ਤਾਜਾ ਖ਼ਬਰਾਂ


ਕਰਨਾਟਕ ਵਿਧਾਨ ਪ੍ਰੀਸ਼ਦ ਉਪ ਚੋਣ 30 ਜੂਨ ਨੂੰ ਹੋਵੇਗੀ, ਉਸੇ ਦਿਨ ਹੋਵੇਗੀ ਵੋਟਾਂ ਦੀ ਗਿਣਤੀ
. . .  41 minutes ago
ਦਿੱਲੀ ਦੇ ਜਾਮੀਆ ਨਗਰ 'ਚ ਲੱਕੜ ਦੇ ਬਕਸੇ 'ਚੋਂ 2 ਬੱਚਿਆਂ ਦੀਆਂ ਮਿਲੀਆਂ ਲਾਸ਼ਾਂ
. . .  about 1 hour ago
ਨਵੀਂ ਦਿੱਲੀ, 6 ਜੂਨ - ਦਿੱਲੀ ਪੁਲਿਸ ਮੁਤਾਬਕ ਦਿੱਲੀ ਦੇ ਜਾਮੀਆ ਨਗਰ ਸਥਿਤ ਇਕ ਫੈਕਟਰੀ 'ਚ ਲੱਕੜ ਦੇ ਬਕਸੇ 'ਚੋਂ 7 ਅਤੇ 8 ਸਾਲ ਦੇ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ, ਜੋ ਕੱਲ੍ਹ ਤੋਂ ਲਾਪਤਾ ...
ਅਰਬ ਸਾਗਰ 'ਤੇ ਦਬਾਅ ਅਗਲੇ 12 ਘੰਟਿਆਂ ਦੌਰਾਨ ਤੇਜ਼ ਹੋ ਸਕਦਾ ਹੈ ਚੱਕਰਵਾਤੀ ਤੂਫਾਨ: ਮੌਸਮ ਵਿਭਾਗ
. . .  about 1 hour ago
ਮਹਾਰਾਸ਼ਟਰ: ਪਾਲਘਰ 'ਚ ਇਮਾਰਤ ਦਾ ਮਲਬਾ ਡਿੱਗਣ ਨਾਲ 3 ਮਜ਼ਦੂਰਾਂ ਦੀ ਮੌਤ
. . .  about 2 hours ago
ਮਹਾਰਾਸ਼ਟਰ : ਠਾਣੇ ਕ੍ਰਾਈਮ ਬ੍ਰਾਂਚ ਸੈੱਲ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 17 ਦੇਸੀ ਪਿਸਤੌਲ, 31 ਮੈਗਜ਼ੀਨ ਅਤੇ 12 ਜ਼ਿੰਦਾ ਕਾਰਤੂਸ ਕੀਤੇ ਬਰਾਮਦ
. . .  about 2 hours ago
WTC-2023 ਦਾ ਫਾਈਨਲ ਭਾਰਤ ਤੇ ਆਸਟ੍ਰੇਲੀਆ ਦਰਮਿਆਨ ਭਲਕੇ, ਦਰਸ਼ਕ ਉਡੀਕ 'ਚ
. . .  about 2 hours ago
ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਮਿਲੇ ਨਵੇਂ ਵੀ.ਸੀ. ਡਾ.ਰਾਜੀਵ ਸੂਦ
. . .  about 2 hours ago
ਚੰਡੀਗੜ੍ਹ, 6 ਜੂਨ (ਹਰਕਵਲਜੀਤ) -ਬਾਬਾ ਫ਼ਰੀਦ ਯੂਨੀਵਰਸਿਟੀ ਨੂੰ ਨਵੇਂ ਵਾਇਸ ਚਾਂਸਲਰ ਮਿਲੇ ਹਨ। ਜਾਣਕਾਰੀ ਮੁਤਾਬਿਕ, ਡਾ.ਰਾਜੀਵ ਸੂਦ ਯੂਨੀਵਰਸਿਟੀ ਦੇ ਨਵੇਂ ਵੀ.ਸੀ. ਹੋਣਗੇ ...
ਤਕਨੀਕੀ ਖ਼ਰਾਬੀ ਕਾਰਨ ਰੂਸ ’ਚ ਉਤਾਰਨਾ ਪਿਆ ਏਅਰ ਇੰਡੀਆ ਦਾ ਜਹਾਜ਼
. . .  about 3 hours ago
ਨਵੀਂ ਦਿੱਲੀ, 6 ਜੂਨ- ਦਿੱਲੀ-ਸਾਨ ਫ਼ਰਾਂਸਿਸਕੋ ਫ਼ਲਾਈਟ ਦੇ ਇੰਜਣ ’ਚ ਤਕਨੀਕੀ ਖ਼ਰਾਬੀ ਕਾਰਨ ਰੂਸ ਦੇ ਮੈਗਾਡਨ ਸ਼ਹਿਰ ਵੱਲ ਮੋੜ ਦਿੱਤਾ ਗਿਆ। ਏਅਰ ਇੰਡੀਆ ਦੇ ਅਧਿਕਾਰੀ ਨੇ ਦੱਸਿਆ ਕਿ ਜਹਾਜ਼....
ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ ਸਮੇਤ 3 ਨੂੰ ਕੀਤਾ ਕਾਬੂ
. . .  about 3 hours ago
ਅਟਾਰੀ, 6 ਜੂਨ (ਗੁਰਦੀਪ ਸਿੰਘ ਅਟਾਰੀ)- ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਥਾਣਾ ਘਰਿੰਡਾ ਦੀ ਪੁਲਿਸ ਨੇ 4 ਕਿਲੋਗ੍ਰਾਮ ਅਫ਼ੀਮ, ਚਾਰ ਲੱਖ ਡਰੱਗ ਮਨੀ, ਇਕ ਪਿਸਟਲ....
ਕੁਰੂਕਸ਼ੇਤਰ: ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੜਕਾਂ ਖ਼ਾਲੀ ਕਰਨ ਦੀ ਚਿਤਾਵਨੀ
. . .  about 4 hours ago
ਕੁਰੂਕਸ਼ੇਤਰ, 6 ਜੂਨ- ਇੱਥੋਂ ਦੇ ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ ਅਜੇ ਵੀ ਚਾਲੂ ਹੈ। ਉਨ੍ਹਾਂ ਵਲੋਂ ਸ਼ਾਹਬਾਦ ਥਾਣੇ ਦੇ ਨੇੜੇ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ....
ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਵਲੋਂ ਅਸਤੀਫ਼ੇ ਦਾ ਐਲਾਨ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 6 ਜੂਨ (ਬਲਕਰਨ ਸਿੰਘ ਖਾਰਾ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ ਮੌਜੂਦਾ 9 ਕਾਂਗਰਸੀ ਕੌਂਸਲਰਾਂ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਾ ਐਲਾਨ ਕੀਤਾ ਹੈ। ਕੌਂਸਲਰਾਂ ਨੇ ਮੌਜੂਦਾ ਨਗਰ....
ਕੇਰਲ: ਰਾਜ ਸਰਕਾਰ ਨੇ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਦੋ ਨਿੱਜੀ ਸਟਾਫ਼ ਮੈਂਬਰ ਲਏ ਵਾਪਸ
. . .  about 4 hours ago
ਤਿਰੂਵੰਨਤਪੁਰਮ, 6 ਜੂਨ- ਕੇਰਲ ਸਰਕਾਰ ਨੇ ਵਾਇਨਾਡ ਦੇ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਰਾਜ ਵਲੋਂ ਦਿੱਤੇ ਗਏ ਦੋ ਨਿੱਜੀ ਸਟਾਫ਼ ਮੈਂਬਰਾਂ ਨੂੰ ਵਾਪਸ ਲੈ ਲਿਆ ਹੈ। ਜਨਰਲ ਪ੍ਰਸ਼ਾਸਨ ਦੇ ਸੰਯੁਕਤ ਸਕੱਤਰ.....
ਬੇਖੌਫ਼ ਲੁਟੇਰਿਆਂ ਵਲੋਂ ਨੂਰਮਹਿਲ ਸਬ-ਤਹਿਸੀਲ਼ ਵਿਚ ਦਿਨ-ਦਿਹਾੜੇ ਖੋਹ ਦੀ ਵਾਰਦਾਤ ਨੂੰ ਦਿੱਤਾ ਅੰਜਾਮ
. . .  about 5 hours ago
ਜੰਡਿਆਲਾ ਮੰਜਕੀ, 6 ਜੂਨ (ਸੁਰਜੀਤ ਸਿੰਘ ਜੰਡਿਆਲਾ)- ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਆਵਾਜਾਈ ਭਰਪੂਰ ਨੂਰਮਹਿਲ ਤਹਿਸੀਲ ਵਿਚ ਇਕ ਵਿਅਕਤੀ ਨੂੰ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ...
ਇਨਸਾਫ਼ ਨਾ ਮਿਲਣ ਤੋਂ ਅੱਕੇ ਪਿੰਡ ਗੁੰਮਟੀ ਦੇ ਲੋਕਾਂ ਵਲੋਂ ਥਾਣਾ ਠੁੱਲੀਵਾਲ ਮੂਹਰੇ ਰੋਸ ਪ੍ਰਦਰਸ਼ਨ
. . .  about 5 hours ago
ਮਹਿਲ ਕਲਾਂ, 6 ਜੂਨ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਦੇ ਇਕ ਵਿਅਕਤੀ ਦੀ ਹਾਦਸੇ 'ਚ ਹੋਈ ਮੌਤ ਦੇ ਮਾਮਲੇ 'ਚ ਦੋ ਹਫ਼ਤੇ ਬੀਤ ਜਾਣ ਦੇ ਬਾਵਜੂਦ ਥਾਣਾ ਠੁੱਲੀਵਾਲ ਪੁਲਿਸ ਵਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਨਾ...
ਅਸੀਂ ਸਾਕਾ ਨੀਲਾ ਤਾਰਾ ਕਾਰਨ ਕਾਂਗਰਸ ਨਾਲ ਨਹੀਂ ਜਾ ਸਕਦੇ- ਮਹੇਸ਼ਇੰਦਰ ਸਿੰਘ ਗਰੇਵਾਲ
. . .  about 7 hours ago
ਚੰਡੀਗੜ੍ਹ, 6 ਜੂਨ- 2024 ਦੀਆਂ ਚੋਣਾਂ ਸੰਬੰਧੀ ਗੱਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ....
ਚੰਡੀਗੜ੍ਹ ਨਗਰ ਨਿਗਮ ਦੀ ਮੀਟਿੰਗ ਵਿਚ ਹੋਇਆ ਜ਼ਬਰਦਸਤ ਹੰਗਾਮਾ
. . .  about 7 hours ago
ਚੰਡੀਗੜ੍ਹ, 6 ਜੂਨ- ਨਗਰ ਨਿਗਮ ਹਾਊਸ ਦੀ ਮੀਟਿੰਗ ’ਚ ਜ਼ਬਰਦਸਤ ਹੰਗਾਮਾ ਹੋ ਗਿਆ। ਇਸ ਹੰਗਾਮੇ ਵਿਚ ਆਪ ਕੌਂਸਲਰ ਅਤੇ ਕਿਰਨ ਖ਼ੇਰ ਆਹਮੋ ਸਾਹਮਣੇ ਹੋ ਗਏ। ਕਿਰਨ ਖ਼ੇਰ ਨੇ ਪ੍ਰਧਾਨ ਮੰਤਰੀ ਵਿਰੁੱਧ....
ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ
. . .  about 8 hours ago
ਪਰਮਾਰੀਬੋ, 6 ਜੂਨ- ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਦੇ ਰਾਸ਼ਟਰਪਤੀ ਚੰਦਰਕੀਪ੍ਰਸਾਦ ਸੰਤੋਖੀ ਨੇ ਮਜ਼ਬੂਤ ​​ਦੁਵੱਲੇ ਸੰਬੰਧਾਂ ’ਤੇ ਰਾਸ਼ਟਰਪਤੀ ਮੁਰਮੂ ਨੂੰ ਵਧਾਈ ਦਿੱਤੀ। ਗ੍ਰਹਿ ਮੰਤਰਾਲੇ ਨੇ ਟਵੀਟ...
ਕਟਾਰੂਚੱਕ ਮਾਮਲੇ ਵਿਚ ਐਨ.ਸੀ.ਐਸ.ਸੀ. ਵਲੋਂ ਰਾਜ ਸਰਕਾਰ ਨੂੰ ਤੀਜਾ ਨੋਟਿਸ ਜਾਰੀ
. . .  about 8 hours ago
ਚੰਡੀਗੜ੍ਹ, 6 ਜੂਨ- ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ (ਐਨ.ਸੀ.ਐਸ.ਸੀ.) ਨੇ ਚੇਅਰਮੈਨ ਵਿਜੇ ਸਾਂਪਲਾ ਦੇ ਹੁਕਮਾਂ ’ਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਉਪਰ ਲਗਾਏ....
ਅੱਜ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ- ਗਿਆਨੀ ਹਰਪ੍ਰੀਤ ਸਿੰਘ
. . .  about 8 hours ago
ਅੰਮ੍ਰਿਤਸਰ, 6 ਜੂਨ- ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਘੱਲੂਘਾਰਾ ਦਿਵਸ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਸਾਡਾ ਏਕਾ ਹੀ ਸਾਡੀ ਤਾਕਤ ਹੈ। ਜਥੇਦਾਰ ਨੇ...
ਖ਼ਾਲਿਸਤਾਨ ਦਾ ਕੋਈ ਰੋਡਮੈਪ ਨਹੀਂ- ਰਾਜਾ ਵੜਿੰਗ
. . .  about 9 hours ago
ਅਮਰੀਕਾ, 6 ਜੂਨ- ਖ਼ਾਲਿਸਤਾਨ ਮੁੱਦੇ ਸੰਬੰਧੀ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਕ ਟਵੀਟ ਕੀਤਾ ਹੈ। ਆਪਣੇ ਟਵੀਟ ਵਿਚ ਉਨ੍ਹਾਂ ਕਿਹਾ ਕਿ ਨਾ ਤਾਂ ਖ਼ਾਲਿਸਤਾਨ ਦਾ ਕੋਈ ਵਜੂਦ ਹੈ ਅਤੇ ...
ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ਕੀਤਾ ਜਾਮ
. . .  about 8 hours ago
ਕੁਰੂਕਸ਼ੇਤਰ, 6 ਜੂਨ- ਸੂਰਜਮੁਖੀ ਦੀ ਐਮ.ਐਸ. ਪੀ. ’ਤੇ ਖ਼ਰੀਦ ਦੇ ਮੁੱਦੇ ਨੂੰ ਲੈ ਕੇ ਅੱਜ ਕਿਸਾਨਾਂ ਨੇ ਦਿੱਲੀ ਜੰਮੂ ਰਾਸ਼ਟਰੀ ਰਾਜਮਾਰਗ ’ਤੇ ਜਾਮ ਲਗਾ ਦਿੱਤਾ ਅਤੇ ਸ਼ਾਹਬਾਦ ਮਾਰਕੰਡਾ ਹਾਈਵੇਅ...
ਅਸੀਂ ਹਮੇਸ਼ਾ ‘ਅਜੀਤ’ ਨਾਲ ਖੜ੍ਹੇ ਹਾਂ- ਬੂਟਾ ਸਿੰਘ ਸ਼ਾਦੀਪੁਰ
. . .  about 9 hours ago
ਪਟਿਆਲਾ, 6 ਜੂਨ (ਅਮਨਦੀਪ ਸਿੰਘ)- ਪੰਜਾਬ ਸਰਕਾਰ ਵਲੋਂ ਲੋਕਤੰਤਰ ਦੇ ਚੌਥੇ ਥੰਮ ਮੀਡੀਆ ਪ੍ਰਤੀ ਵਰਤੀ ਜਾ ਰਹੀ ਦਮਨਕਾਰੀ ਨੀਤੀ ਤਹਿਤ ‘ਅਜੀਤ’ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ....
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮ ਲਈ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਵੀਜ਼ੇ ਜਾਰੀ
. . .  about 9 hours ago
ਨਵੀਂ ਦਿੱਲੀ, 6 ਜੂਨ- ਪਾਕਿਸਤਾਨੀ ਹਾਈ ਕਮਿਸ਼ਨ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ 8 ਤੋਂ17 ਜੂਨ 2023 ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀ ਪੂਰਵ ਸੰਧਿਆ....
ਕਿਸਾਨਾਂ ਵਲੋਂ ਅੱਜ ਸ਼ਾਹਬਾਦ ਮਾਰਕੰਡਾ ਵਿਖੇ ਕੀਤੀਆਂ ਜਾ ਸਕਦੀਆਂ ਹਨ ਸੜਕਾਂ ਜਾਮ
. . .  about 9 hours ago
ਸ਼ਾਹਬਾਦ ਮਾਰਕੰਡਾ, 6 ਜੂਨ- ਸੂਰਜਮੁਖੀ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਵਲੋਂ ਅੱਜ ਇੱਥੇ ਸੜਕਾਂ ਜਾਮ ਕੀਤੀਆਂ ਜਾ ਸਕਦੀਆਂ ਹਨ। ਜਾਣਕਾਰੀ ਅਨੁਸਾਰ ਸ਼ਾਹਬਾਦ ਦਾ ਬਰਾੜਾ ਰੋਡ ਪੁਲਿਸ ਛਾਉਣੀ ਵਿਚ....
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
. . .  about 9 hours ago
“MAURH” ਲਹਿੰਦੀ ਰੁੱਤ ਦੇ ਨਾਇਕ ਤਿੰਨ ਦਿਨਾਂ ਬਾਅਦ ਯਾਨੀ 9 ਜੂਨ 2023 ਨੂੰ ਦੇਖੋ ਸਿਨੇਮਾ ਘਰਾਂ ਵਿਚ, ਇਕ ਹੋਰ ਪੋਸਟਰ ਹੋਇਆ ਰਿਲੀਜ਼
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਚੇਤ ਸੰਮਤ 555

ਰਾਸ਼ਟਰੀ-ਅੰਤਰਰਾਸ਼ਟਰੀ

ਮੈਲਬੌਰਨ 'ਚ ਭਾਰਤੀ ਦੂਤਘਰ ਅੱਗੇ ਰੋਸ ਮੁਜ਼ਾਹਰਾ

ਮੈਲਬੌਰਨ, 27 ਮਾਰਚ (ਪਰਮਵੀਰ ਸਿੰਘ ਆਹਲੂਵਾਲੀਆ)-ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ 'ਚ ਅੰਮਿ੍ਤਪਾਲ ਸਿੰਘ ਨਾਲ ਪੰਜਾਬ ਸਰਕਾਰ ਦੁਆਰਾ ਕੀਤੇ ਗਏ ਧੱਕੇ ਨੂੰ ਲੈ ਕੇ ਸਿੱਖ ਸੰਗਤਾਂ ਵਲੋਂ ਨਿੱਤ ਦਿਨ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ ¢ ਇਸੇ ਹੀ ਲੜੀ ਦੇ ਤਹਿਤ ਬੀਤੇ ਦਿਨੀ ਆਸਟਰੇਲੀਆ ਦੇ ਸ਼ਹਿਰ ਮੈਲਬÏਰਨ ਵਿਖੇ ਸਥਿਤ ਭਾਰਤੀ ਦੂਤਘਰ ਦੇ ਅੱਗੇ ਵੱਖ-ਵੱਖ ਸਿੱਖ ਸੰਸਥਾਵਾਂ ਦੀ ਅਗਵਾਈ 'ਚ ਇਕ ਰੋਸ ਮੁਜ਼ਾਹਰਾ ਕੀਤਾ ਗਿਆ ¢ ਇਸ ਮੁਜ਼ਾਹਰੇ ਦÏਰਾਨ ਭਾਰੀ ਮੀਂਹ ਦੇ ਬਾਵਜੂਦ ਵੀ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ ¢ ਸਿੱਖ ਸੰਗਤਾਂ ਦੁਆਰਾ ਪੰਜਾਬ ਅਤੇ ਭਾਰਤ ਸਰਕਾਰ ਨੂੰ ਅਮਿ੍ਤਪਾਲ ਸਿੰਘ ਦੀ ਗਿ੍ਫ਼ਤਾਰੀ ਨੂੰ ਲੈ ਕੇ ਸਥਿਤੀ ਸਪੱਸ਼ਟ ਕਰਨ ਨੂੰ ਕਿਹਾ ਗਿਆ ¢ ਇਸ ਮÏਕੇ ਸਿੱਖ ਆਗੂਆਂ ਨੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ 'ਚ ਮਨੁੱਖੀ ਅਧਿਕਾਰਾਂ ਦੀ ਸ਼ਰ•ੇਆਮ ਅਣਦੇਖੀ ਕੀਤੀ ਜਾ ਰਹੀ ਜਿਸ ਲਈ ਸਮੁੱਚੀ ਸਿੱਖ ਕÏਮ ਨੂੰ ਇਕੱਠ ਹੋ ਕੇ ਆਵਾਜ਼ ਬੁਲੰਦ ਕਰਨ ਦੀ ਲੋੜ ਹੈ ¢

ਸਿੱਖ ਨÏਜਵਾਨਾਂ ਦੀਆਂ ਗਿ੍ਫ਼ਤਾਰੀਆਂ ਖ਼ਿਲਾਫ਼ ਯੂਰਪੀ ਸੰਸਦ ਅੱਗੇ ਪ੍ਰਦਰਸ਼ਨ

ਮਾਨਹਾਈਮ (ਜਰਮਨੀ), 27 ਮਾਰਚ (ਬਸੰਤ ਸਿੰਘ ਰਾਮੂਵਾਲੀਆ)- ਯੂਰਪ ਦੀਆਂ ਸਿੱਖ ਜਥੇਬੰਦੀਆਂ ਵਲੋਂ ਪਿਛਲੇ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਸਿੱਖ ਨÏਜਵਾਨਾਂ ਦੀਆਂ ਨਾਜਾਇਜ਼ ਗਿ੍ਫ਼ਤਾਰੀਆਂ ਦੇ ਦਮਨ ਚੱਕਰ ਵਿਰੁੱਧ ਯੂਰਪੀਅਨ ਪਾਰਲੀਮੈਂਟ ਦੇ ਸਾਹਮਣੇ ...

ਪੂਰੀ ਖ਼ਬਰ »

ਭਾਰਤੀ ਮੂਲ ਦੀ ਸਿੱਖ ਔਰਤ ਨੇ ਕਨੈਕਟੀਕਟ 'ਚ ਸਹਾਇਕ ਪੁਲਿਸ ਮੁਖੀ ਦੇ ਅਹੁਦੇ ਦੀ ਸਹੁੰ ਚੁੱਕੀ

ਨਿਊ ਯਾਰਕ, 27 ਮਾਰਚ (ਏਜੰਸੀ)- ਭਾਰਤੀ ਮੂਲ ਦੀ ਸਿੱਖ ਮਹਿਲਾ ਲੈਫਟੀਨੈਂਟ ਮਨਮੀਤ ਕੋਲਨ (37) ਨੇ ਅਮਰੀਕੀ ਸੂਬੇ ਕਨੈਕਟੀਕਟ 'ਚ ਸਹਾਇਕ ਪੁਲਿਸ ਮੁਖੀ ਦੇ ਰੂਪ 'ਚ ਅਹੁਦਾ ਸੰਭਾਲਿਆ ਹੈ, ਜੋ ਏਸ਼ਿਆਈ ਮੂਲ ਦੀ ਵਿਭਾਗ ਦੀ ਪਹਿਲੀ ਸੈਕਿੰਡ-ਇਨ-ਕਮਾਂਡ ਬਣ ਗਈ ਹੈ | ਨਿਊ ਹੈਵਨ ...

ਪੂਰੀ ਖ਼ਬਰ »

ਸਾਹਿਤ ਅਕਾਦਮੀ ਵਲੋਂ ਭੁਪਿੰਦਰ ਕੌਰ ਪ੍ਰੀਤ ਨੂੰ ਅਨੁਵਾਦ ਪੁਰਸਕਾਰ ਮਿਲਣ 'ਤੇ ਪ੍ਰਵਾਸੀਆਂ ਵਿਚ ਖੁਸ਼ੀ ਦੀ ਲਹਿਰ

ਐਡਮਿੰਟਨ, 27 ਮਾਰਚ (ਦਰਸ਼ਨ ਸਿੰਘ ਜਟਾਣਾ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਰਹਿਣ ਵਾਲੀ ਬੀਬਾ ਭੁਪਿੰਦਰ ਕੌਰ ਪ੍ਰੀਤ ਨੂੰ ਉਨ੍ਹਾਂ ਦੀ ਅਨੁਵਾਦ ਕੀਤੀ ਪੁਸਤਕ 'ਨਗਾਰੇ ਵਾਂਝ ਵੱਜਦੇ' ਸ਼ਬਦ' ਜਿਸ ਦੀ ਲੇਖਕ ਨਿਰਮਲਾ ਪੂਤਨ ਹਨ, ਨੂੰ ਸਹਿਤ ਅਕਾਦਮੀ ਵਲੋਂ ਭਾਰਤ ਪੱਧਰ ...

ਪੂਰੀ ਖ਼ਬਰ »

ਖ਼ਾਲਿਸਤਾਨ ਸਮਰਥਕਾਂ ਵਲੋਂ ਨਿਊਯਾਰਕ ਦੇ ਟਾਈਮਸ ਸਕੁਏਅਰ 'ਤੇ ਪ੍ਰਦਰਸ਼ਨ

ਨਿਊ ਯਾਰਕ, 27 ਮਾਰਚ (ਏਜੰਸੀ)-ਵੱਡੀ ਗਿਣਤੀ 'ਚ ਖਾਲਿਸਤਾਨ ਪੱਖੀਆਂ ਨੇ ਨਿਊ ਯਾਰਕ ਦੇ ਟਾਈਮਸ ਸਕੁਏਅਰ ਦੇ ਸਾਹਮਣੇ ਇਕੱਤਰ ਹੋ ਕੇ ਅੰਮਿ੍ਤਪਾਲ ਸਿੰਘ ਦੇ ਹੱਕ 'ਚ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨਕਾਰੀਆਂ ਨੇ ਰਿਚਮੰਡ ਹਿਲ ਸਥਿਤ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ...

ਪੂਰੀ ਖ਼ਬਰ »

ਨਵਾਜੂਦੀਨ ਸਿੱਦੀਕੀ ਨੇ ਸਾਬਕਾ ਪਤਨੀ ਤੇ ਉਸ ਦੇ ਭਰਾ ਖ਼ਿਲਾਫ ਮੁਕੱਦਮਾ ਦਰਜ ਕਰਵਾਇਆ

ਮੁੰਬਈ, 27 ਮਾਰਚ (ਏਜੰਸੀ)- ਬਾਲੀਵੁੱਡ ਅਦਾਕਾਰ ਨਵਾਜੂਦੀਨ ਸਿੱਦੀਕੀ ਨੇ ਬੰਬੇ ਹਾਈ ਕੋਰਟ 'ਚ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਹੈ, ਜਿਸ 'ਚ ਉਨ੍ਹਾਂ ਦੀ ਸਾਬਕਾ ਪਤਨੀ ਆਲੀਆ ਉਰਫ ਜ਼ੈਨਬ ਸਿੱਦੀਕੀ ਅਤੇ ਉਸ ਦੇ ਭਰਾ ਸ਼ਮਾਊਦੀਨ ਸਿੱਦੀਕੀ ਤੋਂ 100 ਕਰੋੜ ਦਾ ਹਰਜ਼ਾਨਾ ...

ਪੂਰੀ ਖ਼ਬਰ »

ਸੈਕਰਾਮੈਂਟੋ ਦੇ ਗੁਰਦੁਆਰਾ ਬਰਾਡਸ਼ਾਅ ਤੋਂ ਨਗਰ ਕੀਰਤਨ ਸਜਾਇਆ

ਸੈਕਰਾਮੈਂਟੋ, 27 ਮਾਰਚ (ਹੁਸਨ ਲੜੋਆ ਬੰਗਾ)- ਸਿੱਖ ਸੋਸਾਇਟੀ ਵਲੋਂ ਗੁਰਦੁਆਰਾ ਸਾਹਿਬ ਬਰਾਡਸ਼ਾਅ ਰੋਡ ਵਿਖੇ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ 'ਚ ਇਲਾਕੇ ਦੀਆਂ ਹਜ਼ਾਰਾਂ ਸੰਗਤਾਂ ਨੇ ਸ਼ਮੂਲੀਅਤ ਕੀਤੀ ¢ ਗੁਰਦੁਆਰਾ ਸਾਹਿਬ 'ਚ ਕਰੀਬ ਦੋ ਹਫਤਿਆਂ ਤੋਂ ...

ਪੂਰੀ ਖ਼ਬਰ »

ਮਾਨਸਿਕ ਸਿਹਤ 'ਤੇ ਧਰਮ ਦੇ ਪ੍ਰਭਾਵ ਬਾਰੇ ਸਮਾਗਮ

ਟੋਰਾਂਟੋ, 27 ਮਾਰਚ (ਹਰਜੀਤ ਸਿੰਘ ਬਾਜਵਾ)- ਅਹਿਮਦੀਆ ਮੁਸਲਿਮ ਜਮਾਤ ਵਲੋਂ ਨੇੜਲੇ ਸ਼ਹਿਰ ਬਰੈਡਫੋਰਡ ਵਿਖੇ ਬਰੈਡਫੋਰਡ ਪਬਲਿਕ ਲਾਇਬ੍ਰੇਰੀ 'ਚ ਮਾਨਸਿਕ ਸਿਹਤ 'ਤੇ ਧਰਮ ਦੀ ਭੂਮਿਕਾ ਬਾਰੇ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁਸਲਿਮ ਧਰਮ ਤੋਂ ਮੌਲਾਨਾ ਏਜਾਜ਼ ਖਾਨ, ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੇ ਹੱਕ 'ਚ ਬਰਤਾਨਵੀ ਸੰਸਦ ਸਾਹਮਣੇ ਰੈਲੀ

ਲੰਡਨ, 27 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਰਾਹੁਲ ਗਾਂਧੀ ਦੀ ਸੰਸਦ ਮੈਂਬਰੀ ਰੱਦ ਕਰਨ ਦੇ ਰੋਸ ਵਜੋਂ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਕਮਲਪ੍ਰੀਤ ਸਿੰਘ ਧਾਲੀਵਾਲ ਦੀ ਅਗਵਾਈ 'ਚ ਬਰਤਾਨੀਆ ਦੀ ਸੰਸਦ ਦੇ ਸਾਹਮਣੇ ਪਾਰਲੀਮੈਂਟ ਸੁਕੇਅਰ ਵਿਖੇ ਰੋਸ ਰੈਲੀ ...

ਪੂਰੀ ਖ਼ਬਰ »

ਪਿੰਗਲਵਾੜਾ ਸੁਸਾਇਟੀ ਯੂ.ਕੇ. ਦੇ ਪ੍ਰਧਾਨ ਜਗਰਾਜ ਸਿੰਘ ਸਰਾਂ ਦਾ ਸਨਮਾਨ

ਲੰਡਨ, 27 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਐਸ. ਸੀ. ਡੀ. ਕਾਲਜ ਲੁਧਿਆਣਾ ਵਲੋਂ ਪਿੰਗਲਵਾੜਾ ਸੁਸਾਇਟੀ ਯੂ.ਕੇ. ਦੇ ਪ੍ਰਧਾਨ ਜਗਰਾਜ ਸਿੰਘ ਸਰਾਂ ਬੀ. ਈ. ਐਮ. ਦਾ ਬੀਤੇ ਦਿਨੀ ਪੰਜਾਬ ਫੇਰੀ ਮੌਕੇ ਭਰਵਾਂ ਸਵਾਗਤ ਕੀਤਾ ਗਿਆ | ਇਹ ਸਨਮਾਨ ਕਾਲਜ ਦੀ ਪਿ੍ੰਸੀਪਲ ਡਾ: ਤਨਵੀਰ ...

ਪੂਰੀ ਖ਼ਬਰ »

ਪੰਜਾਬ 'ਚ ਸਿੱਖਾਂ ਉੱਪਰ ਸਰਕਾਰੀ ਵਧੀਕੀਆਂ ਖ਼ਿਲਾਫ਼ ਬਰਮਿੰਘਮ 'ਚ ਰੋਸ ਪ੍ਰਦਰਸ਼ਨ

ਲੰਡਨ, 27 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਭਾਰਤ ਦੇ ਬਰਮਿੰਘਮ ਸਥਿਤ ਕੌਂਸਲੇਟ ਜਨਰਲ ਦੇ ਦਫ਼ਤਰ ਮੂਹਰੇ ਫੈਡਰੇਸ਼ਨ ਆਫ ਸਿੱਖ ਆਰਗੇਨਾਈਜਸ਼ਨਜ਼ ਯੂ.ਕੇ. ਦੇ ਸੱਦੇ 'ਤੇ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਦੇ ...

ਪੂਰੀ ਖ਼ਬਰ »

ਬਰੈਂਪਟਨ ਦੇ ਗੁਰਦੁਆਰਾ ਨਾਨਕਸਰ ਵਿਖੇ ਸੰਤ ਬਾਬਾ ਈਸ਼ਰ ਸਿੰਘ ਦਾ ਜਨਮ ਦਿਹਾੜਾ ਮਨਾਇਆ

ਬਰੈਂਪਟਨ, 27 ਮਾਰਚ (ਅਜੀਤ ਬਿਊਰੋ)- ਨਾਨਕਸਰ ਕਲੇਰਾਂ ਸੰਪ੍ਰਦਾਇ ਦੇ ਬਾਨੀ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲੇ ਤੋਂ ਵਰੋਸਾਇ ਸੰਤ ਬਾਬਾ ਈਸ਼ਰ ਸਿੰਘ ਜੀ ਨਾਨਕਸਰ ਕਲੇਰਾਂ ਵਾਲੇ ਦੇ ਜਨਮ ਦਿਨ ਦੀ ਖੁਸ਼ੀ 'ਚ ਉਨ੍ਹ•ਾਂ ਦੀ ਜਨਮ ਭੂਮੀ ਨਗਰ ਝੋਰੜਾਂ ਦੀਆਂ ਸਮੂਹ ...

ਪੂਰੀ ਖ਼ਬਰ »

ਅਕਾਂਕਸ਼ਾ ਮੌਤ ਮਾਮਲੇ 'ਚ ਭੋਜਪੁਰੀ ਗਾਇਕ ਤੇ ਉਸ ਦੇ ਭਰਾ ਖ਼ਿਲਾਫ਼ ਐਫ.ਆਈ.ਆਰ.

ਵਾਰਾਨਸੀ (ਉੱਤਰ ਪ੍ਰਦੇਸ਼), 27 ਮਾਰਚ (ਏਜੰਸੀ)-ਭੋਜਪੁਰੀ ਗਾਇਕ ਸਮਰ ਸਿੰਘ ਅਤੇ ਉਸ ਦੇ ਭਰਾ ਖਿਲਾਫ਼ ਅਦਾਕਾਰਾ ਅਕਾਂਕਸ਼ਾ ਦੂਬੇ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ 'ਚ ਸੋਮਵਾਰ ਨੂੰ ਪੁਲਿਸ ਨੇ ਕੇਸ ਦਰਜ ਕੀਤਾ ਹੈ, ਜੋ ਬੀਤੇ ਦਿਨ ਹੋਟਲ ਦੇ ਕਮਰੇ 'ਚੋਂ ਮਿ੍ਤਕ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਏ ਗਏ ਫੈਸਲੇ ਦੀ ਸਿੰਘ ਸਭਾ ਡਰਬੀ ਵਲੋਂ ਹਮਾਇਤ

ਲੰਡਨ, 27 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਥੇ. ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਸੱਦੇ 'ਤੇ ਪੰਥਕ ਇਕੱਠ ਵਲੋਂ ਦਿੱਤੇ ਗਏ ਪ੍ਰੋਗਰਾਮ ਦੀ ਹਮਾਇਤ ਕੀਤੀ ਹੈ | ਪ੍ਰਧਾਨ ਰਘਬੀਰ ਸਿੰਘ, ਜਨਰਲ ਸਕੱਤਰ ਰਾਜਿੰਦਰ ਸਿੰਘ ...

ਪੂਰੀ ਖ਼ਬਰ »

ਕੈਲਗਰੀ 'ਚ ਬੱਚਿਆਂ ਦੇ ਪੰਜਾਬੀ ਬੋਲਣ ਦੀ ਮੁਹਾਰਤ ਦੇ ਮੁਕਾਬਲੇ ਕਰਵਾਏ

ਕੈਲਗਰੀ, 27 ਮਾਰਚ (ਜਸਜੀਤ ਸਿੰਘ ਧਾਮੀ)- ਪੰਜਾਬੀ ਲਿਖਾਰੀ ਸਭਾ ਕੈਲਗਰੀ ਵਲੋਂ ਬੱਚਿਆਂ 'ਚ ਪੰਜਾਬੀ ਬੋਲਣ ਦੀ ਮੁਹਾਰਤ ਸਮਾਗਮ ਵਾਈਟਹਾਰਨ ਕਮਿਊਨਿਟੀ ਹਾਲ 'ਚ ਕਰਵਾਇਆ ਗਿਆ | ਸਭਾ ਦੇ ਜਨਰਲ ਸਕੱਤਰ ਮੰਗਲ ਚੱਠਾ ਨੇ ਦਰਸ਼ਕਾਂ ਦੀ ਹਾਜ਼ਰੀ 'ਚ ਪ੍ਰਧਾਨਗੀ ਮੰਡਲ 'ਚ ਬੈਠਣ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX