜੀ ਕਿ 4 ਅਪ੍ਰੈਲ ਨੂੰ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਮੁੱਖ ਸੇਵਾਦਾਰ ਪਰਮ ਹੰਸ ਸੰਤ ਗੁਰਜੰਟ ਸਿੰਘ ਦੀ ...

ਪੂਰੀ ਖ਼ਬਰ »

6ਵਾਂ ਤਨਖ਼ਾਹ ਕਮਿਸ਼ਨ ਤਾਲਮੇਲ ਕਮੇਟੀ ਤੇ ਪਨਸਪ ਪੰਜਾਬ ਦੀ ਮੀਟਿੰਗ

ਮੋਗਾ, 27 ਮਾਰਚ (ਜਸਪਾਲ ਸਿੰਘ ਬੱਬੀ)-6ਵਾਂ ਤਨਖ਼ਾਹ ਕਮਿਸ਼ਨ ਤਾਲਮੇਲ ਕਮੇਟੀ ਤੇ ਪਨਸਪ ਪੰਜਾਬ ਦੀ ਮੀਟਿੰਗ ਜ਼ਿਲ੍ਹਾ ਮੋਗਾ ਵਿਖੇ ਹੋਈ, ਜਿਸ 'ਚ ਪਨਸਪ ਮੈਨੇਜਮੈਂਟ ਵਲੋਂ ਪਨਸਪ ਦੇ ਮੁਲਾਜ਼ਮਾਂ ਨੂੰ 6ਵੇ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਲਾਗੂ ਨਾ ਕਰਵਾਏ ਜਾਣ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਚੋਣ

ਕਿਸ਼ਨਪੁਰਾ ਕਲਾਂ, 27 ਮਾਰਚ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਪਿੰਡ ਰੌਸ਼ਨ ਵਾਲਾ ਵਿਖੇ ਚੋਣ ਸੰਬੰਧੀ ਮੀਟਿੰਗ ਹੋਈ, ਜਿਸ 'ਚ ਪ੍ਰਧਾਨ ਸੁਖਮੰਦਰ ਸਿੰਘ ਜ਼ੈਲਦਾਰ ਕਿਸ਼ਨਪੁਰਾ ਕਲਾਂ ਦੀ ਅਗਵਾਈ ਹੇਠ ਇਕਾਈ ਦੀ ...

ਪੂਰੀ ਖ਼ਬਰ »

ਆਈਲਟਸ ਪੈਸ਼ਨ ਸੰਸਥਾ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 27 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਸਥਿਤ ਪੈਸ਼ਨ ਆਈਲਟਸ ਸੰਸਥਾ ਜਿਸ ਤੋਂ ਹਰ ਹਫ਼ਤੇ ਅਨੇਕਾਂ ਵਿਦਿਆਰਥੀ ਵੱਖ-ਵੱਖ ਵਿਦੇਸ਼ਾਂ ਲਈ ਚੰਗੇ ਬੈਂਡ ਪ੍ਰਾਪਤ ਕਰਕੇ ਸਿੱਖਿਆ ਪ੍ਰਾਪਤ ਕਰ ਰਹੇ ਹਨ | ਇਸ ਮੌਕੇ ਸੰਸਥਾ ...

ਪੂਰੀ ਖ਼ਬਰ »

ਮਾਈਕਰੋ ਗਲੋਬਲ ਆਈਲਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਨੇ ਕੈਨੇਡਾ ਦੇ ਦੋ ਵਿਜ਼ਟਰ ਵੀਜ਼ੇ ਲਗਵਾਏ

ਮੋਗਾ, 27 ਮਾਰਚ (ਸੁਰਿੰਦਰਪਾਲ ਸਿੰਘ)-ਮਾਈਕਰੋ ਗਲੋਬਲ ਆਈਲਟਸ ਤੇ ਇਮੀਗ੍ਰੇਸ਼ਨ ਸਰਵਿਸਿਜ਼ ਮੋਗਾ ਦੇ ਮੁਖੀ ਚਰਨਜੀਤ ਸਿੰਘ ਝੰਡੇਆਣਾ ਮੋਗਾ ਨੇ ਪਿਛਲੇ ਕੁਝ ਕੁ ਸਮੇਂ 'ਚ ਅਣਗਿਣਤ ਵੀਜ਼ੇ ਪ੍ਰਾਪਤ ਕਰ ਕੇ ਸੰਸਥਾ ਨੂੰ ਇਮੀਗ੍ਰੇਸ਼ਨ ਸੇਵਾਵਾਂ ਦੇ ਖੇਤਰ ਵਿਚ ਨੰਬਰ ਇਕ ...

ਪੂਰੀ ਖ਼ਬਰ »

ਚੇਅਰਮੈਨ ਦਵਿੰਦਰਪਾਲ ਸਿੰਘ ਤੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮਿਲੇ

ਮੋਗਾ, 27 ਮਾਰਚ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਤੇ ਬਲੂਮਿੰਗ ਬਡਜ਼ ਸਕੂਲ ਦੇ ਚੇਅਰਮੈਨ ਸੰਜੀਵ ਕੁਮਾਰ ਸੈਣੀ ਆਪਣੇ ਨਿੱਜੀ ਦੌਰੇ 'ਤੇ ਸੁਨਾਮ ਗਏ | ਇਸ ਦੌਰਾਨ ਉਨ੍ਹਾਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ...

ਪੂਰੀ ਖ਼ਬਰ »

ਪੰਜਾਬ ਦੇ ਕਿਸਾਨਾਂ ਨੂੰ 30,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ-ਡਾ. ਭਗਤੂਆਣਾ

ਜੈਤੋ, 27 ਮਾਰਚ (ਗੁਰਚਰਨ ਸਿੰਘ ਗਾਬੜੀਆ)-ਪੰਜਾਬ 'ਚ ਬੀਤੇ ਦਿਨੀਂ ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਕਾਰਨ ਕਣਕ ਤੇ ਸਬਜ਼ੀਆਂ ਆਦਿ ਦੀ ਫ਼ਸਲ ਕਰੀਬ ਖ਼ਤਮ ਹੋ ਗਈ ਹੈ | ਉਥੇ ਹੀ ਪਸ਼ੂਆਂ ਦਾ ਚਾਰਾ ਖ਼ਤਮ ਤੇ ਤੂੜੀ ਬਣਨ ਦੀ ਉਮੀਦ ਵੀ ਘੱਟ ਹੀ ਨਜ਼ਰ ਆਉਂਦੀ ਹੈ | ਉਕਤ ...

ਪੂਰੀ ਖ਼ਬਰ »

ਗੁਰਸੇਵਕ ਸਿੰਘ ਜੈਤੋ ਯੂਥ ਕਾਂਗਰਸ ਪੰਜਾਬ ਦੇ ਮੁੱਖ ਬੁਲਾਰੇ ਨੂੰ ਕੀਤਾ ਸਨਮਾਨਿਤ

ਜੈਤੋ, 27 ਮਾਰਚ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਯੂਥ ਕਾਂਗਰਸ ਦੇ ਮੁੱਖ ਬੁਲਾਰੇ ਗੁਰਸੇਵਕ ਸਿੰਘ ਜੈਤੋ ਨੂੰ ਕੁਰੂਕਸ਼ੇਤਰ ਵਿਖੇ ਬਾਜੀਗਰ ਸਮਾਜ ਵਲੋਂ ਸਨਮਾਨਿਤ ਕੀਤਾ ਗਿਆ | ਜਾਣਕਾਰੀ ਦੇ ਅਨੁਸਾਰ ਕੁਰੂਕਸ਼ੇਤਰ ਵਿਖੇ ਬਾਜ਼ੀਗਰ ਸਮਾਜ ਵਲੋਂ ਇਕ ਵਿਸ਼ਾਲ ਸੰਮੇਲਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੁਕਸਾਨੀਆਂ ਫ਼ਸਲਾਂ ਦਾ 30 ਹਜ਼ਾਰ ਰੁਪਏ ਪ੍ਰਤੀ ਏਕੜ ਦੇਵੇ ਮੁਆਵਜ਼ਾ-ਸਹੋਤਾ

ਬਾਜਾਖਾਨਾ, 27 ਮਾਰਚ (ਜਗਦੀਪ ਸਿੰਘ ਗਿੱਲ)-ਬੇਮੌਸਮੀ ਮੀਂਹ ਤੇ ਭਾਰੀ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਪੰਜਾਬ ਸਰਕਾਰ 30 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ | ਇਹ ਪ੍ਰਗਟਾਵਾ ਕਰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨ ਨੇ ਪਰਮਿੰਦਰ ਸਿੰਘ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 27 ਮਾਰਚ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ. ਟੀ. ਰੋਡ 'ਤੇ ਜੀ. ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਮਾਲਵਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਵੇਵਜ਼ ਐਜੂਕੇਸ਼ਨ ਸੰਸਥਾ ਦੇ ਵਿਦਿਆਰਥੀ ਆਏ ਦਿਨ ਵਿਦੇਸ਼ 'ਚ ਜਾ ਕੇ ਆਪਣੀ ਪੜ੍ਹਾਈ ਪੂਰੀ ਕਰਨ ਦਾ ...

ਪੂਰੀ ਖ਼ਬਰ »

ਗਰਲਜ਼ ਸੁਖਾਨੰਦ ਕਾਲਜ ਵਿਖੇ ਵਿਸ਼ਵ ਰੰਗਮੰਚ ਦਿਵਸ ਸਮਾਗਮ ਕਰਵਾਇਆ

ਠੱਠੀ ਭਾਈ, 27 ਮਾਰਚ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ (ਮੋਗਾ) ਵਿਖੇ ਕਾਲਜ ਦੀ ਸਾਹਿਤ ਸਭਾ, ਭਾਸ਼ਾ ਮੰਚ ਦੇ ਸਹਿਯੋਗ ਨਾਲ ਭਾਸ਼ਾ ਵਿਭਾਗ ਮੋਗਾ ਦੇ ...

ਪੂਰੀ ਖ਼ਬਰ »

ਐਸ. ਸੀ. ਡੀ. ਕਾਲਜ ਲੁਧਿਆਣਾ ਵਲੋਂ ਪਿੰਗਲਵਾੜਾ ਸੁਸਾਇਟੀ ਯੂ. ਕੇ. ਦੇ ਪ੍ਰਧਾਨ ਜਗਰਾਜ ਸਿੰਘ ਸਰਾਂ ਬੀ. ਈ. ਐਮ. ਦਾ ਸਨਮਾਨ

ਲੰਡਨ, 27 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਐਸ. ਸੀ. ਡੀ. ਕਾਲਜ ਲੁਧਿਆਣਾ ਵਲੋਂ ਪਿੰਗਲਵਾੜਾ ਸਾੁਸਾਇਟੀ ਯੂ. ਕੇ. ਦੇ ਪ੍ਰਧਾਨ ਜਗਰਾਜ ਸਿੰਘ ਸਰਾਂ ਬੀ. ਈ. ਐਮ. ਦਾ ਬੀਤੇ ਦਿਨੀ ਪੰਜਾਬ ਫੇਰੀ ਮੌਕੇ ਭਰਵਾਂ ਸਵਾਗਤ ਕੀਤਾ ਗਿਆ | ਇਹ ਸਨਮਾਨ ਕਾਲਜ ਦੀ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਵਿਸ਼ਵ ਰੰਗਮੰਚ ਦਿਵਸ ਮੌਕੇ ਨਾਟਕ 'ਸਰਹੱਦਾਂ ਹੋਰ ਵੀ ਨੇ' ਖੇਡਿਆ

ਫ਼ਰੀਦਕੋਟ, 27 ਮਾਰਚ (ਜਸਵੰਤ ਸਿੰਘ ਪੁਰਬਾ)-ਭਾਸ਼ਾ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਰੀਦਕੋਟ ਵਲੋਂ ਵਿਸ਼ਵ ਰੰਗਮੰਚ ਦਿਵਸ ਨੂੰ ਸਮਰਪਿਤ ਇਕ ਸ਼ਾਨਦਾਰ ਸਮਾਗਮ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ...

ਪੂਰੀ ਖ਼ਬਰ »

ਸਫ਼ਲ ਕਿਸਾਨ ਪਰਮਜੀਤ ਸਿੰਘ ਮਾਨ ਪੰਜਾਬ ਖੇਤੀਬਾੜੀ ਯੂਨੀਵਰਸਟੀ ਵਲੋਂ ਸਨਮਾਨਿਤ

ਕੋਟਕਪੂਰਾ, 27 ਮਾਰਚ (ਮੇਘਰਾਜ)-ਪੰਜਾਬ ਖੇਤੀਬਾੜੀ ਯੂਨੀਵਰਸਟੀ ਵਲੋਂ ਦੋ ਰੋਜ਼ਾ ਕਿਸਾਨ ਮੇਲੇ 'ਤੇ ਸਾਉਣੀ ਦੀਆਂ ਵੱਖ-ਵੱਖ ਫ਼ਸਲਾਂ ਤੇ ਸਬਜ਼ੀਆਂ ਦੀ ਸ਼ਾਨਦਾਰ ਅਤੇ ਨਵੀਂ ਤਕਨੀਕ ਨਾਲ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਯੂਨੀਵਰਸਿਟੀ ਲੁਧਿਆਣਾ ਵਲੋਂ ਕਰਵਾਏ ਗਏ ਇਕ ...

ਪੂਰੀ ਖ਼ਬਰ »

ਬਲਾਕ ਸੰਮਤੀ ਜੈਤੋ ਦੇ ਸਮੂਹ ਫ਼ੀਲਡ ਸਟਾਫ਼ ਤੇ ਦਫ਼ਤਰੀ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

ਜੈਤੋ, 27 ਮਾਰਚ (ਗੁਰਚਰਨ ਸਿੰਘ ਗਾਬੜੀਆ)-ਬਲਾਕ ਸੰਮਤੀ ਜੈਤੋ ਦੇ ਸਮੂਹ ਫ਼ੀਲਡ ਸਟਾਫ਼ ਤੇ ਦਫ਼ਤਰੀ ਕਰਮਚਾਰੀਆਂ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਜੈਤੋ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਸ਼ਰਨ ਕੀਤਾ | ਬੁਲਾਰਿਆਂ ਨੇ ਦੱਸਿਆ ...

ਪੂਰੀ ਖ਼ਬਰ »

ਬਾਰਿਸ਼ ਤੇ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦਾ ਭਾਕਿਯੂ (ਕਾਦੀਆਂ) ਨੇ ਲਿਆ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 27 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਜ਼ਿਲ੍ਹੇ ਵਿਚ ਹੋਈ ਬੇਮੌਸਮੀ ਬਾਰਿਸ਼ ਤੇ ਗੜੇ੍ਹਮਾਰੀ ਨਾਲ ਬਹੁਤ ਭਾਰੀ ਨੁਕਸਾਨ ਹੋਇਆ | ਇਸ ਦੁੱਖ ਦੀ ਘੜੀ 'ਚ ਕਿਸਾਨਾਂ ਨਾਲ ਹਮਦਰਦੀ ਜ਼ਾਹਿਰ ਕਰਨ ਲਈ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ...

ਪੂਰੀ ਖ਼ਬਰ »

ਮੰਡੀਆਂ 'ਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ-ਚੇਅਰਮੈਨ ਢਿੱਲਵਾਂ

ਫ਼ਰੀਦਕੋਟ, 27 ਮਾਰਚ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ ਨੇ ਸੋਮਵਾਰ ਨੂੰ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਦੇ ਅਧਿਕਾਰੀਆਂ ਦੇ ਨਾਲ ਕਣਕ ਦੀ ਵੰਡ ਤੇ ਮੰਡੀਆਂ ਵਿਚ ਕੀਤੇ ਜਾਣ ਵਾਲੇ ਪ੍ਰਬੰਧਾਂ ਸੰਬੰਧੀ ...

ਪੂਰੀ ਖ਼ਬਰ »

14 ਪ੍ਰਾਣੀਆਂ ਨੇ ਅੰਮਿ੍ਤ ਦੀ ਦਾਤ ਕੀਤੀ ਪ੍ਰਾਪਤ

ਕੋਟਕਪੂਰਾ, 27 ਮਾਰਚ (ਮੋਹਰ ਸਿੰਘ ਗਿੱਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤੇ ਗੁਰੂ ਨਾਨਕ ਵੈਲਫੇਅਰ ਸੇਵਾ ਸੁਸਾਇਟੀ ਕੋਟਕਪੂਰਾ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਖਸ਼ੀ ਖੰਡੇ ਦੀ ਪਾਹੁਲ ਪ੍ਰਾਪਤ ਕਰਨ ਵਾਲੇ ਪ੍ਰਾਣੀਆਂ ਨੂੰ 5ਵੇਂ ਤਖ਼ਤ ਸ੍ਰੀ ਦਮਦਮਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX