ਤਾਜਾ ਖ਼ਬਰਾਂ


2000 ਰੁਪਏ ਦੇ ਨੋਟਾਂ ਸੰਬੰਧੀ ਦਿੱਲੀ ਹਾਈ ਕੋਰਟ ਵਿਚ ਦਾਇਰ ਜਨਹਿੱਤ ਪਟੀਸ਼ਨ ਹੋਈ ਰੱਦ
. . .  8 minutes ago
ਨਵੀਂ ਦਿੱਲੀ, 29 ਮਈ- ਦਿੱਲੀ ਹਾਈ ਕੋਰਟ ਨੇ ਭਾਰਤੀ ਰਿਜ਼ਰਵ ਬੈਂਕ ਅਤੇ ਸਟੇਟ ਬੈਂਕ ਆਫ਼ ਇੰਡੀਆ ਦੀਆਂ ਨੋਟੀਫ਼ਿਕੇਸ਼ਨਾਂ ਨੂੰ ਚੁਣੌਤੀ....
ਚੱਲਦੀ ਰੇਲਗੱਡੀ ’ਚੋਂ ਡਿੱਗਿਆਂ ਵਿਅਕਤੀ
. . .  37 minutes ago
ਗੁਰੂਹਰਸਹਾਏ, 29 ਮਈ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਤੋਂ ਹਰ ਦਿਨ ਸਵੇਰੇ 8:30 ਵਜੇ ਦੇ ਕਰੀਬ ਚੱਲ ਕੇ ਫ਼ਾਜ਼ਿਲਕਾ ਨੂੰ ਜਾਂਦੀ ਡੀ. ਐਮ. ਯੂ. ਪੈਸੇਂਜਰ ਗੱਡੀ ਵਿਚੋਂ ਅੱਜ ਇਕ ਵਿਅਕਤੀ ਦੇ ਚੱਲਦੀ ਗੱਡੀ ਤੋਂ....
ਸਰਕਾਰ ਖ਼ਿਡਾਰੀਆਂ ਨਾਲ ਕਿਵੇਂ ਵਿਵਹਾਰ ਕਰ ਰਹੀ, ਇਹ ਪੂਰੀ ਦੁਨੀਆ ਦੇ ਸਾਹਮਣੇ ਹੈ- ਸਾਕਸ਼ੀ ਮਲਿਕ
. . .  52 minutes ago
ਨਵੀਂ ਦਿੱਲੀ, 29 ਮਈ- ਭਾਰਤ ਦੀ ਓਲੰਪਿਕ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਜੰਤਰ-ਮੰਤਰ ’ਤੇ ਸ਼ਾਂਤਮਈ ਪ੍ਰਦਰਸ਼ਨ ਦੇ ਬਾਵਜੂਦ ਉਸ ’ਤੇ ਅਤੇ ਉਸ ਦੇ ਸਾਥੀ ਪਹਿਲਵਾਨਾਂ ਬਜਰੰਗ ਪੂਨੀਆ, ਵਿਨੇਸ਼ ਫੋਗਾਟ....
ਅੱਜ ਤੋਂ ਮਣੀਪੁਰ ਦਾ ਤਿੰਨ ਦਿਨਾਂ ਦੌਰਾ ਕਰਨਗੇ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 29 ਮਈ- ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਿੰਸਾ ਪ੍ਰਭਾਵਿਤ ਮਣੀਪੁਰ ਦਾ ਦੌਰਾ ਕਰਨਗੇ। ਗ੍ਰਹਿ ਮੰਤਰੀ ਨਸਲੀ ਟਕਰਾਅ ਦਾ ਹੱਲ ਕੱਢਣ ਲਈ ਤਿੰਨ ਦਿਨ ਸੂਬੇ....
ਤੁਰਕੀ: ਏਰਦੋਗਨ ਮੁੜ ਬਣੇ ਰਾਸ਼ਟਰਪਤੀ, ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  about 1 hour ago
ਅੰਕਾਰਾ, 29 ਮਈ- ਤੁਰਕੀ ਦੇ ਮੌਜੂਦਾ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਆਪਣੇ ਦੇਸ਼ ਦੀਆਂ ਚੋਣਾਂ ਵਿਚ ਜਿੱਤ ਦਾ ਐਲਾਨ ਕਰਦਿਆਂ ਆਪਣੇ ਸ਼ਾਸਨ ਨੂੰ ਤੀਜੇ ਦਹਾਕੇ ਤੱਕ ਪਹੁੰਚਾ ਦਿੱਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ....
ਆਸਾਮ: ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ
. . .  about 1 hour ago
ਦਿੱਸਪੁਰ, 29 ਮਈ- ਬੀਤੀ ਰਾਤ ਗੁਹਾਟੀ ਦੇ ਜਾਲੁਕਬਾੜੀ ਇਲਾਕੇ ’ਚ ਵਾਪਰੇ ਸੜਕ ਹਾਦਸੇ ’ਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ....
ਆਸਾਮ: 4.4 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੁਚਾਲ
. . .  about 2 hours ago
ਦਿੱਸਪੁਰ, 29 ਮਈ- ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8:03 ਵਜੇ ਆਸਾਮ ਦੇ....
ਇਸਰੋ ਨਿਗਰਾਨੀ ਅਤੇ ਨੈਵੀਗੇਸ਼ਨ ਲਈ ਅੱਜ ਲਾਂਚ ਕਰੇਗਾ ਐਨ.ਵੀ.ਐਸ-01 ਸੈਟੇਲਾਈਟ
. . .  about 2 hours ago
ਨਵੀਂ ਦਿੱਲੀ, 29 ਮਈ- ਭਾਰਤੀ ਪੁਲਾੜ ਖ਼ੋਜ ਸੰਗਠਨ (ਇਸਰੋ) ਅੱਜ ਨੇਵੀਗੇਸ਼ਨ ਸੈਟੇਲਾਈਟ ਐਨ.ਵੀ.ਐਸ-01 ਲਾਂਚ ਕਰੇਗਾ। ਇਸ ਉਪਗ੍ਰਹਿ ਦਾ ਉਦੇਸ਼ ਨਿਗਰਾਨੀ ਅਤੇ ਨੇਵੀਗੇਸ਼ਨ ਸਹਾਇਤਾ ਪ੍ਰਦਾਨ.....
ਪ੍ਰਧਾਨ ਮੰਤਰੀ ਅੱਜ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ
. . .  about 2 hours ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ-ਪੂਰਬ ਦੇ ਲੋਕਾਂ ਯਾਤਰਾ ਨੂੰ ਵਧੀਆ ਤੇ ਆਰਾਮਦਾਇਕ ਬਨਾਉਣ ਲਈ....
ਪੰਜਾਬ ਸਮੇਤ ਹੋਰ ਸੂਬਿਆਂ ਵਿਚ ਅੱਜ ਆ ਸਕਦੈ ਤੂਫ਼ਾਨ- ਮੌਸਮ ਵਿਭਾਗ
. . .  about 2 hours ago
ਨਵੀਂ ਦਿੱਲੀ, 29 ਮਈ- ਭਾਰਤ ਮੌਸਮ ਵਿਭਾਗ ਵਲੋਂ ਜਾਰੀ ਕੀਤੇ ਗਏ ਨਵੀਨਤਮ ਸੈਟੇਲਾਈਟ ਚਿੱਤਰ ਅਨੁਸਾਰ ਅਗਲੇ 3-4 ਘੰਟਿਆਂ ਦੌਰਾਨ....
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਤੁਰਕੀ ਵਿਚ ਪਹਿਲੀ ਵਾਰ ਰਾਸ਼ਟਰਪਤੀ ਚੋਣ ਲਈ ਵੋਟਿੰਗ ਸ਼ੁਰੂ ਹੋਈ
. . .  1 day ago
ਨਵੀਂ ਦਿੱਲੀ : ਨਵੀਂ ਸੰਸਦ ਆਤਮਨਿਰਭਰ ਭਾਰਤ ਦੇ ਉਭਾਰ ਦੀ ਗਵਾਹ ਬਣੇਗੀ: ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਚੇਤ ਸੰਮਤ 555

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਜਮਹੂਰੀ ਅਧਿਕਾਰਾਂ ਦੀ ਉਲੰਘਣਾ ਖ਼ਿਲਾਫ਼ ਚੰਡੀਗੜ੍ਹ 'ਚ ਰੋਸ ਪ੍ਰਦਰਸ਼ਨ

ਚੰਡੀਗੜ੍ਹ, 28 ਮਾਰਚ (ਅਜਾਇਬ ਸਿੰਘ ਔਜਲਾ)-ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਫ਼ੈਸਲੇ ਤਹਿਤ ਚੰਡੀਗੜ੍ਹ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਫੈਡਰੇਸ਼ਨ ਆਫ ਯੂਟੀ ਇੰਪਲਾਈਜ਼ ਐਂਡ ਵਰਕਰਜ਼ ਚੰਡੀਗੜ੍ਹ ਦੇ ਸੱਦੇ 'ਤੇ 18 ਤੋਂ ਵੱਧ ਦਫ਼ਤਰਾਂ ਅੱਗੇ ਅਰਥੀ ਫੂਕ ਰੈਲੀਆਂ ਕੀਤੀਆਂ | ਵੱਖ-ਵੱਖ ਵਿਭਾਗਾਂ ਵਿਚ ਕੀਤੀ ਗਈ ਅਰਥੀ ਫੂਕ ਰੈਲੀਆਂ ਵਿਚ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਦੇ ਸਕੱਤਰ ਅਤੇ ਫੈਡਰੇਸ਼ਨ ਆਫ ਯੂਟੀ ਇੰਪਲਾਈਜ਼ ਐਂਡ ਵਰਕਰਜ਼ ਦੇ ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ, ਫੈਡਰੇਸ਼ਨ ਪ੍ਰਧਾਨ ਰਘਬੀਰ ਚੰਦ, ਸੀਨੀਅਰ ਉਪ ਪ੍ਰਧਾਨ ਰਾਜਿੰਦਰ ਕਟੋਚ, ਧਿਆਨ ਸਿੰਘ, ਹਰਕੇਸ਼ ਚੰਦ, ਗੁਰਮੀਤ ਆਦਿ ਵੀ ਹਾਜ਼ਰ ਰਹੇ | ਐਮ. ਸੁਬਰਾਮਨੀਅਮ, ਸੋਹਣ ਸਿੰਘ, ਸੁਖਵਿੰਦਰ ਸਿੰਘ ਸਿੱਧੂ, ਤਿਲਕ ਰਾਜ, ਕੁਲਵਿੰਦਰ ਸਿੰਘ, ਕਸ਼ਮੀਰ ਸਿੰਘ, ਰਾਜਿੰਦਰ ਕੁਮਾਰ, ਦਰਸ਼ਨ ਸਿੰਘ ਠਾਕੁਰ, ਵਰਿੰਦਰ ਸਿੰਘ, ਰੇਸ਼ਮ ਸਿੰਘ, ਜਤਿੰਦਰ ਲਾਂਬਾ, ਹਰਜਿੰਦਰ ਸਿੰਘ, ਸੁਭਾਸ਼ ਹਰਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਪਾਲ ਸਿੰਘ ਆਦਿ ਵਲੋਂ ਟਰੇਡ ਯੂਨੀਅਨਾਂ ਦੇ ਹੱਕਾਂ 'ਤੇ ਹੋ ਰਹੇ ਹਮਲਿਆਂ ਵਿਰੁੱਧ ਜਮਹੂਰੀ ਹੱਕਾਂ ਦੀ ਬਹਾਲੀ ਲਈ ਸੰਘਰਸ਼ ਵਿੱਢਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਦੇਸ਼ ਭਰ 'ਚ ਪੁਰਾਣੀਆਂ ਪੈਨਸ਼ਨਾਂ ਬਹਾਲ ਕਰਨ, ਹਰ ਤਰ੍ਹਾਂ ਦੇ ਆਰਜ਼ੀ ਮੁਲਾਜ਼ਮਾਂ ਨੂੰ ਪੱਕਾ ਕਰਨ, ਸਰਕਾਰੀ ਅਤੇ ਜਨਤਕ ਖੇਤਰ ਦੇ ਵਿਭਾਗਾਂ ਦਾ ਨਿੱਜੀਕਰਨ ਬੰਦ ਕਰਨ ਆਦਿ ਮੰਗਾਂ ਨੂੰ ਲੈ ਕੇ ਕੇਂਦਰੀ ਮੁਲਾਜ਼ਮਾਂ ਦੀ ਤਾਲਮੇਲ ਕਮੇਟੀ ਅਤੇ ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ ਵਲੋਂ 8ਵੇਂ ਤਨਖ਼ਾਹ ਕਮਿਸ਼ਨ ਦੇ ਗਠਨ ਆਦਿ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਨੂੰ ਦਬਾਉਣ ਲਈ ਕੇਂਦਰ ਸਰਕਾਰ ਵਲੋਂ ਕੇਂਦਰੀ ਮੁਲਾਜ਼ਮਾਂ ਦੀਆਂ ਰੈਲੀਆਂ ਅਤੇ ਧਰਨੇ, ਨੋਟਬੰਦੀ ਦੇ ਸਰਕੂਲਰ ਦੀ ਸਖ਼ਤ ਨਿਖੇਧੀ ਕੀਤੀ ਅਤੇ ਜਮਹੂਰੀ ਹੱਕਾਂ ਦੀ ਬਹਾਲੀ ਦੀ ਮੰਗ ਕੀਤੀ | ਬੁਲਾਰਿਆਂ ਨੇ ਯੂਪੀ ਦੇ ਬਿਜਲੀ ਕਾਮਿਆਂ ਨਾਲ ਕੀਤੇ ਸਮਝੌਤੇ ਨੂੰ ਲਾਗੂ ਕਰਨ ਅਤੇ ਸਰਕਾਰ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ |

ਚੰਡੀਗੜ੍ਹ 'ਚ ਤਿੰਨ ਦਿਨਾ ਐਗਰੀਕਲਚਰਲ ਡਿਪਟੀਜ਼ ਦੀ ਬੈਠਕ ਦੀ ਸ਼ੁਰੂਆਤ ਅੱਜ ਤੋਂ

ਚੰਡੀਗੜ੍ਹ, 28 ਮਾਰਚ (ਮਨਜੋਤ ਸਿੰਘ ਜੋਤ)- ਐਗਰੀਕਲਚਰਲ ਵਰਕਿੰਗ ਗਰੁੱਪ (ਏ.ਡਬਲਿਊ.ਜੀ) ਦੀ ਦੂਜੀ ਐਗਰੀਕਲਚਰਲ ਡਿਪਟੀਜ਼ ਮੀਟਿੰਗ 29 ਤੋਂ 31 ਮਾਰਚ ਤੱਕ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ | ਇਸ ਵਿਚ 19 ਮੈਂਬਰ ਦੇਸ਼ਾਂ, 10 ਸੱਦੇ ਗਏ ਦੇਸ਼ਾਂ ਅਤੇ 10 ਅੰਤਰਰਾਸ਼ਟਰੀ ਸੰਸਥਾਵਾਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਖਰੜ ਇਲਾਕੇ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ ਦਾ ਨਿਰੀਖਣ

ਐੱਸ. ਏ. ਐੱਸ. ਨਗਰ, 28 ਮਾਰਚ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਆਸ਼ਿਕਾ ਜੈਨ ਵਲੋਂ ਅੱਜ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ ਕਰਦਿਆਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਰਕਾਰੀ ਸੇਵਾਵਾਂ ਨਿਰਵਿਘਨ ਢੰਗ ਨਾਲ ਲੋਕਾਂ ਨੂੰ ਮੁਹੱਈਆ ਕਰਵਾਉਣ ਦੇ ...

ਪੂਰੀ ਖ਼ਬਰ »

ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੀ ਕਾਰਜਕਾਰਨੀ ਦੀ ਮੀਟਿੰਗ 'ਚ ਅਹਿਮ ਮਤੇ ਪਾਸ

ਐੱਸ. ਏ. ਐੱਸ. ਨਗਰ, 28 ਮਾਰਚ (ਕੇ. ਐੱਸ. ਰਾਣਾ)-ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ (ਐਮ. ਪੀ. ਸੀ. ਏ.) ਦੇ ਪ੍ਰਧਾਨ ਹਰਪ੍ਰੀਤ ਸਿੰਘ ਡਡਵਾਲ ਦੀ ਪ੍ਰਧਾਨਗੀ ਹੇਠ ਹੋਈ ਐਸੋਸੀਏਸ਼ਨ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ 'ਚ ਕਈ ਅਹਿਮ ਮਤੇ ਪਾਸ ਕਰਨ ਸਮੇਤ ਕਈ ...

ਪੂਰੀ ਖ਼ਬਰ »

ਲਾਲੜੂ ਨਗਰ ਕੌਂਸਲ ਵਲੋਂ 21 ਕਰੋੜ ਦਾ ਸਾਲਾਨਾ ਬਜਟ ਸਰਬਸੰਮਤੀ ਨਾਲ ਪਾਸ

ਲਾਲੜੂ, 28 ਮਾਰਚ (ਰਾਜਬੀਰ ਸਿੰਘ)-ਨਗਰ ਕੌਂਸਲ ਲਾਲੜੂ ਵਿਚ ਨਗਰ ਕੌਂਸਲ ਦੇ ਬਜਟ ਸੰਬੰਧੀ ਇਕ ਮੀਟਿੰਗ ਕੌਂਸਲ ਪ੍ਰਧਾਨ ਸਤੀਸ ਰਾਣਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਿਸ਼ੇਸ਼ ਤੌਰ ਉੱਤੇ ਹਾਜਰ ਸਨ | ਮੀਟਿੰਗ ਦੌਰਾਨ ਨਗਰ ਕੌਂਸਲ ...

ਪੂਰੀ ਖ਼ਬਰ »

ਬੱਚੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ 20 ਸਾਲ ਦੀ ਕੈਦ, 25 ਹਜ਼ਾਰ ਜੁਰਮਾਨਾ

ਐੱਸ. ਏ. ਐੱਸ. ਨਗਰ, 28 ਮਾਰਚ (ਜਸਬੀਰ ਸਿੰਘ ਜੱਸੀ)-ਪਿੰਡ ਰਾਏਪੁਰ ਵਿਚਲੀ ਇਕ ਕਲੋਨੀ ਦੀ ਰਹਿਣ ਵਾਲੀ ਕਰੀਬ ਤਿੰਨ ਸਾਲ ਦੀ ਬੱਚੀ ਨਾਲ ਜਬਰ ਕਰਨ ਵਾਲੇ ਸੋਨੂੰ ਨਾਂਅ ਦੇ ਇਕ ਵਿਅਕਤੀ ਵਾਸੀ ਬਿਹਾਰ, ਹਾਲ ਵਾਸੀ ਰਾਏਪੁਰ ਕਲੋਨੀ ਨੂੰ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਰੰਜਨ ...

ਪੂਰੀ ਖ਼ਬਰ »

ਡੇਰਾਬੱਸੀ ਦੇ ਪਿੰਡਾਂ ਦੀਆਂ ਨਾਜਾਇਜ਼ ਕਾਲੋਨੀਆਂ 'ਤੇ ਗਮਾਡਾ ਨੇ ਚਲਾਇਆ ਪੀਲਾ ਪੰਜਾ

ਡੇਰਾਬੱਸੀ, 28 ਮਾਰਚ (ਰਣਬੀਰ ਸਿੰਘ ਪੜ੍ਹੀ)-ਸਬ-ਡਵੀਜ਼ਨ ਡੇਰਾਬੱਸੀ ਅਧੀਨ ਪੈਂਦੇ ਪਿੰਡਾਂ 'ਚ ਵਿਕਸਤ ਹੋ ਰਹੀਆਂ ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਗਮਾਡਾ ਨੇ ਵੱਡੀ ਗਿਣਤੀ 'ਚ ਨਾਜਾਇਜ਼ ਉਸਾਰੀਆਂ ਢਾਹ ਦਿੱਤੀਆਂ | ਡੇਰਾਬੱਸੀ ਅਧੀਨ ਪੈਂਦੇ ਪਿੰਡ ਮੋਰ ...

ਪੂਰੀ ਖ਼ਬਰ »

ਐਲਸਵੇਰ ਅਤੇ ਹੀਰੋ ਰਿਐਲਟੀ ਕਰੇਗੀ ਦੋ ਦਿਨਾ ਥਿੰਕ ਫੈਸਟ 'ਸਪੀਕਿੰਗ ਅਲਾਊਡ 2023'

ਚੰਡੀਗੜ੍ਹ, 28 ਮਾਰਚ (ਅਜਾਇਬ ਸਿੰਘ ਔਜਲਾ)- ਐਲਸਵੇਅਰ ਫਾਊਾਡੇਸ਼ਨ ਵਲੋਂ ਦੋ ਰੋਜ਼ਾ ਥਿੰਕ ਫੈਸਟ 'ਸਪੀਕਿੰਗ ਅਲਾਊਡ' ਦਾ ਆਯੋਜਨ ਕੀਤਾ ਜਾਵੇਗਾ | ਇਹ ਵਿਲੱਖਣ ਪੋਸ਼ਕਾਰੀ ਉੱਘੇ ਲੇਖਕਾਂ, ਪੈਨਲਿਸਟਾਂ ਅਤੇ ਕਲਾਕਾਰਾਂ ਦੁਆਰਾ ਵਿਚਾਰਾਂ ਦੇ ਇਕ ਉਤਸ਼ਾਹੀ ਅਤੇ ਸੂਝਵਾਨ ...

ਪੂਰੀ ਖ਼ਬਰ »

ਚੰਡੀਗੜ੍ਹ (ਯੂ.ਟੀ) ਵਿਚੋਂ ਨਵਨੀਤ ਕੌਰ ਮਠਾੜੂ ਨੇ ਰਾਜ ਦੇ ਨਿਵੇਕਲੇ ਅਧਿਆਪਕਾਂ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ

ਚੰਡੀਗੜ੍ਹ, 28 ਮਾਰਚ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਵਿਖੇ ਤਾਇਨਾਤ ਐਲੀਮੈਂਟਰੀ ਟੀਚਰ ਨਵਨੀਤ ਕੌਰ ਮਠਾੜੂ ਵਲੋਂ ਰਾਜ ਦੇ ਨਿਵੇਕਲੇ ਅਧਿਆਪਕਾਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਿਚ ਸਫਲਤਾ ਹਾਸਲ ਕਰਨ ਦਾ ਮਾਣ ਮਿਲਿਆ ਹੈ | ਨਵਨੀਤ ਕੌਰ ਨੇ ਦੱਸਿਆ ਕਿ ਵਿੱਦਿਆ ...

ਪੂਰੀ ਖ਼ਬਰ »

ਇੰਡੀਅਨ ਆਡਿਟ ਐਂਡ ਅਕਾਊਾਟ ਵਿਭਾਗ ਦੇ ਉੱਤਰੀ ਜ਼ੋਨ ਹਾਕੀ ਟੂਰਨਾਮੈਂਟ 'ਚ ਦਿੱਲੀ ਆਡਿਟ ਦੀ ਟੀਮ ਚੈਂਪੀਅਨ ਬਣੀ

ਚੰਡੀਗੜ੍ਹ, 28 ਮਾਰਚ (ਅਜਾਇਬ ਸਿੰਘ ਔਜਲਾ) ਸਥਾਨਕ ਹਾਕੀ ਸਟੇਡੀਅਮ ਸੈਕਟਰ-42 ਵਿਖੇ ਇੰਡੀਅਨ ਆਡਿਟ ਐਂਡ ਅਕਾਊਾਟ ਵਿਭਾਗ ਵਲੋਂ ਉਤਰੀ ਜ਼ੋਨ ਹਾਕੀ ਟੂਰਨਾਮੈਂਟ ਕਰਵਾਇਆ ਗਿਆ | ਇਸ ਦਾ ਫਾਈਨਲ ਮੈਚ ਏ.ਜੀ. ਹਰਿਆਣਾ ਅਤੇ ਦਿੱਲੀ ਆਡਿਟ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ | ...

ਪੂਰੀ ਖ਼ਬਰ »

ਸੈਕਟਰ-45 ਡੀ 'ਚ ਓਪਨ ਏਅਰ ਜਿੰਮ ਦੀ ਮੁਰੰਮਤ ਦਾ ਕੰਮ ਸ਼ੁਰੂ

ਚੰਡੀਗੜ੍ਹ, 28 ਮਾਰਚ (ਮਨਜੋਤ ਸਿੰਘ ਜੋਤ)-ਸੈਕਟਰ-45-ਡੀ ਵਿਖੇ ਪਾਰਕ ਵਿਚ ਝੂਲੇ ਅਤੇ ਓਪਨ ਏਅਰ ਜਿੰਮ ਦੀ ਮੁਰੰਮਤ ਦੇ ਕੰਮ ਦੀ ਸ਼ੁਰੂਆਤ ਕੌਂਸਲਰ ਗੁਰਪ੍ਰੀਤ ਸਿੰਘ ਗਾਬੀ ਵਲੋਂ ਕੀਤੀ ਗਈ | ਇਸ ਕੰਮ ਦੀ ਸ਼ੁਰੂਆਤ 15 ਲੱਖ ਦੇ ਟੈਂਡਰ ਨਾਲ ਕੀਤੀ ਗਈ ਹੈ | ਇਸ ਮੌਕੇ ਵਾਰਡ ...

ਪੂਰੀ ਖ਼ਬਰ »

ਚੰਡੀਗੜ੍ਹ ਸ਼ਹਿਰ ਵਿਚ ਦੁਬਾਰਾ ਖੰਭੇ 'ਤੇ ਲਿਖਿਆ ਖ਼ਾਲਿਸਤਾਨੀ ਨਾਅਰਾ

ਚੰਡੀਗੜ੍ਹ, 28 ਮਾਰਚ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਸ਼ਹਿਰ ਵਿਚ ਇਕ ਵਾਰ ਫਿਰ ਕਾਲੀ ਸਿਆਹੀ ਨਾਲ ਖ਼ਾਲਿਸਤਾਨੀ ਨਾਅਰਾ ਲਿਖਣ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਨਾਅਰਾ ਸਵੇਰੇ 11 ਵਜੇ ਦੇ ਕਰੀਬ ਸੈਕਟਰ 9/10 ਦੀ ਨੂੰ ਵੰਡਦੀ ਸੜਕ 'ਤੇ ਸੈਕਟਰ-9-ਡੀ ਦੇ ਬੱਸ ਸਟਾਪ ਨੇੜੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਨੇ ਰੇਡੀਓ ਕੈਮਿਸਟਰੀ 'ਤੇ ਦੋ ਰੋਜ਼ਾ ਵਰਕਸ਼ਾਪ ਕਰਵਾਈ

ਚੰਡੀਗੜ੍ਹ, 28 ਮਾਰਚ (ਪ੍ਰੋ. ਅਵਤਾਰ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ 26, ਚੰਡੀਗੜ੍ਹ ਨੇ ਨਾਰਦਰਨ ਚੈਪਟਰ ਇੰਡੀਅਨ ਐਸੋਸੀਏਸ਼ਨ ਆਫ ਨਿਊਕਲੀਅਰ ਕੈਮਿਸਟ ਐਂਡ ਅਲਾਈਡ ਸਾਇੰਟਿਸਟ ਆਈ.ਏ.ਐਨ.ਸੀ.ਏ.ਐਸ ਕੇਅਰ/ਆਫ ਰੇਡੀਓ ਕੈਮਿਸਟਰੀ ਡਿਵੀਜ਼ਨ, ਭਾਭਾ ਐਟੋਮਿਕ ...

ਪੂਰੀ ਖ਼ਬਰ »

15 ਸਾਲ ਦਾ ਸਮਾਂ ਪੂਰਾ ਕਰ ਚੁੱਕੇ ਸਰਕਾਰੀ ਵਾਹਨਾਂ ਦੇ ਪ੍ਰਾਪਤ ਕੀਤੇ ਵੇਰਵੇ

ਚੰਡੀਗੜ੍ਹ, 28 ਮਾਰਚ (ਮਨਜੋਤ ਸਿੰਘ ਜੋਤ)-ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਵਾਹਨ, ਜਿਨ੍ਹਾਂ ਨੇ 15 ਸਾਲ ਜਾਂ ਇਸ ਤੋਂ ਵੱਧ ਨੂੰ ਪੂਰਾ ਕੀਤਾ ਹੈ, ਨੂੰ ਉਚਿਤ ਪ੍ਰਕਿਰਿਆ ਦੀ ਪਾਲਣਾ ਕਰਨ ਤੋਂ ਬਾਅਦ ਰੱਦ ਕਰ ਦਿੱਤਾ ਜਾਵੇਗਾ | ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ...

ਪੂਰੀ ਖ਼ਬਰ »

ਕੈਨੇਡਾ ਸਥਿਤ ਰੰਗਕਰਮੀ ਅਤੇ ਸਾਹਿਤਕ ਜੋੜੀ ਜਸਬੀਰ ਸੰਘਾ ਤੇ ਬਖ਼ਸ਼ ਸੰਘਾ ਨੂੰ ਸਦਮਾ, ਪਿਤਾ ਦਾ ਦਿਹਾਂਤ

ਚੰਡੀਗੜ੍ਹ, 28 ਮਾਰਚ (ਅਜਾਇਬ ਸਿੰਘ ਔਜਲਾ)- ਐਡਮਿੰਟਨ ਕੈਨੇਡਾ ਸਥਿਤ ਰੰਗਕਰਮੀ ਅਤੇ ਸਾਹਿਤਕ ਜੋੜੀ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦ ਜਸਬੀਰ ਸੰਘਾ ਦੇ ਪਿਤਾ ਅਤੇ ਬਖ਼ਸ਼ ਸੰਘਾ ਦੇ ਸਹੁਰਾ ਸ. ਦਰਸ਼ਨ ਸਿੰਘ ਸੰਘਾ ਦਾ 94 ਸਾਲ ਦੀ ਉਮਰ ਭੋਗ ਕੇ ਦਿਹਾਂਤ ਹੋ ਗਿਆ | ਸ੍ਰੀ ...

ਪੂਰੀ ਖ਼ਬਰ »

ਅੱਜ ਦੇ ਸਮਾਜ ਵਿਚ ਕੁੜੀਆਂ ਹਰ ਖੇਤਰ ਵਿਚ ਮੁੰਡਿਆਂ ਨਾਲੋਂ ਅੱਗੇ- ਨਿਸ਼ਾ ਅਗਰਵਾਲ

ਚੰਡੀਗੜ੍ਹ, 28 ਮਾਰਚ (ਨਵਿੰਦਰ ਸਿੰਘ ਬੜਿੰਗ)- ਚੰਡੀਗੜ੍ਹ ਰਾਈਜ਼ਿੰਗ, ਵਨ ਬਿਲੀਅਨ ਰਾਈਜ਼ਿੰਗ ਦੇ ਤਹਿਤ ਲਗਾਤਾਰ ਗਿਆਰ੍ਹਵੇਂ ਸਾਲ ਗਲੋਬਲ ਮੁਹਿੰਮ ਦੀ ਸ਼ੁਰੂਆਤ ਪੋਸਟ ਗ੍ਰੈਜੂਏਟ ਸਰਕਾਰੀ ਗਰਲਜ਼ ਕਾਲਜ, ਸੈਕਟਰ-42, ਚੰਡੀਗੜ੍ਹ ਦੇ ਵੂਮੈਨ ਸੈੱਲ ਅਤੇ ਲਿੰਗ ਸਮਾਨਤਾ ...

ਪੂਰੀ ਖ਼ਬਰ »

ਕੋਵਿਡ 19 ਨਾਲ ਨਜਿੱਠਣ ਲਈ ਤਿਆਰੀਆਂ ਨੂੰ ਲੈ ਕੇ ਮੀਟਿੰਗ ਹੋਈ

ਚੰਡੀਗੜ੍ਹ, 28 ਮਾਰਚ (ਮਨਜੋਤ ਸਿੰਘ ਜੋਤ)- ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਚੰਡੀਗੜ੍ਹ ਪ੍ਰਸ਼ਾਸਨ ਦੀ ਪ੍ਰਧਾਨਗੀ ਹੇਠ ਅੱਜ ਕੋਵਿਡ 19 ਦੀਆਂ ਤਿਆਰੀਆਂ ਸੰਬੰਧੀ ਇਕ ਮੀਟਿੰਗ ਹੋਈ | ਜਿਸ ਵਿਚ ਸਿਹਤ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਸੀਨੀਅਰ ਅਧਿਕਾਰੀ ...

ਪੂਰੀ ਖ਼ਬਰ »

ਨੋਡਲ ਅਧਿਕਾਰੀਆਂ ਨੂੰ ਸੀਪੀਗ੍ਰਾਮ ਪੋਰਟਲ 'ਤੇ ਦਰਜ ਲੰਬਿਤ ਸ਼ਿਕਾਇਤਾਂ ਦਾ ਹੱਲ ਕਰਨ ਦੇ ਨਿਰਦੇਸ਼

*7 ਦਿਨਾਂ ਅੰਦਰ ਵਿਭਾਗ ਵਿਚ ਨਾਮਜ਼ਦ ਗ੍ਰੀਵਾਂਸ ਰੇਜੋਲਿਯੂਸ਼ਨ ਆਫ਼ੀਸਰ ਦੀ ਸੂਚੀ ਪੋਰਟਲ 'ਤੇ ਅੱਪਡੇਟ ਕਰਨ ਚੰਡੀਗੜ੍ਹ, 28 ਮਾਰਚ (ਵਿਸ਼ੇਸ਼ ਪ੍ਰਤੀਨਿਧੀ ) - ਹਰਿਆਣਾ ਸਰਕਾਰ ਨੇ ਵਿਭਾਗਾਂ ਦੇ ਸਾਰੇ ਨੋਡਲ ਅਧਿਕਾਰੀਆਂ ਨੂੰ ਸੀਪੀਗ੍ਰਾਮ ਪੋਰਟਲ 'ਤੇ ਦਰਜ ਲੰਬਿਤ ...

ਪੂਰੀ ਖ਼ਬਰ »

ਸ੍ਰੀ ਸਨਾਤਨ ਧਰਮ ਮੰਦਰ ਸੈਕਟਰ 23 ਚੰਡੀਗੜ੍ਹ ਤੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ

ਚੰਡੀਗੜ੍ਹ, 28 ਮਾਰਚ (ਨਵਿੰਦਰ ਸਿੰਘ ਬੜਿੰਗ)- ਸ਼੍ਰੀ ਰਾਮ ਨੌਮੀ ਤਿਉਹਾਰ ਦੇ ਮੌਕੇ ਸ਼੍ਰੀ ਸਨਾਤਨ ਧਰਮ ਮੰਦਰ ਸੈਕਟਰ 23 ਬੀ ਚੰਡੀਗੜ੍ਹ ਤੋਂ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਯਾਤਰਾ ਤੋਂ ਪਹਿਲਾਂ ਸ਼੍ਰੀ ਸਨਾਤਨ ਧਰਮ ਮੰਦਰ ਸੈਕਟਰ 23 ਬੀ ਵੱਲੋਂ ਸੰਗਤਾਂ ਅਤੇ ...

ਪੂਰੀ ਖ਼ਬਰ »

ਸੈਕਟਰ-37 ਵਿਖੇ ਪੰਚਕਰਮਾ-ਸ਼ਿਰੋਧਰਾ ਕੈਂਪ ਦੀ ਹੋਈ ਸ਼ੁਰੂਆਤ

ਚੰਡੀਗੜ੍ਹ, 28 ਮਾਰਚ (ਨਵਿੰਦਰ ਸਿੰਘ ਬੜਿੰਗ)- ਆਯੂਸ਼ ਚੰਡੀਗੜ੍ਹ ਪ੍ਰਸ਼ਾਸਨ ਦੇ ਡਾਇਰੈਕਟੋਰੇਟ ਵਲੋਂ 28 ਮਾਰਚ ਤੋਂ 6 ਅਪ੍ਰੈਲ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਏ.ਐਚ.ਡਬਲਿਊ.ਸੀ ਸੈਕਟਰ-37 ਚੰਡੀਗੜ੍ਹ ਵਿਖੇ ਪੰਚਕਰਮਾ-ਸ਼ਿਰੋਧਰਾ ਬਾਰੇ 10 ਦਿਨਾਂ ਕੈਂਪ ਦੀ ...

ਪੂਰੀ ਖ਼ਬਰ »

ਸਟੈਂਪ ਡਿਊਟੀ ਜਮ੍ਹਾਂ ਕਰਵਾ ਚੁੱਕੇ ਲੋਕਾਂ ਵਲੋਂ ਰਜਿਸਟਰੀ 'ਚ ਵਿਸ਼ੇਸ਼ ਛੋਟ ਦੇਣ ਦੀ ਮੰਗ

ਐੱਸ. ਏ. ਐੱਸ. ਨਗਰ, 28 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਮਾਰਚ ਮਹੀਨੇ ਦੌਰਾਨ ਮਕਾਨਾਂ/ਪਲਾਟਾਂ ਦੀਆਂ ਰਜਿਸਟਰੀਆਂ ਕਰਵਾਉਣ ਲਈ 2 ਫ਼ੀਸਦੀ ਦੇ ਕਰੀਬ ਦਿੱਤੀ ਗਈ ਵਿਸ਼ੇਸ਼ ਛੋਟ ਤਹਿਤ ਫ਼ੀਸ ਭਰਨ ਦੇ ਬਾਵਜੂਦ ਖ਼ਰੀਦਦਾਰਾਂ ਨੂੰ ਰਜਿਸਟਰੀ ਦੀ ...

ਪੂਰੀ ਖ਼ਬਰ »

ਨੇਪਾਲ ਤੋਂ ਅਫ਼ੀਮ ਲਿਆ ਕੇ ਵੇਚਣ ਵਾਲੀ ਇਕ ਔਰਤ ਨੂੰ 10 ਸਾਲ ਦੀ ਕੈਦ, 1 ਲੱਖ ਜੁਰਮਾਨਾ

ਐੱਸ. ਏ. ਐੱਸ. ਨਗਰ, 28 ਮਾਰਚ (ਜਸਬੀਰ ਸਿੰਘ ਜੱਸੀ)-ਥਾਣਾ ਲਾਲੜੂ 'ਚ ਦਰਜ਼ ਅਫੀਮ ਸਮੇਤ ਗਿ੍ਫਤਾਰ ਮੁਲਜਮਾਂ ਦੇ ਮਾਮਲੇ 'ਚ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਲੋਂ ਕਮਲਾ ਬਰਈ ਵਾਸੀ ਬਸਪਾਰਕ ਥਾਣਾ ਬੀਤ ਜ਼ਿਲ੍ਹਾ ਬਾਂਕੇ ਨੇਪਾਲ ਨੂੰ ਐਨ. ਡੀ. ਪੀ. ਐਕਟ 'ਚ ਦੋਸ਼ੀ ...

ਪੂਰੀ ਖ਼ਬਰ »

-ਮਾਮਲਾ ਉਦਯੋਗਿਕ ਪਲਾਂਟ ਦੇ ਤਬਾਦਲੇ ਦਾ- ਵਿਜੀਲੈਂਸ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਸਮੇਤ 9 ਖ਼ਿਲਾਫ਼ ਚਾਰਜਸ਼ੀਟ ਕੀਤੀ ਦਾਖ਼ਲ

ਐੱਸ. ਏ. ਐੱਸ. ਨਗਰ, 28 ਮਾਰਚ (ਜਸਬੀਰ ਸਿੰਘ ਜੱਸੀ)-ਵਿਜੀਲੈਂਸ ਵਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਸਮੇਤ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸਨ (ਪੀ. ਐਸ. ਆਈ. ਡੀ. ਸੀ.) ਦੇ ਕਈ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਇਕ ਉਦਯੋਗਿਕ ਪਲਾਟ ਨੂੰ ਇਕ ...

ਪੂਰੀ ਖ਼ਬਰ »

ਕਸਬਾ ਨਵਾਂਗਰਾਉਂ ਸ਼ਿਵਾਲਿਕ ਵਿਹਾਰ ਤੋਂ ਨਸ਼ੀਲੀਆ ਗੋਲੀਆ ਬਰਾਮਦ, ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਮਾਜਰੀ, 28 ਮਾਰਚ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂਗਰਾਉਂ ਸਿਵਾਲਿਕ ਵਿਹਾਰ ਦੇ ਵਸਨੀਕ ਦੇ ਘਰ ਅੰਦਰੋਂ ਟਰਾਮਾਡੋਲ ਦੀਆਂ 960 ਗੋਲੀਆਂ ਬਰਾਮਦ ਹੋਣ ਦਾ ਸਮਾਚਾਰ ਮਿਲਿਆ ਹੈ, ਪ੍ਰਾਪਤ ਜਾਣਕਾਰੀ ਅਨੁਸਾਰ ਬਲਵਿੰਦਰ ਨਾਮਕ ਵਿਅਕਤੀ ਦੇ ਘਰ ਨੇੜੇ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਐਸ. ਟੀ. ਐਫ. ਨੇ 135 ਗ੍ਰਾਮ ਹੈਰੋਇਨ ਸਮੇਤ 3 ਮੁਲਜ਼ਮ ਕੀਤੇ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 28 ਮਾਰਚ (ਜਸਬੀਰ ਸਿੰਘ ਜੱਸੀ)-ਐਸ. ਟੀ. ਐਫ. ਵਲੋਂ ਮੁਹਾਲੀ ਵਿਚਲੇ ਇਲਾਕੇ 'ਚ ਗੁਪਤ ਸੂਚਨਾ ਦੇ ਅਧਾਰ ਤੇ 3 ਮੁਲਜਮਾਂ ਨੂੰ 135 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਐਸ. ਟੀ. ਐਫ. ਵਲੋਂ ਇਸ ਮਾਮਲੇ 'ਚ 2 ਵੱਖ-ਵੱਖ ਮੁਕੱਦਮੇ ਦਰਜ਼ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਆਫ਼ ਡਾਇਰੈਕਟਰ ਵਲੋਂ ਬੋਰਡ ਦਾ 2023-2024 ਦਾ 14,252.73 ਲੱਖ ਰੁ. ਦੇ ਘਾਟੇ ਦਾ ਬਜਟ ਪਾਸ

ਐੱਸ. ਏ. ਐੱਸ. ਨਗਰ, 28 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਆਫ਼ ਡਾਇਰੈਕਟਰ ਦੀ ਮੀਟਿੰਗ ਸਿੱਖਿਆ ਬੋਰਡ ਦੇ ਮੁੱਖ ਦਫਤਰ ਦੇ ਮੀਟਿੰਗ ਰੂਮ ਵਿਖੇ ਹੋਈ, ਜਿਸ ਵਿਚ ਸਿੱਖਿਆ ਬੋਰਡ ਦਾ 2023-2024 ਦਾ 14,252.73 ਲੱਖ ਰੁ. ਦੇ ਘਾਟੇ ਦਾ ਬਜਟ ਪਾਸ ਕੀਤਾ ਗਿਆ | ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਹਰ ਸਾਲ ਪ੍ਰਤਿਭਾ ਖੋਜ ਮੁਕਾਬਲੇ ਕਰਵਾਉਣ ਦਾ ਐਲਾਨ

ਐੱਸ. ਏ. ਐੱਸ. ਨਗਰ, 28 ਮਾਰਚ (ਕੇ. ਐੱਸ. ਰਾਣਾ)-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਹਰ ਸਾਲ ਪ੍ਰਤਿਭਾ ਖੋਜ ਮੁਕਾਬਲੇ ਕਰਵਾਉਣ ਦਾ ਐਲਾਨ ਕੀਤਾ ਹੈ | ਅੱਜ ਸਥਾਨਕ ਅਮੇਟੀ ਇੰਟਰਨੈਸ਼ਨਲ ਯੂਨੀਵਰਸਿਟੀ ਦੇ ਆਡੀਟੋਰੀਅਮ ...

ਪੂਰੀ ਖ਼ਬਰ »

ਸਵ. ਪ੍ਰੋ. ਰਾਜਿੰਦਰ ਸਿੰਘ ਕੰਵਰ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 28 ਮਾਰਚ (ਕੇ. ਐੱਸ. ਰਾਣਾ)-ਸਰਕਾਰੀ ਕਾਲਜ ਮੁਹਾਲੀ 'ਚ ਲੰਮਾ ਸਮਾਂ ਸੇਵਾਵਾਂ ਨਿਭਾਉਣ ਵਾਲੇ ਤੇ ਫਾਈਨ ਆਰਟਸ ਵਿਭਾਗ ਦੇ ਮੁਖੀ ਰਹਿ ਚੁਕੇ ਪ੍ਰੋ. ਰਾਜਿੰਦਰ ਸਿੰਘ ਕੰਵਰ ਜਿਹੜੇ ਕਿ ਪਿਛਲੇ ਕਾਫ਼ੀ ਸਮੇਂ ਤੋਂ ਨਾਮੁਰਾਦ ਬਿਮਾਰੀ ਕੈਂਸਰ ਤੋਂ ਪੀੜਤ ਸਨ ...

ਪੂਰੀ ਖ਼ਬਰ »

ਯੂ. ਸੀ. ਐਲ. ਐਲ./ਈ. ਪੀ. ਈ. ਸੀ. ਯੂਨੀਵਰਸਿਟੀ ਬੈਲਜੀਅਮ ਦੇ ਵਿਦਿਆਰਥੀਆਂ ਵਲੋਂ ਸੀ. ਜੀ. ਸੀ. ਲਾਂਡਰਾਂ ਦਾ ਦੌਰਾ

ਐੱਸ. ਏ. ਐੱਸ. ਨਗਰ, 28 ਮਾਰਚ (ਕੇ. ਐੱਸ. ਰਾਣਾ)-ਯੂ. ਸੀ. ਐਲ. ਐਲ. ਯੂਨੀਵਰਸਿਟੀ ਬੈਲਜੀਅਮ ਅਤੇ ਈ. ਪੀ. ਈ. ਸੀ. ਯੂਨੀਵਰਸਿਟੀ ਕਾਲਜ ਬੈਲਜੀਅਮ ਦੇ 13 ਵਿਦਿਆਰਥੀਆਂ ਅਤੇ 2 ਫੈਕਲਟੀ ਮੈਂਬਰਾਂ ਵਲੋਂ ਸੀ. ਜੀ. ਸੀ. ਲਾਂਡਰਾਂ ਦਾ ਦੌਰਾ ਕੀਤਾ ਗਿਆ | ਇਹ ਵਿਦਿਆਰਥੀ 5 ਦਿਨਾਂ ਦੀ ...

ਪੂਰੀ ਖ਼ਬਰ »

ਸੀਨੀਅਰ ਨੈਸ਼ਨਲ ਪੈਰਾ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਸੰਜੀਵ ਕੁਮਾਰ ਨੇ ਸੋਨੇ ਦਾ ਤਗ਼ਮਾ ਕੀਤਾ ਹਾਸਲ

ਐੱਸ. ਏ. ਐੱਸ. ਨਗਰ, 28 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੈਰਾ ਬੈਡਮਿੰਟਨ ਖਿਡਾਰੀ ਸੰਜੀਵ ਕੁਮਾਰ ਨੇ ਸੀਨੀਅਰ ਨੈਸ਼ਨਲ ਪੈਰਾ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਸੋਨ ਤਗ਼ਮਾ ਹਾਸਲ ਕੀਤਾ ਹੈ | ਉਸ ਨੇ ਸਿੰਗਲ ਵੀਲ ਚੇਅਰ-2 ਕੈਟਾਗਰੀ ਵਿਚ ਇਹ ਤਗ਼ਮਾ ਹਾਸਲ ਕੀਤਾ ਹੈ | ਉਹ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਡੇਰਾਬੱਸੀ, 28 ਮਾਰਚ (ਗੁਰਮੀਤ ਸਿੰਘ)-ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਡੇਰਾਬੱਸੀ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਛੋਟੇ-ਛੋਟੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਸਾਰਿਆਂ ਦਾ ਮਨ ਮੋਹ ਲਿਆ ਗਿਆ | ਇਸ ਮੌਕੇ ਨਗਰ ਕੌਂਸਲ ਡੇਰਾਬੱਸੀ ਦੇ ...

ਪੂਰੀ ਖ਼ਬਰ »

ਆਧਾਰ ਕਾਰਡਾਂ ਦੀ ਅਪਡੇਸ਼ਨ ਵਾਸਤੇ ਵੱਖ-ਵੱਖ ਪਿੰਡਾਂ 'ਚ ਡੇਢ ਦਰਜਨ ਕੈਂਪ ਲਾਏ

ਐੱਸ. ਏ. ਐੱਸ. ਨਗਰ, 28 ਮਾਰਚ (ਕੇ. ਐੱਸ. ਰਾਣਾ)-ਆਧਾਰ ਕਾਰਡਾਂ ਦੀ ਅਪਡੇਸ਼ਨ ਵਾਸਤੇ ਵੱਖ-ਵੱਖ ਪਿੰਡਾਂ 'ਚ ਕੈਂਪ ਲਾਏ ਜਾ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 11 ਮਾਰਚ ਤੋਂ ਸ਼ੁਰੂ ਕੀਤੀ ਕੈਂਪਾਂ ਦੀ ਇਸ ਲੜੀ ਤਹਿਤ ਹੁਣ ਤੱਕ ਡੇਢ ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਨੇ ਲਿਮਕਾ ਬੁੱਕ ਆਫ਼ ਰਿਕਾਰਡ 'ਚ ਨਾਂਅ ਦਰਜ ਕਰਵਾਉਣ ਲਈ ਕੀਤੀ ਨਿਵੇਕਲੀ ਪਹਿਲ

ਐੱਸ. ਏ. ਐੱਸ. ਨਗਰ, 28 ਮਾਰਚ (ਕੇ. ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਆਪਣੀਆਂ ਨਿਵੇਕਲੀਆਂ ਅਤੇ ਸ਼ਾਨਦਾਰ ਗਤੀਵਿਧੀਆਂ ਦੇ ਮਾਧਿਅਮ ਰਾਹੀਂ ਹਮੇਸ਼ਾ ਹੀ ਸੁਰਖੀਆਂ 'ਚ ਰਹਿੰਦੀ ਹੈ ਅਤੇ ਇਸ ਵਾਰ ਯੂਨੀਵਰਸਿਟੀ ਵਲੋਂ ਲਿਮਕਾ ਬੁੱਕ ਆਫ਼ ਰਿਕਾਰਡ ਬਣਾਉਣ ਦੀ ਕੋਸ਼ਿਸ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX