ਤਾਜਾ ਖ਼ਬਰਾਂ


2000 ਰੁਪਏ ਦੇ ਨੋਟਾਂ ਸੰਬੰਧੀ ਦਿੱਲੀ ਹਾਈ ਕੋਰਟ ਵਿਚ ਦਾਇਰ ਜਨਹਿੱਤ ਪਟੀਸ਼ਨ ਹੋਈ ਰੱਦ
. . .  30 minutes ago
ਨਵੀਂ ਦਿੱਲੀ, 29 ਮਈ- ਦਿੱਲੀ ਹਾਈ ਕੋਰਟ ਨੇ ਭਾਰਤੀ ਰਿਜ਼ਰਵ ਬੈਂਕ ਅਤੇ ਸਟੇਟ ਬੈਂਕ ਆਫ਼ ਇੰਡੀਆ ਦੀਆਂ ਨੋਟੀਫ਼ਿਕੇਸ਼ਨਾਂ ਨੂੰ ਚੁਣੌਤੀ....
ਚੱਲਦੀ ਰੇਲਗੱਡੀ ’ਚੋਂ ਡਿੱਗਿਆਂ ਵਿਅਕਤੀ
. . .  59 minutes ago
ਗੁਰੂਹਰਸਹਾਏ, 29 ਮਈ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਤੋਂ ਹਰ ਦਿਨ ਸਵੇਰੇ 8:30 ਵਜੇ ਦੇ ਕਰੀਬ ਚੱਲ ਕੇ ਫ਼ਾਜ਼ਿਲਕਾ ਨੂੰ ਜਾਂਦੀ ਡੀ. ਐਮ. ਯੂ. ਪੈਸੇਂਜਰ ਗੱਡੀ ਵਿਚੋਂ ਅੱਜ ਇਕ ਵਿਅਕਤੀ ਦੇ ਚੱਲਦੀ ਗੱਡੀ ਤੋਂ....
ਸਰਕਾਰ ਖ਼ਿਡਾਰੀਆਂ ਨਾਲ ਕਿਵੇਂ ਵਿਵਹਾਰ ਕਰ ਰਹੀ, ਇਹ ਪੂਰੀ ਦੁਨੀਆ ਦੇ ਸਾਹਮਣੇ ਹੈ- ਸਾਕਸ਼ੀ ਮਲਿਕ
. . .  about 1 hour ago
ਨਵੀਂ ਦਿੱਲੀ, 29 ਮਈ- ਭਾਰਤ ਦੀ ਓਲੰਪਿਕ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਜੰਤਰ-ਮੰਤਰ ’ਤੇ ਸ਼ਾਂਤਮਈ ਪ੍ਰਦਰਸ਼ਨ ਦੇ ਬਾਵਜੂਦ ਉਸ ’ਤੇ ਅਤੇ ਉਸ ਦੇ ਸਾਥੀ ਪਹਿਲਵਾਨਾਂ ਬਜਰੰਗ ਪੂਨੀਆ, ਵਿਨੇਸ਼ ਫੋਗਾਟ....
ਅੱਜ ਤੋਂ ਮਣੀਪੁਰ ਦਾ ਤਿੰਨ ਦਿਨਾਂ ਦੌਰਾ ਕਰਨਗੇ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 29 ਮਈ- ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਿੰਸਾ ਪ੍ਰਭਾਵਿਤ ਮਣੀਪੁਰ ਦਾ ਦੌਰਾ ਕਰਨਗੇ। ਗ੍ਰਹਿ ਮੰਤਰੀ ਨਸਲੀ ਟਕਰਾਅ ਦਾ ਹੱਲ ਕੱਢਣ ਲਈ ਤਿੰਨ ਦਿਨ ਸੂਬੇ....
ਤੁਰਕੀ: ਏਰਦੋਗਨ ਮੁੜ ਬਣੇ ਰਾਸ਼ਟਰਪਤੀ, ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  about 1 hour ago
ਅੰਕਾਰਾ, 29 ਮਈ- ਤੁਰਕੀ ਦੇ ਮੌਜੂਦਾ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਆਪਣੇ ਦੇਸ਼ ਦੀਆਂ ਚੋਣਾਂ ਵਿਚ ਜਿੱਤ ਦਾ ਐਲਾਨ ਕਰਦਿਆਂ ਆਪਣੇ ਸ਼ਾਸਨ ਨੂੰ ਤੀਜੇ ਦਹਾਕੇ ਤੱਕ ਪਹੁੰਚਾ ਦਿੱਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ....
ਆਸਾਮ: ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ
. . .  about 2 hours ago
ਦਿੱਸਪੁਰ, 29 ਮਈ- ਬੀਤੀ ਰਾਤ ਗੁਹਾਟੀ ਦੇ ਜਾਲੁਕਬਾੜੀ ਇਲਾਕੇ ’ਚ ਵਾਪਰੇ ਸੜਕ ਹਾਦਸੇ ’ਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ....
ਆਸਾਮ: 4.4 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੁਚਾਲ
. . .  about 2 hours ago
ਦਿੱਸਪੁਰ, 29 ਮਈ- ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8:03 ਵਜੇ ਆਸਾਮ ਦੇ....
ਇਸਰੋ ਨਿਗਰਾਨੀ ਅਤੇ ਨੈਵੀਗੇਸ਼ਨ ਲਈ ਅੱਜ ਲਾਂਚ ਕਰੇਗਾ ਐਨ.ਵੀ.ਐਸ-01 ਸੈਟੇਲਾਈਟ
. . .  about 2 hours ago
ਨਵੀਂ ਦਿੱਲੀ, 29 ਮਈ- ਭਾਰਤੀ ਪੁਲਾੜ ਖ਼ੋਜ ਸੰਗਠਨ (ਇਸਰੋ) ਅੱਜ ਨੇਵੀਗੇਸ਼ਨ ਸੈਟੇਲਾਈਟ ਐਨ.ਵੀ.ਐਸ-01 ਲਾਂਚ ਕਰੇਗਾ। ਇਸ ਉਪਗ੍ਰਹਿ ਦਾ ਉਦੇਸ਼ ਨਿਗਰਾਨੀ ਅਤੇ ਨੇਵੀਗੇਸ਼ਨ ਸਹਾਇਤਾ ਪ੍ਰਦਾਨ.....
ਪ੍ਰਧਾਨ ਮੰਤਰੀ ਅੱਜ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ
. . .  about 2 hours ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ-ਪੂਰਬ ਦੇ ਲੋਕਾਂ ਯਾਤਰਾ ਨੂੰ ਵਧੀਆ ਤੇ ਆਰਾਮਦਾਇਕ ਬਨਾਉਣ ਲਈ....
ਪੰਜਾਬ ਸਮੇਤ ਹੋਰ ਸੂਬਿਆਂ ਵਿਚ ਅੱਜ ਆ ਸਕਦੈ ਤੂਫ਼ਾਨ- ਮੌਸਮ ਵਿਭਾਗ
. . .  about 3 hours ago
ਨਵੀਂ ਦਿੱਲੀ, 29 ਮਈ- ਭਾਰਤ ਮੌਸਮ ਵਿਭਾਗ ਵਲੋਂ ਜਾਰੀ ਕੀਤੇ ਗਏ ਨਵੀਨਤਮ ਸੈਟੇਲਾਈਟ ਚਿੱਤਰ ਅਨੁਸਾਰ ਅਗਲੇ 3-4 ਘੰਟਿਆਂ ਦੌਰਾਨ....
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਚੇਤ ਸੰਮਤ 555

ਅੰਮ੍ਰਿਤਸਰ

ਰਾਹੁਲ ਗਾਂਧੀ ਨੂੰ ਲੋਕ ਸਭਾ ਤੋਂ ਬਰਤਰਫ਼ ਕੀਤੇ ਜਾਣ ਖ਼ਿਲਾਫ਼ ਕਾਂਗਰਸ ਭਲਕੇ ਜਲਿ੍ਹਆਂਵਾਲਾ ਬਾਗ਼ ਤੱਕ ਕੱਢੇਗੀ ਰੋਸ ਮਾਰਚ-ਕੈਪਟਨ ਸੰਧੂ

ਅੰਮਿ੍ਤਸਰ, 28 ਮਾਰਚ (ਰੇਸ਼ਮ ਸਿੰਘ)-ਕੇਂਦਰ 'ਚ ਨਰਿੰਦਰ ਮੋਦੀ ਦੀ ਅਗਵਾਈ ਹੇਠ ਚਲ ਰਹੀ ਭਾਜਪਾ ਸਰਕਾਰ ਵਲੋਂ ਕਾਂਗਰਸ ਦੇ ਕੌਮੀ ਆਗੂ ਸ੍ਰੀ ਰਾਹੁਲ ਗਾਂਧੀ ਦੀ ਆਵਾਜ਼ ਨੂੰ ਬੰਦ ਕਰਵਾਉਣ ਦੇ ਕੋਝੇ ਹੱਥਕੰਡੇ ਵਰਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਲੋਕ ਸਭਾ ਤੋਂ ਬਰਤਰਫ ਕਰ ਦਿੱਤਾ ਗਿਆ ਹੈ ਪਰ ਇਹ ਆਵਾਜ਼ ਕਦੇ ਵੀ ਬੰਦ ਨਹੀਂ ਹੋਵੇਗੀ ਅਤੇ ਹਮੇਸ਼ਾਂ ਦੇਸ਼ ਵਾਸੀਆਂ ਦੇ ਹੱਕ 'ਚ ਗੰੂਜ਼ਦੀ ਰਹੇਗੀ | ਇਹ ਪ੍ਰਗਟਾਵਾ ਅੱਜ ਇਥੇ ਵਿਚਾਰਾਂ ਦਾ ਕਾਂਗਰਸ ਦੇ ਜਨ: ਸਕੱਤਰ ਕੈਪਟਨ ਸੰਦੀਪ ਸੰਧੂ ਨੇ ਕਰਦਿਆਂ ਕਿਹਾ ਕਿ ਇਸ ਪੱਖਪਾਤੀ ਵਤੀਰੇ ਖ਼ਿਲਾਫ਼ ਕਾਂਗਰਸ ਵਲੋੋਂ 30 ਮਾਰਚ ਨੂੰ ਇਥੇ ਜਲਿ੍ਹਆਂਵਾਲਾ ਬਾਗ ਤੋਂ ਰੋਸ ਮਾਰਚ ਕੱਢਿਆ ਜਾਵੇਗਾ | ਕੈਪਟਨ ਸੰਧੂ ਨੇ ਕਿਹਾ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ ਦੇ ਦਫ਼ਤਰ ਜ਼ਿਲ੍ਹੇ ਦੀ ਸੀਨੀਅਰ ਲੀਡਰਸ਼ਿਪ, ਬਲਾਕਾਂ ਦੇ ਪ੍ਰਧਾਨ, ਕੌਂਸਲਰ ਤੇ ਹੋਰ ਕਾਂਗਰਸੀ ਆਗੂਆਂ ਤੇ ਵਰਕਰਾਂ ਦਾ ਵੱਡਾ ਇਕਠ 30 ਮਾਰਚ ਦੀ ਸ਼ਾਮ ਨੂੰ 4 ਵਜੇ ਹਾਲ ਗੇਟ ਤੋਂ ਇਕੱਤਰ ਹੋਕੇ ਸ਼ਾਂਤਮਈ ਰੋਸ ਮਾਰਚ ਜਲਿ੍ਹਆਂਵਾਲਾ ਬਾਗ ਤੱਕ ਕੇਂਦਰ ਦੀ ਮੋਦੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦੇ ਵਿਰੁੱਧ ਆਪਣੇ ਰੋਸ ਦਾ ਪ੍ਰਗਟਾਵਾ ਕਰੇਗਾ | ਉਨ੍ਹਾਂ ਕਿਹਾ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਸ: ਹਰੀਸ਼ ਚੌਧਰੀ ਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸਮੁੱਚੀ ਲੀਡਰਸ਼ਿਪ ਸਾਥੀਆਂ ਸਮੇਤ ਸ਼ਾਮਿਲ ਹੋਵੇਗੀ | ਇਸ ਮੌਕੇ ਸਾਬਕਾ ਮੰਤਰੀ ਸ੍ਰੀ ਓ. ਪੀ. ਸੋਨੀ ਨੇ ਕਿਹਾ ਕਿ ਰੋਸ ਮਾਰਚ ਦੇ ਸਾਰੇ ਰੂਟ ਨੂੰ ਹਲਕਿਆਂ ਅਨੁਸਾਰ ਵੰਡਿਆ ਜਾਵੇਗਾ | ਦਿਹਾਤੀ ਦੇ ਛੇ ਵਿਧਾਨ ਸਭਾ ਹਲਕਿਆਂ ਦਾ ਜ਼ਿਕਰ ਕਰਦਿਆਂ ਸ: ਭਗਵੰਤ ਪਾਲ ਸਿੰਘ ਸੱਚਰ ਨੇ ਕਿਹਾ ਕਿ ਸਾਰੇ ਰੂਟ ਨੂੰ ਸੀਨੀਅਰ ਆਗੂਆਂ ਦੀ ਸਲਾਹ ਨਾਲ ਵੰਡ ਲਿਆ ਗਿਆ ਹੈ ਅਤੇ ਨਿੱਜੀ ਗਿਣਤੀ ਵਿਚ ਲੋਕਾਂ ਦੀ ਆਮਦ ਨੂੰ ਯਕੀਨੀ ਬਣਾਵਾਂਗੇ | ਇਸ ਮੌਕੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਪ੍ਰਧਾਨ ਹਰਪਰਤਾਪ ਸਿੰਘ ਅਜਨਾਲਾ, ਸਾਬਕਾ ਵਿਧਾਇਕ ਸੁਨੀਲ ਦੱਤੀ, ਸੰਤੋਖ ਸਿੰਘ ਭਲਾਈਪੁਰ, ਸੁਖਵਿੰਦਰ ਸਿੰਘ ਡੈਨੀ, ਵਿਕਾਸ ਸੋਨੀ, ਤਰਸੇਮ ਸਿੰਘ ਸਿਆਲਕਾ, ਨਵਤੇਜ ਸਿੰਘ ਸੋਹੀਆਂ, ਸਤਨਾਮ ਸਿੰਘ ਕਾਜੀਕੋਟ, ਨਵਦੀਪ ਸਿੰਘ ਹੁੰਦਲ, ਅਸ਼ਵਨੀ ਪੱਪੂ, ਬੱਬੀ ਪਹਿਲਵਾਨ, ਸਵਿੰਦਰ ਸਿੰਘ ਛਿੰਦਾ ਆਦਿ ਹਾਜ਼ਰ ਸਨ |

ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚੋਂ ਚੋਰੀ ਹੋਏ 11 ਮੋਟਰਸਾਈਕਲ ਬਰਾਮਦ, 2 ਗਿ੍ਫ਼ਤਾਰ

ਅੰਮਿ੍ਤਸਰ, 28 ਮਾਰਚ (ਰੇਸ਼ਮ ਸਿੰਘ)-ਸ਼ਹਿਰ 'ਚ ਵੱਖ ਵੱਖ ਥਾਵਾਂ ਤੋਂ ਦੋ ਪਹੀਆ ਵਾਹਨ ਚੋਰੀ ਕਰਨ ਦੇ ਦੋਸ਼ਾਂ ਹੇਠ ਪੁਲਿਸ ਵਲੋਂ ਗਿ੍ਫਤਾਰ ਕੀਤੇ 2 ਨੌਜਵਾਨਾਂ ਪਾਸੋਂ ਪੁਛਗਿੱਛ ਦੇ ਆਧਾਰ 'ਤੇ 11 ਮੋਟਰਸਾਇਕਲ ਬਰਾਮਦ ਕੀਤੇ ਗਏ ਹਨ ਅਤੇ ਇਸ ਸੰਬੰਧੀ ਥਾਣਾ ਰਣਜੀਤ ...

ਪੂਰੀ ਖ਼ਬਰ »

ਕਸ਼ਮੀਰ ਸਿੰਘ ਰਾਜਪੂਤ ਅਿਖ਼ਲ ਭਾਰਤੀਯ ਸਵਰਨਕਾਰ ਸੰਘ (ਰਜਿ.) ਦੇ ਮੁੜ ਬਣੇ ਪ੍ਰਧਾਨ

ਅੰਮਿ੍ਤਸਰ, 28 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਅਖਿਲ ਭਾਰਤੀਯ ਸਵਰਨਕਾਰ ਸੰਘ (ਰਜਿ. 3545) ਦੀਆਂ ਚੋਣਾਂ 'ਚ ਕਸ਼ਮੀਰ ਸਿੰਘ ਰਾਜਪੂਤ ਨੂੰ ਮੁੜ ਤੋਂ ਸਰਬਸੰਮਤੀ ਨਾਲ ਕੌਮੀ ਪ੍ਰਧਾਨ ਅਤੇ ਟਗਰ ਚੰਦ ਪੌਦਾਰ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ | ਸਥਾਨਕ ਕੋਰਟ ਰੋਡ ਸਥਿਤ ...

ਪੂਰੀ ਖ਼ਬਰ »

ਐਲੀਵੇਟਿਡ ਰੋਡ 'ਤੇ ਪੈਦਲ ਜਾ ਰਹੇ ਬਜ਼ੁਰਗ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਤ

ਅੰਮਿ੍ਤਸਰ, 28 ਮਾਰਚ (ਰੇਸ਼ਮ ਸਿੰਘ)-ਅੱਜ ਇਥੇ ਐਲੀਵੇਟਿਡ ਰੋਡ 'ਤੇ ਪੈਦਲ ਜਾ ਰਹੇ ਇਕ ਬਜ਼ੁਰਗ ਵਿਅਕਤੀ ਨੂੰ ਕਿਸੇ ਅਣਪਛਾਤੇ ਵਾਹਨ ਵਲੋਂ ਟੱਕਰ ਮਾਰ ਦਿੱਤੀ ਟੱਕਰ ਇੰਨੀ ਭਿਆਨਕ ਸੀ ਕਿ ਬਜ਼ੁਰਗ ਪੁੱਲ ਤੋਂ ਹੇਠਾਂ ਡਿੱਗ ਪਿਆ ਜਿਸ ਕਾਰਨ ਉਸਦੀ ਮੌਤ ਹੋ ਗਈ | ਜਦੋਂ ਕਿ ...

ਪੂਰੀ ਖ਼ਬਰ »

ਨਗਰ ਨਿਗਮ ਦੇ ਵਿੱਤੀ ਸਾਲ 2023-24 ਦਾ ਬਜਟ ਜਾਰੀ

ਅੰਮਿ੍ਤਸਰ, 28 ਮਾਰਚ (ਹਰਮਿੰਦਰ ਸਿੰਘ)-ਨਗਰ ਨਿਗਮ ਅੰਮਿ੍ਤਸਰ ਦਾ ਵਿੱਤੀ ਸਾਲ 2023-24 ਦਾ 452 ਕਰੋੜ ਦਾ ਬਜਟ ਅੱਜ ਪੇਸ਼ ਕੀਤਾ ਗਿਆ, ਜਿਸ ਵਿਚ 72 ਫ਼ੀਸਦੀ ਅਮਲਾ ਖਰਚਾ ਰੱਖਿਆ ਗਿਆ | ਇਸ ਤੋਂ ਇਲਾਵਾ 25 ਫ਼ੀਸਦੀ ਵਿਕਾਸ ਕਾਰਜ਼ਾਂ ਲਈ ਅਤੇ ਬਜਟ ਦਾ 3 ਫ਼ੀਸਦੀ ਹਿੱਸਾ ਅਚਨਚੇਤੀ ...

ਪੂਰੀ ਖ਼ਬਰ »

ਸੁਲਤਾਨਵਿੰਡ ਮੇਨ ਬਾਜ਼ਾਰ 'ਚ ਨਸ਼ੇ 'ਚ ਟੱਲੀ ਹੋ ਕੇ ਡਿੱਗਾ ਨੌਜਵਾਨ

ਸੁਲਤਾਨਵਿੰਡ, 28 ਮਾਰਚ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਵਿੱਢੀ ਹੋਈ ਮੁਹਿੰਮ ਦੇ ਨਸ਼ੇ ਘਟਨ ਦੀ ਬਜਾਏ ਸਗੋਂ ਵੱਧਦੇ ਨਜ਼ਰ ਆ ਰਹੇ ਹਨ, ਜਿਸ ਦੀ ਤਾਜ਼ਾ ਮਿਸਾਲ ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਇਕ ਵਾਰ ਫਿਰ ਮਾਂ-ਬੋਲੀ ਪੰਜਾਬੀ ਨਾਲ ਕੀਤਾ ਬੇਗ਼ਾਨਿਆਂ ਵਾਲਾ ਸਲੂਕ

ਅੰਮਿ੍ਤਸਰ, 28 ਮਾਰਚ (ਸੁਰਿੰਦਰ ਕੋਛੜ)-ਜਿੱਥੇ ਇਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਵਲੋਂ ਸੂਬੇ ਭਰ 'ਚ ਸਾਰੇ ਬੋਰਡਾਂ 'ਤੇ ਪੰਜਾਬੀ ਭਾਸ਼ਾ ਲਿਖਣ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੇ ਲੰਬੇ-ਚੌੜੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਅਜੇ ਵੀ ਸੂਬਾ ਸਰਕਾਰ ...

ਪੂਰੀ ਖ਼ਬਰ »

ਰਾਜਾਸਾਂਸੀ ਪੁਲਿਸ ਵਲੋਂ 20 ਗਾ੍ਰਮ ਹੈਰੋਇਨ ਸਮੇਤ ਦੋ

ਰਾਜਾਸਾਂਸੀ, 28 ਮਾਰਚ (ਹਰਦੀਪ ਸਿੰਘ ਖੀਵਾ)-ਐਸ. ਐਸ. ਪੀ. ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਰਾਜਾਸਾਂਸੀ ਦੇ ਐਸ. ਐਚ. ਓ. ਸਬ ਇੰਸਪੈਕਟਰ ਰਮਨਦੀਪ ਕੌਰ ਬੰਦੇਸ਼ਾ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਦੋ ...

ਪੂਰੀ ਖ਼ਬਰ »

ਬਲਾਕ ਅਟਾਰੀ ਅਧੀਨ ਆਉਂਦੇ ਪਿੰਡ ਮੰਡਿਆਲਾ ਵਿਖੇ ਬੱਕਰੀ ਮੰਡੀ ਦਾ ਉਦਘਾਟਨ

ਚੱਬਾ, 28 ਮਾਰਚ (ਜੱਸਾ ਅਨਜਾਣ)-ਬੀਤੇ ਦਿਨੀਂ ਬਲਾਕ ਅਟਾਰੀ ੳਧੀਨ ਆਉਂਦੇ ਪਿੰਡ ਮੰਡਿਆਲਾ ਵਿਖੇ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਨਵਰਾਜ ਸਿੰਘ ਸੰਧੂ ਤੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਸਹਿਯੋਗ ਸਦਕਾ ਬੱਕਰੀ ਮੰਡੀ ਖੋਲ੍ਹੀ ਗਈ, ਜਿਸ ਦਾ ...

ਪੂਰੀ ਖ਼ਬਰ »

ਆਰਟ ਗੈਲਰੀ ਵਿਖੇ ਲਗਾਈ ਪ੍ਰਦਰਸ਼ਨੀ

ਅੰਮਿ੍ਤਸਰ, 28 ਮਾਰਚ (ਹਰਮਿੰਦਰ ਸਿੰਘ)-ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਿਖੇ ਪੇਂਟਿੰਗ ਅਤੇ ਬੁੱਤਤਰਾਸ਼ੀ ਦੀ ਪ੍ਰਦਰਸ਼ਨੀ ਲਗਾਈ ਗਈ | ਇਹ ਪ੍ਰਦਰਸ਼ਨੀ ਗੁਰਸ਼ਰਨ ਕੌਰ ਵਲੋਂ ਲਗਾਈ ਗਈ ਜਿਸ ਦਾ ਉਦਘਾਟਨ ਸ੍ਰੀਮਤੀ ਤੇਜਿੰਦਰ ਕੌਰ ਵਲੋਂ ਕੀਤਾ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਔਰਤਾਂ ਦੀ ਪ੍ਰਮੱਖ ਸੰਸਥਾ ਫਿੱਕੀ ਫਲੋਅ ਨੇ 'ਸ਼ੁਕਰਾਨਾ' ਸਮਾਗਮ ਕਰਵਾਇਆ

ਅੰਮਿ੍ਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਔਰਤਾਂ ਦੀ ਪ੍ਰਮੱਖ ਸੰਸਥਾ ਫਿੱਕੀ ਫਲੋ ਦੀ ਚੇਅਰਪਰਸਨ ਸ਼ਿਖਾ ਸਰੀਨ ਵਲੋਂ ਆਪਣਾ ਕਾਰਜਕਾਲ ਪੂਰਾ ਹੋਣ 'ਤੇ 'ਸ਼ੁਕਰਾਨਾ' ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਜੀਵਨਜੋਤ ਕੌਰ, ...

ਪੂਰੀ ਖ਼ਬਰ »

ਜ਼ਮੀਨ ਦਾ ਤਬਾਦਲਾ ਕਰਨ ਦੇ ਮਾਮਲੇ 'ਚ ਨਾਇਬ ਤਹਿਸੀਲਦਾਰ, ਕਾਨੂੰਨਗੋ ਤੇ ਇਕ ਔਰਤ ਖ਼ਿਲਾਫ਼ ਮਾਮਲਾ ਦਰਜ, ਕਾਨੂੰਨਗੋ ਗਿ੍ਫ਼ਤਾਰ

ਅੰਮਿ੍ਤਸਰ, 28 ਮਾਰਚ (ਰੇਸ਼ਮ ਸਿੰਘ)-ਸਰਕਾਰੀ ਅਹੁਦਿਆਂ ਦੇ ਦੁਰਵਰਤੋਂ ਕਰਕੇ ਮਾਲ ਰਿਕਾਰਡ ਨਾਲ ਛੇੜਛਾੜ ਕਰਨ ਜ਼ਮੀਨ ਦਾ ਤਬਾਦਲਾ ਕਰਨ ਦੇ ਦੋਸ਼ਾਂ ਅਧੀਨ ਵਿਜੀਲੈਂਸ ਪੁਲਿਸ ਵਲੋਂ ਨਾਇਬ ਤਹਿਸੀਲਦਾਰ, ਪਟਵਾਰੀ ਅਤੇ ਇੱਕ ਔਰਤ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ ...

ਪੂਰੀ ਖ਼ਬਰ »

ਕੰਪਨੀ ਬਾਗ਼ ਸਥਿਤ ਕਲੱਬਾਂ ਦੇ ਪ੍ਰਬੰਧਕਾਂ ਦਾ ਵਫ਼ਦ ਤਰੁਣ ਚੁੱਘ ਦੇ ਨਾਲ ਕੇਂਦਰੀ ਸੈਰ ਸਪਾਟਾ ਮੰਤਰੀ ਨੂੰ ਮਿਲਿਆ

ਅੰਮਿ੍ਤਸਰ, 28 ਮਾਰਚ (ਹਰਮਿੰਦਰ ਸਿੰਘ)-ਸਥਾਨਕ ਕੰਪਨੀ ਬਾਗ ਵਿਖੇ ਸਥਿਤ ਤਿੰਨ ਕਲੱਬਾਂ ਨੂੰ ਹਟਾਉਣ ਲਈ ਪੁਰਾਤੱਤਵ ਵਿਭਾਗ, ਨਗਰ ਨਿਗਮ, ਪੰਜਾਬ ਸਰਕਾਰ ਅਤੇ ਕਲੱਬ ਮੈਂਬਰਾਂ ਵਿਚ ਚਲ ਰਿਹਾ ਵਿਵਾਦ ਕੇਂਦਰੀ ਸੈਰ ਸਪਾਟਾ ਵਿਭਾਗ ਦਿੱਲੀ ਦਰਬਾਰ ਵਿਖੇ ਪਹੁੰਚ ਗਿਆ ਹੈ | ...

ਪੂਰੀ ਖ਼ਬਰ »

ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਜਨਰਲ ਹਾਊਸ ਦੀ ਹੋਈ ਮੀਟਿੰਗ

ਅੰਮਿ੍ਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਜਨਰਲ ਹਾਊਸ ਦੀ ਇਕੱਤਰਤਾ ਪ੍ਰਬੰਧਕੀ ਬਲਾਕ ਦੇ ਸਾਹਮਣੇ ਹੋਈ | ਇਸ ਦੌਰਾਨ ਮੀਟਿੰਗ ਦਾ ਅਗਾਜ ਕਰਦਿਆਂ ਸਕੱਤਰ ਰਜਿੰਦਰ ਸਿੰਘ ਨੇ ਕੰਮਾਂ ...

ਪੂਰੀ ਖ਼ਬਰ »

ਸਿੱਖ ਸ਼ਰਧਾਲੂਆਂ ਲਈ ਵਿਸ਼ੇਸ਼ 'ਗੁਰੂ ਕਿਰਪਾ ਟਰੇਨ' ਚਲਾਉਣਾ ਕੇਂਦਰ ਸਰਕਾਰ ਦਾ ਸਿੱਖ ਸ਼ਰਧਾਲੂਆਂ ਨੂੰ ਵਿਸਾਖੀ ਤੋਹਫ਼ਾ-ਛੀਨਾ

ਅੰਮਿ੍ਤਸਰ, 28 ਮਾਰਚ (ਹਰਮਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਅਤੇ ਅੰਮਿ੍ਤਸਰ ਲੋਕ ਸਭਾ ਹਲਕਾ ਇੰਚਾਰਜ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਸਿੱਖ ਸ਼ਰਧਾਲੂਆਂ ਲਈ ਅੰਮਿ੍ਤਸਰ ਤੋਂ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਵਿਖੇ ਨਤਮਸਤਕ ਹੋਣ ਲਈ ਵਿਸ਼ੇਸ਼ 9 ਤੋਂ 15 ...

ਪੂਰੀ ਖ਼ਬਰ »

ਕੁਦਰਤ ਤੇ ਸਰਕਾਰਾਂ ਦੀ ਮਿਹਰਬਾਨੀ 'ਤੇ ਟਿਕੀ ਅੰਨਦਾਤੇ ਦੀ ਤਕਦੀਰ

ਸੁਰਿੰਦਰਪਾਲ ਸਿੰਘ ਵਰਪਾਲ ਅੰਮਿ੍ਤਸਰ-ਖੇਤੀਬਾੜੀ ਕਿੱਤਾ ਪੰਜਾਬ ਦੀ ਆਰਥਿਕਤਾ ਲਈ ਰੀੜ ਦੀ ਹੱਡੀ ਹੈ ਅਤੇ ਕਿਸਾਨ ਦੇ ਖੁਸ਼ਹਾਲ ਜੀਵਨ ਨੂੰ ਹੀ ਸੂਬੇ ਦੀ ਖੁਸ਼ਹਾਲੀ ਮੰਨਿਆ ਜਾਂਦਾ ਹੈ ਪਰ ਇਸ ਅੰਨਦਾਤੇ ਦਾ ਪੂਰਾ ਦਾਰੋਮਦਾਰ ਕੁਦਰਤ ਅਤੇ ਸਰਕਾਰ ਦੀ ਸੁਵੱਲੀ ...

ਪੂਰੀ ਖ਼ਬਰ »

ਸਥਾਈ ਆਰਥਿਕ ਵਿਕਾਸ ਲਈ ਸਮਾਜਿਕ ਅਤੇ ਵਾਤਾਵਰਨ ਚੁਣੌਤੀਆਂ ਸੰਬੰਧੀ ਰਾਸ਼ਟਰੀ ਸੈਮੀਨਾਰ

ਅੰਮਿ੍ਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ ਫਾਈਨੈਂਸ਼ੀਅਲ ਸਟੱਡੀਜ਼ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪਟਿਆਲਾ ਦੇ ਸਹਿਯੋਗ ਨਾਲ 'ਸਥਾਈ ਆਰਥਿਕ ਵਿਕਾਸ ਲਈ ਸਮਾਜਿਕ ਅਤੇ ਵਾਤਾਵਰਣ ...

ਪੂਰੀ ਖ਼ਬਰ »

ਮਾਈ ਭਾਗੋ ਬਹੁ-ਤਕਨੀਕੀ ਕਾਲਜ ਵਿਖੇ ਪੰਜਾਬ ਇੰਟਰਪੋਲੀਟੈਕਨਿਕ ਖੇਡ ਮੁਕਾਬਲੇ ਸ਼ੁਰੂ

ਵੇਰਕਾ, 28 ਮਾਰਚ (ਪਰਮਜੀਤ ਸਿੰਘ ਬੱਗਾ)-ਪੰਜਾਬ ਟੈਕਨੀਕਲ ਇੰਸਟੀਚਿਊਸ਼ਨਜ਼ ਸਪੋਰਟਸ (ਪੀ.ਟੀ.ਆਈ.ਐੱਸ) ਵਲੋਂ ਮਾਈ ਭਾਗੋ ਸਰਕਾਰੀ ਬਹੁ-ਤਕਨੀਕੀ ਕਾਲਜ ਮਜੀਠਾ ਰੋਡ ਅੰਮਿ੍ਤਸਰ ਵਿਖੇ ਅੱਜ ਸ਼ੁਰੂ ਹੋਏ ਸੂਬਾ ਪੱਧਰ ਦੇ ਦੋ ਦਿਨਾਂ ਖੇਡ ਮੁਕਾਬਲਿਆਂ ਦਾ ਉਦਘਾਟਨ ਇੱਥੇ ...

ਪੂਰੀ ਖ਼ਬਰ »

ਟ੍ਰੈਫ਼ਿਕ ਪੁਲਿਸ ਮੁਲਾਜ਼ਮਾਂ ਵਲੋਂ ਕੀਤੀ ਬਦਸਲੂਕੀ ਦਾ ਮਾਮਲਾ ਏ. ਡੀ. ਸੀ. ਪੀ. ਧਾਲੀਵਾਲ ਕੋਲ ਪੁੱਜਿਆ

ਅੰਮਿ੍ਤਸਰ, 28 ਮਾਰਚ (ਰੇਸ਼ਮ ਸਿੰਘ)-ਵਿਰਾਸਤੀ ਮਾਰਗ 'ਚ ਖੜੇ ਲੋਕਾਂ ਨੂੰ ਸੋਟੀਆਂ ਮਾਰੇ ਜਾਣ ਦਾ ਮਾਮਲਾ ਏ. ਡੀ. ਸੀ. ਪੀ. ਡੀ. ਹਰਜੀਤ ਸਿੰਘ ਧਾਲੀਵਾਲ ਕੋਲ ਪੁੱਜ ਗਿਆ ਹੈ ਜਿਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਉਚ ਪੱਧਰੀ ਜਾਂਚ ਕਰਵਾਈ ਜਾਵੇਗੀ | ਅਮਰਿੰਦਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਕੁਈਨਜ਼ ਰੋਡ 'ਤੇ ਲੱਗਦੇ ਜਾਮ ਲਈ ਟ੍ਰੈਫ਼ਿਕ ਅਧਿਕਾਰੀਆਂ ਵਲੋਂ ਦੁਕਾਨਦਾਰਾਂ ਤੇ ਹੋਟਲ ਮਾਲਕਾਂ ਨਾਲ ਮੀਟਿੰਗ

ਅੰਮਿ੍ਤਸਰ, 28 ਮਾਰਚ (ਰੇਸ਼ਮ ਸਿੰਘ)-ਸ਼ਹਿਰ 'ਚ ਲੱਗਦੇ ਜਾਮ ਤੋਂ ਮੁਕਤੀ ਲਈ ਟਰੈਫ਼ਿਕ ਪੁਲਿਸ ਵਲੋਂ ਚਲਾਈ ਗਈ ਵਿਸੇਸ਼ ਮੁਹਿੰਮ ਤਹਿਤ ਅੱਜ ਟਰੈਫ਼ਿਕ ਅਧਿਕਾਰੀਆਂ ਵਲੋਂ ਦੁਕਾਨਦਾਰਾਂ ਤੇ ਹੋਟਲ ਮਾਲਕਾਂ ਨਾਲ ਮੀਟਿੰਗ ਕੀਤੀ ਤੇ ਉਨ੍ਹਾਂ ਪਾਸੋਂ ਨਿਰਵਿਘਨ ਆਵਾਜਾਈ ...

ਪੂਰੀ ਖ਼ਬਰ »

ਬੀਬੀ ਕੌਲਾਂ ਜੀ ਪਬਲਿਕ ਸਕੂਲ (ਬ੍ਰਾਂਚ-2) ਦੇ ਨਵੇਂ ਸੈਸ਼ਨ ਦੀ ਅਰਦਾਸ ਤੇ ਕਥਾ ਕੀਰਤਨ ਨਾਲ ਹੋਈ ਸ਼ੁਰੂਆਤ

ਅੰਮਿ੍ਤਸਰ, 28 ਮਾਰਚ (ਜੱਸ)-ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬ੍ਰਾਂਚ-2, ਨੇੜੇ ਗੁਰਦੁਆਰਾ ਟਾਹਲਾ ਸਾਹਿਬ, ਤਰਨ ਤਾਰਨ ਰੋਡ ਵਿਖੇ, ਸਕੂਲ ਦੇ ਨਵੇਂ ਵਿਦਿਅਕ ਸੈਸ਼ਨ 2023-24 ਦੀ ਆਰੰਭਤਾ ਅਤੇ ਸਕੂਲ ਦੀ ਚੜ੍ਹਦੀ ਕਲਾ ਲਈ ਪਿਛਲੇ ਸੱਤ ਦਿਨਾਂ ਤੋਂ ਰੱਖੇ ਅਖੰਡ ...

ਪੂਰੀ ਖ਼ਬਰ »

ਨਿਊ ਅੰਮਿ੍ਤਸਰ ਦੀ ਪੁਲਿਸ ਚੌਕੀ ਨੂੰ ਮੁੜ ਬਹਾਲ ਕਰਨ ਦੀ ਇਲਾਕਾ ਵਾਸੀਆਂ ਨੇ ਪੁਲਿਸ ਕਮਿਸ਼ਨਰ ਤੋਂ ਕੀਤੀ ਪੁਰਜ਼ੋਰ ਮੰਗ

ਸੁਲਤਾਨਵਿੰਡ, 28 ਮਾਰਚ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਜਲੰਧਰ ਮੁੱਖ ਮਾਰਗ ਅਤੇ ਹਲਕਾ ਪੂਰਬੀ ਦੇ ਅਧੀਨ ਆਉਂਦੇ ਭਾਈ ਗੁਰਦਾਸ ਜੀ ਨਗਰ ਨਿਊ ਅੰਮਿ੍ਤਸਰ ਦੀ ਪੁਲਿਸ ਚੌਕੀ ਨੂੰ ਹਟਾਏ ਜਾਣ ਤੋਂ ਨਰਾਜ ਨਿਊ ਅੰਮਿ੍ਤਸਰ ਰੈਜੀਡੈਂਸ ਵੈਲਫੇਅਰ ਐਸੋਸੀਏਸ਼ਨ ਅਤੇ ...

ਪੂਰੀ ਖ਼ਬਰ »

ਸ਼ਕਤੀ, ਨਵਰਾਤਰੀ ਅਤੇ ਨਾਰੀ ਸਸ਼ਕਤੀਕਰਨ ਨੂੰ ਸਮਰਪਿਤ ਸਮਾਗਮ

ਅੰਮਿ੍ਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮਿ੍ਤਸਰ ਸਾੜੀ ਮੀਟ ਵਲੋਂ ਸ਼ਕਤੀ, ਨਵਰਾਤਰੀ ਅਤੇ ਨਾਰੀ ਸਸ਼ਕਤੀਕਰਨ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਡਾ. ਸੋਨਾਲੀ, ਡਾ. ਅਨੂ ਅਤੇ ਸ੍ਰੀਮਤੀ ਤਨੂ ਗਰੋਵਰ ਵਲੋਂ ਕਰਵਾਏ ਗਏ ਸਮਾਗਮ 'ਚ ਸ਼ਹਿਰ ਦੇ ਨਾਮਵਰ ਡਾਕਟਰ, ...

ਪੂਰੀ ਖ਼ਬਰ »

ਭਾਰਤੀ ਖੇਤੀ, ਅੰਤਰਰਾਸ਼ਟਰੀ ਸਹਿਯੋਗ ਅਤੇ ਚੁਣੌਤੀਆਂ ਬਾਰੇ ਭਾਸ਼ਨ ਕਰਵਾਇਆ

ਅੰਮਿ੍ਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟੈਨੀਕਲ ਅਤੇ ਵਾਤਾਵਰਣ ਵਿਗਿਆਨ ਵਿਭਾਗ ਵਲੋਂ ਸਰਦਾਰ ਬਿਸ਼ਨ ਸਿੰਘ ਸਮੁੰਦਰੀ ਮੈਮੋਰੀਅਲ ਲੈਕਚਰਸ਼ਿਪ ਐਵਾਰਡ ਦਾ ਆਯੋਜਨ ਕੀਤਾ ਗਿਆ | ਇਹ ਲੈਕਚਰ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ 'ਚ ਮਹਿਲਾ ਸਸ਼ਕਤੀਕਰਨ ਹਫ਼ਤਾ ਮਨਾਇਆ

ਮਾਨਾਂਵਾਲਾ, 28 ਮਾਰਚ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ (ਏ. ਜੀ. ਸੀ.) ਨੇ ਸਮਾਜ ਅਤੇ ਜੀਵਨ ਦੇ ਹੋਰ ਸਾਰੇ ਖੇਤਰਾਂ ਵਿਚ ਔਰਤਾਂ ਦੇ ਯੋਗਦਾਨ ਨੂੰ ਮਨਾਉਣ ਲਈ ਮਹਿਲਾ ਸਸ਼ਕਤੀਕਰਨ ਹਫ਼ਤਾ ਮਨਾਇਆ ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ਼ ਦੇ ਸਾਰੇ ...

ਪੂਰੀ ਖ਼ਬਰ »

ਮਹਾਂਮਾਈ ਦਾ ਜਾਗਰਣ ਕਰਵਾਇਆ

ਅੰਮਿ੍ਤਸਰ, 28 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਚੇਤ ਨਰਾਤਿਆਂ ਮੌਕੇ ਤਰਨ ਤਾਰਨ ਰੋਡ ਸਥਿਤ ਸ਼ਰਮਾ ਕਾਲੋਨੀ ਵਿਖੇ ਦੀਪਕ ਕੁਮਾਰ ਦੀ ਪ੍ਰਧਾਨਗੀ ਹੇਠ ਮਹਾਂਮਾਈ ਦਾ ਜਾਗਰਣ ਕਰਵਾਇਆ ਗਿਆ, ਜਿਸ ਵਿਚ ਨਸ਼ਾ ਵਿਰੋਧੀ ਸਮਾਜ ਨਿਰਮਾਣ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ...

ਪੂਰੀ ਖ਼ਬਰ »

ਸਿੱਖ ਜਰਨੈਲ ਸ. ਜੱਸਾ ਸਿੰਘ ਰਾਮਗੜ੍ਹੀਆ ਦੀ ਜਨਮ ਸ਼ਤਾਬਦੀ ਨੂੰ ਲੈ ਕੇ ਰਾਮਗੜ੍ਹੀਆ ਜਥੇਬੰਦੀਆਂ ਦੀ ਹੋਈ ਅਹਿਮ ਇਕੱਤਰਤਾ

ਅੰਮਿ੍ਤਸਰ, 28 ਮਾਰਚ (ਜਸਵੰਤ ਸਿੰਘ ਜੱਸ)-ਸਿੱਖ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਮਨਾਉਣ ਲਈ ਤਿਆਰੀਆਂ ਹਿਤ ਅੰਮਿ੍ਤਸਰ ਦੇ ਰਾਮਗੜ੍ਹੀਆ ਭਾਈਚਾਰੇ ਦੀਆਂ ਵੱਖ-ਵੱਖ ਜਥੇਬੰਦੀਆਂ, ਭਾਈਬੰਦੀ ਅੰਮਿ੍ਤਸਰ, ਸ: ਜੱਸਾ ਸਿੰਘ ...

ਪੂਰੀ ਖ਼ਬਰ »

ਟੈਕਸਟਾਈਲ ਪਾਰਕ ਸੂਬੇ ਦੀ ਕੱਪੜਾ ਸਨਅਤ ਦੀ ਮੁੱਖ ਜ਼ਰੂਰਤ

ਅੰਮਿ੍ਤਸਰ, 28 ਮਾਰਚ (ਸੁਰਿੰਦਰ ਕੋਛੜ)-ਪੰਜਾਬ ਦੇ ਉੱਦਮੀਆਂ ਨੇ ਲੁਧਿਆਣਾ ਜ਼ਿਲ੍ਹੇ ਦੇ ਮੱਤੇਵਾੜਾ ਵਿਖੇ ਟੈਕਸਟਾਈਲ ਪਾਰਕ ਬਣਾਉਣ ਦੇ ਫ਼ੈਸਲੇ ਦੇ ਰੱਦ ਹੋ ਜਾਣ ਉਪਰੰਤ ਇਸ ਨੂੰ ਅੰਮਿ੍ਤਸਰ 'ਚ ਸਥਾਪਤ ਕਰਨ ਦੀ ਮੰਗ ਕੀਤੀ ਸੀ | ਦੱਸਿਆ ਜਾ ਰਿਹਾ ਹੈ ਕਿ ਜੇਕਰ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦਾ ਤਿੰਨ ਰੋਜ਼ਾ ਕੈਂਪ ਹਰੀਕੇ 'ਚ ਸ਼ੁਰੂ

ਅੰਮਿ੍ਤਸਰ, 28 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਡੀ.ਏ.ਵੀ ਕਾਲਜ ਅੰਮਿ੍ਤਸਰ ਦੇ ਵਿਦਿਆਰਥੀਆਂ ਦਾ ਤਿੰਨ ਰੋਜ਼ਾ ਕੈਂਪ ਵੈੱਟਲੈਂਡ ਹਰੀਕੇ ਪੱਤਣ ਵਿਖੇ ਸ਼ੁਰੂ ਹੋਇਆ | ਇਹ ਕੈਂਪ ਪੰਜਾਬ ਸਟੇਟ ਕÏਾਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਚੰਡੀਗੜ੍ਹ ਦੇ ਸਹਿਯੋਗ ਨਾਲ ਲਗਾਇਆ ਜਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕੰਪਿਊਟਰ ਕੰਡੇ ਲਾਗੂ ਕਰਨ ਵਾਲਾ ਤੁਗਲਕੀ ਫਰਮਾਨ ਤੁਰੰਤ ਰੱਦ ਕਰੇ-ਛੀਨਾ

ਅੰਮਿ੍ਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਗੱਲਾ ਆੜ੍ਹਤੀਆ ਐਸੋਸੀਏਸ਼ਨ ਦਾਣਾ ਮੰਡੀ ਭਗਤਾਂਵਾਲਾ ਦੀ ਇਕ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਹੋਈ | ਇਸ ਦੌਰਾਨ ਕਣਕ ਦੇ ਸੀਜ਼ਨ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੈਲੀ ਅੱਜ

ਅੰਮਿ੍ਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜਥੇਬੰਦੀ ਦੇ ਵੱਖ- ਵੱਖ ਸੰਘਰਸ਼ੀ ਘੋਲਾਂ ਦੌਰਾਨ ਸ਼ਹੀਦ ਹੋਏ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਅਤੇ ਸਭ ਸਤਿਕਾਰਤ ਸ਼ਹੀਦਾਂ ਦੀ ਯਾਦ 'ਚ 29 ਮਾਰਚ ਨੂੰ ਦੁਸਹਿਰਾ ...

ਪੂਰੀ ਖ਼ਬਰ »

ਮੋਬਾਈਲ ਵਿੰਗ ਨੇ ਨਾਕਾਬੰਦੀ ਦੌਰਾਨ ਮਿਲਕ ਪਾਊਡਰ ਲੱਦੀ ਗੱਡੀ ਨੂੰ ਕਬਜ਼ੇ 'ਚ ਲਿਆ

ਅੰਮਿ੍ਤਸਰ, 28 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਅੰਮਿ੍ਤਸਰ ਮੋਬਾਈਲ ਵਿੰਗ ਨੇ ਕਰ ਚੋਰਾਂ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਨਾਕਾਬੰਦੀ ਦੌਰਾਨ ਇਕ ਗੱਡੀ ਨੂੰ ਕਬਜ਼ੇ 'ਚ ਲਿਆ ਹੈ | ਇਸ ਗੱਡੀ 'ਚ ਮਿਲਕ ਪਾਊਡਰ ਦੀਆਂ ਬੋਰੀਆਂ ਲੱਦੀਆਂ ਸਨ | ਜਾਣਕਾਰੀ ਮੁਤਾਬਿਕ ਮੋਬਾਈਲ ਵਿੰਗ ...

ਪੂਰੀ ਖ਼ਬਰ »

-ਪੰਜਾਬ ਰੋਡਵੇਜ਼ ਦੀ 'ਵੋਲਵੋ' 'ਚ ਘਪਲੇ ਦਾ ਮਾਮਲਾ- ਪਨਬੱਸ ਦੇ ਐਮ. ਡੀ. ਵਲੋਂ ਬੱਸ ਕੰਡਕਟਰ ਬਲੈਕ ਲਿਸਟ

ਅੰਮਿ੍ਤਸਰ, 28 ਮਾਰਚ (ਗਗਨਦੀਪ ਸ਼ਰਮਾ)-ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ (ਨਵੀਂ ਦਿੱਲੀ) ਤੋਂ ਅੰਮਿ੍ਤਸਰ ਆ ਰਹੀ 'ਵੋਲਵੋ' ਵਿਚ ਬੈਠੀਆਂ ਸਵਾਰੀਆਂ ਤੋਂ ਕਿਰਾਇਆ ਵਸੂਲਣ ਉਪਰੰਤ ਟਿਕਟਾਂ ਨਾ ਕੱਟ ਕੇ ਹਜ਼ਾਰਾਂ ਰੁਪਇਆਂ ਦਾ ਘਪਲਾ ਕਰਨ ਦੇ ਦੋਸ਼ 'ਚ ਕਾਬੂ ਕੀਤੇ ਗਏ ...

ਪੂਰੀ ਖ਼ਬਰ »

ਅੰਮਿ੍ਤਪਾਲ ਸਿੰਘ ਦੇ ਬਹਾਨੇ ਸਿੱਖਾਂ ਦਾ ਅਕਸ ਬਦਨਾਮ ਕਰਨ ਦੀ ਹੋ ਰਹੀ ਹੈ ਸਰਕਾਰੀ ਸਾਜਿਸ਼-ਜਥੇ: ਹਵਾਰਾ ਕਮੇਟੀ

ਅੰਮਿ੍ਤਸਰ, 28 ਮਾਰਚ (ਜਸਵੰਤ ਸਿੰਘ ਜੱਸ)-ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਗਠਿਤ ਹਵਾਰਾ ਕਮੇਟੀ ਨੇ ਦੋਸ਼ ਲਾਇਆ ਹੈ ਕਿ ਸਰਕਾਰੀ ਤੰਤਰ ਵਲੋਂ ਲਿਖੀ ਗਈ ਸਕ੍ਰਿਪਟ ਮੁਤਾਬਿਕ ਅਪ੍ਰੇਸ਼ਨ ਅੰਮਿ੍ਤਪਾਲ ਸਿੰਘ ਦਾ ਲੁਕਵਾਂ ਮਨੋਰਥ ਪੰਜਾਬ ਅਤੇ ਸਿੱਖਾਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪੱਧਰੀ ਇਜਲਾਸ 'ਚ ਸਤਨਾਮ ਸਿੰਘ ਝੰਡੇਰ ਸਰਬਸੰਮਤੀ ਨਾਲ ਮੁੜ ਪ੍ਰਧਾਨ ਬਣੇ

ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਦਾ ਜ਼ਿਲ੍ਹਾ ਪੱਧਰੀ ਇਜਲਾਸ ਅੱਜ ਅਵਤਾਰ ਸਿੰਘ ਜੱਸੜ, ਪ੍ਰਕਾਸ਼ ਸਿੰਘ ਥੋਥੀਆਂ, ਮੇਜਰ ਸਿੰਘ ਕੜਿਆਲ, ਰਵਿੰਦਰ ਸਿੰਘ ਛੱਜਲਵੱਡੀ ਅਤੇ ਸਤਨਾਮ ਸਿੰਘ ਝੰਡੇਰ ਅਧਾਰਿਤ ਪੰਜ ਮੈਂਬਰੀ ਪ੍ਰਧਾਨਗੀ ...

ਪੂਰੀ ਖ਼ਬਰ »

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਆਪਣਾ ਕੋਈ ਬਜਟ ਨਹੀਂ-ਕਿਰਪਾ ਸਿੰਘ

ਅੰਮਿ੍ਤਸਰ, 28 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਸਥਿਤ ਗੁਰਦੁਆਰਿਆਂ ਅਤੇ ਉੱਥੋਂ ਦੇ ਸਿੱਖਾਂ ਦੇ ਮਾਮਲਿਆਂ ਦੇ ਹੱਲ ਕਰਨ ਲਈ ਕਾਇਮ ਕੀਤੀ ਗਈ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ. ਐੱਸ. ਜੀ. ਪੀ. ਸੀ.) ਦਾ ਆਪਣਾ ਕੋਈ ਬਜਟ ਨਹੀਂ ਹੈ ਅਤੇ ਉਹ ਇਵੈਕੂਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX