ਤਾਜਾ ਖ਼ਬਰਾਂ


ਮੱਧ ਪ੍ਰਦੇਸ਼: ਹਵਾਈ ਸੈਨਾ ਦੇ ਅਪਾਚੇ ਹੈਲੀਕਾਪਟ ਦੀ ਐਮਰਜੈਂਸੀ ਲੈਂਡਿੰਗ
. . .  13 minutes ago
ਭੋਪਾਲ, 29 ਮਈ- ਮੱਧ ਪ੍ਰਦੇਸ਼ ਦੇ ਭਿਡ ਵਿਚ ਹਵਾਈ ਸੈਨਾ ਦੇ ਅਪਾਚੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ। ਜਾਣਕਾਰੀ ਅਨੁਸਾਰ....
ਪੰਜਾਬ ਪੁਲਿਸ ਵਲੋਂ 3 ਪੈਕਟ ਹੈਰੋਇਨ ਬਰਾਮਦ
. . .  21 minutes ago
ਖਾਲੜਾ, 29 ਮਈ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੇ ਸਰਹੱਦੀ ਪਿੰਡ ਡੱਲ ਦੇ ਖ਼ੇਤਾਂ ਵਿਚੋ ਪੰਜਾਬ ਪੁਲਿਸ ਵਲੋਂ....
2000 ਰੁਪਏ ਦੇ ਨੋਟਾਂ ਸੰਬੰਧੀ ਦਿੱਲੀ ਹਾਈ ਕੋਰਟ ਵਿਚ ਦਾਇਰ ਜਨਹਿੱਤ ਪਟੀਸ਼ਨ ਹੋਈ ਰੱਦ
. . .  53 minutes ago
ਨਵੀਂ ਦਿੱਲੀ, 29 ਮਈ- ਦਿੱਲੀ ਹਾਈ ਕੋਰਟ ਨੇ ਭਾਰਤੀ ਰਿਜ਼ਰਵ ਬੈਂਕ ਅਤੇ ਸਟੇਟ ਬੈਂਕ ਆਫ਼ ਇੰਡੀਆ ਦੀਆਂ ਨੋਟੀਫ਼ਿਕੇਸ਼ਨਾਂ ਨੂੰ ਚੁਣੌਤੀ....
ਚੱਲਦੀ ਰੇਲਗੱਡੀ ’ਚੋਂ ਡਿੱਗਿਆਂ ਵਿਅਕਤੀ
. . .  about 1 hour ago
ਗੁਰੂਹਰਸਹਾਏ, 29 ਮਈ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਤੋਂ ਹਰ ਦਿਨ ਸਵੇਰੇ 8:30 ਵਜੇ ਦੇ ਕਰੀਬ ਚੱਲ ਕੇ ਫ਼ਾਜ਼ਿਲਕਾ ਨੂੰ ਜਾਂਦੀ ਡੀ. ਐਮ. ਯੂ. ਪੈਸੇਂਜਰ ਗੱਡੀ ਵਿਚੋਂ ਅੱਜ ਇਕ ਵਿਅਕਤੀ ਦੇ ਚੱਲਦੀ ਗੱਡੀ ਤੋਂ....
ਸਰਕਾਰ ਖ਼ਿਡਾਰੀਆਂ ਨਾਲ ਕਿਵੇਂ ਵਿਵਹਾਰ ਕਰ ਰਹੀ, ਇਹ ਪੂਰੀ ਦੁਨੀਆ ਦੇ ਸਾਹਮਣੇ ਹੈ- ਸਾਕਸ਼ੀ ਮਲਿਕ
. . .  about 1 hour ago
ਨਵੀਂ ਦਿੱਲੀ, 29 ਮਈ- ਭਾਰਤ ਦੀ ਓਲੰਪਿਕ ਤਮਗਾ ਜੇਤੂ ਪਹਿਲਵਾਨ ਸਾਕਸ਼ੀ ਮਲਿਕ ਨੇ ਜੰਤਰ-ਮੰਤਰ ’ਤੇ ਸ਼ਾਂਤਮਈ ਪ੍ਰਦਰਸ਼ਨ ਦੇ ਬਾਵਜੂਦ ਉਸ ’ਤੇ ਅਤੇ ਉਸ ਦੇ ਸਾਥੀ ਪਹਿਲਵਾਨਾਂ ਬਜਰੰਗ ਪੂਨੀਆ, ਵਿਨੇਸ਼ ਫੋਗਾਟ....
ਅੱਜ ਤੋਂ ਮਣੀਪੁਰ ਦਾ ਤਿੰਨ ਦਿਨਾਂ ਦੌਰਾ ਕਰਨਗੇ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 29 ਮਈ- ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਿੰਸਾ ਪ੍ਰਭਾਵਿਤ ਮਣੀਪੁਰ ਦਾ ਦੌਰਾ ਕਰਨਗੇ। ਗ੍ਰਹਿ ਮੰਤਰੀ ਨਸਲੀ ਟਕਰਾਅ ਦਾ ਹੱਲ ਕੱਢਣ ਲਈ ਤਿੰਨ ਦਿਨ ਸੂਬੇ....
ਤੁਰਕੀ: ਏਰਦੋਗਨ ਮੁੜ ਬਣੇ ਰਾਸ਼ਟਰਪਤੀ, ਨਰਿੰਦਰ ਮੋਦੀ ਨੇ ਦਿੱਤੀ ਵਧਾਈ
. . .  about 1 hour ago
ਅੰਕਾਰਾ, 29 ਮਈ- ਤੁਰਕੀ ਦੇ ਮੌਜੂਦਾ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ ਨੇ ਆਪਣੇ ਦੇਸ਼ ਦੀਆਂ ਚੋਣਾਂ ਵਿਚ ਜਿੱਤ ਦਾ ਐਲਾਨ ਕਰਦਿਆਂ ਆਪਣੇ ਸ਼ਾਸਨ ਨੂੰ ਤੀਜੇ ਦਹਾਕੇ ਤੱਕ ਪਹੁੰਚਾ ਦਿੱਤਾ ਹੈ। ਇਸ ਮੌਕੇ ਪ੍ਰਧਾਨ ਮੰਤਰੀ....
ਆਸਾਮ: ਸੜਕ ਹਾਦਸੇ ਵਿਚ 7 ਲੋਕਾਂ ਦੀ ਮੌਤ
. . .  about 2 hours ago
ਦਿੱਸਪੁਰ, 29 ਮਈ- ਬੀਤੀ ਰਾਤ ਗੁਹਾਟੀ ਦੇ ਜਾਲੁਕਬਾੜੀ ਇਲਾਕੇ ’ਚ ਵਾਪਰੇ ਸੜਕ ਹਾਦਸੇ ’ਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ....
ਆਸਾਮ: 4.4 ਰਿਕਟਰ ਪੈਮਾਨੇ ਦੀ ਤੀਬਰਤਾ ਨਾਲ ਆਇਆ ਭੁਚਾਲ
. . .  about 2 hours ago
ਦਿੱਸਪੁਰ, 29 ਮਈ- ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ ਸਵੇਰੇ 8:03 ਵਜੇ ਆਸਾਮ ਦੇ....
ਇਸਰੋ ਨਿਗਰਾਨੀ ਅਤੇ ਨੈਵੀਗੇਸ਼ਨ ਲਈ ਅੱਜ ਲਾਂਚ ਕਰੇਗਾ ਐਨ.ਵੀ.ਐਸ-01 ਸੈਟੇਲਾਈਟ
. . .  about 3 hours ago
ਨਵੀਂ ਦਿੱਲੀ, 29 ਮਈ- ਭਾਰਤੀ ਪੁਲਾੜ ਖ਼ੋਜ ਸੰਗਠਨ (ਇਸਰੋ) ਅੱਜ ਨੇਵੀਗੇਸ਼ਨ ਸੈਟੇਲਾਈਟ ਐਨ.ਵੀ.ਐਸ-01 ਲਾਂਚ ਕਰੇਗਾ। ਇਸ ਉਪਗ੍ਰਹਿ ਦਾ ਉਦੇਸ਼ ਨਿਗਰਾਨੀ ਅਤੇ ਨੇਵੀਗੇਸ਼ਨ ਸਹਾਇਤਾ ਪ੍ਰਦਾਨ.....
ਪ੍ਰਧਾਨ ਮੰਤਰੀ ਅੱਜ ਅਸਾਮ ਦੀ ਪਹਿਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਉਣਗੇ ਹਰੀ ਝੰਡੀ
. . .  about 3 hours ago
ਨਵੀਂ ਦਿੱਲੀ, 29 ਮਈ- ਪ੍ਰਧਾਨ ਮੰਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਤਰ-ਪੂਰਬ ਦੇ ਲੋਕਾਂ ਯਾਤਰਾ ਨੂੰ ਵਧੀਆ ਤੇ ਆਰਾਮਦਾਇਕ ਬਨਾਉਣ ਲਈ....
ਪੰਜਾਬ ਸਮੇਤ ਹੋਰ ਸੂਬਿਆਂ ਵਿਚ ਅੱਜ ਆ ਸਕਦੈ ਤੂਫ਼ਾਨ- ਮੌਸਮ ਵਿਭਾਗ
. . .  about 3 hours ago
ਨਵੀਂ ਦਿੱਲੀ, 29 ਮਈ- ਭਾਰਤ ਮੌਸਮ ਵਿਭਾਗ ਵਲੋਂ ਜਾਰੀ ਕੀਤੇ ਗਏ ਨਵੀਨਤਮ ਸੈਟੇਲਾਈਟ ਚਿੱਤਰ ਅਨੁਸਾਰ ਅਗਲੇ 3-4 ਘੰਟਿਆਂ ਦੌਰਾਨ....
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਕਰਨਾਟਕ : ਕੋਪਲ ਜ਼ਿਲੇ 'ਚ ਇਕ ਕਾਰ ਤੇ ਲਾਰੀ ਦੀ ਟੱਕਰ 'ਚ 6 ਲੋਕਾਂ ਦੀ ਮੌਤ , ਪੀੜਤਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ
. . .  1 day ago
ਸਰਹੱਦੀ ਚੌਂਕੀ ਪੁਲ ਮੋਰਾਂ (ਅਟਾਰੀ) ਨਜ਼ਦੀਕ ਬੀ.ਐਸ.ਐਫ. ਨੇ ਗੋਲੀ ਚਲਾ ਕੇ ਪਾਕਿਸਤਾਨ ਤੋਂ ਆਇਆ ਡਰੋਨ ਸੁੱਟਿਆ, ਡਰੋਨ ਨਾਲ ਹੈਰੋਇਨ ਵੀ ਹੋਈ ਬਰਾਮਦ
. . .  1 day ago
ਨਵੀਂ ਦਿੱਲੀ : ਉਦਘਾਟਨ ਤੋਂ ਬਾਅਦ ਨਵੀਂ ਸੰਸਦ ਭਵਨ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਦਾ ਆਯੋਜਨ ਕੀਤਾ ਗਿਆ
. . .  1 day ago
"ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਨਿੱਜੀ ਪ੍ਰੋਜੈਕਟ ਖੋਲ੍ਹਿਆ ਹੈ"- ਪੀ. ਚਿਦੰਬਰਮ ਨਵੀਂ ਸੰਸਦ ਦੇ ਉਦਘਾਟਨ 'ਤੇ
. . .  1 day ago
ਚੇਨਈ-ਗੁਜਰਾਤ ਦੇ ਵਿਚਕਾਰ ਫਾਈਨਲ ਤੋਂ ਪਹਿਲੇ ਅਹਿਮਦਾਬਾਦ ਵਿਚ ਤੇਜ਼ ਬਾਰਿਸ਼
. . .  1 day ago
ਗੁਹਾਟੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਸਾਮ ਵਿਚ ਉੱਤਰ-ਪੂਰਬ ਦੀ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ
. . .  1 day ago
ਡੀ.ਸੀ.ਡਬਲਯੂ. ਮੁਖੀ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਅਤੇ ਪਹਿਲਵਾਨਾਂ ਦੀ ਰਿਹਾਈ ਲਈ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 28 ਮਈ – ਡੀ.ਸੀ.ਡਬਲਿਊ. ਮੁਖੀ ਸਵਾਤੀ ਮਾਲੀਵਾਲ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਡਬਲਯੂ.ਐਫ.ਆਈ. ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ, ਪਹਿਲਵਾਨਾਂ ਦੀ ਰਿਹਾਈ ...
ਆਈ.ਪੀ.ਐੱਲ. ਦੇ ਫਾਈਨਲ ਮੈਚ ਤੋਂ ਪਹਿਲਾਂ ਸਟੇਡੀਅਮ 'ਚ ਕ੍ਰਿਕਟ ਪ੍ਰੇਮੀਆਂ ਦੀ ਭੀੜ
. . .  1 day ago
ਅਹਿਮਦਾਬਾਦ, 28 ਮਈ - ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਜ਼ ਵਿਚਾਲੇ ਆਈ.ਪੀ.ਐੱਲ. ਫਾਈਨਲ ਮੈਚ ਤੋਂ ਪਹਿਲਾਂ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਕ੍ਰਿਕਟ ਪ੍ਰਸ਼ੰਸਕਾਂ ਦੀ ਭੀੜ ਇਕੱਠੀ ...
ਨਾਗੌਰ, ਰਾਜਸਥਾਨ: ਪ੍ਰਧਾਨ ਮੰਤਰੀ ਨੇ ਰਾਜਸਥਾਨ ਨੂੰ ਕੀ ਦਿੱਤਾ ? ਰਾਜਸਥਾਨ ਵਿਚ ਭਾਜਪਾ ਦਾ ਕਰਨਾਟਕ ਵਰਗਾ ਭਵਿੱਖ ਹੋਵੇਗਾ- ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਨਵੀਂ ਸੰਸਦ ਦੀ ਇਮਾਰਤ ਨਵੇਂ ਭਾਰਤ ਦੀਆਂ ਉਮੀਦਾਂ ਦੀ ਪੂਰਤੀ ਦਾ ਪ੍ਰਤੀਕ : ਯੂ.ਪੀ. ਦੇ ਮੁੱਖ ਮੰਤਰੀ ਯੋਗੀ
. . .  1 day ago
ਮੇਘਾਲਿਆ : ਪੱਛਮੀ ਖਾਸੀ ਪਹਾੜੀਆਂ ਵਿਚ 3.6 ਤੀਬਰਤਾ ਦੇ ਭੁਚਾਲ ਦੇ ਝਟਕੇ
. . .  1 day ago
ਅਮਰੀਕਾ : ਨਿਊ ਮੈਕਸੀਕੋ 'ਚ ਬਾਈਕ ਰੈਲੀ ਦੌਰਾਨ ਗੋਲੀਬਾਰੀ 'ਚ 3 ਦੀ ਮੌਤ, 5 ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਚੇਤ ਸੰਮਤ 555

ਮੋਗਾ

ਕੋਕਰੀ ਕਲਾਂ ਵਿਖੇ ਘਰ ਦੇ ਕਬਜ਼ੇ ਸੰਬੰਧੀ ਪੁਲਿਸ ਪ੍ਰਸ਼ਾਸਨ ਨੇ ਕੀਤੀ ਕਾਰਵਾਈ

ਅਜੀਤਵਾਲ, 28 ਮਾਰਚ (ਹਰਦੇਵ ਸਿੰਘ ਮਾਨ)-ਪਿਛਲੇ ਕਾਫੀ ਮਹੀਨਿਆਂ ਤੋਂ ਪਿੰਡ ਕੋਕਰੀ ਕਲਾਂ ਵਿਖੇ ਕਿਸਾਨ ਪਰਿਵਾਰ ਦੇ ਘਰ ਦੇ ਕਬਜ਼ੇ ਦੇ ਮਾਮਲੇ ਨੂੰ ਲੈ ਕੇ ਅਦਾਲਤੀ ਕਾਰਵਾਈ ਨੂੰ ਅਮਲ 'ਚ ਲਿਆਉਣ ਲਈ ਪੁਲਿਸ ਪ੍ਰਸ਼ਾਸਨ ਯਤਨਸ਼ੀਲ ਸੀ ਤੇ ਅੱਜ ਫੇਰ ਪੁਲਿਸ ਪ੍ਰਸ਼ਾਸਨ ਨੇ ਕਾਰਵਾਈ ਨੂੰ ਅਮਲ 'ਚ ਲਿਆਂਦਾ | ਜਿਸ ਕਿਸਾਨ ਗੁਰਦੇਵ ਸਿੰਘ, ਭਗਵਾਨ ਸਿੰਘ, ਚਰਨ ਸਿੰਘ ਪਰਿਵਾਰ ਤੋਂ ਘਰ ਦਾ ਕਬਜ਼ਾ ਲਿਆ ਜਾ ਰਿਹਾ ਸੀ ਉਨ੍ਹਾਂ ਦੇ ਹੱਕ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਲੋਕ ਇਕੱਠ ਨਾਲ ਧਰਨੇ ਰੂਪੀ ਵਿਰੋਧ ਵੀ ਲਗਾਤਾਰ ਜਾਰੀ ਰਿਹਾ | ਡੀ. ਐਸ. ਪੀ. ਮਨਜੀਤ ਸਿੰਘ ਢੇਸੀ ਨੇ ਦੱਸਿਆ ਕਿ ਅਦਾਲਤ ਦੇ ਹੁਕਮਾਂ ਅਨੁਸਾਰ ਕਾਨੂੰਨੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਗਿਆ ਹੈ, ਜਿਸ 'ਚ ਤਹਿਸੀਲਦਾਰ ਲਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਤੇਜਿੰਦਰ ਸਿੰਘ, ਇੰਸਪੈਕਟਰ ਕਿੱਕਰ ਸਿੰਘ ਤੇ ਹੋਰ ਥਾਣਾ ਮੁਖੀ ਵੱਡੀ ਗਿਣਤੀ ਪੁਲਿਸ ਮੁਲਾਜ਼ਮਾਂ ਨਾਲ ਸ਼ਾਮਿਲ ਸੀ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਨੇ ਧਰਨੇ ਨੂੰ ਸੰਬੋਧਨ ਦੌਰਾਨ ਕਿਹਾ ਕਿ ਪ੍ਰਸ਼ਾਸਨ ਵੱਡੀ ਗਿਣਤੀ ਪੁਲਿਸ ਫੋਰਸ ਨਾਲ ਤਰਸੇਮ ਸਿੰਘ ਨੂੰ ਲੈ ਕੇ ਆਇਆ, ਜਿਸ ਦਾ ਧਰਨਾਕਾਰੀ ਕਿਸਾਨਾਂ-ਮਜ਼ਦੂਰਾਂ ਵਲੋਂ ਸਖਤ ਵਿਰੋਧ ਕੀਤਾ ਗਿਆ | ਉਨ੍ਹਾਂ ਕਿਹਾ ਕਿ 1947 ਵੇਲੇ ਉੱਜੜ ਕੇ ਆਏ ਕਿਸਾਨਾਂ ਦੇ ਘਰਾਂ 'ਤੇ ਕਾਬਜ਼ ਹੋਣ ਦੀ ਕਾਰਵਾਈ ਨਿੰਦਣਯੋਗ ਹੈ, ਜਿਸ ਦਾ ਵਿਰੋਧ ਜਾਰੀ ਰਹੇਗਾ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਗਰਾਮ ਸਭਾ 'ਚ ਇਸ ਪਰਿਵਾਰ ਦੇ ਹੱਕ ਵਿਚ ਮਤੇ ਰਾਹੀਂ ਸਪੱਸ਼ਟ ਕੀਤਾ ਗਿਆ ਹੈ | ਧਰਨੇ ਨੂੰ ਸੰਬੋਧਨ ਕਰਨ ਵਾਲਿਆਂ 'ਚ ਗੁਰਚਰਨ ਸਿੰਘ ਰਾਮਾਂ, ਗੁਰਦੇਵ ਸਿੰਘ ਕਿਸ਼ਨਪੁਰਾ, ਬੂਟਾ ਭਾਗੀਕੇ, ਹਰਮੰਦਰ ਡੇਮਰੂ, ਕਰਤਾਰ ਹਿੰਮਤਪੁਰਾ, ਨਾਹਰ ਸਿੰਘ ਗੁੰਮਟੀ, ਰਾਮ ਸਿੰਘ, ਨਿਸ਼ਾਨ ਸਿੰਘ, ਅਜੈਬ ਸਿੰਘ, ਸ਼ਿੰਦਰ ਕੌਰ, ਇਕਬਾਲ ਸਿੰਘ, ਜਸਪਾਲ ਸਿੰਘ, ਰਣਜੀਤ ਬਾਦਲ, ਜਗਰਾਜ ਦੱਦਾਹੂਰ, ਜੰਗੀਰ ਹਿੰਮਤਪੁਰਾ, ਸ਼ਿੰਗਾਰਾ ਤਖ਼ਤੂਪੁਰਾ, ਗੁਰਨਾਮ ਮਾਛੀਕੇ, ਦਲੀਪ ਕਿਸ਼ਨਪੁਰਾ, ਗੁਰਮੇਲ ਸੈਦੋਕੇ ਸ਼ਾਮਿਲ ਸਨ |

ਸੀ. ਐਚ. ਬੀ. ਤੇ ਡਬਲਿਊ ਠੇਕਾ ਕਾਮਿਆਂ ਨੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਦਿੱਤਾ ਮੰਗ-ਪੱਤਰ

ਨਿਹਾਲ ਸਿੰਘ ਵਾਲਾ, 28 ਮਾਰਚ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)-ਪਾਵਰਕਾਮ 'ਚ ਕੰਪਲੇਟਾਂ/ ਮੈਂਟੀਨਸ ਦਾ ਕੰਮ ਕਰਦੇ ਸੀ. ਐਚ. ਬੀ. ਤੇ ਡਬਲਿਊ ਠੇਕਾ ਕਾਮਿਆਂ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਮਨਾਉਣ ਲਈ ਮੁੱਖ ਮੰਤਰੀ ਦੇ ਨਾਂਅ ਹਲਕਾ ਨਿਹਾਲ ...

ਪੂਰੀ ਖ਼ਬਰ »

11814 ਬਿਨੈਕਾਰਾਂ ਨੇ ਫਰਵਰੀ ਮਹੀਨੇ ਦੌਰਾਨ ਲਿਆ ਫ਼ਰਦ ਕੇਂਦਰਾਂ ਦੀਆਂ ਸੇਵਾਵਾਂ ਦਾ ਲਾਹਾ-ਡੀ. ਸੀ.

ਮੋਗਾ, 28 ਮਾਰਚ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਅੰਦਰ ਮੋਗਾ, ਅਜੀਤਵਾਲ, ਧਰਮਕੋਟ, ਕੋਟ ਈਸੇ ਖਾਂ, ਬਾਘਾ ਪੁਰਾਣਾ, ਸਮਾਲਸਰ, ਨਿਹਾਲ ਸਿੰਘ ਵਾਲਾ, ਬੱਧਨੀ ਕਲਾਂ ਵਿਖੇ ਖੋਲ੍ਹੇ ਗਏ ਫ਼ਰਦ ਕੇਂਦਰਾਂ ਤੋਂ ਫਰਵਰੀ, 2023 ਮਹੀਨੇ ਦੌਰਾਨ ਜ਼ਿਲ੍ਹੇ ਦੇ 11814 ...

ਪੂਰੀ ਖ਼ਬਰ »

ਐਸ. ਡੀ. ਐਮ. ਨੂੰ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਸੰਬੰਧੀ ਦਿੱਤਾ ਮੰਗ-ਪੱਤਰ

ਨਿਹਾਲ ਸਿੰਘ ਵਾਲਾ, 28 ਮਾਰਚ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਬੀਤੇ ਦਿਨਾਂ 'ਚ ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਕਾਰਨ ਵੱਡੀ ਪੱਧਰ 'ਤੇ ਨੁਕਸਾਨੀ ਗਈ ਕਣਕ ਦੀ ਫ਼ਸਲ ਦੇ ਨਾਲ-ਨਾਲ ਹੋਰਨਾਂ ਫ਼ਸਲਾਂ ਦੇ ਹੋਏ ਨੁਕਸਾਨ ਸੰਬੰਧੀ ਜਾਇਜ਼ਾ ਲੈਣ ਲਈ ਸੂਬੇ ...

ਪੂਰੀ ਖ਼ਬਰ »

ਅਨੰਦ ਈਸ਼ਵਰ ਦਰਬਾਰ ਵਲੋਂ ਸਜਾਏ ਧਾਰਮਿਕ ਦੀਵਾਨਾਂ 'ਚ ਅਨੇਕਾਂ ਮੁੱਖ ਸ਼ਖ਼ਸੀਅਤਾਂ ਹੋਈਆਂ ਸ਼ਾਮਿਲ

ਬੱਧਨੀ ਕਲਾਂ, 28 ਮਾਰਚ (ਸੰਜੀਵ ਕੋਛੜ)-ਨਗਰ ਨਿਵਾਸੀਆਂ, ਨਗਰ ਪੰਚਾਇਤ ਤੇ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਅਨੰਦ ਈਸ਼ਵਰ ਦਰਬਾਰ ਠਾਠ ਦੇ ਮੁਖੀ ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਵਲੋਂ ਬਾਬਾ ਈਸ਼ਰ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਸਬਾ ਬੱਧਨੀ ...

ਪੂਰੀ ਖ਼ਬਰ »

ਹਲਕਾ ਵਿਧਾਇਕ ਵਲੋਂ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਵਿਕਾਸ ਕੰਮਾਂ ਦਾ ਉਦਘਾਟਨ

ਬੱਧਨੀ ਕਲਾਂ, 28 ਮਾਰਚ (ਸੰਜੀਵ ਕੋਛੜ)-ਸਥਾਨਕ ਸ਼ਹਿਰ ਬੱਧਨੀ ਕਲਾਂ ਵਿਖੇ ਵੱਖ-ਵੱਖ ਥਾਵਾਂ 'ਤੇ ਲੰਮੇ ਸਮੇਂ ਤੋਂ ਅਧੂਰੇ ਪਏ ਵਿਕਾਸ ਦੇ ਕੰਮਾਂ ਨੂੰ ਪੂਰਾ ਕਰਨ ਦਾ ਉਦਘਾਟਨ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਉਦਘਾਟਨੀ ਬੋਰਡ ਤੋਂ ਪਰਦਾ ਹਟਾ ਕੇ ਕੀਤਾ | ਇਸ ...

ਪੂਰੀ ਖ਼ਬਰ »

ਬੀ. ਕੇ. ਯੂ. ਬਹਿਰਾਮ ਕੇ ਦੇ ਵਫ਼ਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੈਨੇਜਰ ਨੂੰ ਮੰਗ ਪੱਤਰ ਸੌਂਪਿਆ

ਕੋਟ ਈਸੇ ਖਾਂ, 28 ਮਾਰਚ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਬਲਵੰਤ ਸਿੰਘ ਬਹਿਰਾਮ ਕੇ ਦੀ ਅਗਵਾਈ ਹੇਠ ਇਕ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੈਨੇਜਰ ਜਸਪਾਲ ਸਿੰਘ ਢੱਡੇ ਨੂੰ ਪੰਜਾਬ ਦੇ ਮੌਜੂਦਾ ਹਾਲਾਤਾਂ ਬਾਰੇ ਮੰਗ-ਪੱਤਰ ਸੌਂਪਿਆ, ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 28 ਮਾਰਚ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਜੋ ਕਿ ਵਿਦਿਆਰਥੀਆਂ ਨੂੰ ਆਇਲਟਸ ਦੀ ਪ੍ਰੀਖਿਆ ਸੰਬੰਧੀ ਸ਼ਾਨਦਾਰ ਕੋਚਿੰਗ ਦੇ ਰਹੀ ਹੈ ਤੇ ...

ਪੂਰੀ ਖ਼ਬਰ »

ਟਰਿਊ ਨਾਰਥ ਇੰਸਟੀਚਿਊਟ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਕੀਤੇ ਪ੍ਰਾਪਤ

ਬਾਘਾ ਪੁਰਾਣਾ, 28 ਮਾਰਚ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਪੀ. ਐਨ. ਬੀ. ਬੈਂਕ ਦੇ ਸਾਹਮਣੇ ਸਥਿਤ ਟਰਿਊ ਨਾਰਥ ਆਇਲਟਸ ਇੰਸਟੀਚਿਊਟ ਜੋ ਕਿ ਆਇਲਟਸ, ਪੀ. ਟੀ. ਈ. ਤੇ ਇਮੀਗੇ੍ਰਸ਼ਨ ਦੇ ਖੇਤਰ 'ਚ ਪਿਛਲੇ ਕਾਫੀ ਸਮੇਂ ਤੋਂ ਇਮਾਨਦਾਰੀ ਨਾਲ ਸੇਵਾਵਾਂ ...

ਪੂਰੀ ਖ਼ਬਰ »

ਭਾਜਪਾ ਨੇ ਯੂਥ ਆਗੂ ਗਗਨਦੀਪ ਗੱਗੂ ਲੂੰਬਾ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

ਬਾਘਾ ਪੁਰਾਣਾ, 28 ਮਾਰਚ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰਲੀ ਨਵੀਂ ਅਨਾਜ ਮੰਡੀ ਵਿਖੇ ਭਾਰਤੀ ਜਨਤਾ ਪਾਰਟੀ ਸਰਕਲ ਬਾਘਾ ਪੁਰਾਣਾ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਅਹਿਮ ਇਕੱਤਰਤਾ ਸਰਕਲ ਬਾਘਾ ਪੁਰਾਣਾ ਦੇ ਪ੍ਰਧਾਨ ਦੀਪਕ ਤਲਵਾੜ ਦੀ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚੋਂ ਅੱਵਲ ਆਏ ਵਿਦਿਆਰਥੀ ਸਨਮਾਨਿਤ

ਮੋਗਾ, 28 ਮਾਰਚ (ਜਸਪਾਲ ਸਿੰਘ ਬੱਬੀ)-ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਧਾਰਮਿਕ ਪ੍ਰੀਖਿਆ 'ਚੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਬਰਿੰਦਰ ਸਿੰਘ 2100, ਰਾਕੇਸ਼ ਕੁਮਾਰ 3100, ਦਲਜੀਤ ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਸੂਰ ਤੇ ਬੱਕਰੀ ਪਾਲਣ ਦੀ ਦੇਵੇਗਾ ਸਿਖਲਾਈ-ਡਿਪਟੀ ਡਾਇਰੈਕਟਰ

ਮੋਗਾ, 28 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਸੂਬੇ 'ਚ ਪਸ਼ੂ ਪਾਲਣ ਦਾ ਧੰਦਾ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ | ਸੂਬੇ ਦਾ ਪਸ਼ੂ ਪਾਲਣ ਵਿਭਾਗ ਪਸ਼ੂ ਪਾਲਕਾਂ ਨੂੰ ਉੱਚ ਦਰਜੇ ਦੀਆਂ ਸਹੂਲਤਾਂ ਪ੍ਰਦਾਨ ਕਰਵਾਉਣ ਤੋਂ ਇਲਾਵਾ ਸਮੇਂ-ਸਮੇਂ 'ਤੇ ...

ਪੂਰੀ ਖ਼ਬਰ »

ਐਸ. ਡੀ. ਕਾਲਜ ਮੋਗਾ ਵਿਖੇ ਵਿਸ਼ਵ ਰੰਗਮੰਚ ਦਿਵਸ ਨੂੰ ਸਮਰਪਿਤ ਸੈਮੀਨਾਰ

ਮੋਗਾ, 28 ਮਾਰਚ (ਜਸਪਾਲ ਸਿੰਘ ਬੱਬੀ)-ਐਸ. ਡੀ. ਕਾਲਜ ਫਾਰ ਵੋਮੈਨ ਮੋਗਾ ਵਿਖੇ ਪੋਸਟ ਗੈ੍ਰਜੂਏਟ ਪੰਜਾਬੀ ਵਿਭਾਗ ਦੇ ਕਾਲਜ ਭਾਸ਼ਾ ਮੰਚ ਤੇ ਸਾਹਿਤ ਸਭਾ ਵਲੋਂ ਵਿਸ਼ਵ ਰੰਗਮੰਚ ਦਿਵਸ ਨੂੰ ਸਮਰਪਿਤ 'ਪੰਜਾਬੀ ਨਾਟਕ ਤੇ ਰੰਗਮੰਚ ਦਾ ਨਿਕਾਸ ਤੇ ਵਿਕਾਸ' ਵਿਸ਼ੇ ਤਹਿਤ ...

ਪੂਰੀ ਖ਼ਬਰ »

ਵਿਵੇਕ ਆਸ਼ਰਮ ਜਲਾਲ ਵਿਖੇ ਭਲਕੇ ਮਨਾਈ ਜਾਵੇਗੀ ਸ੍ਰੀ ਰਾਮ ਨੌਮੀ

ਬਾਘਾ ਪੁਰਾਣਾ, 28 ਮਾਰਚ (ਕਿ੍ਸ਼ਨ ਸਿੰਗਲਾ)-ਵਿਵੇਕ ਆਸ਼ਰਮ ਜਲਾਲ (ਬਠਿੰਡਾ) ਵਿਖੇ ਭਗਵਾਨ ਸ੍ਰੀ ਰਾਮ ਦਾ ਜਨਮ ਦਿਹਾੜਾ ਸ੍ਰੀ ਰਾਮ ਨੌਮੀ ਸ਼ਰਧਾ ਨਾਲ ਬ੍ਰਹਮ ਗਿਆਨੀ ਸ੍ਰੀਮਾਨ 108 ਸੰਤ ਬਾਬਾ ਕਰਨੈਲ ਦਾਸ ਜਲਾਲ ਵਾਲਿਆਂ ਦੇ ਆਸ਼ੀਰਵਾਦ ਨਾਲ ਸੁਆਮੀ ਬ੍ਰਹਮ ਮੁਨੀ ਦੀ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਜਥੇਬੰਦੀ ਦੀ 16ਵੀਂ ਜਨਰਲ ਕੌਂਸਲ ਦਾ ਤੀਜਾ ਅਜਲਾਸ 8 ਨੂੰ

ਮੋਗਾ, 28 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਅਮੀਵਾਲ, ਮੋਗਾ ਜ਼ਿਲ੍ਹਾ ਪ੍ਰਧਾਨ ਜੱਜਪਾਲ ਬਾਜੇਕੇ, ਵਿੱਤ ਸਕੱਤਰ ਕੁਲਦੀਪ ਸਿੰਘ, ਜਨਰਲ ਸਕੱਤਰ ਗੁਰਮੀਤ ਸਿੰਘ ਮੋਗਾ, ਸਰਪ੍ਰਸਤ ਕੇਵਲ ...

ਪੂਰੀ ਖ਼ਬਰ »

ਸੁਖਾਨੰਦ ਦੇ ਨੌਜਵਾਨ ਦੀ ਕੈਨੇਡਾ 'ਚ ਮੌਤ

ਠੱਠੀ ਭਾਈ, 28 ਮਾਰਚ (ਜਗਰੂਪ ਸਿੰਘ ਮਠਾੜੂ)-ਮੋਗਾ ਜ਼ਿਲੇ੍ਹ ਦੇ ਪਿੰਡ ਸੁਖਾਨੰਦ ਦੇ ਵਾਸੀ ਗੁਰਮਿੰਦਰ ਸਿੰਘ (40) ਪੁੱਤਰ ਗੁਰਚਰਨ ਸਿੰਘ ਦੀ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਲਿਵਰ ਦੀ ਬਿਮਾਰੀ ਦੇ ਚੱਲਦਿਆਂ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ¢ ਪਰਿਵਾਰ ...

ਪੂਰੀ ਖ਼ਬਰ »

ਮਾਂ ਦੇ ਕਤਲ ਦੇ ਦੋਸ਼ 'ਚੋਂ ਪੁੱਤਰ ਬਰੀ

ਨਿਹਾਲ ਸਿੰਘ ਵਾਲਾ, 28 ਮਾਰਚ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)-ਸੈਸ਼ਨ ਜੱਜ ਦੀ ਅਦਾਲਤ ਨੇ ਆਪਣੀ ਮਾਂ ਦੇ ਕਤਲ ਕੇਸ ਦੇ ਦੋਸ਼ 'ਚੋਂ ਉਸ ਦੇ ਲੜਕੇ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰਨ ਦਾ ਫੈਸਲਾ ਸੁਣਾਇਆ ਹੈ | 27 ਮਈ 2022 ਨੂੰ ਰਵਿੰਦਰ ਕੌਰ ਵਿਧਵਾ ਜਸਵੰਤ ...

ਪੂਰੀ ਖ਼ਬਰ »

ਛੇਵੇਂ ਤਨਖ਼ਾਹ ਕਮਿਸ਼ਨ ਨੂੰ ਲੈ ਕੇ ਪਨਸਪ ਦੇ ਮੁਲਾਜ਼ਮਾਂ ਨੇ ਸ਼ੁਰੂ ਕੀਤੀ ਹੜਤਾਲ

ਮੋਗਾ, 28 ਮਾਰਚ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਪਨਸਪ ਦੇ ਸਮੂਹ ਮੁਲਾਜ਼ਮਾਂ ਵਲੋਂ ਛੇਵੇਂ ਤਨਖ਼ਾਹ ਕਮਿਸ਼ਨ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਹੜਤਾਲ ਸ਼ੁਰੂ ਕੀਤੀ ਤੇ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ | ਇਸੇ ਲੜੀ ਤਹਿਤ ਮੋਗਾ ਵਿਖੇ ਪਨਸਪ ਜ਼ਿਲ੍ਹਾ ਮੋਗਾ ਦੇ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਕਿਸਾਨਾਂ ਦਾ ਡਟ ਕੇ ਸਾਥ ਦੇਵੇਗੀ-ਇੰਦਰਜੀਤ ਸਿੰਘ ਘਣੀਆਂ

ਸਮਾਲਸਰ, 28 ਮਾਰਚ (ਕਿਰਨਦੀਪ ਸਿੰਘ ਬੰਬੀਹਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਵਿਸ਼ੇਸ਼ ਤੇ ਭਰਵੀਂ ਮੀਟਿੰਗ ਪਿੰਡ ਵਾਂਦਰ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਹੋਈ | ਮੀਟਿੰਗ ਦੌਰਾਨ ਕਸਬਾ ਬਾਜਾਖਾਨਾ ਤੋਂ ਵਾਇਆ ਵਾਂਦਰ, ਬੰਬੀਹਾ ਭਾਈ, ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਲਈ ਸਹਾਇਤਾ ਰਾਸ਼ੀ ਭੇਟ

ਸਮਾਧ ਭਾਈ, 28 ਮਾਰਚ (ਜਗਰੂਪ ਸਿੰਘ ਸਰੋਆ)-ਗੁਰਦੁਆਰਾ ਬਾਬਾ ਜੀਵਨ ਸਿੰਘ ਗਰਾਮ ਪੰਚਾਇਤ ਗੋਬਿੰਦਗੜ੍ਹ ਸਮਾਧ ਭਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ 30 ਹਜ਼ਾਰ ਦਾ ਚੈੱਕ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ ਨੇ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ 'ਚ ਵਿਭਾਗੀ ਮੀਟਿੰਗ

ਮੋਗਾ, 28 ਮਾਰਚ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਰੋਡ ਮੋਗਾ ਵਿਖੇ ਨਤੀਜਾ ਨਿਕਲਣ ਤੋਂ ਬਾਅਦ ਸਾਰੇ ਵਿਭਾਗਾਂ ਦੇ ਮੁਖੀਆਂ ਨੇ ਆਪਣੇ ਆਪਣੇ ਅਧਿਆਪਕਾਂ ਨਾਲ ਮੀਟਿੰਗ ਕੀਤੀ | ਮੁਖੀਆਂ ਨੇ ਆਪਣੇ ਵਿਚਾਰ ਟੀਮ 'ਚ ਰੱਖ ਕੇ ਉਨ੍ਹਾਂ ਦੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਜਲ ਦਿਵਸ ਮੌਕੇ ਵਿਧਾਇਕ ਲਾਡੀ ਢੋਸ ਵਲੋਂ ਡੀ. ਏ. ਵੀ. ਸਕੂਲ ਦਾ ਦੌਰਾ

ਕੋਟ ਈਸੇ ਖਾਂ, 28 ਮਾਰਚ (ਗੁਰਮੀਤ ਸਿੰਘ ਖਾਲਸਾ)-ਡੀ. ਏ. ਵੀ. ਕੇ. ਆਰ. ਬੀ. ਪਬਲਿਕ ਸਕੂਲ ਕੋਟ ਈਸੇ ਖਾਂ ਵਲੋਂ ਅੰਤਰਰਾਸ਼ਟਰੀ ਜਲ ਦਿਵਸ ਮੌਕੇ ਕਰਵਾਏ ਪ੍ਰਭਾਵਸ਼ਾਲੀ ਸੰਖੇਪ ਸਮਾਗਮ 'ਚ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ...

ਪੂਰੀ ਖ਼ਬਰ »

ਡੀ. ਐਸ. ਬਲੌਸਮ ਸਕੂਲ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 28 ਮਾਰਚ (ਸੁਰਿੰਦਰਪਾਲ ਸਿੰਘ)-ਡੀ. ਐਸ. ਬਲੌਸਮ ਹਾਈ ਸਕੂਲ ਨਾਨਕ ਨਗਰੀ ਮੋਗਾ ਵਿਖੇ ਸਾਲਾਨਾ ਨਤੀਜਾ ਐਲਾਨਿਆ ਗਿਆ | ਸਮਾਗਮ 'ਚ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪ੍ਰੇਮ ਚੰਦ ਗੁਪਤਾ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਮੁੱਖ ਮਹਿਮਾਨ ਨੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਮੋਗਾ ਵੰਨ ਦੀ ਮੀਟਿੰਗ

ਬੱਧਨੀ ਕਲਾਂ, 28 ਮਾਰਚ (ਸੰਜੀਵ ਕੋਛੜ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਮੋਗਾ ਵੰਨ ਦੀ ਮੀਟਿੰਗ ਪ੍ਰਧਾਨ ਜਗਤਾਰ ਸਿੰਘ ਮੱਦੋਕੇ ਦੀ ਅਗਵਾਈ ਹੇਠ ਪਿੰਡ ਬੁੱਟਰ ਕਲਾਂ ਦੇ ਗੁਰਦੁਆਰਾ ਕੁਟੀਆ ਸਾਹਿਬ ਵਿਖੇ ਹੋਈ | ਮੀਟਿੰਗ ਦੌਰਾਨ ਪ੍ਰਧਾਨ ਜਗਤਾਰ ਸਿੰਘ ਨੇ ਸੰਬੋਧਨ ...

ਪੂਰੀ ਖ਼ਬਰ »

ਐਸ. ਡੀ. ਗਰਲਜ਼ ਸੀਨੀ: ਸੈਕੰ: ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਮੋਗਾ, 28 ਮਾਰਚ (ਅਸ਼ੋਕ ਬਾਂਸਲ)-ਐਸ. ਡੀ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੋਗਾ ਦਾ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ, ਜਿਸ 'ਚ ਨਰਸਰੀ ਤੋਂ ਲੈ ਕੇ 11ਵੀਂ ਜਮਾਤ ਤੱਕ ਦਾ ਨਤੀਜਾ ਐਲਾਨਿਆ ਗਿਆ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਨੇਜਰ ਰਾਧੇਸ਼ ਸਿੰਗਲ, ...

ਪੂਰੀ ਖ਼ਬਰ »

ਵਿਧਾਇਕ ਬਿਲਾਸਪੁਰ ਵਲੋਂ ਮਿਆਣਾ ਸਾਹਿਬ ਤੋਂ ਰਾਊਕੇ ਕਲਾਂ ਬਣਨ ਵਾਲੀ ਸੜਕ ਦਾ ਉਦਘਾਟਨ

ਮੋਗਾ, 28 ਮਾਰਚ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ 'ਚ ਬਹੁਤ ਸਾਰੀਆਂ ਸੜਕਾਂ ਨਵੀਆਂ ਕੁਝ ਸੜਕਾਂ 18 ਫੁੱਟ ਤੇ ਬਾਕੀ ਸਾਰੀਆਂ ਸੜਕਾਂ ਦੀ ਮੁਰੰਮਤ ਜੂਨ ਮਹੀਨੇ ਤੱਕ ਮੁਕੰਮਲ ਹੋ ਜਾਵੇਗੀ | ਇਹ ਪ੍ਰਗਟਾਵਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਇਕਾਈ ਸਮਾਲਸਰ ਦੀ ਮੀਟਿੰਗ

ਸਮਾਲਸਰ, 28 ਮਾਰਚ (ਕਿਰਨਦੀਪ ਸਿੰਘ ਬੰਬੀਹਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਸਮਾਲਸਰ ਦੀ ਮੀਟਿੰਗ ਪਿੰਡ ਇਕਾਈ ਪ੍ਰਧਾਨ ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਹੋਈ, ਜਿਸ 'ਚ ਜਸਪਾਲ ਸਿੰਘ ਮੀਤ ਪ੍ਰਧਾਨ, ਸਤਵਿੰਦਰ ਸਿੰਘ ਸੈਕਟਰੀ, ਹਰਮੇਲ ਸਿੰਘ ਖ਼ਜ਼ਾਨਚੀ ...

ਪੂਰੀ ਖ਼ਬਰ »

ਨੁਕਸਾਨੀਆਂ ਫ਼ਸਲਾਂ ਦਾ ਪੰਜਾਬ ਸਰਕਾਰ ਕਿਸਾਨਾਂ ਨੂੰ 50 ਹਜ਼ਾਰ ਪ੍ਰਤੀ ਏਕੜ ਸਹਾਇਤਾ ਦੇਵੇ-ਪੰਜਗਰਾਈਾ

ਮੋਗਾ, 28 ਮਾਰਚ (ਸੁਰਿੰਦਰਪਾਲ ਸਿੰਘ)-ਲੋਕ ਸਭਾ ਫ਼ਰੀਦਕੋਟ ਅੰਦਰ ਪੈਂਦੇ ਮੋਗਾ ਜ਼ਿਲ੍ਹਾ ਦੇ ਪਿੰਡਾਂ ਸਿੰਘਾਂਵਾਲਾ, ਸਾਫ਼ੂਵਾਲਾ, ਘੱਲ ਕਲਾਂ, ਬੁੱਟਰ ਕਲਾਂ ਤੋਂ ਇਲਾਵਾ ਕਈ ਹੋਰ ਪਿੰਡਾਂ ਦਾ ਕਿਸਾਨਾਂ ਨੂੰ ਮਿਲਣ ਤੋਂ ਬਾਅਦ ਜਸਪਾਲ ਸਿੰਘ ਪੰਜਗਰਾਈਾ ਪੈੱ੍ਰਸ ...

ਪੂਰੀ ਖ਼ਬਰ »

ਸਰਕਾਰ 15 ਤੋਂ 30 ਹਜ਼ਾਰ ਮੁਆਵਜ਼ਾ ਕਰਕੇ ਸਮੇਂ ਸਿਰ ਕਿਸਾਨਾਂ ਦੇ ਖਾਤਿਆਂ 'ਚ ਪਾਏ-ਤੀਰਥ ਮਾਹਲਾ

ਬਾਘਾ ਪੁਰਾਣਾ, 28 ਮਾਰਚ (ਕਿ੍ਸ਼ਨ ਸਿੰਗਲਾ)-ਪੰਜਾਬ 'ਚ ਕਿਸਾਨ ਪਹਿਲਾਂ ਹੀ ਮੁਸ਼ਕਿਲ ਦੌਰ 'ਚੋਂ ਗੁਜ਼ਰ ਰਹੇ ਹਨ ਅਤੇ ਪਿਛਲੇ ਦਿਨੀਂ ਹੋਈ ਭਾਰੀ ਵਰਖਾ ਤੇ ਗੜੇਮਾਰੀ ਨੇ ਕਿਸਾਨਾਂ ਦੀ ਪੱਕੀ ਹੋਈ ਕਣਕ ਦੀ ਫਸਲ ਪੂਰੀ ਤਰ੍ਹਾਂ ਵਿਛਾ ਕੇ ਰੱਖ ਦਿੱਤੀ ਹੈ ਅਤੇ ਖੇਤਾਂ 'ਚ ...

ਪੂਰੀ ਖ਼ਬਰ »

ਬਲੌਜ਼ਮਜ਼ ਵਿਖੇ ਸੀ. ਬੀ. ਐਸ. ਈ. ਵਲੋਂ ਅਧਿਆਪਕਾਂ ਲਈ ਵਰਕਸ਼ਾਪ

ਕਿਸ਼ਨਪੁਰਾ ਕਲਾਂ, 28 ਮਾਰਚ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਸੀ. ਬੀ. ਐਸ. ਈ. ਵਲੋਂ 'ਫਾਈਨੈਸੀਅਲ ਲਿਟਰੇਂਸੀ ਟਰੇਨਿੰਗ' ਵਰਕਸ਼ਾਪ ਦਾ ਆਯੋਜਨ ਕੀਤਾ, ਜਿਸ 'ਚ ਬਲੌਜ਼ਮਜ਼ ਸਕੂਲ ਦੇ ਸਾਰੇ ਹੀ ਅਧਿਆਪਕਾਂ ਤੇ 'ਹੱਬਜ਼ ਆਫ਼ ਲਰਨਿੰਗ' ਦੇ ਹੇਠ ਆਉਂਦੇ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਿਨੋਂ ਦਿਨ ਵੱਧ ਰਹੀਆਂ ਹਨ ਚੋਰੀਆਂ ਦੀਆਂ ਘਟਨਾਵਾਂ

ਮੋਗਾ, 28 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਰਕਾਰੀ ਹਾਈ ਸਕੂਲ ਚੁਗਾਵਾਂ ਦੇ ਇੰਚਾਰਜ ਬਲਜਿੰਦਰ ਧਾਲੀਵਾਲ ਤੇ ਪਿੰਡ ਦੇ ਸਰਪੰਚ ਬਲਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰੀ ਸਕੂਲਾਂ 'ਚ ਲੰਮੇ ਸਮੇਂ ਤੋਂ ਚੌਕੀਦਾਰਾਂ ਦੀ ਭਰਤੀ ਨਾ ਹੋਣ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਬਲਾਕ ਪੱਧਰੀ ਮੀਟਿੰਗ

ਨਿਹਾਲ ਸਿੰਘ ਵਾਲਾ, 28 ਮਾਰਚ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)-ਭਾਰਤੀ ਕਿਸਾਨ ਯੂਨੀਅਨ ਖੋਸਾ ਦੀ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਜਸਵੀਰ ਸਿੰਘ ਸੈਦੋਕੇ ਦੀ ਪ੍ਰਧਾਨਗੀ ਹੇਠ ਨਿਹਾਲ ਸਿੰਘ ਵਾਲਾ ਵਿਖੇ ਹੋਈ | ਮੀਟਿੰਗ 'ਚ ਕਿਸਾਨਾਂ ਤੇ ਖੇਤ ...

ਪੂਰੀ ਖ਼ਬਰ »

'ਆਪ' ਦੇ ਐਸ. ਸੀ. ਵਿੰਗ ਦੀ ਮੀਟਿੰਗ

ਬਾਘਾ ਪੁਰਾਣਾ, 28 ਮਾਰਚ (ਕਿ੍ਸ਼ਨ ਸਿੰਗਲਾ)-ਸਥਾਨਕ ਸ਼ਹਿਰ ਦੀ ਨਹਿਰੂ ਮੰਡੀ ਵਿਚਲੇ ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਵਿਖੇ ਪਾਰਟੀ ਦੇ ਐਸ. ਸੀ. ਵਿੰਗ ਦੀ ਅਹਿਮ ਮੀਟਿੰਗ ਨਿਰਭੈ ਸਿੰਘ ਫੂਲੇਵਾਲਾ ਜ਼ਿਲ੍ਹਾ ਸਕੱਤਰ ਐਸ. ਸੀ. ਵਿੰਗ ਮੋਗਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਰਾਈਟ ਵੇ ਏਅਰਲਿੰਕਸ ਨੇ ਲਗਾਏ ਆਸਟੇ੍ਰਲੀਆ ਦੇ ਸਟੱਡੀ ਤੇ ਸਪਾਊਸ ਵੀਜ਼ੇ

ਮੋਗਾ, 28 ਮਾਰਚ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਪ੍ਰਸਿੱਧ ਇਮੀਗੇ੍ਰਸ਼ਨ ਤੇ ਆਈਲਟਸ ਸੰਸਥਾ ਜੋ ਪੰਜਾਬ ਦੇ ਇਲਾਵਾ ਪੂਰੇ ਭਾਰਤ 'ਚ ਕੰਮ ਕਰ ਰਹੀ ਹੈ | ਸੰਸਥਾ ਨੇ ਹਜ਼ਾਰਾਂ ਹੀ ਵਿਦਿਆਰਥੀਆਂ ਦੇ ਵਿਦੇਸ਼ 'ਚ ਪੜ੍ਹਾਈ ਕਰਨ ਦੇ ਸੁਪਨਿਆਂ ਨੂੰ ਪੂਰਾ ਕੀਤਾ ਹੈ | ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਰੋਡੇ ਦਾ ਸਾਲਾਨਾ ਨਤੀਜਾ ਸ਼ਾਨਦਾਰ ਰਿਹਾ

ਸਮਾਲਸਰ, 28 ਮਾਰਚ (ਕਿਰਨਦੀਪ ਸਿੰਘ ਬੰਬੀਹਾ)-ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੋਡੇ ਦਾ ਸਾਲਾਨਾ ਨਤੀਜਾ ਸੌ ਫੀਸਦੀ ਰਿਹਾ ਤੇ ਸਕੂਲ ਦੇ ਸਾਰੇ ਬੱਚੇ ਚੰਗੇ ਅੰਕ ਲੈ ਕੇ ਪਾਸ ਹੋਏ | ਸਕੂਲ ਦੇ ਸਾਲਾਨਾ ਨਤੀਜੇ ਦਾ ਐਲਾਨ ਕਰਨ ਸਮੇਂ ਸੰਸਥਾ ਦੇ ...

ਪੂਰੀ ਖ਼ਬਰ »

ਸ਼ਿਆਮ ਮੰਦਰ ਵਿਖੇ ਭਜਨ ਸੰਧਿਆ ਦੌਰਾਨ ਭੇਟਾਂ 'ਤੇ ਝੂਮੇ ਭਗਤ

ਮੋਗਾ, 28 ਮਾਰਚ (ਸੁਰਿੰਦਰਪਾਲ ਸਿੰਘ)-ਜਲੰਧਰ ਕਾਲੋਨੀ ਸਥਿਤ ਸ਼ਿਆਮ ਸੇਵਾ ਸੁਸਾਇਟੀ ਵਲੋਂ ਬਣਾਏ ਸ਼ਿਆਮ ਮੰਦਰ ਵਿਖੇ ਭਲਕੇ ਕਰਵਾਏ ਜਾ ਰਹੇ ਮੂਰਤੀ ਸਥਾਪਨਾ ਦਿਵਸ ਮੌਕੇ ਪੰਡਿਤ ਹਰੀ ਓਮ ਸ਼ਰਮਾ ਦੀ ਅਗਵਾਈ ਹੇਠ ਸ਼ਰਧਾਲੂਆਂ ਤੇ ਮੇਜ਼ਬਾਨਾਂ ਵਲੋਂ ਸ਼ਰਧਾ ਨਾਲ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਢਿੱਲੋਂ ਵਲੋਂ ਮੱਖਣ ਬਰਾੜ ਤੇ ਗਿੱਲ ਹਰਦੀਪ ਨੂੰ ਨਾਵਲ ਭੇਟ

ਮੋਗਾ, 28 ਮਾਰਚ (ਸੁਰਿੰਦਰਪਾਲ ਸਿੰਘ)-ਨਾਵਲਕਾਰ ਤੇ ਕਹਾਣੀਕਾਰ ਇੰਦਰਜੀਤ ਸਿੰਘ ਢਿੱਲੋਂ ਦੇ ਗ੍ਰਹਿ ਪਿੰਡ ਕਾਹਨ ਸਿੰਘ ਵਾਲਾ ਵਿਖੇ ਗਾਇਕ ਗਿੱਲ ਹਰਦੀਪ ਤੇ ਮਸ਼ਹੂਰ ਗੀਤਕਾਰ ਮੱਖਣ ਬਰਾੜ ਦੀ ਮਿਲਣੀ ਹੋਈ ਤੇ ਪੰਜਾਬੀ ਸਾਹਿਤ ਬਾਰੇ ਵਿਚਾਰਾਂ ਹੋਈਆਂ, ਜਿਸ 'ਚ ਸਾਫ਼ ...

ਪੂਰੀ ਖ਼ਬਰ »

ਪ੍ਰਧਾਨ ਮਨਦੀਪ ਸਿੰਘ ਮਾਣੂੰਕੇ ਦੇ ਗ੍ਰਹਿ ਵਿਖੇ ਅਫਸੋਸ ਕਰਨ ਪੁੱਜੇ ਸਪੀਕਰ ਸੰਧਵਾਂ ਤੇ ਵਿਧਾਇਕ ਬਿਲਾਸਪੁਰ

ਬਾਘਾ ਪੁਰਾਣਾ, 28 ਮਾਰਚ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੀ ਨਾਮਵਰ ਸ਼ਖ਼ਸੀਅਤ ਮਨਦੀਪ ਸਿੰਘ ਮਾਣੂੰਕੇ ਪ੍ਰਧਾਨ ਟਰੱਕ ਯੂਨੀਅਨ ਨਿਹਾਲ ਸਿੰਘ ਵਾਲਾ ਦੀ ਦਾਦੀ ਮਾਤਾ ਬਲਦੇਵ ਕੌਰ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਇਸ ਦੁਖ ਦੀ ਘੜੀ 'ਚ ਵਿਧਾਨ ...

ਪੂਰੀ ਖ਼ਬਰ »

ਅਖੰਡ ਕੀਰਤਨ ਤੇ ਰੈਣ-ਸਬਾਈ ਕੀਰਤਨ ਸਮਾਗਮ ਕਰਵਾਏ

ਮੋਗਾ, 28 ਮਾਰਚ (ਸੁਰਿੰਦਰਪਾਲ ਸਿੰਘ)-ਅਖੰਡ ਕੀਰਤਨੀ ਜਥਾ ਮੋਗਾ, ਸਮੂਹ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਨੂੰ ਸਮਰਪਿਤ ਰੈਣ-ਸਬਾਈ ਕੀਰਤਨ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਦੁਸਾਂਝ ਰੋਡ ...

ਪੂਰੀ ਖ਼ਬਰ »

ਐਮ. ਗਲੋਬਲ ਨਿਹਾਲ ਸਿੰਘ ਵਾਲਾ ਨੇ ਲਗਵਾਇਆ ਕੈਨੇਡਾ ਦਾ ਵੀਜ਼ਾ

ਨਿਹਾਲ ਸਿੰਘ ਵਾਲਾ, 28 ਮਾਰਚ (ਸੁਖਦੇਵ ਸਿੰਘ ਖ਼ਾਲਸਾ)-ਐਮ. ਗਲੋਬਲ ਸੰਸਥਾ ਨਿਹਾਲ ਸਿੰਘ ਵਾਲਾ ਜੋ ਕਿ ਵਿਦਿਆਰਥੀਆਂ ਨੂੰ ਆਇਲਟਸ ਦੀ ਪ੍ਰੀਖਿਆ ਸੰਬੰਧੀ ਸ਼ਾਨਦਾਰ ਕੋਚਿੰਗ ਦੇ ਰਹੀ ਹੈ ਤੇ ਚੰਗੇ ਬੈਂਡ ਦਿਵਾ ਕੇ ਇਮੀਗ੍ਰੇਸ਼ਨ ਦੇ ਖੇਤਰ 'ਚ ਵੀ ਉੱਚ ਸੇਵਾਵਾਂ ਪ੍ਰਦਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX