ਫਗਵਾੜਾ, 27 ਮਾਰਚ (ਹਰਜੋਤ ਸਿੰਘ ਚਾਨਾ)- ਇੰਪਰੂਵਮੈਂਟ ਟਰੱਸਟ ਫਗਵਾੜਾ ਦੀ ਇਮਾਰਤ ਵਿਚ ਸ਼ਹਿਰ ਦੇ ਇੱਕ ਨਾਮੀ ਵਪਾਰੀ ਵਲੋਂ ਰੇਤੇ ਤੇ ਬਜਰੀ ਦੇ ਟਰੱਕਾਂ ਨੂੰ ਡੰਪ ਕੀਤੇ ਜਾਣ ਦਾ ਟਰੱਸਟ ਦੇ ਚੇਅਰਮੈਨ ਕਸ਼ਮੀਰ ਸਿੰਘ ਮੱਲ੍ਹੀ ਐਡਵੋਕੇਟ ਨੇ ਸਖ਼ਤ ਨੋਟਿਸ ਲਿਆ ਹੈ | ਅੱਜ ਇੱਥੇ ਗੱਲਬਾਤ ਕਰਦਿਆਂ ਐਡਵੋਕੇਟ ਮੱਲ੍ਹੀ ਨੇ ਦੱਸਿਆ ਕਿ 25 ਮਾਰਚ ਦੀ ਦਰਮਿਆਨੀ ਰਾਤ ਕਰੀਬ 12 ਵਜੇ ਇਸ ਸਰਕਾਰੀ ਇਮਾਰਤ 'ਚ ਨਾਜਾਇਜ਼ ਕਬਜ਼ਾ ਕਰਨ ਦੀ ਨੀਅਤ ਨਾਲ ਰੇਤਾ ਤੇ ਬਜਰੀ ਦੇ ਟਰੱਕ ਡੰਪ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਸਾਲ 2022 ਤੋਂ ਇੰਪਰੂਵਮੈਂਟ ਟਰੱਸਟ ਫਗਵਾੜਾ ਦਾ ਇੱਕ ਪਾਰਟੀ ਨਾਲ ਕੇਸ ਮਾਨਯੋਗ ਅਦਾਲਤ 'ਚ ਵਿਚਾਰ ਅਧੀਨ ਹੈ | ਇਸ ਮਾਮਲੇ 'ਚ ਅਦਾਲਤ ਵਲੋਂ ਸਥਿਤੀ ਜਿਉਂ ਦੀ ਤਿਉਂ ਬਰਕਰਾਰ ਰੱਖਣ ਲਈ ਪਾਰਟੀ ਨੂੰ ਸਟੇਅ ਦਿੱਤਾ ਗਿਆ ਸੀ ਪਰ ਇਮਾਰਤ ਦੇ ਕਿਸੇ ਵੀ ਹਿੱਸੇ 'ਚ ਕੋਈ ਨਵੀਂ ਉਸਾਰੀ ਕਰਨ ਦਾ ਅਧਿਕਾਰ ਮਾਣਯੋਗ ਅਦਾਲਤ ਵਲੋਂ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਐਤਵਾਰ ਦੀ ਛੁੱਟੀ ਦਾ ਫਾਇਦਾ ਉਠਾ ਕੇ ਦੂਜੇ ਪੱਖ ਨੇ ਇਹ ਕਾਰਾ ਕਰਕੇ ਮਾਣਯੋਗ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ | ਉਨ੍ਹਾਂ ਦੱਸਿਆ ਕਿ ਨਿਯਮਾਂ ਅਨੁਸਾਰ ਟਰੱਸਟ ਦੇ ਦਫ਼ਤਰ ਦਾ ਉੱਪਰਲਾ ਕੁੱਝ ਹਿੱਸਾ ਉਕਤ ਵਿਅਕਤੀ ਨੇ ਖ਼ਰੀਦਿਆ ਹੈ ਜਦਕਿ ਹੇਠਲੀ ਜਗ੍ਹਾ ਕਾਰ ਪਾਰਕਿੰਗ ਲਈ ਸਾਂਝੇ ਤੌਰ 'ਤੇ ਵਰਤਣ ਲਈ ਹੈ ਪਰ ਉਕਤ ਵਿਅਕਤੀਆਂ ਨੇ ਰੇਤਾ ਬਜਰੀ ਸੁੱਟ ਕੇ ਤਾਲਾ ਲੱਗਾ ਦਿੱਤਾ ਹੈ | ਉਨ੍ਹਾਂ ਸਪੱਸ਼ਟ ਕਿਹਾ ਕਿ ਪੰਜਾਬ 'ਚ ਹੁਣ ਸੱਤਾ ਬਦਲ ਚੱੁਕੀ ਹੈ ਤੇ ਵਿਵਸਥਾ ਨੂੰ ਵੀ ਬਦਲਿਆ ਜਾ ਰਿਹਾ ਹੈ | ਪਹਿਲਾਂ ਜੋ ਵੀ ਗਲਤ ਕੰਮ ਹੋਇਆ ਹੈ, ਉਸਦੀ ਜਾਂਚ ਕਰਵਾਈ ਜਾਵੇਗੀ | ਐਡਵੋਕੇਟ ਮੱਲ੍ਹੀ ਨੇ ਕਿਹਾ ਕਿ ਕਿਸੇ ਦੇ ਮਨ 'ਚ ਕੋਈ ਭੁਲੇਖਾ ਨਹੀਂ ਹੋਣਾ ਚਾਹੀਦਾ ਕਿ ਉਹ ਟਰੱਸਟ ਦੀ ਜ਼ਮੀਨ 'ਤੇ ਕਬਜ਼ਾ ਕਰ ਸਕੇਗਾ | ਉਨ੍ਹਾਂ ਦੱਸਿਆ ਕਿ ਦਫ਼ਤਰੀ ਸਟਾਫ਼ ਵਲੋਂ ਨਜਾਇਜ਼ ਤੌਰ 'ਤੇ ਰੇਤਾ-ਬਜਰੀ ਢੇਰੀ ਕਰਨ ਵਾਲਿਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ | ਅਦਾਲਤ 'ਚ ਮੌਕੇ ਦੀਆਂ ਤਸਵੀਰਾਂ ਤੇ ਵੀਡੀਓਗ੍ਰਾਫੀ ਪੇਸ਼ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਤੋਂ ਇਲਾਵਾ ਪੁਲਿਸ ਪ੍ਰਸ਼ਾਸਨ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ | ਟਰੱਸਟ ਦੇ ਚੇਅਰਮੈਨ ਨੇ ਕਿਹਾ ਕਿ ਇਹ ਮਾਮਲਾ ਪੰਜਾਬ ਸਰਕਾਰ ਦੇ ਧਿਆਨ ਵਿਚ ਵੀ ਲਿਆਂਦਾ ਜਾ ਰਿਹਾ ਹੈ | ਗੈਰ-ਕਾਨੂੰਨੀ ਕੰਮ ਕਰਨ ਵਾਲਾ ਭਾਵੇਂ ਸਰਕਾਰੀ ਹੋਵੇ ਜਾਂ ਗੈਰ-ਸਰਕਾਰੀ, ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ | ਇਸ ਦੌਰਾਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮੈਡਮ ਲਲਿਤ ਸਕਲਾਨੀ, ਆਮ ਆਦਮੀ ਪਾਰਟੀ ਐੱਸ.ਸੀ. ਵਿੰਗ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੰਤੋਸ਼ ਕੁਮਾਰ ਗੋਗੀ, ਸੀਨੀਅਰ ਆਪ ਆਗੂ ਨਿਰਮਲ ਸਿੰਘ ਰਿਟਾ. ਪਿੰ੍ਰਸੀਪਲ ਅਤੇ ਹਰਜਿੰਦਰ ਸਿੰਘ ਵਿਰਕ ਹਾਜ਼ਰ ਸਨ |
ਸੁਲਤਾਨਪੁਰ ਲੋਧੀ, 27 ਮਾਰਚ (ਨਰੇਸ਼ ਹੈਪੀ, ਥਿੰਦ)-ਮੇਰੀ ਮਾਲਕੀ ਜ਼ਮੀਨ ਪਿਛਲੀਆਂ ਜਮਾਂਬੰਦੀਆਂ 'ਚ ਗਲਤ ਨੰਬਰ ਪਾ ਕੇ ਕੁਝ ਲੋਕਾਂ ਵਲੋਂ ਆਪਣੇ ਤੇ ਕੁਝ ਹੋਰਨਾਂ ਦੇ ਨਾਂਅ ਕੀਤੀ ਗਈ ਹੈ ਤੇ ਕਥਿਤ ਤੌਰ 'ਤੇ ਜਾਅਲੀ ਰਜਿਸਟਰੀਆਂ ਕਰਵਾਈਆਂ ਗਈਆਂ ਹਨ ਤੇ ਮੇਰੀ ਮਾਲਕੀ ...
ਕਪੂਰਥਲਾ, 27 ਮਾਰਚ (ਅਮਨਜੋਤ ਸਿੰਘ ਵਾਲੀਆ)-ਜ਼ਿਲ੍ਹਾ ਕਪੂਰਥਲਾ ਵਿਖੇ ਕਾਂਜਲੀ ਵੇਈਾ 'ਚ ਅੱਜ ਸਵੇਰੇ ਇਕ ਔਰਤ ਵਲੋਂ ਛਲਾਂਗ ਲਗਾਉਣ ਦੀ ਖ਼ਬਰ ਹੈ | ਔਰਤ ਨੂੰ ਵੇਈਾ ਵਿਚ ਛਾਲ ਮਾਰਦੇ ਹੋਏ ਇਕ ਕਰਮਚਾਰੀ ਨੇ ਦੇਖਿਆ ਤਾਂ ਉਹ ਉਸ ਸਥਾਨ 'ਤੇ ਪਹੁੰਚਿਆਂ ਤਾਂ ਔਰਤ ਪਾਣੀ ਦੇ ...
ਫਗਵਾੜਾ, 27 ਮਾਰਚ (ਹਰਜੋਤ ਸਿੰਘ ਚਾਨਾ)-ਨਗਰ ਨਿਗਮ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਲੱਗੇ ਨਾਜਾਇਜ਼ ਬੋਰਡਾਂ, ਫਲੈਕਸਾਂ ਨੂੰ ਉਤਾਰਿਆ ਗਿਆ | ਇਹ ਕਾਰਵਾਈ ਜੀ.ਟੀ. ਰੋਡ, ਬੱਸ ਸਟੈਂਡ, ਰੇਲਵੇ ਰੋਡ, ਬੰਗਾ ਰੋਡ, ਨਕੋਦਰ ਰੋਡ, ਹੁਸ਼ਿਆਰਪੁਰ ਰੋਡ, ਗੋਲ ਚੌਂਕ, ਪਲਾਹੀ ...
ਕਪੂਰਥਲਾ, 27 ਮਾਰਚ (ਅਮਨਜੋਤ ਸਿੰਘ ਵਾਲੀਆ)-ਥਾਣਾ ਫੱਤੂਢੀਂਗਾ ਵਿਚ ਪੈਂਦੇ ਪਿੰਡ ਖੀਰਾਂਵਾਲੀ ਦੇ ਇਕ ਬਜ਼ੁਰਗ ਵਲੋਂ ਕਥਿਤ ਤੌਰ 'ਤੇ ਭੇਦਭਰੀ ਹਾਲਤ 'ਚ ਕੋਈ ਜ਼ਹਿਰੀਲੀ ਚੀਜ਼ ਪੀਣ ਕਾਰਨ ਉਸਦੀ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਮਿ੍ਤਕ ਅਵਤਾਰ ਸਿੰਘ ...
ਸੁਲਤਾਨਪੁਰ ਲੋਧੀ, 27 ਮਾਰਚ (ਨਰੇਸ਼ ਹੈਪੀ, ਥਿੰਦ)-ਬੇਬੇ ਨਾਨਕੀ ਇਸਤਰੀ ਸਤਿਸੰਗ ਚੈਰੀਟੇਬਲ ਟਰੱਸਟ ਸੁਲਤਾਨਪੁਰ ਲੋਧੀ ਵਲੋਂ ਇਲਾਕੇ ਦੀਆਂ ਧਾਰਮਿਕ ਜਥੇਬੰਦੀਆਂ ਨਾਲ ਵਿਸ਼ੇਸ਼ ਮੀਟਿੰਗ ਮੈਨੇਜਰ ਗੁਰਦਿਆਲ ਸਿੰਘ ਯੂ.ਕੇ. ਦੀ ਅਗਵਾਈ 'ਚ ਗੁਰਦੁਆਰਾ ਬੇਬੇ ਨਾਨਕੀ ਜੀ ...
ਢਿਲਵਾਂ, 27 ਮਾਰਚ (ਪ੍ਰਵੀਨ, ਸੁਖੀਜਾ)-ਅੱਜ ਸਵੇਰੇ ਕਰੀਬ 6:30 ਵਜੇ ਜੀ.ਟੀ.ਰੋਡ ਢਿਲਵਾਂ ਨਜ਼ਦੀਕ ਪੈਂਦੇ ਸ਼ੈਲਰ ਲਾਗੇ ਇਕ ਇਨੋਵਾ ਕਾਰ ਜੋ ਕਿ ਅੰਮਿ੍ਤਸਰ ਦੀ ਤਰਫ਼ ਜਾ ਰਹੀ ਸੀ, ਦੇ ਹਾਦਸਾ ਗ੍ਰਸਤ ਹੋਣ ਤੇ ਕਾਰ 'ਚ ਸਵਾਰ ਦੋ ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ...
ਫਗਵਾੜਾ, 27 ਮਾਰਚ (ਹਰਜੋਤ ਸਿੰਘ ਚਾਨਾ)-ਅੱਜ ਇੱਥੇ ਜੀ.ਟੀ.ਰੋਡ 'ਤੇ ਸ਼ੂਗਰ ਮਿੱਲ ਚੌਕ 'ਚ ਇੱਕ ਖੜ੍ਹੇ ਕੈਂਟਰ 'ਚ ਮਿੰਨੀ ਟਰੱਕ ਵੱਜਣ ਕਾਰਨ ਡਰਾਈਵਰ ਜ਼ਖਮੀ ਹੋ ਗਿਆ ਜਿਸ ਨੂੰ ਮੌਕੇ 'ਤੇ ਮੌਜੂਦ ਲੋਕਾਂ ਨੇ ਬੜੀ ਮੁਸ਼ਕਿਲ ਨਾਲ ਬਾਹਰ ਕੱਢ ਕੇ ਇਲਾਜ ਲਈ ਸਿਵਲ ਹਸਪਤਾਲ ...
ਕਪੂਰਥਲਾ, 27 ਮਾਰਚ (ਅਮਨਜੋਤ ਸਿੰਘ ਵਾਲੀਆ)-10ਵੀਂ ਜਮਾਤ ਦਾ ਪੇਪਰ ਦੇ ਕੇ ਘਰ ਵਾਪਸ ਜਾ ਰਹੇ ਇਕ ਵਿਦਿਆਰਥੀ ਦਾ ਪਿੰਡ ਸੰਗੋਜਲਾ ਨੇੜੇ ਐਕਟਿਵਾ ਸਲਿਪ ਹੋ ਜਾਣ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ | ਜਿਸਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ ...
ਫਗਵਾੜਾ, 27 ਮਾਰਚ (ਹਰਜੋਤ ਸਿੰਘ ਚਾਨਾ)-ਅੰਬੇਡਕਰ ਸੈਨਾ ਮੂਲ ਨਿਵਾਸੀ ਵਲੋਂ ਅੰਮਿ੍ਤਸਰ ਦੇ ਗੁਰੂ ਰਾਮਦਾਸ ਮੈਡੀਕਲ ਕਾਲਜ/ ਯੂਨੀਵਰਸਿਟੀ ਵਿਖੇ ਐਮ. ਬੀ. ਬੀ.ਐਸ. ਕਰਨ ਉਪਰੰਤ ਇੰਟਰਨਸ਼ਿਪ ਕਰ ਰਹੀ ਹੋਣਹਾਰ ਲੜਕੀ ਡਾ. ਪੰਪੋਸ਼ ਦੀ ਭੇਦਭਰੀ ਹਾਲਤ 'ਚ ਹੋਈ ਮੌਤ ਲਈ ...
ਫਗਵਾੜਾ, 27 ਮਾਰਚ (ਹਰਜੋਤ ਸਿੰਘ ਚਾਨਾ)-ਪੰਜਾਬ ਦਿਵਿਆਂਗ ਐਕਸ਼ ਕਮੇਟੀ ਦਾ ਵਫ਼ਦ ਐਸ.ਐਮ.ਓ ਡਾ. ਲਹਿੰਬਰ ਰਾਮ ਨੂੰ ਮਿਲਿਆ ਤੇ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਦਿਵਿਆਂਗ ਵਿਅਕਤੀਆਂ ਨੂੰ ਮੈਡੀਕਲ ਸਟਰੀਫ਼ਿਕੇਟ ਬਣਾਉਣ ਲਈ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ...
ਫਗਵਾੜਾ, 27 ਮਾਰਚ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਅਫ਼ੀਮ ਸਣੇ 2 ਵਿਅਕਤੀਆਂ ਨੂੰ ਕਾਬੂ ਕਰਕੇ ਉਸ ਖਿਲਾਫ਼ ਕੇਸ ਦਰਜ ਕੀਤਾ ਹੈ | ਏ.ਐਸ.ਆਈ ਜਸਵੀਰ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਨੇ ਜਮਾਲਪੁਰ ਲਾਗਿਓਾ ਚੈਕਿੰਗ ਦੌਰਾਨ ਇੱਕ ਟਰੱਕ ਨੂੰ ਰੋਕ ਕੇ ਚੈਕਿੰਗ ਕੀਤੀ ...
ਹੁਸੈਨਪੁਰ, 27 ਮਾਰਚ (ਤਰਲੋਚਨ ਸਿੰਘ ਸੋਢੀ)-ਬੀਤੇ ਦਿਨੀਂ ਪੰਜਾਬ 'ਚ ਹੋਈ ਭਾਰੀ ਬਾਰਸ਼ ਨਾਲ ਤੇ ਤੇਜ਼ ਹਨੇਰੀ ਕਾਰਨ ਕਣਕਾਂ, ਆਲੂਆਂ, ਖ਼ਰਬੂਜ਼ੇ, ਹਦਵਾਣਾ, ਸਬਜ਼ੀਆਂ ਤੇ ਮੱਕੀ ਦੇ ਹੋਏ ਭਾਰੀ ਤਬਾਹੀ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ | ਇਨ੍ਹਾਂ ਸ਼ਬਦਾਂ ਦਾ ...
ਫਗਵਾੜਾ, 27 ਮਾਰਚ (ਤਰਨਜੀਤ ਸਿੰਘ ਕਿੰਨੜਾ)-ਸਾਇੰਸ ਟੀਚਰਜ਼ ਐਸੋਸੀਏਸ਼ਨ ਪੰਜਾਬ ਵਲੋਂ ਆਨਲਾਈਨ ਜ਼ੂਮ ਮੀਟ ਦੌਰਾਨ ਜਲਾਲਾਬਾਦ ਖੇਤਰ ਵਲਟੋਹਾ ਨੇੜੇ ਫ਼ਿਰੋਜਪੁਰ ਵਿਖੇ ਵਾਪਰੀ ਮੰਦਭਾਗੀ ਦੁਰਘਟਨਾ ਲਈ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਇਸ ਦੁਰਘਟਨਾ ਵਿਚ 3 ...
ਬੇਗੋਵਾਲ, 27 ਮਾਰਚ (ਸੁਖਜਿੰਦਰ ਸਿੰਘ)-ਲਾਇਨ ਕਲੱਬ ਬੇਗੋਵਾਲ ਦੀ ਮਹੀਨਾਵਾਰ ਮੀਟਿੰਗ ਕਲੱਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਪ੍ਰੇਮ ਦੀ ਅਗਵਾਈ ਹੇਠ ਕਪਿਲ ਹੋਟਲ ਬੇਗੋਵਾਲ 'ਚ ਹੋਈ, ਜਿਸ 'ਚ ਜਿੱਥੇ ਕਲੱਬ ਦਾ ਲੇਖਾ ਜੋਖਾ ਕੀਤਾ ਗਿਆ, ਉੱਥੇ ਹੀ ਕਲੱਬ ਵਲੋਂ ਆਉਣ ਵਾਲੇ ...
ਸੁਲਤਾਨਪੁਰ ਲੋਧੀ, 27 ਮਾਰਚ (ਪ.ਪ. ਰਾਹੀਂ)-ਪੰਜਾਬ ਸਰਕਾਰ ਦੁਆਰਾ ਕੇਂਦਰ ਸਰਕਾਰ ਦੀ ਸ਼ਹਿ 'ਤੇ ਸੂਬੇ 'ਚ 200 ਤੋਂ ਵੱਧ ਬੇਕਸੂਰ ਤੇ ਮਾਸੂਮ ਸਿੱਖ ਨੌਜਵਾਂ ਵਜ੍ਹਾ ਹਿਰਾਸਤ ਵਿਚ ਲੈਣਾ ਬਹੁਤ ਹੀ ਮੰਦਭਾਗਾ ਹੈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ...
ਹੁਸੈਨਪੁਰ, 27 ਮਾਰਚ (ਤਰਲੋਚਨ ਸਿੰਘ ਸੋਢੀ)-ਬੀਤੇ ਦਿਨੀਂ ਪੰਜਾਬ 'ਚ ਹੋਈ ਭਾਰੀ ਬਾਰਸ਼ ਨਾਲ ਤੇ ਤੇਜ਼ ਹਨੇਰੀ ਕਾਰਨ ਕਣਕਾਂ, ਆਲੂਆਂ, ਖ਼ਰਬੂਜ਼ੇ, ਹਦਵਾਣਾ, ਸਬਜ਼ੀਆਂ ਤੇ ਮੱਕੀ ਦੇ ਹੋਏ ਭਾਰੀ ਤਬਾਹੀ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ | ਇਨ੍ਹਾਂ ਸ਼ਬਦਾਂ ਦਾ ...
ਨਡਾਲਾ, 27 ਮਾਰਚ (ਮਾਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ ਹੇਠ ਜ਼ੋਨ ਨਡਾਲਾ ਪ੍ਰਧਾਨ ਨਿਸ਼ਾਨ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਜਗਮੋਹਨ ਸਿੰਘ, ਸਕੱਤਰ ਨਿਰਮਲ ਸਿੰਘ, ਜੋਨ ਪੈੱ੍ਰਸ ਸਕੱਤਰ ਗੱਗੀ ਹਮੀਰਾ, ਹਰਜੀਤ ...
ਸੁਲਤਾਨਪੁਰ ਲੋਧੀ, 27 ਮਾਰਚ (ਥਿੰਦ, ਹੈਪੀ)-ਬੀਤੇ ਦਿਨੀਂ ਹੋਈ ਭਾਰੀ ਬਰਸਾਤ ਤੇ ਤੇਜ਼ ਹਨ੍ਹੇਰੀ ਨੇ ਜਿੱਥੇ ਹਲਕਾ ਸੁਲਤਾਨਪੁਰ ਅੰਦਰ ਸਮੁੱਚੀ ਕਣਕ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਝੰਬਦਿਆਂ ਧਰਤੀ 'ਤੇ ਵਿਛਾ ਦਿੱਤਾ ਹੈ, ਉੱਥੇ ਹੀ ਹੁਣ ਕਿਸਾਨਾਂ ਨੂੰ ਕਣਕ ਦੇ ਦਾਣੇ ਦਾ ...
ਕਪੂਰਥਲਾ, 27 ਮਾਰਚ (ਅਮਨਜੋਤ ਸਿੰਘ ਵਾਲੀਆ)-ਆਰ.ਸੀ.ਐਫ. ਅਨੰਦ ਕਾਲਜ ਦੇ ਬਾਹਰ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਚਾਲਕ ਨੂੰ ਟੱਕਰ ਮਾਰੇ ਜਾਣ ਕਾਰਨ ਜ਼ਖ਼ਮੀ ਹੋਏ ਇਕ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ ਜਿਸ ਤਹਿਤ ਥਾਣਾ ਸਦਰ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ...
ਫਗਵਾੜਾ, 27 ਮਾਰਚ (ਹਰਜੋਤ ਸਿੰਘ ਚਾਨਾ)-ਰਾਮਨੌਮੀ ਦੇ ਸਬੰਧ 'ਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸ਼ੋਭਾ ਯਾਤਰਾ ਦੇ ਰੂਟ 'ਤੇ ਪੈਂਦੀਆਂ ਮੀਟ ਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ ਜਾਰੀ ਕੀਤੇ ...
ਭੁਲੱਥ 27 ਮਾਰਚ (ਮੇਹਰ ਚੰਦ ਸਿੱਧੂ)-ਇੱਥੋਂ ਥੋੜ੍ਹੀ ਦੂਰੀ 'ਤੇ ਪੈਂਦੇ ਪਿੰਡ ਲਿੱਟਾਂ 'ਚ ਸਥਿਤ ਪ੍ਰਤਾਪ ਫਿਟਨੈੱਸ ਜਿੰਮ ਵਲੋਂ ਪਹਿਲਾ ਰਾਅ ਕਲਾਸਿਕ ਮੈਨ ਪਾਵਰ ਲਿਫ਼ਟਿੰਗ ਮੁਕਾਬਲਾ ਕਰਵਾਇਆ ਗਿਆ | ਜਿਸ 'ਚ ਤਰਨਪ੍ਰੀਤ ਸਿੰਘ ਬੋਪਾਰਾਏ ਤੇ ਪਵਨ ਸ਼ਰਮਾ ਭੁਲੱਥ ਨੇ ...
ਕਪੂਰਥਲਾ, 27 ਮਾਰਚ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦਾ ਬੀ.ਸੀ.ਏ. ਭਾਗ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਸਾਰੇ ਵਿਦਿਆਰਥੀ ਚੰਗੇ ਅੰਕਾਂ ਨਾਲ ਪਾਸ ਹੋਏ | ਜਾਣਕਾਰੀ ਦਿੰਦਿਆਂ ਕਾਲਜ ਦੇ ਕੰਪਿਊਟਰ ਵਿਭਾਗ ਦੇ ਮੁਖੀ ਡਾ: ਪਰਮਜੀਤ ਕੌਰ, ...
ਕਪੂਰਥਲਾ, 27 ਮਾਰਚ (ਅਮਰਜੀਤ ਕੋਮਲ)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਕਪੂਰਥਲਾ ਦੇ ਬੈਚ 2022 ਦੇ ਕੰਪਿਊਟਰ ਸਾਇੰਸ ਤੇ ਇੰਜੀਨੀਅਰਿੰਗ ਵਿਭਾਗ (ਸੀ.ਐਸ.ਈ.) ਦੇ ਵਿਦਿਆਰਥੀਆਂ ਨੇ ਆਗਮਨ ਫ਼ੈਸਟੀਵਲ 'ਵਿਹਾਨ' ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਹ ...
ਫਗਵਾੜਾ, 27 ਮਾਰਚ (ਤਰਨਜੀਤ ਸਿੰਘ ਕਿੰਨੜਾ)-ਪਿੰਡ ਪਲਾਹੀ ਦੇ ਆਮ ਆਦਮੀ ਕਲੀਨਿਕ ਨੂੰ ਲੋਕ ਹਿਤ 'ਚ ਮਰੀਜ਼ਾਂ ਨੂੰ ਦੇਣ ਵਾਲੀਆਂ ਦਵਾਈਆਂ ਦੀ ਲੋੜ ਪੂਰੀ ਕਰਨ ਲਈ ਐਨ.ਆਰ.ਆਈ. ਹਰਭਜਨ ਸਿੰਘ ਸੱਲ ਸਰੀ (ਕੈਨੇਡਾ) ਨੇ 30,000 ਰੁਪਏ ਦੀਆਂ ਦਵਾਈਆਂ ਖ਼ਰੀਦ ਕੇ ਗ੍ਰਾਮ ਪੰਚਾਇਤ ...
ਕਪੂਰਥਲਾ, 27 ਮਾਰਚ (ਅਮਰਜੀਤ ਕੋਮਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਤੇ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਦਲਬੀਰ ਸਿੰਘ ਨਾਨਕਪੁਰ ਦੀ ਅਗਵਾਈ 'ਚ ਯੂਨੀਅਨ ਆਗੂਆਂ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਵਿਸ਼ੇਸ਼ ਸਾਰੰਗਲ ...
ਕਾਲਾ ਸੰਘਿਆਂ, 27 ਮਾਰਚ (ਬਲਜੀਤ ਸਿੰਘ ਸੰਘਾ)-ਸਾਬਕਾ ਕੈਬਨਿਟ ਮੰਤਰੀ ਪੰਜਾਬ ਤੇ ਮੌਜੂਦਾ ਵਿਧਾਇਕ ਹਲਕਾ ਕਪੂਰਥਲਾ ਰਾਣਾ ਗੁਰਜੀਤ ਸਿੰਘ ਵਲੋਂ ਨਜ਼ਦੀਕੀ ਪਿੰਡ ਸੰਧੂ ਚੱਠਾ ਵਿਖੇ ਪਾਰਟੀ ਦੇ ਸੀਨੀਅਰ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਵਿਧਾਇਕ ...
ਸੁਲਤਾਨਪੁਰ ਲੋਧੀ, 27 ਮਾਰਚ (ਥਿੰਦ, ਹੈਪੀ)-ਰਾਹੁਲ ਗਾਂਧੀ ਨੂੰ ਲੋਕ ਸਭਾ 'ਚ ਆਯੋਗ ਠਹਿਰਾਏ ਜਾਣ 'ਤੇ ਆਪਣਾ ਪ੍ਰਤੀਕਰਮ ਦਿੰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਕੰਬੋਜ ਵੈੱਲਫੇਅਰ ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਐਡਵੋਕੇਟ ਜਸਪਾਲ ...
ਸੁਲਤਾਨਪੁਰ ਲੋਧੀ, 27 ਮਾਰਚ (ਨਰੇਸ਼ ਹੈਪੀ, ਥਿੰਦ)-ਇੰਪਰੂਵਮੈਂਟ ਟਰੱਸਟ ਸੁਲਤਾਨਪੁਰ ਲੋਧੀ ਦੇ ਸਾਬਕਾ ਚੇਅਰਮੈਨ ਅਤੇ ਕੌਂਸਲਰ ਤੇਜਵੰਤ ਸਿੰਘ ਨੇ ਕਿਹਾ ਕਿ ਬੀਤੇ ਕੁੱਝ ਦਿਨਾਂ ਤੋਂ ਸੂਬੇ ਅੰਦਰ ਕੇਂਦਰ ਤੇ ਪੰਜਾਬ ਸਰਕਾਰਾਂ ਵਲੋਂ ਸਿਰਜੇ ਜਾ ਰਹੇ ਮਾਹੌਲ ਦੇ ਨਾਲ ਆਮ ...
ਜਸਪਾਲ ਸਿੰਘ ਜਲੰਧਰ, 26 ਮਾਰਚ - ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿੱਪ ਵਲੋਂ ਵਿਧਾਨ ਸਭਾ ਹਲਕਾ ਜਲੰਧਰ ਛਾਉਣੀ 'ਚ ਅਕਾਲੀ ਉਮੀਦਵਾਰ ਨੂੰ ਲੈ ਕੇ ਵਾਰ-ਵਾਰ ਕੀਤੇ ਗਏ ਤਜ਼ਰਬੇ ਪਾਰਟੀ ਨੂੰ ਕਾਫੀ ਮਹਿੰਗੇ ਪਏ ਹਨ ਤੇ ਅੱਜ ਜਿਥੇ ਪਾਰਟੀ ਦੀ ਕਿਰਕਿਰੀ ਹੋ ਰਹੀ ਹੈ, ਉਥੇ ...
ਢਿਲਵਾਂ, 27 ਮਾਰਚ (ਗੋਬਿੰਦ ਸੁਖੀਜਾ, ਪਰਵੀਨ ਕੁਮਾਰ)-ਕਿਰਤੀ ਕਿਸਾਨ ਯੂਨੀਅਨ ਦਾ ਜ਼ਿਲ੍ਹਾ ਡੈਲੀਗੇਟ ਇਜਲਾਸ ਪਿੰਡ ਭੰਡਾਲ ਬੇਟ ਵਿਖੇ ਹੋਇਆ, ਜਿਸ ਵਿਚ ਜ਼ਿਲ੍ਹਾ ਕਮੇਟੀ ਦੀ 22 ਮੈਂਬਰੀ ਕਮੇਟੀ ਚੋਣ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਜ ਸਕੱਤਰ ਤਰਸੇਮ ਸਿੰਘ ...
ਕਪੂਰਥਲਾ, 27 ਮਾਰਚ (ਅਮਨਜੋਤ ਸਿੰਘ ਵਾਲੀਆ)-ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਿਤ ਨੌਜਵਾਨ ਆਗੂ ਅਵੀ ਰਾਜਪੂਤ ਨੇ ਅੱਜ ਨਗਰ ਨਿਗਮ ਵਿਰੁੱਧ ਧਰਨਾ ਦੇ ਕੇ ਰੋਸ ਵਿਖਾਵਾ ਕੀਤਾ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ 28 ਲੱਖ ਰੁਪਏ ਖ਼ਰਚ ਕਰਕੇ ਸ਼ਹਿਰ 'ਚ ...
ਸੁਲਤਾਨਪੁਰ ਲੋਧੀ, 27 ਮਾਰਚ (ਨਰੇਸ਼ ਹੈਪੀ, ਥਿੰਦ)-ਪ੍ਰਵਾਸੀ ਭਾਰਤੀ ਹਰਜਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਕਾਲਰੂ ਹਾਲ ਵਾਸੀ ਇਟਲੀ ਨੇ ਪੈੱ੍ਰਸ ਕਾਨਫ਼ਰੰਸ 'ਚ ਦੋਸ਼ ਲਗਾਇਆ ਕਿ ਜੰਮੂ ਕਟੜਾ ਐਕਸਪੈੱ੍ਰਸ ਵੇਅ ਰਸਤੇ 'ਚ ਉਸ ਦੀ ਵੀ ਸਾਢੇ 3 ਕਨਾਲ ਜ਼ਮੀਨ ਆਈ ਸੀ, ...
ਕਪੂਰਥਲਾ, 27 ਮਾਰਚ (ਵਿ.ਪ੍ਰ.)-ਸਥਾਨਕ ਬਾਵਾ ਲਾਲਵਾਨੀ ਪਬਲਿਕ ਸਕੂਲ ਕਪੂਰਥਲਾ ਵਿਚ ਦਾਖ਼ਲ ਹੋਏ ਨਵੇਂ ਬੱਚਿਆਂ ਦੇ ਮਾਪਿਆਂ ਨੂੰ ਸਕੂਲ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦੇਣ ਦੇ ਮਨੋਰਥ ਨਾਲ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਬੱਚਿਆਂ ਦੇ ਮਾਪੇ ਵਿਸ਼ੇਸ਼ ਤੌਰ 'ਤੇ ...
ਕਪੂਰਥਲਾ, 27 ਮਾਰਚ (ਵਿ.ਪ੍ਰ.)-43ਵੀਆਂ ਮਾਸਟਰ ਕੌਮੀ ਖੇਡਾਂ ਜੋ ਕੋਲਕਾਤਾ (ਪੱਛਮੀ ਬੰਗਾਲ) ਵਿਚ ਹਾਲ ਹੀ ਵਿਚ ਹੋਈਆਂ | ਇਨ੍ਹਾਂ ਖੇਡਾਂ 'ਚ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੀ ਐਥਲੀਟ ਬਲਜਿੰਦਰ ਕੌਰ ਨੇ 5 ਕਿੱਲੋਮੀਟਰ ਪੈਦਲ ਚਾਲ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ...
ਫਗਵਾੜਾ, 27 ਮਾਰਚ (ਹਰਜੋਤ ਸਿੰਘ ਚਾਨਾ)-ਜਲੰਧਰ ਹੁਸ਼ਿਆਰਪੁਰ ਹਾਈਵੇ ਤੋਂ ਆਦਮਪੁਰ ਏਅਰਪੋਰਟ ਨੂੰ ਜਾਣਾ ਵਾਲਾ ਰੋਡ ਬਹੁਤ ਜਲਦ ਬਣ ਕੇ ਤਿਆਰ ਹੋਵੇਗਾ | ਅੱਜ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਇਸ ਟਰਮੀਨਲ ਦੇ ਬਣਨ ਨਾਲ ਆਦਮਪੁਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX