ਤਾਜਾ ਖ਼ਬਰਾਂ


ਮੱਧ ਪ੍ਰਦੇਸ਼: ਹਵਾਈ ਸੈਨਾ ਦੇ ਅਪਾਚੇ ਹੈਲੀਕਾਪਟ ਦੀ ਐਮਰਜੈਂਸੀ ਲੈਂਡਿੰਗ
. . .  14 minutes ago
ਭੋਪਾਲ, 29 ਮਈ- ਮੱਧ ਪ੍ਰਦੇਸ਼ ਦੇ ਭਿਡ ਵਿਚ ਹਵਾਈ ਸੈਨਾ ਦੇ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ। ਜਾਣਕਾਰੀ ਅਨੁਸਾਰ....
ਪੰਜਾਬ ਪੁਲਿਸ ਵਲੋਂ 3 ਪੈਕਟ ਹੈਰੋਇਨ ਬਰਾਮਦ
. . .  22 minutes ago
ਖਾਲੜਾ, 29 ਮਈ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੇ ਸਰਹੱਦੀ ਪਿੰਡ ਡੱਲ ਦੇ ਖ਼ੇਤਾਂ ਵਿਚੋ ਪੰਜਾਬ ਪੁਲਿਸ ਵਲੋਂ....
2000 ਰੁਪਏ ਦੇ ਨੋਟਾਂ ਸੰਬੰਧੀ ਦਿੱਲੀ ਹਾਈ ਕੋਰਟ ਵਿਚ ਦਾਇਰ ਜਨਹਿੱਤ ਪਟੀਸ਼ਨ ਹੋਈ ਰੱਦ
. . .  54 minutes ago
ਨਵੀਂ ਦਿੱਲੀ, 29 ਮਈ- ਦਿੱਲੀ ਹਾਈ ਕੋਰਟ ਨੇ ਭਾਰਤੀ ਰਿਜ਼ਰਵ ਬੈਂਕ ਅਤੇ ਸਟੇਟ ਬੈਂਕ ਆਫ਼ ਇੰਡੀਆ ਦੀਆਂ ਨੋਟੀਫ਼ਿਕੇਸ਼ਨਾਂ ਨੂੰ ਚੁਣੌਤੀ....
ਚੱਲਦੀ ਰੇਲਗੱਡੀ ’ਚੋਂ ਡਿੱਗਿਆਂ ਵਿਅਕਤੀ
. . .  about 1 hour ago
ਗੁਰੂਹਰਸਹਾਏ, 29 ਮਈ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਤੋਂ ਹਰ ਦਿਨ ਸਵੇਰੇ 8:30 ਵਜੇ ਦੇ ਕਰੀਬ ਚੱਲ ਕੇ ਫ਼ਾਜ਼ਿਲਕਾ ਨੂੰ ਜਾਂਦੀ ਡੀ. ਐਮ. ਯੂ. ਪੈਸੇਂਜਰ ਗੱਡੀ ਵਿਚੋਂ ਅੱਜ ਇਕ ਵਿਅਕਤੀ ਦੇ ਚੱਲਦੀ ਗੱਡੀ ਤੋਂ....
ਸਰਕਾਰ ਖ਼ਿਡਾਰੀਆਂ ਨਾਲ ਕਿਵੇਂ ਵਿਵਹਾਰ ਕਰ ਰਹੀ, ਇਹ ਪੂਰੀ ਦੁਨੀਆ ਦੇ ਸਾਹਮਣੇ ਹੈ- ਸਾਕਸ਼ੀ ਮਲਿਕ
. . .  about 1 hour ago
ਨਵੀਂ ਦਿੱਲੀ, 29 ਮਈ- ਭਾਰਤ ਦੀ ਓਲੰਪਿਕ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਜੰਤਰ-ਮੰਤਰ ’ਤੇ ਸ਼ਾਂਤਮਈ ਪ੍ਰਦਰਸ਼ਨ ਦੇ ਬਾਵਜੂਦ ਉਸ ’ਤੇ ਅਤੇ ਉਸ ਦੇ ਸਾਥੀ ਪਹਿਲਵਾਨਾਂ ਬਜਰੰਗ ਪੂਨੀਆ, ਵਿਨੇਸ਼ ਫੋਗਾਟ....
ਅੱਜ ਤੋਂ ਮਣੀਪੁਰ ਦਾ ਤਿੰਨ ਦਿਨਾਂ ਦੌਰਾ ਕਰਨਗੇ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 29 ਮਈ- ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਿੰਸਾ ਪ੍ਰਭਾਵਿਤ ਮਣੀਪੁਰ ਦਾ ਦੌਰਾ ਕਰਨਗੇ। ਗ੍ਰਹਿ ਮੰਤਰੀ ਨਸਲੀ ਟਕਰਾਅ ਦਾ ਹੱਲ ਕੱਢਣ ਲਈ ਤਿੰਨ ਦਿਨ ਸੂਬੇ....
ਤੁਰਕੀ: ਏਰਦੋਗਨ ਮੁੜ ਬਣੇ ਰਾਸ਼ਟਰਪਤੀ, ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  about 1 hour ago
ਅੰਕਾਰਾ, 29 ਮਈ- ਤੁਰਕੀ ਦੇ ਮੌਜੂਦਾ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਆਪਣੇ ਦੇਸ਼ ਦੀਆਂ ਚੋਣਾਂ ਵਿਚ ਜਿੱਤ ਦਾ ਐਲਾਨ ਕਰਦਿਆਂ ਆਪਣੇ ਸ਼ਾਸਨ ਨੂੰ ਤੀਜੇ ਦਹਾਕੇ ਤੱਕ ਪਹੁੰਚਾ ਦਿੱਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ....
ਆਸਾਮ: ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ
. . .  about 2 hours ago
ਦਿੱਸਪੁਰ, 29 ਮਈ- ਬੀਤੀ ਰਾਤ ਗੁਹਾਟੀ ਦੇ ਜਾਲੁਕਬਾੜੀ ਇਲਾਕੇ ’ਚ ਵਾਪਰੇ ਸੜਕ ਹਾਦਸੇ ’ਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ....
ਆਸਾਮ: 4.4 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੁਚਾਲ
. . .  about 2 hours ago
ਦਿੱਸਪੁਰ, 29 ਮਈ- ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8:03 ਵਜੇ ਆਸਾਮ ਦੇ....
ਇਸਰੋ ਨਿਗਰਾਨੀ ਅਤੇ ਨੈਵੀਗੇਸ਼ਨ ਲਈ ਅੱਜ ਲਾਂਚ ਕਰੇਗਾ ਐਨ.ਵੀ.ਐਸ-01 ਸੈਟੇਲਾਈਟ
. . .  about 3 hours ago
ਨਵੀਂ ਦਿੱਲੀ, 29 ਮਈ- ਭਾਰਤੀ ਪੁਲਾੜ ਖ਼ੋਜ ਸੰਗਠਨ (ਇਸਰੋ) ਅੱਜ ਨੇਵੀਗੇਸ਼ਨ ਸੈਟੇਲਾਈਟ ਐਨ.ਵੀ.ਐਸ-01 ਲਾਂਚ ਕਰੇਗਾ। ਇਸ ਉਪਗ੍ਰਹਿ ਦਾ ਉਦੇਸ਼ ਨਿਗਰਾਨੀ ਅਤੇ ਨੇਵੀਗੇਸ਼ਨ ਸਹਾਇਤਾ ਪ੍ਰਦਾਨ.....
ਪ੍ਰਧਾਨ ਮੰਤਰੀ ਅੱਜ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ
. . .  about 3 hours ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ-ਪੂਰਬ ਦੇ ਲੋਕਾਂ ਯਾਤਰਾ ਨੂੰ ਵਧੀਆ ਤੇ ਆਰਾਮਦਾਇਕ ਬਨਾਉਣ ਲਈ....
ਪੰਜਾਬ ਸਮੇਤ ਹੋਰ ਸੂਬਿਆਂ ਵਿਚ ਅੱਜ ਆ ਸਕਦੈ ਤੂਫ਼ਾਨ- ਮੌਸਮ ਵਿਭਾਗ
. . .  about 3 hours ago
ਨਵੀਂ ਦਿੱਲੀ, 29 ਮਈ- ਭਾਰਤ ਮੌਸਮ ਵਿਭਾਗ ਵਲੋਂ ਜਾਰੀ ਕੀਤੇ ਗਏ ਨਵੀਨਤਮ ਸੈਟੇਲਾਈਟ ਚਿੱਤਰ ਅਨੁਸਾਰ ਅਗਲੇ 3-4 ਘੰਟਿਆਂ ਦੌਰਾਨ....
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਚੇਤ ਸੰਮਤ 555

ਹੁਸ਼ਿਆਰਪੁਰ / ਮੁਕੇਰੀਆਂ

ਜ਼ਿਲ੍ਹਾ ਪ੍ਰੀਸ਼ਦ ਹੁਸ਼ਿਆਰਪੁਰ ਅਤੇ ਪੰਚਾਇਤ ਸੰਮਤੀਆਂ ਦਾ ਬਜਟ ਸਰਬਸੰਮਤੀ ਨਾਲ ਪਾਸ

ਹੁਸ਼ਿਆਰਪੁਰ, 28 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਪ੍ਰੀਸ਼ਦ ਹੁਸ਼ਿਆਰਪੁਰ ਦੇ ਹਾਊਸ ਦੀ ਮੀਟਿੰਗ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਦੇਵਰਾਜ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰੀਸ਼ਦ ਮੀਟਿੰਗ ਹਾਲ ਵਿਖੇ ਹੋਈ | ਇਸ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਹੁਸ਼ਿਆਰਪੁਰ ਅਤੇ ਪੰਚਾਇਤ ਸੰਮਤੀਆਂ ਜ਼ਿਲ੍ਹਾ ਹੁਸ਼ਿਆਰਪੁਰ ਦਾ ਸਾਲ 2023-24 ਦਾ ਵੱਖ-ਵੱਖ ਮੱਦਾਂ ਅਧੀਨ ਅਨੁਮਾਨਿਤ ਬਜਟ ਹਾਊਸ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ | ਇਸ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਹੁਸ਼ਿਆਰਪੁਰ ਦਾ 54,45,58,855 ਰੁਪਏ ਦਾ ਅਨੁਮਾਨਿਤ ਬਜਟ ਪਾਸ ਕੀਤਾ ਗਿਆ | ਇਸੇ ਤਰ੍ਹਾਂ ਪੰਚਾਇਤ ਸੰਮਤੀ ਭੂੰਗਾ ਦਾ 3,19,45,000 ਰੁਪਏ, ਦਸੂਹਾ ਦਾ 2,61,30,000 ਰੁਪਏ, ਗੜ੍ਹਸ਼ੰਕਰ ਦਾ 5,46,39,000, ਹਾਜੀਪੁਰ ਦਾ 1,51,81,000 ਰੁਪਏ, ਹੁਸ਼ਿਆਰਪੁਰ-1 ਦਾ 5,03,30,000 ਰੁਪਏ, ਹੁਸ਼ਿਆਰਪੁਰ-2 ਦਾ 4,04,70,000 ਰੁਪਏ, ਮਾਹਿਲਪੁਰ ਦਾ 1,86,00,000 ਰੁਪਏ, ਮੁਕੇਰੀਆਂ ਦਾ 2,96,91,000 ਰੁਪਏ, ਤਲਵਾੜਾ ਦਾ 2,72,85,000 ਰੁਪਏ ਅਤੇ ਟਾਂਡਾ ਦਾ 3,50,20,000 ਰੁਪਏ ਦਾ ਅਨੁਮਾਨਿਤ ਬਜਟ ਪਾਸ ਕੀਤਾ ਗਿਆ | ਇਸ ਦੇ ਨਾਲ ਹੀ ਜ਼ਿਲ੍ਹਾ ਹੁਸ਼ਿਆਰਪੁਰ ਅਧੀਨ ਸਾਲ 2023-24 ਦਾ ਮਗਨਰੇਗਾ ਦਾ ਕੁੱਲ 10231.52 ਲੱਖ ਰੁਪਏ ਦਾ ਅਨੁਮਾਨਿਤ ਬਜਟ (ਲੇਬਰ ਅਤੇ ਮੈਟੀਰੀਅਲ) ਪਾਸ ਕੀਤਾ ਗਿਆ | ਇਸ ਤੋਂ ਇਲਾਵਾ ਹਾਊਸ ਦੀ ਮੀਟਿੰਗ ਵਿਚ ਏਜੰਡੇ ਅਨੁਸਾਰ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਕੀਤਾ ਗਿਆ ਅਤੇ ਸਮੂਹ ਹਾਊਸ ਵੱਲੋਂ ਸਾਰੇ ਏਜੰਡੇ ਸਰਬਸੰਮਤੀ ਨਾਲ ਪਾਸ ਕੀਤੇ ਗਏ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਰਬਾਰਾ ਸਿੰਘ ਰੰਧਾਵਾ, ਉਪ ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਹੁਸ਼ਿਆਰਪੁਰ ਜਗਜੀਤ ਸਿੰਘ ਬੱਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵੰਤ ਸਿੰਘ ਰੰਧਾਵਾ, ਜਸਵਿੰਦਰ ਸਿੰਘ, ਰਜਨੀਸ਼ ਕੌਸ਼ਲ, ਗਗਨਦੀਪ, ਮੈਡਮ ਮੋਨਿਕਾ ਤੋਂ ਇਲਾਵਾ ਪੰਚਾਇਤ ਸੰਮਤੀ ਭੂੰਗਾ ਦੇ ਚੇਅਰਮੈਨ ਵਿਸ਼ਨੰੂ ਕੁਮਾਰ, ਪੰਚਾਇਤ ਸੰਮਤੀ ਹੁਸ਼ਿਆਰਪੁਰ-1 ਦੇ ਚੇਅਰਮੈਨ ਅਜੀਤ ਸਿੰਘ, ਜ਼ਿਲ੍ਹੇ ਦੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਲੇਖਾਕਾਰ ਜ਼ਿਲ੍ਹਾ ਪ੍ਰੀਸ਼ਦ, ਡੀ.ਪੀ.ਐਮ, ਜ਼ਿਲ੍ਹਾ ਕੋਆਰਡੀਨੇਟਰ ਪੀ.ਐਮ.ਏ.ਵਾਈ (ਜੀ), ਮੈਨੇਜਰ ਆਈ.ਟੀ ਮਗਨਰੇਗਾ ਆਦਿ ਹਾਜ਼ਰ ਸਨ |

ਸੜਕ ਹਾਦਸੇ 'ਚ ਇਕ ਪਰਿਵਾਰ ਦੇ 4 ਬੱਚਿਆਂ ਸਮੇਤ 6 ਜ਼ਖ਼ਮੀ

ਮਾਹਿਲਪੁਰ, 28 ਮਾਰਚ (ਰਜਿੰਦਰ ਸਿੰਘ)-ਅੱਜ ਸਵੇਰੇ 8 ਵਜੇ ਦੇ ਕਰੀਬ ਮਾਹਿਲਪੁਰ-ਗੜ੍ਹਸ਼ੰਕਰ ਰੋਡ 'ਤੇ ਪਿੰਡ ਦੋਹਲਰੋਂ ਕੋਲ ਇੱਕ ਅਣਪਛਾਤੀ ਵਾਹਨ ਦੀ ਲਪੇਟ 'ਚ ਆਉਣ ਨਾਲ ਰੇਹੜੀ 'ਤੇ ਸਵਾਰ ਪ੍ਰਵਾਸੀ ਮਜ਼ਦੂਰਾਂ ਦੇ ਇਕੋ ਪਰਿਵਾਰ ਦੇ ਚਾਰ ਬੱਚਿਆਂ ਸਮੇਤ 6 ਜ਼ਖ਼ਮੀ ਹੋ ਗਏ | ...

ਪੂਰੀ ਖ਼ਬਰ »

ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰਨ ਦੇ ਵਿਰੋਧ 'ਚ ਕੀਤਾ ਰੋਸ ਪ੍ਰਦਰਸ਼ਨ

ਹਾਜੀਪੁਰ, 28 ਮਾਰਚ (ਜੋਗਿੰਦਰ ਸਿੰਘ)- ਬਲਾਕ ਕਾਂਗਰਸ ਹਾਜੀਪੁਰ ਦੇ ਪ੍ਰਧਾਨ ਤੇ ਕਾਂਗਰਸੀ ਆਗੂ ਸੁਧੀਰ ਠਾਕੁਰ ਸੰਧਵਾਲ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕੀਤੇ ਜਾਣ ਦੇ ਵਿਰੋਧ ਵਿਚ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਹੋਈ ਮੌਤ ਸੰਬੰਧੀ ਮਾਮਲਾ ਦਰਜ

ਦਸੂਹਾ, 28 ਮਾਰਚ (ਭੁੱਲਰ)- ਦਸੂਹਾ ਪੁਲਿਸ ਵੱਲੋਂ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਹੋਈ ਮੌਤ ਸਬੰਧੀ ਅਣਪਛਾਤੇ ਵਾਹਨ ਦੇ ਚਾਲਕ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਏ.ਐੱਸ.ਆਈ ਭੁਪਿੰਦਰ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਪੁੱਤਰ ਕਰਨੈਲ ਸਿੰਘ ਨੇ ਪੁਲਿਸ ...

ਪੂਰੀ ਖ਼ਬਰ »

ਨਗਰ ਦੇ ਕਰਮਚਾਰੀਆਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦੀ ਚੁੱਕੀ ਸਹੁੰ

ਹੁਸ਼ਿਆਰਪੁਰ, 28 ਮਾਰਚ (ਬਲਜਿੰਦਰਪਾਲ ਸਿੰਘ)-ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਨੇ ਅੱਜ ਨਗਰ ਨਿਗਮ ਹੁਸ਼ਿਆਰਪੁਰ ਦੇ ਦਫ਼ਤਰ ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੀ ਸਵੱਛ ਉਤਸਵ ਮੁਹਿੰਮ ਤਹਿਤ ਨਗਰ ਨਿਗਮ ਹੁਸ਼ਿਆਰਪੁਰ ਦੇ ਸਟਾਫ਼ ਸਹਿਤ ਸਹੁੰ ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਰੀਹਲ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਹੁਸ਼ਿਆਰਪੁਰ, 28 ਮਾਰਚ (ਬਲਜਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਕੱਤਰ ਜਨਰਲ ਹਰਜਿੰਦਰ ਸਿੰਘ ਰੀਹਲ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੀ ਆਤਮਿਕ ਸ਼ਾਂਤੀ ਨਮਿੱਤ ਰੱਖੇ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਇਲੈਕਟ੍ਰੋਨਿਕ ਵੇਸਟ ਮੁਹਿੰਮ ਦੀ ਸ਼ੁਰੂਆਤ ਕਰਵਾਈ

ਗੜ੍ਹਦੀਵਾਲਾ, 28 ਮਾਰਚ (ਚੱਗਰ)- ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਿੱਖਿਆ ਸਕੱਤਰ ਸੁਖਮਿੰਦਰ ...

ਪੂਰੀ ਖ਼ਬਰ »

ਐੱਸ. ਪੀ. ਐੱਨ. ਕਾਲਜ ਵਿਚ ਵਿਸ਼ਵ ਰੰਗਮੰਚ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਮੁਕੇਰੀਆਂ, 28 ਮਾਰਚ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਾ ਮੁਕੇਰੀਆਂ ਦੀ ਅੰਗਰੇਜ਼ੀ ਸਾਹਿਤ ਸਭਾ, ਪੰਜਾਬੀ ਸਾਹਿਤ ਸਭਾ ਅਤੇ ਸੰਸਕਿ੍ਤ ਵਿਭਾਗ ਦੇ ਸਹਿਯੋਗ ਨਾਲ ਵਿਸ਼ੇਸ਼ ਲੈਕਚਰ ਕਰਵਾਇਆ ਗਿਆ | ਇਸ ਵਿਸ਼ੇਸ਼ ਮੌਕੇ ਵਿਦਿਆਰਥੀਆਂ ਨੂੰ ਵਿਸ਼ਵ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 3 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 28 ਮਾਰਚ (ਬਲਜਿੰਦਰਪਾਲ ਸਿੰਘ ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 3 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 42478 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 166 ਸੈਂਪਲਾਂ ...

ਪੂਰੀ ਖ਼ਬਰ »

ਪਿੰਡ ਕਾਲਾਮੰਜ ਵਿਖੇ ਜਨਤਕ ਇਕੱਠ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ

ਹੁਸ਼ਿਆਰਪੁਰ, 28 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਹੁਕਮ ਜਾਰੀ ਕੀਤਾ ਹੈ ਕਿ ਸਬ-ਡਵੀਜ਼ਨ, ਮੁਕੇਰੀਆਂ ਦਖ਼ਲ ਵਾਲੀ ਥਾਂ ਪਿੰਡ ਕਾਲਾਮੰਜ, ਤਹਿਸੀਲ ਮੁਕੇਰੀਆਂ ਵਿਖੇ ਕੋਈ ਵੀ ਵਿਅਕਤੀ ਜਨਤਕ ਇਕੱਠ ਨਹੀਂ ਕਰੇਗਾ | ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਤੇ ਵੀ. ਆਰ. ਮੈਰੀਟਾਈਮ ਸਰਵਿਸਿਜ਼ ਪ੍ਰਾ. ਲਿ. ਵਿਚਕਾਰ ਹੋਇਆ ਇਕਰਾਰ

ਮੁਕੇਰੀਆਂ, 28 ਮਾਰਚ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਵਿਦਿਆਰਥਣਾਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਜਤਨਸ਼ੀਲ ਰਹਿੰਦਾ ਹੈ | ਇਸੇ ਤਹਿਤ ਵਿਦਿਆਰਥਣਾਂ ਨੂੰ ਰੁਜ਼ਗਾਰ ਨਾਲ ਜੋੜਨ ਸਬੰਧੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਕਾਮਰਸ ਵਿਭਾਗ ...

ਪੂਰੀ ਖ਼ਬਰ »

ਰਾਜਸਥਾਨ ਸਰਕਾਰ ਵਲੋਂ ਪਾਸ ਕੀਤੇ 'ਰਾਈਟ ਟੂ ਹੈਲਥ' ਬਿੱਲ ਦੀ ਆਈ. ਐਮ. ਏ. ਵਲੋਂ ਨਿਖੇਧੀ

ਹੁਸ਼ਿਆਰਪੁਰ, 28 ਮਾਰਚ (ਬਲਜਿੰਦਰਪਾਲ ਸਿੰਘ)-ਰਾਜਸਥਾਨ ਸਰਕਾਰ ਵਲੋਂ ਪਾਸ ਕੀਤੇ 'ਰਾਈਟ ਟੂ ਹੈਲਥ' ਬਿੱਲ ਦੀ ਇੰਡੀਅਨ ਮੈਡੀਕਲ ਐਸੋਸੀਏਸ਼ਨ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਾ ਹੈ | ਇਸ ਮੌਕੇ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾ: ਰਾਜੇਸ਼ ਮਹਿਤਾ ਅਤੇ ਸਕੱਤਰ ਡਾ: ...

ਪੂਰੀ ਖ਼ਬਰ »

ਦੁਕਾਨਦਾਰ ਨੂੰ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

ਅੱਡਾ ਸਰਾਂ, 28 ਮਾਰਚ (ਮਸੀਤੀ)-ਸਥਾਨਕ ਅੱਡੇ 'ਤੇ ਬੀਤੀ ਰਾਤ ਇਕ ਦੁਕਾਨਦਾਰ ਨੂੰ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ ਕਾਰ ਸਵਾਰ ਦੋ ਲੁਟੇਰਿਆਂ ਦੇ ਖ਼ਿਲਾਫ਼ ਟਾਂਡਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਟਾਂਡਾ ਐੱਸ.ਆਈ.ਮਲਕੀਅਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ...

ਪੂਰੀ ਖ਼ਬਰ »

ਏਡਿਡ ਕਾਲਜ ਨਾਨ-ਟੀਚਿੰਗ ਸਟਾਫ਼ ਵਲੋਂ ਡਾ: ਰਵਜੋਤ ਸਿੰਘ ਨੂੰ ਮੰਗ ਪੱਤਰ

ਹਰਿਆਣਾ, 28 ਮਾਰਚ (ਹਰਮੇਲ ਸਿੰਘ ਖੱਖ)-ਜੀ.ਜੀ.ਡੀ.ਐਸ.ਡੀ. ਕਾਲਜ ਹਰਿਆਣਾ ਦੇ ਨਾਨ-ਟੀਚਿੰਗ ਸਟਾਫ਼ ਵਲੋਂ ਵਿਧਾਇਕ ਡਾ: ਰਵਜੋਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਜਿਸ 'ਚ ਸਹਾਇਤਾ ਪ੍ਰਾਪਤ ਕਾਲਜਾਂ ਦੇ ਕੰਮ ਕਰ ਰਹੇ ਨਾਨ-ਟੀਚਿੰਗ ਅਮਲੇ ਨੇ ਚਿਰਾਂ ਤੋਂ ਲਟਕ ਰਹੀ 6ਵੇਂ ਪੇ ...

ਪੂਰੀ ਖ਼ਬਰ »

ਦਰਸ਼ਨ ਅਕਾਦਮੀ ਦਸੂਹਾ ਵਿਖੇ ਸਾਲਾਨਾ ਗਰੈਜੂਏਸ਼ਨ ਪਾਰਟੀ ਕਰਵਾਈ

ਦਸੂਹਾ, 28 ਮਾਰਚ (ਭੁੱਲਰ)- ਦਰਸ਼ਨ ਅਕਾਦਮੀ ਸੀ. ਬੀ. ਐਸ. ਈ. ਸੀਨੀਅਰ ਸਕੈਂਡਰੀ ਸਕੂਲ ਦਸੂਹਾ ਵਿਖੇ ਸਲਾਨਾ ਗਰੈਜੂਏਸ਼ਨ ਪਾਰਟੀ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਐਸ: ਐਮ: ਓ: ਦਸੂਹਾ ਡਾਕਟਰ ਦਵਿੰਦਰ ਪੁਰੀ ਉਚੇਚੇ ਤੌਰ 'ਤੇ ਸ਼ਾਮਲ ਹੋਏ | ਇਸ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀਆਂ ਚਾਰ 'ਚੋਂ ਦੋ ਪੈਨਸ਼ਨਾਂ ਹੋਈਆਂ ਜਾਰੀ

ਮੁਕੇਰੀਆਂ, 28 ਮਾਰਚ (ਰਾਮਗੜ੍ਹੀਆ)- ਬੀਤੇ ਕੱਲ੍ਹ ਸ਼ਾਮ ਪੰਚਾਇਤ ਵਿਭਾਗ ਵਲੋਂ ਚਾਰ ਵਿਚੋਂ ਦੋ ਪੈਨਸ਼ਨਾਂ ਜਾਰੀ ਕਰਕੇ ਲਗਾਤਾਰ ਸੰਘਰਸ਼ ਕਰ ਰਹੇ ਬਜ਼ੁਰਗ ਪੈਨਸ਼ਨਰਾਂ ਦੀ ਆਖ਼ਰ ਵਾਹ ਫੜੀ ਜਿਸ ਨਾਲ ਉਨ੍ਹਾਂ ਨੂੰ ਆਰਜ਼ੀ ਤੌਰ 'ਤੇ ਜੀਵਨ ਚਲਾਉਣ ਵਿਚ ਮਦਦ ਮਿਲੀ | ਇਸ ...

ਪੂਰੀ ਖ਼ਬਰ »

ਵਰਲਡ ਓਰਲ ਹੈਲਥ ਡੇਅ ਸੰਬੰਧੀ ਸੈਮੀਨਾਰ

ਹੁਸ਼ਿਆਰਪੁਰ, 28 ਮਾਰਚ (ਹਰਪ੍ਰੀਤ ਕੌਰ)-ਮਹਾਰਾਣਾ ਪ੍ਰਤਾਪ ਸਰਕਾਰੀ ਕਾਲਜ ਢੋਲਵਾਹਾ ਵਿਖੇ ਪਿ੍ੰਸੀਪਲ ਡਾ. ਕਸ਼ਮੀਰੀ ਲਾਲ ਦੀ ਅਗਵਾਈ ਹੇਠ ਪ੍ਰੋ. ਵਿਜੇ ਕੁਮਾਰ ਦੇ ਸਹਿਯੋਗ ਨਾਲ 'ਵਰਲਡ ਓਰਲ ਹੈਲਥ ਡੇਅ' ਸਬੰਧੀ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਡੀ. ਸੀਮਾ ...

ਪੂਰੀ ਖ਼ਬਰ »

ਸਿਆਸਤ 'ਚ ਚੰਗੇ ਤੇ ਪੜ੍ਹੇ-ਲਿਖੇ ਨੌਜਵਾਨਾਂ ਦਾ ਆਉਣਾ ਜ਼ਰੂਰੀ - ਡਾ. ਰਵਜੋਤ ਸਿੰਘ

ਹਰਿਆਣਾ, 28 ਮਾਰਚ (ਹਰਮੇਲ ਸਿੰਘ ਖੱਖ)-ਜੀ.ਜੀ.ਡੀ.ਐਸ.ਡੀ. ਕਾਲਜ ਹਰਿਆਣਾ ਵਿਖੇ ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਵਲੋਂ ਵੱਖ-ਵੱਖ ਕਲੱਬਾਂ ਤੇ ਕਾਲਜ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ 'ਗੁਆਂਢ ਨੌਜਵਾਨ ਸੰਸਦ ਪ੍ਰੋਗਰਾਮ' ਕਰਵਾਇਆ, ਜਿਸ 'ਚ ਡਾ. ਰਵਜੋਤ ਸਿੰਘ ਵਿਧਾਇਕ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੀਆਂ ਖਿਡਾਰਣਾਂ ਨੇ ਇੰਟਰ ਕਾਲਜ ਕਰਾਸ ਕੰਟਰੀ ਵਿਚ ਯੂਨੀਵਰਸਿਟੀ ਵਿਚ ਗੱਡੇ ਝੰਡੇ

ਦਸੂਹਾ, 28 ਮਾਰਚ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਖੇਡ ਵਿਭਾਗ ਦੇ ਵਿਦਿਆਰਥੀਆਂ ਵਲੋਂ ਇਸ ਸਾਲ ਵੀ ਪਿਛਲੀਆਂ ਰਿਵਾਇਤਾਂ ਨੂੰ ਕਾਇਮ ਰੱਖਦਿਆਂ ਕਾਲਜ ਦੀ ਕਰਾਸ ਕੰਟਰੀ ਦੀ ਟੀਮ (10 ਕਿ:ਮੀ:) ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ...

ਪੂਰੀ ਖ਼ਬਰ »

ਭਾਸ਼ਾ ਵਿਭਾਗ ਨੇ ਵਿਸ਼ਵ ਰੰਗਮੰਚ ਦਿਵਸ ਮਨਾਇਆ

ਹੁਸ਼ਿਆਰਪੁਰ, 28 ਮਾਰਚ (ਬਲਜਿੰਦਰਪਾਲ ਸਿੰਘ)-ਉਚੇਰੀ ਸਿੱਖਿਆ ਅਤੇ ਭਾਸ਼ਾ ਦੇ ਸਕੱਤਰ ਜਸਪ੍ਰੀਤ ਤਲਵਾੜ ਅਤੇ ਸੰਯੁਕਤ ਡਾਇਰੈਕਟਰ ਡਾ. ਵੀਰਪਾਲ ਕੌਰ ਭਾਸ਼ਾ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਤੇ ਡਾ. ਜਸਵੰਤ ਰਾਏ ਖੋਜ ਅਫ਼ਸਰ ਭਾਸ਼ਾ ਵਿਭਾਗ ਦਫ਼ਤਰ ਹੁਸ਼ਿਆਰਪੁਰ ਦੀ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਲੇਖ ਰਚਨਾ ਤੇ ਪੋਸਟਰ ਮੇਕਿੰਗ ਮੁਕਾਬਲੇ

ਦਸੂਹਾ, 28 ਮਾਰਚ (ਭੁੱਲਰ)- ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਪੋਸਟ ਗ੍ਰੈਜੂਏਟ ਫਿਜ਼ਿਕਸ ਵਿਭਾਗ ਵਲੋਂ 'ਵਿਸ਼ਵ ਜਲ ਦਿਵਸ' ਨੂੰ 'ਲੇਖ ਰਚਨਾ ਮੁਕਾਬਲਾ' ਅਤੇ 'ਪੋਸਟਰ ਮੇਕਿੰਗ ਮੁਕਾਬਲਾ' ਕਰਵਾਏ ਜਿਸ ਦੇ ਮੁੱਖ ਮਹਿਮਾਨ ਪਿ੍ੰਸੀਪਲ ਪ੍ਰੋਫ਼ੈਸਰ ਕਮਲ ਕਿਸ਼ੋਰ ਸਨ | ...

ਪੂਰੀ ਖ਼ਬਰ »

ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਵਲੋਂ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨਾਲ ਮੀਟਿੰਗ

ਹੁਸ਼ਿਆਰਪੁਰ, 28 ਮਾਰਚ (ਬਲਜਿੰਦਰਪਾਲ ਸਿੰਘ)- ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਪੰਜਾਬ ਦੀ ਮੀਟਿੰਗ ਡਾ. ਬਲਵੀਰ ਸਿੰਘ ਕੈਬਿਨੇਟ ਮੰਤਰੀ ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਨਾਲ ਡਾ. ਰਣਜੀਤ ਸਿੰਘ ਘੋਤੜਾ ਡਾਇਰੈਕਟਰ ਸਿਹਤ ਤੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦਸੂਹਾ ਵਿਖੇ ਮਰੀਜ਼ਾਂ ਨੂੰ ਟੀ. ਬੀ. ਸੰਬੰਧੀ ਕੀਤਾ ਜਾਗਰੂਕ

ਦਸੂਹਾ, 28 ਮਾਰਚ (ਭੁੱਲਰ)- ਸਿਵਲ ਹਸਪਤਾਲ ਦਸੂਹਾ ਵਿਖੇ ਮਰੀਜ਼ਾਂ ਨੂੰ ਟੀ.ਬੀ ਸੰਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਦਵਿੰਦਰ ਕੁਮਾਰ ਪੂਰੀ ਨੇ ਦੱਸਿਆ ਕਿ ਤਪਦਿਕ ਦੀ ਬਿਮਾਰੀ ਵਿਭਿੰਨ ਪ੍ਰਕਾਰ ਦੇ ਮਾਈਕਰੋਬੈਕਟੀਰੀਅਮ ਦੇ ਕਾਰਨ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਸੁਸਾਇਟੀ ਨੇ ਲਾਪਤਾ ਵਿਅਕਤੀ ਨੂੰ ਪਰਿਵਾਰ ਨਾਲ ਮਿਲਾਇਆ

ਗੜ੍ਹਦੀਵਾਲਾ, 28 ਮਾਰਚ (ਚੱਗਰ)-ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਇੱਕ ਲਾਪਤਾ ਵਿਅਕਤੀ ਨੂੰ ਪਰਿਵਾਰ ਨਾਲ ਮਿਲਾਇਆ ਗਿਆ | ਇਸ ਸਬੰਧੀ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਵਿਅਕਤੀ 15 ਦਿਨ ...

ਪੂਰੀ ਖ਼ਬਰ »

ਸੰਜੀਵ ਅਰੋੜਾ ਮੁੜ ਰੋਟਰੀ ਆਈ ਬੈਂਕ ਤੇ ਕਾਰਨੀਆ ਟ੍ਰਾਂਸਪਲਾਂਟੇਸ਼ਨ ਸੁਸਾਇਟੀ ਦੇ ਪ੍ਰਧਾਨ ਬਣੇ

ਹੁਸ਼ਿਆਰਪੁਰ, 28 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਰੋਟਰੀ ਆਈ ਬੈਂਕ ਤੇ ਕਾਰਨੀਆ ਟ੍ਰਾਂਸਪਲਾਂਟੇਸ਼ਨ ਸੁਸਾਇਟੀ ਹੁਸ਼ਿਆਰਪੁਰ ਦੇ ਅਹੁਦੇਦਾਰਾਂ ਦੀ ਚੋਣ ਚੇਅਰਮੈਨ ਜੇ.ਬੀ. ਬਹਿਲ ਦੀ ਪ੍ਰਧਾਨਗੀ ਹੇਠ ਹੋਈ¢ ਇਸ ਮੌਕੇ ਪੁਰਾਣੀ ਟੀਮ ਨੇ ਆਪਣੇ ਅਹੁਦੇ ਤੋਂ ...

ਪੂਰੀ ਖ਼ਬਰ »

ਵਿਸ਼ਵ ਜਲ ਦਿਵਸ ਮਨਾਇਆ

ਦਸੂਹਾ, 28 ਮਾਰਚ (ਕੌਸ਼ਲ) - ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਸ੍ਰੀ ਗੁਰੂ ਹਰਿ ਗੋਬਿੰਦ ਸੇਵਾ ਸੁਸਾਇਟੀ ਦਸੂਹਾ ਅਤੇ ਐਮ. ਜੀ. ਐਨ. ਸੀ. ਆਰ. ਈ. ਮਨਿਸਟਰੀ ਆਫ਼ ਐਜੂਕੇਸ਼ਨ ਅਧੀਨ ਵਿਸ਼ਵ ਜਲ ਦਿਵਸ ਮਨਾਇਆ ਗਿਆ ਜਿਸ ਵਿਚ ਵਿਗਿਆਨ ਦੇ ...

ਪੂਰੀ ਖ਼ਬਰ »

ਜੀ. ਆਰ. ਡੀ. ਇੰਟਰਨੈਸ਼ਨਲ ਸਕੂਲ ਵਿਖੇ ਗਰੈਜੂਏਸ਼ਨ ਸੈਰੇਮਨੀ ਕਰਵਾਈ

ਟਾਂਡਾ ਉੜਮੁੜ, 28 ਮਾਰਚ (ਭਗਵਾਨ ਸਿੰਘ ਸੈਣੀ)- ਜੀ. ਆਰ. ਡੀ. ਇੰਟਰਨੈਸ਼ਨਲ ਸਕੂਲ ਟਾਂਡਾ ਵਿਖੇ ਗਰੈਜੂਏਸ਼ਨ ਸੈਰੇਮਨੀ ਕਰਵਾਈ ਗਈ | ਸੰਸਥਾ ਦੀ ਚੇਅਰਪਰਸਨ ਪ੍ਰਦੀਪ ਕੌਰ ਅਤੇ ਐਮ. ਡੀ. ਬਿਕਰਮ ਸਿੰਘ ਦੀ ਅਗਵਾਈ 'ਚ ਕਰਵਾਏ ਗਏ ਸਮਾਗਮ ਦੌਰਾਨ ਵੱਖ-ਵੱਖ ਜਮਾਤਾਂ 'ਚੋਂ ਅੱਵਲ ...

ਪੂਰੀ ਖ਼ਬਰ »

ਬੀ. ਐਸ. ਸੀ. (ਆਈ. ਟੀ.) ਦੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਹੁਸ਼ਿਆਰਪੁਰ, 28 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅੰਦਰ ਚੱਲ ਰਹੇ ਸਰਕਾਰੀ ਕਾਲਜ 'ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨੌਲੋਜੀ ਹੁਸ਼ਿਆਰਪੁਰ ਕੈਂਪਸ' ਵਿਖੇ ਚੱਲ ਰਹੇ ...

ਪੂਰੀ ਖ਼ਬਰ »

ਨਗਰ ਕੌਂਸਲ, ਮੁਕੇਰੀਆਂ ਦਾ ਸਾਲ 2023-24 ਦਾ 969.50 ਲੱਖ ਰੁਪਏ ਦਾ ਬਜਟ ਪਾਸ਼

ਮੁਕੇਰੀਆਂ 28 ਮਾਰਚ (ਰਾਮਗੜ੍ਹੀਆ) -ਨਗਰ ਕÏਾਸਲ, ਮੁਕੇਰੀਆਂ ਦੇ ਹਾਊਸ ਵੱਲੋਂ ਮਿਤੀ: 28.03.2023 ਨੂੰ ਸਾਲ 2023-24 ਦਾ 969.50 ਲੱਖ ਰੁਪਏ ਦਾ ਸਲਾਨਾ ਬਜਟ ਸਰਬਸੰਮਤੀ ਨਾਲ ਪਾਸ ਕੀਤਾ ਗਿਆ¢ ਕਾਰਜ ਸਾਧਕ ਅਫਸਰ ਸ੍ਰੀ ਵਿਜੇ ਸਾਗਰ ਮੇਹਤਾ ਵੱਲੋਂ ਦੱਸਿਆ ਗਿਆ ਕਿ ਸਾਲ 2023-24 ਦੇ ਤਜਵੀਜਤ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਅੱਜ

ਕੋਟਫ਼ਤੂਹੀ, 28 ਮਾਰਚ (ਅਟਵਾਲ) -ਪਿੰਡ ਮੰਨਣਹਾਨਾ ਦੇ ਅੱੈਸ. ਜੀ. ਆਰ. ਹਸਪਤਾਲ ਦੇ ਡਾਕਟਰ ਪਰਮਿੰਦਰ ਸੂਦ ਵੱਲੋਂ ਆਪਣੀ ਸਮੁੱਚੀ ਟੀਮ ਨਾਲ ਪਿੰਡ ਕੋਟਲਾ ਦੇ ਪੰਜ ਪੀਰ ਰੋਜਾ 'ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਜਨਰਲ ਰੋਗਾਂ ਦਾ ਮੁਫ਼ਤ ਮੈਡੀਕਲ ਕੈਂਪ 29 ਮਾਰਚ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਮੁਕੇਰੀਆਂ ਵਲੋਂ ਪਰਿਵਾਰਕ ਮੀਟਿੰਗ

ਮੁਕੇਰੀਆਂ, 28 ਮਾਰਚ (ਰਾਮਗੜ੍ਹੀਆ) -ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਮੁਕੇਰੀਆਂ ਵਲੋਂ ਪ੍ਰਧਾਨ ਰਮੇਸ਼ ਲਾਲ ਵਿਸ਼ਾਲ ਦੀ ਪ੍ਰਧਾਨਗੀ ਹੇਠ ਇਕ ਪਰਿਵਾਰਕ ਮੀਟਿੰਗ ਕੀਤੀ ਗਈ, ਜਿਸ ਵਿਚ ਸੰਸਥਾ ਦੇ ਕਰੀਬ 25 ਪਰਿਵਾਰਾਂ ਨੇ ਸ਼ਮੂਲੀਅਤ ਕੀਤੀ | ਇਸ ਪ੍ਰੋਗਰਾਮ ਵਿਚ ਮੁੱਖ ...

ਪੂਰੀ ਖ਼ਬਰ »

ਟਰੱਕ ਆਪ੍ਰੇਟਰ ਯੂਨੀਅਨ ਨੇ ਗੁਰਮਤਿ ਸਮਾਗਮ ਕਰਵਾਇਆ

ਮਾਹਿਲਪੁਰ, 28 ਮਾਰਚ (ਰਜਿੰਦਰ ਸਿੰਘ)-ਟਰੱਕ ਆਪੇ੍ਰਟਰ ਯੂਨੀਅਨ ਮਾਹਿਲਪੁਰ ਵਲੋਂ ਯੂਨੀਅਨ ਤੇ ਸਰਬੱਤ ਦੇ ਭਲੇ ਅਤੇ ਸੁੱਖ ਸ਼ਾਂਤੀ ਵਾਸਤੇ ਪ੍ਰਧਾਨ ਬਲਜੀਤ ਸਿੰਘ ਦੀ ਅਗਵਾਈ 'ਚ ਅਤੇ ਸੈਕਟਰੀ ਗੁਰਦੀਪ ਸਿੰਘ ਸੰਘਾ ਲੰਗੇਰੀ ਦੀ ਦੇਖ ਰੇਖ 'ਚ ਅਤੇ ਸਮੂਹ ਕਮੇਟੀ ਮੈਂਬਰਾਂ ...

ਪੂਰੀ ਖ਼ਬਰ »

ਮਨਰੇਗਾ ਲੇਬਰ ਮੂਵਮੈਂਟ ਵਲੋਂ ਮਿੰਨੀ ਸਕੱਤਰੇਤ ਦੇ ਬਾਹਰ ਭੁੱਖ ਹੜਤਾਲ

ਹੁਸ਼ਿਆਰਪੁਰ, 28 ਮਾਰਚ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਕੈਟਲ ਸ਼ੈਡਾਂ, ਅੰਮਿ੍ਤ ਸਰੋਵਰਾਂ ਦੇ ਨਿਰਮਾਣ 'ਚ ਹੋਏ ਭਿ੍ਸ਼ਟਾਚਾਰ ਦੀ ਜਾਂਚ ਨਾ ਕਰਵਾਉਣ, ਮੇਟਾਂ ਦੀ ਬਹਾਲੀ ਨੂੰ ਲੈ ਕੇ ਗੰਭੀਰਤਾ ਨਾ ਦਿਖਾਉਣ, ਮਨਰੇਗਾ ਲੋਕਪਾਲ ਦਾ ਦਫ਼ਤਰ ਜਾਣਬੁੱਝ ਕੇ ਬੰਦ ਰੱਖਣ ...

ਪੂਰੀ ਖ਼ਬਰ »

ਫ਼ਸਲਾਂ ਦੇ ਖ਼ਰਾਬੇ 'ਚ 25 ਫ਼ੀਸਦੀ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ - ਚੁਤਾਲਾ, ਭੁੱਲਾ

ਟਾਂਡਾ ਉੜਮੁੜ, 28 ਮਾਰਚ (ਕੁਲਬੀਰ ਸਿੰਘ ਗੁਰਾਇਆ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਫ਼ਸਲਾਂ ਦੇ ਖ਼ਰਾਬੇ 'ਚ 25 ਫ਼ੀਸਦੀ ਵਾਧੇ ਦਾ ਐਲਾਨ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ | ਇਹ ਗੱਲ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ...

ਪੂਰੀ ਖ਼ਬਰ »

ਪੁਲਿਸ ਨੇ ਲਾਪਤਾ ਬੱਚਾ ਲੱਭ ਕੇ ਕੀਤਾ ਮਾਪਿਆਂ ਹਵਾਲੇ

ਹੁਸ਼ਿਆਰਪੁਰ, 28 ਮਾਰਚ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੇ ਮੁਹੱਲਾ ਨਿਊ ਦੀਪ ਨਗਰ ਤੋਂ ਬੀਤੀ 4 ਮਾਰਚ ਨੂੰ ਭੇਦਭਰੀ ਹਾਲਤ 'ਚ ਲਾਪਤਾ ਹੋਏ 9 ਸਾਲਾ ਬੱਚੇ ਨੂੰ ਕਰੀਬ 25 ਦਿਨਾਂ ਬਾਅਦ ਲੱਭ ਕੇ ਪੁਰਹੀਰਾਂ ਪੁਲਿਸ ਚੌਕੀ ਵਲੋਂ ਉਸ ਦੇ ਮਾਪਿਆਂ ਹਵਾਲੇ ਕਰ ਦਿੱਤਾ ਗਿਆ | ...

ਪੂਰੀ ਖ਼ਬਰ »

ਟਿੱਪਰ ਮਾਲਕਾਂ ਦੀ ਧੱਕੇਸ਼ਾਹੀ ਵਿਰੁੱਧ ਅੱਡਾ ਝੁੰਗੀਆਂ 'ਚ ਚੱਕਾ ਜਾਮ ਭਲਕੇ

ਬੀਣੇਵਾਲ, 28 ਮਾਰਚ (ਬੈਜ ਚੌਧਰੀ)-ਬੀਤ ਭਲਾਈ ਕਮੇਟੀ ਇਲਾਕਾ ਬੀਤ ਅਤੇ ਲੋਕ ਬਚਾਓ ਪਿੰਡ ਬਚਾਓ ਕਮੇਟੀ ਪੰਜਾਬ ਤੇ ਹਿਮਾਚਲ ਪ੍ਰਦੇਸ਼ ਇਲਾਕਾ ਬੀਤ ਦੀ ਸਾਂਝੀ ਮੀਟਿੰਗ ਸ਼੍ਰੀ ਵਿਸ਼ਵਕਰਮਾ ਮੰਦਰ ਅੱਡਾ ਝੁੰਗੀਆਂ (ਬੀਣੇਵਾਲ) 'ਚ ਹੋਈ | ਮੀਟਿੰਗ ਦੀ ਕਾਰਵਾਈ ਪ੍ਰੈੱਸ ਨੂੰ ...

ਪੂਰੀ ਖ਼ਬਰ »

ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਦੀ ਸਿਹਤ ਮੰਤਰੀ ਨਾਲ ਮੀਟਿੰਗ

ਹੁਸ਼ਿਆਰਪੁਰ, 28 ਮਾਰਚ (ਹਰਪ੍ਰੀਤ ਕੌਰ)-ਨਸ਼ਾ ਛੁਡਾਊ ਮੁਲਾਜ਼ਮ ਯੂਨੀਅਨ ਪੰਜਾਬ ਦੀ ਮੀਟਿੰਗ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨਾਲ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਡਾ. ਰਣਜੀਤ ਸਿੰਘ ਘੋਤੜਾ ਦੀ ਹਾਜ਼ਰੀ ਵਿਚ ਚੰਡੀਗੜ੍ਹ ਵਿਖੇ ...

ਪੂਰੀ ਖ਼ਬਰ »

ਨਗਰ ਕੌਂਸਲ ਸ਼ਾਮਚੁਰਾਸੀ 2023-24 ਦਾ 1 ਕਰੋੜ 74 ਲੱਖ ਦਾ ਬਜਟ ਪਾਸ

ਸ਼ਾਮਚੁਰਾਸੀ, 28 ਮਾਰਚ (ਗੁਰਮੀਤ ਸਿੰਘ ਖ਼ਾਨਪੁਰੀ)-ਨਗਰ ਕੌਂਸਲ ਸ਼ਾਮਚੁਰਾਸੀ ਵਿਖੇ ਕਸਬੇ ਦੇ ਵਿਕਾਸ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ ਵਿਚ ਵਿਸ਼ੇਸ਼ ਤੌਰ ਤੇ ਨਗਰ ਕੌਂਸਲ ਸ਼ਾਮਚੁਰਾਸੀ ਦੇ ਪ੍ਰਧਾਨ ਡਾ. ਨਿਰਮਲ ਕੁਮਾਰ ਅਤੇ ਕਾਰਜ ਸਾਧਕ ਅਫ਼ਸਰ ...

ਪੂਰੀ ਖ਼ਬਰ »

ਐੱਮ. ਆਰ. ਇੰਟਰਨੈਸ਼ਨਲ ਸਕੂਲ ਪਨਾਮ ਵਿਖੇ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ

ਗੜ੍ਹਸ਼ੰਕਰ, 28 ਮਾਰਚ (ਧਾਲੀਵਾਲ)- ਇਥੇ ਚੰਡੀਗੜ੍ਹ ਰੋਡ 'ਤੇ ਸਥਿਤ ਐੱਮ.ਆਰ. ਇੰਟਰਨੈਸ਼ਨਲ ਸਕੂਲ ਪਨਾਮ ਵਿਖੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਮੁੱਖ ਰੱਖਦੇ ਹੋਏ ਸਕੂਲ ਚੇਅਰਮੈਨ ਰਾਮਜੀ ਦਾਸ ਦੀ ਅਗਵਾਈ ਹੇਠ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ | ਸਮਾਗਮ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਦਸੂਹਾ, 28 ਮਾਰਚ (ਭੁੱਲਰ)-ਸੀਨੀਅਰ ਸਿਟੀਜ਼ਨਜ਼ ਵੈੱਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਵੱਲੋਂ ਸੀਨੀਅਰ ਸਿਟੀਜ਼ਨਜ਼ ਮੁਫ਼ਤ ਮੈਡੀਕਲ ਕੈਂਪ ਲਈ ਬਣਾਈ ਗਈ ਸਬ ਕਮੇਟੀ ਦੀ ਮੀਟਿੰਗ ਕਰਨਲ ਜੋਗਿੰਦਰ ਲਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੀਨੀਅਰ ਸਿਟੀਜ਼ਨਜ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX